ਤਾਜਾ ਖ਼ਬਰਾਂ


ਪੰਜਾਬ ਵਿਧਾਨ ਸਭਾ ਵਿਚ ਹੁਣ 28 ਫਰਵਰੀ ਨੂੰ ਪੇਸ਼ ਹੋਵੇਗਾ ਬਜਟ
. . .  4 minutes ago
ਬੇਅਦਬੀ ਮਾਮਲੇ ਵਿਚ ਸੁਪਰੀਮ ਕੋਰਟ ਨੇ ਵਿਧਾਨ ਸਭਾ ਦੇ ਫ਼ੈਸਲੇ 'ਤੇ ਲਾਈ ਮੋਹਰ - ਕੈਪਟਨ
. . .  10 minutes ago
ਸ੍ਰੀ ਮੁਕਤਸਰ ਸਾਹਿਬ: ਜੇ.ਪੀ. ਨੱਢਾ ਬਾਦਲ ਪਿੰਡ ਪਹੁੰਚੇ
. . .  12 minutes ago
ਸ੍ਰੀ ਮੁਕਤਸਰ ਸਾਹਿਬ, 20 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਾਦਲ ਵਿਖੇ ਪਹੁੰਚੇ। ਥਾਂ-ਥਾਂ ’ਤੇ ਉਨ੍ਹਾਂ ਦਾ ਆਗੂਆਂ ਤੇ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਸ੍ਰੀ ਨੱਢਾ ਸਾਬਕਾ...
ਬਾਦਲ, ਸਿੱਧੂ ਤੇ ਢੀਂਡਸਾ ਸਦਨ ਦੀ ਕਾਰਵਾਈ ਵਿਚੋਂ ਰਹੇ ਗੈਰ ਹਾਜ਼ਰ
. . .  26 minutes ago
ਬਠਿੰਡਾ ਦਿਹਾਤੀ ਵਿਚ ਕਿਸੇ ਵੀ ਸਰਕਾਰੀ ਸਕੂਲ ਦੀ ਇਮਾਰਤ ਅਸੁਰੱਖਿਅਤ ਨਹੀਂ - ਵਿਜੈ ਇੰਦਰ ਸਿੰਗਲਾ
. . .  28 minutes ago
ਹਿੰਦੂ ਕੋਆਪਰੇਟਿਵ ਬੈਂਕ ਨੂੰ ਮੁੜ ਸੁਰਜੀਤ ਕੀਤਾ ਜਾ ਰਿਹੈ - ਰੰਧਾਵਾ
. . .  31 minutes ago
ਦੋਰਾਹਾ ਵਿਚ ਨਵੇਂ ਹਸਪਤਾਲ ਦਾ ਕੰਮ 15 ਮਹੀਨੇ ਵਿਚ ਹੋਵੇਗਾ ਮੁਕੰਮਲ - ਬਲਬੀਰ ਸਿੰਘ ਸਿੱਧੂ
. . .  35 minutes ago
ਆਵਾਰਾ ਪਸ਼ੂਆਂ ਕਾਰਨ ਸੜਕ ਹਾਦਸਿਆਂ 'ਚ ਵਾਧਾ - ਮਜੀਠੀਆ
. . .  46 minutes ago
ਸ੍ਰੀ ਮੁਕਤਸਰ ਸਾਹਿਬ: ਬਾਦਲ ਪਿੰਡ ’ਚ ਭਾਜਪਾ ਦੇ ਝੰਡਿਆਂ ਦੀ ਭਰਮਾਰ
. . .  12 minutes ago
ਸ੍ਰੀ ਮੁਕਤਸਰ ਸਾਹਿਬ/ਲੰਬੀ, 20 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਬਰਾੜ, ਮੇਵਾ ਸਿੰਘ)-ਭਾਜਪਾ ਕੌਮੀ ਪ੍ਰਧਾਨ ਜੇ.ਪੀ. ਨੱਢਾ ਕੁਝ ਸਮੇਂ ਬਾਅਦ ਹੀ ਪਿੰਡ ਬਾਦਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚ ਰਹੇ ਹਨ। ਉਨ੍ਹਾਂ ਦੀ ਆਮਦ ਨੂੰ ਲੈ ਕੇ ਬਾਦਲ ਪਿੰਡ ਵਿਚ ਭਾਜਪਾ ਵਰਕਰ...
ਪਿੰਡ ਕੈਰੋਂ ਵਿਖੇ ਨਰਸਿੰਗ ਕਾਲਜ ਖੋਲ੍ਹਣ ਦੀ ਕੋਈ ਤਜਵੀਜ਼ ਨਹੀਂ - ਓ.ਪੀ ਸੋਨੀ
. . .  58 minutes ago
ਬਜਟ ਇਜਲਾਸ : ਪੰਜਾਬ ਵਿਧਾਨ ਸਭਾ ਦੀ ਕਾਰਵਾਈ ਪ੍ਰਸ਼ਨਕਾਲ ਨਾਲ ਦੁਬਾਰਾ ਹੋਈ ਸ਼ੁਰੂ
. . .  about 1 hour ago
ਪੀ.ਸੀ.ਬੀ ਨੇ ਉਮਰ ਅਕਮਲ ਨੂੰ ਤੁਰੰਤ ਪ੍ਰਭਾਵ ਨਾਲ ਕੀਤਾ ਮੁਅੱਤਲ
. . .  about 1 hour ago
ਇਸਲਾਮਾਬਾਦ, 20 ਫਰਵਰੀ- ਪਾਕਿਸਤਾਨ ਕ੍ਰਿਕਟ ਬੋਰਡ ਨੇ ਬੱਲੇਬਾਜ਼ ਉਮਰ ਅਕਮਲ ਨੂੰ ਭ੍ਰਿਸ਼ਟਾਚਾਰ ਵਿਰੋਧੀ ਜਾਂਚ ਪੂਰੀ...
ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਵਿਅਕਤੀ ਦਾ ਸਿਲੰਡਰ ਮਾਰ ਕੇ ਕਤਲ
. . .  about 1 hour ago
ਅੰਮ੍ਰਿਤਸਰ/ਸੁਲਤਾਨਵਿੰਡ, 20 ਫਰਵਰੀ (ਰੇਸ਼ਮ/ਗੁਰਨਾਮ ਸਿੰਘ ਬੁੱਟਰ)- ਬੀਤੀ ਦੇਰ ਰਾਤ ਸੁਲਤਾਨਵਿੰਡ ਰੋਡ 'ਤੇ ਸਥਿਤ ਕੋਟ ਆਤਮਾ ਰਾਮ...
ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਪੁੱਜੇ ਨੇਪਾਲ ਦੇ ਰਾਜਾ ਗਿਆਨੇਂਦਰ ਬੀਰ ਬਿਕਰਮ ਸ਼ਾਹ ਦੇਵ
. . .  about 1 hour ago
ਅੰਮ੍ਰਿਤਸਰ, 20 ਫਰਵਰੀ (ਜਸਵੰਤ ਸਿੰਘ ਜੱਸ) - ਨੇਪਾਲ ਦੇ ਰਾਜਾ ਗਿਆਨੇਂਦਰ ਬੀਰ ਬਿਕਰਮ ਸ਼ਾਹ ਦੇਵ ਅੱਜ ਆਪਣੇ ਪਰਿਵਾਰ ਸਮੇਤ....
ਜਗਦੇਵ ਕਲਾਂ ਤੋਂ ਲਾਪਤਾ ਤਿੰਨ ਸਕੀਆਂ ਭੈਣਾਂ ਪੁਲਿਸ ਵੱਲੋਂ ਕੁੱਝ ਹੀ ਘੰਟਿਆਂ 'ਚ ਬਰਾਮਦ
. . .  about 1 hour ago
ਜਗਦੇਵ ਕਲਾਂ (ਅੰਮ੍ਰਿਤਸਰ), 20 ਫਰਵਰੀ (ਸ਼ਰਨਜੀਤ ਸਿੰਘ ਗਿੱਲ) - ਬੀਤੇ ਕੱਲ੍ਹ ਜਗਦੇਵ ਕਲਾਂ ਤੋਂ ਲਾਪਤਾ ਹੋਈਆਂ ਤਿੰਨ ਸਕੀਆਂ ਭੈਣਾਂ ਪੁਲਿਸ ਵੱਲੋਂ ਕੁੱਝ ...
ਬਜਟ ਇਜਲਾਸ : ਸਦਨ 'ਚ ਵਿੱਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 1 hour ago
ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ : ਸਪੀਕਰ ਵੱਲੋਂ ਪੜ੍ਹੇ ਜਾ ਰਹੇ ਹਨ ਸ਼ੋਕ ਮਤੇ
. . .  about 2 hours ago
ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਹੋਇਆ ਸ਼ੁਰੂ
. . .  about 2 hours ago
ਟਰੱਕ ਡਰਾਈਵਰ ਨੂੰ ਗੋਲੀ ਮਾਰ ਕੇ ਨਗਦੀ ਅਤੇ ਮੋਬਾਈਲ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  about 2 hours ago
ਜੰਮੂ-ਪਠਾਨਕੋਟ ਹਾਈਵੇ 'ਤੇ ਟਰੱਕ ਅਤੇ ਕਾਰ ਵਿਚਾਲੇ ਹੋਈ ਟੱਕਰ 'ਚ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਹਾੜ ਸੰਮਤ 551

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਨਸ਼ਾ ਵਿਰੋਧੀ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਮੁਕਾਮੀ ਬਾਸ਼ਿੰਦਿਆਂ ਵਲੋਂ ਨਸ਼ਾ ਨਾ ਕਰਨ ਦਾ ਅਹਿਦ

ਫ਼ਾਜ਼ਿਲਕਾ, 26 ਜੂਨ(ਦਵਿੰਦਰ ਪਾਲ ਸਿੰਘ)-'ਨਸ਼ਾ ਮੁਕਤ ਫ਼ਾਜ਼ਿਲਕਾ' ਦੀ ਉਸਾਰੀ ਲਈ ''ਕੌਮਾਂਤਰੀ ਨਸ਼ਾ ਤੇ ਗ਼ੈਰਕਾਨੂੰਨੀ ਤਸਕਰੀ ਵਿਰੋਧੀ ਦਿਵਸ'' ਮੌਕੇ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਨੇ ਪੰਜਾਬੀਆਂ ਨੂੰ ਵੰਗਾਰਦਿਆਂ ਕਿਹਾ ਕਿ ਸੂਬੇ ਦੀ ਨੌਜਵਾਨੀ ਨੂੰ ...

ਪੂਰੀ ਖ਼ਬਰ »

ਫ਼ਿਰੋਜ਼ਪੁਰੀਆਂ ਨੇ ਸਾਈਕਲ ਰੈਲੀ ਕੱਢ ਕੇ ਨਸ਼ਿਆਂ ਦੀ ਜੰਗ ਿਖ਼ਲਾਫ਼ ਦਿਖਾਈ ਇਕਜੁਟਤਾ

ਫ਼ਿਰੋਜ਼ਪੁਰ, 26 ਜੂਨ (ਤਪਿੰਦਰ ਸਿੰਘ)- ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਕੱਢੀ ਗਈ ਸਾਈਕਲ ਰੈਲੀ 'ਚ ਵੱਡੀ ਗਿਣਤੀ ਵਿਚ ਫ਼ਿਰੋਜ਼ਪੁਰੀਆਂ ਨੇ ਹਿੱਸਾ ਲੈ ਕੇ ਨਸ਼ੇ ਦੀ ਸਮੱਸਿਆ ਿਖ਼ਲਾਫ਼ ਇਕਜੁਟਤਾ ਦਿਖਾਈ | ਡਿਪਟੀ ਕਮਿਸ਼ਨਰ ਨੇ ਸਵੇਰੇ 5.30 ਵਜੇ ਸਿਵਲ ...

ਪੂਰੀ ਖ਼ਬਰ »

ਸੈਲਫੀ ਲੈਂਦਿਆਂ ਲੜਕੀ ਦੀ ਸਮੁੰਦਰ 'ਚ ਡੁੱਬਣ ਨਾਲ ਮੌਤ

ਫ਼ਿਰੋਜ਼ਪੁਰ, 26 ਜੂਨ (ਤਪਿੰਦਰ ਸਿੰਘ)-ਫ਼ਿਰੋਜ਼ਪੁਰ ਦੇ ਕਸਬਾ ਫ਼ਿਰੋਜ਼ਸ਼ਾਹ ਦੀ 20 ਸਾਲਾ ਸਰਬਜਿੰਦਰ ਕੌਰ ਦੀ ਬੀਤੇ ਦਿਨੀਂ ਕੈਨੇਡਾ ਵਿਖੇ ਸਮੁੰਦਰ 'ਚ ਡੁੱਬਣ ਨਾਲ ਮੌਤ ਹੋਣ ਦੀ ਖ਼ਬਰ ਜਦ ਪਤਾ ਲੱਗੀ ਤਾਂ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ | ਮਿ੍ਤਕ ਦੇ ਨਾਨਾ ਹਰਫੂਲ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ 1 ਕਾਬੂ

ਫ਼ਿਰੋਜ਼ਪੁਰ, 26 ਜੂਨ (ਗੁਰਿੰਦਰ ਸਿੰਘ)- ਥਾਣਾ ਸਿਟੀ ਪੁਲਿਸ ਨੇ ਲੋਕਾਂ ਦੇ ਵਾਹਨ ਚੋਰੀ ਕਰਨ ਦੇ ਆਦੀ ਇਕ ਵਿਅਕਤੀ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਉਸ ਸਮੇਂ ਕਾਬੂ ਕਰ ਲਿਆ, ਜਦੋਂ ਉਹ ਚੋਰੀ ਕੀਤਾ ਮੋਟਰਸਾਈਕਲ ਅੱਗੇ ਵੇਚਣ ਜਾ ਰਿਹਾ ਸੀ | ਥਾਣਾ ਸਿਟੀ ਮੁਖੀ ਦਵਿੰਦਰ ...

ਪੂਰੀ ਖ਼ਬਰ »

ਸਵਿਫ਼ਟ ਅਤੇ ਟਰੱਕ ਦੀ ਟੱਕਰ 'ਚ ਕਾਰ ਸਵਾਰ ਦੀ ਮੌਕੇ 'ਤੇ ਮੌਤ

ਜ਼ੀਰਾ,ਕੱੁਲਗੜ੍ਹੀ, 26 ਜੂਨ (ਮਨਜੀਤ ਸਿੰਘ ਢਿੱਲੋਂ, ਸੁਖਜਿੰਦਰ ਸਿੰਘ ਸੰਧੂ)- ਜ਼ੀਰਾ-ਫ਼ਿਰੋਜ਼ਪੁਰ ਸੜਕ 'ਤੇ ਪਿੰਡ ਸੁਰਸਿੰਘ ਵਾਲਾ ਦੇ ਨੇੜੇ ਇਕ ਸਵਿਫ਼ਟ ਕਾਰ ਅਤੇ ਟਰੱਕ ਦੀ ਭਿਆਨਕ ਟੱਕਰ ਵਿਚ ਕਾਰ ਸਵਾਰ ਨੌਜਵਾਨ ਦੀ ਮੌਕੇ 'ਤੇ ਮੌਤ ਹੋ ਗਈ ਇਕੱਤਰ ਵੇਰਵਿਆਂ ...

ਪੂਰੀ ਖ਼ਬਰ »

ਲੜਕੀ ਨੂੰ ਵਰਗ਼ਲਾ ਕੇ ਲੈ ਜਾਣ ਦੇ ਮਾਮਲੇ 'ਚ ਮੁਕੱਦਮਾ ਦਰਜ

ਫ਼ਿਰੋਜ਼ਪੁਰ, 26 ਜੂਨ (ਤਪਿੰਦਰ ਸਿੰਘ) ਪੁਲਿਸ ਥਾਣਾ ਸਦਰ ਜ਼ੀਰਾ ਨੇ ਗੁਰੂ ਤੇਗ ਬਹਾਦਰ ਨਗਰ ਦੀ ਲੜਕੀ ਨੂੰ ਵਰਗ਼ਲਾ ਕੇ ਲੈ ਜਾਣ ਦੇ ਸਬੰਧ ਵਿਚ ਮੁਕੱਦਮਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਹਰਜਿੰਦਰ ਕੌਰ ਪਤਨੀ ਸੁਖਬੀਰ ਸਿੰਘ ਵਾਸੀ ...

ਪੂਰੀ ਖ਼ਬਰ »

ਧੋਬੀ ਦੀ ਮਕਾਨ ਮਾਲਕ ਵਲੋਂ ਬੁਰੀ ਤਰਾਂ ਕੁੱਟਮਾਰ

ਜਲਾਲਾਬਾਦ, 26 ਜੂਨ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਸ਼ਹਿਰ ਵਿਖੇ ਹੋਈ ਲੜਾਈ ਵਿਚ ਇਕ ਵਿਅਕਤੀ ਦੇ ਜ਼ਖਮੀ ਹੋਣ ਦਾ ਸਮਾਚਾਰ ਹੈ | ਜ਼ਖਮੀ ਵਿਅਕਤੀ ਸਚਿਨ ਪੁੱਤਰ ਸ਼ੰਮੀ ਕੁਮਾਰ ਵਾਸੀ ਦਸਮੇਸ਼ ਨਗਰੀ ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਹੈ | ਸਚਿਨ ਦਾ ਕਹਿਣਾ ਹੈ ਕਿ ਉਸ ਦੀ ...

ਪੂਰੀ ਖ਼ਬਰ »

ਹਿੰਦੂਤਵ ਫਾਸ਼ੀਵਾਦ ਵਿਰੋਧੀ ਫੋਰਮ ਵਲੋਂ ਐਮਰਜੈਂਸੀ ਦੀ ਵਰ੍ਹੇਗੰਢ ਦੇ ਮੌਕੇ ਰੈਲੀ ਤੇ ਰੋਸ ਮਾਰਚ

ਫ਼ਿਰੋਜ਼ਪੁਰ,•26 ਜੂਨ (ਤਪਿੰਦਰ ਸਿੰਘ)- ਦੇਸ਼ ਭਰ 'ਚ ਫ਼ਿਰਕੂ ਫਾਸ਼ੀਵਾਦ ਦੇ ਤਿੱਖੇ ਹੋ ਰਹੇ ਖ਼ਤਰੇ ਅਤੇ ਆਮ ਲੋਕਾਂ ਵਿਸ਼ੇਸ਼ ਤੌਰ ਤੇ ਧਾਰਮਿਕ ਘੱਟ ਗਿਣਤੀਆਂ, ਦਲਿਤਾਂ, ਆਦਿ ਵਾਸੀਆਂ, ਪੱਤਰਕਾਰਾਂ, ਲੇਖਕਾਂ, ਸੱਭਿਆਚਾਰਕ ਕਾਮਿਆਂ ਤੇ ਬੁੱਧੀਜੀਵੀਆਂ ਉੱਪਰ ਵਧ ਰਹੇ ...

ਪੂਰੀ ਖ਼ਬਰ »

ਲੜਕੀ ਨਾਲ ਛੇੜ-ਛਾੜ ਕਰਨ ਦਾ ਦੋਸ਼

ਫ਼ਿਰੋਜ਼ਪੁਰ, 26 ਜੂਨ (ਤਪਿੰਦਰ ਸਿੰਘ)- ਪੁਲਿਸ ਥਾਣਾ ਮੱਲਾਂਵਾਲਾ ਦੇ ਅਧੀਨ ਪੈਂਦੇ ਪਿੰਡ ਕੁਹਾਲਾ ਵਿਖੇ ਲੜਕੀ ਨਾਲ ਛੇੜ-ਛਾੜ ਕਰਨ ਦੇ ਸਬੰਧ ਵਿਚ ਪੁਲਿਸ ਨੇ ਇਕ ਵਿਅਕਤੀ ਖਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਪਰਮਜੀਤ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਦਿਵਸ ਮੌਕੇ ਸੈਮੀਨਾਰ ਲਗਾਇਆ

ਜ਼ੀਰਾ, 26 ਜੂਨ (ਮਨਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਅਤੇ ਵਿਭਾਗੀ ਹਦਾਇਤਾਂ ਅਨੁਸਾਰ ਸੀ.ਡੀ.ਪੀ.ਓ. ਦਫ਼ਤਰ ਜ਼ੀਰਾ ਦੇ ਸਟਾਫ਼ ਵਲੋਂ ਨੇੜਲੇ ਪਿੰਡ ਚੱਬਾ ਵਿਖੇ ਸੀ.ਡੀ.ਪੀ.ਓ. ਜ਼ੀਰਾ ਦੀ ਅਗਵਾਈ ਵਿਚ ਨਸ਼ਾ ਵਿਰੋਧੀ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

27 ਤੋਂ 30 ਤਕ ਸਵਰਨਕਾਰਾਂ ਦੀਆਂ ਦੁਕਾਨਾਂ ਰਹਿਣਗੀਆਂ ਬੰਦ

ਤਲਵੰਡੀ ਭਾਈ, 26 ਜੂਨ (ਰਵਿੰਦਰ ਸਿੰਘ ਬਜਾਜ)- ਤਲਵੰਡੀ ਭਾਈ ਦੇ ਸਮੂਹ ਸਵਰਨਕਾਰਾਂ ਦੀਆਂ ਦੁਕਾਨਾਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਰਮੀ ਦੀਆਂ ਛੁੱਟੀਆਂ ਨੂੰ ਮੁੱਖ ਰੱਖਦੇ ਹੋਏ ਚਾਰ ਦਿਨ ਬੰਦ ਰਹਿਣਗੀਆਂ | ਇਹ ਜਾਣਕਾਰੀ ਸਵਰਨਕਾਰਾਂ ਦੇ ਪ੍ਰਧਾਨ ਪਰਮਿੰਦਰ ਸਿੰਘ ...

ਪੂਰੀ ਖ਼ਬਰ »

ਆਰਟ ਆਫ਼ ਲਿਵਿੰਗ ਵਲੋਂ ਯੋਗ ਦੀਆਂ ਕਲਾਸਾਂ ਸ਼ੁਰੂ

ਜ਼ੀਰਾ, 26 ਜੂਨ (ਮਨਜੀਤ ਸਿੰਘ ਢਿੱਲੋਂ)- ਅਗਰਵਾਲ ਧਰਮਸ਼ਾਲਾ ਕੋਟ ਈਸੇ ਖ਼ਾਂ ਰੋਡ ਜ਼ੀਰਾ ਵਿਖੇ ਆਰਟ ਆਫ਼ ਲਿਵਿੰਗ ਵਲੋਂ ਇਕ ਵਿਸ਼ੇਸ਼ ਕੈਂਪ ਲਗਾਇਆ ਗਿਆ, ਜਿਸ ਦੌਰਾਨ ਅੱਜ ਯੋਗ ਦੀਆਂ ਕਲਾਸਾਂ ਵੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਇਹ ਮਿਤੀ 28 ਜੂਨ ਤੱਕ ਜਾਰੀ ...

ਪੂਰੀ ਖ਼ਬਰ »

ਓ.ਬੀ.ਸੀ. ਸੰਸਥਾ ਵਿਖੇ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ

ਜ਼ੀਰਾ, 26 ਜੂਨ (ਮਨਜੀਤ ਸਿੰਘ ਢਿੱਲੋਂ)- ਸਿਵਲ ਸਰਜਨ ਫ਼ਿਰੋਜ਼ਪੁਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਪੀ.ਐਚ.ਸੀ. ਕੱਸੋਆਣਾ ਦੇ ਐਸ.ਐਮ.ਓ. ਡਾ: ਬਲਕਾਰ ਸਿੰਘ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਵਲੋਂ ਜ਼ੀਰਾ ਨੇੜਲੇ ਪਿੰਡ ਰਟੌਲ ਬੇਟ ਵਿਖੇ ਸਥਿਤ ਓ.ਬੀ.ਸੀ. ਸਕਿੱਲ ...

ਪੂਰੀ ਖ਼ਬਰ »

ਨਸ਼ਿਆਂ ਵਿਰੋਧੀ ਰੈਲੀ ਕੱਢੀ

ਗੁਰੂਹਰਸਹਾਏ, 26 ਜੂਨ (ਅਮਰਜੀਤ ਸਿੰਘ ਬਹਿਲ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ ਅਤੇ ਸਿਵਲ ਸਰਜਨ ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇੰਟਰਨੈਸ਼ਨਲ ਡੇਅ ਅਗੇਂਸਟ ਡਰੱਗ ਅਬਿਊਜ ਐਾਡ ਇਲੀਸਿਟ ਟਰੈਫ਼ਿੰਕਿੰਗ ਤਹਿਤ ਜਾਗਰੂਕਤਾ ...

ਪੂਰੀ ਖ਼ਬਰ »

ਦਾਲਾਂ ਆਯਾਤ ਕਰਵਾਉਣ ਦਾ ਕੇਂਦਰ ਸਰਕਾਰ ਦਾ ਕਿਸਾਨ ਵਿਰੋਧੀ ਫ਼ੈਸਲਾ- ਮੀਹਾਂ ਸਿੰਘ ਵਾਲਾ

ਜ਼ੀਰਾ, 26 ਜੂਨ (ਮਨਜੀਤ ਸਿੰਘ ਢਿੱਲੋਂ)- ਕਿਸਾਨਾਂ ਦੀ ਆਮਦਨ 2022 ਤੱਕ ਦੁੱਗਣੀ ਕਰਨ ਦਾ ਨਾਅਰਾ ਦੇਣ ਵਾਲੀ ਕੇਂਦਰ ਦੀ ਮੋਦੀ ਸਰਕਾਰ ਨੇ ਦਾਲਾਂ ਆਯਾਤ ਕਰਨ ਦਾ ਫ਼ੈਸਲਾ ਲੈ ਕੇ ਕਿਸਾਨ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ, ਇਸ ਫ਼ੈਸਲੇ ਨਾਲ ਦਾਲ਼ਾਂ ਦੀ ਕਾਸ਼ਤ ਕਰਨ ਵਾਲਾ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਦਫ਼ਤਰ ਦੇ ਕਰਮਚਾਰੀਆਂ ਨੇ ਨਸ਼ਿਆਂ ਿਖ਼ਲਾਫ਼ ਚੁੱਕੀ ਸਹੁੰ

ਫ਼ਿਰੋਜ਼ਪੁਰ, 26 ਜੂਨ (ਤਪਿੰਦਰ ਸਿੰਘ)- ਪ੍ਰਸ਼ਾਸਨ ਤਰਫ਼ੋਂ ਡੀ.ਡੀ.ਪੀ.ਓ. ਹਰਜਿੰਦਰ ਸਿੰਘ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਖ਼ੁਦ ਨਸ਼ਿਆਂ ਤੋਂ ਦੂਰ ਰਹਿ ਕੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਲੋਕਾਂ ਨੂੰ ਨਸ਼ਿਆਂ ਦੇ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮਾਂ ਨੂੰ ਨਸ਼ਿਆਂ ਦੇ ਖ਼ਾਤਮੇ ਲਈ ਚੁਕਾਈ ਸਹੁੰ

ਫ਼ਿਰੋਜ਼ਪੁਰ, 26 ਜੂਨ (ਤਪਿੰਦਰ ਸਿੰਘ)- ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਐਸ.ਐਸ.ਪੀ. ਦਫ਼ਤਰ ਵਿਖੇ ਐਸ.ਪੀ (ਐੱਚ) ਸੰਦੀਪ ਸ਼ਰਮਾ ਦੀ ਅਗਵਾਈ ਹੇਠ ਪੁਲਿਸ ਮੁਲਾਜ਼ਮਾਂ ਨੂੰ ਆਪਣੇ ਸਮਾਜ ਦੀ ਬਿਹਤਰੀ ਲਈ ਜ਼ਿਲ੍ਹੇ ਵਿਚ ਨਸ਼ੇ ਦੇ ਖ਼ਾਤਮੇ ਅਤੇ ਨਸ਼ਿਆਂ ਖਿਲਾਫ਼ ...

ਪੂਰੀ ਖ਼ਬਰ »

ਪ੍ਰਸ਼ਾਸਨ ਨੇ ਨਸ਼ਿਆਂ ਵਿਰੋਧੀ ਸੈਮੀਨਾਰ ਲਗਾ ਕੇ ਮਨਾਇਆ ਨਸ਼ਾ ਵਿਰੋਧੀ ਦਿਵਸ

ਜ਼ੀਰਾ, 26 ਜੂਨ (ਮਨਜੀਤ ਸਿੰਘ ਢਿੱਲੋਂ)-ਅੰਤਰ ਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਸਬੰਧੀ ਸਥਾਨਕ ਬਜਰੰਗ ਭਵਨ ਜ਼ੀਰਾ ਵਿਖੇ ਸਮਾਗਮ ਕਰਵਾਇਆ ਗਿਆ | ਸਿਵਲ ਪ੍ਰਸ਼ਾਸਨ ਵਲੋਂ ਕਰਵਾਏ ਗਏ ਇਸ ਸਮਾਗਮ ਦੌਰਾਨ ਨਰਿੰਦਰ ਸਿੰਘ ਧਾਲੀਵਾਲ ਐਸ.ਡੀ.ਐਮ. ਜ਼ੀਰਾ ਮੁੱਖ ਮਹਿਮਾਨ ਅਤੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਵਿਸ਼ਾਲ ਸਮਾਗਮ

ਤਲਵੰਡੀ ਭਾਈ, 26 ਜੂਨ (ਕੁਲਜਿੰਦਰ ਸਿੰਘ ਗਿੱਲ)- ਪੁਲਿਸ ਵਿਭਾਗ ਵਲੋਂ ਲੋਕਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਲਈ ਵਿੱਢੀ ਮੁਹਿੰਮ ਤਹਿਤ ਇਥੇ ਗੁਰਦੁਆਰਾ ਬਾਬਾ ਹਰੀ ਦਾਸ ਵਿਖੇ ਅੰਤਰ ਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਨਸ਼ਾ ਸਾਡੇ ਸਮਾਜ ਦੇ ਮੱਥੇ 'ਤੇ ਵੱਡਾ ਕਲੰਕ- ਐਸ.ਐਮ.ਓ.

ਜ਼ੀਰਾ, 26 ਜੂਨ (ਮਨਜੀਤ ਸਿੰਘ ਢਿੱਲੋਂ)- ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ਵ ਭਰ ਵਿਚ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਪੀ.ਐਚ.ਸੀ. ਕੱਸੋਆਣਾ ਅਧੀਨ ਆਉਂਦੇ ਸੈਂਟਰਾਂ ਵਿਚ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਲਗਾਏ ਗਏ ...

ਪੂਰੀ ਖ਼ਬਰ »

ਜਨਤਾ ਪੁਲਿਸ ਦਾ ਸਾਥ ਦੇਵੇ ਤਾਂ ਨਸ਼ਾ ਦਿਨਾਂ ਵਿਚ ਹੀ ਖ਼ਤਮ ਕਰਾਂਗੇ- ਡੀ.ਐਸ.ਪੀ. ਜ਼ੀਰਾ

ਮਖੂ, 26 ਜੂਨ (ਵਰਿੰਦਰ ਮਨਚੰਦਾ)- ਜੇਕਰ ਜਨਤਾ ਪੁਲਿਸ ਦਾ ਸਾਥ ਦੇਵੇ ਤਾਂ ਪੰਜਾਬ ਵਿਚੋਂ ਨਸ਼ਾ ਦਿਨਾਂ ਵਿਚ ਹੀ ਖਤਮ ਕਰ ਦਿਆਂਗੇ | ਇਹ ਵਿਚਾਰ ਅੱਜ ਮਖੂ ਬਲਾਕ ਅਧੀਨ ਪੈਂਦੇ ਪਿੰਡ ਖੰਨਾ ਵਿਖੇ ਨਰਿੰਦਰ ਸਿੰਘ ਡੀ.ਐਸ.ਪੀ ਜ਼ੀਰਾ ਅਤੇ ਮਖੂ ਥਾਣੇ ਦੇ ਐਸ.ਐਚ.ਓ ਹਰਿੰਦਰ ਸਿੰਘ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੇ ਚਿਤਾਇਆ ਕੈਪਟਨ ਸਰਕਾਰ ਨੂੰ ਸਸਤੀ ਬਿਜਲੀ ਦੇਣ ਦਾ ਵਾਅਦਾ

ਫ਼ਿਰੋਜ਼ਪੁਰ, 26 ਜੂਨ (ਗੁਰਿੰਦਰ ਸਿੰਘ)- ਕੈਪਟਨ ਸਰਕਾਰ ਵਲੋਂ ਸੱਤਾ ਪ੍ਰਾਪਤੀ ਤੋਂ ਬਾਅਦ ਚੋਣਾਂ ਦੌਰਾਨ ਕੀਤੇ ਸਸਤੀ ਬਿਜਲੀ ਦੇਣ ਦੇ ਵਿਸਾਰੇ ਵਾਅਦੇ ਨੂੰ ਯਾਦ ਕਰਾਉਣ ਅਤੇ ਪਿਛਲੇ ਢਾਈ ਸਾਲਾਂ ਦੌਰਾਨ ਬਿਜਲੀ ਦਰਾਂ ਵਿਚ ਕੀਤੇ ਸਾਰੇ ਵਾਧੇ ਵਾਪਸ ਲੈਣ ਦੀ ਮੰਗ ਨੂੰ ...

ਪੂਰੀ ਖ਼ਬਰ »

ਨਸ਼ੇ ਦੇ ਖ਼ਾਤਮੇ ਲਈ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਲਗਾਇਆ ਜਾਗਰੂਕਤਾ ਕੈਂਪ

ਫ਼ਿਰੋਜ਼ਪੁਰ, 26 ਜੂਨ (ਤਪਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਨਸ਼ਿਆਂ ਦੇ ਖ਼ਾਤਮੇ ਸਬੰਧੀ ਚਲਾਈ ਜਾ ਰਹੀ ਮੁਹਿੰਮ ਤਹਿਤ ਡਾ: ਰਜਿੰਦਰ ਕੁਮਾਰ ਸਿਵਲ ਸਰਜਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੰਤਰ ਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਨੂੰ ਸਮਰਪਿਤ ਨਸ਼ਾ ...

ਪੂਰੀ ਖ਼ਬਰ »

ਸਰਕਾਰ ਤੋਂ ਕੋਈ ਉਮੀਦ ਨਾ ਰੱਖਦੇ ਹੋਏ ਲੋਕਾਂ ਨੇ ਆਪ ਸੜਕ 'ਤੇ ਮਿੱਟੀ ਪਾਉਣੀ ਕੀਤੀ ਸ਼ੁਰੂ

ਗੁਰੂਹਰਸਹਾਏ, 26 ਜੂਨ (ਪਿ੍ਥਵੀ ਰਾਜ ਕੰਬੋਜ)- ਪ੍ਰਧਾਨ ਮੰਤਰੀ ਸੜਕ ਯੋਜਨਾ ਅਧੀਨ ਕਰੋੜਾਂ ਦੀ ਲਾਗਤ ਨਾਲ ਬਣੀ ਸੜਕ ਦੀ ਮਾੜੀ ਹਾਲਤ ਤੋਂ ਇਲਾਕੇ ਦੇ ਲੋਕ ਬਹੁਤ ਪ੍ਰੇਸ਼ਾਨ ਹੋ ਰਹੇ ਨੇ | ਇਸ ਸੜਕ 'ਤੇ ਕੋਈ 50 ਪਿੰਡਾਂ ਦੀ ਆਵਾਜਾਈ ਹੁੰਦੀ ਹੈ ਤੇ ਇਹ ਸੜਕ ਦੋ ਸਬ-ਡਵੀਜ਼ਨਾਂ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਨੇ 16ਵੇਂ ਸਿਲਾਈ ਸੈਂਟਰ ਦੀ ਕੀਤੀ ਸ਼ੁਰੂਆਤ

ਜ਼ੀਰਾ, 26 ਜੂਨ (ਮਨਜੀਤ ਸਿੰਘ ਢਿੱਲੋਂ)- ਬੇਟੀ ਬਚਾਓ, ਬੇਟੀ ਪੜ੍ਹਾਓ ਮੁਹੀਮ ਤਹਿਤ ਅੱਜ ਲੜਕੀਆਂ ਲਈ ਬੰਗਲਾ ਮੁਖੀ ਮਾਤਾ ਮੰਦਿਰ ਵਿਖੇ ਭਾਰਤ ਵਿਕਾਸ ਪ੍ਰੀਸ਼ਦ ਸੰਸਥਾ ਨੇ 16ਵੇਂ ਸਿਲਾਈ ਸੈਂਟਰ ਦੀ ਸ਼ੁਰੂਆਤ ਕੀਤੀ, ਜਿਸ ਦਾ ਰਸਮੀ ਉਦਘਾਟਨ ਮੰਦਿਰ ਦੇ ਪ੍ਰਧਾਨ ਹਾਕਮ ...

ਪੂਰੀ ਖ਼ਬਰ »

ਨਸ਼ੇ ਦੇ ਖ਼ਾਤਮੇ ਲਈ ਸੀ.ਐੱਚ.ਸੀ. ਫ਼ਿਰੋਜ਼ਸ਼ਾਹ 'ਚ ਲਾਇਆ ਜਾਗਰੂਕਤਾ ਸੈਮੀਨਾਰ

ਫ਼ਿਰੋਜਪੁਰ, 26 ਜੂਨ (ਤਪਿੰਦਰ ਸਿੰਘ)- ਸੂਬੇ ਵਿਚੋਂ ਨਸ਼ਿਆਂ ਦੇ ਪੂਰਨ ਤੌਰ 'ਤੇ ਖ਼ਾਤਮੇ ਅਤੇ ਸਿਹਤਮੰਦ ਤੇ ਤੰਦਰੁਸਤ ਸਮਾਜ ਦੀ ਸਿਰਜਨਾ ਦੇ ਮਨੋਰਥ ਨੂੰ ਸਕਾਰ ਕਰਨ ਦੇ ਮਨੋਰਥ ਨੂੰ ਲੈ ਅੱਜ ਕਮਿਊਨਿਟੀ ਹੈਲਥ ਸੈਂਟਰ ਫ਼ਿਰੋਜ਼ਸ਼ਾਹ ਵਿਖੇ ਡਾ: ਵਨੀਤਾ ਭੁੱਲਰ, ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਨਸ਼ਿਆਂ ਦੇ ਖ਼ਾਤਮੇ ਲਈ ਕੱਢੀ ਜਾਗਰੂਕਤਾ ਰੈਲੀ

ਮਮਦੋਟ, 26 ਜੂਨ (ਸੁਖਦੇਵ ਸਿੰਘ ਸੰਗਮ)- ਡਾ: ਰਜਿੰਦਰ ਮਨਚੰਦਾ ਐਸ.ਐਮ.ਓ. ਮਮਦੋਟ ਵਲੋਂ ਅੱਜ ਕੌਮਾਂਤਰੀ ਨਸ਼ਾ ਵਿਰੋਧੀ ਦਿਹਾੜੇ ਸਿਹਤ ਵਿਭਾਗ ਵਲੋਂ ਕੱਢੀ ਗਈ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ, ਜਿਸ ਰਾਹੀ ਮਮਦੋਟ ਇਲਾਕਾ ਨਿਵਾਸੀਆਂ ਨੂੰ ਨਸ਼ੇ ...

ਪੂਰੀ ਖ਼ਬਰ »

ਕਿਸਾਨਾਂ ਨੇ ਬਿਜਲੀ ਦਫ਼ਤਰ ਮਮਦੋਟ ਮੂਹਰੇ ਲਗਾਇਆ ਧਰਨਾ

ਮਮਦੋਟ, 26 ਜੂਨ (ਸੁਖਦੇਵ ਸਿੰਘ ਸੰਗਮ/ਜਸਬੀਰ ਸਿੰਘ ਕੰਬੋਜ)- ਖੇਤੀ ਸੈਕਟਰ ਲਈ ਦਿੱਤੀ ਜਾਂਦੀ ਥ੍ਰੀ-ਫੇਸ ਬਿਜਲੀ ਦੀ ਨਾਕਸ ਸਪਲਾਈ ਤੋਂ ਖ਼ਫ਼ਾ ਮਮਦੋਟ ਦੇ ਪਿੰਡਾਂ ਜੋਧਪੁਰ, ਨਵਾਂ ਕਿਲਾ ਆਦਿ ਦੇ ਕਿਸਾਨਾਂ ਵਲੋਂ ਦੇਰ ਸ਼ਾਮ ਪਾਵਰ ਕਾਮ ਮਮਦੋਟ ਦੇ ਦਫ਼ਤਰ ਮੂਹਰੇ ਧਰਨਾ ...

ਪੂਰੀ ਖ਼ਬਰ »

ਹਰ ਮਨੁੱਖ ਨੂੰ ਇਕ ਰੁੱਖ ਲਗਾਉਣਾ ਆਪਣਾ ਫ਼ਰਜ਼ ਸਮਝਣਾ ਚਾਹੀਦੈ- ਸਹੋਤਾ

ਫ਼ਿਰੋਜ਼ਪੁਰ, 26 ਜੂਨ (ਗੁਰਿੰਦਰ ਸਿੰਘ)- ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਅਤੇ ਧਰਤੀ ਨੂੰ ਹਰਿਆ-ਭਰਿਆ ਬਣਾਉਣ ਦੇ ਮਨੋਰਥ ਨਾਲ ਅੱਜ ਸਥਾਨਕ ਆਰ.ਟੀ.ਏ ਦਫ਼ਤਰ ਵਿਖੇ ਵਾਤਾਵਰਣ ਦਿਵਸ ਮਨਾਇਆ ਗਿਆ | ਬੂਟੇ ਲਗਾਉਣ ਦੀ ਆਰੰਭਤਾ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਿਟੀ ...

ਪੂਰੀ ਖ਼ਬਰ »

ਸਿਹਤ ਵਿਭਾਗ ਅਤੇ ਨਹਿਰੂ ਯੁਵਾ ਕੇਂਦਰ ਵਲੋਂ ਸਾਂਝੇ ਤੌਰ 'ਤੇ ਨਸ਼ਾ ਵਿਰੋਧੀ ਸੈਮੀਨਾਰ

ਗੁਰੂਹਰਸਹਾਏ, 26 ਜੂਨ (ਹਰਚਰਨ ਸਿੰਘ ਸੰਧੂ)- ਡਿਪਟੀ ਕਮਿਸ਼ਨਰ ਚੰਦਰ ਗੈਂਦ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇੰਟਰਨੈਸ਼ਨਲ ਡੇਅ ਅਗੇਂਸਟ ਡਰੱਗ ਅਨਿਊਜ ਐਾਡ ਇਲੀਮਟ ਟ੍ਰੈਫ਼ਿਕਿੰਗ ਤਹਿਤ ਸਿਵਲ ਸਰਜਨ ਫ਼ਿਰੋਜ਼ਪੁਰ ਰਾਜਿੰਦਰ ਕੁਮਾਰ ਤੇ ਸਰਬਜੀਤ ਸਿੰਘ ਬੇਦੀ ਯੂਥ ...

ਪੂਰੀ ਖ਼ਬਰ »

29 ਬਟਾਲੀਅਨ ਮਮਦੋਟ ਵਿਖੇ ਨਸ਼ਾ ਵਿਰੋਧੀ ਦਿਵਸ ਸਬੰਧੀ ਸੈਮੀਨਾਰ ਕਰਵਾਇਆ

ਮਮਦੋਟ, 26 ਜੂਨ (ਸੁਖਦੇਵ ਸਿੰਘ ਸੰਗਮ)- ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਸਬੰਧੀ 29 ਬਟਾਲੀਅਨ ਮਮਦੋਟ ਦੇ ਮੁੱਖ ਦਫ਼ਤਰ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਉਪ ਕਮਾਡੈਂਟ ਅਮਨਦੀਪ, ਇੰਚਾਰਜ ਡਿਪਟੀ ਕਮਾਡੈਂਟ ...

ਪੂਰੀ ਖ਼ਬਰ »

2 ਦੇ ਪਟਿਆਲਾ ਧਰਨੇ ਵਿਚ ਵੱਡੀ ਗਿਣਤੀ 'ਚ ਵਰਕਰ ਕਰਨਗੇ ਸ਼ਮੂਲੀਅਤ- ਭੁੱਲਰ

ਫ਼ਿਰੋਜ਼ਪੁਰ, 26 ਜੂਨ (ਗੁਰਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਬਿਜਲੀ ਦਰਾਂ ਵਿਚ ਕੀਤੇ ਭਾਰੀ ਵਾਧੇ ਖਿਲਾਫ਼ ਆਮ ਆਦਮੀ ਪਾਰਟੀ ਵਲੋਂ 2 ਜੁਲਾਈ ਨੂੰ ਮੁੱਖ ਮੰਤਰੀ ਦੇ ਹਲਕੇ ਪਟਿਆਲਾ ਤੋਂ ਸ਼ੁਰੂ ਕੀਤੇ ਜਾ ਰਹੇ ਬਿਜਲੀ ਅੰਦੋਲਨ ਵਿਚ ਫ਼ਿਰੋਜ਼ਪੁਰ ਜ਼ਿਲ੍ਹੇ 'ਚੋਂ ਵੱਡੀ ...

ਪੂਰੀ ਖ਼ਬਰ »

ਬੀ.ਐਸ.ਐਫ਼ ਨੇ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮਨਾਇਆ

ਜਲਾਲਾਬਾਦ, 26 ਜੂਨ (ਕਰਨ ਚੁਚਰਾ)-ਫਿਰੋਜਪੁਰ ਰੋਡ ਤੇ ਬੀ.ਐਸ.ਐਫ ਦੀ 118 ਬਟਾਲੀਅਨ ਵਲੋਂ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮਨਾਇਆ ਗਿਆ | ਬੀ.ਐਸ.ਐਫ ਦੇ ਵਿਹੜੇ ਵਿਚ ਹੋਏ ਇਸ ਸਮਾਗਮ ਦੌਰਾਨ ਪ੍ਰਗਤੀ ਕਲਾ ਕੇਂਦਰ ਜਲਾਲਾਬਾਦ ਵਲੋਂ ਕੁਲਦੀਪ ਸਿੰਘ ਦੀ ਅਗਵਾਈ ਵਾਲੀ 17 ਲੋਕਾਂ ...

ਪੂਰੀ ਖ਼ਬਰ »

ਲੋਕਾਂ ਵਲੋਂ ਮੋਬਾਈਲ ਝਪਟਮਾਰ ਕਾਬੂ

ਜਲਾਲਾਬਾਦ, 26 ਜੂਨ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਸ਼ਹਿਰ ਦੇ ਗੁਰਦੁਆਰਾ ਭਾਈ ਬਚਿੱਤਰ ਸਿੰਘ ਦੇ ਕੋਲ ਲੋਕਾਂ ਵਲੋਂ ਮੋਬਾਈਲ ਝਪਟਮਾਰ ਕਾਬੂ ਕਰਕੇ ਪੁਲਸ ਹਵਾਲੇ ਕੀਤੇ ਗਏ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਰਾਹੁਲ ਧੀਗੜਾ ਪੁੱਤਰ ਜਗਦੀਸ਼ ਧੀਗੜਾ ਵਾਸੀ ਅਨੇਜਾ ...

ਪੂਰੀ ਖ਼ਬਰ »

ਨਸ਼ਾ ਮੁਕਤ ਸਮਾਜ ਸਿਰਜਣ ਲਈ ਹਰ ਇਕ ਨੰੂ ਸਹਿਯੋਗ ਦੇਣਾ ਚਾਹੀਦਾ ਹੈ-ਐਸ.ਡੀ.ਐਮ.

ਅਬੋਹਰ, 26 ਜੂਨ (ਸੁਖਜਿੰਦਰ ਸਿੰਘ ਢਿੱਲੋਂ)-ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਦੇ ਸਬੰਧ ਵਿਚ ਅੱਜ ਇਥੇ ਅਬੋਹਰ ਪੈਲੇਸ ਵਿਚ ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਿਟੀ ਅਤੇ ਪ੍ਰਸ਼ਾਸਨ ਵਲੋਂ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਹਸਤਾ ਕਲਾਂ 'ਚ ਕੈਂਪ ਲਗਾ ਕੇ ਮਲੇਰੀਆ ਰੋਗ ਵਿਰੁੱਧ ਕੀਤਾ ਜਾਗਰੂਕ

ਫਾਜ਼ਿਲਕਾ, 26 ਜੂਨ(ਦਵਿੰਦਰ ਪਾਲ ਸਿੰਘ)-ਪਿੰਡ ਹਸਤਾ ਕਲਾਂ 'ਚ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਐਸ.ਆਈ. ਕੰਵਲਜੀਤ ਸਿੰਘ ਬਰਾੜ ਨੇ ਲੋਕਾਂ ਨੂੰ ਮਲੇਰੀਆ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਮਲੇਰੀਆ ਬੁਖ਼ਾਰ ਮਾਦਾ ਐਨੋਫਲੀਜ਼ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਣ ਵਿਭਾਗ ਵਲੋਂ ਬੂਟੇ ਲਗਾਉਣ ਦੀ ਸ਼ੁਰੂਆਤ

ਮੰਡੀ ਰੋੜਾਂਵਾਲੀ, 26 ਜੂਨ (ਮਨਜੀਤ ਸਿੰਘ ਬਰਾੜ)-ਜ਼ਿਲ੍ਹਾ ਰੇਂਜ ਅਫਸਰ ਨਿਸ਼ਾਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਅਫਸਰ ਵਿਨੋਦ ਕੁਮਾਰ ਦੀ ਅਗਵਾਈ ਹੇਠ ਵਣ ਗਾਰਡ ਸਰੋਜ ਰਾਣੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ...

ਪੂਰੀ ਖ਼ਬਰ »

ਲਾਧੂਕਾ ਮਾਈਨਰ 'ਚ ਪਾਣੀ ਛੱਡੇ ਜਾਣ ਦੀ ਮੰਗ

ਮੰਡੀ ਲਾਧੂਕਾ, 26 ਜੂਨ (ਰਾਕੇਸ਼ ਛਾਬੜਾ)-ਪਿਛਲੇ ਕਈ ਸਾਲਾਂ ਤੋਂ ਲਾਧੂਕਾ ਨਹਿਰ ਦੀਆਂ ਟੇਲਾਂ ਤੱਕ ਸਿੰਚਾਈ ਮਹਿਕਮਾ ਪਾਣੀ ਪੁੱਜਦਾ ਕਰਨ ਵਿੱਚ ਅਸਫਲ ਰਹਿੰਦਾ ਆ ਰਿਹਾ ਹੈ, ਜਿਸ ਕਰਕੇ ਕਿਸਾਨ ਮਜਬੂਰਨ ਫ਼ਸਲਾਂ ਦੀ ਸਿੰਚਾਈ ਲਈ ਧਰਤੀ ਹੇਠਲਾ ਪਾਣੀ ਵਰਤਣ ਲਈ ਮਜ਼ਬੂਰ ...

ਪੂਰੀ ਖ਼ਬਰ »

ਖੁਈਖੇੜਾ 'ਚ ਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ

ਫ਼ਾਜ਼ਿਲਕਾ, 26 ਜੂਨ (ਦਵਿੰਦਰ ਪਾਲ ਸਿੰਘ)-ਸੀ.ਐਚ.ਸੀ. ਖੁਈਖੇੜਾ ਵਿਖੇ ਸਥਿਤ ਓ.ਓ.ਏ.ਟੀ. ਸੈਂਟਰ ਵਿਖੇ ਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ ਗਿਆ | ਇਸ ਮੌਕੇ ਐਸ.ਐਮ.ਓ. ਡਾ. ਗੁਰਦਿਆਲ ਸਿੰਘ, ਡਾ. ਕੰਵਰਜੀਤ ਸਿੰਘ ਧਾਲੀਵਾਲ, ਡਾ. ਸੌਰਭ ਫੁਟੇਲਾ, ਡਾ. ਆਮਨਾ ਕੰਬੋਜ, ਡਾ. ...

ਪੂਰੀ ਖ਼ਬਰ »

ਵਿਕਾਸ ਤੋਂ ਕੋਹਾਂ ਦੂਰ ਹੈ ਅਰਨੀਵਾਲਾ ਦਾ ਖੁਸ਼ਦਿਲ ਨਗਰ

ਮੰਡੀ ਅਰਨੀਵਾਲਾ, 26 ਜੂਨ (ਨਿਸ਼ਾਨ ਸਿੰਘ ਸੰਧੂ)-ਸਥਾਨਕ ਮਾਹੰੂਆਣਾ ਿਲੰਕ ਰੋਡ ਤੇ ਆਬਾਦ ਹੋਏ ਖੁਸ਼ਦਿਲ ਨਗਰ ਦੇ ਵਸਨੀਕਾਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਦੇ ਨਗਰ ਵਿਚ ਨਾ ਤਾਂ ਗਲੀਆਂ, ਸੜਕਾਂ ਪੱਕੀਆਂ ਬਣੀਆਂ ਹਨ ਅਤੇ ਨਾ ਹੀ ਬਾਰਿਸ਼ ...

ਪੂਰੀ ਖ਼ਬਰ »

ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੇ ਵਿਸ਼ਵ ਨਸ਼ਾ ਵਿਰੋਧੀ ਦਿਹਾੜੇ 'ਤੇ ਸੈਮੀਨਾਰ ਲਗਾਇਆ

ਜਲਾਲਾਬਾਦ, 26 ਜੂਨ (ਕਰਨ ਚੁਚਰਾ/ਜਤਿੰਦਰ ਪਾਲ ਸਿੰਘ)-ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਬੁੱਧਵਾਰ ਨੂੰ ਵਿਸ਼ਵ ਨਸ਼ਾ ਵਿਰੋਧੀ ਦਿਹਾੜਾ ਤੇ ਸਥਾਨਕ ਕਮਿਊਨਿਟੀ ਹਾਲ ਵਿੱਚ ਸੈਮੀਨਾਰ ਲਗਾਇਆ | ਜਿਸ ਦੀ ਪ੍ਰਧਾਨਗੀ ਐਸ.ਡੀ.ਐਮ ਕੇਸ਼ਵ ਗੋਇਲ, ਡੀ.ਐਸ.ਪੀ ਜਲਾਲਾਬਾਦ ਨੇ ...

ਪੂਰੀ ਖ਼ਬਰ »

ਸਾਹਿਤ ਸਭਾ ਵਲੋਂ ਰੁੱਖ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ

ਜਲਾਲਾਬਾਦ, 26 ਜੂਨ (ਕਰਨ ਚੁਚਰਾ)-ਸਾਹਿਤ ਸਭਾ (ਰਜ਼ਿ) ਜਲਾਲਾਬਾਦ ਵਲੋਂ ਸਥਾਨਕ ਬਾਗ਼ ਕਾਲੋਨੀ ਵਿਚ ਗੁਨੀਤ ਪਾਲ ਸਿੰਘ ਦੇ ਸਹਿਯੋਗ ਨਾਲ ਸਭਾ ਦੀ ਪ੍ਰਧਾਨ ਪ੍ਰੀਤੀ ਬਬੂਟਾ ਦੀ ਪ੍ਰਧਾਨਗੀ ਹੇਠ ' ਰੁੱਖ ਲਗਾਉਣ ਦੀ ਮੁਹਿੰਮ ਦੀ ਆਗਾਜ਼ ਕੀਤਾ ਗਿਆ | ਉਨ੍ਹਾਂ ਨੇ ਸਮੂਹ ...

ਪੂਰੀ ਖ਼ਬਰ »

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਫ਼ਾਜ਼ਿਲਕਾ ਪੁਲਿਸ ਵਲੋਂ 6 ਮਹੀਨੇ 'ਚ 237 ਤਸਕਰ ਕੀਤੇ ਕਾਬੂ

ਫ਼ਾਜ਼ਿਲਕਾ, 26 ਜੂਨ(ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ 'ਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਦੇ ਅਹਿਦ ਦੀ ਪੂਰਤੀ ਲਈ ਵੱਡੀ ਕਾਰਵਾਈ ਕਰਦਿਆਂ ਫ਼ਾਜ਼ਿਲਕਾ ਪੁਲਿਸ ਨੇ 6 ਮਹੀਨੇ ਦੌਰਾਨ 237 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਕੋਲੋਂ ਭਾਰੀ ਮਾਤਰਾ ਵਿਚ ਨਸ਼ਾ ਬਰਾਮਦ ਕੀਤਾ ਹੈ | ''ਕੌਮਾਂਤਰੀ ਨਸ਼ਾ ਤੇ ਗ਼ੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ'' ਮੌਕੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਫ਼ਾਜ਼ਿਲਕਾ ਸ੍ਰੀ ਦੀਪਕ ਹਿਲੋਰੀ ਨੇ ਦੱਸਿਆ ਕਿ ਪਿਛਲੇ 6 ਮਹੀਨਿਆਂ ਦੌਰਾਨ ਨਸ਼ਾ ਤਸਕਰੀ ਦੇ ਵੱਖ-ਵੱਖ 180 ਮਾਮਲੇ ਦਰਜ ਕੀਤੇ ਗਏ ਅਤੇ ਨਸ਼ਾ ਤਸਕਰਾਂ ਕੋਲੋਂ 5 ਕਿੱਲੋ 118 ਗ੍ਰਾਮ ਹੈਰੋਇਨ, 5 ਕਿੱਲੋ 450 ਗ੍ਰਾਮ ਅਫ਼ੀਮ, 561 ਕਿੱਲੋ 360 ਗ੍ਰਾਮ ਭੁੱਕੀ, 81 ਕਿੱਲੋ 200 ਗ੍ਰਾਮ ਭੁੱਕੀ ਦੇ ਹਰੇ ਪੌਦੇ, 40 ਗ੍ਰਾਮ ਸਮੈਕ, 1 ਗ੍ਰਾਮ ਨਾਰਕੋਟਿਕਸ ਪਾਊਡਰ ਅਤੇ 148858 ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ 12 ਤੋਂ 26 ਜੂਨ ਤੱਕ ਨਸ਼ਾ ਵਿਰੋਧੀ ਪੰਦ੍ਹਰਵਾੜਾ ਮੁਹਿੰਮ ਤਹਿਤ ਹੀ ਨਸ਼ਾ ਤਸਕਰੀ ਦੇ 28 ਮਾਮਲੇ ਦਰਜ ਕਰਕੇ 33 ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ ਅਤੇ ਇਨ੍ਹਾਂ ਕੋਲੋਂ 1 ਕਿੱਲੋ 250 ਗ੍ਰਾਮ ਅਫ਼ੀਮ, 57 ਕਿੱਲੋ 500 ਗ੍ਰਾਮ ਭੁੱਕੀ, 93 ਮਿਲੀਗਰਾਮ ਹੈਰੋਇਨ ਅਤੇ 55229 ਨਸ਼ੇ ਦੀਆਂ ਗੋਲੀਆਂ ਤੇ ਕੈਪਸੂਲ ਬਰਾਮਦ ਕੀਤੇ ਗਏ | ਉਨ੍ਹਾਂ ਦੱਸਿਆ ਕਿ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਅਤੇ ਤਸਕਰੀ ਰੋਕਣ ਲਈ ਗੁਆਂਢੀ ਸੂਬਿਆਂ ਤੋਂ ਆਉਂਦੇ ਰਸਤਿਆਂ 'ਤੇ ਅਬੋਹਰ ਸਬ-ਡਵੀਜ਼ਨ ਵਿਖੇ ਵਿਸ਼ੇਸ਼ ਨਾਕਾਬੰਦੀ ਕਰਕੇ ਦੋ ਪਹੀਆ ਵਾਹਨਾਂ ਸਣੇ ਬੱਸਾਂ, ਟਰੱਕਾਂ ਅਤੇ ਜੀਪਾਂ/ਕਾਰਾਂ ਦੀ ਨਿਰੰਤਰ ਚੈਕਿੰਗ ਕੀਤੀ ਜਾ ਰਹੀ ਹੈ | ਨਸ਼ਾ ਤਸਕਰੀ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਰਾਜਸਥਾਨ ਅਤੇ ਹਰਿਆਣਾ ਤੋਂ ਆਉਂਦੀਆਂ ਬੱਸਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਨਸ਼ੇ ਸਬੰਧੀ ਜਾਣਕਾਰੀ ਦੇਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਬੱਸਾਂ ਸਮੇਤ ਹਰ ਤਰ੍ਹਾਂ ਦੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ | ਇਸ ਤੋਂ ਇਲਾਵਾ ਗੁਆਂਢੀ ਸੂਬਿਆਂ ਦੇ ਪੁਲਿਸ ਅਧਿਕਾਰੀਆਂ ਨਾਲ ਨਸ਼ਿਆਂ ਅਤੇ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਸਾਂਝੀ ਕਰਨ ਸਣੇ ਉਥੇ ਰਹਿੰਦੇ ਨਸ਼ਾ ਤਸਕਰਾਂ ਵਿਰੁੱਧ ਸਾਂਝੇ ਆਪ੍ਰੇਸ਼ਨ ਚਲਾਉਣ ਲਈ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਗੁਆਂਢੀ ਸੂਬੇ ਰਾਜਸਥਾਨ ਅਤੇ ਕੌਮਾਂਤਰੀ ਸਰਹੱਦ ਵੱਲੋਂ ਆਉਂਦੀਆਂ ਸੜਕਾਂ 'ਤੇ ਸੰਵੇਦਨਸ਼ੀਲ ਥਾਵਾਂ 'ਤੇ ਸੀ.ਸੀ.ਟੀ.ਵੀ. ਕੈਮਰੇ ਲਾਏ ਗਏ ਹਨ ਤਾਂ ਜੋ ਸ਼ੱਕੀ ਵਿਅਕਤੀਆਂ 'ਤੇ ਬਾਜ਼ ਅੱਖ ਰੱਖੀ ਜਾ ਸਕੇ | ਐਸ.ਐਸ.ਪੀ. ਨੇ ਦੱਸਿਆ ਕਿ ਫ਼ਾਜ਼ਿਲਕਾ ਜ਼ਿਲ੍ਹੇ 'ਚ ਪਿਛਲੇ 8-9 ਵਰਿ੍ਹਆਂ ਦੌਰਾਨ ਐਨ.ਡੀ.ਪੀ.ਐਸ. ਐਕਟ ਤਹਿਤ ਗਿ੍ਫ਼ਤਾਰ ਕੀਤੇ ਗਏ 1315 ਨਸ਼ਾ ਤਸਕਰਾਂ ਦਾ ਵਰਗੀਕਰਨ ਕਰਨ ਉਪਰੰਤ ਇਨ੍ਹਾਂ ਦੀ ਮੁੜ ਵੈਰੀਫਿਕੇਸ਼ਨ ਕੀਤੀ ਜਾ ਰਹੀ ਹੈ | ਇਨ੍ਹਾਂ ਵਿਚ ਏ ਕੈਟਾਗਰੀ ਦੇ 28, ਬੀ ਕੈਟਾਗਰੀ ਦੇ 34 ਅਤੇ ਸੀ ਕੈਟਾਗਰੀ ਦੇ 1253 ਤਸਕਰ ਸ਼ਾਮਲ ਹਨ | ਉਨ੍ਹਾਂ ਦੱਸਿਆ ਕਿ ਸਾਰੇ ਤਸਕਰਾਂ ਨੂੰ ਥਾਣੇ ਬੁਲਾ ਕੇ ਇਨ੍ਹਾਂ ਦੀ ਵੈਰੀਫਿਕੇਸ਼ਨ ਕੀਤੀ ਜਾ ਰਹੀ ਹੈ | ਜਨਵਰੀ 2019 ਤੋਂ ਆਰੰਭੀ ਵੈਰੀਫਿਕੇਸ਼ਨ ਪ੍ਰਕਿਰਿਆ ਤਹਿਤ ਹੁਣ ਤੱਕ ਏ ਅਤੇ ਬੀ ਕੈਟਾਗਰੀ ਦੇ ਸਾਰੇ ਨਸ਼ਾ ਤਸਕਰਾਂ ਦੀ ਵੈਰੀਫਿਕੇਸ਼ਨ ਕੀਤੀ ਜਾ ਚੁੱਕੀ ਹੈ ਜਦਕਿ ਸੀ ਕੈਟਾਗਰੀ ਦੇ 750 ਤਸਕਰਾਂ ਦੀ ਵੈਰੀਫਿਕੇਸ਼ਨ ਹੋ ਚੁੱਕੀ ਹੈ ਅਤੇ ਬਾਕੀ ਤਸਕਰਾਂ ਦੀ ਵੈਰੀਫਿਕੇਸ਼ਨ ਹਫ਼ਤੇ ਦੇ ਅੰਦਰ-ਅੰਦਰ ਮੁਕੰਮਲ ਕਰ ਲਈ ਜਾਵੇਗੀ ਅਤੇ ਇਸ ਉਪਰੰਤ ਸਰਗਰਮ ਤਸਕਰਾਂ ਦਾ ਪਤਾ ਲਾ ਕੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ | ਉਨ੍ਹਾਂ ਦੱਸਿਆ ਕਿ ਹੈਲਪ ਲਾਈਨ ਨੰਬਰ 181 'ਤੇ ਨਸ਼ੇ ਵਿਰੁੱਧ ਹੁਣ ਤੱਕ ਆਈਆਂ 50 ਜਾਣਕਾਰੀਆਂ ਵਿਚੋਂ 10 ਮਾਮਲਿਆਂ ਵਿੱਚ ਕੇਸ ਦਰਜ ਕੀਤਾ ਜਾ ਚੁੱਕਾ ਹੈ ਅਤੇ ਨਸ਼ਾ ਵਿਰੋਧੀ ਕਾਰਵਾਈਆਂ ਰੋਕਣ ਲਈ ਬਾਕੀਆਂ ਵਿਰੁੱਧ ਵੀ ਨਿਰੰਤਰ ਛਾਪੇਮਾਰੀ ਕੀਤੀ ਜਾ ਰਹੀ ਹੈ | ਸਰਗਰਮ ਨਸ਼ਾ ਤਸਕਰਾਂ 'ਤੇ ਲਗਾਤਾਰ ਛਾਪੇ ਮਾਰੇ ਜਾ ਰਹੇ ਹਨ ਅਤੇ ਭਗੌੜੇ ਤਸਕਰਾਂ ਦੀ ਭਾਲ ਲਈ ਵੀ ਤੀਬਰ ਕਾਰਵਾਈ ਜਾਰੀ ਹੈ | ਕੌਮਾਂਤਰੀ ਸਰਹੱਦ ਤੋਂ ਨਸ਼ੇ ਦੀ ਸਪਲਾਈ ਰੋਕਣ ਬਾਰੇ ਐਸ.ਐਸ.ਪੀ. ਨੇ ਦੱਸਿਆ ਕਿ ਕੌਮਾਂਤਰੀ ਸਰਹੱਦ ਤੋਂ ਹੈਰੋਇਨ ਦੀ ਸਪਲਾਈ ਰੋਕਣ ਲਈ ਬੀ.ਐਸ.ਐਫ. ਅਧਿਕਾਰੀਆਂ ਨਾਲ ਡੂੰਘਾ ਤਾਲਮੇਲ ਸਥਾਪਤ ਕਰਕੇ ਸਾਂਝੇ ਤੌਰ 'ਤੇ ਕਾਰਵਾਈਆਂ ਅਰੰਭੀਆਂ ਜਾਂਦੀਆਂ ਹਨ |


ਖ਼ਬਰ ਸ਼ੇਅਰ ਕਰੋ

ਵੱਖ-ਵੱਖ ਥਾਵਾਂ ਤੋਂ 2 ਮੋਟਰਸਾਈਕਲ ਚੋਰੀ ਔਰਤ ਖਿਲਾਫ਼ ਮਾਰਕੁੱਟ ਕਰਨ ਦਾ ਮਾਮਲਾ ਦਰਜ

ਅਬੋਹਰ, 26 ਜੂਨ (ਸੁਖਜਿੰਦਰ ਸਿੰਘ ਢਿੱਲੋਂ)-ਇਥੇ ਵੱਖ-ਵੱਖ ਥਾਵਾਂ ਤੋਂ ਦੋ ਮੋਟਰਸਾਈਕਲ ਅਗਿਆਤ ਚੋਰਾਂ ਵਲੋਂ ਚੋਰੀ ਕੀਤੇ ਗਏ ਹਨ | ਇਕ ਮੋਟਰਸਾਈਕਲ ਸਕੂਲ ਦੇ ਬਾਹਰੋਂ ਤੇ ਇਕ ਘਰ ਦੇ ਅੰਦਰੋਂ ਚੋਰੀ ਹੋਇਆ ਹੈ | ਪੁਲਿਸ ਵਲੋਂ ਮੁਕੱਦਮੇ ਦਰਜ ਕਰਕੇ ਕਾਰਵਾਈ ਸ਼ੁਰੂ ਕੀਤੀ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ 2 ਮੋਟਰਸਾਈਕਲ ਚੋਰੀ

ਅਬੋਹਰ, 26 ਜੂਨ (ਸੁਖਜਿੰਦਰ ਸਿੰਘ ਢਿੱਲੋਂ)-ਇਥੇ ਵੱਖ-ਵੱਖ ਥਾਵਾਂ ਤੋਂ ਦੋ ਮੋਟਰਸਾਈਕਲ ਅਗਿਆਤ ਚੋਰਾਂ ਵਲੋਂ ਚੋਰੀ ਕੀਤੇ ਗਏ ਹਨ | ਇਕ ਮੋਟਰਸਾਈਕਲ ਸਕੂਲ ਦੇ ਬਾਹਰੋਂ ਤੇ ਇਕ ਘਰ ਦੇ ਅੰਦਰੋਂ ਚੋਰੀ ਹੋਇਆ ਹੈ | ਪੁਲਿਸ ਵਲੋਂ ਮੁਕੱਦਮੇ ਦਰਜ ਕਰਕੇ ਕਾਰਵਾਈ ਸ਼ੁਰੂ ਕੀਤੀ ...

ਪੂਰੀ ਖ਼ਬਰ »

ਔਰਤ ਖਿਲਾਫ਼ ਮਾਰਕੁੱਟ ਕਰਨ ਦਾ ਮਾਮਲਾ ਦਰਜ

ਫ਼ਾਜ਼ਿਲਕਾ, 26 ਜੂਨ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਘਰ ਵਿਚ ਆ ਕੇ ਮਾਰਕੁੱਟ ਕਰਨ ਦੇ ਮਾਮਲੇ ਵਿਚ ਇਕ ਔਰਤ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਸੰਤੋਸ਼ ਰਾਣੀ ਪਤਨੀ ਅਸ਼ੋਕ ਕੁਮਾਰ ਵਾਸੀ ਸਲੇਮਸ਼ਾਹ ਨੇ ...

ਪੂਰੀ ਖ਼ਬਰ »

ਨਸ਼ੇ ਦੀ ਰੋਕਥਾਮ ਸਬੰਧੀ ਮੀਟਿੰਗ

ਜ਼ੀਰਾ, 26 ਜੂਨ (ਮਨਜੀਤ ਸਿੰਘ ਢਿੱਲੋਂ)- ਭਾਈ ਘਨ੍ਹੱਈਆ ਸੇਵਾ ਸੁਸਾਇਟੀ ਪਿੰਡ ਸਨ੍ਹੇਰ ਵਲੋਂ ਥਾਣਾ ਸਦਰ ਜ਼ੀਰਾ ਦੇ ਐਸ.ਐਚ.ਓ ਬਚਨ ਸਿੰਘ ਨਾਲ ਮੀਟਿੰਗ ਕਰਕੇ ਪਿੰਡ ਵਿਚ ਨਸ਼ਿਆਂ ਦੀ ਰੋਕਥਾਮ ਸਬੰਧੀ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਵਿਚਾਰ ਸਾਂਝੇ ਕੀਤੇ ਗਏ ਅਤੇ ...

ਪੂਰੀ ਖ਼ਬਰ »

ਵਿਸ਼ਾਲ ਭੰਡਾਰਾ ਕਰਵਾਇਆ

ਸੀਤੋ ਗੁੰਨ੍ਹੋ, 26 ਜੂਨ (ਜਸਮੇਲ ਸਿੰਘ ਢਿੱਲੋਂ)-ਨੇੜਲੇ ਪਿੰਡ ਹਿੰਮਤਪੁਰਾ ਵਿਖੇ ਲੱਖ ਦਾਤਾ ਪੀਰ ਦੀ ਦਰਗਾਹ 'ਤੇ ਵਿਸ਼ਾਲ ਭੰਡਾਰਾ ਕਰਵਾਇਆ ਗਿਆ | ਮੁੱਖ ਸੇਵਾਦਾਰ ਬਾਬਾ ਹਰਦੀਪ ਸਿੰਘ ਨੇ ਦੱਸਿਆ ਕਿ ਇਲਾਕੇ ਦੀ ਸੁੱਖ ਸ਼ਾਂਤੀ ਲਈ ਹਰ ਸਾਲ ਮੇਲਾ ਲਗਾਇਆ ਜਾਂਦਾ ਹੈ | ਇਸ ...

ਪੂਰੀ ਖ਼ਬਰ »

ਮਾਰਸ਼ਲ ਅਕੈਡਮੀ 'ਚ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ

ਫ਼ਾਜ਼ਿਲਕਾ, 26 ਜੂਨ (ਦਵਿੰਦਰ ਪਾਲ ਸਿੰਘ)-ਸਥਾਨਕ ਮਾਰਸ਼ਲ ਇੰਗਲਿਸ਼ ਸਪੋਕਨ ਅਕੈਡਮੀ ਵਿਚ ਕੌਮੀ ਨਸ਼ਾ ਵਿਰੋਧੀ ਦਿਵਸ ਿਖ਼ਲਾਫ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਸਾਂਝ ਕੇਂਦਰ ਦੇ ਇੰਚਾਰਜ ਏ.ਐਸ.ਆਈ. ਰਵਿੰਦਰ ਸਿੰਘ, ਪਰਮਿੰਦਰ ਸਿੰਘ, ਅਮੋਲਕ ਸਿੰਘ ਅਤੇ ...

ਪੂਰੀ ਖ਼ਬਰ »

ਅਣਪਛਾਤੇ ਹਥਿਆਰਬੰਦਾਂ ਵਲੋਂ ਘਰ 'ਚ ਵੜ ਕੇ ਪਰਿਵਾਰ 'ਤੇ ਜਾਨਲੇਵਾ ਹਮਲਾ

ਸ੍ਰੀਗੰਗਾਨਗਰ, 26 ਜੂਨ (ਦਵਿੰਦਰ ਜੀਤ ਸਿੰਘ)-ਸ੍ਰੀ ਗੰਗਾਨਗਰ ਦੀ ਤਿੰਨ ਪੁਲੀ ਸਥਿਤ ਅਫ਼ਸਰ ਕਾਲੋਨੀ ਦੇ ਇਕ ਮਕਾਨ 'ਚ ਵੜ ਕੇ ਕਰੀਬ ਇਕ ਦਰਜਨ ਹਥਿਆਰਬੰਦ ਲੋਕਾਂ ਨੇ ਇਕ ਆਦਮੀ 'ਤੇ ਹਮਲਾ ਕਰ ਦਿੱਤਾ | ਇਸ ਹਮਲੇ ਦੌਰਾਨ ਇਕ ਜੋੜੇ ਸਮੇਤ ਤਿੰਨ ਜਣੇ ਜ਼ਖ਼ਮੀ ਹੋ ਗਏ ਹਨ | ...

ਪੂਰੀ ਖ਼ਬਰ »

ਨਵਜੰਮੀ ਬੱਚੀ ਦੀ ਖਾਲ਼ੇ 'ਚੋਂ ਮਿਲੀ ਲਾਸ਼

ਅਬੋਹਰ/ਖੂਈਆ ਸਰਵਰ, 26 ਜੂਨ (ਕੁਲਦੀਪ ਸਿੰਘ ਸੰਧੂ/ਜਗਜੀਤ ਸਿੰਘ ਧਾਲੀਵਾਲ)-'ਬੇਟੀ ਬਚਾਓ-ਬੇਟੀ ਪੜ੍ਹਾਓ' ਮੁਹਿੰਮ ਦੇ ਤਹਿਤ ਭਾਵੇਂ ਸਰਕਾਰ ਵਲੋਂ ਲੜਕੀਆਂ ਨੂੰ ਬਚਾਉਣ ਲਈ ਲੱਖਾਂ ਉਪਰਾਲੇ ਕੀਤੇ ਜਾ ਰਹੇ ਹਨ, ਪਰ ਅਨਪੜ੍ਹਤਾ ਅਤੇ ਵਹਿਸ਼ੀ ਕਿਸਮ ਦੇ ਮਾਪਿਆਂ ਦੇ ਕਾਰਨ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਵਿੱਤੀ ਸਹਾਇਤਾ ਦੇਣ ਦੇ ਆਦੇਸ਼

ਫਾਜ਼ਿਲਕਾ, 26 ਜੂਨ(ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਸਕੀਮ ਤਹਿਤ ਅੱਜ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਆਰ.ਪੀ. ਸਿੰਘ ਦੀ ਪ੍ਰਧਾਨਗੀ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਰੂਰੀ ਮੀਟਿੰਗ ਕੀਤੀ ਗਈ ਜਿਸ ਵਿਚ ਨੌਜਵਾਨਾਂ ਲਈ ...

ਪੂਰੀ ਖ਼ਬਰ »

ਚੰਦੜ੍ਹ 'ਚ ਨਸ਼ਾ ਤਸਕਰੀ ਵਿਰੁੱਧ ਸੈਮੀਨਾਰ ਕਰਵਾਇਆ

ਮੁੱਦਕੀ, 26 ਜੂਨ (ਭੁਪਿੰਦਰ ਸਿੰਘ)- ਨਜ਼ਦੀਕੀ ਪਿੰਡ ਚੰਦੜ੍ਹ ਦੇ ਪੰਥ ਖ਼ਾਲਸਾ ਸੇਵਾ ਸੁਸਾਇਟੀ ਵਲੋਂ ਚੱਲ ਰਹੇ ਗੁਰਮਤਿ ਵਿਦਿਆਲਾ ਵਿਚ ਵਿਸ਼ਵ ਨਸ਼ਾ ਛੁਡਾਊ ਦਿਵਸ ਮੌਕੇ ਇਕ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਮੈਡੀਕਲ ਅਫ਼ਸਰ ਬੇਅੰਤ ਸਿੰਘ ਨੇ ...

ਪੂਰੀ ਖ਼ਬਰ »

ਪਾਵਰਕਾਮ ਸਰਕਾਰੀ ਅਦਾਰਿਆਂ 'ਤੇ ਮਿਹਰਬਾਨ, ਆਮ ਖਪਤਕਾਰਾਂ ਨੂੰ ਦਿਖਾਉਂਦੇ ਰੋਹਬ

ਅਬੋਹਰ, 26 ਜੂਨ (ਕੁਲਦੀਪ ਸਿੰਘ ਸੰਧੂ)-ਆਮ ਖਪਤਕਾਰਾਂ ਵਲੋਂ ਲਗਾਤਾਰ 2-3 ਬਿੱਲ ਨਾ ਭਰੇ ਜਾਣ ਕਾਰਨ ਜਿੱਥੇ ਪਾਵਰ ਕਾਮ ਦੇ ਅਧਿਕਾਰੀ ਉਸ ਦਾ ਬਿਜਲੀ ਸਪਲਾਈ ਕੁਨੈੱਕਸ਼ਨ ਕੱਟਣ ਵਿਚ ਦੇਰ ਨਹੀਂ ਲਗਾਉਂਦੇ, ਉਥੇ ਪਾਵਰ ਕਾਮ ਮੈਨੇਜਮੈਂਟ ਸਰਕਾਰੀ ਅਦਾਰਿਆਂ 'ਤੇ ਮਿਹਰਬਾਨ ਹੈ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੇ ਕਰਜ਼ਾ ਮੁਆਫ਼ੀ ਦੇ ਦਾਅਵਿਆਂ ਦੀ ਨਿਕਲੀ ਫ਼ੂਕ

ਜ਼ੀਰਾ, 26 ਜੂਨ (ਮਨਜੀਤ ਸਿੰਘ ਢਿੱਲੋਂ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਇਕ ਵਿਸ਼ੇਸ਼ ਮੀਟਿੰਗ ਬਲਵਿੰਦਰ ਸਿੰਘ ਕਾਕੂ ਝਤਰੇ ਜਨਰਲ ਸੈਕਟਰੀ ਬਲਾਕ ਜ਼ੀਰਾ ਦੀ ਪ੍ਰਧਾਨਗੀ ਹੇਠ ਕੋਟ ਈਸੇ ਖ਼ਾ ਰੋਡ ਵਿਖੇ ਹੋਈ, ਜਿਸ ਵਿਚ ਕਿਸਾਨੀ ਮੁਸ਼ਕਿਲਾਂ ਸਬੰਧੀ ਵਿਚਾਰਾਂ ...

ਪੂਰੀ ਖ਼ਬਰ »

ਅਫ਼ੀਮ ਤੇ ਸ਼ਰਾਬ ਸਮੇਤ ਪੁਲਿਸ ਵਲੋਂ 3 ਕਾਬੂ

ਅਬੋਹਰ, 26 ਜੂਨ (ਸੁਖਜਿੰਦਰ ਸਿੰਘ ਢਿੱਲੋਂ)-ਸਥਾਨਕ ਪੁਲਿਸ ਨੇ ਤਿੰਨ ਜਣਿਆਂ ਨੰੂ ਅਫ਼ੀਮ ਅਤੇ ਸ਼ਰਾਬ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਏ.ਐਸ.ਆਈ ਨਗਰ ਥਾਣਾ ਨੰਬਰ 2 ਦਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਅਜੀਮਗੜ੍ਹ ਕੋਲ ਗਸ਼ਤ ਕਰ ਰਹੇ ਸਨ ਕਿ ਇਕ ਵਿਅਕਤੀ ਨੰੂ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ 1 ਕਾਬੂ

ਫ਼ਾਜ਼ਿਲਕਾ, 26 ਜੂਨ (ਦਵਿੰਦਰ ਪਾਲ ਸਿੰਘ)-ਖੂਈਖੇੜਾ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਕੇ ਵੇਚਣ ਦੇ ਦੋਸ਼ਾਂ ਤਹਿਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਸਹਾਇਕ ਥਾਣੇਦਾਰ ਭਗਵਾਨ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਕਰ ਰਹੇ ਸਨ ਤਾਂ ਪਿੰਡ ਚੁਹੜੀਵਾਲਾ ਧੰਨਾ ਨੇੜੇ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਪਿੰਡਾਂ ਵਿਚ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਸੈਮੀਨਾਰ

ਫ਼ਾਜ਼ਿਲਕਾ, 26 ਜੂਨ (ਦਵਿੰਦਰ ਪਾਲ ਸਿੰਘ)-ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫਾਜ਼ਿਲਕਾ ਤਰਸੇਮ ਮੰਗਲਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਰਾਜ ਪਾਲ ਰਾਵਲ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੰੂਨੀ ਸੇਵਾਵਾਂ ...

ਪੂਰੀ ਖ਼ਬਰ »

ਬਲਾਕ ਪੱਧਰੀ ਪਸ਼ੂ ਭਲਾਈ ਅਤੇ ਜਾਗਰੂਕਤਾ ਕੈਂਪ ਲਗਾਇਆ

ਜਲਾਲਾਬਾਦ, 26 ਜੂਨ (ਹਰਪ੍ਰੀਤ ਸਿੰਘ ਪਰੂਥੀ)-ਡਿਪਟੀ ਡਾਇਰੈਕਟਰ ਪਸ਼ੂ ਪਾਲਨ ਵਿਭਾਗ ਫਾਜ਼ਿਲਕਾ ਦੇ ਦਿਸ਼ਾਂ-ਨਿਰਦੇਸ਼ਾਂ ਮੁਤਾਬਿਕ ਅੱਜ ਪਸ਼ੂ ਹਸਪਤਾਲ ਜਲਾਲਾਬਾਦ ਵਿਖੇ ਡਾ. ਨਾਨਕ ਸਿੰਘ ਸੀਨੀਅਰ ਵੈਟਰਨਰੀ ਅਫ਼ਸਰ ਫਾਜ਼ਿਲਕਾ ਦੀ ਰਹਿਨੁਮਾਈ ਹੇਠ ਬਲਾਕ ਪੱਧਰ ਦਾ ...

ਪੂਰੀ ਖ਼ਬਰ »

ਸਕੂਲੀ ਵਰਦੀਆਂ 'ਚ ਹੋਏ ਘਪਲੇ ਦੀ ਜਾਂਚ ਦੀ ਮੰਗ

ਮੰਡੀ ਲਾਧੂਕਾ, 26 ਜੂਨ (ਰਾਕੇਸ਼ ਛਾਬੜਾ)-ਸਰਕਾਰੀ ਸਕੂਲਾਂ ਦੇ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਸਿੱਖਿਆ ਵਿਭਾਗ ਵਲੋਂ ਮੁਹੱਈਆ ਕਰਵਾਈਆਂ ਗਈਆਂ ਵਰਦੀਆਂ 'ਚ ਹੋਏ ਘਪਲੇ ਦੀ ਮੰਡੀ ਦੇ ਆਰ.ਟੀ.ਆਈ ਵਰਕਰ ਅਸ਼ਵਨੀ ਗਿਰਧਰ ਨੇ ਜਾਂਚ ਦੀ ਮੰਗ ਕੀਤੀ ਹੈ | ਉਨ੍ਹਾਂ ਨੇ ...

ਪੂਰੀ ਖ਼ਬਰ »

ਕੈਂਟਰ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀ ਵਿਰੁੱਧ ਮਾਮਲਾ ਦਰਜ

ਜਲਾਲਾਬਾਦ, 26 ਜੂਨ (ਹਰਪ੍ਰੀਤ ਸਿੰਘ ਪਰੂਥੀ)-ਸਥਾਨਕ ਥਾਣਾ ਸਿਟੀ ਦੀ ਪੁਲਿਸ ਵਲੋਂ ਇਕ ਵਿਅਕਤੀ ਦਾ ਕੈਂਟਰ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਵਿਰੁੱਧ ਪਰਚਾ ਦਰਜ ਕੀਤਾ ਗਿਆ ਹੈ ¢ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਐਸ.ਆਈ ਰਮਨਦੀਪ ਕੌਰ ਸੰਧੂ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX