ਤਾਜਾ ਖ਼ਬਰਾਂ


ਮਿਆਦ ਲੰਘਣ ਤੋਂ ਬਾਅਦ ਆਪਣੇ ਕੋਲ ਰਿਵਾਲਵਰ ਰੱਖਣ 'ਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
. . .  9 minutes ago
ਹਰੀਕੇ ਪੱਤਣ, 23 ਸਤੰਬਰ (ਸੰਜੀਵ ਕੁੰਦਰਾ)- ਹਥਿਆਰ ਦੀ ਲਾਇਸੈਂਸ ਮਿਆਦ ਲੰਘਣ ਤੋਂ ਬਾਅਦ ਰਿਵਾਲਵਰ ਕੋਲ ਰੱਖਣ 'ਤੇ ਥਾਣਾ ਹਰੀਕੇ ਪੁਲਿਸ ਨੇ ਇਕ ...
ਸਾਬਕਾ ਭਾਰਤੀ ਕ੍ਰਿਕਟਰ ਮਾਧਵ ਆਪਟੇ ਦਾ ਦੇਹਾਂਤ
. . .  25 minutes ago
ਮੁੰਬਈ, 23 ਸਤੰਬਰ - ਸਾਬਕਾ ਭਾਰਤੀ ਕ੍ਰਿਕਟਰ ਮਾਧਵ ਆਪਟੇ ਦਾ ਅੱਜ ਦਿਹਾਂਤ ਹੋ ਗਿਆ। ਉਹ 86 ਸਾਲਾ ਦੇ ਸਨ। ਇਸ ਦੀ ਜਾਣਕਾਰੀ ਦਿੰਦਿਆਂ ਮਾਧਵ....
ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਇਮਾਨਦਾਰੀ ਅਤੇ ਮਾਨਵਤਾ ਦੀ ਸੇਵਾ ਲਈ ਦਿੱਤੇ ਗਏ ਐਵਾਰਡ
. . .  39 minutes ago
ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)- ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਮੌਕੇ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਇੱਕ ਧਾਰਮਿਕ ਸਮਾਗਮ ਦੌਰਾਨ ਬਾਬਾ...
ਪੰਜਾਬ 'ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਕਾਂਗਰਸ ਵਲੋਂ ਉਮੀਦਵਾਰਾਂ ਦਾ ਐਲਾਨ
. . .  37 minutes ago
ਜਲੰਧਰ, 23 ਸਤੰਬਰ (ਪਵਨ)- ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਅੱਜ ਕਾਂਗਰਸ ਨੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ...
ਕੀਨੀਆ : ਸਕੂਲ 'ਚ ਕਲਾਸ ਰੂਮ ਡਿੱਗਣ ਕਾਰਨ 7 ਬੱਚਿਆਂ ਦੀ ਮੌਤ ਅਤੇ ਕਈ ਜ਼ਖ਼ਮੀ
. . .  11 minutes ago
ਨੈਰੋਬੀ, 23 ਸਤੰਬਰ- ਕੀਨੀਆ ਦੀ ਰਾਜਧਾਨੀ ਨੈਰੋਬੀ 'ਚ ਅੱਜ ਸਵੇਰੇ ਇੱਕ ਸਕੂਲ 'ਚ ਕਲਾਸ ਰੂਮ ਡਿੱਗਣ ਕਾਰਨ ਸੱਤ ਬੱਚਿਆਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ...
51 ਪੇਟੀਆਂ ਨਾਜਾਇਜ਼ ਸ਼ਰਾਬ ਸਣੇ ਦੋ ਕਾਬੂ
. . .  about 2 hours ago
ਸੁਭਾਨਪੁਰ, 23 ਸਤੰਬਰ (ਕੰਵਰ ਬਰਜਿੰਦਰ ਸਿੰਘ ਜੱਜ)- ਥਾਣਾ ਸੁਭਾਨਪੁਰ ਪੁਲਿਸ ਨੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਇੱਕ ਗੱਡੀ 'ਚੋਂ 51 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਇਸ...
ਤਿੰਨ ਗੈਂਗਾਂ ਦਾ ਸਰਗਨਾ ਜਲੰਧਰ ਪੁਲਿਸ ਵਲੋਂ ਗ੍ਰਿਫ਼ਤਾਰ
. . .  about 3 hours ago
ਜਲੰਧਰ, 23 ਸਤੰਬਰ- ਦਿਹਾਤੀ ਪੁਲਿਸ ਦੇ ਸੀ. ਆਈ. ਏ. ਸਟਾਫ਼ ਨੇ ਗ਼ੈਰ-ਕਾਨੂੰਨੀ ਪਿਸਤੌਲ ਅਤੇ 5 ਜਿੰਦਾ ਕਾਰਤੂਸਾਂ ਸਣੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਦੀ...
ਚਿਦੰਬਰਮ ਨੇ ਨਿੱਜੀ ਫ਼ਾਇਦੇ ਲਈ ਵਿੱਤ ਮੰਤਰੀ ਦੇ ਅਹੁਦੇ ਦੀ ਵਰਤੋਂ ਕਰਨ ਦੇ ਦੋਸ਼ ਨੂੰ ਨਕਾਰਿਆ
. . .  about 3 hours ago
ਨਵੀਂ ਦਿੱਲੀ, 23 ਸਤੰਬਰ- ਕਾਂਗਰਸ ਨੇਤਾ ਪੀ. ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਅੱਜ ਸੀ. ਬੀ. ਆਈ. ਦੇ ਉਸ ਦਾਅਵੇ ਨੂੰ ਖ਼ਾਰਜ ਕਰ ਦਿੱਤਾ, ਜਿਸ 'ਚ ਏਜੰਸੀ ਨੇ ਉਨ੍ਹਾਂ 'ਤੇ ਵਿੱਤ ਮੰਤਰੀ...
ਪੱਛਮੀ ਬੰਗਾਲ 'ਚ ਕਦੇ ਵੀ ਲਾਗੂ ਨਹੀਂ ਹੋਣ ਦੇਵਾਂਗੀ ਐਨ.ਆਰ.ਸੀ- ਮਮਤਾ ਬੈਨਰਜੀ
. . .  about 3 hours ago
ਕੋਲਕਾਤਾ, 23 ਸਤੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਉਹ ਆਪਣੇ ਸੂਬੇ 'ਚ ਕਦੇ ਵੀ ਐਨ.ਆਰ.ਸੀ ਲਾਗੂ ਨਹੀਂ ਹੋਣ ਦੇਵੇਗੀ...
ਸਿੱਖਿਆ ਸਕੱਤਰ ਵਲੋਂ ਪਠਾਨਕੋਟ ਨੂੰ ਸੂਬੇ ਭਰ ਚੋਂ ਮੋਹਰੀ ਬਣਾਉਣ ਵਾਲੇ ਅਧਿਆਪਕਾਂ ਨੂੰ ਕੀਤਾ ਗਿਆ ਸਨਮਾਨਿਤ
. . .  about 3 hours ago
ਪਠਾਨਕੋਟ, 23 ਸਤੰਬਰ (ਸੰਧੂ)- ਪਠਾਨਕੋਟ ਵਿਖੇ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਪਠਾਨਕੋਟ-ਡਲਹੌਜ਼ੀ ਬਾਈਪਾਸ ਰੋਡ ਵਿਖੇ ਇੱਕ ਪ੍ਰੋਗਰਾਮ ਕਰਾਇਆ ਗਿਆ, ਜਿਸ...
ਸਰਕਾਰੀ ਆਈ. ਟੀ. ਆਈ. ਲੋਪੋਕੇ ਵਿਖੇ ਲਗਾਇਆ ਗਿਆ ਮੈਗਾ ਰੁਜ਼ਗਾਰ ਮੇਲਾ
. . .  about 3 hours ago
ਲੋਪੋਕੇ, 23 ਸਤੰਬਰ (ਗੁਰਵਿੰਦਰ ਸਿੰਘ ਕਲਸੀ)- ਸੂਬਾ ਸਰਕਾਰ ਵਲੋਂ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਸੰਬੰਧੀ ਅੱਜ ਸਰਕਾਰੀ...
ਕਿਸ਼ਤਵਾੜ ਤੋਂ ਤਿੰਨ ਅੱਤਵਾਦੀ ਗ੍ਰਿਫ਼ਤਾਰ, ਭਾਜਪਾ ਅਤੇ ਆਰ. ਐੱਸ. ਐੱਸ. ਨੇਤਾਵਾਂ ਦੀ ਹੱਤਿਆ ਦੀ ਗੁੱਥੀ ਸੁਲਝੀ
. . .  about 4 hours ago
ਸ੍ਰੀਨਗਰ, 23 ਸਤੰਬਰ- ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਨੇ ਵੱਡੀ ਕਾਰਵਾਈ ਕਰਦਿਆਂ ਤਿੰਨ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੀ ਗ੍ਰਿਫ਼ਤਾਰੀ ਦੇ ਨਾਲ...
ਬੱਸ ਅਤੇ ਟੈਂਪੂ ਟਰੈਵਲਰ ਵਿਚਾਲੇ ਹੋਈ ਭਿਆਨਕ ਟੱਕਰ 'ਚ 10 ਲੋਕਾਂ ਦੀ ਮੌਤ
. . .  about 4 hours ago
ਦਿਸਪੁਰ, 23 ਸਤੰਬਰ- ਆਸਾਮ ਦੇ ਸਿਬਸਾਗਰ ਜ਼ਿਲ੍ਹੇ 'ਚ ਅੱਜ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 'ਚ 10 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ...
ਅਮਿਤ ਸ਼ਾਹ ਨੇ ਦਿੱਤਾ 'ਇੱਕ ਦੇਸ਼ ਇੱਕ ਪਹਿਚਾਣ ਪੱਤਰ' ਦਾ ਪ੍ਰਸਤਾਵ, ਕਿਹਾ- 2021 'ਚ ਡਿਜੀਟਲ ਹੋਵੇਗੀ ਜਨਗਣਨਾ
. . .  about 5 hours ago
ਨਵੀਂ ਦਿੱਲੀ, 23 ਸਤੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਲ 2021 'ਚ ਹੋਣ ਵਾਲੀ ਜਨਗਣਨਾ ਦੌਰਾਨ 'ਇੱਕ ਦੇਸ਼ ਇੱਕ ਪਹਿਚਾਣ ਪੱਤਰ' ਦਾ ਵਿਚਾਰ ਰੱਖਿਆ। ਗ੍ਰਹਿ ਮੰਤਰੀ ਅੱਜ...
ਬੇਰੁਜ਼ਗਾਰ ਬੀ. ਐੱਡ ਅਧਿਆਪਕਾਂ ਨੇ ਸਿੱਖਿਆ ਮੰਤਰੀ ਦੇ ਪੁਤਲੇ ਨੂੰ ਸੜਕਾਂ 'ਤੇ ਘਸੀਟਣ ਮਗਰੋਂ ਫੂਕਿਆ
. . .  about 5 hours ago
ਸੰਗਰੂਰ, 23 ਸਤੰਬਰ (ਧੀਰਜ ਪਸ਼ੋਰੀਆ)- ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਕਈ ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ 'ਚ ਡਿਪਟੀ ਕਮਿਸ਼ਨਰ ਦੇ ਦਫ਼ਤਰ ਮੂਹਰੇ...
3 ਫੁੱਟ ਕੱਦ ਵਾਲੀ 6ਵੀਂ ਜਮਾਤ ਦੀ ਵਿਦਿਆਰਥਣ ਖ਼ੁਸ਼ੀ ਇੱਕ ਦਿਨ ਲਈ ਬਣੀ ਸਕੂਲ ਦੀ ਪ੍ਰਿੰਸੀਪਲ
. . .  about 5 hours ago
ਜੰਮੂ-ਕਸ਼ਮੀਰ ਦੇ ਕਠੂਆ 'ਚੋਂ ਸੁਰੱਖਿਆ ਬਲਾਂ ਨੇ ਬਰਾਮਦ ਕੀਤਾ 40 ਕਿਲੋ ਗੰਨ ਪਾਊਡਰ
. . .  about 5 hours ago
ਆਸਮਾਨੀ ਬਿਜਲੀ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ
. . .  about 6 hours ago
ਸੁਪਰੀਮ ਕੋਰਟ ਦੇ ਚਾਰ ਨਵੇਂ ਜੱਜਾਂ ਨੇ ਚੁੱਕੀ ਸਹੁੰ
. . .  about 6 hours ago
ਆਸਾਰਾਮ ਦੀ ਪਟੀਸ਼ਨ ਜੋਧਪੁਰ ਹਾਈਕੋਰਟ ਵਲੋਂ ਖ਼ਾਰਜ, ਸਜ਼ਾ ਖ਼ਤਮ ਕਰਨ ਦੀ ਕੀਤੀ ਸੀ ਮੰਗ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551
ਵਿਚਾਰ ਪ੍ਰਵਾਹ: ਯੁੱਧ ਮਨੁੱਖਤਾ ਲਈ ਸਭ ਤੋਂ ਵੱਡੀ ਮਹਾਂਮਾਰੀ ਹੈ। -ਮਾਰਟਿਨ ਲੂਥਰ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਪੂਰਾ ਦਿਨ ਨਵਾਂਸ਼ਹਿਰ ਰਿਹਾ ਮੁਕੰਮਲ ਬੰਦ

ਨਵਾਂਸ਼ਹਿਰ, 13 ਅਗਸਤ (ਗੁਰਬਖਸ਼ ਸਿੰਘ ਮਹੇ/ਹਰਵਿੰਦਰ ਸਿੰਘ)-ਦਿੱਲੀ ਦੇ ਤੁਗਲਕਾਬਾਦ ਵਿਖੇ ਗੁਰੂ ਰਵਿਦਾਸ ਮੰਦਰ ਢਾਹੇ ਜਾਣ ਦੇ ਵਿਰੋਧ ਵਿਚ ਅੱਜ ਨਵਾਂਸ਼ਹਿਰ ਮੁਕੰਮਲ ਬੰਦ ਰਿਹਾ | ਰਵਿਦਾਸੀਆ ਭਾਈਚਾਰੇ ਦੇ ਲੋਕ ਪਹਿਲਾਂ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ...

ਪੂਰੀ ਖ਼ਬਰ »

ਗੁਰੂ ਮਾਨਿਓ ਗ੍ਰੰਥ ਵਿਸ਼ਾਲ ਨਗਰ ਕੀਰਤਨ ਦਾ ਪੋਸਟਰ ਜਾਰੀ

ਬੰਗਾ, 13 ਅਗਸਤ (ਲਾਲੀ ਬੰਗਾ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਦੇਹ ਧਾਰੀ ਗੁਰੂ ਡੰਮ, ਭਰੂਣ ਹੱਤਿਆ, ਨਸ਼ਿਆਂ ਅਤੇ ਪਤਿਤਪੁਣੇ ਵਰਗੀਆਂ ਸਮਾਜਿਕ ਕੁਰੀਤੀਆਂ ਦੇ ਖਿਲਾਫ ਗੁਰੂ ਮਾਨਿਓ ਗ੍ਰੰਥ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ...

ਪੂਰੀ ਖ਼ਬਰ »

ਅਧਿਆਪਕ ਆਗੂ ਦੇ ਸਪੁੱਤਰ ਦੇ ਕਾਤਲਾਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ

ਨਵਾਂਸ਼ਹਿਰ, 13 ਅਗਸਤ (ਗੁਰਬਖਸ਼ ਸਿੰਘ ਮਹੇ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨਗੀ ਮੰਡਲ ਵਲੋਂ ਬਲਾਕ ਮਜੀਠਾ-2 ਦੇ ਪ੍ਰਧਾਨ ਬਲਜੀਤ ਸਿੰਘ ਦੇ 18 ਸਾਲਾ ਸਪੁੱਤਰ ਪ੍ਰਭਕੀਰਤ ਸਿੰਘ ਦੀ ਸਮਾਜ ਵਿਰੋਧੀ ਅਨਸਰਾਂ ਵਲੋਂ ਅਗਵਾ ਕਰਕੇ ਹੱਤਿਆ ਕਰਨ ਉਪਰੰਤ ਲਾਸ਼ ...

ਪੂਰੀ ਖ਼ਬਰ »

ਡੀ. ਸੀ. ਤੇ ਐੱਸ. ਐੱਸ. ਪੀ. ਹਾਲਾਤਾਂ ਦਾ ਜਾਇਜ਼ਾ ਲੈਣ ਪੈਦਲ ਨਿਕਲੇ ਸ਼ਹਿਰ ਦੇ ਬਾਜ਼ਾਰਾਂ 'ਚ

ਨਵਾਂਸ਼ਹਿਰ, 13 ਅਗਸਤ (ਗੁਰਬਖਸ਼ ਸਿੰਘ ਮਹੇ)-ਬੰਦ ਦੇ ਸੱਦੇ ਨੂੰ ਲੈ ਕੇ ਅੱਜ ਤਣਾਅਪੂਰਨ ਬਣੀ ਸਥਿਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ਼੍ਰੀ ਵਿਨੈ ਬਬਲਾਨੀ ਅਤੇ ਐੱਸ.ਐੱਸ.ਪੀ. ਅਲਕਾ ਮੀਨਾ ਵਲੋਂ ਖ਼ੁਦ ਦਫ਼ਤਰਾਂ ਤੋਂ ਬਾਹਰ ਨਿਕਲ ਕੇ ਸ਼ਹਿਰ ਦੇ ਬਾਜ਼ਾਰਾਂ 'ਚ ...

ਪੂਰੀ ਖ਼ਬਰ »

ਮੋਰਾਂਵਾਲੀ ਵਿਖੇ ਸਾਲਾਨਾ ਜੋੜ ਮੇਲਾ ਭਲਕੇ

ਬੰਗਾ, 13 ਅਗਸਤ (ਕਰਮ ਲਧਾਣਾ)-ਪਿੰਡ ਮੋਰਾਂਵਾਲੀ ਵਿਖੇ ਸੁਸ਼ੋਭਿਤ ਗੁਰਦੁਆਰਾ ਸਾਹਿਬ ਬਾਬਾ ਭਗਤੂ ਜੀ ਵਿਖੇ ਸਮੂਹ ਸੰਗਤ ਅਤੇ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਲੋਂ 15 ਅਗਸਤ ਦਿਨ ਵੀਰਵਾਰ ਨੂੰ ਸਾਲਾਨਾ ਜੋੜ ਮੇਲਾ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਸੇਵਾਦਾਰ ...

ਪੂਰੀ ਖ਼ਬਰ »

ਆਜ਼ਾਦੀ ਦੇ 72 ਵਰੇ੍ਹ ਬੀਤਣ ਦੇ ਬਾਅਦ ਵੀ ਅਸੁਰੱਖਿਆ ਦੇ ਸਹਿਮ ਹੇਠ ਜੀਅ ਰਹੀਆਂ ਨੇ ਔਰਤਾਂ

ਨਵਾਂਸ਼ਹਿਰ, 13 ਅਗਸਤ (ਗੁਰਬਖਸ਼ ਸਿੰਘ ਮਹੇ)-ਮੌਜੂਦਾ ਸਮੇਂ ਵਿਚ ਔਰਤਾਂ ਦੀ ਸੁਰੱਖਿਆ ਦਾ ਸਵਾਲ ਬਹੁਤ ਹੀ ਅਹਿਮ ਸਵਾਲ ਬਣਿਆ ਹੋਇਆ ਹੈ | ਘਰ ਤੋਂ ਲੈ ਕੇ ਖੇਤਾਂ, ਕਾਰਖ਼ਾਨਿਆਂ ਤੇ ਦਫ਼ਤਰਾਂ ਵਿਚ ਔਰਤ ਅਸੁਰੱਖਿਆ ਦੀ ਚਿੰਤਾ ਵਿਚੋਂ ਲੰਘਦੀ ਹੈ | ਅੱਜ ਜੋ ਔਰਤਾਂ ਲਈ ਅਸੁਰੱਖਿਆ ਦਾ ਮਾਹੌਲ ਬਣਿਆ ਹੋਇਆ ਹੈ ਤੇ ਜਿਸ ਤਰ੍ਹਾਂ ਦੀਆਂ ਘਟਨਾਵਾਂ ਔਰਤਾਂ ਨਾਲ ਵਾਪਰ ਰਹੀਆਂ ਹਨ ਅਜਿਹੇ ਹਾਲਾਤ ਵਿਚ ਇਕ ਸਵਾਲ ਦਿਮਾਗ਼ ਵਿਚ ਉੱਥਲ-ਪੁਥਲ ਕਰਦਿਆਂ ਸਭ ਤੋਂ ਅੱਗੇ ਆ ਖਲੋਂਦਾ ਹੈ ਕਿ ਔਰਤਾਂ ਤਾਂ ਫਿਰ ਕਰਨ ਕੀ? ਜਬਰ ਦੀਆਂ ਸਹਿੰਦੜ ਬਣ ਕੇ ਸਭ ਕੁਝ ਜਰੀ ਜਾਣ ਜਾਂ ਫਿਰ ਇਸ ਸਭ ਦਾ ਟਾਕਰਾ ਕਰਨ ਲਈ ਖ਼ੁਦ ਹਿੰਮਤ ਕਰਨ | ਤਾਂ ਇਸ ਦਾ ਜਵਾਬ ਹੈ ਕਿ ਔਰਤ ਨੂੰ ਆਤਮ ਰੱਖਿਆ ਲਈ ਖ਼ੁਦ ਹੀ ਆਪਣੇ ਆਪ ਨੰੂ ਤਿਆਰ ਕਰਨ ਦੀ ਲੋੜ ਹੈ | ਉਹ ਵੀ ਬਿਨਾਂ ਸਮਾਂ ਗੁਆਇਆ ਜਥੇਬੰਦਕ ਰੂਪ ਵਿਚ | ਪੇਸ਼ ਹਨ ਵੱਖ ਵੱਖ ਸ਼ਖ਼ਸੀਅਤਾਂ ਦੇ ਵਿਚਾਰ :-
ਅਲਕਾ ਮੀਨਾ ਐੱਸ.ਐੱਸ.ਪੀ.- ਔਰਤਾਂ ਦੀ ਸੁਰੱਖਿਆ ਲਈ ਸੰਵਿਧਾਨ ਵਿਚ ਬਹੁਤ ਸਾਰੀਆਂ ਧਾਰਾਵਾਂ ਮੌਜੂਦ ਹਨ | ਇਨ੍ਹਾਂ ਨੂੰ ਲਾਗੂ ਕਰਨ ਲਈ ਮੌਜੂਦ ਪੁਲਿਸ ਪ੍ਰਸ਼ਾਸਨ ਵੀ | ਅੱਜ ਲੋੜ ਹੈ ਔਰਤਾਂ ਨੂੰ ਆਪਣੇ ਕਾਨੰੂਨੀ ਹੱਕਾਂ ਦੀ ਜਾਣਕਾਰੀ ਦੀ | ਜਿਸ ਦੇ ਲਈ ਪ੍ਰਸ਼ਾਸਨ ਹਮੇਸ਼ਾ ਯਤਨਸ਼ੀਲ ਰਹਿੰਦਾ ਹੈ | ਪ੍ਰਸ਼ਾਸਨ ਨਾਲ ਉੱਦਮ ਭਰਪੂਰ ਕਈ ਸਵੈ ਸੇਵੀ ਜਥੇਬੰਦੀਆਂ ਸਹਿਯੋਗੀ ਹਨ | ਪੀੜਤਾਂ ਲਈ ਕਾਨੂੰਨੀ ਸਹਾਇਤਾ ਦੀਆਂ ਸਹਿਯੋਗੀ ਕਮੇਟੀਆਂ ਮੌਜੂਦ ਹਨ | ਪ੍ਰਸ਼ਾਸਨ ਹਰ ਪਲ ਹਰ ਦਿਨ ਪੀੜਤਾਂ ਦੇ ਜ਼ਖਮ ਉੱਤੇ ਮਲ੍ਹਮ ਲਾਉਣ ਲਈ ਹਰ ਸਮੇਂ ਮੌਜੂਦ ਹੈ |
ਰਜਨੀ ਸ਼ਰਮਾ ਦਾ ਕਹਿਣਾ ਹੈ ਕਿ 'ਇਕ ਜਾਂ ਚਾਰ ਲਾਠੀਆਂ ਵਾਲੀ ਕਹਾਣੀ' ਤੇ 'ਏਕੇ ਵਿਚ ਬੱਲ' ਕਹਾਵਤ ਬਚਪਨ ਤੋਂ ਸੁਣਦੇ ਆਏ ਹਾਂ | ਸ਼ਾਇਦ ਇਨ੍ਹਾਂ ਨੂੰ ਸਾਡੇ ਸਮਾਜ ਦੀਆਂ ਔਰਤਾਂ ਨੇ ਆਤਮਸਾਤ ਨਹੀਂ ਕੀਤਾ | ਮਾਦਾ ਭਰੂਣ ਹੱਤਿਆ ਦੀ ਦਰਿੰਦਗੀ ਦੇ ਹੁੰਦਿਆਂ ਸਮਾਜ ਵਿਚ ਔਰਤਾਂ ਦੀ ਗਿਣਤੀ ਅੱਧੀ ਨਾ ਸਹੀ ਪਰ ਅੱਧੀ ਦੇ ਕਰੀਬ ਹੋਣ ਦੇ ਬਾਵਜੂਦ ਜਥੇਬੰਦਕ ਰੂਪ ਵਿਚ ਕਮਜ਼ੋਰ ਹੈ | ਜਦ ਵੀ ਕਿਸੇ ਔਰਤ ਉੱਤੇ ਕੋਈ ਕਹਿਰ ਵਾਪਰਦਾ ਹੈ ਤਾਂ ਉਸ ਦੀਆਂ ਬਹੁਤ ਸਾਰੀਆਂ ਵਿਰੋਧੀ ਤਾਕਤਾਂ ਉਸ ਦੇ ਸਾਹਮਣੇ ਚੀਨ ਦੀ ਦੀਵਾਰ ਬਣ ਕੇ ਖੜ ਜਾਂਦੀਆਂ ਹਨ | ਜਿਸ ਨਾਲ ਟਕਰਾਉਣ ਦੀ ਤਾਕਤ ਇਕੱਲੀ ਜਾਨ ਵਿਚ ਨਹੀਂ ਹੁੰਦੀ | ਉਨ੍ਹਾਂ ਦਾ ਸਾਹਮਣਾ ਕਰਨ ਲਈ ਔਰਤਾਂ ਦੀ ਤੱਕੜੀ ਜਥੇਬੰਦੀ ਦੀ ਲੋੜ ਹੁੰਦੀ ਹੈ |
ਗੁਰਦੀਪ ਕੋਮਲ ਕਵਿੱਤਰੀ ਦਾ ਕਹਿਣਾ ਹੈ ਕਿ ਅੱਜ ਦੀ ਔਰਤ ਸਵੈਮਾਣ ਨਾਲ ਜੀਉਣਾ ਚਾਹੁੰਦੀ ਹੈ ਹਰ ਖੇਤਰ ਵਿਚ ਆਪਣੇ ਆਪ ਨੂੰ ਮਰਦ ਦੇ ਬਰਾਬਰ ਖੜ੍ਹਾ ਦੇਖਣਾ ਚਾਹੰੁਦੀ ਹੈ | ਉਸ ਵਿਚ ਇੱਛਾ ਸ਼ਕਤੀ ਵੀ ਹੈ ਅਤੇ ਬੜਾ ਕੁਝ ਕਰਨ ਦਾ ਹੌਸਲਾ ਵੀ | ਇਸ ਦੀ ਪੂਰਤੀ ਦੇ ਲਈ ਉਸ ਨੂੰ ਉੱਡਣ ਲਈ ਖੰਭਾਂ ਦੀ ਲੋੜ ਹੈ, ਪਰ ਉਸ ਦੇ ਬਰਾਬਰ ਦਾ ਸਾਥੀ ਮਰਦ ਉਸ ਦੇ ਖੰਭ ਕੁਤਰਨ ਲਈ ਹੱਥ ਵਿਚ ਕੈਂਚੀ ਲਈ ਫਿਰਦਾ ਹੈ | ਇਹ ਹੁਣ ਔਰਤ ਨੇ ਖ਼ੁਦ ਰਾਹ ਲੱਭਣਾ ਹੈ | ਉਸ ਨੇ ਉਡਾਣ ਵੀ ਭਰਨੀ ਹੈ ਅਤੇ ਕੈਂਚੀ ਤੋਂ ਆਪਣੇ ਖੰਬ ਵੀ ਬਚਾਉਣੇ ਹਨ |
ਸਾਰਾ ਸਿੱਧੂ ਅਧਿਆਪਕਾ ਦਾ ਕਹਿਣਾ ਹੈ ਕਿ ਕਿਰਤ ਨੇ ਸਦਾ ਸਮਾਜ ਵਿਚ ਹਾਂ ਪੱਖੀ ਰੋਲ ਨਿਭਾਇਆ ਹੈ ਇਸ ਲਈ ਕਿਰਤੀ ਔਰਤਾਂ ਦੀ ਸੁਰੱਖਿਆ ਦਾ ਸਵਾਲ ਵੀ ਪ੍ਰਮੁੱਖ ਹੈ ਕਿਉਂਕਿ ਇਹ ਸਭ ਤੋਂ ਵੱਧ ਅਸੁਰੱਖਿਆ ਵਾਲੇ ਮਾਹੌਲ ਵਿਚ ਵਿਚਰਦੀਆਂ ਹਨ | ਉਂਜ ਵੀ ਇਨ੍ਹਾਂ ਨੂੰ ਦੋਹਰੀ ਮਸ਼ੱਕਤ ਕਰਨੀ ਪੈਂਦੀ ਹੈ | ਘਰ ਦੀ ਚਾਰ ਦੀਵਾਰੀ ਅੰਦਰ ਬੱਚਿਆਂ ਦੀ ਪਰਵਰਿਸ਼, ਰਸੋਈ ਦੇ ਕੰਮ ਕਾਜ ਘਰ ਦੀ ਸਾਫ਼ ਸਫ਼ਾਈ | ਇਹ ਸਾਰੇ ਕੰਮ ਗੈਰ ਉਪਜਾਊ ਹਨ | ਜਿਨ੍ਹਾਂ ਵਿਚੋਂ ਉਪਜ ਨਹੀਂ ਹੁੰਦੀ | ਇਸ ਲਈ ਮੰਡੀ ਵਰਗੇ ਸਮਾਜ ਵਿਚ ਇਸ ਨੂੰ ਕੋਈ ਖ਼ਾਸ ਅਹਿਮੀਅਤ ਨਹੀਂ ਦਿੱਤੀ ਜਾਂਦੀ | ਇਹੀ ਔਰਤਾਂ ਘਰ ਦੀ ਚਾਰ ਦੀਵਾਰੀ ਵਿਚ ਸਭ ਤੋਂ ਵਧ ਜਬਰ ਦਾ ਨਿਸ਼ਾਨਾ ਬਣਦੀਆਂ ਹਨ ਅਤੇ ਘਰੋਂ ਬਾਹਰ ਕੰਮ ਸਥਾਨਾਂ 'ਤੇ ਵੀ |


ਖ਼ਬਰ ਸ਼ੇਅਰ ਕਰੋ

ਸਾਬਕਾ ਵਿਧਾਇਕ ਸ਼ਿੰਗਾਰਾ ਰਾਮ ਸਹੂੰਗੜਾ ਦੇ ਿਖ਼ਲਾਫ਼ ਦਿੱਤਾ ਮੰਗ ਪੱਤਰ

ਨਵਾਂਸ਼ਹਿਰ, 13 ਅਗਸਤ (ਗੁਰਬਖਸ਼ ਸਿੰਘ ਮਹੇ)-ਹਿੰਦੂ ਧਰਮ ਨਾਲ ਸਬੰਧਤ ਵੱਖ-ਵੱਖ ਆਗੂਆਂ ਵਲੋਂ ਅੱਜ ਨਹਿਰੂ ਗੇਟ ਮੰਦਰ ਤੋਂ ਐੱਸ.ਐੱਸ.ਪੀ. ਦਫ਼ਤਰ ਤੱਕ ਰੋਸ ਮੁਜ਼ਾਹਰਾ ਕਰਕੇ ਸਾਬਕਾ ਵਿਧਾਇਕ ਸ਼ਿੰਗਾਰਾ ਰਾਮ ਸਹੂੰਗੜਾ ਦੇ ਿਖ਼ਲਾਫ਼ ਮਾਮਲਾ ਦਰਜ ਕਰਨ ਲਈ ਮੰਗ ਪੱਤਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ 'ਤੇ ਪਾਬੰਦੀ ਦੇ ਹੁਕਮ

ਨਵਾਂਸ਼ਹਿਰ, 13 ਅਗਸਤ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਮੈਜਿਸਟ੍ਰੇਟ ਵਿਨੈ ਬਬਲਾਨੀ ਵਲੋਂ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿਚ ਪਤੰਗ/ਗੁੱਡੀਆਂ ਉਡਾਉਣ ਲਈ ਵਰਤੀ ਜਾਂਦੀ ਨਾਈਲੋਨ/ਸਿੰਥੈਟਿਕ/ਪਲਾਸਟਿਕ (ਚਾਈਨਾ ਡੋਰ) ਦੀ ਵਰਤੋਂ, ਵਿੱਕਰੀ ਅਤੇ ਭੰਡਾਰ ਕਰਨ 'ਤੇ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਲੁਟੇਰੇ ਔਰਤ ਦੀ ਵਾਲੀ ਲਾਹ ਕੇ ਫ਼ਰਾਰ

ਸਮੁੰਦੜਾ, 13 ਅਗਸਤ (ਤੀਰਥ ਸਿੰਘ ਰੱਕੜ)-ਪਿੰਡ ਚੱਕ ਗੁੱਜਰਾਂ ਵਿਖੇ ਮੋਟਰ ਸਾਈਕਲ ਸਵਾਰ ਦੋ ਲੁਟੇਰੇ ਇਕ ਔਰਤ ਦੀ ਸੋਨੇ ਦੀ ਵਾਲੀ ਲਾਹ ਕੇ ਫ਼ਰਾਰ ਹੋ ਗਏ | ਜਾਣਕਾਰੀ ਦਿੰਦਿਆਂ ਕਸ਼ਮੀਰ ਕੌਰ ਪਤਨੀ ਨਾਜ਼ਰ ਸਿੰਘ ਵਾਸੀ ਚੱਕ ਗੁੱਜਰਾਂ ਨੇ ਦੱਸਿਆ ਕਿ ਉਹ ਸਵੇਰੇ 7 ਵਜੇ ਦੇ ...

ਪੂਰੀ ਖ਼ਬਰ »

ਪਨਿਆਲੀ ਨਹਿਰ ਦੇ ਸਾਈਫ਼ਨ 'ਚੋਂ ਗਲੀ ਲਾਸ਼ ਮਿਲੀ

ਕਾਠਗੜ੍ਹ/ਰੈਲਮਾਜਰਾ, 13 ਅਗਸਤ (ਬਲਦੇਵ ਸਿੰਘ ਪਨੇਸਰ, ਸੁਭਾਸ਼ ਟੌਾਸਾ)- ਥਾਣਾ ਕਾਠਗੜ੍ਹ ਦੇ ਏ. ਐੱਸ. ਆਈ. ਹੁਸਨ ਲਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਪਨਿਆਲੀ ਖ਼ੁਰਦ ਕੋਲ ਬਿਸਤ ਦੁਆਬ ਨਹਿਰ ਦੇ ਸਾਈਬਰ ਵਿਚ ਇਕ ਲਾਸ਼ ਦੇ ਫਸੇ ਹੋਣ ਦੀ ਸੂਚਨਾ ਮਿਲੀ ਸੀ ਲਾਸ਼ ਨੂੰ ...

ਪੂਰੀ ਖ਼ਬਰ »

ਗੁਰੂ ਰਵਿਦਾਸ ਮੰਦਰ ਢਾਹੁਣ ਦੇ ਰੋਸ ਵਜੋਂ ਬੰਗਾ 'ਚ ਰੋਸ ਧਰਨਾ

ਬੰਗਾ, 13 ਅਗਸਤ (ਜਸਬੀਰ ਸਿੰਘ ਨੂਰਪੁਰ)-ਦਿੱਲੀ ਦੇ ਤੁਗਲਕਾਬਾਦ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਮੰਦਰ ਢਾਹੁਣ ਦੇ ਵਿਰੋਧ ਵਿਚ ਪੰਜਾਬ ਬੰਦ ਦੇ ਸੱਦੇ 'ਤੇ ਵੱਖ-ਵੱਖ ਸਮਾਜਿਕ, ਧਾਰਮਿਕ, ਰਾਜਨੀਤਕ ਜਥੇਬੰਦੀਆਂ ਵਲੋਂ ਸਾਂਝੇ ਤੌਰ 'ਤੇ ਬੰਗਾ ਮਜਾਰੀ, ਢਾਹਾਂ, ਖਟਕੜ ...

ਪੂਰੀ ਖ਼ਬਰ »

ਬੰਗਾ 'ਚ ਦੀਪ ਸ਼ਿਖਾ ਸ਼ਰਮਾ ਝੰਡਾ ਲਹਿਰਾਉਣਗੇ

ਬੰਗਾ, 13 ਅਗਸਤ (ਨੂਰਪੁਰ)-ਅਜ਼ਾਦੀ ਦਿਵਸ 'ਤੇ ਬੰਗਾ ਦਾਣਾ ਮੰਡੀ ਵਿਖੇ ਸੁਤੰਤਰਤਾ ਸਮਾਰੋਹ ਕਰਵਾਇਆ ਜਾ ਰਿਹਾ ਹੈ | ਰਾਜੀਵ ਉਬਰਾਏ ਕਾਰਜ ਸਾਧਕ ਅਫ਼ਸਰ ਨੇ ਦੱਸਿਆ ਕਿ ਕੌਮੀ ਝੰਡਾ ਲਹਿਰਾਉਣ ਦੀ ਰਸਮ ਸ੍ਰੀਮਤੀ ਦੀਪ ਸ਼ਿਖਾ ਸ਼ਰਮਾ ਐਸ. ਡੀ.ਐਮ. ਬੰਗਾ ਕਰਨਗੇ | ਵੱਖ-ਵੱਖ ...

ਪੂਰੀ ਖ਼ਬਰ »

7 ਕਾਰਜ ਸਾਧਕ ਅਫ਼ਸਰਾਂ ਦੇ ਤਬਾਦਲੇ

ਹੁਸ਼ਿਆਰਪੁਰ, 13 ਅਗਸਤ (ਹਰਪ੍ਰੀਤ ਕੌਰ)-ਪੰਜਾਬ ਸਰਕਾਰ ਨੇ ਇਕ ਹੁਕਮ ਜਾਰੀ ਕਰਕੇ ਨਗਰ ਕੌਾਸਲਾਂ ਦੇ 7 ਕਾਰਜ ਸਾਧਕ ਅਫ਼ਸਰਾਂ ਦੇ ਤਬਾਦਲੇ ਕੀਤੇ ਹਨ | ਕਾਰਜ ਸਾਧਕ ਅਫ਼ਸਰ ਸੁਖਜਿੰਦਰ ਸਿੰਘ ਨੂੰ ਨਗਰ ਕੌਾਸਲ ਜੀਰਕਪੁਰ, ਪੂਨਮ ਭਟਨਾਗਰ ਨੂੰ ਜੈਤੋਂ ਤੋਂ ਮਮਦੋਟ, ਦਵਿੰਦਰ ...

ਪੂਰੀ ਖ਼ਬਰ »

ਸਹੂੰਗੜਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਸੜੋਆ, 13 ਅਗਸਤ (ਨਾਨੋਵਾਲੀਆ)-ਪਿੰਡ ਸਹੂੰਗੜ੍ਹਾ ਵਿਖੇ ਸਮੂਹ ਸੰਗਤਾਂ ਖ਼ਾਸ ਕਰਕੇ ਪਿੰਡ ਦੀਆਂ ਮੁਟਿਆਰਾਂ ਵਲੋਂ ਕੀਤੇ ਉਪਰਾਲੇ ਸਦਕਾ ਗੁੱਗਾ ਮਾੜੀ ਦੇ ਅਸਥਾਨ 'ਤੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਜਥੇਦਾਰ ਸਤਨਾਮ ਸਿੰਘ ਸਹੂੰਗੜ੍ਹਾ ਨੇ ਕਿਹਾ ਕਿ ਇਸ ...

ਪੂਰੀ ਖ਼ਬਰ »

ਰਵਿਦਾਸ ਭਾਈਚਾਰੇ ਵਲੋਂ ਰੋਪੜ ਬਲਾਚੌਰ ਹਾਈਵੇ ਜਾਮ

ਰੈਲਮਾਜਰਾ/ਕਾਠਗੜ੍ਹ, 13 ਅਗਸਤ (ਸੁਭਾਸ਼ ਟੌਾਸਾ, ਬਲਦੇਵ ਸਿੰਘ ਪਨੇਸਰ, ਰਾਕੇਸ਼ ਰੋਮੀ)-ਦਿੱਲੀ ਵਿਚ ਗੁਰੂ ਰਵਿਦਾਸ ਮੰਦਰ ਨੂੰ ਢਾਹੇ ਜਾਣ ਵਿਰੁੱਧ ਰਵਿਦਾਸ ਭਾਈਚਾਰੇ ਵਲੋਂ 13 ਅਗਸਤ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਉਦੋਂ ਵਧੇਰੇ ਬਲ ਮਿਲਿਆ ਜਦੋਂ ਅੱਜ ...

ਪੂਰੀ ਖ਼ਬਰ »

ਐਡਵੋਕੇਟ ਕੁਲਦੀਪ ਭੱਟੀ ਫਗਵਾੜਾ ਦੀ ਅਗਵਾਈ 'ਚ ਸਕੂਲ ਸਟਾਫ਼ ਦੀ ਮੀਟਿੰਗ

ਸੰਧਵਾਂ, 13 ਅਗਸਤ (ਪ੍ਰੇਮੀ ਸੰਧਵਾਂ)-ਡਾ: ਭੀਮ ਰਾਓ ਅੰਬੇਡਕਰ ਮੈਮੋਰੀਅਲ ਕਮੇਟੀ ਪੰਜਾਬ ਦੇ ਨਵ ਨਿਯੁਕਤ ਪ੍ਰਧਾਨ ਐਡਵੋਕੇਟ ਕੁਲਦੀਪ ਭੱਟੀ ਫਗਵਾੜਾ ਦੀ ਪ੍ਰਧਾਨਗੀ ਹੇਠ ਡਾ: ਅੰਬੇਡਕਰ ਮੈਮੋਰੀਅਲ ਪਬਲਿਕ ਹਾਈ ਸਕੂਲ ਸੂੰਢ ਦੀ ਬਿਹਤਰੀ ਅਤੇ ਸਕੂਲੀ ਬੱਚਿਆਂ ਨੂੰ ਹੋਰ ...

ਪੂਰੀ ਖ਼ਬਰ »

ਸੜਕ ਦੀ ਮੰਦੀ ਹਾਲਤ ਕਾਰਨ ਰਾਹਗੀਰ ਪ੍ਰੇਸ਼ਾਨ

ਸੰਧਵਾਂ, 13 ਅਗਸਤ (ਪ੍ਰੇਮੀ ਸੰਧਵਾਂ)-ਸੂੰਢ-ਮਕਸੂਦਪੁਰ ਤੋਂ ਬਲਾਕੀਪੁਰ ਵਾਇਆ ਗਦਾਣੀ ਤੋਂ ਜੰਡਿਆਲਾ ਨੂੰ ਜਾਂਦੀ ਸੜਕ ਦੀ ਮੰਦੀ ਹਾਲਤ ਕਾਰਨ ਰਾਹਗੀਰ ਡਾਢੇ ਪ੍ਰੇਸ਼ਾਨ ਹਨ | ਕਿਉਂਕਿ ਸੜਕ 'ਚ ਬਣੇ ਡੂੰਘੇ ਖੱਡਿਆਂ ਵਿਚ ਬਰਸਾਤੀ ਪਾਣੀ ਭਰ ਜਾਣ 'ਤੇ ਉਨ੍ਹਾਂ ਨੂੰ ਕਾਫੀ ...

ਪੂਰੀ ਖ਼ਬਰ »

ਬਹਿਰਾਮ ਵਿਖੇ ਸੰਤਾਂ ਤੇ ਸੰਗਤਾਂ ਵਲੋਂ ਵਿਸ਼ਾਲ ਧਰਨਾ

ਬਹਿਰਾਮ, 13 ਅਗਸਤ (ਨਛੱਤਰ ਸਿੰਘ ਬਹਿਰਾਮ, ਸਰਬਜੀਤ ਸਿੰਘ)- ਗੁਰੂ ਰਵਿਦਾਸ ਜੀ ਦਾ ਪੁਰਾਤਨ ਮੰਦਰ ਢਾਹੁਣ ਦੇ ਸਬੰਧ ਵਿਚ ਮੰਗਲਵਾਰ ਸਵੇਰੇ 9 ਵਜੇ ਤੋਂ ਸੰਤ ਸਮਾਜ ਤੇ ਇਲਾਕੇ ਦੀਆਂ ਸੰਗਤਾਂ ਵਲੋਂ ਬਹਿਰਾਮ ਵਿਖੇ ਵਿਸ਼ਾਲ ਧਰਨਾ ਦਿੱਤਾ ਗਿਆ | ਇਸ ਦੌਰਾਨ ਸ੍ਰੀ ਗੁਰੂ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੌਜੋਵਾਲ ਮਜਾਰਾ ਵਿਖੇ ਸਮਾਗਮ

ਭੱਦੀ, 13 ਅਗਸਤ (ਨਰੇਸ਼ ਧੌਲ)-ਜਥੇਦਾਰ ਬਲਵੀਰ ਸਿੰਘ ਘਮੌਰ, ਅਵਤਾਰ ਸਿੰਘ ਅਜੀਮਲ ਫਿਰਨੀ ਮਜਾਰਾ ਅਤੇ ਮਲਕੀਤ ਸਿੰਘ ਖੰਡੂਪੁਰ ਆਦਿ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਪਿੰਡਾਂ ਵਿਚ ਕਰਵਾਏ ਜਾਣ ਵਾਲੇ 10 ਸਮਾਗਮਾਂ ਦੀ ...

ਪੂਰੀ ਖ਼ਬਰ »

ਪੰਜਾਬ ਬੰਦ ਸੱਦੇ ਨੂੰ ਨਵਾਂਸ਼ਹਿਰ 'ਚ ਰਲਵਾਂ-ਮਿਲਵਾਂ ਹੁੰਗਾਰਾ

ਕਾਠਗੜ੍ਹ ਖੇਤਰ ਦੀਆਂ ਦੁਕਾਨਾਂ ਮੁਕੰਮਲ ਤੌਰ 'ਤੇ ਬੰਦ ਰਹੀਆਂ ਕਾਠਗੜ੍ਹ, 13 ਅਗਸਤ (ਬਲਦੇਵ ਸਿੰਘ ਪਨੇਸਰ)-ਪੰਜਾਬ ਬੰਦ ਦੇ ਸੱਦੇ ਨੂੰ ਕਾਠਗੜ੍ਹ ਖੇਤਰ ਵਿਚ ਭਰਪੂਰ ਹੁੰਗਾਰਾ ਮਿਲਿਆ | ਇਸ ਮੌਕੇ ਕਸਬਾ ਕਾਠਗੜ੍ਹ, ਕਾਠਗੜ੍ਹ ਮੋੜ ਅਤੇ ਪੇਂਡੂ ਖੇਤਰਾਂ ਦੀਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX