ਤਾਜਾ ਖ਼ਬਰਾਂ


ਬਜਟ ਇਜਲਾਸ : ਪੰਜਾਬ ਵਿਧਾਨ ਸਭਾ ਦੀ ਕਾਰਵਾਈ ਪ੍ਰਸ਼ਨਕਾਲ ਨਾਲ ਦੁਬਾਰਾ ਹੋਈ ਸ਼ੁਰੂ
. . .  54 minutes ago
ਪੀ.ਸੀ.ਬੀ ਨੇ ਉਮਰ ਅਕਮਲ ਨੂੰ ਤੁਰੰਤ ਪ੍ਰਭਾਵ ਨਾਲ ਕੀਤਾ ਮੁਅੱਤਲ
. . .  56 minutes ago
ਇਸਲਾਮਾਬਾਦ, 20 ਫਰਵਰੀ- ਪਾਕਿਸਤਾਨ ਕ੍ਰਿਕਟ ਬੋਰਡ ਨੇ ਬੱਲੇਬਾਜ਼ ਉਮਰ ਅਕਮਲ ਨੂੰ ਭ੍ਰਿਸ਼ਟਾਚਾਰ ਵਿਰੋਧੀ ਜਾਂਚ ਪੂਰੀ...
ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਵਿਅਕਤੀ ਦਾ ਸਿਲੰਡਰ ਮਾਰ ਕੇ ਕਤਲ
. . .  about 1 hour ago
ਅੰਮ੍ਰਿਤਸਰ/ਸੁਲਤਾਨਵਿੰਡ, 20 ਫਰਵਰੀ (ਰੇਸ਼ਮ/ਗੁਰਨਾਮ ਸਿੰਘ ਬੁੱਟਰ)- ਬੀਤੀ ਦੇਰ ਰਾਤ ਸੁਲਤਾਨਵਿੰਡ ਰੋਡ 'ਤੇ ਸਥਿਤ ਕੋਟ ਆਤਮਾ ਰਾਮ...
ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਪੁੱਜੇ ਨੇਪਾਲ ਦੇ ਰਾਜਾ ਗਿਆਨੇਂਦਰ ਬੀਰ ਬਿਕਰਮ ਸ਼ਾਹ ਦੇਵ
. . .  about 1 hour ago
ਅੰਮ੍ਰਿਤਸਰ, 20 ਫਰਵਰੀ (ਜਸਵੰਤ ਸਿੰਘ ਜੱਸ) - ਨੇਪਾਲ ਦੇ ਰਾਜਾ ਗਿਆਨੇਂਦਰ ਬੀਰ ਬਿਕਰਮ ਸ਼ਾਹ ਦੇਵ ਅੱਜ ਆਪਣੇ ਪਰਿਵਾਰ ਸਮੇਤ....
ਜਗਦੇਵ ਕਲਾਂ ਤੋਂ ਲਾਪਤਾ ਤਿੰਨ ਸਕੀਆਂ ਭੈਣਾਂ ਪੁਲਿਸ ਵੱਲੋਂ ਕੁੱਝ ਹੀ ਘੰਟਿਆਂ 'ਚ ਬਰਾਮਦ
. . .  about 1 hour ago
ਜਗਦੇਵ ਕਲਾਂ (ਅੰਮ੍ਰਿਤਸਰ), 20 ਫਰਵਰੀ (ਸ਼ਰਨਜੀਤ ਸਿੰਘ ਗਿੱਲ) - ਬੀਤੇ ਕੱਲ੍ਹ ਜਗਦੇਵ ਕਲਾਂ ਤੋਂ ਲਾਪਤਾ ਹੋਈਆਂ ਤਿੰਨ ਸਕੀਆਂ ਭੈਣਾਂ ਪੁਲਿਸ ਵੱਲੋਂ ਕੁੱਝ ...
ਬਜਟ ਇਜਲਾਸ : ਸਦਨ 'ਚ ਵਿੱਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 1 hour ago
ਚੰਡੀਗੜ੍ਹ, 20 ਫਰਵਰੀ(ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਦੇ ਪਹਿਲੇ ਦਿਨ ਸਦਨ 'ਚ ਪਿਛਲੇ ਸਮੇਂ ਦੌਰਾਨ ਵਿੱਛੜੀਆਂ ਰੂਹਾਂ ...
ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ : ਸਪੀਕਰ ਵੱਲੋਂ ਪੜ੍ਹੇ ਜਾ ਰਹੇ ਹਨ ਸ਼ੋਕ ਮਤੇ
. . .  about 1 hour ago
ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਹੋਇਆ ਸ਼ੁਰੂ
. . .  about 1 hour ago
ਚੰਡੀਗੜ੍ਹ, 20 ਫਰਵਰੀ(ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਅੱਜ ਤੋਂ ਸ਼ੁਰੂ ਹੋ...
ਟਰੱਕ ਡਰਾਈਵਰ ਨੂੰ ਗੋਲੀ ਮਾਰ ਕੇ ਨਗਦੀ ਅਤੇ ਮੋਬਾਈਲ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  about 1 hour ago
ਹਰੀਕੇ ਪੱਤਣ, 20 ਫਰਵਰੀ (ਸੰਜੀਵ ਕੁੰਦਰਾ) -ਬੀਤੀ ਦੇਰ ਰਾਤ ਹਰੀਕੇ ਪੱਤਣ ਨਜ਼ਦੀਕ ਬੂਹ ਪੁਲ ਬਾਈਪਾਸ 'ਤੇ ਸਕਰਾਪੀਓ ਸਵਾਰ ਚਾਰ ਅਣਪਛਾਤੇ ਨੌਜਵਾਨਾਂ ਨੇ ਟਰੱਕ ...
ਜੰਮੂ-ਪਠਾਨਕੋਟ ਹਾਈਵੇ 'ਤੇ ਟਰੱਕ ਅਤੇ ਕਾਰ ਵਿਚਾਲੇ ਹੋਈ ਟੱਕਰ 'ਚ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ
. . .  about 2 hours ago
ਸ੍ਰੀਨਗਰ, 20 ਫਰਵਰੀ- ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ 'ਚ ਜਟਵਾਲ ਦੇ ਨੇੜੇ ਜੰਮੂ- ਪਠਾਨਕੋਟ ਹਾਈਵੇ 'ਤੇ ਟਰੱਕ ਅਤੇ ਕਾਰ ਵਿਚਾਲੇ ਹੋਈ ਭਿਆਨਕ....
'ਰਾਖਵਾਂਕਰਨ ਖ਼ਤਮ ਨਹੀਂ ਹੋਣ ਦੇਵਾਂਗੇ' ਵਾਲੇ ਪਟਨਾ 'ਚ ਰਾਹੁਲ ਗਾਂਧੀ ਦੇ ਲੱਗੇ ਪੋਸਟਰ
. . .  about 2 hours ago
ਪਟਨਾ, 20 ਫਰਵਰੀ- ਬਿਹਾਰ ਦੀ ਰਾਜਧਾਨੀ 'ਚ ਪਟਨਾ 'ਚ ਰਾਹੁਲ ਗਾਂਧੀ ਦੇ ਪੋਸਟਰ ਲਗਾਏ ਗਏ ਹੈ। ਇਨ੍ਹਾਂ ਪੋਸਟਰਾਂ 'ਚ ਲਿਖਿਆ...
ਉਪਹਾਰ ਸਿਨੇਮਾ ਅਗਨੀਕਾਂਡ : ਪੀੜਤਾਂ ਦੀ ਕਿਊਰੇਟਿਵ ਪਟੀਸ਼ਨ ਸੁਪਰੀਮ ਕੋਰਟ ਨੇ ਕੀਤੀ ਖ਼ਾਰਜ
. . .  about 2 hours ago
ਨਵੀਂ ਦਿੱਲੀ, 20 ਫਰਵਰੀ- ਉਪਹਾਰ ਸਿਨੇਮਾ ਅਗਨੀਕਾਂਡ ਦੇ ਮਾਮਲੇ 'ਚ ਸੁਪਰੀਮ ਕੋਰਟ ਨੇ ਪੀੜਤ ਲੋਕਾਂ ...
ਤਿਹਾੜ ਜੇਲ੍ਹ 'ਚ ਬੰਦ ਨਿਰਭੈਆ ਦੇ ਦੋਸ਼ੀ ਵਿਨੈ ਨੇ ਕੰਧ 'ਚ ਮਾਰਿਆ ਸਿਰ, ਹੋਇਆ ਜ਼ਖਮੀ
. . .  about 2 hours ago
ਨਵੀਂ ਦਿੱਲੀ, 20 ਫਰਵਰੀ- ਤਿਹਾੜ ਜੇਲ੍ਹ ਦੇ ਅਧਿਕਾਰੀਆਂ ਦੇ ਅਨੁਸਾਰ, ਨਿਰਭੈਆ ਦੇ ਦੋਸ਼ੀਆਂ 'ਚ ਇਕ ਦੋਸ਼ੀ ਵਿਨੈ ਨੇ 16 ਫਰਵਰੀ ਨੂੰ ਆਪਣੇ...
ਕਾਰ ਤੇ ਟਰੱਕ ਦੀ ਟੱਕਰ 'ਚ 6 ਮੌਤਾਂ, 6 ਜ਼ਖਮੀ
. . .  about 2 hours ago
ਮੁੰਬਈ, 20 ਫਰਵਰੀ - ਮਹਾਰਾਸ਼ਟਰ ਦੇ ਚੰਦਪੁਰ 'ਚ ਪੈਂਦੇ ਮੁਲ ਵਿਖੇ ਬੀਤੀ ਦੇਰ ਰਾਤ ਕਾਰ ਅਤੇ ਟਰੱਕ ਦੀ ਹੋਈ ਟੱਕਰ ਵਿਚ 6 ਲੋਕਾਂ ਦੀ ਮੌਤ ਹੋ ਗਈ, ਜਦਕਿ 6 ਲੋਕ ਜ਼ਖਮੀ...
ਫ਼ਿਲਮ ਦੀ ਸ਼ੂਟਿੰਗ ਦੌਰਾਨ ਹੋਏ ਹਾਦਸੇ 'ਚ 3 ਮੌਤਾਂ, 10 ਜ਼ਖਮੀ
. . .  about 3 hours ago
ਚੇਨਈ, 20 ਫਰਵਰੀ - ਤਾਮਿਲਨਾਡੂ ਦੇ ਚੇਨਈ ਵਿਖੇ ਫ਼ਿਲਮ ਇੰਡੀਅਨ-2 ਦੀ ਸ਼ੂਟਿੰਗ ਦੌਰਾਨ ਕਰੇਨ ਡਿੱਗਣ ਕਾਰਨ 3 ਜਣਿਆ ਦੀ ਮੌਤ ਹੋ ਗਈ, ਜਦਕਿ 10 ਜਣੇ ਜ਼ਖਮੀ ਹੋਏ ਹਨ। ਮ੍ਰਿਤਕਾਂ 'ਚ ਫ਼ਿਲਮ ਦੇ ਨਿਰਦੇਸ਼ਕ...
ਸਰਕਾਰੀ ਬੱਸ ਅਤੇ ਟਰੱਕ ਦੀ ਟੱਕਰ 'ਚ 19 ਮੌਤਾਂ
. . .  about 3 hours ago
ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਅੱਜ
. . .  about 4 hours ago
2024 ਤੱਕ 5 ਟ੍ਰਿਲੀਅਨ ਅਰਥ ਵਿਵਸਥਾ ਇੱਛਾਵਾਦੀ ਸੋਚ - ਡਾ. ਮਨਮੋਹਨ ਸਿੰਘ
. . .  about 4 hours ago
ਬਿਜਲੀ ਬੋਰਡ ਦੇ 2 ਖਿਡਾਰੀਆਂ ਦੀ ਗੋਲੀ ਮਾਰ ਕੇ ਹੱਤਿਆ
. . .  about 4 hours ago
ਜੇ.ਪੀ ਨੱਢਾ ਅੱਜ ਪੰਜਾਬ ਦੌਰੇ 'ਤੇ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਸਾਉਣ ਸੰਮਤ 551

ਬਰਨਾਲਾ

ਆਜ਼ਾਦੀ ਦਿਵਸ ਸਬੰਧੀ ਡੀ. ਸੀ. ਵਲੋਂ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ

ਬਰਨਾਲਾ, 19 ਜੁਲਾਈ (ਧਰਮਪਾਲ ਸਿੰਘ)-ਬਰਨਾਲਾ ਜ਼ਿਲ੍ਹੇ 'ਚ 15 ਅਗਸਤ ਇਸ ਵਾਰ ਪੂਰੀ ਸ਼ਾਨੋ-ਸ਼ੌਕਤ ਤੇ ਉਤਸ਼ਾਹ ਨਾਲ ਕਾਲਾ ਮਹਿਰ ਸਟੇਡੀਅਮ ਬਰਨਾਲਾ ਵਿਖੇ ਮਨਾਇਆ ਜਾਵੇਗਾ ¢ ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਜ਼ਿਲ੍ਹਾ ...

ਪੂਰੀ ਖ਼ਬਰ »

100 ਨਸ਼ੀਲੀਆ ਗੋਲੀਆਂ ਸਮੇਤ ਔਰਤ ਕਾਬੂ

ਬਰਨਾਲਾ, 19 ਜੁਲਾਈ (ਰਾਜ ਪਨੇਸਰ)-ਸਿਟੀ-1 ਪੁਲਿਸ ਨੇ ਇਕ ਔਰਤ ਨੂੰ 100 ਨਸ਼ੀਲੀ ਗੋਲੀਆਂ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫਤੀਸੀ ਅਫ਼ਸਰ ਥਾਣੇਦਾਰ ਅਮਨਦੀਪ ਕੌਰ ਨੇ ਦੱਸਿਆ ਕਿ ਅੱਜ ਦੌਰਾਨੇ ਗਸ਼ਤ ਬਾਹੱਦ ਨੇੜੇ ਤਰਕਸ਼ੀਲ ...

ਪੂਰੀ ਖ਼ਬਰ »

ਘਰਾਂ ਵਿਚਲੇ ਤੇ ਮੀਂਹ ਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਲੋਕਾਂ 'ਚ ਰੋਸ

ਭਦੌੜ, 19 ਜੁਲਾਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਪਿਛਲੇ ਕਈ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਤੇ ਘਰਾਂ ਵਿਚਲੇ ਪਾਣੀ ਦਾ ਕੋਈ ਨਿਕਾਸ ਨਾ ਹੋਣ ਕਾਰਨ ਤਲਵੰਡੀ ਰੋਡ ਦੇ ਵਾਰਡ ਨੰਬਰ 2 ਦੇ ਵਸਨੀਕਾਂ ਦੇ ਘਰਾਂ ਅੰਦਰ ਗੰਦਾ ਪਾਣੀ ਭਰ ਗਿਆ ਹੈ | ਮੀਂਹ ਤੋਂ ਬਾਅਦ ਦੋ ਧਿਰਾਂ ...

ਪੂਰੀ ਖ਼ਬਰ »

ਏ.ਸੀ. ਚੋਰੀ ਕਰਨ 'ਤੇ ਅਣਪਛਾਤੇ ਵਿਅਕਤੀ ਵਿਰੁੱਧ ਮਾਮਲਾ ਦਰਜ

ਤਪਾ ਮੰਡੀ, 19 ਜੁਲਾਈ (ਪ੍ਰਵੀਨ ਗਰਗ)-ਸਥਾਨਕ ਪੁਲਿਸ ਨੇ ਨਜ਼ਦੀਕੀ ਪਿੰਡ ਤਾਜੋਕੇ ਦੇ ਸੇਵਾ ਕੇਂਦਰ 'ਚੋਂ ਏ.ਸੀ. ਚੋਰੀ ਕਰਨ 'ਤੇ ਅਣਪਛਾਤੇ ਵਿਅਕਤੀ ਵਿਰੁੱਧ ਮਾਮਲਾ ਦਰਜ ਕਰਨ ਦਾ ਦਾਅਵਾ ਕੀਤਾ ਹੈ ¢ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਜਗਸੀਰ ਸਿੰਘ ਨੇ ...

ਪੂਰੀ ਖ਼ਬਰ »

ਨਸ਼ੇ ਦੀ ਓਵਰਡੋਜ਼ ਨਾਲ ਮਰੇ ਨੌਜਵਾਨ ਦੇ ਮਾਪਿਆਂ ਨੇ ਦਿੱਤਾ ਠੁੱਲੀਵਾਲ ਥਾਣੇ ਮੂਹਰੇ ਧਰਨਾ

ਮਹਿਲ ਕਲਾਂ, 19 ਜੁਲਾਈ (ਅਵਤਾਰ ਸਿੰਘ ਅਣਖੀ)-ਕੁਝ ਦਿਨ ਪਹਿਲਾਂ 13 ਜੁਲਾਈ ਨੂੰ ਨਸ਼ੇ ਦੀ ਓਵਰਡੋਜ਼ ਨਾਲ ਮਰੇ ਪਿੰਡ ਮਾਂਗੇਵਾਲ ਦੇ 22 ਸਾਲਾ ਨੌਜਵਾਨ ਹਰਜੋਤ ਸਿੰਘ ਦੀ ਅੰਤਿਮ ਅਰਦਾਸ ਉਪਰੰਤ ਮਾਪਿਆਂ ਵਲੋਂ ਚਿੱਟੇ ਦੇ ਮੁੱਖ ਤਸਕਰ ਨੂੰ ਗਿ੍ਫ਼ਤਾਰ ਕਰਵਾਉਣ ਲਈ ਭਾਰਤੀ ...

ਪੂਰੀ ਖ਼ਬਰ »

ਚੋਰਾਂ ਦੇ ਭੁਲੇਖੇ ਲੋਕਾਂ ਨੇ ਨੌਜਵਾਨਾਂ ਦਾ ਚਾੜਿ੍ਹਆ ਕੁਟਾਪਾ

ਸ਼ਹਿਣਾ, 19 ਜੁਲਾਈ (ਸੁਰੇਸ਼ ਗੋਗੀ)-ਸ਼ਹਿਣਾ ਵਿਖੇ ਬੀਤੀ ਰਾਤ ਅਣਪਛਾਤੇ ਵਿਅਕਤੀ ਸਮਝ ਕੇ ਸ਼ਰਾਬ ਦੇ ਠੇਕੇਦਾਰਾਂ ਦੀ ਰੇਡ ਪਾਰਟੀ ਦੇ ਮੁਲਾਜ਼ਮਾਂ ਦਾ ਪਿੰਡ ਦੇ ਕੁਝ ਲੋਕਾਂ ਵਲੋਂ ਚੋਰਾਂ ਦੇ ਭੁਲੇਖੇ ਕੁਟਾਪਾ ਚਾੜ੍ਹਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਂਦਾ ਵਿਅਕਤੀ ਨਕਦੀ ਸਮੇਤ ਕਾਬੂ

ਬਰਨਾਲਾ, 19 ਜੁਲਾਈ (ਰਾਜ ਪਨੇਸਰ)-ਸਿਟੀ-1 ਪੁਲਿਸ ਬਰਨਾਲਾ ਨੇ ਇਕ ਵਿਅਕਤੀ ਨੂੰ ਦੜਾ ਸੱਟਾ ਲਗਵਾਉਂਦੇ ਹੋਏ ਨਕਦੀ ਸਮੇਤ ਕਾਬੂ ਕਰ ਕੇ ਬਰਜਮਾਨਤ ਰਿਹਾਅ ਕਰ ਦਿੱਤਾ | ਜਾਣਕਾਰੀ ਦਿੰਦਿਆਂ ਅਮਲੇ ਦੇ ਤਫਤੀਸੀ ਅਫ਼ਸਰ ਸਹਾਇਕ ਥਾਣੇਦਾਰ ਸੇਰ ਸਿੰਘ ਨੇ ਦੱਸਿਆ ਕਿ ਅੱਜ ...

ਪੂਰੀ ਖ਼ਬਰ »

ਪ੍ਰਸ਼ਾਸਨ ਦੀ ਅਣਗਹਿਲੀ ਕਾਰਨ ਅਨਾਜ ਮੰਡੀ ਦੀਆਂ ਸੜਕਾਂ ਤੋਂ ਬਾਅਦ ਫੜ੍ਹ ਵੀ ਟੁੱਟਣ ਲੱਗੇ

ਬਰਨਾਲਾ, 19 ਜੁਲਾਈ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਲਗਪਗ ਸਵਾ ਸਾਲ ਤੋਂ ਵਧੇਰੇ ਸਮੇਂ ਤੋਂ ਉੱਪਰ ਬੱਸ ਸਟੈਂਡ ਰੋਡ ਤੋਂ ਤਰਕਸ਼ੀਲ ਚੌਾਕ ਤੱਕ ਸੀਵਰੇਜ ਬੋਰਡ ਵਲੋਂ ਸੀਵਰੇਜ ਦੀਆਂ ਪਾਈਪਾਂ ਪਾਏ ਜਾਣ ਦੇ ਬਾਵਜੂਦ ਇਸ ਸੜਕ ਨੂੰ ਨਾ ਬਣਾਏ ਜਾਣ ਕਾਰਨ ਜਿੱਥੇ ਇਸ ਰੋਡ ...

ਪੂਰੀ ਖ਼ਬਰ »

ਅਵਾਰਾ ਪਸ਼ੂ ਕਾਰਨ ਵਾਪਰਿਆ ਸੜਕ ਹਾਦਸਾ

ਮਹਿਲ ਕਲਾਂ, 19 ਜੁਲਾਈ (ਅਵਤਾਰ ਸਿੰਘ ਅਣਖੀ)-ਸਥਾਨਕ ਕਸਬੇ ਅੰਦਰ ਲੁਧਿਆਣਾ ਬਰਨਾਲਾ ਮੱੁਖ ਮਾਰਗ 'ਤੇ ਆਵਾਰਾ ਪਸ਼ੂ ਕਾਰਨ ਵਾਪਰੇ ਸੜਕ ਹਾਦਸੇ 'ਚ ਦੋ ਪਸ਼ੂਆਂ ਦੇ ਮਰਨ ਤੇ ਦੋ ਦੇ ਜ਼ਖ਼ਮੀ ਹੋਣ ਦਾ ਪਤਾ ਲੱਗਿਆ ਹੈ | ਜਾਣਕਾਰੀ ਅਨੁਸਾਰ ਇਕ ਟਾਟਾ ਪਿਕਅਪ ਗੱਡੀ ਪਸ਼ੂਆਂ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਦੋ ਨੌਜਵਾਨ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਬਰਨਾਲਾ, 19 ਜੁਲਾਈ (ਧਰਮਪਾਲ ਸਿੰਘ)-ਸੀ.ਆਈ.ਏ. ਸਟਾਫ਼ ਬਰਨਾਲਾ ਨੇ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨਾਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਬਲਜੀਤ ਸਿੰਘ ਚੀਮਾ ਨੇ ...

ਪੂਰੀ ਖ਼ਬਰ »

ਕਤਲ ਦੇ ਮਾਮਲੇ 'ਚੋਂ ਇਕ ਬਰੀ

ਬਰਨਾਲਾ, 19 ਜੁਲਾਈ (ਧਰਮਪਾਲ ਸਿੰਘ)-ਕਤਲ ਕੇਸ 'ਚ ਨਾਮਜ਼ਦ ਅਜੀਤਪਾਲ ਸਿੰਘ ਪੁੱਤਰ ਸ਼ਮਸ਼ੇਰ ਸਿੰਘ ਵਾਸੀ ਬਰਨਾਲਾ ਨੂੰ ਜ਼ਿਲ੍ਹਾ ਸੈਸ਼ਨ ਜੱਜ ਵਰਿੰਦਰ ਅਗਰਵਾਲ ਦੀ ਅਦਾਲਤ ਨੇ ਐਡਵੋਕੇਟ ਸੁਖਵਿੰਦਰ ਸਿੰਘ ਭੱੁਲਰ ਤੇ ਐਡਵੋਕੇਟ ਪ੍ਰਦੀਪ ਕੌਸ਼ਲ ਦੀਆਂ ਦਲੀਲਾਂ ਨਾਲ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਨੇ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਵਿਰੁੱਧ ਕੀਤਾ ਰੋਸ ਮਾਰਚ

ਤਪਾ ਮੰਡੀ, 19 ਜੁਲਾਈ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਥਾਨਕ ਸਫ਼ਾਈ ਸੇਵਕ ਯੂਨੀਅਨ ਵਲੋਂ ਮਿੳਾੂਸਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਆਪਣੀਆਂ ਮੰਗਾਂ ਨੂੰ ਲੈ ਕੇ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਭੋਲੂ ਰਾਮ ਦੀ ਅਗਵਾਈ ਹੇਠ ਸੂਬਾ ਸਰਕਾਰ ਵਿਰੁੱਧ ਰੋਸ ਮਾਰਚ ਕੱਢਿਆ ਗਿਆ ¢ ਇਸ ਮੌਕੇ ਯੂਨੀਅਨ ਦੇ ਪ੍ਰਧਾਨ ਭੋਲੂ ਰਾਮ ਅਤੇ ਜ਼ਿਲ੍ਹਾ ਸੈਕਟਰੀ ਹਰਦਿਆਲ ਰਾਮ ਨੇ ਆਪਣੇ ਸਾਥੀਆਂ ਸਮੇਤ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿੳਾੂਸਪਲ ਕਾਮਿਆਂ ਦੀਆਂ ਭਖਦੀਆਂ ਮੰਗਾਂ ਹੱਲ ਕਰਵਾਉਣ ਲਈ ਮਿੳਾੂਸਪਲ ਮੁਲਾਜ਼ਮ ਐਕਸ਼ਨ ਕਮੇਟੀ ਦੇ ਫ਼ੈਸਲੇ ਅਨੁਸਾਰ ਪੂਰੇ ਪੰਜਾਬ ਭਰ 'ਚ 11 ਜੁਲਾਈ ਤੋਂ 10 ਅਗਸਤ ਤੱਕ ਝੰਡਾ ਮਾਰਚ ਰੋਸ ਰੈਲੀਆਂ ਕੱਢੀਆਂ ਜਾ ਰਹੀਆਂ ਹਨ, ਜਿਸ ਸਬੰਧੀ ਅੱਜ ਤਪਾ ਵਿਖੇ ਵੀ ਸਮੁੱਚੇ ਸਫ਼ਾਈ ਸੇਵਕਾਂ ਵਲੋਂ ਆਪਣੀਆਂ ਮੰਗਾਂ ਸਬੰਧੀ ਇਹ ਰੋਸ ਮਾਰਚ ਕੱਢਿਆ ਗਿਆ¢ ਉਨ੍ਹਾਂ ਕਿਹਾ ਕਿ ਜੇਕਰ ਸੂਬਾ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਾ ਕੀਤਾ ਤਾਂ 24 ਸਤੰਬਰ ਤੋਂ ਸਮੁੱਚੇ ਪੰਜਾਬ 'ਚ ਅਣਮਿਥੇ ਸਮੇਂ ਲਈ ਹੜਤਾਲ ਕਰ ਦਿੱਤੀ ਜਾਵੇਗੀ | ਇਸ ਮੌਕੇ ਮੋਹਨ ਲਾਲ ਭਦੌੜ, ਰਾਜ ਕੁਮਾਰ ਭਦੌੜ, ਜੱਸੂ ਭਦੌੜ, ਵਿਜੇ ਕੁਮਾਰ, ਮਦਨ ਲਾਲ, ਮੀਤ ਪ੍ਰਧਾਨ ਰਾਜ ਕੁਮਾਰ ਤਪਾ, ਖ਼ਜ਼ਾਨਚੀ ਰਾਜ ਕੁਮਾਰ ਤਪਾ, ਬਿਮਲਾ ਦੇਵੀ, ਸਵਿੱਤਰੀ ਦੇਵੀ, ਆਸ਼ਾ ਦੇਵੀ, ਸਕੰੁਤਲਾ ਦੇਵੀ ਆਦਿ ਸਮੁੱਚੇ ਸਫ਼ਾਈ ਸੇਵਕ ਹਾਜ਼ਰ ਸਨ ¢


ਖ਼ਬਰ ਸ਼ੇਅਰ ਕਰੋ

ਤਪਾ ਖੇਤਰ 'ਚ ਤੇਜ਼ ਬਰਸਾਤ ਨੇ ਕਿਸਾਨਾਂ ਦੇ ਸਾਹ ਸੂਤੇ

ਤਪਾ ਮੰਡੀ, 19 ਜੁਲਾਈ (ਵਿਜੇ ਸ਼ਰਮਾ)-ਤਪਾ ਖੇਤਰ 'ਚ ਕਰੀਬ ਸਾਢੇ 11 ਵਜੇ ਪਏ ਤੇਜ਼ ਮੀਂਹ ਨੇ ਜਿੱਥੇ ਨਗਰ ਕੌਾਸਲ ਦੇ ਪ੍ਰਬੰਧਾਂ ਦੀ ਪੋਲ ਖ਼ੋਲ ਕੇ ਰੱਖ ਦਿੱਤੀ ਉੱਥੇ ਇਸ ਬਰਸਾਤ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ ਕਿਉਂਕਿ ਪਿਛਲੇ ਦਿਨੀਂ ਕਈ ਦਿਨ ਪਏ ਮੀਂਹ ਨੇ ...

ਪੂਰੀ ਖ਼ਬਰ »

ਕਮਾਂਡੈਂਟ ਰਾਏ ਸਿੰਘ ਧਾਲੀਵਾਲ ਵਲੋਂ ਜ਼ਿਲ੍ਹਾ ਜੇਲ੍ਹ ਦੀ ਅਚਨਚੇਤ ਜਾਂਚ

ਬਰਨਾਲਾ, 19 ਜੁਲਾਈ (ਧਰਮਪਾਲ ਸਿੰਘ)-ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਕਮਾਡੈਂਟ ਰਾਏ ਸਿੰਘ ਧਾਲੀਵਾਲ ਵਲੋਂ ਅਚਨਚੇਤ ਸਕਿਉਰਿਟੀ, ਟਾਵਰਾਂ, ਬੈਰਕਾਂ ਤੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਵੀ ਚੈਕਿੰਗ ਕੀਤੀ ਗਈ |ਤਾਂ ਜੋ ਕਿਸੇ ਵੀ ਕਿਸਮ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ...

ਪੂਰੀ ਖ਼ਬਰ »

ਪਿੰਡ ਚੀਮਾ ਵਿਖੇ ਮਜ਼ਦੂਰ ਪਰਿਵਾਰ ਦਾ ਮੀਂਹ ਨਾਲ ਘਰ ਡਿੱਗਿਆ

ਟੱਲੇਵਾਲ, 19 ਜੁਲਾਈ (ਸੋਨੀ ਚੀਮਾ)-ਪਿੰਡ ਚੀਮਾ ਵਿਖੇ ਬੀਤੇ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਪਿੰਡ ਦੇ ਇਕ ਮਜ਼ਦੂਰ ਪਰਿਵਾਰ ਦਾ ਘਰ ਡਿਗ ਪਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਖਚੈਨ ਸਿੰਘ ਪੱੁਤਰ ਕਰਨੈਲ ਸਿੰਘ ਵਾਸੀ ਚੀਮਾ ਨੇ ਦੱਸਿਆ ਕਿ ਪਿਛਲੇ ਦਿਨਾਂ ਤੋਂ ਪੈ ...

ਪੂਰੀ ਖ਼ਬਰ »

ਪਾਵਰਕਾਮ ਵਲੋਂ ਬਿਜਲੀ ਦਰਾਂ 'ਚ ਕੀਤੇ ਵਾਧੇ ਦੇ ਰੋਸ ਵਜੋਂ ਪੰਜਾਬ ਲੋਕ ਮੋਰਚਾ ਵਲੋਂ ਰੋਸ ਪ੍ਰਗਟ

ਮਹਿਲ ਕਲਾਂ, 19 ਜੁਲਾਈ (ਤਰਸੇਮ ਸਿੰਘ ਚੰਨਣਵਾਲ)-ਪੰਜਾਬ ਸਟੇਟ ਪਾਵਰਕਾਮ ਵਲੋਂ ਬਿਜਲੀ ਦਰਾਂ 'ਚ ਕੀਤੇ ਵਾਧੇ ਦੇ ਰੋਸ ਵਜੋਂ ਕਸਬੇ ਦੇ ਨੇੜਲੇ ਪਿੰਡ ਠੁੱਲੀਵਾਲ ਵਿਖੇ ਪੰਜਾਬ ਲੋਕ ਮੋਰਚਾ ਦੇ ਆਗੂਆਂ ਵਲੋਂ ਰੋਸ ਮੀਟਿੰਗ ਕੀਤੀ ਗਈ | ਇਸ ਸਮੇਂ ਆਗੂਆਂ ਵਲੋਂ ਪੰਜਾਬ ਦੀ ...

ਪੂਰੀ ਖ਼ਬਰ »

ਸੰਗੀਤ ਮੁਕਾਬਲੇ 'ਚੋਂ ਪ੍ਰਦੀਪ ਸਿੰਘ ਅੱਵਲ

ਮਹਿਲ ਕਲਾਂ, 19 ਜੁਲਾਈ (ਅਵਤਾਰ ਸਿੰਘ ਅਣਖੀ)-ਪੈਰਾਡਾਈਜ਼ ਅਕੈਡਮੀ ਸੀਨੀਅਰ ਸੈਕੰਡਰੀ ਵਜੀਦਕੇ ਖ਼ੁਰਦ ਵਿਖੇ ਪਿ੍ੰਸੀਪਲ ਜਸਵਿੰਦਰ ਸਿੰਘ ਚਹਿਲ ਦੀ ਅਗਵਾਈ ਹੇਠ ਆਈ.ਕੈਨ. ਹੈਲਪਿੰਗ ਹੈਂਡਜ਼ ਪਟਿਆਲਾ ਵਲੋਂ ਵਿਦਿਆਰਥੀਆਂ ਦੇ ਸੰਗੀਤ ਮੁਕਾਬਲੇ ਕਰਵਾਏ ਗਏ ¢ ਇਸ ਮੌਕੇ ...

ਪੂਰੀ ਖ਼ਬਰ »

10 ਤੋਲੇ ਸੋਨਾ ਤੇ ਨਕਦੀ ਚੋਰੀ

ਮਹਿਲ ਕਲਾਂ, 19 ਜੁਲਾਈ (ਅਵਤਾਰ ਸਿੰਘ ਅਣਖੀ)-ਪਿੰਡ ਛਾਪਾ ਵਿਖੇ ਇਕ ਬਜ਼ੁਰਗ ਕਿਸਾਨ ਦੇ ਘਰ ਦਾਖ਼ਲ ਹੋ ਕੇ ਚੋਰ ਗਰੋਹ ਵਲੋਂ ਨਕਦੀ ਤੇ ਸੋਨਾ ਚੋਰੀ ਕਰ ਕੇ ਲਿਜਾਣ ਦਾ ਪਤਾ ਲੱਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ 80 ਸਾਲਾ ਬਜ਼ੁਰਗ ਬਲਵੀਰ ਸਿੰਘ ਅਤੇ ਉਸ ਦੀ ਪਤਨੀ ਮਹਿੰਦਰ ...

ਪੂਰੀ ਖ਼ਬਰ »

ਕੱੁਟਮਾਰ ਕਰਨ 'ਤੇ 3 ਿਖ਼ਲਾਫ਼ ਮਾਮਲਾ ਦਰਜ

ਸ਼ਹਿਣਾ, 19 ਜੁਲਾਈ (ਸੁਰੇਸ਼ ਗੋਗੀ)-ਥਾਣਾ ਸ਼ਹਿਣਾ ਵਿਖੇ ਇਕ ਵਿਅਕਤੀ ਦੀ ਕੱੁਟਮਾਰ ਕਰਨ 'ਤੇ 3 ਵਿਅਕਤੀਆਂ 'ਤੇ ਪਰਚਾ ਦਰਜ ਕੀਤਾ ਗਿਆ ਹੈ | ਥਾਣਾ ਸ਼ਹਿਣਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬਲਵੰਤ ਸਿੰਘ ਉਰਫ਼ ਬੰਤ ਪੱੁਤਰ ਭਜਨ ਸਿੰਘ ਵਾਸੀ ਲੀਲੋ ਕੋਠੇ ਸ਼ਹਿਣਾ ਨੇ ...

ਪੂਰੀ ਖ਼ਬਰ »

ਟਿਊਬਵੈਲ ਕੂਨੈਕਸ਼ਨ ਦੇ ਲੋਡ ਵਧਾਉਣ ਲਈ ਕੈਂਪ ਅੱਜ

ਬਰਨਾਲਾ, 19 ਜੁਲਾਈ (ਰਾਜ ਪਨੇਸਰ)-ਟਿਊਬਵੈਲ ਕੂਨੈਕਸ਼ਨ ਦੇ ਲੋਡ ਵਧਾਉਣ ਲਈ ਸਪੈਸ਼ਲ ਕੈਂਪ ਸਾਰੇ ਉਪ ਮੰਡਲਾਂ 'ਚ 20 ਜੁਲਾਈ ਨੂੰ ਲਗਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਵਧੀਕ ਨਿਗਰਾਨ ਇੰਜੀਨੀਅਰ ਵੰਡ ਮੰਡਲ ਦਿਹਾਤੀ ਬਰਨਾਲਾ ਪਵਨ ਕੁਮਾਰ ਗਰਗ ਨੇ ਦੱਸਿਆ ਕਿ ...

ਪੂਰੀ ਖ਼ਬਰ »

45 ਸਾਲਾ ਵਿਅਕਤੀ ਵਲੋਂ 10 ਸਾਲਾ ਲੜਕੀ ਨਾਲ ਜਬਰ ਜਨਾਹ

ਭਦੌੜ, 19 ਜੁਲਾਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਕਸਬਾ ਭਦੌੜ ਦੇ 45 ਸਾਲਾ ਵਿਅਕਤੀ ਵਿਰੱੁਧ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਹੇਠ ਪਰਚਾ ਦਰਜ ਕੀਤਾ ਗਿਆ ਹੈ | ਥਾਣਾ ਮੁਖੀ ਹਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਲੜਕੀ ਦੀ ਮਾਤਾ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੀ ...

ਪੂਰੀ ਖ਼ਬਰ »

ਨਸ਼ੀਲਾ ਪਦਾਰਥ ਰੱਖਣ ਦੇ ਕੇਸ 'ਚ ਦੋਸ਼ੀ ਨੂੰ ਤਿੰਨ ਸਾਲ ਦੀ ਸਜ਼ਾ

ਬਰਨਾਲਾ, 19 ਜੁਲਾਈ (ਧਰਮਪਾਲ ਸਿੰਘ)-ਐਡੀਸ਼ਨਲ ਸੈਸ਼ਨ ਜੱਜ ਅਰੁਣ ਗੁਪਤਾ ਦੀ ਅਦਾਲਤ ਨੇ ਨਸ਼ੀਲਾ ਤਰਲ ਪਦਾਰਥ ਰੱਖਣ ਦੇ ਕੇਸ 'ਚ ਨਾਮਜ਼ਦ ਦੋਸ਼ੀ ਗੱਗੂ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਬਰਨਾਲਾ ਨੂੰ ਸਰਕਾਰੀ ਵਕੀਲ ਦੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ 3 ਸਾਲ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX