ਤਾਜਾ ਖ਼ਬਰਾਂ


ਫਾਰਮੇਸੀ ਅਫ਼ਸਰਾਂ ਅਤੇ ਦਰਜਾ ਚਾਰ ਮੁਲਾਜ਼ਮਾਂ ਦਾ ਧਰਨਾ 14ਵੇਂ ਦਿਨ 'ਚ ਸ਼ਾਮਲ
. . .  2 minutes ago
ਲੁਧਿਆਣਾ, 2 ਜੁਲਾਈ (ਸਿਹਤ ਪ੍ਰਤੀਨਿਧੀ) - ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਪਿਛਲੇ 14 ਸਾਲਾਂ ਤੋਂ...
ਕੇਰਲ ਸਰਕਾਰ ਨੇ ਕੋਰੋਨਾ ਦੇ ਮਰੀਜ਼ਾਂ ਨੂੰ ਲੈ ਕੇ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ 'ਚ ਕੀਤਾ ਬਦਲਾਅ
. . .  5 minutes ago
ਤਿਰੂਵਨੰਤਪੁਰਮ, 2 ਜੁਲਾਈ- ਕੇਰਲ ਸਰਕਾਰ ਨੇ ਕੋਰੋਨਾ ਤੋਂ ਪੀੜਤ ਮਰੀਜ਼ਾਂ ਸੰਬੰਧੀ ਦਿਸ਼ਾ-ਨਿਰਦੇਸ਼ਾਂ 'ਚੇ ਕੁਝ ਬਦਲਾਅ ਕੀਤੇ...
ਤਲਵੰਡੀ ਭਾਈ 'ਚ 7 ਵਰ੍ਹਿਆਂ ਦੇ ਬੱਚੇ ਸਮੇਤ ਦੋ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  24 minutes ago
ਤਲਵੰਡੀ ਭਾਈ, 2 ਜੁਲਾਈ (ਕੁਲਜਿੰਦਰ ਸਿੰਘ ਗਿੱਲ)- ਤਲਵੰਡੀ ਭਾਈ ਦੇ 7 ਵਰ੍ਹਿਆਂ ਦੇ ਬੱਚੇ ਸਮੇਤ ਦੋ ਜਣਿਆਂ ਦੀ ਕੋਰੋਨਾ ਰਿਪੋਰਟ ...
ਰਵੀ ਸ਼ੰਕਰ ਪ੍ਰਸਾਦ ਨੇ 59 ਚੀਨੀ ਐਪਸ 'ਤੇ ਪਾਬੰਦੀ ਲਗਾਏ ਜਾਣ ਦੇ ਕਦਮ ਨੂੰ ਦੱਸਿਆ 'ਡਿਜੀਟਲ ਸਟ੍ਰਾਈਕ'
. . .  36 minutes ago
ਨਵੀਂ ਦਿੱਲੀ, 2 ਜੁਲਾਈ- ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਦੇਸ਼ 'ਚ ਚੀਨੀ ਮੋਬਾਈਲ ਐਪਸ 'ਤੇ ਪਾਬੰਦੀ ਲਗਾਏ ਜਾਣ ਦੇ ਕੇਂਦਰ ਸਰਕਾਰ .....
ਸੜਕ ਹਾਦਸੇ 'ਚ ਮਜ਼ਦੂਰ ਦੀ ਮੌਤ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ, 2 ਜੁਲਾਈ (ਹਰਚੰਦ ਸਿੰਘ ਭੁੱਲਰ/ਸਰਬਜੀਤ ਸਿੰਘ ਧਾਲੀਵਾਲ) - ਅੱਜ ਸਵੇਰੇ ਸਵਖਤੇ ਹੀ ਸੁਨਾਮ ਲਹਿਰਾਗਾਗਾ ਸੜਕ 'ਤੇ ਹੋਏ ਇਕ ...
20 ਜੁਲਾਈ ਨੂੰ ਪੂਰੇ ਪੰਜਾਬ ਦੀਆਂ ਮੁੱਖ ਸੜਕਾਂ 'ਤੇ ਟਰੈਕਟਰ ਖੜਾ ਕੇ ਕੀਤਾ ਜਾਵੇਗਾ ਜਾਮ
. . .  about 1 hour ago
ਸੰਗਰੂਰ, 2 ਜੁਲਾਈ (ਧੀਰਜ ਪਸ਼ੋਰੀਆ)- ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਕਿਸਾਨ ਵਿਰੋਧੀ ਆਰਡੀਨੈਂਸ ਦੇ ਖ਼ਿਲਾਫ਼ ਬੀ.ਕੇ.ਯੂ...
ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਨੌਜਵਾਨ ਦੀ ਹੋਈ ਮੌਤ
. . .  about 1 hour ago
ਗੁਰੂਸਰ ਸੁਧਾਰ, 2 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ) - ਥਾਣਾ ਸੁਧਾਰ ਅਧੀਨ ਪੈਂਦੇ ਪਿੰਡ ਬੋਪਾਰਾਏ ਕਲਾਂ ਦੇ 27 ਸਾਲਾ ਨੌਜਵਾਨ ਹਾਕਮ ਸਿੰਘ ਪੁੱਤਰ ...
ਫ਼ਿਰੋਜ਼ਪੁਰ 'ਚ ਕੋਰੋਨਾ ਦੇ ਤਿੰਨ ਹੋਰ ਮਾਮਲਿਆਂ ਦੀ ਹੋਈ ਪੁਸ਼ਟੀ
. . .  about 1 hour ago
ਫ਼ਿਰੋਜ਼ਪੁਰ, 2 ਜੁਲਾਈ (ਜਸਵਿੰਦਰ ਸਿੰਘ ਸੰਧੂ) - ਸਿਹਤ ਵਿਭਾਗ ਵਲੋਂ ਕੋਰੋਨਾ ਸ਼ੱਕੀ ਵਿਅਕਤੀਆਂ ਦੇ ਲਏ ਗਏ ਟੈੱਸਟਾਂ ਦੌਰਾਨ...
ਦਿੱਲੀ 'ਚ ਦੇਸ਼ ਦੇ ਪਹਿਲੇ ਪਲਾਜ਼ਮਾ ਬੈਂਕ ਦੀ ਹੋਈ ਸ਼ੁਰੂਆਤ, ਕੇਜਰੀਵਾਲ ਨੇ ਕੀਤਾ ਐਲਾਨ
. . .  52 minutes ago
ਨਵੀਂ ਦਿੱਲੀ, 2 ਜੁਲਾਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਪੈੱ੍ਰਸ ਕਾਨਫ਼ਰੰਸ ਕਰ ਕੇ ਗੰਭੀਰ ਹਾਲਤ ਵਾਲੇ ਮਰੀਜ਼ਾਂ ਦੇ ਇਲਾਜ...
ਸ਼ਿਵਰਾਜ ਨੇ ਮੰਤਰੀ ਮੰਡਲ ਦਾ ਕੀਤਾ ਵਿਸਥਾਰ, 28 ਮੰਤਰੀਆਂ ਨੇ ਚੁੱਕੀ ਸਹੁੰ
. . .  about 1 hour ago
ਭੋਪਾਲ, 2 ਜੁਲਾਈ- ਮੱਧ ਪ੍ਰਦੇਸ਼ ਦੇ ਮੁੱਖਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਆਪਣੇ ਮੰਤਰੀ-ਮੰਡਲ ਦਾ ਵਿਸਥਾਰ ਕਰਦਿਆਂ 28 ਨਵੇਂ ...
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਰ ਮੀਡੀਆ ਨੂੰ ਕਰ ਰਹੇ ਹਨ ਸੰਬੋਧਨ
. . .  about 2 hours ago
ਮੁੱਖ ਮੰਤਰੀ ਯੋਗੀ ਨੇ 'ਕੋਵਿਡ ਮੈਨੇਜਮੈਂਟ ਟੀਮ-11' ਦੇ ਅਧਿਕਾਰੀਆਂ ਨਾਲ ਕੀਤੀ ਬੈਠਕ
. . .  about 2 hours ago
ਲਖਨਊ, 2 ਜੁਲਾਈ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ 'ਕੋਵਿਡ ਮੈਨੇਜਮੈਂਟ ਟੀਮ-11' ਦੇ ਅਧਿਕਾਰੀਆਂ ...
ਜੰਮੂ-ਕਸ਼ਮੀਰ : ਪੁੰਛ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 2 hours ago
ਸ੍ਰੀਨਗਰ, 2 ਜੁਲਾਈ - ਜੰਮੂ-ਕਸ਼ਮੀਰ 'ਚ ਪਾਕਿਸਤਾਨ ਵੱਲੋਂ ਅੱਜ ਸਵੇਰੇ ਪੁੰਛ ਜ਼ਿਲ੍ਹੇ ਦੇ ਸ਼ਾਹਪੁਰ ਅਤੇ ਕਿਰਨੀ ਸੈਕਟਰ 'ਚ ਜੰਗਬੰਦੀ...
ਕਿਸਾਨ ਆਗੂ ਦੀ ਰਿਹਾਈ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਧਰਨਾ ਜਾਰੀ
. . .  about 2 hours ago
ਟਾਂਡਾ ਉੜਮੁੜ, 2 ਜੁਲਾਈ (ਭਗਵਾਨ ਸਿੰਘ ਸੈਣੀ)- ਬੀਤੇ ਦਿਨ ਪਿੰਡ ਰੜਾ ਮੰਡ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਦੇ ਖ਼ਿਲਾਫ਼ ਹੋਏ ਝਗੜੇ ਦੇ ਸੰਬੰਧ 'ਚ ਟਾਂਡਾ ....
ਸੰਤ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲਿਆਂ ਵੱਲੋਂ ਲਗਾਏ ਗਏ ਛਾਂ ਦਾਰ ਬੂਟੇ
. . .  about 2 hours ago
ਅੰਮ੍ਰਿਤਸਰ, 2 ਜੁਲਾਈ (ਰਾਜੇਸ਼ ਕੁਮਾਰ ਸੰਧੂ)- ਕਾਰਸੇਵਾ ਸੰਪਰਦਾਇ ਸੰਤ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲਿਆਂ....
ਦੋ ਪਾਵਰਕਾਮ ਮੁਲਾਜ਼ਮਾਂ ਨਾਲ ਕੁੱਟਮਾਰ
. . .  1 minute ago
ਖਮਾਣੋਂ, 2 ਜੁਲਾਈ (ਪਰਮਵੀਰ ਸਿੰਘ) - ਇਲਾਕੇ 'ਚ ਪਾਵਰਕਾਮ ਦੇ ਦੋ ਮੁਲਜ਼ਮਾਂ ਨਾਲ ਕੁੱਟਮਾਰ ਕੀਤੇ ਜਾਣ ਦਾ ਮਾਮਲਾ ....
ਮੈਕਸੀਕੋ : ਨਸ਼ਾ ਛੁਡਾਊ ਕੇਂਦਰ 'ਤੇ ਹੋਈ ਗੋਲੀਬਾਰੀ 'ਚ 24 ਲੋਕਾਂ ਦੀ ਮੌਤ
. . .  about 2 hours ago
ਮੈਕਸੀਕੋ, 2 ਜੁਲਾਈ- ਮੈਕਸੀਕੋ ਦੇ ਇਕ ਨਸ਼ਾ ਛੁਡਾਊ ਕੇਂਦਰ 'ਚ ਕੁਝ ਬੰਦੂਕਧਾਰੀਆਂ ਨੇ ਗੋਲੀਬਾਰੀ ਕੀਤੀ ਜਿਸ 'ਚ 24 ਲੋਕਾਂ ਦੇ ਮਾਰੇ ਜਾਣ ....
ਸੰਗਰੂਰ 'ਚ ਕੋਰੋਨਾ ਦੇ 3 ਹੋਰ ਮਾਮਲੇ ਆਏ ਸਾਹਮਣੇ
. . .  about 3 hours ago
ਸੰਗਰੂਰ, 2 ਜੁਲਾਈ (ਧੀਰਜ ਪਸ਼ੋਰੀਆ) - ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਦੇ 3 ਹੋਰ ਨਵੇਂ ਮਾਮਲੇ ਆਉਣ ਨਾਲ ਜ਼ਿਲ੍ਹੇ 'ਚ ਕੋਰੋਨਾ ਮਾਮਲਿਆਂ ...
ਭਾਰਤ 'ਚ 1 ਜੁਲਾਈ ਤੱਕ ਕੋਰੋਨਾ ਦੇ 90,56,173 ਸੈਂਪਲ ਕੀਤੇ ਗਏ ਟੈਸਟ: ਆਈ.ਸੀ.ਐਮ.ਆਰ
. . .  about 3 hours ago
ਨਵੀਂ ਦਿੱਲੀ, 2 ਜੁਲਾਈ- ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ ਦੇ ਅਨੁਸਾਰ, ਦੇਸ਼'ਚ 1 ਜੁਲਾਈ ਤੱਕ ਕੋਰੋਨਾ...
ਭਾਰਤ 'ਚ ਕੋਰੋਨਾ ਦੇ 19,148 ਮਾਮਲੇ ਆਏ ਸਾਹਮਣੇ
. . .  about 2 hours ago
ਨਵੀਂ ਦਿੱਲੀ, 2 ਜੁਲਾਈ- ਦੇਸ਼ 'ਚ ਲਗਾਤਾਰ ਕੋਰੋਨਾ ਦੇ ਮਾਮਲਿਆਂ 'ਚ ਤੇਜ਼ੀ ਦਰਜ ਕੀਤੀ ਜਾ....
ਤਲਵੰਡੀ ਭਾਈ ਦੇ ਇਕ ਹੋਰ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  about 4 hours ago
ਤਲਵੰਡੀ ਭਾਈ, 2 ਜੁਲਾਈ (ਕੁਲਜਿੰਦਰ ਸਿੰਘ ਗਿੱਲ)- ਤਲਵੰਡੀ ਭਾਈ ਦੇ ਇਕ ਹੋਰ ਵਿਅਕਤੀ ਕੋਰੋਨਾ ਵਾਇਰਸ...
ਸੋਪੋਰ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਸੀ.ਆਰ.ਪੀ.ਐਫ ਦੇ ਜਵਾਨ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 4 hours ago
ਸ੍ਰੀਨਗਰ, 2 ਜੁਲਾਈ- ਜੰਮੂ-ਕਸ਼ਮੀਰ ਦੇ ਸੋਪੋਰ 'ਚ ਅੱਤਵਾਦੀ ਹਮਲੇ 'ਚ ਸ਼ਹੀਦ ਹੋਣ ਵਾਲੇ ਸੀ.ਆਰ.ਪੀ.ਐਫ ਦੇ ਜਵਾਨ ਨੂੰ...
ਮਿਜ਼ੋਰਮ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦਾ ਕੋਈ ਮਾਮਲਾ ਨਹੀਂ ਆਇਆ ਸਾਹਮਣੇ
. . .  about 4 hours ago
ਆਈਜ਼ੌਲ, 2 ਜੁਲਾਈ- ਮਿਜ਼ੋਰਮ 'ਚ ਪਿਛਲੇ 24 ਘੰਟਿਆਂ ਦੌਰਾਨ 328 ਸੈਂਪਲਾਂ ਦੇ ਟੈੱਸਟ ਲਏ ...
ਮੁੰਬਈ 'ਚ ਪਿਛਲੇ ਦੋ ਦਿਨਾਂ 'ਚ 5800 ਵਾਹਨਾਂ ਨੂੰ ਕੀਤਾ ਗਿਆ ਜ਼ਬਤ
. . .  about 5 hours ago
ਮੁੰਬਈ, 2 ਜੁਲਾਈ- ਮੁੰਬਈ ਪੁਲਿਸ ਦੇ ਮੁਤਾਬਿਕ, ਪਿਛਲੇ 2 ਦਿਨਾਂ 'ਚ ਲਾਕਡਾਊਨ ਦੇ ਨਿਯਮਾਂ ਦੀ ਉਲੰਘਣਾ ਕਰਨ...
ਅਮਰੀਕਾ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 52 ਹਜ਼ਾਰ ਮਾਮਲੇ ਆਏ ਸਾਹਮਣੇ
. . .  about 5 hours ago
ਵਾਸ਼ਿੰਗਟਨ, 2 ਜੁਲਾਈ- ਅਮਰੀਕਾ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਅਮਰੀਕਾ 'ਚ ਪਿਛਲੇ 24 ਘੰਟਿਆਂ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਸਾਉਣ ਸੰਮਤ 551

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਡਾ. ਢੱਟ ਦੀਆਂ ਕਲਾਕ੍ਰਿਤੀਆਂ 'ਗੁੱਡੀਆਂ ਪਟੋਲੇ' ਨਾਮੀ ਪ੍ਰਦਰਸ਼ਨੀ ਪ੍ਰਤੀ ਦਰਸ਼ਕਾਂ ਵਿਚ ਉਤਸ਼ਾਹ

ਚੰਡੀਗੜ੍ਹ, 19 ਜੁਲਾਈ (ਅਜਾਇਬ ਸਿੰਘ ਔਜਲਾ)- ਪੰਜਾਬ ਕਲਾ ਪ੍ਰੀਸ਼ਦ ਵਲੋਂ ਅੱਜ ਪ੍ਰੀਸ਼ਦ ਦੇ ਪ੍ਰਦਰਸ਼ਨੀ ਆਡੀਟੋਰੀਅਮ ਵਿਖੇ ਡਾ. ਦਵਿੰਦਰ ਕੌਰ ਢੱਟ ਦੁਆਰਾ ਹੱਥੀ ਤਿਆਰ ਕੀਤੀਆਂ ਕਲਾਕ੍ਰਿਤੀਆਂ ਦੀ ਇਕ ਪ੍ਰਦਰਸ਼ਨੀ 'ਗੁੱਡੀਆਂ ਪਟੋਲੇ' ਨਾਂਅ ਹੇਠ ਲਗਾਈ ਗਈ ਜਿਸ ਦਾ ...

ਪੂਰੀ ਖ਼ਬਰ »

ਦਾਲਾਂ 'ਤੇ ਮਾਰਕੀਟ ਫੀਸ ਛੋਟ ਜਾਰੀ

ਚੰਡੀਗੜ੍ਹ, 19 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਸੂਬੇ ਵਿਚ ਸਥਿਤ ਫੂਡ ਪ੍ਰੋਸੈਸਿੰਗ ਉਦਯੋਗਾਂ ਵਿਚ ਕੱਚੀ ਸਮੱਗਰੀ ਵਜੋਂ ਵਰਤੋਂ ਕੀਤੀ ਜਾਣ ਵਾਲੀ ਦਾਲਾਂ 'ਤੇ ਮਾਰਕੀਟ ਫੀਸ ਛੋਟ ਦੇ ਲਾਭ ਨੂੰ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ | ਇਸ ਸਬੰਧੀ ਇਕ ...

ਪੂਰੀ ਖ਼ਬਰ »

ਭਾਜਪਾ ਯੂਪੀ 'ਚ ਸੱਤਾ ਦੀ ਦੁਰਵਰਤੋਂ ਕਰ ਰਹੀ ਹੈ-ਸੁਨੀਲ ਜਾਖੜ

ਚੰਡੀਗੜ੍ਹ, 19 ਜੁਲਾਈ (ਅਜੀਤ ਬਿਊਰੋ)- ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਸਾਂਸਦ ਸੁਨੀਲ ਜਾਖੜ ਨੇ ਉੱਤਰ ਪ੍ਰਦੇਸ਼ ਵਿਚ ਸੋਨਭੱਦਰ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਸੱਤਾ ਦੀ ਦੁਰਵਰਤੋਂ ਕਰ ਰਹੀ ਹੈ | ਉਨ੍ਹਾਂ ...

ਪੂਰੀ ਖ਼ਬਰ »

ਟ੍ਰੈਫਿਕ ਨਿਯਮ ਤੋੜਨ ਵਾਲੇ 159 ਸਕੂਲੀ ਵਾਹਨਾਂ ਦੇ ਚਲਾਨ ਕੱਟੇ

ਚੰਡੀਗੜ੍ਹ, 19 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਵਿਚ ਚੱਲਣ ਵਾਲੀਆਂ ਸਕੂਲੀ ਬੱਸਾਂ, ਆਟੋ ਰਿਕਸ਼ਿਆਂ ਅਤੇ ਵੈਨਾਂ ਦੀ ਜਾਂਚ ਲਈ ਟ੍ਰੈਫਿਕ ਪੁਲਿਸ ਵਲੋਂ ਵਿਸ਼ੇਸ਼ ਜਾਂਚ ਅਭਿਆਨ ਚਲਾਇਆ ਗਿਆ | ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਛੇ ਨਾਕੇ ਲਗਾ ...

ਪੂਰੀ ਖ਼ਬਰ »

ਪੀ.ਜੀ.ਆਈ ਵਿਚ ਸਫ਼ਾਈ ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ

ਚੰਡੀਗੜ੍ਹ, 19 ਜੁਲਾਈ (ਮਨਜੋਤ ਸਿੰਘ ਜੋਤ) - ਪੀ.ਜੀ.ਆਈ ਵਿਚ ਸਫ਼ਾਈ ਕਰਮਚਾਰੀਆਂ ਵਲੋਂ 'ਬਰਾਬਰ ਕੰਮ ਬਰਾਬਰ ਤਨਖ਼ਾਹ', ਈ.ਪੀ.ਐਫ਼ ਅਤੇ ਪੱਕੇ ਕਰਨ ਦੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਅਤੇ ਭੁੱਖ ਹੜਤਾਲ ਕੀਤੀ ਗਈ | ਇਹ ਰੋਸ ਪ੍ਰਦਰਸ਼ਨ ਪੀ.ਜੀ.ਆਈ ਕੰਟਰੈਕਟ ਯੂਨੀਅਨ ...

ਪੂਰੀ ਖ਼ਬਰ »

ਸਰਪੰਚ ਹੱਤਿਆ ਮਾਮਲੇ 'ਚ ਮੁਲਜ਼ਮਾਂ ਿਖ਼ਲਾਫ਼ ਦੋਸ਼ ਆਇਦ

ਚੰਡੀਗੜ੍ਹ, 19 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਹੁਸ਼ਿਆਰਪੁਰ ਦੇ ਪਿੰਡ ਖੁਰਦਾ ਦੇ ਸਰਪੰਚ ਦੀ ਸੈਕਟਰ 38 ਵਿਚ ਹੋਈ ਹੱਤਿਆ ਦੇ ਮਾਮਲੇ ਵਿਚ ਜ਼ਿਲ੍ਹਾ ਅਦਾਲਤ ਨੇ ਤਿੰਨ ਮੁਲਜ਼ਮਾਂ ਿਖ਼ਲਾਫ਼ ਦੋਸ਼ ਆਇਦ ਕਰ ਦਿੱਤੇ ਹਨ | ਪੁਲਿਸ ਮਾਮਲੇ ਵਿਚ ਤਿੰਨ ਮੁਲਜ਼ਮਾਂ ਨੂੰ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ਔਰਤ ਨੂੰ 10 ਸਾਲ ਕੈਦ

ਚੰਡੀਗੜ੍ਹ, 19 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਪਾਬੰਧੀਸ਼ੁਦਾ ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ 38 ਸਾਲਾ ਔਰਤ ਨੂੰ ਜ਼ਿਲ੍ਹਾ ਅਦਾਲਤ ਨੇ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਸਜ਼ਾ ਪਾਉਣ ਵਾਲੀ ਸੈਕਟਰ 38 ਦੀ ਸੁਸ਼ਮਾ ਹੈ ਜਿਸ ਨੂੰ ਪੁਲਿਸ ਸਟੇਸ਼ਨ ਸੈਕਟਰ 39 ਦੀ ਟੀਮ ਨੇ ਦੋ ਸਾਲ ਪਹਿਲਾ ਸੈਕਟਰ 38 ਦੇ ਨੇੜੇ ਗਿ੍ਫ਼ਤਾਰ ਕੀਤਾ ਸੀ | ਪੁਲਿਸ ਨੂੰ ਉਸ ਕੋਲੋਂ 40 ਨਸ਼ੀਲੇ ਟੀਕੇ ਮਿਲੇ ਸਨ ਜਿਸ ਦੇ ਬਾਅਦ ਪੁਲਿਸ ਨੇ ਔਰਤ ਿਖ਼ਲਾਫ਼ ਐਨ.ਡੀ.ਪੀ.ਐਸ ਐਕਟ 22 ਤਹਿਤ ਮਾਮਲਾ ਦਰਜ ਕੀਤਾ ਸੀ | ਦਰਜ ਮਾਮਲੇ ਅਨੁਸਾਰ 6 ਅਗਸਤ 2017 ਨੂੰ ਪੁਲਿਸ ਟੀਮ ਸੈਕਟਰ 38 ਵਿਚ ਗਸ਼ਤ ਕਰ ਰਹੀ ਸੀ ਜਿਸ ਦੌਰਾਨ ਪੁਲਿਸ ਨੂੰ ਇਕ ਔਰਤ ਉਨ੍ਹਾਂ ਵੱਲ ਆਉਂਦੀ ਦਿਖਾਈ ਦਿੱਤੀ ਪਰ ਪੁਲਿਸ ਟੀਮ ਨੂੰ ਦੇਖ ਕੇ ਉਹ ਘਬਰਾ ਗਈ ਅਤੇ ਉਸ ਨੇ ਆਪਣਾ ਰਸਤਾ ਬਦਲ ਲਿਆ | ਪੁਲਿਸ ਨੂੰ ਸ਼ੱਕ ਹੋਇਆ ਤਾਂ ਔਰਤ ਦਾ ਪਿੱਛਾ ਕੀਤਾ ਗਿਆ | ਮਹਿਲਾ ਕਾਂਸਟੇਬਲ ਨੇ ਔਰਤ ਦੀ ਤਲਾਸ਼ੀ ਲਈ ਤਾਂ ਉਸ ਤੋਂ 40 ਨਸ਼ੀਲੇ ਟੀਕੇ ਬਰਾਮਦ ਹੋਏ ਜਿਨ੍ਹਾਂ ਬਾਰੇ ਉਹ ਕੋਈ ਪਰਮਿਟ ਜਾਂ ਦਸਤਾਵੇਜ਼ ਨਹੀਂ ਦਿਖਾ ਸਕੀ | ਪੁਲਿਸ ਨੇ ਮੌਕੇ 'ਤੇ ਹੀ ਉਸ ਨੂੰ ਗਿ੍ਫ਼ਤਾਰ ਕਰ ਲਿਆ ਸੀ |


ਖ਼ਬਰ ਸ਼ੇਅਰ ਕਰੋ

ਝਪਟਮਾਰੀ ਅਤੇ ਵਾਹਨ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਤਿੰਨ ਗਿ੍ਫ਼ਤਾਰ

ਚੰਡੀਗੜ੍ਹ, 19 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਪੁਲਿਸ ਸਟੇਸ਼ਨ ਸੈਕਟਰ 39 ਦੀ ਟੀਮ ਨੇ ਝਪਟਮਾਰੀ ਅਤੇ ਵਾਹਨ ਚੋਰੀ ਦੇ ਮਾਮਲਿਆਂ 'ਚ ਸ਼ਾਮਲ ਤਿੰਨ ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਹਰਸ਼ ਉਰਫ਼ ਬਿੱਲਾ, ਕਰਨ ਕੁਮਾਰ ...

ਪੂਰੀ ਖ਼ਬਰ »

ਰਾਹ ਜਾਂਦੇ ਵਿਅਕਤੀ ਦਾ ਮੋਬਾਈਲ ਫ਼ੋਨ ਝਪਟਿਆ

ਚੰਡੀਗੜ੍ਹ, 19 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ) - ਸੈਕਟਰ 41 ਵਿਚ ਇਕ ਰਾਹ ਜਾਂਦੇ ਵਿਅਕਤੀ ਦਾ ਮੋਬਾਇਲ ਫ਼ੋਨ ਝਪਟਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਿਤ ਮਾਮਲੇ ਦੀ ਸ਼ਿਕਾਇਤ ਮੁਹਾਲੀ ਦੇ ਮਨਮੋਹਨ ਸਿੰਘ ਨੇ ਪੁਲਿਸ ਨੂੰ ਦਿੱਤੀ ਹੈ | ...

ਪੂਰੀ ਖ਼ਬਰ »

ਹਰਿਆਣਾ ਵਿਧਾਨ ਸਭਾ ਦਾ ਸੈਸ਼ਨ 2 ਨੂੰ ਬੁਲਾਇਆ

ਚੰਡੀਗੜ੍ਹ, 19 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਵਿਧਾਨ ਸਭਾ ਦਾ ਸੈਸ਼ਨ 2 ਅਗਸਤ ਨੂੰ ਇਥੇ ਬਾਅਦ ਦੁਪਹਿਰ 2 ਵਜੇ ਬਕਾਇਦਾ ਬੁਲਾ ਲਿਆ ਗਿਆ ਹੈ ਜੋ ਤਿੰਨ ਦਿਨ ਚਲ ਸਕਦਾ ਹੈ | ਇਸ ਵਿਧਾਨ ਸਭਾ ਦਾ ਇਹ ਆਖਰੀ ਸੈਸ਼ਨ ਹੋਏਗਾ ਜੋ ਕਾਫ਼ੀ ਹੰਗਾਮਾਖੇਜ਼ ਸਾਬਤ ਹੋ ਸਕਦਾ ਹੈ | ...

ਪੂਰੀ ਖ਼ਬਰ »

ਹਰਿਆਣਾ ਲੋਕ ਸੇਵਾ ਕਮਿਸ਼ਨ ਦੀਆਂ ਕਮੀਆਂ ਨੂੰ ਲੈ ਕੇ ਵਿਦਿਆਰਥੀਆਂ ਵਲੋਂ ਰੋਸ ਪ੍ਰਦਰਸ਼ਨ

ਪੰਚਕੂਲਾ, 19 ਜੁਲਾਈ (ਕਪਿਲ)-ਹਰਿਆਣਾ ਲੋਕ ਸੇਵਾ ਕਮਿਸ਼ਨ ਵਿਚ ਹੋ ਰਹੀਆਂ ਕਮੀਆਂ ਨੂੰ ਲੈ ਕੇ ਵਿਦਿਆਰਥੀਆਂ ਨੇ ਸ਼ੁੱਕਰਵਾਰ ਨੂੰ ਯੁਵਾ-ਹੱਲਾ ਬੋਲ ਦੇ ਬੈਨਰ ਹੇਠ ਪੰਚਕੂਲਾ ਵਿਚ ਪ੍ਰਦਰਸ਼ਨ ਕੀਤਾ | ਯੁਵਾ-ਹੱਲਾ ਬੋਲ ਦੇਸ਼ ਵਿਚ ਬੇਰੁਜ਼ਗਾਰੀ ਿਖ਼ਲਾਫ਼ ਚੱਲ ਰਿਹਾ ਇਕ ...

ਪੂਰੀ ਖ਼ਬਰ »

ਐਸ.ਟੀ.ਐਫ-ਅਫ਼ਸਰਾਂ ਦੀਆਂ ਬਦਲੀਆਂ ਦੀ ਨਹੀਂ ਐਕਸ਼ਨ ਦੀ ਜ਼ਰੂਰਤ-ਆਪ

ਚੰਡੀਗੜ੍ਹ, 19 ਜੁਲਾਈ (ਅਜੀਤ ਬਿਊਰੋ)- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਨਸ਼ਿਆਂ ਦੀ ਤਸਕਰੀ ਰੋਕਣ ਲਈ ਸੂਬਾ ਸਰਕਾਰ ਕੋਲੋਂ ਗਠਿਤ ਕੀਤੀ ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ) ਦਾ ਚੌਥੀ ਵਾਰ ਮੁਖੀ ਬਦਲੇ ਜਾਣ ਦਾ ਗੰਭੀਰ ਨੋਟਿਸ ਲੈਂਦੇ ਹੋਏ ਦੋਸ਼ ਲਗਾਇਆ ਹੈ ਕਿ ਸਰਕਾਰ ...

ਪੂਰੀ ਖ਼ਬਰ »

ਬਾਇਲਰ ਚਲਾਉਣ ਤੋਂ ਪਹਿਲਾਂ ਰਜਿਸਟਰੇਸ਼ਨ ਲਾਜ਼ਮੀ ਕਰਾਓ

ਚੰਡੀਗੜ੍ਹ, 19 ਜੁਲਾਈ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਦੇ ਉਦਯੋਗ ਅਤੇ ਵਪਾਰ ਵਿਭਾਗ ਨੇ ਬਾਇਲਰ ਮਾਲਕਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ 25 ਲੀਟਰ ਤੋਂ ਵੱਧ ਸਮਰੱਥਾ ਅਤੇ ਇਕ ਕਿਲੋਗ੍ਰਾਮ ਪ੍ਰਤੀ ਵਰਗ ਸੈਂਟੀਮੀਟਰ ਪ੍ਰੈਸ਼ਰ ਤੇ 100 ਡਿਗਰੀ ਤਾਪਮਾਨ ਵਾਲੇ ਬਾਇਲਰਾਂ ...

ਪੂਰੀ ਖ਼ਬਰ »

ਸਿਹਤ ਕੇਂਦਰ ਅਪਗ੍ਰੇਡ ਕੀਤੇ

ਚੰਡੀਗੜ੍ਹ, 19 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਸੂਬੇ ਵਿਚ ਵੱਖ-ਵੱਖ ਸਿਹਤ ਕੇਂਦਰਾਂ ਨੂੰ ਅਪਗ੍ਰੇਡ ਕਰਨ ਦਾ ਫੈਸਲਾ ਕੀਤਾ ਹੈ, ਜਿਸ ਲਈ ਵੱਖ-ਵੱਖ ਨਵੇਂ ਅਹੁਦਿਆਂ ਨੂੰ ਵੀ ਪ੍ਰਵਾਨਗੀ ਦਿੱਤੀ ਹੈ | ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਖ਼ਜ਼ਾਨਾ ...

ਪੂਰੀ ਖ਼ਬਰ »

ਪੰਜਾਬ 'ਵਰਸਿਟੀ ਵਲੋਂ ਬੀ.ਐੱਡ. ਦੀ ਦਾਖਲਾ ਪ੍ਰੀਖਿਆ 21 ਨੂੰ

ਚੰਡੀਗੜ੍ਹ, 19 ਜੁਲਾਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਬੀ.ਐਡ. ਕੋਰਸ ਸੈਸ਼ਨ 2019-21 ਵਿਚ ਦਾਖ਼ਲੇ ਵਾਸਤੇ ਦਾਖਲਾ ਪ੍ਰੀਖਿਆ 21 ਜੁਲਾਈ ਨੂੰ ਲਈ ਜਾਏਗੀ | ਪੰਜਾਬ ਯੂਨੀਵਰਸਿਟੀ ਵਲੋਂ ਇਹ ਦਾਖਲਾ ਪ੍ਰੀਖਿਆ ਪੰਜਾਬ ਵਿਚਲੇ ਆਪਣੇ ਐਫੀਲੇਟਿਡ ...

ਪੂਰੀ ਖ਼ਬਰ »

ਨਵਦੀਪ ਸੰਘਾ ਵਿਰੋਧੀ ਧਿਰ ਦੇ ਨੇਤਾ ਚੀਮਾ ਦੇ ਸਲਾਹਕਾਰ ਨਿਯੁਕਤ

ਚੰਡੀਗੜ੍ਹ, 19 ਜੁਲਾਈ (ਔਜਲਾ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਨਵਦੀਪ ਸਿੰਘ ਸੰਘਾ ਨੂੰ ਆਪਣਾ ਸਲਾਹਕਾਰ ਨਿਯੁਕਤ ਕੀਤਾ ਹੈ | ਹਰਪਾਲ ਸਿੰਘ ਚੀਮਾ ਵਲੋਂ ਇਸ ਨਿਯੁਕਤੀ ਦਾ ਐਲਾਨ ਕੀਤਾ ਗਿਆ ਹੈ | ਉਨ੍ਹਾਂ ...

ਪੂਰੀ ਖ਼ਬਰ »

ਸੈਨਾ ਲਈ ਭਰਤੀ ਰੈਲੀਆਂ

ਚੰਡੀਗੜ੍ਹ, 19 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ 20 ਤੋਂ 30 ਜੁਲਾਈ, 20 ਤੋਂ 30 ਅਗਸਤ, 5 ਤੋਂ 15 ਸਤੰਬਰ ਤੇ 20 ਤੋਂ 27 ਸਤੰਬਰ ਅਤੇ 9 ਤੋਂ 18 ਅਕਤੂਬਰ, 2019 ਦੌਰਾਨ ਨੌਜਵਾਨਾਂ ਲਈ ਭਰਤੀ ਰੈਲੀਆਂ ਕੀਤੀਆਂ ਜਾਣਗੀਆਂ | ਇਸ ਸਬੰਧ ਵਿਚ ਜਾਣਕਾਰੀ ...

ਪੂਰੀ ਖ਼ਬਰ »

ਦਾਖਲਾ ਦੀ ਤਰੀਕ 31 ਜੁਲਾਈ ਤੱਕ ਵਧਾਈ

ਚੰਡੀਗੜ੍ਹ, 19 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਵਿੱਦਿਅਕ ਸੈਸ਼ਨ 2019-20 ਲਈ ਜਮਾਤ 9ਵੀਂ ਤੋਂ 12ਵੀਂ ਤਕ ਦਾਖਲਾ ਦੀ ਆਖ਼ਰੀ ਮਿਤੀ ਵਧਾ ਕੇ 31 ਜੁਲਾਈ ਕਰ ਦਿੱਤੀ ਹੈ | ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ...

ਪੂਰੀ ਖ਼ਬਰ »

ਸੋਨੀਪਤ ਵਿਚ ਬੱਸ ਪੋਰਟ ਸਥਾਪਿਤ ਕੀਤਾ ਜਾਵੇਗਾ

ਚੰਡੀਗੜ੍ਹ, 19 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਸੋਨੀਪਤ ਵਿਚ ਜਲਦ ਹੀ ਇਕ ਬੱਸ ਪੋਰਟ ਸਥਾਪਿਤ ਕੀਤਾ ਜਾਵੇਗਾ, ਜਿਸ ਲਈ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ 21,600 ਰੁਪਏ ਪ੍ਰਤੀ ਵਰਗ ਮੀਟਰ ਦੀ ਦਰ ਨਾਲ ਸੋਨੀਪਤ ਦੇ ਸੈਕਟਰ 7 ਵਿਚ 8.86 ਏਕੜ ਦੇ ਇਕ ...

ਪੂਰੀ ਖ਼ਬਰ »

ਕਿਵੇਂ ਸੁਲਝ ਸਕਦੈ ਸਕੀਮ ਦੇ ਮਕਾਨਾਂ ਦੀ ਕੀਮਤ ਦਾ ਮਸਲਾ-ਹਾਈਕੋਰਟ

ਚੰਡੀਗੜ੍ਹ, 19 ਜੁਲਾਈ (ਸੁਰਜੀਤ ਸਿੰਘ ਸੱਤੀ)- ਯੂਟੀ ਇੰਪਲਾਈਜ਼ ਹਾਊਸਿੰਗ ਸਕੀਮ ਦੇ ਫਲੈਟਾਂ ਦੀ ਵਧਾਈ ਗਈ ਕੀਮਤ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਦਿਆ ਚੌਧਰੀ ਤੇ ਜਸਟਿਸ ਸੁਧੀਰ ਮਿੱਤਲ ਦੀ ਡਿਵੀਜ਼ਨ ਬੈਂਚ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਪੁੱਛਿਆ ਹੈ ...

ਪੂਰੀ ਖ਼ਬਰ »

ਆਈ.ਏ.ਐਸ. ਸੈਂਟਰ ਦੇ ਨਵੇਂ ਬੈਚ 'ਚ ਦਾਖ਼ਲੇ ਲਈ ਪ੍ਰੀਖਿਆ ਹੋਈ

ਚੰਡੀਗੜ੍ਹ, 19 ਜੁਲਾਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਆਈ.ਏ.ਐਸ. ਸੈਂਟਰ ਵਿਚ ਨਵੇਂ ਬੈਚ ਵਿਚ ਦਾਖਲੇ ਵਾਸਤੇ ਪ੍ਰੀਖਿਆ ਲਈ ਗਈ | ਜਿਸ ਵਿਚ ਚੰਗੀ ਗਿਣਤੀ ਵਿਚ ਵਿਦਿਆਰਥੀਆਂ ਨੇ ਭਾਗ ਲਿਆ | ਇਸ ਦਾ ਨਤੀਜਾ 23 ਜੁਲਾਈ ਨੂੰ ਐਲਾਨਿਆ ਜਾਵੇਗਾ | ਆਈ.ਏ.ਐਸ. ਸੈਂਟਰ ...

ਪੂਰੀ ਖ਼ਬਰ »

ਭਾਈ ਤਾਰੂ ਸਿੰਘ ਦੀ ਸਿੱਖ ਇਤਿਹਾਸ 'ਚ ਬੇਮਿਸਾਲ ਸ਼ਹੀਦੀ-ਬਾਬਾ ਦਲੇਰ ਸਿੰਘ ਖੇੜੀ

ਸੰਗਰੂਰ, 19 ਜੁਲਾਈ (ਸੁਖਵਿੰਦਰ ਸਿੰਘ ਫੁੱਲ)-ਗੁਰਦੁਆਰਾ ਗੁਰਪ੍ਰਕਾਸ਼ ਖੇੜੀ 'ਚ ਮੁੱਖ ਸੇਵਾਦਾਰ ਬਾਬਾ ਦਲੇਰ ਸਿੰਘ ਖ਼ਾਲਸਾ ਖੇੜੀ ਵਾਲਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਸ਼ਬਦ ਗੁਰੂ ਚੇਤਨਾ ਸਮਾਗਮ ਕਰਵਾਇਆ ਗਿਆ | ਭਾਈ ਤਾਰੂ ਸਿੰਘ ...

ਪੂਰੀ ਖ਼ਬਰ »

ਯੂ.ਟੀ. ਪਾਵਰਮੈਨ ਯੂਨੀਅਨ ਚੰਡੀਗੜ੍ਹ ਵਲੋਂ ਤੀਜੇ ਦਿਨ ਵੀ ਧਰਨਾ ਜਾਰੀ

ਚੰਡੀਗੜ੍ਹ, 19 ਜੁਲਾਈ (ਅਜਾਇਬ ਸਿੰਘ ਔਜਲਾ) - ਚੰਡੀਗੜ੍ਹ ਪ੍ਰਸ਼ਾਸਨ ਅਧੀਨ ਕੰਮ ਕਰ ਰਹੇ ਬਿਜਲੀ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਤੀਜੇ ਦਿਨ ਵੀ ਧਰਨਾ ਜਾਰੀ ਰਿਹਾ | ਯੂਟੀ ਪਾਵਰਮੈਨ ਯੂਨੀਅਨ ਚੰਡੀਗੜ੍ਹ ਦੇ ਬੈਨਰ ਹੇਠ ਚੱਲ ਰਹੇ ਸੰਘਰਸ਼ ਤਹਿਤ ...

ਪੂਰੀ ਖ਼ਬਰ »

ਉਪ ਕੁਲਪਤੀ ਵਲੋਂ ਰਾਸ਼ਟਰਪਤੀ ਨਾਲ ਮੁਲਾਕਾਤ

ਚੰਡੀਗੜ੍ਹ, 19 ਜੁਲਾਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਰਾਜ ਕੁਮਾਰ ਵਲੋਂ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਨਵੀਂ ਦਿੱਲੀ ਵਿਖੇ ਮੁਲਾਕਾਤ ਕੀਤੀ ਗਈ | ਪ੍ਰੋ. ਰਾਜ ਕੁਮਾਰ ਨੇ ਰਾਸ਼ਟਰਪਤੀ ਨੂੰ ਪੰਜਾਬ ਯੂਨੀਵਰਸਿਟੀ ਦੀਆਂ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਨਾਟਕ ਰਾਹੀਂ ਰੁੱਖਾਂ ਦੀ ਕਟਾਈ ਪ੍ਰਤੀ ਕੀਤਾ ਜਾਗਰੂਕ

ਚੰਡੀਗੜ੍ਹ, 19 ਜੁਲਾਈ (ਔਜਲਾ) - ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੈਕਟਰ 40 ਵਿਖੇ ਪਿ੍ੰਸੀਪਲ ਸ੍ਰੀਮਤੀ ਪ੍ਰੀਤਿੰਦਰ ਕੌਰ ਦੀ ਅਗਵਾਈ ਹੇਠ ਡੀਜਾਸਟਰ ਮੈਨੇਜਮੈਂਟ ਸਬੰਧੀ ਨੌਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਸਕੂਲ ਦੇ ਡੀਜਾਸਟਰ ਕਲੱਬ ਦੇ ...

ਪੂਰੀ ਖ਼ਬਰ »

ਕਿਰਾਏਦਾਰਾਂ ਬਾਰੇ ਜਾਣਕਾਰੀ ਨਾ ਦੇਣ ਵਾਲੇ ਡੇਢ ਦਰਜਨ ਮਕਾਨ ਮਾਲਕਾਂ ਿਖ਼ਲਾਫ਼ ਮਾਮਲੇ ਦਰਜ

ਚੰਡੀਗੜ੍ਹ, 19 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਕਿਰਾਏਦਾਰਾਂ ਬਾਰੇ ਪੁਲਿਸ ਨੂੰ ਜਾਣਕਾਰੀ ਨਾ ਦੇਣ ਵਾਲੇ ਮਕਾਨ ਮਾਲਕਾਂ ਿਖ਼ਲਾਫ਼ ਪੁਲਿਸ ਦੀ ਸਖ਼ਤੀ ਜਾਰੀ ਹੈ | ਪੁਲਿਸ ਨੇ ਅਜਿਹੇ ਲੋਕਾਂ ਿਖ਼ਲਾਫ਼ ਵੀ ਮਾਮਲੇ ਦਰਜ ਕੀਤੇ ਹਨ ਜਿਨ੍ਹਾਂ ਨੇ ਆਪਣੇ ਨੌਕਰਾਂ ਅਤੇ ...

ਪੂਰੀ ਖ਼ਬਰ »

ਧਰਮਸੋਤ ਦੀ ਹਾਜ਼ਰੀ 'ਚ ਸੂਦ ਨੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 19 ਜੁਲਾਈ (ਅਜੀਤ ਬਿਊਰੋ)- ਮੋਹਨ ਲਾਲ ਸੂਦ ਨੇ ਅੱਜ ਪੰਜਾਬ ਅਨੁਸੂਚਿਤ ਜਾਤੀਆਂ ਭੌਾ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ | ਉਨ੍ਹਾਂ ਨੇ ਆਪਣਾ ਅਹੁਦਾ ਸੂਬੇ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ...

ਪੂਰੀ ਖ਼ਬਰ »

ਪਲਾਸਟਿਕ ਲਿਫ਼ਾਫ਼ੇ ਬਣਾਉਣ ਵਾਲੇ ਉਤਪਾਦਕਾਂ ਵਲੋਂ ਬ੍ਰਹਮ ਮਹਿੰਦਰਾ ਨਾਲ ਮੁਲਾਕਾਤ

ਚੰਡੀਗੜ੍ਹ, 19 ਜੁਲਾਈ (ਅਜੀਤ ਬਿਊਰੋ)-ਸੂਬੇ ਵਿਚ ਪਲੇਨ ਪਲਾਸਟਿਕ ਅਤੇ ਨਾਨ-ਵੂਵਨ ਮਟੀਰੀਅਲ ਤੋਂ ਲਿਫ਼ਾਫ਼ੇ ਬਣਾਉਣ ਵਾਲੇ ਉਤਪਾਦਕਾਂ ਦੀਆਂ ਐਸੋਸੀਏਸ਼ਨਾਂ ਵਲੋਂ ਅੱਜ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬ੍ਰਹਮ ਮਹਿੰਦਰਾ ਨਾਲ ਮੁਲਾਕਾਤ ਕੀਤੀ ਗਈ | ...

ਪੂਰੀ ਖ਼ਬਰ »

ਬੇਰੁਜ਼ਗਾਰ ਸਿਹਤ ਵਰਕਰਾਂ ਵਲੋਂ 5 ਅਗਸਤ ਤੋਂ ਸਿਹਤ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਲਗਾਉਣ ਦਾ ਐਲਾਨ

ਐੱਸ. ਏ. ਐੱਸ. ਨਗਰ, 18 ਜੁਲਾਈ (ਕੇ. ਐੱਸ. ਰਾਣਾ)-ਸਿਹਤ ਵਿਭਾਗ ਪੰਜਾਬ ਅੰਦਰ ਮਲਟੀਪਰਪਜ਼ ਹੈਲਥ ਵਰਕਰਾਂ ਦੀ ਨਵੀਂ ਭਰਤੀ ਦੀ ਮੰਗ ਨੂੰ ਲੈ ਕੇ ਬੇਰੁਜ਼ਗਾਰ ਯੂਨੀਅਨ ਵਲੋਂ 5 ਅਗਸਤ ਤੋਂ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਦੀ ਕੋਠੀ ਅੱਗੇ ਪੱਕਾ ਮੋਰਚਾ ਲਗਾਉਣ ਦਾ ...

ਪੂਰੀ ਖ਼ਬਰ »

ਚਾਰ ਭਰਾਵਾਂ ਦੀ ਇਕਲੌਤੀ ਭੈਣ ਨੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਸ਼ਿਕਾਇਤ ਦੇ ਕੇ ਇਨਸਾਫ਼ ਦੀ ਕੀਤੀ ਮੰਗ

ਐੱਸ. ਏ. ਐੱਸ. ਨਗਰ, 19 ਜੁਲਾਈ (ਕੇ. ਐੱਸ. ਰਾਣਾ)-ਪਿੰਡ ਕੁੰਭੜਾ ਦੀ ਰਹਿਣ ਵਾਲੀ ਜਸਪਾਲ ਕੌਰ ਪੁੱਤਰੀ ਸਵ: ਸੰਪੂਰਨ ਸਿੰਘ ਨੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਸ਼ਿਕਾਇਤ ਦੇ ਕੇ ਆਪਣੇ ਭਰਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਹੈ | ਜ਼ਿਲ੍ਹਾ ਪੁਲਿਸ ਮੁਖੀ ਨੇ ਕਾਰਵਾਈ ਲਈ ਇਸ ...

ਪੂਰੀ ਖ਼ਬਰ »

ਸੁਤੰਤਰਤਾ ਦਿਵਸ ਸਮਾਰੋਹ ਦੀਆਂ ਤਿਆਰੀਆਂ ਨੂੰ ਲੈ ਕੇ ਏ. ਡੀ. ਸੀ. ਵਲੋਂ ਮੀਟਿੰਗ

ਐੱਸ. ਏ. ਐੱਸ. ਨਗਰ, 19 ਜੁਲਾਈ (ਕੇ. ਐੱਸ. ਰਾਣਾ)-ਸੁਤੰਤਰਤਾ ਦਿਵਸ ਮੌਕੇ ਸਥਾਨਕ ਫੇਜ਼-6 ਸਥਿਤ ਸਰਕਾਰੀ ਕਾਲਜ ਵਿਖੇ ਸਮਾਗਮ ਕਰਵਾਇਆ ਜਾਵੇਗਾ, ਜਿਸ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵਧੀਕ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

24 ਹਜ਼ਾਰ ਲੋਮੋਟੀਨ ਗੋਲੀਆਂ ਸਮੇਤ ਇਕ ਗਿ੍ਫ਼ਤਾਰ

ਖਰੜ, 19 ਜੁਲਾਈ (ਜੰਡਪੁਰੀ)- ਨਾਰਕੋਟਿਕ ਸੈੱਲ ਜ਼ਿਲ੍ਹਾ ਮੁਹਾਲੀ ਦੀ ਪੁਲਿਸ ਪਾਰਟੀ ਨੇ ਇਕ ਦਲਜਿੰਦਰ ਸਿੰਘ ਨਾਂਅ ਦੇ ਵਿਅਕਤੀ ਨੂੰ 24 ਹਜ਼ਾਰ ਲੋਮੋਟੀਨ ਗੋਲੀਆਂ ਸਮੇਤ ਗਿ੍ਫ਼ਤਾਰ ਕਰਕੇ ਉਸ ਦੇ ਿਖ਼ਲਾਫ਼ ਐਨ.ਡੀ.ਪੀ.ਐਸ. ਐਕਟ ਅਧੀਨ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਕੁਲਦੀਪ ਸਿੰਘ ਚਾਹਲ ਨੇ ਜ਼ਿਲ੍ਹਾ ਪੁਲਿਸ ਮੁਖੀ ਵਜੋਂ ਅਹੁਦੇ ਦਾ ਕਾਰਜਭਾਰ ਸੰਭਾਲਿਆ

ਐੱਸ. ਏ. ਐੱਸ. ਨਗਰ, 19 ਜੁਲਾਈ (ਕੇ. ਐੱਸ. ਰਾਣਾ)-ਮੁਹਾਲੀ ਦੇ ਨਵ-ਨਿਯੁਕਤ ਜ਼ਿਲ੍ਹਾ ਪੁਲਿਸ ਮੁਖੀ ਕੁਲਦੀਪ ਸਿੰਘ ਚਾਹਲ (ਆਈ. ਪੀ. ਐਸ.) ਵਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲਿਆ ਗਿਆ | ਜ਼ਿਕਰਯੋਗ ਹੈ ਕਿ ਕੁਲਦੀਪ ਸਿੰਘ ਚਾਹਲ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਦੀ ਠੱਗੀ ਮਾਰਨ ਵਾਲੇ ਦੋ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਜ਼ੀਰਕਪੁਰ, 19 ਜੁਲਾਈ (ਅਵਤਾਰ ਸਿੰਘ)-ਸਥਾਨਕ ਪੁਲਿਸ ਨੇ ਇਕ ਵਿਧਵਾ ਔਰਤ ਦੀ ਸ਼ਿਕਾਇਤ 'ਤੇ ਉਸ ਦੇ ਦੋਹਤੇ ਨੂੰ ਵਿਦੇਸ਼ ਭੇਜਣ ਦੇ ਨਾਂਅ 'ਤੇ ਉਸ ਨਾਲ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਦੋ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ...

ਪੂਰੀ ਖ਼ਬਰ »

ਗਰਮ ਤੇਲ ਦੀ ਭਰੀ ਕੜਾਹੀ ਡਿਗਣ ਕਾਰਨ 4 ਸਾਲਾ ਬੱਚਾ ਬੁਰੀ ਤਰ੍ਹਾਂ ਝੁਲਸਿਆ

ਡੇਰਾਬੱਸੀ, 19 ਜੁਲਾਈ (ਗੁਰਮੀਤ ਸਿੰਘ)-ਸਥਾਨਕ ਖਟੀਕ ਮੁਹੱਲੇ 'ਚ ਵਾਪਰੇ ਦਰਦਨਾਕ ਹਾਦਸੇ ਦੌਰਾਨ ਇਕ 4 ਸਾਲਾ ਮਾਸੂਮ ਬੱਚੇ 'ਤੇ ਗਰਮ ਤੇਲ ਦੀ ਭਰੀ ਕੜਾਹੀ ਡਿੱਗਣ ਕਾਰਨ ਬੱਚਾ ਬੁਰੀ ਤਰ੍ਹਾਂ ਝੁਲਸ ਗਿਆ | ਬੱਚੇ ਨੂੰ ਇਲਾਜ ਲਈ ਡੇਰਾਬੱਸੀ ਦੇ ਸਰਕਾਰੀ ਹਸਪਤਾਲ ਵਿਖੇ ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਵਲੋਂ ਮਹਿਲਾ ਸਰਪੰਚ ਦੇ ਿਖ਼ਲਾਫ਼ ਪੁਲਿਸ ਕਾਰਵਾਈ ਦੀ ਕੀਤੀ ਮੰਗ

ਖਰੜ, 19 ਜੁਲਾਈ (ਜੰਡਪੁਰੀ)-ਖਰੜ ਦੇ ਬਲਾਕ ਪੰਚਾਇਤ ਅਤੇ ਵਿਕਾਸ ਅਫ਼ਸਰ ਰਣਜੀਤ ਸਿੰਘ ਵਲੋਂ ਥਾਣਾ ਸਿਟੀ ਦੇ ਮੁਖੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਗਈ ਹੈ ਕਿ ਦੇਰ ਰਾਤ ਉਨ੍ਹ•ਾਂ ਦੇ ਮੋਬਾਈਲ 'ਤੇ ਬਲੌਾਗੀ ਕਾਲੋਨੀ ਦੀ ਸਰਪੰਚ ਸਰੋਜਾ ਰਾਣੀ ਵਲੋਂ ਵਟਸਐਪ ਸੁਨੇਹੇ ਰਾਹੀਂ ...

ਪੂਰੀ ਖ਼ਬਰ »

ਗਮਾਡਾ ਵਲੋਂ ਨਾਜਾਇਜ਼ ਕਬਜ਼ਿਆਂ ਵਿਰੁੱਧ ਜਲਦ ਕਾਰਵਾਈ

ਐੱਸ. ਏ. ਐੱਸ. ਨਗਰ, 19 ਜੁਲਾਈ (ਨਰਿੰਦਰ ਸਿੰਘ ਝਾਂਮਪੁਰ)-ਗਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਵਲੋਂ ਮੁਹਾਲੀ ਸ਼ਹਿਰ ਅਤੇ ਆਸ-ਪਾਸ ਦੇ ਖੇਤਰਾਂ ਵਿਚ ਨਾਜਾਇਜ਼ ਕਬਜ਼ਿਆਂ ਵਿਰੁੱਧ ਆਰੰਭ ਕੀਤੀ ਗਈ ਮੁਹਿੰਮ ਲਗਪਗ ਦਮ ਤੋੜਦੀ ਹੋਈ ਆਪਣੇ ਮਕਸਦ ਤੋਂ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਇਕ ਜ਼ਖ਼ਮੀ

ਜ਼ੀਰਕਪੁਰ, 19 ਜੁਲਾਈ (ਅਵਤਾਰ ਸਿੰਘ)-ਜ਼ੀਰਕਪੁਰ-ਅੰਬਾਲਾ ਸੜਕ 'ਤੇ ਸਥਿਤ ਗਲੋਬਲ ਬਿਜਨਸ ਮਾਲ ਨੇੜੇ ਇਕ ਕਾਰ ਦੀ ਲਪੇਟ ਵਿਚ ਆਉਣ ਕਾਰਨ ਸੜਕ 'ਤੇ ਬੱਸ ਦਾ ਇੰਤਜਾਰ ਕਰ ਰਿਹਾ ਇਕ ਵਿਅਕਤੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ | ਉਸ ਨੂੰ ਇਲਾਜ ਲਈ ਪਹਿਲਾਂ ਸਿਵਲ ਹਸਪਤਾਲ ...

ਪੂਰੀ ਖ਼ਬਰ »

ਕੁਰਾਲੀ ਬਾਈਪਾਸ 'ਤੇ ਹੋਏ ਭਿਆਨਕ ਹਾਦਸੇ ਵਿਚ ਇਕ ਦੀ ਮੌਤ, 5 ਜ਼ਖ਼ਮੀ

ਕੁਰਾਲੀ, 19 ਜੁਲਾਈ (ਹਰਪ੍ਰੀਤ ਸਿੰਘ)-ਸਥਾਨਕ ਸ਼ਹਿਰ ਵਿਚੋਂ ਲੰਘਦੇ ਬਾਈਪਾਸ ਉੱਤੇ ਅੱਜ ਹੋਏ ਇਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਪੰਜ ਜਣੇ ਜ਼ਖ਼ਮੀ ਹੋ ਗਏ | ਜ਼ਖ਼ਮੀਆਂ ਵਿਚੋਂ ਦੋ ਨੂੰ ਪੀ.ਜੀ.ਆਈ. ਚੰਡੀਗੜ੍ਹ ਰੈਫਰ ਕੀਤਾ ਗਿਆ ਹੈ | ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਕੰਬੋਪੁਰਾ ਦੇ ਸਰਪੰਚ ਵਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਹੋਈਆਂ ਦੋ ਗਵਾਹੀਆਂ

ਪੰਚਕੂਲਾ, 19 ਜੁਲਾਈ (ਕਪਿਲ)-ਕਰਨਾਲ ਦੇ ਪਿੰਡ ਕੰਬੋਪੁਰਾ ਦੇ ਸਰਪੰਚ ਕਰਮ ਸਿੰਘ ਵਲੋਂ ਖੁਦਕੁਸ਼ੀ ਕੀਤੇ ਜਾਣ ਦੇ ਮਾਮਲੇ ਦੀ ਸੁਣਵਾਈ ਅੱਜ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਵਿਚ ਹੋਈ | ਸੁਣਵਾਈ ਦੇ ਚਲਦਿਆਂ ਮਾਮਲੇ 'ਚ ਨਾਮਜ਼ਦ ਸਾਬਕਾ ...

ਪੂਰੀ ਖ਼ਬਰ »

ਤਹਿਸੀਲ ਕੰਪਲੈਕਸ ਖਰੜ ਵਿਖੇ 8 ਥਾਵਾਂ ਤੋਂ ਡੇਂਗੂ ਦਾ ਲਾਰਵਾ ਮਿਲਣ 'ਤੇ ਕੱਟੇ ਚਲਾਨ

ਖਰੜ, 19 ਜੁਲਾਈ (ਗੁਰਮੁੱਖ ਸਿੰਘ ਮਾਨ)-ਸਿਹਤ ਵਿਭਾਗ ਅਤੇ ਨਗਰ ਕੌਾਸਲ ਖਰੜ ਦੇ ਅਧਿਕਾਰੀਆਂ ਵਲੋਂ ਸਾਂਝੇ ਤੌਰ 'ਤੇ ਨਾਇਬ ਤਹਿਸੀਲਦਾਰ ਖਰੜ ਦੀਪਕ ਭਾਰਦਵਾਜ ਦੀ ਅਗਵਾਈ ਹੇਠ ਦਫ਼ਤਰੀ ਕਰਮਚਾਰੀਆਂ ਨੂੰ ਡੇਂਗੂ ਬੁਖ਼ਾਰ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਦਫ਼ਤਰਾਂ ਵਿਚ ...

ਪੂਰੀ ਖ਼ਬਰ »

ਨਾਬਾਲਗਾ ਨਾਲ ਜਬਰ ਜਨਾਹ ਕਰਨ ਦੇ ਮਾਮਲੇ ਵਿਚ ਦੋਸ਼ੀ ਨੂੰ 12 ਸਾਲ ਦੀ ਸਜ਼ਾ

ਐੱਸ. ਏ. ਐੱਸ. ਨਗਰ, 19 ਜੁਲਾਈ (ਕੇ. ਐੱਸ. ਰਾਣਾ)-ਨਾਬਾਲਗ ਲੜਕੀ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਇਕ ਵਿਅਕਤੀ ਨੂੰ ਮੁਹਾਲੀ ਦੀ ਅਦਾਲਤ ਨੇ 12 ਸਾਲ ਦੀ ਸਜ਼ਾ ਅਤੇ 12 ਹਜ਼ਾਰ ਜੁਰਮਾਨਾ ਕਰਨ ਦੇ ਹੁਕਮ ਸੁਣਾਏ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ...

ਪੂਰੀ ਖ਼ਬਰ »

ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਨਗਰ ਨਿਗਮ ਦੇ ਰਿਸੋਰਸ ਮੈਨੇਜਮੈਂਟ ਸੈਂਟਰ ਦਾ ਦੌਰਾ

ਐੱਸ. ਏ. ਐੱਸ. ਨਗਰ, 19 ਜੁਲਾਈ (ਕੇ. ਐੱਸ. ਰਾਣਾ)-ਵਾਤਾਵਰਨ ਪ੍ਰੇਮੀ ਸੰਤ ਬਲਵੀਰ ਸਿੰਘ ਸੀਚੇਵਾਲ ਵਲੋਂ ਅੱਜ ਸਥਾਨਕ ਫੇਜ਼-9 ਸਥਿਤ ਨਗਰ ਨਿਗਮ ਦੇ ਰਿਸੋਰਸ ਮੈਨੇਜਮੇਂਟ ਸੈਂਟਰ ਦਾ ਦੌਰਾ ਕੀਤਾ ਗਿਆ ਅਤੇ ਨਗਰ ਨਿਗਮ ਦੀ ਸੈਨੀਟੇਸ਼ਨ ਸ਼ਾਖਾ ਵਲੋਂ ਉਥੇ ਕੂੜੇ ਦੀ ...

ਪੂਰੀ ਖ਼ਬਰ »

ਆਿਖ਼ਰ ਅੱਧੀ ਸਦੀ ਬਾਅਦ ਨੇਤਰਹੀਣ ਸਾਬਕਾ ਫ਼ੌਜੀ ਮਹਿੰਦਰ ਸਿੰਘ ਨੂੰ ਨਸੀਬ ਹੋਈ ਪੈਨਸ਼ਨ

ਐੱਸ. ਏ. ਐੱਸ. ਨਗਰ, 19 ਜੁਲਾਈ (ਕੇ. ਐੱਸ. ਰਾਣਾ)-ਦੇਸ਼ ਦੀ ਸੁਰੱਖਿਆ ਲਈ ਸਾਲ 1968 'ਚ ਭਰਤੀ ਹੋਏ ਫ਼ੌਜੀ ਦੀ ਅਚਾਨਕ ਨਿਗ੍ਹਾ ਘਟਣ ਕਾਰਨ ਮਹਿਜ਼ ਦੋ ਸਾਲ ਅੰਦਰ ਹੀ ਆਰਮੀ ਫੋਰਸ ਵਲੋਂ ਉਸ ਨੂੰ ਡਿਸਚਾਰਜ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਫ਼ੌਜੀ ਨੂੰ ਕਾਨੂੰਨੀ ਲੜਾਈ ਲੜਨ ...

ਪੂਰੀ ਖ਼ਬਰ »

ਰਿਆਤ-ਬਾਹਰਾ ਯੂਨੀਵਰਸਿਟੀ ਵਿਖੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਡਿਗਰੀ ਵੰਡ ਸਮਾਰੋਹ ਕਰਵਾਇਆ

ਐੱਸ. ਏ. ਐੱਸ. ਨਗਰ, 19 ਜੁਲਾਈ (ਕੇ. ਐੱਸ. ਰਾਣਾ)-ਰਿਆਤ-ਬਾਹਰਾ ਯੂਨੀਵਰਸਿਟੀ ਵਿਖੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਡਿਗਰੀ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਦੌਰਾਨ 7 ਦੇਸ਼ਾਂ ਨੇਪਾਲ, ਭੂਟਾਨ, ਤਨਜ਼ਾਨੀਆ, ਜ਼ਾਂਬੀਆ, ਘਾਨਾ, ਅਫ਼ਗਾਨਿਸਤਾਨ ਅਤੇ ਨਾਈਜੀਰੀਆ ਦੇ ...

ਪੂਰੀ ਖ਼ਬਰ »

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ ਵਿਖੇ ਗੁਰਮਤਿ ਕਲਾਸ ਭਲਕੇ

ਐੱਸ. ਏ. ਐੱਸ. ਨਗਰ, 19 ਜੁਲਾਈ (ਝਾਂਮਪੁਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੁੱਚੀ ਸੰਗਤ ਦੇ ਸਹਿਯੋਗ ਨਾਲ ਸੰਤ ਮਹਿੰਦਰ ਸਿੰਘ ਲੰਬਿਆਂ ਸਾਹਿਬ ਵਾਲਿਆਂ ਅਤੇ ਪਿ੍ੰਸੀਪਲ ਉਸਤਾਦ ਸੁਖਵੰਤ ਸਿੰਘ ਦੇ ਉਪਰਾਲੇ ਸਦਕਾ ਸਾਹਿਬਜ਼ਾਦਾ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਲਾਕ ਪੱਧਰੀ ਦੋ ਰੋਜ਼ਾ ਕਬੱਡੀ ਮੁਕਾਬਲੇ ਕਰਵਾਏ

ਐੱਸ. ਏ. ਐੱਸ. ਨਗਰ, 19 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹੇ ਵਿਚ ਬਲਾਕ ਪੱਧਰ 'ਤੇ ਕਬੱਡੀ ਲੜਕੇ/ਲੜਕੀਆਂ ਅੰਡਰ 14, 18, 25 (ਨੈਸ਼ਨਲ ਸਟਾਇਲ) ਦੇ ਦੋ ਰੋਜ਼ਾ ...

ਪੂਰੀ ਖ਼ਬਰ »

ਗੁਰਦੁਆਰਾ ਨਾਨਕ ਝੀਰਾ ਬਿਦਰ ਤੋਂ ਆ ਰਹੇ ਨਗਰ ਕੀਰਤਨ ਦੇ ਪੜਾਅ 'ਚ ਤਬਦੀਲੀ

ਐੱਸ. ਏ. ਐੱਸ. ਨਗਰ, 19 ਜੁਲਾਈ (ਨਰਿੰਦਰ ਸਿੰਘ ਝਾਂਮਪੁਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵਾੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਨਾਨਕ ਝੀਰਾ ਬਿਦਰ ਕਰਨਾਟਕਾ ਤੋਂ ਆਰੰਭ ਹੋਇਆ ਨਗਰ ਕੀਰਤਨ ਰੋਪੜ ਤੋਂ ਹੁੰਦਾ ਹੋਇਆ 24 ਜੁਲਾਈ ਨੂੰ ਗੁਰਦੁਆਰਾ ਸ੍ਰੀ ਅੰਬ ਸਾਹਿਬ ...

ਪੂਰੀ ਖ਼ਬਰ »

ਖਰੜ ਵਿਖੇ 16ਵੀਂ ਪੰਜਾਬ ਫੱੁਟਬਾਲ ਲੀਗ ਦਾ ਮੈਚ ਅੱਜ

ਕੁਰਾਲੀ, 19 ਜੁਲਾਈ (ਬਿੱਲਾ ਅਕਾਲਗੜ੍ਹੀਆ)-ਸਥਾਨਕ ਸ਼ਹਿਰ ਦੇ ਖਾਲਸਾ ਵਾਰੀਅਰ ਫੁੱਟਬਾਲ ਕਲੱਬ ਵਲੋਂ ਸਿਰਸਾ ਵੁੱਡ ਕੋਟਿੰਗ (ਇਟਲੀ) ਦੇ ਸਾਹਿਯੋਗ ਨਾਲ 16ਵੀਂ ਪੰਜਾਬ ਫੁੱਟਬਾਲ ਲੀਗ (ਡਵੀਜਨ ਸੈਕਿੰਡ) 2019-20 ਤਹਿਤ ਫੁੱਟਬਾਲ ਮੈਚ ਖਾਲਸਾ ਵਾਰੀਅਰ ਫੁੱਟਬਾਲ ਕਲੱਬ ...

ਪੂਰੀ ਖ਼ਬਰ »

ਨੌਸਰਬਾਜ਼ ਗਰੋਹ ਦੋ ਮਹਿਲਾ ਅਧਿਆਪਕਾਂ ਦੇ ਸੋਨੇ ਦੇ ਗਹਿਣੇ ਲਾਹ ਕੇ ਹੋਇਆ ਰਫੂ ਚੱਕਰ

ਕੁਰਾਲੀ, 19 ਜੁਲਾਈ (ਹਰਪ੍ਰੀਤ ਸਿੰਘ)-ਇਕ ਸਵਿਫਟ ਕਾਰ ਸਵਾਰ ਨੌਸਰਬਾਜ਼ਾਂ ਦੇ ਗਿਰੋਹ ਵਲੋਂ ਦੋ ਅਧਿਆਪਕਾਵਾਂ ਨੂੰ ਨਿਸ਼ਾਨਾ ਬਣਾ ਕੇ ਸੋਨੇ ਦੇ ਗਹਿਣੇ ਲਾਹ ਕੇ ਫਰਾਰ ਹੋਣ ਵਿਚ ਕਾਮਯਾਬ ਹੋ ਗਏ | ਇਨ੍ਹਾਂ ਦੋ ਘਟਨਾਵਾਂ ਕਾਰਨ ਇਲਾਕਾ ਨਿਵਾਸੀਆਂ ਤੇ ਸ਼ਹਿਰ ਵਾਸੀਆਂ ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਵਲੋਂ ਜ਼ਿਲ੍ਹਾ ਅਤੇ ਬਲਾਕ ਮੈਂਟਰਾਂ (ਵਿਗਿਆਨ) ਨਾਲ ਮੀਟਿੰਗ

ਐੱਸ. ਏ. ਐੱਸ. ਨਗਰ, 19 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਸਕੱਤਰ ਸਿੱਖਿਆ ਵਿਭਾਗ ਪੰਜਾਬ ਕਿ੍ਸ਼ਨ ਕੁਮਾਰ ਵਲੋਂ 'ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ' ਪ੍ਰਾਜੈਕਟ ਅਧੀਨ ਵਿਗਿਆਨ ਵਿਸ਼ੇ ਨਾਲ ਸਬੰਧਿਤ ਜ਼ਿਲ੍ਹਾ ਅਤੇ ਬਲਾਕ ਮੈਂਟਰਾਂ ਨਾਲ ਪੰਜਾਬ ਸਕੂਲ ਸਿੱਖਿਆ ਬੋਰਡ ਦੇ ...

ਪੂਰੀ ਖ਼ਬਰ »

ਸਵਰਾਜ ਇੰਡੀਆ ਪਾਰਟੀ ਸਾਰੀਆਂ ਸੀਟਾਂ 'ਤੇ ਚੋਣ ਲੜੇਗੀ-ਗੋਂਧਾਰਾ

ਚੰਡੀਗੜ੍ਹ, 19 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਸਵਰਾਜ ਇੰਡੀਆ ਪਾਰਟੀ ਹਰਿਆਣਾ ਦੇ ਪ੍ਰਧਾਨ ਰਾਜੀਵ ਗੋਂਧਾਰਾ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ ਇਸ ਸਾਲ ਅਕਤੂਬਰ ਮਹੀਨੇ ਹੋਣ ਵਾਲੀਆਂ ਹਰਿਆਣਾ ਵਿਧਾਨ ਸਭਾ ਦੀਆਂ ਸਾਰੀਆਂ ਸੀਟਾਂ 'ਤੇ ਆਪਣੇ ਉਮੀਦਵਾਰ ਮੈਦਾਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX