ਤਾਜਾ ਖ਼ਬਰਾਂ


ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀਆਂ 4 ਵਿਕਟਾਂ ਆਊਟ, ਸਕੋਰ 327 (177 ਦੌੜਾਂ ਦੀ ਬੜ੍ਹਤ)
. . .  13 minutes ago
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਦੇ ਦਫ਼ਤਰ ਨੂੰ ਲੱਗੀ ਭਿਆਨਕ ਅੱਗ
. . .  20 minutes ago
ਟਾਂਗਰਾ (ਅੰਮ੍ਰਿਤਸਰ), 15 ਨਵੰਬਰ (ਹਰਜਿੰਦਰ ਸਿੰਘ ਕਲੇਰ) - ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਵਿਖੇ ਰਾਤ ਨੂੰ ਦਫ਼ਤਰ ਵਿਚ ਅੱਗ ਲੱਗਣ ਕਾਰਨ ਸਰਕਾਰੀ ਰਿਕਾਰਡ ਸੜ ਕੇ ਸੁਆਹ ਹੋ ਗਿਆ। ਰਾਤ ਸਮੇਂ ਇੱਥੇ ਕੋਈ ਚੌਕੀਦਾਰ ਨਹੀਂ ਸੀ ਤੇ ਅਧਿਕਾਰੀਆਂ...
ਭਾਰਤ 'ਚ ਆਮ ਲੋਕ ਹੋ ਰਹੇ ਹਨ ਗਰੀਬ - ਰਿਪੋਰਟ
. . .  35 minutes ago
ਨਵੀਂ ਦਿੱਲੀ, 15 ਨਵੰਬਰ - ਇਕ ਪ੍ਰਸਿੱਧ ਅਖ਼ਬਾਰ ਮੁਤਾਬਿਕ ਨੈਸ਼ਨਲ ਸਟੈਟਿਸਟਿਕਲ ਆਫ਼ਿਸ (ਕੌਮੀ ਅੰਕੜਾ ਸੰਸਥਾਨ) ਦੇ ਅੰਕੜਿਆਂ ਦੇ ਹਵਾਲੇ ਅਨੁਸਾਰ 2017-18 ਵਿਚ ਪੇਂਡੂ ਇਲਾਕਿਆਂ ਵਿਚ ਖਪਤਕਾਰਾਂ ਦੇ ਖ਼ਰਚ ਕਰਨ ਦੀ ਤਾਕਤ ਵਿਚ 8.8 ਫ਼ੀਸਦੀ ਗਿਰਾਵਟ ਦੇਖੀ...
ਇੰਦੌਰ ਟੈੱਸਟ ਦਾ ਦੂਸਰਾ ਦਿਨ : ਭਾਰਤ ਦੀ ਸਥਿਤੀ ਮਜ਼ਬੂਤ, 150 ਦੌੜਾਂ ਦੀ ਮਿਲੀ ਲੀਡ
. . .  about 1 hour ago
ਮਹਾਰਾਸ਼ਟਰ 'ਚ ਬਣੇਗੀ ਗੱਠਜੋੜ ਸਰਕਾਰ ਤੇ 5 ਸਾਲ ਤੱਕ ਚੱਲੇਗੀ - ਸ਼ਰਦ ਪਵਾਰ
. . .  about 1 hour ago
ਮੁੰਬਈ, 15 ਨਵੰਬਰ - ਐਨ.ਸੀ.ਪੀ. ਪ੍ਰਮੁੱਖ ਸ਼ਰਦ ਪਵਾਰ ਨੇ ਅੱਜ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਮਹਾਰਾਸ਼ਟਰ ਵਿਚ ਗੱਠਜੋੜ ਸਰਕਾਰ ਬਣੇਗੀ ਤੇ 5 ਸਾਲ ਤੱਕ ਚੱਲੇਗੀ। ਉਨ੍ਹਾਂ ਕਿਹਾ ਕਿ ਗੱਠਜੋੜ ਸਰਕਾਰ ਲਈ ਧਰਮ ਨਿਰਪੇਖਤਾ ਜ਼ਰੂਰੀ ਹੈ। ਪਵਾਰ ਨੇ ਕਿਹਾ ਕਿ ਉਹ...
ਨਾਭਾ ਜੇਲ੍ਹ 'ਚ ਇਕ ਕੈਦੀ ਦਾ ਹੋ ਰਿਹੈ ਨਿਕਾਹ
. . .  about 1 hour ago
ਨਾਭਾ, 15 ਨਵੰਬਰ (ਕਰਮਜੀਤ ਸਿੰਘ) - ਮੈਕਸਿਮਮ ਸਿਕਿਓਰਟੀ ਜੇਲ੍ਹ 'ਚ ਅੱਜ ਇਕ ਹੋਰ ਕੈਦੀ ਦਾ ਨਿਕਾਹ ਹੋ ਰਿਹਾ ਹੈ। ਇਸ ਤੋਂ ਕੁੱਝ ਦਿਨ ਪਹਿਲਾ ਮਨਦੀਪ ਸਿੰਘ ਨਾਂ ਦੇ ਗੈਂਗਸਟਰ ਦਾ ਮੈਕਸਿਮਮ ਸਿਕਿਓਰਟੀ ਜੇਲ੍ਹ ਵਿਚ ਵਿਆਹ ਹੋਇਆ ਸੀ। ਹਾਈਕੋਰਟ ਦੇ ਆਦੇਸ਼ਾਂ 'ਤੇ...
ਲਤਾ ਮੰਗੇਸ਼ਕਰ ਦੀ ਸਿਹਤ 'ਚ ਸੁਧਾਰ
. . .  about 2 hours ago
ਮੁੰਬਈ, 15 ਨਵੰਬਰ - 90 ਸਾਲਾ ਲਤਾ ਮੰਗੇਸ਼ਕਰ ਮੁੰਬਈ ਦੇ ਇਕ ਹਸਪਤਾਲ ਵਿਚ ਭਰਤੀ ਹਨ। ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਅਫ਼ਵਾਹਾਂ 'ਤੇ ਰੋਗ ਲਗਾਉਂਦੇ ਹੋਏ ਉਨ੍ਹਾਂ ਦੀ ਟੀਮ ਦਾ ਕਹਿਣਾ ਹੈ ਕਿ ਲਤਾ ਮੰਗੇਸ਼ਕਰ ਦੀ ਸਿਹਤ ਪਹਿਲਾ ਨਾਲੋਂ ਬਿਹਤਰ ਹੈ ਤੇ ਉਨ੍ਹਾਂ ਦੀ ਸਿਹਤ...
ਇੰਦੌਰ ਟੈੱਸਟ ਦੂਸਰਾ ਦਿਨ : ਮਅੰਕ ਅਗਰਵਾਲ ਨੇ ਬਣਾਇਆ ਸੈਂਕੜਾ, ਭਾਰਤ 222/3 'ਤੇ
. . .  about 2 hours ago
ਇੰਦੌਰ ਟੈੱਸਟ ਦੂਸਰਾ ਦਿਨ : ਮਅੰਕ ਅਗਰਵਾਲ ਨੇ ਬਣਾਇਆ ਸੈਂਕੜਾ, ਭਾਰਤ 222/3...
ਬਠਿੰਡਾ ਦੇ ਇੱਕ ਸਰਕਾਰੀ ਸਕੂਲ ਦੀਆਂ 3 ਨਾਬਾਲਗ ਲੜਕੀਆਂ ਗ਼ਾਇਬ
. . .  about 2 hours ago
ਬਠਿੰਡਾ, 15 ਨਵੰਬਰ (ਨਾਇਬ ਸਿੱਧੂ) - ਬਠਿੰਡਾ ਦੇ ਇੱਕ ਸਰਕਾਰੀ ਸਕੂਲ ਦੀਆਂ 3 ਨਾਬਾਲਗ ਵਿਦਿਆਰਥਣਾਂ ਭੇਦਭਰੀ ਹਾਲਾਤ ਵਿਚ ਗ਼ਾਇਬ ਹੋ ਗਈਆਂ ਹਨ । ਥਾਣਾ ਕੋਤਵਾਲੀ ਵਿਖੇ ਮਾਮਲਾ ਕਰਵਾਇਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਬਠਿੰਡਾ ਦੇ ਕਿਸੇ ਆਦਮੀ...
ਇੰਦੌਰ ਟੈਸਟ ਦੂਸਰਾ ਦਿਨ : ਭਾਰਤ 206/3 'ਤੇ ਖੇਡ ਰਿਹੈ, ਹੁਣ ਤੱਕ 56 ਦੌੜਾਂ ਦੀ ਬੜ੍ਹਤ
. . .  about 2 hours ago
ਸ਼੍ਰੋਮਣੀ ਕਮੇਟੀ ਵੱਲੋਂ 99ਵਾਂ ਸਥਾਪਨਾ ਦਿਵਸ ਮਨਾਇਆ ਗਿਆ
. . .  1 minute ago
ਅੰਮ੍ਰਿਤਸਰ, 15 ਨਵੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦਾ ਅੱਜ 99ਵਾਂ ਸਥਾਪਨਾ ਦਿਵਸ ਸਮੂਹ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਅਤੇ ਅਧਿਕਾਰੀਆਂ ਵੱਲੋਂ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਮੌਕੇ ਰਾਗੀ ਜਥਿਆਂ ਨੇ ਸ਼ਬਦ ਕੀਰਤਨ ਕੀਤਾ ਗਿਆ। ਇਸ ਮੌਕੇ ਭਾਈ...
ਅਦਾਲਤ ਦੇ ਅਪਮਾਨ ਦੇ ਗੁਨਾਹਗਾਰ ਹਨ ਮਾਲਵਿੰਦਰ ਤੇ ਸ਼ਿਵਇੰਦਰ - ਸੁਪਰੀਮ ਕੋਰਟ
. . .  about 3 hours ago
ਨਵੀਂ ਦਿੱਲੀ, 15 ਨਵੰਬਰ - ਰਨਬੈਕਸੀ ਦੇ ਸਾਬਕਾ ਪ੍ਰਮੋਟਰ ਭਰਾ ਮਾਲਵਿੰਦਰ ਸਿੰਘ ਤੇ ਸ਼ਿਵਇੰਦਰ ਸਿੰਘ ਨੂੰ ਸੁਪਰੀਮ ਕੋਰਟ ਵਲੋਂ ਅਦਾਲਤ ਦੇ ਅਪਮਾਨ ਲਈ ਗੁਨਾਹਗਾਰ ਪਾਇਆ ਗਿਆ ਹੈ। ਇਹ ਕੇਸ ਜਾਪਾਨੀ ਫਰਮ ਦਾਇਚੀ ਸੈਨਕਿਊ ਵਲੋਂ ਦਾਇਰ...
ਲੁਧਿਆਣਾ 'ਚ ਕਾਂਗਰਸ ਵੱਲੋਂ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ
. . .  about 2 hours ago
ਲੁਧਿਆਣਾ, 15 ਨਵੰਬਰ (ਅਮਰੀਕ ਸਿੰਘ ਬਤਰਾ) - ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਖਿਲਾਫ ਪੰਜਾਬ ਕਾਂਗਰਸ ਕਮੇਟੀ ਵੱਲੋਂ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਅੱਜ ਦਿੱਤੇ ਜਾਣ ਵਾਲੇ ਧਰਨਿਆਂ ਤਹਿਤ ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ...
ਚੋਰੀ ਦੀ ਨੀਅਤ ਨਾਲ ਘਰ 'ਚ ਦਾਖਲ ਹੋਏ ਚੋਰ ਵੱਲੋਂ ਮਾਲਕ ਨੂੰ ਕੀਤਾ ਗਿਆ ਗੰਭੀਰ ਜ਼ਖਮੀ
. . .  about 3 hours ago
ਲੁਧਿਆਣਾ, 15 ਨਵੰਬਰ (ਪਰਮਿੰਦਰ ਸਿੰਘ ਅਹੂਜਾ) - ਸਥਾਨਕ ਢਾਬਾ ਦੇ ਇਲਾਕੇ ਵਿਚ ਅੱਜ ਤੜਕੇ ਚੋਰੀ ਦੀ ਨੀਅਤ ਨਾਲ ਇਕ ਘਰ ਵਿਚ ਦਾਖਲ ਹੋਏ ਇਕ ਨੌਜਵਾਨ ਨੂੰ ਲੋਕਾਂ ਨੇ ਕਾਬੂ ਕਰ ਲਿਆ ਹੈ। ਕਾਬੂ ਕੀਤੇ ਜਾਣ 'ਤੇ ਨੌਜਵਾਨ ਵੱਲੋਂ ਘਰ ਦੇ ਮਾਲਕ ਸੋਨੂੰ 'ਤੇ ਚਾਕੂਆਂ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ 150 ਦੌੜਾਂ ਪਾਰ, ਮਅੰਕ ਅਗਰਵਾਲ ਸੈਂਕੜੇ ਬਣਾਉਣ ਦੇ ਨੇੜੇ
. . .  about 4 hours ago
ਪਾਕਿਸਤਾਨ ਦੇ ਕਈ ਪਿੰਡ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ 20 ਮੌਤਾਂ
. . .  about 4 hours ago
ਓ.ਸੀ.ਆਈ. ਕਾਰਡ ਨਾਲ ਪ੍ਰਵਾਸੀ ਪੰਜਾਬੀ ਵੀ ਕਰ ਸਕਦੇ ਹਨ ਕਰਤਾਰਪੁਰ ਸਾਹਿਬ ਦੀ ਯਾਤਰਾ
. . .  about 4 hours ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੂੰ ਸ਼ੁਰੂਆਤ 'ਚ ਲੱਗੇ ਝਟਕੇ, ਸਕੋਰ 124/3
. . .  about 5 hours ago
ਉੱਘੇ ਅਦਾਕਾਰ ਨਰਿੰਦਰ ਜੱਟੂ ਦਾ ਹੋਇਆ ਦਿਹਾਂਤ
. . .  about 6 hours ago
ਦੀਪਿਕਾ ਰਣਵੀਰ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551

ਜਲੰਧਰ

ਦਿੱਲੀ (ਤੁਗਲਕਾਬਾਦ) 'ਚ ਮੰਦਰ ਢਾਹੁਣ ਵਿਰੁੱਧ

ਜਲੰਧਰ 'ਚ ਪੰਜਾਬ ਬੰਦ ਨੂੰ ਮਿਲਿਆ ਜ਼ਬਰਦਸਤ ਹੁੰਗਾਰਾ

ਜਲੰਧਰ, 13 ਅਗਸਤ (ਮੇਜਰ ਸਿੰਘ) -ਦਿੱਲੀ ਦੇ ਤੁਗਲਕਾਬਾਦ ਵਿਖੇ ਗੁਰੂ ਰਵਿਦਾਸ ਮੰਦਰ ਢਾਹੇ ਜਾਣ ਵਿਰੁੱਧ ਰਵਿਦਾਸ ਸਾਧੂ ਸੰਤ ਸਮਾਜ ਵਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਜਲੰਧਰ ਸ਼ਹਿਰ ਤੇ ਆਸਪਾਸ ਦੇ ਖ਼ੇਤਰ ਵਿਚ ਜ਼ਬਰਦਸਤ ਹੁੰਗਾਰਾ ਮਿਲਿਆ | ਬੰਦ ਕਾਰਨ ਹਾਈਵੇ ...

ਪੂਰੀ ਖ਼ਬਰ »

ਵਿਕਾਸ ਕੰਮਾਂ ਲਈ ਮੁੱਖ ਮੰਤਰੀ ਕੋਲੋਂ 450 ਕਰੋੜ ਮੰਗਣਗੇ ਮੇਅਰ

ਜਲੰਧਰ, 13 ਅਗਸਤ (ਸ਼ਿਵ ਸ਼ਰਮਾ)-ਜਲੰਧਰ ਦੇ ਮੇਅਰ ਜਗਦੀਸ਼ ਰਾਜਾ ਸ਼ਹਿਰ 'ਚ ਵਿਕਾਸ ਦੇ ਕੰਮ ਕਰਵਾਉਣ ਲਈ 450 ਕਰੋੜ ਦੀ ਰਕਮ ਅੱਜ ਜਲੰਧਰ ਆ ਰਹੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਮੰਗਣ ਜਾ ਰਹੇ ਹਨ | ਕੁਝ ਦਿਨ ਪਹਿਲਾਂ ਮੁੱਖ ਮੰਤਰੀ ਨੇ ਮੇਅਰ ਜਗਦੀਸ਼ ਰਾਜਾ ਨੂੰ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਵਿਅਕਤੀ ਵਲੋਂ ਫ਼ਾਹਾ ਲਗਾ ਕੇ ਖ਼ੁਦਕੁਸ਼ੀ

ਜਲੰਧਰ, 13 ਅਗਸਤ (ਐੱਮ. ਐੱਸ. ਲੋਹੀਆ) -ਮਿੱਠਾਪੁਰ ਰੋਡ 'ਤੇ ਰਵਿੰਦਰ ਨਗਰ 'ਚ ਰਹਿਣ ਵਾਲੇ ਵਿਅਕਤੀ ਨੇ ਭੇਦਭਰੀ ਹਾਲਤ 'ਚ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ ਹੈ | ਮਿ੍ਤਕ ਦੀ ਪਹਿਚਾਣ ਸੰਤੋਸ਼ ਕੁਮਾਰ ਪੁੱਤਰ ਭਾਗੇਸ਼ ਪ੍ਰਦਾਸ ਮੂਲ ਵਾਸੀ ਯੂ.ਪੀ. ਵਜੋਂ ਹੋਈ ਹੈ | ਮਾਮਲੇ ਦੀ ...

ਪੂਰੀ ਖ਼ਬਰ »

ਅੰਤਰ ਜ਼ਿਲ੍ਹਾ ਕ੍ਰਿਕਟ ਮੈਚ 'ਚੋਂ ਹੁਸ਼ਿਆਰਪੁਰ ਨੇ 61 ਦੌੜਾਂ ਬਣਾਈਆਂ

ਜਲੰਧਰ, 13 ਅਗਸਤ (ਜਤਿੰਦਰ ਸਾਬੀ)-ਪੰਜਾਬ ਰਾਜ ਅੰਤਰ ਜ਼ਿਲ੍ਹਾ ਅੰਡਰ 16 ਸਾਲ ਵਰਗ ਦੇ ਬਰਲਟਨ ਪਾਰਕ ਸਟੇਡੀਅਮ ਵਿਖੇ ਡੀ.ਸੀ.ਏ ਜਲੰਧਰ ਤੇ ਡੀ.ਸੀ.ਏ ਹੁਸ਼ਿਆਰਪੁਰ ਦਰਮਿਆਨ ਖੇਡੇ ਗਏ ਮੈਚ ਵਿਚੋਂ ਡੀ.ਸੀ.ਏ ਹੁਸ਼ਿਆਰਪੁਰ ਦੀ ਟੀਮ ਨੇ 33 ਓਵਰਾਂ ਦੇ ਵਿਚ 3 ਵਿਕਟਾਂ ਗੁਆ ਕੇ 61 ...

ਪੂਰੀ ਖ਼ਬਰ »

ਕੱਪੜਿਆਂ ਦੀ ਦੁਕਾਨ ਨੂੰ ਲੱਗੀ ਅੱਗ

ਜਲੰਧਰ ਛਾਉਣੀ, 13 ਅਗਸਤ (ਪਵਨ ਖਰਬੰਦਾ)-ਥਾਣਾ ਛਾਉਣੀ ਦੇ ਅਧੀਨ ਆਉਂਦੇ ਮੁੱਖ ਬਾਜ਼ਾਰ ਨੇੜੇ ਸਥਿਤ ਇਕ ਕੱਪੜਿਆਂ ਦੇ ਸ਼ੋਅ ਰੂਮ 'ਚ ਦੇਰ ਰਾਤ ਅਚਾਨਕ ਅੱਗ ਲੱਗਣ ਕਾਰਨ ਦੁਕਾਨ 'ਚ ਪਿਆ ਹੋਇਆ ਲੱਖਾਂ ਰੁਪਏ ਦਾ ਸਾਮਾਨ ਸੜ ਗਿਆ | ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ...

ਪੂਰੀ ਖ਼ਬਰ »

ਪੰਜਾਬ ਬੰਦ ਦੇ ਸੱਦੇ 'ਤੇ ਜਲੰਧਰ ਤੇ ਆਸ-ਪਾਸ ਰਿਹਾ ਮੁਕੰਮਲ ਬੰਦ

ਫਿਲੌਰ ਵਿਖੇ ਸੰਗਤਾਂ ਵਲੋਂ ਰੋਸ ਪ੍ਰਦਰਸ਼ਨ ਫਿਲੌਰ, 13 ਅਗਸਤ-(ਸੁਰਜੀਤ ਸਿੰਘ ਬਰਨਾਲਾ)-ਦਿੱਲੀ ਵਿਖੇ ਗੁਰੂ ਰਵਿਦਾਸ ਮੰਦਰ ਨੂੰ ਢਾਹੇ ਜਾਣ ਦੇ ਵਿਰੋਧ 'ਚ ਰਵਿਦਾਸ ਭਾਈਚਾਰੇ 'ਚ ਭਾਰੀ ਰੋਸ ਚੱਲ ਰਿਹਾ ਹੈ | ਇਸ ਸਬੰਧੀ ਫਿਲੌਰ ਵਿਖੇ ਮੋਦੀ ਸਰਕਾਰ ਅਤੇ ਕੇਜਰੀਵਾਲ ...

ਪੂਰੀ ਖ਼ਬਰ »

ਅੰਗਦਾਨ ਕਰਨ ਲਈ ਪ੍ਰੇਰਿਤ ਕਰਨ ਵਾਲੇ ਅਦਿੱਤ ਮਿੱਤਲ ਤੇ ਅਯਾਨ ਮਿੱਤਲ ਦਾ ਡਿਪਟੀ ਕਮਿਸ਼ਨਰ ਵਲੋਂ ਸਨਮਾਨ

ਜਲੰਧਰ, 13 ਅਗਸਤ (ਰਣਜੀਤ ਸਿੰਘ ਸੋਢੀ)-ਅੰਤਰਰਾਸ਼ਟਰੀ ਅੰਗਦਾਨ ਦਿਵਸ ਮੌਕੇ ਡਿਪਟੀ ਕਮਿਸ਼ਨਰ ਤੇ ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਵਲੋਂ ਅੰਗਦਾਨ ਕਰਨ ਲਈ ਜ਼ਿਲ੍ਹੇ 'ਚ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਸ਼ਾਨਦਾਰ ਕਾਰਜ ਕਰਨ ...

ਪੂਰੀ ਖ਼ਬਰ »

ਵਕੀਲਾਂ ਨੇ ਰੱਖਿਆ 'ਨੋ ਵਰਕ ਡੇਅ'

ਜਲੰਧਰ, 13 ਅਗਸਤ (ਚੰਦੀਪ ਭੱਲਾ)-ਪੰਜਾਬ ਬੰਦ ਦੇ ਮੱਦੇਨਜ਼ਰ ਲੋਕਾਂ ਨੂੰ ਹੋਣ ਵਾਲੀ ਪ੍ਰੇਸ਼ਾਨੀ ਨੂੰ ਧਿਆਨ 'ਚ ਰੱਖਦੇ ਹੋਏ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਵਕੀਲਾਂ ਵਲੋਂ ਵੀ ਅੱਜ 'ਨੋ ਵਰਕ ਡੇਅ' ਰੱਖਿਆ | ਜਿਸ ਕਰਕੇ ਅਦਾਲਤਾਂ ਦਾ ਕੰਮਕਾਜ ਨਾ ਦੇ ਬਰਾਬਰ ਹੀ ਰਿਹਾ | ਇਸ ...

ਪੂਰੀ ਖ਼ਬਰ »

ਲੋਕਾਂ ਨੇ ਚੋਰ ਕਾਬੂ ਕਰ ਕੇ ਪੁਲਿਸ ਹਵਾਲੇ ਕੀਤਾ

ਮਕਸੂਦਾਂ, 13 ਅਗਸਤ (ਲਖਵਿੰਦਰ ਪਾਠਕ)-ਥਾਣਾ 8 ਦੇ ਅਧੀਨ ਆਉਂਦੇ ਗੁੱਜਾ ਪੀਰ ਰੋਡ ਸ਼ੰਕਰ ਗਾਰਡਨ 'ਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇ ਰਹੇ ਚੋਰਾਂ 'ਚੋਂ ਇਕ ਨੂੰ ਕਾਬੂ ਕਰ ਕੇ ਲੋਕਾਂ ਨੇ ਪੁਲਿਸ ਹਵਾਲੇ ਕਰ ਦਿੱਤਾ | ਕਾਬੂ ਕੀਤੇ ਚੋਰ ਦੀ ਪਛਾਣ ਸ਼ਾਮ ਖ਼ਾਨ ਪੁੱਤਰ ਸਵ. ...

ਪੂਰੀ ਖ਼ਬਰ »

'ਗੁਰੂ ਲਾਧੋ ਰੇ' ਪ੍ਰਗਟ ਦਿਵਸ 16 ਨੂੰ

ਜਲੰਧਰ, 13 ਅਗਸਤ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸੈਂਟਰਲ ਟਾਊਨ ਜਲੰਧਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਹਿਬ ਜੀ ਦਾ 'ਗੁਰੂ ਲਾਧੋ ਰੇ' ਪ੍ਰਗਟ ਦਿਵਸ 16 ਅਗਸਤ ਦਿਨ ਸ਼ੁੱਕਰਵਾਰ ਨੂੰ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹੇ ਦੇ 2.91 ਲੱਖ ਲੋਕਾਂ ਨੂੰ ਮਿਲੇਗਾ ਸਿਹਤ ਲਾਭ-ਸਿਵਲ ਸਰਜਨ

ਜਲੰਧਰ, 13 ਅਗਸਤ (ਐੱਮ. ਐੱਸ. ਲੋਹੀਆ)-ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹੇ ਦੇ 2.91 ਲੱਖ ਲੋਕਾਂ ਨੂੰ ਮਿਆਰੀ ਤੇ ਬਿਹਤਰ ਸਿਹਤ ਸੇਵਾਵਾਂ ਪ੍ਰ੍ਰਦਾਨ ਕਰਨ ਲਈ ਯੋਗ ਲਾਭਪਾਤਰੀਆਂ ਨੂੰ ਈ-ਕਾਰਡ ਜਾਰੀ ਕੀਤੇ ਜਾ ਰਹੇ ਹਨ, ਜਿਸ ਤਹਿਤ ਯੋਗ ਪਰਿਵਾਰਾਂ ...

ਪੂਰੀ ਖ਼ਬਰ »

ਪੀ. ਐਨ. ਬੀ. ਨੇ ਘਟਾਈਆਂ ਵਿਆਜ ਦਰਾਂ

ਜਲੰਧਰ, 13 ਅਗਸਤ (ਸ਼ਿਵ)- ਰਿਜ਼ਰਵ ਬੈਂਕ ਵਲੋਂ ਵਿਆਜ 'ਚ ਕੀਤੀ ਜਾ ਰਹੀ ਕਟੌਤੀ ਨੂੰ ਦੇਖਦੇ ਹੋਏ ਪੰਜਾਬ ਨੈਸ਼ਨਲ ਬੈਂਕ ਦੁਆਰਾ ਸਮੇਂ-ਸਮੇਂ 'ਤੇ ਵਿਆਜ ਦਰ 'ਚ ਕਟੌਤੀ ਕੀਤੀ ਜਾ ਰਹੀ ਹੈ | ਬੀਤੇ ਦਿਨੀਂ ਬੈਂਕ ਨੇ ਆਪਣੀ ਵਿਆਜ ਦਰ ਐਮ. ਸੀ. ਐਲ. ਆਰ. ਵਿਚ 1 ਅਗਸਤ 2019 ਤੋਂ 0.10 ਫੀਸਦੀ ...

ਪੂਰੀ ਖ਼ਬਰ »

ਰੈਵਨਿਊ ਪਟਵਾਰ ਯੂਨੀਅਨ ਜ਼ਿਲ੍ਹਾ ਜਲੰਧਰ ਦੀ ਮੀਟਿੰਗ

ਜਲੰਧਰ, 13 ਅਗਸਤ (ਹਰਵਿੰਦਰ ਸਿੰਘ ਫੁੱਲ)-ਰੈਵਨਿਊ ਪਟਵਾਰ ਯੂਨੀਅਨ ਜਿਲਾ ਜਲੰਧਰ ਦੀ ਇਕ ਮੀਟਿੰਗ ਪ੍ਰਧਾਨ ਧੀਰਾ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਤਹਿਸੀਲ ਕੰਪਲੈਕਸ ਜਲੰਧਰ ਵਿਖੇ ਹੋਈ | ਜਿਸ ਵਿਚ ਜ਼ਿਲੇ੍ਹ ਦੀਆਂ ਪੰਜਾਂ ਤਹਿਸੀਲਾਂ ਦੇ ਅਹੁਦੇਦਾਰ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਸਿਹਤ ਬੀਮਾ ਯੋਜਨਾ ਤਹਿਤ ਕਾਰਡ ਬਣਾਉਣ ਦੇ ਕੰਮ ਦਾ ਬੇਰੀ ਵਲੋਂ ਉਦਘਾਟਨ

ਜਲੰਧਰ, 13 ਅਗਸਤ (ਜਸਪਾਲ ਸਿੰਘ)-ਸੂਬਾ ਸਰਕਾਰ ਵਲੋਂ ਚਲਾਈ ਗਈ ਸਰਬਤ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਗ੍ਰਾਮ ਸੁਵਿਧਾ ਸੈਂਟਰ ਲੱਧੇਵਾਲੀ ਵਿਖੇ ਹਲਕਾ ਵਿਧਾਇਕ ਰਜਿੰਦਰ ਬੇਰੀ ਵਲੋਂ ਕੀਤੀ ਗਈ | ਇਸ ਮੌਕੇ ਸ੍ਰੀ ਬੇਰੀ ਨੇ ਦੱਸਿਆ ਕਿ ਇਸ ਸਕੀਮ ਤਹਿਤ ਇਕ ਪਰਿਵਾਰ ਦੇ ...

ਪੂਰੀ ਖ਼ਬਰ »

ਕੁੱਕੜ ਪਿੰਡ ਹਾਕੀ ਲੀਗ 'ਚ ਫਸਵੇਂ ਤੇ ਰੋਮਾਂਚਕ ਮੁਕਾਬਲੇ ਹੋਏ

ਜਲੰਧਰ, 13 ਅਗਸਤ (ਜਸਪਾਲ ਸਿੰਘ)-ਗੋਬਿੰਦ ਸਪੋਰਟਸ ਅਕੈਡਮੀ ਕੁੱਕੜ ਪਿੰਡ ਵੋਂ ਸਮੂਹ ਗ੍ਰਾਮ ਪੰਚਾਇਤ, ਐਨ. ਆਰ. ਆਈ. ਵੀਰਾਂ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਪੰਜਵੀਂ ਹਾਕੀ ਲੀਗ 'ਚ ਬਹੁਤ ਹੀ ਫਸਵੇਂ ਤੇ ਰੋਮਾਂਚਕ ਮੁਕਾਬਲੇ ਹੋਏ | ਅਕੈਡਮੀ ਦੇ ਪ੍ਰਧਾਨ ਸਰਬਜੀਤ ਸਿੰਘ ਬਾਹੀਆ ਐਸ. ਪੀ. ਅਤੇ ਲੈਫ. ਜਨਰਲ ਅਮਰੀਕ ਸਿੰਘ ਬਾਹੀਆ ਦੀ ਦੇਖ-ਰੇਖ ਹੇਠ ਕਰਵਾਏ ਜਾ ਰਹੇ ਇਨ੍ਹਾਂ ਲੀਗ ਮੁਕਾਬਲਿਆਂ 'ਚ ਅੰਦਰ 14 ਸਾਲ ਵਰਗ 'ਚ ਬਿੰੜਗ ਨੇ ਸੰਸਾਰਪੁਰ ਨੂੰ 6-2, ਦੁਆਾਬ ਸਕੂਲ ਨੇ ਚਾਨੀਆਂ ਨੂੰ 5-0 ਅਤੇ ਮਿੱਠਾਪੁਰ ਨੇ ਕੁੱਕੜ ਪਿੰਡ ਨੂੰ 2-0 ਨਾਲ ਹਰਾਇਆ | ਇਸੇ ਤਰ੍ਹਾਂ ਅੰਡਰ 17 ਸਾਲ ਵਰਗ 'ਚ ਕੁੱਕੜ ਪਿੰਡ ਨੇ ਸਮਰਾਏ ਨੂੰ 6-0, ਮਿੱਠਾਪੁਰ ਨੇ ਕੈਂਟ ਬੋਰਡ ਸਕੂਲ ਨੂੰ 6-2 ਅਤੇ ਪੁਲਿਸ ਡੀ. ਏ. ਵੀ. ਸਕੂਲ ਨੇ ਐਮ. ਜੀ. ਐਨ. ਨੂੰ 5-0 ਨਾਲ ਹਰਾਇਆ | ਜਦਕਿ ਦੁਆਬਾ ਸਕੂਲ ਅਤੇ ਧੰਨੋਵਾਲੀ ਵਿਚਕਾਰ ਖੇਡਿਆ ਗਿਆ ਮੈਚ 5-5 ਨਾਲ ਬਰਾਬਰ ਰਿਹਾ | ਹਾਕੀ ਲੀਗ ਦੇ ਮੁੱਖ ਪ੍ਰਬੰਧਕਾਂ ਪਰਮਜੀਤ ਸਿੰਘ ਕੋਚ, ਚਮਨ ਲਾਲ ਚਾਹਲ, ਵਿਜੇ ਕੁਮਾਰ ਅਤੇ ਰਾਜ ਕੁਮਾਰ ਨੇ ਦੱਸਿਆ ਕਿ ਇਸ ਮੌਕੇ ਪਿੰਡ ਦੇ ਸਰਪੰਚ ਜਗਤਾਰ ਸਿੰਘ ਮੰਗਾ ਆਪਣੇ ਸਾਥੀਆਂ ਨਾਲ ਉਚੇਚੇ ਤੌਰ 'ਤੇ ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਪੁੱਜੇ | ਇਸ ਮੌਕੇ ਸੁਰਿੰਦਰਪਾਲ ਸਿੰਘ ਔਜਲਾ, ਗੁਰਵਿੰਦਰ ਸਿੰਘ, ਲੋਕਪ੍ਰੀਤ ਸਿੰਘ, ਕੁਲਦੀਪ ਸਿੰਘ, ਬਲਵੀਰ ਸਿੰਘ, ਬਲਜੀਤ ਸਿੰਘ ਚੰਦੀ, ਰਾਜਵਿੰਦਰ ਕੌਰ ਹਾਕੀ ਕੋਚ, ਰੌਣਕੀ ਰਾਮ ਪੰਚ, ਸ਼ਿੰਦਰਪਾਲ ਪੰਚ, ਪਰਮਵੀਰ, ਪ੍ਰਦੀਪ ਸਿੰਘ, ਦਇਆ ਸਿੰਘ, ਰਵਿੰਦਰ ਸਿੰਘ, ਜਸਪ੍ਰੀਤ ਸਿੰਘ, ਮਨਪ੍ਰੀਤ ਸਿੰਘ ਬਾਹੀਆ, ਜਸਕਰਨ ਰੇਖੀ, ਤਨਰਾਜ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਡੀ. ਸੀ. ਵਲੋਂ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਵੋਟਰ ਪਹਿਚਾਣ ਪ੍ਰੋਗਰਾਮ 'ਚ ਸਹਿਯੋਗ ਦੇਣ ਦੀ ਅਪੀਲ

ਜਲੰਧਰ, 13 ਅਗਸਤ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਵਲੋਂ ਅੱਜ ਪਹਿਲੀ ਜਨਵਰੀ 2020 ਨੂੰ ਅਧਾਰ ਮੰਨ ਕੇ ਫੋਟੋ ਵੋਟਰ ਸੂਚੀਆਂ ਦੀ ਸੁਧਾਈ ਕਰਨ ਸਬੰਧੀ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ...

ਪੂਰੀ ਖ਼ਬਰ »

ਤਹਿਸੀਲ ਕੰਪਲੈਕਸ 'ਚ ਵੀ ਕੰਮਕਾਜ ਰਿਹਾ ਠੱਪ

ਜਲੰਧਰ, 13 ਅਗਸਤ (ਚੰਦੀਪ ਭੱਲਾ)-ਜਿੱਥੇ ਇਕ ਪਾਸੇ ਸ਼ਹਿਰ 'ਚ ਬੰਦ ਦਾ ਪੂਰਾ ਅਸਰ ਵੇਖਣ ਨੂੰ ਮਿਲਿਆ ਉੱਥੇ ਦੂਜੇ ਪਾਸੇ ਤਹਿਸੀਲ ਤੇ ਪ੍ਰਸ਼ਾਸਕੀ ਕੰਪਲੈਕਸ ਦੇ ਸਾਰੇ ਦਫਤਰਾਂ 'ਚ ਵੀ ਇਸ ਦਾ ਅਸਰ ਵੇਖਣ ਨੂੰ ਮਿਲਿਆ | ਅੱਜ ਜਿੱਥੇ ਇਕ ਪਾਸੇ ਤਹਿਸੀਲ ਕੰਪਲੈਕਸ 'ਚ ਸੁੰਨਸਾਨ ...

ਪੂਰੀ ਖ਼ਬਰ »

ਐਡਵੋਕੇਟ ਭੁਪਿੰਦਰ ਸਿੰਘ ਲਾਲੀ ਨੇ ਜ਼ਮੀਨ 'ਤੇ ਕਬਜ਼ੇ ਦੇ ਦੋਸ਼ਾਂ ਨੂੰ ਨਕਾਰਿਆ

ਜਲਧਰ, 13 ਅਗਸਤ (ਜਸਪਾਲ ਸਿੰਘ)-ਐਡਵੋਕੇਟ ਭੁਪਿੰਦਰ ਸਿੰਘ ਲਾਲੀ ਨੇ ਨਗਰ ਨਿਗਮ ਕਮਿਸ਼ਨਰ ਕੋਲ ਆਪਣਾ ਪੱਖ ਰੱਖਦੇ ਹੋਏ ਪਿਛਲੇ ਦਿਨੀਂ ਸਾਬਕਾ ਕੌਾਸਲਰ ਤੇ ਪਿੰਡ ਨੰਗਲ ਸ਼ਾਮਾਂ ਦੇ ਕੁਝ ਵਿਅਕਤੀਆਂ ਵਲੋਂ ਕਬਜ਼ੇ ਦੇ ਲਗਾਏ ਗਏ ਦੋਸ਼ਾਂ ਨੂੰ ਸਿਰੇ ਤੋਂ ਨਕਾਰਦੇ ਹੋਏ ...

ਪੂਰੀ ਖ਼ਬਰ »

ਈ. ਐਸ. ਐਸ. ਗਲੋਬਲ ਕੰਪਨੀ ਨੇ 15 ਦਿਨਾਂ 'ਚ ਲਗਾਇਆ ਕੈਨੇਡਾ ਦਾ ਵੀਜ਼ਾ

ਜਲੰਧਰ, 13 ਅਗਸਤ (ਅ. ਬ.)- ਇੰਮੀਗ੍ਰੇਸ਼ਨ 'ਚ ਪੰਜਾਬ ਦੀ ਪ੍ਰਮੁੱਖ ਕੰਪਨੀ ਈ. ਐਸ. ਐਸ. ਗਲੋਬਲ ਨੇ ਸਿਰਫ 15 ਦਿਨਾਂ 'ਚ ਹੀ ਕਪੂਰਥਲਾ ਨਿਵਾਸੀ ਕਾਜਲਪ੍ਰੀਤ ਦਾ ਕੈਨੇਡਾ ਦਾ ਵੀਜ਼ਾ ਲਗਾ ਕੇ ਉਸ ਦੇ ਤੇ ਉਸ ਦੇ ਪਰਿਵਾਰਕ ਮੈਂਬਰਾਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ | ਕਾਜਲਪ੍ਰੀਤ ...

ਪੂਰੀ ਖ਼ਬਰ »

ਬੰਦ ਦਾ ਅਸਰ, ਨਹੀਂ ਚੁੱਕਿਆ ਗਿਆ 600 ਟਨ ਕੂੜਾ

ਜਲੰਧਰ, 13 ਅਗਸਤ (ਸ਼ਿਵ)-ਰਵਿਦਾਸੀਆ ਸਮਾਜ ਵਲੋਂ ਦਿੱਤੇ ਗਏ ਬੰਦ ਦੇ ਸੱਦੇ ਦਾ ਅਸਰ ਨਿਗਮ ਦੇ ਕੰਮਕਾਜ 'ਤੇ ਵੀ ਪਿਆ ਜਿਸ ਨਾਲ ਸ਼ਹਿਰ 'ਚੋਂ ਅੱਜ 600 ਟਨ ਦੇ ਕਰੀਬ ਕੂੜਾ ਸੜਕਾਂ ਤੋਂ ਨਹੀਂ ਚੁੱਕਿਆ ਗਿਆ | ਨਿਗਮ ਦੀ ਵਰਕਸ਼ਾਪ ਲੰਬਾ ਪਿੰਡ ਚੌਕ 'ਚ ਹੈ ਜਿਸ ਵਿਚ ਕੂੜਾ ਚੁੱਕਣ ...

ਪੂਰੀ ਖ਼ਬਰ »

ਇੰੰਸਟੀਚਿਊਟ ਆਫ਼ ਚਾਰਟਡ ਅਕਾਊਾਟੈਂਟਸ ਨੇ ਸੀ. ਏ. ਦਾ ਨਤੀਜਾ ਐਲਾਨਿਆ

ਜਲੰਧਰ, 13 ਅਗਸਤ (ਰਣਜੀਤ ਸਿੰਘ ਸੋਢੀ)-ਇੰਸਟੀਚਿਊਟ ਆਫ਼ ਚਾਰਟਰ ਅਕਾਊਾਟੈਂਟਸ ਵਲੋਂ ਮਈ 2019 ਦੀ ਸੀ. ਏ. ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ | ਜਲੰਧਰ ਬਰਾਂਚ ਦੇ 300 ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ | ਜਲੰਧਰ ਬਰਾਂਚ ਦੇ ਸਟੂਡੈਂਟ ਐਸੋਸੀਏਸ਼ਨ ਦੇ ਚੇਅਰਮੈਨ ਸੀ. ...

ਪੂਰੀ ਖ਼ਬਰ »

ਗੰਦੇ ਪਾਣੀ 'ਚ ਡੁੱਬੇ ਇਲਾਕੇ ਦੇਖਣ ਗਏ ਕਮਿਸ਼ਨਰ ਸਾਹਮਣੇ ਲੋਕਾਂ ਨੇ ਕੱਢੀ ਭੜਾਸ

ਜਲੰਧਰ, 13 ਅਗਸਤ (ਸ਼ਿਵ)-ਇਕ ਹਫ਼ਤੇ ਬਾਅਦ ਪਾਣੀ 'ਚ ਡੁੱਬੇ ਗੁਰੂ ਗੋਬਿੰਦ ਸਿੰਘ ਐਵੀਨਿਊ, ਨਿਊ ਗਾਂਧੀ ਨਗਰ, ਉਪਕਾਰ ਨਗਰ ਦੇ ਲੋਕਾਂ ਨੇ ਮੌਕਾ ਦੇਖਣ ਲਈ ਆਏ ਨਿਗਮ ਕਮਿਸ਼ਨਰ ਦੀਪਰਵਾ ਲਾਕੜਾ ਸਾਹਮਣੇ ਲੋਕਾਂ ਨੇ ਜੰਮ ਕੇ ਭੜਾਸ ਕੱਢੀ ਕਿ ਉਹ ਇਕ ਹਫ਼ਤੇ ਤੋਂ ਗੰਦੇ ਪਾਣੀ 'ਚ ...

ਪੂਰੀ ਖ਼ਬਰ »

ਭਲਕੇ ਕੱਢੀ ਜਾਵੇਗੀ ਤਿਰੰਗਾ ਯਾਤਰਾ-ਵਿਜੇ ਸਾਂਪਲਾ

ਜਲੰਧਰ, 13 ਅਗਸਤ (ਸ਼ਿਵ)- ਅਖੰਡ ਭਾਰਤ ਸੰਕਲਪ ਸਮਿਤੀ ਵਲੋਂ ਇਕ ਵਿਸ਼ੇਸ਼ ਮੀਟਿੰਗ ਨੌਜਵਾਨ ਆਗੂ ਸ਼ੀਤਲ ਅੰਗੂਰਾਲ ਦੇ ਦਫਤਰ ਦਾਨਸ਼ਮੰਦਾਂ 'ਚ ਜਥੇਬੰਦੀ ਦੇ ਚੇਅਰਮੈਨ ਵਿਜੇ ਸਾਂਪਲਾ ਦੀ ਪ੍ਰਧਾਨਗੀ 'ਚ ਹੋਈ | ਜਿਸ ਵਿਚ ਫ਼ੈਸਲਾ ਲਿਆ ਗਿਆ ਕਿ ਪ੍ਰਧਾਨ ਮੰਤਰੀ ਨਰਿੰਦਰ ...

ਪੂਰੀ ਖ਼ਬਰ »

ਸਕੂਲ 'ਚ ਚੋਰੀ ਕਰਨ ਵਾਲੇ 4ਵਿਅਕਤੀ ਕਾਬੂ

ਚੁਗਿੱਟੀ/ਜੰਡੂਸਿੰਘਾ, 13 ਅਗਸਤ (ਨਰਿੰਦਰ ਲਾਗੂ)-ਲੰਮਾ ਪਿੰਡ ਨਾਲ ਲਗਦੇ ਮੁਹੱਲਾ ਪਿ੍ਥਵੀ ਨਗਰ 'ਚ ਸਥਿਤ ਗੁ: ਤੇਗ ਬਹਾਦਰ ਸੀਨੀ: ਸੈਕੰ: ਸਕੂਲ 'ਚ ਰੱਖੀ ਹੋਈ ਇਕ ਅਲਮਾਰੀ 'ਚੋਂ ਨਕਦੀ ਚੋਰੀ ਕਰਨ ਦੇ ਮਾਮਲੇ 'ਤੇ ਕਾਰਵਾਈ ਕਰਦੇ ਹੋਏ ਥਾਣਾ ਰਾਮਾ ਮੰਡੀ ਦੀ ਪੁਲਿਸ ਵਲੋਂ ਇਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX