ਤਾਜਾ ਖ਼ਬਰਾਂ


ਦਿੱਲੀ 'ਚ ਪ੍ਰਦਰਸ਼ਨਕਾਰੀਆਂ ਵੱਲੋਂ ਭੰਨਤੋੜ , ਚਲੀ ਗੋਲੀ
. . .  about 4 hours ago
ਨਵੀਂ ਦਿੱਲੀ ,22 ਅਗਸਤ {ਸੁਖਦੇਵ ਪਾਲ ਸਿੰਘ }- ਰਵਿਦਾਸ ਭਾਈਚਾਰੇ ਦੇ ਭੜਕੇ ਲੋਕਾਂ ਵੱਲੋਂ ਗੱਡੀਆਂ ਦੀ ਭੰਨ ਤੋੜ ਕੀਤੀ ਗਈ ਅਤੇ ਪੁਲਿਸ ਵੱਲੋਂ ਹਵਾਈ ਫਾਇਰ ਕੀਤੇ ਗਏ ।ਇਹ ਘਟਨਾ ਕਾਲਕਾ ਅਤੇ ਗੋਬਿੰਦ ਪੁਰੀ ਦੀ ਹੈ ।
ਛੱਤਬੀੜ ਚਿੜੀਆਂ ਘਰ 'ਚ ਨਵੇਂ ਸ਼ੇਰਾਂ ਦੀ ਆਮਦ
. . .  1 day ago
ਜ਼ੀਰਕਪੁਰ, 21 ਅਗਸਤ, {ਹੈਪੀ ਪੰਡਵਾਲਾ}- ਛੱਤਬੀੜ ਚਿੜੀਆ ਘਰ 'ਚ ਗੁਜਰਾਤ ਤੋਂ ਨਵੇਂ ਸ਼ੇਰਾਂ ਦੀ ਆਮਦ ਨਾਲ ਸ਼ੇਰ ਸਫ਼ਰੀ 'ਚ ਮੁੜ ਤੋਂ ਦਹਾੜ ਸੁਣਨ ਨੂੰ ਮਿਲੇਗੀ। ਅੱਜ ਚਿੜੀਆ ...
ਪੀ ਚਿਦੰਬਰਮ ਦੀ ਕੱਲ੍ਹ ਹੋਵੇਗੀ ਸੀ ਬੀ ਆਈ ਕੋਰਟ 'ਚ ਪੇਸ਼ੀ
. . .  1 day ago
ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਸੀ ਬੀ ਆਈ ਨੇ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ ,21 ਅਗਸਤ - ਆਈ ਐਨ ਐਕਸ ਮੀਡੀਆ ਮਾਮਲੇ 'ਚ ਕਾਂਗਰਸ ਦੇ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਸੀ ਬੀ ਆਈ ਨੇ ਗ੍ਰਿਫ਼ਤਾਰ ਕੀਤਾ ਹੈ ।
ਸੜਕ ਹਾਦਸੇ 'ਚ ਆਂਗਣਵਾੜੀ ਵਰਕਰ ਦੀ ਮੌਤ
. . .  1 day ago
ਭੜੀ, 21 ਅਗਸਤ (ਭਰਪੂਰ ਸਿੰਘ ਹਵਾਰਾ) - ਸਥਾਨਕ ਪਿੰਡ ਵਿਖੇ ਹੋਏ ਸੜਕ ਹਾਦਸੇ ਵਿਚ ਇੱਕ ਆਂਗਣਵਾੜੀ ਵਰਕਰ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਰਾਮ ਪਿਆਰੀ ਵਾਸੀ ਖਮਾਣੋਂ...
ਕੈਪਟਨ ਨੇ ਕੇਂਦਰ ਤੋਂ ਮੰਗਿਆ 1000 ਕਰੋੜ ਦਾ ਵਿਸ਼ੇਸ਼ ਪੈਕੇਜ
. . .  1 day ago
ਚੰਡੀਗੜ੍ਹ, 21 ਅਗਸਤ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ 1000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ...
ਚੇਅਰਮੈਨ ਜ਼ਮੀਨੀ ਬੰਦਰਗਾਹਾਂ ਨੇ ਲਿਆ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ
. . .  1 day ago
ਡੇਰਾ ਬਾਬਾ ਨਾਨਕ, 21 ਅਗਸਤ (ਹੀਰਾ ਸਿੰਘ ਮਾਂਗਟ) - ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ...
ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਸ਼ੇਰਗਿੱਲ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  1 day ago
ਲੋਹੀਆਂ ਖ਼ਾਸ, 21 ਅਗਸਤ (ਦਿਲਬਾਗ ਸਿੰਘ) - ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਲੈਫ. ਜਨਰਲ (ਰਿਟਾ.) ਟੀ.ਐੱਸ.ਸ਼ੇਰਗਿੱਲ ਵੱਲੋਂ ਲੋਹੀਆਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ...
ਟਰੈਫ਼ਿਕ ਪੁਲਿਸ ਅਤੇ ਨਗਰ ਕੌਂਸਲ ਵਲੋਂ ਸਾਮਾਨ ਚੁੱਕਣ ਦੌਰਾਨ ਰੇਹੜੀ ਚਾਲਕ ਦੀ ਮੌਤ
. . .  1 day ago
ਸੰਗਰੂਰ, 21 ਅਗਸਤ (ਦਮਨਜੀਤ ਸਿੰਘ)- ਸ਼ਹਿਰ ਸੰਗਰੂਰ ਦੇ ਬਾਜ਼ਾਰ ਅੰਦਰ ਅੱਜ ਟ੍ਰੈਫਿਕ ਪੁਲਿਸ ਅਤੇ ਨਗਰ ਕੌਂਸਲ ਸੰਗਰੂਰ ਵਲੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸ਼ੁਰੂ ਕੀਤੀ ਸਾਮਾਨ...
ਹੜ੍ਹਾਂ ਕਾਰਨ ਜਲੰਧਰ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਰੇਲ ਗੱਡੀਆਂ ਅਜੇ ਵੀ ਰੱਦ
. . .  1 day ago
ਕਪੂਰਥਲਾ, 21 ਅਗਸਤ (ਅਮਰਜੀਤ ਕੋਮਲ) - ਸੁਲਤਾਨਪੁਰ ਲੋਧੀ ਤੇ ਲੋਹੀਆਂ ਖੇਤਰ 'ਚ ਆਏ ਹੜ੍ਹਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜਲੰਧਰ-ਕਪੂਰਥਲਾ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਸਾਰੀਆਂ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ, ਜਦਕਿ ਜੰਮੂ-ਅਹਿਮਦਾਬਾਦ ਗੱਡੀ ਦਾ...
ਭਰੇ ਬਾਜ਼ਾਰ 'ਚ ਦੁਕਾਨਦਾਰ ਨੂੰ ਚਾਕੂ ਮਾਰ ਕੇ ਫ਼ਰਾਰ ਹੋਇਆ ਨੌਜਵਾਨ
. . .  1 day ago
ਨਾਭਾ, 21 ਅਗਸਤ (ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ ਦੇ ਮੈਸ ਗੇਟ ਨੇੜੇ ਸਥਿਤ ਇੱਕ ਦੁਕਾਨ ਦੇ ਮਾਲਕ ਨੂੰ ਭਰੇ ਬਾਜ਼ਾਰ 'ਚ ਇੱਕ ਨੌਜਵਾਨ ਚਾਕੂ ਮਾਰ ਕੇ ਫ਼ਰਾਰ ਹੋ ਗਿਆ। ਜ਼ਖ਼ਮੀ ਦੁਕਾਨਦਾਰ ਦੀ ਪਹਿਚਾਣ ਬਰਜਿੰਦਰ ਪਾਲ ਦੇ ਰੂਪ 'ਚ ਹੋਈ ਹੈ। ਉੱਥੇ ਹੀ ਇਸ...
ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਵਚਨਬੱਧ ਹੈ ਪੰਜਾਬ ਸਰਕਾਰ- ਕਾਂਗੜ
. . .  1 day ago
ਸੁਲਤਾਨਪੁਰ ਲੋਧੀ, 21 (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ)- ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹੜ੍ਹ ਪੀੜਤਾਂ ਨਾਲ ਗੱਲਬਾਤ ਵੀ ਕੀਤੀ। ਪਿੰਡ ਸ਼ੇਖਮਾਂਗਾ ਵਿਖੇ...
ਸੁਪਰੀਮ ਕੋਰਟ 'ਚ ਸ਼ੁੱਕਰਵਾਰ ਨੂੰ ਹੋਵੇਗੀ ਚਿਦੰਬਰਮ ਮਾਮਲੇ 'ਤੇ ਸੁਣਵਾਈ
. . .  1 day ago
ਨਵੀਂ ਦਿੱਲੀ, 21 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ ਹੈ। ਦਿਨ ਭਰ ਦੀ ਭੱਜ-ਦੌੜ ਤੋਂ ਬਾਅਦ ਉਨ੍ਹਾਂ ਦੇ ਵਕੀਲਾਂ ਦੇ ਹੱਥ ਨਿਰਾਸ਼ਾ ਹੀ ਲੱਗੀ ਹੈ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਫਿਰ ਕੀਤੀ ਗਈ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 21 ਅਗਸਤ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਸੁੰਦਰਬਨੀ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਦੁਪਹਿਰ 3.45 ਵਜੇ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਭਾਰਤੀ...
ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਭਗਤਾ ਭਾਈਕਾ, 21 ਅਗਸਤ (ਸੁਖਪਾਲ ਸੋਨੀ)- ਬੀਤੀ ਦੇਰ ਰਾਤ ਸਥਾਨਕ ਸੁਰਜੀਤ ਨਗਰ ਵਿਖੇ ਇੱਕ ਪਸ਼ੂ ਪਾਲਕ ਦੇ ਹਾਲ ਦਾ ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 10 ਦੇ ਕਰੀਬ ਪਸ਼ੂ ਜ਼ਖ਼ਮੀ ਵੀ ਹੋਏ ਹਨ। ਘਟਨਾ ਸਬੰਧੀ ਜਾਣਕਾਰੀ...
ਗੁਰੂ ਰਵਿਦਾਸ ਮੰਦਰ ਨੂੰ ਢਾਉਣ ਦੇ ਮਾਮਲੇ 'ਚ ਦਿੱਲੀ ਵਿਖੇ ਲੋਕਾਂ ਦਾ ਆਇਆ ਹੜ੍ਹ
. . .  1 day ago
ਸਤਲੁਜ ਦਰਿਆ ਦੀ ਮਾਰ ਹੁਣ ਰਾਸ਼ਟਰੀ ਮਾਰਗ 'ਤੇ ਵੀ ਪੈਣ ਲੱਗੀ
. . .  1 day ago
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਡੀ. ਐੱਸ. ਪੀ. ਦਫ਼ਤਰ ਘੇਰਿਆ
. . .  1 day ago
ਅਣਪਛਾਤੇ ਵਿਅਕਤੀਆਂ ਨੇ ਘਰ 'ਤੇ ਚਲਾਈਆਂ ਗੋਲੀਆਂ, ਮਾਂ-ਪੁੱਤ ਜ਼ਖ਼ਮੀ
. . .  1 day ago
ਰਿਸ਼ਵਤ ਲੈਂਦਿਆਂ ਰੇਲਵੇ ਵਿਭਾਗ ਦਾ ਸੀਨੀਅਰ ਸੈਕਸ਼ਨ ਇੰਜੀਨੀਅਰ ਰੰਗੇ ਹੱਥੀਂ ਕਾਬੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਵੈਸਾਖ ਸੰਮਤ 550

ਕਪੂਰਥਲਾ / ਫਗਵਾੜਾ

ਐਕਸ. ਯੂ. ਵੀ ਕਾਰ ਸਵਾਰ 31 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ

ਫਗਵਾੜਾ, 7 ਮਈ (ਹਰੀਪਾਲ ਸਿੰਘ)-ਥਾਣਾ ਸਿਟੀ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਕਾਰ ਸਮੇਤ 31 ਪੇਟੀਆਂ ਨਾਜਾਇਜ਼ ਸ਼ਰਾਬ ਦੇ ਨਾਲ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦੇ ਅਨੁਸਾਰ ਥਾਣਾ ਸਿਟੀ ਦੇ ਐਸ.ਐਚ.ਓ ਜਤਿੰਦਰਜੀਤ ਸਿੰਘ ਦੀ ਨਿਗਰਾਨੀ ਹੇਠ ਪੁਲਿਸ ਚੌਾਕੀ ਇੰਡਸਟਰੀਅਲ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਢਿਲਵਾਂ ਦਫਤਰ ਦੇ ਬਾਹਰ ਲੋਕਾਂ ਵਲੋਂ ਖਿਲਾਰੇ ਕਣਕ ਦੇ ਛਿੱਟੇ ਦੇ ਰਹੇ ਨੇ ਹਾਦਸਿਆਂ ਨੂੰ ਸੱਦਾ

ਢਿਲਵਾਂ, 7 ਮਈ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)-ਕਸਬਾ ਢਿਲਵਾਂ ਤੋਂ ਅੱਡਾ ਮਿਆਣੀ ਬਾਕਰਪੁਰ ਨੂੰ ਜਾਂਦਿਆਂ ਰਸਤੇ ਵਿਚ ਮਾਰਕੀਟ ਕਮੇਟੀ ਢਿਲਵਾਂ ਦਫਤਰ ਦੇ ਬਾਹਰ ਕੁਝ ਲੋਕ ਕਣਕ ਦੇ ਛਿੱਟੇ ਦਾਣੇ ਕੱਢਣ ਲਈ ਖਿਲਾਰ ਦੇਂਦੇ ਹਨ | ਜਿਸ ਕਾਰਨ ਸਕੂਟਰ, ਮੋਟਰਸਾਈਕਲ ਸਵਾਰ ...

ਪੂਰੀ ਖ਼ਬਰ »

ਕਿਸਾਨ ਝੋਨੇ ਦੀ ਪਨੀਰੀ ਦੀ ਬਿਜਾਈ 20 ਤੋਂ ਪਹਿਲਾਂ ਨਾ ਕਰਨ-ਮੁੱਖ ਖੇਤੀਬਾੜੀ ਅਫ਼ਸਰ

ਕਪੂਰਥਲਾ, 7 ਮਈ (ਅਮਰਜੀਤ ਕੋਮਲ)-ਧਰਤੀ ਹੇਠਲੇ ਪਾਣੀ ਦੀ ਸਾਲ ਦਰ ਸਾਲ ਨਿਘਰ ਰਹੀ ਹਾਲਤ ਨੂੰ ਮੱਦੇਨਜ਼ਰ ਰੱਖਦਿਆਂ ਸਰਕਾਰ ਨੇ ਪੰਜਾਬ ਪ੍ਰਜ਼ਰਵੇਸ਼ਨ ਆਫ਼ ਸਬ-ਸਾਇਲ ਵਾਟਰ ਐਕਟ 2009 ਵਿਚ ਜ਼ਰੂਰੀ ਸੋਧ ਕਰਦਿਆਂ ਝੋਨੇ ਦੀ ਪਨੀਰੀ ਬੀਜਣ ਦੀ ਮਿਤੀ 20 ਮਈ ਕਰ ਦਿੱਤੀ ਹੈ | ਇਸ ...

ਪੂਰੀ ਖ਼ਬਰ »

ਮਾਤਾ ਭੱਦਰਕਾਲੀ ਜੀ ਦੇ ਮੇਲੇ ਸਬੰਧੀ ਡੀ. ਐਸ. ਪੀ. ਨੇ ਕੀਤੀ ਮੰਦਿਰ ਪ੍ਰਬੰਧਕਾਂ ਨਾਲ ਮੀਟਿੰਗ

ਕਪੂਰਥਲਾ, 7 ਮਈ (ਸਡਾਨਾ)-ਮਾਤਾ ਭੱਦਰਕਾਲੀ ਜੀ ਦੇ 71ਵੇਂ ਇਤਿਹਾਸਿਕ ਮੇਲੇ ਨੂੰ ਲੈ ਕੇ ਸੁਰੱਖਿਆ ਪ੍ਰਬੰਧਾਂ ਸਬੰਧੀ ਅੱਜ ਮੰਦਿਰ ਕਮੇਟੀ ਦੇ ਅਹੁਦੇਦਾਰਾਂ ਨਾਲ ਡੀ.ਐਸ.ਪੀ. ਸਿਟੀ ਗੁਰਮੀਤ ਸਿੰਘ ਕਿੰਗਰਾ ਨੇ ਵਿਸ਼ੇਸ਼ ਤੌਰ 'ਤੇ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਨਾਲ ...

ਪੂਰੀ ਖ਼ਬਰ »

ਅੱਜ ਲੱਗਣ ਵਾਲੇ ਲੋਕ ਸੁਵਿਧਾ ਕੈਂਪ ਬਾਰੇ ਕਾਂਗਰਸੀ ਆਗੂਆਂ ਦੀ ਮੀਟਿੰਗ

ਡਡਵਿੰਡੀ, 7 ਮਈ (ਬਲਬੀਰ ਸੰਧਾ)-ਪੰਜਾਬ ਸਰਕਾਰ ਵਲੋਂ ਲੋਕਾਂ ਦੇ ਕੰਮ ਇਕ ਛੱਤ ਥੱਲੇ ਦੇਣ ਲਈ ਸ਼ੁਰੂ ਕੀਤੀ ਮੁਹਿਮ ਤਹਿਤ ਸਰਕਾਰ ਤੁਹਾਡੇ ਪਿੰਡ ਵਿਚ ਪ੍ਰੋਗਰਾਮ ਤਹਿਤ ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡ ਡਡਵਿੰਡੀ ਵਿਖੇ 8 ਮਈ ਨੂੰ ਲੱਗ ਰਹੇ ਲੋਕ ਸੁਵਿਧਾ ਕੈਂਪ ਨੂੰ ...

ਪੂਰੀ ਖ਼ਬਰ »

ਟੇਲਰਿੰਗ ਦੀ ਸਿਖਲਾਈ ਲੈ ਚੁੱਕੀਆਂ ਸਿਖਿਆਰਥਣਾਂ ਨੂੰ ਏ. ਡੀ. ਸੀ. ਨੇ ਸਰਟੀਫਿਕੇਟ ਵੰਡੇ

ਕਪੂਰਥਲਾ, 7 ਮਈ (ਵਿ.ਪ੍ਰ.)-ਪੰਜਾਬ ਨੈਸ਼ਨਲ ਬੈਂਕ ਪੇਂਡੂ ਸਵੈ ਰੁਜ਼ਗਾਰ ਸਿਖਲਾਈ ਸੰਸਥਾ (ਆਰ. ਸੇਟੀ) ਕਪੂਰਥਲਾ ਤੋਂ ਟੇਲਰਿੰਗ ਦੀ ਸਿਖਲਾਈ ਹਾਸਲ ਕਰ ਚੁੱਕੀਆਂ ਸਿਖਿਆਰਥਣਾਂ ਨੂੰ ਆਪਣਾ ਰੁਜ਼ਗਾਰ ਸ਼ੁਰੂ ਕਰਨਾ ਚਾਹੀਦਾ ਹੈ | ਇਹ ਸ਼ਬਦ ਅਵਤਾਰ ਸਿੰਘ ਭੁੱਲਰ ਵਧੀਕ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਅਰਬਨ ਅਸਟੇਟ ਵਿਖੇ ਕਰਵਾਏ ਕੈਲੀਗ੍ਰਾਫ਼ੀ ਦੇ ਮੁਕਾਬਲੇ

ਕਪੂਰਥਲਾ, 7 ਮਈ (ਵਿ.ਪ੍ਰ.)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਅਰਬਨ ਅਸਟੇਟ ਕਪੂਰਥਲਾ ਵਿਚ ਪਹਿਲੀ ਤੋਂ 10ਵੀਂ ਜਮਾਤ ਦੇ ਵਿਦਿਆਰਥੀਆਂ ਦੇ ਕੈਲੀਗ੍ਰਾਫ਼ੀ ਦੇ ਮੁਕਾਬਲੇ ਐਕਟੀਵਿਟੀ ਇੰਚਾਰਜ ਰੰਜੂ ਸਿੰਘ ਤੇ ਮਮਤਾ ਜੋਸ਼ੀ ਦੀ ਦੇਖ ਰੇਖ ਹੇਠ ਕਰਵਾਏ ਗਏ | ਇਸ ਮੌਕੇ ...

ਪੂਰੀ ਖ਼ਬਰ »

ਆਵਾਜਾਈ ਦੀ ਸਮੱਸਿਆ ਨੂੰ ਲੈ ਕੇ ਟਰੈਫ਼ਿਕ ਪੁਲਿਸ ਨੇ ਕੀਤੀ ਖ਼ਰਬੂਜ਼ਾ ਵਿਕੇ੍ਰਤਾਵਾਂ ਨਾਲ ਮੀਟਿੰਗ

ਕਪੂਰਥਲਾ, 7 ਮਈ (ਸਡਾਨਾ)-ਖਰਬੂਜਿਆਂ ਦੇ ਸੀਜ਼ਨ ਦੌਰਾਨ ਆਵਾਜਾਈ ਦੀ ਸਮੱਸਿਆ ਦੇ ਹੱਲ ਲਈ ਟਰੈਫ਼ਿਕ ਇੰਚਾਰਜ ਸੁਰਜੀਤ ਸਿੰਘ ਪੱਤੜ ਵਲੋਂ ਮਾਰਕੀਟ ਕਮੇਟੀ ਦੇ ਸਕੱਤਰ ਅਰਵਿੰਦਰ ਸਿੰਘ ਸਾਹੀ ਤੇ ਮੰਡੀ ਸੁਪਰਵਾਈਜ਼ਰ ਪਿ੍ਥੀਪਾਲ ਸਿੰਘ ਘੁੰਮਣ ਦੀ ਦੇਖ ਰੇਖ ਹੇਠ ...

ਪੂਰੀ ਖ਼ਬਰ »

ਰੇਲਵੇ ਟਰੈਕ 'ਤੇ ਧੂੰਆਂ ਦੇਖ ਕਿ ਡਰਾਈਵਰ ਨੇ ਰੇਲ ਗੱਡੀ ਰੋਕੀ

ਫਗਵਾੜਾ, 7 ਮਈ (ਵਿਸ਼ੇਸ਼ ਪ੍ਰਤੀਨਿਧ)-ਫਗਵਾੜਾ-ਲੁਧਿਆਣਾ ਰੇਲਵੇ ਟਰੈਕ 'ਤੇ ਪਿੰਡ ਮੌਲੀ ਦੇ ਨੇੜੇ ਖੇਤਾਂ ਵਿਚ ਪਰਾਲੀ ਨੂੰ ਲੱਗੀ ਅੱਗ ਹਨੇਰੀ ਕਾਰਨ ਰੇਲਵੇ ਟਰੈਕ ਦੇ ਨੇੜੇ ਪਹੁੰਚ ਗਈ ਜਿਸਦੇ ਚੱਲਦੇ ਅੰਮਿ੍ਤਸਰ ਨੂੰ ਜਾ ਰਹੀ ਅਕਾਲ ਤਖ਼ਤ ਐਕਸਪੈੱ੍ਰਸ ਰੇਲਗੱਡੀ ਨੂੰ ...

ਪੂਰੀ ਖ਼ਬਰ »

ਕਾਰ ਸਵਾਰ ਨੌਜਵਾਨ ਇਕ ਕਾਰ ਖੋਹ ਕੇ ਫ਼ਰਾਰ

ਫਗਵਾੜਾ, 7 ਮਈ (ਵਿਸ਼ੇਸ਼ ਪ੍ਰਤੀਨਿਧ)-ਫਗਵਾੜਾ-ਜਲੰਧਰ ਜੀ.ਟੀ ਰੋਡ ਖਜ਼ੂਰਲਾ ਦੇ ਨੇੜੇ ਸਵਿਫ਼ਟ ਕਾਰ ਸਵਾਰ ਨੌਜਵਾਨ ਇਕ ਕਾਰ ਖੋਹ ਕਿ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਜੀ.ਟੀ.ਰੋਡ 'ਤੇ ਖਜ਼ੂਰਲਾ ਦੇ ਨੇੜੇ ਇਕ ਸਵਿਫ਼ਟ ਡਿਜ਼ਾਈਰ ਕਾਰ ਵਿਚ ਸਵਾਰ ਚਾਰ ਨੌਜਵਾਨ ਇਕ ...

ਪੂਰੀ ਖ਼ਬਰ »

ਕੋਤਵਾਲੀ ਪੁਲਿਸ ਵਲੋਂ ਨਸ਼ਾ ਤਸਕਰੀ ਦੇ ਮਾਮਲੇ 'ਚ ਇਕ ਔਰਤ ਸਮੇਤ 7 ਗਿ੍ਫ਼ਤਾਰ

ਕਪੂਰਥਲਾ, 7 ਮਈ (ਸਡਾਨਾ)-ਡੀ.ਐਸ.ਪੀ. ਸਿਟੀ ਗੁਰਮੀਤ ਸਿੰਘ ਕਿੰਗਰਾ ਦੀ ਦੇਖ ਰੇਖ ਹੇਠ ਨਸ਼ਾ ਤਸਕਰਾਂ ਵਿਰੁੱਧ ਚਲਾਈ ਗਈ ਮੁਹਿਮ ਤਹਿਤ ਥਾਣਾ ਕੋਤਵਾਲੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ 7 ਵਿਅਕਤੀਆਂ ਨੂੰ ਵੱਖ-ਵੱਖ ਥਾਵਾਂ 'ਤੇ ਗਸ਼ਤ ਦੌਰਾਨ ਗਿ੍ਫ਼ਤਾਰ ਕੀਤਾ ਹੈ | ...

ਪੂਰੀ ਖ਼ਬਰ »

ਸਰਕਾਰ ਝੋਨੇ ਦੀ ਲਵਾਈ 10 ਜੂਨ ਤੋਂ ਕਰਨ ਦੀ ਮੰਗ ਪੂਰੀ ਕਰੇ-ਲਿੱਟਾਂ

ਕਪੂਰਥਲਾ, 7 ਮਈ (ਸਡਾਨਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਤੇ ਬਲਾਕ ਪ੍ਰਧਾਨ ਵਿਜੇ ਕੁਮਾਰ ਦੀ ਅਗਵਾਈ ਹੇਠ ਸਟੇਟ ਗੁਰਦੁਆਰਾ ਸਾਹਿਬ ਵਿਖੇ ਹੋਈ | ਇਸ ਮੌਕੇ ਕਿਸਾਨੀ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ...

ਪੂਰੀ ਖ਼ਬਰ »

ਅਕਾਲੀ ਆਗੂਆਂ ਤੇ ਆੜ੍ਹਤੀਆਂ ਵਲੋਂ ਕਣਕ ਦੀ ਚੁਕਾਈ ਕਰਵਾਉਣ ਦੀ ਮੰਗ

ਸੁਲਤਾਨਪੁਰ ਲੋਧੀ, 7 ਮਈ (ਨਰੇਸ਼ ਹੈਪੀ, ਥਿੰਦ)-ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਅਤੇ ਕੁਝ ਇਕ ਆੜ੍ਹਤੀਆਂ ਨੇ ਐਸ.ਡੀ.ਐਮ. ਸੁਲਤਾਨਪੁਰ ਲੋਧੀ ਨੂੰ ਸਥਾਨਕ ਦਾਣਾ ਮੰਡੀ ਅਤੇ ਨੇੜੇ ਲੱਗਦੇ ਫੋਕਲ ਪੁਆਇੰਟ 'ਤੇ ਪੰਜਾਬ ਸਰਕਾਰ ਵਲੋਂ ਖ਼ਰੀਦੀ ਕਣਕ ਦੀ ਲਿਫ਼ਟਿੰਗ ਨਾ ਹੋਣ ...

ਪੂਰੀ ਖ਼ਬਰ »

ਤਲਵੰਡੀ ਚੌਧਰੀਆਂ ਦੇ ਨਵੇਂ ਬਣੇ ਤਹਿਸੀਲ ਕੰਪਲੈਕਸ 'ਚ ਨਹੀਂ ਹੋਇਆ ਕੰਮ ਸ਼ੁਰੂ

ਤਲਵੰਡੀ ਚੌਧਰੀਆਂ, 7 ਮਈ (ਪਰਸਨ ਲਾਲ ਭੋਲਾ)-ਸਬ ਤਹਿਸੀਲ ਤਲਵੰਡੀ ਚੌਧਰੀਆਂ ਦਾ ਕੰਪਲੈਕਸ ਜੋ ਕਿ ਪੰਚਾਇਤ ਘਰ ਵਿਚ ਚੱਲ ਰਿਹਾ ਹੈ ਲੋਕਾਂ ਲਈ ਵੱਡੀ ਮੁਸੀਬਤ ਬਣਿਆ ਹੋਇਆ ਹੈ ਕਿਉਂਕਿ ਇੱਥੇ ਬਹਿਣ ਤੇ ਖਲ੍ਹੋਣ ਲਈ ਕੋਈ ਥਾਂ ਨਹੀਂ | ਕੰਮ ਦੀ ਖ਼ਾਤਰ ਗਰਮੀ ਵਿਚ ਵੀ ਲੋਕ ...

ਪੂਰੀ ਖ਼ਬਰ »

ਮੋਦੀ ਸਰਕਾਰ ਨੂੰ ਸੱਤਾ ਤੋਂ ਵਾਂਝਿਆਂ ਕਰਨ ਲਈ ਬਸਪਾ ਨਾਲ ਜੁੜੇ ਗਰੀਬ ਤੇ ਘੱਟ ਗਿਣਤੀ ਸਮਾਜ-ਐਡਵੋਕੇਟ ਭੱਟੀ

ਫਗਵਾੜਾ, 7 ਮਈ (ਤਰਨਜੀਤ ਸਿੰਘ ਕਿੰਨੜਾ)-ਬਹੁਜਨ ਸਮਾਜ ਪਾਰਟੀ ਹਲਕਾ ਵਿਧਾਨਸਭਾ ਫਗਵਾੜਾ ਦੀ ਇਕ ਹੰਗਾਮੀ ਮੀਟਿੰਗ ਪਿੰਡ ਅਠੌਲੀ ਵਿਖੇ ਸ੍ਰੀ ਨਿਰਮਲ ਨਿਗਾਹ ਦੇ ਗ੍ਰਹਿ ਵਿਖੇ ਹੋਈ | ਮੀਟਿੰਗ ਵਿਚ ਬਸਪਾ ਪੰਜਾਬ ਦੇ ਸਕੱਤਰ ਰਚਨਾ ਦੇਵੀ ਅਤੇ ਐਡਵੋਕੇਟ ਕੁਲਦੀਪ ਭੱਟੀ ...

ਪੂਰੀ ਖ਼ਬਰ »

ਉੱਘੇ ਸਨਅਤਕਾਰ ਸ਼ਰਨਜੀਤ ਸਿੰਘ ਬਣੇ ਰੋਟਰੀ ਕਲੱਬ ਚਾਚੋਕੀ ਦੇ ਸਾਲ 2018-19 ਦੇ ਪ੍ਰਧਾਨ

ਫਗਵਾੜਾ, 7 ਮਈ (ਤਰਨਜੀਤ ਸਿੰਘ ਕਿੰਨੜਾ)-ਰੋਟਰੀ ਕਲੱਬ ਚਾਚੋਕੀ ਡਿਸਟਿਕ 3070 ਦੀ ਇਕ ਵਿਸ਼ੇਸ਼ ਮੀਟਿੰਗ ਸਥਾਨਕ ਹੋਟਲ ਹੇਅਰ ਪੈਲੇਸ ਵਿਖੇ ਹੋਈ | ਇਸ ਵਿਸ਼ੇਸ਼ ਮੀਟਿੰਗ ਵਿਚ ਸਾਲ 2018-19 ਲਈ ਕਲੱਬ ਦੀ ਪ੍ਰਧਾਨਗੀ ਲਈ ਸ਼ਰਨਜੀਤ ਸਿੰਘ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ...

ਪੂਰੀ ਖ਼ਬਰ »

ਬਸਪਾ ਪੰਜਾਬ ਦੇ ਪ੍ਰਧਾਨ ਰਸ਼ਪਾਲ ਰਾਜੂ ਵਲੋਂ ਗੋਲੀਕਾਂਡ ਦੇ ਸ਼ਿਕਾਰ ਕੁਲਵਿੰਦਰ ਕੁਮਾਰ ਦੇ ਪਰਿਵਾਰ ਨਾਲ ਮੁਲਾਕਾਤ

ਫਗਵਾੜਾ, 7 ਮਈ (ਅਸ਼ੋਕ ਕੁਮਾਰ ਵਾਲੀਆ, ਤਰਨਜੀਤ ਸਿੰਘ ਕਿੰਨੜਾ)-ਫਗਵਾੜਾ ਦੇ ਜੀ.ਟੀ. ਰੋਡ 'ਤੇ ਪੇਪਰ ਚੌਕ ਦਾ ਨਾਮ ਬਦਲਣ ਨੂੰ ਲੈ ਕੇ ਬੀਤੀ 13 ਅਪ੍ਰੈਲ ਨੂੰ ਦੋ ਧਿਰਾਂ ਵਿਚ ਹੋਏ ਆਪਸੀ ਟਕਰਾਅ ਦੌਰਾਨ ਗੋਲੀ ਲੱਗਣ ਨਾਲ ਜ਼ਖਮੀ ਹੋਏ ਪਿੰਡ ਭੁੱਲਾਰਾਈ ਦੇ ਵਸਨੀਕ ...

ਪੂਰੀ ਖ਼ਬਰ »

ਵਿਸ਼ਵਕਰਮਾ ਮੰਦਰ ਬੰਗਾ ਰੋਡ ਵਿਖੇ ਮਨਾਇਆ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ 295ਵਾਂ ਜਨਮ ਦਿਹਾੜਾ

ਫਗਵਾੜਾ, 7 ਮਈ (ਅਸ਼ੋਕ ਕੁਮਾਰ ਵਾਲੀਆ, ਤਰਨਜੀਤ ਸਿੰਘ ਕਿੰਨੜਾ-ਸ੍ਰੀ ਵਿਸ਼ਵਕਰਮਾ ਧੀਮਾਨ ਸਭਾ ਦੇ ਪ੍ਰਧਾਨ ਬਲਵੰਤ ਰਾਏ ਧੀਮਾਨ ਦੀ ਅਗਵਾਈ ਹੇਠ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ 295ਵਾਂ ਜਨਮ ਦਿਹਾੜਾ ਸ੍ਰੀ ਵਿਸ਼ਵਕਰਮਾ ਮੰਦਰ ਫਗਵਾੜਾ ਵਿਖੇ ਧੂਮਧਾਮ ਨਾਲ ...

ਪੂਰੀ ਖ਼ਬਰ »

ਬੀ. ਡੀ. ਪੀ. ਓ. ਨੇ ਪਿੰਡ ਤੋਤੀ 'ਚ ਖਾਲੀ ਪਈ ਸਰਪੰਚੀ ਦੀ ਸੀਟ 'ਤੇ ਪੰਚ ਚਰਨ ਸਿੰਘ ਨੂੰ ਨਿਯੁਕਤ ਕੀਤਾ

ਸੁਲਤਾਨਪੁਰ ਲੋਧੀ, 7 ਮਈ (ਨਰੇਸ਼ ਹੈਪੀ, ਥਿੰਦ)-ਕਰੀਬੀ ਪਿੰਡ ਤੋਤੀ ਵਿਖੇ ਪਿਛਲੇ ਕਰੀਬ 5 ਮਹੀਨੇ ਤੋਂ ਖਾਲੀ ਪਈ ਸਰਪੰਚੀ ਦੀ ਸੀਟ ਨੂੰ ਅੱਜ ਬੀ.ਡੀ.ਪੀ.ਓ. ਸੁਲਤਾਨਪੁਰ ਲੋਧੀ ਪ੍ਰਗਟ ਸਿੰਘ ਸਿੱਧੂ ਦੀ ਅਗਵਾਈ ਹੇਠ ਪਿੰਡ ਦੇ ਪੰਚ ਚਰਨ ਸਿੰਘ ਨੂੰ ਅਧਿਕਾਰਤ ਪੰਚ ਚੁਣਿਆ ...

ਪੂਰੀ ਖ਼ਬਰ »

ਸ਼ਾਹਕੋਟ ਜ਼ਿਮਨੀ ਚੋਣ 'ਚ ਜਿੱਤ ਹਾਸਲ ਕਰਨਗੇ ਕਾਂਗਰਸੀ ਉਮੀਦਵਾਰ-ਮਾਨ

ਫਗਵਾੜਾ, 7 ਮਈ (ਤਰਨਜੀਤ ਸਿੰਘ ਕਿੰਨੜਾ)-ਸ਼ਾਹਕੋਟ ਜ਼ਿਮਨੀ ਚੋਣ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਲਾਡੀ ਸ਼ੇਰੋਵਾਲੀਆ ਰਿਕਾਰਡ ਵੋਟਾਂ ਨਾਲ ਜਿੱਤ ਪ੍ਰਾਪਤ ਕਰਨਗੇ | ਇਹ ਗੱਲ ਇੱਥੇ ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਅਤੇ ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ...

ਪੂਰੀ ਖ਼ਬਰ »

ਜਸਵੀਰ ਕੌਰ ਸਾਹੀ ਨਮਿੱਤ ਸ਼ਰਧਾਂਜਲੀ ਸਮਾਗਮ

ਨਡਾਲਾ, 7 ਮਈ (ਮਾਨ)-ਮਾਸਟਰ ਸੁਰਿੰਦਰ ਸਿੰਘ ਸਾਹੀ ਦੀ ਪਤਨੀ ਜਸਵੀਰ ਕੌਰ ਸਾਹੀ ਨਮਿੱਤ ਅੰਤਿਮ ਅਰਦਾਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਭਾਈ ਗੁਰਚਰਨ ਸਿੰਘ ਖ਼ਾਲਸਾ ਹਜ਼ੂਰੀ ਰਾਗੀ ਬਾਉਲੀ ਸਾਹਿਬ ਨੇ ਵੈਰਾਗਮਈ ਕੀਰਤਨ ਕੀਤਾ | ਇਸ ਮੌਕੇ ਭਾਈ ਗੁਰਮਿੰਦਰ ਸਿੰਘ ਨੇ ਕਥਾ ਵਿਚਾਰਾਂ ਦੀ ਸਾਂਝ ਪਾਈ | ਇਸ ਮੌਕੇ ਸ਼ਰਧਾਂਜਲੀ ਸਮਾਗਮ ਮੌਕੇ ਡਾ: ਆਸਾ ਸਿੰਘ ਘੁੰਮਣ, ਦਲਜੀਤ ਸਿੰਘ ਨਡਾਲਾ, ਗੁਰਮੰਤਰ ਸਿੰਘ, ਅਵਤਾਰ ਸਿੰਘ ਵਾਲੀਆ, ਹੈੱਡ ਮਾਸਟਰ ਭੂਪ ਸਿੰਘ ਤੇ ਸੰਦੀਪ ਪਸਰੀਚਾ ਨੇ ਜਸਵੀਰ ਕੌਰ ਸਾਹੀ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ | ਸਟੇਜ ਦੀ ਸੇਵਾ ਸਰਬੱਤ ਸਿੰਘ ਕੰਗ ਵਲੋਂ ਨਿਭਾਈ ਗਈ | ਸਮਾਗਮ ਦੌਰਾਨ ਡਾ: ਨਰਿੰਦਰਪਾਲ ਬਾਵਾ ਪ੍ਰਧਾਨ ਨਗਰ ਕੌਾਸਲ, ਕੌਾਸਲਰ ਰਾਮ ਸਿੰਘ ਨਡਾਲਾ, ਨੰਬਰਦਾਰ ਸੁਖਜਿੰਦਰ ਸਿੰਘ ਸੰਧੂ, ਅਜੀਤ ਸਿੰਘ ਖੱਖ, ਪੰਡਿਤ ਸਤਪਾਲ ਲਾਹੋਰੀਆ, ਅਵਤਾਰ ਸਿੰਘ ਮੁਲਤਾਨੀ, ਹਰਜਿੰਦਰ ਸਿੰਘ ਸਾਹੀ, ਨੰਬਰਦਾਰ ਦਲਜਿੰਦਰ ਸਿੰਘ ਨਡਾਲਾ, ਦਲੇਰ ਸਿੰਘ, ਗੁਰਪ੍ਰੀਤ ਸਿੰਘ ਵਾਲੀਆ, ਜਗਜੀਤ ਸਿੰਘ ਮਾਨ, ਮਨਜੀਤ ਸਿੰਘ ਮਾਨ, ਇੰਦਰਜੀਤ ਸਿੰਘ ਖੱਖ, ਲੱਖਾ ਸਿੰਘ ਸਾਹੀ, ਦਰਸ਼ਨ ਸਿੰਘ ਖੱਖ, ਬਲਜਿੰਦਰ ਸਿੰਘ ਬਾਂਕਾ, ਨੰਬਰਦਾਰ ਬਲਰਾਮ ਸਿੰਘ ਮਾਨ ਤੇ ਹੋਰ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਹਰਪ੍ਰੀਤ ਰੰਧਾਵਾ ਤੇ ਜੱਸ ਸੰਘਾ ਦੀ ਕੱਵਾਲੀ ਰਾਜ ਦੀਆਂ ਗੱਲਾਂ ਰਿਲੀਜ਼

ਕਾਲਾ ਸੰਘਿਆਂ, 7 ਮਈ (ਸੰਘਾ)-ਬੁਲੰਦ ਆਵਾਜ਼ ਦੇ ਮਾਲਕ ਅਤੇ 'ਅੱਤਵਾਦੀ' ਗੀਤ ਨਾਲ ਚਰਚਾ 'ਚ ਲੋਕ ਗਾਇਕ ਹਰਪ੍ਰੀਤ ਰੰਧਾਵਾ ਨੇ ਜੱਸ ਸੰਘਾ ਦੇ ਨਾਲ ਕੱਵਾਲੀ ਨੁਮਾ ਗੀਤ ਇਹ ਰਾਜ ਦੀਆਂ ਗੱਲਾਂ ਜਾਰੀ ਕੀਤਾ ਹੈ | ਸਾਹਿਬ ਢਿੱਲੋਂ ਦੇ ਲਿਖੇ ਅਤੇ ਬੱਬਲੂ ਸਨਿਆਲ ਦੇ ਸੰਗੀਤਬਧ ...

ਪੂਰੀ ਖ਼ਬਰ »

ਆਈ. ਆਰ. ਟੀ. ਐਸ. ਏ. ਦਾ ਵਫ਼ਦ ਰੇਲਵੇ ਬੋਰਡ ਦੇ ਚੇਅਰਮੈਨ ਅਸ਼ਵਨੀ ਲੋਹਾਨੀ ਨੂੰ ਮਿਲਿਆ

ਕਪੂਰਥਲਾ, 7 ਮਈ (ਵਿਸ਼ੇਸ਼ ਪ੍ਰਤੀਨਿਧ)-ਇੰਡੀਅਨ ਰੇਲਵੇ ਟੈਕਨੀਕਲ ਸੁਪਰਵਾਈਜ਼ਰ ਐਸੋਸੀਏਸ਼ਨ (ਆਈ.ਆਰ.ਟੀ.ਐਸ.ਏ.) ਦੇ ਇਕ ਵਫ਼ਦ ਨੇ ਐਸੋਸੀਏਸ਼ਨ ਦੇ ਪ੍ਰਧਾਨ ਇੰਜ: ਦਰਸ਼ਨ ਲਾਲ, ਜ਼ੋਨਲ ਸਕੱਤਰ ਇੰਜੀਨੀਅਰ ਮੇਯੰਕ ਭਟਨਾਗਰ ਦੀ ਅਗਵਾਈ ਵਿਚ ਰੇਲਵੇ ਬੋਰਡ ਦੇ ਚੇਅਰਮੈਨ ...

ਪੂਰੀ ਖ਼ਬਰ »

ਐਲ. ਪੀ. ਯੂ. ਨੇ 'ਚੀਨੀ ਭਾਸ਼ਾ' 'ਚ ਸ਼ੁਰੂ ਕੀਤਾ ਨਵਾਂ ਕੋਰਸ

ਜਲੰਧਰ, 7 ਮਈ (ਰਣਜੀਤ ਸਿੰਘ ਸੋਢੀ)-ਡਵੀਜ਼ਨ ਆਫ਼ ਇੰਟਰਨੈਸ਼ਨਲ ਅਫੇਅਰਜ਼ ਤੇ ਡਿਪਾਰਟਮੈਂਟ ਆਫ਼ ਫੋਰਨ ਲੈਂਗੂਏਜ਼ਿਜ਼ ਨੇ ਐਲ. ਪੀ. ਯੂ. 'ਚ ਇਕ ਨਵਾਂ ਮੁਕਾਮ ਸਥਾਪਤ ਕਰਦਿਆਂ ਵਿਦਿਆਰਥੀਆਂ ਲਈ 'ਚੀਨੀ ਭਾਸ਼ਾ' 'ਚ ਇਲੈਕਟਿਵ ਵਿਸ਼ਾ ਸ਼ੁਰੂ ਕੀਤਾ ਹੈ | ਐਲ. ਪੀ. ਯੂ. ਉੱਤਰ ...

ਪੂਰੀ ਖ਼ਬਰ »

ਜੀ.ਡੀ.ਆਰ. ਕਾਨਵੈਂਟ ਸਕੂਲ ਵਿਖੇ ਮਨਾਈ ਰਵਿੰਦਰ ਨਾਥ ਟੈਗੋਰ ਜੈਅੰਤੀ

ਖਲਵਾੜਾ, 7 ਮਈ (ਮਨਦੀਪ ਸਿੰਘ ਸੰਧੂ)- ਜੀ.ਡੀ.ਆਰ. ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਰਾਵਲਪਿੰਡੀ ਵਿਚ ਲੋਟਸ ਹਾਊਸ ਦੀ ਦੇਖ -ਰੇਖ ਹੇਠ 'ਰਵਿੰਦਰ ਨਾਥ ਟੈਗੋਰ' ਜੈਅੰਤੀ ਮਨਾਈ ਗਈ | ਜਮਾਤ ਦਸਵੀਂ ਦੀਆਂ ਵਿਦਿਆਰਥਣਾਂ ਮਨਦੀਪ ਤੇ ਸਪਨਾ ਨੇ ਬੱਚਿਆਂ ਨੂੰ ਰਵਿੰਦਰ ਨਾਥ ...

ਪੂਰੀ ਖ਼ਬਰ »

ਡਾ: ਰਣਬੀਰ ਕੌਸ਼ਲ ਬ੍ਰਾਹਮਣ ਸਭਾ ਦੇ ਸਰਬਸੰਮਤੀ ਨਾਲ ਪ੍ਰਧਾਨ ਬਣੇ

ਕਪੂਰਥਲਾ, 7 ਮਈ (ਵਿ.ਪ੍ਰ)-ਸ੍ਰੀ ਬ੍ਰਾਹਮਣ ਸਭਾ ਰਜਿ: ਕਪੂਰਥਲਾ ਦੀ ਇਕ ਵਿਸ਼ੇਸ਼ ਮੀਟਿੰਗ ਵਿਚ ਸਭਾ ਦੇ ਮੈਂਬਰਾਂ ਨੇ ਡਾ: ਰਣਬੀਰ ਕੌਸ਼ਲ ਨੂੰ ਸਰਬਸੰਮਤੀ ਨਾਲ ਸਭਾ ਦਾ ਨਵਾਂ ਪ੍ਰਧਾਨ ਚੁਣ ਲਿਆ | ਉਨ੍ਹਾਂ ਦਾ ਨਾਂਅ ਪ੍ਰਧਾਨਗੀ ਲਈ ਸਭਾ ਦੇ ਪ੍ਰਮੁੱਖ ਆਗੂ ਮਦਨ ਲਾਲ ...

ਪੂਰੀ ਖ਼ਬਰ »

ਸੇਵਾ ਮੁਕਤ ਐਸੋਸੀਏਸ਼ਨ ਵਲੋਂ ਖਲਵਾੜਾ ਮੋੜ 'ਤੇ ਪੁਲੀ ਬਣਾਉਣ ਦੀ ਮੰਗ

ਖਲਵਾੜਾ, 7 ਮਈ (ਮਨਦੀਪ ਸਿੰਘ ਸੰਧੂ)-ਸੇਵਾ ਮੁਕਤ ਕਰਮਚਾਰੀ ਲੋਕ ਭਲਾਈ ਐਸੋਸੀਏਸ਼ਨ ਪਿੰਡ ਖਲਵਾੜਾ ਦੀ ਮਹੀਨਾਵਾਰ ਮੀਟਿੰਗ ਸਤਪਾਲ ਦੀ ਅਗਵਾਈ ਹੇਠ ਪ੍ਰਧਾਨ ਹਰੀਪਾਲ ਦੀ ਦੇਖ ਰੇਖ ਹੇਠ ਹੋਈ | ਇਸ ਮੌਕੇ ਸਮੂਹ ਮੈਂਬਰਾਂ ਨੇ ਹਿੱਸਾ ਲਿਆ ਅਤੇ ਜ਼ਰੂਰੀ ਵਿਚਾਰਾਂ ਕੀਤੀਆਂ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾਖਲੇ ਸਮੇਂ ਖਿਡਾਰੀਆਂ ਦਾ ਕੋਟਾ 3 ਤੋਂ ਘਟਾ ਕੇ 1 ਫੀਸਦੀ ਕਰਨ ਦੀ ਤਿਆਰੀ 'ਚ

ਅੰਮਿ੍ਤਸਰ, 7 ਮਈ (ਹਰਜਿੰਦਰ ਸਿੰਘ ਸ਼ੈਲੀ)- ਯੂਨੀਵਰਸਿਟੀ ਪੱਧਰ 'ਤੇ ਸਭ ਤੋਂ ਵੱਧ ਰਿਕਾਰਡ 22 ਵਾਰ ਮੌਲਾਨਾ ਅਬੁਲ ਕਲਾਮ ਅਜ਼ਾਦ (ਮਾਕਾ) ਟਰਾਫੀ ਜਿੱਤ ਕੇ ਇਤਿਹਾਸ ਰਚਣ ਵਾਲੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਹੁਣ ਖਿਡਾਰੀਆਂ ਨਾਲ ਹੀ ਧੱਕਾ ਕਰਨ ਦੀ ਤਿਆਰੀ 'ਚ ਹੈ ਅਤੇ ਇਹ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਕਣਕ ਦਾ ਨਾੜ ਸਾੜਨ 'ਤੇ ਮੁਕੰਮਲ ਪਾਬੰਦੀ-ਮੁਹੰਮਦ ਤਇਅਬ

ਕਪੂਰਥਲਾ, 7 ਮਈ (ਵਿ.ਪ੍ਰ)-ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਮੁਹੰਮਦ ਤਇਅਬ ਨੇ ਇਕ ਬਿਆਨ ਵਿਚ ਸਪਸ਼ਟ ਕੀਤਾ ਕਿ ਕੌਮੀ ਗਰੀਨ ਟਿ੍ਬਿਊਨਲ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ਕਣਕ ਦੇ ਨਾੜ ਨੂੰ ਸਾੜਨ 'ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ | ਉਨ੍ਹਾਂ ਕਿਹਾ ਕਿ ਰਿਮੋਟ ...

ਪੂਰੀ ਖ਼ਬਰ »

ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਲਾਭ ਆਮ ਲੋਕਾਂ ਨੂੰ ਪਹੁੰਚਾਇਆ ਜਾਵੇ-ਡਾ: ਸੁਰਿੰਦਰ ਕੁਮਾ

ਕਪੂਰਥਲਾ, 7 ਮਈ (ਅ.ਬ.)-ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਲਾਭ ਆਮ ਲੋਕਾਂ ਨੂੰ ਹਰ ਹਾਲਤ ਵਿਚ ਮਿਲਣਾ ਚਾਹੀਦਾ ਹੈ | ਇਹ ਗੱਲ ਡਾ: ਸੁਰਿੰਦਰ ਕੁਮਾਰ ਕਾਰਜਕਾਰੀ ਸਿਵਲ ਸਰਜਨ ਨੇ ਬੀ.ਈ.ਈਜ਼ ਤੇ ਐਲ.ਐਚ.ਵੀ. ਦੀ ਇਕ ਸਾਂਝੀ ਮੀਟਿੰਗ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਰਾਇਲ ਟਰੈਵਲਜ਼ ਵਲੋਂ ਸ਼ਹੀਦੀ ਜੋੜ ਮੇਲੇ ਮੌਕੇ ਮੁਫ਼ਤ ਵੀਜ਼ਾ ਸੈਮੀਨਾਰ

ਸੁਲਤਾਨਪੁਰ ਲੋਧੀ, 7 ਮਈ (ਥਿੰਦ)-ਪਿਛਲੇ 18 ਸਾਲਾਂ ਤੋਂ ਵੀਜ਼ਾ ਖੇਤਰ ਵਿਚ ਮੁਹਾਰਤ ਰੱਖਣ ਵਾਲੇ ਰਾਇਲ ਟਰੈਵਲਜ਼ ਦੇ ਐਮ.ਡੀ. ਅਰਵਿੰਦਰਪਾਲ ਸਿੰਘ ਟਿੱਬਾ ਵਲੋਂ ਧੰਨ-ਧੰਨ ਬਾਬਾ ਬੀਰ ਸਿੰਘ ਨੌਰੰਗਾਬਾਦੀ ਦੇ ਸਾਲਾਨਾ ਮੇਲੇ ਮੌਕੇ 10 ਮਈ ਨੂੰ ਪੁਰਾਣਾ ਠੱਟਾ ਵਿਖੇ ਮੁਫ਼ਤ ...

ਪੂਰੀ ਖ਼ਬਰ »

ਸਕਾਰਾਤਮਿਕ ਸੋਚ ਹੀ ਮਨੁੱਖ ਨੂੰ ਉਸਦੇ ਮਿਸ਼ਨ 'ਚ ਸਫਲ ਬਣਾਉਂਦੀ ਹੈ-ਬੀ.ਕੇ. ਲਕਸ਼ਮੀ ਭੈਣ

ਕਪੂਰਥਲਾ, 7 ਮਈ (ਅ.ਬ.)-ਸਕਾਰਾਤਮਿਕ ਸੋਚ ਹੀ ਮਨੁੱਖ ਨੂੰ ਉਸਦੇ ਮਿਸ਼ਨ ਵਿਚ ਸਫਲ ਬਣਾਉਂਦੀ ਹੈ | ਇਹ ਵਿਚਾਰ ਬੀ.ਕੇ. ਲਕਸ਼ਮੀ ਭੈਣ ਨੇ ਸਥਾਨਕ ਮਾਡਲ ਟਾਊਨ ਸਥਿਤ ਪ੍ਰਜਾਪਿਤਾ ਬ੍ਰਹਮ ਕੁਮਾਰੀ ਇਸ਼ਵਰੀਆ ਵਿਸ਼ਵ ਵਿਦਿਆਲਿਆ ਰਾਜ ਯੋਗ ਕੇਂਦਰ ਵਿਚ ਰਾਜ ਯੋਗ ਮੈਡੀਟੇਸ਼ਨ ...

ਪੂਰੀ ਖ਼ਬਰ »

ਬਾਬਾ ਸੰਗਤ ਸਿੰਘ ਖ਼ਾਲਸਾ ਦਲ ਵਲੋਂ ਦਰਸ਼ਨ ਸਿੰਘ ਲੁਧਿਆਣਾ ਦਾ ਸਨਮਾਨ

ਖਲਵਾੜਾ, 7 ਮਈ (ਮਨਦੀਪ ਸਿੰਘ ਸੰਧੂ)-ਬਾਬਾ ਸੰਗਤ ਸਿੰਘ ਖ਼ਾਲਸਾ ਦਲ (ਰਜਿ) ਪੰਜਾਬ ਵਲੋਂ ਸ: ਦਰਸ਼ਨ ਸਿੰਘ ਲੁਧਿਆਣਾ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਸੰਸਥਾ ਦੇ ਪ੍ਰਧਾਨ ਮਹਿੰਦਰ ਸਿੰਘ ਮਾਹਲ ਨੇ ਦੱਸਿਆ ਕਿ ਦਰਸ਼ਨ ਸਿੰਘ ਵਲੋਂ ਸੰਸਥਾ ਦੇ ...

ਪੂਰੀ ਖ਼ਬਰ »

ਕਿਰਾਏਦਾਰ ਵਲੋਂ ਮਕਾਨ ਮਾਲਕ 'ਤੇ ਨਾਬਾਲਗ ਲੜਕੇ ਨੂੰ ਘਰ 'ਚ ਕੈਦ ਕਰ ਕੇ ਰੱਖਣ ਦਾ ਦੋਸ਼

ਚੁਗਿੱਟੀ/ਜੰਡੂਸਿੰਘਾ, 7 ਮਈ (ਨਰਿੰਦਰ ਲਾਗੂ)-ਸੂਰੀਆ ਇਨਕਲੇਵ ਖੇਤਰ 'ਚ ਇਕ ਘਰ 'ਚ ਕਿਰਾਏ 'ਤੇ ਰਹਿੰਦੇ ਪ੍ਰਵਾਸੀ ਮਜ਼ਦੂਰ ਵਲੋਂ ਮਕਾਨ ਮਾਲਕ 'ਤੇ ਦੋਸ਼ ਲਗਾਇਆ ਕਿ ਉਸ ਵਲੋਂ ਉਸ ਦੇ 10 ਸਾਲਾ ਨਾਬਾਲਗ ਲੜਕੇ ਨੂੰ ਜਬਰੀ ਘਰ 'ਚ ਕੈਦ ਕਰ ਕੇ ਰੱਖਿਆ ਗਿਆ ਹੈ ਤੇ ਜਿਸ ਕਮਰੇ 'ਚ ...

ਪੂਰੀ ਖ਼ਬਰ »

ਜਾਣਬੁਝ ਕੇ ਨਹੀਂ ਸਫ਼ਾਈ ਕਰਵਾਈ ਜਾ ਰਹੀ ਚੰਦਨ ਨਗਰ ਅੰਡਰ ਬਿ੍ਜ ਦੀ

ਜਲੰਧਰ, 7 ਮਈ (ਸ਼ਿਵ)-ਉੱਤਰੀ ਹਲਕੇ ਦੇ ਸਾਬਕਾ ਵਿਧਾਇਕ ਕ੍ਰਿਸ਼ਨ ਦੇਵ ਭੰਡਾਰੀ ਨੇ 45 ਕਰੋੜ ਦੀ ਲਾਗਤ ਨਾਲ ਤਿਆਰ ਚੰਦਨ ਨਗਰ ਅੰਡਰ ਬਿ੍ਜ ਦੇ ਮਾਮਲੇ 'ਚ ਮੋਰਚਾ ਖੋਲ੍ਹਦਿਆਂ ਕਿਹਾ ਹੈ ਕਿ ਜਾਣਬੁੱਝ ਕੇ ਨਿਗਮ ਪ੍ਰਸ਼ਾਸਨ ਵਲੋਂ ਇਸ ਜਗਾ ਦੀ ਸਫ਼ਾਈ ਨਹੀਂ ਕਰਵਾਈ ਜਾ ਰਹੀ ...

ਪੂਰੀ ਖ਼ਬਰ »

ਮਯੰਕ ਨੇ ਦੂਸਰੀ ਵਾਰ 11ਵੀਂ ਯੂ. ਸੀ. ਮਾਸ ਚੈਂਪੀਅਨ ਟਰਾਫ਼ੀ 'ਤੇ ਕੀਤਾ ਕਬਜਾ

ਜਲੰਧਰ, 7 ਮਈ (ਰਣਜੀਤ ਸਿੰਘ ਸੋਢੀ)-ਲਵਲੀ ਪੋ੍ਰਫੈਸ਼ਨਲ ਯੂਨੀਵਰਸਿਟੀ ਵਿਖੇ ਹੋਏ 11ਵੀਂ ਯੂ. ਸੀ. ਮਾਸ ਰਾਜ ਪੱਧਰੀ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮਯੰਕ ਨੇ ਦੂਸਰੀ ਵਾਰ ਚੈਂਪੀਅਨ ਟਰਾਫ਼ੀ 'ਤੇ ਕਬਜ਼ਾ ਕੀਤਾ | ਰੋਹਿਤ ਗੁਪਤਾ ਦੇ ਬੇਟੇ ਮਯੰਕ ਨੂੰ ਐਫ-1 ...

ਪੂਰੀ ਖ਼ਬਰ »

ਸ਼ਹੀਦੇ ਆਜ਼ਮ ਭਗਤ ਸਿੰਘ ਕਲੱਬ ਨੇ ਮੋਤੀ ਬਾਗ ਕਲੋਨੀ 'ਚ ਬੂਟੇ ਲਗਾਏ

ਕਪੂਰਥਲਾ, 7 ਮਈ (ਵਿ.ਪ੍ਰ.)-ਸਵੱਛਤਾ ਮੁਹਿਮ ਨੂੰ ਜਾਰੀ ਰੱਖਦੇ ਹੋਏ ਸ਼ਹੀਦੇ ਆਜ਼ਮ ਭਗਤ ਸਿੰਘ ਕਲੱਬ ਨੇ ਸਥਾਨਕ ਮੋਤੀ ਬਾਗ ਕਲੋਨੀ ਵਿਚ ਬੂਟੇ ਲਗਾਉਣ ਦੀ ਮੁਹਿਮ ਦਾ ਉਦਘਾਟਨ ਕਲੱਬ ਦੇ ਪ੍ਰਧਾਨ ਰਿੰਕੂ ਕਾਲੀਆ, ਜਨਰਲ ਸਕੱਤਰ ਜੋਤੀ ਮਹਿੰਦਰੂ ਤੇ ਸਰਪ੍ਰਸਤ ਪ੍ਰੋ: ...

ਪੂਰੀ ਖ਼ਬਰ »

ਟੀਕਾਕਰਨ ਸਬੰਧੀ ਲੋਕ ਗਲਤ ਫਹਿਮੀਆਂ ਵਿਚ ਨਾ ਆਉਣ-ਐਸ. ਐਮ. ਓ.

ਫਗਵਾੜਾ, 7 ਮਈ (ਅਸ਼ੋਕ ਕੁਮਾਰ ਵਾਲੀਆ)-ਵਿਸ਼ਵ ਸਿਹਤ ਸੰਸਥਾ ਦੀ ਅਗਵਾਈ ਹੇਠ ਦੇਸ਼ ਭਰ ਵਿਚ ਖਸਰਾ ਤੇ ਰੁਬੇਲਾ ਦੀ ਭਿਆਨਕ ਬਿਮਾਰੀ ਦੀ ਰੋਕਥਾਮ ਲਈ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਗਈ ਹੈ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਬੱਚਿਆਂ ਦੇ ਮਾਤਾ ਪਿਤਾ ਵੱਲੋਂ ਕੁਝ ...

ਪੂਰੀ ਖ਼ਬਰ »

ਤਵਲੀਨ ਕੌਰ ਬੈਸਟ ਆਊਟ ਆਫ਼ ਵੇਸਟ 'ਚ ਪਹਿਲੇ ਸਥਾਨ 'ਤੇ ਰਹੀ

ਕਪੂਰਥਲਾ, 7 ਮਈ (ਵਿ.ਪ੍ਰ.)-ਹਿੰਦੂ ਕੰਨਿਆ ਕਾਲਜੀਏਟ ਸਕੂਲ ਕਪੂਰਥਲਾ ਵਿਚ ਬੈਸਟ ਆਊਟ ਆਫ਼ ਵੇਸਟ ਮੁਕਾਬਲੇ ਕਰਵਾਏ ਗਏ | ਜਿਸ ਵਿਚ ਵੱਖ-ਵੱਖ ਜਮਾਤਾਂ ਦੀਆਂ 20 ਤੋਂ ਵੱਧ ਵਿਦਿਆਰਥਣਾਂ ਨੇ ਭਾਗ ਲਿਆ | ਉਨ੍ਹਾਂ ਘਰ ਵਿਚ ਪਈਆਂ ਫ਼ਾਲਤੂ ਵਸਤਾਂ ਦੀ ਵਰਤੋਂ ਕਰਦੇ ਹੋਏ ਕਈ ...

ਪੂਰੀ ਖ਼ਬਰ »

ਜਨ ਜਾਗਰਨ ਮੰਚ ਨੇ ਮੀਜ਼ਲ ਰੂਬੇਲਾ ਟੀਕਾਕਰਨ ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ

ਕਪੂਰਥਲਾ, 7 ਮਈ (ਸਡਾਨਾ)-ਸ਼ਹਿਰ ਦੀ ਸਮਾਜ ਸੇਵੀ ਸੰਸਥਾ ਜਨ ਜਾਗਰਨ ਮੰਚ ਦੀ ਮਹੀਨਾਵਾਰ ਮੀਟਿੰਗ ਕੌਸ਼ਲ ਨਰਸਿੰਗ ਹੋਮ ਵਿਖੇ ਮੰਚ ਦੇ ਪ੍ਰਧਾਨ ਡਾ: ਰਣਬੀਰ ਕੌਸ਼ਲ ਦੀ ਅਗਵਾਈ ਹੇਠ ਹੋਈ | ਇਸ ਮੌਕੇ ਡਾ: ਕੌਸ਼ਲ ਨੇ ਲੋਕਾਂ ਦੇ ਭਰਮ ਭੁਲੇਖੇ ਦੂਰ ਕਰਦਿਆਂ ਕਿਹਾ ਕਿ ਜਿਸ ...

ਪੂਰੀ ਖ਼ਬਰ »

ਬੀਬੀ ਜਸਵਿੰਦਰ ਕੌਰ ਖ਼ਾਲਸਾ ਦਾ ਢਾਡੀ ਜਥਾ ਵਤਨ ਪਰਤਿਆ

ਖਲਵਾੜਾ, 7 ਮਈ (ਮਨਦੀਪ ਸਿੰਘ ਸੰਧੂ)-ਬੀਬੀ ਜਸਵਿੰਦਰ ਕੌਰ ਖ਼ਾਲਸਾ ਰਾਮਾ ਮੰਡੀ ਵਾਲੀਆਂ ਬੀਬੀਆਂ ਦਾ ਢਾਡੀ ਜਥਾ ਛੇ ਮਹੀਨਿਆਂ ਦੀ ਕੈਨੇਡਾ/ਅਮਰੀਕਾ ਫੇਰੀ ਦੌਰਾਨ ਸਿੱਖ ਧਰਮ ਦੀ ਚੜ੍ਹਦੀ ਕਲਾ ਲਈ ਪ੍ਰਚਾਰ ਕਰਕੇ ਵਾਪਸ ਵਤਨ ਪਰਤਿਆ ਹੈ | ਇਸ ਮੌਕੇ ਬੀਬੀ ਜਸਵਿੰਦਰ ਕੌਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX