ਤਾਜਾ ਖ਼ਬਰਾਂ


ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
. . .  10 minutes ago
ਨਵੀਂ ਦਿੱਲੀ, 24 ਅਗਸਤ- ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਅੱਜ ਦੇਹਾਂਤ ਹੋ ਗਿਆ ...
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ
. . .  17 minutes ago
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ..........................
ਵਿਰੋਧੀ ਦਲਾਂ ਦੇ ਨੇਤਾਵਾਂ ਨਾਲ ਸ੍ਰੀਨਗਰ ਰਵਾਨਾ ਹੋਏ ਰਾਹੁਲ ਗਾਂਧੀ
. . .  26 minutes ago
ਨਵੀਂ ਦਿੱਲੀ, 24 ਅਗਸਤ- ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਹਟਾਏ ਜਾਣ ਮਗਰੋਂ ਉੱਥੋਂ ਦੇ ਹਾਲਾਤ ਦਾ ਜਾਇਜ਼ਾ ਲੈਣ ਲਈ ਵਿਰੋਧੀ ਧਿਰਾਂ ਦੇ ਨੇਤਾਵਾਂ ਦਾ ਇੱਕ ਵਫ਼ਦ ਅੱਜ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਦਿੱਲੀ ਤੋਂ ਸ੍ਰੀਨਗਰ ਰਵਾਨਾ ਹੋ ਗਿਆ। ਇਸ...
ਜੰਮੂ ਕਸ਼ਮੀਰ ਨੂੰ 70 ਸਾਲ ਬਾਅਦ ਬਣਾਇਆ ਗਿਆ ਭਾਰਤ ਦਾ ਅਟੁੱਟ ਹਿੱਸਾ - ਅਮਿਤ ਸ਼ਾਹ
. . .  35 minutes ago
ਹੈਦਰਾਬਾਦ, 24 ਅਗਸਤ- ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਨੀਵਾਰ ਨੂੰ ਹੈਦਰਾਬਾਦ 'ਚ ਆਈ.ਪੀ.ਐਸ. ਅਧਿਕਾਰੀਆਂ ਦੀ ਪਾਸਿੰਗ...
ਸ੍ਰੀਸੰਥ ਦੇ ਕੋਚੀ ਸਥਿਤ ਘਰ 'ਚ ਲੱਗੀ ਅੱਗ
. . .  about 1 hour ago
ਤਿਰੂਵਨੰਤਪੁਰਮ, 24 ਅਗਸਤ- ਕ੍ਰਿਕਟਰ ਸ੍ਰੀਸੰਥ ਦੇ ਕੇਰਲ ਦੇ ਕੋਚੀ ਸਥਿਤ ਘਰ 'ਚ ਅੱਜ ਸਵੇਰੇ ਅੱਗ ਲੱਗ ਗਈ। ਹਾਲਾਂਕਿ ਇਸ ਹਾਦਸੇ 'ਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ...
ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਨੂੰ ਲੈ ਕੇ ਉਤਸੁਕ ਹਨ ਟਰੰਪ
. . .  31 minutes ago
ਵਾਸ਼ਿੰਗਟਨ, 24 ਅਗਸਤ- ਅਮਰੀਕਾ ਦੇ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਵੱਲੋਂ ਮਿਲੀ ਜਾਣਕਾਰੀ ਦੇ ਅਨੁਸਾਰ, ਰਾਸ਼ਟਰਪਤੀ ਟਰੰਪ ਭਾਰਤ ਦੇ ਪ੍ਰਧਾਨ...
ਹੜ੍ਹ ਦੇ ਪਾਣੀ 'ਚ ਰੁੜ੍ਹੇ ਨੌਜਵਾਨ ਦੀ ਮਿਲੀ ਲਾਸ਼
. . .  about 1 hour ago
ਜਲਾਲਾਬਾਦ, 24 ਅਗਸਤ (ਹਰਪ੍ਰੀਤ ਸਿੰਘ ਪਰੂਥੀ)- ਬੀਤੇ ਕੱਲ੍ਹ ਹੜ੍ਹ ਦੇ ਪਾਣੀ 'ਚ ਪਿੰਡ ਢੰਡੀ ਕਦੀਮ ਦਾ ਰਹਿਣ ਵਾਲਾ 17 ਸਾਲਾ ਨੌਜਵਾਨ ਜੱਜ ਸਿੰਘ ਪੁੱਤਰ ਜਸਵੰਤ ਸਿੰਘ ਰੁੜ੍ਹ ਗਿਆ ਸੀ। ਇਸ ਘਟਨਾ ਤੋਂ ਬਾਅਦ ਸਿਵਲ ਪ੍ਰਸ਼ਾਸਨ ਅਤੇ ਪੁਲਸ ਪ੍ਰਸ਼ਾਸਨ ਵਲੋਂ...
ਏਅਰਪੋਰਟ ਲਈ ਰਵਾਨਾ ਹੋਏ ਰਾਹੁਲ ਗਾਂਧੀ
. . .  about 1 hour ago
ਸ੍ਰੀਨਗਰ, 24 ਅਗਸਤ- ਰਾਹੁਲ ਗਾਂਧੀ ਦੀ ਅਗਵਾਈ 'ਚ ਵਿਰੋਧੀ ਪਾਰਟੀਆਂ ਦਾ ਇੱਕ ਵਫ਼ਦ ਅੱਜ ਜੰਮੂ-ਕਸ਼ਮੀਰ ਜਾ ਰਿਹਾ...
ਆਜ਼ਾਦ ਦਾ ਸਰਕਾਰ ਨੂੰ ਸਵਾਲ- ਜੇਕਰ ਜੰਮੂ-ਕਸ਼ਮੀਰ 'ਚ ਹਾਲਾਤ ਆਮ ਵਾਂਗ ਹਨ ਤਾਂ ਨੇਤਾ ਕਿਉਂ ਹਨ ਨਜ਼ਰਬੰਦ?
. . .  about 1 hour ago
ਨਵੀਂ ਦਿੱਲੀ, 24 ਅਗਸਤ- ਰਾਹੁਲ ਗਾਂਧੀ ਦੀ ਅਗਵਾਈ 'ਚ ਵਿਰੋਧੀ ਧਿਰਾਂ ਦੇ ਨੇਤਾਵਾਂ ਦਾ ਇੱਕ ਵਫ਼ਦ ਕਸ਼ਮੀਰ ਦੇ ਲੋਕਾਂ ਨੂੰ ਮਿਲੇਗਾ। ਇਸ ਦੌਰੇ ਨੂੰ ਲੈ ਕੇ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਗ਼ੁਲਾਮ ਨਬੀ ਆਜ਼ਾਦ ਦਾ ਕਹਿਣਾ ਹੈ ਕਿ...
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਪੰਜ ਮਾਓਵਾਦੀ ਢੇਰ
. . .  about 1 hour ago
ਰਾਏਪੁਰ, 24 ਅਗਸਤ- ਛੱਤੀਸਗੜ੍ਹ ਦੇ ਨਾਰਾਇਣਪੁਰ ਜ਼ਿਲ੍ਹੇ ਦੇ ਅਬੁਜਮਰਾਹ ਇਲਾਕੇ 'ਚ ਸੁਰੱਖਿਆ ਬਲਾਂ ਨਾਲ ਹੋਈ ਮੁਠਭੇੜ 'ਚ ਪੰਜ ਮਾਓਵਾਦੀ ਮਾਰੇ ਗਏ ਹਨ। ਉੱਥੇ ਹੀ ਇਸ ਮੁਠਭੇੜ 'ਚ ਸੁਰੱਖਿਆ ਬਲਾਂ ਦੇ ਦੋ ਜਵਾਨ...
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ, ਦੋ ਜਵਾਨ ਜ਼ਖ਼ਮੀ
. . .  about 2 hours ago
ਰਾਏਪੁਰ, 24 ਅਗਸਤ- ਛੱਤੀਸਗੜ੍ਹ ਦੇ ਨਾਰਾਇਣਪੁਰ ਜ਼ਿਲ੍ਹੇ ਦੇ ਅਬੁਜਮਰਾਹ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ ਚੱਲ ਰਹੀ ਹੈ। ਦੋਹੀਂ ਪਾਸੀ ਹੋ ਰਹੀ ਗੋਲੀਬਾਰੀ 'ਚ ਦੋ ਜਵਾਨਾਂ ਦੇ ਜ਼ਖ਼ਮੀ ਹੋਣ...
ਵਿਰੋਧੀ ਧਿਰਾਂ ਦੇ ਨੇਤਾਵਾਂ ਨਾਲ ਅੱਜ ਕਸ਼ਮੀਰ ਜਾਣਗੇ ਰਾਹੁਲ ਗਾਂਧੀ
. . .  about 2 hours ago
ਨਵੀਂ ਦਿੱਲੀ, 24 ਅਗਸਤ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਹੋਰ ਕਈ ਵਿਰੋਧੀ ਦਲਾਂ ਦੇ ਸੀਨੀਅਰ ਨੇਤਾ ਅੱਜ ਕਸ਼ਮੀਰ ਦਾ ਦੌਰਾ ਕਰਨਗੇ ਅਤੇ ਧਾਰਾ 370 ਨੂੰ ਹਟਾਉਣ ਮਗਰੋਂ ਉੱਥੋਂ ਦੇ ਹਾਲਾਤ ਦਾ ਜਾਇਜ਼ਾ ਲੈਣਗੇ। ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਦੇ...
ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪਟਵਾਰੀਆਂ ਵਲੋਂ ਸੰਘਰਸ਼ ਦਾ ਐਲਾਨ
. . .  about 2 hours ago
ਸੰਗਰੂਰ, 24 ਅਗਸਤ (ਧੀਰਜ ਪਸ਼ੋਰੀਆ)- ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪਟਵਾਰੀਆਂ ਨੇ ਸੂਬੇ ਭਰ 'ਚ ਸੰਘਰਸ਼ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। 'ਰੈਵੀਨਿਊ ਪਟਵਾਰ ਯੂਨੀਅਨ' ਦੇ ਆਗੂ ਦੀਦਾਰ ਸਿੰਘ ਛੋਕਰਾ ਨੇ ਦੱਸਿਆ ਕਿ 29...
ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਦਿੱਤੀਆਂ ਵਧਾਈਆਂ
. . .  about 3 hours ago
ਨਵੀਂ ਦਿੱਲੀ, 24 ਅਗਸਤ - ਅੱਜ ਦੇਸ਼ ਭਰ ਵਿਚ ਹਿੰਦੂ ਤਿਉਹਾਰ ਜਨਮ ਅਸ਼ਟਮੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਵਧਾਈਆਂ ਦਿੱਤੀਆਂ ਗਈਆਂ...
ਪ੍ਰਧਾਨ ਮੰਤਰੀ ਮੋਦੀ ਅੱਜ ਯੂ.ਏ.ਈ. 'ਚ ਸਰਬਉੱਚ ਨਾਗਰਿਕ ਸਨਮਾਨ ਨਾਲ ਹੋਣਗੇ ਸਨਮਾਨਿਤ
. . .  about 4 hours ago
ਨਵੀਂ ਦਿੱਲੀ, 24 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਰਾਤ ਨੂੰ ਫਰਾਂਸ ਤੋਂ ਅਬੁਧਾਬੀ ਪਹੁੰਚੇ। ਏਅਰਪੋਰਟ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਭਰਵਾਂ ਸਵਾਗਤ ਕੀਤਾ ਗਿਆ। ਸੰਯੁਕਤ ਅਰਬ ਅਮੀਰਾਤ (ਯੂ.ਏ.ਈ) ਦੇ ਆਪਣੇ ਦੌਰੇ ਦੌਰਾਨ ਅੱਜ ਪ੍ਰਧਾਨ ਮੰਤਰੀ ਮੋਦੀ ਅੱਬੂ ਧਾਬੀ ਦੇ ਕਰਾਊਨ ਪ੍ਰਿੰਸ...
ਭਿਵੰਡੀ ਵਿਚ ਰਾਹਤ ਤੇ ਬਚਾਅ ਕਾਰਜ ਜਾਰੀ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਨਵੀਂ ਦਿੱਲੀ : ਜੈੱਟ ਏਅਰਵੇਜ਼ ਦੇ ਚੇਅਰਮੈਨ ਨਰੇਸ਼ ਗੋਇਲ ਦੇ 12 ਠਿਕਾਣਿਆਂ 'ਤੇ ਈ ਡੀ ਦਾ ਛਾਪਾ
. . .  1 day ago
ਡੀ.ਸੀ ਅਤੇ ਏ.ਡੀ.ਸੀ ਵੱਲੋਂ ਧੁੱਸੀ ਬੰਨ੍ਹ ਵਿਚ ਪਏ 350 ਫੁੱਟ ਚੌੜੇ ਪਾੜ ਨੂੰ ਕੱਲ੍ਹ ਤੱਕ ਮੁਕੰਮਲ ਕਰਨ ਦੇ ਨਿਰਦੇਸ਼
. . .  1 day ago
ਸੰਗਰੂਰ 'ਚ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਸਾਹਿਬ ਢਾਉਣ 'ਤੇ ਵਿਵਾਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਹਾੜ ਸੰਮਤ 551
ਵਿਚਾਰ ਪ੍ਰਵਾਹ: ਭਵਿੱਖ ਨੂੰ ਸਾਕਾਰ ਕਰ ਦੇਣਾ ਹੀ ਸਭ ਤੋਂ ਵਧੀਆ ਪੇਸ਼ੀਨਗੋਈ ਹੈ। -ਜੋਸਲ ਕਾਫਮੈਨ

ਜੋ ਦੇਸ਼ ਹਿੱਤ 'ਚ ਹੋਇਆ ਉਹੀ ਕਰਾਂਗੇ ਐਸ-400 ਸੌਦੇ ਸਬੰਧੀ ਭਾਰਤ ਦੀ ਅਮਰੀਕਾ ਨੂੰ ਦੋ ਟੁੱਕ

ਭਾਰਤ ਨਾਲ ਮਜ਼ਬੂਤ ਸਬੰਧ ਸਥਾਪਤ ਕਰਨਾ ਚਾਹੁੰਦਾ ਹੈ ਅਮਰੀਕਾ-ਪੋਂਪੀਓ ਨਵੀਂ ਦਿੱਲੀ, 26 ਜੂਨ (ਪੀ.ਟੀ.ਆਈ.)-ਭਾਰਤ ਨੇ ਬੁੱਧਵਾਰ ਨੂੰ ਅਮਰੀਕਾ ਨੂੰ ਕਿਹਾ ਕਿ ਉਹ ਪਾਬੰਦੀਆਂ ਤੋਂ ਪ੍ਰਭਾਵਿਤ ਰੂਸ ਸਮੇਤ ਹੋਰਨਾਂ ਦੇਸ਼ਾਂ ਦੇ ਨਾਲ ਸਬੰਧਾਂ 'ਚ ਦੇਸ਼ ਦੇ ਹਿੱਤਾਂ ਨੂੰ ਸਭ ...

ਪੂਰੀ ਖ਼ਬਰ »

ਮੋਦੀ ਨਾਲ ਮੁਲਾਕਾਤ-ਅਹਿਮ ਮੁੱਦਿਆਂ 'ਤੇ ਚਰਚਾ

ਨਵੀਂ ਦਿੱਲੀ, 26 ਜੂਨ (ਪੀ.ਟੀ.ਆਈ.)-ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨਾਲ ਬੁੱਧਵਾਰ ਨੂੰ ਇੱਥੇ ਹੋਈ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਦੂਸਰੇ ਕਾਰਜਕਾਲ 'ਚ ਭਾਰਤ-ਅਮਰੀਕਾ ਰਣਨੀਤਕ ਭਾਈਵਾਲੀ ਲਈ ਆਪਣੇ ਨਜ਼ਰੀਏ ਨੂੰ ਜ਼ਾਹਰ ਕੀਤਾ | ...

ਪੂਰੀ ਖ਼ਬਰ »

ਮੋਦੀ ਵਲੋਂ ਰਾਜ ਸਭਾ 'ਚ ਵੀ ਕਾਂਗਰਸ ਨੂੰ ਰਗੜੇ

ਨਵੀਂ ਦਿੱਲੀ, 26 ਜੂਨ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2019 ਦੀਆਂ ਚੋਣਾਂ ਸਿਆਸੀ ਪਾਰਟੀਆਂ ਦੀ ਥਾਂ 'ਤੇ ਜਨਤਾ ਵਲੋਂ ਲੜਨ ਦਾ ਦਾਅਵਾ ਕਰਦਿਆਂ ਕਿਹਾ ਕਿ ਜਨਤਾ ਨੇ ਜ਼ਰੂਰਤਾਂ ਤੋਂ ਜ਼ਿਆਦਾ ਆਸਾਂ-ਉਮੀਦਾਂ ਦੀ ਪੂਰਤੀ ਲਈ ਸਰਕਾਰ ਨੂੰ ਮੁੜ ਸੱਤਾ 'ਚ ...

ਪੂਰੀ ਖ਼ਬਰ »

ਮਜੀਠਾ ਵਿਖੇ ਪ੍ਰੇਮ ਸਬੰਧਾਂ ਦੇ ਚੱਲਦਿਆਂ ਲੜਕਾ ਤੇ ਲੜਕੀ ਦਾ ਕਤਲ

ਮਜੀਠਾ, 26 ਜੂਨ (ਮਨਿੰਦਰ ਸਿੰਘ ਸੋਖੀ, ਜਗਤਾਰ ਸਿੰਘ ਸਹਿਮੀ)-ਅੱਜ ਦੁਪਹਿਰੇ ਅੰਮਿ੍ਤਸਰ ਜ਼ਿਲ੍ਹੇ ਦੇ ਮਜੀਠਾ ਵਿਖੇ ਪ੍ਰੇਮ ਸਬੰਧਾਂ ਦੇ ਚੱਲਦਿਆਂ ਇਕ ਨਾਬਾਲਗ ਲੜਕੀ ਤੇ ਨੌਜਵਾਨ ਦਾ ਕਤਲ ਹੋਣ ਦਾ ਸਮਾਚਾਰ ਹੈ | ਵੇਰਵਿਆਂ ਮੁਤਾਬਕ ਕੱਥੂਨੰਗਲ ਰੋਡ ਸਥਿਤ ਸਤਿਗੁਰੂ ...

ਪੂਰੀ ਖ਼ਬਰ »

ਪੰਜਾਬ ਕਾਡਰ ਦੇ ਆਈ.ਪੀ.ਐਸ. ਸਾਮੰਤ ਕੁਮਾਰ ਰਾਅ ਦੇ ਨਵੇਂ ਮੁਖੀ

ਨਵੀਂ ਦਿੱਲੀ, 26 ਜੂਨ (ਪੀ.ਟੀ.ਆਈ.)-ਸੀਨੀਅਰ ਆਈ.ਪੀ.ਐਸ. ਅਧਿਕਾਰੀਆਂ ਅਰਵਿੰਦ ਕੁਮਾਰ ਤੇ ਸਾਮੰਤ ਕੁਮਾਰ ਗੋਇਲ ਨੂੰ ਕ੍ਰਮਵਾਰ ਖ਼ੁਫ਼ੀਆ ਬਿਊਰੋ (ਆਈ.ਬੀ.) ਅਤੇ ਖ਼ੋਜ ਤੇ ਵਿਸ਼ਲੇਸ਼ਣ ਵਿੰਗ (ਰਾਅ) ਦਾ ਮੁਖੀ ਨਿਯੁਕਤ ਕੀਤਾ ਗਿਆ ਹੈ | ਪ੍ਰਾਸੋਨਲ ਮੰਤਰਾਲੇ ਵਲੋਂ ਜਾਰੀ ...

ਪੂਰੀ ਖ਼ਬਰ »

ਮੁੱਖ ਮੰਤਰੀ ਅੱਜ ਦਿੱਲੀ ਜਾਣਗੇ

ਚੰਡੀਗੜ੍ਹ, 26 ਜੂਨ (ਹਰਕਵਲਜੀਤ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਸਵੇਰੇ ਦਿੱਲੀ ਜਾਣਗੇ, ਜਿੱਥੇ ਉਨ੍ਹਾਂ ਦਾ ਕਾਂਗਰਸ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਤੋਂ ਇਲਾਵਾ ਕੁਝ ਕੇਂਦਰੀ ਮੰਤਰੀਆਂ ਨੂੰ ਮਿਲਣ ਦਾ ਪ੍ਰੋਗਰਾਮ ਹੈ | ਮੁੱਖ ਮੰਤਰੀ ਸਕੱਤਰੇਤ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਸਬੰਧੀ ਯਾਦਗਾਰੀ ਸਿੱਕਾ ਅੱਜ ਜਾਰੀ ਕਰਨਗੇ ਉਪ-ਰਾਸ਼ਟਰਪਤੀ

ਨਵੀਂ ਦਿੱਲੀ, 26 ਜੂਨ (ਜਗਤਾਰ ਸਿੰਘ)-ਉਪ-ਰਾਸ਼ਟਰਪਤੀ ਵੈਂਕਈਆ ਨਾਇਡੂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਯਾਦਗਾਰੀ ਸਿੱਕਾ ਜਾਰੀ ਕੀਤਾ ਜਾਵੇਗਾ | ਉਪ-ਰਾਸ਼ਟਰਪਤੀ ਵਲੋਂ ਇਹ ਯਾਦਗਾਰੀ ਸਿੱਕਾ 27 ਜੂਨ ਨੂੰ ਵਿਸ਼ੇਸ਼ ...

ਪੂਰੀ ਖ਼ਬਰ »

ਕੀ ਭਾਰਤ ਈਰਾਨ ਤੋਂ ਤੇਲ ਖਰੀਦਣਾ ਜਾਰੀ ਰੱਖੇਗਾ-ਮਨੀਸ਼ ਤਿਵਾੜੀ

ਨਵੀਂ ਦਿੱਲੀ, 26 ਜੂਨ (ਉਪਮਾ ਡਾਗਾ ਪਾਰਥ)-ਕਾਂਗਰਸੀ ਆਗੂ ਮਨੀਸ਼ ਤਿਵਾੜੀ ਨੇ ਤਲਖ਼ ਹੋ ਰਹੇ ਅਮਰੀਕਾ ਅਤੇ ਈਰਾਨ ਦੇ ਸਬੰਧਾਂ ਦਾ ਹਵਾਲਾ ਦਿੰਦਿਆਂ ਸਰਕਾਰ ਨੂੰ ਸਵਾਲ ਕਰਦਿਆਂ ਕਿਹਾ ਕਿ ਅਮਰੀਕਾ ਵਲੋਂ ਛੋਟਾਂ ਵਾਪਸ ਲੈਣ ਤੋਂ ਬਾਅਦ ਵੀ ਕੀ ਭਾਰਤ ਈਰਾਨ ਤੋਂ ਤੇਲ ...

ਪੂਰੀ ਖ਼ਬਰ »

ਔਜਲਾ ਨੇ ਅਸਥਾਈ ਗੁਦਾਮਾਂ 'ਚ ਰੁਲ ਰਹੇ ਸਾਮਾਨ ਦੇ ਨੁਕਸਾਨ ਤੋਂ ਵਪਾਰੀਆਂ ਨੂੰ ਬਚਾਉਣ ਦੀ ਕੀਤੀ ਅਪੀਲ

ਨਵੀਂ ਦਿੱਲੀ, 26 ਜੂਨ (ਉਪਮਾ ਡਾਗਾ ਪਾਰਥ)-ਭਾਰਤ-ਪਾਕਿਸਤਾਨ ਸਬੰਧਾਂ 'ਚ ਆਏ ਨਿਘਾਰ ਕਾਰਨ ਸਰਹੱਦੀ ਇਲਾਕਿਆਂ ਦੇ ਵਪਾਰ ਨੂੰ ਲੱਗੇ ਝਟਕੇ ਨੂੰ ਗੰਭੀਰ ਮਸਲਾ ਦੱਸਦਿਆਂ ਅੰਮਿ੍ਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸਰਕਾਰ ਨੂੰ ਫੌਰੀ ਅਤੇ ਪੁਖ਼ਤਾ ਕਦਮ ...

ਪੂਰੀ ਖ਼ਬਰ »

'ਆਓ, ਧਾਰਮਿਕ ਆਜ਼ਾਦੀ ਦੇ ਹੱਕ 'ਚ ਦਿ੍ੜ੍ਹਤਾ ਨਾਲ ਬੋਲੀਏ'

ਮਾਈਕ ਪੋਂਪੀਓ ਨੇ ਧਾਰਮਿਕ ਆਜ਼ਾਦੀ ਦੇ ਅਧਿਕਾਰਾਂ ਦੇ ਹੱਕ 'ਚ ਦਿ੍ੜ੍ਹਤਾ ਨਾਲ ਬੋਲਣ ਦੀ ਵਕਾਲਤ ਕਰਦਿਆਂ ਕਿਹਾ ਕਿ ਜਦ ਇਸ ਨਾਲ ਸਮਝੌਤਾ ਕਰ ਲਿਆ ਜਾਂਦਾ ਹੈ ਤਾਂ ਦੁਨੀਆ ਬਦਤਰ ਹੋ ਜਾਂਦੀ ਹੈ | ਉਨ੍ਹਾਂ ਦੇ ਇਸ ਬਿਆਨ ਨੂੰ ਇਸ ਕਰਕੇ ਅਹਿਮ ਮੰਨਿਆ ਜਾ ਰਿਹਾ ਹੈ ਕਿ ...

ਪੂਰੀ ਖ਼ਬਰ »

ਤਰਾਲ ਮੁਕਾਬਲੇ 'ਚ ਅੱਤਵਾਦੀ ਹਲਾਕ

ਸ੍ਰੀਨਗਰ, 26 ਜੂਨ (ਮਨਜੀਤ ਸਿੰਘ)- ਦੱਖਣੀ ਕਸ਼ਮੀਰ 'ਚ ਸੁਰੱਖਿਆ ਬਲਾਂ ਵਲੋਂ ਜਾਰੀ ਅੱਤਵਾਦ ਵਿਰੋਧੀ ਕਰਵਾਈ ਦੌਰਾਨ ਅੱਜ ਪੁਲਵਾਮਾ ਜ਼ਿਲ੍ਹੇ ਦੇ ਤਰਾਲ ਇਲਾਕੇ 'ਚ ਅੰਸਾਰ-ਗਜ਼ਾਵਿਤ-ਉਲ-ਹਿੰਦ (ਏ. ਜੀ. ਐਚ.) ਦਾ ਇਕ ਸਥਾਨਕ ਅੱਤਵਾਦੀ ਮਾਰਿਆ ਗਿਆ ਹੈ | ਪੁਲਿਸ ਸੂਤਰਾਂ ...

ਪੂਰੀ ਖ਼ਬਰ »

ਪਟਨਾ 'ਚ ਫੁੱਟਪਾਥ 'ਤੇ ਸੌਾ ਰਹੇ ਬੱਚਿਆਂ 'ਤੇ ਚੜ੍ਹਾਈ ਕਾਰ, 3 ਦੀ ਮੌਤ

ਪਟਨਾ, 26 ਜੂਨ (ਏਜੰਸੀ)-ਪਟਨਾ ਦੇ ਅਗਮਕੂਆਂ ਥਾਣਾ ਖੇਤਰ 'ਚ ਬੁੱਧਵਾਰ ਨੂੰ ਤੜਕੇ ਕਰੀਬ ਢਾਈ ਵਜੇ ਇਕ ਬੇਕਾਬੂ ਐਸ. ਯੂ. ਵੀ. ਕਾਰਨ ਨੇ ਫੁੱਟਪਾਥ 'ਤੇ ਸੌਾ ਰਹੇ ਚਾਰ ਬੱਚਿਆਂ ਨੂੰ ਕੁਚਲ ਦਿੱਤਾ, ਜਿਨ੍ਹਾਂ 'ਚੋਂ 3 ਦੀ ਮੌਕੇ 'ਤੇ ਹੀ ਮੌਤ ਹੋ ਗਈ | ਜਦਕਿ ਇਕ ਬੱਚਾ ਗੰਭੀਰ ...

ਪੂਰੀ ਖ਼ਬਰ »

ਹਰਿਆਣਾ 'ਚ ਸੈਪਟਿਕ ਟੈਂਕ 'ਚ ਦਮ ਘੁਟਣ ਕਾਰਨ 4 ਦੀ ਮੌਤ

ਰੋਹਤਕ, 26 ਜੂਨ (ਏਜੰਸੀ)-ਨਿੱਜੀ ਕੰਪਨੀ ਵਲੋਂ ਕਿਰਾਏ 'ਤੇ ਰੱਖੇ ਗਏ ਨਗਰ ਨਿਗਮ ਦੇ ਚਾਰ ਸਫ਼ਾਈ ਕਰਮੀਆਂ ਦੀ ਬੁੱਧਵਾਰ ਨੂੰ ਇਕ ਸੈਪਟਿਕ ਟੈਂਕ ਦੀ ਸਫ਼ਾਈ ਦੌਰਾਨ ਜ਼ਹਿਰੀਲੀ ਗੈਸ ਨਾਲ ਦਮ ਘੁਟਣ ਨਾਲ ਮੌਤ ਹੋ ਗਈ | ਪੁਲਿਸ ਨੇ ਇਹ ਜਾਣਕਾਰੀ ਦਿੱਤੀ | ਕੰਪਨੀ ਨੇ ਸਫ਼ਾਈ ...

ਪੂਰੀ ਖ਼ਬਰ »

ਅਸਤੀਫ਼ੇ 'ਤੇ ਅੜੇ ਰਾਹੁਲ ਵਲੋਂ ਕਾਂਗਰਸ ਦੇ 51 ਸੰਸਦ ਮੈਂਬਰਾਂ ਦੀ ਮੰਗ ਵੀ ਖਾਰਜ

ਨਵੀਂ ਦਿੱਲੀ, 26 ਜੂਨ (ਉਪਮਾ ਡਾਗਾ ਪਾਰਥ)-ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ 'ਤੇ ਅੜੇ ਰਾਹੁਲ ਗਾਂਧੀ ਨੇ ਪਾਰਟੀ ਦੇ 51 ਲੋਕ ਸਭਾ ਮੈਂਬਰਾਂ ਦੀ ਮੰਗ ਨੂੰ ਖਾਰਜ ਕਰਦਿਆਂ ਆਪਣਾ ਫ਼ੈਸਲਾ ਪਲਟਣ ਤੋਂ ਇਨਕਾਰ ਕਰ ਦਿੱਤਾ ਹੈ | ਯੂ.ਪੀ.ਏ. ਪ੍ਰਧਾਨ ਸੋਨੀਆ ...

ਪੂਰੀ ਖ਼ਬਰ »

ਕਸ਼ਮੀਰ ਪੁੱਜੇ ਅਮਿਤ ਸ਼ਾਹ ਸੁਰੱਖਿਆ ਸਥਿਤੀ ਦਾ ਲਿਆ ਜਾਇਜ਼ਾ

ਸ੍ਰੀਨਗਰ, 26 ਜੂਨ (ਮਨਜੀਤ ਸਿੰਘ)- ਕੇਂਦਰੀ ਗ੍ਰਹਿ ਮੰਤਰੀ ਬਣਨ ਬਾਅਦ ਅਮਿਤ ਸ਼ਾਹ ਆਪਣੇ ਪਹਿਲੇ 2 ਦਿਨਾਂ ਜੰਮੂ-ਕਸ਼ਮੀਰ ਦੌਰੇ 'ਤੇ ਸ੍ਰੀਨਗਰ ਪੁੱਜੇ, ਜਿਸ ਦੌਰਾਨ ਉਨ੍ਹਾਂ ਉੱਚ ਪੱਧਰੀ ਮੀਟਿੰਗ 'ਚ ਸੂਬੇ ਦੀ ਸੁਰੱਖਿਆ ਸਥਿਤੀ ਅਤੇ ਆਗਾਮੀ ਅਮਰਨਾਥ ਯਾਤਰਾ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ | ਗ੍ਰਹਿ ਮੰਤਰੀ ਦੇ ਸਵਾਗਤ ਲਈ ਸ੍ਰੀਨਗਰ ਹਵਾਈ ਅੱਡੇ 'ਤੇ ਸੂਬੇ ਦੇ ਰਾਜਪਾਲ ਸਤਿਆਪਾਲ ਮਲਿਕ ਅਤੇ ਕਈ ਸਿਵਲ, ਪੁਲਿਸ ਅਤੇ ਫੌਜ ਦੇ ਉੱਚ ਅਧਿਕਾਰੀ ਮੌਜੂਦ ਸਨ | ਅਮਿਤ ਸ਼ਾਹ ਸਭ ਤੋਂ ਪਹਿਲਾਂ ਹੈਲੀਕਾਪਟਰ ਦੁਆਰਾ ਅਮਰਨਾਥ ਦੀ ਪਵਿੱਤਰ ਗੁਫਾ ਦੇ ਦਰਸ਼ਨ ਕਰਨ ਲਈ ਗਏ, ਜਿਥੇ ਉਨ੍ਹਾਂ ਗੁਫਾ ਦੇ ਦਰਸ਼ਨ ਕਰਦਿਆਂ ਵਿਸ਼ੇਸ਼ ਪੂਜਾ ਕੀਤੀ | ਅਮਿਤ ਸ਼ਾਹ ਨੇ ਸ੍ਰੀਨਗਰ ਦੀ ਪ੍ਰਸਿੱਧ ਡੱਲ ਝੀਲ ਦੇ ਕਿਨਾਰੇ ਬਣੇ ਸ਼ੇਰ-ਏ-ਕਸ਼ਮੀਰ ਇੰਟਰਨੈਸ਼ਨਲ ਕਾਨਵੋਕੇਸ਼ਨ ਸੈਂਟਰ (ਐਸ.ਕੇ.ਆਈ.ਸੀ.ਸੀ. ) ਵਿਖੇ ਇਕ ਉੱਚ ਪਧਰੀ ਮੀਟਿੰਗ ਕੀਤੀ, ਜਿਸ 'ਚ ਸੂਬੇ ਦੇ ਰਾਜਪਾਲ ਤੋਂ ਇਲਾਵਾ ਫੌਜ ਦੀ ਉੱਤਰੀ ਕਮਾਂਡ ਦੇ ਜੇ.ਓ.ਸੀ. ਲੈਫ: ਜਰਨਲ ਰਣਬੀਰ ਸਿੰਘ, 14 ਅਤੇ 15 ਕੋਰ ਦੇ ਜੇ.ਓ.ਸੀ. , ਜੰਮੂ-ਕਸ਼ਮੀਰ ਪੁਲਿਸ ਦੇ ਡੀ.ਜੀ. ਪੀ. ਦਿਲਬਾਗ ਸਿੰਘ, ਰਾਜਪਾਲ ਦੇ ਸਲਾਹਕਾਰ, ਸੂਬੇ ਦੇ ਮੁੱਖ ਸਕੱਤਰ ਬੀ.ਵੀ.ਆਰ. ਸੁਬਰਾਮਨੀਅਮ, ਪਿ੍ੰਸੀਪਲ ਸਕੱਤਰ ਗ੍ਰਹਿ ਮੰਤਰਾਲਾ ਰਾਜੀਵ ਗਾਬਾ , ਸੀ.ਆਰ.ਪੀ.ਐਫ. ਦੇ ਆਈ.ਜੀ. ਆਪ੍ਰੇਸ਼ਨ ਸਮੇਤ ਕਈ ਸਿਵਲ ਅਤੇ ਹੋਰ ਸੁਰੱਖਿਆ ਏਜੰਸੀਆਂ ਦੇ ਉੱਚ ਅਧਿਕਾਰੀ ਹਾਜ਼ਰ ਸਨ | ਇਸ ਬੈਠਕ ਦੌਰਾਨ ਕਸ਼ਮੀਰ ਦੀ ਮੌਜੂਦਾ ਸੁਰੱਖਿਆ ਸਥਿਤੀ, ਅਮਰਨਾਥ ਯਾਤਰਾ ਦੀ ਸੁਰੱਖਿਆ ਦੇ ਲਈ ਕੀਤੇ ਗਏ ਪ੍ਰਬੰਧਾਂ ਅਤੇ ਸਰਹੱਦ ਪਾਰ ਤੋਂ ਹੁੰਦੀ ਘੁਸਪੈਠ ਦੇ ਨਾਲ-ਨਾਲ ਸਰਹੱਦ 'ਤੇ ਜੰਗਬੰਦੀ ਦੀਆਂ ਲਗਾਤਾਰ ਹੋ ਰਹੀਆਂ ਉਲੰਘਣਾਵਾਂ ਦੇ ਮਾਮਲਿਆਂ ਬਾਰੇ ਚਰਚਾ ਕੀਤੀ ਗਈ | ਇਸ ਮੀਟਿੰਗ 'ਚ ਮੌਜੂਦ ਅਧਿਕਾਰੀਆਂ ਨੇ ਗ੍ਰਹਿ ਮੰਤਰੀ ਨੂੰ ਭਵਿੱਖ 'ਚ ਅੱਤਵਾਦੀਆਂ ਨਾਲ ਮੁਕਾਬਲਿਆਂ ਦੌਰਾਨ ਅਪਣਾਈ ਜਾਣ ਵਾਲੀ ਰਣਨੀਤੀ ਅਤੇ ਪਥਰਾਅ ਦੀਆਂ ਘਟਨਾਵਾਂ ਨੂੰ ਰੋਕਣ ਲਈ ਉਠਾਏ ਜਾਣ ਵਾਲੇ ਕਦਮਾਂ ਬਾਰੇ ਜਾਣਕਾਰੀ ਦਿੱਤੀ, ਜਦਕਿ ਬੀ.ਐਸ.ਐਫ. ਅਧਿਕਾਰੀਆਂ ਨੇ ਕੰਟਰੋਲ ਰੇਖਾ ਅਤੇ ਅੰਤਰਰਾਸ਼ਟਰੀ ਸਰਹੱਦ 'ਤੇ ਘੁਸਪੈਠ ਰੋਕਣ ਤੇ ਜੰਗਬੰਦੀ ਦੀ ਉਲੰਘਣਾ ਨਾਲ ਨਜਿੱਠਣ ਬਾਰੇ ਜਾਣਕਾਰੀ ਦਿੱਤੀ | ਅਮਿਤ ਸ਼ਾਹ ਨੇ ਯੂਨੀਫਾਈਡ ਕਮਾਂਡ ਨੂੰ ਸੰਬੋਧਨ ਕਰਦਿਆਂ ਸਭ ਸੁਰੱਖਿਆ ਏਜੰਸੀਆਂ ਨੂੰ ਚੌਕਸ ਰਹਿਣ ਦੀ ਹਦਾਇਤ ਕਰਦਿਆਂ ਆਪਸੀ ਤਾਲਮੇਲ ਵਧਾਉਣ ਦੇ ਨਾਲ-ਨਾਲ ਮੈਦਾਨੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਕਿਹਾ ਹੈ | ਅਮਿਤ ਸ਼ਾਹ ਦੇ ਦੌਰੇ ਦੇ ਮੱਦੇਨਜ਼ਰ ਕਸ਼ਮੀਰ ਵਾਦੀ ਸਮੇਤ ਸ੍ਰੀਨਗਰ ਦੇ ਆਲੇ-ਦੁਆਲੇ ਦੇ ਇਲਾਕਿਆਂ 'ਚ ਸੁਰੱਖਿਆ ਦੇ ਕਰੜੇ ਪ੍ਰਬੰਧ ਕੀਤੇ ਗਏ ਹਨ | ਅਮਿਤ ਸ਼ਾਹ ਦਾ ਅੱਤਵਾਦ ਪੀੜਤ ਪਰਿਵਾਰਾਂ, ਪਾਰਟੀ ਵਰਕਰਾਂ ਦੇ ਇਲਾਵਾ ਕਈ ਹੋਰ ਵਫ਼ਦਾਂ ਨੂੰ ਮਿਲਣ ਦਾ ਪ੍ਰਗਰਾਮ ਹੈ |


ਖ਼ਬਰ ਸ਼ੇਅਰ ਕਰੋ

55 ਦੇਸ਼ਾਂ ਵਲੋਂ ਸੁਰੱਖਿਆ ਪ੍ਰੀਸ਼ਦ 'ਚ ਭਾਰਤ ਦੀ ਗ਼ੈਰ-ਸਥਾਈ ਉਮੀਦਵਾਰੀ ਦਾ ਸਮਰਥਨ

ਸੰਯੁਕਤ ਰਾਸ਼ਟਰ, 26 ਜੂਨ (ਏਜੰਸੀ)- ਸੰਯੁਕਤ ਰਾਸ਼ਟਰ ਦੀ ਸ਼ਕਤੀਸ਼ਾਲੀ ਸੁਰੱਖਿਆ ਪ੍ਰੀਸ਼ਦ 'ਚ ਦੋ ਸਾਲਾਂ ਲਈ ਭਾਰਤ ਦੀ ਗੈਰ-ਸਥਾਈ ਉਮੀਦਵਾਰੀ ਦਾ ਚੀਨ ਤੇ ਪਾਕਿਸਤਾਨ ਸਮੇਤ ਏਸ਼ੀਆ-ਪ੍ਰਸ਼ਾਂਤ ਸਮੂਹ ਦੇ 55 ਮੈਂਬਰਾਂ ਨੇ ਸਰਬਸੰਮਤੀ ਨਾਲ ਸਮਰਥਨ ਕੀਤਾ ਹੈ, ਜੋ ਭਾਰਤ ...

ਪੂਰੀ ਖ਼ਬਰ »

ਨਿਗਮ ਅਧਿਕਾਰੀ ਨੂੰ ਬੈਟ ਨਾਲ ਕੁੱਟਣ ਵਾਲਾ ਭਾਜਪਾ ਵਿਧਾਇਕ ਗਿ੍ਫ਼ਤਾਰ

ਇੰਦੌਰ, 26 ਜੂਨ (ਏਜੰਸੀ)- ਭਾਜਪਾ ਦੇ ਸੀਨੀਅਰ ਨੇਤਾ ਕੈਲਾਸ਼ ਵਿਜੇਵਰਗੀਆ ਦੇ ਬੇਟੇ ਅਤੇ ਮੱਧ ਪ੍ਰਦੇਸ਼ 'ਚ ਭਾਜਪਾ ਦੇ ਵਿਧਾਇਕ ਆਕਾਸ਼ ਵਿਜੇਵਰਗੀਆ ਵਲੋਂ ਇਕ ਨਿਗਮ ਅਧਿਕਾਰੀ ਨੂੰ ਬੈਟ ਨਾਲ ਕੁੱਟਣ ਦੇ ਦੋਸ਼ 'ਚ ਪੁਲਿਸ ਨੇ ਉਸ ਸਮੇਤ 10 ਲੋਕਾਂ ਿਖ਼ਲਾਫ਼ ਕੇਸ ਦਰਜ ਕਰ ...

ਪੂਰੀ ਖ਼ਬਰ »

ਟੈਂਪੂ ਡਰਾਈਵਰ ਕੁੱਟਮਾਰ ਮਾਮਲਾ

ਮਾਮਲੇ ਦੀ ਜਾਂਚ ਲਈ ਦਿੱਲੀ ਘੱਟ ਗਿਣਤੀ ਕਮਿਸ਼ਨ ਨੇ ਬਣਾਈ 5 ਮੈਂਬਰੀ ਕਮੇਟੀ

ਨਵੀਂ ਦਿੱਲੀ, 26 ਜੂਨ (ਜਗਤਾਰ ਸਿੰਘ)-ਮੁਖਰਜੀ ਨਗਰ ਵਿਖੇ ਸਿੱਖ ਟੈਂਪੂ ਡਰਾਈਵਰ ਕੁੱਟਮਾਰ ਮਾਮਲੇ ਸਬੰਧੀ ਸਿੱਖ ਸਲਾਹਕਾਰ ਕਮੇਟੀ (ਦਿੱਲੀ ਘੱਟ ਗਿਣਤੀ ਕਮਿਸ਼ਨ) ਦੇ ਮੈਂਬਰ ਹਰਮਿੰਦਰ ਸਿੰਘ ਆਹਲੂਵਾਲੀਆ ਅਤੇ ਹਰਸਿਮਰਨ ਸਿੰਘ ਰਖਵਾਲ ਵਲੋਂ ਦਿੱਲੀ ਘੱਟ ਗਿਣਤੀ ...

ਪੂਰੀ ਖ਼ਬਰ »

ਇਨੈਲੋ ਦਾ ਰਾਜ ਸਭਾ ਮੈਂਬਰ ਕਸ਼ਯਪ ਭਾਜਪਾ 'ਚ ਸ਼ਾਮਿਲ

ਨਵੀਂ ਦਿੱਲੀ, 26 ਜੂਨ (ਏਜੰਸੀ)- ਇਨੈਲੋ ਦੇ ਇਕਲੌਤੇ ਰਾਜ ਸਭਾ ਮੈਂਬਰ ਰਾਮ ਕੁਮਾਰ ਕਸ਼ਯਪ ਅੱਜ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੀ.ਪੀ. ਨੱਢਾ ਦੀ ਮੌਜੂਦਗੀ 'ਚ ਭਾਜਪਾ 'ਚ ਸ਼ਾਮਿਲ ਹੋ ਗਏ ਹਨ | ਕਸ਼ਯਪ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੇ ਸੰਸਦ 'ਚ ਇਕਲੌਤੇ ਮੈਂਬਰ ਸਨ, ...

ਪੂਰੀ ਖ਼ਬਰ »

ਮੋਦੀ ਤੇ ਟਰੰਪ ਹੀ ਅਜਿਹੇ ਨੇਤਾ ਜੋ ਜੋਖ਼ਮ ਉਠਾਉਣ ਤੋਂ ਵੀ ਨਹੀਂ ਡਰਦੇ-ਪੋਂਪੀਓ

ਨਵੀਂ ਦਿੱਲੀ, 26 ਜੂਨ (ਪੀ.ਟੀ.ਆਈ.)-ਇੱਥੇ ਇੰਡੀਆ ਇੰਟਰਨੈਸ਼ਨਲ ਸੈਂਟਰ ਵਿਖੇ ਆਪਣੇ ਸੰਬੋਧਨ ਦੌਰਾਨ ਅਮਰੀਕੀ ਵਿਦੇਸ਼ ਮੰਤਰੀ ਪੋਂਪੀਓ ਨੇ ਕਿਹਾ ਕਿ ਦੁਨੀਆ 'ਚ ਦੋ ਹੀ ਅਜਿਹੇ ਨੇਤਾ ਹਨ, ਜੋ ਜੋਖ਼ਮ ਉਠਾਉਣ (ਰਿਸਕ) ਤੋਂ ਵੀ ਨਹੀਂ ਡਰਦੇ, ਇਹ ਨੇਤਾ ਪ੍ਰਧਾਨ ਮੰਤਰੀ ਨਰਿੰਦਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX