ਤਾਜਾ ਖ਼ਬਰਾਂ


ਨਾਗਰਿਕਤਾ ਕਾਨੂੰਨ ਵਿਰੁੱਧ ਰਾਜਸਥਾਨ ਸਰਕਾਰ ਨੇ ਵਿਧਾਨ ਸਭਾ 'ਚ ਪਾਸ ਕੀਤਾ ਪ੍ਰਸਤਾਵ
. . .  3 minutes ago
ਜੈਪੁਰ, 25 ਜਨਵਰੀ- ਰਾਜਸਥਾਨ ਸਰਕਾਰ ਨੇ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਵਿਧਾਨ ਸਭਾ 'ਚ ਪ੍ਰਸਤਾਵ ਪਾਸ ਕੀਤਾ ਹੈ। ਹਾਲਾਂਕਿ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਪ੍ਰਸਤਾਵ ਪੇਸ਼ ਕਰਨ...
ਮਹਿਲ ਕਲਾਂ 'ਚ ਹਿੰਦੂ ਰਾਸ਼ਟਰ ਬਣਾਉਣ ਦੇ ਏਜੰਡੇ ਵਿਰੁੱਧ ਮੁੱਖ ਮਾਰਗ ਜਾਮ ਕਰ ਕੇ ਕੀਤਾ ਰੋਸ ਪ੍ਰਦਰਸ਼ਨ
. . .  24 minutes ago
ਮਹਿਲ ਕਲਾਂ, 25 ਜਨਵਰੀ (ਅਵਤਾਰ ਸਿੰਘ ਅਣਖੀ)- ਸ਼੍ਰੋਮਣੀ ਅਕਾਲੀ ਦਲ (ਅ) ਅਤੇ ਦਲ ਖ਼ਾਲਸਾ ਵੱਲੋਂ ...
ਬਟਾਲਾ 'ਚ ਬੰਦ ਰਿਹਾ ਬੇਅਸਰ
. . .  35 minutes ago
ਬਟਾਲਾ, 25 ਜਨਵਰੀ (ਕਾਹਲੋਂ)- ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਖ਼ਿਲਾਫ਼ ਦਿੱਤੇ...
ਕਪਿਲ ਮਿਸ਼ਰਾ 'ਤੇ ਚੋਣ ਕਮਿਸ਼ਨ ਦੀ ਕਾਰਵਾਈ, 48 ਘੰਟੇ ਚੋਣ ਪ੍ਰਚਾਰ ਕਰਨ 'ਤੇ ਲਾਈ ਰੋਕ
. . .  43 minutes ago
ਨਵੀਂ ਦਿੱਲੀ, 25 ਜਨਵਰੀ- ਚੋਣ ਕਮਿਸ਼ਨ ਨੇ ਭਾਜਪਾ ਨੇਤਾ ਅਤੇ ਦਿੱਲੀ ਦੀ ਮਾਡਲ ਟਾਊਨ ਸੀਟ ਤੋਂ ਪਾਰਟੀ ਦੇ ਉਮੀਦਵਾਰ ਕਪਿਲ ਮਿਸ਼ਰਾ 'ਤੇ 48 ਘੰਟੇ ਤੱਕ ਚੋਣ ਪ੍ਰਚਾਰ ਕਰਨ 'ਤੇ ਰੋਕ...
ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, 4 ਵਾਰ ਵਿਧਾਇਕ ਰਹੇ ਹਰਸ਼ਰਣ ਬੱਲੀ 'ਆਪ' 'ਚ ਹੋਏ ਸ਼ਾਮਲ
. . .  55 minutes ago
ਨਵੀਂ ਦਿੱਲੀ, 25 ਜਨਵਰੀ- ਭਾਜਪਾ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ਲੱਗਾ ਹੈ। ਭਾਜਪਾ ਦੇ ਚਾਰ ਵਾਰ ਵਿਧਾਇਕ ਰਹੇ ਹਰਸ਼ਰਣ ਸਿੰਘ ਬੱਲੀ ਪਾਰਟੀ ਨੂੰ ਛੱਡ ਅੱਜ ਆਮ ਆਦਮੀ ਪਾਰਟੀ...
ਜਥੇਦਾਰ ਫੱਗੂਵਾਲਾ ਨੇ ਗੈਰ ਪੰਥਕਾਂ ਤੋਂ ਗੁਰਦੁਆਰਿਆਂ ਨੂੰ ਆਜ਼ਾਦ ਕਰਵਾਉਣ ਲਈ ਭਾਈ ਲੌਂਗੋਵਾਲ ਨੂੰ ਦਿੱਤਾ ਮੰਗ ਪੱਤਰ
. . .  about 1 hour ago
ਲੌਂਗੋਵਾਲ, 25 ਜਨਵਰੀ (ਸ.ਸ.ਖੰਨਾ)- ਸਥਾਨਕ ਜਨਮ ਅਸਥਾਨ ਸ਼ਹੀਦ ਭਾਈ ਮਨੀ ਸਿੰਘ ਗੁਰਦੁਆਰਾ ਕੈਂਬੋਵਾਲ ਸਾਹਿਬ ...
ਭਾਰਤ ਅਤੇ ਬ੍ਰਾਜ਼ੀਲ ਵਿਚਾਲੇ ਕਈ ਸਮਝੌਤਿਆਂ 'ਤੇ ਹੋਏ ਹਸਤਾਖ਼ਰ
. . .  about 1 hour ago
ਨਵੀਂ ਦਿੱਲੀ, 25 ਜਨਵਰੀ- ਭਾਰਤ ਅਤੇ ਬ੍ਰਾਜ਼ੀਲ ਨੇ ਜੈਵਿਕ ਈਧਨ ਅਤੇ ਦੇਸੀ ਗਾਵਾਂ ਦੀ ਪ੍ਰਜਾਤੀ ਦੇ ਪ੍ਰਚਾਰ ਸਣੇ ਆਪਸੀ ਸਹਿਯੋਗ ਦੇ 15 ਸਮਝੌਤਿਆਂ ਤੇ ਸੰਧੀ 'ਤੇ ਅੱਜ ਹਸਤਾਖ਼ਰ ਕੀਤੇ ਅਤੇ...
ਪਾਕਿਸਤਾਨ ਜਾਣਾ ਚਾਹੁੰਦੇ ਹਨ ਮਹਿਲਾ ਕਮਿਸ਼ਨ ਦੇ ਚੇਅਰਪਰਸਨ
. . .  about 1 hour ago
ਪਟਿਆਲਾ, 25 ਜਨਵਰੀ (ਅਮਨਦੀਪ ਸਿੰਘ)-ਪਾਕਿਸਤਾਨ 'ਚ ਸਿੱਖ ਕੁੜੀਆਂ ਦੇ ਧਰਮ ਪਰਿਵਰਤਨ ਦੇ ਮਾਮਲੇ ਨੂੰ ਲੈ ਕੇ ਪੰਜਾਬ...
ਨਿਰਭੈਆ ਦੇ ਦੋਸ਼ੀ ਮੁਕੇਸ਼ ਨੇ ਰਾਸ਼ਟਰਪਤੀ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਦਿੱਤੀ ਚੁਣੌਤੀ
. . .  about 1 hour ago
ਨਵੀਂ ਦਿੱਲੀ, 25 ਜਨਵਰੀ- ਸਾਲ 2012 ਦੇ ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ ਦੇ ਦੋਸ਼ੀ ਮੁਕੇਸ਼ ਕੁਮਾਰ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਵਲੋਂ ਉਸ ਦੀ ਦਇਆ ਪਟੀਸ਼ਨ ਨੂੰ ਖ਼ਾਰਜ ਕਰਨ...
ਨਾਗਰਿਕਤਾ ਬਿੱਲ ਦੇ ਵਿਰੋਧ 'ਚ ਪੱਖੋ ਕੈਂਚੀਆਂ ਨੇੜੇ ਚੱਕਾ ਜਾਮ
. . .  1 minute ago
ਸ਼ਹਿਣਾ, 25 ਜਨਵਰੀ (ਸੁਰੇਸ਼ ਗੋਗੀ)- ਸ਼ਹਿਣਾ ਨੇੜਲੇ ਸਨਅਤੀ ਕਸਬਾ ਪੱਖੋ ਕੈਂਚੀਆ ਵਿਖੇ ਨਾਗਰਿਕਤਾ ਬਿੱਲ ਦੇ ਵਿਰੋਧ 'ਚ...
ਚੋਣ ਕਮਿਸ਼ਨ ਨੇ ਭਾਜਪਾ ਉਮੀਦਵਾਰ ਤਜਿੰਦਰ ਬੱਗਾ ਨੂੰ ਭੇਜਿਆ ਨੋਟਿਸ
. . .  about 2 hours ago
ਨਵੀਂ ਦਿੱਲੀ, 25 ਜਨਵਰੀ- ਚੋਣ ਕਮਿਸ਼ਨ ਨੇ ਦਿੱਲੀ ਵਿਧਾਨ ਸਭਾ ਚੋਣਾਂ 'ਚ ਹਰਿਨਗਰ ਹਲਕੇ ਤੋਂ ਭਾਜਪਾ ਉਮੀਦਵਾਰ ਤਜਿੰਦਰ ਪਾਲ ਸਿੰਘ ਬੱਗਾ...
ਹਿਮਾਚਲ ਪ੍ਰਦੇਸ਼ ਦੇ ਕਰਮਚਾਰੀਆਂ ਲਈ ਖ਼ੁਸ਼ਖ਼ਬਰੀ, ਮਿਲੇਗਾ 5 ਫ਼ੀਸਦੀ ਮਹਿੰਗਾਈ ਭੱਤਾ
. . .  about 2 hours ago
ਸ਼ਿਮਲਾ, 25 ਜਨਵਰੀ- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਅੱਜ ਸੂਬਾ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨ ਧਾਰੀਆਂ ਲਈ...
ਗੜ੍ਹਸ਼ੰਕਰ ਵਿਖੇ ਮਨਾਇਆ ਗਿਆ ਰਾਸ਼ਟਰੀ ਵੋਟਰ ਦਿਵਸ
. . .  about 2 hours ago
ਗੜ੍ਹਸ਼ੰਕਰ, 25 ਜਨਵਰੀ (ਧਾਲੀਵਾਲ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ...
ਗ੍ਰਹਿ ਮੰਤਰਾਲੇ ਨੇ ਐੱਨ. ਆਈ. ਏ. ਨੂੰ ਸੌਂਪਿਆ ਭੀਮਾ ਕੋਰੇਗਾਂਵ ਮਾਮਲਾ
. . .  about 2 hours ago
ਨਵੀਂ ਦਿੱਲੀ, 25 ਜਨਵਰੀ- ਕੇਂਦਰੀ ਗ੍ਰਹਿ ਮੰਤਰਾਲੇ ਨੇ ਭੀਮਾ ਕੋਰੇਗਾਂਵ ਮਾਮਲੇ ਨੂੰ ਕੌਮੀ ਜਾਂਚ ਏਜੰਸੀ...
ਚੋਗਾਵਾ ਅਤੇ ਲੋਪੋਕੇ 'ਚ ਵੀ ਮਿਲਿਆ ਬੰਦ ਨੂੰ ਭਰਵਾ ਹੁੰਗਾਰਾ
. . .  about 1 hour ago
ਚੋਗਾਵਾ/ਲੋਪੋਕੇ, 25 ਜਨਵਰੀ (ਗੁਰਬਿੰਦਰ ਸਿੰਘ ਬਾਗ਼ੀ/ਗੁਰਵਿੰਦਰ ਸਿੰਘ ਕਲਸੀ)- ਦਲ ਖਾਲਸਾ ਪੰਜਾਬ ਅਤੇ ਖ਼ਾਲਸਾ ਸੰਘਰਸ਼ ਜਥੇਬੰਦੀ ਵੱਲੋਂ ਨਾਗਰਿਕਤਾ ਸੋਧ ਕਾਨੂੰਨ, ਘੱਟ ਗਿਣਤੀਆਂ ..
ਅਵੰਤੀਪੋਰਾ ਮੁਠਭੇੜ : ਸੁਰੱਖਿਆ ਬਲਾਂ ਨੇ ਜੈਸ਼ ਦੇ ਚੋਟੀ ਦੇ ਕਮਾਂਡਰ ਅਤੇ ਦੋ ਅੱਤਵਾਦੀਆਂ ਨੂੰ ਪਾਇਆ ਘੇਰਾ
. . .  about 2 hours ago
ਸਰਕਾਰੀ ਕਾਲਜ ਅਜਨਾਲਾ 'ਚ ਮਨਾਇਆ ਗਿਆ ਤਹਿਸੀਲ ਪੱਧਰੀ ਕੌਮੀ ਵੋਟਰ ਦਿਵਸ
. . .  about 2 hours ago
2 ਫਰਵਰੀ ਦੀ ਸੰਗਰੂਰ ਰੈਲੀ ਲਈ ਯੂਥ ਅਕਾਲੀ ਦਲ ਨੇ ਵੀ ਕੱਸੀ ਕਮਰ
. . .  about 2 hours ago
ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਮੋਗਾ ਵਿਖੇ ਵਰਕਰਾਂ ਨਾਲ ਕੀਤੀ ਬੈਠਕ
. . .  about 2 hours ago
ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਆਰੰਭ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਹਾੜ ਸੰਮਤ 551

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਨਸ਼ਿਆਂ 'ਤੇ ਜਿੱਤ ਲੋਕਾਂ ਦੇ ਸਹਿਯੋਗ ਤੇ ਨਸ਼ਾ ਛੱਡਣ ਦੀ ਦਿ੍ੜ੍ਹ ਇੱਛਾ ਸ਼ਕਤੀ ਨਾਲ ਹੀ ਪਾਈ ਜਾ ਸਕਦੀ ਹੈ-ਡੀ.ਸੀ. ਵਿਨੈ ਬਬਲਾਨੀ

ਨਵਾਂਸ਼ਹਿਰ, 26 ਜੂਨ (ਗੁਰਬਖਸ਼ ਸਿੰਘ ਮਹੇ)-ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਕੌਮਾਂਤਰੀ ਨਸ਼ਾ ਵਿਰੋਧੀ ਤੇ ਨਾਜਾਇਜ਼ ਤਸਕਰੀ ਵਿਰੋਧੀ ਦਿਵਸ ਮੌਕੇ ਸਥਾਨਕ ਵਾਲਮੀਕ ਮੁਹੱਲਾ ਦੇ ਕਮਿਊਨਿਟੀ ਸੈਂਟਰ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਬਿਜਲੀ ਚੋਰੀ ਦੇ ਦੋ ਕੇਸ ਫੜੇ, ਲੱਖਾਂ ਦਾ ਜੁਰਮਾਨਾ

ਬੰਗਾ, 26 ਜੂਨ (ਸ. ਰਿ)-ਪਿੰਡ ਮੰਡੇਰਾਂ ਤੇ ਹਕੀਮਪੁਰ ਵਿਖੇ ਇਨਫੋਰਸਮੈਂਟ ਵਿੰਗ ਨਵਾਂਸ਼ਹਿਰ ਦੀ ਟੀਮ ਵਲੋਂ ਪਾਵਰਕਾਮ ਦੇ ਸਬ-ਸਟੇਸ਼ਨ ਮੁਕੰਦਪੁਰ ਅਧੀਨ ਪੈਂਦੇ ਪਿੰਡਾਂ ਵਿਚ ਛਾਪੇਮਾਰੀ ਕੀਤੀ ਗਈ ਜਿਸ 'ਚ ਕੁੱਲ 7 ਕੁਨੈਕਸ਼ਨ ਚੈਕ ਕੀਤੇ ਗਏ ਜਿਨ੍ਹਾਂ ਵਿਚ ਪੰਜ ...

ਪੂਰੀ ਖ਼ਬਰ »

ਬੰਗਾ ਪੁਲਿਸ ਵਲੋਂ ਸ਼ਹਿਰ 'ਚ ਨਸ਼ਾ ਵਿਰੋਧੀ ਮਾਰਚ

ਬੰਗਾ, 26 ਜੂਨ (ਜਸਬੀਰ ਸਿੰਘ ਨੂਰਪੁਰ)-ਨਸ਼ਾ ਵਿਰੋਧੀ ਦਿਵਸ 'ਤੇ ਬੰਗਾ ਸਬ ਡਵੀਜਨ ਦੀ ਪੁਲਿਸ ਨੇ ਨਿਰਮਲ ਸਿੰਘ ਡੀ.ਐਸ.ਪੀ. ਬੰਗਾ ਦੀ ਅਗਵਾਈ 'ਚ ਸ਼ਹਿਰ 'ਚ ਚੇਤਨਾ ਮਾਰਚ ਕੱਢਿਆ | ਪਰਮਿੰਦਰ ਸਿੰਘ ਥਾਣਾ ਮੁਖੀ ਸ਼ਹਿਰੀ ਬੰਗਾ ਅਤੇ ਮੋਹਣ ਦਾਸ ਥਾਣਾ ਮੁਖੀ ਸਦਰ ਬੰਗਾ ਨੇ ...

ਪੂਰੀ ਖ਼ਬਰ »

ਪ੍ਰੀ-ਪ੍ਰਾਇਮਰੀ ਅਧੀਨ ਡੀ.ਈ.ਓ., ਡਿਪਟੀ ਡੀ.ਈ.ਓ., ਬੀ.ਪੀ.ਈ.ਓ. ਤੇ ਡਾਇਟ ਪਿ੍ੰਸੀਪਲ ਦੀ ਤਿੰਨ ਰੋਜ਼ਾ ਟ੍ਰੇਨਿੰਗ ਅੱਜ ਤੋਂ

ਪੋਜੇਵਾਲ ਸਰਾਂ, 26 ਜੂਨ (ਨਵਾਂਗਰਾਈਾ)-ਪੰਜਾਬ ਸਿੱਖਿਆ ਵਿਭਾਗ ਵਲੋਂ ਪਿਛਲੇ ਸਮੇਂ ਦੌਰਾਨ ਸਰਕਾਰੀ ਸਕੂਲਾਂ ਵਿਚ ਪ੍ਰੀ ਪ੍ਰਾਇਮਰੀ ਜਮਾਤਾਂ ਸ਼ੁਰੂ ਕੀਤੀਆਂ ਸਨ | ਸਰਕਾਰ ਦਾ ਇਹ ਜਮਾਤਾਂ ਸ਼ੁਰੂ ਕਰਨ ਦਾ ਉਦੇਸ਼ ਤਿੰਨ ਤੋਂ ਛੇ ਸਾਲ ਦੇ ਬੱਚਿਆਂ ਨੂੰ ਪ੍ਰਾਇਮਰੀ ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਵਲੋਂ 10 ਜੁਲਾਈ ਤੋਂ ਵਾਧੂ ਪਟਵਾਰ ਸਰਕਲਾਂ ਦਾ ਕੰਮ ਠੱਪ ਕਰਨ ਦਾ ਐਲਾਨ

ਨਵਾਂਸ਼ਹਿਰ, 26 ਜੂਨ (ਗੁਰਬਖਸ਼ ਸਿੰਘ ਮਹੇ)-ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਨਵਾਂਸ਼ਹਿਰ ਦੀ ਮੀਟਿੰਗ ਪ੍ਰਧਾਨ ਪਲਵਿੰਦਰ ਸੂਦ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਗੱੁਲਪੁਰ, ਉਕਾਂਰ ਸਿੰਘ ਜੁਆਇੰਟ ਸਕੱਤਰ ਪੰਜਾਬ, ...

ਪੂਰੀ ਖ਼ਬਰ »

ਸੀ.ਪੀ.ਆਈ. (ਐਮ.ਐਲ.) ਨਿਊ ਡੈਮੋਕਰੇਸੀ ਵਲੋਂ ਅਣ-ਐਲਾਨੀ ਐਮਰਜੈਂਸੀ ਵਿਰੁੱਧ ਰੈਲੀ ਤੇ ਰੋਸ ਮੁਜ਼ਾਹਰਾ

ਨਵਾਂਸ਼ਹਿਰ, 26 ਜੂਨ (ਗੁਰਬਖਸ਼ ਸਿੰਘ ਮਹੇ)- ਅੱਜ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕਰੇਸੀ ਵਲੋਂ ਦੇਸ਼ ਵਿਚ ਲੱਗੀ 25-26 ਜੂਨ ਦੀ ਐਮਰਜੈਂਸੀ ਦੇ ਕਾਲੇ ਦੌਰ ਦੇ ਵਿਰੋਧ ਵਿਚ ਅਤੇ ਅੱਜ ਦੀ ਅਣਐਲਾਨੀ ਐਮਰਜੈਂਸੀ ਦੇ ਵਿਰੋਧ ਵਿਚ ਨਵਾਂਸ਼ਹਿਰ ...

ਪੂਰੀ ਖ਼ਬਰ »

ਕੇ.ਵੀ.ਕੇ. ਲੰਗੜੋਆ ਵਿਖੇ ਸੂਰ ਪਾਲਣ ਸਿਖਲਾਈ ਕੋਰਸ 28 ਸ਼ੁਰੂ

ਨਵਾਂਸ਼ਹਿਰ, 26 ਜੂਨ (ਗੁਰਬਖਸ਼ ਸਿੰਘ ਮਹੇ)-ਕਿ੍ਸ਼ੀ ਵਿਗਿਆਨ ਕੇਂਦਰ ਲੰਗੜੋਆ ਵਿਖੇ ਬੇਰੁਜ਼ਗਾਰ ਪੇਂਡੂ ਨੌਜਵਾਨਾਂ, ਕਿਸਾਨ ਵੀਰਾਂ ਅਤੇ ਬੀਬੀਆਂ ਲਈ 28 ਜੂਨ ਤੋਂ 4 ਜੁਲਾਈ ਤੱਕ ਸੂਰ ਪਾਲਣ ਸੰਬੰਧੀ ਕਿੱਤਾ ਮੁਖੀ ਸਿਖਲਾਈ ਕੋਰਸ ਸ਼ੁਰੂ ਹੋ ਰਿਹਾ ਹੈ | ਇਹ ਜਾਣਕਾਰੀ ...

ਪੂਰੀ ਖ਼ਬਰ »

ਪੰਮਾ ਡੂੰਮੇਵਾਲੀਆ ਨੇ ਸੰਧਵਾਂ ਦੇ ਮੇਲੇ 'ਚ ਖੂਬ ਰੰਗ ਬੰਨਿ੍ਹਆ

ਸੰਧਵਾਂ, 26 ਜੂਨ (ਪ੍ਰੇਮੀ ਸੰਧਵਾਂ)-ਪਿੰਡ ਸੰਧਵਾਂ ਵਿਖੇ ਸਾਈਾ ਲੋਕ ਬੜ੍ਹ ਵਾਲਿਆਂ ਦੇ ਇਲਾਹੀ ਦਰਬਾਰ 'ਤੇ ਗੱਦੀਨਸ਼ੀਨ ਸੰਤ ਬਾਬਾ ਤਾਰਾ ਚੰਦ ਦੀ ਅਗਵਾਈ ਹੇਠ ਦਾਤਾ ਅੱਲ ਅਹਿਮਦ ਦੁੱਲੋ ਸੱਯਦ ਤੇ ਪੰਜਾਂ-ਪੀਰਾਂ ਦੀ ਯਾਦ 'ਚ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ...

ਪੂਰੀ ਖ਼ਬਰ »

ਸੜਕ ਵਿਚਕਾਰ ਲੱਗੇ ਤੂੜੀ ਦੇ ਢੇਰ ਤੋਂ ਰਾਹਗੀਰ ਡਾਢੇ ਦੁਖੀ

ਸੰਧਵਾਂ, 26 ਜੂਨ (ਪ੍ਰੇਮੀ ਸੰਧਵਾਂ)-ਕਈ ਵਾਹਨ ਚਾਲਕ ਵਾਹਨਾਂ ਨੂੰ ਓਵਰਲੋਡਿੰਗ ਕਰਕੇ ਜਿਥੇ ਸ਼ਰੇਆਮ ਟ੍ਰੈਫਿਕ ਨਿਯਮਾਂ ਦੀਆਂ ਧੱਜੀਆਂ ਉਡਾਉਂਦੇ ਹਨ ਉਥੇ ਇਹ ਵਾਹਨ ਹਾਦਸਿਆਂ ਦਾ ਕਾਰਨ ਵੀ ਬਣਦੇ ਹਨ | ਰਾਹਗੀਰਾਂ ਨੇ ਦੱਸਿਆ ਕਿ ਪਹਿਲ ਤਾਂ ਓਵਰਲੋਡ ਟਿੱਪਰ-ਟਰਾਲਿਆਂ ...

ਪੂਰੀ ਖ਼ਬਰ »

ਕਾਠਗੜ੍ਹ ਸੀ.ਐਚ.ਸੀ. ਵਿਚ ਅੰਤਰਰਾਸ਼ਟਰੀ ਨਸ਼ਾ ਤੇ ਗ਼ੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮਨਾਇਆ

ਕਾਠਗੜ੍ਹ, 26 ਜੂਨ (ਬਲਦੇਵ ਸਿੰਘ ਪਨੇਸਰ)-ਕਮਿਊਨਿਟੀ ਹੈਲਥ ਸੈਂਟਰ ਕਾਠਗੜ੍ਹ ਵਿਖੇ ਡਾ: ਪਵਨ ਕੁਮਾਰ ਐਸ.ਐਮ.ਓ ਅਤੇ ਸਮੂਹ ਸਟਾਫ਼ ਦੇ ਯਤਨਾਂ ਨਾਲ ਅੰਤਰ ਰਾਸ਼ਟਰੀ ਨਸ਼ਾ ਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮਨਾਇਆ ਗਿਆ | ਇਸ ਮੌਕੇ ਜਸਵੀਰ ਸਿੰਘ ਐਸ.ਡੀ.ਐਮ. ਬਲਾਚੌਰ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਸ਼ਾ ਵਰਤੋਂ ਅਤੇ ਨਸ਼ਾ ਤਸਕਰੀ ਵਿਰੋਧੀ ਦਿਵਸ ਮਨਾਇਆ

ਨਵਾਂਸ਼ਹਿਰ, 26 ਜੂਨ (ਗੁਰਬਖਸ਼ ਸਿੰਘ ਮਹੇ)-ਸੰਧੂ ਇਸਟੀਚਿਊਟ ਆਫ਼ ਨਰਸਿੰਗ ਦੀਆਂ ਵਿਦਿਆਰਥਣਾਂ ਵਲੋਂ ਅੰਤਰ ਰਾਸ਼ਟਰੀ ਨਸ਼ਾ ਵਰਤੋਂ ਤੇ ਨਸ਼ਾ ਤਸਕਰੀ ਵਿਰੋਧੀ ਦਿਵਸ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਮਨਾਇਆ ਗਿਆ | ਜਿਸ ਦਾ ਵਿਸ਼ਾ 'ਨਿਆਂ ਲਈ ਸਿਹਤ ਸਿਹਤ ਲਈ ਨਿਆਂ' ...

ਪੂਰੀ ਖ਼ਬਰ »

ਯਾਦਗਾਰੀ ਬਣਿਆ ਪੰਬਮ ਜਠੇਰਿਆਂ ਦਾ ਮੇਲਾ

ਬੰਗਾ, 26 ਜੂਨ (ਕਰਮ ਲਧਾਣਾ)-ਆਬੂਵਾਲੀ ਸਰਕਾਰ ਪੰਬਮੇ ਗੋਤ ਨਿਰਮਾਣ ਸਭਾ ਵਲੋਂ ਪਿੰਡ ਹੀਉਂ ਵਿਖੇ ਸਥਿੱਤ ਪੰਬਮ ਗੋਤ ਦੇ ਜਠੇਰਿਆਂ ਦੇ ਅਸਥਾਨ 'ਤੇ ਨਗਰ ਨਿਵਾਸੀ ਪਿੰਡ ਹੀਉਂ ਦੇ ਸਹਿਯੋਗ ਨਾਲ ਸਾਲਾਨਾ ਜੋੜ ਮੇਲਾ ਕਰਵਾਇਆ | ਸ਼ਰਧਾ ਪੂਰਵਕ ਮਨਾਏ ਇਸ ਜੋੜ ਮੇਲੇ ਦੀ ਅਰੰਭਤਾ ਮੌਕੇ ਪਿੱਤਰਾਂ ਦੀ ਪੂਜਾ ਅਰਚਨਾ ਕਰਨ ਉਪਰੰਤ ਝੰਡੇ ਦੀ ਰਸਮ ਨੇਪਰੇ ਚੜ੍ਹਾਈ ਗਈ | ਉਪਰੰਤ ਮੇਲੇ ਦੀ ਧਾਰਮਿਕ ਸਟੇਜ ਦੇ ਸਨਮੁੱਖ ਪੰਡਾਲ ਸਜਾਏ ਗਏ | ਜਿਸ 'ਚ ਕਲਾਕਾਰਾਂ ਨੇ ਧਾਰਮਿਕ ਪ੍ਰੋਗਰਾਮ ਪੇਸ਼ ਕਰਕੇ ਸ਼ਾਂਤੀ ਵਰਤਾਈ | ਕਮੇਟੀ ਵਲੋਂ ਪਿੰਡ ਦੀ ਪੰਚਾਇਤ ਦਾ ਸਿਰੋਪਾਓ ਭੇਟ ਕਰਕੇ ਸਨਮਾਨ ਕੀਤਾ ਗਿਆ | ਇਸ ਮੌਕੇ ਚੇਅਰਮੈਨ ਗਿਆਨ ਚੰਦ, ਪ੍ਰਧਾਨ ਰੂਪ ਲਾਲ, ਸਰਪੰਚ ਬਲਵੀਰ ਕੌਰ ਹੀਉਂ, ਹਰਬੰਸ ਲਾਲ, ਪਰਮਜੀਤ, ਰਾਮ ਲੁਭਾਇਆ, ਮੱਖਣ ਰਾਮ ਸਾਬਕਾ ਪ੍ਰਧਾਨ, ਜੀਵਨ ਰਾਮ, ਕਮਲ ਪੁਰੀ, ਅਮਰਜੀਤ ਸਟੇਜ ਸਕੱਤਰ ਆਦਿ ਹਾਜ਼ਰ ਸਨ | ਇਸ ਮੌਕੇ ਕਮੇਟੀ ਵਲੋਂ ਸਰਪੰਚ ਬਲਵੀਰ ਕੌਰ, ਮੈਂਬਰ ਪੰਚਾਇਤ ਧਰਮਵੀਰ ਪਾਲ, ਹਰਭਜਨ ਕੌਰ ਮੈਂਬਰ ਬਲਾਕ ਸੰਮਤੀ, ਸੰਤੋਖ ਸਿੰਘ ਪੰਚ, ਰਣਜੀਤ ਕੁਮਾਰੀ ਪੰਚ, ਬਲਜਿੰਦਰ ਪਾਲ ਸਿੰਘ ਪੰਚ, ਜਸਵਿੰਦਰ ਕੌਰ ਪੰਚ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ |


ਖ਼ਬਰ ਸ਼ੇਅਰ ਕਰੋ

ਗੜ੍ਹੀ ਭਾਰਟੀ 'ਚ 19ਵਾਂ ਦੋ ਰੋਜ਼ਾ ਧਾਰਮਿਕ ਅਤੇ ਸੱਭਿਆਚਾਰਕ ਜੋੜ ਮੇਲਾ ਕਰਵਾਇਆ

ਔੜ, 26 ਜੂਨ (ਜਰਨੈਲ ਸਿੰਘ ਖ਼ੁਰਦ)- ਪਿੰਡ ਗੜ੍ਹੀ ਭਾਰਟੀ ਵਿਖੇ ਰੋਜ਼ਾ ਪੀਰ ਬਾਬਾ ਫਲਾਹੀ ਵਾਲਿਆਂ ਦੇ 19ਵਾਂ ਦੋ ਰੋਜ਼ਾ ਧਾਰਮਿਕ ਅਤੇ ਸਭਿਆਚਾਰਕ ਜੋੜ ਮੇਲਾ ਮੁੱਖ ਸੇਵਾਦਾਰ ਕੁਲਵਿੰਦਰ ਰਾਣਾ, ਗਰਾਮ ਪੰਚਾਇਤ ਅਗਵਾਈ ਹੇਠ ਨਾਲ ਕਰਵਾਇਆ ਗਿਆ | ਸਮਾਗਮ ਦੇ ਪਹਿਲੇ ਦਿਨ ...

ਪੂਰੀ ਖ਼ਬਰ »

ਨੌਗੱਜਾ ਪੀਰ ਦੇ ਸਥਾਨ 'ਤੇ 18ਵਾਂ ਸਾਲਾਨਾ ਮੇਲਾ ਸ਼ਰਧਾਪੂਰਵਕ ਕਰਵਾਇਆ

ਭੱਦੀ, 26 ਜੂਨ (ਨਰੇਸ਼ ਧੌਲ)-ਦਰਬਾਰ ਬਾਬਾ ਨੋਗੱਜਾ ਪੀਰ ਸ਼ਾਹ ਅਲੀ ਦਹੂਦ ਦੇ ਸਥਾਨ ਪਿੰਡ ਥੋਪੀਆ ਅਤੇ ਪਿੰਡ ਧੌਲ ਦੇ ਨਜ਼ਦੀਕ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਪਾਲ ਸ਼ਾਹ ਦੇ ਅਸ਼ੀਰਵਾਦ ਸਦਕਾ ਸਾਲਾਨਾ 18ਵਾਂ ਮੇਲਾ ਮੌਜੂਦਾ ਗੱਦੀ ਨਸ਼ੀਨ ਸਾਈਾ ਮੇਸ਼ੇ ਸ਼ਾਹ ਦੀ ...

ਪੂਰੀ ਖ਼ਬਰ »

ਨਸ਼ਾ ਛੁਡਾਊ ਕੇਂਦਰਾਂ ਵਿਚ ਮਰੀਜ਼ਾਂ ਦਾ ਨਾਂਅ ਗੁਪਤ ਰੱਖਿਆ ਜਾਂਦਾ ਹੈ-ਐੱਸ.ਡੀ.ਐਮ.

ਕਾਠਗੜ੍ਹ, 26 ਜੂਨ (ਬਲਦੇਵ ਸਿੰਘ ਪਨੇਸਰ)-ਕਮਿਊਨਿਟੀ ਹੈਲਥ ਸੈਂਟਰ ਕਾਠਗੜ੍ਹ ਵਿਖੇ ਸਰਕਾਰ ਵਲੋਂ ਖੋਲੇ ਗਏ ਨਸ਼ਾ ਛਡਾਊ ਕੇਂਦਰ ਦਾ ਜਸਵੀਰ ਸਿੰਘ ਐਸ.ਡੀ.ਐਮ. ਬਲਾਚੌਰ ਨੇ ਦੌਰਾ ਕੀਤਾ | ਨਸ਼ਾ ਛੱਡਣ ਵਾਲੇ ਨੌਜਵਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਹੋਰ ਵੀ ਕੋਈ ...

ਪੂਰੀ ਖ਼ਬਰ »

ਗੁਣਾਚੌਰ 'ਚ ਸੰਤੋਖ ਕੁਮਾਰ ਬਿੱਲਾ ਦਾ ਵਿਸ਼ੇਸ਼ ਸਨਮਾਨ

ਬੰਗਾ, 26 ਜੂਨ (ਜਸਬੀਰ ਸਿੰਘ ਨੂਰਪੁਰ)-ਪਿੰਡ ਗੁਣਾਚੌਰ ਦੇ ਭਾਰ ਤੋਲਕ ਸੰਤੋਖ ਕੁਮਾਰ ਬਿੱਲਾ ਜਿਸ ਨੇ ਆਸਟ੍ਰੇਲੀਆ 'ਚ ਗੋਲਡ ਮੈਡਲ ਪ੍ਰਾਪਤ ਕੀਤਾ ਉਸ ਦਾ ਪਿੰਡ ਗੁਣਾਚੌਰ ਵਾਸੀਆਂ ਨੇ ਵਿਸ਼ੇਸ਼ ਸਨਮਾਨ ਕੀਤਾ | ਦਲਜੀਤ ਸਿੰਘ ਥਾਂਦੀ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ...

ਪੂਰੀ ਖ਼ਬਰ »

ਆਈ.ਟੀ.ਆਈ. ਸੂੰਢ ਵਿਖੇ ਧਾਰਮਿਕ ਤੇ ਇਨਾਮ ਵੰਡ ਸਮਾਗਮ

ਸੰਧਵਾਂ, 26 ਜੂਨ (ਪ੍ਰੇਮੀ ਸੰਧਵਾਂ)-ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਸੂੰਢ ਵਿਖੇ ਪਿ੍ੰ: ਸੋਮ ਨਾਥ ਗੱਡੂ ਫਗਵਾੜਾ ਦੀ ਅਗਵਾਈ ਹੇਠ ਸਮੂਹ ਸਟਾਫ਼ ਤੇ ਸਿੱਖਿਆਰਥੀਆਂ ਵਲੋਂ ਸੰਸਥਾ ਦੀ ਚੜ੍ਹਦੀਕਲਾ ਅਤੇ ਸਟਾਫ਼ ਤੇ ਸਿੱਖਿਆਰਥੀਆਂ ਦੀ ਤੰਦਰੁਸਤੀ ਲਈ ਇਕ ਧਾਰਮਿਕ ...

ਪੂਰੀ ਖ਼ਬਰ »

ਪੀ.ਐਚ.ਸੀ. ਔੜ 'ਚ ਡਾਕਟਰ ਦੀ ਪੱਕੀ ਤਾਇਨਾਤੀ ਨਾ ਹੋਣ ਨਾਲ ਮਰੀਜ਼ ਹੋ ਰਹੇ ਨੇ ਖੱਜਲ-ਖ਼ੁਆਰ

ਔੜ, 26 ਜੂਨ (ਜਰਨੈਲ ਸਿੰਘ ਖ਼ੁਰਦ)-ਮਿੰਨੀ ਪੀ.ਐਚ.ਸੀ. ਔੜ ਨੂੰ ਸਰਕਾਰੀ ਇਮਾਰਤ ਤਾਂ ਨਸੀਬ ਹੋਏ ਨੂੰ ਕਈ ਸਾਲ ਹੋ ਗਏ, ਪਰ ਪੀ.ਐਚ.ਸੀ. ਵਿਚ ਡਾਕਟਰ ਦੀ ਪੱਕੀ ਤਾਇਨਾਤੀ ਨਾ ਹੋਣ ਕਾਰਨ ਆਲੇ-ਦੁਆਲੇ ਪਿੰਡਾਂ ਦੇ ਲੋਕਾਂ ਨੂੰ ਇਲਾਜ ਲਈ ਨਿੱਤ ਖ਼ੱਜਲ਼-ਖ਼ੁਆਰ ਹੋਣਾ ਪੈ ਰਿਹਾ ਹੈ ...

ਪੂਰੀ ਖ਼ਬਰ »

ਬਹਿਰਾਮ 'ਚ ਸਾਂਝੀ ਸੱਥ ਤਹਿਤ ਪੁਲਿਸ-ਪਬਲਿਕ ਮੀਟਿੰਗ ਹੋਈ

ਬਹਿਰਾਮ, 26 ਜੂਨ (ਨਛੱਤਰ ਸਿੰਘ ਬਹਿਰਾਮ)-ਜ਼ਿਲ੍ਹਾ ਪੁਲਿਸ ਮੁੱਖੀ ਦੀਆਂ ਹਿਦਾਇਤਾਂ ਅਨੁਸਾਰ, ਡੀ.ਐਸ.ਪੀ. ਨਿਰਮਲ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਪੁਲਿਸ ਥਾਣਾ ਬਹਿਰਾਮ ਦੇ ਇੰਚਾਰਜ ਰਾਜੇਸ਼ ਸ਼ਰਮਾ ਦੀ ਅਗਵਾਈ ਵਿਚ ਬਹਿਰਾਮ ਵਿਖੇ ਸਾਂਝੀ ਸੱਥ ਤਹਿਤ ਪੁਲਿਸ-ਪਬਲਿਕ ...

ਪੂਰੀ ਖ਼ਬਰ »

ਨਸ਼ਿਆਂ ਤੋਂ ਪੰਜਾਬ ਦੀ ਜਵਾਨੀ ਨੂੰ ਬਚਾਉਣ ਦੀ ਲੋੜ-ਰਾਕੇਸ਼ ਕੁਮਾਰ

ਸੜੋਆ, 26 ਜੂਨ (ਨਾਨੋਵਾਲੀਆ)-ਪੁਲਿਸ ਥਾਣਾ ਪੋਜੇਵਾਲ ਵਲੋਂ ਪਿੰਡ ਨਾਨੋਵਾਲ ਵਿਖੇ ਅੰਤਰ ਰਾਸ਼ਟਰੀ ਨਸ਼ਾ ਵਰਤੋਂ ਤੇ ਨਸ਼ਾ ਤਸਕਰੀ ਵਿਰੋਧ ਦਿਵਸ ਸਬੰਧੀ ਪੁਲਿਸ-ਪਬਲਿਕ ਮੀਟਿੰਗ ਹੋਈ | ਇਸ ਮੌਕੇ ਰਾਕੇਸ਼ ਕੁਮਾਰ ਹਵਾਲਦਾਰ ਨੇ ਕਿਹਾ ਕਿ ਨਸ਼ਿਆਂ ਨੇ ਪੰਜਾਬ ਦੀ ਜਵਾਨੀ ...

ਪੂਰੀ ਖ਼ਬਰ »

ਚਹੰੁ ਦੇਸ਼ਾਂ ਸਮੇਤ ਕੌਮੀ ਡਿਊਬਾਲ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਮੁਕੰਮਲ

ਰੂਪਨਗਰ, 26 ਜੂਨ (ਸਤਨਾਮ ਸਿੰਘ ਸੱਤੀ, ਮਨਜਿੰਦਰ ਸਿੰਘ ਚੱਕਲ)-ਰੂਪਨਗਰ 'ਚ 27 ਤੋ 30 ਜੂਨ ਤੱਕ ਹੋ ਰਹੀ ਚਹੰੁ ਦੇਸ਼ਾਂ ਜ਼ਿੰਬਾਬਵੇ, ਬੰਗਲਾਦੇਸ਼, ਯਮਨ ਸਮੇਤ ਭਾਰਤ ਦੀ 7 ਵੀਂ ਕੌਮੀ ਡਿਊਬਾਲ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ | ਰੂਪਨਗਰ ਵਿਖੇ 5 ਡਿਊਬਾਲ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦੇ ਤਸਕਰਾਂ ਨੂੰ ਜੂਹ ਛੱਡ ਕੇ ਭੱਜਣ ਲਈ ਕਰਾਂਗੇ ਮਜਬੂਰ-ਹਰਜੀਤ ਸਿੰਘ

ਨਵਾਂਸ਼ਹਿਰ, 26 ਜੂਨ (ਗੁਰਬਖਸ਼ ਸਿੰਘ ਮਹੇ)-ਪੰਜਾਬ ਸਰਕਾਰ ਵਲੋਂ ਹਾਲ ਹੀ 'ਚ ਨਿਯੁਕਤ ਕੀਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਡੀ.ਐੱਸ.ਪੀ. (ਮੇਜਰ ਕ੍ਰਾਈਮ) ਹਰਜੀਤ ਸਿੰਘ ਨੇ ਆਪਣਾ ਅਹੁਦਾ ਸੰਭਾਲਦਿਆਂ ਕਿਹਾ ਕਿ ਉਹ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਨੂੰ ਜ਼ਿਲ੍ਹੇ ...

ਪੂਰੀ ਖ਼ਬਰ »

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਇਕ ਹਫ਼ਤੇ 'ਚ 90 ਉਮੀਦਵਾਰਾਂ ਦੀ ਨਿਯੁਕਤੀ ਕਰਵਾਈ

ਨਵਾਂਸ਼ਹਿਰ, 26 ਜੂਨ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਨੂੰ ਪੂਰਾ ਕਰਨ ਹਿਤ ਕੀਤੇ ਜਾ ਰਹੇ ਯਤਨਾਂ ਤਹਿਤ ਪਿਛਲੇ ਇਕ ਹਫ਼ਤੇ 'ਚ 90 ਉਮੀਦਵਾਰਾਂ ਦੀ ਨਿਯੁਕਤੀ ਕਰਵਾਈ ਗਈ | ਜ਼ਿਲ੍ਹਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਤਰਕਸ਼ੀਲ ਸੁਸਾਇਟੀ ਦੇ ਆਗੂ ਦੀ ਮੌਤ

ਨਵਾਂਸ਼ਹਿਰ, 26 ਜੂਨ (ਗੁਰਬਖਸ਼ ਸਿੰਘ ਮਹੇ)-ਦੇਰ ਸ਼ਾਮ ਪਿੰਡ ਸਨਾਵਾ ਦੇ ਕੋਲ ਮੋਟਰਸਾਈਕਲ ਅਤੇ ਕਾਰ ਦੀ ਟੱਕਰ ਹੋ ਜਾਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ | ਕਿਰਤੀ ਕਿਸਾਨ ਯੂਨੀਅਨ ਦੇ ਆਗੂ ਤਰਕਸ਼ੀਲ ਸੁਸਾਇਟੀ ਦੇ ਜ਼ਿਲ੍ਹਾ ਕਮੇਟੀ ਮੈਂਬਰ ਦਰਸ਼ਨ ਸਿੰਘ ਵਾਸੀ ਉਟਾਲ ...

ਪੂਰੀ ਖ਼ਬਰ »

ਬੰਗਾ 'ਚ ਖੇਤ ਮਜ਼ਦੂਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ

ਬੰਗਾ, 26 ਜੂਨ (ਜਸਬੀਰ ਸਿੰਘ ਨੂਰਪੁਰ)-ਮੰਢਾਲੀ ਭਵਨ ਬੰਗਾ ਵਿਖੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸੂਬਾਈ ਅਹੁਦੇਦਾਰਾਂ ਦੀ ਮੀਟਿੰਗ ਸੂਬਾ ਪ੍ਰਧਾਨ ਰਾਮ ਸਿੰਘ ਨੂਰਪੁਰੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਕਿਸਾਨ ਆਗੂ ਸੁਖਵਿੰਦਰ ਸਿੰਘ ਸੇਖੋਂ ਦੀ ਮਾਤਾ ...

ਪੂਰੀ ਖ਼ਬਰ »

ਔੜ ਥਾਣੇ ਦੀ ਨਵੀਂ ਬਣਨ ਵਾਲੀ ਇਮਾਰਤ ਦਾ ਲੋਕਾਂ ਨੇ ਕੀਤਾ ਵਿਰੋਧ

ਔੜ, 26 ਜੂਨ (ਜਰਨੈਲ ਸਿੰਘ ਖ਼ੁਰਦ)-ਪੁਲਿਸ ਚੌਕੀ ਔੜ ਨੂੰ ਅਪਗ੍ਰੇਡ ਕਰ ਬਣਾਇਆ ਥਾਣਾ 11 ਮਹੀਨਿਆਂ ਤੋਂ ਖੁਦ ਦੀ ਇਮਾਰਤ ਤੋਂ ਸੱਖਣਾ ਹੈ | ਸਮੁੱਚੇ ਥਾਣੇ ਦਾ ਕੰਮ ਕਾਜ ਗੜੀ ਅਜੀਤ ਸਿੰਘ ਦੇ ਧਾਰਮਿਕ ਅਸਥਾਨ ਦੇਹਰਾ ਲਖਦਾਤਾ ਪੀਰ ਦੇ ਸ਼ੈੱਡ ਹੇਠਾਂ ਹੀ ਚੱਲਦਾ ਆ ਰਿਹਾ ਹੈ ...

ਪੂਰੀ ਖ਼ਬਰ »

ਸਸਤੀਆਂ ਦਰਾਂ 'ਤੇ ਬਿਜਲੀ ਦੇਣ ਦਾ ਵਾਅਦਾ ਯਾਦ ਕਰਵਾਉਣ ਲਈ ਆਮ ਆਦਮੀ ਪਾਰਟੀ ਨੇ ਦਿੱਤਾ ਮੰਗ ਪੱਤਰ

ਨਵਾਂਸ਼ਹਿਰ, 26 ਜੂਨ (ਗੁਰਬਖਸ਼ ਸਿੰਘ ਮਹੇ)-2017 ਦੀਆਂ ਚੋਣਾਂ ਵਿਚ ਪੰਜਾਬ ਦੇ ਹਰ ਵਰਗ ਨੂੰ ਸਸਤੀ ਦਰਾਂ ਤੇ ਬਿਜਲੀ ਦੇਣ ਦਾ ਵਾਅਦਾ ਕੈਪਟਨ ਸਰਕਾਰ ਨੂੰ ਯਾਦ ਕਰਵਾਉਣ ਲਈ ਆਮ ਆਦਮੀ ਪਾਰਟੀ ਸ਼ਹੀਦ ਭਗਤ ਸਿੰਘ ਨਗਰ ਨੇ ਡਿਪਟੀ ਕਮਿਸ਼ਨਰ ਵਿਨੈ ਬੁਬਲਾਨੀ ਨੂੰ ਮੰਗ ਪੱਤਰ ...

ਪੂਰੀ ਖ਼ਬਰ »

ਟਰਾਂਸਪੋਰਟਰ ਜਗਜੀਤ ਸਿੰਘ ਨਮਿਤ ਅੰਤਿਮ ਅਰਦਾਸ ਹੋਈ

ਨਵਾਂਸ਼ਹਿਰ, 26 ਜੂਨ (ਹਰਮਿੰਦਰ ਸਿੰਘ ਪਿੰਟੂ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਚੌਾਕ ਨਵਾਂਸ਼ਹਿਰ ਵਿਖੇ ਅਜੀਤ ਦੇ ਟਰੱਸਟੀ ਜੁਗਿੰਦਰ ਸਿੰਘ ਬਣਵੈਤ ਪ੍ਰਧਾਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਜੀਜਾ ਟਰਾਂਸਪੋਰਟਰ ਜਗਜੀਤ ਸਿੰਘ ਨਮਿਤ ਅੰਤਿਮ ...

ਪੂਰੀ ਖ਼ਬਰ »

ਬਰਸਾਤ ਦੇ ਮੌਸਮ ਦੀ ਬਿਮਾਰੀਆਂ ਨਾਲ ਨਜਿੱਠਣ ਲਈ ਵਿਭਾਗ ਤਿਆਰ-ਡਾ: ਠਾਕੁਰ

ਬਲਾਚੌਰ, 26 ਜੂਨ (ਦੀਦਾਰ ਸਿੰਘ ਬਲਾਚੌਰੀਆ)-ਬਰਸਾਤ ਦੇ ਮੌਸਮ ਵਿਚ ਹੋਣ ਵਾਲੀਆਂ ਵਾਇਰਲ ਬਿਮਾਰੀਆਂ ਨਾਲ ਨਿਪਟਣ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ | ਇਹ ਜਾਣਕਾਰੀ ਸਿਵਲ ਹਸਪਤਾਲ ਬਲਾਚੌਰ ਦੇ ਸੀਨੀਅਰ ਮੈਡੀਕਲ ਅਧਿਕਾਰੀ ਡਾ: ਰਵਿੰਦਰ ਸਿੰਘ ਠਾਕੁਰ ਨੇ ...

ਪੂਰੀ ਖ਼ਬਰ »

ਪੁਲਿਸ ਪ੍ਰਸ਼ਾਸਨ ਵਲੋਂ ਨਸ਼ਿਆਂ ਿਖ਼ਲਾਫ਼ ਜ਼ਿਲ੍ਹਾ ਪੱਧਰੀ ਜਾਗਰੂਕਤਾ ਰੈਲੀ ਤੇ ਸੈਮੀਨਾਰ

ਨਵਾਂਸ਼ਹਿਰ, 26 ਜੂਨ (ਗੁਰਬਖਸ਼ ਸਿੰਘ ਮਹੇ)-ਅਲਕਾ ਮੀਨਾ ਆਈ.ਪੀ.ਐਸ, ਐਸ.ਐਸ.ਪੀ. ਵਲੋਂ ਪੁਲਿਸ ਵਿਭਾਗ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਜ਼ਿਲ੍ਹਾ ਹੈੱਡਕੁਆਟਰ ਵਿਖੇ ਇਕੱਤਰ ਕਰਕੇ ਨਸ਼ਾ ਨਾ ਕਰਨ ਸਬੰਧੀ ਪ੍ਰੇਰਿਤ ਕਰਕੇ ਜ਼ਿਲੇ੍ਹ ਵਿਚੋਂ ਨਸ਼ਾ ਖ਼ਤਮ ਕਰਨ ਦਾ ...

ਪੂਰੀ ਖ਼ਬਰ »

ਨਸ਼ਿਆਂ ਦੀ ਰੋਕਥਾਮ ਲਈ ਕਟਾਰੀਆਂ 'ਚ ਪੁਲਿਸ ਵਲੋਂ ਸੈਮੀਨਾਰ ਲਗਾਇਆ

ਕਟਾਰੀਆਂ, 26 ਜੂਨ (ਨਵਜੋਤ ਸਿੰਘ ਜੱਖੂ)-ਸਰਕਾਰ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਸ਼ੁਰੂ ਕੀਤੀ ਸਾਂਝੀ ਸੱਥ ਪ੍ਰੋਗਰਾਮ ਤਹਿਤ ਪਿੰਡ ਕਟਾਰੀਆਂ ਵਿਚ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਥਾਣਾ ਬਹਿਰਾਮ ਦੇ ਐਸ.ਐਚ.ਓ. ਰਾਜੇਸ਼ ਸ਼ਰਮਾ ਦੀ ਅਗਵਾਈ ਹੇਠ ਨਸ਼ਾ ਰੋਕੂ ਸੈਮੀਨਾਰ ...

ਪੂਰੀ ਖ਼ਬਰ »

ਸਬ ਸੈਂਟਰ ਉਸਮਾਨਪੁਰ ਵਿਖੇ ਨਸ਼ਿਆਂ ਿਖ਼ਲਾਫ਼ ਹੋਈ ਮੀਟਿੰਗ

ਉਸਮਾਨਪੁਰ, 26 ਜੂਨ (ਮਝੂਰ)-ਸਬ ਸੈਂਟਰ ਉਸਮਾਨਪੁਰ ਵਿਖੇ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਜਾਰੀ ਮੁਹਿੰਮ ਅਧੀਨ ਡੈਪੋ ਮੀਟਿੰਗ ਡਾ: ਨਰਿੰਦਰ ਪਾਲ ਸ਼ਰਮਾ ਦੀ ਪ੍ਰਧਾਨਗੀ ਹੇਠ ਕਰਵਾਈ ਗਈ | ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਨਸ਼ਿਆਂ ਤੋਂ ਪੀੜਤ ਵਿਅਕਤੀਆਂ ਨੂੰ ...

ਪੂਰੀ ਖ਼ਬਰ »

ਭਗਤ ਸਿੰਘ ਸੁਸਾਇਟੀ ਵਲੋਂ ਮੈਡਲ ਜੇਤੂ ਖਿਡਾਰੀ ਸਨਮਾਨਿਤ

ਬੰਗਾ, 26 ਜੂਨ (ਕਰਮ ਲਧਾਣਾ)-ਕਾਮਨ ਵੈਲਥ ਖੇਡਾਂ 'ਚੋਂ ਸੋਨ ਤਗਮਾ ਜਿੱਤਕੇ ਭਾਰਤ ਦੇਸ਼, ਆਪਣੇ ਸੂਬੇ ਪੰਜਾਬ ਅਤੇ ਆਪਣੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਮਾਣ ਵਧਾਉਣ ਵਾਲੇ ਵੇਟ ਲਿਫਟਰ ਸੰਤੋਖ ਕੁਮਾਰ ਬਿੱਲਾ ਜੰਮਪਲ ਪਿੰਡ ਗੁਣਾਚੌਰ ਨੂੰ ਉਸਦੀ ਇਸ ਮਾਣਮੱਤੀ ...

ਪੂਰੀ ਖ਼ਬਰ »

ਸਹਿਕਾਰੀ ਸਭਾ ਜੱਸੋਮਜਾਰਾ ਵਿਚ ਐੱਫ.ਡੀ. ਸਕੀਮ ਦੀ ਸ਼ੁਰੂਆਤ

ਬਹਿਰਾਮ, 26 ਜੂਨ (ਨਛੱਤਰ ਸਿੰਘ ਬਹਿਰਾਮ)-ਸਹਿਕਾਰੀ ਸਭਾ ਜੱਸੋਮਜ਼ਾਰਾ ਦੇ ਮੈਂਬਰਾਂ ਦੀ ਮੀਟਿੰਗ ਸਭਾ ਦੇ ਪ੍ਰਧਾਨ ਬਲਦੇਵ ਸਿੰਘ ਰਾਣਾ ਦੀ ਅਗਵਾਈ ਵਿਚ ਹੋਈ | ਇਸ ਦੌਰਾਨ ਉਨ੍ਹਾਂ ਪਿਛਲੇ ਸਮੇਂ ਤੋਂ ਜੋ ਐੱਫ.ਡੀ. ਸਕੀਮ ਬੰਦ ਕੀਤੀ ਹੋਈ ਸੀ, ਉਸਦੀ ਮੁੜ ਸ਼ੁਰੂਆਤ ਕੀਤੀ | ...

ਪੂਰੀ ਖ਼ਬਰ »

ਨਵੀਂ ਆਬਾਦੀ ਦਾ ਮੇਲਾ ਸੈਦਾ ਹੁਸੈਨ ਬੇਗ਼ਮ ਨੇ ਲੁੱਟਿਆ

ਨਵਾਂਸ਼ਹਿਰ, 26 ਜੂਨ (ਹਰਵਿੰਦਰ ਸਿੰਘ)-ਨਵੀਂ ਆਬਾਦੀ ਨਵਾਂਸ਼ਹਿਰ ਵਿਖੇ ਲੱਖ ਦਾਤਾ ਪੀਰ ਦੇ ਅਸਥਾਨ ਤੇ ਸਾਲਾਨਾ ਜੋੜ ਮੇਲਾ ਸੰਗਤਾਂ ਦੇ ਸਹਿਯੋਗ ਨਾਲ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਇਕ ਖੁੱਲ੍ਹੇ ਅਖਾੜੇ ਵਿਚ ਪੰਜਾਬ ਦੀ ਨਾਮਵਰ ਗਾਇਕਾ ਸੈਦਾ ਬੇਗ਼ਮ ਨੇ ਆਪਣੇ ...

ਪੂਰੀ ਖ਼ਬਰ »

ਸਮਾਜ ਨੂੰ ਚੰਗੀ ਸੇਧ ਦੇਣ ਵਿਚ ਲੜਕੀਆਂ ਦਾ ਵੱਡਾ ਯੋਗਦਾਨ-ਐੱਸ. ਐਮ. ਓ. ਰਵਿੰਦਰ ਠਾਕੁਰ

ਭੱਦੀ, 26 ਜੂਨ (ਨਰੇਸ਼ ਧੌਲ)- ਸਮੁੱਚੇ ਸਮਾਜ ਨੂੰ ਚੰਗੇਰੀ ਸੇਧ ਪ੍ਰਦਾਨ ਕਰਨ ਵਿਚ ਲੜਕੀਆਂ ਦਾ ਵੱਡਾ ਯੋਗਦਾਨ ਹੰੁਦਾ ਹੈ, ਕਿਉਂਕਿ ਪਰਿਵਾਰ ਵਿਚ ਜੇਕਰ ਇਕ ਲੜਕੀ ਨੂੰ ਚੰਗੇ ਸੰਸਕਾਰ ਤੇ ਉਚੇਰੀ ਸਿੱਖਿਆ ਪ੍ਰਾਪਤ ਕਰਵਾਈ ਜਾਵੇ ਤਾਂ ਸਮਝੋ ਕਿ ਵਿਆਹ ਉਪਰੰਤ ਉਸ ਲੜਕੀ ਦਾ ...

ਪੂਰੀ ਖ਼ਬਰ »

ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ ਫੀਮੇਲ ਨੇ ਦਿੱਤਾ ਸਿਵਲ ਸਰਜਨ ਨੂੰ ਮੰਗ-ਪੱਤਰ

ਨਵਾਂਸ਼ਹਿਰ, 26 ਜੂਨ (ਗੁਰਬਖਸ਼ ਸਿੰਘ ਮਹੇ)- ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਚੰਡੀਗੜ੍ਹ, ਮਿਸ਼ਨ ਡਾਇਰੈਕਟਰ ਐਨ.ਐਚ.ਐਮ. ਦੇ ਨਾਂਅ ਇਕ ਮੰਗ ਪੱਤਰ ਸਿਵਲ ਸਰਜਨ ਡਾ: ...

ਪੂਰੀ ਖ਼ਬਰ »

ਰਹਿਪਾ ਵਿਖੇ ਰਵਾਇਤੀ ਰਾਗ ਤੂੰਬਾ-ਅਲਗੋਜਾ ਨਾਲ ਬੱਝਿਆ ਰੰਗ

ਮੁਕੰਦਪੁਰ, 26 ਜੂਨ (ਅਮਰੀਕ ਸਿੰਘ ਢੀਂਡਸਾ)-ਭਾਈਚਾਰਕ ਸਾਂਝ ਤੇ ਏਕਤਾ ਦੇ ਪ੍ਰਤੀਕ ਬਾਬਾ ਬੁੱਲ੍ਹਣ ਸ਼ਾਹ ਦੀ ਮਜਾਰ ਪਿੰਡ ਰਹਿਪਾ ਵਿਖੇ ਸਾਲਾਨਾ ਮੇਲੇ 'ਤੇ ਝੰਡੇ ਦੀ ਰਸਮ ਨਿਭਾਈ ਗਈ | ਉਪਰੰਤ ਹਰ ਸਾਲ ਦੀ ਤਰਾਂ ਪੁਰਾਤਨ ਤੂੰਬਾ-ਅਲਗੋਜਾ ਰਾਗ ਦੀਆਂ ਵੱਖ-ਵੱਖ ਪਾਰਟੀਆਂ ...

ਪੂਰੀ ਖ਼ਬਰ »

ਚੱਕਦਾਨਾ ਵਿਖੇ ਪੰਜਾਬ ਐਾਡ ਸਿੰਧ ਬੈਂਕ ਦਾ 112ਵਾਂ ਸਥਾਪਨਾ ਦਿਵਸ ਮਨਾਇਆ

ਉੜਾਪੜ/ਲਸਾੜਾ, 26 ਜੂਨ (ਲਖਵੀਰ ਸਿੰਘ ਖੁਰਦ)-ਪੰਜਾਬ ਐਾਡ ਸਿੰਧ ਬੈਂਕ ਦੀਆਂ ਬਰਾਂਚਾਂ ਚੱਕਦਾਨਾ, ਗਰਚਾ ਅਤੇ ਮੁਕੰਦਪੁਰ ਵਲੋਂ ਬੈਂਕ ਦਾ 112ਵਾਂ ਸਥਾਪਨਾ ਦਿਵਸ ਜੋਨਲ ਮੈਨੇਜਰ ਕਰਮਜੀਤ ਸਿੰਘ ਦੀ ਅਗਵਾਈ ਹੇਠ ਬਹੁਤ ਉਤਸ਼ਾਹ ਨਾਲ ਸਾਂਝੇ ਤੌਰ ਤੇ ਚੱਕਦਾਨਾ ਵਿਖੇ ਮਨਾਇਆ ...

ਪੂਰੀ ਖ਼ਬਰ »

ਅਲਾਚੌਰ ਵਿਖੇ ਬਰਸੀ ਸਮਾਗਮ ਨੂੰ ਸਮਰਪਿਤ ਖ਼ੂਨਦਾਨ ਕੈਂਪ ਅੱਜ

ਨਵਾਂਸ਼ਹਿਰ, 26 ਜੂਨ (ਹਰਮਿੰਦਰ ਸਿੰਘ ਪਿੰਟੂ)-ਸੰਤ ਬਾਬਾ ਖੇਮ ਸਿੰਘ ਗੁਰਦੁਆਰਾ ਅਕਾਲ ਬੁੰਗਾ ਪਿੰਡ ਅਲਾਚੌਰ ਵਿਖੇ ਸਮਤ ਬਾਬਾ ਖੇਮ ਸਿੰਘ ਦੀ ਬਰਸੀ ਨੂੰ ਸਮਰਪਿਤ ਸਾਲਾਨਾ ਸਵੈ-ਇੱਛੁਕ ਖ਼ੂਨਦਾਨ ਕੈਂਪ 27 ਜੂਨ ਦਿਨ ਵੀਰਵਾਰ ਨੂੰ ਸਵੇਰੇ 9 ਵਜੇ ਤੋਂ 2 ਵਜੇ ਤੱਕ ਲਗਾਇਆ ...

ਪੂਰੀ ਖ਼ਬਰ »

ਮਹੰਤ ਲਤਾ ਵਲੋਂ ਸੋਨੇ ਦੀਆਂ ਵਾਲੀਆਂ ਤੇ ਲੋੜੀਂਦਾ ਸਾਮਾਨ ਭੇਟ

ਘੁੰਮਣਾਂ, 26 ਜੂਨ (ਮਹਿੰਦਰ ਪਾਲ ਸਿੰਘ)-ਪਿੰਡ ਮਾਣਕ 'ਚ ਕੇਵਲ ਰਾਮ ਦੀ ਲੜਕੀ ਦੇ ਵਿਆਹ ਸਮਾਗਮ ਸਮੇਂ ਉੱਘੇ ਸਮਾਜ ਸੇਵਕ ਮਹੰਤ ਲਤਾ ਸ਼ੇਰਗਿੱਲ ਵਲੋਂ ਲੋੜਵੰਦ ਲੜਕੀ ਨੂੰ ਸੋਨੇ ਦੀਆਂ ਵਾਲੀਆਂ ਤੇ ਬਸਤਰ, ਲੋੜੀਂਦੇ ਬਰਤਨ ਦਾਨ ਕੀਤੇ | ਮਹੰਤ ਲਤਾ ਨੇ ਕਿਹਾ ਕਿ ਸਾਨੂੰ ...

ਪੂਰੀ ਖ਼ਬਰ »

ਅਨੁਸੂਚਿਤ ਜਾਤੀਆਂ ਦੀ ਸਕਾਲਰਸ਼ਿਪ ਰਕਮ ਸਰਕਾਰ ਜਾਰੀ ਕਰੇ-ਮਹਿਮੀ

ਬੰਗਾ, 26 ਜੂਨ (ਜਸਬੀਰ ਸਿੰਘ ਨੂਰਪੁਰ)-ਗੁਰੂ ਰਵਿਦਾਸ ਨੌਜਵਾਨ ਸਭਾ ਬਲਾਕ ਬੰਗਾ ਦੇ ਪ੍ਰਧਾਨ ਜਗਤਾਰ ਸਿੰਘ ਮਹਿਮੀ ਨੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਪੱਤਰ ਲਿਖ ਕੇ ਮੰਗ ਕੀਤੀ ਕਿ ਪੋਸਟ ਮੈਟਿ੍ਕ ਸਕਾਲਰਸ਼ਿੱਪ ਸਕੀਮ ਫਾਰ ਅਨੁਸੂਚਿਤ ਜਾਤੀ ਦੇ ਤਹਿਤ ...

ਪੂਰੀ ਖ਼ਬਰ »

ਗਰਾਮ ਪੰਚਾਇਤ ਟੌਾਸਾ ਦਾ ਆਮ ਇਜਲਾਸ ਹੋਇਆ

ਰੈਲਮਾਜਰਾ, 26 ਜੂਨ (ਸੁਭਾਸ਼ ਟੌਾਸਾ/ਰਾਕੇਸ਼ ਰੋਮੀ)-ਗਰਾਮ ਪੰਚਾਇਤ ਟੌਾਸਾ ਦਾ ਆਮ ਇਜਲਾਸ ਬਲਵੀਰ ਸਿੰਘ ਸਰਪੰਚ ਦੀ ਪ੍ਰਧਾਨਗੀ ਹੇਠ ਹੋਇਆ | ਆਮ ਇਜਲਾਸ ਦੌਰਾਨ ਬੋਲਦਿਆਂ ਬੀਬੀ ਸ਼ਸ਼ੀ ਰਾਣਾ ਸਾਬਕਾ ਸਰਪੰਚ ਨੇ ਸਮੂਹ ਲੋਕਾਂ ਨੂੰ ਧੜੇਬੰਦੀ ਛੱਡ ਪਿੰਡ ਦੇ ਵਿਕਾਸ ਲਈ ...

ਪੂਰੀ ਖ਼ਬਰ »

ਗਰਮੀ ਦੇ ਮੌਸਮ ਵਿਚ ਹੋਣ ਵਾਲੀਆਂ ਬਿਮਾਰੀਆਂ ਬਾਰੇ ਕੀਤਾ ਜਾਗਰੂਕ

ਰੈਲਮਾਜਰਾ, 26 ਜੂਨ (ਰਾਕੇਸ਼ ਰੌਮੀ)-ਸਬ-ਸੈਂਟਰ ਰੈਲਮਾਜਰਾ ਵਿਖੇ ਮਨਾਏ ਮਮਤਾ ਦਿਵਸ ਮੌਕੇ ਗਰਮੀ ਦੇ ਮੌਸਮ ਵਿਚ ਹੋਣ ਵਾਲੀਆ ਬਿਮਾਰੀਆਂ ਤੋਂ ਬਚਣ ਲਈ ਜਾਗਰੂਕ ਕੀਤਾ | ਇਸ ਮੌਕੇ ਮੈਕਸ ਕੰਪਨੀ ਦੇ ਡਾ: ਸੁਰਿੰਦਰ ਮੋਹਨ ਅਤੇ ਐਲ.ਐਚ.ਵੀ. ਨਰਿੰਦਰ ਕੌਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬੰਗਾ 'ਚ ਕਰਾਟੇ ਚੈਂਪੀਅਨਸ਼ਿਪ ਕਰਵਾਉਣ ਸਬੰਧੀ ਮੀਟਿੰਗ

ਬੰਗਾ, 26 ਜੂਨ (ਜਸਬੀਰ ਸਿੰਘ ਨੂਰਪੁਰ)-ਵੀਰ ਫਾਈਟਰ ਕਰਾਟੇ ਕਲੱਬ ਬੰਗਾ ਵਲੋਂ ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਦੂਜੀ 'ਜੀ. ਆਈ ਟੋਕੂ ਕਾਈ' ਇੰਟਰ ਸਕੂਲ ਕਰਾਟੇ ਚੈਂਪੀਅਨਸ਼ਿਪ 14 ਜੁਲਾਈ ਨੂੰ ਕਰਵਾਈ ਜਾ ਰਹੀ ਹੈ | ਮੁੱਖ ਪ੍ਰਬੰਧਕ ਅਤੇ ਕਰਾਟੇ ਕੋਚ ਰਾਜਵੀਰ ਸਿੰਘ ਕੈਂਥ ...

ਪੂਰੀ ਖ਼ਬਰ »

ਭਾਰਤੀ ਜਨਤਾ ਯੁਵਾ ਮੋਰਚਾ ਨੇ ਵੱਧ ਰਹੇ ਨਸ਼ੇ ਨੂੰ ਰੋਕਣ ਲਈ ਡੀ.ਸੀ. ਨੂੰ ਦਿੱਤਾ ਮੰਗ ਪੱਤਰ

ਨਵਾਂਸ਼ਹਿਰ, 26 ਜੂਨ (ਹਰਮਿੰਦਰ ਸਿੰਘ ਪਿੰਟੂ)-ਭਾਰਤੀ ਜਨਤਾ ਯੁਵਾ ਮੋਰਚਾ ਦੇ ਇਕ ਵਫ਼ਦ ਨੇ ਪ੍ਰਧਾਨ ਕਰਨ ਦੀਵਾਨ ਦੀ ਅਗਵਾਈ ਵਿਚ ਪੰਜਾਬ ਅੰਦਰ ਵਧ ਰਹੇ ਨਸ਼ੇ ਨੂੰ ਰੋਕਣ ਲਈ ਇਕ ਮੰਗ ਪੱਤਰ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੂੰ ਦਿੱਤਾ | ਇਸ ਮੌਕੇ ਕਰਨ ਦੀਵਾਨ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX