ਤਾਜਾ ਖ਼ਬਰਾਂ


ਕਚੂਰਾ ਦੇ ਹੱਕ 'ਚ 'ਆਪ' ਆਗੂ ਅਮਨ ਅਰੋੜਾ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  3 minutes ago
ਜਲਾਲਾਬਾਦ, 16 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਸਿੰਘ ਕਚੂਰਾ ਦੇ ਹੱਕ 'ਚ ਅੱਜ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ...
ਪੰਜਾਬ ਅਤੇ ਹਰਿਆਣਾ ਪੁਲਿਸ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਸੈਮੀਨਾਰ ਆਰੰਭ
. . .  20 minutes ago
ਤਲਵੰਡੀ ਸਾਬੋ, 16 ਅਕਤੂਬਰ (ਰਣਜੀਤ ਸਿੰਘ ਰਾਜੂ)- ਇਲਾਕੇ 'ਚ 'ਚਿੱਟੇ' ਦੀ ਸਪਲਾਈ ਲਾਈਨ ਨੂੰ ਕੱਟਣ ਦੇ ਉਦੇਸ਼ ਨਾਲ ਸਮਾਜ ਸੇਵੀ ਸੰਸਥਾ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਵੱਲੋਂ...
ਆਵਲਾ ਦੇ ਹੱਕ 'ਚ ਕੈਪਟਨ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  52 minutes ago
ਜਲਾਲਾਬਾਦ, 16 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ, ਜਤਿੰਦਰ ਪਾਲ ਸਿੰਘ)- ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜਲਾਲਾਬਾਦ ਵਿਖੇ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਕਾਂਗਰਸੀ ਉਮੀਦਵਾਰ...
ਅਯੁੱਧਿਆ ਮਾਮਲੇ 'ਤੇ ਬਹਿਸ ਪੂਰੀ, ਸੁਪਰੀਮ ਕੋਰਟ ਨੇ ਸੁਰੱਖਿਆ ਰੱਖਿਆ ਫ਼ੈਸਲਾ
. . .  45 minutes ago
ਨਵੀਂ ਦਿੱਲੀ, 16 ਅਕਤੂਬਰ- ਅਯੁੱਧਿਆ ਮਾਮਲੇ 'ਚ ਸਾਰੇ ਪੱਖਾਂ ਨੇ ਬਹਿਸ ਪੂਰੀ ਕਰ ਹੋ ਗਈ ਹੈ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਫ਼ੈਸਲਾ ਸੁਰੱਖਿਅਤ...
ਕਰਤਾਰਪੁਰ ਲਾਂਘਾ : ਫ਼ੇਜ਼-1 ਦਾ ਕੰਮ ਫ਼ੀਸਦੀ 75 ਫ਼ੀਸਦੀ ਮੁਕੰਮਲ- ਗੋਬਿੰਦ ਮੋਹਨ ਚੇਅਰਮੈਨ ਆਈ. ਸੀ. ਬੀ.
. . .  about 1 hour ago
ਬਟਾਲਾ, 16 ਅਕਤੂਬਰ (ਕਾਹਲੋਂ)- ਅੱਜ ਵਿਸ਼ੇਸ਼ ਪੱਤਰਕਾਰਾਂ ਦਾ ਇੱਕ ਵਫ਼ਦ ਡੀ. ਆਈ. ਜੀ. ਮੀਡੀਆ ਵਿੰਗ ਵਸ਼ੁਧਾ ਗੁਪਤਾ ਦੀ ਅਗਵਾਈ 'ਚ ਭਾਰਤ-ਪਾਕਿ ਕੌਮਾਂਤਰੀ ਸਰਹੱਦ ਤੇ ਜ਼ੀਰੋ ਲਾਇਨ 'ਤੇ ਪਹੁੰਚਿਆ। ਇਸ ਮੌਕੇ ਪੱਤਰਕਾਰਾਂ...
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ
. . .  about 1 hour ago
ਗੁਰੂਹਰਸਹਾਏ, 16 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਨਾਲ ਲੱਗਦੇ ਪਿੰਡ ਗੁੱਦੜ ਢੰਡੀ ਦੇ ਕੋਲ ਅੱਜ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੇ ਟੱਕਰ ਹੋ ਜਾਣ ਕਾਰਨ ਇੱਕ ਮੋਟਰਸਾਈਕਲ ਸਵਾਰ...
ਫਤਹਿਗੜ੍ਹ ਸਾਹਿਬ 'ਚ ਪਰਾਲੀ ਨੂੰ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ- ਰਾਜੀ .ਪੀ. ਸ੍ਰੀਵਾਸਤਵਾ
. . .  about 1 hour ago
ਸਲਾਣਾ, 16 ਅਕਤੂਬਰ (ਗੁਰਚਰਨ ਸਿੰਘ ਜੰਜੂਆ)- ਸੀਨੀਅਰ ਆਈ. ਏ. ਐੱਸ. ਅਧਿਕਾਰੀ ਰਾਜੀ. ਪੀ. ਸ੍ਰੀਵਾਸਤਵਾ ਨੇ ਅੱਜ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਫਤਹਿਗੜ੍ਹ ਸਾਹਿਬ...
ਕੌਮਾਂਤਰੀ ਨਗਰ ਕੀਰਤਨ ਦਾ ਮਲੋਟ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  about 1 hour ago
ਮਲੋਟ, 16 ਅਕਤੂਬਰ (ਰਣਜੀਤ ਸਿੰਘ ਪਾਟਿਲ)- ਕੌਮਾਂਤਰੀ ਨਗਰ ਕੀਰਤਨ ਦਾ ਅੱਜ ਮਲੋਟ ਪੁੱਜਣ 'ਤੇ ਇਲਾਕੇ ਦੀਆਂ ਸੰਗਤਾਂ ਵਲੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ। ਸੰਗਤਾਂ 'ਚ ਕੌਮਾਂਤਰੀ ਨਗਰ ਕੀਰਤਨ ਦੀਆਂ...
ਸਿੱਖ ਕੈਦੀਆਂ ਦੇ ਮੁਕਾਬਲੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀ ਸਜ਼ਾ ਮੁਆਫ਼ੀ ਦੀ ਤੁਲਨਾ ਗ਼ਲਤ- ਸੁਖਬੀਰ ਬਾਦਲ
. . .  about 2 hours ago
ਫਗਵਾੜਾ, 16 ਅਕਤੂਬਰ (ਹਰੀਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ 30-30 ਸਾਲ ਤੋਂ ਜੇਲ੍ਹਾਂ 'ਚ ਬੰਦ ਸਿੱਖ ਕੈਦੀਆਂ ਦੀ ਸਜ਼ਾ ਮੁਆਫ਼ੀ ਦੇ ਮੁਕਾਬਲੇ ਪੰਜਾਬ ਪੁਲਿਸ ਦੇ...
ਅਧਿਕਾਰੀਆਂ ਨੇ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ
. . .  about 2 hours ago
ਬਟਾਲਾ, 16 ਅਕਤੂਬਰ (ਕਾਹਲੋਂ)- ਬੀ. ਐੱਸ. ਐੱਫ. ਦੇ ਡੀ. ਆਈ. ਜੀ. ਬੀ. ਐੱਸ. ਰਾਵਤ, ਡੀ. ਆਈ. ਜੀ. ਮੈਡਮ ਗੁਪਤਾ ਅਤੇ ਹੋਰ ਅਧਿਕਾਰੀ ਅੱਜ ਕਰਤਾਰਪੁਰ ਸਾਹਿਬ ਲਾਂਘੇ ਦੇ...
ਟਰੱਕ ਡਰਾਈਵਰ ਤੋਂ ਬਾਅਦ ਜੰਮੂ-ਕਸ਼ਮੀਰ 'ਚ ਇੱਕ ਹੋਰ ਨਾਗਰਿਕ ਦੀ ਹੱਤਿਆ
. . .  about 2 hours ago
ਸ੍ਰੀਨਗਰ, 16 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਕਾਕਪੋਰਾ ਇਲਾਕੇ 'ਚ ਅੱਜ ਅੱਤਵਾਦੀਆਂ ਨੇ ਇੱਕ ਆਮ ਨਾਗਰਿਕ ਦੀ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਹਿਚਾਣ ਸੇਠੀ ਕੁਮਾਰ ਸਾਗਰ...
ਅਨੰਤਨਾਗ 'ਚ ਹਿਜ਼ਬੁਲ ਮੁਜਾਹਿਦੀਨ ਦੇ ਕਮਾਂਡਰ ਨਾਸਿਰ ਚਦਰੂ ਸਣੇ 3 ਅੱਤਵਾਦੀ ਢੇਰ
. . .  about 2 hours ago
ਸ੍ਰੀਨਗਰ, 16 ਅਕਤੂਬਰ-ਜੰਮੂ-ਕਸ਼ਮੀਰ ਪੁਲਿਸ ਮੁਤਾਬਕ ਅਨੰਤਨਾਗ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ ਦੌਰਾਨ ਹਿਜ਼ਬੁਲ ਮੁਜਾਹਿਦੀਨ ਦੇ ਕਮਾਂਡਰ ਨਾਸਿਰ ਚਦਰੂ ਸਣੇ ਤਿੰਨ...
ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਦੀ ਤਰੀਕ ਬਦਲੀ
. . .  about 3 hours ago
ਮਲਸੀਆਂ, 16 ਅਕਤੂਬਰ (ਸੁਖਦੀਪ)- ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ (ਪੀ. ਐੱਸ. ਈ. ਟੀ. ਈ.)-2018 ਦੀ ਪ੍ਰੀਖਿਆ ਦੀ ਤਰੀਕ ਬਦਲ ਗਈ ਹੈ। ਹੁਣ ਇਹ ਪ੍ਰੀਖਿਆ...
ਓਡੀਸ਼ਾ ਦੇ ਸਾਬਕਾ ਰਾਜ ਮੰਤਰੀ ਦਾਮੋਦਰ ਰਾਓਤ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਦੱਸੀ ਇਹ ਵਜ੍ਹਾ
. . .  about 3 hours ago
ਭੁਵਨੇਸ਼ਵਰ, 16 ਅਕਤੂਬਰ- ਓਡੀਸ਼ਾ ਦੇ ਸਾਬਕਾ ਮੰਤਰੀ ਦਾਮੋਦਰ ਰਾਓਤ ਨੇ ਅੱਜ ਭਾਜਪਾ ਤੋਂ ਅਸਤੀਫ਼ਾ ਦੇ ਦਿੱਤਾ ਹੈ। ਰਾਓਤ ਨੇ ਇਹ ਦੋਸ਼ ਲਾਇਆ ਕਿ ਹੈ ਕਿ ਪਾਰਟੀ ਉਨ੍ਹਾਂ ਨੂੰ ਅਣਡਿੱਠ ਕਰ...
ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਆਪਣੀ ਪਤਨੀ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਦੋਸ਼ੀ ਨੂੰ ਪੁਲਿਸ ਨੇ ਕੀਤਾ ਕਾਬੂ
. . .  about 3 hours ago
ਲੋਹੀਆਂ ਖ਼ਾਸ, 16 ਅਕਤੂਬਰ (ਗੁਰਪਾਲ ਸਿੰਘ ਸ਼ਤਬਗੜ੍ਹ)- ਲੋਹੀਆਂ ਦੇ ਵਾਰਡ ਨੰਬਰ 2 'ਚ ਪੈਂਦੇ ਮੁਹੱਲਾ ਡੁਮਾਣਾ 'ਚ ਅੱਜ ਸਵੇਰੇ ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਆਪਣੀ ਪਤਨੀ ਨੂੰ...
ਸਿਧਰਾਮਈਆ ਨੇ ਕੀਤੀ ਸੋਨੀਆ ਗਾਂਧੀ ਨਾਲ ਮੁਲਾਕਾਤ
. . .  about 4 hours ago
ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  about 4 hours ago
ਨਸ਼ੇੜੀ ਵਲੋਂ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ
. . .  about 4 hours ago
ਜਲਾਲਾਬਾਦ ਹਲਕੇ 'ਚ ਕੈਪਟਨ ਦਾ ਰੋਡ ਸ਼ੋਅ ਸ਼ੁਰੂ
. . .  about 5 hours ago
ਪੀ. ਐੱਮ. ਸੀ. ਘੋਟਾਲਾ ਮਾਮਲੇ 'ਤੇ ਸੁਪਰੀਮ ਕੋਰਟ 'ਚ 18 ਅਕਤੂਬਰ ਨੂੰ ਹੋਵੇਗੀ ਸੁਣਵਾਈ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਵੈਸਾਖ ਸੰਮਤ 550

ਮਾਨਸਾ

ਕਮਿਸ਼ਨ ਅਦਾ ਨਾ ਕਰਨ ਕਰਕੇ ਡੀਪੂ ਹੋਲਡਰਾਂ ਵਲੋਂ ਤਿੱਖੇ ਸੰਘਰਸ਼ ਦੀ ਦਿੱਤੀ ਚਿਤਾਵਨੀ

ਮਾਨਸਾ, 7 ਮਈ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹੇ ਦੇ ਮਾਨਸਾ, ਝੁਨੀਰ, ਬੁਢਲਾਡਾ ਅਤੇ ਬਰੇਟਾ ਬਲਾਕਾਂ ਦੇ ਡੀਪੂ ਹੋਲਡਰਾਂ 'ਚ ਅਕਤੂਬਰ 2015 ਤੋਂ ਮਾਰਚ 2017 ਤੱਕ ਵੰਡੀ ਕਣਕ ਦਾ ਕਮਿਸ਼ਨ ਨਾ ਮਿਲਣ ਕਰ ਕੇ ਰੋਹ ਪਨਪਿਆ ਹੋਇਆ ਹੈ | ਉਨ੍ਹਾਂ ਨੇ ਚਿਤਾਵਨੀ ਵੀ ਦਿੱਤੀ ਹੈ ਕਿ ...

ਪੂਰੀ ਖ਼ਬਰ »

ਮਾਨਸਾ ਪੁਲਿਸ ਵਲੋਂ ਭਗੌੜਾ ਗਿ੍ਫ਼ਤਾਰ ਤੇ ਦੂਜੇ ਮਾਮਲੇ 'ਚ ਮੋਟਰਸਾਈਕਲ ਸਵਾਰਾਂ ਤੋਂ 30 ਕਿੱਲੋ ਭੁੱਕੀ ਬਰਾਮਦ

ਮਾਨਸਾ, 7 ਮਈ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਮਾਨਸਾ ਨੇ ਨਸ਼ਿਆਂ ਤੇ ਮਾੜੇ ਅਨਸਰਾਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਜਿੱਥੇ ਭਗੌੜੇ ਨੂੰ ਗਿੁਫ਼ਤਾਰ ਕੀਤਾ ਹੈ ਉੱਥੇ 30 ਕਿੱਲੋ ਭੁੱਕੀ ਬਰਾਮਦ ਕਰ ਕੇ ਕਾਰਵਾਈ ਕੀਤੀ ਹੈ | ਪਰਮਵੀਰ ਸਿੰਘ ਪਰਮਾਰ ਜ਼ਿਲ੍ਹਾ ...

ਪੂਰੀ ਖ਼ਬਰ »

ਮਗਨਰੇਗਾ ਸਕੱਤਰਾਂ ਤੇ ਕੰਪਿਊਟਰ ਸਹਾਇਕਾਂ ਵਲੋਂ ਕੰਮਕਾਜ ਠੱਪ ਕਰ ਕੇ ਰੋਸ ਧਰਨਾ ਲਗਾਇਆ

ਮਾਨਸਾ, 7 ਮਈ (ਬਲਵਿੰਦਰ ਸਿੰਘ ਧਾਲੀਵਾਲ)-ਮਗਨਰੇਗਾ ਦੇ ਗ੍ਰਾਮ ਰੁਜ਼ਗਾਰ ਸੇਵਕਾਂ ਅਤੇ ਕੰਪਿਊਟਰ ਸਹਾਇਕਾਂ ਵਲੋਂ ਹੱਕੀ ਮੰਗਾਂ ਮੰਨਵਾਉਣ ਲਈ ਕਲਮ ਛੋੜ ਹੜਤਾਲ ਰੱਖ ਕੇ ਸਥਾਨਕ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ | ਪ੍ਰਸ਼ਾਸਨ ਿਖ਼ਲਾਫ਼ ਤਿੱਖੀ ...

ਪੂਰੀ ਖ਼ਬਰ »

ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਮਾਨਸਾ, 7 ਮਈ (ਵਿ. ਪ੍ਰਤੀ.)-ਸਥਾਨਕ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਦਾ ਬੀ. ਸੀ. ਏ. ਭਾਗ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ | ਵਿਦਿਆਰਥਣ ਅਰਸ਼ਦੀਪ ਕੌਰ ਨੇ 81.5, ਮਨਪ੍ਰੀਤ ਕੌਰ ਨੇ 81.17 ਅਤੇ ਅਮਨਦੀਪ ਕੌਰ ਤੇ ਕੁਲਵਿੰਦਰ ਕੌਰ ਨੇ 79.67 ਪ੍ਰਤੀਸ਼ਤ ਅੰਕ ਹਾਸਲ ਕਰ ਕੇ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਿਖਲਾਈ ਦਿੱਤੀ

ਸਰਦੂਲਗੜ੍ਹ, 7 ਮਈ (ਜ਼ੈਲਦਾਰ)-ਪੰਜਾਬ ਸਰਕਾਰ ਵਲੋਂ ਸੂਬੇ 'ਚੋਂ ਨਸ਼ੇ ਦੀ ਲਤ ਨੂੰ ਖ਼ਤਮ ਕਰਨ ਲਈ ਸ਼ੁਰੂ ਕੀਤੀ ਮੁਹਿੰਮ ਦੇ ਦੂਜੇ ਪੜਾਅ ਤਹਿਤ ਸਥਾਨਕ ਉਪ ਮੰਡਲ ਦਫ਼ਤਰ ਵਿਖੇ ਗਰਾਊਾਡ ਪੱਧਰ ਦੇ ਟਰੇਨਰਜ਼ ਨੂੰ ਸਿਖਲਾਈ ਦਿੱਤੀ ਗਈ | ਜ਼ਿਲ੍ਹਾ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਦੁਕਾਨ ਦਾ ਤਾਲਾ ਤੋੜ ਕੇ ਮੋਟਰ ਚੋਰੀ

ਸਰਦੂਲਗੜ੍ਹ, 7 ਮਈ (ਨਿ. ਪ. ਪ.)-ਸਥਾਨਕ ਸ਼ਹਿਰ ਵਿਖੇ ਬੀਤੀ ਰਾਤ ਸੋਢੀ ਇੰਟਰਪਰਾਈਜਜ਼ ਨਾਂਅ ਦੀ ਦੁਕਾਨ ਅੰਦਰੋਂ ਮੋਟਰ ਚੋਰੀ ਹੋ ਜਾਣ ਦੀ ਖ਼ਬਰ ਹੈ | ਦੁਕਾਨ ਮਾਲਕ ਅਰਵਿੰਦਰ ਸਿੰਘ ਸੋਢੀ ਨੇ ਦੱਸਿਆ ਕਿ ਸਿਰਸਾ ਮਾਨਸਾ ਸੜਕ 'ਤੇ ਮਾਰਕਫੈੱਡ ਦਫ਼ਤਰ ਨੇੜੇ ਦੁਕਾਨ ਦੀ ਉਸਾਰੀ ...

ਪੂਰੀ ਖ਼ਬਰ »

ਰੀਤੂ ਸੋਢੀ ਖੱਤਰੀ ਸਭਾ ਔਰਤ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਨਿਯੁਕਤ

ਮਾਨਸਾ, 7 ਮਈ (ਧਾਲੀਵਾਲ)-ਆਲ ਇੰਡੀਆ ਖੱਤਰੀ ਸਭਾ ਨੇ ਭਾਜਪਾ ਆਗੂ ਰੀਤੂ ਸੋਢੀ ਨੂੰ ਔਰਤ ਵਿੰਗ ਜ਼ਿਲ੍ਹਾ ਮਾਨਸਾ ਦਾ ਪ੍ਰਧਾਨ ਨਿਯੁਕਤ ਕੀਤਾ ਹੈ | ਸਭਾ ਦੇ ਸੂਬਾ ਪ੍ਰਧਾਨ ਨਰੇਸ਼ ਕੁਮਾਰ ਸਹਿਗਲ ਨੇ ਇੱਥੇ ਨਿਯੁਕਤੀ ਪੱਤਰ ਦਿੰਦਿਆਂ ਕਿਹਾ ਕਿ ਔਰਤ ਵਿੰਗ ਦਾ ਢਾਂਚਾ ਵੀ ...

ਪੂਰੀ ਖ਼ਬਰ »

ਖੇਤਾਂ 'ਚ ਕੰਮ ਕਰਦੇ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ

ਬੁਢਲਾਡਾ, 7 ਮਈ (ਸਵਰਨ ਸਿੰਘ ਰਾਹੀ)-ਬਾਅਦ ਦੁਪਹਿਰ ਆਪਣੇ ਖੇਤਾਂ 'ਚ ਕੰਮ ਕਰਦਿਆ ਪਿੰਡ ਬੱਛੋਆਣਾ ਦੇ ਨੌਜਵਾਨ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ ਹੋ ਜਾਣ ਦੀ ਖ਼ਬਰ ਹੈ | ਸਾਬਕਾ ਸਰਪੰਚ ਹਰਦਰਸ਼ਨ ਸਿੰਘ ਸੇਖੋਂ ਨੇ ਦੱਸਿਆ ਕਿ ਬਲਾਕ ਸੰਮਤੀ ਬੁਢਲਾਡਾ ਦੇ ਸਾਬਕਾ ...

ਪੂਰੀ ਖ਼ਬਰ »

ਪੁਲਿਸ ਸਾਂਝ ਕੇਂਦਰ ਨੇ ਔਰਤਾਂ ਦੀ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ

ਬੋਹਾ, 7 ਮਈ (ਸਲੋਚਨਾ ਤਾਂਗੜੀ)-ਥਾਣਾ ਬੋਹਾ ਦੇ ਸਾਂਝ ਕੇਂਦਰ ਵਲੋਂ ਅਕਾਲ ਅਕੈਡਮੀ ਉੱਡਤ ਸੈਦੇਵਾਲਾ ਵਿਖੇ ਇਕ ਵਰਕਸ਼ਾਪ ਲਗਾ ਕੇ ਸਕੂਲੀ ਬੱਚਿਆਂ, ਲੜਕੀਆਂ ਤੇ ਮਹਿਲਾ ਸਟਾਫ਼ ਨੂੰ ਔਰਤਾਂ ਦੀ ਸੁਰੱਖਿਆ ਲਈ ਬਣਾਏ ਐਪ ਦੀ ਜਾਣਕਾਰੀ ਦਿੰਦਿਆਂ ਸਿਖਲਾਈ ਵੀ ਦਿੱਤੀ | ਸਾਂਝ ਕੇਂਦਰ ਦੇ ਇੰਚਾਰਜ ਥਾਣੇਦਾਰ ਰਾਮ ਸਿੰਘ ਨੇ ਕਿਹਾ ਕਿ ਸਮਾਜ ਵਿਚ ਸਮਾਜਿਕ ਕੁਰੀਤੀਆਂ ਨੂੰ ਠੱਲ੍ਹ ਪਾਉਣ ਦੇ ਮਕਸਦ ਨਾਲ ਔਰਤਾਂ 'ਤੇ ਜੁਰਮਾਂ ਨੂੰ ਰੋਕਣ ਲਈ ਮੋਬਾਈਲ ਐਪ ਸ਼ਕਤੀ ਤਿਆਰ ਕੀਤਾ ਗਿਆ ਹੈ | ਕੰਪਿਊਟਰ ਅਪਰੇਟਰ ਅਰਸ਼ਦੀਪ ਸ਼ਰਮਾ ਨੇ ਦੱਸਿਆ ਕਿ ਪਲੇਅ ਸਟੋਰ ਵਿਚ ਜਾ ਕੇ ਸ਼ਕਤੀ ਐਪ ਨੂੰ ਆਪਣੇ ਮੋਬਾਈਲ 'ਤੇ ਡਾਊਨਲੋਡ ਕੀਤਾ ਜਾਵੇ | ਬਾਅਦ ਵਿਚ ਪੁਲਿਸ ਸਾਂਝ ਕੇਂਦਰ, ਗਸ਼ਤੀ ਟੋਲੀਆਂ ਅਤੇ ਹੋਰ ਲੋੜੀਂਦੇ ਨੰਬਰ ਸਾਂਝ ਕੇਂਦਰ ਤੋਂ ਪ੍ਰਾਪਤ ਕਰ ਕੇ ਭਰ ਲਏ ਜਾਣ | ਇਸ ਤੋਂ ਬਾਅਦ ਸਬੰਧਿਤ ਮੋਬਾਈਲ ਸਹਾਇਤਾ ਲਈ ਤਿਆਰ ਹੈ | ਲੋੜ ਪੈਣ 'ਤੇ 'ਹੈਲਪ ਮੀ' 'ਮੇਰੀ ਸਹਾਇਤਾ ਕਰੋ' ਕਲਿੱਕ ਕਰਨ ਨਾਲ ਨੇੜੇ ਤੇੜੇ ਵਾਲੀ ਗਸ਼ਤੀ ਟੋਲੀ ਤੁਹਾਡੇ ਸੰਪਰਕ ਵਿਚ ਆ ਜਾਵੇਗੀ ਤੇ ਮੌਕੇ 'ਤੇ ਸਹਾਇਤਾ ਕਰੇਗੀ | ਹੌਲਦਾਰ ਕਸ਼ਮੀਰ ਸਿੰਘ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਅਣਪਛਾਤੇ ਸਕੂਟਰ ਸਵਾਰ ਵਲੋਂ ਔਰਤਾਂ ਨੂੰ ਧੱਫੇ ਮਾਰਨ ਨੂੰ ਲੈ ਕੇ ਕਸਬੇ 'ਚ ਦਹਿਸ਼ਤ ਦਾ ਮਾਹੌਲ

ਭੀਖੀ 7 ਮਈ (ਬਲਦੇਵ ਸਿੰਘ ਸਿੱਧੂ/ਗੁਰਿੰਦਰ ਸਿੰਘ ਔਲਖ)-ਕਸਬੇ ਭੀਖੀ ਵਿਖੇ ਇੰਨੀ ਦਿਨੀਂ ਇੱਕ ਅਣਪਛਾਤੇ ਸਕੂਟਰ ਸਵਾਰ ਵੱਲੋਂ ਵੱਖ ਵੱਖ ਥਾਵਾਂ 'ਤੇ ਔਰਤਾਂ ਤੇ ਧੱਕੇਬਾਜ਼ੀ ਮਾਰਨ ਨੂੰ ਲੈ ਕੇ ਕਸਬਾ ਵਾਸੀਆਂ 'ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ | ਕਸਬੇ ਦੀ ਵਾਰਡ ...

ਪੂਰੀ ਖ਼ਬਰ »

ਜਥੇਬੰਦੀ ਦੇ ਵਿਰੋਧ ਸਦਕਾ ਜ਼ਮੀਨ ਦੀ ਕੁਰਕੀ ਟਲੀ

ਬਰੇਟਾ, 7 ਮਈ (ਰਵਿੰਦਰ ਕੌਰ ਮੰਡੇਰ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਇੱਥੇ ਸਬ-ਤਹਿਸੀਲ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ | ਪਿੰਡ ਬਹਾਦਰਪੁਰ ਦੇ ਕਿਸਾਨ ਤੇਜਾ ਸਿੰਘ ਦੀ ਕਾਫੀ ਸਾਲ ਬਰੇਟਾ ਮੰਡੀ ਦੇ ਇਕ ਆੜ੍ਹਤੀਏ ਨਾਲ ਆਪਣੀ ਫ਼ਸਲ ਵੇਚਣ ਦੀ ਆੜ੍ਹਤ ...

ਪੂਰੀ ਖ਼ਬਰ »

ਹਰੇ ਚਾਰੇ ਦੀ ਵੱਡੀ ਘਾਟ ਦਾ ਸਾਹਮਣਾ ਕਰਦੀਆਂ ਗਊਆਂ ਰਾਜਸਥਾਨ ਤੋਂ ਪੰਜਾਬ ਪੁੱਜੀਆਂ

ਬਰੇਟਾ, 7 ਮਈ Ð(ਜੀਵਨ ਸ਼ਰਮਾ)-ਰਾਜਸਥਾਨ ਅੰਦਰ ਹਰੇ ਚਾਰੇ ਦੀ ਵੱਡੀ ਘਾਟ ਹੋਣ ਕਾਰਨ ਸੈਂਕੜਿਆਂ ਦੀ ਗਿਣਤੀ ਵਿਚ ਗਊਆਂ ਕੂਚ ਕਰ ਕੇ ਇਸ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਖੇਤਾਂ ਵਿਚ ਪੁੱਜ ਕੇ ਥੋੜ੍ਹਾ ਬਹੁਤ ਹਰਾ ਚਾਰਾ ਖਾ ਕੇ ਆਪਣਾ ਪੇਟ ਪਾਲ ਰਹੀਆਂ ਹਨ | ਰਾਜਸਥਾਨ ਦੇ ...

ਪੂਰੀ ਖ਼ਬਰ »

ਝੋਨੇ ਦੇ ਬੀਜਾਂ ਸਬੰਧੀ ਕਿਸਾਨ ਦੁਚਿੱਤੀ 'ਚ, ਲਵਾਈ ਲੇਟ ਹੋਣ ਕਾਰਨ ਅਗੇਤੀਆਂ ਕਿਸਮਾਂ ਵੀ ਨਹੀਂ ਆ ਰਹੀਆਂ ਰਾਸ

ਬਰੇਟਾ, 7 ਮਈ (ਰਵਿੰਦਰ ਕੌਰ ਮੰਡੇਰ)-ਝੋਨੇ ਦੇ ਬੀਜਾਂ ਸਬੰਧੀ ਕਿਸਾਨ ਦੁਚਿੱਤੀ 'ਚ ਹਨ | ਪਹਿਲਾਂ ਬੀਜੀਆਂ ਜਾਣ ਵਾਲੀਆਂ ਕਿਸਮਾਂ ਊਸ਼ਾ 44 ਅਤੇ ਪੀ. ਆਰ. 118 ਜੋ ਕਿਸਾਨਾਂ ਲਈ ਬੇਹੱਦ ਹਰਮਨ ਪਿਆਰੀਆਂ ਬਣ ਗਈਆਂ ਸਨ, ਇਨ੍ਹਾਂ ਕਿਸਮਾਂ ਵਿਚ ਪੈਦਾਵਾਰ ਦੇਣ ਦੀ ਸਮਰਥਾ ਸਭ ਤੋਂ ...

ਪੂਰੀ ਖ਼ਬਰ »

ਸਿਲੇਬਸ 'ਚੋਂ ਸਿੱਖ ਇਤਿਹਾਸ ਗ਼ਾਇਬ ਹੋਣਾ ਕਾਂਗਰਸ ਸਰਕਾਰ ਦੇ ਮੱਥੇ 'ਤੇ ਕਲੰਕ- ਭਾਈ ਦਾਦੂਵਾਲ

ਮਾਨਸਾ, 7 ਮਈ (ਬਲਵਿੰਦਰ ਸਿੰਘ ਧਾਲੀਵਾਲ)-ਸਰਬੱਤ ਖ਼ਾਲਸਾ ਵਲੋਂ ਸਾਜੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਬਾਰ੍ਹਵੀਂ ਜਮਾਤ ਦੇ ਸਿਲੇਬਸ 'ਚੋਂ ਸਿੱਖ ਇਤਿਹਾਸ ਨੂੰ ਗ਼ਾਇਬ ਕਰਨ ਦਾ ਤਿੱਖਾ ਨੋਟਿਸ ਲੈਂਦਿਆਂ ਇਸ ...

ਪੂਰੀ ਖ਼ਬਰ »

ਨਰਸ ਸਿੱਖਿਆਰਥਣ ਨੂੰ ਇਨਸਾਫ਼ ਦਿਵਾਉਣ ਲਈ ਕਿਸਾਨ ਜਥੇਬੰਦੀ ਵਲੋਂ ਡੀ. ਸੀ. ਦੀ ਰਿਹਾਇਸ਼ ਦਾ ਘਿਰਾਓ

ਮਾਨਸਾ, 7 ਮਈ (ਬਲਵਿੰਦਰ ਸਿੰਘ ਧਾਲੀਵਾਲ)-ਨਰਸ ਸਿੱਖਿਆਰਥਣ ਸ਼ਰਨਜੀਤ ਕੌਰ ਜੋਗਾ ਵੱਲੋਂ ਇਨਸਾਫ਼ ਲਈ ਸਥਾਨਕ ਸਿਵਲ ਸਰਜਨ ਦਫ਼ਤਰ ਅੱਗੇ ਅਤੇ ਭਾਕਿਯੂ (ਉਗਰਾਹਾਂ) ਦੇ ਸਹਿਯੋਗ ਨਾਲ ਸ਼ੁਰੂ ਕੀਤਾ ਸੰਘਰਸ਼ ਅੱਜ ਸੜਕ ਜਾਮ ਕਰਨ ਉਪਰੰਤ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਦੇ ...

ਪੂਰੀ ਖ਼ਬਰ »

ਐਮ. ਏ. ਪੰਜਾਬੀ ਦਾ ਨਤੀਜਾ ਸ਼ਾਨਦਾਰ ਰਿਹਾ

ਭੀਖੀ, 7 ਮਈ (ਪ. ਪ./ਨਿ. ਪ. ਪ.)-ਸਥਾਨਕ ਨੈਸ਼ਨਲ ਕਾਲਜ ਦੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਐਮ. ਏ. (ਪੰਜਾਬੀ) ਸਮੈਸਟਰ ਤੀਜਾ ਦਾ ਨੈਸ਼ਨਲ ਕਾਲਜ ਭੀਖੀ ਦਾ ਨਤੀਜਾ ਸ਼ਾਨਦਾਰ ਰਿਹਾ | ਜਿਸ ਦੇ ਸਾਰੇ ਵਿਦਿਆਰਥੀ ਪਹਿਲੇ ਦਰਜੇ ਵਿਚ ਪਾਸ ਹੋਏ | ਪੰਜਾਬੀ ਵਿਭਾਗ ਦੇ ...

ਪੂਰੀ ਖ਼ਬਰ »

ਅਲਪਾਈਨ ਸਕੂਲ ਅਕਲੀਆ 'ਚ ਸਟੂਡੈਂਟ ਕੈਬਨਿਟ ਦੀ ਚੋਣ ਕੀਤੀ

ਜੋਗਾ, 7 ਮਈ (ਪ. ਪ.)-ਅਲਪਾਈਨ ਵੈਲੀ ਪਬਲਿਕ ਸਕੂਲ ਅਕਲੀਆ 'ਚ ਸਟੂਡੈਂਟ ਕੈਬਨਿਟ ਦੀ ਚੋਣ ਕੀਤੀ ਗਈ | ਚੋਣ ਦੌਰਾਨ ਸਕੂਲ ਦੇ ਹੈੱਡ ਬੁਆਏ ਸੁਖਰਾਜ ਸਿੰਘ, ਸਕੂਲ ਹੈੱਡ ਗਰਲ ਸ਼ਹਿਨਾਜਪ੍ਰੀਤ ਕੌਰ, ਸਪੋਰਟਸ ਹੈੱਡ ਬੁਆਏ ਮਨਪ੍ਰੀਤ ਸਿੰਘ, ਸਪੋਰਟਸ ਹੈੱਡ ਗਰਲ ਗਗਨਦੀਪ ਕੌਰ ...

ਪੂਰੀ ਖ਼ਬਰ »

ਅੰਮਿ੍ਤਸਰ ਦਲ ਦੇ ਸੂਬਾ ਯੂਥ ਆਗੂ ਸਮੇਤ ਕਈਆਂ ਵਲੋਂ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ

ਭੀਖੀ, 7 ਮਈ (ਗੁਰਿੰਦਰ ਸਿੰਘ ਔਲਖ)-ਸ਼੍ਰੋਮਣੀ ਅਕਾਲੀ ਦਲ (ਅ) ਨੂੰ ਉਸ ਸਮੇਂ ਝਟਕਾ ਲੱਗਿਆ ਜਦੋਂ ਪਾਰਟੀ ਦੇ ਯੂਥ ਵਿੰਗ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਪਰਮਪਾਲ ਸਿੰਘ ਗੁੜਥੜੀ ਅਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਮੱਖਣ ਸਿੰਘ ਸਮਾਉਂ ਦੀ ਅਗਵਾਈ 'ਚ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਲਿਬਰੇਸ਼ਨ ਵਲੋਂ ਐਸ. ਡੀ. ਐਮ. ਦਫ਼ਤਰ ਅੱਗੇ ਧਰਨਾ ਚੌਥੇ ਦਿਨ ਵੀ ਜਾਰੀ

ਬੁਢਲਾਡਾ, 7 ਮਈ ( ਸਵਰਨ ਸਿੰਘ ਰਾਹੀ)-ਸੀ. ਪੀ. ਆਈ. (ਲਿਬਰੇਸ਼ਨ) ਦੀ ਅਗਵਾਈ ਹੇਠ ਐਸ. ਡੀ. ਐਮ. ਦਫ਼ਤਰ ਵਿਖੇ ਦਿੱਤਾ ਜਾ ਰਿਹਾ ਧਰਨਾ ਚੌਥੇ ਦਿਨ ਵੀ ਜਾਰੀ ਰਿਹਾ | ਮਜ਼ਦੂਰ ਮੁਕਤੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਨਿੱਕਾ ਸਿੰਘ ਬਹਾਦਰਪੁਰ, ਮਿਡ ਡੇ ਮੀਲ ਯੂਨੀਅਨ ਦੀ ...

ਪੂਰੀ ਖ਼ਬਰ »

ਸ਼ਹਿਰ ਤੋਂ ਡਿੰਗ ਰੋਡ ਦੀ ਮੁਰੰਮਤ ਕਰਵਾਉਣ ਦੀ ਮੰਗ

ਸਰਦੂਲਗੜ੍ਹ, 7 ਮਈ (ਨਿ. ਪ. ਪ.)-ਸਥਾਨਕ ਸ਼ਹਿਰ ਤੋਂ ਡਿੰਗ ਰੋਡ ਨੂੰ ਜਾਂਦੀ ਸੜਕ ਥਾ-ਥਾ ਤੋ ਟੁੱਟੀ ਹੋਣ ਕਾਰਨ ਵਹੀਕਲਾਂ ਨੂੰ ਪ੍ਰੇਸ਼ਾਨੀ ਆਉਂਦੀ ਹੈ | ਇਸ ਸਬੰਧੀ ਮਦਨ ਲਾਲ ਕਾਮਰਾ ਨੇ ਦੱਸਿਆ ਕਿ ਖੈਰਾ ਤੋਂ ਕਰੰਡੀ ਤੱਕ ਸੜਕ ਵਿਚਾਲੇ ਵੱਡੇ-ਵੱਡੇ ਟੋਏ ਪੈ ਗਏ ਹਨ, ਜਿਸ ...

ਪੂਰੀ ਖ਼ਬਰ »

ਮੀਰਪੁਰ ਕਲਾਂ ਦੇ ਬੱਚਿਆਂ ਨੂੰ ਟੀਕੇ ਲਗਾਏ

ਸਰਦੂਲਗੜ੍ਹ, 7 ਮਈ (ਪ. ਪ.)-ਸਰਕਾਰੀ ਸੈਕੰਡਰੀ ਸਕੂਲ ਮੀਰਪੁਰ ਕਲਾਂ ਵਿਖੇ ਬੱਚਿਆਂ ਨੂੰ ਮੀਜ਼ਲ ਰੂਬੇਲਾ ਵੈਕਸੀਨ ਦਾ ਟੀਕਾਕਰਨ ਕੀਤਾ ਗਿਆ, ਜਿਸ ਦੌਰਾਨ 92 ਬੱਚਿਆਂ ਨੂੰ ਟੀਕੇ ਲਾਏ ਗਏ | ਪਿ੍ੰਸੀਪਲ ਪ੍ਰਮੋਧ ਗੁਪਤਾ ਨੇ ਬੱਚਿਆਂ ਦੇ ਟੀਕੇ ਲਗਵਾਉਣ ਲਈ ਮਾਪਿਆਂ ਨੂੰ ...

ਪੂਰੀ ਖ਼ਬਰ »

ਬਾਬਾ ਫ਼ਰੀਦ ਅਕੈਡਮੀ ਉੱਭਾ ਵਿਖੇ ਸੁੰਦਰ ਲਿਖਾਈ ਮੁਕਾਬਲਾ ਕਰਵਾਇਆ

ਜੋਗਾ, 7 ਮਈ (ਬਲਜੀਤ ਸਿੰਘ ਅਕਲੀਆ)-ਬਾਬਾ ਫ਼ਰੀਦ ਅਕੈਡਮੀ ਉੱਭਾ ਵਿਖੇ ਅੰਗਰੇਜ਼ੀ, ਪੰਜਾਬੀ ਅਤੇ ਹਿੰਦੀ ਭਾਸ਼ਾ ਸੁੰਦਰ ਲਿਖਣ ਦਾ ਮੁਕਾਬਲਾ ਕਰਵਾਇਆ ਗਿਆ | ਸਾਹਿਬਜ਼ਾਦਾ ਫ਼ਤਿਹ ਸਿੰਘ ਹਾਊਸ ਵੱਲੋਂ ਹਾਊਸ ਦੇ ਅਧਿਆਪਕ ਸਰਬਜੀਤ ਕੌਰ ਅਤੇ ਸਾਥੀਆਂ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਰਵਿੰਦਰ ਨਾਥ ਟੈਗੋਰ ਦਾ ਜਨਮ ਦਿਵਸ ਮਨਾਇਆ

ਬੁਢਲਾਡਾ, 7 ਮਈ (ਨਿ. ਪ. ਪ.)-ਸਰਕਾਰੀ ਸੈਕੰਡਰੀ ਸਕੂਲ ਪਿੰਡ ਬੀਰੋਕੇ ਕਲਾਂ ਵਿਖੇ ਰਵਿੰਦਰ ਨਾਥ ਟੈਗੋਰ ਦਾ ਜਨਮ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ | ਪਿ੍ੰਸੀਪਲ ਲਲਿਤਾ ਸ਼ਰਮਾ ਅਤੇ ਮਾ: ਕਿ੍ਸ਼ਨ ਯਾਦਵ ਨੇ ਵਿਦਿਆਰਥੀਆਂ ਨੂੰ ਸ੍ਰੀ ਟੈਗੋਰ ਦੇ ਜੀਵਨ ਬਾਰੇ ...

ਪੂਰੀ ਖ਼ਬਰ »

ਸਵੱਛ ਭਾਰਤ ਮਿਸ਼ਨ ਤਹਿਤ ਲੋਕਾਂ ਨੂੰ ਜਾਗਰੂਕ ਕੀਤਾ

ਮਾਨਸਾ, 7 ਮਈ (ਵਿ. ਪ੍ਰਤੀ.)-ਸਵੱਛ ਭਾਰਤ ਮਿਸ਼ਨ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਤੇ ਟਾਟਾ ਟਰੱਸਟ ਦੀ ਟੀਮ ਵਲੋਂ ਪਿੰਡ ਦੂਲੋਵਾਲ ਵਿਖੇ ਸਕੂਲੀ ਬੱਚਿਆਂ ਤੇ ਆਮ ਲੋਕਾਂ ਨੂੰ ਸਾਫ਼ ਸਫ਼ਾਈ ਰੱਖਣ ਅਤੇ ਘਰਾਂ ਵਿੱਚ ਬਣੇ ਪਖਾਨਿਆਂ ਦੀ ਵਰਤੋ ਕਰਨ ਲਈ ਜਾਗਰੂਕ ...

ਪੂਰੀ ਖ਼ਬਰ »

ਮਨੂੰ ਵਾਟਿਕਾ ਸਕੂਲ ਚ ਮੀਜ਼ਲ ਰੂਬੇਲਾ ਟੀਕੇ ਲਗਾਏ

ਬੁਢਲਾਡਾ, 7 ਮਈ (ਰਾਹੀ)-ਸਿਹਤ ਵਿਭਾਗ ਵਲੋਂ ਸ਼ਹਿਰ ਦੇ ਮਨੁ ਵਾਟਿਕਾ ਸਕੂਲ ਵਿਖੇ ਬੱਚਿਆਂ ਨੂੰ ਟੀਕੇ ਲਗਾਏ ਗਏ | ਕਿ੍ਸ਼ਨ ਕੁਮਾਰ ਬਲਾਕ ਹੈਲਥ ਐਜੂਕੇਟਰ ਨੇ ਦੱਸਿਆ ਕਿ ਡਾ. ਰਾਵਿੰਦਰ ਕੁਮਾਰ ਗਰਗ ਸੀਨੀਅਰ ਮੈਡੀਕਲ ਅਫ਼ਸਰ ਬੁਢਲਾਡਾ ਦੀ ਅਗਵਾਈ ਹੇਠ ਸਬ ਡਵੀਜ਼ਨ ...

ਪੂਰੀ ਖ਼ਬਰ »

ਆਦਰਸ਼ ਸਕੂਲ ਭੁਪਾਲ 'ਚ ਨੁੱਕੜ ਨਾਟਕ ਦਾ ਮੰਚਨ

ਜੋਗਾ, 7 ਮਈ (ਬਲਜੀਤ ਸਿੰਘ ਅਕਲੀਆ)-ਸ਼ਹੀਦ ਊਧਮ ਸਿੰਘ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਭੁਪਾਲ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਦਸਤਕ ਆਰਟ ਗਰੁੱਪ ਵੱਲੋਂ ਵੱਖ-ਵੱਖ ਸਮਾਜਿਕ ਅਲਾਮਤਾਂ ਿਖ਼ਲਾਫ਼ ਜਾਗਰੂਕ ਕਰਨ ਲਈ ਨੁੱਕੜ ਨਾਟਕ ਮੰਚਨ ਕੀਤਾ ਗਿਆ | ਨਾਟਕ ...

ਪੂਰੀ ਖ਼ਬਰ »

ਜਗਦੀਪ ਸਿੰਘ ਨੇ ਏਸ਼ੀਅਨ ਚੈਂਪੀਅਨਸ਼ਿਪ 'ਚ ਤੀਜੀ ਪੁਜ਼ੀਸ਼ਨ ਹਾਸਲ ਕੀਤੀ

ਬਰੇਟਾ, 7 ਮਈ Ð(ਪ. ਪ.)-ਪਿਛਲੇ ਦਿਨੀਂ ਜੈਪੁਰ Ðਰਾਜਸਥਾਨ 'ਚ ਹੋਈ ਏਸ਼ੀਆ ਕਰਾਟੇ ਚੈਂਪੀਅਨਸ਼ਿਪ 'ਚ ਕਲਪਨਾ ਚਾਵਲਾ ਮੈਮੋਰੀਅਲ ਪਬਲਿਕ ਸਕੂਲ ਧਰਮਪੁਰਾ ਦੇ ਵਿਦਿਆਰਥੀ ਜਗਦੀਪ ਸਿੰਘ ਨੇ 70 ਕਿੱਲੋ ਭਾਰ ਵਿਚੋਂ ਤੀਸਰੀ ਪੁਜ਼ੀਸ਼ਨ ਹਾਸਲ ਕਰ ਕੇ ਨੇ ਕਾਂਸੀ ਦਾ ਮੈਡਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX