ਤਾਜਾ ਖ਼ਬਰਾਂ


ਕਰਤਾਰਪੁਰ ਸਾਹਿਬ ਜਾਣ ਵਾਲੇ ਬਜ਼ੁਰਗਾਂ ਨੂੰ ਮੁਫ਼ਤ ਸਹੂਲਤਾਂ ਦੇਵੇਗੀ ਦਿੱਲੀ ਸਰਕਾਰ
. . .  9 minutes ago
ਨਵੀਂ ਦਿੱਲੀ, 12 ਨਵੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਦਿੱਲੀ ਸਰਕਾਰ ਪਾਕਿਸਤਾਨ ਸਥਿਤ ਗੁਰਦੁਆਰਾ...
ਸ਼ਿਵ ਸੈਨਾ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰ ਕੇ ਰਾਜਪਾਲ ਦੇ ਫ਼ੈਸਲੇ ਨੂੰ ਦਿੱਤੀ ਚੁਨੌਤੀ
. . .  8 minutes ago
ਮੁੰਬਈ, 12 ਨਵੰਬਰ- ਸ਼ਿਵ ਸੈਨਾ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰਦਿਆਂ ਮਹਾਰਾਸ਼ਟਰ ਦੇ ਰਾਜਪਾਲ ਦੇ ਫ਼ੈਸਲੇ ਨੂੰ ਚੁਨੌਤੀ ਦਿੱਤੀ ਹੈ ਜਿਸ 'ਚ ਕਿਹਾ...
ਭੀਮਾ ਕੋਰੇਗਾਂਵ ਮਾਮਲਾ : ਅਦਾਲਤ ਨੇ ਦੋਸ਼ੀ ਗੌਤਮ ਦੀ ਅਗਾਊਂ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  29 minutes ago
ਮੁੰਬਈ, 12 ਨਵੰਬਰ- ਭੀਮਾ ਕੋਰੇਗਾਂਵ ਮਾਮਲੇ 'ਚ ਅੱਜ ਪੁਣੇ ਸੈਸ਼ਨ ਕੋਰਟ ਨੇ ਦੋਸ਼ੀ ਗੌਤਮ ਨਵਲਖਾ ਦੀ ਅਗਾਊਂ ਜ਼ਮਾਨਤ...
ਜੀਪ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਸੱਤ ਲੋਕਾਂ ਦੀ ਮੌਤ
. . .  48 minutes ago
ਜੈਪੁਰ, 12 ਨਵੰਬਰ- ਰਾਜਸਥਾਨ ਦੇ ਬੀਕਾਨੇਰ ਜ਼ਿਲ੍ਹੇ ਦੇ ਦੇਸ਼ਨੋਕ ਇਲਾਕੇ 'ਚ ਅੱਜ ਜੀਪ ਅਤੇ ਬੱਸ ਵਿਚਾਲੇ ਹੋਈ ਟੱਕਰ 'ਚ ਚਾਰ ਔਰਤਾਂ ਸਮੇਤ ਸੱਤ ਲੋਕਾਂ ਦੀ ਮੌਤ ਹੋ ਗਈ, ਜਦਕਿ ਅੱਧਾ ਦਰਜਨ ਦੇ ਕਰੀਬ ਲੋਕ ਜ਼ਖ਼ਮੀ...
ਬ੍ਰਿਕਸ ਸੰਮੇਲਨ 'ਚ ਸ਼ਾਮਲ ਹੋਣ ਲਈ ਬ੍ਰਾਜ਼ੀਲ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 12 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 11ਵੇਂ ਬ੍ਰਿਕਸ ਸੰਮੇਲਨ 'ਚ ਸ਼ਾਮਲ ਹੋਣ ਲਈ...
550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਕੁੱਝ ਤਸਵੀਰਾਂ
. . .  about 1 hour ago
550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਕੁੱਝ ਤਸਵੀਰਾਂ...
ਬਾਬੇ ਨਾਨਕ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਕਲਿਆਣਕਾਰੀ- ਕੋਵਿੰਦ
. . .  about 1 hour ago
ਸੁਲਤਾਨਪੁਰ ਲੋਧੀ, 12 ਨਵੰਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੰਗਤ ਨੂੰ ਵਧਾਈ ਦਿੱਤੀ। ਇਸ ਮਗਰੋਂ ਪੰਜਾਬ...
ਮਹਾਰਾਸ਼ਟਰ 'ਚ ਰਾਜਪਾਲ ਵੱਲੋਂ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫ਼ਾਰਸ਼
. . .  about 2 hours ago
ਮੁੰਬਈ, 12 ਨਵੰਬਰ- ਮਹਾਰਾਸ਼ਟਰ ਦੇ ਰਾਜਪਾਲ ਨੇ ਸੂਬੇ 'ਚ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਇਹ ਖ਼ਬਰ ਸਾਹਮਣੇ ਆਉਂਦਿਆਂ ਹੀ ਸ਼ਿਵ ਸੈਨਾ ਨੇ ਸੁਪਰੀਮ ਕੋਰਟ 'ਚ ਜਾਣ ਦੀ ਤਿਆਰੀ...
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਸਿਸੋਦੀਆ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  about 2 hours ago
ਨਵੀਂ ਦਿੱਲੀ, 12 ਨਵੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ....
ਬ੍ਰਿਕਸ ਸੰਮੇਲਨ ਲਈ ਬ੍ਰਾਜ਼ੀਲ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੱਦੀ ਕੈਬਨਿਟ ਦੀ ਬੈਠਕ
. . .  about 2 hours ago
ਨਵੀਂ ਦਿੱਲੀ, 12 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬ੍ਰਿਕਸ ਸੰਮੇਲਨ ਲਈ ਬ੍ਰਾਜ਼ੀਲ ਰਵਾਨਾ ਹੋਣ ਤੋਂ ਪਹਿਲਾਂ...
ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਕੇਜਰੀਵਾਲ
. . .  about 2 hours ago
ਨਵੀਂ ਦਿੱਲੀ, 12 ਨਵੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਯੋਗ ਗੁਰੂ ਬਾਬਾ ਰਾਮਦੇਵ ਅਤੇ ਸ਼੍ਰੋਮਣੀ ਅਕਾਲੀ ਦਲ ਦੇ...
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੋਨੀਆ ਗਾਂਧੀ ਨੇ ਦਿੱਤੀ ਵਧਾਈ
. . .  about 2 hours ago
ਨਵੀਂ ਦਿੱਲੀ, 12 ਨਵੰਬਰ- ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਦੇਸ਼ ਵਾਸੀਆਂ ਵਧਾਈ ਦਿੱਤੀ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਬਾਬੇ ਨਾਨਕ ਨੇ ਆਪਸੀ ...
ਸੋਨੀਆ ਗਾਂਧੀ ਨੇ ਅੱਜ ਸ਼ਰਦ ਪਵਾਰ ਨਾਲ ਕੀਤੀ ਗੱਲਬਾਤ- ਖੜਗੇ
. . .  about 2 hours ago
ਨਵੀਂ ਦਿੱਲੀ, 12 ਨਵੰਬਰ- ਕਾਂਗਰਸ ਨੇਤਾ ਮਲਿਕਾਰਜੁਨ ਖੜਗ ਨੇ ਦੱਸਿਆ ਕਿ ਮਹਾਰਾਸ਼ਟਰ 'ਚ ਸਰਕਾਰ ਬਣਾਉਣ 'ਤੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਰਾਸ਼ਟਰਵਾਦੀ ਕਾਂਗਰਸ ਪਾਰਟੀ...
ਅਜਨਾਲਾ 'ਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ 550 ਸਾਲਾ ਪ੍ਰਕਾਸ਼ ਪੁਰਬ
. . .  about 3 hours ago
ਅਜਨਾਲਾ, 12 ਨਵੰਬਰ (ਗੁਰਪ੍ਰੀਤ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਅੱਜ ਅਜਨਾਲਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਗੁਰਦੁਆਰਾ ਸਾਹਿਬ...
ਸਪੋਰਟਸ ਦੀ ਦੁਕਾਨ 'ਚੋਂ ਚੋਰਾਂ ਨੇ ਸ਼ਟਰ ਤੋੜ ਕੇ ਨਗਦੀ ਕੀਤੀ ਚੋਰੀ
. . .  about 3 hours ago
ਰਾਜਪੁਰਾ, 12 ਨਵੰਬਰ (ਰਣਜੀਤ ਸਿੰਘ)- ਇੱਥੋਂ ਦੀ ਕਸਤੂਰਬਾ ਰੋਡ 'ਤੇ ਸਥਿਤ ਸਪੋਰਟਸ ਦੀ ਇੱਕ ਦੁਕਾਨ 'ਚੋਂ ਬੀਤੀ ਰਾਤ ਚੋਰਾਂ ਨੇ ਦੁਕਾਨ ਦਾ ਸ਼ਟਰ ਤੋੜ ਕੇ ਨਗਦੀ ਅਤੇ ਹੋਰ ਸਮਾਨ ਚੋਰੀ ਕਰ...
ਕੁਝ ਸਮੇਂ 'ਚ ਸ਼ੁਰੂ ਹੋਵੇਗਾ ਨਨਕਾਣਾ ਸਾਹਿਬ ਵਿਖੇ ਨਗਰ ਕੀਰਤਨ
. . .  about 3 hours ago
ਮੁੰਬਈ 'ਚ ਅੱਜ ਖੜਗੇ ਅਤੇ ਅਹਿਮਦ ਪਟੇਲ ਐੱਨ. ਸੀ. ਪੀ. ਨੇਤਾਵਾਂ ਨਾਲ ਕਰਨਗੇ ਮੁਲਾਕਾਤ
. . .  about 3 hours ago
550ਵੇਂ ਪ੍ਰਕਾਸ਼ ਪੁਰਬ ਮੌਕੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਕਰਾਏ ਜਾ ਰਹੇ ਹਨ ਗੁਰਮਤਿ ਸਮਾਗਮ, ਦੇਖੋ ਤਸਵੀਰਾਂ
. . .  about 3 hours ago
550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌ
. . .  about 4 hours ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਵੈਸਾਖ ਸੰਮਤ 550

ਬਰਨਾਲਾ

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵਲੋਂ ਬਰਨਾਲਾ ਵਿਖੇ ਥਾਣਾ ਸਿਟੀ-2 ਦਾ ਉਦਘਾਟਨ

ਬਰਨਾਲਾ, 7 ਮਈ (ਰਾਜ ਪਨੇਸਰ)-ਸਥਾਨਕ ਰਾਏਕੋਟ ਰੋਡ 'ਤੇ ਸਥਿਤ ਮਾਲਵਾ ਕਾਟਨ ਫ਼ੈਕਟਰੀ ਨਜ਼ਦੀਕ ਥਾਣਾ ਸਿਟੀ-2 ਦਾ ਉਦਘਾਟਨ ਡਿਪਟੀ ਕਮਿਸ਼ਨਰ ਬਰਨਾਲਾ ਤੇ ਐਸ.ਐਸ.ਪੀ. ਬਰਨਾਲਾ ਵਲੋਂ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਧਰਮਪਾਲ ...

ਪੂਰੀ ਖ਼ਬਰ »

ਜਸਟਿਸ ਕੇ.ਐਮ. ਜੋਜ਼ਫ ਦੀ ਸੁਪਰੀਮ ਕੋਰਟ ਦੇ ਜੱਜ ਵਜੋਂ ਨਿਯੁਕਤੀ ਲਈ ਮਸੀਹੀ ਭਾਈਚਾਰੇ ਵਲੋਂ ਮੰਗ-ਪੱਤਰ

ਬਰਨਾਲਾ, 7 ਮਈ (ਧਰਮਪਾਲ ਸਿੰਘ)-ਬਰਨਾਲਾ ਦੇ ਮਸੀਹੀ ਭਾਈਚਾਰੇ ਵਲੋਂ ਜਸਟਿਸ ਕੇ.ਐਮ. ਜੋਜ਼ਫ ਦੀ ਸੁਪਰੀਮ ਕੋਰਟ ਦੇ ਜੱਜ ਵਜੋਂ ਨਿਯੁਕਤੀ ਸਬੰਧੀ ਸਹਾਇਕ ਕਮਿਸ਼ਨਰ ਬਰਨਾਲਾ ਸ੍ਰੀ ਹਿਮਾਂਸ਼ੂ ਗੁਪਤਾ ਰਾਹੀਂ ਰਾਸ਼ਟਰਪਤੀ ਦੇ ਨਾਂਅ ਮੰਗ-ਪੱਤਰ ਭੇਜਿਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਪੋ੍ਰਫੈਸ਼ਨਲ ਟੈਕਸ ਲਗਾਉਣ ਦੇ ਰੋਸ ਵਜੋਂ ਵਕੀਲਾਂ ਜਤਾਇਆ ਰੋਸ

ਬਰਨਾਲਾ, 7 ਮਈ (ਧਰਮਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਵਕੀਲਾਂ 'ਤੇ ਪੋ੍ਰਫੈਸ਼ਨਲ ਟੈਕਸ ਲਗਾਉਣ ਦੇ ਰੋਸ ਵਜੋਂ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਪੰਕਜ ਕੁਮਾਰ ਬਾਂਸਲ ਅਤੇ ਸੈਕਟਰੀ ਦਰਸ਼ਨ ਸਿੰਘ ਸਿਮਕ ਦੀ ਅਗਵਾਈ ਹੇਠ ਸਮੂਹ ਵਕੀਲਾਂ ਨੇ ਇਕ ਰੋਜ਼ਾ ਹੜਤਾਲ ਕਰ ਕੇ ...

ਪੂਰੀ ਖ਼ਬਰ »

ਰਵਿੰਦਰ ਨਾਥ ਟੈਗੋਰ ਦਾ ਜਨਮ ਦਿਹਾੜਾ ਮਨਾਇਆ

ਹੰਡਿਆਇਆ, 7 ਮਈ (ਗੁਰਜੀਤ ਸਿੰਘ ਖੱੁਡੀ)-ਸੇਂਟ ਪਾਲ ਇੰਟਰਨੈਸ਼ਨਲ ਸਕੂਲ ਖੱੁਡੀ ਕਲਾਂ ਰੋਡ ਬਰਨਾਲਾ ਵਿਖੇ ਰਵਿੰਦਰ ਨਾਥ ਟੈਗੋਰ ਦਾ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ਵਾਈਸ ਪਿ੍ੰਸੀਪਲ ਅਨੂੰ ਬਾਂਸਲ ਨੇ ...

ਪੂਰੀ ਖ਼ਬਰ »

ਠੱਗੀ ਮਾਰਨ ਵਾਲਾ ਬਾਇੱਜ਼ਤ ਬਰੀ

ਬਰਨਾਲਾ, 7 ਮਈ (ਧਰਮਪਾਲ ਸਿੰਘ)-ਚੀਫ਼ ਜੁਡੀਸ਼ੀਅਲ ਮੈਜਿਸਟੇ੍ਰਟ ਸ੍ਰੀ ਗੁਰਪ੍ਰਤਾਪ ਸਿੰਘ ਦੀ ਅਦਾਲਤ ਨੇ ਵਿਦੇਸ਼ ਭੇਜਣ ਦੇ ਨਾਂਅ 'ਤੇ ਵੱਖ-ਵੱਖ ਲੋਕਾਂ ਤੋਂ ਕਰੀਬ ਸਵਾ ਪੰਜ ਲੱਖ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ਦਾ ਫ਼ੈਸਲਾ ਸੁਣਾਉਂਦਿਆਂ ਕੇਸ ਵਿਚ ਨਾਮਜ਼ਦ ਰਣਜੀਤ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਠੇਕਾ ਸ਼ਰਾਬ ਸਮੇਤ ਦੋ ਵਿਅਕਤੀ ਕਾਬੂ

ਭਦੌੜ, 7 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਥਾਣਾ ਪੁਲਿਸ ਭਦੌੜ ਨੇ ਬੀਤੀ ਕੱਲ੍ਹ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਮਾੜੇ ਅਨਸਰਾਂ ਨੂੰ ਫੜਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਪਰਗਟ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਭੁੱਕੀ ਸਮੇਤ ਇਕ ਕਾਬੂ

ਧਨੌਲਾ, 7 ਮਈ (ਚੰਗਾਲ)-ਧਨੌਲਾ ਪੁਲਿਸ ਵਲੋਂ ਇਕ ਵਿਅਕਤੀ ਨੂੰ 2 ਕਿੱਲੋ 500 ਗ੍ਰਾਮ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰੈਸ ਜਾਣਕਾਰੀ ਦਿੰਦਿਆਂ ਐਸ.ਐਚ.ਓ. ਧਨੌਲਾ ਇੰਸ. ਕੁਲਦੀਪ ਸਿੰਘ ਨੇ ਦੱਸਿਆ ਕਿ ਥਾਣੇਦਾਰ ਦਿਲਬਾਰ ਸਿੰਘ ਨੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਦੀ ਬਲਾਕ ਪੱਧਰੀ ਮੀਟਿੰਗ

ਮਹਿਲ ਕਲਾਂ, 7 ਮਈ (ਅਵਤਾਰ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਬਲਾਕ ਮਹਿਲ ਕਲਾਂ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਬੋਲਦਿਆਂ ਪੰਜਾਬ ...

ਪੂਰੀ ਖ਼ਬਰ »

ਪਿੰਡ ਚੁਹਾਣਕੇ ਕਲਾਂ ਵਿਖੇ ਦਲਿਤ ਵਿਧਵਾ ਦੇ ਮਕਾਨ ਦਾ ਮੌਕਾ ਐਸ.ਡੀ.ਐਮ. ਨੇ ਦੇਖਿਆ

ਮਹਿਲ ਕਲਾਂ, 7 ਮਈ (ਤਰਸੇਮ ਸਿੰਘ ਚੰਨਣਵਾਲ)-ਗ੍ਰਾਮ ਪੰਚਾਇਤ ਚੁਹਾਣਕੇ ਕਲਾਂ ਅਤੇ ਦਲਿਤ ਪਰਿਵਾਰ ਨਾਲ ਸਬੰਧਤ ਵਿਧਵਾ ਕਰਨੈਲ ਕੌਰ ਦਰਮਿਆਨ ਚਲਦੇ ਮਕਾਨ ਦੇ ਮਾਮਲੇ ਵਿਚ ਅੱਜ ਬਾਅਦ ਦੁਪਹਿਰ ਐਸ.ਡੀ.ਐਮ. ਸ੍ਰੀ ਸੰਦੀਪ ਕੁਮਾਰ ਨੇ ਪਿੰਡ ਚੁਹਾਣਕੇ ਕਲਾਂ ਵਿਖੇ ਪਹੁੰਚ ਕੇ ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀਆਂ ਵਲੋਂ ਹੱਕੀ ਮੰਗਾਂ ਲਈ ਭੁੱਖ ਹੜਤਾਲ ਸ਼ੁਰੂ

ਬਰਨਾਲਾ, 7 ਮਈ (ਧਰਮਪਾਲ ਸਿੰਘ)-ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਅਧੀਨ ਮਗਨਰੇਗਾ ਸਕੀਮ ਅਧੀਨ ਲੰਬੇ ਸਮੇਂ ਤੋਂ ਡਿਊਟੀ ਕਰ ਰਹੇ ਕਰਮਚਾਰੀਆਂ ਵਲੋਂ ਜ਼ਿਲ੍ਹਾ ਬਰਨਾਲਾ 'ਚ ਮਗਨਰੇਗਾ ਤਹਿਤ ਵਿਕਾਸ ਕਾਰਜਾਂ ਦਾ ਕੰਮ ਮੁਕੰਮਲ ਤੌਰ 'ਤੇ ਬੰਦ ਕਰ ਕੇ ਡੀ.ਸੀ. ਦਫ਼ਤਰ ...

ਪੂਰੀ ਖ਼ਬਰ »

ਮਾਸਟਰਮਾਈਾਡ ਸੰਸਥਾ ਦੀ ਵਿਦਿਆਰਥਣ ਨੇ ਆਈਲਟਸ 'ਚੋਂ 9 ਬੈਂਡ ਕੀਤੇ ਹਾਸਲ

ਬਰਨਾਲਾ, 7 ਮਈ (ਗੁਰਪ੍ਰੀਤ ਸਿੰਘ ਲਾਡੀ)-ਮਾਸਟਰਮਾਈਾਡ ਸੰਸਥਾ ਬਰਨਾਲਾ ਵਲੋਂ ਚਲਾਏ ਜਾ ਰਹੇ ਆਈਲੈਟਸ ਪ੍ਰੋਗਰਾਮ ਵਿਚ ਸੰਸਥਾ ਦੀ ਹੋਣਹਾਰ ਮੈਂਬਰ ਰੀਸ਼ੀਕਾ ਗੁਪਤਾ ਨੇ ਰੀਡਿੰਗ ਵਿਚੋਂ 9 ਬੈਂਡ ਹਾਸਿਲ ਕਰ ਸੰਸਥਾ ਦਾ ਨਾਂਅ ਪੂਰੇ ਇਲਾਕੇ ਵਿਚ ਰੌਸ਼ਨ ਕੀਤਾ ਹੈ | ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਬਰਨਾਲਾ, 7 ਮਈ (ਅਸ਼ੋਕ ਭਾਰਤੀ)-ਐਸ.ਐਸ.ਡੀ. ਕਾਲਜ ਬਰਨਾਲਾ ਦਾ ਐਮ.ਏ ਪੰਜਾਬੀ ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਪਿ੍ੰਸੀਪਲ ਡਾ: ਬਲਵਿੰਦਰ ਸਿੰਘ ਗਿੱਲ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥਣ ਛਮਪ੍ਰੀਤ ਕੌਰ ਨੇ ਪਹਿਲਾ, ਗਗਨਦੀਪ ਕੌਰ ਨੇ ਦੂਜਾ ਅਤੇ ...

ਪੂਰੀ ਖ਼ਬਰ »

ਮਦਰ ਟੀਚਰ ਸਕੂਲ ਵਿਖੇ ਚੁਣੇ ਗਏ ਵਿਦਿਆਰਥੀਆਂ ਨੂੰ ਸਹੁੰ ਚੁਕਵਾਈ

ਬਰਨਾਲਾ, 7 ਮਈ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਕਰਵਾਈਆਂ ਗਈਆਂ ਵਿਦਿਆਰਥੀ ਕੌਸ਼ਲ ਦੀਆਂ ਚੋਣਾਂ ਵਿਚੋਂ ਚੁਣੇ ਗਏ ਵਿਦਿਆਰਥੀਆਂ ਨੂੰ ਸਹੁੰ ਚੁਕਵਾਈ ਗਈ | ਜਿਸ ਵਿਚ ਕੈਪਟਨ, ਵਾਈਸ ਕੈਪਟਨ, ਹਾਊਸ ਇੰਚਾਰਜ, ਹੈਡ ਬੁਆਏ, ਹੈਡ ਗਰਲ, ਖੇਡ ਇੰਚਾਰਜ ਬੁਆਏ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਆਗੂਆਂ ਦਾ ਪਾਰਟੀ ਨੇ ਸਦਾ ਮੁੱਲ ਪਾਇਆ-ਕੀਤੂ

ਸ਼ਹਿਣਾ, 7 ਮਈ (ਸੁਰੇਸ਼ ਗੋਗੀ)-ਸ਼ੋ੍ਰਮਣੀ ਅਕਾਲੀ ਦਲ ਪੰਜਾਬੀਆਂ ਦੀ ਮਾਂ ਪਾਰਟੀ ਹੈ | ਜਿਸ ਨੇ ਪਾਰਟੀ ਨਾਲ ਜੁੜੇ ਹਰ ਵਰਕਰ ਅਤੇ ਆਗੂ ਦਾ ਉਸ ਦੇ ਪਾਰਟੀ ਪ੍ਰਤੀ ਕੀਤੀ ਗਈ ਸੇਵਾ ਨੂੰ ਦੇਖਦੇ ਹੋਏ ਪਾਰਟੀ ਨੇ ਕਦਰ ਕੀਤੀ ਹੈ | ਇਹ ਸ਼ਬਦ ਕੁਲਵੰਤ ਸਿੰਘ ਕੀਤੂ ਜ਼ਿਲ੍ਹਾ ...

ਪੂਰੀ ਖ਼ਬਰ »

ਸਟੈਨਫੋਰਡ ਸਕੂਲ 'ਚ ਮੁਕਾਬਲੇ ਕਰਵਾਏ

ਮਹਿਲ ਕਲਾਂ, 7 ਮਈ (ਤਰਸੇਮ ਸਿੰਘ ਚੰਨਣਵਾਲ)-ਉੱਘੀ ਵਿੱਦਿਅਕ ਸੰਸਥਾ ਸਟੈਨਫੋਰਡ ਇੰਟਰਨੈਸ਼ਨਲ ਸਕੂਲ ਚੰਨਣਵਾਲ ਵਿਖੇ ਸਕੂਲ ਪਿ੍ੰਸੀਪਲ ਘਣਸ਼ਿਆਮ ਦਾਸ ਨਾਇਕ ਦੀ ਅਗਵਾਈ ਹੇਠ ਦੂਸਰੀ ਕਲਾਸ ਤਾੋ ਲੈ ਕੇ ਪੰਜਵੀਂ ਕਲਾਸ ਤੱਕ ਦੇ ਬੱਚਿਆਂ ਦੇ ਵਿਚਕਾਰ ਤਸਵੀਰਾਂ ਰਾਹੀ ਕਹਾਣੀ ਸੁਣਾਉਣ ਦੇ ਮੁਕਾਬਲੇ ਕਰਵਾਏ ਗਏ | ਜਿਸ ਵਿਚ ਚਾਰੇ ਹਾਊਸ ਨਾਲ ਸਬੰਧਤ ਬੱਚਿਆਂ ਨੇ ਭਾਗ ਲਿਆ | ਇਸ ਤੋ ਇਲਾਵਾ ਛੇਵੀਂ ਕਲਾਸ ਤੋ ਲੈ ਕੇ ਅੱਠਵੀਂ ਕਲਾਸ ਤੱਕ ਦੇ ਬੱਚਿਆਂ ਦੇ ਵਿਚਕਾਰ ਕੈਰਮ ਬੋਰਡ ਦੇ ਮੁਕਾਬਲੇ ਵੀ ਹੋਏ | ਮੁਕਾਬਲਿਆਂ 'ਚੋਂ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਦਾ ਸਕੂਲ ਮੈਨੇਜਮੈਂਟ ਵਲੋਂ ਸਰਟੀਫਿਕੇਟ ਦੇ ਕੇ ਵਿਸ਼ੇਸ਼ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਮੂਹ ਸਟਾਫ਼ ਤੇ ਸਮੂਹ ਵਿਦਿਆਰਥੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਬੀ.ਡੀ.ਪੀ.ਓ. ਦਾ ਗੁਰਦੁਆਰਾ ਕਮੇਟੀ ਨੇ ਕੀਤਾ ਸਨਮਾਨ

ਟੱਲੇਵਾਲ, 7 ਮਈ (ਸੋਨੀ ਚੀਮਾ)-ਬਲਾਕ ਸ਼ਹਿਣਾ ਵਿਖੇ ਨਵ-ਨਿਯੁਕਤ ਬੀ.ਡੀ.ਪੀ.ਓ. ਬੀਬੀ ਬਲਜੀਤ ਕੌਰ ਖ਼ਾਲਸਾ ਦਾ ਪਿੰਡ ਚੀਮਾ ਦੇ ਵੱਡਾ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਨੇ ਉਚੇਚੇ ਤੌਰ 'ਤੇ ਸਨਮਾਨ ਕੀਤਾ | ਪ੍ਰਬੰਧਕੀ ਆਗੂਆਂ ਨੇ ਕਿਹਾ ਕਿ ਜਿੱਥੇ ਅੱਜ ਹਰ ਪਾਸੇ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਵਿਖੇ ਨਵੀਂ ਤਕਨਾਲੋਜੀ ਨਾਲ ਪੜ੍ਹਾਈ ਸ਼ੁਰੂ

ਭਦੌੜ, 7 ਮਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਨਵੀਨਤਮ ਤਕਨੀਕ ਨਾਲ ਪੜ੍ਹਾਈ ਦੀ ਸ਼ੁਰੂਆਤ ਕੀਤੀ ਗਈ ਹੈ | ਜਿਸ ਦਾ ਉਦਘਾਟਨ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕੀਤਾ | ਉਨ੍ਹਾਂ ਕਿਹਾ ਕਿ ਵਿਗਿਆਨ ਅਤੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਦਾ) ਦੀ ਬਲਾਕ ਪੱਧਰੀ ਮੀਟਿੰਗ

ਸ਼ਹਿਣਾ, 7 ਮਈ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਦਾ) ਦੀ ਬਲਾਕ ਪੱਧਰੀ ਮੀਟਿੰਗ ਪਿੰਡ ਉਗੋਕੇ ਦੇ ਗੁਰਦੁਆਰਾ ਪ੍ਰਤੱਖਸਰ ਵਿਖੇ ਭੋਲਾ ਸਿੰਘ ਛੰਨਾ ਬਲਾਕ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਦਰਸ਼ਨ ਸਿੰਘ ਉਗੋਕੇ ਜ਼ਿਲ੍ਹਾ ਪ੍ਰਧਾਨ, ਬੂਟਾ ...

ਪੂਰੀ ਖ਼ਬਰ »

ਐਾਟੀ ਕਰਾਈਮ ਐਾਟੀ ਕੁਰੱਪਸ਼ਨ ਸੁਸਾਇਟੀ ਦੀ ਮੀਟਿੰਗ

ਤਪਾ ਮੰਡੀ, 7 ਮਈ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਐਾਟੀ ਕਰਾਈਮ ਐਾਟੀ ਕੁਰੱਪਸ਼ਨ ਸੁਸਾਇਟੀ ਦੀ ਮੀਟਿੰਗ ਨੈਸ਼ਨਲ ਪ੍ਰਧਾਨ ਜਗਦੀਪ ਸਿੰਘ ਦੇ ਦਿਸ਼ਾਂ-ਨਿਰਦੇਸ਼ਾਂ ਮੁਤਾਬਕ ਸਥਾਈ ਪ੍ਰਧਾਨ ਰੌਬਿਨ ਗੋਇਲ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜ਼ਿਲ੍ਹਾ ਪ੍ਰਧਾਨ ਸਾਹਿਲ ...

ਪੂਰੀ ਖ਼ਬਰ »

ਅੰਗਹੀਣ ਵਿਅਕਤੀਆਂ ਲਈ ਮੁਫ਼ਤ ਕੈਂਪ 30, 31 ਨੂੰ

ਬਰਨਾਲਾ, 7 ਮਈ (ਗੁਰਪ੍ਰੀਤ ਸਿੰਘ ਲਾਡੀ)-ਇੰਡੀਅਨ ਰੈੱਡ ਕਰਾਸ ਸੁਸਾਇਟੀ ਵਲੋਂ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਤੇ ਇੰਪਾਵਰਮੈਂਟ ਮੰਤਰਾਲੇ ਦੇ ਅਦਾਰੇ 'ਐਲਿਮਕੋ' ਦੇ ਸਹਿਯੋਗ ਨਾਲ ਅੰਗਹੀਣ ਵਿਅਕਤੀਆਂ ਲਈ ਮੁਫ਼ਤ ਕੈਂਪ ਲਗਾਇਆ ਜਾ ਰਿਹਾ ਹੈ | ਇਸ ਬਾਰੇ ਜਾਣਕਾਰੀ ...

ਪੂਰੀ ਖ਼ਬਰ »

85 ਗੱਟੇ ਕਣਕ ਦੀ ਖੁੱਲ੍ਹੀ ਬੋਲੀ ਥਾਣਾ ਤਪਾ ਵਿਖੇ 15 ਨੂੰ

ਬਰਨਾਲਾ, 7 ਮਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਕੰਟਰੋਲਰ, ਖ਼ੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਬਰਨਾਲਾ ਸ੍ਰੀਮਤੀ ਸਵੀਟੀ ਦੇਵਗਨ ਨੇ ਦੱਸਿਆ ਕਿ 15 ਮਈ 2018 ਨੂੰ ਸਵੇਰੇ 11 ਵਜੇ 85 ਗੱਟੇ ਕਣਕ ਦੀ ਨਿਲਾਮੀ ਖੁੱਲ੍ਹੀ ਬੋਲੀ ਥਾਣਾ ਤਪਾ ਵਿਖੇ ਕਰਵਾਈ ਜਾਵੇਗੀ | ...

ਪੂਰੀ ਖ਼ਬਰ »

ਵਿਧਵਾ ਔਰਤ ਦਾ ਘਰ ਬਚਾਉਣ ਲਈ ਵੱਖ-ਵੱਖ ਜਥੇਬੰਦੀਆਂ ਵਲੋਂ ਧਰਨਾ

ਬਰਨਾਲਾ, 7 ਮਈ (ਧਰਮਪਾਲ ਸਿੰਘ)-ਜ਼ਿਲ੍ਹੇ ਦੀਆਂ ਵੱਖ-ਵੱਖ ਮਜ਼ਦੂਰ ਤੇ ਕਿਸਾਨ ਜਥੇਬੰਦੀਆਂ ਵਲੋਂ ਪਿੰਡ ਚੁਹਾਣਕੇ ਕਲਾਂ ਦੀ ਇਕ ਵਿਧਵਾ ਔਰਤ ਦਾ ਘਰ ਢਾਹੁਣ ਤੋਂ ਬਚਾਉਣ ਲਈ ਅੱਜ ਐਸ.ਡੀ.ਐਮ. ਦਫ਼ਤਰ ਅੱਗੇ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਸੈਂਟਰ ਆਫ਼ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਧੂਰਕੋਟ ਵਿਖੇ ਪੇਂਡੂ ਸਿੱਖਿਆ ਵਿਕਾਸ ਕਮੇਟੀ ਦੀ ਚੋਣ

ਰੂੜੇਕੇ ਕਲਾਂ, 7 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)-ਸਰਕਾਰੀ ਹਾਈ ਸਕੂਲ ਧੂਰਕੋਟ ਵਿਖੇ ਮੁੱਖ ਅਧਿਆਪਕ ਸ੍ਰੀ ਅਜੀਤ ਕੁਮਾਰ ਦੀ ਅਗਵਾਈ ਵਿਚ ਸਰਬਸੰਮਤੀ ਨਾਲ ਪੇਂਡੂ ਸਿੱਖਿਆ ਵਿਕਾਸ ਕਮੇਟੀ ਦੀ ਚੋਣ ਕੀਤੀ ਗਈ | ਕੀਤੀ ਗਈ ਚੋਣ ਅਨੁਸਾਰ ਜਗਤਾਰ ਸਿੰਘ ਕਮੇਟੀ ਦਾ ...

ਪੂਰੀ ਖ਼ਬਰ »

ਨਰਸਿੰਗ ਦਿਨ ਨੂੰ ਸਮਰਪਿਤ 7 ਦਿਨਾ ਮੁਕਾਬਲਿਆਂ ਦੀ ਮਹਿੰਦੀ ਮੁਕਾਬਲੇ ਤੋਂ ਸ਼ੁਰੂਆਤ

ਮਹਿਲ ਕਲਾਂ, 7 ਮਈ (ਤਰਸੇਮ ਸਿੰਘ ਚੰਨਣਵਾਲ)-ਉੱਘੀ ਵਿੱਦਿਅਕ ਸੰਸਥਾ ਮਾਲਵਾ ਕਾਲਜ ਆਫ਼ ਨਰਸਿੰਗ ਮਹਿਲ ਕਲਾਂ ਵਿਖੇ ਨਰਸਿੰਗ ਦਿਨ ਨੰੂ ਸਮਰਪਿਤ ਕਾਲਜ ਦੇ ਪਿ੍ੰਸੀਪਲ ਬੀ ਮਹੇਸ਼ਵਰੀ ਦੀ ਅਗਵਾਈ ਹੇਠ 7 ਦਿਨਾਂ ਵੱਖ-ਵੱਖ ਮੁਕਾਬਲਿਆਂ ਦੀ ਸ਼ੁਰੂਆਤ ਮਹਿੰਦੀ ਮੁਕਾਬਲੇ ...

ਪੂਰੀ ਖ਼ਬਰ »

ਪਸ਼ੂ ਪਾਲਣ ਵਿਭਾਗ 'ਚ ਲੋੜੀਂਦੀਆਂ ਅਸਾਮੀਆਂ ਦੀ ਭਰਤੀ ਲਈ ਮੀਟਿੰਗ

ਮਹਿਲ ਕਲਾਂ, 7 ਮਈ (ਤਰਸੇਮ ਸਿੰਘ ਚੰਨਣਵਾਲ)-ਜ਼ਿਲ੍ਹਾ ਬਰਨਾਲਾ ਦੇ ਵੱਖ-ਵੱਖ ਪਿੰਡਾਂ ਸਹਿਰਾ ਅਤੇ ਕਸਬਿਆਂ ਵਿਚ 'ਚ ਪਸ਼ੂ ਪਾਲਣ ਦੇ ਧੰਦੇ ਨਾਲ ਜੁੜੇ ਪਸ਼ੂ ਪਾਲਕਾਂ ਨੂੰ ਸਸਤੀਆਂ ਅਤੇ ਬਿਹਤਰ ਸਹੂਲਤਾਂ ਦੇਣ ਲਈ ਪੰਜਾਬ ਸਰਕਾਰ ਵਲੋਂ ਖੋਲ੍ਹੇ ਗਏ ਸਰਕਾਰੀ ਵੈਟਰਨਰੀ ...

ਪੂਰੀ ਖ਼ਬਰ »

ਮਨਾਲ ਸਕੂਲ 'ਚ ਮੁਕਾਬਲੇ ਕਰਵਾਏ

ਮਹਿਲ ਕਲਾਂ, 7 ਮਈ (ਅਵਤਾਰ ਸਿੰਘ ਅਣਖੀ)-ਬਰੌਡਵੇ ਪਬਲਿਕ ਸਕੂਲ ਮਨਾਲ ਵਿਖੇ ਕਲਸਟਰ-4 ਏ (ਛੇਵੀਂ ਤੋਂ ਅੱਠਵੀਂ) ਵਿਚ ਕਵਿਤਾ ਉਚਾਰਨ ਮੁਕਾਬਲੇ ਅਤੇ ਕਲਸਟਰ-4ਬੀ (ਨੌਵੀਂ ਤੋਂ ਬਾਰ੍ਹਵੀਂ) ਦੇ ਵਿਦਿਆਰਥੀਆਂ ਵਿਚਕਾਰ ਵਾਦ-ਵਿਵਾਦ ਮੁਕਾਬਲੇ ਕਰਵਾਏ ਗਏ | ਇਨ੍ਹਾਂ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਖੇਡ ਮੁਕਾਬਲੇ ਕਰਵਾਏ

ਬਰਨਾਲਾ, 7 ਮਈ (ਅਸ਼ੋਕ ਭਾਰਤੀ)-ਸੈਕਰਡ ਹਾਰਟ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਰੋਡ ਬਰਨਾਲਾ ਵਿਖੇ ਵਿਦਿਆਰਥੀਆਂ ਦੇ ਖੇਡ ਮੁਕਾਬਲੇ ਕਰਵਾਏ ਗਏ | ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਸਕੂਲ ਦੇ ਚੇਅਰਮੈਨ ਸਤਵੰਤ ਸਿੰਘ ਦਾਨੀ ਨੇ ਕਿਹਾ ਕਿ ...

ਪੂਰੀ ਖ਼ਬਰ »

ਟੋਲ ਪਲਾਜ਼ਾ ਬੰਦ ਕਰਵਾਉਣ ਲਈ 'ਆਪ' 14 ਤੋਂ ਲਗਾਤਾਰ ਧਰਨਾ ਦੇਣ ਦਾ ਪ੍ਰੋਗਰਾਮ ਉਲੀਕ ਰਹੀ ਹੈ-ਵਿਧਾਇਕ ਖ਼ਾਲਸਾ

ਸ਼ਹਿਣਾ, 7 ਮਈ (ਸੁਰੇਸ਼ ਗੋਗੀ)-ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਬਰਨਾਲਾ ਟੀਮ ਵਲੋਂ ਸਨਅਤੀ ਕਸਬਾ ਪੱਖੋ ਕੈਂਚੀਆਂ ਨੇੜੇ ਵੀ.ਆਰ.ਸੀ. ਕੰਪਨੀ ਵਲੋਂ ਨੈਸ਼ਨਲ ਹਾਈਵੇ 71 'ਤੇ ਲਾਏ ਜਾ ਰਹੇ ਟੋਲ ਪਲਾਜ਼ੇ ਦੇ ਵਿਰੋਧ 'ਚ 14 ਮਈ ਤੋਂ ਲਗਾਤਾਰ ਧਰਨਾ ਦੇਣ ਦਾ ਪ੍ਰੋਗਰਾਮ ਉਲੀਕਿਆ ਜਾ ...

ਪੂਰੀ ਖ਼ਬਰ »

ਪੰਜਾਬ ਪ੍ਰਦੇਸ਼ ਅਗਰਵਾਲ ਸੰਮੇਲਨ ਤਪਾ ਦੀ ਮੀਟਿੰਗ

ਤਪਾ ਮੰਡੀ, 7 ਮਈ (ਪ੍ਰਵੀਨ ਗਰਗ)-ਪੰਜਾਬ ਪ੍ਰਦੇਸ਼ ਅਗਰਵਾਲ ਸੰਮੇਲਨ ਤਪਾ ਦੀ ਇਕ ਮੀਟਿੰਗ ਪ੍ਰਧਾਨ ਭੂਸ਼ਨ ਕੁਮਾਰ ਘੜੈਲਾ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਅਗਰਵਾਲ ਪਰਿਵਾਰਾਂ ਨੂੰ ਆ ਰਹੀਆਂ ਮੁਸ਼ਕਲਾਂ ਵਾਰੇ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਸੰਮੇਲਨ ਦੇ ...

ਪੂਰੀ ਖ਼ਬਰ »

ਡਾ: ਸਤਿੰਦਰ ਸਿੰਘ ਬੁੱਟਰ ਦਾ ਵਿਸ਼ੇਸ਼ ਸਨਮਾਨ

ਸ਼ਹਿਣਾ, 7 ਮਈ (ਸੁਰੇਸ਼ ਗੋਗੀ)-ਉੱਘੇ ਸਮਾਜ ਸੇਵੀ ਡਾ: ਸਤਿੰਦਰ ਸਿੰਘ ਬੁੱਟਰ ਤਪਾ ਦਾ ਗੁਰਦੁਆਰਾ ਚੋਲ੍ਹਾ ਸਾਹਿਬ ਸੁਖਪੁਰਾ ਵਿਖੇ ਉਨ੍ਹਾਂ ਦੀਆਂ ਸਮਾਜ ਸੇਵੀ ਗਤੀਵਿਧੀਆਂ ਸਦਕਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਸਮੇਂ ਗੁਰਮੀਤ ਸਿੰਘ ਸੁਖਪੁਰ ਜ਼ਿਲ੍ਹਾ ...

ਪੂਰੀ ਖ਼ਬਰ »

ਅਧਿਆਪਕਾਂ ਨੇ ਰਾਖਵਾਂਕਰਨ ਸਬੰਧੀ ਕੀਤੀ ਚਰਚਾ

ਸੰਗਰੂਰ, 7 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਪੰਜਾਬ, ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਸੰਗਰੂਰ ਵਿਖੇ ਜ਼ਿਲ੍ਹਾ ਪ੍ਰਧਾਨ ਗੁਰਸੇਵਕ ਸਿੰਘ ਕਲੇਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX