ਤਾਜਾ ਖ਼ਬਰਾਂ


ਰੇਤ ਮਾਫ਼ੀਆ ਖ਼ਿਲਾਫ਼ ਪੁਲਿਸ ਵੱਲੋਂ ਵੱਡੀ ਕਾਰਵਾਈ, ਟਿੱਪਰ, ਟਰੈਕਟਰਾਂ ਤੇ ਜੇ.ਬੀ.ਸੀ ਮਸ਼ੀਨਾਂ ਸਣੇ 13 ਕਾਬੂ
. . .  8 minutes ago
ਹਰੀਕੇ ਪੱਤਣ, 24 ਅਗਸਤ (ਸੰਜੀਵ ਕੁੰਦਰਾ)- ਤਰਨਤਾਰਨ ਪੁਲਿਸ ਨੇ ਰੇਤ ਮਾਫ਼ੀਆ ਦੇ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਰੇਤ ਦੀ ਮਾਈਨਿੰਗ ਕਰਨ ਵਾਲੇ 13 ਵਿਅਕਤੀਆਂ ...
ਵਿਰੋਧੀ ਧਿਰਾਂ ਦੇ ਨੇਤਾਵਾਂ ਸਣੇ ਸ੍ਰੀਨਗਰ ਤੋਂ ਵਾਪਸ ਭੇਜੇ ਗਏ ਰਾਹੁਲ ਗਾਂਧੀ
. . .  13 minutes ago
ਸ੍ਰੀਨਗਰ, 24 ਅਗਸਤ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਵਿਰੋਧੀ ਧਿਰਾਂ ਦੇ ਨੇਤਾਵਾਂ ਦਾ ਇੱਕ ਵਫ਼ਦ ਅੱਜ ਧਾਰਾ 370 ਨੂੰ ਹਟਾਉਣ ਮਗਰੋਂ ਹਾਲਾਤ ਦਾ ਜਾਇਜ਼ਾ ਲੈਣ ਲਈ ਜੰਮੂ-ਕਸ਼ਮੀਰ ਗਿਆ ਸੀ। ਹੁਣ ਇਹ ਖ਼ਬਰ ਸਾਹਮਣੇ ਆਈ ਹੈ ਕਿ ਇਸ ਵਫ਼ਦ...
ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਫ਼ੌਜੀ ਦਸਤੇ ਹਥਿਆਰਾਂ ਸਮੇਤ ਕਸ਼ਮੀਰ ਲਈ ਰਵਾਨਾ
. . .  33 minutes ago
ਫ਼ਤਿਹਗੜ੍ਹ ਸਾਹਿਬ, 24 ਅਗਸਤ (ਅਰੁਣ ਆਹੂਜਾ)- ਜੰਮੂ ਕਸ਼ਮੀਰ ਵਿਚੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਕਈ ਦਿਨ ਤਣਾਅਪੂਰਨ ਬਣੀ ਰਹੀ ਸਥਿਤੀ ਤੋਂ ਬਾਅਦ ਹੁਣ ਕੇਂਦਰ ਸਰਕਾਰ ...
ਜਨਤਕ ਜੀਵਨ 'ਚ ਅਰੁਣ ਜੇਤਲੀ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ- ਸੋਨੀਆ ਗਾਂਧੀ
. . .  40 minutes ago
ਨਵੀਂ ਦਿੱਲੀ, 24 ਅਗਸਤ- ਕਾਂਗਰਸ ਦੀ ਅੰਤਰਿਮ ਪ੍ਰਧਾਨ ਪ੍ਰਧਾਨ ਸੋਨੀਆ ਗਾਂਧੀ ਨੇ ਭਾਜਪਾ ਨੇਤਾ ਅਰੁਣ ਜੇਤਲੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੋਨੀਆ ਗਾਂਧੀ ਨੇ ਕਿਹਾ ਕਿ ਜੇਤਲੀ ਨੇ ਇੱਕ ਜਨਤਕ ਵਿਅਕਤੀ, ਸੰਸਦ ਮੈਂਬਰ ਅਤੇ ਮੰਤਰੀ ਦੇ ਰੂਪ 'ਚ ਇੱਕ...
ਸੰਗਰੂਰ ਬੇਅਦਬੀ ਮਾਮਲੇ 'ਚ ਤਿੰਨ ਨੂੰ 14 ਦਿਨਾਂ ਲਈ ਭੇਜਿਆ ਗਿਆ ਜੇਲ੍ਹ
. . .  45 minutes ago
ਸੰਗਰੂਰ, 24 ਅਗਸਤ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਵਿਸ਼ਵਕਰਮਾ ਮੰਦਰ ਵਿਖੇ ਹੋਈ ਧਾਰਮਿਕ ਬੇਅਦਬੀ ਦੀ ...
ਸ੍ਰੀਨਗਰ ਹਵਾਈ ਅੱਡੇ 'ਤੇ ਪਹੁੰਚੇ ਰਾਹੁਲ ਗਾਂਧੀ
. . .  51 minutes ago
ਸ੍ਰੀਨਗਰ, 24 ਅਗਸਤ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਸ੍ਰੀਨਗਰ ਦੇ ਹਵਾਈ ਅੱਡੇ 'ਤੇ ਪਹੁੰਚ ਚੁੱਕੇ ਹਨ। ਇਸ ਮੌਕੇ ਉਨ੍ਹਾਂ ਨਾਲ ਵਿਰੋਧੀ ਧਿਰਾਂ ਦੇ ਨੇਤਾਵਾਂ ਦਾ ਇੱਕ...
ਜੇਤਲੀ ਦਾ ਦੇਹਾਂਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੋਮ ਪ੍ਰਕਾਸ਼
. . .  about 1 hour ago
ਫਗਵਾੜਾ, 24 ਅਗਸਤ (ਹਰੀਪਾਲ ਸਿੰਘ)- ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਦੇਹਾਂਤ ਨਾਲ ਪਾਰਟੀ ਨੂੰ ਕਦੇ ਨਾ ਪੂਰਾ ਹੋਣ ਵਾਲਾ...
ਗੁਰਦੁਆਰਾ ਕਮੇਟੀ ਭਾਈ ਮਨੀ ਸਿੰਘ ਲੌਂਗੋਵਾਲ ਵੱਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਰਵਾਨਾ
. . .  about 1 hour ago
ਲੌਂਗੋਵਾਲ, 24 ਅਗਸਤ (ਸ.ਸ.ਖੰਨਾ) - ਪੰਜਾਬ ਦੇ ਅੱਧੀ ਦਰਜਨ ਤੋਂ ਵੱਧ ਜ਼ਿਲ੍ਹਿਆਂ 'ਚ ਕੁਦਰਤ ਦੀ ਕਰੋਪੀ ਝੱਲ ਰਹੇ ਹੜ੍ਹ ਪੀੜਤਾਂ ਦੀ ਜਿੱਥੇ ਪੰਜਾਬ ਦੇ ਵੱਖ-ਵੱਖ...
ਪ੍ਰਧਾਨ ਮੰਤਰੀ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 1 hour ago
ਨਵੀਂ ਦਿੱਲੀ, 24 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ...
ਅਰੁਣ ਜੇਤਲੀ ਦੇ ਦੇਹਾਂਤ 'ਤੇ ਕੈਪਟਨ, ਅਮਿਤ ਸ਼ਾਹ ਅਤੇ ਸੰਨੀ ਦਿਓਲ ਸਮੇਤ ਕਈ ਨੇਤਾਵਾਂ ਨੇ ਜਤਾਇਆ ਦੁੱਖ
. . .  about 1 hour ago
ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਅੱਜ ਦੇਹਾਂਤ ਹੋ ਗਿਆ। ਉਨ੍ਹਾਂ ਨੇ ਦੁਪਹਿਰ ਕਰੀਬ 12.07 ਵਜੇ ਦਿੱਲੀ ਸਥਿਤ ਏਮਜ਼ ਹਸਪਤਾਲ 'ਚ ਆਖ਼ਰੀ ਸਾਹ ਲਏ। ਅਰੁਣ ਜੇਤਲੀ ਦੇ ਦੇਹਾਂਤ 'ਤੇ ਰਾਸ਼ਟਰਪਤੀ...
ਨਿਊ ਅੰਮ੍ਰਿਤਸਰ ਵਿਖੇ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ਕੇ ਲੁੱਟਿਆ
. . .  1 minute ago
ਸੁਲਤਾਨਵਿੰਡ, 24 ਅਗਸਤ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ ਜਲੰਧਰ ਜੀ.ਟੀ ਰੋਡ 'ਤੇ ਸਥਿਤ ਨਿਊ ਅੰਮ੍ਰਿਤਸਰ ਵਿਖੇ ਕਾਰ ਸਵਾਰ ਵਿਅਕਤੀਆਂ ਵੱਲੋਂ ਇੱਕ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ...
ਆਵਾਰਾ ਗਾਂ ਨਾਲ ਟਕਰਾਈ ਸਕੂਟਰੀ, ਚਾਲਕ ਦੀ ਮੌਤ
. . .  about 2 hours ago
ਡਮਟਾਲ, 24 ਅਗਸਤ (ਰਾਕੇਸ਼ ਕੁਮਾਰ)- ਥਾਣਾ ਇੰਦੌਰਾ ਦੇ ਅਧੀਨ ਪੈਂਦੇ ਇੱਕ ਪਿੰਡ 'ਚ ਆਵਾਰਾ ਗਾਂ ਨਾਲ ਸਕੂਟਰੀ ਦੇ ਟਕਰਾਉਣ ਕਾਰਨ ਚਾਲਕ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਇੰਚਾਰਜ ਇੰਦੌਰਾ ਸੁਰਿੰਦਰ ਸਿੰਘ ਧੀਮਾਨ ਨੇ ਦੱਸਿਆ ਕਿ...
ਬੈਂਸ ਦੀ ਅਗਵਾਈ 'ਚ ਰਵਿਦਾਸ ਭਾਈਚਾਰੇ ਵੱਲੋਂ ਰੋਸ ਮਾਰਚ ਸ਼ੁਰੂ
. . .  about 2 hours ago
ਫਗਵਾੜਾ, 24 ਅਗਸਤ (ਹਰੀਪਾਲ ਸਿੰਘ)- ਦਿੱਲੀ ਦੇ ਤੁਗਲਕਾਬਾਦ ਵਿਖੇ ਸ੍ਰੀ ਗੁਰੂ ਰਵਿਦਾਸ ਮੰਦਰ ਤੋੜਨ ਦੇ ਵਿਰੋਧ 'ਚ ਰੋਸ ਮਾਰਚ ਕਰਨ ਵਾਲੇ ਲੋਕਾਂ...
ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
. . .  about 2 hours ago
ਨਵੀਂ ਦਿੱਲੀ, 24 ਅਗਸਤ- ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਅੱਜ ਦੇਹਾਂਤ ਹੋ ਗਿਆ ...
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ
. . .  about 2 hours ago
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ..........................
ਵਿਰੋਧੀ ਦਲਾਂ ਦੇ ਨੇਤਾਵਾਂ ਨਾਲ ਸ੍ਰੀਨਗਰ ਰਵਾਨਾ ਹੋਏ ਰਾਹੁਲ ਗਾਂਧੀ
. . .  about 2 hours ago
ਜੰਮੂ ਕਸ਼ਮੀਰ ਨੂੰ 70 ਸਾਲ ਬਾਅਦ ਬਣਾਇਆ ਗਿਆ ਭਾਰਤ ਦਾ ਅਟੁੱਟ ਹਿੱਸਾ - ਅਮਿਤ ਸ਼ਾਹ
. . .  about 3 hours ago
ਸ੍ਰੀਸੰਥ ਦੇ ਕੋਚੀ ਸਥਿਤ ਘਰ 'ਚ ਲੱਗੀ ਅੱਗ
. . .  about 3 hours ago
ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਨੂੰ ਲੈ ਕੇ ਉਤਸੁਕ ਹਨ ਟਰੰਪ
. . .  about 3 hours ago
ਹੜ੍ਹ ਦੇ ਪਾਣੀ 'ਚ ਰੁੜ੍ਹੇ ਨੌਜਵਾਨ ਦੀ ਮਿਲੀ ਲਾਸ਼
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਵੈਸਾਖ ਸੰਮਤ 550

ਖੇਡ ਸੰਸਾਰ

ਪਲੇਅ ਆਫ਼ 'ਚ ਪੁੱਜਣ ਵਾਲੀ ਹੈਦਰਾਬਾਦ ਬਣੀ ਪਹਿਲੀ ਟੀਮ

ਰੁਮਾਂਚਕ ਮੁਕਾਬਲੇ 'ਚ ਬੈਂਗਲੌਰ ਨੂੰ 5 ਦੌੜਾਂ ਨਾਲ ਦਿੱਤੀ ਮਾਤ

ਹੈਦਰਾਬਾਦ, 7 ਮਈ (ਏਜੰਸੀ)-ਅੱਜ ਇੱਥੇ ਖੇਡੇ ਗਏ ਆਈ. ਪੀ. ਐਲ. ਦੇ ਮੈਚ ਵਿਚ ਸਨਰਾਈਰਜ਼ ਹੈਦਰਾਬਾਦ ਨੇ ਰੋਮਾਂਚਕ ਮੈਚ ਵਿਚ ਰੋਇਲ ਚੈਲੇਂਜਰਸ ਬੈਂਗਲੌਰ ਨੂੰ 5 ਦੌੜਾਂ ਨਾਲ ਹਰਾ ਕੇ ਜਿੱਤ ਦਰਜ ਕੀਤੀ | ਪਹਿਲਾਂ ਬੱਲੇਬਾਜ਼ੀ ਕਰਦਿਆਂ ਹੈਦਰਾਬਾਦ ਦੀ ਟੀਮ ਕੇਵਲ 146 ਦੌੜਾਂ 'ਤੇ ...

ਪੂਰੀ ਖ਼ਬਰ »

ਸ਼ੰਮੀ ਦੀ ਪਤਨੀ ਪੁੱਜੀ ਐਸ.ਪੀ. ਦਫ਼ਤਰ

ਅਮਰੋਹਾ, 7 ਮਈ (ਏਜੰਸੀ)-ਕ੍ਰਿਕਟਰ ਮੁਹੰਮਦ ਸ਼ੰਮੀ ਦੀ ਪਤਨੀ ਹਸੀਨ ਜਹਾਂ ਐਸ.ਪੀ. ਦਫ਼ਤਰ ਪੁੱਜੀ ਅਤੇ ਇੱਥੇ ਆਪਣੇ ਜੇਠ ਹਸੀਬ ਅਹਿਮਦ ਿਖ਼ਲਾਫ਼ ਸ਼ਿਕਾਇਤ ਪੱਤਰ ਦਿੱਤਾ | ਇਸ ਮੌਕੇ ਉਨ੍ਹਾਂ ਨੇ ਹਸੀਬ ਤੋਂ ਆਪਣੀ ਜਾਨ ਦਾ ਖ਼ਤਰਾ ਦੱਸਿਆ ਅਤੇ ਨਾਲ ਹੀ ਘਰ ਦੇ ਤਾਲੇ ...

ਪੂਰੀ ਖ਼ਬਰ »

ਸਲਵਾਰ-ਕਮੀਜ਼ ਪਾ ਕੇ ਰਿੰਗ 'ਚ ਵਿਦੇਸ਼ੀ ਪਹਿਲਵਾਨਾਂ ਨੂੰ ਚਿੱਤ ਕਰੇਗੀ ਕਵਿਤਾ

ਨਵੀਂ ਦਿੱਲੀ, 7 ਮਈ (ਏਜੰਸੀ)-ਡਬਲਯੂ.ਡਬਲਯੂ.ਈ. ਮੁਕਾਬਲਾ ਭਾਵੇਂ ਕਿ ਦਮਦਾਰ, ਸਖ਼ਤ ਅਤੇ ਹਿੰਸਕ ਲੱਗਦਾ ਹੋਵੇ ਪਰ ਇਕ ਭਾਰਤੀ ਔਰਤ ਨੇ ਅੰਤਰਰਾਸ਼ਟਰੀ ਪੱਧਰ ਦੇ ਮੁਕਾਬਲੇ ਵਿਚ ਆਪਣਾ ਦਮ ਦਿਖਾਉਣ ਦਾ ਪੱਕਾ ਮਨ ਬਣਾ ਲਿਆ ਹੈ | ਉਹ ਪਹਿਲੀ ਭਾਰਤੀ ਔਰਤ ਹੈ ਜੋ ...

ਪੂਰੀ ਖ਼ਬਰ »

ਰਹਾਣੇ ਦੀ ਕਮਾਨ ਹੇਠ ਅਫ਼ਗਾਨਿਸਤਾਨ ਿਖ਼ਲਾਫ਼ ਖੇਡੇਗੀ ਟੈਸਟ ਟੀਮ ਇੰਡੀਆ

ਬੈਂਗਲੌਰ, 7 ਮਈ (ਏਜੰਸੀ)-ਵਿਰਾਟ ਕੋਹਲੀ ਵਲੋਂ ਪਹਿਲੀ ਵਾਰ ਖੇਡੀ ਜਾ ਰਹੀ ਕਾਊਾਟੀ ਕਾਰਨ ਸ਼ਰੀਆਸ ਅਈਅਰ ਨੂੰ ਅਫ਼ਗਾਨਿਸਤਾਨ ਿਖ਼ਲਾਫ਼ ਖੇਡੇ ਜਾਣ ਵਾਲੇ ਟੈਸਟ ਲਈ ਟੀਮ ਇੰਡੀਆ 'ਚ ਮੌਕਾ ਮਿਲ ਸਕਦਾ ਹੈ, ਜਿਹੜਾ ਕਿ 14 ਜੂਨ ਤੋਂ ਸ਼ੁਰੂ ਹੋਵੇਗਾ | ਇਹ ਮੈਚ ਬੈਂਗਲੌਰ ਵਿਚ ...

ਪੂਰੀ ਖ਼ਬਰ »

69ਵੀਂ ਜੂਨੀਅਰ ਨੈਸ਼ਨਲ ਬਾਸਕਟਬਾਲ ਚੈਂਪੀਅਨਸ਼ਿਪ ਸ਼ੁਰੂ

ਲੁਧਿਆਣਾ, 7 ਮਈ (ਪਰਮੇਸ਼ਰ ਸਿੰਘ)- 69ਵੀਂ ਕੌਮੀ ਜੂਨੀਅਰ ਬਾਸਕਟਬਾਲ ਚੈਂਪੀਅਨਸ਼ਿਪ ਗੁਰੂ ਨਾਨਕ ਸਟੇਡੀਅਮ ਵਿਖੇ ਧੂਮ-ਧਾਮ ਨਾਲ ਸ਼ੁਰੂ ਹੋਈ, ਜਿਸ ਦਾ ਉਦਘਾਟਨ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਤਿ੍ਪਤ ਰਾਜਿੰਦਰ ਸਿੰਘ ...

ਪੂਰੀ ਖ਼ਬਰ »

ਭਾਰਤ ਬਣਿਆ ਸੈਫ਼ ਅਥਲੈਟਿਕਸ ਚੈਂਪੀਅਨ

8 ਸੋਨੇ ਦੇ ਜਿੱਤੇ 20 ਤਗਮੇ

ਪਟਿਆਲਾ, 7 ਮਈ (ਚਹਿਲ)-ਕੋਲੰਬੋ (ਸ੍ਰੀਲੰਕਾ) 'ਚ ਹੋਈ ਤੀਸਰੀ ਜੂਨੀਅਰ ਏਸ਼ੀਅਨ ਅਥਲੈਟਿਕਸ ਚੈਂਪੀਅਨਸ਼ਿਪ ਭਾਰਤ ਨੇ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ | ਭਾਰਤੀ ਅਥਲੀਟਾਂ ਨੇ ਇਸ ਚੈਂਪੀਅਨਸ਼ਿਪ 'ਚੋਂ 20 ਸੋਨ, 22 ਚਾਂਦੀ ਅਤੇ 8 ਕਾਂਸੀ ਦੇ ਤਗਮੇ ਜਿੱਤੇ | ਸ੍ਰੀਲੰਕਾ ਦੀ ਟੀਮ ...

ਪੂਰੀ ਖ਼ਬਰ »

ਡੇ-ਨਾਈਟ ਟੈਸਟ ਮੈਚ ਨਹੀਂ ਖੇਡੇਗਾ ਭਾਰਤ

ਬੀ.ਸੀ.ਸੀ.ਆਈ. ਨੇ ਦਿੱਤਾ ਕ੍ਰਿਕਟ ਆਸਟੇ੍ਰਲੀਆ ਨੂੰ ਜਵਾਬ

ਨਵੀਂ ਦਿੱਲੀ, 7 ਮਈ (ਏਜੰਸੀ)-ਭਾਰਤੀ ਕ੍ਰਿਕਟ ਬੋਰਡ ਨੇ ਕ੍ਰਿਕਟ ਆਸਟ੍ਰੇਲੀਆ (ਸੀ.ਏ.) ਨੂੰ ਅਧਿਕਾਰਤ ਤੌਰ 'ਤੇ ਸੂਚਿਤ ਕਰ ਦਿੱਤਾ ਹੈ ਕਿ ਭਾਰਤ ਇਸ ਸਾਲ ਦੇ ਆਖ਼ਰ ਵਿਚ ਆਪਣੇ ਆਸਟੇ੍ਰਲੀਆਈ ਦੌਰੇ ਦੌਰਾਨ ਦਿਨ-ਰਾਤ ਵਾਲਾ ਟੈਸਟ ਮੈਚ ਨਹੀਂ ਖੇਡੇਗਾ | ਸੀ.ਏ. ਰਾਤ ਨੂੰ ...

ਪੂਰੀ ਖ਼ਬਰ »

ਫੁੱਟਬਾਲ : ਇੰਟਰਕਾਂਟੀਨੈਂਟਲ ਕੱਪ 'ਚ ਦੱਖਣੀ ਅਫ਼ਰੀਕਾ ਦੀ ਜਗ੍ਹਾ ਖੇਡੇਗਾ ਕੀਨੀਆ

ਨਵੀਂ ਦਿੱਲੀ, 7 ਮਈ (ਏਜੰਸੀ)-ਅਗਲੇ ਮਹੀਨੇ ਸ਼ੁਰੂ ਹੋਣ ਵਾਲੇ 'ਹੀਰੋ ਇੰਟਰਕਾਂਟੀਨੈਂਟਲ ਕੱਪ' ਟੂਰਨਾਮੈਂਟ ਵਿਚ ਦੱਖਣੀ ਅਫ਼ਰੀਕਾ ਫੁੱਟਬਾਲ ਟੀਮ ਦੀ ਜਗ੍ਹਾ 'ਤੇ ਕੀਨੀਆ ਨੂੰ ਸ਼ਾਮਿਲ ਕੀਤਾ ਗਿਆ ਹੈ | ਦੱਖਣੀ ਅਫ਼ਰੀਕਾ ਮਹਾਂਸੰਘ ਨੇ ਅਿਖ਼ਲ ਭਾਰਤੀ ਫੁੱਟਬਾਲ ਮਹਾਂਸੰਘ ਨੂੰ ਲਿਖੇ ਪੱਤਰ ਵਿਚ ਇਸ ਟੂਰਨਾਮੈਂਟ ਵਿਚ ਸ਼ਾਮਿਲ ਨਾ ਹੋਣ ਵਿਚ ਅਸਮਰੱਥਾ ਪ੍ਰਗਟ ਕੀਤੀ ਹੈ | ਚਾਰ ਦੇਸ਼ਾਂ ਦੇ ਇਸ ਟੂਰਨਾਮੈਂਟ ਵਿਚ ਕੀਨੀਆ ਤੋਂ ਇਲਾਵਾ ਨਿਊਜ਼ੀਲੈਂਡ, ਤਾਈਵਾਨ ਅਤੇ ਮੇਜ਼ਬਾਨ ਭਾਰਤ ਹਿੱਸਾ ਲੈਣਗੇ | ਇਹ ਟੂਰਨਾਮੈਂਟ ਪਹਿਲੀ ਜੂਨ ਤੋਂ ਮੁੰਬਈ ਵਿਖੇ ਸ਼ੁਰੂ ਹੋਵੇਗਾ | ਕੀਨੀਆ ਦੀ ਇਸ ਟੀਮ ਵਿਚ ਯੂਰਪ ਵਿਚ ਪ੍ਰੀਮੀਅਰ ਲੀਗ ਕਲੱਬਾਂ ਅਿੇ ਵਿਸ਼ਵ ਦੀਆਂ ਹੋਰ ਲੀਗਾਂ ਵਿਚ ਖੇਡਣ ਵਾਲੇ ਖਿਡਾਰੀ ਸ਼ਾਮਿਲ ਹੋਣਗੇ | ਇਹ ਟੂਰਨਾਮੈਂਟ ਅਗਲੇ ਸਾਲ ਸੰਯੁਕਤ ਅਰਬ ਇਮਰਾਤ ਵਿਚ ਹੋਣ ਵਾਲੇ ਏ.ਐਫ਼.ਸੀ. ਏਸ਼ੀਆਈ ਕੱਪ ਟੂਰਨਾਮੈਂਟ ਦੀਆਂ ਤਿਆਰੀਆਂ ਲਈ ਕਰਵਾਇਆ ਜਾ ਰਿਹਾ ਹੈ |


ਖ਼ਬਰ ਸ਼ੇਅਰ ਕਰੋ

ਜਵਰੇਵ ਨੇ ਲਗਾਤਾਰ ਦੂਸਰੀ ਵਾਰ ਜਿੱਤਿਆ ਮਿਊਨਿਖ਼ ਓਪਨ

ਮਿਊਨਿਖ਼, ਰਾਇਟਰ 7 ਮਈ (ਏਜੰਸੀ)-ਐਲਗਜ਼ੈਂਡਰ ਜਵਰੇਵ ਨੇ ਇਸ ਮਹੀਨੇ ਹੋਣ ਵਾਲੇ ਫਰੈਂਚ ਓਪਨ ਦੀਆਂ ਤਿਆਰੀਆਂ ਨੂੰ ਅਲਮੀਜਾਮਾ ਦਿੰਦੇ ਹੋਏ ਬੀਤੇ ਦਿਨ ਹੋਏ ਇਸ ਸਾਲ ਦਾ ਆਪਣਾ ਪਹਿਲਾ ਿਖ਼ਤਾਬ ਜਿੱਤਿਆ | ਫਿਲਿਪ ਕੋਲਸ਼ਿ੍ਈਬਰ ਨੂੰ 6-3, 6-3 ਨਾਲ ਰਹਾ ਕੇ ਨਿਊਨਿਖ਼ ਓਪਨ ਦਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX