ਤਾਜਾ ਖ਼ਬਰਾਂ


ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀ ਬੰਗਲਾਦੇਸ਼ 'ਤੇ ਲੀਡ 200 ਟੱਪੀ, ਸਕੋਰ 359/4
. . .  12 minutes ago
ਰਾਜਪਾਲ ਵੀ.ਪੀ. ਸਿੰਘ ਬਦਨੌਰ ਸਮੇਤ ਵੱਖ-ਵੱਖ ਸਖ਼ਸ਼ੀਅਤਾਂ ਵੱਲੋਂ ਖੰਨਾ ਦੀ ਮਾਤਾ ਨੂੰ ਸ਼ਰਧਾ ਦੇ ਫੁਲ ਭੇਟ
. . .  17 minutes ago
ਗੜ੍ਹਸ਼ੰਕਰ, 15 ਨਵੰਬਰ (ਧਾਲੀਵਾਲ)- ਭਾਜਪਾ ਦੇ ਕੌਮੀ ਮੀਤ ਪ੍ਰਧਾਨ ਅਵਿਨਾਸ਼ ਰਾਏ ਖੰਨਾ ਦੇ ਮਾਤਾ ਸਵ. ਰਾਜ ਰਾਣੀ ਖੰਨਾ ਨਮਿਤ ਇੱਥੇ ਬੰਗਾ ਰੋਡ 'ਤੇ ਇਕ ਪੈਲੇਸ 'ਚ ਕਰਵਾਈ ਗਈ ਪ੍ਰਾਰਥਨਾ ਸਭਾ 'ਚ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ, ਰਾਣਾ ਕੇ.ਪੀ. ਸਿੰਘ ਸਪੀਕਰ...
ਬਠਿੰਡਾ 'ਚ ਪੁਸਤਕ ਮੇਲਾ, ਨੌਜਵਾਨਾਂ 'ਚ ਉਤਸ਼ਾਹ
. . .  34 minutes ago
ਬਠਿੰਡਾ, 15 ਨਵੰਬਰ (ਨਾਇਬ ਸਿੱਧੂ) - ਬਠਿੰਡਾ ਦੇ ਸਰਕਾਰੀ ਰਜਿੰਦਰਾ ਕਾਲਜ ਵਿਖੇ ਤਿੰਨ ਰੋਜ਼ਾ ਪੁਸਤਕ ਮੇਲਾ ਲਾਇਆ ਗਿਆ ਹੈ ਇਹ ਪੁਸਤਕ ਮੇਲਾ 15 ਤੋ 17 ਨਵੰਬਰ ਤੱਕ ਚੱਲੇਗਾ । ਇਸ ਪੁਸਤਕ ਮੇਲੇ ਵਿਚ ਵੱਖ ਵੱਖ ਤਰ੍ਹਾਂ ਦੀਆਂ ਪੁਸਤਕਾਂ ਦੀਆਂ ਸਟਾਲਾਂ ਲਗਾਈਆਂ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀਆਂ 4 ਵਿਕਟਾਂ ਆਊਟ, ਸਕੋਰ 327 (177 ਦੌੜਾਂ ਦੀ ਬੜ੍ਹਤ)
. . .  55 minutes ago
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਦੇ ਦਫ਼ਤਰ ਨੂੰ ਲੱਗੀ ਭਿਆਨਕ ਅੱਗ
. . .  about 1 hour ago
ਟਾਂਗਰਾ (ਅੰਮ੍ਰਿਤਸਰ), 15 ਨਵੰਬਰ (ਹਰਜਿੰਦਰ ਸਿੰਘ ਕਲੇਰ) - ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਵਿਖੇ ਰਾਤ ਨੂੰ ਦਫ਼ਤਰ ਵਿਚ ਅੱਗ ਲੱਗਣ ਕਾਰਨ ਸਰਕਾਰੀ ਰਿਕਾਰਡ ਸੜ ਕੇ ਸੁਆਹ ਹੋ ਗਿਆ। ਰਾਤ ਸਮੇਂ ਇੱਥੇ ਕੋਈ ਚੌਕੀਦਾਰ ਨਹੀਂ ਸੀ ਤੇ ਅਧਿਕਾਰੀਆਂ...
ਭਾਰਤ 'ਚ ਆਮ ਲੋਕ ਹੋ ਰਹੇ ਹਨ ਗਰੀਬ - ਰਿਪੋਰਟ
. . .  about 1 hour ago
ਨਵੀਂ ਦਿੱਲੀ, 15 ਨਵੰਬਰ - ਇਕ ਪ੍ਰਸਿੱਧ ਅਖ਼ਬਾਰ ਮੁਤਾਬਿਕ ਨੈਸ਼ਨਲ ਸਟੈਟਿਸਟਿਕਲ ਆਫ਼ਿਸ (ਕੌਮੀ ਅੰਕੜਾ ਸੰਸਥਾਨ) ਦੇ ਅੰਕੜਿਆਂ ਦੇ ਹਵਾਲੇ ਅਨੁਸਾਰ 2017-18 ਵਿਚ ਪੇਂਡੂ ਇਲਾਕਿਆਂ ਵਿਚ ਖਪਤਕਾਰਾਂ ਦੇ ਖ਼ਰਚ ਕਰਨ ਦੀ ਤਾਕਤ ਵਿਚ 8.8 ਫ਼ੀਸਦੀ ਗਿਰਾਵਟ ਦੇਖੀ...
ਇੰਦੌਰ ਟੈੱਸਟ ਦਾ ਦੂਸਰਾ ਦਿਨ : ਭਾਰਤ ਦੀ ਸਥਿਤੀ ਮਜ਼ਬੂਤ, 150 ਦੌੜਾਂ ਦੀ ਮਿਲੀ ਲੀਡ
. . .  about 1 hour ago
ਮਹਾਰਾਸ਼ਟਰ 'ਚ ਬਣੇਗੀ ਗੱਠਜੋੜ ਸਰਕਾਰ ਤੇ 5 ਸਾਲ ਤੱਕ ਚੱਲੇਗੀ - ਸ਼ਰਦ ਪਵਾਰ
. . .  about 1 hour ago
ਮੁੰਬਈ, 15 ਨਵੰਬਰ - ਐਨ.ਸੀ.ਪੀ. ਪ੍ਰਮੁੱਖ ਸ਼ਰਦ ਪਵਾਰ ਨੇ ਅੱਜ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਮਹਾਰਾਸ਼ਟਰ ਵਿਚ ਗੱਠਜੋੜ ਸਰਕਾਰ ਬਣੇਗੀ ਤੇ 5 ਸਾਲ ਤੱਕ ਚੱਲੇਗੀ। ਉਨ੍ਹਾਂ ਕਿਹਾ ਕਿ ਗੱਠਜੋੜ ਸਰਕਾਰ ਲਈ ਧਰਮ ਨਿਰਪੇਖਤਾ ਜ਼ਰੂਰੀ ਹੈ। ਪਵਾਰ ਨੇ ਕਿਹਾ ਕਿ ਉਹ...
ਨਾਭਾ ਜੇਲ੍ਹ 'ਚ ਇਕ ਕੈਦੀ ਦਾ ਹੋ ਰਿਹੈ ਨਿਕਾਹ
. . .  about 2 hours ago
ਨਾਭਾ, 15 ਨਵੰਬਰ (ਕਰਮਜੀਤ ਸਿੰਘ) - ਮੈਕਸਿਮਮ ਸਿਕਿਓਰਟੀ ਜੇਲ੍ਹ 'ਚ ਅੱਜ ਇਕ ਹੋਰ ਕੈਦੀ ਦਾ ਨਿਕਾਹ ਹੋ ਰਿਹਾ ਹੈ। ਇਸ ਤੋਂ ਕੁੱਝ ਦਿਨ ਪਹਿਲਾ ਮਨਦੀਪ ਸਿੰਘ ਨਾਂ ਦੇ ਗੈਂਗਸਟਰ ਦਾ ਮੈਕਸਿਮਮ ਸਿਕਿਓਰਟੀ ਜੇਲ੍ਹ ਵਿਚ ਵਿਆਹ ਹੋਇਆ ਸੀ। ਹਾਈਕੋਰਟ ਦੇ ਆਦੇਸ਼ਾਂ 'ਤੇ...
ਲਤਾ ਮੰਗੇਸ਼ਕਰ ਦੀ ਸਿਹਤ 'ਚ ਸੁਧਾਰ
. . .  about 2 hours ago
ਮੁੰਬਈ, 15 ਨਵੰਬਰ - 90 ਸਾਲਾ ਲਤਾ ਮੰਗੇਸ਼ਕਰ ਮੁੰਬਈ ਦੇ ਇਕ ਹਸਪਤਾਲ ਵਿਚ ਭਰਤੀ ਹਨ। ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਅਫ਼ਵਾਹਾਂ 'ਤੇ ਰੋਗ ਲਗਾਉਂਦੇ ਹੋਏ ਉਨ੍ਹਾਂ ਦੀ ਟੀਮ ਦਾ ਕਹਿਣਾ ਹੈ ਕਿ ਲਤਾ ਮੰਗੇਸ਼ਕਰ ਦੀ ਸਿਹਤ ਪਹਿਲਾ ਨਾਲੋਂ ਬਿਹਤਰ ਹੈ ਤੇ ਉਨ੍ਹਾਂ ਦੀ ਸਿਹਤ...
ਇੰਦੌਰ ਟੈੱਸਟ ਦੂਸਰਾ ਦਿਨ : ਮਅੰਕ ਅਗਰਵਾਲ ਨੇ ਬਣਾਇਆ ਸੈਂਕੜਾ, ਭਾਰਤ 222/3 'ਤੇ
. . .  about 2 hours ago
ਇੰਦੌਰ ਟੈੱਸਟ ਦੂਸਰਾ ਦਿਨ : ਮਅੰਕ ਅਗਰਵਾਲ ਨੇ ਬਣਾਇਆ ਸੈਂਕੜਾ, ਭਾਰਤ 222/3...
ਬਠਿੰਡਾ ਦੇ ਇੱਕ ਸਰਕਾਰੀ ਸਕੂਲ ਦੀਆਂ 3 ਨਾਬਾਲਗ ਲੜਕੀਆਂ ਗ਼ਾਇਬ
. . .  about 3 hours ago
ਬਠਿੰਡਾ, 15 ਨਵੰਬਰ (ਨਾਇਬ ਸਿੱਧੂ) - ਬਠਿੰਡਾ ਦੇ ਇੱਕ ਸਰਕਾਰੀ ਸਕੂਲ ਦੀਆਂ 3 ਨਾਬਾਲਗ ਵਿਦਿਆਰਥਣਾਂ ਭੇਦਭਰੀ ਹਾਲਾਤ ਵਿਚ ਗ਼ਾਇਬ ਹੋ ਗਈਆਂ ਹਨ । ਥਾਣਾ ਕੋਤਵਾਲੀ ਵਿਖੇ ਮਾਮਲਾ ਕਰਵਾਇਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਬਠਿੰਡਾ ਦੇ ਕਿਸੇ ਆਦਮੀ...
ਇੰਦੌਰ ਟੈਸਟ ਦੂਸਰਾ ਦਿਨ : ਭਾਰਤ 206/3 'ਤੇ ਖੇਡ ਰਿਹੈ, ਹੁਣ ਤੱਕ 56 ਦੌੜਾਂ ਦੀ ਬੜ੍ਹਤ
. . .  about 3 hours ago
ਸ਼੍ਰੋਮਣੀ ਕਮੇਟੀ ਵੱਲੋਂ 99ਵਾਂ ਸਥਾਪਨਾ ਦਿਵਸ ਮਨਾਇਆ ਗਿਆ
. . .  about 3 hours ago
ਅੰਮ੍ਰਿਤਸਰ, 15 ਨਵੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦਾ ਅੱਜ 99ਵਾਂ ਸਥਾਪਨਾ ਦਿਵਸ ਸਮੂਹ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਅਤੇ ਅਧਿਕਾਰੀਆਂ ਵੱਲੋਂ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਮੌਕੇ ਰਾਗੀ ਜਥਿਆਂ ਨੇ ਸ਼ਬਦ ਕੀਰਤਨ ਕੀਤਾ ਗਿਆ। ਇਸ ਮੌਕੇ ਭਾਈ...
ਅਦਾਲਤ ਦੇ ਅਪਮਾਨ ਦੇ ਗੁਨਾਹਗਾਰ ਹਨ ਮਾਲਵਿੰਦਰ ਤੇ ਸ਼ਿਵਇੰਦਰ - ਸੁਪਰੀਮ ਕੋਰਟ
. . .  about 3 hours ago
ਨਵੀਂ ਦਿੱਲੀ, 15 ਨਵੰਬਰ - ਰਨਬੈਕਸੀ ਦੇ ਸਾਬਕਾ ਪ੍ਰਮੋਟਰ ਭਰਾ ਮਾਲਵਿੰਦਰ ਸਿੰਘ ਤੇ ਸ਼ਿਵਇੰਦਰ ਸਿੰਘ ਨੂੰ ਸੁਪਰੀਮ ਕੋਰਟ ਵਲੋਂ ਅਦਾਲਤ ਦੇ ਅਪਮਾਨ ਲਈ ਗੁਨਾਹਗਾਰ ਪਾਇਆ ਗਿਆ ਹੈ। ਇਹ ਕੇਸ ਜਾਪਾਨੀ ਫਰਮ ਦਾਇਚੀ ਸੈਨਕਿਊ ਵਲੋਂ ਦਾਇਰ...
ਲੁਧਿਆਣਾ 'ਚ ਕਾਂਗਰਸ ਵੱਲੋਂ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ
. . .  about 3 hours ago
ਚੋਰੀ ਦੀ ਨੀਅਤ ਨਾਲ ਘਰ 'ਚ ਦਾਖਲ ਹੋਏ ਚੋਰ ਵੱਲੋਂ ਮਾਲਕ ਨੂੰ ਕੀਤਾ ਗਿਆ ਗੰਭੀਰ ਜ਼ਖਮੀ
. . .  about 4 hours ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ 150 ਦੌੜਾਂ ਪਾਰ, ਮਅੰਕ ਅਗਰਵਾਲ ਸੈਂਕੜੇ ਬਣਾਉਣ ਦੇ ਨੇੜੇ
. . .  about 4 hours ago
ਪਾਕਿਸਤਾਨ ਦੇ ਕਈ ਪਿੰਡ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ 20 ਮੌਤਾਂ
. . .  about 4 hours ago
ਓ.ਸੀ.ਆਈ. ਕਾਰਡ ਨਾਲ ਪ੍ਰਵਾਸੀ ਪੰਜਾਬੀ ਵੀ ਕਰ ਸਕਦੇ ਹਨ ਕਰਤਾਰਪੁਰ ਸਾਹਿਬ ਦੀ ਯਾਤਰਾ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 31 ਸਾਉਣ ਸੰਮਤ 551

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਯੂ. ਟੀ. ਪਾਵਰਮੈਨ ਯੂਨੀਅਨ ਚੰਡੀਗੜ੍ਹ ਵਲੋਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ

ਚੰਡੀਗੜ੍ਹ, 14 ਅਗਸਤ ( ਅਜਾਇਬ ਸਿੰਘ ਔਜਲਾ)- ਯੂ. ਟੀ. ਪਾਵਰਮੈਨ ਯੂਨੀਅਨ ਚੰਡੀਗੜ੍ਹ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ | ਇਹ ਪ੍ਰਦਰਸ਼ਨ ਬਿਜਲੀ ਵਿਭਾਗ ਵਲੋਂ ਕੀਤੇ ਜਾ ਰਹੇ ਨਿੱਜੀਕਰਨ ਦੇ ਿਖ਼ਲਾਫ਼ ਕੀਤਾ ਗਿਆ | ਆਗੂਆਂ ਨੇ ਇਸ ਮੌਕੇ ਜਿੱਥੇ ...

ਪੂਰੀ ਖ਼ਬਰ »

ਹੜਤਾਲ ਦਾ ਤੌਰ ਤਰੀਕਾ ਬਦਲਣ ਵਕੀਲ-ਹਾਈਕੋਰਟ

ਚੰਡੀਗੜ੍ਹ, 14 ਅਗਸਤ (ਸੁਰਜੀਤ ਸਿੰਘ ਸੱਤੀ)- ਹਰਿਆਣਾ ਐਡਮਨਿਸਟ੍ਰੇਟਿਵ ਟਿ੍ਬਿਊਨਲ (ਹੈਟ) ਦੇ ਵਿਰੋਧ 'ਚ ਹਾਈਕੋਰਟ ਵਿਚ ਹੜਤਾਲ 'ਤੇ ਬੈਠੇ ਵਕੀਲਾਂ ਨੂੰ ਨਸੀਹਤ ਦਿੰਦਿਆਂ ਵਕੀਲ ਭਾਈਚਾਰੇ ਵਲੋਂ ਮੰਗਾਂ ਨੂੰ ਲੈ ਕੇ ਅੰਦੋਲਨ ਪ੍ਰਤੀ ਸੁਪਰੀਮ ਕੋਰਟ ਦੇ ...

ਪੂਰੀ ਖ਼ਬਰ »

ਹੈੱਡ ਕਾਂਸਟੇਬਲ ਦੇ ਸਕੂਟਰ 'ਚੋਂ ਚਲਾਨ ਬੁੱਕ ਚੋਰੀ

ਚੰਡੀਗੜ੍ਹ, 14 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ-44 ਬੀਟ ਬਾਕਸ ਨੇੜੇ ਹੈੱਡ ਕਾਂਸਟੇਬਲ ਦੇ ਸਕੂਟਰ 'ਚੋਂ ਕਿਸੇ ਨੇ ਚਲਾਨ ਬੁੱਕ ਚੋਰੀ ਕਰ ਲਈ | ਹੈੱਡ ਕਾਂਸਟੇਬਲ ਨੇ ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਹੈ, ਜਿਸ ਦੇ ਬਾਅਦ ਪੁਲਿਸ ਨੇ ਸਬੰਧਿਤ ਮਾਮਲਾ ...

ਪੂਰੀ ਖ਼ਬਰ »

ਭੇਦਭਰੀਆਂ ਹਿਰਾਸਤੀ ਮੌਤਾਂ ਦੀ ਸੀ. ਬੀ. ਆਈ ਜਾਂਚ ਹੋਵੇ-ਭਗਵੰਤ ਮਾਨ

ਚੰਡੀਗੜ੍ਹ, 14 ਅਗਸਤ (ਅ.ਬ.)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਸੂਬੇ 'ਚ ਭੇਦਭਰੇ ਤਰੀਕੇ ਨਾਲ ਹੋ ਰਹੀਆਂ ਹਿਰਾਸਤੀ ਮੌਤਾਂ/ਆਤਮ-ਹੱਤਿਆਵਾਂ ਦੀ ਸਮਾਂਬੱਧ ਸੀ. ਬੀ. ਆਈ. ਜਾਂਚ ਮੰਗੀ ਹੈ | ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਹੜਤਾਲ ਦਾ ਤੌਰ ਤਰੀਕਾ ਬਦਲਣ ਵਕੀਲ-ਹਾਈਕੋਰਟ

ਚੰਡੀਗੜ੍ਹ, 14 ਅਗਸਤ (ਸੁਰਜੀਤ ਸਿੰਘ ਸੱਤੀ)- ਹਰਿਆਣਾ ਐਡਮਨਿਸਟ੍ਰੇਟਿਵ ਟਿ੍ਬਿਊਨਲ (ਹੈਟ) ਦੇ ਵਿਰੋਧ 'ਚ ਹਾਈਕੋਰਟ ਵਿਚ ਹੜਤਾਲ 'ਤੇ ਬੈਠੇ ਵਕੀਲਾਂ ਨੂੰ ਨਸੀਹਤ ਦਿੰਦਿਆਂ ਵਕੀਲ ਭਾਈਚਾਰੇ ਵਲੋਂ ਮੰਗਾਂ ਨੂੰ ਲੈ ਕੇ ਅੰਦੋਲਨ ਪ੍ਰਤੀ ਸੁਪਰੀਮ ਕੋਰਟ ਦੇ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਦੀ ਸੁਰੱਖਿਆ ਨੂੰ ਲੈ ਕੇ ਪੁਲਿਸ ਵਲੋਂ ਸ਼ਹਿਰ 'ਚ ਫਲੈਗ ਮਾਰਚ

ਚੰਡੀਗੜ੍ਹ, 14 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)- ਆਜ਼ਾਦੀ ਦਿਹਾੜੇ ਦੀ ਸੁਰੱਖਿਆ ਨੂੰ ਲੈ ਕੇ ਸਥਾਨਕ ਪੁਲਿਸ ਵਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਨਾਕੇ ਲਗਾ ਕੇ ਵਾਹਨਾਂ ਦੀ ਜਾਂਚ ਕੀਤੀ ਗਈ | ਪੁਲਿਸ ਟੀਮਾਂ ਸ਼ਹਿਰ ਦੀਆਂ ਕਾਲੋਨੀਆਂ, ਸੈਕਟਰਾਂ ਸਮੇਤ ਬੱਸ ...

ਪੂਰੀ ਖ਼ਬਰ »

ਮੰਦਰ 'ਚੋਂ ਗੋਲਕ ਚੋਰੀ

ਚੰਡੀਗੜ੍ਹ, 14 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)- ਖੁੱਡਾ ਜੱਸੂ ਵਿਚ ਪੈਂਦੇ ਸ਼ਿਵ ਮੰਦਰ 'ਚੋਂ ਚੋਰ ਗੋਲਕ ਚੋਰੀ ਕਰਕੇ ਫ਼ਰਾਰ ਹੋ ਗਏ | ਮਿਲੀ ਜਾਣਕਾਰੀ ਅਨੁਸਾਰ ਸਬੰਧਿਤ ਮਾਮਲੇ ਦੀ ਸ਼ਿਕਾਇਤ ਦਇਆ ਸਾਗਰ ਨੇ ਪੁਲਿਸ ਨੂੰ ਦਿੱਤੀ ਹੈ | ਸ਼ਿਕਾਇਤਕਰਤਾ ਨੇ ਦੱਸਿਆ ਕਿ 12/13 ...

ਪੂਰੀ ਖ਼ਬਰ »

ਦੀਪਿੰਦਰ ਸਿੰਘ ਢੇਸੀ ਬਿਜਲੀ ਰੈਗੂਲੇਟਰੀ ਕਮਿਸ਼ਨਰ ਦੇ ਚੇਅਰਮੈਨ ਬਣੇ

ਚੰਡੀਗੜ੍ਹ, 14 ਅਗਸਤ (ਐੱਨ.ਐੱਸ.ਪਰਵਾਨਾ)- ਦੀਪਿੰਦਰ ਸਿੰਘ ਢੇਸੀ ਜੋ ਕੁਝ ਦਿਨ ਪਹਿਲਾਂ ਹਰਿਆਣਾ ਸਰਕਾਰ ਦੇ ਚੀਫ਼ ਸੈਕਟਰੀ ਦੇ ਅਹੁਦੇ ਤੋਂ ਸੇਵਾ-ਮੁਕਤ ਹੋਏ ਹਨ, ਅੱਜ ਹਰਿਆਣਾ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਮੈਨ ਬਣ ਗਏ ਹਨ | ਉਹ ਸੀਨੀਅਰ ਆਈ. ਏ. ਐੱਸ. ਅਫ਼ਸਰ ਹਨ ...

ਪੂਰੀ ਖ਼ਬਰ »

ਹੋਸਟਲ ਨੰਬਰ-4 'ਚ ਕਾਨੂੰਨੀ ਸਹਾਇਤਾ ਕੈਂਪ ਲਗਾਇਆ

ਚੰਡੀਗੜ੍ਹ, 14 ਅਗਸਤ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਹੋਸਟਲ ਨੰਬਰ-4 (ਸਰਦਾਰ ਵੱਲਭ ਭਾਈ ਪਟੇਲ) ਵਿਖੇ ਕਾਨੂੰਨੀ ਸਹਾਇਤਾ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਡੀਨ ਵਿਦਿਆਰਥੀ ਭਲਾਈ ਪ੍ਰੋ. ਇਮੈਨੁਅਲ ਨਾਹਰ ਵਲੋਂ ਕੀਤਾ ਗਿਆ | ਲੀਗਲ ਏਡ ਸੁਸਾਇਟੀ ਦੇ ਮੈਂਬਰਾਂ ਕੁਨਾਲ ਸੋਨੀ, ਲੋਕੇਸ਼ ਮਿੱਤਲ ਅਤੇ ਰੁਚਿਕਾ ਹੂਡਾ ਦੀ ਅਗਵਾਈ ਵਿਚ ਲਗਾਏ ਗਏ ਇਸ ਕੈਂਪ ਵਿਚ ਡਾ. ਜਸਕਰਨ ਸਿੰਘ, ਡਾ. ਗੰਗਾ ਰਾਮ ਚੌਧਰੀ, ਡਾ. ਸੰਜੀਵ ਗੌਤਮ, ਡਾ. ਪਰਵੀਨ ਕੁਮਾਰ, ਡਾ. ਰਾਜੀਵ ਕੁਮਾਰ ਵਿਸ਼ੇਸ਼ ਮਹਿਮਾਨਾਂ ਦੇ ਤੌਰ 'ਤੇ ਸ਼ਾਮਿਲ ਹੋਏ | ਪ੍ਰੋ. ਨਾਹਰ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੇ ਇੰਸਟੀਚਿਊਟ ਆਫ਼ ਲੀਗਲ ਸਟੱਡੀਜ਼ ਵਲੋਂ ਪ੍ਰਭਾਵਸ਼ਾਲੀ ਅਤੇ ਪਹੰੁਚਯੋਗ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਆਪਣੀ ਪ੍ਰਤੀਬੱਧਤਾ ਨੂੰ ਪੂਰਾ ਕੀਤਾ ਜਾ ਰਿਹਾ ਹੈ | ਇੰਸਟੀਚਿਊਟ ਵਲੋਂ ਮੋਬਾਈਲ ਲੀਗਲ ਏਡ ਕਲੀਨਿਕਾਂ ਦੀ ਯੋਜਨਾ ਵੀ ਸ਼ੁਰੂ ਕੀਤੀ ਗਈ ਹੈ, ਜਿਸ ਦੇ ਤਹਿਤ ਵੱਖ-ਵੱਖ ਥਾਵਾਂ 'ਤੇ ਜਾ ਕੇ ਵੀ ਕਾਨੂੰਨੀ ਸਹਾਇਤਾ ਕਲੀਨਿਕ ਲਗਾਏ ਜਾਣਗੇ ਜਿਹੜੇ ਕਿ ਆਮ ਜਨਤਾ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਵਧੇਰੇ ਸਹਾਈ ਹੋਣਗੇ | ਇਸੇ ਪਹਿਲਕਦਮੀ ਦੇ ਹਿੱਸੇ ਵਜੋਂ ਯੂਨੀਵਰਸਿਟੀ ਇੰਸਟੀਚਿਊਟ ਆਫ਼ ਲੀਗਲ ਸਟੱਡੀਜ਼ ਤੋਂ ਲੀਗਲ ਏਡ ਸੁਸਾਇਟੀ ਦੇ ਮੈਂਬਰਾਂ ਨੇ ਸਰਦਾਰ ਵੱਲਭ ਭਾਈ ਪਟੇਲ ਹੋਸਟਲ ਦੇ ਵਸਨੀਕਾਂ, ਵਰਕਰਾਂ ਅਤੇ ਹੋਰ ਸਟਾਫ਼ ਮੈਂਬਰਾਂ ਨੂੰ ਸੁਸਾਇਟੀ ਦੇ ਦੱਬੇ ਕੁਚਲੇ ਵਰਗਾਂ ਨਾਲ ਸਬੰਧਿਤ ਵੱਖ-ਵੱਖ ਸਮਾਜਿਕ ਮੁੱਦਿਆਂ ਬਾਰੇ ਨਿਰਦੇਸ਼ ਦਿੱਤੇ ਗਏ ਅਤੇ ਉਨ੍ਹਾਂ ਨੂੰ ਕਾਨੂੰਨੀ ਤੇ ਬੁਨਿਆਦੀ ਅਧਿਕਾਰਾਂ ਬਾਰੇ ਜਾਗਰੂਕ ਕੀਤਾ ਗਿਆ |


ਖ਼ਬਰ ਸ਼ੇਅਰ ਕਰੋ

ਪੰਜਾਬ ਯੂਨੀਵਰਸਿਟੀ 'ਚ 'ਸੋਪੂ' ਪਾਰਟੀ ਮੁੜ ਸ਼ੁਰੂ

ਚੰਡੀਗੜ੍ਹ, 14 ਅਗਸਤ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥੀ ਜਥੇਬੰਦੀ ਸੋਪੂ ਨੂੰ ਅੱਜ ਮੁੜ ਸ਼ੁਰੂ ਕੀਤਾ ਗਿਆ | ਜਥੇਬੰਦੀ ਨੂੰ ਦੁਬਾਰਾ ਸ਼ੁਰੂ ਕਰਨ ਵਿਚ ਐੱਮ. ਏ. ਦੇ ਵਿਦਿਆਰਥੀ ਬਲਰਾਜ ਸਿੰਘ ਨੇ ਅਹਿਮ ਭੂਮਿਕਾ ਨਿਭਾਈ | ਇਸ ਮੌਕੇ ਮੌਕੇ ਵੱਖ-ਵੱਖ ...

ਪੂਰੀ ਖ਼ਬਰ »

ਖੱਟਰ ਵਲੋਂ ਸੂਬੇ ਦੇ ਲੋਕਾਂ ਨੂੰ ਰੱਖੜੀ ਦੀ ਵਧਾਈ

ਚੰਡੀਗੜ੍ਹ, 14 ਅਗਸਤ (ਵਿ. ਪ੍ਰ.)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸੂਬੇ ਦੇ ਲੋਕਾਂ ਨੂੰ 73ਵੇਂ ਆਜ਼ਾਦੀ ਦਿਵਸ ਦੇ ਨਾਲ-ਨਾਲ ਭਾਈ-ਭੈਣ ਦੇ ਪਵਿੱਤਰ ਤਿਉਹਾਰ ਰੱਖੜੀ ਦੀ ਵੀ ਵਧਾਈ ਦਿੱਤੀ | ਅੱਜ ਇੱਥੇ ਜਾਰੀ ਇਕ ਬਿਆਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ...

ਪੂਰੀ ਖ਼ਬਰ »

ਅਨਿਲ ਸ਼ਰਮਾ ਨਾਰਥ ਜ਼ੋਨ ਆਈ. ਸੀ. ਏ. ਆਈ ਦੇ ਪ੍ਰਧਾਨ ਬਣੇ

ਚੰਡੀਗੜ੍ਹ, 14 ਅਗਸਤ (ਆਰ.ਐੱਸ.ਲਿਬਰੇਟ)- ਅੱਜ ਪ੍ਰੈਕਟਿਸਿੰਗ ਕਾਸਟ ਅਕਾਊਾਟੈਂਟ ਅਤੇ ਜੀ. ਐੱਸ. ਟੀ. ਸਲਾਹਕਾਰ ਅਨਿਲ ਸ਼ਰਮਾ ਨੂੰ ਸਰਬਸੰਮਤੀ ਨਾਲ 2019-20 ਸਾਲ ਲਈ ਇੰਸਟੀਚਿਊਟ ਆਫ਼ ਕਾਸਟ ਅਕਾਊਾਟੈਂਟਸ ਆਫ਼ ਇੰਡੀਆ (ਆਈ.ਸੀ.ਏ.ਆਈ.) ਦੇ ਨਾਰਥ ਜ਼ੋਨ ਦਾ ਪ੍ਰਧਾਨ ਚੁਣਿਆ ਗਿਆ ...

ਪੂਰੀ ਖ਼ਬਰ »

ਦੁਬਈ 'ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਮਾਰੀ ਠੱਗੀ

ਚੰਡੀਗੜ੍ਹ, 14 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)-ਦੁਬਈ 'ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਸਵਾ ਲੱਖ ਰੁਪਏ ਦੀ ਠੱਗੀ ਦਾ ਮਾਮਲਾ ਪੁਲਿਸ ਨੇ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਿਤ ਮਾਮਲੇ ਦੀ ਸ਼ਿਕਾਇਤ ਪੌਾਟਾ ਸਾਹਿਬ ਸਿਰਮੌਰ ਹਿਮਾਚਲ ਦੇ ਰਹਿਣ ਵਾਲੇ ...

ਪੂਰੀ ਖ਼ਬਰ »

13 ਪੁਲਿਸ ਅਧਿਕਾਰੀਆਂ ਨੂੰ ਆਜ਼ਾਦੀ ਦਿਹਾੜੇ ਮੌਕੇ ਕੀਤਾ ਜਾਵੇਗਾ ਸਨਮਾਨਿਤ

ਚੰਡੀਗੜ੍ਹ, 14 ਅਗਸਤ (ਵਿ. ਪ੍ਰ.)- ਹਰਿਆਣਾ ਦੇ 13 ਪੁਲਿਸ ਅਧਿਕਾਰੀਆਂ ਨੂੰ ਆਜ਼ਾਦੀ ਦਿਹਾੜੇ ਮੌਕੇ ਵਸ਼ਿਸ਼ਟ ਸੇਵਾਵਾਂ ਲਈ ਰਾਸ਼ਟਰਪਤੀ ਪੁਲਿਸ ਤਗਮਾ ਅਤੇ ਸ਼ਲਾਘਾਯੋਗ ਸੇਵਾਵਾਂ ਲਈ ਪੁਲਿਸ ਤਗਮੇ ਨਾਲ ਸਨਮਾਨਿਤ ਕੀਤਾ ਜਾਵੇਗਾ | ਪੁਲਿਸ ਵਿਭਾਗ ਦੇ ਬੁਲਾਰੇ ਨੇ ਅੱਜ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਕਾਲਜ ਵਿਖੇ ਨਵੇਂ ਵਿਦਿਆਰਥੀਆਂ ਨੂੰ ਫਰੈਸ਼ਰ ਪਾਰਟੀ ਦਿੱਤੀ

ਚੰਡੀਗੜ੍ਹ, 14 ਅਗਸਤ (ਮਨਜੋਤ ਸਿੰਘ ਜੋਤ)- ਗੁਰੂ ਗੋਬਿੰਦ ਸਿੰਘ ਕਾਲਜ ਫ਼ਾਰ ਵੂਮੈਨ ਸੈਕਟਰ-26 ਵਿਖੇ ਨਵੇਂ ਵਿਦਿਆਰਥੀਆਂ ਨੂੰ ਫਰੈਸ਼ਰ ਪਾਰਟੀ ਦਿੱਤੀ ਗਈ | ਇਸ ਪ੍ਰੋਗਰਾਮ ਦੀ ਸ਼ੁਰੂਆਤ ਡਾਂਸ ਦੀ ਪੇਸ਼ਕਾਰੀ ਨਾਲ ਹੋਈ | ਇਸ ਮੌਕੇ ਵਿਦਿਆਰਥੀਆਂ ਵਲੋਂ ਦਿੱਤੀ ...

ਪੂਰੀ ਖ਼ਬਰ »

ਆਜ਼ਾਦੀ ਦਿਵਸ 'ਤੇ 36 ਆਪਣੇ ਕਰਮਚਾਰੀਆਂ ਤੇ ਸਮਾਜਿਕ ਵਿਕਾਸ 'ਚ ਯੋਗਦਾਨ ਲਈ 19 ਸੰਸਥਾਵਾਂ ਨੂੰ ਸਨਮਾਨਿਤ ਕਰੇਗਾ ਨਗਰ ਨਿਗਮ

ਚੰਡੀਗੜ੍ਹ, 14 ਅਗਸਤ (ਆਰ.ਐੱਸ.ਲਿਬਰੇਟ)- 15 ਅਗਸਤ ਆਜ਼ਾਦੀ ਦਿਵਸ 'ਤੇ ਨਗਰ ਨਿਗਮ ਵਲੋਂ ਬਿਹਤਰ ਸੇਵਾਵਾਂ ਦੇਣ ਵਾਲੇ 36 ਕਰਮਚਾਰੀ ਅਤੇ ਸਮਾਜਿਕ ਵਿਕਾਸ ਲਈ ਯੋਗਦਾਨ ਪਾਉਣ ਵਾਲੀਆਂ 19 ਸੰਸਥਾਵਾਂ ਦੇ ਮੁਖੀਆਂ ਅਤੇ ਸਕੂਲਾਂ ਨੂੰ ਸਨਮਾਨਿਤ ਕਰੇਗਾ | ਸਨਮਾਨੇ ਜਾਣ ਵਾਲੇ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਨੂੰ ਸਮਰਪਿਤ ਬਹੁਰੰਗਾ ਪ੍ਰੋਗਰਾਮ ਦਰਸ਼ਕਾਂ ਨੇ ਰੀਝ ਨਾਲ ਮਾਣਿਆ

ਚੰਡੀਗੜ੍ਹ, 14 ਅਗਸਤ (ਅਜਾਇਬ ਸਿੰਘ ਔਜਲਾ)- ਸਥਾਨਕ ਟੈਗੋਰ ਥੀਏਟਰ ਵਿਖੇ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਗੀਤ ਸੰਗੀਤ ਤੇ ਲੋਕ ਨਾਚਾਂ ਦੇ ਸੁਮੇਲ ਦਾ ਇਕ ਬਹੁਰੰਗਾ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਸ੍ਰੀ ਮਨੋਜ ਪਰੀਦਾ ਨੇ ...

ਪੂਰੀ ਖ਼ਬਰ »

ਚੰਡੀਗੜ੍ਹ ਪੁਲਿਸ ਦੇ 4 ਅਧਿਕਾਰੀਆਂ ਨੂੰ ਰਾਸ਼ਟਰਪਤੀ ਤਗਮੇ ਤੇ 13 ਕਰਮਚਾਰੀਆਂ ਨੂੰ ਮਿਲਣਗੇ ਪੁਲਿਸ ਤਗਮੇ

ਚੰਡੀਗੜ੍ਹ, 14 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)- ਆਜ਼ਾਦੀ ਦਿਹਾੜੇ ਮੌਕੇ ਬਿਹਤਰੀਨ ਅਤੇ ਸ਼ਲਾਘਾ ਯੋਗ ਡਿਊਟੀ ਨਿਭਾਉਣ ਵਾਲੇ ਚੰਡੀਗੜ੍ਹ ਪੁਲਿਸ ਦੇ 4 ਅਧਿਕਾਰੀਆਂ ਨੂੰ ਰਾਸ਼ਟਰਪਤੀ ਤਗਮਿਆਂ ਨਾਲ ਸਨਮਾਨਿਤ ਕੀਤਾ ਜਾਵੇਗਾ ਜਦਕਿ 13 ਕਰਮਚਾਰੀਆਂ ਤੇ ਅਧਿਕਾਰੀਆਂ ...

ਪੂਰੀ ਖ਼ਬਰ »

ਹਰਿਆਣਾ 'ਚ ਚੋਣ ਤਿਆਰੀਆਂ ਲਈ ਉੱਚ ਪੱਧਰੀ ਮੀਟਿੰਗ

ਚੰਡੀਗੜ੍ਹ, 14 ਅਗਸਤ (ਐੱਨ.ਐੱਸ. ਪਰਵਾਨਾ)- ਚੋਣ ਕਮਿਸ਼ਨ ਦੇ ਚੋਣ ਕਮਿਸ਼ਨਰ ਅਸ਼ੋਕ ਲਵਾਸ ਨੇ ਕਿਹਾ ਕਿ ਅਜਿਹੇ ਸਾਰੇ ਵਿਦਿਅਕ ਸੰਸਥਾਨ ਜਾਂ ਸਕੂਲ ਜਿਨ੍ਹਾਂ ਵਿਚ 18 ਤੋਂ 19 ਸਾਲ ਦੇ ਨੌਜਵਾਨ ਪੜ੍ਹ ਰਹੇ ਹਨ ਅਤੇ ਜੋ ਵੋਟਰ ਪਛਾਣ ਪੱਤਰ ਬਣਾਉਣ ਲਈ ਪਾਤਰ ਹਨ, ਦਾ ਵੋਟਰ ਪਛਾਣ ...

ਪੂਰੀ ਖ਼ਬਰ »

ਸ੍ਰੀ ਗੁਰੂ ਗੰ੍ਰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਜੀਵਨ ਜੁਗਤਿ ਸਮਾਗਮ ਲੜੀ ਜਾਰੀ

ਅੰਮਿ੍ਤਸਰ, 14 ਅਗਸਤ (ਜਸਵੰਤ ਸਿੰਘ ਜੱਸ)-ਗੁਰੂ ਗੰ੍ਰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਸ਼ੋ੍ਰਮਣੀ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦੇ ਸਹਿਯੋਗ ਨਾਲ ਅਰੰਭੀ ਜੀਵਨ ਜੁਗਤਿ ਸਮਾਗਮਾਂ ਦੀ ਲੜੀ ਦੇ ਅੱਜ ਪੰਜਵੇਂ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਰੰਧਾਵਾ ਨੇ ਫ਼ਤਹਿਗੜ੍ਹ ਚੂੜੀਆਂ ਸੜਕ ਦਾ ਕੀਤਾ ਉਦਘਾਟਨ

ਅੰਮਿ੍ਤਸਰ, 14 ਅਗਸਤ (ਰੇਸ਼ਮ ਸਿੰਘ)¸ਅੰਮਿ੍ਤਸਰ ਤੋਂ ਫ਼ਤਿਹਗੜ੍ਹ ਚੂੜੀਆਂ ਰੋਡ ਸੜਕ ਦੀ ਵੀ ਆਖ਼ਰ ਸੁਣੀ ਗਈ ਹੈ 2 ਜ਼ਿਲਿ੍ਹਆਂ ਨੂੰ ਜੋੜਦੀ ਇਸ 18 ਫੁੱਟ ਦੀ ਇਕਹਿਰੀ ਸੜਕ ਨੂੰ ਹੋਣ ਚੌੜਾ ਕਰਕੇ 33 ਫੁੱਟ ਕੀਤਾ ਜਾ ਰਿਹਾ ਹੈ, ਜਿਸ ਕਾਰਨ ਰਾਹਗੀਰਾਂ ਤੇ ਵਾਹਨ ਚਾਲਕਾਂ ਨੂੰ ...

ਪੂਰੀ ਖ਼ਬਰ »

ਸੀ.ਜੀ.ਸੀ. ਝੰਜੇੜੀ ਦੇ ਬੀ.ਸੀ.ਏ. ਵਿਦਿਆਰਥੀਆਂ ਲਈ ਉਦਯੋਗਿਕ ਟੂਰ ਲਗਾਇਆ

ਐੱਸ. ਏ. ਐੱਸ. ਨਗਰ, 14 ਅਗਸਤ (ਕੇ. ਐੱਸ. ਰਾਣਾ)-ਚੰਡੀਗੜ੍ਹ ਗਰੁੱਪ ਕਾਲਜ਼ਿਜ਼ ਝੰਜੇੜੀ ਵਲੋਂ ਆਪਣੇ ਵਿਦਿਆਰਥੀਆਂ ਨੂੰ ਅਕੈਡਮਿਕ ਸਿੱਖਿਆ ਦੇ ਨਾਲ-ਨਾਲ ਪ੍ਰੈਕਟੀਕਲ ਪ੍ਰੋਫੈਸ਼ਨਲ ਜ਼ਿੰਦਗੀ ਨਾਲ ਰੂਬਰੂ ਕਰਨ ਦੇ ਮੰਤਵ ਨਾਲ ਸੀ. ਐੱਸ. ਸੋਫਟ ਸਿਲਊਸ਼ਨਜ਼ ਮੁਹਾਲੀ ਦਾ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ, ਬਿਹਾਰ ਤੇ ਨੇਪਾਲ ਦੇ ਵਿਦਿਆਰਥੀਆਂ ਲਈ ਤਕਨੀਕੀ ਕੋਰਸਾਂ 'ਚ ਦਾਖ਼ਲੇ ਲਈ ਅੰਤਿਮ ਮਿਤੀ ਵਧਾਉਣ ਦੀ ਮੰਗ

ਐੱਸ. ਏ. ਐੱਸ. ਨਗਰ, 14 ਅਗਸਤ (ਕੇ. ਐੱਸ. ਰਾਣਾ)-ਫੈਡਰੇਸ਼ਨ ਆਫ਼ ਸੈਲਫ ਫਾਈਨਾਂਸਿੰਗ ਟੈਕਨੀਕਲ ਸੰਸਥਾਵਾਂ (ਐੱਫ. ਐੱਸ. ਐੱਫ. ਟੀ. ਆਈ.) ਅਤੇ ਪੰਜਾਬ ਅਨਏਡਿਡ ਕਾਲਜਿਜ਼ ਐਸੋਸੀਏਸ਼ਨ (ਪੁੱਕਾ) ਨੇ ਕੇਂਦਰ ਸਰਕਾਰ, ਮਨੁੱਖੀ ਸ੍ਰੋਤ ਵਿਕਾਸ ਮੰਤਰਾਲੇ (ਐੱਮ. ਐੱਚ. ਆਰ. ਡੀ.) ਨਵੀਂ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ 'ਚ 75 ਨਹੀਂ 85 ਸੀਟਾਂ ਜਿੱਤੇਗੀ ਭਾਜਪਾ-ਵਿਧਾਇਕ ਗੁਪਤਾ

ਪੰਚਕੂਲਾ, 14 ਅਗਸਤ (ਕਪਿਲ)-ਹਰਿਆਣਾ ਦੇ ਮੱੁਖ ਮੰਤਰੀ ਮਨੋਹਰ ਲਾਲ ਖੱਟਰ 18 ਅਗਸਤ ਨੂੰ ਕਾਲਕਾ ਤੋਂ ਜਨ ਅਸ਼ੀਰਵਾਦ ਯਾਤਰਾ ਦੀ ਸ਼ੁਰੂਆਤ ਕਰਨਗੇ | ਇਸ ਸਬੰਧੀ ਪੰਚਕੂਲਾ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਵਿਧਾਇਕ ਗਿਆਨਚੰਦ ਗੁਪਤਾ ਨੇ ਦੱਸਿਆ ਕਿ ਇਹ ਯਾਤਰਾ ...

ਪੂਰੀ ਖ਼ਬਰ »

ਸਿਵਲ ਸਰਜਨ ਦੀ ਅਗਵਾਈ ਹੇਠ 1471 ਘਰਾਂ ਦੀ ਜਾਂਚ ਦੌਰਾਨ 78 ਥਾਵਾਂ 'ਤੇ ਮਿਲਿਆ ਲਾਰਵਾ

ਐੱਸ. ਏ. ਐੱਸ. ਨਗਰ, 14 ਅਗਸਤ (ਕੇ. ਐੱਸ. ਰਾਣਾ)-ਜ਼ਿਲ੍ਹੇ ਵਿਚ ਡੇਂਗੂ ਦੀ ਰੋਕਥਾਮ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਿਵਲ ਸਰਜਨ ਡਾ: ਮਨਜੀਤ ਸਿੰਘ ਨੇ ਸ਼ਹਿਰ ਅੰਦਰ ਵੱਖ-ਵੱਖ ਘਰਾਂ ਵਿਚ ਜਾ ਕੇ ਕੂਲਰਾਂ, ਗਮਲਿਆਂ, ਕੰਟੇਨਰਾਂ ਆਦਿ ਦੀ ਖ਼ੁਦ ਜਾਂਚ-ਪੜਤਾਲ ਕੀਤੀ ਅਤੇ ...

ਪੂਰੀ ਖ਼ਬਰ »

ਸਿਹਤ ਮੰਤਰੀ ਨੇ 130 ਨਵ-ਨਿਯੁਕਤ ਕਰਮਚਾਰੀਆਂ ਨੂੰ ਵੰਡੇ ਨਿਯੁਕਤੀ ਪੱਤਰ

ਐੱਸ. ਏ. ਐੱਸ. ਨਗਰ, 14 ਅਗਸਤ (ਕੇ. ਐੱਸ. ਰਾਣਾ)-ਸਿਹਤ ਵਿਭਾਗ ਪੰਜਾਬ ਸਰਕਾਰੀ ਹਸਪਤਾਲਾਂ ਵਿਚ ਵਧੀਆ ਤੇ ਅਤਿ-ਆਧੁਨਿਕ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ | ਇਹ ਵਿਚਾਰ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਿਹਤ ਵਿਭਾਗ ...

ਪੂਰੀ ਖ਼ਬਰ »

ਲਾਇਟ ਐਾਡ ਸਾਊਾਡ ਪੋ੍ਰਜੈਕਟ ਦਾ ਉਦਘਾਟਨ 20 ਨੂੰ

ਚੰਡੀਗੜ੍ਹ, 14 ਅਗਸਤ (ਵਿ. ਪ.)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਗੀਤਾ ਸਥਾਨ ਜੋਤੀਸਰ 'ਚ ਸੈਰ-ਸਪਾਟੇ ਨੂੰ ਪੋ੍ਰਤਸਾਹਨ ਦੇਣ ਲਈ 6 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਲਾਇਟ ਐਾਡ ਸਾਊਾਡ ਪੋ੍ਰਜੈਕਟ ਦਾ 20 ਅਗਸਤ ਨੂੰ ਉਦਘਾਟਨ ਕਰਨਗੇ | ਮੁੱਖ ਮੰਤਰੀ ਮਨੋਹਰ ਲਾਲ 20 ...

ਪੂਰੀ ਖ਼ਬਰ »

ਵੈਟਰਨਰੀ ਇੰਸਪੈਕਟਰਾਂ ਨੇ ਡਾਇਰੈਕਟਰ ਪਸ਼ੂ-ਪਾਲਣ ਵਿਭਾਗ ਦੇ ਦਫ਼ਤਰ ਅੱਗੇ ਰੋਸ ਰੈਲੀ ਕਰਦਿਆਂ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ

ਐੱਸ. ਏ. ਐੱਸ. ਨਗਰ, 14 ਅਗਸਤ (ਕੇ. ਐੱਸ. ਰਾਣਾ)-ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਸੱਦੇ 'ਤੇ ਅੱਜ ਸਮੁੱਚੇ ਸੂਬੇ 'ਚੋਂ ਆਏ ਵੈਟਰਨਰੀ ਇੰਸਪੈਕਟਰਾਂ/ਬੇਰੁਜ਼ਗਾਰ ਵੈਟਰਨਰੀ ਇੰਸਪੈਕਟਰਾਂ ਵਲੋਂ ਪੇਂਡੂ ਗ਼ਰੀਬ ਯੂਨੀਅਨ ਅਤੇ ਹੋਰ ਕਈ ਕਿਸਾਨ ਤੇ ...

ਪੂਰੀ ਖ਼ਬਰ »

ਪੀ. ਜੀ. ਆਈ. ਵਿਖੇ ਵਿਸ਼ਵ ਸਕਲੈਰੋਡਰਮਾ ਦਿਵਸ ਮਨਾਇਆ

ਚੰਡੀਗੜ੍ਹ, 14 ਅਗਸਤ (ਮਨਜੋਤ ਸਿੰਘ ਜੋਤ)- ਪੀ. ਜੀ. ਆਈ. ਦੇ ਇੰਟਰਨਲ ਮੈਡੀਸਨ ਵਿਭਾਗ ਵਲੋਂ ਵਿਸ਼ਵ ਸਕਲੈਰੋਡਰਮਾ ਦਿਵਸ ਮਨਾਇਆ ਗਿਆ | ਇਸ ਮੌਕੇ ਡਾਕਟਰਾਂ ਨੇ ਚਮੜੀ ਦੇ ਰੋਗ ਸਕਲੈਰੋਡਰਮਾ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ | ਇਸ ਦੌਰਾਨ ਇੰਟਰਨਲ ਮੈਡੀਸਨ ਵਿਭਾਗ ਦੇ ਡਾ. ...

ਪੂਰੀ ਖ਼ਬਰ »

23ਵੀਂ ਜ਼ਿਲ੍ਹਾ ਤਾਇਕਵਾਂਡੋ ਚੈਂਪੀਅਨਸ਼ਿਪ 'ਚ ਗਿਲਕੋ ਸਕੂਲ, ਮੁਹਾਲੀ ਅਕੈਡਮੀ ਤੇ ਮਾਤਾ ਸਾਹਿਬ ਕੌਰ ਸਕੂਲ ਨੇ ਮਾਰੀਆਂ ਮੱਲਾਂ

ਐੱਸ. ਏ. ਐੱਸ. ਨਗਰ, 14 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਗੁਰੂ ਨਾਨਕ ਵੀ. ਬੀ. ਟੀ. ਪੌਲੀਟੈਕਨਿਕ ਉਦਯੋਗਿਕ ਖੇਤਰ ਫੇਜ਼-1 ਮੁਹਾਲੀ ਵਿਖੇ 23ਵੀਂ ਜ਼ਿਲ੍ਹਾ ਤਾਇਕਵਾਂਡੋ ਚੈਂਪੀਅਨਸ਼ਿਪ ਕਰਵਾਈ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਤਾਇਕਵਾਂਡੋ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਖੇਡਾਂ ਰਾਹੀਂ ਆਪਣੇ ਮਾਪਿਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਨੌਜਵਾਨ-ਬੱਬੀ ਬਾਦਲ

ਐੱਸ. ਏ. ਐੱਸ. ਨਗਰ, 14 ਅਗਸਤ (ਕੇ. ਐੱਸ. ਰਾਣਾ)-ਖੇਡਾਂ ਰਾਹੀਂ ਆਪਣੇ ਜੀਵਨ ਨੂੰ ਕਾਮਯਾਬ ਤੇ ਸੁਖੀ ਬਣਾ ਕੇ ਮਾਪਿਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਨੌਜਵਾਨ | ਇਹ ਪ੍ਰਗਟਾਵਾ ਯੂਥ ਅਕਾਲੀ ਦਲ ਟਕਸਾਲੀ ਦੇ ਕੌਮੀ ਪ੍ਰਧਾਨ ਤੇ ਤਾਇਕਵਾਡੋਂ ਐਸੋਸੀਏਸ਼ਨ ਮੁਹਾਲੀ ਦੇ ...

ਪੂਰੀ ਖ਼ਬਰ »

ਰਵਿਦਾਸ ਮੰਦਰ ਮੁੜ ਉਸਾਰੋ-ਬਰਾੜ

ਚੰਡੀਗੜ੍ਹ, 14 ਅਗਸਤ (ਵਿ. ਪ੍ਰ.)- ਸੀ. ਪੀ. ਆਈ. ਦੀ ਪੰਜਾਬ ਇਕਾਈ ਦੇ ਸਕੱਤਰ ਬੰਤ ਸਿੰਘ ਬਰਾੜ ਨੇ ਦਿੱਲੀ ਵਿਚ ਭਗਤ ਰਵਿਦਾਸ ਦੇ ਮੰਦਰ ਨੂੰ ਢਾਹੇ ਜਾਣ ਲਈ ਸਿੱਧੇ ਤੌਰ 'ਤੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ, ਜਿਸ ਨੇ ਸੁਪਰੀਮ ਕੋਰਟ ਦੇ ਫ਼ੈਸਲੇ ਦੀ ਆੜ ...

ਪੂਰੀ ਖ਼ਬਰ »

ਸੰਤ ਈਸ਼ਰ ਸਿੰਘ ਸਕੂਲ 'ਚ ਲਗਾਈ ਪ੍ਰਦਰਸ਼ਨੀ

ਐੱਸ. ਏ. ਐੱਸ. ਨਗਰ, 14 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਫੇਜ਼-7 'ਚ ਸਥਿਤ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਲਈ ਸਮਾਜਿਕ, ਸੱਭਿਆਚਾਰਕ ਤੇ ਪ੍ਰਾਚੀਨ ਸੱਭਿਅਤਾ 'ਤੇ ਆਧਾਰਿਤ ਇਕ ਵਿਸ਼ੇਸ਼ ਪ੍ਰਦਰਸ਼ਨੀ ਲਗਾਈ ਗਈ, ਜਿਸ ਵਿਚ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਕੈਪਟਨ ਵਲੋਂ 5 ਤੇ 6 ਦਸੰਬਰ ਨੂੰ ਹੋਣ ਵਾਲੇ ਪੰਜਾਬ ਨਿਵੇਸ਼ ਸੰਮੇਲਨ ਦੀਆਂ ਤਿਆਰੀਆਂ ਦਾ ਜਾਇਜ਼ਾ

ਚੰਡੀਗੜ੍ਹ, 14 ਅਗਸਤ (ਅਜੀਤ ਬਿਊਰੋ)-ਸੂਬੇ ਵਿਚ ਨਿਵੇਸ਼ ਲਿਆਉਣ ਦੇ ਯਤਨ ਵਜੋਂ ਮੁੱਖ ਮੰਤਰੀ ਨੇ ਨਿਵੇਸ਼ ਪੰਜਾਬ ਵਿਭਾਗ ਨੂੰ ਆਖਿਆ ਕਿ 5-6 ਦਸੰਬਰ ਨੂੰ ਮੁਹਾਲੀ ਵਿਖੇ ਕਰਵਾਏ ਜਾ ਰਹੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਲਈ ਵੱਡੇ ਸਨਅਤਕਾਰਾਂ ਨੂੰ ਸੱਦਾ ਦਿੱਤਾ ...

ਪੂਰੀ ਖ਼ਬਰ »

ਅੰਤਰਰਾਜੀ ਦਰਿਆਈ ਪਾਣੀਆਂ ਸਬੰਧੀ ਤਰਮੀਮ ਬਿੱਲ ਦਾ ਹਰਸਿਮਰਤ ਬਾਦਲ ਨੇ ਮੰਤਰੀ ਮੰਡਲ ਦੀ ਬੈਠਕ ਵਿਚ ਅਤੇ ਪਾਰਲੀਮੈਂਟ ਵਿਚ ਵਿਰੋਧ ਕਿਉਂ ਨਹੀਂ ਕੀਤਾ-ਬੀਰ ਦਵਿੰਦਰ

ਚੰਡੀਗੜ੍ਹ, 14 ਅਗਸਤ (ਬਿਊਰੋ ਚੀਫ਼)- ਸਾਬਕਾ ਡਿਪਟੀ ਸਪੀਕਰ ਅਤੇ ਅਕਾਲੀ ਦਲ ਟਕਸਾਲੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬੀਰਦਵਿੰਦਰ ਸਿੰਘ ਨੇ ਅੱਜ ਇੱਥੇ ਕਿਹਾ ਕਿ ਇਹ ਵੱਡੇ ਅਫ਼ਸੋਸ ਵਾਲੀ ਗੱਲ ਹੈ ਕਿ ਅੰਤਰਰਾਜੀ ਜਲ ਵਿਵਾਦਾਂ ਸਬੰਧੀ ਬੀਤੇ ਦਿਨ ਪਾਰਲੀਮੈਂਟ ਵਲੋਂ ਪਾਸ ...

ਪੂਰੀ ਖ਼ਬਰ »

ਪੀ.ਜੀ.ਆਈ. ਵਲੋਂ ਸਟਰੀਟ ਫੂਡ ਵਿਕਰੇਤਾਵਾਂ ਲਈ ਸਿਖਲਾਈ ਵਰਕਸ਼ਾਪ

ਚੰਡੀਗੜ੍ਹ, 14 ਅਗਸਤ (ਮਨਜੋਤ ਸਿੰਘ ਜੋਤ)- ਪੀ.ਜੀ.ਆਈ. ਦੇ ਕਮਿਊਨਿਟੀ ਮੈਡੀਸਨ ਅਤੇ ਸਕੂਲ ਆਫ਼ ਪਬਲਿਕ ਹੈਲਥ ਵਿਭਾਗ ਵਲੋਂ ਮਿਊਾਸਪਲ ਕਾਰਪੋਰੇਸ਼ਨ ਦੇ ਸਹਿਯੋਗ ਨਾਲ ਸਟਰੀਟ ਫੂਡ ਵਿਕਰੇਤਾਵਾਂ ਲਈ ਸਿਖਲਾਈ ਵਰਕਸ਼ਾਪ ਲਗਾਈ ਗਈ | ਸੈਕਟਰ 25 ਸਥਿਤ ਕਮਿਊਨਿਟੀ ਸੇਵਾ ...

ਪੂਰੀ ਖ਼ਬਰ »

ਨਿਗਮ ਵਲੋਂ ਲਗਾਏ ਜਾ ਰਹੇ ਓਪਨ ਏਅਰ ਜਿੰਮਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਵਸਨੀਕ-ਕੁਲਵੰਤ ਸਿੰਘ

ਐੱਸ. ਏ. ਐੱਸ. ਨਗਰ, 14 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਨਗਰ ਨਿਗਮ ਵਲੋਂ ਸ਼ਹਿਰ ਦੇ ਹਰੇਕ ਵਾਰਡ ਵਿਚ ਓਪਨ ਏਅਰ ਜਿੰਮ ਲਗਵਾਏ ਜਾ ਰਹੇ ਹਨ ਅਤੇ ਸ਼ਹਿਰ ਵਾਸੀਆਂ ਨੂੰ ਇਨ੍ਹਾਂ ਦਾ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ | ਇਹ ਵਿਚਾਰ ਨਗਰ ਨਿਗਮ ਦੇ ਮੇਅਰ ਕੁਲਵੰਤ ਸਿੰਘ ...

ਪੂਰੀ ਖ਼ਬਰ »

ਗੁਰੂਗ੍ਰਾਮ 'ਚ ਲਾਇਨ ਸਫ਼ਾਰੀ ਵਿਕਸਿਤ ਯੋਜਨਾ

ਚੰਡੀਗੜ੍ਹ, 14 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਵਣ ਤੇ ਜੰਗਲੀ ਜੀਵ ਮੰਤਰੀ ਰਾਓ ਨਰਬੀਰ ਸਿੰਘ ਨੇ ਹਿਕਾ ਕਿ ਸੂਬੇ ਦੀ ਸਭ ਤੋਂ ਪੁਰਾਣੀ ਅਰਾਵਲੀ ਪਹਾੜੀਆਂ ਵਿਚ ਕੁਦਰਤੀ ਸੰਪਦਾ ਅਤੇ ਜੰਗਲੀ ਜੀਵ ਸਰੰਖਣ ਲਈ ਤੇਂਦੂਆ ਤੇ ਹਿਰਨ ਦੀ ਸਫ਼ਾਰੀ ਯੋਜਨਾ ਵਿਕਸਿਤ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਉਤਸ਼ਾਹਿਤ ਕਰਨ ਵਾਲੇ ਕਲਾਕਾਰਾਂ ਿਖ਼ਲਾਫ਼ ਸਖ਼ਤ ਕਾਨੂੰਨ ਜਲਦ-ਚੰਨੀ

ਚੰਡੀਗੜ੍ਹ, 14 ਅਗਸਤ (ਅਜੀਤ ਬਿਊਰੋ)- ਪੰਜਾਬ ਦੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਕਲਾਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਫ਼ਿਲਮਾਂ ਅਤੇ ਗੀਤਾਂ ਰਾਹੀਂ ਪਾਬੰਦੀਸ਼ੁਦਾ ਨਸ਼ਿਆਂ ਨੂੰ ਉਤਸ਼ਾਹਿਤ ਨਾ ਕਰਨ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵਲੋਂ ਕੈਬਨਿਟ ਮੰਤਰੀ ਸਿੱਧੂ ਦਾ ਸਨਮਾਨ

ਐੱਸ. ਏ. ਐੱਸ. ਨਗਰ, 14 ਅਗਸਤ (ਕੇ. ਐੱਸ. ਰਾਣਾ)-ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਦੇ ਸਮੂਹ ਅਹੁਦੇਦਾਰਾਂ ਵਲੋਂ ਸੰਸਥਾ ਦੇ ਪ੍ਰਧਾਨ ਪਿ੍ੰ. ਬਹਾਦਰ ਸਿੰਘ ਗੋਸਲ ਦੀ ਅਗਵਾਈ ਹੇਠ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨਾਲ ਮੁਲਾਕਾਤ ...

ਪੂਰੀ ਖ਼ਬਰ »

ਸੂੰਕ ਵਿਖੇ ਸਾਲਾਨਾ ਕੁਸ਼ਤੀ ਦੰਗਲ ਅੱਜ

ਮੁੱਲਾਂਪੁਰ ਗਰੀਬਦਾਸ, 14 ਅਗਸਤ (ਖੈਰਪੁਰ)-ਪਿੰਡ ਸੂੰਕ ਵਿਖੇ ਛਿੰਝ ਕਮੇਟੀ ਤੇ ਗਰਾਮ ਪੰਚਾਇਤ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ 15 ਅਗਸਤ ਨੂੰ ਸਾਲਾਨਾ ਕੁਸ਼ਤੀ ਦੰਗਲ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਥ ਆਗੂ ਰਵਿੰਦਰ ਸਿੰਘ ਸੂੰਕ ਅਤੇ ...

ਪੂਰੀ ਖ਼ਬਰ »

ਸੰਤ ਬਲਜਿੰਦਰ ਸਿੰਘ ਸੰਪਰਦਾ ਰਾੜਾ ਸਾਹਿਬ ਵਾਲਿਆਂ ਦਾ ਸਨਮਾਨ

ਐੱਸ. ਏ. ਐੱਸ. ਨਗਰ, 14 ਅਗਸਤ (ਨਰਿੰਦਰ ਸਿੰਘ ਝਾਂਮਪੁਰ)-ਭਾਵੇਂ ਸ਼ਬਦ ਗੁਰੂ ਦੇ ਪ੍ਰਚਾਰ ਲਈ ਵੱਖ-ਵੱਖ ਜਥੇਬੰਦੀਆਂ ਯਤਨ ਕਰ ਰਹੀਆਂ ਹਨ ਪਰ ਅੱਜ ਸਮੇਂ ਦੀ ਮੰਗ ਹੈ ਕਿ ਧਾਰਮਿਕ ਕਾਰਜਾਂ ਦੇ ਨਾਲ-ਨਾਲ ਦੁਖੀ ਮਨੁੱਖਤਾ ਦੀ ਭਲਾਈ ਲਈ ਅਜਿਹੇ ਹਸਪਤਾਲਾਂ ਜਾਂ ਸਿਹਤ ਕੇਂਦਰਾਂ ...

ਪੂਰੀ ਖ਼ਬਰ »

ਵਾਤਾਵਰਨ ਦੇ ਸੰਤੁਲਨ ਲਈ ਦਰੱਖ਼ਤਾਂ ਦੀ ਸਾਂਭ-ਸੰਭਾਲ ਦੀ ਅਹਿਮ ਲੋੜ

ਐੱਸ. ਏ. ਐੱਸ. ਨਗਰ, 14 ਅਗਸਤ (ਨਰਿੰਦਰ ਸਿੰਘ ਝਾਂਮਪੁਰ)-ਅੱਜ ਪੂਰੇ ਵਿਸ਼ਵ ਅੰਦਰ ਦਰੱਖ਼ਤਾਂ ਦੀ ਘੱਟ ਰਹੀ ਗਿਣਤੀ ਕਾਰਨ ਹਾਰ ਇਕ ਨਾਗਰਿਕ ਚਿੰਤਤ ਨਜ਼ਰ ਆ ਰਿਹਾ ਹੈ | ਭਾਰਤ ਅੰਦਰ ਵਾਤਾਵਰਨ ਦੇ ਸੰਤੁਲਨ ਨੂੰ ਕਾਇਮ ਰੱਖਣ ਲਈ ਸਰਕਾਰ ਵਲੋਂ ਵੱਧ ਤੋਂ ਵੱਧ ਬੂਟੇ ਲਗਾਉਣ ਲਈ ...

ਪੂਰੀ ਖ਼ਬਰ »

ਭਰਾਵਾਂ ਨੂੰ ਰੱਖੜੀ ਬੰਨ੍ਹਣ ਗਈ ਭੈਣ ਬੱਚੀਆਂ ਸਮੇਤ ਲਾਪਤਾ

ਐੱਸ. ਏ. ਐਸ. ਨਗਰ, 14 ਅਗਸਤ (ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਪਿੰਡ ਸਨੇਟਾ ਦੀ ਰਹਿਣ ਵਾਲੀ ਇਕ ਔਰਤ ਦੇ ਉਸ ਦੀਆਂ 2 ਬੱਚੀਆਂ ਅਤੇ 1 ਭਤੀਜੀ ਸਮੇਤ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਅਮਰੀਕ ਸਿੰਘ ਨੇ ਥਾਣਾ ਸੋਹਾਣਾ ਦੀ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ...

ਪੂਰੀ ਖ਼ਬਰ »

ਸਿੱਖਿਆ ਤੋਂ ਬਿਨਾਂ ਕੋਈ ਵੀ ਸਮਾਜ ਜਾਂ ਦੇਸ਼ ਤਰੱਕੀ ਨਹੀਂ ਕਰ ਸਕਦਾ-ਰਾਣਾ ਕੇ. ਪੀ. ਸਿੰਘ

ਐੱਸ. ਏ. ਐੱਸ. ਨਗਰ/ਖਰੜ, 14 ਅਗਸਤ (ਬੈਨੀਪਾਲ/ਜੰਡਪੁਰੀ)-ਸਿੱਖਿਆ ਦਾ ਸਮਾਜ ਦੀ ਤਰੱਕੀ ਨਾਲ ਡੂੰਘਾ ਸਬੰਧ ਹੈ ¢ ਸਿੱਖਿਆ ਤੋਂ ਬਿਨਾਂ ਕੋਈ ਵੀ ਸਮਾਜ ਜਾਂ ਦੇਸ਼ ਤਰੱਕੀ ਨਹੀਂ ਸਕਦਾ | ਇਹ ਪ੍ਰਗਟਾਵਾ ਰਾਣਾ ਕੇ. ਪੀ. ਸਿੰਘ ਸਪੀਕਰ ਪੰਜਾਬ ਵਿਧਾਨ ਸਭਾ ਨੇ ਪੰਜਾਬ ਸਰਕਾਰ ਦੀ ...

ਪੂਰੀ ਖ਼ਬਰ »

ਘਰ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ

ਜ਼ੀਰਕਪੁਰ, 14 ਅਗਸਤ (ਅਵਤਾਰ ਸਿੰਘ)-ਅਣਪਛਾਤੇ ਚੋਰ ਢਕੌਲੀ ਦੀ ਗਣੇਸ਼ ਵਿਹਾਰ ਕਾਲੋਨੀ 'ਚੋਂ ਇਕ ਘਰ ਦੇ ਬਾਹਰ ਖੜ੍ਹਾ ਸਪਲੈਂਡਰ ਮੋਟਰਸਾਈਕਲ ਚੋਰੀ ਕਰਕੇ ਲੈ ਗਏ | ਇਸ ਸਬੰਧੀ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ | ਪੁਲਿਸ ਨੂੰ ਦਿੱਤੀ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਨੇ ਨਗਰ ਕੌ ਾਸਲ ਦੇ ਅਧਿਕਾਰੀਆਂ ਿਖ਼ਲਾਫ਼ ਦਿੱਤਾ ਧਰਨਾ

ਕੁਰਾਲੀ, 14 ਅਗਸਤ (ਬਿੱਲਾ ਅਕਾਲਗੜ੍ਹੀਆ)-ਕਾਂਗਰਸ ਸਰਕਾਰ ਦੇ ਅਧਿਕਾਰੀਆਂ ਵਲੋਂ ਕੰਮ ਨਾ ਕੀਤੇ ਜਾਣ ਕਾਰਨ ਜਿੱਥੇ ਪਾਰਟੀ ਦੇ ਸੀਨੀਅਰ ਆਗੂ ਖ਼ਫ਼ਾ ਹਨ, ਉੱਥੇ ਹੀ ਜ਼ਮੀਨੀ ਪੱਧਰ ਦੇ ਪਾਰਟੀ ਵਰਕਰ ਵੀ ਅਧਿਕਾਰੀਆਂ ਦੀਆਂ ਮਨਮਰਜ਼ੀਆਂ ਤੇ ਆਪਹੁਦਰੀਆਂ ਤੋਂ ਨਾਖੁਸ਼ ...

ਪੂਰੀ ਖ਼ਬਰ »

ਪੰਜਾਬ ਅਪਾਰਟਮੈਂਟ ਐਕਟ ਅਧੀਨ ਜਾਣਕਾਰੀ ਦੇਣ ਲਈ ਕੈਂਪ 18 ਨੂੰ

ਖਰੜ, 14 ਅਗਸਤ (ਮਾਨ)-ਖਰੜ ਦੀਆਂ ਸਮੂਹ ਅਪਾਰਟਮੈਂਟ ਕਾਲੋਨੀਆਂ ਨੂੰ ਪੰਜਾਬ ਅਪਾਰਟਮੈਂਟ ਐਕਟ 1995 ਅਧੀਨ ਜਾਣਕਾਰੀ ਦੇਣ ਲਈ 18 ਅਗਸਤ ਨੂੰ ਰਿਆਤ-ਬਾਹਰਾ ਯੂਨੀਵਰਸਿਟੀ ਦੇ ਆਡੀਟੋਰੀਅਮ ਵਿਖੇ ਸੈਮੀਨਾਰ ਕਰਵਾਇਆ ਜਾ ਰਿਹਾ ਹੈ | ਸੈਮੀਨਾਰ ਦੌਰਾਨ ਐੱਸ. ਡੀ. ਐੱਮ. ਖਰੜ ਵਿਨੋਦ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼-11 ਵਿਖੇ ਸਮਾਗਮ 17 ਨੂੰ

ਐੱਸ. ਏ. ਐੱਸ. ਨਗਰ, 14 ਅਗਸਤ (ਨਰਿੰਦਰ ਸਿੰਘ ਝਾਂਮਪੁਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼-11 ਮੁਹਾਲੀ ਵਿਖੇ 17 ਅਗਸਤ ਨੂੰ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਨਕਲੀ ਏ. ਟੀ. ਐੱਮ. ਨਾਲ ਲੋਕਾਂ ਨੂੰ ਠੱਗਣ ਵਾਲੇ 4 ਨੌਜਵਾਨ ਕਾਬੂ

ਡੇਰਾਬੱਸੀ, 14 ਅਗਸਤ (ਗੁਰਮੀਤ ਸਿੰਘ)-ਏ. ਟੀ. ਐੱਮ. ਮਸ਼ੀਨਾਂ 'ਚ ਪੈਸੇ ਕਢਵਾਉਣ ਲਈ ਜਾਣ ਵਾਲੇ ਭੋਲੇ-ਭਾਲੇ ਲੋਕਾਂ ਦੇ ਏ. ਟੀ. ਐੱਮ. ਕਾਰਡ ਬਦਲ ਕੇ ਠੱਗੀ ਮਾਰਨ ਵਾਲੇ ਗਰੋਹ ਦੇ 4 ਮੈਂਬਰਾਂ ਨੂੰ ਕਾਬੂ ਕਰਨ 'ਚ ਪੁਲਿਸ ਨੇ ਸਫਲਤਾ ਹਾਸਿਲ ਕੀਤੀ ਹੈ, ਜਿਨ੍ਹ•ਾਂ ਦੀ ਪਛਾਣ ਅਜੀਤ ...

ਪੂਰੀ ਖ਼ਬਰ »

'ਬੀ ਏ ਡੁਅਰ ਨਾਟ ਏ ਥਿੰਕਰ' ਕਲੱਬ ਨੇ ਦੋਪਹੀਆ ਵਾਹਨ ਸਵਾਰ 50 ਲੜਕੀਆਂ/ਔਰਤਾਂ ਨੂੰ ਮੁਫ਼ਤ ਹੈਲਮੇਟ ਵੰਡੇ

ਡੇਰਾਬੱਸੀ, 14 ਅਗਸਤ (ਸ਼ਾਮ ਸਿੰਘ ਸੰਧੂ)-'ਬੀ ਏ ਡੁਅਰ ਨਾਟ ਏ ਥਿੰਕਰ' ਕਲੱਬ ਵਲੋਂ ਅੱਜ ਅੰਬਾਲਾ-ਚੰਡੀਗੜ੍ਹ ਕੌਮੀ ਸ਼ਾਹਰਾਹ 'ਤੇ ਸਥਿਤ ਗੁਰਦੁਆਰਾ ਦਿਹਾਤੀ ਸਿੰਘ ਸਭਾ ਡੇਰਾਬੱਸੀ ਦੇ ਸਾਹਮਣੇ ਐਕਟਿਵਾ ਆਦਿ ਦੋ ਪਹੀਆ ਵਾਹਨਾਂ 'ਤੇ ਸਵਾਰ 50 ਲੜਕੀਆਂ/ਔਰਤਾਂ ਨੂੰ ਰੋਕ ਕੇ ...

ਪੂਰੀ ਖ਼ਬਰ »

21 ਤੇ 22 ਨੂੰ ਪ੍ਰਾਇਮਰੀ ਸਕੂਲਾਂ ਦਾ ਦੌਰਾ ਕਰੇਗੀ ਪ੍ਰਾਇਮਰੀ ਸਿੱਖਿਆ ਕਮੇਟੀ

ਚੰਡੀਗੜ੍ਹ, 14 ਅਗਸਤ (ਆਰ.ਐੱਸ.ਲਿਬਰੇਟ)- ਨਗਰ ਨਿਗਮ ਚੰਡੀਗੜ੍ਹ ਸ਼ਹਿਰ ਦੇ ਪ੍ਰਾਇਮਰੀ ਸਕੂਲਾਂ ਦਾ ਪੂਰਾ ਚਾਰਜ ਤੇ ਲੋੜੀਂਦੇ ਬਜਟ ਦੇ ਨਾਲ ਲੈਣ ਲਈ ਪ੍ਰਸ਼ਾਸਨ ਨੂੰ ਪੱਤਰ ਲਿਖੇਗੀ ਅਤੇ ਪ੍ਰਾਇਮਰੀ ਸਿੱਖਿਆ ਕਮੇਟੀ 21 ਤੇ 22 ਅਗਸਤ ਨੂੰ ਪ੍ਰਾਇਮਰੀ ਸਕੂਲਾਂ ਦਾ ਦੌਰਾ ...

ਪੂਰੀ ਖ਼ਬਰ »

ਚੋਲਟਾ ਕਲਾਂ ਵਿਖੇ ਗੁਰਦੁਆਰਾ ਸਾਹਿਬ ਦੀ ਗੋਲਕ ਚੋਰੀ

ਖਰੜ, 14 ਅਗਸਤ (ਜੰਡਪੁਰੀ)-ਪਿੰਡ ਚੋਲਟਾ ਕਲ੍ਹਾ ਵਿਖੇ ਗੁਰਦੁਆਰਾ ਸਾਹਿਬ ਦੀ ਗੋਲਕ ਚੋਰੀ ਕਰ ਲਏ ਜਾਣ ਦੇ ਦੋਸ਼ ਹੇਠ ਪੁਲਿਸ ਨੇ ਚੰਪਾ ਚੌਧਰੀ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਗੁਰਦੁਆਰਾ ਸਾਹਿਬ ਚੋਲਟਾ ਕਲ੍ਹਾ ਦੇ ...

ਪੂਰੀ ਖ਼ਬਰ »

ਮਾਸਟਰ 'ਤੇ ਹਮਲਾ ਕਰਨ ਵਾਲੇ ਪਤੀ-ਪਤਨੀ ਿਖ਼ਲਾਫ਼ ਮਾਮਲਾ ਦਰਜ

ਡੇਰਾਬੱਸੀ, 14 ਅਗਸਤ (ਗੁਰਮੀਤ ਸਿੰਘ)-ਬਰਵਾਲਾ ਸੜਕ 'ਤੇ ਸਥਿਤ ਏ. ਟੀ. ਐੱਸ. ਸੁਸਾਇਟੀ 'ਚ ਟਿਊਸ਼ਨ ਪੜ੍ਹਾਉਣ ਵਾਲੇ ਇਕ ਮਾਸਟਰ ਦੇ ਘਰ ਦਾਖ਼ਲ ਹੋ ਕੇ ਹਮਲਾ ਕਰਨ ਵਾਲੇ ਪਤੀ-ਪਤਨੀ ਿਖ਼ਲਾਫ਼ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਮੁਲਜ਼ਮ ਪਤੀ-ਪਤਨੀ ਪੁਲਿਸ ਦੀ ਪਹੁੰਚ ਤੋਂ ...

ਪੂਰੀ ਖ਼ਬਰ »

ਸਰਕਾਰੀ ਕਾਲਜ ਵਿਖੇ 'ਟਾਈ ਐਾਡ ਡਾਈ' ਕਲਾ ਸਬੰਧੀ ਇਕ ਰੋਜ਼ਾ ਵਰਕਸ਼ਾਪ

ਡੇਰਾਬੱਸੀ, 14 ਅਗਸਤ (ਸ਼ਾਮ ਸਿੰਘ ਸੰਧੂ)-ਸਰਕਾਰੀ ਕਾਲਜ ਡੇਰਾਬੱਸੀ ਵਿਖੇ ਪਿ੍ੰ. ਸਾਧਨਾ ਸੰਗਰ ਦੀ ਅਗਵਾਈ ਹੇਠ 'ਟਾਈ ਐਾਡ ਡਾਈ' ਕਲਾ ਸਬੰਧੀ ਇਕ ਰੋਜ਼ਾ ਵਰਕਸ਼ਾਪ ਲਗਾਈ ਗਈ, ਜਿਸ ਦੌਰਾਨ 'ਵੂਈ' ਦੀ ਨਾਮਵਰ ਆਰਟਿਸਟ ਰਿਚਾ ਭਾਰਤੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ...

ਪੂਰੀ ਖ਼ਬਰ »

ਰੱਖੜੀ ਦਾ ਤਿਉਹਾਰ ਤੇ ਸੁਤੰਤਰਤਾ ਦਿਵਸ ਉਤਸ਼ਾਹ ਨਾਲ ਮਨਾਇਆ

ਖਰੜ, 14 ਅਗਸਤ (ਜੰਡਪੁਰੀ)-ਏ. ਪੀ. ਜੇ. ਸਮਾਰਟ ਸਕੁੂਲ ਵਿਖੇ ਰੱਖੜੀ ਦਾ ਤਿਉਹਾਰ ਅਤੇ ਸੁਤੰਤਰਤਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਪ੍ਰੀ-ਨਰਸਰੀ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਬੱਚਿਆਂ ਵਲੋਂ ਭਾਗ ਲਿਆ ਗਿਆ | ਇਸ ਦੌਰਾਨ ...

ਪੂਰੀ ਖ਼ਬਰ »

ਰਾਹਤ ਫੰਡ ਲਈ ਖੱਟਰ ਨੂੰ 5 ਕਰੋੜ ਰੁਪਏ ਦਾ ਚੈੱਕ ਭੇਟ

ਚੰਡੀਗੜ੍ਹ, 14 ਅਗਸਤ (ਵਿ. ਪ੍ਰ.)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਕੁਦਰਤੀ ਆਫ਼ਤਾਂ ਦੌਰਾਨ ਰਾਹਤ ਕੰਮਾਂ ਵਿਚ ਸਹਿਯੋਗ ਕਰਨ ਲਈ ਅੱਗੇ ਆਉਣ ਹਮੇਸ਼ਾ ਭਾਰਤੀ ਸੱਭਿਆਚਾਰ ਦੀ ਪਰੰਪਰਾ ਰਹੀ ਹੈ | ਸਰਕਾਰੀ ਯਤਨਾਂ ਦੇ ਨਾਲ-ਨਾਲ ਸਰਕਾਰ ਦੇ ਅਧੀਨ ...

ਪੂਰੀ ਖ਼ਬਰ »

ਖਰੜ ਵਿਖੇ ਐੱਸ. ਡੀ. ਐੱਮ. ਬਾਂਸਲ ਲਹਿਰਾਉਣਗੇ ਕੌਮੀ ਤਿਰੰਗਾ

ਖਰੜ, 14 ਅਗਸਤ (ਮਾਨ)-ਉਪ ਮੰਡਲ ਪ੍ਰਸ਼ਾਸਨ ਖਰੜ ਵਲੋਂ ਸਬ-ਡਵੀਜ਼ਨ ਪੱਧਰ ਦਾ ਆਜ਼ਾਦੀ ਦਿਵਸ ਅਨਾਜ ਮੰਡੀ ਖਰੜ ਵਿਖੇ ਮਨਾਇਆ ਜਾਵੇਗਾ, ਜਿਥੇ ਕਿ ਐੱਸ. ਡੀ. ਐੱਮ. ਖਰੜ ਵਿਨੋਦ ਕੁਮਾਰ ਬਾਂਸਲ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਮਨਾਉਣ ਲਈ ਸਾਰੀਆਂ ਤਿਆਰੀਆਂ ਮੁਕੰਮਲ-ਢਿੱਲੋਂ

ਖਰੜ, 14 ਅਗਸਤ (ਗੁਰਮੁੱਖ ਸਿੰਘ ਮਾਨ)-ਖਰੜ ਦਾ ਸਬ-ਡਵੀਜ਼ਨ ਪੱਧਰੀ ਸੁਤੰਤਰਤਾ ਦਿਵਸ ਅਨਾਜ ਮੰਡੀ ਖਰੜ ਵਿਖੇ ਮਨਾਉਣ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ ਇਸ ਨੂੰ ਲੈ ਕੇ ਅੱਜ ਫੁੱਲ ਡਰੈੱਸ ਰਿਹੱਰਸਲ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਟੈੱਕ ਮਹਿੰਦਰਾ ਸਮਾਰਟ ਅਕੈਡਮੀ ਫਾਰ ਹੈਲਥਕੇਅਰ ਵਿਖੇ ਆਜ਼ਾਦੀ ਦਿਹਾੜਾ ਮਨਾਇਆ

ਚੰਡੀਗੜ੍ਹ, 14 ਅਗਸਤ (ਅ.ਬ.)- ਟੈੱਕ ਮਹਿੰਦਰਾ ਸਮਾਰਟ ਅਕੈਡਮੀ ਫਾਰ ਹੈਲਥਕੇਅਰ, ਮੁਹਾਲੀ ਦੇ ਲਗਪਗ 210 ਵਿਦਿਆਰਥੀਆਂ ਨੇ 73ਵਾਂ ਆਜ਼ਾਦੀ ਦਿਵਸ ਮਨਾਇਆ | ਅਸ਼ੀਸ਼ ਭਾਟੀਆ, ਚੀਫ ਓਪਰੇਟਿੰਗ ਅਫਸਰ (ਸੀ.ਓ.ਓ.) ਫੋਰਟਿਸ ਹੈਲਥਕੇਅਰ ਲਿਮਟਿਡ ਨੇ ਇਸ ਮੌਕੇ ਰਾਸ਼ਟਰੀ ਝੰਡਾ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 17 ਨੂੰ

ਲੁਧਿਆਣਾ, 14 ਅਗਸਤ (ਅਮਰੀਕ ਸਿੰਘ ਬੱਤਰਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਭਾਈ ਜਸਬੀਰ ਸਿੰਘ ਖਾਲਸਾ ਖੰਨੇ ਵਾਲਿਆਂ ਦੀ ਯਾਦ 'ਚ ਗੁਰਮਤਿ ਸਮਾਗਮ 17 ਅਗਸਤ ਸ਼ਾਮ 6:45 ਤੋਂ ਰਾਤ 10 ਵਜੇ ਤੱਕ ਗੁਰਦੁਆਰਾ ਸਾਚਾ ਧਨੁ ਸਾਹਿਬ ...

ਪੂਰੀ ਖ਼ਬਰ »

ਚੰਡੀਗੜ੍ਹ 'ਚ 'ਤੈ੍ਰ-ਭਾਸ਼ੀ ਸਾਵਣ ਕਵੀ ਦਰਬਾਰ' 'ਚ ਕਵੀਆਂ ਨੇ ਲਾਈਆਂ ਰੌਣਕਾਂ

ਚੰਡੀਗੜ੍ਹ, 14 ਅਗਸਤ (ਅਜਾਇਬ ਸਿੰਘ ਔਜਲਾ)-ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵਲੋਂ ਪੰਜਾਬ ਸਾਹਿਤ ਅਕਾਦਮੀ ਦੇ ਸਹਿਯੋਗ ਨਾਲ ਪੰਜਾਬੀ, ਹਿੰਦੀ ਤੇ ਉਰਦੂ ਭਾਸ਼ਾਵਾਂ ਦੇ ਸੁਮੇਲ ਦਾ ਸਾਵਣ ਕਵੀ ਦਰਬਾਰ ਕਰਵਾਇਆ ਗਿਆ | ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ ਕਰਵਾਏ ਇਹ ...

ਪੂਰੀ ਖ਼ਬਰ »

ਰਿਆਤ-ਬਾਹਰਾ ਯੂਨੀਵਰਸਿਟੀ ਵਿਖੇ ਆਜ਼ਾਦੀ ਦਿਵਸ ਦੀ 72ਵੀਂ ਵਰ੍ਹੇਗੰਢ ਨੂੰ ਸਮਰਪਿਤ ਸਮਾਗਮ ਕਰਵਾਇਆ

ਐੱਸ. ਏ. ਐੱਸ. ਨਗਰ, 14 ਅਗਸਤ (ਕੇ. ਐੱਸ. ਰਾਣਾ)-ਰਿਆਤ-ਬਾਹਰਾ ਯੂਨੀਵਰਸਿਟੀ ਵਿਖੇ ਆਜ਼ਾਦੀ ਦਿਵਸ ਦੀ 73ਵੀਂ ਵਰ੍ਹੇਗੰਢ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਯੂਨੀਵਰਸਿਟੀ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਅਤੇ ਵਾਈਸ ਚਾਂਸਲਰ ਡਾ. ਦਲਜੀਤ ਸਿੰਘ ਵਲੋਂ ...

ਪੂਰੀ ਖ਼ਬਰ »

ਸ਼ਹਿਰ ਦੇ ਵੱਖ-ਵੱਖ ਸਕੂਲਾਂ 'ਚ ਰੱਖੜੀ ਦਾ ਤਿਉਹਾਰ ਧੂਮਧਾਮ ਮਨਾਇਆ

ਐੱਸ. ਏ. ਐੱਸ. ਨਗਰ, 14 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਸ਼ਹਿਰ ਦੇ ਵੱਖ-ਵੱਖ ਸਕੂਲਾਂ ਵਿਚ ਰੱਖੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਲੜੀ ਤਹਿਤ ਸਥਾਨਕ ਫੇਜ਼-7 ਸਥਿਤ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਿਚਕਾਰ ਰੱਖੜੀ ਬਣਾਉਣ ਦੇ ...

ਪੂਰੀ ਖ਼ਬਰ »

ਹੋਟਲ ਮਾਲਕਾਂ ਨੇ ਓਇਓ ਕੰਪਨੀ ਦੇ ਿਖ਼ਲਾਫ਼ ਲਾਏ ਗੰਭੀਰ ਦੋਸ਼

ਐੱਸ. ਏ. ਐੱਸ. ਨਗਰ, 14 ਅਗਸਤ (ਕੇ. ਐੱਸ. ਰਾਣਾ)-ਸ਼ਹਿਰ ਅੰਦਰਲੇ ਹੋਟਲ ਮਾਲਕਾਂ ਵਲੋਂ ਆਨ-ਲਾਈਨ ਹੋਟਲ ਬੁਕਿੰਗ ਕੰਪਨੀ ਓਇਓ ਦੇ ਵਿਰੁੱਧ ਬਗਾਵਤ ਕਰਦਿਆਂ ਕੰਪਨੀ ਵਲੋਂ ਬੁੱਕ ਕੀਤੇ ਜਾਂਦੇੇ ਕਮਰੇ ਮੁਹੱਈਆ ਨਾ ਕਰਵਾਉਣ ਦਾ ਐਲਾਨ ਕਰਦਿਆਂ ਅੱਜ ਇੱਥੇ ਮੁਹਾਲੀ ਹੋਟਲ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ 11,523 ਯੋਗ ਲਾਭਪਾਤਰੀਆਂ ਨੂੰ ਦਿੱਤਾ ਗਿਆ ਲਾਭ-ਡੀ. ਸੀ.

ਐੱਸ. ਏ. ਐੱਸ. ਨਗਰ, 14 ਅਗਸਤ (ਕੇ. ਐੱਸ. ਰਾਣਾ)-ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ 22 ਜੁਲਾਈ ਤੱਕ 11,523 ਯੋਗ ਲਾਭਪਾਤਰੀਆਂ ਨੂੰ ਲਾਭ ਦਿੱਤਾ ਗਿਆ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਐਲਨ ਸੰਸਥਾ ਨੇ 'ਆਸ਼ਾ' ਪ੍ਰਾਜੈਕਟ ਤਹਿਤ ਸਿੱਖਿਆ ਵਿਭਾਗ ਹਰਿਆਣਾ ਨਾਲ ਕੀਤੀ ਸਾਂਝੇਦਾਰੀ

ਪੰਚਕੂਲਾ, 14 ਅਗਸਤ (ਕਪਿਲ)-ਐਲਨ ਕੈਰੀਅਰ ਇੰਸਟੀਚਿਊਟ ਸੈਕਟਰ-14 ਪੰਚਕੂਲਾ ਨੇ ਇਕ ਵਿਸ਼ੇਸ਼ ਪ੍ਰਾਜੈਕਟ 'ਆਸ਼ਾ' ਤਹਿਤ ਸਿੱਖਿਆ ਵਿਭਾਗ ਹਰਿਆਣਾ ਨਾਲ ਇਕ ਸਾਂਝੇ ਉੱਦਮ ਦੀ ਸ਼ੁਰੂਆਤ ਕੀਤੀ ਹੈ | ਇਸ ਵਿਸ਼ੇਸ਼ ਪ੍ਰੋਗਰਾਮ ਦਾ ਐਲਾਨ ਸੰਸਥਾ ਦੇ ਪੰਚਕੂਲਾ ਕੈਂਪਸ ਵਿਖੇ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਸਰਕਾਰੀ ਸਕੂਲ ਨੱਗਲ ਫ਼ੈਜ਼ਗੜ੍ਹ ਦਾ ਅਧਿਆਪਕ ਮੁਅੱਤਲ

ਐੱਸ. ਏ. ਐੱਸ. ਨਗਰ, 14 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਜ਼ਿਲ੍ਹਾ ਸਿੱਖਿਆ ਅਫ਼ਸਰ (ਅ. ਸ.) ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਨੱਗਲ ਫ਼ੈਜ਼ਗੜ੍ਹ ਬਲਾਕ ਖਰੜ-2 ਦੇ ਈ. ਟੀ. ਟੀ. ਅਧਿਆਪਕ ਕਰਮਵੀਰ ਸਿੰਘ ਦੀਆਂ ਸੇਵਾਵਾਂ ਪ੍ਰਬੰਧਕੀ ਕਾਰਨਾਂ ਕਰਕੇ ਤਤਕਾਲ ਸਮੇਂ ਤੋਂ ਮੁਅੱਤਲ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਦੇ ਮੱਦੇਨਜ਼ਰ ਸ਼ਹਿਰ ਦੀ ਸੁਰੱਖਿਆ ਨੂੰ ਲੈ ਕੇ ਪੁਲਿਸ ਪੂਰੀ ਤਰ੍ਹਾਂ ਮੁਸਤੈਦ-ਚਾਹਲ

ਐੱਸ. ਏ. ਐੱਸ. ਨਗਰ, 14 ਅਗਸਤ (ਜਸਬੀਰ ਸਿੰਘ ਜੱਸੀ)-ਆਜ਼ਾਦੀ ਦਿਵਸ ਨੂੰ ਧਿਆਨ 'ਚ ਰੱਖਦੇ ਹੋਏ ਜ਼ਿਲ੍ਹਾ ਮੁਹਾਲੀ ਅੰਦਰ ਸੁਰੱਖਿਆ ਵਧਾ ਦਿੱਤੀ ਗਈ ਹੈ | ਇਸ ਦੇ ਚੱਲਦਿਆਂ ਮੁਹਾਲੀ ਸ਼ਹਿਰ 'ਚ ਹਰੇਕ ਚੌਕ ਅਤੇ ਸ਼ਹਿਰ ਦੇ ਐਾਟਰੀ ਪੁਆਇੰਟਾਂ 'ਤੇ ਪੁਲਿਸ ਵਲੋਂ ਨਾਕਾਬੰਦੀ ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਵਲੋਂ ਕਰਮਚਾਰੀਆਂ ਦੇ ਪੈਂਡਿੰਗ ਕੇਸਾਂ ਦੇ ਜਲਦ ਨਿਪਟਾਰੇ ਸਬੰਧੀ ਹਦਾਇਤਾਂ ਜਾਰੀ

ਐੱਸ. ਏ. ਐੱਸ. ਨਗਰ, 14 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਵਲੋਂ ਬੀਤੇ ਦਿਨੀਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ( ਸ. ਸ./ਅ. ਸ.) ਨਾਲ ਮੁੱਖ ਦਫ਼ਤਰ 'ਚੋਂ ਵੀਡੀਓ ਕਾਨਫ਼ਰੰਸਿੰਗ ਦੇ ਜ਼ਰੀਏ ਮੀਟਿੰਗ ਕੀਤੀ ਗਈ ਸੀ, ਜਿਸ ਦੌਰਾਨ ਉਨ੍ਹਾਂ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ 'ਚ ਮਾਮਲਾ ਦਰਜ

ਜ਼ੀਰਕਪੁਰ, 14 ਅਗਸਤ (ਅਵਤਾਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਸਥਾਨਕ ਬਾਜ਼ੀਗਰ ਬਸਤੀ ਤੋਂ ਇਕ ਲੜਕੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ ਦੇ ਦੋਸ਼ 'ਚ ਅਣਪਛਾਤੇ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਸੂਤਰਾਂ ਅਨੁਸਾਰ ਨਾਗਲਾ ਦੀ ...

ਪੂਰੀ ਖ਼ਬਰ »

ਪੰਜਾਬ ਦੀਆਂ ਵਿਕਾਸ ਅਥਾਰਟੀਆਂ ਨੇ ਈ-ਨਿਲਾਮੀ ਤੋਂ ਕਮਾਏ 44.08 ਕਰੋੜ

ਐੱਸ. ਏ. ਐੱਸ. ਨਗਰ, 14 ਅਗਸਤ (ਕੇ. ਐੱਸ. ਰਾਣਾ)-ਪੁੱਡਾ ਅਤੇ ਪੰਜਾਬ ਦੀਆਂ ਹੋਰਨਾਂ ਵਿਕਾਸ ਅਥਾਰਟੀਆਂ ਨੇ ਆਈ. ਟੀ. ਸਨਅਤੀ ਪਲਾਟਾਂ, ਐੱਸ. ਸੀ. ਓਜ਼, ਬੂਥਾਂ ਅਤੇ ਰਿਹਾਇਸ਼ੀ ਪਲਾਟਾਂ ਆਦਿ ਦੀ ਈ-ਨਿਲਾਮੀ ਤੋਂ 44.08 ਕਰੋੜ ਰੁਪਏ ਦੀ ਕਮਾਈ ਕੀਤੀ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਰਤਵਾੜਾ ਸਾਹਿਬ ਸਕੂਲ ਵਿਖੇ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ

ਮੁੱਲਾਂਪੁਰ ਗਰੀਬਦਾਸ, 14 ਅਗਸਤ (ਖੈਰਪੁਰ)-ਗੁਰੂ ਗੋਬਿੰਦ ਸਿੰਘ ਵਿਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਰਤਵਾੜਾ ਸਾਹਿਬ ਵਿਖੇ 73ਵਾਂ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਪ੍ਰੋਗਰਾਮ ਦੀ ਸ਼ੁਰੂਆਤ ਸ਼ਬਦ 'ਐਸੀ ਮਰਨੀ ਜੋ ਮਰੈ ਬਹੁਰਿ ਨ ਮਰਨਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX