ਤਾਜਾ ਖ਼ਬਰਾਂ


ਜੇਤੂ ਸ਼ੁਰੂਆਤ ਚਾਹੁਣਗੇ ਕੋਲਕਾਤਾ ਤੇ ਹੈਦਰਾਬਾਦ
. . .  36 minutes ago
ਕੋਲਕਾਤਾ, 24 ਮਾਰਚ - ਤੀਸਰੀ ਵਾਰ ਖ਼ਿਤਾਬ ਜਿੱਤਣ ਦੀਆਂ ਉਮੀਦਾਂ ਦੇ ਨਾਲ ਮੈਦਾਨ 'ਚ ਉੱਤਰਨ ਜਾ ਰਹੀ ਕੋਲਕਾਤਾ ਨਾਈਟ ਰਾਈਡਰਜ਼ ਆਈ.ਪੀ.ਐਲ. ਦੇ 12ਵੇਂ ਸੀਜ਼ਨ ਦੇ ਆਪਣੇ ਪਹਿਲੇ ਮੈਚ 'ਚ ਅੱਜ ਸ਼ਾਮ 4 ਵਜੇ ਕੋਲਕਾਤਾ ਦੇ ਈਡਨ ਗਾਰਡਨਸ 'ਚ ਸਨਰਾਇਜ਼ਰ ਹੈਦਰਾਬਾਦ ਖਿਲਾਫ ਮੁਕਾਬਲੇ 'ਚ...
ਧਾਰਵਾੜ ਇਮਾਰਤ ਹਾਦਸਾ : ਮੌਤਾਂ ਦੀ ਗਿਣਤੀ 16 ਹੋਈ
. . .  about 1 hour ago
ਧਾਰਵਾੜ, 24 ਮਾਰਚ - ਕਰਨਾਟਕਾ ਦੇ ਧਾਰਵਾੜ 'ਚ 19 ਮਾਰਚ ਨੂੰ ਨਿਰਮਾਣਧੀਨ ਇਮਾਰਤ ਡਿੱਗੀ ਸੀ। ਇਸ ਹਾਦਸੇ ਵਿਚ ਹੁਣ ਤੱਕ 16 ਮੌਤਾਂ ਹੋ ਚੁੱਕੀਆਂ ਹਨ। ਬਚਾਅ ਕਾਰਜ ਅਜੇ ਵੀ ਜਾਰੀ...
ਆਈ.ਪੀ.ਐਲ 12 : ਆਪਣੇ ਪਹਿਲੇ ਮੈਚ 'ਚ ਮੁੰਬਈ ਨਾਲ ਮੁਕਾਬਲਾ ਕਰੇਗੀ ਦਿੱਲੀ
. . .  30 minutes ago
ਮੁੰਬਈ, 24 ਮਾਰਚ - ਤਿੰਨ ਵਾਰ ਦੀ ਚੈਂਪੀਅਨ ਮੁੰਬਈ ਇੰਡੀਅਨਸ ਪਿਛਲੇ ਸੀਜ਼ਨ ਦੇ ਆਪਣੇ ਨਿਰਾਸ਼ਾਜਨਕ ਪ੍ਰਦਰਸ਼ਨ ਨੂੰ ਪਿੱਛੇ ਛੱਡ ਕੇ ਆਈ.ਪੀ.ਐਲ. ਦੇ ਇਸ 12ਵੇਂ ਸੀਜ਼ਨ ਦੇ ਆਪਣੇ ਪਹਿਲੇ ਮੈਚ 'ਚ ਅੱਜ ਰਾਤ 8 ਵਜੇ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਦਿੱਲੀ ਕੈਪੀਟਲਸ ਦਾ ਸਾਹਮਣਾ...
ਸ਼ੋਪੀਆਂ 'ਚ ਅੱਤਵਾਦੀ ਜਵਾਨਾਂ 'ਤੇ ਕਰ ਸਕਦੇ ਹਨ ਭਿਆਨਕ ਹਮਲਾ
. . .  about 1 hour ago
ਨਵੀਂ ਦਿੱਲੀ, 24 ਮਾਰਚ - ਜੰਮੂ ਕਸ਼ਮੀਰ 'ਚ ਅੱਤਵਾਦੀ ਇਕ ਵਾਰ ਫਿਰ ਸੁਰੱਖਿਆ ਬਲਾਂ 'ਤੇ ਵੱਡੇ ਹਮਲੇ ਦੀ ਤਿਆਰੀ 'ਚ ਜੁੱਟੇ ਹੋਏ ਹਨ। ਏਜੰਸੀਆਂ ਦੇ ਖੁਫੀਆ ਜਾਣਕਾਰੀ 'ਚ ਇਹ ਖੁਲਾਸਾ ਹੋਇਆ ਹੈ। ਇਸ ਮੁਤਾਬਿਕ ਅੱਤਵਾਦੀ ਜੰਮੂ ਕਸ਼ਮੀਰ ਦੇ ਸ਼ੋਪੀਆਂ 'ਚ ਪੁਲਵਾਮਾ ਅੱਤਵਾਦੀ ਹਮਲੇ ਵਾਂਗ ਹੀ ਸੁਰੱਖਿਆ...
ਅੱਜ ਦਾ ਵਿਚਾਰ
. . .  about 2 hours ago
ਆਈ.ਪੀ.ਐਲ 2019 : ਚੇਨਈ ਸੁਪਰ ਕਿੰਗਜ਼ ਨੇ ਪਹਿਲੇ ਮੈਚ 'ਚ 7 ਵਿਕਟਾਂ ਨਾਲ ਕੀਤੀ ਜਿੱਤ ਹਾਸਿਲ
. . .  1 day ago
ਅਨੰਤਨਾਗ ਤੋਂ ਲੜਾਂਗੀ ਚੋਣ - ਮਹਿਬੂਬਾ ਮੁਫ਼ਤੀ
. . .  1 day ago
ਸ੍ਰੀਨਗਰ, 23 ਮਾਰਚ - ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਦਾ ਕਹਿਣਾ ਹੈ ਕਿ ਉਹ ਅਨੰਤਨਾਗ ਲੋਕ ਸਭਾ ਹਲਕੇ ਤੋਂ ਚੋਣ ਲੜਨਗੇ।
ਆਈ.ਪੀ.ਐਲ 2019 : ਰਾਇਲ ਚੈਲੇਂਜਰਜ਼ ਬੈਂਗਲੋਰ ਦੀ ਪੂਰੀ ਟੀਮ 70 ਦੌੜਾਂ ਬਣਾ ਕੇ ਆਊਟ
. . .  1 day ago
ਗੈਂਗਸਟਰ ਗੋਪੀ ਦੇ ਪਰਿਵਾਰਕ ਮੈਂਬਰਾਂ ਸਮੇਤ 5 ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ
. . .  1 day ago
ਚੌਕ ਮਹਿਤਾ, 23 ਮਾਰਚ (ਧਰਮਿੰਦਰ ਸਿੰਘ ਸਦਾਰੰਗ)- ਨਜ਼ਦੀਕੀ ਪਿੰਡ ਘਨ ਸ਼ਾਮਪੁਰ ਵਿਖੇ ਗੋਲੀ ਲੱਗਣ ਨਾਲ ਇੱਕ ਨੌਜਵਾਨ ਦੇ ਗੰਭੀਰ ਰੂਪ ਵਿਚ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਜ਼ਖਮੀ ...
ਮੁੱਠਭੇੜ 'ਚ 2 ਅੱਤਵਾਦੀ ਢੇਰ
. . .  1 day ago
ਸ੍ਰੀਨਗਰ, 23 ਮਾਰਚ - ਜੰਮੂ-ਕਸ਼ਮੀਰ ਦੇ ਸੋਪੋਰ ਵਿਖੇ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ 2 ਅੱਤਵਾਦੀਆਂ ਨੂੰ ਢੇਰ ਕਰ...
ਆਈ.ਪੀ.ਐਲ 2019 : ਟਾਸ ਜਿੱਤ ਕੇ ਚੇਨਈ ਸੁਪਰ ਕਿੰਗਜ਼ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਲੜਕੇ-ਲੜਕੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਭਾਈ ਰੂਪਾ (ਬਠਿੰਡਾ), 23 ਮਾਰਚ (ਵਰਿੰਦਰ ਲੱਕੀ) - ਨੇੜਲੇ ਪਿੰਡ ਦਿਆਲਪੁਰਾ ਭਾਈਕਾ ਵਿਖੇ ਨੌਜਵਾਨ ਲੜਕੇ ਅਤੇ ਲੜਕੀ ਨੇ ਦਰਖਤ ਨਾਲ ਪਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ...
ਸੋਮਾਲੀਆ : 2 ਧਮਾਕਿਆਂ 'ਚ 6 ਮੌਤਾਂ
. . .  1 day ago
ਮੋਗਾਦਿਸ਼ੂ, 23 ਮਾਰਚ - ਸੋਮਾਲੀਆ ਦੀ ਰਾਜਧਾਨੀ ਮੋਗਾਦਿਸ਼ੂ ਵਿਖੇ ਰੋਜ਼ਗਾਰ ਮੰਤਰਾਲੇ ਤੇ ਜਨਤਕ ਕਾਰਜਾਂ ਦੀਆਂ ਇਮਾਰਤਾਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ 2 ਧਮਾਕਿਆਂ 'ਚ 6 ਲੋਕਾਂ ਦੀ ਮੌਤ...
ਅੰਡੇਮਾਨ 'ਚ ਭੂਚਾਲ ਦੇ ਝਟਕੇ ਮਹਿਸੂਸ
. . .  1 day ago
ਪੋਰਟ ਬਲੇਅਰ, 23 ਮਾਰਚ - ਅੰਡੇਮਾਨ ਟਾਪੂ ਇਲਾਕੇ 'ਚ ਅੱਜ ਸ਼ਾਮ 5 ਵਜੇ ਦੇ ਕਰੀਬ ਭੂਚਾਲ ਦੇ ਝਟਕੇ ਮਹਿਸੁਸ ਕੀਤੇ ਗਏ। ਰਿਕਟਰ ਪੈਮਾਨੇ 'ਚ ਭੂਚਾਲ ਦੀ ਤੀਬਰਤਾ...
ਟਰੱਕ-ਐਕਟਿਵਾ ਦੀ ਟੱਕਰ 'ਚ ਮਾਂ ਦੀ ਮੌਤ, ਧੀ ਜ਼ਖਮੀ
. . .  1 day ago
ਹੰਬੜਾਂ, 23 ਮਾਰਚ (ਜਗਦੀਸ਼ ਸਿੰਘ ਗਿੱਲ) - ਹੰਬੜਾਂ-ਲੁਧਿਆਣਾ ਸੜਕ 'ਤੇ ਪ੍ਰਤਾਪ ਸਿੰਘ ਵਾਲਾ ਵਿਖੇ ਇੱਕ ਤੇਜ ਰਫ਼ਤਾਰ ਟਰੱਕ ਅਤੇ ਐਕਟਿਵਾ ਵਿਚਕਾਰ ਹੋਈ ਟੱਕਰ ਦੌਰਾਨ ਇਕ ਔਰਤ...
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਕਾਂਗਰਸ ਸਰਕਾਰ ਨੇ ਹਮੇਸ਼ਾ ਬਦਲੇ ਅਤੇ ਝੂਠ ਦੀ ਰਾਜਨੀਤੀ ਕੀਤੀ - ਪ੍ਰਕਾਸ਼ ਸਿੰਘ ਬਾਦਲ
. . .  1 day ago
ਭਾਜਪਾ 'ਚ ਸ਼ਾਮਲ ਹੋਏ ਮੇਜਰ ਸੁਰਿੰਦਰ ਪੂਨੀਆ
. . .  1 day ago
10ਵੀਂ ਜਮਾਤ ਦੇ ਗਣਿਤ ਦੇ ਪੇਪਰ 'ਚ ਅਣਛਪੇ ਪ੍ਰਸ਼ਨ ਬਦਲੇ ਵਿਦਿਆਰਥੀਆਂ ਨੂੰ ਮਿਲਣਗੇ ਗ੍ਰੇਸ ਅੰਕ
. . .  1 day ago
ਦਿੱਲੀ 'ਚ ਪੇਪਰ ਫੈਕਟਰੀ 'ਚ ਲੱਗੀ ਅੱਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਵੈਸਾਖ ਸੰਮਤ 550
ਵਿਚਾਰ ਪ੍ਰਵਾਹ: ਅਜਿਹਾ ਹਰ ਵਿਅਕਤੀ ਮਨੁੱਖਤਾ ਦਾ ਦੁਸ਼ਮਣ ਹੈ, ਜਿਹੜਾ ਦਹਿਸ਼ਤ ਨਾਲ ਜਿੱਤ ਪ੍ਰਾਪਤ ਕਰਨੀ ਚਾਹੁੰਦਾ ਹੈ। -ਅਲਬਰਟ ਆਈਨਸਟਾਈਨ

ਦਿੱਲੀ

ਲੇਖਿਕਾ ਸ਼ਰਨਜੀਤ ਕੌਰ ਅਨਹੱਦ ਦੀ ਪੁਸਤਕ 'ਮਿ੍ਗ ਤਿ੍ਸ਼ਨਾ' ਦਾ ਵਿਮੋਚਨ

ਨਵੀਂ ਦਿੱਲੀ, 7 ਮਈ (ਬਲਵਿੰਦਰ ਸਿੰਘ ਸੋਢੀ)-ਪੰਜਾਬੀ ਦੀ ਉੱਭਰ ਰਹੀ ਲੇਖਿਕਾ ਸ਼ਰਨਜੀਤ ਕੌਰ 'ਅਨਹੱਦ' ਦੀ ਪੰਜਾਬੀ ਕਹਾਣੀਆਂ ਦੀ ਪਲੇਠੀ ਪੁਸਤਕ 'ਮਿ੍ਗ ਤਿ੍ਸ਼ਨਾ' ਦਾ ਪੰਜਾਬੀ ਦੇ ਅਧਿਆਪਕਾਂ ਨੇ ਸਾਂਝੇ ਤੌਰ 'ਤੇ ਵਿਮੋਚਨ ਕੀਤਾ | ਇਸ ਮੌਕੇ 'ਤੇ ਪੰਜਾਬੀ ਹੈਲਪ ਲਾਈਨ ਦੇ ...

ਪੂਰੀ ਖ਼ਬਰ »

ਸਿੱਖ ਇਤਿਹਾਸਕਾਰ ਡਾ: ਹਰਬੰਸ ਸਿੰਘ ਚਾਵਲਾ ਦਾ ਦਿੱਲੀ ਕਮੇਟੀ ਵਲੋਂ ਸਨਮਾਨ

ਨਵੀਂ ਦਿੱਲੀ, 7 ਮਈ (ਬਲਵਿੰਦਰ ਸਿੰਘ ਸੋਢੀ)-ਮਹਾਨ ਸਿੱਖ ਇਤਿਹਾਸਕਾਰ ਅਤੇ ਸਾਹਿਤ ਦੀਆਂ ਅਨੇਕਾਂ ਪੁਸਤਕਾਂ ਲਿਖਣ ਵਾਲੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਦੇ ਸਾਬਕਾ ਵਾਈਸ ਪਿ੍ੰਸੀਪਲ ਡਾ: ਹਰਬੰਸ ਸਿੰਘ ਚਾਵਲਾ ਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਸ਼ਰਧਾਵਾਨ ਸਿੱਖ ਇਤਿਹਾਸਕਾਰਾਂ ਦੀ ਕਮੇਟੀ ਦਾ ਗਠਨ ਕਰੇ-ਸਰਨਾ

ਨਵੀਂ ਦਿੱਲੀ, 7 ਮਈ (ਬਲਵਿੰਦਰ ਸਿੰਘ ਸੋਢੀ)-ਪਰਮਜੀਤ ਸਿੰਘ ਸਰਨਾ (ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ) ਨੇ ਪੱਤਰਕਾਰਾਂ ਨਾਲ ਮਿਲਣੀ ਦੌਰਾਨ ਦੋਸ਼ ਲਗਾਉਂਦਿਆਂ ਕਿਹਾ ਕਿ ਬਾਦਲ ਸਰਕਾਰ ਨੇ ਆਰ.ਐਸ.ਐਸ. ਦੇ ਏਜੰਡੇ ਤਹਿਤ ਸਿੱਖ ਇਤਿਹਾਸ ਨਾਲ ਸਬੰਧਿਤ ਚੈਪਟਰਾਂ ਨੂੰ ...

ਪੂਰੀ ਖ਼ਬਰ »

ਪੰਜਾਬੀ ਦੇ ਪ੍ਰਸਿੱਧ ਲੇਖਕ ਪਿ੍ੰਸੀਪਲ ਇਕਬਾਲਦੀਪ ਸਿੰਘ ਨਹੀਂ ਰਹੇ

ਨਵੀਂ ਦਿੱਲੀ, 7 ਮਈ (ਬਲਵਿੰਦਰ ਸਿੰਘ ਸੋਢੀ)-ਪੰਜਾਬੀ ਦੇ ਪ੍ਰਸਿੱਧ ਲੇਖਕ ਪਿ੍ੰਸੀਪਲ ਇਕਬਾਲਦੀਪ ਸਿੰਘ (80) ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਹੈ | ਉਹ ਪਿਛਲੇ ਸਮੇਂ ਤੋਂ ਬਿਮਾਰ ਚਲਦੇ ਆ ਰਹੇ ਸਨ ਅਤੇ ਆਪਣੇ ਪਿੱਛੇ 2 ਲੜਕੇ, ਇਕ ਲੜਕੀ ਛੱਡ ਗਏ ਹਨ | ਇਨ੍ਹਾਂ ਦਾ ਸਸਕਾਰ ...

ਪੂਰੀ ਖ਼ਬਰ »

ਜੇਕਰ ਧਰਮ ਗੁਰੂ ਸਹੀ ਸਿੱਖਿਆ ਨਿਰਦੇਸ਼ ਦੇਣ ਤਾਂ ਬਹੁਤ ਵੱਡਾ ਬਦਲਾਓ ਆ ਸਕਦਾ ਹੈ-ਰਾਮਦਾਸ ਅਠਾਵਲੇ

ਨਵੀਂ ਦਿੱਲੀ, 7 ਮਈ (ਬਲਵਿੰਦਰ ਸਿੰਘ ਸੋਢੀ)-ਅਹਿੰਸਾ ਵਿਸ਼ਵ ਭਾਰਤੀ ਦੇ ਸੰਸਥਾਪਕ ਜੈਨ ਅਚਾਰੀਆ ਡਾ: ਲੋਕੇਸ਼ ਮੁੰਨੀ ਨੂੰ ਨੈਸ਼ਨਲ ਇੰਸਟੀਚਿਊਟ ਐਾਡ ਰਿਸਰਚ ਅਤੇ ਏ.ਕੇ.ਵੀ.ਕੇ. ਮੀਡੀਆ ਨੇ ਵਿਸ਼ਵ ਸ਼ਾਂਤੀ ਪੁਰਸਕਾਰ ਨਾਲ ਸਨਮਾਨਿਤ ਕੀਤਾ | ਕੇਂਦਰੀ ਮੰਤਰੀ ਰਾਮਦਾਸ ...

ਪੂਰੀ ਖ਼ਬਰ »

ਸਿਰਸਾ ਵਲੋਂ ਦਿੱਲੀ ਵਿਧਾਨ ਸਭਾ ਸਪੀਕਰ ਨੂੰ ਟੀਪੂ ਸੁਲਤਾਨ ਤਸਵੀਰ ਮਾਮਲੇ 'ਚ ਮੁੜ ਵਿਚਾਰ ਕਰਨ ਦੀ ਅਪੀਲ

ਨਵੀਂ ਦਿੱਲੀ, 7 ਮਈ (ਜਗਤਾਰ ਸਿੰਘ)-ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਵਿਧਾਨ ਸਭਾ ਦੇ ਸਪੀਕਰ ਨੂੰ ਅਪੀਲ ਕੀਤੀ ਹੈ ਕਿ ਉਹ ਟੀਪੂ ਸੁਲਤਾਨ ਦੀ ਤਸਵੀਰ ਬਾਰੇ ਆਪਣੇ ਫੈਸਲੇ 'ਤੇ ਮੁੜ ਵਿਚਾਰ ਕਰਨ ਅਤੇ ਉਸ ਦੀ ਥਾਂ ਮਹਾਨ ਜਰਨੈਲ ਜੱਸਾ ਸਿੰਘ ਆਹਲੂਵਾਲੀਆ ਅਤੇ ...

ਪੂਰੀ ਖ਼ਬਰ »

ਗੁਰਬਾਣੀ ਸੰਗੀਤ ਵਿਸ਼ੇ 'ਤੇ ਦਿੱਲੀ ਕਮੇਟੀ ਨੇ ਕਰਾਇਆ ਸੈਮੀਨਾਰ

ਨਵੀਂ ਦਿੱਲੀ, 7 ਮਈ (ਬਲਵਿੰਦਰ ਸਿੰਘ ਸੋਢੀ)-ਗੁਰਬਾਣੀ ਸੰਗੀਤ ਦੇ ਇਤਿਹਾਸ ਤੇ ਲੋੜ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਕ ਸੈਮੀਨਾਰ ਕੀਤਾ ਗਿਆ | ਕਮੇਟੀ ਦੇ ਖੋਜ ਅਦਾਰੇ ਇੰਟਰਨੈਸ਼ਨਲ ਸੈਂਟਰ ਫ਼ਾਰ ਸਿੱਖ ਸਟੱਡੀਜ਼ ਵਲੋਂਾ ਕਰਵਾਏ ਜਾਂਦੇ ...

ਪੂਰੀ ਖ਼ਬਰ »

ਸ਼੍ਰੋਮਣੀ ਰਾਮਗੜ੍ਹੀਆ ਫ਼ਰੰਟ ਨੇ ਸਕੂਲ ਦੇ ਗ਼ਰੀਬ ਬੱਚਿਆਂ ਨੂੰ ਵੰਡੀ ਸਹਾਇਕ ਸਮੱਗਰੀ

ਨਵੀਂ ਦਿੱਲੀ, 7 ਮਈ (ਬਲਵਿੰਦਰ ਸਿੰਘ ਸੋਢੀ)-ਸ਼੍ਰੋਮਣੀ ਰਾਮਗੜ੍ਹੀਆ ਫ਼ਰੰਟ ਨਵੀਂ ਦਿੱਲੀ ਵਲੋਂ ਸਰਵੋਦਿਆ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਰਮੇਸ਼ ਨਗਰ ਦਿੱਲੀ ਵਿਖੇ ਇਕ ਸਮਾਰੋਹ ਕਰਵਾਇਆ ਗਿਆ, ਜਿਸ 'ਚ ਪ੍ਰਾਇਮਰੀ ਵਿੰਗ ਦੇ ਗਰੀਬ ਤੇ ਲੋੜਵੰਦ ਬੱਚਿਆਂ ਨੂੰ ...

ਪੂਰੀ ਖ਼ਬਰ »

ਡਾ: ਸੰਗੀਤਾ ਚੌਧਰੀ ਦੀ ਕਿਤਾਬ 'ਬੰਗਾਲ ਕਾ ਲੋਕ ਸੰਗੀਤ' ਲੋਕ ਅਰਪਣ

ਚੰਡੀਗੜ੍ਹ, 7 ਮਈ (ਅਜਾਇਬ ਸਿੰਘ ਔਜਲਾ)- ਕੋਲਕਾਤਾ ਤੋਂ ਵਿਸ਼ੇਸ਼ ਤੌਰ 'ਤੇ ਪਹੁੰਚੇ ਡਾ: ਸੰਗੀਤਾ ਚੌਧਰੀ ਦੀ ਕਿਤਾਬ 'ਬੰਗਾਲ ਕਾ ਲੋਕ ਸੰਗੀਤ' ਸੈਕਟਰ 17 ਦੀ ਸੈਂਟਰਲ ਸਟੇਟ ਲਾਇਬਰੇਰੀ ਚੰਡੀਗੜ੍ਹ ਵਿਖੇ ਲੋਕ ਅਰਪਣ ਕੀਤੀ ਗਈ | ਪੁਸਤਕ ਸਬੰਧੀ ਸਮਾਗਮ ਰੀਡਰਸ ਐਾਡ ਰਾਈਟਰਸ ...

ਪੂਰੀ ਖ਼ਬਰ »

ਲੇਖਕ ਤਰਸੇਮ ਦੀ ਪੁਸਤਕ 'ਕਮਰਿਆਂ ਤੋਂ ਬਾਹਰ ਬੈਠਾ ਘਰ' ਸਬੰਧੀ ਸਮਾਗਮ

ਚੰਡੀਗੜ੍ਹ, 7 ਮਈ (ਅਜਾਇਬ ਸਿੰਘ ਔਜਲਾ)- ਸਾਹਿਤ ਚਿੰਤਨ ਚੰਡੀਗੜ੍ਹ ਵਲੋਂ ਇਥੇ ਲੇਖਕ ਤਰਸੇਮ ਦੀ ਪੁਸਤਕ 'ਕਮਰਿਆਂ ਤੋਂ ਬਾਹਰ ਬੈਠਾ ਘਰ' ਸਬੰਧੀ ਸਾਹਿਤਕ ਸਮਾਗਮ ਕਰਵਾਇਆ ਗਿਆ | ਸਾਹਿਤ ਚਿੰਤਨ ਦੇ ਕਨਵੀਨਰ ਸਰਦਾਰਾ ਸਿੰਘ ਚੀਮਾ ਦੀ ਅਗਵਾਈ ਹੇਠ ਕਰਵਾਏ ਇਸ ਸਮਾਗਮ ਦੀਆਂ ...

ਪੂਰੀ ਖ਼ਬਰ »

ਕੰਜ਼ਿਊਮਰ ਪ੍ਰੋਟੈਕਸ਼ਨ ਫੈਡਰੇਸ਼ਨ ਦੀ ਮੀਟਿੰਗ

ਐੱਸ. ਏ. ਐੱਸ. ਨਗਰ, 7 ਮਈ (ਬੈਨੀਪਾਲ)- ਕੰਜ਼ਿਊਮਰ ਪ੍ਰੋਟੈਕਸ਼ਨ ਫੈਡਰੇਸ਼ਨ ਦੀ ਮੀਟਿੰਗ ਇੰਜ: ਪੀ. ਐੱਸ. ਵਿਰਦੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਮੂਹ ਮੈਂਬਰਾਂ ਵਲੋਂ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਪੰਜਾਬ ਸਰਕਾਰ ਨੂੰ ਪੈਟਰੋਲ ਤੇ ਡੀਜ਼ਲ 'ਤੇ ਵੈਟ ਘਟਾ ਕੇ ਅਤੇ ...

ਪੂਰੀ ਖ਼ਬਰ »

ਪੰਜਾਬ ਨੂੰ ਅੱਵਲ ਦਰਜੇ ਦਾ ਸੂਬਾ ਬਣਾਉਣ 'ਚ ਕੋਈ ਕਸਰ ਨਹੀਂ ਛੱਡਾਂਗੇ-ਬਲਬੀਰ ਸਿੰਘ ਸਿੱਧੂ

ਐੱਸ. ਏ. ਐੱਸ. ਨਗਰ, 7 ਮਈ (ਜਸਬੀਰ ਸਿੰਘ ਜੱਸੀ)- ਪੰਜਾਬ ਦੇ ਨੌਜਵਾਨਾਂ ਨੂੰ ਆਤਮ-ਨਿਰਭਰ ਬਣਾਉਣ ਲਈ ਕਲੱਸਟਰ ਬਣਾ ਕੇ ਉਨ੍ਹਾਂ ਨੂੰ ਪਸ਼ੂ-ਪਾਲਣ ਦੇ ਧੰਦੇ ਦੀ ਸਿਖਲਾਈ ਦਿੱਤੀ ਜਾਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਿਰਤ, ਪਸ਼ੂ-ਪਾਲਣ ਤੇ ਡੇਅਰੀ ਵਿਕਾਸ ਮੰਤਰੀ ...

ਪੂਰੀ ਖ਼ਬਰ »

ਸੰਵਿਧਾਨ ਨੂੰ ਬਚਾਉਣ ਲਈ ਇੱਕ-ਜੁੱਟ ਹੋਣਾ ਪੈਣਾ- ਬਾਂਸਲ

ਚੰਡੀਗੜ•, 7 ਮਈ (ਆਰ. ਐਸ. ਲਿਬਰੇਟ)- ਬਾਲਮੀਕਿ ਸਮਾਜ ਵਲੋਂ ਕਰਵਾਏ ਇਕ ਪ੍ਰੋਗਰਾਮ ਦੌਰਾਨ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਤੇ ਕਾਂਗਰਸ ਇਕਾਈ ਚੰਡੀਗੜ• ਪ੍ਰਧਾਨ ਪ੍ਰਦੀਪ ਛਾਬੜਾ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬਾਂਸਲ ਨੇ ਕਿਹਾ ਬਾਬਾ ਸਾਹਿਬ ...

ਪੂਰੀ ਖ਼ਬਰ »

'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰਾਜੈਕਟ ਚੱਲ ਰਿਹਾ ਵਟਸਐਪ ਦੇ ਸਹਾਰੇ!

ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 7 ਮਈ-ਸਿੱਖਿਆ ਵਿਭਾਗ ਪੰਜਾਬ ਵਲੋਂ ਗੁਣਾਤਮਿਕ ਵਿੱਦਿਆ ਨੂੰ ਲੈ ਕੇ ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਚਲਾਇਆ ਜਾ ਰਿਹਾ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰਾਜੈਕਟ ਪਿਛਲੇ ਵਰ੍ਹੇ ਤੋਂ ਵਟਸਐਪ ਦੇ ਸਹਾਰੇ ਚਲਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਆਸਟਿਨ ਇੰਸਟੀਚਿਊਟ ਦੇ ਵਿਦਿਆਰਥੀਆਂ ਦੀ ਦੁਬਈ 'ਚ ਨਿਯੁਕਤੀ

ਜਲੰਧਰ, 7 ਮਈ (ਹਰਵਿੰਦਰ ਸਿੰਘ ਫੁੱਲ)-ਸਫਲਤਾ ਦੇ 10 ਸਾਲ ਪੂਰੇ ਕਰਨ ਜਾ ਰਹੀ ਆਸਟਿਨ ਇੰਸਟੀਚਿਊਟਸ ਜਲੰਧਰ ਜੋ ਕੇ ਵਿਦਿਆਰਥੀਆਂ ਨੂੰ ਗਰੰਟੀ ਨਾਲ ਨੌਕਰੀ ਦੇਣ ਲਈ ਪ੍ਰਸਿੱਧ ਹੈ, ਨੇ ਇਕ ਨਵਾਂ ਰਿਕਾਰਡ ਕਾਇਮ ਕਰਦੇ ਹੋਏ ਪਿਛਲੇ ਦਿਨੀਂ ਆਪਣੇ ਵਿਦਿਆਰਥੀਆਂ ਦੀ ਦੁਬਈ ...

ਪੂਰੀ ਖ਼ਬਰ »

ਬਾਬਾ ਫ਼ਰੀਦ ਯੂਨੀਵਰਸਿਟੀ ਵਲੋਂ ਪੋਸਟ ਗੈ੍ਰਜੂਏਟ ਕੋਰਸਾਂ ਦੀ ਦੂਸਰੀ ਕੌ ਾਸਿਲੰਗ ਅੱਜ ਤੋਂ

ਫ਼ਰੀਦਕੋਟ, 7 ਮਈ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਵਲੋਂ ਪੋਸਟ ਗ੍ਰੈਜੂਏਸ਼ਨ ਕੋਰਸਾਂ ਦੀ ਦੂਸਰੀ ਕੌਾਸਿਲੰਗ 8 ਮਈ ਤੋਂ 10 ਮਈ ਤੱਕ ਕਰਵਾਈ ਜਾ ਰਹੀ ਹੈ | ਇਹ ਕੌਾਸਿਲੰਗ ਐਮ.ਡੀ., ਐਮ.ਐੱਸ. ਅਤੇ ਐਮ.ਡੀ.ਅੱੈਸ. ਦੀਆਂ ਬਾਕੀ ...

ਪੂਰੀ ਖ਼ਬਰ »

ਆਪਣੇ ਵਿਰੁੱਧ ਦਰਜ ਮਾਮਲੇ ਵਿਰੁੱਧ ਮਿਸ ਪੂਜਾ ਪੁੱਜੀ ਹਾਈਕੋਰਟ

ਚੰਡੀਗੜ੍ਹ, 7 ਮਈ (ਸੁਰਜੀਤ ਸਿੰਘ ਸੱਤੀ)-ਗੀਤ ''ਜੀਜੂ'' ਦੇ ਫ਼ਿਲਮਾਂਕਣ ਵਿਚ ਮਿਸ ਪੂਜਾ ਅਤੇ ਹਰੀਸ਼ ਵਰਮਾ ਤੋਂ ਇਲਾਵਾ ਸਪੀਡ ਰਿਕਾਰਡ ਕੰਪਨੀ ਵਿਰੁੱਧ ਨੰਗਲ ਵਿਖੇ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦਰਜ ਹੋਏ ਕੇਸ ਵਿਰੁੱਧ ਮਿਸ ਪੂਜਾ ਨੇ ਹਾਈਕੋਰਟ ਦਾ ਦਰਵਾਜ਼ਾ ਖ਼ੜਕਾਇਆ ਹੈ | ਉਸ ਨੇ ਐਫ.ਆਈ.ਆਰ ਰੱਦ ਕਰਨ ਦੀ ਮੰਗ ਕੀਤੀ ਹੈ | ਪੂਜਾ ਨੇ ਆਪਣੇ ਵਕੀਲ ਰਾਹੀਂ ਦਾਖ਼ਲ ਪਟੀਸ਼ਨ 'ਚ ਕਿਹਾ ਕਿ ਅਜਿਹੇ ਮਾਮਲੇ ਵਿਚ ਪਹਿਲਾਂ ਪੁਲਿਸ ਨੂੰ ਸ਼ਿਕਾਇਤ ਦੇਣੀ ਪੈਂਦੀ ਹੈ ਪਰ ਇਹ ਸ਼ਿਕਾਇਤ ਸਿੱਧੇ ਮੈਜਿਸਟਰੇਟ ਕੋਲ ਦਿੱਤੀ ਗਈ ਤੇ ਮੈਜਿਸਟਰੇਟ ਦੀ ਹਦਾਇਤ 'ਤੇ ਮਾਮਲਾ ਦਰਜ ਕੀਤਾ ਗਿਆ | ਇਹ ਵੀ ਕਿਹਾ ਕਿ ਧਾਰਮਿਕ ਭਾਵਨਾਵਾਂ ਦਾ ਕੇਸ ਦਰਜ ਕਰਨ ਤੋਂ ਪਹਿਲਾਂ ਸਰਕਾਰ ਦੀ ਮਨਜ਼ੂਰੀ ਲੈਣੀ ਪੈਂਦੀ ਹੈ ਪਰ ਇਹ ਮਨਜ਼ੂਰੀ ਵੀ ਕਿਤੇ ਨਹੀਂ ਲਈ ਗਈ ਤੇ ਮਾਮਲਾ ਦਰਜ ਕਰ ਦਿੱਤਾ ਗਿਆ, ਲਿਹਾਜ਼ਾ ਕਥਿਤ ਤੌਰ 'ਤੇ ਕਾਨੂੰਨੀ ਪ੍ਰਕਿਰਿਆ ਮੁਕੰਮਲ ਤੌਰ 'ਤੇ ਅਪਣਾਏ ਬਗੈਰ ਦਰਜ ਕੀਤਾ ਇਹ ਮਾਮਲਾ ਰੱਦ ਕੀਤਾ ਜਾਣਾ ਚਾਹੀਦਾ ਹੈ | ਪਟੀਸ਼ਨ ਵਿਚ ਇਹ ਵੀ ਕਿਹਾ ਗਿਆ ਹੈ ਕਿ ਯਮਰਾਜ ਬਾਰੇ ਇਕ ਫ਼ਿਲਮ ਵਿਚ ਵੀ ਗਦਾ ਦੇ ਨਾਲ ਇਕ ਅਦਾਕਾਰ ਪੇਸ਼ਕਾਰੀ ਦੇ ਚੁੱਕਾ ਹੈ |


ਖ਼ਬਰ ਸ਼ੇਅਰ ਕਰੋ

ਜਨਤਕ ਥਾਵਾਂ 'ਤੇ ਨਮਾਜ਼ ਪੜ੍ਹਨ 'ਚ ਮੁਸ਼ਕਿਲ ਹੈ ਤਾਂ ਪੁਲਿਸ ਨੂੰ ਦੱਸਿਆ ਜਾਵੇ-ਖੱਟਰ

ਚੰਡੀਗੜ੍ਹ, 7 ਮਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ 'ਜਨਤਕ ਸਥਾਨਾਂ 'ਤੇ ਨਮਾਜ਼ ਅਦਾ ਕਰਨ' ਦੇ ਵਿਸ਼ੇ ਨਾਲ ਸਬੰਧਤ ਬਿਆਨ 'ਤੇ ਸਪਸ਼ਟ ਕੀਤਾ ਹੈ ਕਿ ਉਨ੍ਹਾਂ ਦੇ ਬਿਆਨ ਵਿਚ ਕਿਸੇ ਨੂੰ ਰੋਕਣ ਦੀ ਕੋਈ ਗੱਲ ਸ਼ਾਮਿਲ ਨਹੀਂ | ਇਜ਼ਰਾਇਲ ...

ਪੂਰੀ ਖ਼ਬਰ »

ਐਸ.ਟੀ.ਐਫ. ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਸੂਬੇ ਭਰ 'ਚ ਸਿਖਲਾਈ ਪ੍ਰੋਗਰਾਮ

ਚੰਡੀਗੜ੍ਹ, 7 ਮਈ (ਅਜੀਤ ਬਿਊਰੋ)-ਪੰਜਾਬ ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ) ਵਲੋਂ ਅੱਜ ਮਾਸਟਰ ਟਰੇਨਰਾਂ ਦੀ ਭਾਈਵਾਲੀ ਨਾਲ ਡਰੱਗ ਅਬੀਊਸ ਪਰੀਵੈਂਨਸ਼ਨ ਅਫ਼ਸਰ (ਡੀ.ਏ.ਪੀ.ਓ) ਪ੍ਰੋਗਰਾਮ ਤਹਿਤ ਨਸ਼ਿਆਂ ਦੀ ਵਰਤੋਂ ਵਿਰੁੱਧ ਪੰਜਾਬ ਪੱਧਰ 'ਤੇ ਜਾਗਰੂਕਤਾ ਲਿਆਉਣ ਲਈ ...

ਪੂਰੀ ਖ਼ਬਰ »

ਕਿਸਾਨਾਂ ਦੇ ਆਰਥਿਕ ਸੁਧਾਰ ਲਈ ਖੁੱਲ੍ਹੇ ਖੇਤੀਬਾੜੀ ਕੇਂਦਰਾਂ ਤੋਂ ਸਬੰਧਿਤ ਵਿਭਾਗ ਅਨਜਾਣ

ਗੁਰਦਾਸਪੁਰ, 7 ਮਈ (ਸੁਖਵੀਰ ਸਿੰਘ ਸੈਣੀ)-ਕਈ ਵਾਰ ਕੁਝ ਸ਼ਰਾਰਤੀ ਅਨਸਰ ਆਪਣੇ ਨਿੱਜੀ ਫਾਇਦੇ ਲਈ ਅਜਿਹੀਆਂ ਸਕੀਮਾਂ ਦਾ ਪ੍ਰਚਾਰ ਵੀ ਕਰਨ ਲੱਗ ਪੈਂਦੇ ਹਨ, ਜਿਨ੍ਹਾਂ ਦਾ ਸਬੰਧਿਤ ਵਿਭਾਗਾਂ ਨਾਲ ਕੋਈ ਸਬੰਧ ਨਹੀਂ ਹੁੰਦਾ | ਸੂਬੇ ਭਰ ਵਿਚ ਕਿ੍ਸ਼ੀ ਵਿਕਾਸ ਕੇਂਦਰ ਦੇ ...

ਪੂਰੀ ਖ਼ਬਰ »

ਸਿੱਖਿਆ ਬੋਰਡ ਵਲੋਂ 12ਵੀਂ ਸ਼ੇ੍ਰਣੀ ਦਾ ਮੁਕੰਮਲ ਨਤੀਜਾ ਐਲਾਨਦਿਆਂ ਮੈਰਿਟ ਸੂਚੀ ਜਾਰੀ

ਐੱਸ. ਏ. ਐੱਸ. ਨਗਰ, 7 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਈ ਗਈ 12ਵੀਂ ਸ਼ੇ੍ਰਣੀ ਦੀ ਸਾਲਾਨਾ ਪ੍ਰੀਖਿਆ ਮਾਰਚ-2018 ਦੇ ਵੋਕੇਸ਼ਨਲ ਗਰੁੱਪ, ਐੱਨ. ਐੱਸ. ਕਿਊ. ਐੱਫ. ਤੇ ਮੁੜ ਪ੍ਰੀਖਿਆ ਦੇ ਨਤੀਜੇ ਦਾ ਐਲਾਨ ਕਰਨ ਤੋਂ ਇਲਾਵਾ ਮੈਰਿਟ ਸੂਚੀ ਵੀ ...

ਪੂਰੀ ਖ਼ਬਰ »

ਵਿਭਾਗ ਦੀਆਂ ਸ਼ਰਤਾਂ ਅਨੁਸਾਰ ਕੀਤੀ ਜਾ ਰਹੀ ਹੈ ਭਰਤੀ-ਪੀ.ਪੀ.ਐਸ.ਸੀ.

ਚੰਡੀਗੜ੍ਹ, 7 ਮਈ (ਸੁਰਜੀਤ ਸਿੰਘ ਸੱਤੀ)-ਪੰਜਾਬ ਲੋਕ ਸੇਵਾ ਕਮਿਸ਼ਨ ਵਲੋਂ ਹਾਲ 'ਚ ਹੀ ਇੰਸਪੈਕਟਰ ਸਹਿਕਾਰਤਾ ਦੀਆਂ 207 ਅਸਾਮੀਆਂ ਲਈ ਬਿਨੈ ਮੰਗਣ ਲਈ ਆਧਾਰ ਬਣਾਏ ਗਏ ਪੰਜਾਬ ਕੋ-ਆਪਰੇਟਿਵ ਰਿਕਰੂਟਮੈਂਟ ਰੂਲਸ 2016 ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਚੁਣੌਤੀ ...

ਪੂਰੀ ਖ਼ਬਰ »

ਸੁਨੰਦਾ ਪੁਸ਼ਕਰ ਮੌਤ ਮਾਮਲਾ ਦਿੱਲੀ ਪੁਲਿਸ ਹਫ਼ਤੇ 'ਚ ਦਾਖ਼ਲ ਕਰੇਗੀ ਅੰਤਿਮ ਰਿਪੋਰਟ

ਨਵੀਂ ਦਿੱਲੀ, 7 ਮਈ (ਜਗਤਾਰ ਸਿੰਘ)- ਕਾਂਗਰਸੀ ਸੰਸਦ ਮੈਂਬਰ ਸ਼ਸ਼ੀ ਥਰੂਰ ਦੀ ਪਤਨੀ ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ 'ਚ ਦਿੱਲੀ ਪੁਲਿਸ ਇਕ ਹਫ਼ਤੇ 'ਚ ਆਪਣੀ ਆਖਰੀ ਰਿਪੋਰਟ ਦਾਖਲ ਕਰੇਗੀ | ਇਸ ਸਬੰਧੀ ਦਿੱਲੀ ਪੁਲਿਸ ਨੇ ਅਦਾਲਤ ਨੂੰ ਕਿਹਾ ਕਿ ਉਹ ਇਕ ਹਫ਼ਤੇ ਦੇ ਅੰਦਰ ...

ਪੂਰੀ ਖ਼ਬਰ »

ਪਾਕਿ ਕਸਟਮ ਵਿਭਾਗ ਨੇ ਤਸਕਰੀ ਨਾ ਰੋਕੇ ਜਾਣ ਲਈ ਬਿਜਲੀ ਦੇ ਕੱਟਾਂ ਨੂੰ ਜ਼ਿੰਮੇਵਾਰ ਦੱਸਿਆ

ਅੰਮਿ੍ਤਸਰ, 7 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਕਸਟਮ ਵਿਭਾਗ ਨੇ ਭਾਰਤ-ਪਾਕਿਸਤਾਨ ਦੇ ਵਿਚਾਲੇ ਚੱਲਣ ਵਾਲੀ ਅਟਾਰੀ ਐਕਸਪ੍ਰੈੱਸ ਰੇਲ ਰਾਹੀਂ ਵੱਡੇ ਪੱਧਰ 'ਤੇ ਹੋ ਰਹੀ ਤਸਕਰੀ ਲਈ ਬਿਜਲੀ ਦੇ ਕੱਟਾਂ ਨੂੰ ਜ਼ਿੰਮੇਵਾਰ ਦੱਸਿਆ ਹੈ | ਪਾਕਿ ਕਸਟਮ ਵਿਭਾਗ ਦੇ ...

ਪੂਰੀ ਖ਼ਬਰ »

ਵਿਦਿਆਰਥਣ ਨੂੰ ਤੰਗ ਕਰਨ ਵਾਲੇ ਅਧਿਆਪਕ ਦਾ ਕਾਲਜ 'ਚ ਹੀ ਕੁਟਾਪਾ

ਪਟਿਆਲਾ, 7 ਮਈ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਕਾਲਜ ਲੜਕੀਆਂ ਦੀ ਇਕ ਵਿਦਿਆਰਥਣ ਵਲੋਂ ਕਾਲਜ ਦੇ ਹੀ ਇਕ ਅਧਿਆਪਕ 'ਤੇ ਉਸ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਾਏ ਗਏ, ਜਿਸ ਤੋਂ ਗੁੱਸੇ 'ਚ ਆਈਆਂ ਸਬੰਧਿਤ ਲੜਕੀਆਂ ਅਤੇ ਉਸ ਦੀਆਂ ਸਹੇਲੀਆਂ ਨੇ ਕਾਲਜ ਕੈਂਪਸ 'ਚ ਹੀ ...

ਪੂਰੀ ਖ਼ਬਰ »

ਕਿਰਨ ਬਾਲਾ ਨੂੰ ਭਾਰਤ ਭੇਜਣ ਲਈ ਪਾਕਿ ਹਾਈ ਕਮਿਸ਼ਨ ਨੂੰ ਲਿਖਿਆ ਪੱਤਰ

ਅੰਮਿ੍ਤਸਰ, 7 ਮਈ (ਸੁਰਿੰਦਰ ਕੋਛੜ)-ਵਿਸਾਖੀ ਮੌਕੇ ਧਾਰਮਿਕ ਯਾਤਰਾ ਦਾ ਹਿੱਸਾ ਬਣ ਕੇ ਪਾਕਿਸਤਾਨ ਪਹੁੰਚੀ ਕਿਰਨ ਬਾਲਾ ਵਲੋਂ ਉੱਥੇ ਮੁਸਲਿਮ ਨਾਗਰਿਕ ਮੁਹੰਮਦ ਆਜ਼ਮ ਨਾਲ ਨਿਕਾਹ ਕਰਨ ਅਤੇ ਇਸਲਾਮ ਕਬੂਲ ਕਰਨ ਦਾ ਮਾਮਲਾ ਲਗਾਤਾਰ ਉਲਝਦਾ ਜਾ ਰਿਹਾ ਹੈ | ਕਿਰਨ ਬਾਲਾ ...

ਪੂਰੀ ਖ਼ਬਰ »

ਸਿੱਖਿਆ ਬੋਰਡ ਵਲੋਂ ਅੱਜ ਐਲਾਨਿਆ ਜਾਵੇਗਾ 10ਵੀਂ ਦਾ ਨਤੀਜਾ

ਐੱਸ. ਏ. ਐੱਸ. ਨਗਰ, 7 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਸ਼ੇ੍ਰਣੀ ਮਾਰਚ-2018 ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ 8 ਮਈ ਨੂੰ ਐਲਾਨਿਆ ਜਾਵੇਗਾ | ਸਿੱਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਨੇ ਦੱਸਿਆ ਕਿ 10ਵੀਂ ਸ਼ੇ੍ਰਣੀ ਦੀ ...

ਪੂਰੀ ਖ਼ਬਰ »

ਸਨਅਤਕਾਰਾਂ ਨੂੰ ਧਰਤੀ ਹੇਠਲੇ ਪਾਣੀ ਦੀ ਵਰਤੋਂ ਘਟਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ-ਪਨੂੰ

ਪਟਿਆਲਾ, 7 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਉਦਯੋਗਾਂ ਦੁਆਰਾ ਵਰਤੇ ਜਾਂਦੇ ਜ਼ਮੀਨਦੋਜ਼ ਪਾਣੀ ਦੀ ਮਾਤਰਾ 25 ਫ਼ੀਸਦੀ ਤੱਕ ਘਟਾਉਣ ਲਈ ਬੜੇ ਸੁਹਿਰਦ, ਹਾਂ-ਪੱਖੀ ਤੇ ਤਕਨਾਲੋਜੀ ਭਰਪੂਰ ਆਰੰਭੇ ਯਤਨ ਹੁਣ ਆਪਣਾ ਰੰਗ ਦਿਖਾਉਣ ...

ਪੂਰੀ ਖ਼ਬਰ »

ਮੈਰਿਟ ਸੂਚੀ ਵਿਚ ਸਭ ਤੋਂ ਵੱਧ ਲੁਧਿਆਣਾ ਜ਼ਿਲੇ੍ਹ ਦੇ 126 ਪ੍ਰੀਖਿਆਰਥੀਆਂ ਨੇ ਬਣਾਈ ਥਾਂ

ਐੱਸ. ਏ. ਐੱਸ. ਨਗਰ, 7 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਈ ਗਈ 12ਵੀਂ ਸ਼ੇ੍ਰਣੀ ਦੀ ਮਾਰਚ-2018 ਦੀ ਸਾਲਾਨਾ ਪ੍ਰੀਖਿਆ ਦੀ ਜ਼ਿਲੇ੍ਹ ਵਾਰ ਮੈਰਿਟ ਸੂਚੀ 'ਚ ਸਭ ਤੋਂ ਵੱਧ ਲੁਧਿਆਣਾ ਜ਼ਿਲੇ੍ਹ ਦੇ 126 ਪ੍ਰੀਖਿਆਰਥੀ ਮੈਰਿਟ ਸੂਚੀ ਵਿਚ ਥਾਂ ...

ਪੂਰੀ ਖ਼ਬਰ »

ਅਦਾਲਤ ਨੇ ਜ਼ਮਾਨਤੀ ਨੂੰ ਜਲਦ ਪ੍ਰੀਤ ਬਰਾੜ ਨੂੰ ਪੇਸ਼ ਕਰਨ ਲਈ ਕਿਹਾ, ਨਹੀਂ ਤਾਂ ਪ੍ਰਾਪਰਟੀ ਹੋ ਸਕਦੀ ਹੈ ਸੀਲ

ਐੱਸ. ਏ. ਐੱਸ. ਨਗਰ, 7 ਮਈ (ਜਸਬੀਰ ਸਿੰਘ ਜੱਸੀ)-ਪ੍ਰਸਿੱਧ ਪੰਜਾਬੀ ਗਾਇਕ ਪ੍ਰੀਤ ਬਰਾੜ ਤੇ ਉਸ ਦੇ ਭਰਾ ਅੰਮਿ੍ਤ ਬਰਾੜ ਵਲੋਂ ਇਕ ਜ਼ਮੀਨੀ ਸੌਦੇ ਦੌਰਾਨ 51 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਮਾਮਲੇ 'ਚ ਕਈ ਪੇਸ਼ੀਆਂ 'ਤੇ ਅਦਾਲਤ 'ਚ ਹਾਜ਼ਰ ਨਾ ਹੋਣ ਕਾਰਨ ਪ੍ਰੀਤ ਬਰਾੜ ਨੂੰ ...

ਪੂਰੀ ਖ਼ਬਰ »

ਮਹਾਂਮਾਰੀ ਬਣ ਚੁੱਕੀ ਸ਼ੂਗਰ ਤੇ ਬਲੱਡ ਪ੍ਰੈਸ਼ਰ ਦੀ ਬਿਮਾਰੀ ਨਾਲ ਹਰ ਸਾਲ ਹੁੰਦੀਆਂ ਹਨ 6 ਲੱਖ ਮੌਤਾਂ

ਲੁਧਿਆਣਾ, 7 ਮਈ (ਸਲੇਮਪੁਰੀ)-ਮਹਾਂਮਾਰੀ ਦਾ ਰੂਪ ਧਾਰਨ ਕਰ ਚੁੱਕੀ ਸ਼ੂਗਰ ਤੇ ਬਲੱਡ ਪ੍ਰੈਸ਼ਰ ਦੀ ਬਿਮਾਰੀ ਗੁਰਦਾ ਫੇਲ੍ਹ ਹੋਣ ਦਾ ਕਾਰਨ ਬਣ ਰਹੀ ਹੈ, ਜਿਸ ਕਾਰਨ ਦੇਸ਼ ਵਿਚ ਹਰ ਸਾਲ 6 ਲੱਖ ਲੋਕਾਂ ਦੀ ਮੌਤ ਹੋ ਜਾਂਦੀ ਹੈ, ਜਦੋਂ ਕਿ ਪ੍ਰਭਾਵਿਤ ਮਰੀਜ਼ਾਂ 'ਚੋਂ ਸਿਰਫ 10 ...

ਪੂਰੀ ਖ਼ਬਰ »

ਪੰਜਾਬ ਦੀਆਂ ਨਗਰ ਨਿਗਮਾਂ ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਰੁਕੀਆਂ

ਚੰਡੀਗੜ੍ਹ, 7 ਮਈ (ਵਿਕਰਮਜੀਤ ਸਿੰਘ ਮਾਨ)-ਪੰਜਾਬ 'ਚ ਨਗਰ ਨਿਗਮਾਂ ਤੇ ਨਗਰ ਕੌਾਸਲਾਂ ਦੇ ਮੁਲਾਜ਼ਮਾਂ ਦੀਆਂ ਮਈ ਮਹੀਨੇ ਦੀਆਂ ਤਨਖ਼ਾਹਾਂ ਰੁਕ ਗਈਆਂ ਹਨ | ਇਸ ਗੱਲ ਦਾ ਖ਼ੁਲਾਸਾ ਕਰਦਿਆਂ ਮਿਉਂਸੀਪਲ ਵਰਕਰਜ਼ ਫੈਡਰੇਸ਼ਨ ਦੇ ਆਗੂਆਂ ਵਲੋਂ ਕੀਤਾ ਗਿਆ | ਫੈਡਰੇਸ਼ਨ ਦੇ ...

ਪੂਰੀ ਖ਼ਬਰ »

'ਬੰਦ ਕਰੋ ਦਲਿਤਾਂ ਦੇ ਘਰ ਜਾ ਕੇ ਖਾਣੇ ਦਾ ਡਰਾਮਾ'

ਚੰਡੀਗੜ੍ਹ, 7 ਮਈ (ਐਨ.ਐਸ. ਪਰਵਾਨਾ)-ਲੋਕ ਸਭਾ ਦੀਆਂ ਆਉਣ ਵਾਲੀਆਂ ਚੋਣਾਂ ਤੇ ਕਰਨਾਟਕ ਵਿਧਾਨ ਸਭਾ ਦੀਆਂ ਇਸ ਮਹੀਨੇ ਹੋਣ ਵਾਲੀਆਂ ਚੋਣਾਂ ਨੂੰ ਸਾਹਮਣੇ ਰੱਖ ਕੇ ਇਨ੍ਹਾਂ ਦਿਨਾਂ ਵਿਚ ਭਾਜਪਾ ਆਗੂਆਂ ਵਲੋਂ ਦਲਿਤਾਂ ਦੇ ਘਰਾਂ 'ਚ ਜਾ ਕੇ ਖਾਣਾ ਖਾਣ ਦਾ ਜੋ ਸਿਲਸਿਲਾ ...

ਪੂਰੀ ਖ਼ਬਰ »

ਕੈਪਟਨ, ਵਿਰੋਧੀ ਧਿਰਾਾ ਦੇ ਟੈਲੀਫ਼ੋਨ ਟੇਪ ਕਰਵਾ ਕੇ ਪ੍ਰਾਈਵੇਸੀ ਐਕਟ ਦੀ ਕਰ ਰਹੇ ਉਲੰਘਣਾ-ਖਹਿਰਾ

ਚੰਡੀਗੜ੍ਹ,7 ਮਈ (ਵਿਕਰਮਜੀਤ ਸਿੰਘ ਮਾਨ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਸ਼ਾਹਕੋਟ ਦੇ ਕਾਂਗਰਸੀ ਉਮੀਦਵਾਰ ਿਖ਼ਲਾਫ਼ ਦਰਜ ਹੋਏ ਪਰਚੇ ਸਬੰਧੀ ਐਸ.ਐਚ.ਓ ਵਲੋਂ ਵਿਰੋਧੀ ਧਿਰ ਨੇਤਾ ਸ. ਸੁਖਪਾਲ ਸਿੰਘ ਖਹਿਰਾ ਅਤੇ ਅਕਾਲੀ ਨੇਤਾ ਡਾ. ਦਲਜੀਤ ਚੀਮਾ ਨਾਲ ...

ਪੂਰੀ ਖ਼ਬਰ »

ਅੱਤਵਾਦੀ ਦੀ ਮਾਂ ਵਲੋਂ ਬੇਟੇ ਨੂੰ ਦਿੱਤੀ ਸਲਾਮੀ ਦੀ ਵੀਡੀਓ ਵਾਇਰਲ

ਸ੍ਰੀਨਗਰ, 7 ਮਈ (ਏਜੰਸੀ)-ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ 'ਚ ਬੀਤੇ ਦਿਨ ਮਾਰੇ ਗਏ ਅੱਤਵਾਦੀ ਸੱਦਾਮ ਪੈਡਰ ਦੇ ਜਨਾਜ਼ੇ ਦੀ ਇਕ ਵੀਡੀਓ ਸਾਹਮਣੇ ਆਈ ਹੈ ਜਿਸ 'ਚ ਉਸ ਦੀ ਮਾਂ ਆਪਣੇ ਬੇਟੇ ਨੂੰ ਬੰਦੂਕ ਨਾਲ ਸਲਾਮੀ ਦਿੰਦੀ ਨਜ਼ਰ ਆ ਰਹੀ ਹੈ | ਖ਼ਰਾਬ ਗੁਣਵੱਤਾ ਵਾਲੀ ਇਹ ...

ਪੂਰੀ ਖ਼ਬਰ »

ਕੋਲਕਾਤਾ 'ਚ ਤੇਜ਼ਾਬੀ ਹਮਲੇ 'ਚ 5 ਲੜਕੀਆਂ ਸਮੇਤ ਛੇ ਜ਼ਖ਼ਮੀ

ਕੋਲਕਾਤਾ, 7 ਮਈ (ਏਜੰਸੀ)-ਸ਼ਹਿਰ ਦੇ ਦੱਖਣੀ ਹਿੱਸੇ 'ਚ ਸਥਿਤ ਪੰਡਤੀਆ ਰੋਡ 'ਤੇ ਚੱਲਦੀ ਟੈਕਸੀ 'ਚ ਸਵਾਰ ਲੋਕਾਂ ਨੇ ਪੈਦਲ ਜਾ ਰਹੇ ਲੋਕਾਂ 'ਤੇ ਤੇਜ਼ਾਬ ਸੁੱਟ ਦਿੱਤਾ, ਜਿਸ ਕਾਰਨ ਪੰਜ ਲੜਕੀਆਂ ਜਿਨ੍ਹਾਂ ਦੀ ਉਮਰ 20 ਸਾਲ ਦੇ ਕਰੀਬ ਹੈ, ਸਣੇ 6 ਲੋਕ ਜ਼ਖ਼ਮੀ ਹੋ ਗਏ | ਇਕ ਪੁਲਿਸ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX