ਤਾਜਾ ਖ਼ਬਰਾਂ


ਜਿਲ੍ਹਾ ਬਰਨਾਲਾ ਦੇ ਪਿੰਡ ਭੋਤਨਾ ਦਾ ਇਕ ਵਿਅਕਤੀ ਆਇਆ ਕੋਰੋਨਾ ਪਾਜ਼ੀਟਿਵ
. . .  9 minutes ago
ਟੱਲੇਵਾਲ 2 ਜੁਲਾਈ (ਸੋਨੀ ਚੀਮਾ )-ਜਿਲ੍ਹਾ ਬਰਨਾਲਾ ਦੇ ਪਿੰਡ ਭੋਤਨਾ ਵਿਖੇ ਬੀਤੇ ਦਿਨੀਂ ਦੁਬਈ ਤੋਂ ਆਇਆ ਇਕ ਵਿਅਕਤੀ ਕੋਰੋਨਾ ਪਾਜ਼ੀਟਿਵ ਪਾਇਆ...
ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਦੇ 6 ਹੋਰ ਮਾਮਲੇ ਆਏ ਸਾਹਮਣੇ
. . .  23 minutes ago
ਸ੍ਰੀ ਮੁਕਤਸਰ ਸਾਹਿਬ, 2 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ 'ਚ 6 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ....
ਪਿੰਡ ਕੁਹਾੜਿਆਵਾਲੀ (ਫ਼ਾਜ਼ਿਲਕਾ) 'ਚ ਕੋਰੋਨਾ ਦਾ ਇਕ ਮਾਮਲਾ ਆਇਆ ਸਾਹਮਣੇ
. . .  27 minutes ago
ਮੰਡੀ ਅਰਨੀਵਾਲਾ, 2 ਜੁਲਾਈ (ਨਿਸ਼ਾਨ ਸਿੰਘ ਸੰਧੂ)- ਸੀ.ਐੱਚ.ਸੀ ਡੱਬਵਾਲਾ ਕਲਾਂ ਅਧੀਨ ਆਉਂਦੇ ਸਬ ਸੈਂਟਰ ਪਿੰਡ ਕੁਹਾੜਿਆਵਾਲੀ....
ਘਰੇਲੂ ਕਲੇਸ਼ ਤੋਂ ਤੰਗ ਆਈ ਨਵ-ਵਿਆਹੁਤਾ ਵੱਲੋਂ ਖ਼ੁਦਕੁਸ਼ੀ
. . .  36 minutes ago
ਪ੍ਰੇਮ ਸੰਬੰਧਾਂ 'ਚ ਅਸਫਲ ਨੌਜਵਾਨ ਵਲੋਂ ਖ਼ੁਦਕੁਸ਼ੀ
. . .  49 minutes ago
ਮਾਹਿਲਪੁਰ, 2 ਜੁਲਾਈ (ਦੀਪਕ ਅਗਨੀਹੋਤਰੀ)- ਮਾਹਿਲਪੁਰ ਦੇ ਨਜ਼ਦੀਕ ਪਿੰਡ ਪੈਂਸਰਾ ਵਿਖੇ ਇਕ ਨੌਜਵਾਨ ਨੇ ...
ਸੁਮੇਧ ਸੈਣੀ ਵਿਰੁੱਧ ਮੁਲਤਾਨੀ ਦੇ ਲਾਪਤਾ ਹੋਣ ਦਾ ਮਾਮਲਾ ਰਜਨੀਸ਼ ਗਰਗ ਦੀ ਅਦਾਲਤ 'ਚ ਤਬਦੀਲ
. . .  51 minutes ago
ਚੰਡੀਗੜ੍ਹ, 2 ਜੁਲਾਈ(ਹਰਕੰਵਲ ਜੀਤ)- ਪੰਜਾਬ ਦੇ ਸਾਬਕਾ ਡੀ.ਜੀ.ਪੀ ਸੁਮੇਧ ਸਿੰਘ ਸੈਣੀ ਵਿਰੁੱਧ ਮੁਲਤਾਨੀ ਦੇ ...
ਵਿਪਨ ਕੁਮਾਰ ਨੇ ਸੰਭਾਲਿਆ ਜ਼ਿਲ੍ਹਾ ਵੈਟਰਨਰੀ ਇੰਸਪੈਕਟਰ ਦਾ ਅਹੁਦਾ
. . .  about 1 hour ago
ਪਠਾਨਕੋਟ, 2 ਜੁਲਾਈ (ਚੌਹਾਨ) - ਅੱਜ ਪਸ਼ੂ ਹਸਪਤਾਲ ਪਠਾਨਕੋਟ ਵਿਖੇ ਵਿਪਨ ਕੁਮਾਰ ਨੇ ਜ਼ਿਲ੍ਹਾ ਵੈਟਰਨਰੀ ਇੰਸਪੈਕਟਰ ਦਾ ਅਹੁਦਾ ਸੰਭਾਲ ...
ਲੁਧਿਆਣਾ 'ਚ ਕੋਰੋਨਾ ਕਾਰਨ ਇਕ ਹੋਰ ਮਰੀਜ਼ ਦੀ ਹੋਈ ਮੌਤ
. . .  about 1 hour ago
ਲੁਧਿਆਣਾ, 2 ਜੁਲਾਈ (ਸਿਹਤ ਪ੍ਰਤੀਨਿਧੀ) - ਲੁਧਿਆਣਾ 'ਚ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਕਰਕੇ ਇੱਕ ਹੋਰ ਮਰੀਜ਼...
ਮਾਲਖ਼ਾਨੇ 'ਚ ਅੱਗ ਲੱਗਣ ਕਾਰਨ ਖਈ ਮੋਟਰਸਾਈਕਲਾਂ ਸਮੇਤ ਅੱਧੀ ਦਰਜਨ ਤੋਂ ਵੱਧ ਕਾਰਾਂ ਸੜ ਕੇ ਸੁਆਹ
. . .  about 1 hour ago
ਮੰਡੀ ਕਿਲਿਆਂਵਾਲੀ, 2 ਜੁਲਾਈ (ਇਕਬਾਲ ਸਿੰਘ ਸ਼ਾਂਤ)- ਲੰਬੀ ਥਾਣਾ ਵਿਖੇ ਅੱਜ ਬਾਅਦ ਦੁਪਹਿਰ ਅੱਗ ਲੱਗਣ ਕਾਰਨ ਮਾਲ ਖਾਣੇ 'ਚ ਕਰੀਬ 50-60 ਮੋਟਰ ਸਾਈਕਲ....
ਫਾਰਮੇਸੀ ਅਫ਼ਸਰਾਂ ਅਤੇ ਦਰਜਾ ਚਾਰ ਮੁਲਾਜ਼ਮਾਂ ਦਾ ਧਰਨਾ 14ਵੇਂ ਦਿਨ 'ਚ ਸ਼ਾਮਲ
. . .  11 minutes ago
ਲੁਧਿਆਣਾ, 2 ਜੁਲਾਈ (ਸਿਹਤ ਪ੍ਰਤੀਨਿਧੀ) - ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਪਿਛਲੇ 14 ਸਾਲਾਂ ਤੋਂ...
ਕੇਰਲ ਸਰਕਾਰ ਨੇ ਕੋਰੋਨਾ ਦੇ ਮਰੀਜ਼ਾਂ ਨੂੰ ਲੈ ਕੇ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ 'ਚ ਕੀਤਾ ਬਦਲਾਅ
. . .  about 1 hour ago
ਤਿਰੂਵਨੰਤਪੁਰਮ, 2 ਜੁਲਾਈ- ਕੇਰਲ ਸਰਕਾਰ ਨੇ ਕੋਰੋਨਾ ਤੋਂ ਪੀੜਤ ਮਰੀਜ਼ਾਂ ਸੰਬੰਧੀ ਦਿਸ਼ਾ-ਨਿਰਦੇਸ਼ਾਂ 'ਚੇ ਕੁਝ ਬਦਲਾਅ ਕੀਤੇ...
ਤਲਵੰਡੀ ਭਾਈ 'ਚ 7 ਵਰ੍ਹਿਆਂ ਦੇ ਬੱਚੇ ਸਮੇਤ ਦੋ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 1 hour ago
ਤਲਵੰਡੀ ਭਾਈ, 2 ਜੁਲਾਈ (ਕੁਲਜਿੰਦਰ ਸਿੰਘ ਗਿੱਲ)- ਤਲਵੰਡੀ ਭਾਈ ਦੇ 7 ਵਰ੍ਹਿਆਂ ਦੇ ਬੱਚੇ ਸਮੇਤ ਦੋ ਜਣਿਆਂ ਦੀ ਕੋਰੋਨਾ ਰਿਪੋਰਟ ...
ਰਵੀ ਸ਼ੰਕਰ ਪ੍ਰਸਾਦ ਨੇ 59 ਚੀਨੀ ਐਪਸ 'ਤੇ ਪਾਬੰਦੀ ਲਗਾਏ ਜਾਣ ਦੇ ਕਦਮ ਨੂੰ ਦੱਸਿਆ 'ਡਿਜੀਟਲ ਸਟ੍ਰਾਈਕ'
. . .  about 1 hour ago
ਨਵੀਂ ਦਿੱਲੀ, 2 ਜੁਲਾਈ- ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਦੇਸ਼ 'ਚ ਚੀਨੀ ਮੋਬਾਈਲ ਐਪਸ 'ਤੇ ਪਾਬੰਦੀ ਲਗਾਏ ਜਾਣ ਦੇ ਕੇਂਦਰ ਸਰਕਾਰ .....
ਸੜਕ ਹਾਦਸੇ 'ਚ ਮਜ਼ਦੂਰ ਦੀ ਮੌਤ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ, 2 ਜੁਲਾਈ (ਹਰਚੰਦ ਸਿੰਘ ਭੁੱਲਰ/ਸਰਬਜੀਤ ਸਿੰਘ ਧਾਲੀਵਾਲ) - ਅੱਜ ਸਵੇਰੇ ਸਵਖਤੇ ਹੀ ਸੁਨਾਮ ਲਹਿਰਾਗਾਗਾ ਸੜਕ 'ਤੇ ਹੋਏ ਇਕ ...
20 ਜੁਲਾਈ ਨੂੰ ਪੂਰੇ ਪੰਜਾਬ ਦੀਆਂ ਮੁੱਖ ਸੜਕਾਂ 'ਤੇ ਟਰੈਕਟਰ ਖੜਾ ਕੇ ਕੀਤਾ ਜਾਵੇਗਾ ਜਾਮ
. . .  about 2 hours ago
ਸੰਗਰੂਰ, 2 ਜੁਲਾਈ (ਧੀਰਜ ਪਸ਼ੋਰੀਆ)- ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਕਿਸਾਨ ਵਿਰੋਧੀ ਆਰਡੀਨੈਂਸ ਦੇ ਖ਼ਿਲਾਫ਼ ਬੀ.ਕੇ.ਯੂ...
ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਨੌਜਵਾਨ ਦੀ ਹੋਈ ਮੌਤ
. . .  about 2 hours ago
ਗੁਰੂਸਰ ਸੁਧਾਰ, 2 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ) - ਥਾਣਾ ਸੁਧਾਰ ਅਧੀਨ ਪੈਂਦੇ ਪਿੰਡ ਬੋਪਾਰਾਏ ਕਲਾਂ ਦੇ 27 ਸਾਲਾ ਨੌਜਵਾਨ ਹਾਕਮ ਸਿੰਘ ਪੁੱਤਰ ...
ਫ਼ਿਰੋਜ਼ਪੁਰ 'ਚ ਕੋਰੋਨਾ ਦੇ ਤਿੰਨ ਹੋਰ ਮਾਮਲਿਆਂ ਦੀ ਹੋਈ ਪੁਸ਼ਟੀ
. . .  about 2 hours ago
ਫ਼ਿਰੋਜ਼ਪੁਰ, 2 ਜੁਲਾਈ (ਜਸਵਿੰਦਰ ਸਿੰਘ ਸੰਧੂ) - ਸਿਹਤ ਵਿਭਾਗ ਵਲੋਂ ਕੋਰੋਨਾ ਸ਼ੱਕੀ ਵਿਅਕਤੀਆਂ ਦੇ ਲਏ ਗਏ ਟੈੱਸਟਾਂ ਦੌਰਾਨ...
ਦਿੱਲੀ 'ਚ ਦੇਸ਼ ਦੇ ਪਹਿਲੇ ਪਲਾਜ਼ਮਾ ਬੈਂਕ ਦੀ ਹੋਈ ਸ਼ੁਰੂਆਤ, ਕੇਜਰੀਵਾਲ ਨੇ ਕੀਤਾ ਐਲਾਨ
. . .  about 2 hours ago
ਨਵੀਂ ਦਿੱਲੀ, 2 ਜੁਲਾਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਪੈੱ੍ਰਸ ਕਾਨਫ਼ਰੰਸ ਕਰ ਕੇ ਗੰਭੀਰ ਹਾਲਤ ਵਾਲੇ ਮਰੀਜ਼ਾਂ ਦੇ ਇਲਾਜ...
ਸ਼ਿਵਰਾਜ ਨੇ ਮੰਤਰੀ ਮੰਡਲ ਦਾ ਕੀਤਾ ਵਿਸਥਾਰ, 28 ਮੰਤਰੀਆਂ ਨੇ ਚੁੱਕੀ ਸਹੁੰ
. . .  about 3 hours ago
ਭੋਪਾਲ, 2 ਜੁਲਾਈ- ਮੱਧ ਪ੍ਰਦੇਸ਼ ਦੇ ਮੁੱਖਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਆਪਣੇ ਮੰਤਰੀ-ਮੰਡਲ ਦਾ ਵਿਸਥਾਰ ਕਰਦਿਆਂ 28 ਨਵੇਂ ...
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਰ ਮੀਡੀਆ ਨੂੰ ਕਰ ਰਹੇ ਹਨ ਸੰਬੋਧਨ
. . .  about 3 hours ago
ਮੁੱਖ ਮੰਤਰੀ ਯੋਗੀ ਨੇ 'ਕੋਵਿਡ ਮੈਨੇਜਮੈਂਟ ਟੀਮ-11' ਦੇ ਅਧਿਕਾਰੀਆਂ ਨਾਲ ਕੀਤੀ ਬੈਠਕ
. . .  about 3 hours ago
ਲਖਨਊ, 2 ਜੁਲਾਈ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ 'ਕੋਵਿਡ ਮੈਨੇਜਮੈਂਟ ਟੀਮ-11' ਦੇ ਅਧਿਕਾਰੀਆਂ ...
ਜੰਮੂ-ਕਸ਼ਮੀਰ : ਪੁੰਛ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 3 hours ago
ਸ੍ਰੀਨਗਰ, 2 ਜੁਲਾਈ - ਜੰਮੂ-ਕਸ਼ਮੀਰ 'ਚ ਪਾਕਿਸਤਾਨ ਵੱਲੋਂ ਅੱਜ ਸਵੇਰੇ ਪੁੰਛ ਜ਼ਿਲ੍ਹੇ ਦੇ ਸ਼ਾਹਪੁਰ ਅਤੇ ਕਿਰਨੀ ਸੈਕਟਰ 'ਚ ਜੰਗਬੰਦੀ...
ਕਿਸਾਨ ਆਗੂ ਦੀ ਰਿਹਾਈ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਧਰਨਾ ਜਾਰੀ
. . .  1 minute ago
ਟਾਂਡਾ ਉੜਮੁੜ, 2 ਜੁਲਾਈ (ਭਗਵਾਨ ਸਿੰਘ ਸੈਣੀ)- ਬੀਤੇ ਦਿਨ ਪਿੰਡ ਰੜਾ ਮੰਡ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਦੇ ਖ਼ਿਲਾਫ਼ ਹੋਏ ਝਗੜੇ ਦੇ ਸੰਬੰਧ 'ਚ ਟਾਂਡਾ ....
ਸੰਤ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲਿਆਂ ਵੱਲੋਂ ਲਗਾਏ ਗਏ ਛਾਂ ਦਾਰ ਬੂਟੇ
. . .  about 3 hours ago
ਅੰਮ੍ਰਿਤਸਰ, 2 ਜੁਲਾਈ (ਰਾਜੇਸ਼ ਕੁਮਾਰ ਸੰਧੂ)- ਕਾਰਸੇਵਾ ਸੰਪਰਦਾਇ ਸੰਤ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲਿਆਂ....
ਦੋ ਪਾਵਰਕਾਮ ਮੁਲਾਜ਼ਮਾਂ ਨਾਲ ਕੁੱਟਮਾਰ
. . .  about 4 hours ago
ਖਮਾਣੋਂ, 2 ਜੁਲਾਈ (ਪਰਮਵੀਰ ਸਿੰਘ) - ਇਲਾਕੇ 'ਚ ਪਾਵਰਕਾਮ ਦੇ ਦੋ ਮੁਲਜ਼ਮਾਂ ਨਾਲ ਕੁੱਟਮਾਰ ਕੀਤੇ ਜਾਣ ਦਾ ਮਾਮਲਾ ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਸਾਉਣ ਸੰਮਤ 551

ਲੁਧਿਆਣਾ

ਭੈਣੀ ਵਲੋਂ ਮਾਣੀਏਵਾਲ ਸਤਲੁਜ ਦਰਿਆਾ ਦੇ ਬੰਨ੍ਹ ਨੂੰ ਲੱਗੀ ਢਾਹ 'ਤੇ ਚਲਦੇ ਕੰਮਾਂ ਦਾ ਜਾਇਜ਼ਾ

ਹੰਬੜਾਂ, 19 ਜੁਲਾਈ (ਜਗਦੀਸ਼ ਸਿੰਘ ਗਿੱਲ)-ਕਾਂਗਰਸ ਦੇ ਹਲਕਾ ਦਾਖਾ ਇੰਚਾਰਜ ਮੇਜਰ ਸਿੰਘ ਭੈਣੀ ਨੇ ਪਿੰਡ ਮਾਣੀਏਵਾਲ, ਵਲੀਪੁਰ ਖੁਰਦ ਨੇੜੇ ਸਤਲਜ ਦਰਿਆ ਦੇ ਬੰਨ੍ਹ ਨੂੰ ਲੱਗੀ ਢਾਹ 'ਤੇ ਚੱਲਦੇ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਜਿਹੜੇ ਕਿਸਾਨਾਂ ਦੀ ਜ਼ਮੀਨ ਸਤਲੁਜ ...

ਪੂਰੀ ਖ਼ਬਰ »

ਨਗਰ ਸੁਧਾਰ ਟਰੱਸਟ ਦੀ ਵਿੱਤੀ ਹਾਲਤ ਸੁਧਾਰਨ ਲਈ ਨਵਨਿਯੁਕਤ ਚੇਅਰਮੈਨ ਨੇ ਉਲੀਕੀ ਯੋਜਨਾ

ਲੁਧਿਆਣਾ, 19 ਜੁਲਾਈ (ਅਮਰੀਕ ਸਿੰਘ ਬੱਤਰਾ)-ਨਗਰ ਸੁਧਾਰ ਟਰੱਸਟ ਦੀ ਕਮਜ਼ੋਰ ਵਿੱਤੀ ਹਾਲਤ ਸੁਧਾਰਨ ਲਈ ਨਵਨਿਯੁਕਤ ਚੇਅਰਮੈਨ ਰਮਨ ਬਾਲਾ ਸੁਭਰਾਮਣੀਅਮ ਨੇ ਯੋਜਨਾ ਤਿਆਰ ਕੀਤੀ ਹੈ ਜਿਸ 'ਤੇ ਅਮਲ ਕਰਨ ਲਈ ਸਥਾਨਕ ਸਰਕਾਰਾਂ ਵਿਭਾਗ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੀ ...

ਪੂਰੀ ਖ਼ਬਰ »

ਪ੍ਰਾਪਰਟੀ ਟੈਕਸ ਜਮ੍ਹਾਂ ਨਾ ਕਰਾਉਣ ਵਾਲਿਆਂ 'ਤੇ ਨਿਗਮ ਵਲੋਂ ਸਖ਼ਤ ਕਾਰਵਾਈ ਸ਼ੁਰੂ

ਲੁਧਿਆਣਾ, 19 ਜੁਲਾਈ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਪ੍ਰਾਪਰਟੀ ਟੈਕਸ ਦੇ ਬਕਾਏਦਾਰਾਂ ਖਿਲਾਫ਼ ਸ਼ੁਰੂ ਕੀਤੀ ਕਾਰਵਾਈ ਤਹਿਤ ਸ਼ੁੱਕਰਵਾਰ ਨੂੰ ਜ਼ੋਨ ਬੀ ਸਟਾਫ਼ ਨੇ 11 ਜਾਇਦਾਦਾਂ ਜਿਨ੍ਹਾਂ ਨੂੰ ਪਹਿਲਾਂ ਹੀ ਨੋਟਿਸ ਜਾਰੀ ਕੀਤੇ ਜਾ ਚੁੱਕੇ ਹਨ, ...

ਪੂਰੀ ਖ਼ਬਰ »

ਦਿਨ-ਦਿਹਾੜੇ ਦੁਕਾਨ 'ਚੋਂ 3 ਲੱਖ ਦੀ ਨਕਦੀ ਚੋਰੀ ਕਰਕੇ ਹੋਏ ਚੋਰ ਫ਼ਰਾਰ

ਲੁਧਿਆਣਾ, 19 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਤਿੰਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਗਊਸ਼ਾਲਾ ਚੌਕ ਵਿਚ ਅੱਜ ਦਿਨ-ਦਿਹਾੜੇ ਦੋ ਨੌਜਵਾਨ ਇਕ ਹੌਜ਼ਰੀ ਵੇਚਣ ਵਾਲੀ ਦੁਕਾਨ ਵਿਚ ਪਈ ਤਿੰਨ ਲੱਖ ਰੁਪਏ ਦੀ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਕਾਰੋਬਾਰੀ ਨੇ ਕੀਤੀ ਖੁਦਕੁਸ਼ੀ

ਲੁਧਿਆਣਾ, 19 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੋਤੀ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਸੈਕਟਰ-39 ਵਿਚ ਸ਼ੱਕੀ ਹਾਲਤ ਵਿਚ ਕੱਪੜਾ ਕਾਰੋਬਾਰੀ ਵਲੋਂ ਫਾਹਾ ਲਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ...

ਪੂਰੀ ਖ਼ਬਰ »

ਬਿਨਾਂ ਛੁੱਟੀ ਪ੍ਰਵਾਨ ਕਰਵਾਏ ਕਰਮਚਾਰੀ ਸ਼ਹਿਰ ਤੋਂ ਬਾਹਰ ਨਹੀਂ ਜਾਣਗੇ-ਨਿਗਮ ਕਮਿਸ਼ਨਰ

ਲੁਧਿਆਣਾ, 19 ਜੁਲਾਈ (ਅਮਰੀਕ ਸਿੰਘ ਬੱਤਰਾ)-ਬਰਸਾਤੀ ਮੌਸਮ ਦੌਰਾਨ ਸ਼ਹਿਰ ਵਿਚੋਂ ਪਾਣੀ ਦੀ ਤੁਰੰਤ ਨਿਕਾਸੀ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ ਕਮਿਸ਼ਨਰ ਸ੍ਰੀਮਤੀ ਕਵਲਪ੍ਰੀਤ ਕੌਰ ਬਰਾੜ ਨੇ ਨਿਰਦੇਸ਼ ਜਾਰੀ ਕੀਤੇ ਹਨ ਕਿ ਬਿਨਾਂ ...

ਪੂਰੀ ਖ਼ਬਰ »

ਕਾਂਗਰਸ ਸੇਵਾ ਦਲ ਨੇ ਪਿ੍ਯੰਕਾ ਗਾਂਧੀ ਨੂੰ ਪੁਲਿਸ ਹਿਰਾਸਤ 'ਚ ਲੈਣ 'ਤੇ ਯੋਗੀ ਦਾ ਪੁਤਲਾ ਫੂਕਿਆ

ਲੁਧਿਆਣਾ, 19 ਜੁਲਾਈ (ਪੁਨੀਤ ਬਾਵਾ)-ਕਾਂਗਰਸ ਸੇਵਾ ਦਲ ਦੇ ਆਗੂਆਂ ਤੇ ਵਰਕਰਾਂ ਨੇ ਅੱਜ ਇੱਥੇ ਦਫ਼ਤਰ ਇੰਚਾਰਜ ਤੇ ਖਜਾਨਚੀ ਤਿਲਕ ਰਾਜ ਸੋਨੂੰ ਦੀ ਅਗਵਾਈ ਵਿਚ ਕੁੱਲ ਹਿੰਦ ਕਾਂਗਰਸ ਦੀ ਜਨਰਲ ਸਕੱਤਰ ਪਿ੍ਯੰਕਾ ਗਾਂਧੀ ਨੂੰ ਪੁਲਿਸ ਹਿਰਾਸਤ ਵਿਚ ਲਏ ਜਾਣ ਦੇ ਖਿਲਾਫ਼ ...

ਪੂਰੀ ਖ਼ਬਰ »

ਗਾਹਕ ਬਣ ਕੇ ਆਏ ਵਿਅਕਤੀ ਨੇ ਦੁਕਾਨ ਮਾਲਕਣ ਦੇ 65 ਹਜ਼ਾਰ ਉਡਾਏ

ਲੁਧਿਆਣਾ, 19 ਜੁਲਾਈ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਟੈਂਗੋਰ ਨਗਰ ਵਿਚ ਦੁਕਾਨ 'ਚ ਖਰੀਦਦਾਰੀ ਕਰਨ ਆਇਆ ਇਕ ਵਿਅਕਤੀ ਮਾਲਕਣ ਦੀ 65 ਹਜ਼ਾਰ ਰੁਪਏ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਿਆ | ਪੁਲਿਸ ਨੇ ਇਸ ਸਬੰਧੀ ਦੁਕਾਨ ਮਾਲਕਣ ਗੁਰਪ੍ਰੀਤ ਕੌਰ ਦੀ ਸ਼ਿਕਾਇਤ 'ਤੇ ਅਣਪਛਾਤੇ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋ ਮਾਮਲਿਆਂ 'ਚ ਤਿੰਨ ਗਿ੍ਫ਼ਤਾਰ

ਲੁਧਿਆਣਾ, 19 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਜਬਰ ਜਨਾਹ ਦੇ ਦੋ ਵੱਖ-ਵੱਖ ਮਾਮਲਿਆਂ ਵਿਚ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਪਹਿਲੇ ਮਾਮਲੇ ਵਿਚ ਇਹ ਕਾਰਵਾਈ ਪਿੰਡ ਉੱਚੀ ਮੰਗਲੀ ਦੇ ਰਹਿਣ ਵਾਲੇ ਇਕ ਵਿਅਕਤੀ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਵਿਅਕਤੀ ਲਾਪਤਾ

ਲੁਧਿਆਣਾ, 19 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਕੋਤਵਾਲੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਵਾਂ ਮੁਹੱਲਾ ਵਿਚ ਸ਼ੱਕੀ ਹਾਲਤ ਵਿਚ ਇਕ ਵਿਅਕਤੀ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਸਬੰਧੀ ਲਾਪਤਾ ਹੋਏ ਵਿਅਕਤੀ ...

ਪੂਰੀ ਖ਼ਬਰ »

ਡਾ: ਛੁਨੇਜਾ ਨੂੰ ਮਿਲਿਆ 'ਆਊਟ ਸਟੈਂਡਿੰਗ ਵਿਮਨ ਸਾਇੰਟਿਸਟ' ਦਾ ਰਾਸ਼ਟਰੀ ਪੁਰਸਕਾਰ

ਲੁਧਿਆਣਾ, 19 ਜੁਲਾਈ (ਬੀ.ਐਸ.ਬਰਾੜ)-ਪੀ.ਏ.ਯੂ. ਦੇ ਸਕੂਲ ਆਫ਼ ਐਗਰੀਕਲਚਰਲ ਬਾਇਓ ਤਕਨਾਲੋਜੀ ਦੇ ਡਾ. ਪ੍ਰਵੀਨ ਛੁਨੇਜਾ ਨੂੰ ਭਾਰਤੀ ਖੇਤੀ ਖੋਜ ਪ੍ਰੀਸ਼ਦ ਵਲੋਂ ਰਾਸ਼ਟਰ ਪੱਧਰ ਦੇ 'ਪੰਜਾਬ ਰਾਓ ਦੇਸ਼ਮੁਖ ਆਊਟਸਟੈਡਿੰਗ ਵਿਮਨ ਸਾਇੰਟਿਸਟ ਐਵਾਰਡ' ਨਾਲ ਸਨਮਾਨਿਤ ਕੀਤਾ ...

ਪੂਰੀ ਖ਼ਬਰ »

ਗੁ: ਨਾਨਕ ਝੀਰਾ ਬਿਦਰ ਤੋਂ ਵਿਸ਼ਾਲ ਨਗਰ ਕੀਰਤਨ ਅੱਜ ਪੁੱਜੇਗਾ ਲੁਧਿਆਣਾ

ਲੁਧਿਆਣਾ, 19 ਜੁਲਾਈ (ਅਮਰੀਕ ਸਿੰਘ ਬੱਤਰਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਨਾਨਕ ਝੀਰਾ ਬਿਦਰ ਤੋਂ ਸ਼ੁਰੂ ਹੋਇਆ ਵਿਸ਼ਾਲ ਨਗਰ ਕੀਰਤਨ 20 ਜੁਲਾਈ ਸ਼ਾਮ ਨੂੰ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਪੁੱਜੇਗਾ ...

ਪੂਰੀ ਖ਼ਬਰ »

ਖ਼ਪਤਕਾਰਾਂ ਦੀ ਬੈਠਕ 'ਚ ਵੱਖ-ਵੱਖ ਮੁੱਦਿਆਂ 'ਤੇ ਵਿਚਾਰ-ਵਟਾਂਦਰਾ

ਲੁਧਿਆਣਾ, 19 ਜੁਲਾਈ (ਜੁਗਿੰਦਰ ਸਿੰਘ ਅਰੋੜਾ)-ਖਪਤਕਾਰਾਂ ਦੀ ਹੋਈ ਬੈਠਕ ਵਿਚ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਪ੍ਰਤਾਪ ਬਾਜ਼ਾਰ ਵਿਖੇ ਖਪਤਕਾਰ ਜਥੇਬੰਦੀ ਦੇ ਆਗੂ ਪਰਮਵੀਰ ਸਿੰਘ ਬਾਵਾ ਦੀ ਅਗਵਾਈ ਹੇਠ ਹੋਈ ਇਸ ਬੈਠਕ ਵਿਚ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਲੱਖਾਂ ਦੀ ਲਾਗਤ ਨਾਲ ਢਾਈ ਮਹੀਨੇ ਪਹਿਲਾਂ ਬਣਾਈ ਸੜਕ ਦੀ ਖਿੱਲਰੀ ਬੱਜਰੀ

ਲੁਧਿਆਣਾ, 19 ਜੁਲਾਈ (ਅਮਰੀਕ ਸਿੰਘ ਬੱਤਰਾ)-ਨਗਰ ਸੁਧਾਰ ਟਰੱਸਟ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਵਿਕਾਸਕਾਰਜ ਕਰਨ ਦੌਰਾਨ ਬੇਨਿਯਮੀਆਂ ਕੀਤੀਆਂ ਜਾਂਦੀਆਂ ਹਨ, ਜਿਸ ਕਾਰਨ ਲੱਖਾਂ ਰੁਪਏ ਦਾ ਜਨਤਕ ਫੰਡ ਦੀ ਬਰਬਾਦੀ ਹੋ ਜਾਂਦੀ ਹੈ, ਜਿਸ ਦੀ ਮਿਸਾਲ ਕਰੀਬ ਢਾਈ ਮਹੀਨੇ ...

ਪੂਰੀ ਖ਼ਬਰ »

ਸੇਖੋਂ ਦੀ ਅਗਵਾਈ ਹੇਠ ਮੁੱਖ ਇੰਜੀਨੀਅਰ ਨੂੰ ਮਿਲਿਆ ਵਫ਼ਦ

ਲੁਧਿਆਣਾ, 19 ਜੁਲਾਈ (ਬੀ.ਐਸ.ਬਰਾੜ)-ਪਾਵਰਕਾਮ ਇੰਪਲਾਈਜ ਫੈਡਰੇਸ਼ਨ (ਪਹਿਲਵਾਨ) ਦਾ ਵਫਦ ਪੰਜਾਬ ਦੇ ਸੀਨੀਅਰ ਸਹਾਇਕ ਪ੍ਰਧਾਨ ਬਲਵਿੰਦਰ ਸਿੰਘ ਬਾਜਵਾ ਦੀ ਅਗਵਾਈ ਹੇਠ ਮੁਲਾਜਮਾਂ ਦੀਆਂ ਮੰਗਾਂ ਨੂੰ ਨੂੰ ਲੈ ਕਿ ਮੁੱਖ ਇੰਜੀ.ਕੇਂਦਰੀ ਜ਼ੋਨ ਲੁਧਿਆਣਾ ਇੰਜੀ. ਡੀ.ਪੀ.ਐਸ. ...

ਪੂਰੀ ਖ਼ਬਰ »

ਈ-ਸਕੂਲ ਦੇ 10 ਹੋਰ ਵਿਦਿਆਰਥੀਆਂ ਨੇ 9 'ਚੋਂ 9 ਬੈਂਡ ਹਾਸਲ ਕੀਤੇ

ਲੁਧਿਆਣਾ, 19 ਜੁਲਾਈ (ਕਵਿਤਾ ਖੁੱਲਰ)- ਈ-ਸਕੂਲ ਦੇ ਸਾਲ-2019 ਵਿਚ ਬਹੁਤ ਵਿਦਿਆਰਥੀ 9 'ਚੋਂ 9 ਬੈਂਡ ਹਾਸਲ ਕਰ ਰਹੇ ਹਨ | ਇਸ ਦੇ ਚਲਦੇ 10 ਹੋਰ ਵਿਦਿਆਰਥੀਆਂ ਨੇ ਵੱਖ-ਵੱਖ ਵਿਭਾਗਾਂ 'ਚੋਂ 9 ਵਿੱਚੋਂ 9 ਬੈਂਡ ਹਾਸਲ ਕੀਤੇ ਹਨ | ਵਿਦਿਆਰਥੀ ਸੁਮਨਦੀਪ ਮੱਲ੍ਹੀ ਨੇ ਡਬਲ 9 ਬੈਂਡ ਹਾਸਲ ...

ਪੂਰੀ ਖ਼ਬਰ »

ਵਿਗਿਆਨੀਆਂ ਨੂੰ ਬਿਹਤਰ ਸਮਾਜ ਦੀ ਉਸਾਰੀ ਲਈ ਦਿ੍ੜ੍ਹਤਾ ਨਾਲ ਕੰਮ ਕਰਨ ਦੀ ਲੋੜ-ਡਾ: ਸਾਂਘਾ

ਲੁਧਿਆਣਾ, 19 ਜੁਲਾਈ (ਬੀ.ਐਸ.ਬਰਾੜ)-ਪੀ.ਏ.ਯੂ. ਦੇ ਅਧਿਆਪਨ, ਖੋਜ ਅਤੇ ਪਸਾਰ ਢਾਂਚੇ ਨੇ ਪੰਜਾਬ ਦੇ ਖੇਤੀ-ਵਿਕਾਸ ਵਿਚ ਯੋਗਦਾਨ ਪਾਇਆ ਹੈ | ਨਵੇਂ ਅਧਿਆਪਕਾਂ ਕੋਲ ਇਸ ਢਾਂਚੇ ਨੂੰ ਅੱਗੇ ਲੈ ਕੇ ਜਾਣ ਦੀ ਜ਼ਿੰਮੇਵਾਰੀ ਹੈ | ਇਹ ਵਿਚਾਰ ਡੀਨ ਡਾ. ਗੁਰਿੰਦਰ ਕੌਰ ਸਾਂਘਾ ਨੇ ਕਹੇ ...

ਪੂਰੀ ਖ਼ਬਰ »

ਈਜ਼ੀ ਵੀਜ਼ਾ ਵਲੋਂ ਮੁਫ਼ਤ ਸੈਮੀਨਾਰ ਈਜ਼ੀ ਵੀਜ਼ਾ ਲੁਧਿਆਣਾ ਦਫਤਰ 'ਚ ਅੱਜ ਤੇ ਕੱਲ੍ਹ

ਜਲੰਧਰ, 19 ਜੁਲਾਈ (ਅ. ਬ.)-ਕੈਨੇਡਾ ਦੇ ਸਭ ਤੋਂ ਵੱਧ ਵੀਜ਼ਾ ਲਗਵਾ ਚੁੱਕੀ ਕੰਪਨੀ ਈਜ਼ੀ ਵੀਜ਼ਾ ਦੇ ਬ੍ਰਾਂਚ ਮੈਨੇਜਰ ਨੇ ਕਿਹਾ ਕਿ ਉਹ ਕੰਪਨੀ ਦੇ ਵੀਜ਼ਾ ਮਾਹਿਰ ਨਾਲ ਈਜ਼ੀ ਵੀਜ਼ਾ ਲੁਧਿਆਣਾ ਦਫਤਰ ਪਹੁੰਚ ਚੁੱਕੇ ਹਨ, ਜੋ ਕਿ 7ਵੀਂ ਮੰਜ਼ਿਲ ਫਾਰਚੂਨ ਚੈਂਬਰਜ਼ ਐਸ. ਸੀ. ਓ. ...

ਪੂਰੀ ਖ਼ਬਰ »

ਬੇਸਹਾਰਾ ਔਰਤਾਂ ਦਾ ਸਹਾਰਾ ਬਣੇਗੀ ਸ਼ੁਭ ਕਰਮਨ ਸੇਵਾ ਸੁਸਾਇਟੀ-ਡਾ: ਸਿੱਧੂ

ਜਲੰਧਰ, 19 ਜੁਲਾਈ (ਸਟਾਫ਼ ਰਿਪੋਰਟਰ)-ਹੁਣ ਮਾਵਾਂ ਅਤੇ ਭੈਣਾਂ ਨੂੰ ਸੜਕਾਂ 'ਤੇ ਰੁਲਣ ਨਹੀਂ ਦਿੱਤਾ ਜਾਵੇਗਾ ਤੇ ਅਜਿਹੀਆਂ ਬੇਸਹਾਰਾ ਔਰਤਾਂ ਦਾ ਸਹਾਰਾ ਬਣੇਗੀ ਲਾਡੋਵਾਲ ਸਥਿਤ ਸ਼ੁਭ ਕਰਮਨ ਸੇਵਾ ਸੁਸਾਇਟੀ | ਇਹ ਭਰੋਸਾ ਸੁਸਾਇਟੀ ਦੀ ਮੁੱਖ ਸੇਵਾਦਾਰ ਡਾ. ਰਣਦੀਪ ...

ਪੂਰੀ ਖ਼ਬਰ »

ਮਾਤਾ ਰਣਜੀਤ ਕੌਰ ਕਾਹਲੋਂ ਨਮਿਤ ਅੰਤਿਮ ਅਰਦਾਸ ਕੱਲ੍ਹ

ਬੀਜਾ, ਦੋਰਾਹਾ, 19 ਜੁਲਾਈ (ਕਸ਼ਮੀਰ ਸਿੰਘ ਬਗ਼ਲੀ, ਮਨਜੀਤ ਸਿੰਘ ਗਿੱਲ)- ਸਿੱਖਿਆ ਖੇਤਰ ਦੀ ਨਾਮਵਰ ਸੰਸਥਾ ਸੈਫਰਨ ਸਕੂਲ, ਕਾਲਜ ਫ਼ਾਰ ਗਰਲਜ਼ ਸ੍ਰੀ ਫ਼ਤਹਿਗੜ੍ਹ ਸਾਹਿਬ ਤੇ ਸੈਫਰਨ ਸਿਟੀ ਸਕੂਲ ਕਿਸ਼ਨਗੜ੍ਹ ਦੇ ਪ੍ਰਬੰਧਕ ਗੁਰਅਨਾਦ ਸਿੰਘ ਕਾਹਲੋਂ, ਗੁਨਤਾਸ ਸਿੰਘ ...

ਪੂਰੀ ਖ਼ਬਰ »

ਪਿੰਡ ਆਲੀਵਾਲ 'ਚ ਇਕ ਹਜ਼ਾਰ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ

ਹੰਬੜਾਂ, 19 ਜੁਲਾਈ (ਹਰਵਿੰਦਰ ਸਿੰਘ ਮੱਕੜ)-ਇਤਿਹਾਸਕ ਪਿੰਡ ਆਲੀਵਾਲ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 1 ਹਜ਼ਾਰ ਬੂਟੇ ਪਿੰਡ 'ਚ ਲਗਾਉਣ ਦੀ ਮਹਿੰਮ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਵਲੋਂ ਕਰਵਾਏ ਇਕ ਸਮਾਗਮ ਦੌਰਾਨ ਪਿੰਡ ਦੇ ...

ਪੂਰੀ ਖ਼ਬਰ »

ਬੈਟਰਥਿੰਕ ਦੇ ਵਿਦਿਆਰਥੀਆਂ ਨੇ ਆਈਲਟਸ ਪ੍ਰੀਖਿਆ 'ਚ ਪ੍ਰਾਪਤ ਕੀਤੇ ਚੰਗੇ ਨਤੀਜੇ

ਲੁਧਿਆਣਾ, 19 ਜੁਲਾਈ (ਭੁਪਿੰਦਰ ਸਿੰਘ ਬਸਰਾ)-ਆਇਲੈਟਸ ਦਾ ਪੇਪਰ ਜੋ ਹਰ ਵਾਰ ਵਿਦਿਆਰਥੀਆਂ ਨੂੰ ਅਚੰਬੇ ਵਿਚ ਪਾ ਦਿੰਦਾ ਹੈ, ਪਰ ਬੈਟਰਥਿੰਕ ਆਇਲੈਟਸ ਦੇ ਚਾਰੋਂ ਸੈਕਸ਼ਨ ਰੀਡਿੰਗ, ਰਾਇਟਿੰਗ, ਲਿਸਨਿੰਗ ਅਤੇ ਸਪੀਕਿੰਗ ਵਿਚ ਲਗਾਤਾਰ ਖੋਜ ਕਰਦੀ ਰਹੀ ਹੈ, ਜਿਸ ਕਰਕੇ ...

ਪੂਰੀ ਖ਼ਬਰ »

ਜੀ.ਐਨ.ਆਈ. ਐਮ.ਟੀ ਦਾ ਨਤੀਜਾ ਸ਼ਾਨਦਾਰ

ਲੁਧਿਆਣਾ, 19 ਜੁਲਾਈ (ਬੀ.ਐਸ.ਬਰਾੜ)- ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂੁਨੀਵਰਸਿਟੀ ਵਲੋਂ ਬੀ.ਕਾਮ. (ਪ੍ਰੋਫੈਸ਼ਨਲ) ਛੇਵੇਂ ਸਮੈਸਟਰ ਦੇ ਆਏ ਨਤੀਜੇ 'ਚ ਗੁਰੂ ਨਾਨਕ ਇੰਸਟੀਚੂਟ ਆਫ਼ ਮੈਨੇਜਮੈਂਟ ਅਤੇ ਟੈਕਨਾਲੋਜੀ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ ...

ਪੂਰੀ ਖ਼ਬਰ »

ਆਲੀਵਾਲ ਦੇ ਸਰਕਾਰੀ ਸਕੂਲ 'ਚ ਬੱਚਿਆਂ ਨੂੰ ਨਸ਼ਿਆਂ ਿਖ਼ਲਾਫ਼ ਕੀਤਾ ਜਾਗਰੂਕ

ਹੰਬੜਾਂ, 19 ਜੁਲਾਈ (ਹਰਵਿੰਦਰ ਸਿੰਘ ਮੱਕੜ)-ਸਰਕਾਰੀ ਸਕੂਲ ਆਲੀਵਾਲ ਵਿਚ ਬੱਚਿਆਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਨ ਲਈ ਇਕ ਵਿਸ਼ੇਸ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਆਲੀਵਾਲ ਦੇ ਸਰਪੰਚ ਯਾਦਵਿੰਦਰ ਸਿੰਘ ਆਲੀਵਾਲ ਮੁੱਖ ਮਹਿਮਾਨ ਵਜ਼ੋਂ ਪੁੱਜੇ ਤੇ ਸਵਾਗਤ ...

ਪੂਰੀ ਖ਼ਬਰ »

ਨਕੋਦਰ 'ਚ ਕੁਰਾਨ ਸ਼ਰੀਫ਼ ਦੀ ਬੇਅਦਬੀ ਕਰਨ ਵਾਲੇ ਜਲਦ ਗਿ੍ਫ਼ਤਾਰ ਕੀਤੇ ਜਾਣ-ਸ਼ਾਹੀ ਇਮਾਮ ਪੰਜਾਬ

ਲੁਧਿਆਣਾ , 19 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸ਼ਾਹੀ ਇਮਾਮ ਪੰਜਾਬ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਨੇ ਬੀਤੇ ਦਿਨ ਨਕੋਦਰ ਦੇ ਪਿੰਡ ਖਾਨਪੁਰ ਟੱਡਾ ਦੀ ਮਸਜਿਦ 'ਚ ਕੁਝ ਸ਼ਰਾਰਤੀ ਅਨਸਰਾਂ ਵਲੋਂ ਕੁਰਾਨ ਸ਼ਰੀਫ਼ ਦੀ ਬੇਅਦਬੀ ਕਰਨ ਦੇ ਮਾਮਲੇ ਵਿਚ ...

ਪੂਰੀ ਖ਼ਬਰ »

ਤੀਸਰਾ ਸਥਾਪਨਾ ਦਿਵਸ ਮਨਾਇਆ

ਲੁਧਿਆਣਾ, 19 ਜੁਲਾਈ (ਕਵਿਤਾ ਖੁੱਲਰ)-ਨਵ ਦੁਰਗਾ ਮੰਦਰ ਪਾਸੀ ਨਗਰ ਦੀ ਪ੍ਰਬੰਧਕ ਕਮੇਟੀ ਵਲੋਂ ਤੀਸਰਾ ਸਥਾਪਨਾ ਦਿਵਸ ਮਨਾਇਆ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਮੌਜੂਦ ਸਨ | ਤੀਸਰੇ ਸਥਾਪਨਾ ਦਿਵਸ ਸਬੰਧੀ ਹੋਏ ਸਮਾਗਮ ਦੌਰਾਨ ਬੀਬੀਆਂ ਵਲੋਂ ਕੀਰਤਨ ...

ਪੂਰੀ ਖ਼ਬਰ »

ਡੇਂਗੂ ਤੇ ਚਿਕਨਗੁਨੀਆ ਦੇ ਖ਼ਾਤਮੇ ਲਈ ਸ਼ੱੁਕਰਵਾਰ ਡਰਾਈ ਡੇਅ ਵਜੋਂ ਮਨਾਇਆ

ਲੁਧਿਆਣਾ, 19 ਜੁਲਾਈ (ਭੁਪਿੰਦਰ ਸਿੰਘ ਬਸਰਾ)-ਸਿਵਲ ਸਰਜਨ ਲੁਧਿਆਣਾ ਡਾ. ਰਾਜੇਸ਼ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ. ਰਮੇਸ਼ ਕੁਮਾਰ ਜ਼ਿਲ੍ਹਾ ਐਪੀਡੀਮੋਲੋਜਿਸਟ ਲੁਧਿਆਣਾ ਦੀ ਅਗਵਾਈ ਵਿਚ ਐਾਟੀ ਲਾਰਵਾ ਸਕੀਮ ਲੁਧਿਆਣਾ ਦੀਆਂ ਟੀਮਾਂ ਵੱਲੋਂ ਸ਼ਹਿਰ ਦੇ ...

ਪੂਰੀ ਖ਼ਬਰ »

ਲੜਕੀ ਨੂੰ ਅਗਵਾ ਕਰਨ ਦੀ ਕੋਸ਼ਿਸ਼-ਕਾਰ ਸਵਾਰਾਂ 'ਤੇ ਮਾਮਲਾ ਦਰਜ

ਲੁਧਿਆਣਾ, 19 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਮਰਾਲਾ ਚੌਕ ਵਿਚ ਅੱਜ ਬਾਅਦ ਦੁਪਹਿਰ ਸਥਿਤੀ ਉਸ ਵਕਤ ਤਣਾਅਪੂਰਨ ਹੋ ਗਈ, ਜਦ ਸਮਰਾਲਾ ਚੌਕ ਨੇੜੇ ਸੜਕ 'ਤੇ ਜਾ ਰਹੀ ਇਕ ਨੌਜਵਾਨ ਲੜਕੀ ਨੂੰ ਕਾਰ ਸਵਾਰ ਚਾਰ ਵਿਅਕਤੀਆਂ ਨੇ ਜ਼ਬਰਦਸਤੀ ਅਗਵਾ ਕਰਨ ਦੀ ਕੋਸ਼ਿਸ਼ ...

ਪੂਰੀ ਖ਼ਬਰ »

ਜ਼ੋਮੈਟੋ ਕੰਪਨੀ ਦੇ ਮੁਲਾਜ਼ਮਾਂ ਵਲੋਂ ਅੱਜ ਤੋਂ ਭੁੱਖ ਹੜਤਾਲ ਦਾ ਐਲਾਨ

ਲੁਧਿਆਣਾ, 19 ਜੁਲਾਈ (ਪੁਨੀਤ ਬਾਵਾ)-ਪਿਛਲੇ 4 ਦਿਨਾਂ ਤੋਂ ਜ਼ੋਮੈਟੋ ਕੰਪਨੀ ਰਾਹੀਂ ਮਹਾਂਨਗਰ ਦੇ ਘਰ-ਘਰ ਵਿਚ ਖਾਣ ਪੀਣ ਦਾ ਸਾਮਾਨ ਸਪਲਾਈ ਕਰਨ ਵਾਲੇ ਮੁਲਾਜ਼ਮਾਂ ਵਲੋਂ ਕਮਿਸ਼ਨ ਵਧਾਉਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ | ਪਰ ਅੱਜ ਕੰਪਨੀ ਦੇ ...

ਪੂਰੀ ਖ਼ਬਰ »

ਅੰਬੇਰਾ ਹੋਮਜ਼ ਹਾਊਸਿੰਗ ਪ੍ਰੋਜੈਕਟ 'ਚ ਨਿਰਮਾਣ ਕਾਰਜ ਤੇਜ਼ੀ ਨਾਲ ਸ਼ੁਰੂ

ਲੁਧਿਆਣਾ, 19 ਜੁਲਾਈ (ਅ.ਬ.)- ਲੁਧਿਆਣਾ ਸ਼ਹਿਰ ਦੀ ਪ੍ਰਸਿੱਧ ਰੀਅਲ ਅਸਟੇਟ ਕੰਪਨੀ ਅੰਬੇਰਾ ਸਮੂਹ ਵਲੋਂ ਸਿਰਫ਼ ਇਕ ਮਹੀਨਾ ਪਹਿਲਾਂ ਕੀਤੇ ਗਏ ਭੂਮੀ ਪੂਜਨ ਤੋਂ ਬਾਅਦ ਫ਼ਿਰੋਜ਼ਪੁਰ ਰੋਡ 'ਤੇ ਆਪਣੇ ਪ੍ਰੀਮੀਅਮ ਪ੍ਰੋਜੈਕਟ ਅੰਬੇਰਾ ਹੋਮਜ਼ ਦਾ ਨਿਰਮਾਣ ਕਾਰਜ ਤੇਜ਼ੀ ...

ਪੂਰੀ ਖ਼ਬਰ »

ਅਣਅਧਿਕਾਰਤ ਕਾਲੋਨੀਆਂ ਤੇ ਦੁਕਾਨਾਂ ਢਾਹੀਆਂ

ਲੁਧਿਆਣਾ, 19 ਜੁਲਾਈ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਅਣਅਧਿਕਾਰਤ ਕਲੋਨੀਆਂ/ ਉਸਾਰੀਆਂ ਵਿਰੁੱਧ ਕੀਤੀ ਜਾ ਰਹੀ ਕਾਰਵਾਈ ਤਹਿਤ ਸ਼ੁੱਕਰਵਾਰ ਨੂੰ ਜੋਨ ਡੀ ਇਮਾਰਤੀ ਸਾਖਾ ਵਲੋਂ ਬਿਨਾਂ ਮਨਜੂਰੀ ਬਣ ਰਹੀ ਕਾਲੋਨੀ, ਗੈਰਕਾਨੂੰਨੀ ਦੁਕਾਨਾਂ ਢਾਹੁਣ ...

ਪੂਰੀ ਖ਼ਬਰ »

ਗਿੱਲ ਰੋਡ ਦਾਣਾ ਮੰਡੀ ਨਜ਼ਦੀਕ ਰੇਲਵੇ ਓਵਰਬਿ੍ਜ ਸਮਾਰਟ ਸਿਟੀ ਯੋਜਨਾ ਤਹਿਤ ਬਣਾਇਆ ਜਾਵੇਗਾ

ਲੁਧਿਆਣਾ, 19 ਜੁਲਾਈ (ਅਮਰੀਕ ਸਿੰਘ ਬੱਤਰਾ)-ਪੱਖੋਵਾਲ ਰੋਡ 'ਤੇ ਰੇਲਵੇ ਓਵਰਬਿ੍ਜ/ਅੰਡਰਬਿ੍ਜ ਦਾ ਕੰਮ ਸ਼ੁਰੂ ਹੋਣ ਤੋਂ ਬਾਅਦ ਗਿੱਲ ਰੋਡ ਦਾਣਾ ਮੰਡੀ ਨਜ਼ਦੀਕ ਰੇਲਵੇ ਲਾਈਨ 'ਤੇ ਬਣਾਏ ਜਾਣ ਦਾ ਕੰਮ ਵੀ ਜਲਦੀ ਸ਼ੁਰੂ ਹੋਣ ਦੀ ਆਸ ਹੈ | ਸ਼ੁੱਕਰਵਾਰ ਨੂੰ ਲੁਧਿਆਣਾ ਸਮਾਰਟ ...

ਪੂਰੀ ਖ਼ਬਰ »

ਬੁੱਢੇ ਨਾਲੇ 'ਚ ਗੋਹਾ ਸੁੱਟਣਾ ਦੋ ਦਿਨ 'ਚ ਬੰਦ ਨਾ ਕੀਤਾ ਤਾਂ ਕੱਟੇ ਜਾਣਗੇ ਸੀਵਰੇਜ ਕੁਨੈਕਸ਼ਨ

ਲੁਧਿਆਣਾ, 19 ਜੁਲਾਈ (ਅਮਰੀਕ ਸਿੰਘ ਬੱਤਰਾ)-ਬੱਢੇ ਨਾਲੇ ਵਿਚ ਗੋਹਾ ਸੁੱਟਣ ਵਾਲੇ ਡੇਅਰੀ ਮਾਲਕਾਂ ਦੀ ਹੁਣ ਖੈਰ ਨਹੀਂ ਕਿਉਂਕਿ 2 ਦਿਨ ਅੰਦਰ ਗੋਹੇ ਦੀ ਸੰਭਾਲ ਲਈ ਪ੍ਰਬੰਧ ਨਾ ਕਰਨ 'ਤੇ ਨਗਰ ਨਿਗਮ ਪ੍ਰਸ਼ਾਸਨ ਵਲੋਂ ਡੇਅਰੀਆਂ ਦੇ ਸੀਵਰੇਜ ਕੁਨੈਕਸ਼ਨ ਕੱਟਣ ਦੀ ਕਾਰਵਾਈ ...

ਪੂਰੀ ਖ਼ਬਰ »

ਛੋਟੇ ਸਿਲੰਡਰ ਦੀ ਖਰੀਦ ਪ੍ਰਤੀ ਲੋਕਾਂ 'ਚ ਨਹੀਂ ਦਿਲਚਸਪੀ

ਲੁਧਿਆਣਾ, 19 ਜੁਲਾਈ (ਜੁਗਿੰਦਰ ਸਿੰਘ ਅਰੋੜਾ)-ਗੈਸ ਕੰਪਨੀਆਂ ਵਲੋਂ ਲੋਕਾਂ ਦੀ ਸਹੂਲਤ ਲਈ ਛੋਟੇ 5 ਕਿੱਲੋ ਵਾਲੇ ਰਸੋਈ ਗੈਸ ਸਲੰਡਰ ਬਾਜ਼ਾਰ ਵਿਚ ਉਤਾਰੇ ਗਏ ਹਨ ਤਾਂ ਜੋ ਰਸੋਈ ਗੈਸ ਆਸਾਨੀ ਨਾਲ ਹਰ ਵਿਅਕਤੀ ਦੀ ਪਹੁੰਚ ਵਿਚ ਹੋ ਸਕੇ | ਗੈਸ ਕੰਪਨੀਆਂ ਵਲੋਂ ਲੋਕਾਂ ਦੀ ...

ਪੂਰੀ ਖ਼ਬਰ »

'ਸਾਡਾ ਪਾਣੀ ਸਾਡਾ ਹੱਕ' ਦਸਤਖ਼ਤੀ ਮੁਹਿੰਮ 'ਚ ਗਿੱਲ ਹਲਕੇ ਦੇ ਲੋਕ ਲੈਣਗੇ ਵਧ-ਚੜ੍ਹ ਕੇ ਭਾਗ-ਸੰਨੀ ਕੈਂਥ

ਲੁਧਿਆਣਾ, 19 ਜੁਲਾਈ (ਕਵਿਤਾ ਖੁੱਲਰ)- ਲੋਕ ਇਨਸਾਫ਼ ਪਾਰਟੀ ਵਲੋਂ 'ਸਾਡਾ ਪਾਣੀ ਸਾਡਾ ਹੱਕ' ਜਨ ਅੰਦੋਲਨ ਲਈ ਸ਼ੁਰੂ ਕੀਤੀ ਗਏ ਦਸਤਖ਼ਤ ਮੁਹਿੰਮ ਵਿਚ ਲੁਧਿਆਣਾ ਵਿਧਾਨ ਸਭਾ ਹਲਕਾ ਗਿੱਲ ਦੇ ਇੰਚਾਰਜ ਗਗਨਦੀਪ ਸਿੰਘ ਸੰਨੀ ਕੈਂਥ ਦੀ ਅਗਵਾਈ 'ਚ ਮੀਟਿੰਗਾਂ ਦਾ ਸਿਲਸਿਲਾ ...

ਪੂਰੀ ਖ਼ਬਰ »

ਯੂਨੀਵਰਸਿਟੀ 'ਚ ਛੋਟੇ ਜਾਨਵਰਾਂ ਨੂੰ ਇਲਾਜ ਲਈ ਬੇਹੋਸ਼ ਕਰਨ ਸਬੰਧੀ ਸਿਖਲਾਈ

ਲੁਧਿਆਣਾ, 19 ਜੁਲਾਈ (ਬੀ.ਐਸ.ਬਰਾੜ)-ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਵੈਟਰਨਰੀ ਸਰਜਰੀ ਅਤੇ ਰੇਡੀਓਲੋਜੀ ਵਿਭਾਗ ਨੇ ' ਛੋਟੇ ਜਾਨਵਰਾਂ ਨੂੰ ਬੇਹੋਸ਼ ਕਰਨ ਦੀਆਂ ਤਕਨੀਕਾਂ ਸਬੰਧੀ ਤਿੰਨ ਦਿਨਾ ਕਾਰਜਸ਼ਾਲਾ ਦਾ ਪ੍ਰਬੰਧ ਕੀਤਾ | ...

ਪੂਰੀ ਖ਼ਬਰ »

ਬਰਸਾਤੀ ਪਾਣੀ ਨੂੰ ਧਰਤੀ ਹੇਠ ਭੇਜਣ ਲਈ ਪ੍ਰਸ਼ਾਸਨ ਵਲੋਂ ਰੀਚਾਰਜ ਵੈੱਲ ਬਣਾਉਣ ਲਈ ਯਤਨ ਸ਼ੁਰੂ

ਲੁਧਿਆਣਾ, 19 ਜੁਲਾਈ (ਅਮਰੀਕ ਸਿੰਘ ਬੱਤਰਾ)-ਸ਼ਹਿਰ ਵਿਚ ਬਰਸਾਤੀ ਪਾਣੀ ਖੜਨ ਅਤੇ ਧਰਤੀ ਹੇਠ ਪਾਣੀ ਦੇ ਡਿੱਗ ਰਹੇ ਪੱਧਰ ਦੀ ਸਮੱਸਿਆ ਨੂੰ ਹੱਲ ਲਈ ਜ਼ਿਲ੍ਹਾ ਅਤੇ ਨਗਰ ਨਿਗਮ ਪ੍ਰਸ਼ਾਸਨ ਵਲੋਂ ਯਤਨ ਸ਼ੁਰੂ ਕੀਤੇ ਜਾ ਗਏ ਹਨ ਜਿਸ ਤਹਿਤ ਵੱਖ-ਵੱਖ ਸਥਾਨਾਂ ਤੇ 20 ਤੋਂ ...

ਪੂਰੀ ਖ਼ਬਰ »

ਕਾਂਗਰਸ ਵਲੋਂ ਪਿ੍ਯੰਕਾ ਗਾਂਧੀ ਦੀ ਗਿ੍ਫ਼ਤਾਰੀ ਿਖ਼ਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ

ਲੁਧਿਆਣਾ, 19 ਜੁਲਾਈ (ਪੁਨੀਤ ਬਾਵਾ)-ਕੁੱਲ ਹਿੰਦ ਕਾਂਗਰਸ ਦੀ ਜਨਰਲ ਸਕੱਤਰ ਪਿ੍ਯੰਕਾ ਗਾਂਧੀ ਨੂੰ ਸਮੂਹਿਕ ਹੱਤਿਆ ਕਾਂਡ ਦੇ ਪੀੜਤ ਪਰਿਵਾਰਾਂ ਨੂੰ ਮਿਲਣ ਜਾਣ ਸਮੇਂ ਪ੍ਰਸ਼ਾਸਨ ਵਲੋਂ ਰੋਕ ਕੇ ਪੁਲਿਸ ਹਿਰਾਸਤ ਵਿਚ ਲੈਣ ਦੇ ਵਿਰੋਧ ਵਿਚ ਅੱਜ ਜ਼ਿਲ੍ਹਾ ਕਾਂਗਰਸ ...

ਪੂਰੀ ਖ਼ਬਰ »

ਸੂਬੇ ਦੇ ਫ਼ੋਕਲ ਪੁਆਇੰਟਾਂ ਦਾ ਬੁਨਿਆਦੀ ਢਾਂਚਾ ਸੁਧਾਰਨ ਦਾ ਕੰਮ ਛੇਤੀ ਹੀ ਆਰੰਭ ਕਰਾਂਗੇ-ਗੋਗੀ

ਲੁਧਿਆਣਾ, 19 ਜੁਲਾਈ (ਪੁਨੀਤ ਬਾਵਾ)-ਪੰਜਾਬ ਰਾਜ ਸਨਅਤੀ ਨਿਰਯਾਤ ਨਿਗਮ ਦੇ ਚੇਅਰਮੈਨ ਗੁਰਪ੍ਰੀਤ ਗੋਗੀ ਬਸੀ ਨੇ ਕਿਹਾ ਕਿ ਸੂਬੇ ਦੇ ਸਨਅਤੀ ਫ਼ੋਕਲ ਪੁਆਇੰਟਾਂ ਤੇ ਸਨਅਤੀ ਇਲਾਕਿਆਂ ਦਾ ਬੁਨਿਆਦੀ ਢਾਂਚਾ ਸੁਧਾਰਨ ਅਤੇ ਸਨਅਤਕਾਰਾਂ ਦਾ ਸਰਬਪੱਖੀ ਵਿਕਾਸ ਕਰਨ ਦਾ ਕੰਮ ...

ਪੂਰੀ ਖ਼ਬਰ »

ਜ਼ੋਨਲ ਕਮਿਸ਼ਨਰ ਿਖ਼ਲਾਫ਼ ਧਰਨੇ 'ਚ ਸ਼ਾਮਿਲ ਕਰਮਚਾਰੀਆਂ 'ਤੇ ਸਖ਼ਤ ਕਾਰਵਾਈ ਸ਼ੁਰੂ

ਲੁਧਿਆਣਾ, 19 ਜੁਲਾਈ (ਅਮਰੀਕ ਸਿੰਘ ਬੱਤਰਾ)-ਭਾਜਪਾ ਕੌਾਸਲਰ ਚੌਧਰੀ ਯਸ਼ਪਾਲ ਅਤੇ ਸਾਥੀਆਂ ਦਾ 26 ਜੂਨ 2019 ਨੂੰ ਜ਼ੋਨਲ ਕਮਿਸ਼ਨਰ ਮਨਜੀਤ ਸਿੰਘ ਨਾਲ ਹੋਏ ਵਿਵਾਦ ਤੋਂ ਬਾਅਦ ਅਕਾਲੀ ਦਲ ਭਾਜਪਾ ਆਗੂਆਂ ਵਲੋਂ ਧਰਨਾ ਲਾ ਕੇ ਜ਼ੋਨਲ ਕਮਿਸ਼ਨਰ ਨੂੰ 3 ਘੰਟੇ ਦਫ਼ਤਰ ਤੋਂ ਬਾਹਰ ...

ਪੂਰੀ ਖ਼ਬਰ »

ਗ਼ੈਰ-ਕਾਨੂੰਨੀ ਤੌਰ 'ਤੇ ਲਗਾਏ ਜਾ ਰਹੇ ਸਬਮਰਸੀਬਲ ਪੰਪ ਵਿਰੁੱਧ ਸ਼ਿਕਾਇਤ

ਲੁਧਿਆਣਾ, 19 ਜੁਲਾਈ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ-ਡੀ ਅਧੀਨ ਪੈਂਦੇ ਕਿਚਲੂ ਨਗਰ ਮੁੱਖ ਸੜਕ 'ਤੇ ਇਕ ਢਾਬੇ ਦੇ ਬਾਹਰ ਗ਼ੈਰ-ਕਾਨੂੰਨੀ ਤੌਰ 'ਤੇ ਲਗਾਏ ਜਾ ਰਹੇ ਸਬਮਰਸੀਬਲ ਪੰਪ ਵਿਰੁੱਧ ਕੌਾਸਲ ਆਫ ਆਰ. ਟੀ. ਆਈ. ਐਕਟਵਿਸਟ ਦੇ ਸਕੱਤਰ ਅਰਵਿੰਦ ਸ਼ਰਮਾ ਵਲੋਂ ਨਗਰ ਨਿਗਮ ਕਮਿਸ਼ਨਰ ਨੂੰ ਭੇਜਕੇ ਲੋੜੀਂਦੀ ਕਾਰਵਾਈ ਦੀ ਮੰਗ ਕੀਤੀ ਹੈ | ਸ੍ਰੀ ਸ਼ਰਮਾ ਨੇ ਦੱਸਿਆ ਕਿ 2010 'ਚ ਸਰਕਾਰ ਨੇ ਸਬਮਰਸੀਬਲ ਪੰਪ ਲਗਾਉਣ ਤੇ ਰੋਕ ਲਾ ਦਿੱਤੀ ਸੀ, ਇਸ ਦੇ ਬਾਵਜੂਦ ਫੀਲਡ ਸਟਾਫ ਦੀ ਕਥਿਤ ਮਿਲੀਭੁਗਤ ਨਾਲ ਗ਼ੈਰ-ਕਾਨੂੰਨੀ ਤੌਰ 'ਤੇ ਸਬਮਰਸੀਬਲ ਪੰਪ ਲਗਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਸ਼ਿਕਾਇਤ ਦੀ ਕਾਪੀ ਨਿਗਰਾਨ ਇੰਜੀਨੀਅਰ ਰਵਿੰਦਰ ਗਰਗ ਅਤੇ ਐਸ. ਡੀ. ਓ. ਨੂੰ ਵੀ ਭੇਜੀ ਹੈ |


ਖ਼ਬਰ ਸ਼ੇਅਰ ਕਰੋ

ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀ ਗਿ੍ਫ਼ਤਾਰ

ਲੁਧਿਆਣਾ, 19 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰਕੇ 5 ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਏ.ਸੀ.ਪੀ. ਸ੍ਰੀ ਸਮੀਰ ਵਰਮਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਲਾਡੋਵਾਲ 'ਚ ਭਾਰੀ ਮੀਂਹ ਕਾਰਨ ਮਕਾਨ ਦੀ ਡਿਗੀ ਛੱਤ

ਲਾਡੋਵਾਲ, 19 ਜੁਲਾਈ (ਬਲਬੀਰ ਸਿੰਘ ਰਾਣਾ)-ਸਥਾਨਕ ਕਸਬਾ ਲਾਡੋਵਾਲ ਦੇ ਇਕ ਗਰੀਬ ਪਰਿਵਾਰ ਦੀ ਬਰਸਾਤ ਪੈਣ ਕਾਰਨ ਮਕਾਨ ਦੀ ਛੱਤ ਡਿੱਗ ਗਈ | ਇਸ ਸਬੰਧੀ ਪੀੜਤ ਧਰਮਵੀਰ ਅਤੇ ਉਨ੍ਹਾਂ ਦੀ ਪਤਨੀ ਸਾਹਿਬ ਦੇਵੀ ਨੇ ਦੱਸਿਆ ਕਿ ਬੀਤੇ ਦਿਨੀ ਾ ਭਾਰੀ ਮੀਂਹ ਪੈਣ ਨਾਲ ਮਕਾਨ ਦੀ ...

ਪੂਰੀ ਖ਼ਬਰ »

ਏ.ਟੀ.ਐਮ. 'ਚੋਂ ਨਕਦੀ ਚੋਰੀ ਕਰਨ ਦੀ ਕੋਸ਼ਿਸ਼

ਲੁਧਿਆਣਾ, 19 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਤਾਜਪੁਰ ਸੜਕ ਸਥਿਤ ਆਈ.ਸੀ.ਆਈ.ਸੀ.ਆਈ. ਬੈਂਕ ਦੇ ਏ.ਟੀ.ਐਮ ਵਿਚੋਂ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਨਕਦੀ ਚੋਰੀ ਦੀ ਕੋਸ਼ਿਸ਼ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਇਸ ਸਬੰਧੀ ਏ.ਟੀ.ਐਮ. ਦੀ ਸੰਭਾਲ ...

ਪੂਰੀ ਖ਼ਬਰ »

ਗੁਸਾਈਾ ਨੇ ਰੇਲ ਮੰਤਰੀ ਨਾਲ ਕੀਤੀ ਮੁਲਾਕਾਤ

ਲੁਧਿਆਣਾ, 19 ਜੁਲਾਈ (ਕਵਿਤਾ ਖੁੱਲਰ)-ਕੇਂਦਰੀ ਰੇਲ ਮੰਤਰੀ ਸ੍ਰੀ ਪਿਊਸ਼ ਗੋਇਲ ਨਾਲ ਮੁਲਾਕਾਤ ਕਰਦੇ ਹੋਏ ਸਮਾਜ ਸੇਵਕ ਅਮਿਤ ਗੁਸਾੲੀਂ ਨੇ ਲੁਧਿਆਣਾ 'ਚ ਜਗਰਾਉਂ ਪੁਲ ਨਿਰਮਾਣ ਕਾਰਜ ਵਿਚ ਦੇਰੀ ਦਾ ਮੁੱਦਾ ਚੁੱਕਿਆ ਅਤੇ ਮੰਗ ਪੱਤਰ ਵੀ ਸੌਾਪਿਆ | ਸ੍ਰੀ ਗੁਸਾਈਾ ਨੇ ...

ਪੂਰੀ ਖ਼ਬਰ »

10 ਭਗੌੜਿਆਂ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 19 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਵੱਖ-ਵੱਖ ਅਦਾਲਤਾਂ ਵਲੋਂ ਅਪਰਾਧਕ ਮਾਮਲਿਆਂ ਵਿਚ ਭਗੌੜੇ ਕਰਾਰ ਦਿੱਤੇ ਗਏ 10 ਵਿਅਕਤੀਆਂ ਿਖ਼ਲਾਫ਼ ਅਪਰਾਧਕ ਮਾਮਲੇ ਦਰਜ ਕੀਤੇ ਹਨ, ਜਿਨ੍ਹਾਂ 'ਚ ਭੁਪਿੰਦਰ ਕੁਮਾਰ ਵਾਸੀ ਹੈਬੋਵਾਲ, ਰਾਜੇਸ਼ ...

ਪੂਰੀ ਖ਼ਬਰ »

ਨੌਕਰਾਂ ਵਲੋਂ ਸਾਮਾਨ ਚੋਰੀ

ਲੁਧਿਆਣਾ, 19 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਦਵਿੰਦਰ ਪਾਲ ਸਿੰਘ ਵਾਸੀ ਪੱਖੋਵਾਲ ਰੋਡ ਦੀ ਸ਼ਿਕਾਇਤ 'ਤੇ ਲਖਵਿੰਦਰ, ਨਿਖਿਲ ਸਹਿਦੇਵ, ਇੰਦਰਜੀਤ ਅਤੇ ਸ਼ੀਸ਼ਪਾਲ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਨੂੰ ਲਿਖਵਾਈ ਮੁਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX