ਤਾਜਾ ਖ਼ਬਰਾਂ


ਡੁੱਬ ਰਹੀ ਅਰਥ ਵਿਵਸਥਾ ਤੋਂ ਧਿਆਨ ਭਟਕਾਉਣ ਲਈ ਹੋਈ ਚਿਦੰਬਰਮ ਦੀ ਗ੍ਰਿਫ਼ਤਾਰੀ - ਕਾਂਗਰਸ
. . .  11 minutes ago
ਨਵੀਂ ਦਿੱਲੀ, 22 ਅਗਸਤ - ਪੀ. ਚਿਦੰਬਰਮ ਦੀ ਗ੍ਰਿਫ਼ਤਾਰੀ 'ਤੇ ਕਾਂਗਰਸ ਨੇ ਅੱਜ ਪ੍ਰੈਸ ਕਾਨਫ਼ਰੰਸ ਕਰਕੇ ਕਿਹਾ ਕਿ ਸਾਬਕਾ ਕੇਂਦਰੀ ਮੰਤਰੀ ਪੀ. ਚਿਦੰਬਰਮ ਖਿਲਾਫ ਝੂਠੇ ਦੋਸ਼ ਬਣਾਏ ਗਏ ਹਨ। ਕਾਂਗਰਸ ਬੁਲਾਰੇ ਸੁਰਜੇਵਾਲਾ ਨੇ ਕਿਹਾ ਕਿ ਲੋਕਤੰਤਰ ਦਾ ਦਿਨ ਦਿਹਾੜੇ ਕਤਲ...
ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਲਈ ਮੁੱਖ ਮੰਤਰੀ ਰਵਾਨਾ
. . .  15 minutes ago
ਚੰਡੀਗੜ੍ਹ, 22 ਅਗਸਤ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਲਈ ਜਲੰਧਰ ਤੇ ਸੁਲਤਾਨਪੁਰ ਲੋਧੀ ਲਈ ਰਵਾਨਾ ਹੋ ਗਏ...
ਤਿੰਨ ਦੇਸ਼ਾਂ ਦੇ ਦੌਰੇ 'ਤੇ ਰਵਾਨਾ ਹੋਣਗੇ ਮੋਦੀ
. . .  27 minutes ago
ਨਵੀਂ ਦਿੱਲੀ, 22 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਫਰਾਂਸ, ਸੰਯੁਕਤ ਅਰਬ ਅਮੀਰਾਂ ਤੇ ਬਹਿਰੀਨ ਦੇ ਦੌਰੇ 'ਤੇ ਰਵਾਨਾ ਹੋ ਰਹੇ ਹਨ। ਪ੍ਰਧਾਨ ਮੰਤਰੀ ਪਹਿਲਾ ਫਰਾਂਸ ਜਾਣਗੇ। ਜਿੱਥੇ ਉਹ ਰਾਸ਼ਟਰਪਤੀ ਇਮੈਨੁਅਲ ਮੈਕ੍ਰੋਂ ਨਾਲ ਮੁਲਾਕਾਤ...
ਪੀ.ਚਿਦੰਬਰਮ ਤੋਂ ਪੁੱਛਗਿੱਛ ਸ਼ੁਰੂ, ਅਦਾਲਤ ਵਿਚ ਕੀਤਾ ਜਾਵੇਗਾ ਪੇਸ਼
. . .  45 minutes ago
ਨਵੀਂ ਦਿੱਲੀ, 22 ਅਗਸਤ - ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕੈਬਨਿਟ ਮੰਤਰੀ ਤੇ ਕਾਂਗਰਸ ਦੇ ਸੀਨੀਅਰ ਲੀਡਰ ਪੀ.ਚਿਦੰਬਰਮ ਤੋਂ ਸੀ.ਬੀ.ਆਈ. ਨੇ ਪੁੱਛਗਿੱਛ ਅਰੰਭ ਦਿੱਤੀ ਹੈ। ਅੱਜ ਕੋਰਟ ਵਿਚ ਉਨ੍ਹਾਂ ਨੂੰ ਪੇਸ਼ ਕੀਤਾ...
ਹਿਮਾਚਲ ਪ੍ਰਦੇਸ਼ ਵਿਚ ਭੁਚਾਲ ਦੇ ਝਟਕੇ
. . .  about 1 hour ago
ਸ਼ਿਮਲਾ, 22 ਅਗਸਤ - ਹਿਮਾਚਲ ਪ੍ਰਦੇਸ਼ ਦੇ ਚੰਬਾ 'ਚ ਹਲਕੇ ਪੱਧਰ ਦੇ ਭੁਚਾਲ ਦੇ ਝਟਕੇ ਲੱਗੇ ਹਨ। ਰਿਐਕਟਰ ਸਕੇਲ 'ਤੇ ਇਹ ਭੁਚਾਲ ਦੇ ਝਟਕੇ 2.7 ਦੀ ਤੀਬਰਤਾ ਨਾਲ ਮਾਪੇ ਗਏ...
ਕੈਪਟਨ ਅੱਜ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਹਵਾਈ ਸਰਵੇਖਣ
. . .  about 1 hour ago
ਸ਼ਾਹਕੋਟ, 22 ਅਗਸਤ (ਸੁਖਦੀਪ ਸਿੰਘ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚੰਡੀਗੜ੍ਹ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕਰਨ ਲਈ 11.15 ਵਜੇ ਸੁਲਤਾਨਪੁਰ ਲੋਧੀ ਪਹੁੰਚ ਰਹੇ ਹਨ। ਮੁੱਖ ਮੰਤਰੀ ਨਵਾਂਸ਼ਹਿਰ-ਲੁਧਿਆਣਾ-ਫਿਲੌਰ-ਸ਼ਾਹਕੋਟ ਤੇ ਲੋਹੀਆਂ ਦੇ...
ਭੀਮ ਆਰਮੀ ਦਾ ਪ੍ਰਧਾਨ ਪੁਲਿਸ ਨੇ ਲਿਆ ਹਿਰਾਸਤ 'ਚ
. . .  about 2 hours ago
ਨਵੀਂ ਦਿੱਲੀ, 22 ਅਗਸਤ - ਦੱਖਣੀ ਪੂਰਬੀ ਦਿੱਲੀ ਦੇ ਤੁਗਲਕਾਬਾਦ ਤੇ ਨੇੜਲੇ ਇਲਾਕਿਆਂ ਵਿਚ ਬੁੱਧਵਾਰ ਦੇਰ ਸ਼ਾਮ ਹਿੰਸਾ ਭੜਕ ਗਈ। ਇਸ ਹਿੰਸਾ ਵਿਚ ਕਈ ਵਾਹਨਾਂ 'ਚ ਭੰਨਤੋੜ ਆਗਜ਼ਨੀ ਕੀਤੀ ਗਈ। ਇਸ ਹਿੰਸਾ ਵਿਚ ਕਈ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ। ਇਸ ਦੌਰਾਨ ਭੀਮ...
ਜਿਸ ਹੈੱਡਕੁਆਟਰ ਦਾ ਚਿਦੰਬਰਮ ਨੇ ਕੀਤਾ ਸੀ ਉਦਘਾਟਨ, ਉਸੇ ਵਿਚ ਦੋਸ਼ੀ ਬਣਾ ਕੇ ਲਿਆਈ ਸੀ.ਬੀ.ਆਈ.
. . .  about 2 hours ago
ਨਵੀਂ ਦਿੱਲੀ, 22 ਅਗਸਤ - ਸਾਬਕਾ ਗ੍ਰਹਿ ਤੇ ਵਿੱਤ ਮੰਤਰੀ ਰਹਿ ਚੁੱਕੇ ਪੀ.ਚਿਦੰਬਰਮ ਨੂੰ ਆਈ.ਐਨ.ਐਕਸ. ਮੀਡੀਆ ਮਾਮਲੇ ਤਹਿਤ ਸੀ.ਬੀ.ਆਈ. ਨੇ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ 'ਤੇ ਰਿਸ਼ਵਤ ਲੈਣ ਦਾ ਦੋਸ਼ ਹੈ। ਸੀ.ਬੀ.ਆਈ. ਅੱਜ ਉਨ੍ਹਾਂ ਨੂੰ ਗ੍ਰਿਫ਼ਤਾਰ ਕਰੇਗੀ ਤੇ ਨਿਆਇਕ ਹਿਰਾਸਤ ਦੀ ਮੰਗ ਕਰੇਗੀ। ਜ਼ਿਕਰਯੋਗ...
ਅੱਜ ਦਾ ਵਿਚਾਰ
. . .  about 2 hours ago
ਦਿੱਲੀ 'ਚ ਪ੍ਰਦਰਸ਼ਨਕਾਰੀਆਂ ਵੱਲੋਂ ਭੰਨਤੋੜ , ਚਲੀ ਗੋਲੀ
. . .  about 11 hours ago
ਨਵੀਂ ਦਿੱਲੀ ,22 ਅਗਸਤ {ਸੁਖਦੇਵ ਪਾਲ ਸਿੰਘ }- ਰਵਿਦਾਸ ਭਾਈਚਾਰੇ ਦੇ ਭੜਕੇ ਲੋਕਾਂ ਵੱਲੋਂ ਗੱਡੀਆਂ ਦੀ ਭੰਨ ਤੋੜ ਕੀਤੀ ਗਈ ਅਤੇ ਪੁਲਿਸ ਵੱਲੋਂ ਹਵਾਈ ਫਾਇਰ ਕੀਤੇ ਗਏ ।ਇਹ ਘਟਨਾ ਕਾਲਕਾ ਅਤੇ ਗੋਬਿੰਦ ਪੁਰੀ ਦੀ ਹੈ ।
ਛੱਤਬੀੜ ਚਿੜੀਆਂ ਘਰ 'ਚ ਨਵੇਂ ਸ਼ੇਰਾਂ ਦੀ ਆਮਦ
. . .  1 day ago
ਜ਼ੀਰਕਪੁਰ, 21 ਅਗਸਤ, {ਹੈਪੀ ਪੰਡਵਾਲਾ}- ਛੱਤਬੀੜ ਚਿੜੀਆ ਘਰ 'ਚ ਗੁਜਰਾਤ ਤੋਂ ਨਵੇਂ ਸ਼ੇਰਾਂ ਦੀ ਆਮਦ ਨਾਲ ਸ਼ੇਰ ਸਫ਼ਰੀ 'ਚ ਮੁੜ ਤੋਂ ਦਹਾੜ ਸੁਣਨ ਨੂੰ ਮਿਲੇਗੀ। ਅੱਜ ਚਿੜੀਆ ...
ਪੀ ਚਿਦੰਬਰਮ ਦੀ ਕੱਲ੍ਹ ਹੋਵੇਗੀ ਸੀ ਬੀ ਆਈ ਕੋਰਟ 'ਚ ਪੇਸ਼ੀ
. . .  1 day ago
ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਸੀ ਬੀ ਆਈ ਨੇ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ ,21 ਅਗਸਤ - ਆਈ ਐਨ ਐਕਸ ਮੀਡੀਆ ਮਾਮਲੇ 'ਚ ਕਾਂਗਰਸ ਦੇ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਸੀ ਬੀ ਆਈ ਨੇ ਗ੍ਰਿਫ਼ਤਾਰ ਕੀਤਾ ਹੈ ।
ਸੜਕ ਹਾਦਸੇ 'ਚ ਆਂਗਣਵਾੜੀ ਵਰਕਰ ਦੀ ਮੌਤ
. . .  1 day ago
ਭੜੀ, 21 ਅਗਸਤ (ਭਰਪੂਰ ਸਿੰਘ ਹਵਾਰਾ) - ਸਥਾਨਕ ਪਿੰਡ ਵਿਖੇ ਹੋਏ ਸੜਕ ਹਾਦਸੇ ਵਿਚ ਇੱਕ ਆਂਗਣਵਾੜੀ ਵਰਕਰ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਰਾਮ ਪਿਆਰੀ ਵਾਸੀ ਖਮਾਣੋਂ...
ਕੈਪਟਨ ਨੇ ਕੇਂਦਰ ਤੋਂ ਮੰਗਿਆ 1000 ਕਰੋੜ ਦਾ ਵਿਸ਼ੇਸ਼ ਪੈਕੇਜ
. . .  1 day ago
ਚੰਡੀਗੜ੍ਹ, 21 ਅਗਸਤ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ 1000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ...
ਚੇਅਰਮੈਨ ਜ਼ਮੀਨੀ ਬੰਦਰਗਾਹਾਂ ਨੇ ਲਿਆ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ
. . .  1 day ago
ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਸ਼ੇਰਗਿੱਲ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  1 day ago
ਟਰੈਫ਼ਿਕ ਪੁਲਿਸ ਅਤੇ ਨਗਰ ਕੌਂਸਲ ਵਲੋਂ ਸਾਮਾਨ ਚੁੱਕਣ ਦੌਰਾਨ ਰੇਹੜੀ ਚਾਲਕ ਦੀ ਮੌਤ
. . .  1 day ago
ਹੜ੍ਹਾਂ ਕਾਰਨ ਜਲੰਧਰ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਰੇਲ ਗੱਡੀਆਂ ਅਜੇ ਵੀ ਰੱਦ
. . .  1 day ago
ਭਰੇ ਬਾਜ਼ਾਰ 'ਚ ਦੁਕਾਨਦਾਰ ਨੂੰ ਚਾਕੂ ਮਾਰ ਕੇ ਫ਼ਰਾਰ ਹੋਇਆ ਨੌਜਵਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਵੈਸਾਖ ਸੰਮਤ 550

ਮਾਨਸਾ

ਕਮਿਸ਼ਨ ਅਦਾ ਨਾ ਕਰਨ ਕਰਕੇ ਡੀਪੂ ਹੋਲਡਰਾਂ ਵਲੋਂ ਤਿੱਖੇ ਸੰਘਰਸ਼ ਦੀ ਦਿੱਤੀ ਚਿਤਾਵਨੀ

ਮਾਨਸਾ, 7 ਮਈ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹੇ ਦੇ ਮਾਨਸਾ, ਝੁਨੀਰ, ਬੁਢਲਾਡਾ ਅਤੇ ਬਰੇਟਾ ਬਲਾਕਾਂ ਦੇ ਡੀਪੂ ਹੋਲਡਰਾਂ 'ਚ ਅਕਤੂਬਰ 2015 ਤੋਂ ਮਾਰਚ 2017 ਤੱਕ ਵੰਡੀ ਕਣਕ ਦਾ ਕਮਿਸ਼ਨ ਨਾ ਮਿਲਣ ਕਰ ਕੇ ਰੋਹ ਪਨਪਿਆ ਹੋਇਆ ਹੈ | ਉਨ੍ਹਾਂ ਨੇ ਚਿਤਾਵਨੀ ਵੀ ਦਿੱਤੀ ਹੈ ਕਿ ...

ਪੂਰੀ ਖ਼ਬਰ »

ਮਾਨਸਾ ਪੁਲਿਸ ਵਲੋਂ ਭਗੌੜਾ ਗਿ੍ਫ਼ਤਾਰ ਤੇ ਦੂਜੇ ਮਾਮਲੇ 'ਚ ਮੋਟਰਸਾਈਕਲ ਸਵਾਰਾਂ ਤੋਂ 30 ਕਿੱਲੋ ਭੁੱਕੀ ਬਰਾਮਦ

ਮਾਨਸਾ, 7 ਮਈ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਮਾਨਸਾ ਨੇ ਨਸ਼ਿਆਂ ਤੇ ਮਾੜੇ ਅਨਸਰਾਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਜਿੱਥੇ ਭਗੌੜੇ ਨੂੰ ਗਿੁਫ਼ਤਾਰ ਕੀਤਾ ਹੈ ਉੱਥੇ 30 ਕਿੱਲੋ ਭੁੱਕੀ ਬਰਾਮਦ ਕਰ ਕੇ ਕਾਰਵਾਈ ਕੀਤੀ ਹੈ | ਪਰਮਵੀਰ ਸਿੰਘ ਪਰਮਾਰ ਜ਼ਿਲ੍ਹਾ ...

ਪੂਰੀ ਖ਼ਬਰ »

ਮਗਨਰੇਗਾ ਸਕੱਤਰਾਂ ਤੇ ਕੰਪਿਊਟਰ ਸਹਾਇਕਾਂ ਵਲੋਂ ਕੰਮਕਾਜ ਠੱਪ ਕਰ ਕੇ ਰੋਸ ਧਰਨਾ ਲਗਾਇਆ

ਮਾਨਸਾ, 7 ਮਈ (ਬਲਵਿੰਦਰ ਸਿੰਘ ਧਾਲੀਵਾਲ)-ਮਗਨਰੇਗਾ ਦੇ ਗ੍ਰਾਮ ਰੁਜ਼ਗਾਰ ਸੇਵਕਾਂ ਅਤੇ ਕੰਪਿਊਟਰ ਸਹਾਇਕਾਂ ਵਲੋਂ ਹੱਕੀ ਮੰਗਾਂ ਮੰਨਵਾਉਣ ਲਈ ਕਲਮ ਛੋੜ ਹੜਤਾਲ ਰੱਖ ਕੇ ਸਥਾਨਕ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ | ਪ੍ਰਸ਼ਾਸਨ ਿਖ਼ਲਾਫ਼ ਤਿੱਖੀ ...

ਪੂਰੀ ਖ਼ਬਰ »

ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਮਾਨਸਾ, 7 ਮਈ (ਵਿ. ਪ੍ਰਤੀ.)-ਸਥਾਨਕ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਦਾ ਬੀ. ਸੀ. ਏ. ਭਾਗ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ | ਵਿਦਿਆਰਥਣ ਅਰਸ਼ਦੀਪ ਕੌਰ ਨੇ 81.5, ਮਨਪ੍ਰੀਤ ਕੌਰ ਨੇ 81.17 ਅਤੇ ਅਮਨਦੀਪ ਕੌਰ ਤੇ ਕੁਲਵਿੰਦਰ ਕੌਰ ਨੇ 79.67 ਪ੍ਰਤੀਸ਼ਤ ਅੰਕ ਹਾਸਲ ਕਰ ਕੇ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਿਖਲਾਈ ਦਿੱਤੀ

ਸਰਦੂਲਗੜ੍ਹ, 7 ਮਈ (ਜ਼ੈਲਦਾਰ)-ਪੰਜਾਬ ਸਰਕਾਰ ਵਲੋਂ ਸੂਬੇ 'ਚੋਂ ਨਸ਼ੇ ਦੀ ਲਤ ਨੂੰ ਖ਼ਤਮ ਕਰਨ ਲਈ ਸ਼ੁਰੂ ਕੀਤੀ ਮੁਹਿੰਮ ਦੇ ਦੂਜੇ ਪੜਾਅ ਤਹਿਤ ਸਥਾਨਕ ਉਪ ਮੰਡਲ ਦਫ਼ਤਰ ਵਿਖੇ ਗਰਾਊਾਡ ਪੱਧਰ ਦੇ ਟਰੇਨਰਜ਼ ਨੂੰ ਸਿਖਲਾਈ ਦਿੱਤੀ ਗਈ | ਜ਼ਿਲ੍ਹਾ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਦੁਕਾਨ ਦਾ ਤਾਲਾ ਤੋੜ ਕੇ ਮੋਟਰ ਚੋਰੀ

ਸਰਦੂਲਗੜ੍ਹ, 7 ਮਈ (ਨਿ. ਪ. ਪ.)-ਸਥਾਨਕ ਸ਼ਹਿਰ ਵਿਖੇ ਬੀਤੀ ਰਾਤ ਸੋਢੀ ਇੰਟਰਪਰਾਈਜਜ਼ ਨਾਂਅ ਦੀ ਦੁਕਾਨ ਅੰਦਰੋਂ ਮੋਟਰ ਚੋਰੀ ਹੋ ਜਾਣ ਦੀ ਖ਼ਬਰ ਹੈ | ਦੁਕਾਨ ਮਾਲਕ ਅਰਵਿੰਦਰ ਸਿੰਘ ਸੋਢੀ ਨੇ ਦੱਸਿਆ ਕਿ ਸਿਰਸਾ ਮਾਨਸਾ ਸੜਕ 'ਤੇ ਮਾਰਕਫੈੱਡ ਦਫ਼ਤਰ ਨੇੜੇ ਦੁਕਾਨ ਦੀ ਉਸਾਰੀ ...

ਪੂਰੀ ਖ਼ਬਰ »

ਰੀਤੂ ਸੋਢੀ ਖੱਤਰੀ ਸਭਾ ਔਰਤ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਨਿਯੁਕਤ

ਮਾਨਸਾ, 7 ਮਈ (ਧਾਲੀਵਾਲ)-ਆਲ ਇੰਡੀਆ ਖੱਤਰੀ ਸਭਾ ਨੇ ਭਾਜਪਾ ਆਗੂ ਰੀਤੂ ਸੋਢੀ ਨੂੰ ਔਰਤ ਵਿੰਗ ਜ਼ਿਲ੍ਹਾ ਮਾਨਸਾ ਦਾ ਪ੍ਰਧਾਨ ਨਿਯੁਕਤ ਕੀਤਾ ਹੈ | ਸਭਾ ਦੇ ਸੂਬਾ ਪ੍ਰਧਾਨ ਨਰੇਸ਼ ਕੁਮਾਰ ਸਹਿਗਲ ਨੇ ਇੱਥੇ ਨਿਯੁਕਤੀ ਪੱਤਰ ਦਿੰਦਿਆਂ ਕਿਹਾ ਕਿ ਔਰਤ ਵਿੰਗ ਦਾ ਢਾਂਚਾ ਵੀ ...

ਪੂਰੀ ਖ਼ਬਰ »

ਖੇਤਾਂ 'ਚ ਕੰਮ ਕਰਦੇ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ

ਬੁਢਲਾਡਾ, 7 ਮਈ (ਸਵਰਨ ਸਿੰਘ ਰਾਹੀ)-ਬਾਅਦ ਦੁਪਹਿਰ ਆਪਣੇ ਖੇਤਾਂ 'ਚ ਕੰਮ ਕਰਦਿਆ ਪਿੰਡ ਬੱਛੋਆਣਾ ਦੇ ਨੌਜਵਾਨ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ ਹੋ ਜਾਣ ਦੀ ਖ਼ਬਰ ਹੈ | ਸਾਬਕਾ ਸਰਪੰਚ ਹਰਦਰਸ਼ਨ ਸਿੰਘ ਸੇਖੋਂ ਨੇ ਦੱਸਿਆ ਕਿ ਬਲਾਕ ਸੰਮਤੀ ਬੁਢਲਾਡਾ ਦੇ ਸਾਬਕਾ ...

ਪੂਰੀ ਖ਼ਬਰ »

ਪੁਲਿਸ ਸਾਂਝ ਕੇਂਦਰ ਨੇ ਔਰਤਾਂ ਦੀ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ

ਬੋਹਾ, 7 ਮਈ (ਸਲੋਚਨਾ ਤਾਂਗੜੀ)-ਥਾਣਾ ਬੋਹਾ ਦੇ ਸਾਂਝ ਕੇਂਦਰ ਵਲੋਂ ਅਕਾਲ ਅਕੈਡਮੀ ਉੱਡਤ ਸੈਦੇਵਾਲਾ ਵਿਖੇ ਇਕ ਵਰਕਸ਼ਾਪ ਲਗਾ ਕੇ ਸਕੂਲੀ ਬੱਚਿਆਂ, ਲੜਕੀਆਂ ਤੇ ਮਹਿਲਾ ਸਟਾਫ਼ ਨੂੰ ਔਰਤਾਂ ਦੀ ਸੁਰੱਖਿਆ ਲਈ ਬਣਾਏ ਐਪ ਦੀ ਜਾਣਕਾਰੀ ਦਿੰਦਿਆਂ ਸਿਖਲਾਈ ਵੀ ਦਿੱਤੀ | ...

ਪੂਰੀ ਖ਼ਬਰ »

ਅਣਪਛਾਤੇ ਸਕੂਟਰ ਸਵਾਰ ਵਲੋਂ ਔਰਤਾਂ ਨੂੰ ਧੱਫੇ ਮਾਰਨ ਨੂੰ ਲੈ ਕੇ ਕਸਬੇ 'ਚ ਦਹਿਸ਼ਤ ਦਾ ਮਾਹੌਲ

ਭੀਖੀ 7 ਮਈ (ਬਲਦੇਵ ਸਿੰਘ ਸਿੱਧੂ/ਗੁਰਿੰਦਰ ਸਿੰਘ ਔਲਖ)-ਕਸਬੇ ਭੀਖੀ ਵਿਖੇ ਇੰਨੀ ਦਿਨੀਂ ਇੱਕ ਅਣਪਛਾਤੇ ਸਕੂਟਰ ਸਵਾਰ ਵੱਲੋਂ ਵੱਖ ਵੱਖ ਥਾਵਾਂ 'ਤੇ ਔਰਤਾਂ ਤੇ ਧੱਕੇਬਾਜ਼ੀ ਮਾਰਨ ਨੂੰ ਲੈ ਕੇ ਕਸਬਾ ਵਾਸੀਆਂ 'ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ | ਕਸਬੇ ਦੀ ਵਾਰਡ ...

ਪੂਰੀ ਖ਼ਬਰ »

ਜਥੇਬੰਦੀ ਦੇ ਵਿਰੋਧ ਸਦਕਾ ਜ਼ਮੀਨ ਦੀ ਕੁਰਕੀ ਟਲੀ

ਬਰੇਟਾ, 7 ਮਈ (ਰਵਿੰਦਰ ਕੌਰ ਮੰਡੇਰ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਇੱਥੇ ਸਬ-ਤਹਿਸੀਲ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ | ਪਿੰਡ ਬਹਾਦਰਪੁਰ ਦੇ ਕਿਸਾਨ ਤੇਜਾ ਸਿੰਘ ਦੀ ਕਾਫੀ ਸਾਲ ਬਰੇਟਾ ਮੰਡੀ ਦੇ ਇਕ ਆੜ੍ਹਤੀਏ ਨਾਲ ਆਪਣੀ ਫ਼ਸਲ ਵੇਚਣ ਦੀ ਆੜ੍ਹਤ ...

ਪੂਰੀ ਖ਼ਬਰ »

ਹਰੇ ਚਾਰੇ ਦੀ ਵੱਡੀ ਘਾਟ ਦਾ ਸਾਹਮਣਾ ਕਰਦੀਆਂ ਗਊਆਂ ਰਾਜਸਥਾਨ ਤੋਂ ਪੰਜਾਬ ਪੁੱਜੀਆਂ

ਬਰੇਟਾ, 7 ਮਈ Ð(ਜੀਵਨ ਸ਼ਰਮਾ)-ਰਾਜਸਥਾਨ ਅੰਦਰ ਹਰੇ ਚਾਰੇ ਦੀ ਵੱਡੀ ਘਾਟ ਹੋਣ ਕਾਰਨ ਸੈਂਕੜਿਆਂ ਦੀ ਗਿਣਤੀ ਵਿਚ ਗਊਆਂ ਕੂਚ ਕਰ ਕੇ ਇਸ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਖੇਤਾਂ ਵਿਚ ਪੁੱਜ ਕੇ ਥੋੜ੍ਹਾ ਬਹੁਤ ਹਰਾ ਚਾਰਾ ਖਾ ਕੇ ਆਪਣਾ ਪੇਟ ਪਾਲ ਰਹੀਆਂ ਹਨ | ਰਾਜਸਥਾਨ ਦੇ ...

ਪੂਰੀ ਖ਼ਬਰ »

ਝੋਨੇ ਦੇ ਬੀਜਾਂ ਸਬੰਧੀ ਕਿਸਾਨ ਦੁਚਿੱਤੀ 'ਚ, ਲਵਾਈ ਲੇਟ ਹੋਣ ਕਾਰਨ ਅਗੇਤੀਆਂ ਕਿਸਮਾਂ ਵੀ ਨਹੀਂ ਆ ਰਹੀਆਂ ਰਾਸ

ਬਰੇਟਾ, 7 ਮਈ (ਰਵਿੰਦਰ ਕੌਰ ਮੰਡੇਰ)-ਝੋਨੇ ਦੇ ਬੀਜਾਂ ਸਬੰਧੀ ਕਿਸਾਨ ਦੁਚਿੱਤੀ 'ਚ ਹਨ | ਪਹਿਲਾਂ ਬੀਜੀਆਂ ਜਾਣ ਵਾਲੀਆਂ ਕਿਸਮਾਂ ਊਸ਼ਾ 44 ਅਤੇ ਪੀ. ਆਰ. 118 ਜੋ ਕਿਸਾਨਾਂ ਲਈ ਬੇਹੱਦ ਹਰਮਨ ਪਿਆਰੀਆਂ ਬਣ ਗਈਆਂ ਸਨ, ਇਨ੍ਹਾਂ ਕਿਸਮਾਂ ਵਿਚ ਪੈਦਾਵਾਰ ਦੇਣ ਦੀ ਸਮਰਥਾ ਸਭ ਤੋਂ ...

ਪੂਰੀ ਖ਼ਬਰ »

ਸਿਲੇਬਸ 'ਚੋਂ ਸਿੱਖ ਇਤਿਹਾਸ ਗ਼ਾਇਬ ਹੋਣਾ ਕਾਂਗਰਸ ਸਰਕਾਰ ਦੇ ਮੱਥੇ 'ਤੇ ਕਲੰਕ- ਭਾਈ ਦਾਦੂਵਾਲ

ਮਾਨਸਾ, 7 ਮਈ (ਬਲਵਿੰਦਰ ਸਿੰਘ ਧਾਲੀਵਾਲ)-ਸਰਬੱਤ ਖ਼ਾਲਸਾ ਵਲੋਂ ਸਾਜੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਬਾਰ੍ਹਵੀਂ ਜਮਾਤ ਦੇ ਸਿਲੇਬਸ 'ਚੋਂ ਸਿੱਖ ਇਤਿਹਾਸ ਨੂੰ ਗ਼ਾਇਬ ਕਰਨ ਦਾ ਤਿੱਖਾ ਨੋਟਿਸ ਲੈਂਦਿਆਂ ਇਸ ਕਾਰਵਾਈ ਨੂੰ ਕਾਂਗਰਸ ਸਰਕਾਰ ਦੇ ਮੱਥੇ 'ਤੇ ਕਲੰਕ ਦੱਸਿਆ ਹੈ | ਅੱਜ ਅਦਾਲਤ 'ਚ ਪੇਸ਼ੀ ਭੁਗਤਣ ਉਪਰੰਤ 'ਅਜੀਤ' ਨਾਲ ਗੱਲਬਾਤ ਕਰਦਿਆਂ ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਉਹ ਕੀਤੀਆਂ ਤਬਦੀਲੀਆਂ ਨੂੰ ਵਾਪਸ ਕਰਵਾਉਣ ਲਈ ਤੁਰੰਤ ਕਦਮ ਚੁੱਕਣ ਅਤੇ ਸਿਲੇਬਸ ਤੋਂ ਬਾਹਰ ਹੋਰ ਇਤਿਹਾਸ ਤੇ ਸਿੱਖ ਸ਼ਹੀਦਾਂ ਦੀਆਂ ਜੀਵਨੀਆਂ ਨੂੰ ਵੀ ਸ਼ਾਮਿਲ ਕਰਵਾਉਣ | ਉਨ੍ਹਾਂ ਦੋਸ਼ ਲਗਾਇਆ ਕਿ ਅਜਿਹੀਆਂ ਚਾਲਾਂ ਸੋਚੀ ਸਮਝੀ ਸਾਜ਼ਿਸ਼ ਅਧੀਨ ਕੀਤੀਆਂ ਜਾਂਦੀਆਂ ਹਨ | ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਦੀ ਸਰਕਾਰ ਮੌਕੇ ਵੀ ਸਿੱਖਿਆ ਵਿਭਾਗ 'ਗਿਆਨ ਸਰੋਵਰ' ਪ੍ਰਕਾਸ਼ਿਤ ਕਰ ਕੇ ਸੁਰਖ਼ੀਆਂ 'ਚ ਆਇਆ ਸੀ ਅਤੇ ਹੁਣ ਤੱਕ ਕਿਸੇ ਵੀ ਵਿਅਕਤੀ ਿਖ਼ਲਾਫ਼ ਕਾਰਵਾਈ ਨਹੀਂ ਹੋਈ | ਭਾਈ ਦਾਦੂਵਾਲ ਨੇ ਦੱਸਿਆ ਕਿ ਸਰਬੱਤ ਖ਼ਾਲਸਾ ਵਲੋਂ ਪਹਿਲੀ ਜੂਨ ਨੂੰ ਬਰਗਾੜੀ ਵਿਖੇ ਵੱਡਾ ਇਕੱਠ ਬੁਲਾਇਆ ਗਿਆ ਹੈ | ਇਸ ਮੌਕੇ ਹੋਰ ਮੁੱਦਿਆਂ ਦੇ ਨਾਲ ਉਪਰੋਕਤ ਮੁੱਦੇ ਨੂੰ ਗੰਭੀਰਤਾ ਨਾਲ ਚੁੱਕਿਆ ਜਾਵੇਗਾ ਅਤੇ ਸਿਲੇਬਸ 'ਚ ਮੁੜ ਤਬਦੀਲੀ ਕਰਵਾਉਣ ਲਈ ਸੰਘਰਸ਼ ਵੀ ਵਿੱਢਿਆ ਜਾਵੇਗਾ |
ਅਦਾਲਤ ਨੇ ਮੁੜ ਪੇਸ਼ੀ 31 'ਤੇ ਪਾਈ
ਇਸੇ ਦੌਰਾਨ ਭਾਈ ਦਾਦੂਵਾਲ ਨੇ ਕਸਬਾ ਭੀਖੀ ਵਿਖੇ ਦਰਜ ਇਕ ਮੁਕੱਦਮੇ ਦੇ ਸਬੰਧ 'ਚ ਸ੍ਰੀ ਜਸਪਾਲ ਵਰਮਾ ਵਧੀਕ ਸੈਸ਼ਨ ਜੱਜ ਦੀ ਅਦਾਲਤ 'ਚ ਪੇਸ਼ੀ ਭੁਗਤੀ | ਅਦਾਲਤ ਨੇ ਉਨ੍ਹਾਂ ਦੀ ਮੁੜ ਪੇਸ਼ੀ 31 ਮਈ 'ਤੇ ਪਾ ਦਿੱਤੀ | ਇਸੇ ਦੌਰਾਨ ਤਰਸੇਮ ਸਿੰਘ ਡੀ.ਐਸ.ਪੀ. ਅਤੇ ਇੰਸਪੈਕਟਰ ਹਰਭਜਨ ਸਿੰਘ ਨੇ ਇਸ ਕੇਸ 'ਚ ਗਵਾਹੀ ਭੁਗਤੀ | ਪੇਸ਼ੀ ਮੌਕੇ ਭਾਈ ਦਾਦੂਵਾਲ ਨਾਲ ਭਾਈ ਰਣਧੀਰ ਸਿੰਘ, ਹਰਜਿੰਦਰ ਸਿੰਘ, ਮੱਖਣ ਸਿੰਘ, ਖੜਕ ਸਿੰਘ, ਗੁਰਸੇਵਕ ਸਿੰਘ, ਜਗਮੀਤ ਸਿੰਘ ਬਰਾੜ ਆਦਿ ਸਿੰਘ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਨਰਸ ਸਿੱਖਿਆਰਥਣ ਨੂੰ ਇਨਸਾਫ਼ ਦਿਵਾਉਣ ਲਈ ਕਿਸਾਨ ਜਥੇਬੰਦੀ ਵਲੋਂ ਡੀ. ਸੀ. ਦੀ ਰਿਹਾਇਸ਼ ਦਾ ਘਿਰਾਓ

ਮਾਨਸਾ, 7 ਮਈ (ਬਲਵਿੰਦਰ ਸਿੰਘ ਧਾਲੀਵਾਲ)-ਨਰਸ ਸਿੱਖਿਆਰਥਣ ਸ਼ਰਨਜੀਤ ਕੌਰ ਜੋਗਾ ਵੱਲੋਂ ਇਨਸਾਫ਼ ਲਈ ਸਥਾਨਕ ਸਿਵਲ ਸਰਜਨ ਦਫ਼ਤਰ ਅੱਗੇ ਅਤੇ ਭਾਕਿਯੂ (ਉਗਰਾਹਾਂ) ਦੇ ਸਹਿਯੋਗ ਨਾਲ ਸ਼ੁਰੂ ਕੀਤਾ ਸੰਘਰਸ਼ ਅੱਜ ਸੜਕ ਜਾਮ ਕਰਨ ਉਪਰੰਤ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਦੇ ...

ਪੂਰੀ ਖ਼ਬਰ »

ਐਮ. ਏ. ਪੰਜਾਬੀ ਦਾ ਨਤੀਜਾ ਸ਼ਾਨਦਾਰ ਰਿਹਾ

ਭੀਖੀ, 7 ਮਈ (ਪ. ਪ./ਨਿ. ਪ. ਪ.)-ਸਥਾਨਕ ਨੈਸ਼ਨਲ ਕਾਲਜ ਦੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਐਮ. ਏ. (ਪੰਜਾਬੀ) ਸਮੈਸਟਰ ਤੀਜਾ ਦਾ ਨੈਸ਼ਨਲ ਕਾਲਜ ਭੀਖੀ ਦਾ ਨਤੀਜਾ ਸ਼ਾਨਦਾਰ ਰਿਹਾ | ਜਿਸ ਦੇ ਸਾਰੇ ਵਿਦਿਆਰਥੀ ਪਹਿਲੇ ਦਰਜੇ ਵਿਚ ਪਾਸ ਹੋਏ | ਪੰਜਾਬੀ ਵਿਭਾਗ ਦੇ ...

ਪੂਰੀ ਖ਼ਬਰ »

ਅਲਪਾਈਨ ਸਕੂਲ ਅਕਲੀਆ 'ਚ ਸਟੂਡੈਂਟ ਕੈਬਨਿਟ ਦੀ ਚੋਣ ਕੀਤੀ

ਜੋਗਾ, 7 ਮਈ (ਪ. ਪ.)-ਅਲਪਾਈਨ ਵੈਲੀ ਪਬਲਿਕ ਸਕੂਲ ਅਕਲੀਆ 'ਚ ਸਟੂਡੈਂਟ ਕੈਬਨਿਟ ਦੀ ਚੋਣ ਕੀਤੀ ਗਈ | ਚੋਣ ਦੌਰਾਨ ਸਕੂਲ ਦੇ ਹੈੱਡ ਬੁਆਏ ਸੁਖਰਾਜ ਸਿੰਘ, ਸਕੂਲ ਹੈੱਡ ਗਰਲ ਸ਼ਹਿਨਾਜਪ੍ਰੀਤ ਕੌਰ, ਸਪੋਰਟਸ ਹੈੱਡ ਬੁਆਏ ਮਨਪ੍ਰੀਤ ਸਿੰਘ, ਸਪੋਰਟਸ ਹੈੱਡ ਗਰਲ ਗਗਨਦੀਪ ਕੌਰ ...

ਪੂਰੀ ਖ਼ਬਰ »

ਅੰਮਿ੍ਤਸਰ ਦਲ ਦੇ ਸੂਬਾ ਯੂਥ ਆਗੂ ਸਮੇਤ ਕਈਆਂ ਵਲੋਂ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ

ਭੀਖੀ, 7 ਮਈ (ਗੁਰਿੰਦਰ ਸਿੰਘ ਔਲਖ)-ਸ਼੍ਰੋਮਣੀ ਅਕਾਲੀ ਦਲ (ਅ) ਨੂੰ ਉਸ ਸਮੇਂ ਝਟਕਾ ਲੱਗਿਆ ਜਦੋਂ ਪਾਰਟੀ ਦੇ ਯੂਥ ਵਿੰਗ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਪਰਮਪਾਲ ਸਿੰਘ ਗੁੜਥੜੀ ਅਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਮੱਖਣ ਸਿੰਘ ਸਮਾਉਂ ਦੀ ਅਗਵਾਈ 'ਚ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਲਿਬਰੇਸ਼ਨ ਵਲੋਂ ਐਸ. ਡੀ. ਐਮ. ਦਫ਼ਤਰ ਅੱਗੇ ਧਰਨਾ ਚੌਥੇ ਦਿਨ ਵੀ ਜਾਰੀ

ਬੁਢਲਾਡਾ, 7 ਮਈ ( ਸਵਰਨ ਸਿੰਘ ਰਾਹੀ)-ਸੀ. ਪੀ. ਆਈ. (ਲਿਬਰੇਸ਼ਨ) ਦੀ ਅਗਵਾਈ ਹੇਠ ਐਸ. ਡੀ. ਐਮ. ਦਫ਼ਤਰ ਵਿਖੇ ਦਿੱਤਾ ਜਾ ਰਿਹਾ ਧਰਨਾ ਚੌਥੇ ਦਿਨ ਵੀ ਜਾਰੀ ਰਿਹਾ | ਮਜ਼ਦੂਰ ਮੁਕਤੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਨਿੱਕਾ ਸਿੰਘ ਬਹਾਦਰਪੁਰ, ਮਿਡ ਡੇ ਮੀਲ ਯੂਨੀਅਨ ਦੀ ...

ਪੂਰੀ ਖ਼ਬਰ »

ਸ਼ਹਿਰ ਤੋਂ ਡਿੰਗ ਰੋਡ ਦੀ ਮੁਰੰਮਤ ਕਰਵਾਉਣ ਦੀ ਮੰਗ

ਸਰਦੂਲਗੜ੍ਹ, 7 ਮਈ (ਨਿ. ਪ. ਪ.)-ਸਥਾਨਕ ਸ਼ਹਿਰ ਤੋਂ ਡਿੰਗ ਰੋਡ ਨੂੰ ਜਾਂਦੀ ਸੜਕ ਥਾ-ਥਾ ਤੋ ਟੁੱਟੀ ਹੋਣ ਕਾਰਨ ਵਹੀਕਲਾਂ ਨੂੰ ਪ੍ਰੇਸ਼ਾਨੀ ਆਉਂਦੀ ਹੈ | ਇਸ ਸਬੰਧੀ ਮਦਨ ਲਾਲ ਕਾਮਰਾ ਨੇ ਦੱਸਿਆ ਕਿ ਖੈਰਾ ਤੋਂ ਕਰੰਡੀ ਤੱਕ ਸੜਕ ਵਿਚਾਲੇ ਵੱਡੇ-ਵੱਡੇ ਟੋਏ ਪੈ ਗਏ ਹਨ, ਜਿਸ ...

ਪੂਰੀ ਖ਼ਬਰ »

ਮੀਰਪੁਰ ਕਲਾਂ ਦੇ ਬੱਚਿਆਂ ਨੂੰ ਟੀਕੇ ਲਗਾਏ

ਸਰਦੂਲਗੜ੍ਹ, 7 ਮਈ (ਪ. ਪ.)-ਸਰਕਾਰੀ ਸੈਕੰਡਰੀ ਸਕੂਲ ਮੀਰਪੁਰ ਕਲਾਂ ਵਿਖੇ ਬੱਚਿਆਂ ਨੂੰ ਮੀਜ਼ਲ ਰੂਬੇਲਾ ਵੈਕਸੀਨ ਦਾ ਟੀਕਾਕਰਨ ਕੀਤਾ ਗਿਆ, ਜਿਸ ਦੌਰਾਨ 92 ਬੱਚਿਆਂ ਨੂੰ ਟੀਕੇ ਲਾਏ ਗਏ | ਪਿ੍ੰਸੀਪਲ ਪ੍ਰਮੋਧ ਗੁਪਤਾ ਨੇ ਬੱਚਿਆਂ ਦੇ ਟੀਕੇ ਲਗਵਾਉਣ ਲਈ ਮਾਪਿਆਂ ਨੂੰ ...

ਪੂਰੀ ਖ਼ਬਰ »

ਬਾਬਾ ਫ਼ਰੀਦ ਅਕੈਡਮੀ ਉੱਭਾ ਵਿਖੇ ਸੁੰਦਰ ਲਿਖਾਈ ਮੁਕਾਬਲਾ ਕਰਵਾਇਆ

ਜੋਗਾ, 7 ਮਈ (ਬਲਜੀਤ ਸਿੰਘ ਅਕਲੀਆ)-ਬਾਬਾ ਫ਼ਰੀਦ ਅਕੈਡਮੀ ਉੱਭਾ ਵਿਖੇ ਅੰਗਰੇਜ਼ੀ, ਪੰਜਾਬੀ ਅਤੇ ਹਿੰਦੀ ਭਾਸ਼ਾ ਸੁੰਦਰ ਲਿਖਣ ਦਾ ਮੁਕਾਬਲਾ ਕਰਵਾਇਆ ਗਿਆ | ਸਾਹਿਬਜ਼ਾਦਾ ਫ਼ਤਿਹ ਸਿੰਘ ਹਾਊਸ ਵੱਲੋਂ ਹਾਊਸ ਦੇ ਅਧਿਆਪਕ ਸਰਬਜੀਤ ਕੌਰ ਅਤੇ ਸਾਥੀਆਂ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਰਵਿੰਦਰ ਨਾਥ ਟੈਗੋਰ ਦਾ ਜਨਮ ਦਿਵਸ ਮਨਾਇਆ

ਬੁਢਲਾਡਾ, 7 ਮਈ (ਨਿ. ਪ. ਪ.)-ਸਰਕਾਰੀ ਸੈਕੰਡਰੀ ਸਕੂਲ ਪਿੰਡ ਬੀਰੋਕੇ ਕਲਾਂ ਵਿਖੇ ਰਵਿੰਦਰ ਨਾਥ ਟੈਗੋਰ ਦਾ ਜਨਮ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ | ਪਿ੍ੰਸੀਪਲ ਲਲਿਤਾ ਸ਼ਰਮਾ ਅਤੇ ਮਾ: ਕਿ੍ਸ਼ਨ ਯਾਦਵ ਨੇ ਵਿਦਿਆਰਥੀਆਂ ਨੂੰ ਸ੍ਰੀ ਟੈਗੋਰ ਦੇ ਜੀਵਨ ਬਾਰੇ ...

ਪੂਰੀ ਖ਼ਬਰ »

ਸਵੱਛ ਭਾਰਤ ਮਿਸ਼ਨ ਤਹਿਤ ਲੋਕਾਂ ਨੂੰ ਜਾਗਰੂਕ ਕੀਤਾ

ਮਾਨਸਾ, 7 ਮਈ (ਵਿ. ਪ੍ਰਤੀ.)-ਸਵੱਛ ਭਾਰਤ ਮਿਸ਼ਨ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਤੇ ਟਾਟਾ ਟਰੱਸਟ ਦੀ ਟੀਮ ਵਲੋਂ ਪਿੰਡ ਦੂਲੋਵਾਲ ਵਿਖੇ ਸਕੂਲੀ ਬੱਚਿਆਂ ਤੇ ਆਮ ਲੋਕਾਂ ਨੂੰ ਸਾਫ਼ ਸਫ਼ਾਈ ਰੱਖਣ ਅਤੇ ਘਰਾਂ ਵਿੱਚ ਬਣੇ ਪਖਾਨਿਆਂ ਦੀ ਵਰਤੋ ਕਰਨ ਲਈ ਜਾਗਰੂਕ ...

ਪੂਰੀ ਖ਼ਬਰ »

ਮਨੂੰ ਵਾਟਿਕਾ ਸਕੂਲ ਚ ਮੀਜ਼ਲ ਰੂਬੇਲਾ ਟੀਕੇ ਲਗਾਏ

ਬੁਢਲਾਡਾ, 7 ਮਈ (ਰਾਹੀ)-ਸਿਹਤ ਵਿਭਾਗ ਵਲੋਂ ਸ਼ਹਿਰ ਦੇ ਮਨੁ ਵਾਟਿਕਾ ਸਕੂਲ ਵਿਖੇ ਬੱਚਿਆਂ ਨੂੰ ਟੀਕੇ ਲਗਾਏ ਗਏ | ਕਿ੍ਸ਼ਨ ਕੁਮਾਰ ਬਲਾਕ ਹੈਲਥ ਐਜੂਕੇਟਰ ਨੇ ਦੱਸਿਆ ਕਿ ਡਾ. ਰਾਵਿੰਦਰ ਕੁਮਾਰ ਗਰਗ ਸੀਨੀਅਰ ਮੈਡੀਕਲ ਅਫ਼ਸਰ ਬੁਢਲਾਡਾ ਦੀ ਅਗਵਾਈ ਹੇਠ ਸਬ ਡਵੀਜ਼ਨ ...

ਪੂਰੀ ਖ਼ਬਰ »

ਆਦਰਸ਼ ਸਕੂਲ ਭੁਪਾਲ 'ਚ ਨੁੱਕੜ ਨਾਟਕ ਦਾ ਮੰਚਨ

ਜੋਗਾ, 7 ਮਈ (ਬਲਜੀਤ ਸਿੰਘ ਅਕਲੀਆ)-ਸ਼ਹੀਦ ਊਧਮ ਸਿੰਘ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਭੁਪਾਲ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਦਸਤਕ ਆਰਟ ਗਰੁੱਪ ਵੱਲੋਂ ਵੱਖ-ਵੱਖ ਸਮਾਜਿਕ ਅਲਾਮਤਾਂ ਿਖ਼ਲਾਫ਼ ਜਾਗਰੂਕ ਕਰਨ ਲਈ ਨੁੱਕੜ ਨਾਟਕ ਮੰਚਨ ਕੀਤਾ ਗਿਆ | ਨਾਟਕ ...

ਪੂਰੀ ਖ਼ਬਰ »

ਜਗਦੀਪ ਸਿੰਘ ਨੇ ਏਸ਼ੀਅਨ ਚੈਂਪੀਅਨਸ਼ਿਪ 'ਚ ਤੀਜੀ ਪੁਜ਼ੀਸ਼ਨ ਹਾਸਲ ਕੀਤੀ

ਬਰੇਟਾ, 7 ਮਈ Ð(ਪ. ਪ.)-ਪਿਛਲੇ ਦਿਨੀਂ ਜੈਪੁਰ Ðਰਾਜਸਥਾਨ 'ਚ ਹੋਈ ਏਸ਼ੀਆ ਕਰਾਟੇ ਚੈਂਪੀਅਨਸ਼ਿਪ 'ਚ ਕਲਪਨਾ ਚਾਵਲਾ ਮੈਮੋਰੀਅਲ ਪਬਲਿਕ ਸਕੂਲ ਧਰਮਪੁਰਾ ਦੇ ਵਿਦਿਆਰਥੀ ਜਗਦੀਪ ਸਿੰਘ ਨੇ 70 ਕਿੱਲੋ ਭਾਰ ਵਿਚੋਂ ਤੀਸਰੀ ਪੁਜ਼ੀਸ਼ਨ ਹਾਸਲ ਕਰ ਕੇ ਨੇ ਕਾਂਸੀ ਦਾ ਮੈਡਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX