ਤਾਜਾ ਖ਼ਬਰਾਂ


ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 12 ਲੋਕਾਂ ਦੀ ਮੌਤ
. . .  1 minute ago
ਸ੍ਰੀਨਗਰ, 12 ਨਵੰਬਰ- ਜੰਮੂ-ਕਸ਼ਮੀਰ ਦੇ ਡੋਡਾ ਸ਼ਹਿਰ ਨੇੜੇ ਅੱਜ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 'ਚ 12 ਲੋਕਾਂ ਦੀ ਮੌਤ ਹੋ ਗਈ, ਜਦਕਿ 3 ਹੋਰ ਜ਼ਖ਼ਮੀ ਹੋ ਗਏ। ਡੋਡਾ ਦੇ ਐੱਸ. ਐੱਸ. ਪੀ. ਮੁਤਾਬਕ...
ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹੈ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇ ਪ੍ਰਕਾਸ਼ ਪੁਰਬ
. . .  5 minutes ago
ਨਾਭਾ, 12 ਨਵੰਬਰ (ਕਰਮਜੀਤ ਸਿੰਘ)- ਜਗਤ ਗੁਰੂ ਸ੍ਰੀ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸਥਾਨਕ ਇਤਿਹਾਸਕ ਗੁਰਦੁਆਰਾ ਬਾਬਾ ਅਜਾਪਾਲ ਸਿੰਘ ਘੋੜਿਆਂ...
ਕਰਤਾਰਪੁਰ ਸਾਹਿਬ ਜਾਣ ਵਾਲੇ ਬਜ਼ੁਰਗਾਂ ਨੂੰ ਮੁਫ਼ਤ ਸਹੂਲਤਾਂ ਦੇਵੇਗੀ ਦਿੱਲੀ ਸਰਕਾਰ
. . .  25 minutes ago
ਨਵੀਂ ਦਿੱਲੀ, 12 ਨਵੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਦਿੱਲੀ ਸਰਕਾਰ ਪਾਕਿਸਤਾਨ ਸਥਿਤ ਗੁਰਦੁਆਰਾ...
ਸ਼ਿਵ ਸੈਨਾ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰ ਕੇ ਰਾਜਪਾਲ ਦੇ ਫ਼ੈਸਲੇ ਨੂੰ ਦਿੱਤੀ ਚੁਨੌਤੀ
. . .  24 minutes ago
ਮੁੰਬਈ, 12 ਨਵੰਬਰ- ਸ਼ਿਵ ਸੈਨਾ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰਦਿਆਂ ਮਹਾਰਾਸ਼ਟਰ ਦੇ ਰਾਜਪਾਲ ਦੇ ਫ਼ੈਸਲੇ ਨੂੰ ਚੁਨੌਤੀ ਦਿੱਤੀ ਹੈ ਜਿਸ 'ਚ ਕਿਹਾ...
ਭੀਮਾ ਕੋਰੇਗਾਂਵ ਮਾਮਲਾ : ਅਦਾਲਤ ਨੇ ਦੋਸ਼ੀ ਗੌਤਮ ਦੀ ਅਗਾਊਂ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  45 minutes ago
ਮੁੰਬਈ, 12 ਨਵੰਬਰ- ਭੀਮਾ ਕੋਰੇਗਾਂਵ ਮਾਮਲੇ 'ਚ ਅੱਜ ਪੁਣੇ ਸੈਸ਼ਨ ਕੋਰਟ ਨੇ ਦੋਸ਼ੀ ਗੌਤਮ ਨਵਲਖਾ ਦੀ ਅਗਾਊਂ ਜ਼ਮਾਨਤ...
ਜੀਪ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਸੱਤ ਲੋਕਾਂ ਦੀ ਮੌਤ
. . .  about 1 hour ago
ਜੈਪੁਰ, 12 ਨਵੰਬਰ- ਰਾਜਸਥਾਨ ਦੇ ਬੀਕਾਨੇਰ ਜ਼ਿਲ੍ਹੇ ਦੇ ਦੇਸ਼ਨੋਕ ਇਲਾਕੇ 'ਚ ਅੱਜ ਜੀਪ ਅਤੇ ਬੱਸ ਵਿਚਾਲੇ ਹੋਈ ਟੱਕਰ 'ਚ ਚਾਰ ਔਰਤਾਂ ਸਮੇਤ ਸੱਤ ਲੋਕਾਂ ਦੀ ਮੌਤ ਹੋ ਗਈ, ਜਦਕਿ ਅੱਧਾ ਦਰਜਨ ਦੇ ਕਰੀਬ ਲੋਕ ਜ਼ਖ਼ਮੀ...
ਬ੍ਰਿਕਸ ਸੰਮੇਲਨ 'ਚ ਸ਼ਾਮਲ ਹੋਣ ਲਈ ਬ੍ਰਾਜ਼ੀਲ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 12 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 11ਵੇਂ ਬ੍ਰਿਕਸ ਸੰਮੇਲਨ 'ਚ ਸ਼ਾਮਲ ਹੋਣ ਲਈ...
550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਕੁੱਝ ਤਸਵੀਰਾਂ
. . .  about 1 hour ago
550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਕੁੱਝ ਤਸਵੀਰਾਂ...
ਬਾਬੇ ਨਾਨਕ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਕਲਿਆਣਕਾਰੀ- ਕੋਵਿੰਦ
. . .  about 1 hour ago
ਸੁਲਤਾਨਪੁਰ ਲੋਧੀ, 12 ਨਵੰਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੰਗਤ ਨੂੰ ਵਧਾਈ ਦਿੱਤੀ। ਇਸ ਮਗਰੋਂ ਪੰਜਾਬ...
ਮਹਾਰਾਸ਼ਟਰ 'ਚ ਰਾਜਪਾਲ ਵੱਲੋਂ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫ਼ਾਰਸ਼
. . .  about 2 hours ago
ਮੁੰਬਈ, 12 ਨਵੰਬਰ- ਮਹਾਰਾਸ਼ਟਰ ਦੇ ਰਾਜਪਾਲ ਨੇ ਸੂਬੇ 'ਚ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਇਹ ਖ਼ਬਰ ਸਾਹਮਣੇ ਆਉਂਦਿਆਂ ਹੀ ਸ਼ਿਵ ਸੈਨਾ ਨੇ ਸੁਪਰੀਮ ਕੋਰਟ 'ਚ ਜਾਣ ਦੀ ਤਿਆਰੀ...
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਸਿਸੋਦੀਆ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  about 2 hours ago
ਨਵੀਂ ਦਿੱਲੀ, 12 ਨਵੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ....
ਬ੍ਰਿਕਸ ਸੰਮੇਲਨ ਲਈ ਬ੍ਰਾਜ਼ੀਲ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੱਦੀ ਕੈਬਨਿਟ ਦੀ ਬੈਠਕ
. . .  about 2 hours ago
ਨਵੀਂ ਦਿੱਲੀ, 12 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬ੍ਰਿਕਸ ਸੰਮੇਲਨ ਲਈ ਬ੍ਰਾਜ਼ੀਲ ਰਵਾਨਾ ਹੋਣ ਤੋਂ ਪਹਿਲਾਂ...
ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਕੇਜਰੀਵਾਲ
. . .  about 2 hours ago
ਨਵੀਂ ਦਿੱਲੀ, 12 ਨਵੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਯੋਗ ਗੁਰੂ ਬਾਬਾ ਰਾਮਦੇਵ ਅਤੇ ਸ਼੍ਰੋਮਣੀ ਅਕਾਲੀ ਦਲ ਦੇ...
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੋਨੀਆ ਗਾਂਧੀ ਨੇ ਦਿੱਤੀ ਵਧਾਈ
. . .  about 2 hours ago
ਨਵੀਂ ਦਿੱਲੀ, 12 ਨਵੰਬਰ- ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਦੇਸ਼ ਵਾਸੀਆਂ ਵਧਾਈ ਦਿੱਤੀ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਬਾਬੇ ਨਾਨਕ ਨੇ ਆਪਸੀ ...
ਸੋਨੀਆ ਗਾਂਧੀ ਨੇ ਅੱਜ ਸ਼ਰਦ ਪਵਾਰ ਨਾਲ ਕੀਤੀ ਗੱਲਬਾਤ- ਖੜਗੇ
. . .  about 2 hours ago
ਨਵੀਂ ਦਿੱਲੀ, 12 ਨਵੰਬਰ- ਕਾਂਗਰਸ ਨੇਤਾ ਮਲਿਕਾਰਜੁਨ ਖੜਗ ਨੇ ਦੱਸਿਆ ਕਿ ਮਹਾਰਾਸ਼ਟਰ 'ਚ ਸਰਕਾਰ ਬਣਾਉਣ 'ਤੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਰਾਸ਼ਟਰਵਾਦੀ ਕਾਂਗਰਸ ਪਾਰਟੀ...
ਅਜਨਾਲਾ 'ਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ 550 ਸਾਲਾ ਪ੍ਰਕਾਸ਼ ਪੁਰਬ
. . .  about 3 hours ago
ਸਪੋਰਟਸ ਦੀ ਦੁਕਾਨ 'ਚੋਂ ਚੋਰਾਂ ਨੇ ਸ਼ਟਰ ਤੋੜ ਕੇ ਨਗਦੀ ਕੀਤੀ ਚੋਰੀ
. . .  about 3 hours ago
ਕੁਝ ਸਮੇਂ 'ਚ ਸ਼ੁਰੂ ਹੋਵੇਗਾ ਨਨਕਾਣਾ ਸਾਹਿਬ ਵਿਖੇ ਨਗਰ ਕੀਰਤਨ
. . .  about 3 hours ago
ਮੁੰਬਈ 'ਚ ਅੱਜ ਖੜਗੇ ਅਤੇ ਅਹਿਮਦ ਪਟੇਲ ਐੱਨ. ਸੀ. ਪੀ. ਨੇਤਾਵਾਂ ਨਾਲ ਕਰਨਗੇ ਮੁਲਾਕਾਤ
. . .  about 3 hours ago
550ਵੇਂ ਪ੍ਰਕਾਸ਼ ਪੁਰਬ ਮੌਕੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਕਰਾਏ ਜਾ ਰਹੇ ਹਨ ਗੁਰਮਤਿ ਸਮਾਗਮ, ਦੇਖੋ ਤਸਵੀਰਾਂ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਵੈਸਾਖ ਸੰਮਤ 550

ਖੰਨਾ / ਸਮਰਾਲਾ

ਨਗਰ ਕੌ ਾਸਲ ਖੰਨਾ ਦੀ ਮੀਟਿੰਗ 'ਚ ਹੋਈ ਗਰਮਾ-ਗਰਮੀ, 2 ਕੌ ਾਸਲਰ ਇਕ-ਦੂਜੇ ਵੱਲ ਗਲ ਪੈਣ ਲਈ ਵਧੇ

ਖੰਨਾ, 7 ਮਈ (ਹਰਜਿੰਦਰ ਸਿੰਘ ਲਾਲ)- ਅੱਜ ਖੰਨਾ ਨਗਰ ਕੌਾਸਲ ਦੀ ਮੀਟਿੰਗ ਵਿਚ ਕੁੱਝ ਮਰਦ ਕੌਾਸਲਰ ਆਪਸ ਵਿਚ 11 ਔਰਤ ਕੌਾਸਲਰਾਂ ਦੀ ਹਾਜ਼ਰੀ ਵਿਚ ਅਜਿਹਾ ਉਲਝੇ ਕਿ ਔਰਤ ਮੈਂਬਰ ਮੂੰਹ ਛੁਪਾਉਂਦੀਆਂ ਦੇਖੀਆਂ ਗਈਆਂ | ਮੀਟਿੰਗ ਖ਼ਤਮ ਹੋਣ ਨੇੜੇ ਸੀ ਕਿ ਭਾਜਪਾ ਕੌਾਸਲਰ ...

ਪੂਰੀ ਖ਼ਬਰ »

ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਖੰਨਾ ਦੀ ਮੀਟਿੰਗ

ਖੰਨਾ, 7 ਮਈ (ਹਰਜਿੰਦਰ ਸਿੰਘ ਲਾਲ)- ਅੱਜ ਕੁਲਵੰਤ ਸਿੰਘ ਲਹਿਰਾ ਸੀਨੀਅਰ ਮੀਤ ਪ੍ਰਧਾਨ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਖੰਨਾ ਦੀ ਅਗਵਾਈ ਹੇਠ ਸੰਸਥਾ ਦੀ ਮੀਟਿੰਗ ਵਿਚ ਮੈਂਬਰਾਂ ਦੀਆਂ ਦੁੱਖ ਤਕਲੀਫ਼ਾਂ ਸੁਣ ਕੇ ਵਿਚਾਰ ਵਟਾਂਦਰਾ ਕੀਤਾ ਗਿਆ | ਮੈਂਬਰਾਂ ...

ਪੂਰੀ ਖ਼ਬਰ »

ਲੁਧਿਆਣਾ ਜ਼ਿਲ੍ਹਾ ਜਿਮਨਾਸਟਿਕ ਐਸੋਸੀਏਸ਼ਨ ਬੂਟਾ ਸਿੰਘ ਪ੍ਰਧਾਨ ਬਣੇ

ਖੰਨਾ, 7 ਮਈ (ਹਰਜਿੰਦਰ ਸਿੰਘ ਲਾਲ)- ਅੱਜ ਲੁਧਿਆਣਾ ਜ਼ਿਲ੍ਹਾ ਜਿਮਨਾਸਟਿਕ ਐਸੋਸੀਏਸ਼ਨ ਦੀ ਮੀਟਿੰਗ ਸਾਬਕ ਇਨਕਮ ਟੈਕਸ ਕਮਿਸ਼ਨਰ ਬੂਟਾ ਆਈ. ਆਰ. ਐਸ. ਅਗਵਾਈ ਹੇਠ ਡੀ. ਐੱਸ. ਪੀ. ਖੰਨਾ ਵਿਕਾਸ ਸਭਰਵਾਲ ਦੇ ਦਫ਼ਤਰ ਵਿਖੇ ਹੋਈ | ਇਸ ਮੌਕੇ ਜ਼ਿਲ੍ਹਾ ਜਿਮਨਾਸਟਿਕ ...

ਪੂਰੀ ਖ਼ਬਰ »

'ਤਾਰੇ ਜ਼ਮੀਨ ਪਰ' ਸ਼ੋਅ 'ਚ ਹਿੱਸਾ ਲੈਣ ਲਈ ਆਡੀਸ਼ਨਾਂ ਦੀ ਸ਼ੁਰੂਆਤ ਹੀਰਾ ਨੇ ਕਰਵਾਈ

ਖੰਨਾ, 7 ਮਈ (ਹਰਜਿੰਦਰ ਸਿੰਘ ਲਾਲ)- ਨਵਰੰਗ ਕਲਾ ਕੇਂਦਰ ਖੰਨਾ ਵਲੋਂ ਹਰ ਸਾਲ ਜ਼ਰੂਰਤ ਮੰਦਾ ਦੀ ਮਦਦ ਲਈ ਬੱਚਿਆਂ ਦੇ ਡਾਂਸ ਮੁਕਾਬਲੇ 'ਤਾਰੇ ਜ਼ਮੀਨ ਪਰ' ਨਾਮ ਦਾ ਚੈਰਟੀ ਸ਼ੋ ਕਰਵਾਇਆ ਜਾਂਦਾ ਹੈ | ਇਸ ਸਾਲ ਦੇ ਸੀਜ਼ਨ 4 ਦੇ ਆਡੀਸ਼ਨ ਦੀ ਸ਼ੁਰੂਆਤ ਜਿਮ ਫਿਟਨੈੱਸ ...

ਪੂਰੀ ਖ਼ਬਰ »

ਖੱਟੜਾ ਵਿਚ 4 ਸਾਲ ਦੇ ਬੱਚੇ ਨੂੰ ਆਵਾਰਾ ਕੁੱਤੇ ਨੇ ਨੋਚਿਆ

ਖੰਨਾ, 7 ਮਈ (ਦਵਿੰਦਰ ਸਿੰਘ ਗੋਗੀ)- ਅੱਜ ਪਿੰਡ ਖੱਟੜਾ ਵਿਖੇ ਇਕ ਚਾਰ ਸਾਲ ਦੇ ਬੱਚੇ ਨੂੰ ਇਕ ਕੁੱਤੇ ਵਲੋਂ ਬੁਰੀ ਤਰ੍ਹਾਂ ਜ਼ਖ਼ਮੀ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਪ੍ਰਦੀਪ ਸਿੰਘ ਦਾ ਬੇਟਾ ਹਰਨੂਰ ਸਿੰਘ ਜੋ ਘਰ ਦੇ ਬਾਹਰ ਹੀ ਖੇਡ ਰਿਹਾ ਸੀ ਕਿ ਅਚਾਨਕ ਇਕ ਅਵਾਰਾ ...

ਪੂਰੀ ਖ਼ਬਰ »

ਗੁਰਜਾਪ ਸਿੰਘ ਉਕਸੀ ਦਾ ਹਰਸਿਮਰਤ ਕੌਰ ਬਾਦਲ ਵਲੋਂ ਸੋਨ ਤਗਮੇ ਨਾਲ ਸਨਮਾਨ

ਮਲੌਦ, 7 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡ ਉਕਸੀ ਦੇ ਵਸਨੀਕ ਸੁਰਜੀਤ ਸਿੰਘ ਤੇ ਕੁਲਦੀਪ ਕੌਰ ਦੇ ਹੋਣਹਾਰ ਸਪੁੱਤਰ ਤੇ ਪਿ੍ੰਸੀਪਲ ਬਲਵੰਤ ਸਿੰਘ ਉਕਸੀ ਦੇ ਭਤੀਜੇ ਗੁਰਜਾਪ ਸਿੰਘ ਸੇਠ ਵਲੋਂ ਘਰ ਦੀ ਆਰਥਿਕਤਾ ਦੀਆਂ ਮਜਬੂਰੀਆਂ ਦੇ ਬਾਵਜੂਦ ਚੱਲਦਿਆਂ ਗੁਰੂ ...

ਪੂਰੀ ਖ਼ਬਰ »

ਵਿਸ਼ਵ ਸਿੱਖ ਸਾਹਿਤ ਅਕਾਦਮੀ ਪਾਇਲ ਦੀ ਮੀਟਿੰਗ

ਪਾਇਲ, 7 ਮਈ (ਰਜਿੰਦਰ ਸਿੰਘ)- ਇਲਾਕੇ ਦੀ ਮਾਣਮੱਤੀ ਸਾਹਿਤਕ ਸੰਸਥਾ ਵਿਸ਼ਵ ਸਿੱਖ ਸਾਹਿਤ ਅਕਾਦਮੀ ਪਾਇਲ ਦੀ ਮਈ ਮਹੀਨੇ ਦੀ ਮਹੀਨਾਵਾਰ ਮੀਟਿੰਗ ਗਿਆਨੀ ਦਿੱਤ ਸਿੰਘ ਯਾਦਗਾਰੀ ਖ਼ਾਲਸਾ ਲਾਇਬਰੇਰੀ ਨੇੜੇ ਸੈਕੰਡਰੀ ਸਕੂਲ ਪਾਇਲ ਵਿਖੇ ਅਕਾਦਮੀ ਦੇ ਮੁਖੀ ਜਗਦੇਵ ਸਿੰਘ ...

ਪੂਰੀ ਖ਼ਬਰ »

ਵਿਅਕਤੀ ਵਲੋਂ ਦਰੱਖ਼ਤ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ

ਕੁਹਾੜਾ, 7 ਮਈ (ਤੇਲੂ ਰਾਮ ਕੁਹਾੜਾ)- ਜੰਡਿਆਲੀ-ਬੁੱਢੇਵਾਲ ਸੜਕ ਦੇ ਨੇੜੇ ਸਹਿਗਲ ਫੋਰਜਿੰਗ ਦੀ ਜ਼ਮੀਨ ਵਿਚ 50 ਸਾਲਾ ਵਿਅਕਤੀ ਨੇ ਦਰਖ਼ਤ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਖ਼ਤਮ ਕਰ ਲਈ | ਜਿਉਂ ਹੀ ਇਸ ਦੀ ਸੂਚਨਾ ਪੁਲਿਸ ਨੂੰ ਮਿਲੀ ਤਾਂ ਸਾਹਨੇਵਾਲ ਦੇ ਥਾਣਾ ਮੁਖੀ ...

ਪੂਰੀ ਖ਼ਬਰ »

ਸਫ਼ਾਈ ਅਭਿਆਨ ਲਈ ਨਗਰ ਕੌ ਾਸਲ ਹੋਇਆ ਪੱਬਾਂ ਭਾਰ

ਸਮਰਾਲਾ, 7 ਮਈ (ਸੁਰਜੀਤ ਸਿੰਘ ਵਿਸ਼ਦ)- ਆਪਣੇ ਆਲੇ-ਦੁਆਲੇ ਦੀ ਸਾਫ਼ ਸਫ਼ਾਈ ਰੱਖਣ ਲਈ ਤੇ ਸਫ਼ਾਈ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਬੇਸ਼ੱਕ ਸਰਕਾਰ ਨੇ ਸਵੱਛਤਾ ਅਭਿਆਨ ਚਲਾਇਆ ਹੋਇਆ ਹੈ ਪਰ ਸਾਫ਼ ਸਫ਼ਾਈ ਅਜੇ ਸਾਡੀ ਜ਼ਹਿਨੀਅਤ ਦਾ ਹਿੱਸਾ ਨਹੀਂ ਬਣ ਸਕੀ | ਸਥਾਨਕ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਦੋ ਔਰਤਾਂ ਸਣੇ ਚਾਰ ਵਿਅਕਤੀ ਜ਼ਖ਼ਮੀ

ਖੰਨਾ, 7 ਮਈ (ਅਮਰਜੀਤ ਸਿੰਘ)- ਛੋਟੇ ਹਾਥੀ ਤੇ ਆਟੋ ਦੇ ਆਪਸ ਵਿਚ ਟਕਰਾ ਜਾਣ ਕਰ ਕੇ ਆਟੋ ਵਿਚ ਬੈਠੀਆਂ ਦੋ ਔਰਤਾਂ ਸਮੇਤ ਚਾਰ ਵਿਅਕਤੀ ਜ਼ਖ਼ਮੀ ਹੋ ਗਏ | ਸਿਵਲ ਹਸਪਤਾਲ ਵਿਚ ਇਲਾਜ ਅਧੀਨ ਜਰਨੈਲ ਸਿੰਘ ਪੁੱਤਰ ਚੁਮੈਲਾ ਸਿੰਘ, ਹਰੀ ਸਿੰਘ ਪੁੱਤਰ ਤੁਲਸੀ ਰਾਮ ਵਾਸ ਮਾਣਕ ...

ਪੂਰੀ ਖ਼ਬਰ »

ਰੋੜੀਆਂ ਵਿਖੇ ਡਾ. ਬੀ. ਆਰ. ਅੰਬੇਡਕਰ ਦੀ ਯਾਦ ਵਿਚ ਨਾਟਕ ਮੇਲਾ

ਮਲੌਦ 7 ਮਈ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)- ਡਾ. ਬੀ.ਆਰ. ਅੰਬੇਡਕਰ ਵੈੱਲਫੇਅਰ ਕਲੱਬ ਰੋੜੀਆ ਵਲੋਂ ਡਾ: ਅੰਬੇਡਕਰ ਪਾਰਕ ਰੋੜੀਆ ਵਿਖੇ ਸੰਵਿਧਾਨ ਨਿਰਮਾਤਾ ਡਾ: ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਦੇ ਸਬੰਧ ਵਿਚ ਨਾਟਕ ਮੇਲਾ ਕਰਵਾਇਆ ਗਿਆ ਜਿਸ ...

ਪੂਰੀ ਖ਼ਬਰ »

ਗੁ: ਕਰਮਸਰ ਰਾੜਾ ਸਾਹਿਬ ਦੇ ਪ੍ਰਬੰਧਕ ਟਰੱਸਟ ਦੀ ਮੀਟਿੰਗ

ਰਾੜਾ ਸਾਹਿਬ, 7 ਮਈ (ਸਰਬਜੀਤ ਸਿੰਘ ਬੋਪਾਰਾਏ)- ਪਿਛਲੇ ਦਿਨੀਂ ਕਿਸੇ ਇਕ ਵਿਅਕਤੀ ਨੇ ਸੰਪ੍ਰਦਾਇ ਰਾੜਾ ਸਾਹਿਬ ਜੋੜ ਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਜਪ-ਤਪ ਸਮਾਗਮ ਦੀ ਆੜ ਹੇਠ ਅਜਿਹੀਆਂ ਗਤੀਵਿਧੀਆਂ ਕੀਤੀਆਂ ਜਿਸ ਤੋਂ ਸੰਗਤਾਂ ਦੇ ਮਨ ਨੂੰ ਗਹਿਰੀ ਠੇਸ ਪੁੱਜੀ | ਜਦ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ

ਰਾੜਾ ਸਾਹਿਬ, 7 ਮਈ (ਸਰਬਜੀਤ ਸਿੰਘ ਬੋਪਾਰਾਏ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਪਿੰਡ ਘੁਡਾਣੀ ਕਲਾਂ ਵਿਖੇ ਸਾਧੂ ਸਿੰਘ ਪੰਜੇਟਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਕਾਰਵਾਈ ਜਾਰੀ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ...

ਪੂਰੀ ਖ਼ਬਰ »

ਨਗਰ ਸੁਧਾਰ ਕਮੇਟੀ ਵਲੋਂ ਮੌਤ ਦੇ ਭੋਗਾਂ 'ਤੇ ਖਰਚਾ ਨਾ ਕਰਨ ਦੇ ਬੋਰਡ ਲਗਾਏ ਗਏ

ਮਲੌਦ, 7 ਮਈ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)- ਕਸਬਾ ਮਲੌਦ ਵਿਖੇ ਨੌਜਵਾਨਾਂ ਵਲੋਂ ਸ਼ਹਿਰ ਦੇ ਅਹਿਮ ਸਮਾਜਿਕ ਮਸਲਿਆ ਲਈ ਗਠਿਤ ਕੀਤੀ ਨਗਰ ਸੁਧਾਰ ਕਮੇਟੀ ਵਲੋਂ ਸ਼ਹਿਰ ਵਿਚ ਮੌਤ ਦੇ ਭੋਗਾਂ 'ਤੇ ਖਾਣੇ 'ਤੇ ਖਰਚਾ ਨਾ ਕਰਨ ਦੇ ਬੋਰਡ ਲਗਾ ਕੇ ਲੋਕਾਂ ...

ਪੂਰੀ ਖ਼ਬਰ »

ਮੁੱਕੇਬਾਜ਼ੀ ਵਿਚ ਕੌਮੀ ਸੋਨ ਤਗਮਾ ਜਿੱਤਣ 'ਤੇ ਏ. ਐਸ. ਕਾਲਜ ਦੇ ਵਿਦਿਆਰਥੀ ਦਾ ਸਨਮਾਨ

ਖੰਨਾ, 7 ਮਈ (ਹਰਜਿੰਦਰ ਸਿੰਘ ਲਾਲ)- ਅੱਜ ਏ. ਐਸ. ਕਾਲਜ ਖੰਨਾ ਵਲੋਂ ਕਾਲਜ ਦੇ ਹੋਣਹਾਰ ਵਿਦਿਆਰਥੀ ਅੰਕੁਸ਼ ਸੌਰੀ ਵਲੋਂ ਕੌਮੀ ਪੱਧਰ ਦੇ ਮੁੱਕੇਬਾਜ਼ੀ ਮੁਕਾਬਲਿਆਾ ਵਿਚ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦਿਆਾ ਸੋਨ ਤਮਗ਼ਾ ਹਾਸਿਲ ਕਰ ਕੇ ਰਾਸ਼ਟਰੀ ਪੱਧਰ 'ਤੇ ਕਾਲਜ ਦਾ ਨਾਮ ...

ਪੂਰੀ ਖ਼ਬਰ »

ਵਿਸ਼ਵ ਪੈਰਾ ਕਰਾਟੇ ਚੈਂਪੀਅਨ ਦਾ ਸਾਬਕਾ ਇਨਕਮ ਟੈਕਸ ਕਮਿਸ਼ਨਰ ਵਲੋਂ ਸਨਮਾਨ

ਖੰਨਾ, 7 ਮਈ (ਹਰਜਿੰਦਰ ਸਿੰਘ ਲਾਲ)- ਹੰਗਰੀ ਤੋਂ ਵਿਸ਼ਵ ਪੈਰਾ ਕਰਾਟੇ ਚੈਂਪੀਅਨਸ਼ਿਪ ਵਿਚ ਗੋਲਡ ਮੈਡਲ ਜਿੱਤ ਕੇ ਆਏ ਰਾਧਾ ਵਾਟਿਕਾ ਸਕੂਲ ਦੇ ਵਿਦਿਆਰਥੀ ਅਤੇ ਕੋਚ ਤਰੁਨ ਸ਼ਰਮਾ ਦਾ ਸਰਦਾਰ ਬੂਟਾ ਸਿੰਘ ਸਾਬਕ ਇਨਕਮ ਟੈਕਸ ਕਮਿਸ਼ਨਰ ਤੇ ਸਕੂਲ ਦੇ ਚੇਅਰਮੈਨ ਸ੍ਰੀ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾ ਨੇ ਬਾਹਾਂ ਗਵਾਉਣ ਵਾਲੀ ਸੋਨੀ ਸੈਣੀ ਦੇ ਵਧਾਏ ਹੌਸਲੇ

ਮਾਛੀਵਾੜਾ ਸਾਹਿਬ, 7 ਮਈ (ਸੁਖਵੰਤ ਸਿੰਘ ਗਿੱਲ)- ਬੇਟ ਇਲਾਕੇ ਦੇ ਪਿੰਡ ਗੜ੍ਹੀ ਸੈਣੀਆਂ ਦੀ ਰਹਿਣ ਵਾਲੀ ਸੋਨੀ ਸੈਣੀ ਇਕ ਹਾਦਸੇ 'ਚ ਆਪਣੀਆਂ ਦੋਵੇਂ ਬਾਹਵਾਂ ਗਵਾਉਣ ਦੇ ਬਾਵਜੂਦ ਵਿੱਦਿਆ ਦੇ ਖੇਤਰ 'ਚ ਅੱਗੇ ਵੱਧਦੀ ਜਾ ਰਹੀ ਹੈ | ਇਸ ਹੋਣਹਾਰ ਲੜਕੀ ਨੂੰ ਨਿਰਵਿਘਨ ਆਪਣੀ ...

ਪੂਰੀ ਖ਼ਬਰ »

ਮੁਰੰਮਤ ਲਈ ਸਹਿਕ ਰਹੀ ਹੈ ਸਾਹਨੇਵਾਲ-ਕੁਹਾੜਾ ਸੜਕ

ਸਾਹਨੇਵਾਲ, 7 ਮਈ (ਹਰਜੀਤ ਸਿੰਘ ਢਿੱਲੋਂ/ਅਮਰਜੀਤ ਸਿੰਘ ਮੰਗਲੀ)- ਸਾਹਨੇਵਾਲ ਰੇਲਵੇ ਫਲਾਈਓਵਰ ਦਾ ਨਿਰਮਾਣ ਹੋਣ ਮਗਰੋਂ ਪੰਜਾਬ ਭਰ 'ਚੋਂ ਹੀ ਨਹੀਂ ਬਲਕਿ ਬਾਕੀ ਸੂਬਿਆਂ ਤੋਂ ਵੀ ਆਉਂਦੇ ਵੱਡੀ ਗਿਣਤੀ 'ਚ ਵੱਡੇ-ਛੋਟੇ ਵਾਹਨ ਰੋਜ਼ਾਨਾ ਇਸ ਰਾਸ਼ਟਰੀ ਮਾਰਗ ਅਤੇ ...

ਪੂਰੀ ਖ਼ਬਰ »

ਮੋਹਨਪੁਰ ਵਿਚ ਪ੍ਰੀ-ਪ੍ਰਾਇਮਰੀ ਕਲਾਸਾਂ ਬਾਰੇ ਸੈਮੀਨਾਰ

ਖੰਨਾ, 7 ਮਈ (ਹਰਜਿੰਦਰ ਸਿੰਘ ਲਾਲ)-ਸਿੱਖਿਆ ਵਿਭਾਗ ਦੇ ਨਿਰਦੇਸ਼ਾਂ 'ਤੇ ਸਰਕਾਰੀ ਪ੍ਰਾਇਮਰੀ ਸਕੂਲ ਮੋਹਨਪੁਰ ਵਿਚ ਤਿੰਨ ਰੋਜ਼ਾ ਸੈਮੀਨਾਰ ਸ਼ੁਰੂ ਕਰਵਾਇਆ ਗਿਆ | ਪਹਿਲੇ ਫ਼ੇਜ਼ ਵਿਚ ਵੱਖ-ਵੱਖ ਸਕੂਲਾਂ ਦੇ 40 ਅਧਿਆਪਕਾਂ ਨੇ ਭਾਗ ਲਿਆ | ਇਨ੍ਹਾਂ ਸੈਮੀਨਾਰਾਂ ਵਿਚ ...

ਪੂਰੀ ਖ਼ਬਰ »

ਹੱਕੀਂ ਮੰਗਾਂ ਸਬੰਧੀ ਧਰਮਸੋਤ ਨੂੰ ਮੈਮੋਰੰਡਮ ਦੇਣ ਦਾ ਫ਼ੈਸਲਾ

ਦੋਰਾਹਾ, 7 ਮਈ (ਜੋਗਿੰਦਰ ਸਿੰਘ ਓਬਰਾਏ)-ਬਿਜਲੀ ਬੋਰਡ ਨਾਲ ਸਬੰਧਿਤ ਪੈਨਸ਼ਨਰਜ਼ ਐਸੋਸੀਏਸ਼ਨ ਦੀ ਇਕੱਤਰਤਾ ਇੱਥੋਂ ਦੀ ਹਿੰਦੂ ਧਰਮਸ਼ਾਲਾ ਵਿਖੇ ਸਰਬਜੀਤ ਸਿੰਘ ਦੀ ਪ੍ਰਧਾਨਗੀ ਹੇਠਾਂ ਹੋਈ, ਜਿਸ ਵਿਚ 60 ਤੋਂ ਵਧੇਰੇ ਮੈਂਬਰਾਂ ਨੇ ਹਿੱਸਾ ਲਿਆ | ਇਸ ਮੌਕੇ ਪੈਨਸ਼ਨਰਾਂ ...

ਪੂਰੀ ਖ਼ਬਰ »

ਸਮਰਾਲਾ ਤੇ ਮਾਛੀਵਾੜਾ ਬਲਾਕ ਦੇ 13,700 ਕਿਸਾਨਾਂ ਦਾ ਕਰਜ਼ਾ ਮੁਆਫ਼ ਹੋ ਜਾਵੇਗਾ-ਦਵਿੰਦਰ ਸਿੰਘ

ਸਮਰਾਲਾ, 7 ਮਈ (ਸੁਰਜੀਤ ਸਿੰਘ ਵਿਸ਼ਦ)- ਸਮਰਾਲਾ ਤੇ ਮਾਛੀਵਾੜਾ ਬਲਾਕ ਦੇ 13700 ਕਿਸਾਨਾਂ ਦਾ ਕਰਜ਼ਾ ਜਲਦ ਮੁਆਫ਼ ਹੋ ਜਾਵੇਗਾ | ਸਹਿਕਾਰੀ ਸਭਾਵਾਂ ਦੇ ਸਹਾਇਕ ਰਜਿਸਟਰਾਰ ਦਵਿੰਦਰ ਸਿੰਘ ਨੇ ਦੱਸਿਆ ਕਿ ਕਰਜ਼ਾ ਮੁਆਫ਼ੀ ਦੇ ਨਕੋਦਰ ਵਿਖੇ ਹੋਏ ਪਹਿਲੇ ਪੜਾਅ ਵਾਲੇ ਸਮਾਗਮ ...

ਪੂਰੀ ਖ਼ਬਰ »

ਨਵੇਂ ਅਦਾਲਤੀ ਕੰਪਲੈਕਸ ਲਈ ਹਾਈਕੋਰਟ ਦੇ ਜੱਜ ਨਾਲ ਬਾਰ ਕਰੇਗੀ ਮੀਟਿੰਗ

ਖੰਨਾ, 7 ਮਈ (ਹਰਜਿੰਦਰ ਸਿੰਘ ਲਾਲ)- ਬਾਰ ਐਸੋਸੀਏਸ਼ਨ ਖੰਨਾ ਦੇ ਪ੍ਰਧਾਨ ਅਨਿਲ ਵਰਮਾ ਨੇ ਦੱਸਿਆ ਕਿ ਖੰਨਾ ਵਿਚ ਨਵਾਂ ਕੋਰਟ ਕੰਪਲੈਕਸ ਬਣਾਉਣ ਲਈ ਹਾਈਕੋਰਟ ਵਲੋਂ ਬਣਾਈ ਗਈ ਬਿਲਡਿੰਗ ਕਮੇਟੀ ਦੇ ਚੇਅਰਮੈਨ ਜਸਟਿਸ ਟੀ. ਪੀ. ਐਸ. ਮਾਨ ਨਾਲ ਬਾਰ ਐਸੋਸੀਏਸ਼ਨ ਵਲੋਂ ਜਲਦੀ ...

ਪੂਰੀ ਖ਼ਬਰ »

ਲਿਫ਼ਟਿੰਗ ਦੀ ਸਮੱਸਿਆ ਨੇ ਆੜ੍ਹਤੀਆਂ ਦੀ ਨੀਂਦ ਉਡਾਈ, 5 ਲੱਖ ਬੋਰੀ ਮੰਡੀ 'ਚ ਖੁੱਲ੍ਹੇ ਆਸਮਾਨ ਹੇਠ

ਮਾਛੀਵਾੜਾ ਸਾਹਿਬ, 7 ਮਈ (ਸੁਖਵੰਤ ਸਿੰਘ ਗਿੱਲ)- ਅਨਾਜ ਮੰਡੀ ਮਾਛੀਵਾੜਾ ਤੇ ਇਸ ਦੀਆਂ ਸਹਾਇਕ ਮੰਡੀਆਂ 'ਚ 5 ਲੱਖ ਬੋਰੀ ਕਣਕ ਦੀ ਲਿਫ਼ਟਿੰਗ ਨਾ ਹੋਣ ਕਾਰਨ ਆੜ੍ਹਤੀਆਂ ਦੀ ਨੀਂਦ ਉਡਾਈ ਪਈ ਹੈ ਕਿਉਂਕਿ ਲਿਫ਼ਟਿੰਗ ਦੀ ਧੀਮੀ ਰਫ਼ਤਾਰ ਨੇ ਮੰਡੀ ਦੇ ਫੜ੍ਹਾਂ 'ਚ ਪਈਆਂ ਇਹ ...

ਪੂਰੀ ਖ਼ਬਰ »

ਰਾਜਿੰਦਰ ਕੌਰ ਲਿਬੜਾ ਨੂੰ ਪੰਜਾਬ ਮਹਿਲਾ ਕਾਂਗਰਸ ਦਾ ਮੀਤ ਪ੍ਰਧਾਨ ਬਣਾਇਆ

ਖੰਨਾ, 7 ਮਈ (ਮਨਜੀਤ ਸਿੰਘ ਧੀਮਾਨ)- ਅੱਜ ਸਥਾਨਕ ਕਾਂਗਰਸ ਭਵਨ ਖੰਨਾ ਵਿਖੇ ਹਲਕਾ ਵਿਧਾਇਕ ਗੁਰਕੀਰਤ ਸਿੰਘ ਨੇ ਲੋਕ ਦਰਬਾਰ ਲਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਹੱਲ ਕੀਤੀਆਂ | ਇਸ ਮੌਕੇ ਗੁਰਕੀਰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਖੰਨਾ ਸ਼ਹਿਰ ਦੇ ਵਿਕਾਸ ...

ਪੂਰੀ ਖ਼ਬਰ »

ਖ਼ਸਰਾ-ਰੁਬੇਲਾ ਟੀਕਾਕਰਨ ਵਿਰੁੱਧ ਅਫ਼ਵਾਹਾਂ ਦਾ ਦੌਰ ਘਟਣ ਲੱਗਾ-ਡਾ: ਤਾਰਕਜੋਤ

ਸਮਰਾਲਾ, 7 ਮਈ (ਸੁਰਜੀਤ ਸਿੰਘ ਵਿਸ਼ਦ)- ਬੱਚਿਆਂ ਨੂੰ ਲਾ-ਇਲਾਜ ਬਿਮਾਰੀ ਖ਼ਸਰਾ-ਰੁਬੇਲਾ ਵਿਰੁੱਧ ਟੀਕਾਕਰਨ ਬਾਰੇ ਫੈਲਾਈ ਜਾ ਅਫ਼ਵਾਹਾਂ ਦਾ ਦੌਰ ਹੁਣ ਘਟਣਾ ਸ਼ੁਰੂ ਹੋ ਗਿਆ ਹੈ ਤੇ ਮਾਪੇ ਆਪਣੇ ਬੱਚਿਆਂ ਨੂੰ ਟੀਕੇ ਲਗਾਉਣ ਲਈ ਅੱਗੇ ਆਉਣੇ ਸ਼ੁਰੂ ਹੋ ਗਏ ਹਨ | ਇਹ ...

ਪੂਰੀ ਖ਼ਬਰ »

ਇਨਕਮ ਅਧਿਕਾਰੀ ਵਲੋਂ ਪੰਜਾਬ ਪਬਲਿਕ ਸਕੂਲ ਰੁਪਾਲੋਂ ਦਾ ਦੌਰਾ

ਬੀਜਾ, 7 ਮਈ (ਰਣਧੀਰ ਸਿੰਘ ਧੀਰਾ)-ਸੀ. ਬੀ. ਐਸ. ਈ. ਤੋਂ ਮਾਨਤਾ ਪ੍ਰਾਪਤ ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਪੰਜਾਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੁਪਾਲੋਂ ਵਿਖੇ ਇਨਕਮ ਟੈਕਸ ਵਿਭਾਗ ਦੇ ਅਧਿਕਾਰੀ ਰੌਬਿਨ ਗਰਗ ਵਿਸ਼ੇਸ਼ ਤੌਰ 'ਤੇ ਪੁੱਜੇ ਜਿਨ੍ਹਾਂ ਦਾ ਸਕੂਲ ...

ਪੂਰੀ ਖ਼ਬਰ »

ਭੌਰਲਾ ਦਾ ਐਸ. ਸੀ. ਵਿੰਗ ਪ੍ਰਧਾਨ ਬਣਨ 'ਤੇ ਮਿਹਰਬਾਨ ਨੇ ਮੂੰਹ ਮਿੱਠਾ ਕਰਵਾਇਆ

ਮਲੌਦ, 7 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸ਼੍ਰੋਮਣੀ ਅਕਾਲੀ ਦਲ ਐਸ. ਸੀ. ਵਿੰਗ ਪੁਲਿਸ ਜ਼ਿਲ੍ਹਾ ਖੰਨਾ ਦੇ ਨਵ-ਨਿਯੁਕਤ ਪ੍ਰਧਾਨ ਗੁਰਮੀਤ ਸਿੰਘ ਭੌਰਲਾ ਦਾ ਪਿੰਡ ਦੁਧਾਲ ਵਿਖੇ ਸਾਬਕਾ ਮੰਤਰੀ ਤੇ ਹਲਕਾ ਇੰਚਾਰਜ ਈਸ਼ਰ ਸਿੰਘ ਮਿਹਰਬਾਨ ਨੇ ਪਾਰਟੀ ਆਗੂਆਂ ਦੀ ...

ਪੂਰੀ ਖ਼ਬਰ »

ਨੈਸ਼ਨਲ ਜੰਝ ਘਰ 'ਚ ਸੰਸਥਾ ਦੇ ਸੰਵਿਧਾਨ ਅਨੁਸਾਰ ਨਵਾਂ ਥਾਣਾ ਖੋਲ੍ਹਣ ਦੀ ਇਜਾਜ਼ਤ ਨਹੀਂ

ਖੰਨਾ, 7 ਮਈ (ਹਰਜਿੰਦਰ ਸਿੰਘ ਲਾਲ)- ਸ੍ਰੀ ਗੁਰੂ ਨਾਨਕ ਸਤਸੰਗ ਸਭਾ ਮੁਹੱਲਾ ਰਾਮਗੜ੍ਹੀਆ ਦੀ ਮੀਟਿੰਗ ਸੰਸਥਾ ਦੇ ਪ੍ਰਧਾਨ ਤੇ ਸਾਬਕ ਚੇਅਰਮੈਨ ਪੀ. ਏ. ਡੀ. ਬੀ. ਬੀਬੀ ਬਲਜਿੰਦਰ ਕੌਰ ਕਲਾਲ ਮਾਜਰਾ ਪਤਨੀ ਸਵ: ਲਖਵੀਰ ਸਿੰਘ ਕਲਾਲ ਮਾਜਰਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ...

ਪੂਰੀ ਖ਼ਬਰ »

ਖਸਰਾ ਤੇ ਰੁਬੇਲਾ ਰੋਕੂ ਮੁਹਿੰਮ ਤਹਿਤ ਵਿਸ਼ੇਸ਼ ਟੀਕਾਕਰਨ

ਗੁਰੂਸਰ ਸੁਧਾਰ, 7 ਮਈ (ਬਲਵਿੰਦਰ ਸਿੰਘ ਧਾਲੀਵਾਲ)-ਨੈਸ਼ਨਲ ਹੈਲਥ ਮਿਸ਼ਨ ਅਤੇ ਪੰਜਾਬ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਚਲਾਈ ਗਈ ਖਸਰਾ ਅਤੇ ਰੂਬੇਲਾ ਰੋਕੂ ਮੁਹਿੰੰਮ ਤਹਿਤ ਸਥਾਨਕ ਕਸਬੇ ਦੀ ਰਵਿਦਾਸ ਧਰਮਸ਼ਾਲਾ ਵਿਖੇ ਐਸ.ਐਮ.ਓ. ਸੁਧਾਰ ਡਾ: ਨੀਨਾ ...

ਪੂਰੀ ਖ਼ਬਰ »

ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਮਨਾਇਆ

ਖੰਨਾ, 7 ਮਈ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)- ਸ੍ਰੀ ਵਿਸ਼ਵਕਰਮਾ ਯੂਥ ਸਭਾ ਦੇ ਪ੍ਰਧਾਨ ਹਰਪ੍ਰੀਤ ਸਿੰਘ ਹੈਪੀ ਧੰਜਲ ਦੀ ਅਗਵਾਈ ਹੇਠਾਂ ਬਾਬਾ ਵਿਸ਼ਵਕਰਮਾ ਰਾਮਗੜ੍ਹੀਆ ਭਵਨ ਸਭਾ ਖੰਨਾ, ਸ੍ਰੀ ਵਿਸ਼ਵਕਰਮਾ ਐਜੂਕੇਸ਼ਨਲ ਐਾਡ ਵੈਲਫੇਅਰ ਸਭਾ ਖੰਨਾ, ਬਾਬਾ ...

ਪੂਰੀ ਖ਼ਬਰ »

ਸਾਇੰਸ ਤੇ ਖੋਜ ਕਾਲਜ ਜਗਰਾਉਂ ਦੀ ਕਾਨਵੋਕੇਸ਼ਨ ਦੌਰਾਨ 400 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ

ਜਗਰਾਉਂ, 7 ਮਈ (ਜੋਗਿੰਦਰ ਸਿੰਘ)-ਸਰਕਾਰੀ ਸਾਇੰਸ ਤੇ ਖੋਜ ਕਾਲਜ ਜਗਰਾਉਂ ਦੀ ਸਾਲਾਨਾ ਕਾਨਵੋਕੇਸ਼ਨ ਦੌਰਾਨ 400 ਤੋਂ ਵੱਧ ਗਰੈਜ਼ੂਏਟ ਤੇ ਪੋਸਟ ਗਰੈਜੂਏਟ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਗਈਆਂ | ਇਸ ਸਬੰਧੀ ਕਾਲਜ ਆਡੀਟੋਰੀਅਮ ਵਿਖੇ ਕਰਵਾਏ ਗਏ ਸਮਾਗਮ 'ਚ ਉੱਘੇ ਭੌਤਿਕ ਵਿਗਿਆਨੀ ਡਾ: ਮਨਜੀਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਆਪਣੇ ਕਰ ਕਮਲਾਂ ਨਾਲ ਵਿਦਿਆਰਥੀਆਂ ਨੂੰ ਡਿਗਰੀਆਂ ਭੇਟ ਕੀਤੀਆਂ | ਇਸ ਮੌਕੇ ਡਾ: ਮਨਜੀਤ ਸਿੰਘ ਨੇ ਡਿਗਰੀਆਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆ ਡਾਰਵਿਨ, ਆਈਨਸਟਾਈਨ ਤੇ ਡਾ: ਏ.ਪੀ.ਜੇ. ਅਬਦੁਲ ਕਲਾਮ ਦੇ ਹਵਾਲੇ ਨਾਲ ਕਿਹਾ ਕਿ ਵਿਗਿਆਨ ਰਾਹੀਂ ਪੈਦਾ ਹੋਈ ਤਕਨਾਲੌਜੀ ਨੇ ਦੁਨੀਆ ਬਦਲ ਦਿੱਤੀ ਹੈ | ਉਨ੍ਹਾਂ ਵਿਗਿਆਨ ਦੇ ਵਿਦਿਆਰਥੀਆਂ ਨੂੰ ਸੰਦੇਸ਼ ਦਿੰਦਿਆ ਕਿਹਾ ਕਿ ਵਿਗਿਆਨ ਦੀ ਵਰਤੋਂ ਕੇਵਲ ਆਰਥਿਕ ਹਿੱਤਾਂ ਨਹੀਂ ਲਈ ਨਹੀਂ ਹੋਣੀ ਚਾਹੀਦੀ, ਸਗੋਂ ਸਾਨੂੰ ਆਪਣੇ ਦੇਸ਼ ਦੇ ਕੁਦਰਤੀ ਸਰੋਤਾਂ ਨੂੰ ਸੰਭਾਲਣ ਵੱਲ ਉਚੇਚਾ ਧਿਆਨ ਦੇਣਾ ਚਾਹੀਦਾ | ਇਸ ਮੌਕੇ ਕਾਲਜ ਦੇ ਡਾਇਰੈਕਟਰ ਪ੍ਰੋ: ਗੁਰਚਰਨ ਸਿੰਘ ਨੇ ਮੁੱਖ ਮਹਿਮਾਨ ਦੀ ਜਾਣ-ਪਹਿਚਾਣ ਕਰਵਾਉਂਦਿਆਂ ਦੱਸਿਆ ਕਿ ਕਿਸ ਤਰ੍ਹਾਂ ਡਾ: ਮਨਜੀਤ ਸਿੰਘ ਨੇ ਮਿਹਨਤ, ਲਗਨ ਤੇ ਦਿ੍ੜਤਾ ਨਾਲ ਵਿਗਿਆਨ ਦੇ ਖੇਤਰ 'ਚ ਉੱਚੀਆਂ ਪ੍ਰਾਪਤੀਆਂ ਕੀਤੀਆਂ ਹਨ | ਉਨ੍ਹਾਂ ਦੱਸਿਆ ਡਾ: ਮਨਜੀਤ ਸਿੰਘ ਅੱਜ ਇਸ ਮਿਹਨਤ ਸਦਕਾ ਹੀ ਕੇਂਦਰ ਦੇ ਡੀ.ਬੀ.ਆਰ.ਐਲ. ਵਿਭਾਗ ਦੇ ਡਾਇਰੈਕਟਰ ਤੇ ਦੇਸ਼ ਦੇ ਸਿਰਕੱਢ ਭੌਤਿਕ ਵਿਗਿਆਨੀ ਹਨ | ਪ੍ਰੋ: ਗੁਰਚਰਨ ਸਿੰਘ ਵਲੋਂ ਵਿੱਦਿਅਕ ਸਾਲ 2017-18 ਦੀਆਂ ਗਤੀਵਿਧੀਆਂ ਬਾਰੇ ਵੀ ਵਿਸਥਾਰਤ ਰਿਪੋਰਟ ਪੜ੍ਹੀ ਗਈ | ਇਸ ਮੌਕੇ ਵਿਦਿਆਰਥੀਆਂ ਨੂੰ ਰੋਲ ਆਫ਼ ਆਨਰ, ਕਾਲਜ ਕਲਰ ਤੇ ਮੈਰਿਟ ਸਰਟੀਫਿਕੇਟ ਪ੍ਰਦਾਨ ਕੀਤੇ ਗਏ | ਡਾ: ਸੁਰਜੀਤ ਸਿੰਘ ਮੁਖੀ ਬਾਟਨੀ ਵਿਭਾਗ ਵਲੋਂ ਸੈਸ਼ਨ 2015-16-17 ਦੌਰਾਨ ਐਮ.ਐਸ. ਬਾਟਨੀ ਕਰਨ ਵਾਲੇ ਵਿਦਿਆਰਥੀਆਂ ਦੇ ਨਾਂਅ ਡਿਗਰੀਆਂ ਪ੍ਰਦਾਨ ਕਰਨ ਲਈ ਪੇਸ਼ ਕੀਤੇ ਗਏ | ਮਿਸਿਜ਼ ਸੁਮੇਧਾ ਸਿਆਲ ਵਲੋਂ ਇਸੇ ਸੈਸ਼ਨ ਦੌਰਾਨ ਐਮ.ਐਸ.ਸੀ. ਕਮਿਸਟਰੀ ਪਾਸ ਕਰਨ ਵਾਲੇ ਵਿਦਿਆਰਥੀਆਂ ਦੇ ਨਾਂਅ ਡਿਗਰੀਆਂ ਲਈ ਪੇਸ਼ ਕੀਤੇ | ਪ੍ਰੋ: ਨਿਰਮਲ ਸਿੰਘ ਨੇ ਬੀ.ਐਸ.ਸੀ. ਮੈਡੀਕਲ ਤੇ ਨਾਨ ਮੈਡੀਕਲ ਪਾਸ ਕਰਨ ਵਾਲੇ ਵਿਦਿਆਰਥੀਆਂ ਦੇ ਨਾਂਅ ਡਿਗਰੀਆਂ ਲਈ ਪੇਸ਼ ਕੀਤੇ | ਡਿਗਰੀ ਵੰਡ ਸਮਾਰੋਹ ਦੌਰਾਨ ਪ੍ਰੋ: ਸੁਮੇਧਾ ਸਿਆਲ, ਪ੍ਰੋ: ਮਹਿੰਦਰ ਸਿੰਘ ਜੱਸਲ, ਡਾ: ਮਹਿੰਦਰ ਕੌਰ ਗਰੇਵਾਲ, ਡਾ. ਮੋਨਕਾ ਅਰੋੜਾ, ਡਾ: ਐਸ.ਕੇ. ਵਰਮਾ, ਡਾ: ਸੈਲਜਾ ਵਰਮਾ, ਪ੍ਰੋ: ਪਵਨਦੀਪ ਸ਼ਰਮਾ, ਪ੍ਰੋ: ਜਗਦੇਵ ਸਿੰਘ ਗਿੱਲ, ਪ੍ਰੋਾਂ ਬਲਵਿੰਦਰ ਸਿੰਘ, ਪ੍ਰੋ: ਨਿਰਮਲ ਸਿੰਘ, ਪ੍ਰੋ: ਜਤਿੰਦਰ ਸਿੰਘ, ਪ੍ਰੋ: ਸਰਬਦੀਪ ਸਿੱਧੂ, ਪ੍ਰੋ: ਨਿਧੀ ਮਹਾਜਨ ਆਦਿ ਹਾਜ਼ਰ ਸਨ | ਇਸ ਮੌਕੇ ਸਟੇਜ਼ ਸੰਚਾਲਨ ਦੀ ਭੂਮਿਕਾ ਵੀ ਪ੍ਰੋ: ਨਿਧੀ ਮਹਾਜਨ ਨੇ ਨਿਭਾਈ |


ਖ਼ਬਰ ਸ਼ੇਅਰ ਕਰੋ

ਅਫ਼ਵਾਹਾਂ ਦੇ ਬਾਵਜੂਦ ਵੀ ਸਿਵਲ ਹਸਪਤਾਲ ਸਿੱਧਵਾਂ ਬੇਟ 'ਚ ਵੱਡੀ ਗਿਣਤੀ ਬੱਚਿਆਂ ਦੇ ਲਗਾਏ ਗਏ ਖਸਰਾ ਤੇ ਰੂਬੇਲਾ ਦੇ ਟੀਕੇ

ਸਿੱਧਵਾਂ ਬੇਟ, 7 ਮਈ (ਜਸਵੰਤ ਸਿੰਘ ਸਲੇਮਪੁਰੀ)- ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ 1 ਮਈ ਤੋਂ ਸ਼ੁਰੂ ਕੀਤੀ ਖਸਰਾ ਅਤੇ ਰੂਬੇਲਾ ਬਿਮਾਰੀ ਦੀ ਰੋਕਥਾਮ ਦਾ ਟੀਕਾ ਲਗਾਉਣ ਦੀ ਮਹਿੰਮ ਪੂਰੇ ਪੰਜਾਬ ਵਿਚ ਚੱਲ ਰਹੀ ਹੈ | ਇਸ ਵਿਚ 9 ਮਹੀਨੇ ਤੋਂ 15 ਸਾਲ ਦੇ ਸਾਰੇ ...

ਪੂਰੀ ਖ਼ਬਰ »

ਏ. ਐਸ. ਸਕੂਲ ਪ੍ਰਾਇਮਰੀ ਵਿੰਗ ਵਿਚ ਕਰਵਾਇਆ ਹਵਨ ਯੱਗ

ਖੰਨਾ, 7 ਮਈ (ਹਰਜਿੰਦਰ ਸਿੰਘ ਲਾਲ)- ਏ. ਐਸ. ਸੀਨੀ: ਸੈਕ: ਸਕੂਲ ਪ੍ਰਾਇਮਰੀ ਵਿੰਗ ਵਿਚ ਅੱਜ ਹਵਨ ਯੱਗ ਕਰਵਾਇਆ ਗਿਆ | ਹਵਨ ਦੀ ਸ਼ੁਰੂਆਤ ਸਕੂਲ ਦੇ ਬੱਚਿਆਂ ਵਲੋਂ ਗਾਇਤਰੀ ਮੰਤਰ ਦੇ ਉਚਾਰਨ ਤੇ ਭਜਨ ਭਜਨ ਨਾਲ ਕੀਤੀ ਗਈ | ਅੱਜ ਸਕੂਲ ਵਿਚ ਬੱਚਿਆਂ ਦੇ ਪਲੇਅ ਸਟੇਸ਼ਨ ਦਾ ...

ਪੂਰੀ ਖ਼ਬਰ »

ਸੁਰਜੀਤ ਪਾਤਰ ਵਲੋਂ ਪਰਵਾਨਾ ਪੁੜੈਣ ਦਾ ਨਾਵਲ 'ਸਿਦਕ ਜਿਨ੍ਹਾਂ ਦੇ ਸਾਦਿਕ' ਲੋਕ ਅਰਪਣ

ਮੁੱਲਾਂਪੁਰ-ਦਾਖਾ, 7 ਮਈ (ਨਿਰਮਲ ਸਿੰਘ ਧਾਲੀਵਾਲ)- ਗੁਰਮਤਿ ਭਵਨ ਅੱਡਾ ਦਾਖਾ ਮੰਡੀ ਮੁੱਲਾਂਪੁਰ (ਲੁਧਿ:) ਵਿਖੇ ਪੰਜਾਬੀ ਕਵੀ ਅਤੇ ਪੱਤਰਕਾਰ ਗੁਰਦਿਆਲ ਸਿੰਘ ਪਰਵਾਨਾ ਪੁੜੈਣ ਦੀ ਲਿਖਤ 'ਸਿਦਕ ਜਿਨ੍ਹਾਂ ਦੇ ਸਾਦਿਕ' ਨਾਵਲ ਦਾ ਵਿਮੋਚਨ ਪੰਜਾਬ ਕਲਾ ਪ੍ਰੀਸ਼ਦ ਦੇ ...

ਪੂਰੀ ਖ਼ਬਰ »

ਸੂਬੇ ਦੇ ਹਰ ਵਰਗ ਦੇ ਲੋਕ ਪੰਜਾਬ ਸਰਕਾਰ ਦੀ ਘਟੀਆ ਕਾਰਗੁਜ਼ਾਰੀ ਤੋਂ ਔਖੇ-ਆਗੂ

ਬੀਜਾ, 7 ਮਈ (ਕਸ਼ਮੀਰਾ ਸਿੰਘ ਬਗ਼ਲੀ)- ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਤੋਂ ਹਰ ਵਰਗ ਦੇ ਲੋਕ ਬਹੁਤ ਹੀ ਔਖੇ ਹੋਏ ਪਏ ਹਨ | ਕਾਂਗਰਸ ਸਰਕਾਰ ਨੇ ਆਪਣੇ ਚੋਣ ਵਾਅਦਿਆਂ ਮੁਤਾਬਿਕ ਸਹੂਲਤਾਂ ਵਿਚ ਵਾਧਾ ਤਾਂ ਕੀ ਕਰਨਾ ਸੀ ਸਗੋਂ ...

ਪੂਰੀ ਖ਼ਬਰ »

ਸਮਾਰਟ ਸਟੱਡੀ ਵਲੋਂ ਆਸਟ੍ਰੇਲੀਆ 'ਚ ਉਚੇਰੀ ਸਿੱਖਿਆ ਸੰਬਧੀ ਸੈਮੀਨਾਰ 9 ਤੱਕ

ਲੁਧਿਆਣਾ, 7 ਮਈ (ਭੁਪਿੰਦਰ ਸਿੰਘ ਬਸਰਾ)-ਆਸਟ੍ਰੇਲੀਆ ਜਾ ਕੇ ਉਚੇਰੀ ਸਿੱਖਿਆ ਹਾਸਿਲ ਕਰਨ ਦੇ ਇੱਛੁਕਾਂ ਲਈ ਸਮਾਰਟ ਸਟੱਡੀ ਦੇ ਮਾਡਲ ਟਾਊਨ ਐਕਸਟੈਂਸ਼ਨ ਸਥਿਤ ਮੁੱਖ ਦਫ਼ਤਰ ਵਿਖੇ ਤਿੰਨ ਰੋਜ਼ਾ ਸੈਮੀਨਾਰ ਕਰਵਾਇਆ ਜਾ ਰਿਹਾ ਹੈ, ਜਿਸ ਦੇ ਪਹਿਲੇ ਦਿਨ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »

ਜਾਤੀ ਸਰਟੀਫਿਕੇਟਾਂ ਨੇ ਆਮ ਲੋਕ ਪੜ੍ਹਨੇ ਪਾਏ, ਕਈ-ਕਈ ਦਿਨ ਖਾਣੇ ਪੈਂਦੇ ਨੇ ਦਫ਼ਤਰਾਂ ਦੇ ਧੱਕੇ

ਮਾਛੀਵਾੜਾ ਸਾਹਿਬ, 7 ਮਈ (ਸੁਖਵੰਤ ਸਿੰਘ ਗਿੱਲ)- ਸੂਬਾ ਸਰਕਾਰ ਵਲੋਂ ਗ਼ਰੀਬ ਵਰਗ ਨੂੰ ਸਹੂਲਤਾਂ ਦੇਣ ਲਈ ਬਣਾਈਆਂ ਗਈਆਂ ਸਕੀਮਾਂ ਦਾ ਫ਼ਾਇਦਾ ਲੈਣਾ ਆਮ ਲੋਕਾਂ ਦੇ ਵੱਸ ਬਾਹਰ ਹੁੰਦਾ ਜਾ ਰਿਹਾ ਹੈ | ਸਰਕਾਰ ਦੀਆਂ ਸਹੂਲਤਾਂ ਦਾ ਲਾਭ ਲੈਣ ਲਈ ਮਾਛੀਵਾੜਾ ਇਲਾਕੇ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX