ਤਾਜਾ ਖ਼ਬਰਾਂ


ਸਕੂਲ ਬੱਸ ਹੇਠ ਆਉਣ ਨਾਲ ਡੇਢ ਸਾਲਾ ਬੱਚੇ ਦੀ ਮੌਤ
. . .  46 minutes ago
ਜ਼ੀਰਕਪੁਰ, 14 ਅਕਤੂਬਰ, {ਹੈਪੀ ਪੰਡਵਾਲਾ }-ਬਿਸ਼ਨਪੁਰਾ ਖੇਤਰ 'ਚ ਇਕ ਨਿੱਜੀ ਸਕੂਲ ਬੱਸ ਦੀ ਲਪੇਟ ਵਿਚ ਆਉਣ ਨਾਲ ਡੇਢ ਸਾਲਾ ਦੇ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਪਿਅੰਸ਼ ਪੁੱਤਰ ਸੰਜੈ ਕੁਮਾਰ ਵਾਸੀ ਬਿਸ਼ਨਪੁਰਾ ਵਜੋਂ ...
ਮਾਨਸਾ ਪੁਲਿਸ ਵੱਲੋਂ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼
. . .  about 1 hour ago
ਮਾਨਸਾ, 14 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਪੁਲਿਸ ਨੇ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼ ਕਰ ਕੇ ਕਰੋੜ ਰੁਪਏ ਤੋਂ ਵਧੇਰੇ ਮੁੱਲ ਦੀਆਂ ਡੁਪਲੀਕੇਟ ਬੈਟਰੀਆਂ ਬਰਾਮਦ ਕੀਤੀਆਂ ...
ਬਠਿੰਡਾ ਵਿਚ ਹੋਇਆ ਨਾਬਾਲਗ ਲੜਕੀ ਦਾ ਵਿਆਹ
. . .  about 1 hour ago
ਬਠਿੰਡਾ 14 ਅਕਤੂਬਰ - ਬਠਿੰਡਾ ਵਿਚ ਨਾਬਾਲਗ ਲੜਕੀ ਦਾ ਵਿਆਹ ਹੋਇਆ ਹੈ ।ਲੜਕੀ ਦੀ ਜਨਮ ਤਰੀਕ 13.1.2003 ਦੱਸੀ ਜਾ ਰਹੀ ਹੈ । ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਬਿਆਨ ਕਲਮਬੰਦ ...
ਸਭਿਆਚਾਰ ਤੇ ਵਿਰਾਸਤੀ ਰੰਗ ਬਿਖ਼ੇਰਦਿਆਂ 61ਵਾਂ ਖੇਤਰੀ ਯੁਵਕ ਅਤੇ ਵਿਰਾਸਤ ਮੇਲਾ ਹੋਇਆ ਸਮਾਪਤ
. . .  about 2 hours ago
ਗੜ੍ਹਸ਼ੰਕਰ, 14 ਅਕਤੂਬਰ (ਧਾਲੀਵਾਲ)- ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੀ 50ਵੀਂ ਵਰ੍ਹੇਗੰਢ ਮੌਕੇ ਕਰਵਾਇਆ ...
ਸੂਬੇ 'ਚ ਵੱਖ-ਵੱਖ ਜੇਲ੍ਹਾਂ 'ਚ ਸਜ਼ਾ ਕੱਟ ਰਹੇ ਪੰਜਾਬ ਪੁਲਿਸ ਦੇ 5 ਮੁਲਜ਼ਮਾਂ ਨੂੰ ਮਿਲੇਗੀ ਵਿਸ਼ੇਸ਼ ਛੂਟ
. . .  about 2 hours ago
ਨਵੀਂ ਦਿੱਲੀ, 14 ਅਕਤੂਬਰ- ਭਾਰਤ ਸਰਕਾਰ ਨੇ ਪੰਜਾਬ 'ਚ ਅੱਤਵਾਦ ਦੇ ਦੌਰ ਦੌਰਾਨ ਕੀਤੇ ਗਏ ਅਪਰਾਧਾਂ ਲਈ ਪੰਜਾਬ ਦੀਆਂ ਵੱਖ-ਵੱਖ...
ਪੀ.ਐਮ.ਸੀ ਬੈਂਕ ਦੇ ਜਮ੍ਹਾ ਕਰਤਾ ਦੇ ਲਈ ਨਿਕਾਸੀ ਸੀਮਾ ਵੱਧ ਕੇ ਹੋਈ 40,000 ਰੁਪਏ
. . .  about 2 hours ago
ਨਵੀਂ ਦਿੱਲੀ, 14 ਅਕਤੂਬਰ- ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਪੰਜਾਬ ਅਤੇ ਮਹਾਰਾਸ਼ਟਰ ਸਹਿਕਾਰੀ ਬੈਂਕ(ਪੀ.ਐਮ.ਸੀ) ਲਿਮਟਿਡ ਦੇ ਜਮ੍ਹਾਂ ਕਰਤਾ...
ਐਮ.ਆਈ 17 ਹੈਲੀਕਾਪਟਰ ਮਾਮਲੇ 'ਚ ਹਵਾਈ ਫ਼ੌਜ ਦੇ 6 ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  about 2 hours ago
ਨਵੀਂ ਦਿੱਲੀ, 14 ਅਕਤੂਬਰ- 27 ਫਰਵਰੀ ਨੂੰ ਸ੍ਰੀਨਗਰ 'ਚ ਐਮ.ਆਈ 17 ਨੂੰ ਆਪਣੀ ਮਿਸਾਈਲ ਦਾਗ਼ਣ ਦੇ ਮਾਮਲੇ 'ਚ ਭਾਰਤੀ ਹਵਾਈ ਫ਼ੌਜ ਵੱਲੋਂ 6 ਅਧਿਕਾਰੀਆਂ...
ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਭੇਜਿਆ ਅੰਤਰਿਮ ਖਰੜਾ
. . .  about 2 hours ago
ਨਵੀਂ ਦਿੱਲੀ, 14 ਅਕਤੂਬਰ- ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਅੰਤਰਿਮ ਖਰੜਾ ਭੇਜ ...
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 3 hours ago
ਮੋਗਾ, 14 ਅਕਤੂਬਰ- ਮੋਗਾ ਜ਼ਿਲ੍ਹੇ ਦੇ ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਬੁਰਜ ਹਮੀਰਾ 'ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਰਜ਼ੇ ਦੇ ਦੈਂਤ...
ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ
. . .  about 4 hours ago
ਨਾਭਾ, 14 ਅਕਤੂਬਰ (ਅਮਨਦੀਪ ਸਿੰਘ ਲਵਲੀ)- ਇੱਥੇ ਅੱਜ ਇੱਕ ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ 30 ਸਾਲਾ ਦਿਕਸ਼ਾ ਅਤੇ ਉਸ ਦੇ 6 ਸਾਲਾ ਪੁੱਤਰ
ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵਿਚਾਲੇ ਉਲਝਦਾ ਜਾ ਰਿਹੈ ਰੇੜਕਾ
. . .  about 4 hours ago
ਚੰਡੀਗੜ੍ਹ, 14 ਅਕਤੂਬਰ- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਰੇੜਕਾ ਉਲਝਦਾ ਜਾ ...
ਪੰਜਾਬ 'ਚ ਪਰਾਲੀ ਸਾੜਨ ਦੇ ਮੁੱਦੇ 'ਤੇ ਭਾਰਤ ਭੂਸ਼ਨ ਆਸ਼ੂ ਨੇ ਦਿੱਤਾ ਇਹ ਬਿਆਨ
. . .  about 4 hours ago
ਚੰਡੀਗੜ੍ਹ, 14 ਅਕਤੂਬਰ- ਪੰਜਾਬ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ...
ਬਾਲਾਕੋਟ 'ਚ ਆਤਮਘਾਤੀ ਹਮਲਾਵਰਾਂ ਸਣੇ 45-50 ਅੱਤਵਾਦੀ ਲੈ ਰਹੇ ਹਨ ਟਰੇਨਿੰਗ
. . .  about 4 hours ago
ਨਵੀਂ ਦਿੱਲੀ, 14 ਅਕਤੂਬਰ- ਸਰਕਾਰੀ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ ਹੈ ਕਿ ਬਾਲਾਕੋਟ 'ਚ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਕੈਂਪ 'ਚ 45-50 ਅੱਤਵਾਦੀ ਟਰੇਨਿੰਗ ਲੈ...
ਖੱਟੜ ਨੇ 'ਮਰੀ ਹੋਈ ਚੂਹੀ' ਨਾਲ ਕੀਤੀ ਸੋਨੀਆ ਗਾਂਧੀ ਦੀ ਤੁਲਨਾ
. . .  about 5 hours ago
ਚੰਡੀਗੜ੍ਹ, 14 ਅਕਤੂਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਲੈ ਕੇ ਬਹੁਤ ਹੀ ਇਤਰਾਜ਼ਯੋਗ ਬਿਆਨ ਦਿੱਤਾ ਹੈ। ਉਨ੍ਹਾਂ ਦੇ ਇਸ ਬਿਆਨ...
ਅੰਮ੍ਰਿਤਸਰ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 5 hours ago
ਅਜਨਾਲਾ/ਛੇਹਰਟਾ (ਗੁਰਪ੍ਰੀਤ ਸਿੰਘ ਢਿੱਲੋਂ, ਸੁੱਖ ਵਡਾਲੀ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਪੰਜਾਬ ਸਰਕਾਰ ਨੇ ਜ਼ਿਲ੍ਹਾ ਅੰਮ੍ਰਿਤਸਰ...
22 ਅਕਤੂਬਰ ਨੂੰ ਪਟਿਆਲਾ ਵਿਖੇ ਪੁੱਜੇਗਾ ਕੌਮਾਂਤਰੀ ਨਗਰ ਕੀਰਤਨ, ਤਿਆਰੀਆਂ ਸਬੰਧੀ ਕੀਤੀ ਗਈ ਇਕੱਤਰਤਾ
. . .  about 5 hours ago
ਸੌਰਵ ਗਾਂਗੁਲੀ ਚੁਣੇ ਗਏ ਬੀ. ਸੀ. ਸੀ. ਆਈ. ਦੇ ਪ੍ਰਧਾਨ- ਰਾਜੀਵ ਸ਼ੁਕਲਾ
. . .  about 5 hours ago
ਹਰ ਮੋਰਚੇ 'ਤੇ ਫ਼ੇਲ੍ਹ ਸਾਬਤ ਹੋਈ ਪੰਜਾਬ ਦੀ ਕਾਂਗਰਸ ਸਰਕਾਰ : ਬੀਬਾ ਬਾਦਲ
. . .  about 6 hours ago
ਅਰਥ ਸ਼ਾਸਤਰ 'ਚ ਭਾਰਤੀ ਮੂਲ ਦੇ ਅਭਿਜੀਤ ਬੈਨਰਜੀ ਸਣੇ ਤਿੰਨ ਨੂੰ ਮਿਲੇਗਾ ਨੋਬਲ ਪੁਰਸਕਾਰ
. . .  about 6 hours ago
ਅਫ਼ਗ਼ਾਨਿਸਤਾਨ 'ਚ ਹੋਏ ਹਵਾਈ ਹਮਲਿਆਂ ਦੌਰਾਨ ਨੌਂ ਅੱਤਵਾਦੀ ਢੇਰ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 5 ਹਾੜ ਸੰਮਤ 551

ਰਾਸ਼ਟਰੀ-ਅੰਤਰਰਾਸ਼ਟਰੀ

ਰੋਇਲ ਅਸਕੋਟ ਰੇਸਕੋਰਸ ਦਾ ਪਹਿਲਾ ਦਿਨ

ਮਹਾਰਾਣੀ ਐਲਿਜ਼ਾਬੈੱਥ ਦੇ ਪਰਿਵਾਰਿਕ ਮੈਂਬਰਾਂ ਨਾਲ ਸਪੇਨ ਅਤੇ ਨੀਦਰਲੈਂਡ ਦੇ ਸ਼ਾਹੀ ਪਰਿਵਾਰ ਨੇ ਕੀਤੀ ਸ਼ਿਰਕਤ

ਲੰਡਨ 18 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਰੋਇਲ ਅਸਕੋਟ ਰੇਸ ਕੋਰਸ, ਅਸਕੋਟ, ਬਰਕਸ਼ਾਇਰ ਵਿਖੇ ਅੱਜ ਸ਼ੁਰੂ ਹੋਏ 5 ਦਿਨਾਂ ਘੌੜ ਦੌੜਾਂ ਦਾ ਨਜ਼ਾਰਾ ਤੱਕਣ ਲਈ ਬਰਤਾਨੀਆ ਦੀ ਮਹਾਰਾਣੀ ਐਲਿਜ਼ਾਬੈੱਥ, ਨੀਦਰਲੈਂਡ ਦੇ ਰਾਜਾ ਵਿਲਮ ਅਲੈਗਜ਼ੈਂਡਰ, ਰਾਣੀ ਮੈਕਸੀਮਾ, ...

ਪੂਰੀ ਖ਼ਬਰ »

ਡਰਾਈਵਰ ਵਲੋਂ ਭਾਰਤੀ ਮੂਲ ਅੰਗਹੀਣ ਔਰਤ ਦੀ ਮਦਦ ਤੋਂ ਇਨਕਾਰ, ਮੁਅੱਤਲ

ਲੰਡਨ, 18 ਜੂਨ (ਏਜੰਸੀ)-ਬਰਤਾਨੀਆ ਦੇ ਲੀਸੈਸਟਰ ਸ਼ਹਿਰ ਵਿਚ ਭਾਰਤੀ ਮੂਲ ਦੀ ਇਕ ਅੰਗਹੀਣ ਔਰਤ ਨੂੰ ਮੰਦਰ ਦੇ ਰੈਂਪ ਤੋਂ ਹੇਠਾਂ ਉਤਰਨ ਅਤੇ ਕਾਰ ਵਿਚ ਚੜ੍ਹਨ 'ਚ ਮਦਦ ਤੋਂ ਇਨਕਾਰ ਕਰਨ ਵਾਲੇ ਟੈਕਸੀ ਡਰਾਈਵਰ ਨੂੰ 'ਅਣਮਿੱਥੇ ਸਮੇਂ ਲਈ' ਮੁਅੱਤਲ ਕਰ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

ਵਿਸ਼ਵ ਬੈਂਕ ਤੋਂ 91.8 ਕਰੋੜ ਡਾਲਰ ਦਾ ਕਰਜ਼ਾ ਲਵੇਗਾ ਪਾਕਿ

3 ਸਮਝੌਤਿਆਂ 'ਤੇ ਕੀਤੇ ਦਸਤਖ਼ਤ

ਇਸਲਾਮਾਬਾਦ, 18 ਜੂਨ (ਏਜੰਸੀ)-ਵਿਦੇਸ਼ੀ ਮੁਦਰਾ ਸੰਕਟ ਨਾਲ ਜੂਝ ਰਹੇ ਪਾਕਿਸਤਾਨ ਨੇ ਕੁੱਲ 91.8 ਕਰੋੜ ਡਾਲਰ ਕਰਜ਼ੇ ਲਈ ਵਿਸ਼ਵ ਬੈਂਕ ਨਾਲ ਤਿੰਨ ਸਮਝੌਤਿਆਂ 'ਤੇ ਦਸਤਖ਼ਤ ਕੀਤੇ | ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਵਿੱਤੀ ਸਲਾਹਕਾਰ ਅਬਦੁਲ ਹਫ਼ੀਜ ਸ਼ੇਖ ਨੇ ...

ਪੂਰੀ ਖ਼ਬਰ »

ਪਾਕਿ ਜਮਾਤ-ਉਦ-ਦਾਵਾ ਦੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਰਕਾਰੀ ਸੰਸਥਾਵਾਂ 'ਚ ਭੇਜੇਗਾ

ਲਾਹੌਰ, 18 ਜੂਨ (ਏਜੰਸੀ)-ਪਾਕਿਸਤਾਨ ਮੁੰਬਈ ਹਮਲਿਆਂ ਦੇ ਮੁੱਖ ਸਾਜ਼ਿਸ਼ਕਾਰੀ ਹਾਫ਼ਿਜ ਸਈਦ ਦੇ ਜਮਾਤ ਉਦ ਦਾਵਾ (ਜੇ.ਯੂ.ਡੀ.) ਤੇ ਫਲਾਹ ਏ ਇਨਸਾਨੀਅਤ ਫਾਊਾਡੇਸ਼ਨ (ਐਫ਼. ਆਈ. ਐਫ਼) ਦੇ ਸਕੂਲਾਂ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ 'ਚ ਤਬਦੀਲ ਕਰਨ ਦੀ ...

ਪੂਰੀ ਖ਼ਬਰ »

ਆਸਟ੍ਰੇਲੀਆ 'ਚ ਸਰਕਾਰੀ ਤੌਰ 'ਤੇ ਮਨਾਇਆ ਜਾਵੇਗਾ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ

ਮੈਲਬੌਰਨ, 18 ਜੂਨ (ਸਰਤਾਜ ਸਿੰਘ ਧੌਲ)-ਆਸਟ੍ਰੇਲੀਆ ਦੇ ਰਾਜ ਵਿਕਟੋਰੀਆ 'ਚ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਦਿਹਾੜਾ ਸਰਕਾਰੀ ਤੌਰ 'ਤੇ ਮਨਾਇਆ ਜਾਵੇਗਾ | ਪ੍ਰੀਮੀਅਰ ਡੈਨੀਅਲ ਐਾਡਰਿਊ ਨੇ ਸਿੱਖਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੁਲਾਕਾਤ 'ਚ ਕਿਹਾ ...

ਪੂਰੀ ਖ਼ਬਰ »

ਕੈਲਗਰੀ 'ਚ ਨਸ਼ਿਆਂ ਅਤੇ ਗੈਂਗਵਾਰ ਬਾਰੇ ਜਾਗਰੂਕ ਕਰਨ ਲਈ ਮੁਹਿੰਮ

ਕੈਲਗਰੀ 18 ਜੂਨ (ਹਰਭਜਨ ਸਿੰਘ ਢਿੱਲੋਂ)-ਪੰਜਾਬੀ ਮੀਡੀਆ ਕਲੱਬ ਕੈਲਗਰੀ ਨੇ ਦਸਮੇਸ਼ ਕਲਚਰਲ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਮਿਲ ਕੇ ਨਸ਼ਾ ਅਤੇ ਗੈਂਗਵਾਰ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਮੁਹਿੰਮ ਆਰੰਭ ਕਰ ਦਿੱਤੀ ਹੈ | ਇਸ ਲੜੀ ਦਾ ਪਹਿਲਾ ਪ੍ਰੋਗਰਾਮ ...

ਪੂਰੀ ਖ਼ਬਰ »

ਚੀਨ 'ਚ ਭੁਚਾਲ ਨਾਲ 12 ਮੌਤਾਂ, 100 ਤੋਂ ਵੱਧ ਜ਼ਖ਼ਮੀ

ਬੀਜਿੰਗ, 18 ਜੂਨ (ਏਜੰਸੀ)- ਚੀਨ ਦੇ ਸਿਚੁਆਨ ਸੂਬੇ 'ਚ ਸੋਮਵਾਰ ਰਾਤ ਤੇ ਮੰਗਲਵਾਰ ਸਵੇਰੇ ਆਏ ਭੁਚਾਲ ਦੇ ਦੋ ਸ਼ਕਤੀਸ਼ਾਲੀ ਝਟਕਿਆਂ ਨਾਲ ਘੱਟੋ-ਘੱਟ 12 ਲੋਕਾਂ ਦੀ ਮੌਤ ਹੋ ਗਈ ਤੇ 100 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ ਹਨ | ਚੀਨੀ ਭੁਚਾਲ ਕੇਂਦਰ (ਸੀ.ਈ.ਐਨ.ਸੀ.) ਅਨੁਸਾਰ ਰਿਕਟਰ ...

ਪੂਰੀ ਖ਼ਬਰ »

ਐਚ-4 ਵੀਜ਼ਾ ਧਾਰਕਾਂ ਦੀ ਕੰਮ ਕਰਨ ਦੀ ਇਜਾਜ਼ਤ ਨੂੰ ਰੱਦ ਕਰਨ ਦੀ ਯੋਜਨਾ ਅਜੇ ਮੁਕੰਮਲ ਨਹੀਂ

ਵਾਸ਼ਿੰਗਟਨ, 18 ਜੂਨ (ਏਜੰਸੀ)- ਟਰੰਪ ਪ੍ਰਸ਼ਾਸਨ ਵਲੋਂ ਐਚ.-4 ਵੀਜ਼ਾ ਧਾਰਕਾਂ ਲਈ ਕੰਮ ਕਰਨ ਦੀ ਇਜਾਜ਼ਤ ਦੇਣ ਦੇ ਅਧਿਕਾਰ ਨੂੰ ਰੱਦ ਕਰਨ ਦੇ ਫ਼ੈਸਲੇ ਨੂੰ ਅੰਤਿਮ ਰੂਪ ਨਹੀਂ ਦਿੱਤਾ ਗਿਆ ਕਿਉਂਕਿ ਇਸ ਸਬੰਧੀ ਨਿਯਮ ਨਿਰਧਾਰਨ ਦੀ ਪ੍ਰਕਿਰਿਆ ਅਜੇ ਪੂਰੀ ਨਹੀਂ ਹੋਈ ਹੈ | ...

ਪੂਰੀ ਖ਼ਬਰ »

ਨਵੀਂ ਦਿੱਲੀ ਵਿਖੇ .....


ਖ਼ਬਰ ਸ਼ੇਅਰ ਕਰੋ

ਸਿਆਟਲ ਦੇ ਗੁਰਦੁਆਰਾ ਰੈਂਟਨ ਵਿਖੇ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਸਿਆਟਲ, 18 ਜੂਨ (ਹਰਮਨਪ੍ਰੀਤ ਸਿੰਘ) -ਸਿਆਟਲ ਦੇ ਮੁੱਖ ਗੁਰੂ ਘਰ ਗੁਰਦੁਆਰਾ ਸਿੰਘ ਸਭਾ ਰੈਂਟਨ ਵਿਖੇ ਨਾਨਕਸ਼ਾਹੀ ਕਲੰਡਰ ਮੁਤਾਬਿਕ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ...

ਪੂਰੀ ਖ਼ਬਰ »

ਅਮਰੀਕਾ 'ਚ ਭਾਰਤੀ ਮੂਲ ਦੇ ਵਿਅਕਤੀ ਨੇ ਪਰਿਵਾਰ ਨੂੰ ਮਾਰਨ ਤੋਂ ਬਾਅਦ ਕੀਤੀ ਸੀ ਆਤਮ-ਹੱਤਿਆ

ਵਾਸ਼ਿੰਗਟਨ, 18 ਜੂਨ (ਏਜੰਸੀ)-ਅਮਰੀਕਾ ਦੇ ਲੋਵਾ ਸੂਬੇ ਵਿਚ ਭਾਰਤੀ ਮੂਲ ਦੇ ਆਈ.ਟੀ. ਪੇਸ਼ੇਵਰ ਚੰਦਰਸ਼ੇਖਰ ਸੁੰਕਾਰਾ ਦੇ ਪਰਿਵਾਰ ਦੀ ਮੌਤ ਦਾ ਮਾਮਲਾ ਪੁਲਿਸ ਨੇ ਸੁਲਝਾਉਣ ਦਾ ਦਾਅਵਾ ਕੀਤਾ ਹੈ | ਪੁਲਿਸ ਦਾ ਕਹਿਣਾ ਹੈ ਕਿ 44 ਸਾਲ ਦੇ ਚੰਦਰਸ਼ੇਖਰ ਨੇ ਪਤਨੀ ਲਵਾਨਿਆ ਅਤੇ ...

ਪੂਰੀ ਖ਼ਬਰ »

ਫੇਸਬੁੱਕ ਦੀ ਆਪਣੇ 2 ਅਰਬ ਤੋਂ ਜ਼ਿਆਦਾ ਪ੍ਰਸੰਸਕਾਂ ਲਈ ਕਰੰਸੀ ਲਾਂਚ ਕਰਨ ਦੀ ਯੋਜਨਾ

ਸਾਨ ਫਰਾਂਸਿਸਕੋ, 18 ਜੂਨ (ਏਜੰਸੀ) -ਸੋਸ਼ਲ ਮੀਡੀਆ ਕੰਪਨੀ ਫੇਸਬੁੱਕ ਰੋਜ਼ਾਨਾ ਲਗਪਗ 2 ਅਰਬ ਲੋਕਾਂ ਦੀ ਗੱਲਬਾਤ ਦਾ ਜ਼ਰੀਏ ਬਣੀ ਹੋਈ ਹੈੈ ਅਤੇ ਹੁਣ ਇਹ ਕੰਪਨੀ ਆਪਣੀ ਕਰੰਸੀ ਲਿਆਉਣਾ ਚਾਹੁੰਦੀ ਹੈ | ਇਸ ਸੋਸ਼ਲ ਮੀਡੀਆ ਕੰਪਨੀ ਨੇ ਮੰਗਲਵਾਰ ਨੂੰ ਇਕ ਮਹੱਤਵਪੂਰਨ ...

ਪੂਰੀ ਖ਼ਬਰ »

ਸਿਆਟਲ ਵਿਚ ਉਲੰਪੀਅਨ ਗੁਰਬਿੰਦਰ ਸਿੰਘ ਪਹਿਲਵਾਨ ਦਾ ਨਿੱਘਾ ਸਵਾਗਤ

ਸਿਆਟਲ, 18 ਜੂਨ (ਗੁਰਚਰਨ ਸਿੰਘ ਢਿੱਲੋਂ)-ਅੰਤਰਰਾਸ਼ਟਰੀ ਕੁਸ਼ਤੀ ਕੋਚ ਜਗਦੇਵ ਸਿੰਘ ਦੇ ਗ੍ਰਹਿ ਵਿਖੇ ਕਾਕਾ ਪ੍ਰਭਸ਼ਰਨ ਸਿੰਘ ਦੇ 14ਵੇਂ ਜਨਮ ਦਿਵਸ ਦੀ ਖ਼ੁਸ਼ੀ ਵਿਚ ਵਾਹਿਗੁਰੂ ਦਾ ਸ਼ੁਕਰਾਨਾ ਕਰਦਿਆਂ ਸਹਿਜ ਪਾਠ ਦੇ ਭੋਗ ਪਾਏ ਗਏ, ਜਿੱਥੇ ਸ੍ਰੀ ਗੁਰੂ ਤੇਗ ਬਹਾਦਰ ...

ਪੂਰੀ ਖ਼ਬਰ »

ਹਿੰਦੀ ਨੂੰ ਉਤਸ਼ਾਹਿਤ ਕਰਨ ਲਈ ਨਾਸਾ ਨੇ ਦਿੱਤਾ ਫੰਡ

ਵਾਸ਼ਿੰਗਟਨ, 18 ਜੂਨ (ਏਜੰਸੀ)-ਅਮਰੀਕੀ ਪੁਲਾੜ ਏਜੰਸੀ (ਨਾਸਾ) ਨੇ ਹਿੰਦੀ ਨੂੰ ਉਤਸ਼ਾਹਿਤ ਕਰਨ ਵਾਲੇ ਇਕ ਪ੍ਰਾਜੈਕਟ ਨੂੰ ਵਿੱਤੀ ਮਦਦ ਦਿੱਤੀ ਹੈ | ਇਸ ਪ੍ਰਾਜੈਕਟ ਤਹਿਤ ਭਾਰਤ ਦੇ ਕਈ ਇਤਿਹਾਸਕ ਅਤੇ ਪੁਰਾਤਤਵ ਮਹੱਤਵ ਵਾਲੇ ਸਥਾਨਾਂ ਬਾਰੇ ਵੀਡੀਓ ਬਣਾਏ ਗਏ ਹਨ | ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਪੰਜਾਬੀ ਨੇ ਦਮ ਤੋੜਿਆ

ਸਿਡਨੀ, 18 ਜੂਨ (ਹਰਕੀਰਤ ਸਿੰਘ ਸੰਧਰ)-ਭਰ ਜਵਾਨੀ ਵਿਚ ਸੜਕ ਹਾਦਸੇ ਵਿਚ ਤੁਰ ਗਏ ਹਰਵਿੰਦਰ ਸਿੰਘ ਕਰਕੇ ਭਾਰਤੀ ਭਾਈਚਾਰੇ ਵਿਚ ਸੋਗ ਦੀ ਲਹਿਰ ਫ਼ੈਲ ਗਈ ਹੈ | ਪਿਛਲੇ ਦਿਨੀਂ 20 ਸਾਲਾਂ ਹਰਵਿੰਦਰ ਸਿੰਘ ਦੇ ਪਰਥ ਵਿਚ ਇਕ ਸੜਕ ਦੁਰਘਟਨਾ ਦੌਰਾਨ ਭਾਰੀ ਸੱਟਾਂ ਵੱਜੀਆਂ ਸਨ | ...

ਪੂਰੀ ਖ਼ਬਰ »

ਖ਼ਾਲਸਾ ਨੌਜਵਾਨ ਸਭਾ ਨੇ ਥਾਈਲੈਂਡ ਰੌਇਲ ਏਅਰਫੋਰਸ ਹਾਕੀ ਟੂਰਨਾਮੈਂਟ ਕੱਪ ਕੀਤਾ ਫ਼ਤਹਿ

ਹਾਂਗਕਾਂਗ, 18 ਜੂਨ (ਜੰਗ ਬਹਾਦਰ ਸਿੰਘ)-ਖ਼ਾਲਸਾ ਨੌਜਵਾਨ ਸਭਾ ਦੀ ਏ ਟੀਮ ਵਲੋਂ ਹਾਂਗਕਾਂਗ ਵਾਸੀਆਂ ਲਈ ਮਾਣਮੱਤੀ ਪ੍ਰਾਪਤੀ ਕਰਦਿਆਂ ਥਾਈਲੈਂਡ ਰੌਇਲ ਏਅਰਫੋਰਸ ਹਾਕੀ ਟੂਰਨਾਮੈਂਟ ਕੱਪ 'ਤੇ ਸ਼ਾਨਦਾਰ ਫ਼ਤਹਿ ਹਾਸਲ ਕੀਤੀ ਗਈ | ਟੀਮ ਦੇ ਕੋਚ ਹਰਵਿੰਦਰ ਸਿੰਘ ਮੌਾਗਾ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਪ੍ਰਚਾਰ ਕਰਨ ਦਾ ਸੁਨਹਿਰੀ ਮੌਕਾ-ਭਾਈ ਮਹਿੰਦਰ ਸਿੰਘ

ਲੰਡਨ 18 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਨਿਸ਼ਕਾਮ ਸੇਵਕ ਜਥਾ ਯੂ. ਕੇ. ਦੇ ਮੁਖੀ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਨੇ ਕਿਹਾ ਹੈ ਕਿ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਪ੍ਰਚਾਰ ਕਰਨ ਦਾ ਸਾਡੇ ਕੋਲ ਹੁਣ ਸੁਨਹਿਰੀ ਮੌਕਾ ਹੈ | ਉਨ੍ਹਾਂ ਕਿਹਾ ਕਿ 550ਵੇਂ ...

ਪੂਰੀ ਖ਼ਬਰ »

ਗੁਰਪ੍ਰੀਤ ਸਿੰਘ ਰੰਧਾਵਾ ਦਾ ਐਮ. ਪੀ. ਵਰਿੰਦਰ ਸ਼ਰਮਾ ਵਲੋਂ ਸਨਮਾਨ

ਲੰਡਨ 18 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪੰਜਾਬੀ ਮਾਂ ਬੋਲੀ ਦੇ ਹਿਤੈਸ਼ੀ ਗੁਰਪ੍ਰੀਤ ਸਿੰਘ ਰੰਧਾਵਾ ਦਾ ਐਮ. ਪੀ. ਵਰਿੰਦਰ ਸ਼ਰਮਾ ਅਤੇ ਕੌਾਸਲਰ ਰਾਜੂ ਸੰਸਾਰਪੁਰੀ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ |  ਰਾਜੂ ਸੰਸਾਰਪੁਰੀ ਨੇ ਕਿਹਾ ਕਿ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਗੁਰਮੀਤ ਕੜਿਆਲਵੀ ਦੀ ਪੁਸਤਕ ਰਿਲੀਜ਼

ਟੋਰਾਂਟੋ 18 ਜੂਨ (ਹਰਜੀਤ ਸਿੰਘ ਬਾਜਵਾ)-ਵੱਖ-ਵੱਖ ਸਾਹਿਤਕ ਅਤੇ ਸੱਭਿਆਚਾਰਕ ਸੰਸਥਾਵਾਂ ਵਲੋਂ ਮਿੱਤਰ ਮੰਡਲ ਟੋਰਾਂਟੋ ਦੇ ਬੈਨਰ ਹੇਠ ਐਫ. ਬੀ. ਆਈ. ਸਕੂਲ ਬਰੈਂਪਟਨ ਵਿਖੇ ਸਾਹਿਤਕ ਸਮਾਗਮ ਕਰਵਾਇਆ ਗਿਆ, ਜਿੱਥੇ ਭਾਰਤ ਤੋਂ ਇੱਥੇ ਆਏ ਪੰਜਾਬੀ ਦੇ ਨਾਮਵਰ ਕਹਾਣੀਕਾਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX