ਤਾਜਾ ਖ਼ਬਰਾਂ


ਸੜਕ ਹਾਦਸੇ ਵਿਚ ਕਾਰਾਂ ਦੀ ਜ਼ਬਰਦਸਤ ਟੱਕਰ, 1 ਦੀ ਮੌਤ, 1 ਜ਼ਖਮੀ
. . .  1 day ago
ਭੋਗਪੁਰ, 9 ਦਸੰਬਰ (ਕੁਲਦੀਪ ਸਿੰਘ ਪਾਬਲਾ)- ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ਉੱਪਰ ਸਥਿਤ ਪਿੰਡ ਕਾਲਾ ਬੱਕਰਾ ਨਜ਼ਦੀਕ ਵਾਪਰੇ ਸੜਕ ਹਾਦਸੇ ਵਿਚ ਕਾਰ ਡਰਾਈਵਰ ਇੱਕ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ...
ਸੰਵਿਧਾਨਕ ਵਿਵਸਥਾ ਅਨੁਸਾਰ ਹਰ ਐਕਟ ਨੂੰ ਲਾਗੂ ਕਰਨਾ ਮਮਤਾ ਦੀ ਜ਼ਿੰਮੇਵਾਰੀ - ਰਾਮ ਮਾਧਵ
. . .  1 day ago
ਨਵੀਂ ਦਿੱਲੀ, 9 ਦਸੰਬਰ - ਭਾਜਪਾ ਆਗੂ ਰਾਮ ਮਾਧਵ ਦਾ ਕਹਿਣਾ ਹੈ ਕਿ ਸੰਵਿਧਾਨਿਕ ਵਿਵਸਥਾ ਅਨੁਸਾਰ ਲੋਕ ਸਭਾ ਵੱਲੋਂ ਪਾਸ ਕੀਤੇ ਹਰ ਐਕਟ ਨੂੰ ਲਾਗੂ ਕਰਨਾ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਜ਼ਿੰਮੇਵਾਰੀ ਹੈ।
ਨਾਗਰਿਕਤਾ ਮਿਲਣ ਤੋਂ ਬਾਅਦ ਕਿੰਨੀ ਵਧੇਗੀ ਦੇਸ਼ ਦੀ ਆਬਾਦੀ? - ਸ਼ਿਵ ਸੈਨਾ ਸੰਸਦ ਮੈਂਬਰ
. . .  1 day ago
ਨਵੀਂ ਦਿੱਲੀ, 9 ਦਸੰਬਰ -ਸ਼ਿਵ ਸੈਨਾ ਦੇ ਸੰਸਦ ਮੈਂਬਰ ਵਿਨਾਇਕ ਰਾਊਤ ਨੇ ਲੋਕ ਸਭਾ 'ਚ ਬੋਲਦਿਆਂ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਵਿਚ ਜ਼ਿਕਰ ਕੀਤੇ ਗਏ 6 ਭਾਈਚਾਰਿਆ ਦੇ ਕਿੰਨੇ ਲੋਕ ਭਾਰਤ 'ਚ ਰਹਿ ਰਹੇ ਹਨ?ਕੇਂਦਰੀ ਗ੍ਰਹਿ ਮੰਤਰੀ ਨੇ...
ਕਿਸਾਨ ਜਗਸੀਰ ਸਿੰਘ ਦਾ ਤੀਜੇ ਦਿਨ ਵੀ ਨਹੀਂ ਹੋਇਆ ਸਸਕਾਰ
. . .  1 day ago
ਜੈਤੋ, 9 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ ਦੌਰਾਨ ਪਰਸੋਂ ਸਵੇਰੇ ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੋੜਿਆਂਵਾਲੀ ਦੇ ਜਗਸੀਰ...
ਚੋਰਾਂ ਨੇ ਬੰਦ ਮਕਾਨ ਚੋਂ 14 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ 'ਤੇ ਕੀਤਾ ਹੱਥ ਸਾਫ਼
. . .  1 day ago
ਡੇਰਾਬਸੀ, 9 ਨਵੰਬਰ( ਸ਼ਾਮ ਸਿੰਘ ਸੰਧੂ ) - ਬੀਤੀ ਦੇਰ ਡੇਰਾਬਸੀ ਸਥਿਤ ਪੰਜਾਬੀ ਬਾਗ ਕਾਲੋਨੀ ਵਿਚ ਇੱਕ ਬੰਦ ਮਕਾਨ ਦੇ ਤਾਲੇ ਤੋੜ ਕੇ ਚੋਰ ਕਰੀਬ 12 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ ਸਮੇਤ ਹੋਰ ਘਰੇਲੂ ਸਾਮਾਨ ਚੋਰੀ ਕਰ ਕੇ ਲੈ ਗਏ। ਚੋਰੀ ਦੀ ਵਾਰਦਾਤ...
ਸਵਾਤੀ ਮਾਲੀਵਾਲ ਨੇ ਸਮ੍ਰਿਤੀ ਈਰਾਨੀ ਨਿਰਭਿਆ ਫ਼ੰਡ ਵੰਡਣ ਲਈ ਲਿਖੀ ਚਿੱਠੀ
. . .  1 day ago
ਨਵੀਂ ਦਿੱਲੀ, 9 ਦਸੰਬਰ - ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਕੇਂਦਰੀ ਮਹਿਲਾ ਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਈਰਾਨੀ ਨੂੰ ਚਿੱਠੀ ਲਿਖ ਸੂਬਿਆ ਨੂੰ ਨਿਰਭਿਆ...
ਦਿੱਲੀ ਅਗਨੀਕਾਂਡ : ਮਨੁੱਖੀ ਅਧਿਕਾਰ ਕਮਿਸ਼ਨ ਨੇ ਦਿੱਲੀ ਸਰਕਾਰ ਸਮੇਤ ਹੋਰਨਾਂ ਨੂੰ ਭੇਜਿਆ ਨੋਟਿਸ
. . .  1 day ago
ਨਵੀਂ ਦਿੱਲੀ, 9 ਦਸੰਬਰ - ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ (ਐਨ.ਐੱਚ.ਆਰ.ਸੀ) ਨੇ ਦਿੱਲੀ ਅਗਨੀਕਾਂਡ ਨੂੰ ਲੈ ਕੇ ਮੁੱਖ ਸਕੱਤਰ, ਦਿੱਲੀ ਸਰਕਾਰ, ਪੁਲਿਸ ਕਮਿਸ਼ਨਰ ਦਿੱਲੀ ਅਤੇ ਨਗਰ ਨਿਗਮ ਦਿੱਲੀ ਦੇ ਕਮਿਸ਼ਨਰ...
ਡਮਟਾਲ ਪੁਲਿਸ ਵੱਲੋਂ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  1 day ago
ਡਮਟਾਲ, 9 ਦਸੰਬਰ (ਰਾਕੇਸ਼ ਕੁਮਾਰ) - ਥਾਣਾ ਡਮਟਾਲ ਦੀ ਪੁਲਿਸ ਨੇ ਗਸ਼ਤ ਦੌਰਾਨ 21 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਵਿਅਕਤੀ ਦੀ ਪਹਿਚਾਣ...
ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ ਨਹੀਂ - ਮਮਤਾ ਬੈਨਰਜੀ
. . .  1 day ago
ਕੋਲਕਾਤਾ, 9 ਦਸੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਖੜਗਪੁਰ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ...
ਸਾਵਰਕਰ ਨੇ ਰੱਖੀ ਸੀ ਦੋ ਰਾਸ਼ਟਰ ਸਿਧਾਂਤ ਦੀ ਨੀਂਹ - ਮਨੀਸ਼ ਤਿਵਾੜੀ
. . .  1 day ago
ਨਵੀਂ ਦਿੱਲੀ, 9 ਦਸੰਬਰ - ਕਾਂਗਰਸ ਦੇ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਲੋਕ ਸਭਾ 'ਚ ਬੋਲਦਿਆਂ ਕਿਹਾ ਕਿ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਹਿੰਦੇ ਹਨ ਕਿ ਧਰਮ ਦੇ...
ਸੰਸਦ ਕੰਪਲੈਕਸ 'ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਵਿਅਕਤੀ ਕਾਬੂ
. . .  1 day ago
ਨਵੀਂ ਦਿੱਲੀ, 9 ਦਸੰਬਰ - ਸੰਸਦ ਕੰਪਲੈਕਸ 'ਚ ਦਾਖਲ ਹੋ ਰਹੇ ਇੱਕ ਵਿਅਕਤੀ ਨੂੰ ਸੁਰੱਖਿਆ ਬਲਾਂ ਨੇ ਕਾਬੂ ਕਰ ਲਿਆ, ਜਿਸ ਨੂੰ ਕਿ ਦਿੱਲੀ ਪੁਲਿਸ ਹਵਾਲੇ ਕਰ ਦਿੱਤਾ...
ਮਣੀਪੁਰ 'ਚ ਇਨਰ ਲਾਈਨ ਪਰਮਿਟ ਲਾਗੂ ਹੋਵੇਗਾ- ਅਮਿਤ ਸ਼ਾਹ
. . .  1 day ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਬਹਿਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਮਣੀਪੁਰ ਨੂੰ ਇਨਰ ਲਾਈਨ ਪਰਮਿਟ ਸਿਸਟਮ 'ਚ ਸ਼ਾਮਲ...
ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਚਰਚਾ ਜਾਰੀ
. . .  1 day ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 2019 'ਤੇ ਲੋਕ ਸਭਾ 'ਚ ਚਰਚਾ ਜਾਰੀ ਹੈ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਇਸ ਬਿੱਲ...
ਅਸਲਾ ਸੋਧ ਬਿੱਲ ਲੋਕ ਸਭਾ 'ਚ ਪਾਸ
. . .  1 day ago
ਨਵੀਂ ਦਿੱਲੀ, 9 ਦਸੰਬਰ- ਚਰਚਾ ਤੋਂ ਬਾਅਦ ਅਸਲਾ ਸੋਧ ਬਿੱਲ 2019 ਲੋਕ ਸਭਾ......
ਟੋਕੀਓ ਓਲੰਪਿਕ ਤੋਂ ਬਾਹਰ ਹੋਇਆ ਰੂਸ
. . .  1 day ago
ਮਾਸਕੋ, 9 ਦਸੰਬਰ- ਟੋਕੀਓ ਓਲੰਪਿਕ 'ਚ ਸ਼ਾਮਲ ਹੋਣ ਦੀਆਂ ਰੂਸ ਦੀਆਂ ਉਮੀਦਾਂ ਖ਼ਤਮ ਹੋ ਗਈਆਂ ਹਨ। ਵਰਲਡ ਐਂਟੀ ਡੋਪਿੰਗ ਏਜੰਸੀ (ਡਬਲਯੂ. ਏ. ਡੀ. ਏ.) ਨੇ ਡੋਪਿੰਗ ਦੇ ਦੋਸ਼...
ਪੁਣਛ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਰਾਸ਼ਟਰਪਤੀ ਭਵਨ ਵੱਲ ਜਾ ਰਹੇ ਜੇ. ਐੱਨ. ਯੂ. ਵਿਦਿਆਰਥੀਆਂ 'ਤੇ ਪੁਲਿਸ ਵਲੋਂ ਲਾਠੀਚਾਰਜ
. . .  1 day ago
ਜੈਤੋ-ਕੋਟਕਪੂਰਾ ਰੋਡ 'ਤੇ ਪਿੰਡ ਮੱਤਾ ਦੇ ਲੋਕਾਂ ਨੇ ਨੌਜਵਾਨ ਦੀ ਲਾਸ਼ ਰੱਖ ਕੇ ਲਾਇਆ ਧਰਨਾ
. . .  1 day ago
ਜਲੰਧਰ: ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੀ ਮੀਟਿੰਗ 'ਚ ਪਹੁੰਚੇ ਸੁਨੀਲ ਜਾਖੜ
. . .  1 day ago
ਕਰਨਾਟਕ ਜ਼ਿਮਨੀ ਚੋਣਾਂ 'ਚ ਮਿਲੀ ਹਾਰ ਤੋਂ ਬਾਅਦ ਸਿਧਰਾਮਈਆ ਨੇ ਦਿੱਤਾ ਅਸਤੀਫ਼ਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਵੈਸਾਖ ਸੰਮਤ 550

ਸ੍ਰੀ ਮੁਕਤਸਰ ਸਾਹਿਬ

ਪੈਂਟ ਦੀ ਜੇਬ 'ਚ ਰਿਵਾਲਵਰ ਪਾਉਂਦਿਆਂ ਚੱਲੀ ਗੋਲੀ

ਸ੍ਰੀ ਮੁਕਤਸਰ ਸਾਹਿਬ, 7 ਮਈ (ਹਰਮਹਿੰਦਰ ਪਾਲ)-ਸ਼ਹਿਰ ਦੇ ਸਿਵਲ ਹਸਪਤਾਲ 'ਚ ਦੁਪਹਿਰ ਨੰੂ ਉਸ ਸਮੇਂ ਦਹਿਸ਼ਤ ਪੈਦਾ ਹੋ ਗਈ ਜਦ ਡੋਪ ਟੈੱਸਟ ਕਰਵਾਉਣ ਆਏ ਇਕ ਵਿਅਕਤੀ ਨਾਲ ਆਏ ਨੌਜਵਾਨ ਤੋਂ ਹੱਥ 'ਚ ਫੜ੍ਹੇ ਰਿਵਾਲਵਰ 'ਚੋਂ ਅਚਾਨਕ ਗੋਲੀ ਚੱਲ ਗਈ | ਹਾਲਾਂਕਿ ਇਹ ਗੋਲੀ ਉਸ ਦੇ ...

ਪੂਰੀ ਖ਼ਬਰ »

ਆਜੀਵਿਕਾ ਕੌ ਾਸਲ ਵਿਕਾਸ ਮੇਲਾ ਲਗਾਇਆ

ਸ੍ਰੀ ਮੁਕਤਸਰ ਸਾਹਿਬ, 6 ਮਈ (ਰਣਜੀਤ ਸਿੰਘ ਢਿੱਲੋਂ)-ਸਥਾਨਕ ਕੱਚਾ ਬਰਕੰਦੀ ਰੋਡ ਸਥਿਤ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਕੇਂਦਰ ਵਿਖੇ ਆਜੀਵਿਕਾ ਕੌਸ਼ਲ ਵਿਕਾਸ ਮੇਲਾ ਲਾਇਆ ਗਿਆ, ਜਿਸ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਸਾਬਕਾ ਚੇਅਰਮੈਨ ...

ਪੂਰੀ ਖ਼ਬਰ »

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ 830595 ਟਨ ਕਣਕ ਦੀ ਖ਼ਰੀਦ ਹੋਈ-ਡੀ. ਸੀ.

ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਐਤਵਾਰ ਸ਼ਾਮ ਤੱਕ 8,30,595 ਮੀਟਿ੍ਕ ਟਨ ਕਣਕ ਦੀ ਖ਼ਰੀਦ ਹੋਈ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ: ਸੁਮੀਤ ਜਾਰੰਗਲ ਨੇ ਦੱਸਿਆ ਕਿ ਹੁਣ ਮੰਡੀਆਂ ਵਿਚ ਕਣਕ ਆਵਕ ਬਹੁਤ ...

ਪੂਰੀ ਖ਼ਬਰ »

ਡੇਪੋ ਮੁਹਿੰਮ ਤਹਿਤ ਜੀ. ਐੱਲ. ਟੀ. ਨੂੰ ਸਿਖਲਾਈ ਦੇਣ ਲਈ ਕਰਵਾਈ ਟ੍ਰੇਨਿੰਗ ਵਰਕਸ਼ਾਪ

ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵੇਖੇ ਨਸ਼ਾ ਮੁਕਤ ਸਮਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਆਰੰਭੀ ਡੇਪੋ ਮੁਹਿੰਮ ਦਾ ਦੂਜਾ ਪੜਾਅ ਸ਼ੁਰੂ ਹੋ ਗਿਆ ਹੈ, ਇਸ ਪੜਾਅ ਤਹਿਤ ਡੇਪੋ/ਡਰੱਗ ਐਬਯੁਜ਼ ...

ਪੂਰੀ ਖ਼ਬਰ »

ਝਬੇਲਵਾਲੀ ਤੋਂ ਸੰਗਰਾਣਾ ਸੜਕ ਬਣਾਉਣ ਦੀ ਮੰਗ

ਮੰਡੀ ਬਰੀਵਾਲਾ, 7 ਮਈ (ਨਿਰਭੋਲ ਸਿੰਘ)-ਝਬੇਲਵਾਲੀ ਤੋਂ ਸੰਗਰਾਣਾ ਨੂੰ ਜਾਣਾ ਵਾਲਾ ਕਰੀਬ ਤਿੰਨ ਕਿੱਲੋਮੀਟਰ ਕੱਚਾ ਰਸਤਾ ਹੈ | ਲਖਵੀਰ ਸਿੰਘ, ਅੰਗਰੇਜ਼ ਸਿੰਘ, ਸੁਰਜੀਤ ਸਿੰਘ, ਬਲਦੇਵ ਸਿੰਘ ਆਦਿ ਨੇ ਦੱਸਿਆ ਕਿ ਲੰਮੇ ਸਮੇਂ ਤੋਂ ਝਬੇਲਵਾਲੀ ਤੋਂ ਸੰਗਰਾਣਾ ਜਾਣ ਵਾਲੀ ...

ਪੂਰੀ ਖ਼ਬਰ »

55 ਪੇਟੀ ਨਾਜਾਇਜ਼ ਸ਼ਰਾਬ ਬਰਾਮਦ ਇਕ ਗਿ੍ਫ਼ਤਾਰ, ਦੋ ਫ਼ਰਾਰ

ਮੰਡੀ ਕਿੱਲਿਆਂਵਾਲੀ, 7 ਮਈ (ਇਕਬਾਲ ਸਿੰਘ ਸ਼ਾਂਤ)-ਲੰਬੀ ਥਾਣੇ ਅਧੀਨ ਪੈਂਦੀ ਚੌਕੀ ਭਾਈਕੇਰਾ ਅਤੇ ਕਿੱਲਿਆਂਵਾਲੀ ਨੇ ਦੋ ਵੱਖ-ਵੱਖ ਮਾਮਲਿਆਂ 'ਚ 55 ਪੇਟੀ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ, ਜਿਸ ਵਿਚ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ ਜਦੋਂ ਕਿ ਦੋ ਜਣੇ ...

ਪੂਰੀ ਖ਼ਬਰ »

'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਤਹਿਤ ਤਿੰਨ ਰੋਜ਼ਾ ਸੈਮੀਨਾਰ ਸ਼ੁਰੂ

ਲੰਬੀ, 7 ਮਈ (ਮੇਵਾ ਸਿੰਘ)-ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਲੰਬੀ ਵਿਖੇ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਤਹਿਤ ਪ੍ਰੀ-ਪ੍ਰਾਇਮਰੀ (ਖੇਡ ਮਹਿਲ) ਦੇ ਤਿੰਨ ਰੋਜ਼ਾ ਸੈਮੀਨਾਰ ਦੀ ਸ਼ੁਰੂਆਤ ਹੋਈ | ਇਸ ਸੈਮੀਨਾਰ ਵਿਚ ਬਲਾਕ ਲੰਬੀ ਦੇ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਕੋਆਪ੍ਰੇਟਿਵ ਰਿਟਾ: ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਕੋਆਪ੍ਰੇਟਿਵ ਰਿਟਾਇਰੀਜ਼ ਵੈੱਲਫ਼ੇਅਰ ਐਸੋਸੀਏਸ਼ਨ ਦੇ ਚੇਅਰਮੈਨ ਸੰਤੋਖ ਸਿੰਘ ਭੰਡਾਰੀ ਅਤੇ ਪ੍ਰਧਾਨ ਸੁਦਰਸ਼ਨ ਕੁਮਾਰ ਸਿਡਾਨਾ ਦੀ ਸਾਂਝੀ ਪ੍ਰਧਾਨਗੀ ਹੇਠ ਮੀਟਿੰਗ ਸਥਾਨਕ ਕੋਟਕਪੂਰਾ ਰੋਡ ਸਥਿਤ ...

ਪੂਰੀ ਖ਼ਬਰ »

ਲਾਇਨ ਅਰਵਿੰਦਰਪਾਲ ਸਿੰਘ ਬੱਬੂ ਕਲੱਬਾਂ ਦੇ ਰੀਜਨ ਚੇਅਰਮੈਨ ਨਿਯੁਕਤ

ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ)-ਲਾਇਨਜ਼ ਕਲੱਬ ਮੁਕਤਸਰ ਅਨਮੋਲ ਦੇ ਸੀਨੀਅਰ ਮੈਂਬਰ ਲਾਇਨ ਅਰਵਿੰਦਰਪਾਲ ਸਿੰਘ ਬੱਬੂ ਬੂੜਾ ਗੁੱਜਰ ਨੂੰ ਇੰਟਰਨੈਸ਼ਨਲ ਲਾਇਨਜ਼ ਕਲੱਬ ਜ਼ਿਲ੍ਹਾ 321 ਐੱਫ਼ ਦੇ ਜ਼ਿਲ੍ਹਾ ਗਵਰਨਰ ਲਾਇਨ ਬਰਿੰਦਰ ਸਿੰਘ ਸੋਹਲ ਨੇ ...

ਪੂਰੀ ਖ਼ਬਰ »

ਐੱਸ.ਸੀ. ਵਰਗ ਦੀਆਂ ਘਟਨਾਵਾਂ ਅਤੇ ਜਨਤਕ ਮੁੱਦਿਆਂ 'ਤੇ ਮਹੀਨਾਵਾਰ ਜ਼ਿਲ੍ਹਾ ਪ੍ਰਸ਼ਾਸਨ ਨਾਲ ਹੋਵੇਗੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 7 ਮਈ (ਹਰਮਹਿੰਦਰ ਪਾਲ)-ਵੱਖ-ਵੱਖ ਵਿਭਾਗਾਂ 'ਚ ਅਨੁਸੂਚਿਤ ਜਾਤੀ ਦੇ ਲੋਕਾਂ ਦੇ ਕੰਮ ਸਮੇਂ ਸਿਰ ਨਾ ਹੋਣ 'ਤੇ ਸੰਵਿਧਾਨ ਬਚਾਓ ਮੰਚ ਵਲੋਂ ਆਗੂ ਅਸ਼ੋਕ ਮਹਿੰਦਰਾ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਡਾ: ਸੁਮੀਤ ਜਾਰੰਗਲ ਨੂੰ ਮੰਗ ਪੱਤਰ ਸੌਾਪ ਕੇ ...

ਪੂਰੀ ਖ਼ਬਰ »

ਐੱਸ.ਸੀ./ਐੱਸ.ਟੀ. ਐਕਟ ਸਬੰਧੀ ਕੇਂਦਰ ਸਰਕਾਰ ਤੁਰੰਤ ਆਰਡੀਨੈਂਸ ਜਾਰੀ ਕਰੇ-ਢੋਸੀਵਾਲ

ਸ੍ਰੀ ਮੁਕਤਸਰ ਸਾਹਿਬ, 7 ਮਈ (ਹਰਮਹਿੰਦਰ ਪਾਲ)-ਪਿਛਲੇ ਦਿਨੀਂ ਦੇਸ਼ ਦੀ ਸਰਵਉੱਚ ਅਦਾਲਤ ਮਾਣਯੋਗ ਸੁਪਰੀਮ ਕੋਰਟ ਵਲੋਂ ਐੱਸ.ਸੀ./ਐੱਸ.ਟੀ. ਐਕਟ ਵਿਚ ਸੋਧ ਕੀਤੀ ਗਈ ਸੀ | ਇਸ ਸੋਧ ਨਾਲ ਇਹ ਐਕਟ ਕਾਫ਼ੀ ਹੱਦ ਤੱਕ ਬੇਅਸਰ ਹੋ ਕੇ ਰਹਿ ਗਿਆ ਹੈ ਅਤੇ ਇਸ ਐਕਟ ਦੀ ਮੂਲ ਭਾਵਨਾ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੂੰ ਐਮ.ਆਰ ਦੇ ਟੀਕੇ ਲਾਏ

ਸਾਦਿਕ, 7 ਮਈ (ਆਰ. ਐੱਸ. ਧੁੰਨਾ)-ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ ਢਿਲਵਾਂ ਖ਼ੁਰਦ ਵਿਖੇ ਬੱਚਿਆਂ ਨੂੰ ਐਮ.ਆਰ. ਦੇ ਟੀਕੇ ਲਾਏ ਗਏ | ਇਸ ਮੌਕੇ ਸਰਪੰਚ ਗੁਰਬਿੰਦਰ ਸਿੰਘ ਅਤੇ ਸਾਬਕਾ ਸਰਪੰਚ ਦਲਜੀਤ ਸਿੰਘ ਢਿੱਲੋਂ ਨੇ ਟੀਕਾਕਰਨ ਦੀ ਸ਼ੁਰੂਆਤ ਆਪਣੇ ਬੱਚਿਆਂ ਦੇ ...

ਪੂਰੀ ਖ਼ਬਰ »

ਐਡਵੋਕੇਟ ਅਜੇ ਗਾਂਧੀ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਨਿਯੁਕਤ

ਕੋਟਕਪੂਰਾ, 7 ਮਈ (ਮੋਹਰ ਸਿੰਘ ਗਿੱਲ)-2013 ਤੋਂ ਬਾਰ ਐਸੋਸੀਏਸ਼ਨ ਕੋਟਕਪੂਰਾ ਨੂੰ ਰਜਿਸਟਰਡ ਕਰਾਉਣ ਤੋਂ ਬਾਅਦ ਲਗਾਤਾਰ ਸਰਬਸੰਮਤੀ ਨਾਲ ਪ੍ਰਧਾਨ ਚੱਲੇ ਆ ਰਹੇ ਐਡਵੋਕੇਟ ਗੁਰਮੇਲ ਸਿੰਘ ਸੰਧੂ ਵੱਲੋਂ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਦੀ ਸਹਿਮਤੀ ਉਪਰੰਤ ਐਡਵੋਕੇਟ ...

ਪੂਰੀ ਖ਼ਬਰ »

ਹਨੂਮਾਨ ਚਾਲੀਸਾ ਦਾ ਪਾਠ ਅਤੇ ਕੀਰਤਨ ਦਾ ਮਾਣਿਆ ਅਨੰਦ

ਫ਼ਰੀਦਕੋਟ, 7 ਮਈ (ਸਰਬਜੀਤ ਸਿੰਘ)-ਸਥਾਨਕ ਪੰਚਵਟੀ ਵਿਖੇ ਹਨੂਮਾਨ ਮੰਦਿਰ ਵਿਚ ਹਨੂਮਾਨ ਚੌਕੀ ਦਾ ਆਯੋਜਨ ਕੀਤਾ ਗਿਆ | ਇਸ ਦੌਰਾਨ ਸ੍ਰੀ ਬਾਲਾਜੀ ਸੰਘ ਦੀ ਅਗਵਾਈ ਵਿਚ ਕਰਵਾਈ ਗਈ ਚੌਕੀ ਦੌਰਾਨ 11 ਵਾਰ ਹਨੂਮਾਨ ਚਾਲੀਸਾ ਦਾ ਪਾਠ ਕੀਤਾ ਗਿਆ ਤੇ ਭਜਨ ਗਾਇਕਾਂ ਵਲੋਂ ਭਜਨ ...

ਪੂਰੀ ਖ਼ਬਰ »

'ਬੀੜ' ਨੇ ਸ਼ਹਿਰੀ ਖੇਤਰ 'ਚ ਪੰਛੀਆਂ ਦੀ ਗਿਣਤੀ ਵਧਾਉਣ ਲਈ ਟੰਗੇ ਮਿੱਟੀ ਦੇ ਆਲ੍ਹਣੇ

ਫ਼ਰੀਦਕੋਟ, 7 ਮਈ (ਹਰਮਿੰਦਰ ਸਿੰਘ ਮਿੰਦਾ)-ਪੰਛੀ ਬਚਾਓ ਫ਼ਰਜ਼ ਨਿਭਾਓ ਮੁਹਿੰਮ ਤਹਿਤ 'ਬੀੜ' ਸੁਸਾਇਟੀ ਫ਼ਰੀਦਕੋਟ ਵਲੋਂ ਸ਼ਹਿਰੀ ਖੇਤਰ ਵਿਚ ਪੰਛੀਆਂ ਦੀ ਗਿਣਤੀ ਵਧਾਉਣ ਲਈ ਵੱਖ-ਵੱਖ ਥਾਵਾਂ 'ਤੇ ਮਿੱਟੀ ਦੇ ਆਲ੍ਹਣੇ ਲਾਏ ਗਏ | ਰੋਜ਼ਾਨਾ 'ਅਜੀਤ' ਦੇ ਜ਼ਿਲ੍ਹਾ ਇੰਚਾਰਜ ...

ਪੂਰੀ ਖ਼ਬਰ »

ਗਰਾਮ ਸਵਰਾਜ ਅਧਿਐਨ ਤਹਿਤ ਸਮਾਗਮ 'ਚ ਰਿਸ਼ੀ ਸਕੂਲ ਦੀ ਵਿਦਿਆਰਥਣ ਜੇਤੂ

ਕੋਟਕਪੂਰਾ, 7 ਮਈ (ਮੇਘਰਾਜ)-ਕੋਟਕਪੂਰਾ ਵਿਖੇ ਕਰਵਾਏ ਗਰਾਮ ਸਵਰਾਜ ਅਧਿਐਨ ਸਮਾਗਮ 'ਚ ਮੁਕਾਬਲਿਆਂ ਦੌਰਾਨ ਕਈ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਨ੍ਹਾਂ ਮੁਕਾਬਲਿਆਂ ਵਿਚ 'ਚ ਰਿਸ਼ੀ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਨੇ ਵੀ ਹਿੱਸਾ ਲਿਆ | ਇਸ ਸਮਾਗਮ 'ਚ ...

ਪੂਰੀ ਖ਼ਬਰ »

ਅਰੋੜਾ ਮਹਾਂ ਸਭਾ ਦੀ ਇਕੱਤਰਤਾ ਹੋਈ

ਕੋਟਕਪੂਰਾ, 7 ਮਈ (ਗਿੱਲ)-ਅਰੋੜਾ ਮਹਾਂਸਭਾ ਕੋਟਕਪੂਰਾ ਦੇ ਜਨਰਲ ਹਾਊਸ ਦੀ ਮੀਟਿੰਗ ਪ੍ਰਧਾਨ ਹਰੀਸ਼ ਸੇਤੀਆ ਦੀ ਪ੍ਰਧਾਨਗੀ 'ਚ ਕੋਟਕਪੂਰਾ ਵਿਖੇ ਹੋਈ | ਇਸ ਮੌਕੇ ਅਰੋੜਾ ਬਰਾਦਰੀ ਨਾਲ ਸਬੰਧਿਤ ਮਸਲਿਆਂ ਤੋਂ ਇਲਾਵਾ ਅਰੂੜ੍ਹ ਜੀ ਮਹਾਰਾਜ ਦਾ ਜਨਮ ਦਿਨ ਮਨਾਉਣ ਸਬੰਧੀ ...

ਪੂਰੀ ਖ਼ਬਰ »

ਭਾਈ ਰਾਹੁਲ ਸਿੰਘ ਸਿੱਧੂ ਨੇ ਆਨੰਦ ਨਗਰ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ

ਕੋਟਕਪੂਰਾ, 7 ਮਈ (ਮੋਹਰ ਸਿੰਘ ਗਿੱਲ)-ਸ਼ਹਿਰ ਦੇ ਵਿਕਾਸ ਕਾਰਜਾਂ ਦੇ ਨਿਰੀਖਣ ਲਈ ਹਰੇਕ ਮੁਹੱਲੇ ਵਿਚ ਪੰਜ ਮੈਂਬਰੀ ਕਮੇਟੀ ਬਣੇਗੀ ਤਾਂ ਜੋ ਵਿਕਾਸ ਕਾਰਜਾਂ ਵਿਚ ਇਸਤੇਮਾਲ ਕੀਤੇ ਜਾ ਰਹੇ ਸਾਮਾਨ ਦੀ ਸਹੀ ਵਰਤੋਂ ਹੋ ਸਕੇ | ਇਹ ਪ੍ਰਗਟਾਵਾ ਭਾਈ ਰਾਹੁਲ ਸਿੰਘ ਸਿੱਧੂ ਨੇ ...

ਪੂਰੀ ਖ਼ਬਰ »

ਸਕੂਲ 'ਚ ਧਾਰਮਿਕ ਸਮਾਗਮ ਕਰਵਾਇਆ

ਫ਼ਰੀਦਕੋਟ, 7 ਮਈ (ਹਰਮਿੰਦਰ ਸਿੰਘ ਮਿੰਦਾ)-ਸੰਗਤ ਸਾਹਿਬ ਭਾਈ ਫੇਰੂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਨਵੀਂ ਉਸਾਰੀ ਆਧੁਨਿਕ ਸਹੂਲਤਾਂ ਨਾਲ ਲੈਸ ਇਮਾਰਤ ਦੇ ਉਦਘਾਟਨ ਅਤੇ ਸਕੂਲ ਦੀ ਚੜ੍ਹਦੀ ਕਲਾ ਲਈ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਧਾਰਮਿਕ ...

ਪੂਰੀ ਖ਼ਬਰ »

'ਵਿੱਦਿਆ ਵਿਚਾਰੀ ਤਾਂ ਪਰਉਪਕਾਰੀ' ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਫ਼ਰੀਦਕੋਟ, 7 ਮਈ (ਗੋਂਦਾਰਾ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਰੀਦਕੋਟ ਖੇਤਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਿਲ੍ਹਾ ਨੌਾ 'ਚ 'ਵਿੱਦਿਆ ਵਿਚਾਰੀ ਤਾਂ ਪਰਉਪਕਾਰੀ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਸਾਲਾ ਪ੍ਰਕਾਸ਼ ...

ਪੂਰੀ ਖ਼ਬਰ »

ਆਜੀਵਕਾ ਅਤੇ ਕੌਸ਼ਲ ਵਿਕਾਸ ਦਿਵਸ ਮਨਾਇਆ

ਕੋਟਕਪੂਰਾ, 7 ਮਈ (ਪ. ਪ.)-ਬੀਤੇ ਦਿਨ ਸਰਕਾਰੀ ਆਈ.ਟੀ.ਆਈ ਕੋਟਕਪੂਰਾ ਵਿਖੇ ਆਜੀਵਕਾ ਅਤੇ ਕੌਸ਼ਲ ਵਿਕਾਸ ਦਿਵਸ ਮਨਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਅਜੇ ਕੁਮਾਰ ਆਈ.ਐਮ.ਸੀ ਕਮੇਟੀ ਆਈ.ਟੀ.ਆਈ ਨੇ ਸ਼ਿਰਕਤ ਕੀਤੀ | ਸੰਸਥਾ ਦੇ ਮੁੱਖ ਅਧਿਆਪਕ ਬਲਵੰਤ ਸਿੰਘ ਨੇ ਆਏ ਹੋਏ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਦੇ ਦੋਸ਼ 'ਚ ਇਕ ਵਿਅਕਤੀ ਗਿ੍ਫ਼ਤਾਰ

ਬਾਜਾਖਾਨਾ, 7 ਮਈ (ਜੀਵਨ ਗਰਗ)-ਨੇੜਲੇ ਪਿੰਡ ਰੋਮਾਣਾ ਅਜੀਤ ਸਿੰਘ ਵਿਖੇ ਅੱਠਵੀਂ ਜਮਾਤ 'ਚ ਪੜ੍ਹਦੀ ਨਾਬਾਲਗ ਲੜਕੀ ਨਾਲ ਛੇੜ ਛਾੜ ਕਰਨ ਦਾ ਸਮਾਚਾਰ ਹੈ | ਮੁਕੱਦਮੇ ਅਨੁਸਾਰ ਉਕਤ ਲੜਕੀ ਵਾਸੀ ਰੋਮਾਣਾ ਅਜੀਤ ਸਿੰਘ ਸ਼ਾਮ ਕਰੀਬ 5 ਵਜੇ ਘਰ 'ਚ ਆਪਣੀ ਛੋਟੀ ਭੈਣ ਨਾਲ ਦੋਵੇਂ ...

ਪੂਰੀ ਖ਼ਬਰ »

35 ਗਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ

ਕੋਟਕਪੂਰਾ, 7 ਮਈ (ਮੋਹਰ ਸਿੰਘ ਗਿੱਲ, ਮੇਘਰਾਜ)-ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਫ਼ਰੀਦਕੋਟ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਗਈ ਮੁਹਿੰਮ ਤਹਿਤ ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੇ ਏ.ਐੱਸ.ਆਈ. ਜਸਕਰਨ ਸਿੰਘ ਸੇਖੋਂ ਆਧਾਰਿਤ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਜੈਤੋ ਬਠਿੰਡਾ ਬਾਈਪਾਸ ਰੋਡ ਨੂੰ ਜਾ ਰਹੇ ਸਨ, ਜਦ ਉਹ ਰੱਬ ਵਾਲੇ ਪੁਲ਼ ਕੋਲ ਪੁੱਜੇ ਤਾਂ ਸਾਹਮਣੇ ਤੋਂ ਆ ਰਿਹਾ ਇਕ ਨੌਜਵਾਨ ਪੁਲਿਸ ਨੂੰ ਵੇਖ ਕੇ ਨਾਲ ਲੱਗਦੇ ਖੇਤਾਂ ਵੱਲ ਨੂੰ ਮੁੜਨ ਲੱਗਾ ਤਾਂ ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ 'ਤੇ ਉਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਤੇ ਉਸ ਦੀ ਪੈਂਟ ਦੀ ਜੇਬ 'ਚ ਪਏ ਮੋਮੀ ਲਿਫ਼ਾਫ਼ੇ 'ਚੋਂ 35 ਗਰਾਮ ਹੈਰੋਇਨ ਬਰਾਮਦ ਹੋਈ | ਦੂਜੀ ਜੇਬ ਚੋਂ ਇਕ ਕੰਪਿਊਟਰਾਈਜ਼ਡ ਕੰਡਾ ਵੀ ਬਰਾਮਦ ਹੋਇਆ | ਇਸ ਸਬੰਧ 'ਚ ਈਸ਼ਾਨ ਕੁਮਾਰ ਵਾਸੀ ਕੋਟਕਪੂਰਾ ਿਖ਼ਲਾਫ਼ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ | ਸ਼ਹਿਰੀ ਥਾਣੇ ਦੇ ਇੰਚਾਰਜ ਕੇ.ਸੀ. ਪਰਾਸ਼ਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਇਸ ਵਿਅਕਤੀ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕਰਕੇ ਪੁਲਸ ਰਿਮਾਂਡ ਲਿਆ ਜਾਵੇਗਾ ਤਾਂ ਜੋ ਉਸ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਸਕਦੀ ਹੈ |


ਖ਼ਬਰ ਸ਼ੇਅਰ ਕਰੋ

ਵੱਖ-ਵੱਖ ਥਾਈਾ ਖ਼ਸਰਾ ਤੇ ਰੂਬੇਲਾ ਤੋਂ ਬਚਾਅ ਲਈ ਬੱਚਿਆਂ ਨੂੰ ਟੀਕੇ ਲਗਾਏ

ਸ੍ਰੀ ਮੁਕਤਸਰ ਸਾਹਿਬ, 7 ਮਈ (ਢਿੱਲੋਂ)-ਸਰਕਾਰੀ ਪ੍ਰਾਇਮਰੀ ਸਕੂਲ ਗੋਨਿਆਣਾ ਵਿਖੇ ਸਿਹਤ ਵਿਭਾਗ ਦੀ ਟੀਮ ਵਲੋਂ ਖ਼ਸਰੇ ਅਤੇ ਰੁਬੇਲਾ ਬਿਮਾਰੀ ਤੋਂ ਬੱਚਿਆਂ ਨੂੰ ਬਚਾਉਣ ਲਈ ਟੀਕੇ ਲਗਾਏ ਗਏ | ਇਸ ਸਮੇਂ ਸਮੂਹ ਸਕੂਲ ਸਟਾਫ਼ ਵਲੋਂ ਉਨ੍ਹਾਂ ਦੇ ਮਾਪਿਆਂ ਨੂੰ ਪ੍ਰੇਰਿਤ ...

ਪੂਰੀ ਖ਼ਬਰ »

ਦੂਜੀ ਪਾਤਸ਼ਾਹੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤਿੰਨ ਦਿਨਾ ਗੁਰਮਤਿ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 7 ਮਈ (ਢਿੱਲੋਂ)-ਦੂਜੀ ਪਾਤਸ਼ਾਹੀ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਤੇ ਬਾਬਾ ਦਾਨ ਸਿੰਘ ਤੇ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਯਾਦ ਵਿਚ ਤਿੰਨ ਦਿਨਾ ਗੁਰਮਤਿ ਸਮਾਗਮ ਸਥਾਨ ਈਸ਼ਰਸਰ ਪਿੰਡ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਸਮਾਗਮ ਕਰਵਾਇਆ

ਮੰਡੀ ਲੱਖੇਵਾਲੀ, 7 ਮਈ (ਰੁਪਿੰਦਰ ਸਿੰਘ ਸੇਖੋਂ)-ਸਰਬੱਤ ਦੇ ਭਲੇ ਲਈ ਸ੍ਰੀ ਸਹਿਜ ਪਾਠ ਦੇ ਭੋਗ ਗੁਰੂ ਨਾਨਕ ਦਰਬਾਰ ਸਾਹਿਬ ਪਿੰਡ ਗੋਨਿਆਣਾ ਵਿਖੇ ਪਾਏ ਗਏ | ਇਸ ਤੋਂ ਪਹਿਲਾਂ ਅਸਥਾਨ 'ਤੇ ਨਵੇਂ ਆਧੁਨਿਕ ਸਹੂਲਤਾਂ ਨਾਲ ਲੈਸ ਸੱਚਖੰਡ ਸੁੱਖਆਸਣ ਅਸਥਾਨ ਸਥਾਪਿਤ ਕੀਤੇ ਗਏ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰੇਗੀ-ਖੁੱਡੀਆਂ

ਸ੍ਰੀ ਮੁਕਤਸਰ ਸਾਹਿਬ, 7 ਮਈ (ਢਿੱਲੋਂ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਗੁਰਮੀਤ ਸਿੰਘ ਖੁੱਡੀਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਵਚਨਬੱਧ ਹੈ ਅਤੇ ਲੜੀਵਾਰ ਵਾਅਦੇ ਪੂਰੇ ਕੀਤੇ ਜਾ ਰਹੇ ਹਨ | ...

ਪੂਰੀ ਖ਼ਬਰ »

ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਿਖੇ ਮਹੀਨਾਵਾਰ ਭੰਡਾਰਾ ਕਰਵਾਇਆ

ਮਲੋਟ, 7 ਮਈ (ਗੁਰਮੀਤ ਸਿੰਘ ਮੱਕੜ)-ਪਿੰਡ ਡੱਬਵਾਲੀ ਮਲਕੋ ਦੇ ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਿਖੇ ਮਹੀਨਾਵਾਰ ਭੰਡਾਰਾ ਕਰਵਾਇਆ ਗਿਆ | ਭੰਡਾਰੇ ਦੌਰਾਨ ਸੰਗਤਾਂ ਦੇ ਸਨਮੁੱਖ ਸੰਸਥਾਨ ਦੀ ਪ੍ਰਚਾਰਕ ਭੈਣ ਗਾਰਗੀ ਭਾਰਤੀ ਨੇ ਕਿਹਾ ਕਿ ਮਨੁੱਖੀ ਸਮਾਜ ਅੰਦਰ ਜਦੋਂ ਝੂਠ ...

ਪੂਰੀ ਖ਼ਬਰ »

ਬਿਜਲੀ ਬੋਰਡ ਦੇ ਕਰਮਚਾਰੀਆਂ ਵਲੋਂ ਭੁੱਖ ਹੜਤਾਲ ਜਾਰੀ

ਸ੍ਰੀ ਮੁਕਤਸਰ ਸਾਹਿਬ, 7 ਮਈ (ਹਰਮਹਿੰਦਰ ਪਾਲ)-ਮਾਣਯੋਗ ਹਾਈਕੋਰਟ ਦੇ ਫ਼ੈਸਲੇ ਨੂੰ ਲਾਗੂ ਕਰਾਉਣ ਲਈ ਸਾਥੀ ਬਲਵਿੰਦਰ ਸਿੰਘ ਲ.ਮ ਰਿਟਾ: ਅਤੇ ਸਾਥੀ ਲਾਹੌਰਾ ਸਿੰਘ ਲ.ਮ ਰਿਟਾ: ਵਲੋਂ ਲਗਾਤਾਰ ਚੱਲ ਰਹੀ ਭੁੱਖ ਹੜਤਾਲ ਅੱਜ ਵੀ ਜਾਰੀ ਰਹੀ | ਸਾਥੀਆਂ ਵਲੋਂ ਦੁੱਖ ਜ਼ਾਹਿਰ ...

ਪੂਰੀ ਖ਼ਬਰ »

ਲੋਕ ਰੰਗ ਮੰਚ (ਰਜਿ:) ਦੀ ਹੰਗਾਮੀ ਮੀਟਿੰਗ

ਮਲੋਟ, 7 ਮਈ (ਰਣਜੀਤ ਸਿੰਘ ਪਾਟਿਲ) ਪੰਜਾਬੀ ਸਾਹਿਤ, ਕਲਾ ਤੇ ਸਭਿਆਚਾਰ ਦੇ ਪ੍ਰਤੀਕ ਲੋਕ ਰੰਗ ਮੰਚ (ਰਜਿ:) ਮਲੋਟ ਦੀ ਹੰਗਾਮੀ ਮੀਟਿੰਗ ਕੁੰਡਲ ਪ੍ਰੈੱਸ ਮਲੋਟ ਵਿਖੇ ਹੋਈ | ਮੀਟਿੰਗ ਦੌਰਾਨ ਵਿਚਾਰ-ਵਟਾਂਦਰਾ ਕਰਨ ਉਪਰੰਤ 12 ਮਈ ਦਿਨ ਸ਼ਨਿੱਚਰਵਾਰ ਨੂੰ ਵਿਸ਼ਵ ਪ੍ਰਸਿੱਧ ...

ਪੂਰੀ ਖ਼ਬਰ »

ਸਿਹਤ ਜਾਗਰੂਕਤਾ ਸਬੰਧੀ ਸੈਮੀਨਾਰ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ)-ਮਾਈ ਰੀਚਾਰਜ ਆਯੁਰਵੈਦਾ ਕਲੱਬ ਵਲੋਂ ਸਥਾਨਕ ਨਿਸ਼ਾਂਤ ਕਾਮਰਸ ਕਲਾਸਿਸ ਸੈਂਟਰ ਵਿਖੇ ਸਿਹਤ ਜਾਗਰੂਕਤਾ ਅਤੇ ਰੁਜ਼ਗਾਰ ਮੁਖੀ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਮੋਟੀਵੇਸ਼ਨਲ ਟਰੇਨਰ ਰਾਜੀਵ ਗੋਇਲ ਨੇ ਪਹੁੰਚੇ ...

ਪੂਰੀ ਖ਼ਬਰ »

ਭਾਕਿਯੂ (ਰਾਜੇਵਾਲ) ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੰਗੂਧੌਣ ਦੀ ਪ੍ਰਧਾਨਗੀ ਹੇਠ ਸਥਾਨਕ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਹੋਈ | ਮੀਟਿੰਗ ਦੌਰਾਨ ਯੂਨੀਅਨ ਦਾ ਵਿਸਥਾਰ ਕਰਦੇ ...

ਪੂਰੀ ਖ਼ਬਰ »

ਰੰਧਾਵਾ, ਸੀਰਵਾਲੀ, ਡੋਹਕ ਆਦਿ ਪਿੰਡਾਂ ਨੂੰ ਨਹੀਂ ਮਿਲ ਰਹੀ ਤਿੰਨ ਫੇਸ ਬਿਜਲੀ ਸਪਲਾਈ

ਮੰਡੀ ਬਰੀਵਾਲਾ, 7 ਮਈ (ਨਿਰਭੋਲ ਸਿੰਘ)-ਰੰਧਾਵਾ, ਸੀਰਵਾਲੀ, ਡੋਹਕ ਆਦਿ ਪਿੰਡਾਂ ਨੂੰ ਪਿਛਲੇ ਕੁਝ ਦਿਨਾਂ ਤੋਂ ਮੋਟਰਾਂ ਲਈ ਬਿਜਲੀ ਸਪਲਾਈ ਨਾ ਮਿਲਣ ਕਾਰਨ ਕਿਸਾਨ ਪੇ੍ਰਸ਼ਾਨ ਹਨ | ਪਾਲ ਸਿੰਘ, ਛਿੰਦਰਪਾਲ ਸਿੰਘ ਸਾਬਕਾ ਸਰਪੰਚ ਰੰਧਾਵਾ, ਗੁਰਦੇਵ ਸਿੰਘ, ਦਲਜੀਤ ਸਿੰਘ ...

ਪੂਰੀ ਖ਼ਬਰ »

ਭਾਕਿਯੂ (ਰਾਜੇਵਾਲ) ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੰਗੂਧੌਣ ਦੀ ਪ੍ਰਧਾਨਗੀ ਹੇਠ ਸਥਾਨਕ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਹੋਈ | ਮੀਟਿੰਗ ਦੌਰਾਨ ਯੂਨੀਅਨ ਦਾ ਵਿਸਥਾਰ ਕਰਦੇ ...

ਪੂਰੀ ਖ਼ਬਰ »

ਰਜਿੰਦਰ ਘੱਗਾ ਐੱਸ. ਸੀ. ਵਿੰਗ ਦੇ ਜਥੇਬੰਦਕ ਸਕੱਤਰ ਨਿਯੁਕਤ

ਮਲੋਟ, 7 ਮਈ (ਗੁਰਮੀਤ ਸਿੰਘ ਮੱਕੜ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂ ਅਤੇ ਅਕਾਲੀ ਕੌਾਸਲਰ ਰਜਿੰਦਰ ਘੱਗਾ ਨੂੰ ਸ਼੍ਰੋਮਣੀ ਅਕਾਲੀ ਦਲ ਐੱਸ.ਸੀ. ਵਿੰਗ ਦਾ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ ਹੈ | ਸ਼੍ਰੋਮਣੀ ਅਕਾਲ ਦਲ ਬਾਦਲ ਐੱਸ.ਸੀ. ਵਿੰਗ ਦੇ ਪ੍ਰਧਾਨ ਅਤੇ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਸਿੱਧੂਪੁਰ) ਵਲੋਂ ਬਿਜਲੀ ਬੋਰਡ ਦਫ਼ਤਰ ਅੱਗੇ ਧਰਨਾ

ਮੰਡੀ ਬਰੀਵਾਲਾ, 7 ਮਈ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਪੂਰਨ ਸਿੰਘ ਵੱਟੂ ਸਰਕਲ ਪ੍ਰਧਾਨ ਬਰੀਵਾਲਾ ਦੀ ਪ੍ਰਧਾਨਗੀ ਹੇਠ ਸਬ-ਡਵੀਜ਼ਨ ਸਰਾਏਨਾਗਾ ਬਿਜਲੀ ਬੋਰਡ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਸੁਖਦੇਵ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਦੀ ਬੈਠਕ

ਦੋਦਾ, 7 ਮਈ (ਰਵੀਪਾਲ)-ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਬਲਾਕ ਦੋਦਾ ਦੀ ਬੈਠਕ ਗੁਰਮੀਤ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਡੇਰਾ ਬਾਬਾ ਧਿਆਨ ਦਾਸ ਦੋਦਾ ਵਿਖੇ ਹੋਈ | ਇਸ ਬੈਠਕ 'ਚ ਅੰਮਿ੍ਤਪਾਲ ਸਿੰਘ ਜ਼ਿਲ੍ਹਾ ਆਗੂ ਨੇ ਦੱਸਿਆ ਕਿ ਪਿਛਲੇ ਦਿਨੀਂ ਮੈਡੀਕਲ ...

ਪੂਰੀ ਖ਼ਬਰ »

ਫਾਲਤੂ ਸਮਾਜਿਕ ਰਸਮਾਂ ਰੋਕਣ ਲਈ ਪਿੰਡ ਵਾਸੀਆਂ ਨੇ ਲਿਆ ਫ਼ੈਸਲਾ

ਮੰਡੀ ਲੱਖੇਵਾਲੀ, 7 ਮਈ (ਰੁਪਿੰਦਰ ਸਿੰਘ ਸੇਖੋਂ)-ਬੀਤੇ ਦਿਨੀਂ ਪਿੰਡ ਭਾਗਸਰ ਦੇ ਦੋਵੇਂ ਗੁਰਦੁਆਰਾ ਸਾਹਿਬ ਦੀਆਂ ਕਮੇਟੀਆਂ, ਪੰਚਾਇਤ, ਮੁਹਤਬਰਾਂ ਸੱਜਣਾਂ ਨੇ ਇਕੱਠ ਕਰਕੇ ਸਮਾਜਿਕ ਰਸਮਾਂ-ਰਿਵਾਜਾਂ ਨੂੰ ਘੱਟ ਕਰਨ ਲਈ ਮਤੇ ਪਾਸ ਕੀਤੇ | ਗੁਰਦੁਆਰਾ ਸਾਹਿਬ ਅੰਦਰ ...

ਪੂਰੀ ਖ਼ਬਰ »

ਬਾਰ੍ਹਵੀਂ ਜਮਾਤ ਦੇ ਮੈਰਿਟ ਨਤੀਜੇ 'ਚ ਕੁੜੀਆਂ ਨੇ ਦੋਦਾ ਦਾ ਨਾਂਅ ਕੀਤਾ ਰੋਸ਼ਨ

ਦੋਦਾ, 7 ਮਈ (ਰਵੀਪਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੋਦਾ (ਸ੍ਰੀ ਮੁਕਤਸਰ ਸਾਹਿਬ) ਦੀਆਂ ਦੋ ਲੜਕੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬਾਰਵੀਂ ਦੇ ਮੈਰਿਟ ਨਤੀਜਾ ਪੰਜਾਬ ਭਰ 'ਚ ਵਧੀਆ ਸਥਾਨ ਹਾਸਲ ਕਰਕੇ ਦੋਦਾ ਸਕੂਲ ਦਾ ਨਾਂਅ ਰੌਸ਼ਨ ਕੀਤਾ | ਏਕਨੂਰ ਕੌਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX