ਤਾਜਾ ਖ਼ਬਰਾਂ


ਆਈ.ਪੀ.ਐਲ. 2020 : ਸਨਰਾਇਜ਼ਰਸ ਹੈਦਰਾਬਾਦ ਨੇ 5 ਓਵਰਾਂ ਮਗਰੋਂ ਇਕ ਵਿਕਟ ਦੇ ਨੁਕਸਾਨ 'ਤੇ ਬਣਾਈਆਂ 33 ਦੌੜਾਂ
. . .  13 minutes ago
ਆਈ.ਪੀ.ਐਲ. 2020 : ਹੈਦਰਾਬਾਦ ਨੇ ਕੋਲਕਾਤਾ ਖਿਲਾਫ ਜਿੱਤੀ ਟਾਸ, ਪਹਿਲਾ ਬੱਲੇਬਾਜੀ ਦਾ ਫੈਸਲਾ
. . .  44 minutes ago
ਸੜਕ ਹਾਦਸੇ ਚ ਤਿੰਨ ਕਾਰ ਸਵਾਰਾ ਦੀ ਮੌਤ, ਦੋ ਗੰਭੀਰ ਜਖਮੀ
. . .  46 minutes ago
ਡਕਾਲਾ, 26 ਸਤੰਬਰ (ਪਰਗਟ ਸਿੰਘ ਬਲਬੇੜ੍ਹਾ) ਪਟਿਆਲਾ-ਸਮਾਣਾ ਰੋਡ ਤੇ ਸਥਿਤ ਪਿੰਡ ਭਾਨਰਾ ਨੇੜੇ ਪੀ.ਆਰ.ਟੀ.ਸੀ. ਦੀ ਬੱਸ ਅਤੇ ਅਸਟੀਮ ਕਾਰ ਦੀ ਟੱਕਰ ਹੋਣ ਕਾਰਨ ਤਿੰਨ ਕਾਰ ਸਵਾਰਾ ਦੀ ਮੌਤ ਹੋ ਗਈ ਜਦੋਂ ਕਿ ਦੋ ਗੰਭੀਰ ਜਖਮੀ ਹੋ ਗਏ। ਜਖਮੀਆ ਨੂੰ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਭਰਤੀ...
ਭਾਰਤ ਦੀ ਦੋਸਤੀ ਕਿਸੇ ਤੀਸਰੇ ਖਿਲਾਫ ਨਹੀਂ ਹੁੰਦੀ, ਅਸੀਂ ਆਪਣੀ ਵਿਕਾਸ ਯਾਤਰਾ ਦਾ ਤਜ਼ਰਬਾ ਸਾਂਝਾ ਕਰਦੇ ਹਾਂ - ਪ੍ਰਧਾਨ ਮੰਤਰੀ ਮੋਦੀ
. . .  about 1 hour ago
ਕਦੋਂ ਤੱਕ ਭਾਰਤ ਨੂੰ ਫੈਸਲਾ ਨਿਰਮਾਤਾ ਦੇ ਕਿਰਦਾਰ ਤੋਂ ਦੂਰ ਰੱਖਿਆ ਜਾਵੇਗਾ, ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ - ਪ੍ਰਧਾਨ ਮੰਤਰੀ ਮੋਦੀ
. . .  about 1 hour ago
ਯੂ.ਐਨ. 'ਚ ਬਦਲਾਅ ਲਿਆਉਣਾ ਸਮੇਂ ਦੀ ਮੰਗ - ਪ੍ਰਧਾਨ ਮੰਤਰੀ ਮੋਦੀ
. . .  about 1 hour ago
ਸੰਯੁਕਤ ਰਾਸ਼ਟਰ ਮਹਾਂਸਭਾ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਹਨ ਸੰਬੋਧਨ
. . .  about 1 hour ago
ਅਕਾਲੀ ਟਕਸਾਲੀ ਆਗੂ ਜਰਨੈਲ ਸਿੰਘ ਫ਼ਿਰੋਜਪੁਰ ਦੀ ਕੋਰੋਨਾ ਨਾਲ ਮੌਤ
. . .  about 1 hour ago
ਬੰਗਾ,26 ਸਤੰਬਰ (ਜਸਬੀਰ ਸਿੰਘ ਨੂਰਪੁਰ ,ਸੁਖਜਿੰਦਰ ਸਿੰਘ ਬਖਲੌਰ) - ਵਿਧਾਨ ਸਭਾ ਹਲਕਾ ਬੰਗਾ ਦੇ ਪਿੰਡ ਫਿਰੋਜ਼ਪੁਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ,ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ,ਸਾਬਕਾ ਸੰਮਤੀ ਮੈਂਬਰ ਤੇ ਸਾਬਕਾ ਸਰਪੰਚ ਜਥੇਦਾਰ ਜਰਨੈਲ ਸਿੰਘ ਦੀ ਕੋਰੋਨਾ ਵਾਇਰਸ...
ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ 28 ਨੂੰ ਖਟਕੜ੍ ਕਲਾਂ ਆਉਣਗੇ
. . .  about 1 hour ago
ਬੰਗਾ, 26 ਸਤੰਬਰ( ਜਸਬੀਰ ਸਿੰਘ ਨੂਰਪੁਰ )ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਤੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੌਰਾਨ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ 28 ਸਤੰਬਰ ਨੂੰ ਖਟਕੜ ਕਲਾਂ ਵਿਖੇ ਆਉਣਗੇ। ਸਤਵੀਰ ਸਿੰਘ ਪੱਲੀ ਝਿੱਕੀ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ...
ਕਿਸਾਨ ਅੰਦੋਲਨ ਨੂੰ ਗੁੰਮਰਾਹ ਕਰਨ ਅਤੇ ਢਾਹ ਲਾਉਣ ਦੀ ਕੋਝੀ ਸਾਜਿਸ਼ - ਅਗੌਲ
. . .  about 1 hour ago
ਨਾਭਾ, 26 ਸਤੰਬਰ (ਕਰਮਜੀਤ ਸਿੰਘ )ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਜਨਰਲ ਸਕੱਤਰ ਉਂਕਾਰ ਸਿੰਘ ਅਗੌਲ ਨੇ ਕਿਹਾ ਕਿ ਕੱਲ ਪੰਜਾਬ ਬੰਦ ਦਾ ਅੰਦੋਲਨ ਪੂਰੀ ਤਰਾਂ ਸ਼ਾਂਤਮਈ ਅਤੇ ਸਫਲ ਹੋਇਆ। ਸਾਰੇ ਕਿਸਾਨ ਮਜਦੂਰ ਅਤੇ ਇਸ ਕਿੱਤੇ ਨਾਲ ਜੁੜੇ ਹਰ ਸ਼੍ਰੇਣੀ ਦੇ ਲੋਕਾਂ ਦਾ ਯੋਗਦਾਨ ਬਹੁਕੀਮਤੀ...
ਜੰਡਿਆਲਾ ਗੁਰੂ ਪੁਲਿਸ ਵੱਲੋਂ ਪਿਸਤੌਲ, ਮੈਗਜ਼ੀਨ, ਰੌਂਦ, ਅਤੇ ਸਵਿਫ਼ਟ ਕਾਰ ਸਣੇ ਇੱਕ ਕਾਬੂ
. . .  about 1 hour ago
ਸਿੱਖ ਵਿਦਵਾਨ ਲਾਲਪੁਰਾ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ /ਨੂਰਪੁਰ ਬੇਦੀ 26 ਸਤੰਬਰ (ਨਿੱਕੂਵਾਲ/ਢੀਂਡਸਾ) - ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਢਾ ਵਲੋਂ ਜਾਰੀ ਕੀਤੀ ਸੂਚੀ ਵਿਚ ਉਘੇ ਸਿੱਖ ਵਿਦਵਾਨ ਅਤੇ ਸੇਵਾ ਮੁਕਤ ਆਈ ਪੀ ਐੱਸ ਅਧਿਕਾਰੀ ਇਕਬਾਲ ਸਿੰਘ ਲਾਲਪੁਰਾ ਨੂੰ ਕੌਮੀ ਬੁਲਾਰਾ ਨਿਯੁਕਤ ਕਰਨ ਨਾਲ ਇਲਾਕੇ...
ਅਜਨਾਲਾ 'ਚ ਬੀ. ਐੱਸ. ਐੱਫ. ਦੇ 6 ਹੋਰ ਜਵਾਨਾਂ ਨੂੰ ਹੋਇਆ ਕੋਰੋਨਾ
. . .  about 2 hours ago
ਅਜਨਾਲਾ, 26 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਸ਼ਹਿਰ 'ਚ ਸਥਿਤ ਬੀ. ਐੱਸ. ਐੱਫ. ਹੈੱਡਕੁਆਟਰ ਵਿਖੇ ਤਾਇਨਾਤ ਬੀ. ਐੱਸ. ਐੱਫ. ਦੇ 6 ਹੋਰ ਜਵਾਨਾਂ ਦੀ ਅੱਜ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਮਿਲੀ ਜਾਣਕਾਰੀ...
ਅੰਮ੍ਰਿਤਸਰ 'ਚ ਕੋਰੋਨਾ ਦੇ 139 ਮਾਮਲੇ ਆਏ ਸਾਹਮਣੇ, 5 ਹੋਰ ਮਰੀਜ਼ਾਂ ਨੇ ਤੋੜਿਆ ਦਮ
. . .  about 2 hours ago
ਅੰਮ੍ਰਿਤਸਰ, 22 ਸਤੰਬਰ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 139 ਹੋਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵੱਧ ਕੇ 9377...
ਖੇਤੀ ਬਿੱਲਾਂ ਖ਼ਿਲਾਫ਼ ਕੋਟਕਪੂਰਾ ਤੋਂ ਭਾਜਪਾ ਆਗੂ ਮਹਿੰਦਰ ਜੌੜਾ ਵਲੋਂ ਮੋਦੀ ਨੂੰ ਝਟਕਾ, ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
. . .  about 2 hours ago
ਫਗਵਾੜਾ, 26 ਸਤੰਬਰ (ਤਰਨਜੀਤ ਸਿੰਘ ਕਿੰਨੜਾ)- ਖੇਤੀ ਬਿੱਲਾਂ ਖ਼ਿਲਾਫ਼ ਕੋਟਕਪੂਰਾ ਤੋਂ ਭਾਜਪਾ ਆਗੂ ਮਹਿੰਦਰ ਸਿੰਘ ਜੌੜਾ ਨੇ ਅੱਜ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ...
ਲੁਧਿਆਣਾ 'ਚ ਕੋਰੋਨਾ ਕਾਰਨ 13 ਮਰੀਜ਼ਾਂ ਦੀ ਮੌਤ, 203 ਨਵੇਂ ਮਾਮਲੇ ਸਾਹਮਣੇ ਆਏ
. . .  about 2 hours ago
ਲੁਧਿਆਣਾ, 26 ਸਤੰਬਰ (ਸਲੇਮਪੁਰੀ)- ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੁਧਿਆਣਾ 'ਚ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਮਰੀਜ਼ਾਂ 'ਚੋਂ ਅੱਜ 13 ਮਰੀਜ਼ਾਂ ਦੀ ਮੌਤ ਹੋ ਗਈ ਹੈ...
ਕੋਰੋਨਾ ਦਾ ਕਹਿਰ ਜਾਰੀ : ਹੁਸ਼ਿਆਰਪੁਰ 'ਚ 64 ਹੋਰ ਮਰੀਜ਼ਾਂ ਦੀ ਪੁਸ਼ਟੀ
. . .  about 2 hours ago
ਹੁਸ਼ਿਆਰਪੁਰ, 26 ਸਤੰਬਰ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ 64 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 4228 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ...
ਚੰਡੀਗੜ੍ਹ 'ਚ ਸਰਕਾਰੀ ਸਕੂਲਾਂ ਦੇ ਖੁੱਲ੍ਹਣ ਨੂੰ ਲੈ ਕੇ ਦਿਸ਼ਾ-ਨਿਰਦੇਸ਼ ਜਾਰੀ
. . .  about 2 hours ago
ਚੰਡੀਗੜ੍ਹ, 26 ਸਤੰਬਰ- ਚੰਡੀਗੜ੍ਹ 'ਚ ਸਰਕਾਰੀ ਸਕੂਲਾਂ ਦੇ ਖੁੱਲ੍ਹਣ ਨੂੰ ਲੈ ਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਦਿੱਤੀਆਂ ਹਿਦਾਇਤਾਂ ਮੁਤਾਬਕ ਸਕੂਲ...
ਪਠਾਨਕੋਟ 'ਚ ਕੋਰੋਨਾ ਦੇ 80 ਨਵੇਂ ਮਾਮਲੇ ਆਏ ਸਾਹਮਣੇ, 3 ਮਰੀਜ਼ਾਂ ਨੇ ਤੋੜਿਆ ਦਮ
. . .  about 2 hours ago
ਪਠਾਨਕੋਟ, 26 ਸਤੰਬਰ (ਆਰ. ਸਿੰਘ)- ਸਿਹਤ ਵਿਭਾਗ ਮੁਤਾਬਕ ਅੱਜ ਜ਼ਿਲ੍ਹਾ ਪਠਾਨਕੋਟ 'ਚ 80 ਵਿਅਕਤੀ ਕੋਰੋਨਾ ਪਾਜ਼ੀਟਿਵ ਆਏ ਹਨ। ਇਸ ਦੀ ਪੁਸ਼ਟੀ ਸਿਵਲ ਸਰਜਨ ਡਾ. ਜੁਗਲ ਕਿਸ਼ੋਰ ਨੇ ਕੀਤੀ। ਉਨ੍ਹਾਂ ਕਿਹਾ ਕਿ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਕਾਰਨ ਇੱਕ ਹੋਰ ਮੌਤ, 32 ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 26 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਗੋਨਿਆਣਾ ਰੋਡ ਨਾਲ ਸੰਬੰਧਿਤ ਇੱਕ 43 ਸਾਲਾ ਔਰਤ ਦੀ ਅੱਜ ਕੋਰੋਨਾ ਕਾਰਨ ਮੌਤ ਹੋ ਗਈ। ਇਸ ਤੋਂ ਇਲਾਵਾ...
ਐੱਨ. ਡੀ. ਏ. ਨੂੰ ਨਾ ਛੱਡਣ 'ਤੇ ਕੈਪਟਨ ਨੇ ਅਕਾਲੀ ਦਲ 'ਤੇ ਸਾਧੇ ਤਿੱਖੇ ਨਿਸ਼ਾਨੇ
. . .  about 3 hours ago
ਅਜਨਾਲਾ, 26 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਖੇਤੀ ਬਿੱਲਾਂ ਨੂੰ ਲੈ ਕੇ ਇੱਕ-ਦੂਜੇ 'ਤੇ ਦੋਸ਼ ਲਗਾ ਰਹੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਲੈ ਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ...
28 ਸਤੰਬਰ ਦੇ ਇਜਲਾਸ ਮੌਕੇ ਹਵਾਰਾ ਕਮੇਟੀ ਵਲੋਂ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦੇ ਜ਼ਮੀਰ ਨੂੰ ਝੰਜੋੜਨ ਲਈ ਸੋਸ਼ਲ ਮੀਡੀਆ 'ਤੇ ਜਾਰੀ ਕੀਤੀ ਜਾਵੇਗੀ ਚਿੱਠੀ
. . .  about 3 hours ago
ਅੰਮ੍ਰਿਤਸਰ, 26 ਸਤੰਬਰ (ਰਾਜੇਸ਼ ਕੁਮਾਰ ਸੰਧੂ)- ਜਥੇਦਾਰ ਹਵਾਰਾ ਕਮੇਟੀ ਦੇ ਪ੍ਰੋ. ਬਲਜਿੰਦਰ ਸਿੰਘ ਨੇ ਇੱਥੇ ਗੱਲਬਾਤ ਕਰਦਿਆਂ ਦੱਸਿਆ ਕਿ 328 ਸਰੂਪਾਂ ਦੇ ਮਾਮਲੇ 'ਚ ਸ਼੍ਰੋਮਣੀ ਕਮੇਟੀ ਦੇ 28 ਸਤੰਬਰ ਨੂੰ ਹੋ ਰਹੇ ਸ਼੍ਰੋਮਣੀ...
ਪੰਜਾਬ ਮੰਡੀ ਬੋਰਡ ਨੂੰ 'ਕਵਿਕ' ਐਪ ਲਈ ਕੌਮੀ ਪੀ. ਐੱਸ. ਯੂ. ਐਵਾਰਡ-2020 ਹਾਸਲ
. . .  about 3 hours ago
ਚੰਡੀਗੜ੍ਹ, 26 ਸਤੰਬਰ- ਪੰਜਾਬ ਮੰਡੀ ਬੋਰਡ ਵਲੋਂ ਆਪਣੀ ਕਿਸਮ ਦੀ ਨਿਵੇਕਲੀ ਵੀਡੀਓ ਕਾਨਫ਼ਰੰਸਿੰਗ ਮੋਬਾਇਲ ਐਪ 'ਕਵਿਕ' ਦੇ ਸਫਲਤਾਪੂਰਵਕ ਸੰਚਾਲਨ 'ਤੇ ਮੰਡੀ ਬੋਰਡ 'ਕੌਮੀ ਪੀ. ਐੱਸ. ਯੂ. ਐਵਾਰਡ-2020' ਹਾਸਲ ਹੋਇਆ...
ਦੀਪਿਕਾ ਅਤੇ ਸ਼ਰਧਾ ਤੋਂ ਬਾਅਦ ਪੁੱਛਗਿੱਛ ਲਈ ਐੱਨ. ਸੀ. ਬੀ. ਦੇ ਦਫ਼ਤਰ 'ਚ ਸਾਰਾ ਅਲੀ ਖ਼ਾਨ
. . .  about 3 hours ago
ਮੁੰਬਈ, 26 ਸਤੰਬਰ (ਇੰਦਰਮੋਹਨ ਪੰਨੂੰ)- ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਖ਼ੁਦਕੁਸ਼ੀ ਦੇ ਕੇਸ ਨਾਲ ਜੁੜੇ ਡਰੱਗ ਮਾਮਲੇ 'ਚ ਪੁੱਛਗਿੱਛ ਲਈ ਬਾਲੀਵੁੱਡ ਅਦਾਕਾਰਾਂ ਦੀਪਿਕਾ ਪਾਦੂਕੋਣ ਅਤੇ ਸ਼ਰਧਾ ਕਪੂਰ...
ਨੱਡਾ ਵਲੋਂ ਭਾਜਪਾ ਦੀ ਨਵੀਂ ਟੀਮ ਦਾ ਐਲਾਨ
. . .  about 3 hours ago
ਨਵੀਂ ਦਿੱਲੀ, 26 ਸਤੰਬਰ- ਭਾਜਪਾ ਵਲੋਂ ਅੱਜ ਪਾਰਟੀ ਦੇ ਕੌਮੀ ਅਹੁਦੇਦਾਰਾਂ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਡਾ ਵਲੋਂ ਇਸ ਦਾ ਐਲਾਨ ਕੀਤਾ ਗਿਆ। ਭਾਜਪਾ ਵਲੋਂ ਭੁਪਿੰਦਰ ਯਾਦਵ, ਅਰੁਣ ਸਿੰਘ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਸਾਉਣ ਸੰਮਤ 551

ਸ਼ਹੀਦ ਭਗਤ ਸਿੰਘ ਨਗਰ / ਬੰਗਾ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX