ਤਾਜਾ ਖ਼ਬਰਾਂ


ਜੇਤਲੀ ਦਾ ਦੇਹਾਂਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੋਮ ਪ੍ਰਕਾਸ਼
. . .  16 minutes ago
ਫਗਵਾੜਾ, 24 ਅਗਸਤ (ਹਰੀਪਾਲ ਸਿੰਘ)- ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਦੇਹਾਂਤ ਨਾਲ ਪਾਰਟੀ ਨੂੰ ਕਦੇ ਨਾ ਪੂਰਾ ਹੋਣ ਵਾਲਾ...
ਗੁਰਦੁਆਰਾ ਕਮੇਟੀ ਭਾਈ ਮਨੀ ਸਿੰਘ ਲੌਂਗੋਵਾਲ ਵੱਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਰਵਾਨਾ
. . .  26 minutes ago
ਲੌਂਗੋਵਾਲ, 24 ਅਗਸਤ (ਸ.ਸ.ਖੰਨਾ) - ਪੰਜਾਬ ਦੇ ਅੱਧੀ ਦਰਜਨ ਤੋਂ ਵੱਧ ਜ਼ਿਲ੍ਹਿਆਂ 'ਚ ਕੁਦਰਤ ਦੀ ਕਰੋਪੀ ਝੱਲ ਰਹੇ ਹੜ੍ਹ ਪੀੜਤਾਂ ਦੀ ਜਿੱਥੇ ਪੰਜਾਬ ਦੇ ਵੱਖ-ਵੱਖ...
ਪ੍ਰਧਾਨ ਮੰਤਰੀ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  45 minutes ago
ਨਵੀਂ ਦਿੱਲੀ, 24 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ...
ਅਰੁਣ ਜੇਤਲੀ ਦੇ ਦੇਹਾਂਤ 'ਤੇ ਕੈਪਟਨ, ਅਮਿਤ ਸ਼ਾਹ ਅਤੇ ਸੰਨੀ ਦਿਓਲ ਸਮੇਤ ਕਈ ਨੇਤਾਵਾਂ ਨੇ ਜਤਾਇਆ ਦੁੱਖ
. . .  56 minutes ago
ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਅੱਜ ਦੇਹਾਂਤ ਹੋ ਗਿਆ। ਉਨ੍ਹਾਂ ਨੇ ਦੁਪਹਿਰ ਕਰੀਬ 12.07 ਵਜੇ ਦਿੱਲੀ ਸਥਿਤ ਏਮਜ਼ ਹਸਪਤਾਲ 'ਚ ਆਖ਼ਰੀ ਸਾਹ ਲਏ। ਅਰੁਣ ਜੇਤਲੀ ਦੇ ਦੇਹਾਂਤ 'ਤੇ ਰਾਸ਼ਟਰਪਤੀ...
ਨਿਊ ਅੰਮ੍ਰਿਤਸਰ ਵਿਖੇ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ਕੇ ਲੁੱਟਿਆ
. . .  about 1 hour ago
ਸੁਲਤਾਨਵਿੰਡ, 24 ਅਗਸਤ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ ਜਲੰਧਰ ਜੀ.ਟੀ ਰੋਡ 'ਤੇ ਸਥਿਤ ਨਿਊ ਅੰਮ੍ਰਿਤਸਰ ਵਿਖੇ ਕਾਰ ਸਵਾਰ ਵਿਅਕਤੀਆਂ ਵੱਲੋਂ ਇੱਕ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ...
ਆਵਾਰਾ ਗਾਂ ਨਾਲ ਟਕਰਾਈ ਸਕੂਟਰੀ, ਚਾਲਕ ਦੀ ਮੌਤ
. . .  about 1 hour ago
ਡਮਟਾਲ, 24 ਅਗਸਤ (ਰਾਕੇਸ਼ ਕੁਮਾਰ)- ਥਾਣਾ ਇੰਦੌਰਾ ਦੇ ਅਧੀਨ ਪੈਂਦੇ ਇੱਕ ਪਿੰਡ 'ਚ ਆਵਾਰਾ ਗਾਂ ਨਾਲ ਸਕੂਟਰੀ ਦੇ ਟਕਰਾਉਣ ਕਾਰਨ ਚਾਲਕ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਇੰਚਾਰਜ ਇੰਦੌਰਾ ਸੁਰਿੰਦਰ ਸਿੰਘ ਧੀਮਾਨ ਨੇ ਦੱਸਿਆ ਕਿ...
ਬੈਂਸ ਦੀ ਅਗਵਾਈ 'ਚ ਰਵਿਦਾਸ ਭਾਈਚਾਰੇ ਵੱਲੋਂ ਰੋਸ ਮਾਰਚ ਸ਼ੁਰੂ
. . .  about 1 hour ago
ਫਗਵਾੜਾ, 24 ਅਗਸਤ (ਹਰੀਪਾਲ ਸਿੰਘ)- ਦਿੱਲੀ ਦੇ ਤੁਗਲਕਾਬਾਦ ਵਿਖੇ ਸ੍ਰੀ ਗੁਰੂ ਰਵਿਦਾਸ ਮੰਦਰ ਤੋੜਨ ਦੇ ਵਿਰੋਧ 'ਚ ਰੋਸ ਮਾਰਚ ਕਰਨ ਵਾਲੇ ਲੋਕਾਂ...
ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
. . .  about 1 hour ago
ਨਵੀਂ ਦਿੱਲੀ, 24 ਅਗਸਤ- ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਅੱਜ ਦੇਹਾਂਤ ਹੋ ਗਿਆ ...
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ
. . .  about 1 hour ago
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ..........................
ਵਿਰੋਧੀ ਦਲਾਂ ਦੇ ਨੇਤਾਵਾਂ ਨਾਲ ਸ੍ਰੀਨਗਰ ਰਵਾਨਾ ਹੋਏ ਰਾਹੁਲ ਗਾਂਧੀ
. . .  1 minute ago
ਨਵੀਂ ਦਿੱਲੀ, 24 ਅਗਸਤ- ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਹਟਾਏ ਜਾਣ ਮਗਰੋਂ ਉੱਥੋਂ ਦੇ ਹਾਲਾਤ ਦਾ ਜਾਇਜ਼ਾ ਲੈਣ ਲਈ ਵਿਰੋਧੀ ਧਿਰਾਂ ਦੇ ਨੇਤਾਵਾਂ ਦਾ ਇੱਕ ਵਫ਼ਦ ਅੱਜ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਦਿੱਲੀ ਤੋਂ ਸ੍ਰੀਨਗਰ ਰਵਾਨਾ ਹੋ ਗਿਆ। ਇਸ...
ਜੰਮੂ ਕਸ਼ਮੀਰ ਨੂੰ 70 ਸਾਲ ਬਾਅਦ ਬਣਾਇਆ ਗਿਆ ਭਾਰਤ ਦਾ ਅਟੁੱਟ ਹਿੱਸਾ - ਅਮਿਤ ਸ਼ਾਹ
. . .  about 2 hours ago
ਹੈਦਰਾਬਾਦ, 24 ਅਗਸਤ- ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਨੀਵਾਰ ਨੂੰ ਹੈਦਰਾਬਾਦ 'ਚ ਆਈ.ਪੀ.ਐਸ. ਅਧਿਕਾਰੀਆਂ ਦੀ ਪਾਸਿੰਗ...
ਸ੍ਰੀਸੰਥ ਦੇ ਕੋਚੀ ਸਥਿਤ ਘਰ 'ਚ ਲੱਗੀ ਅੱਗ
. . .  about 2 hours ago
ਤਿਰੂਵਨੰਤਪੁਰਮ, 24 ਅਗਸਤ- ਕ੍ਰਿਕਟਰ ਸ੍ਰੀਸੰਥ ਦੇ ਕੇਰਲ ਦੇ ਕੋਚੀ ਸਥਿਤ ਘਰ 'ਚ ਅੱਜ ਸਵੇਰੇ ਅੱਗ ਲੱਗ ਗਈ। ਹਾਲਾਂਕਿ ਇਸ ਹਾਦਸੇ 'ਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ...
ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਨੂੰ ਲੈ ਕੇ ਉਤਸੁਕ ਹਨ ਟਰੰਪ
. . .  about 2 hours ago
ਵਾਸ਼ਿੰਗਟਨ, 24 ਅਗਸਤ- ਅਮਰੀਕਾ ਦੇ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਵੱਲੋਂ ਮਿਲੀ ਜਾਣਕਾਰੀ ਦੇ ਅਨੁਸਾਰ, ਰਾਸ਼ਟਰਪਤੀ ਟਰੰਪ ਭਾਰਤ ਦੇ ਪ੍ਰਧਾਨ...
ਹੜ੍ਹ ਦੇ ਪਾਣੀ 'ਚ ਰੁੜ੍ਹੇ ਨੌਜਵਾਨ ਦੀ ਮਿਲੀ ਲਾਸ਼
. . .  1 minute ago
ਜਲਾਲਾਬਾਦ, 24 ਅਗਸਤ (ਹਰਪ੍ਰੀਤ ਸਿੰਘ ਪਰੂਥੀ)- ਬੀਤੇ ਕੱਲ੍ਹ ਹੜ੍ਹ ਦੇ ਪਾਣੀ 'ਚ ਪਿੰਡ ਢੰਡੀ ਕਦੀਮ ਦਾ ਰਹਿਣ ਵਾਲਾ 17 ਸਾਲਾ ਨੌਜਵਾਨ ਜੱਜ ਸਿੰਘ ਪੁੱਤਰ ਜਸਵੰਤ ਸਿੰਘ ਰੁੜ੍ਹ ਗਿਆ ਸੀ। ਇਸ ਘਟਨਾ ਤੋਂ ਬਾਅਦ ਸਿਵਲ ਪ੍ਰਸ਼ਾਸਨ ਅਤੇ ਪੁਲਸ ਪ੍ਰਸ਼ਾਸਨ ਵਲੋਂ...
ਏਅਰਪੋਰਟ ਲਈ ਰਵਾਨਾ ਹੋਏ ਰਾਹੁਲ ਗਾਂਧੀ
. . .  about 3 hours ago
ਸ੍ਰੀਨਗਰ, 24 ਅਗਸਤ- ਰਾਹੁਲ ਗਾਂਧੀ ਦੀ ਅਗਵਾਈ 'ਚ ਵਿਰੋਧੀ ਪਾਰਟੀਆਂ ਦਾ ਇੱਕ ਵਫ਼ਦ ਅੱਜ ਜੰਮੂ-ਕਸ਼ਮੀਰ ਜਾ ਰਿਹਾ...
ਆਜ਼ਾਦ ਦਾ ਸਰਕਾਰ ਨੂੰ ਸਵਾਲ- ਜੇਕਰ ਜੰਮੂ-ਕਸ਼ਮੀਰ 'ਚ ਹਾਲਾਤ ਆਮ ਵਾਂਗ ਹਨ ਤਾਂ ਨੇਤਾ ਕਿਉਂ ਹਨ ਨਜ਼ਰਬੰਦ?
. . .  about 3 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਪੰਜ ਮਾਓਵਾਦੀ ਢੇਰ
. . .  about 3 hours ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ, ਦੋ ਜਵਾਨ ਜ਼ਖ਼ਮੀ
. . .  about 3 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਨਾਲ ਅੱਜ ਕਸ਼ਮੀਰ ਜਾਣਗੇ ਰਾਹੁਲ ਗਾਂਧੀ
. . .  about 3 hours ago
ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪਟਵਾਰੀਆਂ ਵਲੋਂ ਸੰਘਰਸ਼ ਦਾ ਐਲਾਨ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਵੈਸਾਖ ਸੰਮਤ 550

ਖੇਡ ਸੰਸਾਰ

ਪਲੇਅ ਆਫ਼ 'ਚ ਪੁੱਜਣ ਵਾਲੀ ਹੈਦਰਾਬਾਦ ਬਣੀ ਪਹਿਲੀ ਟੀਮ

ਰੁਮਾਂਚਕ ਮੁਕਾਬਲੇ 'ਚ ਬੈਂਗਲੌਰ ਨੂੰ 5 ਦੌੜਾਂ ਨਾਲ ਦਿੱਤੀ ਮਾਤ

ਹੈਦਰਾਬਾਦ, 7 ਮਈ (ਏਜੰਸੀ)-ਅੱਜ ਇੱਥੇ ਖੇਡੇ ਗਏ ਆਈ. ਪੀ. ਐਲ. ਦੇ ਮੈਚ ਵਿਚ ਸਨਰਾਈਰਜ਼ ਹੈਦਰਾਬਾਦ ਨੇ ਰੋਮਾਂਚਕ ਮੈਚ ਵਿਚ ਰੋਇਲ ਚੈਲੇਂਜਰਸ ਬੈਂਗਲੌਰ ਨੂੰ 5 ਦੌੜਾਂ ਨਾਲ ਹਰਾ ਕੇ ਜਿੱਤ ਦਰਜ ਕੀਤੀ | ਪਹਿਲਾਂ ਬੱਲੇਬਾਜ਼ੀ ਕਰਦਿਆਂ ਹੈਦਰਾਬਾਦ ਦੀ ਟੀਮ ਕੇਵਲ 146 ਦੌੜਾਂ 'ਤੇ ...

ਪੂਰੀ ਖ਼ਬਰ »

ਸ਼ੰਮੀ ਦੀ ਪਤਨੀ ਪੁੱਜੀ ਐਸ.ਪੀ. ਦਫ਼ਤਰ

ਅਮਰੋਹਾ, 7 ਮਈ (ਏਜੰਸੀ)-ਕ੍ਰਿਕਟਰ ਮੁਹੰਮਦ ਸ਼ੰਮੀ ਦੀ ਪਤਨੀ ਹਸੀਨ ਜਹਾਂ ਐਸ.ਪੀ. ਦਫ਼ਤਰ ਪੁੱਜੀ ਅਤੇ ਇੱਥੇ ਆਪਣੇ ਜੇਠ ਹਸੀਬ ਅਹਿਮਦ ਿਖ਼ਲਾਫ਼ ਸ਼ਿਕਾਇਤ ਪੱਤਰ ਦਿੱਤਾ | ਇਸ ਮੌਕੇ ਉਨ੍ਹਾਂ ਨੇ ਹਸੀਬ ਤੋਂ ਆਪਣੀ ਜਾਨ ਦਾ ਖ਼ਤਰਾ ਦੱਸਿਆ ਅਤੇ ਨਾਲ ਹੀ ਘਰ ਦੇ ਤਾਲੇ ...

ਪੂਰੀ ਖ਼ਬਰ »

ਸਲਵਾਰ-ਕਮੀਜ਼ ਪਾ ਕੇ ਰਿੰਗ 'ਚ ਵਿਦੇਸ਼ੀ ਪਹਿਲਵਾਨਾਂ ਨੂੰ ਚਿੱਤ ਕਰੇਗੀ ਕਵਿਤਾ

ਨਵੀਂ ਦਿੱਲੀ, 7 ਮਈ (ਏਜੰਸੀ)-ਡਬਲਯੂ.ਡਬਲਯੂ.ਈ. ਮੁਕਾਬਲਾ ਭਾਵੇਂ ਕਿ ਦਮਦਾਰ, ਸਖ਼ਤ ਅਤੇ ਹਿੰਸਕ ਲੱਗਦਾ ਹੋਵੇ ਪਰ ਇਕ ਭਾਰਤੀ ਔਰਤ ਨੇ ਅੰਤਰਰਾਸ਼ਟਰੀ ਪੱਧਰ ਦੇ ਮੁਕਾਬਲੇ ਵਿਚ ਆਪਣਾ ਦਮ ਦਿਖਾਉਣ ਦਾ ਪੱਕਾ ਮਨ ਬਣਾ ਲਿਆ ਹੈ | ਉਹ ਪਹਿਲੀ ਭਾਰਤੀ ਔਰਤ ਹੈ ਜੋ ਡਬਲਯੂ.ਡਬਲਯੂ.ਈ. ਮੁਕਾਬਲੇ ਦੀ ਰਿੰਗ ਵਿਚ ਆਪਣਾ ਦਮ ਦਿਖਾਉਣ ਜਾ ਰਹੀ ਹੈ | ਇਕ 6 ਸਾਲਾ ਬੇਟੇ ਦੀ ਇਸ ਮਾਂ ਨੂੰ ਰਿੰਗ ਵਿਚ ਉਤਰਨ ਲਈ ਹਾਲਾਂਕਿ ਕਾਫ਼ੀ ਮਿਹਨਤ ਕਰਨੀ ਪੈ ਰਹੀ ਹੈ | ਡਬਲਯੂ.ਡਬਲਯੂ.ਈ. ਵਿਚ ਅੰਤਰਰਾਸ਼ਟਰੀ ਪੱਧਰ 'ਤੇ 'ਹਾਰਡ ਕੇਡੀ' ਦੇ ਨਾਂਅ ਨਾਲ ਮਸ਼ਹੂਰ ਕਵਿਤਾ ਦੇਵੀ ਇਸ ਸਮੇਂ ਡਬਲਯੂ.ਡਬਲਯੂ.ਈ. ਨਾਲ ਤਿੰਨ ਸਾਲ ਦੇ ਇਕਰਾਰਨਾਮੇ ਤਹਿਤ ਅਮਰੀਕਾ ਦੇ ਓਰਾਲੈਂਡੋ ਅਤੇ ਫਲੋਰਿਡਾ ਵਿਚ ਸਿਖਲਾਈ ਲੈ ਰਹੀ ਹੈ | ਖ਼ਾਸ ਗੱਲ ਇਹ ਹੈ ਕਿ ਕਵਿਤਾ ਪ੍ਰੰਪਰਾਗਤ ਭਾਰਤੀ ਪਹਿਰਾਵੇ ਅਨੁਸਾਰ ਸਲਵਾਰ-ਕਮੀਜ਼ ਪਾ ਕੇ ਰਿੰਗ ਵਿਚ ਉਤਰਦੀ ਹੈ | ਇਕ ਇੰਟਰਵਿਊ ਵਿਚ ਕਵਿਤਾ ਨੇ ਕਿਹਾ ਕਿ ਮੈਨੂੰ ਆਪਣੀ ਭਾਰਤੀ ਸੰਸਕ੍ਰਿਤੀ ਦੇ ਪਹਿਰਾਵੇ ਸਲਵਾਰ-ਕਮੀਜ਼ ਪਾ ਕੇ ਰਿੰਗ ਵਿਚ ਉਤਰਨ 'ਤੇ ਮਾਣ ਹੈ | ਸਲਵਾਰ-ਕਮੀਜ਼ ਪਾ ਕੇ ਰਿੰਗ ਵਿਚ ਉਤਰਨ ਵਾਲੀ ਮੈਂ ਇਕੱਲੀ ਔਰਤ ਹਾਂ | ਕਵਿਤਾ ਨੇ ਕਿਹਾ ਕਿ ਸਲਵਾਰ-ਸੂਟ ਪਾਉਣ ਨਾਲ ਉਨ੍ਹਾਂ ਦੇ ਪ੍ਰਦਰਸ਼ਨ ਵਿਚ ਕਦੀ ਮੁਸ਼ਕਿਲ ਨਹੀਂ ਆਈ |


ਖ਼ਬਰ ਸ਼ੇਅਰ ਕਰੋ

ਰਹਾਣੇ ਦੀ ਕਮਾਨ ਹੇਠ ਅਫ਼ਗਾਨਿਸਤਾਨ ਿਖ਼ਲਾਫ਼ ਖੇਡੇਗੀ ਟੈਸਟ ਟੀਮ ਇੰਡੀਆ

ਬੈਂਗਲੌਰ, 7 ਮਈ (ਏਜੰਸੀ)-ਵਿਰਾਟ ਕੋਹਲੀ ਵਲੋਂ ਪਹਿਲੀ ਵਾਰ ਖੇਡੀ ਜਾ ਰਹੀ ਕਾਊਾਟੀ ਕਾਰਨ ਸ਼ਰੀਆਸ ਅਈਅਰ ਨੂੰ ਅਫ਼ਗਾਨਿਸਤਾਨ ਿਖ਼ਲਾਫ਼ ਖੇਡੇ ਜਾਣ ਵਾਲੇ ਟੈਸਟ ਲਈ ਟੀਮ ਇੰਡੀਆ 'ਚ ਮੌਕਾ ਮਿਲ ਸਕਦਾ ਹੈ, ਜਿਹੜਾ ਕਿ 14 ਜੂਨ ਤੋਂ ਸ਼ੁਰੂ ਹੋਵੇਗਾ | ਇਹ ਮੈਚ ਬੈਂਗਲੌਰ ਵਿਚ ...

ਪੂਰੀ ਖ਼ਬਰ »

69ਵੀਂ ਜੂਨੀਅਰ ਨੈਸ਼ਨਲ ਬਾਸਕਟਬਾਲ ਚੈਂਪੀਅਨਸ਼ਿਪ ਸ਼ੁਰੂ

ਲੁਧਿਆਣਾ, 7 ਮਈ (ਪਰਮੇਸ਼ਰ ਸਿੰਘ)- 69ਵੀਂ ਕੌਮੀ ਜੂਨੀਅਰ ਬਾਸਕਟਬਾਲ ਚੈਂਪੀਅਨਸ਼ਿਪ ਗੁਰੂ ਨਾਨਕ ਸਟੇਡੀਅਮ ਵਿਖੇ ਧੂਮ-ਧਾਮ ਨਾਲ ਸ਼ੁਰੂ ਹੋਈ, ਜਿਸ ਦਾ ਉਦਘਾਟਨ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਤਿ੍ਪਤ ਰਾਜਿੰਦਰ ਸਿੰਘ ...

ਪੂਰੀ ਖ਼ਬਰ »

ਭਾਰਤ ਬਣਿਆ ਸੈਫ਼ ਅਥਲੈਟਿਕਸ ਚੈਂਪੀਅਨ

8 ਸੋਨੇ ਦੇ ਜਿੱਤੇ 20 ਤਗਮੇ

ਪਟਿਆਲਾ, 7 ਮਈ (ਚਹਿਲ)-ਕੋਲੰਬੋ (ਸ੍ਰੀਲੰਕਾ) 'ਚ ਹੋਈ ਤੀਸਰੀ ਜੂਨੀਅਰ ਏਸ਼ੀਅਨ ਅਥਲੈਟਿਕਸ ਚੈਂਪੀਅਨਸ਼ਿਪ ਭਾਰਤ ਨੇ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ | ਭਾਰਤੀ ਅਥਲੀਟਾਂ ਨੇ ਇਸ ਚੈਂਪੀਅਨਸ਼ਿਪ 'ਚੋਂ 20 ਸੋਨ, 22 ਚਾਂਦੀ ਅਤੇ 8 ਕਾਂਸੀ ਦੇ ਤਗਮੇ ਜਿੱਤੇ | ਸ੍ਰੀਲੰਕਾ ਦੀ ਟੀਮ ...

ਪੂਰੀ ਖ਼ਬਰ »

ਡੇ-ਨਾਈਟ ਟੈਸਟ ਮੈਚ ਨਹੀਂ ਖੇਡੇਗਾ ਭਾਰਤ

ਬੀ.ਸੀ.ਸੀ.ਆਈ. ਨੇ ਦਿੱਤਾ ਕ੍ਰਿਕਟ ਆਸਟੇ੍ਰਲੀਆ ਨੂੰ ਜਵਾਬ

ਨਵੀਂ ਦਿੱਲੀ, 7 ਮਈ (ਏਜੰਸੀ)-ਭਾਰਤੀ ਕ੍ਰਿਕਟ ਬੋਰਡ ਨੇ ਕ੍ਰਿਕਟ ਆਸਟ੍ਰੇਲੀਆ (ਸੀ.ਏ.) ਨੂੰ ਅਧਿਕਾਰਤ ਤੌਰ 'ਤੇ ਸੂਚਿਤ ਕਰ ਦਿੱਤਾ ਹੈ ਕਿ ਭਾਰਤ ਇਸ ਸਾਲ ਦੇ ਆਖ਼ਰ ਵਿਚ ਆਪਣੇ ਆਸਟੇ੍ਰਲੀਆਈ ਦੌਰੇ ਦੌਰਾਨ ਦਿਨ-ਰਾਤ ਵਾਲਾ ਟੈਸਟ ਮੈਚ ਨਹੀਂ ਖੇਡੇਗਾ | ਸੀ.ਏ. ਰਾਤ ਨੂੰ ...

ਪੂਰੀ ਖ਼ਬਰ »

ਫੁੱਟਬਾਲ : ਇੰਟਰਕਾਂਟੀਨੈਂਟਲ ਕੱਪ 'ਚ ਦੱਖਣੀ ਅਫ਼ਰੀਕਾ ਦੀ ਜਗ੍ਹਾ ਖੇਡੇਗਾ ਕੀਨੀਆ

ਨਵੀਂ ਦਿੱਲੀ, 7 ਮਈ (ਏਜੰਸੀ)-ਅਗਲੇ ਮਹੀਨੇ ਸ਼ੁਰੂ ਹੋਣ ਵਾਲੇ 'ਹੀਰੋ ਇੰਟਰਕਾਂਟੀਨੈਂਟਲ ਕੱਪ' ਟੂਰਨਾਮੈਂਟ ਵਿਚ ਦੱਖਣੀ ਅਫ਼ਰੀਕਾ ਫੁੱਟਬਾਲ ਟੀਮ ਦੀ ਜਗ੍ਹਾ 'ਤੇ ਕੀਨੀਆ ਨੂੰ ਸ਼ਾਮਿਲ ਕੀਤਾ ਗਿਆ ਹੈ | ਦੱਖਣੀ ਅਫ਼ਰੀਕਾ ਮਹਾਂਸੰਘ ਨੇ ਅਿਖ਼ਲ ਭਾਰਤੀ ਫੁੱਟਬਾਲ ...

ਪੂਰੀ ਖ਼ਬਰ »

ਜਵਰੇਵ ਨੇ ਲਗਾਤਾਰ ਦੂਸਰੀ ਵਾਰ ਜਿੱਤਿਆ ਮਿਊਨਿਖ਼ ਓਪਨ

ਮਿਊਨਿਖ਼, ਰਾਇਟਰ 7 ਮਈ (ਏਜੰਸੀ)-ਐਲਗਜ਼ੈਂਡਰ ਜਵਰੇਵ ਨੇ ਇਸ ਮਹੀਨੇ ਹੋਣ ਵਾਲੇ ਫਰੈਂਚ ਓਪਨ ਦੀਆਂ ਤਿਆਰੀਆਂ ਨੂੰ ਅਲਮੀਜਾਮਾ ਦਿੰਦੇ ਹੋਏ ਬੀਤੇ ਦਿਨ ਹੋਏ ਇਸ ਸਾਲ ਦਾ ਆਪਣਾ ਪਹਿਲਾ ਿਖ਼ਤਾਬ ਜਿੱਤਿਆ | ਫਿਲਿਪ ਕੋਲਸ਼ਿ੍ਈਬਰ ਨੂੰ 6-3, 6-3 ਨਾਲ ਰਹਾ ਕੇ ਨਿਊਨਿਖ਼ ਓਪਨ ਦਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX