ਤਾਜਾ ਖ਼ਬਰਾਂ


ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਏ ਸਿੱਧੂ ਮੂਸੇਵਾਲਾ
. . .  20 minutes ago
ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਮਾਣਯੋਗ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ...
ਬ੍ਰਾਜ਼ੀਲ ਦੇ ਰਾਸ਼ਟਰਪਤੀ ਪਹੁੰਚੇ ਭਾਰਤ
. . .  35 minutes ago
ਨਵੀਂ ਦਿੱਲੀ, 24 ਜਨਵਰੀ - ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਰ ਮੈਸੀਅਸ ਬੋਲਸੋਨਾਰੋ ਭਾਰਤ ਪਹੁੰਚ ਗਏ ਹਨ। ਉਹ 26 ਜਨਵਰੀ ਨੂੰ ਗਣਤੰਤਰ ਦਿਵਸ 'ਤੇ ਹੋਣ ਵਾਲੀ ਪਰੇਡ ਦੇ ਮੁੱਖ ਮਹਿਮਾਨ...
ਸੀ. ਬੀ. ਆਈ. ਅਦਾਲਤ ਨੇ ਰੱਦ ਕੀਤੀ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ
. . .  36 minutes ago
ਚੰਡੀਗੜ੍ਹ, 24 ਜਨਵਰੀ (ਰਣਜੀਤ)- ਸ਼ਿਮਲਾ ਦੇ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ ਨੂੰ ਚੰਡੀਗੜ੍ਹ ਦੀ ਸੀ. ਬੀ. ਆਈ. ਅਦਾਲਤ ਨੇ ਰੱਦ ਕਰ ਦਿੱਤਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਉਹ...
ਕੇਂਦਰ ਦੇ ਇਸ਼ਾਰਿਆਂ 'ਤੇ ਬੁਲਾਈ ਗਈ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ - ਸਿਮਰਜੀਤ ਬੈਂਸ
. . .  41 minutes ago
ਜਲੰਧਰ, 24 ਜਨਵਰੀ (ਚਿਰਾਗ਼ ਸ਼ਰਮਾ) - ਜਲੰਧਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਬੀਤੇ ਦਿਨ ਪਾਣੀ...
ਡਾ. ਓਬਰਾਏ ਦੇ ਯਤਨਾਂ ਸਦਕਾ ਸ਼ਾਹਕੋਟ ਦੇ 21 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਵਤਨ
. . .  50 minutes ago
ਰਾਜਾਸਾਂਸੀ, 24 ਜਨਵਰੀ (ਹੇਰ, ਖੀਵਾ)- ਆਪਣੇ ਸੁਨਹਿਰੀ ਭਵਿੱਖ ਦੇ ਸੁਪਨੇ ਸਜਾ ਕੇ ਦੁਬਈ ਗਏ ਨੌਜਵਾਨ ਪ੍ਰਭਜੋਤ ਸਿੰਘ ਨੇ ਉੱਥੇ ਕੰਮ ਨਾ ਮਿਲਣ ਕਰਕੇ ਨਿਰਾਸ਼ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ...
ਬੇਅਦਬੀ ਮਾਮਲੇ ਦੇ ਅਸਲ ਦੋਸ਼ੀ ਸੁਖਬੀਰ ਬਾਦਲ - ਗੁਰਪ੍ਰੀਤ ਕਾਂਗੜ
. . .  56 minutes ago
ਚੰਡੀਗੜ੍ਹ, 24 ਜਨਵਰੀ (ਸੁਰਿੰਦਰਪਾਲ ਸਿੰਘ) - ਸੁਖਬੀਰ ਬਾਦਲ ਵੱਲੋਂ ਲਗਾਏ ਦੋਸ਼ਾਂ 'ਤੇ ਸਫ਼ਾਈ ਦਿੰਦਿਆਂ ਕੈਬਨਿਟ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ...
ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  about 1 hour ago
ਨਵੀਂ ਦਿੱਲੀ, 24 ਜਨਵਰੀ- ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਭੂਸ਼ਨ ਪਾਵਰ ਐਂਡ ਸਟੀਲ ਲਿਮਟਿਡ (ਬੀ. ਪੀ. ਐੱਸ. ਐੱਲ.) ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਬੈਂਕ ਕਰਜ਼ ਘਪਲੇ...
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  about 1 hour ago
ਚੰਡੀਗੜ੍ਹ, 24 ਜਨਵਰੀ (ਸੁਰਿੰਦਰਪਾਲ ਸਿੰਘ) - ਸੁਖਬੀਰ ਬਾਦਲ ਉੱਪਰ ਭੜਕਦੇ ਹੋਏ ਮੁੱਖ ਮੰਤਰੀ ਦੇ ਸਲਾਹਕਾਰ ਕੁਸ਼ਲਦੀਪ ਢਿੱਲੋਂ ਨੇ ਕਿਹਾ ਕਿ ਉਹ ਰੱਬ ਤੋਂ ਡਰਦੇ ਹਨ, ਅਜਿਹੇ ਘਿਨੌਣੇ ਅਪਰਾਧ ਨਹੀਂ ਕਰਦੇ, ਜੋ ਸੁਖਬੀਰ ਬਾਦਲ ਨੇ ਕੀਤੇ ਹਨ। ਉਨ੍ਹਾਂ ਸੁਖਬੀਰ ਬਾਦਲ ਨੂੰ...
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  about 1 hour ago
ਨਵੀਂ ਦਿੱਲੀ, 24 ਜਨਵਰੀ- ਸੁਪਰੀਮ ਕੋਰਟ ਨੇ ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ (ਐੱਨ. ਐੱਸ. ਏ.) ਲਾਗੂ ਕਰਨ ਦੇ ਸਰਕਾਰ ਦੇ ਫ਼ੈਸਲੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਜਸਟਿਸ...
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  about 1 hour ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ..................................
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 18 ਗੇਂਦਾ 'ਚ 29 ਦੌੜਾਂ ਦੀ ਲੋੜ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 15 ਓਵਰਾ ਤੋਂ ਬਾਅਦ ਭਾਰਤ 151/4
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਚੌਥਾ ਖਿਡਾਰੀ (ਸ਼ਿਵਮ ਦੂਬੇ) 13 ਦੌੜਾਂ ਬਣਾ ਕੇ ਆਊਟ
. . .  about 1 hour ago
ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋ ਮੁਕਤ ਕਰਾਵਾਂਗੇ- ਢੀਂਡਸਾ
. . .  about 1 hour ago
ਲੁਧਿਆਣਾ, 24 ਜਨਵਰੀ (ਪੁਨੀਤ ਬਾਵਾ)- ਰਾਜ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ...
ਸੀ.ਸੀ ਥੰਪੀ ਦੇ ਈ.ਡੀ ਰਿਮਾਂਡ 'ਚ 4 ਦਿਨਾਂ ਦਾ ਵਾਧਾ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਤੀਜਾ ਖਿਡਾਰੀ (ਵਿਰਾਟ ਕੋਹਲੀ) 45 ਦੌੜਾਂ ਬਣਾ ਕੇ ਆਊਟ
. . .  about 2 hours ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਰਾਜਸਥਾਨ ਫੀਡਰ 'ਚ ਮਾਰੀ ਛਾਲ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾ ਤੋਂ ਬਾਅਦ ਭਾਰਤ 115/2
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਦੂਜਾ ਖਿਡਾਰੀ (ਕੇ.ਐੱਲ ਰਾਹੁਲ) 56 ਦੌੜਾਂ ਬਣਾ ਕੇ ਆਊਟ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਪੂਰਾ ਦਿਨ ਨਵਾਂਸ਼ਹਿਰ ਰਿਹਾ ਮੁਕੰਮਲ ਬੰਦ

ਨਵਾਂਸ਼ਹਿਰ, 13 ਅਗਸਤ (ਗੁਰਬਖਸ਼ ਸਿੰਘ ਮਹੇ/ਹਰਵਿੰਦਰ ਸਿੰਘ)-ਦਿੱਲੀ ਦੇ ਤੁਗਲਕਾਬਾਦ ਵਿਖੇ ਗੁਰੂ ਰਵਿਦਾਸ ਮੰਦਰ ਢਾਹੇ ਜਾਣ ਦੇ ਵਿਰੋਧ ਵਿਚ ਅੱਜ ਨਵਾਂਸ਼ਹਿਰ ਮੁਕੰਮਲ ਬੰਦ ਰਿਹਾ | ਰਵਿਦਾਸੀਆ ਭਾਈਚਾਰੇ ਦੇ ਲੋਕ ਪਹਿਲਾਂ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ...

ਪੂਰੀ ਖ਼ਬਰ »

ਗੁਰੂ ਮਾਨਿਓ ਗ੍ਰੰਥ ਵਿਸ਼ਾਲ ਨਗਰ ਕੀਰਤਨ ਦਾ ਪੋਸਟਰ ਜਾਰੀ

ਬੰਗਾ, 13 ਅਗਸਤ (ਲਾਲੀ ਬੰਗਾ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਦੇਹ ਧਾਰੀ ਗੁਰੂ ਡੰਮ, ਭਰੂਣ ਹੱਤਿਆ, ਨਸ਼ਿਆਂ ਅਤੇ ਪਤਿਤਪੁਣੇ ਵਰਗੀਆਂ ਸਮਾਜਿਕ ਕੁਰੀਤੀਆਂ ਦੇ ਖਿਲਾਫ ਗੁਰੂ ਮਾਨਿਓ ਗ੍ਰੰਥ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਅਮਰਦਾਸ ਜੀ ਦੇ ਵਰਸੋਏ ਹੋਏ ਬਾਬਾ ਗੰਗ ਦਾਸ ਜੀ, ਬਾਬਾ ਜਵਾਹਰ ਸਿੰਘ ਗੁਰਦੁਆਰਾ ਸ੍ਰੀ ਝੰਡਾ ਸਾਹਿਬ ਖਟਕੜ ਕਲਾਂ ਲੰਗਰ ਅਸਥਾਨ ਤੋਂ 25 ਅਗਸਤ ਦਿਨ ਐਤਵਾਰ ਨੂੰ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਅਰੰਭ ਹੋਵੇਗਾ | ਇਸ ਦਾ ਪੋਸਟਰ ਬਾਬਾ ਬਰਜਿੰਦਰ ਸਿੰਘ, ਬਾਬਾ ਜਸਦੀਪ ਸਿੰਘ ਮੰਗਾ ਮੁੱਖ ਸੇਵਾਦਾਰ ਗੁਰਦੁਆਰਾ ਸ੍ਰੀ ਝੰਡਾ ਜੀ ਵਲੋਂ ਸਿੱਖ ਸੰਗਤਾਂ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਜਾਰੀ ਕੀਤਾ | ਨਗਰ ਕੀਰਤਨ ਦੇ ਸਬੰਧ 'ਚ ਜਾਣਕਾਰੀ ਦਿੰਦੇ ਹੋਏ ਬਾਬਾ ਜਸਦੀਪ ਸਿੰਘ ਨੇ ਦੱਸਿਆ ਕਿ ਨਗਰ ਕੀਰਤਨ ਖਟਕੜ ਕਲਾਂ, ਦੁਸਾਂਝ ਖੁਰਦ, ਨਾਗਰਾ, ਪੂੰਨੀਆਂ, ਚੱਕ ਕਲਾਲ, ਢਾਹਾਂ ਹਸਪਤਾਲ, ਹੱਪੋਵਾਲ, ਮਸੰਦਾਂ ਪੱਟੀ, ਖਮਾਚੋਂ, ਭੂਖੜੀ, ਭਰੋਮਜਾਰਾ, ਸੋਤਰਾਂ, ਮੱਲੂਪੋਤਾ, ਬਾਹੜੋਵਾਲ, ਖਟਕੜ ਖੁਰਦ, ਟਰੱਕ ਯੂਨੀਅਨ ਬੰਗਾ, ਥਾਂਦੀਆਂ ਤੋਂ ਹੋ ਕੇ ਵਾਪਸ ਲੰਗਰ ਅਸਥਾਨ 'ਤੇ ਸਮਾਪਤ ਹੋਵੇਗਾ | ਇਸ ਮੌਕੇ 'ਤੇ ਯੁਵਰਾਜ ਸਿੰਘ, ਦਰਬਜੀਤ ਸਿੰਘ ਪੂੰਨੀ, ਮਨੀ ਭਰੋਮਜਾਰਾ, ਸੋਨੂੰ ਭਰੋਮਜਾਰਾ, ਜਥੇ: ਕੁਲਵਿੰਦਰ ਸਿੰਘ, ਰਾਮ ਲੁਭਾਇਆ ਸਰਪੰਚ, ਸੰਤੋਖ ਸਿੰਘ ਝਿੱਕਾ, ਜੱਸਾ ਸੋਤਰਾਂ, ਸਤਨਾਮ ਸਿੰਘ ਸਰਪੰਚ, ਰਾਮ ਸਿੰਘ ਸਰਪੰਚ ਭਰੋਮਜਾਰਾ, ਮਨਪ੍ਰੀਤ ਸਰੋਆ, ਜੱਗੀ ਰਾਹੋਂ, ਇੰਦਰਜੀਤ ਬੈਂਸ, ਗੁਰਦਿਆਲ ਸਿੰਘ, ਗੁਰਿੰਦਰ ਸਿੰਘ ਪ੍ਰਧਾਨ ਟਰੱਕ ਯੂਨੀਅਨ ਬੰਗਾ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਅਧਿਆਪਕ ਆਗੂ ਦੇ ਸਪੁੱਤਰ ਦੇ ਕਾਤਲਾਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ

ਨਵਾਂਸ਼ਹਿਰ, 13 ਅਗਸਤ (ਗੁਰਬਖਸ਼ ਸਿੰਘ ਮਹੇ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨਗੀ ਮੰਡਲ ਵਲੋਂ ਬਲਾਕ ਮਜੀਠਾ-2 ਦੇ ਪ੍ਰਧਾਨ ਬਲਜੀਤ ਸਿੰਘ ਦੇ 18 ਸਾਲਾ ਸਪੁੱਤਰ ਪ੍ਰਭਕੀਰਤ ਸਿੰਘ ਦੀ ਸਮਾਜ ਵਿਰੋਧੀ ਅਨਸਰਾਂ ਵਲੋਂ ਅਗਵਾ ਕਰਕੇ ਹੱਤਿਆ ਕਰਨ ਉਪਰੰਤ ਲਾਸ਼ ...

ਪੂਰੀ ਖ਼ਬਰ »

ਡੀ. ਸੀ. ਤੇ ਐੱਸ. ਐੱਸ. ਪੀ. ਹਾਲਾਤਾਂ ਦਾ ਜਾਇਜ਼ਾ ਲੈਣ ਪੈਦਲ ਨਿਕਲੇ ਸ਼ਹਿਰ ਦੇ ਬਾਜ਼ਾਰਾਂ 'ਚ

ਨਵਾਂਸ਼ਹਿਰ, 13 ਅਗਸਤ (ਗੁਰਬਖਸ਼ ਸਿੰਘ ਮਹੇ)-ਬੰਦ ਦੇ ਸੱਦੇ ਨੂੰ ਲੈ ਕੇ ਅੱਜ ਤਣਾਅਪੂਰਨ ਬਣੀ ਸਥਿਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ਼੍ਰੀ ਵਿਨੈ ਬਬਲਾਨੀ ਅਤੇ ਐੱਸ.ਐੱਸ.ਪੀ. ਅਲਕਾ ਮੀਨਾ ਵਲੋਂ ਖ਼ੁਦ ਦਫ਼ਤਰਾਂ ਤੋਂ ਬਾਹਰ ਨਿਕਲ ਕੇ ਸ਼ਹਿਰ ਦੇ ਬਾਜ਼ਾਰਾਂ 'ਚ ...

ਪੂਰੀ ਖ਼ਬਰ »

ਮੋਰਾਂਵਾਲੀ ਵਿਖੇ ਸਾਲਾਨਾ ਜੋੜ ਮੇਲਾ ਭਲਕੇ

ਬੰਗਾ, 13 ਅਗਸਤ (ਕਰਮ ਲਧਾਣਾ)-ਪਿੰਡ ਮੋਰਾਂਵਾਲੀ ਵਿਖੇ ਸੁਸ਼ੋਭਿਤ ਗੁਰਦੁਆਰਾ ਸਾਹਿਬ ਬਾਬਾ ਭਗਤੂ ਜੀ ਵਿਖੇ ਸਮੂਹ ਸੰਗਤ ਅਤੇ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਲੋਂ 15 ਅਗਸਤ ਦਿਨ ਵੀਰਵਾਰ ਨੂੰ ਸਾਲਾਨਾ ਜੋੜ ਮੇਲਾ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਸੇਵਾਦਾਰ ...

ਪੂਰੀ ਖ਼ਬਰ »

ਆਜ਼ਾਦੀ ਦੇ 72 ਵਰੇ੍ਹ ਬੀਤਣ ਦੇ ਬਾਅਦ ਵੀ ਅਸੁਰੱਖਿਆ ਦੇ ਸਹਿਮ ਹੇਠ ਜੀਅ ਰਹੀਆਂ ਨੇ ਔਰਤਾਂ

ਨਵਾਂਸ਼ਹਿਰ, 13 ਅਗਸਤ (ਗੁਰਬਖਸ਼ ਸਿੰਘ ਮਹੇ)-ਮੌਜੂਦਾ ਸਮੇਂ ਵਿਚ ਔਰਤਾਂ ਦੀ ਸੁਰੱਖਿਆ ਦਾ ਸਵਾਲ ਬਹੁਤ ਹੀ ਅਹਿਮ ਸਵਾਲ ਬਣਿਆ ਹੋਇਆ ਹੈ | ਘਰ ਤੋਂ ਲੈ ਕੇ ਖੇਤਾਂ, ਕਾਰਖ਼ਾਨਿਆਂ ਤੇ ਦਫ਼ਤਰਾਂ ਵਿਚ ਔਰਤ ਅਸੁਰੱਖਿਆ ਦੀ ਚਿੰਤਾ ਵਿਚੋਂ ਲੰਘਦੀ ਹੈ | ਅੱਜ ਜੋ ਔਰਤਾਂ ਲਈ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਸ਼ਿੰਗਾਰਾ ਰਾਮ ਸਹੂੰਗੜਾ ਦੇ ਿਖ਼ਲਾਫ਼ ਦਿੱਤਾ ਮੰਗ ਪੱਤਰ

ਨਵਾਂਸ਼ਹਿਰ, 13 ਅਗਸਤ (ਗੁਰਬਖਸ਼ ਸਿੰਘ ਮਹੇ)-ਹਿੰਦੂ ਧਰਮ ਨਾਲ ਸਬੰਧਤ ਵੱਖ-ਵੱਖ ਆਗੂਆਂ ਵਲੋਂ ਅੱਜ ਨਹਿਰੂ ਗੇਟ ਮੰਦਰ ਤੋਂ ਐੱਸ.ਐੱਸ.ਪੀ. ਦਫ਼ਤਰ ਤੱਕ ਰੋਸ ਮੁਜ਼ਾਹਰਾ ਕਰਕੇ ਸਾਬਕਾ ਵਿਧਾਇਕ ਸ਼ਿੰਗਾਰਾ ਰਾਮ ਸਹੂੰਗੜਾ ਦੇ ਿਖ਼ਲਾਫ਼ ਮਾਮਲਾ ਦਰਜ ਕਰਨ ਲਈ ਮੰਗ ਪੱਤਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ 'ਤੇ ਪਾਬੰਦੀ ਦੇ ਹੁਕਮ

ਨਵਾਂਸ਼ਹਿਰ, 13 ਅਗਸਤ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਮੈਜਿਸਟ੍ਰੇਟ ਵਿਨੈ ਬਬਲਾਨੀ ਵਲੋਂ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿਚ ਪਤੰਗ/ਗੁੱਡੀਆਂ ਉਡਾਉਣ ਲਈ ਵਰਤੀ ਜਾਂਦੀ ਨਾਈਲੋਨ/ਸਿੰਥੈਟਿਕ/ਪਲਾਸਟਿਕ (ਚਾਈਨਾ ਡੋਰ) ਦੀ ਵਰਤੋਂ, ਵਿੱਕਰੀ ਅਤੇ ਭੰਡਾਰ ਕਰਨ 'ਤੇ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਲੁਟੇਰੇ ਔਰਤ ਦੀ ਵਾਲੀ ਲਾਹ ਕੇ ਫ਼ਰਾਰ

ਸਮੁੰਦੜਾ, 13 ਅਗਸਤ (ਤੀਰਥ ਸਿੰਘ ਰੱਕੜ)-ਪਿੰਡ ਚੱਕ ਗੁੱਜਰਾਂ ਵਿਖੇ ਮੋਟਰ ਸਾਈਕਲ ਸਵਾਰ ਦੋ ਲੁਟੇਰੇ ਇਕ ਔਰਤ ਦੀ ਸੋਨੇ ਦੀ ਵਾਲੀ ਲਾਹ ਕੇ ਫ਼ਰਾਰ ਹੋ ਗਏ | ਜਾਣਕਾਰੀ ਦਿੰਦਿਆਂ ਕਸ਼ਮੀਰ ਕੌਰ ਪਤਨੀ ਨਾਜ਼ਰ ਸਿੰਘ ਵਾਸੀ ਚੱਕ ਗੁੱਜਰਾਂ ਨੇ ਦੱਸਿਆ ਕਿ ਉਹ ਸਵੇਰੇ 7 ਵਜੇ ਦੇ ...

ਪੂਰੀ ਖ਼ਬਰ »

ਪਨਿਆਲੀ ਨਹਿਰ ਦੇ ਸਾਈਫ਼ਨ 'ਚੋਂ ਗਲੀ ਲਾਸ਼ ਮਿਲੀ

ਕਾਠਗੜ੍ਹ/ਰੈਲਮਾਜਰਾ, 13 ਅਗਸਤ (ਬਲਦੇਵ ਸਿੰਘ ਪਨੇਸਰ, ਸੁਭਾਸ਼ ਟੌਾਸਾ)- ਥਾਣਾ ਕਾਠਗੜ੍ਹ ਦੇ ਏ. ਐੱਸ. ਆਈ. ਹੁਸਨ ਲਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਪਨਿਆਲੀ ਖ਼ੁਰਦ ਕੋਲ ਬਿਸਤ ਦੁਆਬ ਨਹਿਰ ਦੇ ਸਾਈਬਰ ਵਿਚ ਇਕ ਲਾਸ਼ ਦੇ ਫਸੇ ਹੋਣ ਦੀ ਸੂਚਨਾ ਮਿਲੀ ਸੀ ਲਾਸ਼ ਨੂੰ ...

ਪੂਰੀ ਖ਼ਬਰ »

ਗੁਰੂ ਰਵਿਦਾਸ ਮੰਦਰ ਢਾਹੁਣ ਦੇ ਰੋਸ ਵਜੋਂ ਬੰਗਾ 'ਚ ਰੋਸ ਧਰਨਾ

ਬੰਗਾ, 13 ਅਗਸਤ (ਜਸਬੀਰ ਸਿੰਘ ਨੂਰਪੁਰ)-ਦਿੱਲੀ ਦੇ ਤੁਗਲਕਾਬਾਦ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਮੰਦਰ ਢਾਹੁਣ ਦੇ ਵਿਰੋਧ ਵਿਚ ਪੰਜਾਬ ਬੰਦ ਦੇ ਸੱਦੇ 'ਤੇ ਵੱਖ-ਵੱਖ ਸਮਾਜਿਕ, ਧਾਰਮਿਕ, ਰਾਜਨੀਤਕ ਜਥੇਬੰਦੀਆਂ ਵਲੋਂ ਸਾਂਝੇ ਤੌਰ 'ਤੇ ਬੰਗਾ ਮਜਾਰੀ, ਢਾਹਾਂ, ਖਟਕੜ ...

ਪੂਰੀ ਖ਼ਬਰ »

ਸੜਕ ਦੀ ਮੰਦੀ ਹਾਲਤ ਕਾਰਨ ਰਾਹਗੀਰ ਪ੍ਰੇਸ਼ਾਨ

ਸੰਧਵਾਂ, 13 ਅਗਸਤ (ਪ੍ਰੇਮੀ ਸੰਧਵਾਂ)-ਸੂੰਢ-ਮਕਸੂਦਪੁਰ ਤੋਂ ਬਲਾਕੀਪੁਰ ਵਾਇਆ ਗਦਾਣੀ ਤੋਂ ਜੰਡਿਆਲਾ ਨੂੰ ਜਾਂਦੀ ਸੜਕ ਦੀ ਮੰਦੀ ਹਾਲਤ ਕਾਰਨ ਰਾਹਗੀਰ ਡਾਢੇ ਪ੍ਰੇਸ਼ਾਨ ਹਨ | ਕਿਉਂਕਿ ਸੜਕ 'ਚ ਬਣੇ ਡੂੰਘੇ ਖੱਡਿਆਂ ਵਿਚ ਬਰਸਾਤੀ ਪਾਣੀ ਭਰ ਜਾਣ 'ਤੇ ਉਨ੍ਹਾਂ ਨੂੰ ਕਾਫੀ ...

ਪੂਰੀ ਖ਼ਬਰ »

ਬਹਿਰਾਮ ਵਿਖੇ ਸੰਤਾਂ ਤੇ ਸੰਗਤਾਂ ਵਲੋਂ ਵਿਸ਼ਾਲ ਧਰਨਾ

ਬਹਿਰਾਮ, 13 ਅਗਸਤ (ਨਛੱਤਰ ਸਿੰਘ ਬਹਿਰਾਮ, ਸਰਬਜੀਤ ਸਿੰਘ)- ਗੁਰੂ ਰਵਿਦਾਸ ਜੀ ਦਾ ਪੁਰਾਤਨ ਮੰਦਰ ਢਾਹੁਣ ਦੇ ਸਬੰਧ ਵਿਚ ਮੰਗਲਵਾਰ ਸਵੇਰੇ 9 ਵਜੇ ਤੋਂ ਸੰਤ ਸਮਾਜ ਤੇ ਇਲਾਕੇ ਦੀਆਂ ਸੰਗਤਾਂ ਵਲੋਂ ਬਹਿਰਾਮ ਵਿਖੇ ਵਿਸ਼ਾਲ ਧਰਨਾ ਦਿੱਤਾ ਗਿਆ | ਇਸ ਦੌਰਾਨ ਸ੍ਰੀ ਗੁਰੂ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੌਜੋਵਾਲ ਮਜਾਰਾ ਵਿਖੇ ਸਮਾਗਮ

ਭੱਦੀ, 13 ਅਗਸਤ (ਨਰੇਸ਼ ਧੌਲ)-ਜਥੇਦਾਰ ਬਲਵੀਰ ਸਿੰਘ ਘਮੌਰ, ਅਵਤਾਰ ਸਿੰਘ ਅਜੀਮਲ ਫਿਰਨੀ ਮਜਾਰਾ ਅਤੇ ਮਲਕੀਤ ਸਿੰਘ ਖੰਡੂਪੁਰ ਆਦਿ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਪਿੰਡਾਂ ਵਿਚ ਕਰਵਾਏ ਜਾਣ ਵਾਲੇ 10 ਸਮਾਗਮਾਂ ਦੀ ...

ਪੂਰੀ ਖ਼ਬਰ »

ਰਵਿਦਾਸ ਭਾਈਚਾਰੇ ਵਲੋਂ ਰੋਪੜ ਬਲਾਚੌਰ ਹਾਈਵੇ ਜਾਮ

ਰੈਲਮਾਜਰਾ/ਕਾਠਗੜ੍ਹ, 13 ਅਗਸਤ (ਸੁਭਾਸ਼ ਟੌਾਸਾ, ਬਲਦੇਵ ਸਿੰਘ ਪਨੇਸਰ, ਰਾਕੇਸ਼ ਰੋਮੀ)-ਦਿੱਲੀ ਵਿਚ ਗੁਰੂ ਰਵਿਦਾਸ ਮੰਦਰ ਨੂੰ ਢਾਹੇ ਜਾਣ ਵਿਰੁੱਧ ਰਵਿਦਾਸ ਭਾਈਚਾਰੇ ਵਲੋਂ 13 ਅਗਸਤ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਉਦੋਂ ਵਧੇਰੇ ਬਲ ਮਿਲਿਆ ਜਦੋਂ ਅੱਜ ...

ਪੂਰੀ ਖ਼ਬਰ »

ਐਡਵੋਕੇਟ ਕੁਲਦੀਪ ਭੱਟੀ ਫਗਵਾੜਾ ਦੀ ਅਗਵਾਈ 'ਚ ਸਕੂਲ ਸਟਾਫ਼ ਦੀ ਮੀਟਿੰਗ

ਸੰਧਵਾਂ, 13 ਅਗਸਤ (ਪ੍ਰੇਮੀ ਸੰਧਵਾਂ)-ਡਾ: ਭੀਮ ਰਾਓ ਅੰਬੇਡਕਰ ਮੈਮੋਰੀਅਲ ਕਮੇਟੀ ਪੰਜਾਬ ਦੇ ਨਵ ਨਿਯੁਕਤ ਪ੍ਰਧਾਨ ਐਡਵੋਕੇਟ ਕੁਲਦੀਪ ਭੱਟੀ ਫਗਵਾੜਾ ਦੀ ਪ੍ਰਧਾਨਗੀ ਹੇਠ ਡਾ: ਅੰਬੇਡਕਰ ਮੈਮੋਰੀਅਲ ਪਬਲਿਕ ਹਾਈ ਸਕੂਲ ਸੂੰਢ ਦੀ ਬਿਹਤਰੀ ਅਤੇ ਸਕੂਲੀ ਬੱਚਿਆਂ ਨੂੰ ਹੋਰ ...

ਪੂਰੀ ਖ਼ਬਰ »

ਸਹੂੰਗੜਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਸੜੋਆ, 13 ਅਗਸਤ (ਨਾਨੋਵਾਲੀਆ)-ਪਿੰਡ ਸਹੂੰਗੜ੍ਹਾ ਵਿਖੇ ਸਮੂਹ ਸੰਗਤਾਂ ਖ਼ਾਸ ਕਰਕੇ ਪਿੰਡ ਦੀਆਂ ਮੁਟਿਆਰਾਂ ਵਲੋਂ ਕੀਤੇ ਉਪਰਾਲੇ ਸਦਕਾ ਗੁੱਗਾ ਮਾੜੀ ਦੇ ਅਸਥਾਨ 'ਤੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਜਥੇਦਾਰ ਸਤਨਾਮ ਸਿੰਘ ਸਹੂੰਗੜ੍ਹਾ ਨੇ ਕਿਹਾ ਕਿ ਇਸ ...

ਪੂਰੀ ਖ਼ਬਰ »

ਬੰਗਾ 'ਚ ਦੀਪ ਸ਼ਿਖਾ ਸ਼ਰਮਾ ਝੰਡਾ ਲਹਿਰਾਉਣਗੇ

ਬੰਗਾ, 13 ਅਗਸਤ (ਨੂਰਪੁਰ)-ਅਜ਼ਾਦੀ ਦਿਵਸ 'ਤੇ ਬੰਗਾ ਦਾਣਾ ਮੰਡੀ ਵਿਖੇ ਸੁਤੰਤਰਤਾ ਸਮਾਰੋਹ ਕਰਵਾਇਆ ਜਾ ਰਿਹਾ ਹੈ | ਰਾਜੀਵ ਉਬਰਾਏ ਕਾਰਜ ਸਾਧਕ ਅਫ਼ਸਰ ਨੇ ਦੱਸਿਆ ਕਿ ਕੌਮੀ ਝੰਡਾ ਲਹਿਰਾਉਣ ਦੀ ਰਸਮ ਸ੍ਰੀਮਤੀ ਦੀਪ ਸ਼ਿਖਾ ਸ਼ਰਮਾ ਐਸ. ਡੀ.ਐਮ. ਬੰਗਾ ਕਰਨਗੇ | ਵੱਖ-ਵੱਖ ...

ਪੂਰੀ ਖ਼ਬਰ »

7 ਕਾਰਜ ਸਾਧਕ ਅਫ਼ਸਰਾਂ ਦੇ ਤਬਾਦਲੇ

ਹੁਸ਼ਿਆਰਪੁਰ, 13 ਅਗਸਤ (ਹਰਪ੍ਰੀਤ ਕੌਰ)-ਪੰਜਾਬ ਸਰਕਾਰ ਨੇ ਇਕ ਹੁਕਮ ਜਾਰੀ ਕਰਕੇ ਨਗਰ ਕੌਾਸਲਾਂ ਦੇ 7 ਕਾਰਜ ਸਾਧਕ ਅਫ਼ਸਰਾਂ ਦੇ ਤਬਾਦਲੇ ਕੀਤੇ ਹਨ | ਕਾਰਜ ਸਾਧਕ ਅਫ਼ਸਰ ਸੁਖਜਿੰਦਰ ਸਿੰਘ ਨੂੰ ਨਗਰ ਕੌਾਸਲ ਜੀਰਕਪੁਰ, ਪੂਨਮ ਭਟਨਾਗਰ ਨੂੰ ਜੈਤੋਂ ਤੋਂ ਮਮਦੋਟ, ਦਵਿੰਦਰ ...

ਪੂਰੀ ਖ਼ਬਰ »

ਪੰਜਾਬ ਬੰਦ ਸੱਦੇ ਨੂੰ ਨਵਾਂਸ਼ਹਿਰ 'ਚ ਰਲਵਾਂ-ਮਿਲਵਾਂ ਹੁੰਗਾਰਾ

ਕਾਠਗੜ੍ਹ ਖੇਤਰ ਦੀਆਂ ਦੁਕਾਨਾਂ ਮੁਕੰਮਲ ਤੌਰ 'ਤੇ ਬੰਦ ਰਹੀਆਂ ਕਾਠਗੜ੍ਹ, 13 ਅਗਸਤ (ਬਲਦੇਵ ਸਿੰਘ ਪਨੇਸਰ)-ਪੰਜਾਬ ਬੰਦ ਦੇ ਸੱਦੇ ਨੂੰ ਕਾਠਗੜ੍ਹ ਖੇਤਰ ਵਿਚ ਭਰਪੂਰ ਹੁੰਗਾਰਾ ਮਿਲਿਆ | ਇਸ ਮੌਕੇ ਕਸਬਾ ਕਾਠਗੜ੍ਹ, ਕਾਠਗੜ੍ਹ ਮੋੜ ਅਤੇ ਪੇਂਡੂ ਖੇਤਰਾਂ ਦੀਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX