ਤਾਜਾ ਖ਼ਬਰਾਂ


ਓਮ ਪ੍ਰਕਾਸ਼ ਧਨਖੜ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਚੋਣ ਪ੍ਰਚਾਰ
. . .  25 minutes ago
ਚੰਡੀਗੜ੍ਹ, 19 ਅਕਤੂਬਰ- ਗੁਰਦਾਸਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਅਤੇ ਅਦਾਕਾਰ ਸੰਨੀ ਦਿਉਲ ਨੇ ਓਮ ਪ੍ਰਕਾਸ਼ ਧਨਖੜ ਦੇ ਹੱਕ 'ਚ ਚੋਣ ਪ੍ਰਚਾਰ...
ਇਲੈਕਟ੍ਰਾਨਿਕਸ ਦੇ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ
. . .  31 minutes ago
ਸ਼ਿਮਲਾ, 19 ਅਕਤੂਬਰ- ਮੰਡੀ ਦੇ ਰਤੀ ਰੋਡ 'ਤੇ ਇਲੈਕਟ੍ਰਾਨਿਕਸ ਦੇ ਇਕ ਸ਼ੋਅਰੂਮ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  41 minutes ago
ਟਿੱਪਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
. . .  47 minutes ago
ਮੁੱਲਾਂਪੁਰ ਗਰੀਬਦਾਸ, 19 ਅਕਤੂਬਰ (ਖੈਰਪੁਰ)- ਪਿੰਡ ਖੇੜਾ ਵਿਖੇ ਟਿੱਪਰ ਦੀ ਲਪੇਟ 'ਚ ਆਉਣ ਕਾਰਨ ਇੱਕ ਵਸਨੀਕ ਦੀ ਦਰਦਨਾਕ ...
ਜ਼ਿਮਨੀ ਚੋਣ ਦੇ ਮੱਦੇਨਜ਼ਰ ਪੁਲਿਸ ਵੱਲੋਂ ਫਲੈਗ ਮਾਰਚ
. . .  55 minutes ago
ਜਲਾਲਾਬਾਦ, 19 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)- ਜਲਾਲਾਬਾਦ 'ਚ ਹੋਣ ਜਾ ਰਹੀ ਜ਼ਿਮਨੀ ਚੋਣ ਦੇ ਸਬੰਧ 'ਚ ਅੱਜ ਪੰਜਾਬ ਪੁਲਿਸ ਵੱਲੋਂ ਐੱਸ.ਪੀ ਕ੍ਰਾਈਮ ਫ਼ਾਜ਼ਿਲਕਾ ਜਗਦੀਸ਼ ਬਿਸ਼ਨੋਈ ..
ਹਿੰਸਕ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਚਿਲੀ ਦੇ ਰਾਸ਼ਟਰਪਤੀ ਨੇ ਐਮਰਜੈਂਸੀ ਦਾ ਕੀਤਾ ਐਲਾਨ
. . .  about 1 hour ago
ਸੈਂਟੀਆਗੋ, 19 ਅਕਤੂਬਰ- ਚਿਲੀ ਦੇ ਰਾਸ਼ਟਰਪਤੀ ਨੇ ਸੈਂਟੀਆਗੋ 'ਚ ਐਮਰਜੈਂਸੀ ਦਾ ਐਲਾਨ ਕਰਦਿਆਂ ਸੁਰੱਖਿਆ ਦੀ ਪੂਰੀ ਜ਼ਿੰਮੇਵਾਰੀ ਫ਼ੌਜ...
ਸਿੱਖਿਆ ਸਕੱਤਰ ਵੱਲੋਂ ਚੰਗੇ ਨਤੀਜਿਆਂ ਵਾਲੇ ਅਧਿਆਪਕਾਂ ਨੂੰ ਕੀਤਾ ਗਿਆ ਸਨਮਾਨਿਤ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਅਧਿਆਪਕਾਂ ਦੇ ਪ੍ਰਭਾਵਸ਼ਾਲੀ ਸਮਾਗਮ 'ਚ ਸ਼ਾਮਲ ਹੋਏ...
ਹੁਸੈਨੀਵਾਲਾ 1961 ਦੇ ਫ਼ੈਸਲੇ ਦੀ ਤਰਜ਼ ਤੇ ਕਰਤਾਰਪੁਰ ਸਾਹਿਬ ਦੀ ਜ਼ਮੀਨ ਦਾ ਤਬਾਦਲਾ ਕਰਨ ਸਰਕਾਰਾਂ : ਬਾਬਾ ਸਰਬਜੋਤ ਬੇਦੀ
. . .  about 1 hour ago
ਊਨਾ,19 ਅਕਤੂਬਰ (ਹਰਪਾਲ ਸਿੰਘ ਕੋਟਲਾ)- ਗੁਰੂ ਕੇ ਸਿੱਖਾਂ ਦੀਆਂ ਲੰਬੇ ਸਮੇਂ ਤੋਂ ਖੁਲੇ ਦਰਸ਼ਨ ਦੀਦਾਰ ਕਰਨ ਦੀਆਂ ਅਰਦਾਸਾਂ ਦੇ ਫਲਸਰੂਪ ਸ਼੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲਣ ਜਾ ਰਿਹਾ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਰੋਹਿਤ ਸ਼ਰਮਾ ਨੇ ਸੈਂਕੜਾ ਕੀਤਾ ਪੂਰਾ, ਭਾਰਤ ਦਾ ਸਕੋਰ 180 ਤੋਂ ਪਾਰ
. . .  about 2 hours ago
ਕੈਪਟਨ ਅਮਰਿੰਦਰ ਸਿੰਘ ਵੱਲੋਂ ਇੰਦੂ ਬਾਲਾ ਦੇ ਹੱਕ 'ਚ ਰੋਡ ਸ਼ੋਅ
. . .  about 2 hours ago
ਮੁਕੇਰੀਆਂ, 19 ਅਕਤੂਬਰ (ਰਾਮਗੜ੍ਹੀਆ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁਕੇਰੀਆਂ ਤੋਂ ਕਾਂਗਰਸ ਦੇ ਉਮੀਦਵਾਰ ਸ੍ਰੀਮਤੀ ਇੰਦੂ ਬਾਲਾ ਦੇ ਹੱਕ 'ਚ ਰੋਡ ਸ਼ੋਅ ਸ਼ੁਰੂ ਕੀਤਾ...
ਰੂਪਨਗਰ ਜੇਲ੍ਹ 'ਚ ਹਵਾਲਾਤੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 2 hours ago
ਰੂਪਨਗਰ, 19 ਅਕਤੂਬਰ (ਸਤਨਾਮ ਸਿੰਘ ਸੱਤੀ) - ਰੂਪਨਗਰ ਜੇਲ੍ਹ 'ਚ ਬੰਦ ਇੱਕ ਹਵਾਲਾਤੀ ਅਮਨਦੀਪ ਸਿੰਘ ਉਰਫ਼ ਲਾਡੀ (36) ਵਾਸੀ ਨੇੜੇ ਬੱਸ ਸਟਾਪ ਖਡੂਰ ਸਾਹਿਬ ਜ਼ਿਲ੍ਹਾ ਤਰਨਤਾਰਨ ਨੇ ਜੇਲ੍ਹ ਦੇ ਅੰਦਰ ਬਣੇ...
ਆਰ.ਸੀ.ਈ.ਪੀ. ਦੇ ਵਿਰੋਧ 'ਚ ਸਨਅਤਕਾਰਾਂ ਵੱਲੋਂ ਪੁਤਲਾ ਫ਼ੂਕ ਪ੍ਰਦਰਸ਼ਨ
. . .  about 2 hours ago
ਲੁਧਿਆਣਾ, 19 ਅਕਤੂਬਰ(ਪੁਨੀਤ ਬਾਵਾ)- ਆਰ.ਸੀ.ਈ.ਪੀ. ਦੇ ਵਿਰੋਧ 'ਚ ਅੱਜ ਸਨਅਤਕਾਰਾਂ ਵੱਲੋਂ ਗਿੱਲ ਰੋਡ ਸਾਈਕਲ ਮਾਰਕੀਟ ਵਿਖੇ ਪੁਤਲਾ ਫ਼ੂਕ ਪ੍ਰਦਰਸ਼ਨ...
ਗੁਰੂਘਰ ਨੂੰ ਦੂਰਬੀਨ ਤੋਂ ਦੇਖਣ ਦੀ 70 ਸਾਲਾ ਦੀ ਮਜਬੂਰੀ ਹੁਣ ਹੋਣ ਜਾ ਰਹੀ ਖ਼ਤਮ : ਪ੍ਰਧਾਨ ਮੰਤਰੀ ਮੋਦੀ
. . .  about 2 hours ago
ਚੰਡੀਗੜ੍ਹ, 19 ਅਕਤੂਬਰ- ਮਹਾਰਾਸ਼ਟਰ ਅਤੇ ਹਰਿਆਣਾ ਵਿਧਾਨ ਸਭਾ ਚੋਣ ਮੁਹਿੰਮ ਆਪਣੇ ਆਖ਼ਰੀ ਪੜਾਅ 'ਤੇ ਹੈ। ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰਿਆਣਾ ਦੇ ਸਿਰਸਾ 'ਚ ਰੈਲੀ ਨੂੰ ਸੰਬੋਧਨ ਕਰ ਰਹੇ ਹਨ। ਰੈਲੀ ਨੂੰ ਸੰਬੋਧਨ ਕਰਦਿਆਂ ...
ਪ੍ਰਧਾਨ ਮੰਤਰੀ ਮੋਦੀ ਨੇ ਹਰਿਆਣਾ ਦੇ ਏਲਾਨਾਬਾਦ 'ਚ ਰੈਲੀ ਨੂੰ ਸੰਬੋਧਨ ਕੀਤਾ ਸ਼ੁਰੂ
. . .  about 3 hours ago
ਕਮਲੇਸ਼ ਤਿਵਾੜੀ ਕਤਲ ਮਾਮਲਾ : ਪੁਲਿਸ ਨੇ ਟਰੇਨ ਤੋਂ ਕਾਬੂ ਕੀਤੇ ਸ਼ੱਕੀ ਵਿਅਕਤੀ- ਐੱਸ.ਐੱਸ.ਪੀ
. . .  about 3 hours ago
ਲਖਨਊ , 19 ਅਕਤੂਬਰ- ਕਮਲੇਸ਼ ਤਿਵਾੜੀ ਕਤਲ ਕਾਂਡ ਮਾਮਲੇ 'ਚ ਐੱਸ.ਐੱਸ.ਪੀ ਅਮਿਤ ਪਾਠਕ ਨੇ ਦਸਿਆ ਕਿ ਸ਼ਨੀਵਾਰ ਸਵੇਰੇ ਹਮਲਾਵਰਾਂ ਤੋਂ ਪੁੱਛਗਿੱਛ...
ਕਮਲੇਸ਼ ਤਿਵਾੜੀ ਕਤਲ ਕਾਂਡ ਮਾਮਲੇ ਦਾ 24 ਘੰਟਿਆਂ ਦੇ ਅੰਦਰ ਕੀਤਾ ਪਰਦਾਫਾਸ਼- ਡੀ.ਜੀ.ਪੀ
. . .  about 3 hours ago
ਕਮਲੇਸ਼ ਤਿਵਾੜੀ ਕਤਲ ਕਾਂਡ 'ਚ ਯੂ.ਪੀ. ਦੇ ਡੀ.ਜੀ.ਪੀ ਵੱਲੋਂ ਪ੍ਰੈੱਸ ਕਾਨਫ਼ਰੰਸ ਸ਼ੁਰੂ
. . .  1 minute ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਦਾ ਮਸਤੂਆਣਾ ਸਾਹਿਬ ਵਿਖੇ ਹੋਇਆ ਉਦਘਾਟਨ
. . .  about 4 hours ago
ਪੀ.ਐਮ.ਸੀ ਬੈਂਕ ਦੇ ਖਾਤਾ ਧਾਰਕਾਂ ਵੱਲੋਂ ਆਰ.ਬੀ.ਆਈ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ
. . .  about 4 hours ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਭਾਰਤ ਨੂੰ ਲੱਗਾ ਤੀਸਰਾ ਝਟਕਾ, ਕਪਤਾਨ ਕੋਹਲੀ ਆਊਟ
. . .  1 minute ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਵੈਸਾਖ ਸੰਮਤ 550

ਦਿੱਲੀ

ਲੇਖਿਕਾ ਸ਼ਰਨਜੀਤ ਕੌਰ ਅਨਹੱਦ ਦੀ ਪੁਸਤਕ 'ਮਿ੍ਗ ਤਿ੍ਸ਼ਨਾ' ਦਾ ਵਿਮੋਚਨ

ਨਵੀਂ ਦਿੱਲੀ, 7 ਮਈ (ਬਲਵਿੰਦਰ ਸਿੰਘ ਸੋਢੀ)-ਪੰਜਾਬੀ ਦੀ ਉੱਭਰ ਰਹੀ ਲੇਖਿਕਾ ਸ਼ਰਨਜੀਤ ਕੌਰ 'ਅਨਹੱਦ' ਦੀ ਪੰਜਾਬੀ ਕਹਾਣੀਆਂ ਦੀ ਪਲੇਠੀ ਪੁਸਤਕ 'ਮਿ੍ਗ ਤਿ੍ਸ਼ਨਾ' ਦਾ ਪੰਜਾਬੀ ਦੇ ਅਧਿਆਪਕਾਂ ਨੇ ਸਾਂਝੇ ਤੌਰ 'ਤੇ ਵਿਮੋਚਨ ਕੀਤਾ | ਇਸ ਮੌਕੇ 'ਤੇ ਪੰਜਾਬੀ ਹੈਲਪ ਲਾਈਨ ਦੇ ...

ਪੂਰੀ ਖ਼ਬਰ »

ਸਿੱਖ ਇਤਿਹਾਸਕਾਰ ਡਾ: ਹਰਬੰਸ ਸਿੰਘ ਚਾਵਲਾ ਦਾ ਦਿੱਲੀ ਕਮੇਟੀ ਵਲੋਂ ਸਨਮਾਨ

ਨਵੀਂ ਦਿੱਲੀ, 7 ਮਈ (ਬਲਵਿੰਦਰ ਸਿੰਘ ਸੋਢੀ)-ਮਹਾਨ ਸਿੱਖ ਇਤਿਹਾਸਕਾਰ ਅਤੇ ਸਾਹਿਤ ਦੀਆਂ ਅਨੇਕਾਂ ਪੁਸਤਕਾਂ ਲਿਖਣ ਵਾਲੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਦੇ ਸਾਬਕਾ ਵਾਈਸ ਪਿ੍ੰਸੀਪਲ ਡਾ: ਹਰਬੰਸ ਸਿੰਘ ਚਾਵਲਾ ਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਸ਼ਰਧਾਵਾਨ ਸਿੱਖ ਇਤਿਹਾਸਕਾਰਾਂ ਦੀ ਕਮੇਟੀ ਦਾ ਗਠਨ ਕਰੇ-ਸਰਨਾ

ਨਵੀਂ ਦਿੱਲੀ, 7 ਮਈ (ਬਲਵਿੰਦਰ ਸਿੰਘ ਸੋਢੀ)-ਪਰਮਜੀਤ ਸਿੰਘ ਸਰਨਾ (ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ) ਨੇ ਪੱਤਰਕਾਰਾਂ ਨਾਲ ਮਿਲਣੀ ਦੌਰਾਨ ਦੋਸ਼ ਲਗਾਉਂਦਿਆਂ ਕਿਹਾ ਕਿ ਬਾਦਲ ਸਰਕਾਰ ਨੇ ਆਰ.ਐਸ.ਐਸ. ਦੇ ਏਜੰਡੇ ਤਹਿਤ ਸਿੱਖ ਇਤਿਹਾਸ ਨਾਲ ਸਬੰਧਿਤ ਚੈਪਟਰਾਂ ਨੂੰ ...

ਪੂਰੀ ਖ਼ਬਰ »

ਪੰਜਾਬੀ ਦੇ ਪ੍ਰਸਿੱਧ ਲੇਖਕ ਪਿ੍ੰਸੀਪਲ ਇਕਬਾਲਦੀਪ ਸਿੰਘ ਨਹੀਂ ਰਹੇ

ਨਵੀਂ ਦਿੱਲੀ, 7 ਮਈ (ਬਲਵਿੰਦਰ ਸਿੰਘ ਸੋਢੀ)-ਪੰਜਾਬੀ ਦੇ ਪ੍ਰਸਿੱਧ ਲੇਖਕ ਪਿ੍ੰਸੀਪਲ ਇਕਬਾਲਦੀਪ ਸਿੰਘ (80) ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਹੈ | ਉਹ ਪਿਛਲੇ ਸਮੇਂ ਤੋਂ ਬਿਮਾਰ ਚਲਦੇ ਆ ਰਹੇ ਸਨ ਅਤੇ ਆਪਣੇ ਪਿੱਛੇ 2 ਲੜਕੇ, ਇਕ ਲੜਕੀ ਛੱਡ ਗਏ ਹਨ | ਇਨ੍ਹਾਂ ਦਾ ਸਸਕਾਰ ...

ਪੂਰੀ ਖ਼ਬਰ »

ਜੇਕਰ ਧਰਮ ਗੁਰੂ ਸਹੀ ਸਿੱਖਿਆ ਨਿਰਦੇਸ਼ ਦੇਣ ਤਾਂ ਬਹੁਤ ਵੱਡਾ ਬਦਲਾਓ ਆ ਸਕਦਾ ਹੈ-ਰਾਮਦਾਸ ਅਠਾਵਲੇ

ਨਵੀਂ ਦਿੱਲੀ, 7 ਮਈ (ਬਲਵਿੰਦਰ ਸਿੰਘ ਸੋਢੀ)-ਅਹਿੰਸਾ ਵਿਸ਼ਵ ਭਾਰਤੀ ਦੇ ਸੰਸਥਾਪਕ ਜੈਨ ਅਚਾਰੀਆ ਡਾ: ਲੋਕੇਸ਼ ਮੁੰਨੀ ਨੂੰ ਨੈਸ਼ਨਲ ਇੰਸਟੀਚਿਊਟ ਐਾਡ ਰਿਸਰਚ ਅਤੇ ਏ.ਕੇ.ਵੀ.ਕੇ. ਮੀਡੀਆ ਨੇ ਵਿਸ਼ਵ ਸ਼ਾਂਤੀ ਪੁਰਸਕਾਰ ਨਾਲ ਸਨਮਾਨਿਤ ਕੀਤਾ | ਕੇਂਦਰੀ ਮੰਤਰੀ ਰਾਮਦਾਸ ...

ਪੂਰੀ ਖ਼ਬਰ »

ਸਿਰਸਾ ਵਲੋਂ ਦਿੱਲੀ ਵਿਧਾਨ ਸਭਾ ਸਪੀਕਰ ਨੂੰ ਟੀਪੂ ਸੁਲਤਾਨ ਤਸਵੀਰ ਮਾਮਲੇ 'ਚ ਮੁੜ ਵਿਚਾਰ ਕਰਨ ਦੀ ਅਪੀਲ

ਨਵੀਂ ਦਿੱਲੀ, 7 ਮਈ (ਜਗਤਾਰ ਸਿੰਘ)-ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਵਿਧਾਨ ਸਭਾ ਦੇ ਸਪੀਕਰ ਨੂੰ ਅਪੀਲ ਕੀਤੀ ਹੈ ਕਿ ਉਹ ਟੀਪੂ ਸੁਲਤਾਨ ਦੀ ਤਸਵੀਰ ਬਾਰੇ ਆਪਣੇ ਫੈਸਲੇ 'ਤੇ ਮੁੜ ਵਿਚਾਰ ਕਰਨ ਅਤੇ ਉਸ ਦੀ ਥਾਂ ਮਹਾਨ ਜਰਨੈਲ ਜੱਸਾ ਸਿੰਘ ਆਹਲੂਵਾਲੀਆ ਅਤੇ ...

ਪੂਰੀ ਖ਼ਬਰ »

ਗੁਰਬਾਣੀ ਸੰਗੀਤ ਵਿਸ਼ੇ 'ਤੇ ਦਿੱਲੀ ਕਮੇਟੀ ਨੇ ਕਰਾਇਆ ਸੈਮੀਨਾਰ

ਨਵੀਂ ਦਿੱਲੀ, 7 ਮਈ (ਬਲਵਿੰਦਰ ਸਿੰਘ ਸੋਢੀ)-ਗੁਰਬਾਣੀ ਸੰਗੀਤ ਦੇ ਇਤਿਹਾਸ ਤੇ ਲੋੜ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਕ ਸੈਮੀਨਾਰ ਕੀਤਾ ਗਿਆ | ਕਮੇਟੀ ਦੇ ਖੋਜ ਅਦਾਰੇ ਇੰਟਰਨੈਸ਼ਨਲ ਸੈਂਟਰ ਫ਼ਾਰ ਸਿੱਖ ਸਟੱਡੀਜ਼ ਵਲੋਂਾ ਕਰਵਾਏ ਜਾਂਦੇ ...

ਪੂਰੀ ਖ਼ਬਰ »

ਸ਼੍ਰੋਮਣੀ ਰਾਮਗੜ੍ਹੀਆ ਫ਼ਰੰਟ ਨੇ ਸਕੂਲ ਦੇ ਗ਼ਰੀਬ ਬੱਚਿਆਂ ਨੂੰ ਵੰਡੀ ਸਹਾਇਕ ਸਮੱਗਰੀ

ਨਵੀਂ ਦਿੱਲੀ, 7 ਮਈ (ਬਲਵਿੰਦਰ ਸਿੰਘ ਸੋਢੀ)-ਸ਼੍ਰੋਮਣੀ ਰਾਮਗੜ੍ਹੀਆ ਫ਼ਰੰਟ ਨਵੀਂ ਦਿੱਲੀ ਵਲੋਂ ਸਰਵੋਦਿਆ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਰਮੇਸ਼ ਨਗਰ ਦਿੱਲੀ ਵਿਖੇ ਇਕ ਸਮਾਰੋਹ ਕਰਵਾਇਆ ਗਿਆ, ਜਿਸ 'ਚ ਪ੍ਰਾਇਮਰੀ ਵਿੰਗ ਦੇ ਗਰੀਬ ਤੇ ਲੋੜਵੰਦ ਬੱਚਿਆਂ ਨੂੰ ...

ਪੂਰੀ ਖ਼ਬਰ »

ਡਾ: ਸੰਗੀਤਾ ਚੌਧਰੀ ਦੀ ਕਿਤਾਬ 'ਬੰਗਾਲ ਕਾ ਲੋਕ ਸੰਗੀਤ' ਲੋਕ ਅਰਪਣ

ਚੰਡੀਗੜ੍ਹ, 7 ਮਈ (ਅਜਾਇਬ ਸਿੰਘ ਔਜਲਾ)- ਕੋਲਕਾਤਾ ਤੋਂ ਵਿਸ਼ੇਸ਼ ਤੌਰ 'ਤੇ ਪਹੁੰਚੇ ਡਾ: ਸੰਗੀਤਾ ਚੌਧਰੀ ਦੀ ਕਿਤਾਬ 'ਬੰਗਾਲ ਕਾ ਲੋਕ ਸੰਗੀਤ' ਸੈਕਟਰ 17 ਦੀ ਸੈਂਟਰਲ ਸਟੇਟ ਲਾਇਬਰੇਰੀ ਚੰਡੀਗੜ੍ਹ ਵਿਖੇ ਲੋਕ ਅਰਪਣ ਕੀਤੀ ਗਈ | ਪੁਸਤਕ ਸਬੰਧੀ ਸਮਾਗਮ ਰੀਡਰਸ ਐਾਡ ਰਾਈਟਰਸ ...

ਪੂਰੀ ਖ਼ਬਰ »

ਲੇਖਕ ਤਰਸੇਮ ਦੀ ਪੁਸਤਕ 'ਕਮਰਿਆਂ ਤੋਂ ਬਾਹਰ ਬੈਠਾ ਘਰ' ਸਬੰਧੀ ਸਮਾਗਮ

ਚੰਡੀਗੜ੍ਹ, 7 ਮਈ (ਅਜਾਇਬ ਸਿੰਘ ਔਜਲਾ)- ਸਾਹਿਤ ਚਿੰਤਨ ਚੰਡੀਗੜ੍ਹ ਵਲੋਂ ਇਥੇ ਲੇਖਕ ਤਰਸੇਮ ਦੀ ਪੁਸਤਕ 'ਕਮਰਿਆਂ ਤੋਂ ਬਾਹਰ ਬੈਠਾ ਘਰ' ਸਬੰਧੀ ਸਾਹਿਤਕ ਸਮਾਗਮ ਕਰਵਾਇਆ ਗਿਆ | ਸਾਹਿਤ ਚਿੰਤਨ ਦੇ ਕਨਵੀਨਰ ਸਰਦਾਰਾ ਸਿੰਘ ਚੀਮਾ ਦੀ ਅਗਵਾਈ ਹੇਠ ਕਰਵਾਏ ਇਸ ਸਮਾਗਮ ਦੀਆਂ ...

ਪੂਰੀ ਖ਼ਬਰ »

ਕੰਜ਼ਿਊਮਰ ਪ੍ਰੋਟੈਕਸ਼ਨ ਫੈਡਰੇਸ਼ਨ ਦੀ ਮੀਟਿੰਗ

ਐੱਸ. ਏ. ਐੱਸ. ਨਗਰ, 7 ਮਈ (ਬੈਨੀਪਾਲ)- ਕੰਜ਼ਿਊਮਰ ਪ੍ਰੋਟੈਕਸ਼ਨ ਫੈਡਰੇਸ਼ਨ ਦੀ ਮੀਟਿੰਗ ਇੰਜ: ਪੀ. ਐੱਸ. ਵਿਰਦੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਮੂਹ ਮੈਂਬਰਾਂ ਵਲੋਂ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਪੰਜਾਬ ਸਰਕਾਰ ਨੂੰ ਪੈਟਰੋਲ ਤੇ ਡੀਜ਼ਲ 'ਤੇ ਵੈਟ ਘਟਾ ਕੇ ਅਤੇ ...

ਪੂਰੀ ਖ਼ਬਰ »

ਪੰਜਾਬ ਨੂੰ ਅੱਵਲ ਦਰਜੇ ਦਾ ਸੂਬਾ ਬਣਾਉਣ 'ਚ ਕੋਈ ਕਸਰ ਨਹੀਂ ਛੱਡਾਂਗੇ-ਬਲਬੀਰ ਸਿੰਘ ਸਿੱਧੂ

ਐੱਸ. ਏ. ਐੱਸ. ਨਗਰ, 7 ਮਈ (ਜਸਬੀਰ ਸਿੰਘ ਜੱਸੀ)- ਪੰਜਾਬ ਦੇ ਨੌਜਵਾਨਾਂ ਨੂੰ ਆਤਮ-ਨਿਰਭਰ ਬਣਾਉਣ ਲਈ ਕਲੱਸਟਰ ਬਣਾ ਕੇ ਉਨ੍ਹਾਂ ਨੂੰ ਪਸ਼ੂ-ਪਾਲਣ ਦੇ ਧੰਦੇ ਦੀ ਸਿਖਲਾਈ ਦਿੱਤੀ ਜਾਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਿਰਤ, ਪਸ਼ੂ-ਪਾਲਣ ਤੇ ਡੇਅਰੀ ਵਿਕਾਸ ਮੰਤਰੀ ...

ਪੂਰੀ ਖ਼ਬਰ »

ਸੰਵਿਧਾਨ ਨੂੰ ਬਚਾਉਣ ਲਈ ਇੱਕ-ਜੁੱਟ ਹੋਣਾ ਪੈਣਾ- ਬਾਂਸਲ

ਚੰਡੀਗੜ•, 7 ਮਈ (ਆਰ. ਐਸ. ਲਿਬਰੇਟ)- ਬਾਲਮੀਕਿ ਸਮਾਜ ਵਲੋਂ ਕਰਵਾਏ ਇਕ ਪ੍ਰੋਗਰਾਮ ਦੌਰਾਨ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਤੇ ਕਾਂਗਰਸ ਇਕਾਈ ਚੰਡੀਗੜ• ਪ੍ਰਧਾਨ ਪ੍ਰਦੀਪ ਛਾਬੜਾ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬਾਂਸਲ ਨੇ ਕਿਹਾ ਬਾਬਾ ਸਾਹਿਬ ...

ਪੂਰੀ ਖ਼ਬਰ »

'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰਾਜੈਕਟ ਚੱਲ ਰਿਹਾ ਵਟਸਐਪ ਦੇ ਸਹਾਰੇ!

ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 7 ਮਈ-ਸਿੱਖਿਆ ਵਿਭਾਗ ਪੰਜਾਬ ਵਲੋਂ ਗੁਣਾਤਮਿਕ ਵਿੱਦਿਆ ਨੂੰ ਲੈ ਕੇ ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਚਲਾਇਆ ਜਾ ਰਿਹਾ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰਾਜੈਕਟ ਪਿਛਲੇ ਵਰ੍ਹੇ ਤੋਂ ਵਟਸਐਪ ਦੇ ਸਹਾਰੇ ਚਲਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਆਸਟਿਨ ਇੰਸਟੀਚਿਊਟ ਦੇ ਵਿਦਿਆਰਥੀਆਂ ਦੀ ਦੁਬਈ 'ਚ ਨਿਯੁਕਤੀ

ਜਲੰਧਰ, 7 ਮਈ (ਹਰਵਿੰਦਰ ਸਿੰਘ ਫੁੱਲ)-ਸਫਲਤਾ ਦੇ 10 ਸਾਲ ਪੂਰੇ ਕਰਨ ਜਾ ਰਹੀ ਆਸਟਿਨ ਇੰਸਟੀਚਿਊਟਸ ਜਲੰਧਰ ਜੋ ਕੇ ਵਿਦਿਆਰਥੀਆਂ ਨੂੰ ਗਰੰਟੀ ਨਾਲ ਨੌਕਰੀ ਦੇਣ ਲਈ ਪ੍ਰਸਿੱਧ ਹੈ, ਨੇ ਇਕ ਨਵਾਂ ਰਿਕਾਰਡ ਕਾਇਮ ਕਰਦੇ ਹੋਏ ਪਿਛਲੇ ਦਿਨੀਂ ਆਪਣੇ ਵਿਦਿਆਰਥੀਆਂ ਦੀ ਦੁਬਈ ...

ਪੂਰੀ ਖ਼ਬਰ »

ਬਾਬਾ ਫ਼ਰੀਦ ਯੂਨੀਵਰਸਿਟੀ ਵਲੋਂ ਪੋਸਟ ਗੈ੍ਰਜੂਏਟ ਕੋਰਸਾਂ ਦੀ ਦੂਸਰੀ ਕੌ ਾਸਿਲੰਗ ਅੱਜ ਤੋਂ

ਫ਼ਰੀਦਕੋਟ, 7 ਮਈ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਵਲੋਂ ਪੋਸਟ ਗ੍ਰੈਜੂਏਸ਼ਨ ਕੋਰਸਾਂ ਦੀ ਦੂਸਰੀ ਕੌਾਸਿਲੰਗ 8 ਮਈ ਤੋਂ 10 ਮਈ ਤੱਕ ਕਰਵਾਈ ਜਾ ਰਹੀ ਹੈ | ਇਹ ਕੌਾਸਿਲੰਗ ਐਮ.ਡੀ., ਐਮ.ਐੱਸ. ਅਤੇ ਐਮ.ਡੀ.ਅੱੈਸ. ਦੀਆਂ ਬਾਕੀ ...

ਪੂਰੀ ਖ਼ਬਰ »

ਆਪਣੇ ਵਿਰੁੱਧ ਦਰਜ ਮਾਮਲੇ ਵਿਰੁੱਧ ਮਿਸ ਪੂਜਾ ਪੁੱਜੀ ਹਾਈਕੋਰਟ

ਚੰਡੀਗੜ੍ਹ, 7 ਮਈ (ਸੁਰਜੀਤ ਸਿੰਘ ਸੱਤੀ)-ਗੀਤ ''ਜੀਜੂ'' ਦੇ ਫ਼ਿਲਮਾਂਕਣ ਵਿਚ ਮਿਸ ਪੂਜਾ ਅਤੇ ਹਰੀਸ਼ ਵਰਮਾ ਤੋਂ ਇਲਾਵਾ ਸਪੀਡ ਰਿਕਾਰਡ ਕੰਪਨੀ ਵਿਰੁੱਧ ਨੰਗਲ ਵਿਖੇ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦਰਜ ਹੋਏ ਕੇਸ ਵਿਰੁੱਧ ਮਿਸ ਪੂਜਾ ਨੇ ਹਾਈਕੋਰਟ ਦਾ ਦਰਵਾਜ਼ਾ ...

ਪੂਰੀ ਖ਼ਬਰ »

ਜਨਤਕ ਥਾਵਾਂ 'ਤੇ ਨਮਾਜ਼ ਪੜ੍ਹਨ 'ਚ ਮੁਸ਼ਕਿਲ ਹੈ ਤਾਂ ਪੁਲਿਸ ਨੂੰ ਦੱਸਿਆ ਜਾਵੇ-ਖੱਟਰ

ਚੰਡੀਗੜ੍ਹ, 7 ਮਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ 'ਜਨਤਕ ਸਥਾਨਾਂ 'ਤੇ ਨਮਾਜ਼ ਅਦਾ ਕਰਨ' ਦੇ ਵਿਸ਼ੇ ਨਾਲ ਸਬੰਧਤ ਬਿਆਨ 'ਤੇ ਸਪਸ਼ਟ ਕੀਤਾ ਹੈ ਕਿ ਉਨ੍ਹਾਂ ਦੇ ਬਿਆਨ ਵਿਚ ਕਿਸੇ ਨੂੰ ਰੋਕਣ ਦੀ ਕੋਈ ਗੱਲ ਸ਼ਾਮਿਲ ਨਹੀਂ | ਇਜ਼ਰਾਇਲ ...

ਪੂਰੀ ਖ਼ਬਰ »

ਐਸ.ਟੀ.ਐਫ. ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਸੂਬੇ ਭਰ 'ਚ ਸਿਖਲਾਈ ਪ੍ਰੋਗਰਾਮ

ਚੰਡੀਗੜ੍ਹ, 7 ਮਈ (ਅਜੀਤ ਬਿਊਰੋ)-ਪੰਜਾਬ ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ) ਵਲੋਂ ਅੱਜ ਮਾਸਟਰ ਟਰੇਨਰਾਂ ਦੀ ਭਾਈਵਾਲੀ ਨਾਲ ਡਰੱਗ ਅਬੀਊਸ ਪਰੀਵੈਂਨਸ਼ਨ ਅਫ਼ਸਰ (ਡੀ.ਏ.ਪੀ.ਓ) ਪ੍ਰੋਗਰਾਮ ਤਹਿਤ ਨਸ਼ਿਆਂ ਦੀ ਵਰਤੋਂ ਵਿਰੁੱਧ ਪੰਜਾਬ ਪੱਧਰ 'ਤੇ ਜਾਗਰੂਕਤਾ ਲਿਆਉਣ ਲਈ ...

ਪੂਰੀ ਖ਼ਬਰ »

ਕਿਸਾਨਾਂ ਦੇ ਆਰਥਿਕ ਸੁਧਾਰ ਲਈ ਖੁੱਲ੍ਹੇ ਖੇਤੀਬਾੜੀ ਕੇਂਦਰਾਂ ਤੋਂ ਸਬੰਧਿਤ ਵਿਭਾਗ ਅਨਜਾਣ

ਗੁਰਦਾਸਪੁਰ, 7 ਮਈ (ਸੁਖਵੀਰ ਸਿੰਘ ਸੈਣੀ)-ਕਈ ਵਾਰ ਕੁਝ ਸ਼ਰਾਰਤੀ ਅਨਸਰ ਆਪਣੇ ਨਿੱਜੀ ਫਾਇਦੇ ਲਈ ਅਜਿਹੀਆਂ ਸਕੀਮਾਂ ਦਾ ਪ੍ਰਚਾਰ ਵੀ ਕਰਨ ਲੱਗ ਪੈਂਦੇ ਹਨ, ਜਿਨ੍ਹਾਂ ਦਾ ਸਬੰਧਿਤ ਵਿਭਾਗਾਂ ਨਾਲ ਕੋਈ ਸਬੰਧ ਨਹੀਂ ਹੁੰਦਾ | ਸੂਬੇ ਭਰ ਵਿਚ ਕਿ੍ਸ਼ੀ ਵਿਕਾਸ ਕੇਂਦਰ ਦੇ ...

ਪੂਰੀ ਖ਼ਬਰ »

ਸਿੱਖਿਆ ਬੋਰਡ ਵਲੋਂ 12ਵੀਂ ਸ਼ੇ੍ਰਣੀ ਦਾ ਮੁਕੰਮਲ ਨਤੀਜਾ ਐਲਾਨਦਿਆਂ ਮੈਰਿਟ ਸੂਚੀ ਜਾਰੀ

ਐੱਸ. ਏ. ਐੱਸ. ਨਗਰ, 7 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਈ ਗਈ 12ਵੀਂ ਸ਼ੇ੍ਰਣੀ ਦੀ ਸਾਲਾਨਾ ਪ੍ਰੀਖਿਆ ਮਾਰਚ-2018 ਦੇ ਵੋਕੇਸ਼ਨਲ ਗਰੁੱਪ, ਐੱਨ. ਐੱਸ. ਕਿਊ. ਐੱਫ. ਤੇ ਮੁੜ ਪ੍ਰੀਖਿਆ ਦੇ ਨਤੀਜੇ ਦਾ ਐਲਾਨ ਕਰਨ ਤੋਂ ਇਲਾਵਾ ਮੈਰਿਟ ਸੂਚੀ ਵੀ ਜਾਰੀ ਕਰ ਦਿੱਤੀ ਗਈ ਹੈ | ਸਿੱਖਿਆ ਬੋਰਡ ਵਲੋਂ ਖੇਡ ਕੋਟੇ ਵਾਲੇ ਪ੍ਰੀਖਿਆਰਥੀਆਂ ਤੇ ਅਕਾਦਮਿਕ ਪ੍ਰੀਖਿਆਰਥੀਆਂ ਦੀ 351 ਪ੍ਰੀਖਿਆਰਥੀਆਂ ਵਾਲੀ ਜਾਰੀ ਸਾਂਝੀ ਮੈਰਿਟ ਸੂਚੀ 'ਚ ਪਹਿਲੇ 8 ਸਥਾਨ 'ਤੇ ਖੇਡ ਕੋਟੇ ਦੇ ਵਿਸ਼ੇਸ਼ ਅੰਕ ਹਾਸਲ ਕਰਨ ਵਾਲੇ ਪ੍ਰੀਖਿਆਰਥੀਆਂ ਦਾ ਕਬਜ਼ਾ ਰਿਹਾ, ਜਦਕਿ ਅਕਾਦਮਿਕ ਤੌਰ 'ਤੇ ਪਹਿਲੇ 3 ਸਥਾਨ ਹਾਸਲ ਕਰਨ ਵਾਲੇ ਪ੍ਰੀਖਿਆਰਥੀ ਸਾਂਝੀ ਮੈਰਿਟ ਸੂਚੀ 'ਚ 8, 9 ਅਤੇ 10 ਸਥਾਨ 'ਤੇ ਦਰਸਾਏ ਗਏ | ਕੁੱਲ 31 ਪ੍ਰੀਖਿਆਰਥੀ ਖੇਡ ਕੋਟੇ ਦੇ ਅੰਕ ਲੈ ਕੇ ਮੈਰਿਟ ਸੂਚੀ 'ਚ ਆਪਣਾ ਨਾਂਅ ਦਰਜ ਕਰਵਾਉਣ ਵਿਚ ਸਫਲ ਰਹੇ | ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਨੇ ਦੱਸਿਆ ਕਿ 12ਵੀਂ ਸ਼ੇ੍ਰਣੀ ਦੇ ਮੁਕੰਮਲ ਨਤੀਜੇ ਅਨੁਸਾਰ ਇਸ ਸਾਲ 2,94,154 ਰੈਗੂਲਰ ਤੇ 26,921 ਓਪਨ ਸਕੂਲ ਦੇ ਵਿਦਿਆਰਥੀਆਂ (ਕੁੱਲ 3,21,075 ਪ੍ਰੀਖਿਆਰਥੀਆਂ) ਨੇ ਇਹ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ 'ਚੋਂ ਕੱੁਲ 2,10,337 ਪ੍ਰੀਖਿਆਰਥੀ (65.51 ਫ਼ੀਸਦੀ) ਪਾਸ ਹੋਏ ਹਨ, ਜਿਨ੍ਹਾਂ 'ਚ 1,99,882 ਰੈਗੂਲਰ (67.95 ਫ਼ੀਸਦੀ) ਤੇ ਓਪਨ ਸਕੂਲਾਂ ਦੇ 10,455 ਪ੍ਰੀਖਿਆਰਥੀ (38.84 ਫ਼ੀਸਦੀ) ਸ਼ਾਮਿਲ ਹਨ | ਉਨ੍ਹਾਂ ਦੱਸਿਆ ਕਿ ਅੱਜ ਜਾਰੀ ਵੋਕੇਸ਼ਨਲ ਗਰੁੱਪ ਦੇ ਨਤੀਜੇ ਅਨੁਸਾਰ 11,376 ਪ੍ਰੀਖਿਆਰਥੀ ਨੇ ਪ੍ਰੀਖਿਆ ਦਿੱਤੀ ਸੀ, ਜਿਸ 'ਚੋਂ 7,927 ਪ੍ਰੀਖਿਆਰਥੀ ਪਾਸ ਹੋਏ ਹਨ, ਜਿਨ੍ਹਾਂ ਦੀ ਪਾਸ ਪ੍ਰਤੀਸ਼ਤਤਾ 69.68 ਰਹੀ ਹੈ | ਉਨ੍ਹਾਂ ਦੱਸਿਆ ਕਿ ਵੋਕੇਸ਼ਨਲ ਗਰੁੱਪ 'ਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਨਾਭਾ (ਪਟਿਆਲਾ) ਦੀ ਵਿਦਿਆਰਥਣ ਸੰਦੀਪ ਕੌਰ ਰੋਲ ਨੰਬਰ 2018498709 ਨੇ 450 'ਚੋਂ 438 (97.33 ਫ਼ੀਸਦੀ) ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ | ਇਸੇ ਤਰ੍ਹਾਂ ਐੱਨ. ਐੱਸ. ਕਿਊ. ਐੱਫ ਤੇ ਮੁੜ ਪ੍ਰੀਖਿਆ ਦੇ 9,413 ਪ੍ਰੀਖਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ, ਜਿਸ 'ਚੋਂ 4,194 ਪ੍ਰੀਖਿਆਰਥੀ ਪਾਸ ਹੋਏ, ਜਿਨ੍ਹਾਂ ਦੀ ਪਾਸ ਪ੍ਰਤੀਸ਼ਤਤਾ 44.55 ਫ਼ੀਸਦੀ ਰਹੀ | ਉਨ੍ਹਾਂ ਅੱਗੇ ਦੱਸਿਆ ਕਿ 12ਵੀਂ ਸ਼ੇ੍ਰਣੀ ਦਾ ਮੁਕੰਮਲ ਨਤੀਜਾ ਐਲਾਨ ਦਿੱਤਾ ਗਿਆ ਹੈ, ਜਿਸ ਨੂੰ 8 ਮਈ ਨੂੰ ਦੁਪਹਿਰ 12 ਵਜੇ ਤੋਂ ਬਾਅਦ ਬੋਰਡ ਦੀ ਵੈੱਬਸਾਈਟ www.pseb.ac.in ਅਤੇ www.indiaresults.com 'ਤੇ ਸਕੂਲ ਕੋਡ ਜਾਂ ਰੋਲ ਨੰਬਰ ਰਾਹੀਂ ਵੇਖਿਆ ਜਾ ਸਕਦਾ ਹੈ | 12ਵੀਂ ਸ਼ੇ੍ਰਣੀ ਦੇ ਸਾਇੰਸ, ਕਾਮਰਸ, ਹਿਊਮੈਨਟੀਜ਼ ਤੇ ਓਪਨ ਸਕੂਲ ਦੇ ਨਤੀਜੇ 23 ਅਪ੍ਰੈਲ ਨੂੰ ਐਲਾਨੇ ਗਏ ਸਨ |


ਖ਼ਬਰ ਸ਼ੇਅਰ ਕਰੋ

ਵਿਭਾਗ ਦੀਆਂ ਸ਼ਰਤਾਂ ਅਨੁਸਾਰ ਕੀਤੀ ਜਾ ਰਹੀ ਹੈ ਭਰਤੀ-ਪੀ.ਪੀ.ਐਸ.ਸੀ.

ਚੰਡੀਗੜ੍ਹ, 7 ਮਈ (ਸੁਰਜੀਤ ਸਿੰਘ ਸੱਤੀ)-ਪੰਜਾਬ ਲੋਕ ਸੇਵਾ ਕਮਿਸ਼ਨ ਵਲੋਂ ਹਾਲ 'ਚ ਹੀ ਇੰਸਪੈਕਟਰ ਸਹਿਕਾਰਤਾ ਦੀਆਂ 207 ਅਸਾਮੀਆਂ ਲਈ ਬਿਨੈ ਮੰਗਣ ਲਈ ਆਧਾਰ ਬਣਾਏ ਗਏ ਪੰਜਾਬ ਕੋ-ਆਪਰੇਟਿਵ ਰਿਕਰੂਟਮੈਂਟ ਰੂਲਸ 2016 ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਚੁਣੌਤੀ ...

ਪੂਰੀ ਖ਼ਬਰ »

ਸੁਨੰਦਾ ਪੁਸ਼ਕਰ ਮੌਤ ਮਾਮਲਾ ਦਿੱਲੀ ਪੁਲਿਸ ਹਫ਼ਤੇ 'ਚ ਦਾਖ਼ਲ ਕਰੇਗੀ ਅੰਤਿਮ ਰਿਪੋਰਟ

ਨਵੀਂ ਦਿੱਲੀ, 7 ਮਈ (ਜਗਤਾਰ ਸਿੰਘ)- ਕਾਂਗਰਸੀ ਸੰਸਦ ਮੈਂਬਰ ਸ਼ਸ਼ੀ ਥਰੂਰ ਦੀ ਪਤਨੀ ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ 'ਚ ਦਿੱਲੀ ਪੁਲਿਸ ਇਕ ਹਫ਼ਤੇ 'ਚ ਆਪਣੀ ਆਖਰੀ ਰਿਪੋਰਟ ਦਾਖਲ ਕਰੇਗੀ | ਇਸ ਸਬੰਧੀ ਦਿੱਲੀ ਪੁਲਿਸ ਨੇ ਅਦਾਲਤ ਨੂੰ ਕਿਹਾ ਕਿ ਉਹ ਇਕ ਹਫ਼ਤੇ ਦੇ ਅੰਦਰ ...

ਪੂਰੀ ਖ਼ਬਰ »

ਪਾਕਿ ਕਸਟਮ ਵਿਭਾਗ ਨੇ ਤਸਕਰੀ ਨਾ ਰੋਕੇ ਜਾਣ ਲਈ ਬਿਜਲੀ ਦੇ ਕੱਟਾਂ ਨੂੰ ਜ਼ਿੰਮੇਵਾਰ ਦੱਸਿਆ

ਅੰਮਿ੍ਤਸਰ, 7 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਕਸਟਮ ਵਿਭਾਗ ਨੇ ਭਾਰਤ-ਪਾਕਿਸਤਾਨ ਦੇ ਵਿਚਾਲੇ ਚੱਲਣ ਵਾਲੀ ਅਟਾਰੀ ਐਕਸਪ੍ਰੈੱਸ ਰੇਲ ਰਾਹੀਂ ਵੱਡੇ ਪੱਧਰ 'ਤੇ ਹੋ ਰਹੀ ਤਸਕਰੀ ਲਈ ਬਿਜਲੀ ਦੇ ਕੱਟਾਂ ਨੂੰ ਜ਼ਿੰਮੇਵਾਰ ਦੱਸਿਆ ਹੈ | ਪਾਕਿ ਕਸਟਮ ਵਿਭਾਗ ਦੇ ...

ਪੂਰੀ ਖ਼ਬਰ »

ਵਿਦਿਆਰਥਣ ਨੂੰ ਤੰਗ ਕਰਨ ਵਾਲੇ ਅਧਿਆਪਕ ਦਾ ਕਾਲਜ 'ਚ ਹੀ ਕੁਟਾਪਾ

ਪਟਿਆਲਾ, 7 ਮਈ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਕਾਲਜ ਲੜਕੀਆਂ ਦੀ ਇਕ ਵਿਦਿਆਰਥਣ ਵਲੋਂ ਕਾਲਜ ਦੇ ਹੀ ਇਕ ਅਧਿਆਪਕ 'ਤੇ ਉਸ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਾਏ ਗਏ, ਜਿਸ ਤੋਂ ਗੁੱਸੇ 'ਚ ਆਈਆਂ ਸਬੰਧਿਤ ਲੜਕੀਆਂ ਅਤੇ ਉਸ ਦੀਆਂ ਸਹੇਲੀਆਂ ਨੇ ਕਾਲਜ ਕੈਂਪਸ 'ਚ ਹੀ ...

ਪੂਰੀ ਖ਼ਬਰ »

ਕਿਰਨ ਬਾਲਾ ਨੂੰ ਭਾਰਤ ਭੇਜਣ ਲਈ ਪਾਕਿ ਹਾਈ ਕਮਿਸ਼ਨ ਨੂੰ ਲਿਖਿਆ ਪੱਤਰ

ਅੰਮਿ੍ਤਸਰ, 7 ਮਈ (ਸੁਰਿੰਦਰ ਕੋਛੜ)-ਵਿਸਾਖੀ ਮੌਕੇ ਧਾਰਮਿਕ ਯਾਤਰਾ ਦਾ ਹਿੱਸਾ ਬਣ ਕੇ ਪਾਕਿਸਤਾਨ ਪਹੁੰਚੀ ਕਿਰਨ ਬਾਲਾ ਵਲੋਂ ਉੱਥੇ ਮੁਸਲਿਮ ਨਾਗਰਿਕ ਮੁਹੰਮਦ ਆਜ਼ਮ ਨਾਲ ਨਿਕਾਹ ਕਰਨ ਅਤੇ ਇਸਲਾਮ ਕਬੂਲ ਕਰਨ ਦਾ ਮਾਮਲਾ ਲਗਾਤਾਰ ਉਲਝਦਾ ਜਾ ਰਿਹਾ ਹੈ | ਕਿਰਨ ਬਾਲਾ ...

ਪੂਰੀ ਖ਼ਬਰ »

ਸਿੱਖਿਆ ਬੋਰਡ ਵਲੋਂ ਅੱਜ ਐਲਾਨਿਆ ਜਾਵੇਗਾ 10ਵੀਂ ਦਾ ਨਤੀਜਾ

ਐੱਸ. ਏ. ਐੱਸ. ਨਗਰ, 7 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਸ਼ੇ੍ਰਣੀ ਮਾਰਚ-2018 ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ 8 ਮਈ ਨੂੰ ਐਲਾਨਿਆ ਜਾਵੇਗਾ | ਸਿੱਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਨੇ ਦੱਸਿਆ ਕਿ 10ਵੀਂ ਸ਼ੇ੍ਰਣੀ ਦੀ ...

ਪੂਰੀ ਖ਼ਬਰ »

ਸਨਅਤਕਾਰਾਂ ਨੂੰ ਧਰਤੀ ਹੇਠਲੇ ਪਾਣੀ ਦੀ ਵਰਤੋਂ ਘਟਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ-ਪਨੂੰ

ਪਟਿਆਲਾ, 7 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਉਦਯੋਗਾਂ ਦੁਆਰਾ ਵਰਤੇ ਜਾਂਦੇ ਜ਼ਮੀਨਦੋਜ਼ ਪਾਣੀ ਦੀ ਮਾਤਰਾ 25 ਫ਼ੀਸਦੀ ਤੱਕ ਘਟਾਉਣ ਲਈ ਬੜੇ ਸੁਹਿਰਦ, ਹਾਂ-ਪੱਖੀ ਤੇ ਤਕਨਾਲੋਜੀ ਭਰਪੂਰ ਆਰੰਭੇ ਯਤਨ ਹੁਣ ਆਪਣਾ ਰੰਗ ਦਿਖਾਉਣ ...

ਪੂਰੀ ਖ਼ਬਰ »

ਮੈਰਿਟ ਸੂਚੀ ਵਿਚ ਸਭ ਤੋਂ ਵੱਧ ਲੁਧਿਆਣਾ ਜ਼ਿਲੇ੍ਹ ਦੇ 126 ਪ੍ਰੀਖਿਆਰਥੀਆਂ ਨੇ ਬਣਾਈ ਥਾਂ

ਐੱਸ. ਏ. ਐੱਸ. ਨਗਰ, 7 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਈ ਗਈ 12ਵੀਂ ਸ਼ੇ੍ਰਣੀ ਦੀ ਮਾਰਚ-2018 ਦੀ ਸਾਲਾਨਾ ਪ੍ਰੀਖਿਆ ਦੀ ਜ਼ਿਲੇ੍ਹ ਵਾਰ ਮੈਰਿਟ ਸੂਚੀ 'ਚ ਸਭ ਤੋਂ ਵੱਧ ਲੁਧਿਆਣਾ ਜ਼ਿਲੇ੍ਹ ਦੇ 126 ਪ੍ਰੀਖਿਆਰਥੀ ਮੈਰਿਟ ਸੂਚੀ ਵਿਚ ਥਾਂ ...

ਪੂਰੀ ਖ਼ਬਰ »

ਅਦਾਲਤ ਨੇ ਜ਼ਮਾਨਤੀ ਨੂੰ ਜਲਦ ਪ੍ਰੀਤ ਬਰਾੜ ਨੂੰ ਪੇਸ਼ ਕਰਨ ਲਈ ਕਿਹਾ, ਨਹੀਂ ਤਾਂ ਪ੍ਰਾਪਰਟੀ ਹੋ ਸਕਦੀ ਹੈ ਸੀਲ

ਐੱਸ. ਏ. ਐੱਸ. ਨਗਰ, 7 ਮਈ (ਜਸਬੀਰ ਸਿੰਘ ਜੱਸੀ)-ਪ੍ਰਸਿੱਧ ਪੰਜਾਬੀ ਗਾਇਕ ਪ੍ਰੀਤ ਬਰਾੜ ਤੇ ਉਸ ਦੇ ਭਰਾ ਅੰਮਿ੍ਤ ਬਰਾੜ ਵਲੋਂ ਇਕ ਜ਼ਮੀਨੀ ਸੌਦੇ ਦੌਰਾਨ 51 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਮਾਮਲੇ 'ਚ ਕਈ ਪੇਸ਼ੀਆਂ 'ਤੇ ਅਦਾਲਤ 'ਚ ਹਾਜ਼ਰ ਨਾ ਹੋਣ ਕਾਰਨ ਪ੍ਰੀਤ ਬਰਾੜ ਨੂੰ ...

ਪੂਰੀ ਖ਼ਬਰ »

ਮਹਾਂਮਾਰੀ ਬਣ ਚੁੱਕੀ ਸ਼ੂਗਰ ਤੇ ਬਲੱਡ ਪ੍ਰੈਸ਼ਰ ਦੀ ਬਿਮਾਰੀ ਨਾਲ ਹਰ ਸਾਲ ਹੁੰਦੀਆਂ ਹਨ 6 ਲੱਖ ਮੌਤਾਂ

ਲੁਧਿਆਣਾ, 7 ਮਈ (ਸਲੇਮਪੁਰੀ)-ਮਹਾਂਮਾਰੀ ਦਾ ਰੂਪ ਧਾਰਨ ਕਰ ਚੁੱਕੀ ਸ਼ੂਗਰ ਤੇ ਬਲੱਡ ਪ੍ਰੈਸ਼ਰ ਦੀ ਬਿਮਾਰੀ ਗੁਰਦਾ ਫੇਲ੍ਹ ਹੋਣ ਦਾ ਕਾਰਨ ਬਣ ਰਹੀ ਹੈ, ਜਿਸ ਕਾਰਨ ਦੇਸ਼ ਵਿਚ ਹਰ ਸਾਲ 6 ਲੱਖ ਲੋਕਾਂ ਦੀ ਮੌਤ ਹੋ ਜਾਂਦੀ ਹੈ, ਜਦੋਂ ਕਿ ਪ੍ਰਭਾਵਿਤ ਮਰੀਜ਼ਾਂ 'ਚੋਂ ਸਿਰਫ 10 ...

ਪੂਰੀ ਖ਼ਬਰ »

ਪੰਜਾਬ ਦੀਆਂ ਨਗਰ ਨਿਗਮਾਂ ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਰੁਕੀਆਂ

ਚੰਡੀਗੜ੍ਹ, 7 ਮਈ (ਵਿਕਰਮਜੀਤ ਸਿੰਘ ਮਾਨ)-ਪੰਜਾਬ 'ਚ ਨਗਰ ਨਿਗਮਾਂ ਤੇ ਨਗਰ ਕੌਾਸਲਾਂ ਦੇ ਮੁਲਾਜ਼ਮਾਂ ਦੀਆਂ ਮਈ ਮਹੀਨੇ ਦੀਆਂ ਤਨਖ਼ਾਹਾਂ ਰੁਕ ਗਈਆਂ ਹਨ | ਇਸ ਗੱਲ ਦਾ ਖ਼ੁਲਾਸਾ ਕਰਦਿਆਂ ਮਿਉਂਸੀਪਲ ਵਰਕਰਜ਼ ਫੈਡਰੇਸ਼ਨ ਦੇ ਆਗੂਆਂ ਵਲੋਂ ਕੀਤਾ ਗਿਆ | ਫੈਡਰੇਸ਼ਨ ਦੇ ...

ਪੂਰੀ ਖ਼ਬਰ »

'ਬੰਦ ਕਰੋ ਦਲਿਤਾਂ ਦੇ ਘਰ ਜਾ ਕੇ ਖਾਣੇ ਦਾ ਡਰਾਮਾ'

ਚੰਡੀਗੜ੍ਹ, 7 ਮਈ (ਐਨ.ਐਸ. ਪਰਵਾਨਾ)-ਲੋਕ ਸਭਾ ਦੀਆਂ ਆਉਣ ਵਾਲੀਆਂ ਚੋਣਾਂ ਤੇ ਕਰਨਾਟਕ ਵਿਧਾਨ ਸਭਾ ਦੀਆਂ ਇਸ ਮਹੀਨੇ ਹੋਣ ਵਾਲੀਆਂ ਚੋਣਾਂ ਨੂੰ ਸਾਹਮਣੇ ਰੱਖ ਕੇ ਇਨ੍ਹਾਂ ਦਿਨਾਂ ਵਿਚ ਭਾਜਪਾ ਆਗੂਆਂ ਵਲੋਂ ਦਲਿਤਾਂ ਦੇ ਘਰਾਂ 'ਚ ਜਾ ਕੇ ਖਾਣਾ ਖਾਣ ਦਾ ਜੋ ਸਿਲਸਿਲਾ ...

ਪੂਰੀ ਖ਼ਬਰ »

ਕੈਪਟਨ, ਵਿਰੋਧੀ ਧਿਰਾਾ ਦੇ ਟੈਲੀਫ਼ੋਨ ਟੇਪ ਕਰਵਾ ਕੇ ਪ੍ਰਾਈਵੇਸੀ ਐਕਟ ਦੀ ਕਰ ਰਹੇ ਉਲੰਘਣਾ-ਖਹਿਰਾ

ਚੰਡੀਗੜ੍ਹ,7 ਮਈ (ਵਿਕਰਮਜੀਤ ਸਿੰਘ ਮਾਨ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਸ਼ਾਹਕੋਟ ਦੇ ਕਾਂਗਰਸੀ ਉਮੀਦਵਾਰ ਿਖ਼ਲਾਫ਼ ਦਰਜ ਹੋਏ ਪਰਚੇ ਸਬੰਧੀ ਐਸ.ਐਚ.ਓ ਵਲੋਂ ਵਿਰੋਧੀ ਧਿਰ ਨੇਤਾ ਸ. ਸੁਖਪਾਲ ਸਿੰਘ ਖਹਿਰਾ ਅਤੇ ਅਕਾਲੀ ਨੇਤਾ ਡਾ. ਦਲਜੀਤ ਚੀਮਾ ਨਾਲ ...

ਪੂਰੀ ਖ਼ਬਰ »

ਅੱਤਵਾਦੀ ਦੀ ਮਾਂ ਵਲੋਂ ਬੇਟੇ ਨੂੰ ਦਿੱਤੀ ਸਲਾਮੀ ਦੀ ਵੀਡੀਓ ਵਾਇਰਲ

ਸ੍ਰੀਨਗਰ, 7 ਮਈ (ਏਜੰਸੀ)-ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ 'ਚ ਬੀਤੇ ਦਿਨ ਮਾਰੇ ਗਏ ਅੱਤਵਾਦੀ ਸੱਦਾਮ ਪੈਡਰ ਦੇ ਜਨਾਜ਼ੇ ਦੀ ਇਕ ਵੀਡੀਓ ਸਾਹਮਣੇ ਆਈ ਹੈ ਜਿਸ 'ਚ ਉਸ ਦੀ ਮਾਂ ਆਪਣੇ ਬੇਟੇ ਨੂੰ ਬੰਦੂਕ ਨਾਲ ਸਲਾਮੀ ਦਿੰਦੀ ਨਜ਼ਰ ਆ ਰਹੀ ਹੈ | ਖ਼ਰਾਬ ਗੁਣਵੱਤਾ ਵਾਲੀ ਇਹ ...

ਪੂਰੀ ਖ਼ਬਰ »

ਕੋਲਕਾਤਾ 'ਚ ਤੇਜ਼ਾਬੀ ਹਮਲੇ 'ਚ 5 ਲੜਕੀਆਂ ਸਮੇਤ ਛੇ ਜ਼ਖ਼ਮੀ

ਕੋਲਕਾਤਾ, 7 ਮਈ (ਏਜੰਸੀ)-ਸ਼ਹਿਰ ਦੇ ਦੱਖਣੀ ਹਿੱਸੇ 'ਚ ਸਥਿਤ ਪੰਡਤੀਆ ਰੋਡ 'ਤੇ ਚੱਲਦੀ ਟੈਕਸੀ 'ਚ ਸਵਾਰ ਲੋਕਾਂ ਨੇ ਪੈਦਲ ਜਾ ਰਹੇ ਲੋਕਾਂ 'ਤੇ ਤੇਜ਼ਾਬ ਸੁੱਟ ਦਿੱਤਾ, ਜਿਸ ਕਾਰਨ ਪੰਜ ਲੜਕੀਆਂ ਜਿਨ੍ਹਾਂ ਦੀ ਉਮਰ 20 ਸਾਲ ਦੇ ਕਰੀਬ ਹੈ, ਸਣੇ 6 ਲੋਕ ਜ਼ਖ਼ਮੀ ਹੋ ਗਏ | ਇਕ ਪੁਲਿਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX