ਤਾਜਾ ਖ਼ਬਰਾਂ


ਬ੍ਰਾਜ਼ੀਲ ਦੇ ਰਾਸ਼ਟਰਪਤੀ ਪਹੁੰਚੇ ਭਾਰਤ
. . .  6 minutes ago
ਨਵੀਂ ਦਿੱਲੀ, 24 ਜਨਵਰੀ - ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਰ ਮੈਸੀਅਸ ਬੋਲਸੋਨਾਰੋ ਭਾਰਤ ਪਹੁੰਚ ਗਏ ਹਨ। ਉਹ 26 ਜਨਵਰੀ ਨੂੰ ਗਣਤੰਤਰ ਦਿਵਸ 'ਤੇ ਹੋਣ ਵਾਲੀ ਪਰੇਡ ਦੇ ਮੁੱਖ ਮਹਿਮਾਨ...
ਸੀ. ਬੀ. ਆਈ. ਅਦਾਲਤ ਨੇ ਰੱਦ ਕੀਤੀ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ
. . .  7 minutes ago
ਚੰਡੀਗੜ੍ਹ, 24 ਜਨਵਰੀ (ਰਣਜੀਤ)- ਸ਼ਿਮਲਾ ਦੇ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ ਨੂੰ ਚੰਡੀਗੜ੍ਹ ਦੀ ਸੀ. ਬੀ. ਆਈ. ਅਦਾਲਤ ਨੇ ਰੱਦ ਕਰ ਦਿੱਤਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਉਹ...
ਕੇਂਦਰ ਦੇ ਇਸ਼ਾਰਿਆਂ 'ਤੇ ਬੁਲਾਈ ਗਈ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ - ਸਿਮਰਜੀਤ ਬੈਂਸ
. . .  12 minutes ago
ਜਲੰਧਰ, 24 ਜਨਵਰੀ (ਚਿਰਾਗ਼ ਸ਼ਰਮਾ) - ਜਲੰਧਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਬੀਤੇ ਦਿਨ ਪਾਣੀ...
ਡਾ. ਓਬਰਾਏ ਦੇ ਯਤਨਾਂ ਸਦਕਾ ਸ਼ਾਹਕੋਟ ਦੇ 21 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਵਤਨ
. . .  21 minutes ago
ਰਾਜਾਸਾਂਸੀ, 24 ਜਨਵਰੀ (ਹੇਰ, ਖੀਵਾ)- ਆਪਣੇ ਸੁਨਹਿਰੀ ਭਵਿੱਖ ਦੇ ਸੁਪਨੇ ਸਜਾ ਕੇ ਦੁਬਈ ਗਏ ਨੌਜਵਾਨ ਪ੍ਰਭਜੋਤ ਸਿੰਘ ਨੇ ਉੱਥੇ ਕੰਮ ਨਾ ਮਿਲਣ ਕਰਕੇ ਨਿਰਾਸ਼ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ...
ਬੇਅਦਬੀ ਮਾਮਲੇ ਦੇ ਅਸਲ ਦੋਸ਼ੀ ਸੁਖਬੀਰ ਬਾਦਲ - ਗੁਰਪ੍ਰੀਤ ਕਾਂਗੜ
. . .  27 minutes ago
ਚੰਡੀਗੜ੍ਹ, 24 ਜਨਵਰੀ (ਸੁਰਿੰਦਰਪਾਲ ਸਿੰਘ) - ਸੁਖਬੀਰ ਬਾਦਲ ਵੱਲੋਂ ਲਗਾਏ ਦੋਸ਼ਾਂ 'ਤੇ ਸਫ਼ਾਈ ਦਿੰਦਿਆਂ ਕੈਬਨਿਟ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ...
ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  42 minutes ago
ਨਵੀਂ ਦਿੱਲੀ, 24 ਜਨਵਰੀ- ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਭੂਸ਼ਨ ਪਾਵਰ ਐਂਡ ਸਟੀਲ ਲਿਮਟਿਡ (ਬੀ. ਪੀ. ਐੱਸ. ਐੱਲ.) ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਬੈਂਕ ਕਰਜ਼ ਘਪਲੇ...
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  48 minutes ago
ਚੰਡੀਗੜ੍ਹ, 24 ਜਨਵਰੀ (ਸੁਰਿੰਦਰਪਾਲ ਸਿੰਘ) - ਸੁਖਬੀਰ ਬਾਦਲ ਉੱਪਰ ਭੜਕਦੇ ਹੋਏ ਮੁੱਖ ਮੰਤਰੀ ਦੇ ਸਲਾਹਕਾਰ ਕੁਸ਼ਲਦੀਪ ਢਿੱਲੋਂ ਨੇ ਕਿਹਾ ਕਿ ਉਹ ਰੱਬ ਤੋਂ ਡਰਦੇ ਹਨ, ਅਜਿਹੇ ਘਿਨੌਣੇ ਅਪਰਾਧ ਨਹੀਂ ਕਰਦੇ, ਜੋ ਸੁਖਬੀਰ ਬਾਦਲ ਨੇ ਕੀਤੇ ਹਨ। ਉਨ੍ਹਾਂ ਸੁਖਬੀਰ ਬਾਦਲ ਨੂੰ...
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  55 minutes ago
ਨਵੀਂ ਦਿੱਲੀ, 24 ਜਨਵਰੀ- ਸੁਪਰੀਮ ਕੋਰਟ ਨੇ ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ (ਐੱਨ. ਐੱਸ. ਏ.) ਲਾਗੂ ਕਰਨ ਦੇ ਸਰਕਾਰ ਦੇ ਫ਼ੈਸਲੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਜਸਟਿਸ...
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  56 minutes ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ..................................
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 18 ਗੇਂਦਾ 'ਚ 29 ਦੌੜਾਂ ਦੀ ਲੋੜ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 15 ਓਵਰਾ ਤੋਂ ਬਾਅਦ ਭਾਰਤ 151/4
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਚੌਥਾ ਖਿਡਾਰੀ (ਸ਼ਿਵਮ ਦੂਬੇ) 13 ਦੌੜਾਂ ਬਣਾ ਕੇ ਆਊਟ
. . .  about 1 hour ago
ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋ ਮੁਕਤ ਕਰਾਵਾਂਗੇ- ਢੀਂਡਸਾ
. . .  about 1 hour ago
ਲੁਧਿਆਣਾ, 24 ਜਨਵਰੀ (ਪੁਨੀਤ ਬਾਵਾ)- ਰਾਜ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ...
ਸੀ.ਸੀ ਥੰਪੀ ਦੇ ਈ.ਡੀ ਰਿਮਾਂਡ 'ਚ 4 ਦਿਨਾਂ ਦਾ ਵਾਧਾ
. . .  about 1 hour ago
ਨਵੀਂ ਦਿੱਲੀ, 24 ਜਨਵਰੀ - ਵਿਸ਼ੇਸ਼ ਅਦਾਲਤ ਨੇ ਹੌਲੀਡੇ ਗਰੁੱਪ ਦੇ ਸੀ.ਸੀ ਥੰਪੀ ਦਾ ਈ.ਡੀ ਰਿਮਾਂਡ 4 ਦਿਨਾਂ ਲਈ ਵਧਾ ਦਿੱਤਾ ਹੈ। ਰਾਬਰਟ ਵਾਡਰਾ ਨਾਲ ਜੁੜੇ ਮਨੀ ਲਾਂਡਰਿੰਗ...
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਤੀਜਾ ਖਿਡਾਰੀ (ਵਿਰਾਟ ਕੋਹਲੀ) 45 ਦੌੜਾਂ ਬਣਾ ਕੇ ਆਊਟ
. . .  about 1 hour ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਰਾਜਸਥਾਨ ਫੀਡਰ 'ਚ ਮਾਰੀ ਛਾਲ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾ ਤੋਂ ਬਾਅਦ ਭਾਰਤ 115/2
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਦੂਜਾ ਖਿਡਾਰੀ (ਕੇ.ਐੱਲ ਰਾਹੁਲ) 56 ਦੌੜਾਂ ਬਣਾ ਕੇ ਆਊਟ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਕੇ.ਐੱਲ ਰਾਹੁਲ ਦੀਆਂ 50 ਦੌੜਾਂ ਪੂਰੀਆਂ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਵੈਸਾਖ ਸੰਮਤ 550

ਦਿੱਲੀ

ਲੇਖਿਕਾ ਸ਼ਰਨਜੀਤ ਕੌਰ ਅਨਹੱਦ ਦੀ ਪੁਸਤਕ 'ਮਿ੍ਗ ਤਿ੍ਸ਼ਨਾ' ਦਾ ਵਿਮੋਚਨ

ਨਵੀਂ ਦਿੱਲੀ, 7 ਮਈ (ਬਲਵਿੰਦਰ ਸਿੰਘ ਸੋਢੀ)-ਪੰਜਾਬੀ ਦੀ ਉੱਭਰ ਰਹੀ ਲੇਖਿਕਾ ਸ਼ਰਨਜੀਤ ਕੌਰ 'ਅਨਹੱਦ' ਦੀ ਪੰਜਾਬੀ ਕਹਾਣੀਆਂ ਦੀ ਪਲੇਠੀ ਪੁਸਤਕ 'ਮਿ੍ਗ ਤਿ੍ਸ਼ਨਾ' ਦਾ ਪੰਜਾਬੀ ਦੇ ਅਧਿਆਪਕਾਂ ਨੇ ਸਾਂਝੇ ਤੌਰ 'ਤੇ ਵਿਮੋਚਨ ਕੀਤਾ | ਇਸ ਮੌਕੇ 'ਤੇ ਪੰਜਾਬੀ ਹੈਲਪ ਲਾਈਨ ਦੇ ...

ਪੂਰੀ ਖ਼ਬਰ »

ਸਿੱਖ ਇਤਿਹਾਸਕਾਰ ਡਾ: ਹਰਬੰਸ ਸਿੰਘ ਚਾਵਲਾ ਦਾ ਦਿੱਲੀ ਕਮੇਟੀ ਵਲੋਂ ਸਨਮਾਨ

ਨਵੀਂ ਦਿੱਲੀ, 7 ਮਈ (ਬਲਵਿੰਦਰ ਸਿੰਘ ਸੋਢੀ)-ਮਹਾਨ ਸਿੱਖ ਇਤਿਹਾਸਕਾਰ ਅਤੇ ਸਾਹਿਤ ਦੀਆਂ ਅਨੇਕਾਂ ਪੁਸਤਕਾਂ ਲਿਖਣ ਵਾਲੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਦੇ ਸਾਬਕਾ ਵਾਈਸ ਪਿ੍ੰਸੀਪਲ ਡਾ: ਹਰਬੰਸ ਸਿੰਘ ਚਾਵਲਾ ਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਸ਼ਰਧਾਵਾਨ ਸਿੱਖ ਇਤਿਹਾਸਕਾਰਾਂ ਦੀ ਕਮੇਟੀ ਦਾ ਗਠਨ ਕਰੇ-ਸਰਨਾ

ਨਵੀਂ ਦਿੱਲੀ, 7 ਮਈ (ਬਲਵਿੰਦਰ ਸਿੰਘ ਸੋਢੀ)-ਪਰਮਜੀਤ ਸਿੰਘ ਸਰਨਾ (ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ) ਨੇ ਪੱਤਰਕਾਰਾਂ ਨਾਲ ਮਿਲਣੀ ਦੌਰਾਨ ਦੋਸ਼ ਲਗਾਉਂਦਿਆਂ ਕਿਹਾ ਕਿ ਬਾਦਲ ਸਰਕਾਰ ਨੇ ਆਰ.ਐਸ.ਐਸ. ਦੇ ਏਜੰਡੇ ਤਹਿਤ ਸਿੱਖ ਇਤਿਹਾਸ ਨਾਲ ਸਬੰਧਿਤ ਚੈਪਟਰਾਂ ਨੂੰ ...

ਪੂਰੀ ਖ਼ਬਰ »

ਪੰਜਾਬੀ ਦੇ ਪ੍ਰਸਿੱਧ ਲੇਖਕ ਪਿ੍ੰਸੀਪਲ ਇਕਬਾਲਦੀਪ ਸਿੰਘ ਨਹੀਂ ਰਹੇ

ਨਵੀਂ ਦਿੱਲੀ, 7 ਮਈ (ਬਲਵਿੰਦਰ ਸਿੰਘ ਸੋਢੀ)-ਪੰਜਾਬੀ ਦੇ ਪ੍ਰਸਿੱਧ ਲੇਖਕ ਪਿ੍ੰਸੀਪਲ ਇਕਬਾਲਦੀਪ ਸਿੰਘ (80) ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਹੈ | ਉਹ ਪਿਛਲੇ ਸਮੇਂ ਤੋਂ ਬਿਮਾਰ ਚਲਦੇ ਆ ਰਹੇ ਸਨ ਅਤੇ ਆਪਣੇ ਪਿੱਛੇ 2 ਲੜਕੇ, ਇਕ ਲੜਕੀ ਛੱਡ ਗਏ ਹਨ | ਇਨ੍ਹਾਂ ਦਾ ਸਸਕਾਰ ...

ਪੂਰੀ ਖ਼ਬਰ »

ਜੇਕਰ ਧਰਮ ਗੁਰੂ ਸਹੀ ਸਿੱਖਿਆ ਨਿਰਦੇਸ਼ ਦੇਣ ਤਾਂ ਬਹੁਤ ਵੱਡਾ ਬਦਲਾਓ ਆ ਸਕਦਾ ਹੈ-ਰਾਮਦਾਸ ਅਠਾਵਲੇ

ਨਵੀਂ ਦਿੱਲੀ, 7 ਮਈ (ਬਲਵਿੰਦਰ ਸਿੰਘ ਸੋਢੀ)-ਅਹਿੰਸਾ ਵਿਸ਼ਵ ਭਾਰਤੀ ਦੇ ਸੰਸਥਾਪਕ ਜੈਨ ਅਚਾਰੀਆ ਡਾ: ਲੋਕੇਸ਼ ਮੁੰਨੀ ਨੂੰ ਨੈਸ਼ਨਲ ਇੰਸਟੀਚਿਊਟ ਐਾਡ ਰਿਸਰਚ ਅਤੇ ਏ.ਕੇ.ਵੀ.ਕੇ. ਮੀਡੀਆ ਨੇ ਵਿਸ਼ਵ ਸ਼ਾਂਤੀ ਪੁਰਸਕਾਰ ਨਾਲ ਸਨਮਾਨਿਤ ਕੀਤਾ | ਕੇਂਦਰੀ ਮੰਤਰੀ ਰਾਮਦਾਸ ...

ਪੂਰੀ ਖ਼ਬਰ »

ਸਿਰਸਾ ਵਲੋਂ ਦਿੱਲੀ ਵਿਧਾਨ ਸਭਾ ਸਪੀਕਰ ਨੂੰ ਟੀਪੂ ਸੁਲਤਾਨ ਤਸਵੀਰ ਮਾਮਲੇ 'ਚ ਮੁੜ ਵਿਚਾਰ ਕਰਨ ਦੀ ਅਪੀਲ

ਨਵੀਂ ਦਿੱਲੀ, 7 ਮਈ (ਜਗਤਾਰ ਸਿੰਘ)-ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਵਿਧਾਨ ਸਭਾ ਦੇ ਸਪੀਕਰ ਨੂੰ ਅਪੀਲ ਕੀਤੀ ਹੈ ਕਿ ਉਹ ਟੀਪੂ ਸੁਲਤਾਨ ਦੀ ਤਸਵੀਰ ਬਾਰੇ ਆਪਣੇ ਫੈਸਲੇ 'ਤੇ ਮੁੜ ਵਿਚਾਰ ਕਰਨ ਅਤੇ ਉਸ ਦੀ ਥਾਂ ਮਹਾਨ ਜਰਨੈਲ ਜੱਸਾ ਸਿੰਘ ਆਹਲੂਵਾਲੀਆ ਅਤੇ ...

ਪੂਰੀ ਖ਼ਬਰ »

ਗੁਰਬਾਣੀ ਸੰਗੀਤ ਵਿਸ਼ੇ 'ਤੇ ਦਿੱਲੀ ਕਮੇਟੀ ਨੇ ਕਰਾਇਆ ਸੈਮੀਨਾਰ

ਨਵੀਂ ਦਿੱਲੀ, 7 ਮਈ (ਬਲਵਿੰਦਰ ਸਿੰਘ ਸੋਢੀ)-ਗੁਰਬਾਣੀ ਸੰਗੀਤ ਦੇ ਇਤਿਹਾਸ ਤੇ ਲੋੜ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਕ ਸੈਮੀਨਾਰ ਕੀਤਾ ਗਿਆ | ਕਮੇਟੀ ਦੇ ਖੋਜ ਅਦਾਰੇ ਇੰਟਰਨੈਸ਼ਨਲ ਸੈਂਟਰ ਫ਼ਾਰ ਸਿੱਖ ਸਟੱਡੀਜ਼ ਵਲੋਂਾ ਕਰਵਾਏ ਜਾਂਦੇ ...

ਪੂਰੀ ਖ਼ਬਰ »

ਸ਼੍ਰੋਮਣੀ ਰਾਮਗੜ੍ਹੀਆ ਫ਼ਰੰਟ ਨੇ ਸਕੂਲ ਦੇ ਗ਼ਰੀਬ ਬੱਚਿਆਂ ਨੂੰ ਵੰਡੀ ਸਹਾਇਕ ਸਮੱਗਰੀ

ਨਵੀਂ ਦਿੱਲੀ, 7 ਮਈ (ਬਲਵਿੰਦਰ ਸਿੰਘ ਸੋਢੀ)-ਸ਼੍ਰੋਮਣੀ ਰਾਮਗੜ੍ਹੀਆ ਫ਼ਰੰਟ ਨਵੀਂ ਦਿੱਲੀ ਵਲੋਂ ਸਰਵੋਦਿਆ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਰਮੇਸ਼ ਨਗਰ ਦਿੱਲੀ ਵਿਖੇ ਇਕ ਸਮਾਰੋਹ ਕਰਵਾਇਆ ਗਿਆ, ਜਿਸ 'ਚ ਪ੍ਰਾਇਮਰੀ ਵਿੰਗ ਦੇ ਗਰੀਬ ਤੇ ਲੋੜਵੰਦ ਬੱਚਿਆਂ ਨੂੰ ...

ਪੂਰੀ ਖ਼ਬਰ »

ਡਾ: ਸੰਗੀਤਾ ਚੌਧਰੀ ਦੀ ਕਿਤਾਬ 'ਬੰਗਾਲ ਕਾ ਲੋਕ ਸੰਗੀਤ' ਲੋਕ ਅਰਪਣ

ਚੰਡੀਗੜ੍ਹ, 7 ਮਈ (ਅਜਾਇਬ ਸਿੰਘ ਔਜਲਾ)- ਕੋਲਕਾਤਾ ਤੋਂ ਵਿਸ਼ੇਸ਼ ਤੌਰ 'ਤੇ ਪਹੁੰਚੇ ਡਾ: ਸੰਗੀਤਾ ਚੌਧਰੀ ਦੀ ਕਿਤਾਬ 'ਬੰਗਾਲ ਕਾ ਲੋਕ ਸੰਗੀਤ' ਸੈਕਟਰ 17 ਦੀ ਸੈਂਟਰਲ ਸਟੇਟ ਲਾਇਬਰੇਰੀ ਚੰਡੀਗੜ੍ਹ ਵਿਖੇ ਲੋਕ ਅਰਪਣ ਕੀਤੀ ਗਈ | ਪੁਸਤਕ ਸਬੰਧੀ ਸਮਾਗਮ ਰੀਡਰਸ ਐਾਡ ਰਾਈਟਰਸ ...

ਪੂਰੀ ਖ਼ਬਰ »

ਲੇਖਕ ਤਰਸੇਮ ਦੀ ਪੁਸਤਕ 'ਕਮਰਿਆਂ ਤੋਂ ਬਾਹਰ ਬੈਠਾ ਘਰ' ਸਬੰਧੀ ਸਮਾਗਮ

ਚੰਡੀਗੜ੍ਹ, 7 ਮਈ (ਅਜਾਇਬ ਸਿੰਘ ਔਜਲਾ)- ਸਾਹਿਤ ਚਿੰਤਨ ਚੰਡੀਗੜ੍ਹ ਵਲੋਂ ਇਥੇ ਲੇਖਕ ਤਰਸੇਮ ਦੀ ਪੁਸਤਕ 'ਕਮਰਿਆਂ ਤੋਂ ਬਾਹਰ ਬੈਠਾ ਘਰ' ਸਬੰਧੀ ਸਾਹਿਤਕ ਸਮਾਗਮ ਕਰਵਾਇਆ ਗਿਆ | ਸਾਹਿਤ ਚਿੰਤਨ ਦੇ ਕਨਵੀਨਰ ਸਰਦਾਰਾ ਸਿੰਘ ਚੀਮਾ ਦੀ ਅਗਵਾਈ ਹੇਠ ਕਰਵਾਏ ਇਸ ਸਮਾਗਮ ਦੀਆਂ ...

ਪੂਰੀ ਖ਼ਬਰ »

ਕੰਜ਼ਿਊਮਰ ਪ੍ਰੋਟੈਕਸ਼ਨ ਫੈਡਰੇਸ਼ਨ ਦੀ ਮੀਟਿੰਗ

ਐੱਸ. ਏ. ਐੱਸ. ਨਗਰ, 7 ਮਈ (ਬੈਨੀਪਾਲ)- ਕੰਜ਼ਿਊਮਰ ਪ੍ਰੋਟੈਕਸ਼ਨ ਫੈਡਰੇਸ਼ਨ ਦੀ ਮੀਟਿੰਗ ਇੰਜ: ਪੀ. ਐੱਸ. ਵਿਰਦੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਮੂਹ ਮੈਂਬਰਾਂ ਵਲੋਂ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਪੰਜਾਬ ਸਰਕਾਰ ਨੂੰ ਪੈਟਰੋਲ ਤੇ ਡੀਜ਼ਲ 'ਤੇ ਵੈਟ ਘਟਾ ਕੇ ਅਤੇ ...

ਪੂਰੀ ਖ਼ਬਰ »

ਪੰਜਾਬ ਨੂੰ ਅੱਵਲ ਦਰਜੇ ਦਾ ਸੂਬਾ ਬਣਾਉਣ 'ਚ ਕੋਈ ਕਸਰ ਨਹੀਂ ਛੱਡਾਂਗੇ-ਬਲਬੀਰ ਸਿੰਘ ਸਿੱਧੂ

ਐੱਸ. ਏ. ਐੱਸ. ਨਗਰ, 7 ਮਈ (ਜਸਬੀਰ ਸਿੰਘ ਜੱਸੀ)- ਪੰਜਾਬ ਦੇ ਨੌਜਵਾਨਾਂ ਨੂੰ ਆਤਮ-ਨਿਰਭਰ ਬਣਾਉਣ ਲਈ ਕਲੱਸਟਰ ਬਣਾ ਕੇ ਉਨ੍ਹਾਂ ਨੂੰ ਪਸ਼ੂ-ਪਾਲਣ ਦੇ ਧੰਦੇ ਦੀ ਸਿਖਲਾਈ ਦਿੱਤੀ ਜਾਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਿਰਤ, ਪਸ਼ੂ-ਪਾਲਣ ਤੇ ਡੇਅਰੀ ਵਿਕਾਸ ਮੰਤਰੀ ...

ਪੂਰੀ ਖ਼ਬਰ »

ਸੰਵਿਧਾਨ ਨੂੰ ਬਚਾਉਣ ਲਈ ਇੱਕ-ਜੁੱਟ ਹੋਣਾ ਪੈਣਾ- ਬਾਂਸਲ

ਚੰਡੀਗੜ•, 7 ਮਈ (ਆਰ. ਐਸ. ਲਿਬਰੇਟ)- ਬਾਲਮੀਕਿ ਸਮਾਜ ਵਲੋਂ ਕਰਵਾਏ ਇਕ ਪ੍ਰੋਗਰਾਮ ਦੌਰਾਨ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਤੇ ਕਾਂਗਰਸ ਇਕਾਈ ਚੰਡੀਗੜ• ਪ੍ਰਧਾਨ ਪ੍ਰਦੀਪ ਛਾਬੜਾ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬਾਂਸਲ ਨੇ ਕਿਹਾ ਬਾਬਾ ਸਾਹਿਬ ...

ਪੂਰੀ ਖ਼ਬਰ »

'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰਾਜੈਕਟ ਚੱਲ ਰਿਹਾ ਵਟਸਐਪ ਦੇ ਸਹਾਰੇ!

ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 7 ਮਈ-ਸਿੱਖਿਆ ਵਿਭਾਗ ਪੰਜਾਬ ਵਲੋਂ ਗੁਣਾਤਮਿਕ ਵਿੱਦਿਆ ਨੂੰ ਲੈ ਕੇ ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਚਲਾਇਆ ਜਾ ਰਿਹਾ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰਾਜੈਕਟ ਪਿਛਲੇ ਵਰ੍ਹੇ ਤੋਂ ਵਟਸਐਪ ਦੇ ਸਹਾਰੇ ਚਲਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਆਸਟਿਨ ਇੰਸਟੀਚਿਊਟ ਦੇ ਵਿਦਿਆਰਥੀਆਂ ਦੀ ਦੁਬਈ 'ਚ ਨਿਯੁਕਤੀ

ਜਲੰਧਰ, 7 ਮਈ (ਹਰਵਿੰਦਰ ਸਿੰਘ ਫੁੱਲ)-ਸਫਲਤਾ ਦੇ 10 ਸਾਲ ਪੂਰੇ ਕਰਨ ਜਾ ਰਹੀ ਆਸਟਿਨ ਇੰਸਟੀਚਿਊਟਸ ਜਲੰਧਰ ਜੋ ਕੇ ਵਿਦਿਆਰਥੀਆਂ ਨੂੰ ਗਰੰਟੀ ਨਾਲ ਨੌਕਰੀ ਦੇਣ ਲਈ ਪ੍ਰਸਿੱਧ ਹੈ, ਨੇ ਇਕ ਨਵਾਂ ਰਿਕਾਰਡ ਕਾਇਮ ਕਰਦੇ ਹੋਏ ਪਿਛਲੇ ਦਿਨੀਂ ਆਪਣੇ ਵਿਦਿਆਰਥੀਆਂ ਦੀ ਦੁਬਈ ...

ਪੂਰੀ ਖ਼ਬਰ »

ਬਾਬਾ ਫ਼ਰੀਦ ਯੂਨੀਵਰਸਿਟੀ ਵਲੋਂ ਪੋਸਟ ਗੈ੍ਰਜੂਏਟ ਕੋਰਸਾਂ ਦੀ ਦੂਸਰੀ ਕੌ ਾਸਿਲੰਗ ਅੱਜ ਤੋਂ

ਫ਼ਰੀਦਕੋਟ, 7 ਮਈ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਵਲੋਂ ਪੋਸਟ ਗ੍ਰੈਜੂਏਸ਼ਨ ਕੋਰਸਾਂ ਦੀ ਦੂਸਰੀ ਕੌਾਸਿਲੰਗ 8 ਮਈ ਤੋਂ 10 ਮਈ ਤੱਕ ਕਰਵਾਈ ਜਾ ਰਹੀ ਹੈ | ਇਹ ਕੌਾਸਿਲੰਗ ਐਮ.ਡੀ., ਐਮ.ਐੱਸ. ਅਤੇ ਐਮ.ਡੀ.ਅੱੈਸ. ਦੀਆਂ ਬਾਕੀ ...

ਪੂਰੀ ਖ਼ਬਰ »

ਆਪਣੇ ਵਿਰੁੱਧ ਦਰਜ ਮਾਮਲੇ ਵਿਰੁੱਧ ਮਿਸ ਪੂਜਾ ਪੁੱਜੀ ਹਾਈਕੋਰਟ

ਚੰਡੀਗੜ੍ਹ, 7 ਮਈ (ਸੁਰਜੀਤ ਸਿੰਘ ਸੱਤੀ)-ਗੀਤ ''ਜੀਜੂ'' ਦੇ ਫ਼ਿਲਮਾਂਕਣ ਵਿਚ ਮਿਸ ਪੂਜਾ ਅਤੇ ਹਰੀਸ਼ ਵਰਮਾ ਤੋਂ ਇਲਾਵਾ ਸਪੀਡ ਰਿਕਾਰਡ ਕੰਪਨੀ ਵਿਰੁੱਧ ਨੰਗਲ ਵਿਖੇ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦਰਜ ਹੋਏ ਕੇਸ ਵਿਰੁੱਧ ਮਿਸ ਪੂਜਾ ਨੇ ਹਾਈਕੋਰਟ ਦਾ ਦਰਵਾਜ਼ਾ ...

ਪੂਰੀ ਖ਼ਬਰ »

ਜਨਤਕ ਥਾਵਾਂ 'ਤੇ ਨਮਾਜ਼ ਪੜ੍ਹਨ 'ਚ ਮੁਸ਼ਕਿਲ ਹੈ ਤਾਂ ਪੁਲਿਸ ਨੂੰ ਦੱਸਿਆ ਜਾਵੇ-ਖੱਟਰ

ਚੰਡੀਗੜ੍ਹ, 7 ਮਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ 'ਜਨਤਕ ਸਥਾਨਾਂ 'ਤੇ ਨਮਾਜ਼ ਅਦਾ ਕਰਨ' ਦੇ ਵਿਸ਼ੇ ਨਾਲ ਸਬੰਧਤ ਬਿਆਨ 'ਤੇ ਸਪਸ਼ਟ ਕੀਤਾ ਹੈ ਕਿ ਉਨ੍ਹਾਂ ਦੇ ਬਿਆਨ ਵਿਚ ਕਿਸੇ ਨੂੰ ਰੋਕਣ ਦੀ ਕੋਈ ਗੱਲ ਸ਼ਾਮਿਲ ਨਹੀਂ | ਇਜ਼ਰਾਇਲ ...

ਪੂਰੀ ਖ਼ਬਰ »

ਐਸ.ਟੀ.ਐਫ. ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਸੂਬੇ ਭਰ 'ਚ ਸਿਖਲਾਈ ਪ੍ਰੋਗਰਾਮ

ਚੰਡੀਗੜ੍ਹ, 7 ਮਈ (ਅਜੀਤ ਬਿਊਰੋ)-ਪੰਜਾਬ ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ) ਵਲੋਂ ਅੱਜ ਮਾਸਟਰ ਟਰੇਨਰਾਂ ਦੀ ਭਾਈਵਾਲੀ ਨਾਲ ਡਰੱਗ ਅਬੀਊਸ ਪਰੀਵੈਂਨਸ਼ਨ ਅਫ਼ਸਰ (ਡੀ.ਏ.ਪੀ.ਓ) ਪ੍ਰੋਗਰਾਮ ਤਹਿਤ ਨਸ਼ਿਆਂ ਦੀ ਵਰਤੋਂ ਵਿਰੁੱਧ ਪੰਜਾਬ ਪੱਧਰ 'ਤੇ ਜਾਗਰੂਕਤਾ ਲਿਆਉਣ ਲਈ ...

ਪੂਰੀ ਖ਼ਬਰ »

ਕਿਸਾਨਾਂ ਦੇ ਆਰਥਿਕ ਸੁਧਾਰ ਲਈ ਖੁੱਲ੍ਹੇ ਖੇਤੀਬਾੜੀ ਕੇਂਦਰਾਂ ਤੋਂ ਸਬੰਧਿਤ ਵਿਭਾਗ ਅਨਜਾਣ

ਗੁਰਦਾਸਪੁਰ, 7 ਮਈ (ਸੁਖਵੀਰ ਸਿੰਘ ਸੈਣੀ)-ਕਈ ਵਾਰ ਕੁਝ ਸ਼ਰਾਰਤੀ ਅਨਸਰ ਆਪਣੇ ਨਿੱਜੀ ਫਾਇਦੇ ਲਈ ਅਜਿਹੀਆਂ ਸਕੀਮਾਂ ਦਾ ਪ੍ਰਚਾਰ ਵੀ ਕਰਨ ਲੱਗ ਪੈਂਦੇ ਹਨ, ਜਿਨ੍ਹਾਂ ਦਾ ਸਬੰਧਿਤ ਵਿਭਾਗਾਂ ਨਾਲ ਕੋਈ ਸਬੰਧ ਨਹੀਂ ਹੁੰਦਾ | ਸੂਬੇ ਭਰ ਵਿਚ ਕਿ੍ਸ਼ੀ ਵਿਕਾਸ ਕੇਂਦਰ ਦੇ ...

ਪੂਰੀ ਖ਼ਬਰ »

ਸਿੱਖਿਆ ਬੋਰਡ ਵਲੋਂ 12ਵੀਂ ਸ਼ੇ੍ਰਣੀ ਦਾ ਮੁਕੰਮਲ ਨਤੀਜਾ ਐਲਾਨਦਿਆਂ ਮੈਰਿਟ ਸੂਚੀ ਜਾਰੀ

ਐੱਸ. ਏ. ਐੱਸ. ਨਗਰ, 7 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਈ ਗਈ 12ਵੀਂ ਸ਼ੇ੍ਰਣੀ ਦੀ ਸਾਲਾਨਾ ਪ੍ਰੀਖਿਆ ਮਾਰਚ-2018 ਦੇ ਵੋਕੇਸ਼ਨਲ ਗਰੁੱਪ, ਐੱਨ. ਐੱਸ. ਕਿਊ. ਐੱਫ. ਤੇ ਮੁੜ ਪ੍ਰੀਖਿਆ ਦੇ ਨਤੀਜੇ ਦਾ ਐਲਾਨ ਕਰਨ ਤੋਂ ਇਲਾਵਾ ਮੈਰਿਟ ਸੂਚੀ ਵੀ ...

ਪੂਰੀ ਖ਼ਬਰ »

ਵਿਭਾਗ ਦੀਆਂ ਸ਼ਰਤਾਂ ਅਨੁਸਾਰ ਕੀਤੀ ਜਾ ਰਹੀ ਹੈ ਭਰਤੀ-ਪੀ.ਪੀ.ਐਸ.ਸੀ.

ਚੰਡੀਗੜ੍ਹ, 7 ਮਈ (ਸੁਰਜੀਤ ਸਿੰਘ ਸੱਤੀ)-ਪੰਜਾਬ ਲੋਕ ਸੇਵਾ ਕਮਿਸ਼ਨ ਵਲੋਂ ਹਾਲ 'ਚ ਹੀ ਇੰਸਪੈਕਟਰ ਸਹਿਕਾਰਤਾ ਦੀਆਂ 207 ਅਸਾਮੀਆਂ ਲਈ ਬਿਨੈ ਮੰਗਣ ਲਈ ਆਧਾਰ ਬਣਾਏ ਗਏ ਪੰਜਾਬ ਕੋ-ਆਪਰੇਟਿਵ ਰਿਕਰੂਟਮੈਂਟ ਰੂਲਸ 2016 ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਚੁਣੌਤੀ ...

ਪੂਰੀ ਖ਼ਬਰ »

ਸੁਨੰਦਾ ਪੁਸ਼ਕਰ ਮੌਤ ਮਾਮਲਾ ਦਿੱਲੀ ਪੁਲਿਸ ਹਫ਼ਤੇ 'ਚ ਦਾਖ਼ਲ ਕਰੇਗੀ ਅੰਤਿਮ ਰਿਪੋਰਟ

ਨਵੀਂ ਦਿੱਲੀ, 7 ਮਈ (ਜਗਤਾਰ ਸਿੰਘ)- ਕਾਂਗਰਸੀ ਸੰਸਦ ਮੈਂਬਰ ਸ਼ਸ਼ੀ ਥਰੂਰ ਦੀ ਪਤਨੀ ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ 'ਚ ਦਿੱਲੀ ਪੁਲਿਸ ਇਕ ਹਫ਼ਤੇ 'ਚ ਆਪਣੀ ਆਖਰੀ ਰਿਪੋਰਟ ਦਾਖਲ ਕਰੇਗੀ | ਇਸ ਸਬੰਧੀ ਦਿੱਲੀ ਪੁਲਿਸ ਨੇ ਅਦਾਲਤ ਨੂੰ ਕਿਹਾ ਕਿ ਉਹ ਇਕ ਹਫ਼ਤੇ ਦੇ ਅੰਦਰ ...

ਪੂਰੀ ਖ਼ਬਰ »

ਪਾਕਿ ਕਸਟਮ ਵਿਭਾਗ ਨੇ ਤਸਕਰੀ ਨਾ ਰੋਕੇ ਜਾਣ ਲਈ ਬਿਜਲੀ ਦੇ ਕੱਟਾਂ ਨੂੰ ਜ਼ਿੰਮੇਵਾਰ ਦੱਸਿਆ

ਅੰਮਿ੍ਤਸਰ, 7 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਕਸਟਮ ਵਿਭਾਗ ਨੇ ਭਾਰਤ-ਪਾਕਿਸਤਾਨ ਦੇ ਵਿਚਾਲੇ ਚੱਲਣ ਵਾਲੀ ਅਟਾਰੀ ਐਕਸਪ੍ਰੈੱਸ ਰੇਲ ਰਾਹੀਂ ਵੱਡੇ ਪੱਧਰ 'ਤੇ ਹੋ ਰਹੀ ਤਸਕਰੀ ਲਈ ਬਿਜਲੀ ਦੇ ਕੱਟਾਂ ਨੂੰ ਜ਼ਿੰਮੇਵਾਰ ਦੱਸਿਆ ਹੈ | ਪਾਕਿ ਕਸਟਮ ਵਿਭਾਗ ਦੇ ...

ਪੂਰੀ ਖ਼ਬਰ »

ਵਿਦਿਆਰਥਣ ਨੂੰ ਤੰਗ ਕਰਨ ਵਾਲੇ ਅਧਿਆਪਕ ਦਾ ਕਾਲਜ 'ਚ ਹੀ ਕੁਟਾਪਾ

ਪਟਿਆਲਾ, 7 ਮਈ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਕਾਲਜ ਲੜਕੀਆਂ ਦੀ ਇਕ ਵਿਦਿਆਰਥਣ ਵਲੋਂ ਕਾਲਜ ਦੇ ਹੀ ਇਕ ਅਧਿਆਪਕ 'ਤੇ ਉਸ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਾਏ ਗਏ, ਜਿਸ ਤੋਂ ਗੁੱਸੇ 'ਚ ਆਈਆਂ ਸਬੰਧਿਤ ਲੜਕੀਆਂ ਅਤੇ ਉਸ ਦੀਆਂ ਸਹੇਲੀਆਂ ਨੇ ਕਾਲਜ ਕੈਂਪਸ 'ਚ ਹੀ ਅਧਿਆਪਕ ਦਾ ਕੁਟਾਪਾ ਚਾੜ੍ਹ ਦਿੱਤਾ | ਪਿਛਲੇ ਕਾਫ਼ੀ ਸਮੇਂ ਤੋਂ ਗੈਸਟ ਫੈਕਲਟੀ ਦੇ ਤੌਰ 'ਤੇ ਪੰਜਾਬੀ ਦਾ ਵਿਸ਼ਾ ਪੜ੍ਹਾ ਰਹੇ ਅਧਿਆਪਕ ਬੀ.ਏ. ਭਾਗ ਦੂਜਾ ਦੀ ਵਿਦਿਆਰਥਣ ਨੂੰ ਮੋਬਾਈਲ ਰਾਹੀਂ ਗ਼ਲਤ ਮੈਸੇਜ ਭੇਜ ਕੇ ਤੰਗ ਕਰਦਾ ਸੀ ਜਿਸ ਤੋਂ ਦੁਖੀ ਹੋ ਕੇ ਵਿਦਿਆਰਥਣ ਅਤੇ ਉਸ ਦੀ ਮਾਂ ਨੇ ਕਾਲਜ ਪਿ੍ੰਸੀਪਲ ਨੂੰ ਸ਼ਿਕਾਇਤ ਵੀ ਕੀਤੀ ਸੀ, ਜਿਸ 'ਤੇ ਕਾਲਜ ਮੈਨੇਜਮੈਂਟ ਨੇ ਅਧਿਆਪਕ ਨੂੰ ਚਿਤਾਵਨੀ ਦੇ ਕੇ ਅਜਿਹਾ ਕਰਨ ਤੋਂ ਵਰਜਿਆ ਅਤੇ ਇਸ ਦੀ ਪੜਤਾਲ ਕਰਨ ਲਈ ਕਾਲਜ ਵਲੋਂ ਮਾਮਲਾ ਰੋਸ ਨਿਵਾਰਨ ਕਮੇਟੀ ਅਤੇ ਕਮੇਟੀ ਅਗੇਂਸਟ ਵਿਮੈਨ ਸੈਕਸੂਅਲ ਹਰਾਸਮੈਂਟ ਦੇ ਹਵਾਲੇ ਕਰ ਦਿੱਤਾ ਗਿਆ ਸੀ ਤੇ ਕਮੇਟੀਆਂ ਵਲੋਂ ਇਸ ਦੀ ਰਿਪੋਰਟ ਦੋ ਹਫ਼ਤਿਆਂ 'ਚ ਸੌਾਪੀ ਜਾਣੀ ਸੀ, ਪਰ ਅਧਿਆਪਕ ਵਲੋਂ ਮੁੜ ਵਿਦਿਆਰਥਣ ਨੂੰ ਇਕ ਵੀਡੀਓ ਭੇਜਣ ਤੋਂ ਗ਼ੁੱਸੇ 'ਚ ਆਈ ਲੜਕੀ ਦੀਆਂ ਸਹੇਲੀਆਂ ਅਤੇ ਪਰਿਵਾਰਕ ਮੈਂਬਰਾਂ ਨੇ ਕਾਲਜ ਕੈਂਪਸ 'ਚ ਹੀ ਸਬੰਧਿਤ ਅਧਿਆਪਕ ਨੂੰ ਕੁਟਾਪਾ ਚਾੜ੍ਹ ਦਿੱਤਾ¢ ਇਸ ਸਬੰਧੀ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵੀ ਵਾਇਰਲ ਹੋਈ ਹੈ ਜਿਸ 'ਚ ਵਿਦਿਆਰਥਣਾਂ ਵਲੋਂ ਉਪਰੋਕਤ ਅਧਿਆਪਕ ਨੂੰ ਕੁਟਾਪਾ ਚਾੜਿ੍ਹਆ ਜਾ ਰਿਹਾ ਹੈ ਤੇ ਅਧਿਆਪਕ ਗ਼ਲਤੀ ਦੀ ਮੁਆਫ਼ੀ ਮੰਗਦਾ ਨਜ਼ਰ ਆ ਰਿਹਾ ਹੈ | ਭਾਵੇਂ ਕਿ ਇਹ ਮਾਮਲਾ ਪੁਲਿਸ ਤੱਕ ਵੀ ਪੁੱਜਾ ਪਰ ਸਬੰਧਿਤ ਅਧਿਆਪਕ ਵਲੋਂ ਕਥਿਤ ਤੌਰ 'ਤੇ ਮੁਆਫ਼ੀ ਮੰਗਣ ਤੇ ਦੋਵਾਂ ਧਿਰਾਂ ਵਿਚ ਸਮਝੌਤਾ ਹੋ ਗਿਆ ਪਰ ਦੂਜੇ ਪਾਸੇ ਅੱਜ ਕਾਲਜ ਪ੍ਰਬੰਧਕਾਂ ਵਲੋਂ ਪੀ.ਟੀ.ਏ. ਦੀ ਮੀਟਿੰਗ ਸੱਦ ਕੇ ਡੀ.ਪੀ.ਆਈ. ਨੂੰ ਪੱਤਰ ਲਿਖ ਉਪਰੋਕਤ ਅਧਿਆਪਕ ਿਖ਼ਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ | ਕਾਲਜ ਪਿ੍ੰਸੀਪਲ ਡਾ. ਚਿਰੰਜੀਵ ਕੌਰ ਨੇ ਦੱਸਿਆ ਕਿ ਅਧਿਆਪਕ ਵਲੋਂ ਕੀਤੀ ਗ਼ਲਤੀ ਮੁਆਫ਼ ਕਰਨਯੋਗ ਨਹੀਂ ਹੈ, ਇਸ ਲਈ ਉਹ ਇਸ ਮਾਮਲੇ ਨੂੰ ਪੂਰੀ ਗੰਭੀਰਤਾ ਨਾਲ ਲੈ ਰਹੇ ਹਨ, ਉਨ੍ਹਾਂ ਕਿਹਾ ਕਿ ਭਾਵੇਂ ਦੋਵਾਂ ਕਮੇਟੀਆਂ ਵਲੋਂ ਪੜਤਾਲ ਰਿਪੋਰਟ ਦੋ ਹਫ਼ਤਿਆਂ ਤੱਕ ਸੌਾਪੀ ਜਣੀ ਹੈ, ਪਰ ਉਨ੍ਹਾਂ ਵਲੋਂ ਅੱਜ ਪੀ.ਟੀ.ਏ. ਦੀ ਮੀਟਿੰਗ ਦੌਰਾਨ ਸਾਰਿਆਂ ਦੀ ਸਹਿਮਤੀ ਵਿਚ ਡੀ.ਪੀ.ਆਈ. ਨੂੰ ਇਸ ਮਾਮਲੇ ਵਿਚ ਸਖ਼ਤੀ ਨਾਲ ਨਿਪਟਣ ਦੀ ਬੇਨਤੀ ਕੀਤੀ ਗਈ ਹੈ |


ਖ਼ਬਰ ਸ਼ੇਅਰ ਕਰੋ

ਕਿਰਨ ਬਾਲਾ ਨੂੰ ਭਾਰਤ ਭੇਜਣ ਲਈ ਪਾਕਿ ਹਾਈ ਕਮਿਸ਼ਨ ਨੂੰ ਲਿਖਿਆ ਪੱਤਰ

ਅੰਮਿ੍ਤਸਰ, 7 ਮਈ (ਸੁਰਿੰਦਰ ਕੋਛੜ)-ਵਿਸਾਖੀ ਮੌਕੇ ਧਾਰਮਿਕ ਯਾਤਰਾ ਦਾ ਹਿੱਸਾ ਬਣ ਕੇ ਪਾਕਿਸਤਾਨ ਪਹੁੰਚੀ ਕਿਰਨ ਬਾਲਾ ਵਲੋਂ ਉੱਥੇ ਮੁਸਲਿਮ ਨਾਗਰਿਕ ਮੁਹੰਮਦ ਆਜ਼ਮ ਨਾਲ ਨਿਕਾਹ ਕਰਨ ਅਤੇ ਇਸਲਾਮ ਕਬੂਲ ਕਰਨ ਦਾ ਮਾਮਲਾ ਲਗਾਤਾਰ ਉਲਝਦਾ ਜਾ ਰਿਹਾ ਹੈ | ਕਿਰਨ ਬਾਲਾ ...

ਪੂਰੀ ਖ਼ਬਰ »

ਸਿੱਖਿਆ ਬੋਰਡ ਵਲੋਂ ਅੱਜ ਐਲਾਨਿਆ ਜਾਵੇਗਾ 10ਵੀਂ ਦਾ ਨਤੀਜਾ

ਐੱਸ. ਏ. ਐੱਸ. ਨਗਰ, 7 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਸ਼ੇ੍ਰਣੀ ਮਾਰਚ-2018 ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ 8 ਮਈ ਨੂੰ ਐਲਾਨਿਆ ਜਾਵੇਗਾ | ਸਿੱਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਨੇ ਦੱਸਿਆ ਕਿ 10ਵੀਂ ਸ਼ੇ੍ਰਣੀ ਦੀ ...

ਪੂਰੀ ਖ਼ਬਰ »

ਸਨਅਤਕਾਰਾਂ ਨੂੰ ਧਰਤੀ ਹੇਠਲੇ ਪਾਣੀ ਦੀ ਵਰਤੋਂ ਘਟਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ-ਪਨੂੰ

ਪਟਿਆਲਾ, 7 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਉਦਯੋਗਾਂ ਦੁਆਰਾ ਵਰਤੇ ਜਾਂਦੇ ਜ਼ਮੀਨਦੋਜ਼ ਪਾਣੀ ਦੀ ਮਾਤਰਾ 25 ਫ਼ੀਸਦੀ ਤੱਕ ਘਟਾਉਣ ਲਈ ਬੜੇ ਸੁਹਿਰਦ, ਹਾਂ-ਪੱਖੀ ਤੇ ਤਕਨਾਲੋਜੀ ਭਰਪੂਰ ਆਰੰਭੇ ਯਤਨ ਹੁਣ ਆਪਣਾ ਰੰਗ ਦਿਖਾਉਣ ...

ਪੂਰੀ ਖ਼ਬਰ »

ਮੈਰਿਟ ਸੂਚੀ ਵਿਚ ਸਭ ਤੋਂ ਵੱਧ ਲੁਧਿਆਣਾ ਜ਼ਿਲੇ੍ਹ ਦੇ 126 ਪ੍ਰੀਖਿਆਰਥੀਆਂ ਨੇ ਬਣਾਈ ਥਾਂ

ਐੱਸ. ਏ. ਐੱਸ. ਨਗਰ, 7 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਈ ਗਈ 12ਵੀਂ ਸ਼ੇ੍ਰਣੀ ਦੀ ਮਾਰਚ-2018 ਦੀ ਸਾਲਾਨਾ ਪ੍ਰੀਖਿਆ ਦੀ ਜ਼ਿਲੇ੍ਹ ਵਾਰ ਮੈਰਿਟ ਸੂਚੀ 'ਚ ਸਭ ਤੋਂ ਵੱਧ ਲੁਧਿਆਣਾ ਜ਼ਿਲੇ੍ਹ ਦੇ 126 ਪ੍ਰੀਖਿਆਰਥੀ ਮੈਰਿਟ ਸੂਚੀ ਵਿਚ ਥਾਂ ...

ਪੂਰੀ ਖ਼ਬਰ »

ਅਦਾਲਤ ਨੇ ਜ਼ਮਾਨਤੀ ਨੂੰ ਜਲਦ ਪ੍ਰੀਤ ਬਰਾੜ ਨੂੰ ਪੇਸ਼ ਕਰਨ ਲਈ ਕਿਹਾ, ਨਹੀਂ ਤਾਂ ਪ੍ਰਾਪਰਟੀ ਹੋ ਸਕਦੀ ਹੈ ਸੀਲ

ਐੱਸ. ਏ. ਐੱਸ. ਨਗਰ, 7 ਮਈ (ਜਸਬੀਰ ਸਿੰਘ ਜੱਸੀ)-ਪ੍ਰਸਿੱਧ ਪੰਜਾਬੀ ਗਾਇਕ ਪ੍ਰੀਤ ਬਰਾੜ ਤੇ ਉਸ ਦੇ ਭਰਾ ਅੰਮਿ੍ਤ ਬਰਾੜ ਵਲੋਂ ਇਕ ਜ਼ਮੀਨੀ ਸੌਦੇ ਦੌਰਾਨ 51 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਮਾਮਲੇ 'ਚ ਕਈ ਪੇਸ਼ੀਆਂ 'ਤੇ ਅਦਾਲਤ 'ਚ ਹਾਜ਼ਰ ਨਾ ਹੋਣ ਕਾਰਨ ਪ੍ਰੀਤ ਬਰਾੜ ਨੂੰ ...

ਪੂਰੀ ਖ਼ਬਰ »

ਮਹਾਂਮਾਰੀ ਬਣ ਚੁੱਕੀ ਸ਼ੂਗਰ ਤੇ ਬਲੱਡ ਪ੍ਰੈਸ਼ਰ ਦੀ ਬਿਮਾਰੀ ਨਾਲ ਹਰ ਸਾਲ ਹੁੰਦੀਆਂ ਹਨ 6 ਲੱਖ ਮੌਤਾਂ

ਲੁਧਿਆਣਾ, 7 ਮਈ (ਸਲੇਮਪੁਰੀ)-ਮਹਾਂਮਾਰੀ ਦਾ ਰੂਪ ਧਾਰਨ ਕਰ ਚੁੱਕੀ ਸ਼ੂਗਰ ਤੇ ਬਲੱਡ ਪ੍ਰੈਸ਼ਰ ਦੀ ਬਿਮਾਰੀ ਗੁਰਦਾ ਫੇਲ੍ਹ ਹੋਣ ਦਾ ਕਾਰਨ ਬਣ ਰਹੀ ਹੈ, ਜਿਸ ਕਾਰਨ ਦੇਸ਼ ਵਿਚ ਹਰ ਸਾਲ 6 ਲੱਖ ਲੋਕਾਂ ਦੀ ਮੌਤ ਹੋ ਜਾਂਦੀ ਹੈ, ਜਦੋਂ ਕਿ ਪ੍ਰਭਾਵਿਤ ਮਰੀਜ਼ਾਂ 'ਚੋਂ ਸਿਰਫ 10 ...

ਪੂਰੀ ਖ਼ਬਰ »

ਪੰਜਾਬ ਦੀਆਂ ਨਗਰ ਨਿਗਮਾਂ ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਰੁਕੀਆਂ

ਚੰਡੀਗੜ੍ਹ, 7 ਮਈ (ਵਿਕਰਮਜੀਤ ਸਿੰਘ ਮਾਨ)-ਪੰਜਾਬ 'ਚ ਨਗਰ ਨਿਗਮਾਂ ਤੇ ਨਗਰ ਕੌਾਸਲਾਂ ਦੇ ਮੁਲਾਜ਼ਮਾਂ ਦੀਆਂ ਮਈ ਮਹੀਨੇ ਦੀਆਂ ਤਨਖ਼ਾਹਾਂ ਰੁਕ ਗਈਆਂ ਹਨ | ਇਸ ਗੱਲ ਦਾ ਖ਼ੁਲਾਸਾ ਕਰਦਿਆਂ ਮਿਉਂਸੀਪਲ ਵਰਕਰਜ਼ ਫੈਡਰੇਸ਼ਨ ਦੇ ਆਗੂਆਂ ਵਲੋਂ ਕੀਤਾ ਗਿਆ | ਫੈਡਰੇਸ਼ਨ ਦੇ ...

ਪੂਰੀ ਖ਼ਬਰ »

'ਬੰਦ ਕਰੋ ਦਲਿਤਾਂ ਦੇ ਘਰ ਜਾ ਕੇ ਖਾਣੇ ਦਾ ਡਰਾਮਾ'

ਚੰਡੀਗੜ੍ਹ, 7 ਮਈ (ਐਨ.ਐਸ. ਪਰਵਾਨਾ)-ਲੋਕ ਸਭਾ ਦੀਆਂ ਆਉਣ ਵਾਲੀਆਂ ਚੋਣਾਂ ਤੇ ਕਰਨਾਟਕ ਵਿਧਾਨ ਸਭਾ ਦੀਆਂ ਇਸ ਮਹੀਨੇ ਹੋਣ ਵਾਲੀਆਂ ਚੋਣਾਂ ਨੂੰ ਸਾਹਮਣੇ ਰੱਖ ਕੇ ਇਨ੍ਹਾਂ ਦਿਨਾਂ ਵਿਚ ਭਾਜਪਾ ਆਗੂਆਂ ਵਲੋਂ ਦਲਿਤਾਂ ਦੇ ਘਰਾਂ 'ਚ ਜਾ ਕੇ ਖਾਣਾ ਖਾਣ ਦਾ ਜੋ ਸਿਲਸਿਲਾ ...

ਪੂਰੀ ਖ਼ਬਰ »

ਕੈਪਟਨ, ਵਿਰੋਧੀ ਧਿਰਾਾ ਦੇ ਟੈਲੀਫ਼ੋਨ ਟੇਪ ਕਰਵਾ ਕੇ ਪ੍ਰਾਈਵੇਸੀ ਐਕਟ ਦੀ ਕਰ ਰਹੇ ਉਲੰਘਣਾ-ਖਹਿਰਾ

ਚੰਡੀਗੜ੍ਹ,7 ਮਈ (ਵਿਕਰਮਜੀਤ ਸਿੰਘ ਮਾਨ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਸ਼ਾਹਕੋਟ ਦੇ ਕਾਂਗਰਸੀ ਉਮੀਦਵਾਰ ਿਖ਼ਲਾਫ਼ ਦਰਜ ਹੋਏ ਪਰਚੇ ਸਬੰਧੀ ਐਸ.ਐਚ.ਓ ਵਲੋਂ ਵਿਰੋਧੀ ਧਿਰ ਨੇਤਾ ਸ. ਸੁਖਪਾਲ ਸਿੰਘ ਖਹਿਰਾ ਅਤੇ ਅਕਾਲੀ ਨੇਤਾ ਡਾ. ਦਲਜੀਤ ਚੀਮਾ ਨਾਲ ...

ਪੂਰੀ ਖ਼ਬਰ »

ਅੱਤਵਾਦੀ ਦੀ ਮਾਂ ਵਲੋਂ ਬੇਟੇ ਨੂੰ ਦਿੱਤੀ ਸਲਾਮੀ ਦੀ ਵੀਡੀਓ ਵਾਇਰਲ

ਸ੍ਰੀਨਗਰ, 7 ਮਈ (ਏਜੰਸੀ)-ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ 'ਚ ਬੀਤੇ ਦਿਨ ਮਾਰੇ ਗਏ ਅੱਤਵਾਦੀ ਸੱਦਾਮ ਪੈਡਰ ਦੇ ਜਨਾਜ਼ੇ ਦੀ ਇਕ ਵੀਡੀਓ ਸਾਹਮਣੇ ਆਈ ਹੈ ਜਿਸ 'ਚ ਉਸ ਦੀ ਮਾਂ ਆਪਣੇ ਬੇਟੇ ਨੂੰ ਬੰਦੂਕ ਨਾਲ ਸਲਾਮੀ ਦਿੰਦੀ ਨਜ਼ਰ ਆ ਰਹੀ ਹੈ | ਖ਼ਰਾਬ ਗੁਣਵੱਤਾ ਵਾਲੀ ਇਹ ...

ਪੂਰੀ ਖ਼ਬਰ »

ਕੋਲਕਾਤਾ 'ਚ ਤੇਜ਼ਾਬੀ ਹਮਲੇ 'ਚ 5 ਲੜਕੀਆਂ ਸਮੇਤ ਛੇ ਜ਼ਖ਼ਮੀ

ਕੋਲਕਾਤਾ, 7 ਮਈ (ਏਜੰਸੀ)-ਸ਼ਹਿਰ ਦੇ ਦੱਖਣੀ ਹਿੱਸੇ 'ਚ ਸਥਿਤ ਪੰਡਤੀਆ ਰੋਡ 'ਤੇ ਚੱਲਦੀ ਟੈਕਸੀ 'ਚ ਸਵਾਰ ਲੋਕਾਂ ਨੇ ਪੈਦਲ ਜਾ ਰਹੇ ਲੋਕਾਂ 'ਤੇ ਤੇਜ਼ਾਬ ਸੁੱਟ ਦਿੱਤਾ, ਜਿਸ ਕਾਰਨ ਪੰਜ ਲੜਕੀਆਂ ਜਿਨ੍ਹਾਂ ਦੀ ਉਮਰ 20 ਸਾਲ ਦੇ ਕਰੀਬ ਹੈ, ਸਣੇ 6 ਲੋਕ ਜ਼ਖ਼ਮੀ ਹੋ ਗਏ | ਇਕ ਪੁਲਿਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX