ਤਾਜਾ ਖ਼ਬਰਾਂ


ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੇ ਮਯੰਕ ਅਗਰਵਾਲ ਨੇ ਠੋਕਿਆ ਦੋਹਰਾ ਸੈਂਕੜਾ
. . .  29 minutes ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀ ਬੰਗਲਾਦੇਸ਼ 'ਤੇ ਲੀਡ 200 ਟੱਪੀ, ਸਕੋਰ 359/4
. . .  45 minutes ago
ਰਾਜਪਾਲ ਵੀ.ਪੀ. ਸਿੰਘ ਬਦਨੌਰ ਸਮੇਤ ਵੱਖ-ਵੱਖ ਸਖ਼ਸ਼ੀਅਤਾਂ ਵੱਲੋਂ ਖੰਨਾ ਦੀ ਮਾਤਾ ਨੂੰ ਸ਼ਰਧਾ ਦੇ ਫੁਲ ਭੇਟ
. . .  50 minutes ago
ਗੜ੍ਹਸ਼ੰਕਰ, 15 ਨਵੰਬਰ (ਧਾਲੀਵਾਲ)- ਭਾਜਪਾ ਦੇ ਕੌਮੀ ਮੀਤ ਪ੍ਰਧਾਨ ਅਵਿਨਾਸ਼ ਰਾਏ ਖੰਨਾ ਦੇ ਮਾਤਾ ਸਵ. ਰਾਜ ਰਾਣੀ ਖੰਨਾ ਨਮਿਤ ਇੱਥੇ ਬੰਗਾ ਰੋਡ 'ਤੇ ਇਕ ਪੈਲੇਸ 'ਚ ਕਰਵਾਈ ਗਈ ਪ੍ਰਾਰਥਨਾ ਸਭਾ 'ਚ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ, ਰਾਣਾ ਕੇ.ਪੀ. ਸਿੰਘ ਸਪੀਕਰ...
ਬਠਿੰਡਾ 'ਚ ਪੁਸਤਕ ਮੇਲਾ, ਨੌਜਵਾਨਾਂ 'ਚ ਉਤਸ਼ਾਹ
. . .  about 1 hour ago
ਬਠਿੰਡਾ, 15 ਨਵੰਬਰ (ਨਾਇਬ ਸਿੱਧੂ) - ਬਠਿੰਡਾ ਦੇ ਸਰਕਾਰੀ ਰਜਿੰਦਰਾ ਕਾਲਜ ਵਿਖੇ ਤਿੰਨ ਰੋਜ਼ਾ ਪੁਸਤਕ ਮੇਲਾ ਲਾਇਆ ਗਿਆ ਹੈ ਇਹ ਪੁਸਤਕ ਮੇਲਾ 15 ਤੋ 17 ਨਵੰਬਰ ਤੱਕ ਚੱਲੇਗਾ । ਇਸ ਪੁਸਤਕ ਮੇਲੇ ਵਿਚ ਵੱਖ ਵੱਖ ਤਰ੍ਹਾਂ ਦੀਆਂ ਪੁਸਤਕਾਂ ਦੀਆਂ ਸਟਾਲਾਂ ਲਗਾਈਆਂ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀਆਂ 4 ਵਿਕਟਾਂ ਆਊਟ, ਸਕੋਰ 327 (177 ਦੌੜਾਂ ਦੀ ਬੜ੍ਹਤ)
. . .  about 1 hour ago
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਦੇ ਦਫ਼ਤਰ ਨੂੰ ਲੱਗੀ ਭਿਆਨਕ ਅੱਗ
. . .  about 1 hour ago
ਟਾਂਗਰਾ (ਅੰਮ੍ਰਿਤਸਰ), 15 ਨਵੰਬਰ (ਹਰਜਿੰਦਰ ਸਿੰਘ ਕਲੇਰ) - ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਵਿਖੇ ਰਾਤ ਨੂੰ ਦਫ਼ਤਰ ਵਿਚ ਅੱਗ ਲੱਗਣ ਕਾਰਨ ਸਰਕਾਰੀ ਰਿਕਾਰਡ ਸੜ ਕੇ ਸੁਆਹ ਹੋ ਗਿਆ। ਰਾਤ ਸਮੇਂ ਇੱਥੇ ਕੋਈ ਚੌਕੀਦਾਰ ਨਹੀਂ ਸੀ ਤੇ ਅਧਿਕਾਰੀਆਂ...
ਭਾਰਤ 'ਚ ਆਮ ਲੋਕ ਹੋ ਰਹੇ ਹਨ ਗਰੀਬ - ਰਿਪੋਰਟ
. . .  about 1 hour ago
ਨਵੀਂ ਦਿੱਲੀ, 15 ਨਵੰਬਰ - ਇਕ ਪ੍ਰਸਿੱਧ ਅਖ਼ਬਾਰ ਮੁਤਾਬਿਕ ਨੈਸ਼ਨਲ ਸਟੈਟਿਸਟਿਕਲ ਆਫ਼ਿਸ (ਕੌਮੀ ਅੰਕੜਾ ਸੰਸਥਾਨ) ਦੇ ਅੰਕੜਿਆਂ ਦੇ ਹਵਾਲੇ ਅਨੁਸਾਰ 2017-18 ਵਿਚ ਪੇਂਡੂ ਇਲਾਕਿਆਂ ਵਿਚ ਖਪਤਕਾਰਾਂ ਦੇ ਖ਼ਰਚ ਕਰਨ ਦੀ ਤਾਕਤ ਵਿਚ 8.8 ਫ਼ੀਸਦੀ ਗਿਰਾਵਟ ਦੇਖੀ...
ਇੰਦੌਰ ਟੈੱਸਟ ਦਾ ਦੂਸਰਾ ਦਿਨ : ਭਾਰਤ ਦੀ ਸਥਿਤੀ ਮਜ਼ਬੂਤ, 150 ਦੌੜਾਂ ਦੀ ਮਿਲੀ ਲੀਡ
. . .  about 2 hours ago
ਮਹਾਰਾਸ਼ਟਰ 'ਚ ਬਣੇਗੀ ਗੱਠਜੋੜ ਸਰਕਾਰ ਤੇ 5 ਸਾਲ ਤੱਕ ਚੱਲੇਗੀ - ਸ਼ਰਦ ਪਵਾਰ
. . .  about 2 hours ago
ਮੁੰਬਈ, 15 ਨਵੰਬਰ - ਐਨ.ਸੀ.ਪੀ. ਪ੍ਰਮੁੱਖ ਸ਼ਰਦ ਪਵਾਰ ਨੇ ਅੱਜ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਮਹਾਰਾਸ਼ਟਰ ਵਿਚ ਗੱਠਜੋੜ ਸਰਕਾਰ ਬਣੇਗੀ ਤੇ 5 ਸਾਲ ਤੱਕ ਚੱਲੇਗੀ। ਉਨ੍ਹਾਂ ਕਿਹਾ ਕਿ ਗੱਠਜੋੜ ਸਰਕਾਰ ਲਈ ਧਰਮ ਨਿਰਪੇਖਤਾ ਜ਼ਰੂਰੀ ਹੈ। ਪਵਾਰ ਨੇ ਕਿਹਾ ਕਿ ਉਹ...
ਨਾਭਾ ਜੇਲ੍ਹ 'ਚ ਇਕ ਕੈਦੀ ਦਾ ਹੋ ਰਿਹੈ ਨਿਕਾਹ
. . .  about 2 hours ago
ਨਾਭਾ, 15 ਨਵੰਬਰ (ਕਰਮਜੀਤ ਸਿੰਘ) - ਮੈਕਸਿਮਮ ਸਿਕਿਓਰਟੀ ਜੇਲ੍ਹ 'ਚ ਅੱਜ ਇਕ ਹੋਰ ਕੈਦੀ ਦਾ ਨਿਕਾਹ ਹੋ ਰਿਹਾ ਹੈ। ਇਸ ਤੋਂ ਕੁੱਝ ਦਿਨ ਪਹਿਲਾ ਮਨਦੀਪ ਸਿੰਘ ਨਾਂ ਦੇ ਗੈਂਗਸਟਰ ਦਾ ਮੈਕਸਿਮਮ ਸਿਕਿਓਰਟੀ ਜੇਲ੍ਹ ਵਿਚ ਵਿਆਹ ਹੋਇਆ ਸੀ। ਹਾਈਕੋਰਟ ਦੇ ਆਦੇਸ਼ਾਂ 'ਤੇ...
ਲਤਾ ਮੰਗੇਸ਼ਕਰ ਦੀ ਸਿਹਤ 'ਚ ਸੁਧਾਰ
. . .  about 3 hours ago
ਮੁੰਬਈ, 15 ਨਵੰਬਰ - 90 ਸਾਲਾ ਲਤਾ ਮੰਗੇਸ਼ਕਰ ਮੁੰਬਈ ਦੇ ਇਕ ਹਸਪਤਾਲ ਵਿਚ ਭਰਤੀ ਹਨ। ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਅਫ਼ਵਾਹਾਂ 'ਤੇ ਰੋਗ ਲਗਾਉਂਦੇ ਹੋਏ ਉਨ੍ਹਾਂ ਦੀ ਟੀਮ ਦਾ ਕਹਿਣਾ ਹੈ ਕਿ ਲਤਾ ਮੰਗੇਸ਼ਕਰ ਦੀ ਸਿਹਤ ਪਹਿਲਾ ਨਾਲੋਂ ਬਿਹਤਰ ਹੈ ਤੇ ਉਨ੍ਹਾਂ ਦੀ ਸਿਹਤ...
ਇੰਦੌਰ ਟੈੱਸਟ ਦੂਸਰਾ ਦਿਨ : ਮਅੰਕ ਅਗਰਵਾਲ ਨੇ ਬਣਾਇਆ ਸੈਂਕੜਾ, ਭਾਰਤ 222/3 'ਤੇ
. . .  about 3 hours ago
ਇੰਦੌਰ ਟੈੱਸਟ ਦੂਸਰਾ ਦਿਨ : ਮਅੰਕ ਅਗਰਵਾਲ ਨੇ ਬਣਾਇਆ ਸੈਂਕੜਾ, ਭਾਰਤ 222/3...
ਬਠਿੰਡਾ ਦੇ ਇੱਕ ਸਰਕਾਰੀ ਸਕੂਲ ਦੀਆਂ 3 ਨਾਬਾਲਗ ਲੜਕੀਆਂ ਗ਼ਾਇਬ
. . .  about 3 hours ago
ਬਠਿੰਡਾ, 15 ਨਵੰਬਰ (ਨਾਇਬ ਸਿੱਧੂ) - ਬਠਿੰਡਾ ਦੇ ਇੱਕ ਸਰਕਾਰੀ ਸਕੂਲ ਦੀਆਂ 3 ਨਾਬਾਲਗ ਵਿਦਿਆਰਥਣਾਂ ਭੇਦਭਰੀ ਹਾਲਾਤ ਵਿਚ ਗ਼ਾਇਬ ਹੋ ਗਈਆਂ ਹਨ । ਥਾਣਾ ਕੋਤਵਾਲੀ ਵਿਖੇ ਮਾਮਲਾ ਕਰਵਾਇਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਬਠਿੰਡਾ ਦੇ ਕਿਸੇ ਆਦਮੀ...
ਇੰਦੌਰ ਟੈਸਟ ਦੂਸਰਾ ਦਿਨ : ਭਾਰਤ 206/3 'ਤੇ ਖੇਡ ਰਿਹੈ, ਹੁਣ ਤੱਕ 56 ਦੌੜਾਂ ਦੀ ਬੜ੍ਹਤ
. . .  about 3 hours ago
ਸ਼੍ਰੋਮਣੀ ਕਮੇਟੀ ਵੱਲੋਂ 99ਵਾਂ ਸਥਾਪਨਾ ਦਿਵਸ ਮਨਾਇਆ ਗਿਆ
. . .  about 4 hours ago
ਅੰਮ੍ਰਿਤਸਰ, 15 ਨਵੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦਾ ਅੱਜ 99ਵਾਂ ਸਥਾਪਨਾ ਦਿਵਸ ਸਮੂਹ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਅਤੇ ਅਧਿਕਾਰੀਆਂ ਵੱਲੋਂ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਮੌਕੇ ਰਾਗੀ ਜਥਿਆਂ ਨੇ ਸ਼ਬਦ ਕੀਰਤਨ ਕੀਤਾ ਗਿਆ। ਇਸ ਮੌਕੇ ਭਾਈ...
ਅਦਾਲਤ ਦੇ ਅਪਮਾਨ ਦੇ ਗੁਨਾਹਗਾਰ ਹਨ ਮਾਲਵਿੰਦਰ ਤੇ ਸ਼ਿਵਇੰਦਰ - ਸੁਪਰੀਮ ਕੋਰਟ
. . .  about 4 hours ago
ਲੁਧਿਆਣਾ 'ਚ ਕਾਂਗਰਸ ਵੱਲੋਂ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ
. . .  about 4 hours ago
ਚੋਰੀ ਦੀ ਨੀਅਤ ਨਾਲ ਘਰ 'ਚ ਦਾਖਲ ਹੋਏ ਚੋਰ ਵੱਲੋਂ ਮਾਲਕ ਨੂੰ ਕੀਤਾ ਗਿਆ ਗੰਭੀਰ ਜ਼ਖਮੀ
. . .  about 4 hours ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ 150 ਦੌੜਾਂ ਪਾਰ, ਮਅੰਕ ਅਗਰਵਾਲ ਸੈਂਕੜੇ ਬਣਾਉਣ ਦੇ ਨੇੜੇ
. . .  about 5 hours ago
ਪਾਕਿਸਤਾਨ ਦੇ ਕਈ ਪਿੰਡ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ 20 ਮੌਤਾਂ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਸਾਉਣ ਸੰਮਤ 551

ਬਰਨਾਲਾ

ਆਜ਼ਾਦੀ ਦਿਵਸ ਸਬੰਧੀ ਡੀ. ਸੀ. ਵਲੋਂ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ

ਬਰਨਾਲਾ, 19 ਜੁਲਾਈ (ਧਰਮਪਾਲ ਸਿੰਘ)-ਬਰਨਾਲਾ ਜ਼ਿਲ੍ਹੇ 'ਚ 15 ਅਗਸਤ ਇਸ ਵਾਰ ਪੂਰੀ ਸ਼ਾਨੋ-ਸ਼ੌਕਤ ਤੇ ਉਤਸ਼ਾਹ ਨਾਲ ਕਾਲਾ ਮਹਿਰ ਸਟੇਡੀਅਮ ਬਰਨਾਲਾ ਵਿਖੇ ਮਨਾਇਆ ਜਾਵੇਗਾ ¢ ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਜ਼ਿਲ੍ਹਾ ...

ਪੂਰੀ ਖ਼ਬਰ »

100 ਨਸ਼ੀਲੀਆ ਗੋਲੀਆਂ ਸਮੇਤ ਔਰਤ ਕਾਬੂ

ਬਰਨਾਲਾ, 19 ਜੁਲਾਈ (ਰਾਜ ਪਨੇਸਰ)-ਸਿਟੀ-1 ਪੁਲਿਸ ਨੇ ਇਕ ਔਰਤ ਨੂੰ 100 ਨਸ਼ੀਲੀ ਗੋਲੀਆਂ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫਤੀਸੀ ਅਫ਼ਸਰ ਥਾਣੇਦਾਰ ਅਮਨਦੀਪ ਕੌਰ ਨੇ ਦੱਸਿਆ ਕਿ ਅੱਜ ਦੌਰਾਨੇ ਗਸ਼ਤ ਬਾਹੱਦ ਨੇੜੇ ਤਰਕਸ਼ੀਲ ...

ਪੂਰੀ ਖ਼ਬਰ »

ਘਰਾਂ ਵਿਚਲੇ ਤੇ ਮੀਂਹ ਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਲੋਕਾਂ 'ਚ ਰੋਸ

ਭਦੌੜ, 19 ਜੁਲਾਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਪਿਛਲੇ ਕਈ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਤੇ ਘਰਾਂ ਵਿਚਲੇ ਪਾਣੀ ਦਾ ਕੋਈ ਨਿਕਾਸ ਨਾ ਹੋਣ ਕਾਰਨ ਤਲਵੰਡੀ ਰੋਡ ਦੇ ਵਾਰਡ ਨੰਬਰ 2 ਦੇ ਵਸਨੀਕਾਂ ਦੇ ਘਰਾਂ ਅੰਦਰ ਗੰਦਾ ਪਾਣੀ ਭਰ ਗਿਆ ਹੈ | ਮੀਂਹ ਤੋਂ ਬਾਅਦ ਦੋ ਧਿਰਾਂ ...

ਪੂਰੀ ਖ਼ਬਰ »

ਏ.ਸੀ. ਚੋਰੀ ਕਰਨ 'ਤੇ ਅਣਪਛਾਤੇ ਵਿਅਕਤੀ ਵਿਰੁੱਧ ਮਾਮਲਾ ਦਰਜ

ਤਪਾ ਮੰਡੀ, 19 ਜੁਲਾਈ (ਪ੍ਰਵੀਨ ਗਰਗ)-ਸਥਾਨਕ ਪੁਲਿਸ ਨੇ ਨਜ਼ਦੀਕੀ ਪਿੰਡ ਤਾਜੋਕੇ ਦੇ ਸੇਵਾ ਕੇਂਦਰ 'ਚੋਂ ਏ.ਸੀ. ਚੋਰੀ ਕਰਨ 'ਤੇ ਅਣਪਛਾਤੇ ਵਿਅਕਤੀ ਵਿਰੁੱਧ ਮਾਮਲਾ ਦਰਜ ਕਰਨ ਦਾ ਦਾਅਵਾ ਕੀਤਾ ਹੈ ¢ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਜਗਸੀਰ ਸਿੰਘ ਨੇ ...

ਪੂਰੀ ਖ਼ਬਰ »

ਨਸ਼ੇ ਦੀ ਓਵਰਡੋਜ਼ ਨਾਲ ਮਰੇ ਨੌਜਵਾਨ ਦੇ ਮਾਪਿਆਂ ਨੇ ਦਿੱਤਾ ਠੁੱਲੀਵਾਲ ਥਾਣੇ ਮੂਹਰੇ ਧਰਨਾ

ਮਹਿਲ ਕਲਾਂ, 19 ਜੁਲਾਈ (ਅਵਤਾਰ ਸਿੰਘ ਅਣਖੀ)-ਕੁਝ ਦਿਨ ਪਹਿਲਾਂ 13 ਜੁਲਾਈ ਨੂੰ ਨਸ਼ੇ ਦੀ ਓਵਰਡੋਜ਼ ਨਾਲ ਮਰੇ ਪਿੰਡ ਮਾਂਗੇਵਾਲ ਦੇ 22 ਸਾਲਾ ਨੌਜਵਾਨ ਹਰਜੋਤ ਸਿੰਘ ਦੀ ਅੰਤਿਮ ਅਰਦਾਸ ਉਪਰੰਤ ਮਾਪਿਆਂ ਵਲੋਂ ਚਿੱਟੇ ਦੇ ਮੁੱਖ ਤਸਕਰ ਨੂੰ ਗਿ੍ਫ਼ਤਾਰ ਕਰਵਾਉਣ ਲਈ ਭਾਰਤੀ ...

ਪੂਰੀ ਖ਼ਬਰ »

ਚੋਰਾਂ ਦੇ ਭੁਲੇਖੇ ਲੋਕਾਂ ਨੇ ਨੌਜਵਾਨਾਂ ਦਾ ਚਾੜਿ੍ਹਆ ਕੁਟਾਪਾ

ਸ਼ਹਿਣਾ, 19 ਜੁਲਾਈ (ਸੁਰੇਸ਼ ਗੋਗੀ)-ਸ਼ਹਿਣਾ ਵਿਖੇ ਬੀਤੀ ਰਾਤ ਅਣਪਛਾਤੇ ਵਿਅਕਤੀ ਸਮਝ ਕੇ ਸ਼ਰਾਬ ਦੇ ਠੇਕੇਦਾਰਾਂ ਦੀ ਰੇਡ ਪਾਰਟੀ ਦੇ ਮੁਲਾਜ਼ਮਾਂ ਦਾ ਪਿੰਡ ਦੇ ਕੁਝ ਲੋਕਾਂ ਵਲੋਂ ਚੋਰਾਂ ਦੇ ਭੁਲੇਖੇ ਕੁਟਾਪਾ ਚਾੜ੍ਹਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਂਦਾ ਵਿਅਕਤੀ ਨਕਦੀ ਸਮੇਤ ਕਾਬੂ

ਬਰਨਾਲਾ, 19 ਜੁਲਾਈ (ਰਾਜ ਪਨੇਸਰ)-ਸਿਟੀ-1 ਪੁਲਿਸ ਬਰਨਾਲਾ ਨੇ ਇਕ ਵਿਅਕਤੀ ਨੂੰ ਦੜਾ ਸੱਟਾ ਲਗਵਾਉਂਦੇ ਹੋਏ ਨਕਦੀ ਸਮੇਤ ਕਾਬੂ ਕਰ ਕੇ ਬਰਜਮਾਨਤ ਰਿਹਾਅ ਕਰ ਦਿੱਤਾ | ਜਾਣਕਾਰੀ ਦਿੰਦਿਆਂ ਅਮਲੇ ਦੇ ਤਫਤੀਸੀ ਅਫ਼ਸਰ ਸਹਾਇਕ ਥਾਣੇਦਾਰ ਸੇਰ ਸਿੰਘ ਨੇ ਦੱਸਿਆ ਕਿ ਅੱਜ ...

ਪੂਰੀ ਖ਼ਬਰ »

ਪ੍ਰਸ਼ਾਸਨ ਦੀ ਅਣਗਹਿਲੀ ਕਾਰਨ ਅਨਾਜ ਮੰਡੀ ਦੀਆਂ ਸੜਕਾਂ ਤੋਂ ਬਾਅਦ ਫੜ੍ਹ ਵੀ ਟੁੱਟਣ ਲੱਗੇ

ਬਰਨਾਲਾ, 19 ਜੁਲਾਈ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਲਗਪਗ ਸਵਾ ਸਾਲ ਤੋਂ ਵਧੇਰੇ ਸਮੇਂ ਤੋਂ ਉੱਪਰ ਬੱਸ ਸਟੈਂਡ ਰੋਡ ਤੋਂ ਤਰਕਸ਼ੀਲ ਚੌਾਕ ਤੱਕ ਸੀਵਰੇਜ ਬੋਰਡ ਵਲੋਂ ਸੀਵਰੇਜ ਦੀਆਂ ਪਾਈਪਾਂ ਪਾਏ ਜਾਣ ਦੇ ਬਾਵਜੂਦ ਇਸ ਸੜਕ ਨੂੰ ਨਾ ਬਣਾਏ ਜਾਣ ਕਾਰਨ ਜਿੱਥੇ ਇਸ ਰੋਡ ਉੱਪਰ ਲਗਦੇ ਨਗਰਾਂ ਦੇ ਵਸਨੀਕਾਂ, ਦੁਕਾਨਦਾਰਾਂ ਤੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉੱਥੇ ਬੱਸ ਦੇ ਅਨਾਜ ਮੰਡੀ ਬਰਨਾਲਾ ਜਾਂ ਸ਼ਹਿਰ ਦੇ ਬਾਜ਼ਾਰਾਂ 'ਚੋਂ ਨਿਕਲਣ ਕਾਰਨ ਨਾ ਕੇਵਲ ਸ਼ਹਿਰ ਦੀਆਂ ਸੜਕਾਂ ਤੇ ਅਨਾਜ ਮੰਡੀ ਦੀਆਂ ਸੜਕਾਂ ਪੂਰੀ ਤਰ੍ਹਾਂ ਟੁੱਟ ਰਹੀਆਂ ਹਨ ਬਲਕਿ ਹੁਣ ਅਨਾਜ ਮੰਡੀ ਦੇ ਫੜਾਂ ਵੀ ਖ਼ਰਾਬ ਹੋਣ ਲੱਗੇ ਹਨ | ਲੇਕਿਨ ਸੜਕ ਨਾ ਬਣਨ ਕਾਰਨ ਅਨਾਜ ਮੰਡੀ ਦੇ ਫੜਾਂ ਦੇ ਹੋ ਰਹੇ ਇਸ ਨੁਕਸਾਨ ਵੱਲ ਜ਼ਿਲ੍ਹਾ ਪ੍ਰਸ਼ਾਸਨ ਦਾ ਬਿਲਕੁਲ ਵੀ ਧਿਆਨ ਨਹੀਂ | ਮਾਰਕੀਟ ਕਮੇਟੀ ਦੇ ਸਕੱਤਰ ਗੁਰਵਿੰਦ ਸਿੰਘ, ਸੁਪਰਡੰਟ ਕੁਲਵਿੰਦਰ ਸਿੰਘ ਭੁੱਲਰ, ਰਾਜ ਕੁਮਾਰ, ਜਗਸੀਰ ਸਿੰਘ, ਵਿਜੈ ਬਾਂਸਲ, ਰਘੂ ਬਾਂਸਲ, ਰਾਜੇਸ਼ ਕੁਮਾਰ, ਟੀਨੂ ਭੋਤਨਾ ਆਦਿ ਆੜ੍ਹਤੀਆਂ ਨੇ ਕਿਹਾ ਕਿ ਅਨਾਜ ਮੰਡੀ 'ਚੋਂ ਲਗਾਤਾਰ ਬੱਸਾਂ ਨਿਕਲਣ ਕਾਰਨ ਮੰਡੀਆਂ ਦੀਆਂ ਸੜਕਾਂ ਟੁੱਟ ਗਈਆਂ ਹਨ ਤੇ ਸੜਕਾਂ ਉੱਪਰ ਵੱਡੇ-ਵੱਡੇ ਟੋਏ ਪੈ ਚੁੱਕੇ ਹਨ | ਪਹਿਲਾਂ ਸਾਡੇ ਵਲੋਂ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਬੇਨਤੀ ਕਰਨ 'ਤੇ ਕੁਝ ਸਮੇਂ ਲਈ ਅਨਾਜ ਮੰਡੀ ਵਿਚੋਂ ਬੱਸਾਂ ਦੀ ਆਵਾਜਾਈ ਬੰਦ ਕਰਵਾ ਦਿੱਤੀ ਸੀ | ਪਰ ਹੁਣ ਫਿਰ ਇਹ ਬੱਸਾਂ ਨਿਰਵਿਘਨ ਅਨਾਜ ਮੰਡੀ 'ਚੋਂ ਲੰਘ ਰਹੀਆਂ ਹਨ | ਸੜਕਾਂ ਦੇ ਟੁੱਟਣ ਤੋਂ ਬਾਅਦ ਟੋਏ ਪੈਣ ਕਾਰਨ ਹੁਣ ਬੱਸਾਂ ਵਾਲੇ ਅਨਾਜ ਮੰਡੀ ਦੇ ਫੜਾਂ ਉੱਪਰੋਂ ਬੱਸਾਂ ਲੰਘਾਉਣ ਲੱਗੇ ਹਨ | ਜਿਸ ਕਾਰਨ ਫੜਾਂ ਦਾ ਵੀ ਨੁਕਸਾਨ ਹੋਣ ਲੱਗਿਆ ਹੈ | ਉਨ੍ਹਾਂ ਡਿਪਟੀ ਕਮਿਸ਼ਨਰ ਬਰਨਾਲਾ ਤੋਂ ਮੰਗ ਕੀਤੀ ਕਿ ਅਨਾਜ ਮੰਡੀ 'ਚੋਂ ਬੱਸਾਂ ਦੀ ਆਵਾਜਾਈ ਬਿਲਕੁਲ ਬੰਦ ਕੀਤੀ ਜਾਵੇ ਤਾਂ ਜੋ ਸੜਕਾਂ ਤੇ ਫੜਾਂ ਦੇ ਹੋ ਰਹੇ ਨੁਕਸਾਨ ਨੂੰ ਰੋਕਿਆ ਜਾ ਸਕੇ |
ਬੱਸਾਂ ਦੀ ਆਵਾਜਾਈ ਬੰਦ ਨਾ ਹੋਈ ਤਾਂ ਕੀਤਾ ਜਾਵੇਗਾ ਸੰਘਰਸ਼-ਦਰਸ਼ਨ ਸਿੰਘ ਸੰਘੇੜਾ
ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਸੰਘੇੜਾ ਨੇ ਦੱਸਿਆ ਕਿ 15 ਸਾਲ ਦੀ ਮੰਗ ਤੋਂ ਬਾਅਦ ਮੰਡੀ ਬੋਰਡ ਵਲੋਂ ਲਗਭਗ 1 ਕਰੋੜ ਰੁਪਏ ਦੀ ਲਾਗਤ ਨਾਲ ਇਹ ਫੜ ਬਣਾਏ ਗਏ ਸਨ | ਪਰ ਬੱਸਾਂ ਦੀ ਆਵਾਜਾਈ ਕਾਰਨ ਪਹਿਲਾਂ ਸੜਕਾਂ ਪੂਰੀ ਤਰ੍ਹਾਂ ਟੁੱਟ ਗਈਆਂ ਸਨ ਤੇ ਹੁਣ ਫੜ ਵੀ ਖ਼ਰਾਬ ਹੋਣ ਲੱਗੇ ਹਨ | ਜਿਸ ਦਾ ਖਮਿਆਜਾ ਕਿਸਾਨਾਂ ਤੇ ਆੜ੍ਹਤੀਆਂ ਨੂੰ ਆਉਣ ਵਾਲੇ ਸੀਜ਼ਨ 'ਚ ਭੁਗਤਣਾ ਪਵੇਗਾ | ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਅਨਾਜ ਮੰਡੀ 'ਚੋਂ ਬੱਸਾਂ ਵੀ ਆਵਾਜਾਈ ਤੁਰੰਤ ਬੰਦ ਕੀਤੀ ਜਾਵੇ | ਜੇਕਰ ਬੱਸਾਂ ਦੀ ਆਵਾਜਾਈ ਬੰਦ ਨਾ ਕੀਤੀ ਗਈ ਤਾਂ ਆੜ੍ਹਤੀਆ ਐਸੋਸੀਏਸ਼ਨ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਿਖ਼ਲਾਫ਼ ਤਿੱਖਾ ਸੰਘਰਸ਼ ਕੀਤਾ ਜਾਵੇਗਾ |


ਖ਼ਬਰ ਸ਼ੇਅਰ ਕਰੋ

ਅਵਾਰਾ ਪਸ਼ੂ ਕਾਰਨ ਵਾਪਰਿਆ ਸੜਕ ਹਾਦਸਾ

ਮਹਿਲ ਕਲਾਂ, 19 ਜੁਲਾਈ (ਅਵਤਾਰ ਸਿੰਘ ਅਣਖੀ)-ਸਥਾਨਕ ਕਸਬੇ ਅੰਦਰ ਲੁਧਿਆਣਾ ਬਰਨਾਲਾ ਮੱੁਖ ਮਾਰਗ 'ਤੇ ਆਵਾਰਾ ਪਸ਼ੂ ਕਾਰਨ ਵਾਪਰੇ ਸੜਕ ਹਾਦਸੇ 'ਚ ਦੋ ਪਸ਼ੂਆਂ ਦੇ ਮਰਨ ਤੇ ਦੋ ਦੇ ਜ਼ਖ਼ਮੀ ਹੋਣ ਦਾ ਪਤਾ ਲੱਗਿਆ ਹੈ | ਜਾਣਕਾਰੀ ਅਨੁਸਾਰ ਇਕ ਟਾਟਾ ਪਿਕਅਪ ਗੱਡੀ ਪਸ਼ੂਆਂ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਦੋ ਨੌਜਵਾਨ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਬਰਨਾਲਾ, 19 ਜੁਲਾਈ (ਧਰਮਪਾਲ ਸਿੰਘ)-ਸੀ.ਆਈ.ਏ. ਸਟਾਫ਼ ਬਰਨਾਲਾ ਨੇ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨਾਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਬਲਜੀਤ ਸਿੰਘ ਚੀਮਾ ਨੇ ...

ਪੂਰੀ ਖ਼ਬਰ »

ਕਤਲ ਦੇ ਮਾਮਲੇ 'ਚੋਂ ਇਕ ਬਰੀ

ਬਰਨਾਲਾ, 19 ਜੁਲਾਈ (ਧਰਮਪਾਲ ਸਿੰਘ)-ਕਤਲ ਕੇਸ 'ਚ ਨਾਮਜ਼ਦ ਅਜੀਤਪਾਲ ਸਿੰਘ ਪੁੱਤਰ ਸ਼ਮਸ਼ੇਰ ਸਿੰਘ ਵਾਸੀ ਬਰਨਾਲਾ ਨੂੰ ਜ਼ਿਲ੍ਹਾ ਸੈਸ਼ਨ ਜੱਜ ਵਰਿੰਦਰ ਅਗਰਵਾਲ ਦੀ ਅਦਾਲਤ ਨੇ ਐਡਵੋਕੇਟ ਸੁਖਵਿੰਦਰ ਸਿੰਘ ਭੱੁਲਰ ਤੇ ਐਡਵੋਕੇਟ ਪ੍ਰਦੀਪ ਕੌਸ਼ਲ ਦੀਆਂ ਦਲੀਲਾਂ ਨਾਲ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਨੇ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਵਿਰੁੱਧ ਕੀਤਾ ਰੋਸ ਮਾਰਚ

ਤਪਾ ਮੰਡੀ, 19 ਜੁਲਾਈ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਥਾਨਕ ਸਫ਼ਾਈ ਸੇਵਕ ਯੂਨੀਅਨ ਵਲੋਂ ਮਿੳਾੂਸਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਆਪਣੀਆਂ ਮੰਗਾਂ ਨੂੰ ਲੈ ਕੇ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਭੋਲੂ ਰਾਮ ਦੀ ਅਗਵਾਈ ਹੇਠ ਸੂਬਾ ਸਰਕਾਰ ਵਿਰੁੱਧ ...

ਪੂਰੀ ਖ਼ਬਰ »

ਤਪਾ ਖੇਤਰ 'ਚ ਤੇਜ਼ ਬਰਸਾਤ ਨੇ ਕਿਸਾਨਾਂ ਦੇ ਸਾਹ ਸੂਤੇ

ਤਪਾ ਮੰਡੀ, 19 ਜੁਲਾਈ (ਵਿਜੇ ਸ਼ਰਮਾ)-ਤਪਾ ਖੇਤਰ 'ਚ ਕਰੀਬ ਸਾਢੇ 11 ਵਜੇ ਪਏ ਤੇਜ਼ ਮੀਂਹ ਨੇ ਜਿੱਥੇ ਨਗਰ ਕੌਾਸਲ ਦੇ ਪ੍ਰਬੰਧਾਂ ਦੀ ਪੋਲ ਖ਼ੋਲ ਕੇ ਰੱਖ ਦਿੱਤੀ ਉੱਥੇ ਇਸ ਬਰਸਾਤ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ ਕਿਉਂਕਿ ਪਿਛਲੇ ਦਿਨੀਂ ਕਈ ਦਿਨ ਪਏ ਮੀਂਹ ਨੇ ...

ਪੂਰੀ ਖ਼ਬਰ »

ਕਮਾਂਡੈਂਟ ਰਾਏ ਸਿੰਘ ਧਾਲੀਵਾਲ ਵਲੋਂ ਜ਼ਿਲ੍ਹਾ ਜੇਲ੍ਹ ਦੀ ਅਚਨਚੇਤ ਜਾਂਚ

ਬਰਨਾਲਾ, 19 ਜੁਲਾਈ (ਧਰਮਪਾਲ ਸਿੰਘ)-ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਕਮਾਡੈਂਟ ਰਾਏ ਸਿੰਘ ਧਾਲੀਵਾਲ ਵਲੋਂ ਅਚਨਚੇਤ ਸਕਿਉਰਿਟੀ, ਟਾਵਰਾਂ, ਬੈਰਕਾਂ ਤੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਵੀ ਚੈਕਿੰਗ ਕੀਤੀ ਗਈ |ਤਾਂ ਜੋ ਕਿਸੇ ਵੀ ਕਿਸਮ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ...

ਪੂਰੀ ਖ਼ਬਰ »

ਪਿੰਡ ਚੀਮਾ ਵਿਖੇ ਮਜ਼ਦੂਰ ਪਰਿਵਾਰ ਦਾ ਮੀਂਹ ਨਾਲ ਘਰ ਡਿੱਗਿਆ

ਟੱਲੇਵਾਲ, 19 ਜੁਲਾਈ (ਸੋਨੀ ਚੀਮਾ)-ਪਿੰਡ ਚੀਮਾ ਵਿਖੇ ਬੀਤੇ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਪਿੰਡ ਦੇ ਇਕ ਮਜ਼ਦੂਰ ਪਰਿਵਾਰ ਦਾ ਘਰ ਡਿਗ ਪਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਖਚੈਨ ਸਿੰਘ ਪੱੁਤਰ ਕਰਨੈਲ ਸਿੰਘ ਵਾਸੀ ਚੀਮਾ ਨੇ ਦੱਸਿਆ ਕਿ ਪਿਛਲੇ ਦਿਨਾਂ ਤੋਂ ਪੈ ...

ਪੂਰੀ ਖ਼ਬਰ »

ਪਾਵਰਕਾਮ ਵਲੋਂ ਬਿਜਲੀ ਦਰਾਂ 'ਚ ਕੀਤੇ ਵਾਧੇ ਦੇ ਰੋਸ ਵਜੋਂ ਪੰਜਾਬ ਲੋਕ ਮੋਰਚਾ ਵਲੋਂ ਰੋਸ ਪ੍ਰਗਟ

ਮਹਿਲ ਕਲਾਂ, 19 ਜੁਲਾਈ (ਤਰਸੇਮ ਸਿੰਘ ਚੰਨਣਵਾਲ)-ਪੰਜਾਬ ਸਟੇਟ ਪਾਵਰਕਾਮ ਵਲੋਂ ਬਿਜਲੀ ਦਰਾਂ 'ਚ ਕੀਤੇ ਵਾਧੇ ਦੇ ਰੋਸ ਵਜੋਂ ਕਸਬੇ ਦੇ ਨੇੜਲੇ ਪਿੰਡ ਠੁੱਲੀਵਾਲ ਵਿਖੇ ਪੰਜਾਬ ਲੋਕ ਮੋਰਚਾ ਦੇ ਆਗੂਆਂ ਵਲੋਂ ਰੋਸ ਮੀਟਿੰਗ ਕੀਤੀ ਗਈ | ਇਸ ਸਮੇਂ ਆਗੂਆਂ ਵਲੋਂ ਪੰਜਾਬ ਦੀ ...

ਪੂਰੀ ਖ਼ਬਰ »

ਸੰਗੀਤ ਮੁਕਾਬਲੇ 'ਚੋਂ ਪ੍ਰਦੀਪ ਸਿੰਘ ਅੱਵਲ

ਮਹਿਲ ਕਲਾਂ, 19 ਜੁਲਾਈ (ਅਵਤਾਰ ਸਿੰਘ ਅਣਖੀ)-ਪੈਰਾਡਾਈਜ਼ ਅਕੈਡਮੀ ਸੀਨੀਅਰ ਸੈਕੰਡਰੀ ਵਜੀਦਕੇ ਖ਼ੁਰਦ ਵਿਖੇ ਪਿ੍ੰਸੀਪਲ ਜਸਵਿੰਦਰ ਸਿੰਘ ਚਹਿਲ ਦੀ ਅਗਵਾਈ ਹੇਠ ਆਈ.ਕੈਨ. ਹੈਲਪਿੰਗ ਹੈਂਡਜ਼ ਪਟਿਆਲਾ ਵਲੋਂ ਵਿਦਿਆਰਥੀਆਂ ਦੇ ਸੰਗੀਤ ਮੁਕਾਬਲੇ ਕਰਵਾਏ ਗਏ ¢ ਇਸ ਮੌਕੇ ...

ਪੂਰੀ ਖ਼ਬਰ »

10 ਤੋਲੇ ਸੋਨਾ ਤੇ ਨਕਦੀ ਚੋਰੀ

ਮਹਿਲ ਕਲਾਂ, 19 ਜੁਲਾਈ (ਅਵਤਾਰ ਸਿੰਘ ਅਣਖੀ)-ਪਿੰਡ ਛਾਪਾ ਵਿਖੇ ਇਕ ਬਜ਼ੁਰਗ ਕਿਸਾਨ ਦੇ ਘਰ ਦਾਖ਼ਲ ਹੋ ਕੇ ਚੋਰ ਗਰੋਹ ਵਲੋਂ ਨਕਦੀ ਤੇ ਸੋਨਾ ਚੋਰੀ ਕਰ ਕੇ ਲਿਜਾਣ ਦਾ ਪਤਾ ਲੱਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ 80 ਸਾਲਾ ਬਜ਼ੁਰਗ ਬਲਵੀਰ ਸਿੰਘ ਅਤੇ ਉਸ ਦੀ ਪਤਨੀ ਮਹਿੰਦਰ ...

ਪੂਰੀ ਖ਼ਬਰ »

ਕੱੁਟਮਾਰ ਕਰਨ 'ਤੇ 3 ਿਖ਼ਲਾਫ਼ ਮਾਮਲਾ ਦਰਜ

ਸ਼ਹਿਣਾ, 19 ਜੁਲਾਈ (ਸੁਰੇਸ਼ ਗੋਗੀ)-ਥਾਣਾ ਸ਼ਹਿਣਾ ਵਿਖੇ ਇਕ ਵਿਅਕਤੀ ਦੀ ਕੱੁਟਮਾਰ ਕਰਨ 'ਤੇ 3 ਵਿਅਕਤੀਆਂ 'ਤੇ ਪਰਚਾ ਦਰਜ ਕੀਤਾ ਗਿਆ ਹੈ | ਥਾਣਾ ਸ਼ਹਿਣਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬਲਵੰਤ ਸਿੰਘ ਉਰਫ਼ ਬੰਤ ਪੱੁਤਰ ਭਜਨ ਸਿੰਘ ਵਾਸੀ ਲੀਲੋ ਕੋਠੇ ਸ਼ਹਿਣਾ ਨੇ ...

ਪੂਰੀ ਖ਼ਬਰ »

ਟਿਊਬਵੈਲ ਕੂਨੈਕਸ਼ਨ ਦੇ ਲੋਡ ਵਧਾਉਣ ਲਈ ਕੈਂਪ ਅੱਜ

ਬਰਨਾਲਾ, 19 ਜੁਲਾਈ (ਰਾਜ ਪਨੇਸਰ)-ਟਿਊਬਵੈਲ ਕੂਨੈਕਸ਼ਨ ਦੇ ਲੋਡ ਵਧਾਉਣ ਲਈ ਸਪੈਸ਼ਲ ਕੈਂਪ ਸਾਰੇ ਉਪ ਮੰਡਲਾਂ 'ਚ 20 ਜੁਲਾਈ ਨੂੰ ਲਗਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਵਧੀਕ ਨਿਗਰਾਨ ਇੰਜੀਨੀਅਰ ਵੰਡ ਮੰਡਲ ਦਿਹਾਤੀ ਬਰਨਾਲਾ ਪਵਨ ਕੁਮਾਰ ਗਰਗ ਨੇ ਦੱਸਿਆ ਕਿ ...

ਪੂਰੀ ਖ਼ਬਰ »

45 ਸਾਲਾ ਵਿਅਕਤੀ ਵਲੋਂ 10 ਸਾਲਾ ਲੜਕੀ ਨਾਲ ਜਬਰ ਜਨਾਹ

ਭਦੌੜ, 19 ਜੁਲਾਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਕਸਬਾ ਭਦੌੜ ਦੇ 45 ਸਾਲਾ ਵਿਅਕਤੀ ਵਿਰੱੁਧ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਹੇਠ ਪਰਚਾ ਦਰਜ ਕੀਤਾ ਗਿਆ ਹੈ | ਥਾਣਾ ਮੁਖੀ ਹਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਲੜਕੀ ਦੀ ਮਾਤਾ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੀ ...

ਪੂਰੀ ਖ਼ਬਰ »

ਨਸ਼ੀਲਾ ਪਦਾਰਥ ਰੱਖਣ ਦੇ ਕੇਸ 'ਚ ਦੋਸ਼ੀ ਨੂੰ ਤਿੰਨ ਸਾਲ ਦੀ ਸਜ਼ਾ

ਬਰਨਾਲਾ, 19 ਜੁਲਾਈ (ਧਰਮਪਾਲ ਸਿੰਘ)-ਐਡੀਸ਼ਨਲ ਸੈਸ਼ਨ ਜੱਜ ਅਰੁਣ ਗੁਪਤਾ ਦੀ ਅਦਾਲਤ ਨੇ ਨਸ਼ੀਲਾ ਤਰਲ ਪਦਾਰਥ ਰੱਖਣ ਦੇ ਕੇਸ 'ਚ ਨਾਮਜ਼ਦ ਦੋਸ਼ੀ ਗੱਗੂ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਬਰਨਾਲਾ ਨੂੰ ਸਰਕਾਰੀ ਵਕੀਲ ਦੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ 3 ਸਾਲ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX