ਸ੍ਰੀ ਮੁਕਤਸਰ ਸਾਹਿਬ, 7 ਮਈ (ਹਰਮਹਿੰਦਰ ਪਾਲ)-ਸ਼ਹਿਰ ਦੇ ਸਿਵਲ ਹਸਪਤਾਲ 'ਚ ਦੁਪਹਿਰ ਨੰੂ ਉਸ ਸਮੇਂ ਦਹਿਸ਼ਤ ਪੈਦਾ ਹੋ ਗਈ ਜਦ ਡੋਪ ਟੈੱਸਟ ਕਰਵਾਉਣ ਆਏ ਇਕ ਵਿਅਕਤੀ ਨਾਲ ਆਏ ਨੌਜਵਾਨ ਤੋਂ ਹੱਥ 'ਚ ਫੜ੍ਹੇ ਰਿਵਾਲਵਰ 'ਚੋਂ ਅਚਾਨਕ ਗੋਲੀ ਚੱਲ ਗਈ | ਹਾਲਾਂਕਿ ਇਹ ਗੋਲੀ ਉਸ ਦੇ ...
ਸ੍ਰੀ ਮੁਕਤਸਰ ਸਾਹਿਬ, 6 ਮਈ (ਰਣਜੀਤ ਸਿੰਘ ਢਿੱਲੋਂ)-ਸਥਾਨਕ ਕੱਚਾ ਬਰਕੰਦੀ ਰੋਡ ਸਥਿਤ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਕੇਂਦਰ ਵਿਖੇ ਆਜੀਵਿਕਾ ਕੌਸ਼ਲ ਵਿਕਾਸ ਮੇਲਾ ਲਾਇਆ ਗਿਆ, ਜਿਸ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਸਾਬਕਾ ਚੇਅਰਮੈਨ ...
ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਐਤਵਾਰ ਸ਼ਾਮ ਤੱਕ 8,30,595 ਮੀਟਿ੍ਕ ਟਨ ਕਣਕ ਦੀ ਖ਼ਰੀਦ ਹੋਈ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ: ਸੁਮੀਤ ਜਾਰੰਗਲ ਨੇ ਦੱਸਿਆ ਕਿ ਹੁਣ ਮੰਡੀਆਂ ਵਿਚ ਕਣਕ ਆਵਕ ਬਹੁਤ ...
ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵੇਖੇ ਨਸ਼ਾ ਮੁਕਤ ਸਮਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਆਰੰਭੀ ਡੇਪੋ ਮੁਹਿੰਮ ਦਾ ਦੂਜਾ ਪੜਾਅ ਸ਼ੁਰੂ ਹੋ ਗਿਆ ਹੈ, ਇਸ ਪੜਾਅ ਤਹਿਤ ਡੇਪੋ/ਡਰੱਗ ਐਬਯੁਜ਼ ...
ਮੰਡੀ ਬਰੀਵਾਲਾ, 7 ਮਈ (ਨਿਰਭੋਲ ਸਿੰਘ)-ਝਬੇਲਵਾਲੀ ਤੋਂ ਸੰਗਰਾਣਾ ਨੂੰ ਜਾਣਾ ਵਾਲਾ ਕਰੀਬ ਤਿੰਨ ਕਿੱਲੋਮੀਟਰ ਕੱਚਾ ਰਸਤਾ ਹੈ | ਲਖਵੀਰ ਸਿੰਘ, ਅੰਗਰੇਜ਼ ਸਿੰਘ, ਸੁਰਜੀਤ ਸਿੰਘ, ਬਲਦੇਵ ਸਿੰਘ ਆਦਿ ਨੇ ਦੱਸਿਆ ਕਿ ਲੰਮੇ ਸਮੇਂ ਤੋਂ ਝਬੇਲਵਾਲੀ ਤੋਂ ਸੰਗਰਾਣਾ ਜਾਣ ਵਾਲੀ ...
ਮੰਡੀ ਕਿੱਲਿਆਂਵਾਲੀ, 7 ਮਈ (ਇਕਬਾਲ ਸਿੰਘ ਸ਼ਾਂਤ)-ਲੰਬੀ ਥਾਣੇ ਅਧੀਨ ਪੈਂਦੀ ਚੌਕੀ ਭਾਈਕੇਰਾ ਅਤੇ ਕਿੱਲਿਆਂਵਾਲੀ ਨੇ ਦੋ ਵੱਖ-ਵੱਖ ਮਾਮਲਿਆਂ 'ਚ 55 ਪੇਟੀ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ, ਜਿਸ ਵਿਚ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ ਜਦੋਂ ਕਿ ਦੋ ਜਣੇ ...
ਲੰਬੀ, 7 ਮਈ (ਮੇਵਾ ਸਿੰਘ)-ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਲੰਬੀ ਵਿਖੇ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਤਹਿਤ ਪ੍ਰੀ-ਪ੍ਰਾਇਮਰੀ (ਖੇਡ ਮਹਿਲ) ਦੇ ਤਿੰਨ ਰੋਜ਼ਾ ਸੈਮੀਨਾਰ ਦੀ ਸ਼ੁਰੂਆਤ ਹੋਈ | ਇਸ ਸੈਮੀਨਾਰ ਵਿਚ ਬਲਾਕ ਲੰਬੀ ਦੇ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਨੇ ...
ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਕੋਆਪ੍ਰੇਟਿਵ ਰਿਟਾਇਰੀਜ਼ ਵੈੱਲਫ਼ੇਅਰ ਐਸੋਸੀਏਸ਼ਨ ਦੇ ਚੇਅਰਮੈਨ ਸੰਤੋਖ ਸਿੰਘ ਭੰਡਾਰੀ ਅਤੇ ਪ੍ਰਧਾਨ ਸੁਦਰਸ਼ਨ ਕੁਮਾਰ ਸਿਡਾਨਾ ਦੀ ਸਾਂਝੀ ਪ੍ਰਧਾਨਗੀ ਹੇਠ ਮੀਟਿੰਗ ਸਥਾਨਕ ਕੋਟਕਪੂਰਾ ਰੋਡ ਸਥਿਤ ...
ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ)-ਲਾਇਨਜ਼ ਕਲੱਬ ਮੁਕਤਸਰ ਅਨਮੋਲ ਦੇ ਸੀਨੀਅਰ ਮੈਂਬਰ ਲਾਇਨ ਅਰਵਿੰਦਰਪਾਲ ਸਿੰਘ ਬੱਬੂ ਬੂੜਾ ਗੁੱਜਰ ਨੂੰ ਇੰਟਰਨੈਸ਼ਨਲ ਲਾਇਨਜ਼ ਕਲੱਬ ਜ਼ਿਲ੍ਹਾ 321 ਐੱਫ਼ ਦੇ ਜ਼ਿਲ੍ਹਾ ਗਵਰਨਰ ਲਾਇਨ ਬਰਿੰਦਰ ਸਿੰਘ ਸੋਹਲ ਨੇ ...
ਸ੍ਰੀ ਮੁਕਤਸਰ ਸਾਹਿਬ, 7 ਮਈ (ਹਰਮਹਿੰਦਰ ਪਾਲ)-ਵੱਖ-ਵੱਖ ਵਿਭਾਗਾਂ 'ਚ ਅਨੁਸੂਚਿਤ ਜਾਤੀ ਦੇ ਲੋਕਾਂ ਦੇ ਕੰਮ ਸਮੇਂ ਸਿਰ ਨਾ ਹੋਣ 'ਤੇ ਸੰਵਿਧਾਨ ਬਚਾਓ ਮੰਚ ਵਲੋਂ ਆਗੂ ਅਸ਼ੋਕ ਮਹਿੰਦਰਾ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਡਾ: ਸੁਮੀਤ ਜਾਰੰਗਲ ਨੂੰ ਮੰਗ ਪੱਤਰ ਸੌਾਪ ਕੇ ...
ਸ੍ਰੀ ਮੁਕਤਸਰ ਸਾਹਿਬ, 7 ਮਈ (ਹਰਮਹਿੰਦਰ ਪਾਲ)-ਪਿਛਲੇ ਦਿਨੀਂ ਦੇਸ਼ ਦੀ ਸਰਵਉੱਚ ਅਦਾਲਤ ਮਾਣਯੋਗ ਸੁਪਰੀਮ ਕੋਰਟ ਵਲੋਂ ਐੱਸ.ਸੀ./ਐੱਸ.ਟੀ. ਐਕਟ ਵਿਚ ਸੋਧ ਕੀਤੀ ਗਈ ਸੀ | ਇਸ ਸੋਧ ਨਾਲ ਇਹ ਐਕਟ ਕਾਫ਼ੀ ਹੱਦ ਤੱਕ ਬੇਅਸਰ ਹੋ ਕੇ ਰਹਿ ਗਿਆ ਹੈ ਅਤੇ ਇਸ ਐਕਟ ਦੀ ਮੂਲ ਭਾਵਨਾ ...
ਸਾਦਿਕ, 7 ਮਈ (ਆਰ. ਐੱਸ. ਧੁੰਨਾ)-ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ ਢਿਲਵਾਂ ਖ਼ੁਰਦ ਵਿਖੇ ਬੱਚਿਆਂ ਨੂੰ ਐਮ.ਆਰ. ਦੇ ਟੀਕੇ ਲਾਏ ਗਏ | ਇਸ ਮੌਕੇ ਸਰਪੰਚ ਗੁਰਬਿੰਦਰ ਸਿੰਘ ਅਤੇ ਸਾਬਕਾ ਸਰਪੰਚ ਦਲਜੀਤ ਸਿੰਘ ਢਿੱਲੋਂ ਨੇ ਟੀਕਾਕਰਨ ਦੀ ਸ਼ੁਰੂਆਤ ਆਪਣੇ ਬੱਚਿਆਂ ਦੇ ...
ਕੋਟਕਪੂਰਾ, 7 ਮਈ (ਮੋਹਰ ਸਿੰਘ ਗਿੱਲ)-2013 ਤੋਂ ਬਾਰ ਐਸੋਸੀਏਸ਼ਨ ਕੋਟਕਪੂਰਾ ਨੂੰ ਰਜਿਸਟਰਡ ਕਰਾਉਣ ਤੋਂ ਬਾਅਦ ਲਗਾਤਾਰ ਸਰਬਸੰਮਤੀ ਨਾਲ ਪ੍ਰਧਾਨ ਚੱਲੇ ਆ ਰਹੇ ਐਡਵੋਕੇਟ ਗੁਰਮੇਲ ਸਿੰਘ ਸੰਧੂ ਵੱਲੋਂ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਦੀ ਸਹਿਮਤੀ ਉਪਰੰਤ ਐਡਵੋਕੇਟ ...
ਫ਼ਰੀਦਕੋਟ, 7 ਮਈ (ਸਰਬਜੀਤ ਸਿੰਘ)-ਸਥਾਨਕ ਪੰਚਵਟੀ ਵਿਖੇ ਹਨੂਮਾਨ ਮੰਦਿਰ ਵਿਚ ਹਨੂਮਾਨ ਚੌਕੀ ਦਾ ਆਯੋਜਨ ਕੀਤਾ ਗਿਆ | ਇਸ ਦੌਰਾਨ ਸ੍ਰੀ ਬਾਲਾਜੀ ਸੰਘ ਦੀ ਅਗਵਾਈ ਵਿਚ ਕਰਵਾਈ ਗਈ ਚੌਕੀ ਦੌਰਾਨ 11 ਵਾਰ ਹਨੂਮਾਨ ਚਾਲੀਸਾ ਦਾ ਪਾਠ ਕੀਤਾ ਗਿਆ ਤੇ ਭਜਨ ਗਾਇਕਾਂ ਵਲੋਂ ਭਜਨ ...
ਫ਼ਰੀਦਕੋਟ, 7 ਮਈ (ਹਰਮਿੰਦਰ ਸਿੰਘ ਮਿੰਦਾ)-ਪੰਛੀ ਬਚਾਓ ਫ਼ਰਜ਼ ਨਿਭਾਓ ਮੁਹਿੰਮ ਤਹਿਤ 'ਬੀੜ' ਸੁਸਾਇਟੀ ਫ਼ਰੀਦਕੋਟ ਵਲੋਂ ਸ਼ਹਿਰੀ ਖੇਤਰ ਵਿਚ ਪੰਛੀਆਂ ਦੀ ਗਿਣਤੀ ਵਧਾਉਣ ਲਈ ਵੱਖ-ਵੱਖ ਥਾਵਾਂ 'ਤੇ ਮਿੱਟੀ ਦੇ ਆਲ੍ਹਣੇ ਲਾਏ ਗਏ | ਰੋਜ਼ਾਨਾ 'ਅਜੀਤ' ਦੇ ਜ਼ਿਲ੍ਹਾ ਇੰਚਾਰਜ ...
ਕੋਟਕਪੂਰਾ, 7 ਮਈ (ਮੇਘਰਾਜ)-ਕੋਟਕਪੂਰਾ ਵਿਖੇ ਕਰਵਾਏ ਗਰਾਮ ਸਵਰਾਜ ਅਧਿਐਨ ਸਮਾਗਮ 'ਚ ਮੁਕਾਬਲਿਆਂ ਦੌਰਾਨ ਕਈ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਨ੍ਹਾਂ ਮੁਕਾਬਲਿਆਂ ਵਿਚ 'ਚ ਰਿਸ਼ੀ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਨੇ ਵੀ ਹਿੱਸਾ ਲਿਆ | ਇਸ ਸਮਾਗਮ 'ਚ ...
ਕੋਟਕਪੂਰਾ, 7 ਮਈ (ਗਿੱਲ)-ਅਰੋੜਾ ਮਹਾਂਸਭਾ ਕੋਟਕਪੂਰਾ ਦੇ ਜਨਰਲ ਹਾਊਸ ਦੀ ਮੀਟਿੰਗ ਪ੍ਰਧਾਨ ਹਰੀਸ਼ ਸੇਤੀਆ ਦੀ ਪ੍ਰਧਾਨਗੀ 'ਚ ਕੋਟਕਪੂਰਾ ਵਿਖੇ ਹੋਈ | ਇਸ ਮੌਕੇ ਅਰੋੜਾ ਬਰਾਦਰੀ ਨਾਲ ਸਬੰਧਿਤ ਮਸਲਿਆਂ ਤੋਂ ਇਲਾਵਾ ਅਰੂੜ੍ਹ ਜੀ ਮਹਾਰਾਜ ਦਾ ਜਨਮ ਦਿਨ ਮਨਾਉਣ ਸਬੰਧੀ ...
ਕੋਟਕਪੂਰਾ, 7 ਮਈ (ਮੋਹਰ ਸਿੰਘ ਗਿੱਲ)-ਸ਼ਹਿਰ ਦੇ ਵਿਕਾਸ ਕਾਰਜਾਂ ਦੇ ਨਿਰੀਖਣ ਲਈ ਹਰੇਕ ਮੁਹੱਲੇ ਵਿਚ ਪੰਜ ਮੈਂਬਰੀ ਕਮੇਟੀ ਬਣੇਗੀ ਤਾਂ ਜੋ ਵਿਕਾਸ ਕਾਰਜਾਂ ਵਿਚ ਇਸਤੇਮਾਲ ਕੀਤੇ ਜਾ ਰਹੇ ਸਾਮਾਨ ਦੀ ਸਹੀ ਵਰਤੋਂ ਹੋ ਸਕੇ | ਇਹ ਪ੍ਰਗਟਾਵਾ ਭਾਈ ਰਾਹੁਲ ਸਿੰਘ ਸਿੱਧੂ ਨੇ ...
ਫ਼ਰੀਦਕੋਟ, 7 ਮਈ (ਹਰਮਿੰਦਰ ਸਿੰਘ ਮਿੰਦਾ)-ਸੰਗਤ ਸਾਹਿਬ ਭਾਈ ਫੇਰੂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਨਵੀਂ ਉਸਾਰੀ ਆਧੁਨਿਕ ਸਹੂਲਤਾਂ ਨਾਲ ਲੈਸ ਇਮਾਰਤ ਦੇ ਉਦਘਾਟਨ ਅਤੇ ਸਕੂਲ ਦੀ ਚੜ੍ਹਦੀ ਕਲਾ ਲਈ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਧਾਰਮਿਕ ...
ਫ਼ਰੀਦਕੋਟ, 7 ਮਈ (ਗੋਂਦਾਰਾ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਰੀਦਕੋਟ ਖੇਤਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਿਲ੍ਹਾ ਨੌਾ 'ਚ 'ਵਿੱਦਿਆ ਵਿਚਾਰੀ ਤਾਂ ਪਰਉਪਕਾਰੀ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਸਾਲਾ ਪ੍ਰਕਾਸ਼ ...
ਕੋਟਕਪੂਰਾ, 7 ਮਈ (ਪ. ਪ.)-ਬੀਤੇ ਦਿਨ ਸਰਕਾਰੀ ਆਈ.ਟੀ.ਆਈ ਕੋਟਕਪੂਰਾ ਵਿਖੇ ਆਜੀਵਕਾ ਅਤੇ ਕੌਸ਼ਲ ਵਿਕਾਸ ਦਿਵਸ ਮਨਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਅਜੇ ਕੁਮਾਰ ਆਈ.ਐਮ.ਸੀ ਕਮੇਟੀ ਆਈ.ਟੀ.ਆਈ ਨੇ ਸ਼ਿਰਕਤ ਕੀਤੀ | ਸੰਸਥਾ ਦੇ ਮੁੱਖ ਅਧਿਆਪਕ ਬਲਵੰਤ ਸਿੰਘ ਨੇ ਆਏ ਹੋਏ ...
ਬਾਜਾਖਾਨਾ, 7 ਮਈ (ਜੀਵਨ ਗਰਗ)-ਨੇੜਲੇ ਪਿੰਡ ਰੋਮਾਣਾ ਅਜੀਤ ਸਿੰਘ ਵਿਖੇ ਅੱਠਵੀਂ ਜਮਾਤ 'ਚ ਪੜ੍ਹਦੀ ਨਾਬਾਲਗ ਲੜਕੀ ਨਾਲ ਛੇੜ ਛਾੜ ਕਰਨ ਦਾ ਸਮਾਚਾਰ ਹੈ | ਮੁਕੱਦਮੇ ਅਨੁਸਾਰ ਉਕਤ ਲੜਕੀ ਵਾਸੀ ਰੋਮਾਣਾ ਅਜੀਤ ਸਿੰਘ ਸ਼ਾਮ ਕਰੀਬ 5 ਵਜੇ ਘਰ 'ਚ ਆਪਣੀ ਛੋਟੀ ਭੈਣ ਨਾਲ ਦੋਵੇਂ ...
ਕੋਟਕਪੂਰਾ, 7 ਮਈ (ਮੋਹਰ ਸਿੰਘ ਗਿੱਲ, ਮੇਘਰਾਜ)-ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਫ਼ਰੀਦਕੋਟ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਗਈ ਮੁਹਿੰਮ ਤਹਿਤ ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੇ ਏ.ਐੱਸ.ਆਈ. ਜਸਕਰਨ ਸਿੰਘ ਸੇਖੋਂ ਆਧਾਰਿਤ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ...
ਸ੍ਰੀ ਮੁਕਤਸਰ ਸਾਹਿਬ, 7 ਮਈ (ਢਿੱਲੋਂ)-ਸਰਕਾਰੀ ਪ੍ਰਾਇਮਰੀ ਸਕੂਲ ਗੋਨਿਆਣਾ ਵਿਖੇ ਸਿਹਤ ਵਿਭਾਗ ਦੀ ਟੀਮ ਵਲੋਂ ਖ਼ਸਰੇ ਅਤੇ ਰੁਬੇਲਾ ਬਿਮਾਰੀ ਤੋਂ ਬੱਚਿਆਂ ਨੂੰ ਬਚਾਉਣ ਲਈ ਟੀਕੇ ਲਗਾਏ ਗਏ | ਇਸ ਸਮੇਂ ਸਮੂਹ ਸਕੂਲ ਸਟਾਫ਼ ਵਲੋਂ ਉਨ੍ਹਾਂ ਦੇ ਮਾਪਿਆਂ ਨੂੰ ਪ੍ਰੇਰਿਤ ...
ਸ੍ਰੀ ਮੁਕਤਸਰ ਸਾਹਿਬ, 7 ਮਈ (ਢਿੱਲੋਂ)-ਦੂਜੀ ਪਾਤਸ਼ਾਹੀ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਤੇ ਬਾਬਾ ਦਾਨ ਸਿੰਘ ਤੇ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਯਾਦ ਵਿਚ ਤਿੰਨ ਦਿਨਾ ਗੁਰਮਤਿ ਸਮਾਗਮ ਸਥਾਨ ਈਸ਼ਰਸਰ ਪਿੰਡ ...
ਮੰਡੀ ਲੱਖੇਵਾਲੀ, 7 ਮਈ (ਰੁਪਿੰਦਰ ਸਿੰਘ ਸੇਖੋਂ)-ਸਰਬੱਤ ਦੇ ਭਲੇ ਲਈ ਸ੍ਰੀ ਸਹਿਜ ਪਾਠ ਦੇ ਭੋਗ ਗੁਰੂ ਨਾਨਕ ਦਰਬਾਰ ਸਾਹਿਬ ਪਿੰਡ ਗੋਨਿਆਣਾ ਵਿਖੇ ਪਾਏ ਗਏ | ਇਸ ਤੋਂ ਪਹਿਲਾਂ ਅਸਥਾਨ 'ਤੇ ਨਵੇਂ ਆਧੁਨਿਕ ਸਹੂਲਤਾਂ ਨਾਲ ਲੈਸ ਸੱਚਖੰਡ ਸੁੱਖਆਸਣ ਅਸਥਾਨ ਸਥਾਪਿਤ ਕੀਤੇ ਗਏ ...
ਸ੍ਰੀ ਮੁਕਤਸਰ ਸਾਹਿਬ, 7 ਮਈ (ਢਿੱਲੋਂ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਗੁਰਮੀਤ ਸਿੰਘ ਖੁੱਡੀਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਵਚਨਬੱਧ ਹੈ ਅਤੇ ਲੜੀਵਾਰ ਵਾਅਦੇ ਪੂਰੇ ਕੀਤੇ ਜਾ ਰਹੇ ਹਨ | ...
ਮਲੋਟ, 7 ਮਈ (ਗੁਰਮੀਤ ਸਿੰਘ ਮੱਕੜ)-ਪਿੰਡ ਡੱਬਵਾਲੀ ਮਲਕੋ ਦੇ ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਿਖੇ ਮਹੀਨਾਵਾਰ ਭੰਡਾਰਾ ਕਰਵਾਇਆ ਗਿਆ | ਭੰਡਾਰੇ ਦੌਰਾਨ ਸੰਗਤਾਂ ਦੇ ਸਨਮੁੱਖ ਸੰਸਥਾਨ ਦੀ ਪ੍ਰਚਾਰਕ ਭੈਣ ਗਾਰਗੀ ਭਾਰਤੀ ਨੇ ਕਿਹਾ ਕਿ ਮਨੁੱਖੀ ਸਮਾਜ ਅੰਦਰ ਜਦੋਂ ਝੂਠ ...
ਸ੍ਰੀ ਮੁਕਤਸਰ ਸਾਹਿਬ, 7 ਮਈ (ਹਰਮਹਿੰਦਰ ਪਾਲ)-ਮਾਣਯੋਗ ਹਾਈਕੋਰਟ ਦੇ ਫ਼ੈਸਲੇ ਨੂੰ ਲਾਗੂ ਕਰਾਉਣ ਲਈ ਸਾਥੀ ਬਲਵਿੰਦਰ ਸਿੰਘ ਲ.ਮ ਰਿਟਾ: ਅਤੇ ਸਾਥੀ ਲਾਹੌਰਾ ਸਿੰਘ ਲ.ਮ ਰਿਟਾ: ਵਲੋਂ ਲਗਾਤਾਰ ਚੱਲ ਰਹੀ ਭੁੱਖ ਹੜਤਾਲ ਅੱਜ ਵੀ ਜਾਰੀ ਰਹੀ | ਸਾਥੀਆਂ ਵਲੋਂ ਦੁੱਖ ਜ਼ਾਹਿਰ ...
ਮਲੋਟ, 7 ਮਈ (ਰਣਜੀਤ ਸਿੰਘ ਪਾਟਿਲ) ਪੰਜਾਬੀ ਸਾਹਿਤ, ਕਲਾ ਤੇ ਸਭਿਆਚਾਰ ਦੇ ਪ੍ਰਤੀਕ ਲੋਕ ਰੰਗ ਮੰਚ (ਰਜਿ:) ਮਲੋਟ ਦੀ ਹੰਗਾਮੀ ਮੀਟਿੰਗ ਕੁੰਡਲ ਪ੍ਰੈੱਸ ਮਲੋਟ ਵਿਖੇ ਹੋਈ | ਮੀਟਿੰਗ ਦੌਰਾਨ ਵਿਚਾਰ-ਵਟਾਂਦਰਾ ਕਰਨ ਉਪਰੰਤ 12 ਮਈ ਦਿਨ ਸ਼ਨਿੱਚਰਵਾਰ ਨੂੰ ਵਿਸ਼ਵ ਪ੍ਰਸਿੱਧ ...
ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ)-ਮਾਈ ਰੀਚਾਰਜ ਆਯੁਰਵੈਦਾ ਕਲੱਬ ਵਲੋਂ ਸਥਾਨਕ ਨਿਸ਼ਾਂਤ ਕਾਮਰਸ ਕਲਾਸਿਸ ਸੈਂਟਰ ਵਿਖੇ ਸਿਹਤ ਜਾਗਰੂਕਤਾ ਅਤੇ ਰੁਜ਼ਗਾਰ ਮੁਖੀ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਮੋਟੀਵੇਸ਼ਨਲ ਟਰੇਨਰ ਰਾਜੀਵ ਗੋਇਲ ਨੇ ਪਹੁੰਚੇ ...
ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੰਗੂਧੌਣ ਦੀ ਪ੍ਰਧਾਨਗੀ ਹੇਠ ਸਥਾਨਕ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਹੋਈ | ਮੀਟਿੰਗ ਦੌਰਾਨ ਯੂਨੀਅਨ ਦਾ ਵਿਸਥਾਰ ਕਰਦੇ ...
ਮੰਡੀ ਬਰੀਵਾਲਾ, 7 ਮਈ (ਨਿਰਭੋਲ ਸਿੰਘ)-ਰੰਧਾਵਾ, ਸੀਰਵਾਲੀ, ਡੋਹਕ ਆਦਿ ਪਿੰਡਾਂ ਨੂੰ ਪਿਛਲੇ ਕੁਝ ਦਿਨਾਂ ਤੋਂ ਮੋਟਰਾਂ ਲਈ ਬਿਜਲੀ ਸਪਲਾਈ ਨਾ ਮਿਲਣ ਕਾਰਨ ਕਿਸਾਨ ਪੇ੍ਰਸ਼ਾਨ ਹਨ | ਪਾਲ ਸਿੰਘ, ਛਿੰਦਰਪਾਲ ਸਿੰਘ ਸਾਬਕਾ ਸਰਪੰਚ ਰੰਧਾਵਾ, ਗੁਰਦੇਵ ਸਿੰਘ, ਦਲਜੀਤ ਸਿੰਘ ...
ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੰਗੂਧੌਣ ਦੀ ਪ੍ਰਧਾਨਗੀ ਹੇਠ ਸਥਾਨਕ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਹੋਈ | ਮੀਟਿੰਗ ਦੌਰਾਨ ਯੂਨੀਅਨ ਦਾ ਵਿਸਥਾਰ ਕਰਦੇ ...
ਮਲੋਟ, 7 ਮਈ (ਗੁਰਮੀਤ ਸਿੰਘ ਮੱਕੜ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂ ਅਤੇ ਅਕਾਲੀ ਕੌਾਸਲਰ ਰਜਿੰਦਰ ਘੱਗਾ ਨੂੰ ਸ਼੍ਰੋਮਣੀ ਅਕਾਲੀ ਦਲ ਐੱਸ.ਸੀ. ਵਿੰਗ ਦਾ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ ਹੈ | ਸ਼੍ਰੋਮਣੀ ਅਕਾਲ ਦਲ ਬਾਦਲ ਐੱਸ.ਸੀ. ਵਿੰਗ ਦੇ ਪ੍ਰਧਾਨ ਅਤੇ ...
ਮੰਡੀ ਬਰੀਵਾਲਾ, 7 ਮਈ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਪੂਰਨ ਸਿੰਘ ਵੱਟੂ ਸਰਕਲ ਪ੍ਰਧਾਨ ਬਰੀਵਾਲਾ ਦੀ ਪ੍ਰਧਾਨਗੀ ਹੇਠ ਸਬ-ਡਵੀਜ਼ਨ ਸਰਾਏਨਾਗਾ ਬਿਜਲੀ ਬੋਰਡ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਸੁਖਦੇਵ ...
ਦੋਦਾ, 7 ਮਈ (ਰਵੀਪਾਲ)-ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਬਲਾਕ ਦੋਦਾ ਦੀ ਬੈਠਕ ਗੁਰਮੀਤ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਡੇਰਾ ਬਾਬਾ ਧਿਆਨ ਦਾਸ ਦੋਦਾ ਵਿਖੇ ਹੋਈ | ਇਸ ਬੈਠਕ 'ਚ ਅੰਮਿ੍ਤਪਾਲ ਸਿੰਘ ਜ਼ਿਲ੍ਹਾ ਆਗੂ ਨੇ ਦੱਸਿਆ ਕਿ ਪਿਛਲੇ ਦਿਨੀਂ ਮੈਡੀਕਲ ...
ਮੰਡੀ ਲੱਖੇਵਾਲੀ, 7 ਮਈ (ਰੁਪਿੰਦਰ ਸਿੰਘ ਸੇਖੋਂ)-ਬੀਤੇ ਦਿਨੀਂ ਪਿੰਡ ਭਾਗਸਰ ਦੇ ਦੋਵੇਂ ਗੁਰਦੁਆਰਾ ਸਾਹਿਬ ਦੀਆਂ ਕਮੇਟੀਆਂ, ਪੰਚਾਇਤ, ਮੁਹਤਬਰਾਂ ਸੱਜਣਾਂ ਨੇ ਇਕੱਠ ਕਰਕੇ ਸਮਾਜਿਕ ਰਸਮਾਂ-ਰਿਵਾਜਾਂ ਨੂੰ ਘੱਟ ਕਰਨ ਲਈ ਮਤੇ ਪਾਸ ਕੀਤੇ | ਗੁਰਦੁਆਰਾ ਸਾਹਿਬ ਅੰਦਰ ...
ਦੋਦਾ, 7 ਮਈ (ਰਵੀਪਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੋਦਾ (ਸ੍ਰੀ ਮੁਕਤਸਰ ਸਾਹਿਬ) ਦੀਆਂ ਦੋ ਲੜਕੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬਾਰਵੀਂ ਦੇ ਮੈਰਿਟ ਨਤੀਜਾ ਪੰਜਾਬ ਭਰ 'ਚ ਵਧੀਆ ਸਥਾਨ ਹਾਸਲ ਕਰਕੇ ਦੋਦਾ ਸਕੂਲ ਦਾ ਨਾਂਅ ਰੌਸ਼ਨ ਕੀਤਾ | ਏਕਨੂਰ ਕੌਰ ਪੁੱਤਰੀ ਜਗਸੀਰ ਸਿੰਘ ਕਾਉਣੀ ਨੇ 27ਵਾਂ ਅਤੇ ਹਰਪ੍ਰੀਤ ਕੌਰ ਪੁੱਤਰੀ ਬਲਰਾਜ ਸਿੰਘ ਦੋਦਾ ਨੇ 25ਵਾਂ ਸਥਾਨ ਹਾਸਿਲ ਕੀਤਾ.
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX