ਤਾਜਾ ਖ਼ਬਰਾਂ


ਦਿੱਲੀ 'ਚ ਪ੍ਰਦਰਸ਼ਨਕਾਰੀਆਂ ਵੱਲੋਂ ਭੰਨਤੋੜ , ਚਲੀ ਗੋਲੀ
. . .  about 3 hours ago
ਨਵੀਂ ਦਿੱਲੀ ,22 ਅਗਸਤ {ਸੁਖਦੇਵ ਪਾਲ ਸਿੰਘ }- ਰਵਿਦਾਸ ਭਾਈਚਾਰੇ ਦੇ ਭੜਕੇ ਲੋਕਾਂ ਵੱਲੋਂ ਗੱਡੀਆਂ ਦੀ ਭੰਨ ਤੋੜ ਕੀਤੀ ਗਈ ਅਤੇ ਪੁਲਿਸ ਵੱਲੋਂ ਹਵਾਈ ਫਾਇਰ ਕੀਤੇ ਗਏ ।ਇਹ ਘਟਨਾ ਕਾਲਕਾ ਅਤੇ ਗੋਬਿੰਦ ਪੁਰੀ ਦੀ ਹੈ ।
ਛੱਤਬੀੜ ਚਿੜੀਆਂ ਘਰ 'ਚ ਨਵੇਂ ਸ਼ੇਰਾਂ ਦੀ ਆਮਦ
. . .  1 day ago
ਜ਼ੀਰਕਪੁਰ, 21 ਅਗਸਤ, {ਹੈਪੀ ਪੰਡਵਾਲਾ}- ਛੱਤਬੀੜ ਚਿੜੀਆ ਘਰ 'ਚ ਗੁਜਰਾਤ ਤੋਂ ਨਵੇਂ ਸ਼ੇਰਾਂ ਦੀ ਆਮਦ ਨਾਲ ਸ਼ੇਰ ਸਫ਼ਰੀ 'ਚ ਮੁੜ ਤੋਂ ਦਹਾੜ ਸੁਣਨ ਨੂੰ ਮਿਲੇਗੀ। ਅੱਜ ਚਿੜੀਆ ...
ਪੀ ਚਿਦੰਬਰਮ ਦੀ ਕੱਲ੍ਹ ਹੋਵੇਗੀ ਸੀ ਬੀ ਆਈ ਕੋਰਟ 'ਚ ਪੇਸ਼ੀ
. . .  1 day ago
ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਸੀ ਬੀ ਆਈ ਨੇ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ ,21 ਅਗਸਤ - ਆਈ ਐਨ ਐਕਸ ਮੀਡੀਆ ਮਾਮਲੇ 'ਚ ਕਾਂਗਰਸ ਦੇ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਸੀ ਬੀ ਆਈ ਨੇ ਗ੍ਰਿਫ਼ਤਾਰ ਕੀਤਾ ਹੈ ।
ਸੜਕ ਹਾਦਸੇ 'ਚ ਆਂਗਣਵਾੜੀ ਵਰਕਰ ਦੀ ਮੌਤ
. . .  1 day ago
ਭੜੀ, 21 ਅਗਸਤ (ਭਰਪੂਰ ਸਿੰਘ ਹਵਾਰਾ) - ਸਥਾਨਕ ਪਿੰਡ ਵਿਖੇ ਹੋਏ ਸੜਕ ਹਾਦਸੇ ਵਿਚ ਇੱਕ ਆਂਗਣਵਾੜੀ ਵਰਕਰ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਰਾਮ ਪਿਆਰੀ ਵਾਸੀ ਖਮਾਣੋਂ...
ਕੈਪਟਨ ਨੇ ਕੇਂਦਰ ਤੋਂ ਮੰਗਿਆ 1000 ਕਰੋੜ ਦਾ ਵਿਸ਼ੇਸ਼ ਪੈਕੇਜ
. . .  1 day ago
ਚੰਡੀਗੜ੍ਹ, 21 ਅਗਸਤ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ 1000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ...
ਚੇਅਰਮੈਨ ਜ਼ਮੀਨੀ ਬੰਦਰਗਾਹਾਂ ਨੇ ਲਿਆ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ
. . .  1 day ago
ਡੇਰਾ ਬਾਬਾ ਨਾਨਕ, 21 ਅਗਸਤ (ਹੀਰਾ ਸਿੰਘ ਮਾਂਗਟ) - ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ...
ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਸ਼ੇਰਗਿੱਲ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  1 day ago
ਲੋਹੀਆਂ ਖ਼ਾਸ, 21 ਅਗਸਤ (ਦਿਲਬਾਗ ਸਿੰਘ) - ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਲੈਫ. ਜਨਰਲ (ਰਿਟਾ.) ਟੀ.ਐੱਸ.ਸ਼ੇਰਗਿੱਲ ਵੱਲੋਂ ਲੋਹੀਆਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ...
ਟਰੈਫ਼ਿਕ ਪੁਲਿਸ ਅਤੇ ਨਗਰ ਕੌਂਸਲ ਵਲੋਂ ਸਾਮਾਨ ਚੁੱਕਣ ਦੌਰਾਨ ਰੇਹੜੀ ਚਾਲਕ ਦੀ ਮੌਤ
. . .  1 day ago
ਸੰਗਰੂਰ, 21 ਅਗਸਤ (ਦਮਨਜੀਤ ਸਿੰਘ)- ਸ਼ਹਿਰ ਸੰਗਰੂਰ ਦੇ ਬਾਜ਼ਾਰ ਅੰਦਰ ਅੱਜ ਟ੍ਰੈਫਿਕ ਪੁਲਿਸ ਅਤੇ ਨਗਰ ਕੌਂਸਲ ਸੰਗਰੂਰ ਵਲੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸ਼ੁਰੂ ਕੀਤੀ ਸਾਮਾਨ...
ਹੜ੍ਹਾਂ ਕਾਰਨ ਜਲੰਧਰ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਰੇਲ ਗੱਡੀਆਂ ਅਜੇ ਵੀ ਰੱਦ
. . .  1 day ago
ਕਪੂਰਥਲਾ, 21 ਅਗਸਤ (ਅਮਰਜੀਤ ਕੋਮਲ) - ਸੁਲਤਾਨਪੁਰ ਲੋਧੀ ਤੇ ਲੋਹੀਆਂ ਖੇਤਰ 'ਚ ਆਏ ਹੜ੍ਹਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜਲੰਧਰ-ਕਪੂਰਥਲਾ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਸਾਰੀਆਂ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ, ਜਦਕਿ ਜੰਮੂ-ਅਹਿਮਦਾਬਾਦ ਗੱਡੀ ਦਾ...
ਭਰੇ ਬਾਜ਼ਾਰ 'ਚ ਦੁਕਾਨਦਾਰ ਨੂੰ ਚਾਕੂ ਮਾਰ ਕੇ ਫ਼ਰਾਰ ਹੋਇਆ ਨੌਜਵਾਨ
. . .  1 day ago
ਨਾਭਾ, 21 ਅਗਸਤ (ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ ਦੇ ਮੈਸ ਗੇਟ ਨੇੜੇ ਸਥਿਤ ਇੱਕ ਦੁਕਾਨ ਦੇ ਮਾਲਕ ਨੂੰ ਭਰੇ ਬਾਜ਼ਾਰ 'ਚ ਇੱਕ ਨੌਜਵਾਨ ਚਾਕੂ ਮਾਰ ਕੇ ਫ਼ਰਾਰ ਹੋ ਗਿਆ। ਜ਼ਖ਼ਮੀ ਦੁਕਾਨਦਾਰ ਦੀ ਪਹਿਚਾਣ ਬਰਜਿੰਦਰ ਪਾਲ ਦੇ ਰੂਪ 'ਚ ਹੋਈ ਹੈ। ਉੱਥੇ ਹੀ ਇਸ...
ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਵਚਨਬੱਧ ਹੈ ਪੰਜਾਬ ਸਰਕਾਰ- ਕਾਂਗੜ
. . .  1 day ago
ਸੁਲਤਾਨਪੁਰ ਲੋਧੀ, 21 (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ)- ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹੜ੍ਹ ਪੀੜਤਾਂ ਨਾਲ ਗੱਲਬਾਤ ਵੀ ਕੀਤੀ। ਪਿੰਡ ਸ਼ੇਖਮਾਂਗਾ ਵਿਖੇ...
ਸੁਪਰੀਮ ਕੋਰਟ 'ਚ ਸ਼ੁੱਕਰਵਾਰ ਨੂੰ ਹੋਵੇਗੀ ਚਿਦੰਬਰਮ ਮਾਮਲੇ 'ਤੇ ਸੁਣਵਾਈ
. . .  1 day ago
ਨਵੀਂ ਦਿੱਲੀ, 21 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ ਹੈ। ਦਿਨ ਭਰ ਦੀ ਭੱਜ-ਦੌੜ ਤੋਂ ਬਾਅਦ ਉਨ੍ਹਾਂ ਦੇ ਵਕੀਲਾਂ ਦੇ ਹੱਥ ਨਿਰਾਸ਼ਾ ਹੀ ਲੱਗੀ ਹੈ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਫਿਰ ਕੀਤੀ ਗਈ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 21 ਅਗਸਤ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਸੁੰਦਰਬਨੀ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਦੁਪਹਿਰ 3.45 ਵਜੇ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਭਾਰਤੀ...
ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਭਗਤਾ ਭਾਈਕਾ, 21 ਅਗਸਤ (ਸੁਖਪਾਲ ਸੋਨੀ)- ਬੀਤੀ ਦੇਰ ਰਾਤ ਸਥਾਨਕ ਸੁਰਜੀਤ ਨਗਰ ਵਿਖੇ ਇੱਕ ਪਸ਼ੂ ਪਾਲਕ ਦੇ ਹਾਲ ਦਾ ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 10 ਦੇ ਕਰੀਬ ਪਸ਼ੂ ਜ਼ਖ਼ਮੀ ਵੀ ਹੋਏ ਹਨ। ਘਟਨਾ ਸਬੰਧੀ ਜਾਣਕਾਰੀ...
ਗੁਰੂ ਰਵਿਦਾਸ ਮੰਦਰ ਨੂੰ ਢਾਉਣ ਦੇ ਮਾਮਲੇ 'ਚ ਦਿੱਲੀ ਵਿਖੇ ਲੋਕਾਂ ਦਾ ਆਇਆ ਹੜ੍ਹ
. . .  1 day ago
ਸਤਲੁਜ ਦਰਿਆ ਦੀ ਮਾਰ ਹੁਣ ਰਾਸ਼ਟਰੀ ਮਾਰਗ 'ਤੇ ਵੀ ਪੈਣ ਲੱਗੀ
. . .  1 day ago
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਡੀ. ਐੱਸ. ਪੀ. ਦਫ਼ਤਰ ਘੇਰਿਆ
. . .  1 day ago
ਅਣਪਛਾਤੇ ਵਿਅਕਤੀਆਂ ਨੇ ਘਰ 'ਤੇ ਚਲਾਈਆਂ ਗੋਲੀਆਂ, ਮਾਂ-ਪੁੱਤ ਜ਼ਖ਼ਮੀ
. . .  1 day ago
ਰਿਸ਼ਵਤ ਲੈਂਦਿਆਂ ਰੇਲਵੇ ਵਿਭਾਗ ਦਾ ਸੀਨੀਅਰ ਸੈਕਸ਼ਨ ਇੰਜੀਨੀਅਰ ਰੰਗੇ ਹੱਥੀਂ ਕਾਬੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਵੈਸਾਖ ਸੰਮਤ 550

ਖੇਡ ਸੰਸਾਰ

ਪਲੇਅ ਆਫ਼ 'ਚ ਪੁੱਜਣ ਵਾਲੀ ਹੈਦਰਾਬਾਦ ਬਣੀ ਪਹਿਲੀ ਟੀਮ

ਰੁਮਾਂਚਕ ਮੁਕਾਬਲੇ 'ਚ ਬੈਂਗਲੌਰ ਨੂੰ 5 ਦੌੜਾਂ ਨਾਲ ਦਿੱਤੀ ਮਾਤ

ਹੈਦਰਾਬਾਦ, 7 ਮਈ (ਏਜੰਸੀ)-ਅੱਜ ਇੱਥੇ ਖੇਡੇ ਗਏ ਆਈ. ਪੀ. ਐਲ. ਦੇ ਮੈਚ ਵਿਚ ਸਨਰਾਈਰਜ਼ ਹੈਦਰਾਬਾਦ ਨੇ ਰੋਮਾਂਚਕ ਮੈਚ ਵਿਚ ਰੋਇਲ ਚੈਲੇਂਜਰਸ ਬੈਂਗਲੌਰ ਨੂੰ 5 ਦੌੜਾਂ ਨਾਲ ਹਰਾ ਕੇ ਜਿੱਤ ਦਰਜ ਕੀਤੀ | ਪਹਿਲਾਂ ਬੱਲੇਬਾਜ਼ੀ ਕਰਦਿਆਂ ਹੈਦਰਾਬਾਦ ਦੀ ਟੀਮ ਕੇਵਲ 146 ਦੌੜਾਂ 'ਤੇ ਆਲ ਆਊਟ ਹੋ ਗਈ | ਹੈਦਰਾਬਾਦ ਦੀ ਸ਼ੁਰੂਆਤ ਕਾਫੀ ਮਾੜੀ ਰਹੀ, ਉਸ ਦੀਆਂ ਪਹਿਲੀਆਂ ਤਿੰਨ ਵਿਕਟਾਂ ਕੇਵਲ 48 ਦੌੜਾਂ 'ਤੇ ਡਿੱਗ ਗਈਆਂ | ਟੀਮ ਦੇ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਅਤੇ ਐਲਕਸ ਹੇਲਸ ਕ੍ਰਮਵਾਰ 13 ਅਤੇ 5 ਦੌੜਾਂ ਬਣਾ ਕੇ ਆਊਟ ਹੋ ਗਏ | ਮੁਨੀਸ਼ ਪਾਂਡੇ ਵੀ ਕੇਵਲ 5 ਦੌੜਾਂ ਬਣਾ ਕੇ ਆਊਟ ਹੋ ਗਏ | ਇਸ ਤੋਂ ਬਾਅਦ ਕੇਨ ਵਿਲਿਅਮਸਨ ਨੇ ਪਾਰੀ ਨੂੰ ਸੰਭਾਲਿਆ ਅਤੇ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ 36 ਗੇਂਦਾਂ ਵਿਚ 56 ਦੌੜਾਂ ਦੀ ਪਾਰੀ ਖੇਡੀ ਅਤੇ ਉਮੇਸ਼ ਯਾਦਵ ਦਾ ਸ਼ਿਕਾਰ ਬਣੇ | ਉਨ੍ਹਾਂ ਦਾ ਸਾਥ ਦੇਣ ਆਏ ਸ਼ਾਕਿਬ ਅਲ ਹਸਨ ਨੇ 35 ਦੌੜਾਂ ਦੀ ਪਾਰੀ ਖੇਡੀ, ਪਰ ਟੀਮ ਵਲੋਂ ਹੋਰ ਕੋਈ ਵੀ ਬੱਲੇਬਾਜ਼ ਵਧੀਆ ਖੇਡ ਦਾ ਪ੍ਰਦਰਸ਼ਨ ਨਹੀਂ ਕਰ ਸਕਿਆ | ਬੈਂਗਲੌਰ ਦੇ ਗੇਂਦਬਾਜ਼ਾਂ ਨੇ ਸ਼ਾਨਦਾਰ ਗੇਂਦਬਾਜ਼ੀ ਕੀਤੀ ਅਤੇ ਹੈਦਰਾਬਾਦ ਦੀ ਟੀਮ ਨੂੰ ਵੱਡੇ ਸਕੋਰ ਵੱਲ ਜਾਣ ਤੋਂ ਰੋਕਿਆ | ਬੈਂਗਲੌਰ ਵਲੋਂ ਟਿਮ ਸਾਊਦੀ ਅਤੇ ਮੁਹੰਮਦ ਸਿਰਾਜ ਨੇ 3-3 ਵਿਕਟਾਂ ਲਈਆਂ | ਟੀਚੇ ਦਾ ਪਿੱਛਾ ਕਰਨ ਉਤਰੀ ਬੈਂਗਲੌਰ ਦੀ ਸ਼ੁਰੂਆਤ ਵੀ ਕਾਫੀ ਮਾੜੀ ਰਹੀ | ਉਸ ਸਲਾਮੀ ਬੱਲੇਬਾਜ਼ ਮਨਨ ਵੋਹਰਾ ਕੇਵਲ 8 ਦੌੜਾਂ ਬਣਾ ਆਊਟ ਹੋ ਗਿਆ | ਇਸ ਤੋਂ ਬਾਅਦ ਪਾਰਥਿਵ ਪਟੇਲ ਅਤੇ ਕੋਹਲੀ ਨੇ ਪਾਰੀ ਨੂੰ ਸੰਭਾਲਣ ਦੀ ਕੋਸ਼ਿਸ਼ ਕੀਤੀ | ਪਟੇਲ ਨੇ 20 ਅਤੇ ਕੋਹਲੀ ਨੇ 39 ਦੌੜਾਂ ਦੀ ਪਾਰੀ ਖੇਡੀ | ਭਾਵੇਂ ਕਿ ਗ੍ਰੈਂਡਹੋਮ ਅਤੇ ਮਨਦੀਪ ਸਿੰਘ ਨੇ ਟੀਮ ਨੂੰ ਜਿੱਤ ਦੇ ਕਰੀਬ ਲੈ ਗਏ ਅਤੇ ਆਖ਼ਰੀ ਗੇਂਦ 'ਚ ਜਿੱਤ ਲਈ 6 ਦੌੜਾਂ ਦੀ ਜ਼ਰੂਰਤ ਸੀ ਪਰ ਆਖਰੀ ਗੇਂਦ 'ਤੇ ਭੁਵਨੇਸ਼ਵਰ ਕੁਮਾਰ ਨੇ ਗ੍ਰੈਂਡਹੋਮ ਬੋਲਡ ਕਰ ਦਿੱਤਾ |
ਸਿਰਾਜ ਦੇ ਘਰ ਖਾਧਾ ਖਾਣਾ
ਇਸ ਮੈਚ ਤੋਂ ਪਹਿਲਾਂ ਵਿਰਾਟ ਕੋਹਲੀ ਦੀ ਟੀਮ ਨੇ ਤੇਜ਼ ਗੇਂਦਬਾਜ਼ ਮੁਹੰਮਦ ਸਿਰਾਜ ਦੇ ਘਰ ਸਾਥੀ ਖਿਡਾਰੀਆਂ ਨਾਲ ਪਾਰਟੀ ਕੀਤੀ | ਐਤਵਾਰ ਸ਼ਾਮ ਨੂੰ ੂ ਕੋਹਲੀ ਟੀਮ ਦੇ ਸਾਥੀ ਖਿਡਾਰੀਆਂ ਨਾਲ ਸਿਰਾਜ ਦੇ ਘਰ ਰਾਤ ਦਾ ਖਾਣਾ ਖਾਣ ਗਏ | ਸਾਰੇ ਖਿਡਾਰੀਆਂ ਨੇ ਥੱਲੇ ਬੈਠ ਕੇ ਬਰਿਆਨੀ ਖਾਧੀ | ਸਿਰਾਜ ਨੇ ਇਸ ਪਾਰਟੀ ਦੀ ਇਕ ਤਸਵੀਰ ਇੰਸਟਾਗ੍ਰਾਮ 'ਤੇ ਵੀ ਸਾਂਝੀ ਕੀਤੀ ਹੈ |


ਖ਼ਬਰ ਸ਼ੇਅਰ ਕਰੋ

ਸ਼ੰਮੀ ਦੀ ਪਤਨੀ ਪੁੱਜੀ ਐਸ.ਪੀ. ਦਫ਼ਤਰ

ਅਮਰੋਹਾ, 7 ਮਈ (ਏਜੰਸੀ)-ਕ੍ਰਿਕਟਰ ਮੁਹੰਮਦ ਸ਼ੰਮੀ ਦੀ ਪਤਨੀ ਹਸੀਨ ਜਹਾਂ ਐਸ.ਪੀ. ਦਫ਼ਤਰ ਪੁੱਜੀ ਅਤੇ ਇੱਥੇ ਆਪਣੇ ਜੇਠ ਹਸੀਬ ਅਹਿਮਦ ਿਖ਼ਲਾਫ਼ ਸ਼ਿਕਾਇਤ ਪੱਤਰ ਦਿੱਤਾ | ਇਸ ਮੌਕੇ ਉਨ੍ਹਾਂ ਨੇ ਹਸੀਬ ਤੋਂ ਆਪਣੀ ਜਾਨ ਦਾ ਖ਼ਤਰਾ ਦੱਸਿਆ ਅਤੇ ਨਾਲ ਹੀ ਘਰ ਦੇ ਤਾਲੇ ...

ਪੂਰੀ ਖ਼ਬਰ »

ਸਲਵਾਰ-ਕਮੀਜ਼ ਪਾ ਕੇ ਰਿੰਗ 'ਚ ਵਿਦੇਸ਼ੀ ਪਹਿਲਵਾਨਾਂ ਨੂੰ ਚਿੱਤ ਕਰੇਗੀ ਕਵਿਤਾ

ਨਵੀਂ ਦਿੱਲੀ, 7 ਮਈ (ਏਜੰਸੀ)-ਡਬਲਯੂ.ਡਬਲਯੂ.ਈ. ਮੁਕਾਬਲਾ ਭਾਵੇਂ ਕਿ ਦਮਦਾਰ, ਸਖ਼ਤ ਅਤੇ ਹਿੰਸਕ ਲੱਗਦਾ ਹੋਵੇ ਪਰ ਇਕ ਭਾਰਤੀ ਔਰਤ ਨੇ ਅੰਤਰਰਾਸ਼ਟਰੀ ਪੱਧਰ ਦੇ ਮੁਕਾਬਲੇ ਵਿਚ ਆਪਣਾ ਦਮ ਦਿਖਾਉਣ ਦਾ ਪੱਕਾ ਮਨ ਬਣਾ ਲਿਆ ਹੈ | ਉਹ ਪਹਿਲੀ ਭਾਰਤੀ ਔਰਤ ਹੈ ਜੋ ...

ਪੂਰੀ ਖ਼ਬਰ »

ਰਹਾਣੇ ਦੀ ਕਮਾਨ ਹੇਠ ਅਫ਼ਗਾਨਿਸਤਾਨ ਿਖ਼ਲਾਫ਼ ਖੇਡੇਗੀ ਟੈਸਟ ਟੀਮ ਇੰਡੀਆ

ਬੈਂਗਲੌਰ, 7 ਮਈ (ਏਜੰਸੀ)-ਵਿਰਾਟ ਕੋਹਲੀ ਵਲੋਂ ਪਹਿਲੀ ਵਾਰ ਖੇਡੀ ਜਾ ਰਹੀ ਕਾਊਾਟੀ ਕਾਰਨ ਸ਼ਰੀਆਸ ਅਈਅਰ ਨੂੰ ਅਫ਼ਗਾਨਿਸਤਾਨ ਿਖ਼ਲਾਫ਼ ਖੇਡੇ ਜਾਣ ਵਾਲੇ ਟੈਸਟ ਲਈ ਟੀਮ ਇੰਡੀਆ 'ਚ ਮੌਕਾ ਮਿਲ ਸਕਦਾ ਹੈ, ਜਿਹੜਾ ਕਿ 14 ਜੂਨ ਤੋਂ ਸ਼ੁਰੂ ਹੋਵੇਗਾ | ਇਹ ਮੈਚ ਬੈਂਗਲੌਰ ਵਿਚ ...

ਪੂਰੀ ਖ਼ਬਰ »

69ਵੀਂ ਜੂਨੀਅਰ ਨੈਸ਼ਨਲ ਬਾਸਕਟਬਾਲ ਚੈਂਪੀਅਨਸ਼ਿਪ ਸ਼ੁਰੂ

ਲੁਧਿਆਣਾ, 7 ਮਈ (ਪਰਮੇਸ਼ਰ ਸਿੰਘ)- 69ਵੀਂ ਕੌਮੀ ਜੂਨੀਅਰ ਬਾਸਕਟਬਾਲ ਚੈਂਪੀਅਨਸ਼ਿਪ ਗੁਰੂ ਨਾਨਕ ਸਟੇਡੀਅਮ ਵਿਖੇ ਧੂਮ-ਧਾਮ ਨਾਲ ਸ਼ੁਰੂ ਹੋਈ, ਜਿਸ ਦਾ ਉਦਘਾਟਨ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਤਿ੍ਪਤ ਰਾਜਿੰਦਰ ਸਿੰਘ ...

ਪੂਰੀ ਖ਼ਬਰ »

ਭਾਰਤ ਬਣਿਆ ਸੈਫ਼ ਅਥਲੈਟਿਕਸ ਚੈਂਪੀਅਨ

8 ਸੋਨੇ ਦੇ ਜਿੱਤੇ 20 ਤਗਮੇ

ਪਟਿਆਲਾ, 7 ਮਈ (ਚਹਿਲ)-ਕੋਲੰਬੋ (ਸ੍ਰੀਲੰਕਾ) 'ਚ ਹੋਈ ਤੀਸਰੀ ਜੂਨੀਅਰ ਏਸ਼ੀਅਨ ਅਥਲੈਟਿਕਸ ਚੈਂਪੀਅਨਸ਼ਿਪ ਭਾਰਤ ਨੇ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ | ਭਾਰਤੀ ਅਥਲੀਟਾਂ ਨੇ ਇਸ ਚੈਂਪੀਅਨਸ਼ਿਪ 'ਚੋਂ 20 ਸੋਨ, 22 ਚਾਂਦੀ ਅਤੇ 8 ਕਾਂਸੀ ਦੇ ਤਗਮੇ ਜਿੱਤੇ | ਸ੍ਰੀਲੰਕਾ ਦੀ ਟੀਮ ...

ਪੂਰੀ ਖ਼ਬਰ »

ਡੇ-ਨਾਈਟ ਟੈਸਟ ਮੈਚ ਨਹੀਂ ਖੇਡੇਗਾ ਭਾਰਤ

ਬੀ.ਸੀ.ਸੀ.ਆਈ. ਨੇ ਦਿੱਤਾ ਕ੍ਰਿਕਟ ਆਸਟੇ੍ਰਲੀਆ ਨੂੰ ਜਵਾਬ

ਨਵੀਂ ਦਿੱਲੀ, 7 ਮਈ (ਏਜੰਸੀ)-ਭਾਰਤੀ ਕ੍ਰਿਕਟ ਬੋਰਡ ਨੇ ਕ੍ਰਿਕਟ ਆਸਟ੍ਰੇਲੀਆ (ਸੀ.ਏ.) ਨੂੰ ਅਧਿਕਾਰਤ ਤੌਰ 'ਤੇ ਸੂਚਿਤ ਕਰ ਦਿੱਤਾ ਹੈ ਕਿ ਭਾਰਤ ਇਸ ਸਾਲ ਦੇ ਆਖ਼ਰ ਵਿਚ ਆਪਣੇ ਆਸਟੇ੍ਰਲੀਆਈ ਦੌਰੇ ਦੌਰਾਨ ਦਿਨ-ਰਾਤ ਵਾਲਾ ਟੈਸਟ ਮੈਚ ਨਹੀਂ ਖੇਡੇਗਾ | ਸੀ.ਏ. ਰਾਤ ਨੂੰ ...

ਪੂਰੀ ਖ਼ਬਰ »

ਫੁੱਟਬਾਲ : ਇੰਟਰਕਾਂਟੀਨੈਂਟਲ ਕੱਪ 'ਚ ਦੱਖਣੀ ਅਫ਼ਰੀਕਾ ਦੀ ਜਗ੍ਹਾ ਖੇਡੇਗਾ ਕੀਨੀਆ

ਨਵੀਂ ਦਿੱਲੀ, 7 ਮਈ (ਏਜੰਸੀ)-ਅਗਲੇ ਮਹੀਨੇ ਸ਼ੁਰੂ ਹੋਣ ਵਾਲੇ 'ਹੀਰੋ ਇੰਟਰਕਾਂਟੀਨੈਂਟਲ ਕੱਪ' ਟੂਰਨਾਮੈਂਟ ਵਿਚ ਦੱਖਣੀ ਅਫ਼ਰੀਕਾ ਫੁੱਟਬਾਲ ਟੀਮ ਦੀ ਜਗ੍ਹਾ 'ਤੇ ਕੀਨੀਆ ਨੂੰ ਸ਼ਾਮਿਲ ਕੀਤਾ ਗਿਆ ਹੈ | ਦੱਖਣੀ ਅਫ਼ਰੀਕਾ ਮਹਾਂਸੰਘ ਨੇ ਅਿਖ਼ਲ ਭਾਰਤੀ ਫੁੱਟਬਾਲ ...

ਪੂਰੀ ਖ਼ਬਰ »

ਜਵਰੇਵ ਨੇ ਲਗਾਤਾਰ ਦੂਸਰੀ ਵਾਰ ਜਿੱਤਿਆ ਮਿਊਨਿਖ਼ ਓਪਨ

ਮਿਊਨਿਖ਼, ਰਾਇਟਰ 7 ਮਈ (ਏਜੰਸੀ)-ਐਲਗਜ਼ੈਂਡਰ ਜਵਰੇਵ ਨੇ ਇਸ ਮਹੀਨੇ ਹੋਣ ਵਾਲੇ ਫਰੈਂਚ ਓਪਨ ਦੀਆਂ ਤਿਆਰੀਆਂ ਨੂੰ ਅਲਮੀਜਾਮਾ ਦਿੰਦੇ ਹੋਏ ਬੀਤੇ ਦਿਨ ਹੋਏ ਇਸ ਸਾਲ ਦਾ ਆਪਣਾ ਪਹਿਲਾ ਿਖ਼ਤਾਬ ਜਿੱਤਿਆ | ਫਿਲਿਪ ਕੋਲਸ਼ਿ੍ਈਬਰ ਨੂੰ 6-3, 6-3 ਨਾਲ ਰਹਾ ਕੇ ਨਿਊਨਿਖ਼ ਓਪਨ ਦਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX