ਤਾਜਾ ਖ਼ਬਰਾਂ


ਟਰੱਕ ਅਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 2 ਵਿਅਕਤੀਆਂ ਦੀ ਮੌਤ, ਦੋ ਗੰਭੀਰ ਜ਼ਖ਼ਮੀ
. . .  17 minutes ago
ਪਾਤੜਾਂ, 17 ਫਰਵਰੀ (ਗੁਰਇਕਬਾਲ ਸਿੰਘ ਖ਼ਾਲਸਾ)- ਬੀਤੀ ਦੇਰ ਰਾਤ ਇੱਥੇ ਕੌਮੀ ਮਾਰਗ 'ਤੇ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ 'ਚ ਜ਼ਖ਼ਮੀ ਹੋ...
ਵੈਨ ਹਾਦਸੇ ਤੋਂ ਬਾਅਦ ਲੌਂਗੋਵਾਲ ਦੇ ਨਿੱਜੀ ਸਕੂਲਾਂ ਵਿਚ ਛਾਇਆ ਸੰਨਾਟਾ, ਸਕੂਲ ਬੱਸਾਂ ਹੋਈਆਂ ਅਲੋਪ
. . .  15 minutes ago
ਲੌਂਗੋਵਾਲ, 17 ਫਰਵਰੀ (ਸ.ਸ.ਖੰਨਾ,ਵਿਨੋਦ) - ਬੀਤੇ ਦਿਨੀਂ ਇੱਕ ਨਿੱਜੀ ਸਕੂਲ ਦੀ ਵੈਨ ਨੂੰ ਅੱਗ ਲੱਗਣ ਕਾਰਨ ਚਾਰ ਮਾਸੂਮ ਬੱਚਿਆਂ ਦੀ ਮੌਤ ਹੋਣ ਕਾਰਨ ਕਸਬਾ ਲੌਂਗੋਵਾਲ ...
ਨਿਰਭੈਆ ਮਾਮਲੇ 'ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਸੁਣਵਾਈ ਜਾਰੀ
. . .  27 minutes ago
ਫ਼ਿਰੋਜ਼ਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਉਪ ਪ੍ਰਧਾਨ ਰਾਕੇਸ਼ ਕੁਮਾਰ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
. . .  32 minutes ago
ਚੰਡੀਗੜ੍ਹ, 17 ਫਰਵਰੀ (ਵਿਕਰਮਜੀਤ ਸਿੰਘ ਮਾਨ)- ਫ਼ਿਰੋਜ਼ਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਉਪ ਪ੍ਰਧਾਨ ਰਾਜੇਸ਼ ਕੁਮਾਰ ਨੇ ਅੱਜ ਆਪਣੇ ਅਹੁਦੇ ਅਤੇ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ...
ਸ਼ਾਹੀਨ ਬਾਗ ਦੇ ਮੁੱਦੇ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  44 minutes ago
ਸ਼੍ਰੋਮਣੀ ਕਮੇਟੀ ਤੋਂ ਬਾਦਲ ਪਰਿਵਾਰ ਦਾ ਕਬਜ਼ਾ ਹਟਾਉਣ ਲਈ ਸੁਖਦੇਵ ਢੀਂਡਸਾ ਦਾ ਦੇਵਾਂਗਾ ਸਾਥ- ਰਾਮੂਵਾਲੀਆ
. . .  46 minutes ago
ਬਰਨਾਲਾ, 17 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)- ਲੋਕ ਭਲਾਈ ਪਾਰਟੀ ਦੀ ਮੁੜ ਸੁਰਜੀਤੀ ਲਈ ਅੱਜ ਬਰਨਾਲਾ ਵਿਖੇ ਪਾਰਟੀ ਵਰਕਰਾਂ ਵਲੋਂ ਰੱਖੀ ਗਈ ਇੱਕ ਮੀਟਿੰਗ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  about 1 hour ago
ਬਰਨਾਲਾ/ਰੂੜੇਕੇ ਕਲਾਂ, 17 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)- ਮਾਨਸਾ-ਬਰਨਾਲਾ ਮੁੱਖ ਮਾਰਗ 'ਤੇ ਰੂੜੇਕੇ ਕਲਾਂ ਵਿਖੇ ਵਾਪਰੇ ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਕੱਤਰ ਕੀਤੀ...
ਬੈਂਕ ਮੁਲਾਜ਼ਮ ਤੋਂ ਲੱਖਾਂ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  about 1 hour ago
ਜ਼ੀਰਾ, 17 ਫਰਵਰੀ (ਪ੍ਰਤਾਪ ਸਿੰਘ ਹੀਰਾ)- ਅੱਜ ਸਵੇਰੇ ਕਰੀਬ 11.40 ਵਜੇ ਤਲਵੰਡੀ ਰੋਡ ਜ਼ੀਰਾ ਵਿਖੇ ਸਥਿਤ ਰਤਨਾਕਰ ਬੈਂਕ (ਆਰ. ਬੀ. ਐੱਲ. ਬੈਂਕ) ਦੇ ਮੁਲਾਜ਼ਮ ਕੋਲੋਂ ਮੋਟਰਸਾਈਕਲ ਸਵਾਰ ਤਿੰਨ ਲੁਟੇਰੇ...
ਮਾਣਹਾਨੀ ਦੇ ਮਾਮਲੇ 'ਚ ਬੈਂਸ ਵਿਰੁੱਧ ਗ਼ੈਰ-ਜ਼ਮਾਨਤੀ ਵਾਰੰਟ ਜਾਰੀ
. . .  about 1 hour ago
ਪਟਿਆਲਾ, 17 ਫਰਵਰੀ (ਅਮਨਦੀਪ ਸਿੰਘ)- ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ...
ਅੰਮ੍ਰਿਤਸਰ : ਮੁਲਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਨਿਗਮ ਮੁਲਾਜ਼ਮਾਂ ਵਲੋਂ ਹੜਤਾਲ
. . .  about 1 hour ago
ਅੰਮ੍ਰਿਤਸਰ, 17 ਫਰਵਰੀ (ਹਰਮਿੰਦਰ ਸਿੰਘ)- ਨਗਰ ਨਿਗਮ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਸੰਬੰਧੀ ਮੁਲਾਜ਼ਮਾਂ ਦੀ ਸਾਂਝੀ ਸੰਘਰਸ਼ ਕਮੇਟੀ ਵਲੋਂ ਨਿਗਮ ਪ੍ਰਸ਼ਾਸਨ ਨੂੰ ਦਿੱਤੇ ਅਲਟੀਮੇਟਮ ਦਾ...
ਮੁੰਬਈ 'ਚ ਜੀ. ਐੱਸ. ਟੀ. ਭਵਨ 'ਚ ਲੱਗੀ ਅੱਗ
. . .  about 1 hour ago
ਮੁੰਬਈ, 17 ਫਰਵਰੀ- ਮੁੰਬਈ ਦੇ ਮਝਗਾਂਓ ਇਲਾਕੇ 'ਚ ਸਥਿਤ ਜੀ. ਐੱਸ. ਟੀ. ਭਵਨ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ ਭਵਨ ਦੀ ਸੱਤਵੀਂ ਅਤੇ ਅੱਠਵੀਂ ਮੰਜ਼ਲ 'ਤੇ ਲੱਗੀ...
ਸੂਬੇ ਦੇ ਕਿਸਾਨਾਂ ਲਈ ਪੰਜਾਬ ਮੰਡੀ ਬੋਰਡ ਨੇ ਸ਼ੁਰੂ ਕੀਤੀ ਸਿਹਤ ਬੀਮਾ ਯੋਜਨਾ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 17 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)- ਪੰਜਾਬ ਰਾਜ ਦੇ ਸਮੁੱਚੇ ਕਿਸਾਨਾਂ ਲਈ ਪੰਜਾਬ ਮੰਡੀ ਬੋਰਡ ਵਲੋਂ ਭਾਰਤ ਸਰਬੱਤ ਬੀਮਾ ਯੋਜਨਾ ਦੇ ਤਹਿਤ 5 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ...
ਲੌਂਗੋਵਾਲ ਵੈਨ ਹਾਦਸਾ : ਮਾਸੂਮ ਬੱਚਿਆਂ ਦੇ ਪਰਿਵਾਰਾਂ ਨਾਲ ਦੁੱਖ ਵੰਡਾਉਣ ਪਹੁੰਚੇ ਭਾਈ ਲੌਂਗੋਵਾਲ
. . .  about 2 hours ago
ਲੌਂਗੋਵਾਲ, 17 ਫਰਵਰੀ (ਸ. ਸ. ਖੰਨਾ, ਵਿਨੋਦ)- ਬੀਤੇ ਦਿਨੀਂ ਲੌਂਗੋਵਾਲ ਵਿਖੇ ਇੱਕ ਨਿੱਜੀ ਸਕੂਲ ਦੀ ਵੈਨ ਨੂੰ ਅੱਗ ਲੱਗਣ ਕਾਰਨ ਚਾਰ ਮਾਸੂਮ ਬੱਚਿਆਂ ਦੀ ਜਿੰਦਾ ਸੜਨ ਕਾਰਨ ਮੌਤ ਹੋ ਗਈ ਸੀ। ਅੱਜ ਸ਼੍ਰੋਮਣੀ...
ਹਥਿਆਰਾਂ ਦੀ ਨੋਕ 'ਤੇ ਗੋਲਡ ਲੋਨ ਕੰਪਨੀ 'ਚੋਂ 12 ਕਰੋੜ ਰੁਪਏ ਦਾ ਸੋਨਾ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  42 minutes ago
ਲੁਧਿਆਣਾ, 17 ਫਰਵਰੀ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਗਿੱਲ ਰੋਡ 'ਤੇ ਸਥਿਤ ਸੋਨਾ ਗਿਰਵੀ ਰੱਖ ਕੇ ਕਰਜ਼ਾ ਦੇਣ ਵਾਲੀ ਕੰਪਨੀ ਆਈ. ਆਈ. ਐੱਫ. ਐੱਲ. ਦੇ ਦਫ਼ਤਰ 'ਚੋਂ ਅੱਜ ਦਿਨ-ਦਿਹਾੜੇ...
ਦੇਸ਼ ਭਰ 'ਚ ਜਲਦ ਹੀ ਲਾਗੂ ਹੋਵੇਗੀ ਇੱਕ ਰਾਸ਼ਟਰ, ਇੱਕ ਰਾਸ਼ਨ ਕਾਰਡ ਸਕੀਮ- ਰਾਓਸਾਹੇਬ ਦਾਨਵੇ
. . .  about 2 hours ago
ਰਾਜਾਸਾਂਸੀ, 17 ਫਰਵਰੀ (ਹੇਰ, ਖੀਵਾ)- ਕੇਂਦਰੀ ਰਾਜ ਮੰਤਰੀ ਰਾਓਸਾਹੇਬ ਪਾਟਿਲ ਦਾਨਵੇ ਨੇ ਰਾਜਾਸਾਂਸੀ ਵਿਖੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਜਲਦ ਹੀ ਦੇਸ਼ ਭਰ 'ਚ ਜਲਦ ਹੀ ਇੱਕ ਰਾਸ਼ਟਰ, ਇੱਕ ਰਾਸ਼ਨ...
ਸ੍ਰੀ ਮੁਕਤਸਰ ਸਾਹਿਬ : ਵੈਨਾਂ ਦੀ ਚੈਕਿੰਗ ਕਾਰਨ ਚਾਲਕਾਂ 'ਚ ਮਚਿਆ ਹੜਕੰਪ, ਸਕੂਲਾਂ 'ਚੋਂ ਗ਼ਾਇਬ ਹੋਈਆਂ ਵੈਨਾਂ
. . .  about 2 hours ago
ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਵਜੋਂ ਸੰਭਾਲਿਆ ਕਾਰਜਭਾਰ
. . .  about 3 hours ago
ਜਲੰਧਰ : ਸ਼ਮਸ਼ਾਨ ਘਾਟ ਨੇੜਿਓਂ ਮਿਲੀ ਵਿਅਕਤੀ ਦੀ ਲਾਸ਼
. . .  about 3 hours ago
ਅਬੋਹਰ ਦੇ ਸਰਕਾਰੀ ਹਸਪਤਾਲ 'ਚ ਲੱਗੇ ਪੰਘੂੜੇ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
. . .  about 3 hours ago
ਫੌਜ 'ਚ ਮਹਿਲਾ ਅਧਿਕਾਰੀਆਂ ਨੂੰ ਮਿਲੇਗਾ ਸਥਾਈ ਕਮਿਸ਼ਨ, ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਪਾਈ ਝਾੜ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਭਾਦੋਂ ਸੰਮਤ 551

ਲੁਧਿਆਣਾ

ਡੀ. ਸੀ. ਵਲੋਂ ਅਧਿਕਾਰੀਆਂ ਨਾਲ ਹੰਗਾਮੀ ਸਥਿਤੀ ਨਾਲ ਨਜਿੱਠਣ ਬਾਰੇ ਮੀਟਿੰਗ

ਲੁਧਿਆਣਾ, 18 ਅਗਸਤ (ਪੁਨੀਤ ਬਾਵਾ)- ਸਥਾਨਕ ਬਚਤ ਭਵਨ ਵਿਖੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਹੜ੍ਹ ਰੋਕਥਾਮ ਪ੍ਰਬੰਧਾਂ ਤੇ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਕੀਤੀ ਤਿਆਰੀ ਬਾਰੇ ਜਾਣਕਾਰੀ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅ ਧਿਕਾਰੀਆਂ ਨਾਲ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਆਸ਼ੂ ਤੇ ਡਿਪਟੀ ਕਮਿਸ਼ਨਰ ਅਗਰਵਾਲ ਵਲੋਂ ਹੜ੍ਹ ਰੋਕਥਾਮ ਪ੍ਰਬੰਧਾਂ ਦਾ ਜਾਇਜ਼ਾ

ਲੁਧਿਆਣਾ, 18 ਅਗਸਤ (ਪੁਨੀਤ ਬਾਵਾ)-ਪੰਜਾਬ ਅੰਦਰ ਭਾਰੀ ਮੀਂਹ ਕਰਕੇ ਹੜ੍ਹ ਆਉਣ ਦੀ ਸੰਭਾਵਨਾ ਕਰਕੇ ਕੀਤੇ ਗਏ ਹਾਈ ਅਲਰਟ ਕਰਕੇ ਪੰਜਾਬ ਦੇ ਕਈ ਜ਼ਿਲਿ੍ਹਆਂ ਵਿਚ ਸਥਿਤੀ ਕਾਫ਼ੀ ਗੰਭੀਰ ਬਣੀ ਹੋੋਈ ਹੈ | ਜ਼ਿਲ੍ਹਾ ਲੁਧਿਆਣਾ ਵਿਚੋਂ ਲੰਘਦੇ ਸਤਲੁਜ ਦਰਿਆ ਦੇ ਕਿਨਾਰੇ ...

ਪੂਰੀ ਖ਼ਬਰ »

ਨਿਗਮ ਕਮਿਸ਼ਨਰ ਬਰਾੜ ਵਲੋਂ ਚੰਡੀਗੜ੍ਹ ਰੋਡ ਅਤੇ ਹੋਰ ਇਲਾਕਿਆਂ ਦਾ ਦੌਰਾ

ਲੁਧਿਆਣਾ, 18 ਅਗਸਤ (ਜੁਗਿੰਦਰ ਸਿੰਘ ਅਰੋੜਾ)-ਨਗਰ ਨਿਗਮ ਕਮਿਸ਼ਨਰ ਸ੍ਰੀਮਤੀ ਕਵਲਪ੍ਰੀਤ ਕੌਰ ਬਰਾੜ ਵਲੋਂ ਅੱਜ ਚੰਡੀਗੜ੍ਹ ਰੋਡ ਸੈਕਟਰ 32, 38 ਅਤੇ ਮੋਤੀ ਨਗਰ ਸਮੇਤ ਹੋਰ ਵੱਖ-ਵੱਖ ਇਲਾਕਿਆਂ ਦਾ ਦੌਰਾ ਕੀਤਾ ਗਿਆ | ਇਸ ਮੌਕੇ ਵਿਧਾਨ ਸਭਾ ਹਲਕਾ ਪੂਰਬੀ ਤੋਂ ਵਿਧਾਇਕ ਸੰਜੇ ...

ਪੂਰੀ ਖ਼ਬਰ »

ਸਤਲੁਜ ਦਾ ਪਾਣੀ ਗੜ੍ਹੀ ਫਾਜ਼ਲ ਨੇੜ੍ਹੇ ਬੰਨ੍ਹ ਨੂੰ ਢਾਅ ਲਗਾਉਣ ਲੱਗਾ

ਭਾਮੀਆਂ ਕਲਾਂ, 18 ਅਗਸਤ (ਜਤਿੰਦਰ ਭੰਬੀ)- ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਗੜ੍ਹੀ ਫਜ਼ਲ ਵਿਖੇ ਸਤਲੁਜ ਦਾ ਪਾਣੀ ਧੁੱਸੀ ਬੰਨ੍ਹ ਅਤੇ ਉਸ ਦੀਆਂ ਠੋਕਰਾਂ ਨੂੰ ਢਾਹ ਲਗਾਉਣ ਲੱਗ ਗਿਆ ਹੈ, ਜਿਸ ਕਾਰਨ ਪ੍ਰਸਾਸ਼ਨ ਵਲੋਂ ਬੰਨ੍ਹ ਨੂੰ ਬਚਾਉਣ ਲਈ ਰਾਹਤ ਕਾਰਜ਼ ਸ਼ੁਰੂ ...

ਪੂਰੀ ਖ਼ਬਰ »

ਟਰੈਵਲ ਏਜੰਟ ਵਲੋਂ ਫਾਹਾ ਲਾ ਕੇ ਖ਼ੁਦਕੁਸ਼ੀ

ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਕੋਚਰ ਮਾਰਕੀਟ ਚੌਕ ਵਿਚ ਅੱਜ ਦੇਰ ਸ਼ਾਮ ਇਕ ਟਰੈਵਲ ਏਜੰਟ ਵਲੋਂ ਫਾਹਾ ਲਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਇਸ ਸਬੰਧੀ ਤਿੰਨ ਟਰੈਵਲ ਏਜੰਟਾਂ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਅਨਿਲ ਚੋਪੜਾ ਪੁੱਤਰ ਸੁਖਦੇਵ ਰਾਜ ਵਾਸੀ ਨਿਊ ਜਨਤਾ ਨਗਰ ਵਜੋਂ ਕੀਤੀ ਗਈ ਹੈ | ਜਾਂਚ ਅਧਿਕਾਰੀ ਗੁਰਦਿਆਲ ਸਿੰਘ ਨੇ ਦੱਸਿਆ ਕਿ ਅਨਿਲ ਚੋਪੜਾ ਕੋਚਰ ਮਾਰਕੀਟ ਚੌਕ ਵਿਚ ਟ੍ਰੈਵਲ ਏਜੰਟ ਦਾ ਕੰਮ ਕਰਦਾ ਸੀ | ਅੱਜ ਸ਼ਾਮ ਉਸ ਨੇ ਆਪਣੇ ਦਫ਼ਤਰ ਵਿਚ ਹੀ ਪੱਖੇ ਨਾਲ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ ਆਸ-ਪਾਸ ਦੇ ਲੋਕਾਂ ਨੇ ਜਦ ਲਾਸ਼ ਲਟਕਦੀ ਦੇਖੀ ਤਾਂ ਪੁਲਿਸ ਨੂੰ ਸੂਚਿਤ ਕੀਤਾ | ਮਿ੍ਤਕ ਅਨਿਲ ਕੁਮਾਰ ਦੀ ਜੇਬ ਵਿਚੋਂ ਇਕ ਚਿੱਠੀ ਬਰਾਮਦ ਕੀਤੀ ਗਈ, ਜਿਸ ਵਿਚ ਉਸ ਨੇ ਆਪਣੀ ਮੌਤ ਲਈ ਤਿੰਨ ਵਿਅਕਤੀਆਂ ਨੂੰ ਜ਼ਿੰਮੇਵਾਰ ਦੱਸਿਆ, ਜਿਨ੍ਹਾਂ ਵਿਚ ਵਿਜੇ ਰਵੀ ਵਿਜੇ ਅਤੇ ਢਿੱਲੋਂ ਨਾਮੀ ਨੌਜਵਾਨ ਸ਼ਾਮਿਲ ਹਨ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਵੀ ਟਰੈਵਲ ਏਜੰਟ ਹਨ ਅਤੇ ਮਿ੍ਤਕ ਨੇ ਇਨ੍ਹਾਂ ਕਥਿਤ ਦੋਸ਼ੀਆਂ ਪਾਸੋਂ ਕਾਫ਼ੀ ਪੈਸੇ ਲੈਣੇ ਸਨ | ਮਿ੍ਤਕ ਅਨਿਲ ਇਨ੍ਹਾਂ ਰਾਹੀਂ ਹੀ ਲੋਕਾਂ ਨੂੰ ਬਾਹਰ ਭੇਜਣ ਦਾ ਕੰਮ ਕਰਦਾ ਸੀ | ਪੁਲਿਸ ਨੇ ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਕਥਿਤ ਦੋਸ਼ੀ ਅਜੇ ਫਰਾਰ ਹਨ ਤੇ ਪੁਲਿਸ ਉਨ੍ਹਾਂ ਦੀ ਭਾਲ ਕਰ ਰਹੀ ਹੈ |


ਖ਼ਬਰ ਸ਼ੇਅਰ ਕਰੋ

ਹਾਦਸੇ ਦੌਰਾਨ ਵਾਲ-ਵਾਲ ਬਚੇ ਸਵਾਰ

ਲੁਧਿਆਣਾ, 18 ਅਗਸਤ (ਜੁਗਿੰਦਰ ਸਿੰਘ ਅਰੋੜਾ)- ਮਹਾਂਨਗਰ ਲੁਧਿਆਣਾ ਵਿਚ ਕੱਲ੍ਹ ਲਗਾਤਾਰ 10 ਘੰਟੇ ਦੇ ਕਰੀਬ ਹੋਈ ਬਾਰਿਸ਼ ਕਾਰਨ ਜਨਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਰਿਹਾ | ਲਗਾਤਾਰ ਬਾਰਿਸ਼ ਕਾਰਨ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਵੀ ਕਰਨਾ ਪਿਆ ਅਤੇ ਸ਼ਹਿਰ ਦੇ ...

ਪੂਰੀ ਖ਼ਬਰ »

ਢੰਡਾਰੀ ਪੁਲ 'ਤੇ ਲਗਾਤਾਰ ਜਾਮ ਲੱਗਣ ਕਾਰਨ ਇਲਾਕਾ ਨਿਵਾਸੀ ਪ੍ਰੇਸ਼ਾਨ

ਢੰਡਾਰੀ ਕਲਾਂ, 18 ਅਗਸਤ (ਪਰਮਜੀਤ ਸਿੰਘ ਮਠਾੜੂ)-ਵਾਰਡ ਨੰਬਰ 30 ਢੰਡਾਰੀ ਕਲਾਂ ਨਿਵਾਸੀ ਅੱਜ ਕੱਲ੍ਹ ਟਰੈਫਿਕ ਜਾਮ ਦੀ ਵਜ੍ਹਾ ਕਰਕੇ ਭਾਰੀ ਮੁਸੀਬਤਾਂ ਦਾ ਸਾਹਮਣਾ ਕਰ ਰਹੇ ਹਨ ¢ ਇਸ ਦਾ ਮੁੱਖ ਕਾਰਨ ਰੇਲਵੇ ਸਟੇਸ਼ਨ ਦੇ ਸਾਹਮਣੇ ਬਣਿਆ ਬੰਦ ਅੰਡਰਬਿ੍ਜ ਹੈ | ਢੰਡਾਰੀ ...

ਪੂਰੀ ਖ਼ਬਰ »

ਦੋ ਗੁੱਟਾਂ ਵਿਚਾਲੇ ਹੋਈ ਲੜਾਈ ਵਿਚ ਦੋ ਜ਼ਖ਼ਮੀ

ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)- ਥਾਣਾ ਨੰਬਰ-3 ਦੇ ਘੇਰੇ ਅੰਦਰ ਪੈਂਦੇ ਇਲਾਕੇ ਮਾਧੋਪੁਰੀ ਵਿਚ ਦੋ ਗੁੱਟਾਂ ਵਿਚਾਲੇ ਹੋਈ ਲੜਾਈ ਵਿਚ ਦੋ ਵਿਅਕਤੀ ਜ਼ਖਮੀ ਹੋ ਗਏ ਹਨ | ਜਾਣਕਾਰੀ ਅਨੁਸਾਰ ਜ਼ਖਮੀਆਂ ਵਿਚ ਜਸਪ੍ਰੀਤ ਸਿੰਘ ਅਤੇ 11 ਸਾਲ ਦਾ ਲੜਕਾ ਰਣਜੀਤ ਸਿੰਘ ...

ਪੂਰੀ ਖ਼ਬਰ »

ਦੋ ਹੌਜ਼ਰੀ ਫੈਕਟਰੀਆਂ 'ਚ ਲੱਗੀ ਅੱਗ

ਲੁਧਿਆਣਾ, 18 ਅਗਸਤ (ਜੁਗਿੰਦਰ ਸਿੰਘ ਅਰੋੜਾ)- ਅੱਜ ਸ਼ਾਮ 5 ਵਜੇ ਦੇ ਕਰੀਬ ਨੂਰਵਾਲਾ ਰੋਡ ਸਥਿਤ ਇਕ ਹੌਜਰੀ ਫੈਕਟਰੀ ਵਿਚ ਅੱਗ ਲੱਗਣ ਕਾਰਨ ਉੱਥੇ ਦਹਿਸ਼ਤ ਵਾਲਾ ਮਾਹੌਲ ਪੈਦਾ ਹੋ ਗਿਆ | ਜਾਣਕਾਰੀ ਅਨੁਸਾਰ ਨੂਰਵਾਲਾ ਰੋਡ ਸਥਿਤ ਇਕ ਇਮਾਰਤ ਦੀ ਤੀਸਰੀ ਮੰਜਿਲ ਉਪਰ ਅਚਾਨਕ ...

ਪੂਰੀ ਖ਼ਬਰ »

ਟਰੈਵਲ ਏਜੰਟ ਵਲੋਂ ਫਾਹਾ ਲਾ ਕੇ ਖ਼ੁਦਕੁਸ਼ੀ

ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਕੋਚਰ ਮਾਰਕੀਟ ਚੌਕ ਵਿਚ ਅੱਜ ਦੇਰ ਸ਼ਾਮ ਇਕ ਟਰੈਵਲ ਏਜੰਟ ਵਲੋਂ ਫਾਹਾ ਲਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਇਸ ਸਬੰਧੀ ਤਿੰਨ ਟਰੈਵਲ ਏਜੰਟਾਂ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ...

ਪੂਰੀ ਖ਼ਬਰ »

ਅਗਾਊਾ ਹੜ੍ਹ ਰੋਕੂ ਪ੍ਰਬੰਧਾਂ ਤਹਿਤ ਕੰਟਰੋਲ ਰੂਮ ਸਥਾਪਤ

ਲੁਧਿਆਣਾ, 18 ਅਗਸਤ (ਪੁਨੀਤ ਬਾਵਾ)-ਅਗਾਊਾ ਹੜ੍ਹ ਰੋਕੂ ਪ੍ਰਬੰਧ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ, ਸਬ ਡਵੀਜਨ ਤੇ ਤਹਿਸੀਲ ਪੱਧਰ 'ਤੇ ਹੜ੍ਹ ਕੰਟਰੋਲ ਰੂਮ ਸਥਾਪਤ ਕਰਕੇ ਸਪੰਰਕ ਨੰਬਰ ਜਾਰੀ ਕਰ ਦਿੱਤੇ ਗਏ ਹਨ | ਇਹ ਅਮਲ ਸੰਭਾਵੀ ਹੜ੍ਹ ਆਉਣ ਦੀ ਸਥਿਤੀ ਨਾਲ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਚੋਰੀ ਦੀ ਕੋਸ਼ਿਸ਼-3 ਗਿ੍ਫ਼ਤਾਰ

ਲੁੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ 2 ਦੀ ਪੁਲਿਸ ਨੇ ਸਿਵਲ ਹਸਪਤਾਲ ਵਿਚ ਏਸੀ ਦਾ ਯੂਨਿਟ ਚੋਰੀ ਕਰਨ ਦੀ ਕੋਸ਼ਿਸ਼ ਕਰ ਰਹੇ ਤਿੰਨ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਲੈਬੋਰਟਰੀ ਟੈਕਨੀਸ਼ੀਅਨ ਗੁਰਵਿੰਦਰ ...

ਪੂਰੀ ਖ਼ਬਰ »

ਮਾਨ ਨਗਰ ਦੀਆਂ ਗਲੀਆਂ ਬਣਾਉਣ ਦੀ ਸ਼ੁਰੂਆਤ

ਡਾਬਾ/ਲੁਹਾਰਾ, 18 ਅਗਸਤ (ਕੁਲਵੰਤ ਸਿੰਘ ਸੱਪਲ)-ਵਾਰਡ ਨੰਬਰ 31 ਦੇ ਵਿਕਾਸ ਕਾਰਜਾਂ ਨੂੰ ਅੱਗੇ ਤੋਰਦਿਆਂ ਵਾਰਡ ਨੰਬਰ 31 ਦੇ ਕਾਂਗਰਸ ਇੰਚਾਰਜ ਸਰਬਜੀਤ ਸਿੰਘ ਸਰਬਾ ਨੇ ਵਾਰਡ ਦੇ ਮਾਨ ਨਗਰ ਵਿਖੇ ਗਲੀਆਂ ਬਣਾਉਣ ਦੀ ਸ਼ੁਰੂਆਤ ਕਰਵਾਈ | ਇਸ ਮੌਕੇ ਸਰਬਜੀਤ ਸਿੰਘ ਸਰਬਾ ਨੇ ...

ਪੂਰੀ ਖ਼ਬਰ »

ਵਾਰਡ ਨੰਬਰ-39 'ਚ 85 ਲੱਖ ਨਾਲ ਬਣਨ ਵਾਲੀਆਂ ਗਲੀਆਂ ਦੀ ਸ਼ੁਰੂਆਤ

ਲੁਧਿਆਣਾ, 18 ਅਗਸਤ (ਪੁਨੀਤ ਬਾਵਾ)- ਵਿਧਾਨ ਸਭਾ ਹਲਕਾ ਆਤਮ ਨਗਰ ਦੇ ਵਾਰਡ ਨੰਬਰ 39 ਵਿਖੇ 85 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦੇ ਕੰਮ ਦੀ ਸ਼ੁਰੂਆਤ ਨਗਰ ਨਿਗਮ ਲੁਧਿਆਣਾ ਦੇ ਮੇਅਰ ਬਲਕਾਰ ਸਿੰਘ ਸੰਧੂ ਅਤੇ ਕੌਾਸਲਰ ਪਤੀ ਜਸਵਿੰਦਰ ਸਿੰਘ ਠੁਕਰਾਲ ਨੇ ਕੀਤੀ | ...

ਪੂਰੀ ਖ਼ਬਰ »

ਚਤਰ ਸਿੰਘ ਪਾਰਕ 'ਚੋਂ ਕੂੜਾ ਡੰਪ ਹਟਾਉਣ ਲਈ ਸਿੱਧੂ ਵਲੋਂ ਮੰਤਰੀ ਨਾਲ ਮੁਲਾਕਾਤ ਦਾ ਫ਼ੈਸਲਾ

ਲੁਧਿਆਣਾ, 18 ਅਗਸਤ (ਪੁਨੀਤ ਬਾਵਾ)- ਭਾਈ ਚਤਰ ਸਿੰਘ ਪਾਰਕ ਤੋਂ ਕੂੜੇ ਦਾ ਡੰਪ ਹਟਵਾਉਣ ਦੀ ਮੰਗ ਨੂੰ ਲੈ ਕੇ ਮਾਡਲ ਟਾਊਨ ਤੇ ਆਸ-ਪਾਸ ਦੇ ਇਲਾਕਿਆਂ ਦੇ ਵਸਨੀਕਾਂ ਦੇ ਇਕ ਵਫ਼ਦ ਨੇ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਤੇ ਹਲਕਾ ਆਤਮ ਨਗਰ ਦੇ ਸੀਨੀਅਰ ਕਾਂਗਰਸੀ ਆਗੂ ...

ਪੂਰੀ ਖ਼ਬਰ »

ਮਿ੍ਤਕ ਡਾਕਟਰ ਦੇ ਪਰਿਵਾਰ ਨੂੰ ਇਨਸਾਫ਼ ਲਈ ਦੋਸ਼ੀ ਪੁਲਿਸ ਮੁਲਾਜ਼ਮਾਂ ਵਿਰੁੱਧ ਢੁਕਵੀਂ ਕਾਰਵਾਈ ਕੀਤੀ ਜਾਵੇ

ਲੁਧਿਆਣਾ, 18 ਅਗਸਤ (ਸਲੇਮਪੁਰੀ)-ਲੁਧਿਆਣਾ ਵਿਖੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਇਕ ਸਾਂਝੀ ਮੀਟਿੰਗ ਹੋਈ, ਜਿਸ ਦੌਰਾਨ ਜ਼ਿਲ੍ਹਾ ਪ੍ਰਧਾਨ ਡਾ. ਗੁਲਜੀਤ ਸਿੰਘ ਤੇ ਜ਼ਿਲ੍ਹਾ ਸਕੱਤਰ ਡਾ. ਚਮਕੌਰ ਸਿੰਘ ਤੇ ਸਟੇਟ ਸਲਾਹਕਾਰ ਡਾ. ਸੁਰਜੀਤ ਸਟੇਟ ਪਧਾਨ ਡਾ. ਧੰਨਾ ...

ਪੂਰੀ ਖ਼ਬਰ »

ਡਾ: ਸੰਦੀਪ ਚੋਪੜਾ ਨੂੰ ਮਿਲਿਆ ਅਮਰੀਕਨ ਫੈਲੋਸ਼ਿਪ ਐਵਾਰਡ

ਲੁਧਿਆਣਾ,18 ਅਗਸਤ (ਸਲੇਮਪੁਰੀ)-ਫੋਰਟਿਸ ਹਸਪਤਾਲ ਲੁਧਿਆਣਾ ਵਿਚ ਕਾਰਡੀਓਲੋਜੀ ਵਿਭਾਗ ਦੇ ਐਡੀਸ਼ਨਲ ਡਾਇਰੈਕਟਰ ਡਾ. ਸੰਦੀਪ ਚੋਪੜਾ ਨੂੰ ਅਮਰੀਕਨ ਕਾਲੇਜ ਆਫ ਕਾਰਡੀਓਲੋਜੀ (ਐਫ.ਏ.ਸੀ.ਸੀ.) ਨੇ ਫੈਲੋਸ਼ਿਪ ਐਵਾਰਡ ਨਾਲ ਸਨਮਾਨਿਤ ਕੀਤਾ ਹੈ | ਜਾਣਕਾਰੀ ਅਨੁਸਾਰ ਅਮਰੀਕਨ ...

ਪੂਰੀ ਖ਼ਬਰ »

ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨ ਲਈ ਕੈਨੇਡਾ ਪਹੁੰਚੇ ਸੰਤ ਰਾਮਪਾਲ ਸਿੰਘ ਝਾਂਡੇ

ਇਯਾਲੀ/ਥਰੀਕੇ, 18 ਅਗਸਤ (ਰਾਜ ਜੋਸ਼ੀ)-ਧਾਰਮਿਕ ਸਥਾਨ ਗੁਰੂ ਨਾਨਕ ਦਰਬਾਰ ਪਿੰਡ ਝਾਂਡੇ ਵਾਲੇ ਸੰਤ ਰਾਮਪਾਲ ਸਿੰਘ ਝਾਂਡੇ ਕੈਨੇਡਾ ਵਸਦੇ ਪੰਜਾਬੀਆਂ ਦੀਆਂ ਲੰਬੇ ਸਮੇਂ ਤੋਂ ਕੈਨੇਡਾ ਫੇਰੀ ਲਈ ਕੀਤੀਆਂ ਗਈਆਂ ਬੇਨਤੀਆਂ ਨੂੰ ਪ੍ਰਵਾਨ ਕਰਦਿਆਂ ਕੈਨੇਡਾ ਪਹੁੰਚ ਗਏ ਹਨ, ...

ਪੂਰੀ ਖ਼ਬਰ »

ਸੈਕਰਡ ਸੋਲ ਕਾਨਵੈਂਟ ਸਕੂਲ 'ਚ ਇਨਵੈਸਚਰ ਸੈਰੇਮਨੀ

ਫੁੱਲਾਂਵਾਲ, 18 ਅਗਸਤ (ਮਨਜੀਤ ਸਿੰਘ ਦੁੱਗਰੀ)-ਧਾਂਦਰਾ ਰੋਡ ਸਥਿਤ ਸੈਕਰਡ ਸੋਲ ਕਾਨਵੈਂਟ ਸਕੂਲ ਵਿਖੇ ਇਨਵੈਸਚਰ ਸੈਰੇਮਨੀ ਦੀ ਸ਼ੁਰੂਆਤ ਸਕੂਲ ਦੇ ਚੇਅਰਮੈਨ ਗੁਰਮੇਲ ਸਿੰਘ ਗਿੱਲ ਡਾਇਰੈਕਟਰ ਸ੍ਰੀਮਤੀ ਸੁਖਦੀਪ ਕੌਰ ਗਿੱਲ ਵਲੋਂ ਸ਼ਮਾਂ ਰੌਸ਼ਨ ਕਰਨ ਤੋਂ ਬਾਅਦ ...

ਪੂਰੀ ਖ਼ਬਰ »

ਹਰਮਿੰਦਰ ਸਿੰਘ ਬਾਂਗਾ ਨਮਿਤ ਸਰਧਾਾਜ਼ਲੀ ਸਮਾਗਮ 'ਚ ਵੱਡੀ ਗਿਣਤੀ ਵਿਚ ਲੋਕ ਪੁੱਜੇ

ਡੇਹਲੋਂ, 18 ਅਗਸਤ ( ਅੰਮਿ੍ਤਪਾਲ ਸਿੰਘ ਕੈਲੇ)- ਸ਼ਹਿਰ ਦੇ ਪ੍ਰਸਿੱਧ ਵਪਾਰੀ ਤੇ ਇਲੈਕਟ੍ਰੀਕਲ ਪਾਰਟਸ ਇੰਡਸਟਰੀ ਮਾਲਕ ਸਵਰਗੀ ਹਰਮਿੰਦਰ ਸਿੰਘ ਬਾਂਗਾ ਨਮਿਤ ਸਰਧਾਂਜ਼ਲੀ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਰਾਭਾ ਨਗਰ ਲੁਧਿਆਣਾ ਵਿਖੇ ਹੋਇਆ, ਜਿਸ ਦੌਰਾਨ ...

ਪੂਰੀ ਖ਼ਬਰ »

ਮੰਤਰੀ ਆਸ਼ੂ ਵਲੋਂ ਖਹਿਰਾ ਬੇਟ ਨੇੜੇ ਸਤਲੁਜ ਦਾ ਜਾਇਜ਼ਾ

ਹੰਬੜਾਂ, 18 ਅਗਸਤ ( ਹਰਵਿੰਦਰ ਸਿੰਘ ਮੱਕੜ)- ਪਿੰਡ ਖਹਿਰਾ ਬੇਟ ਨੇੜੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ੍ਹ, ਪੱਥਰਾਂ ਦੀਆਂ ਠੋਕਰਾਂ ਆਦਿ ਦੀ ਸਥਿਤੀ ਜਾਣਨ ਲਈ ਪਹੁੰਚ ਕੇ ਮੌਕੇ ਦਾ ਜਾਇਜ਼ਾ ਲਿਆ | ਇਸ ਦੌਰਾਨ ਉਨ੍ਹਾਂ ਨਾਲ ...

ਪੂਰੀ ਖ਼ਬਰ »

ਸਾਹਿਤਕਾਰ ਨਰਿੰਜਨ ਸਿੰੰਘ ਤਸਨੀਮ ਨਮਿਤ ਭੋਗ 23 ਨੂੰ

ਲੁਧਿਆਣਾ, 18 ਅਗਸਤ (ਬੀ.ਐਸ.ਬਰਾੜ)- ਪੰਜਾਬੀ ਦੇ ਪ੍ਰਸਿੱਧ ਸਾਹਿਤਕਾਰ ਤੇ ਨਾਵਲਕਾਰ ਡਾ. ਨਰਿੰਜਨ ਸਿੰੰਘ ਤਸਨੀਮ ਦਾ ਦਾ ਅੱਜ ਮਾਡਲ ਟਾਊਨ ਐਕਸਟੈਨਸ਼ਨ ਸ਼ਮਸਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ | ਇਸ ਸਬੰਧੀ ਉਨ੍ਹਾਂ ਦੇ ਬੇਟੇ ਗੁਰਿੰਦਰਜੀਤ ਸਿੰਘ ਪੁਰੀ ...

ਪੂਰੀ ਖ਼ਬਰ »

ਰਿਹਾਇਸ਼ੀ ਮਕਾਨ 'ਚ ਲਗਾਏ ਜਾ ਰਹੇ ਮੋਬਾਈਲ ਟਾਵਰ ਦੀ ਮਨਜ਼ੂਰੀ ਰੱਦ ਕਰਨ ਦੀ ਮੰਗ

ਲੁਧਿਆਣਾ, 18 ਅਗਸਤ (ਅਮਰੀਕ ਸਿੰਘ ਬੱਤਰਾ)-ਵਾਰਡ ਨੰਬਰ-71 ਅਧੀਨ ਪੈਂਦੇ ਨਿਊ ਭਾਈ ਰਣਧੀਰ ਸਿੰਘ ਨਗਰ ਦੇ ਰਿਹਾਇਸ਼ੀ ਪਲਾਟ ਵਿਚ ਮੋਬਾਈਲ ਟਾਵਰ ਲਗਾਉਣ ਦਾ ਵਿਰੋਧ ਕਰਦਿਆਂ ਇਲਾਕਾ ਨਿਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਟਾਵਰ ਲਗਾਉਣ ਲਈ ਦਿੱਤੀ ਮਨਜ਼ੂਰੀ ...

ਪੂਰੀ ਖ਼ਬਰ »

ਦੱਖਣੀ ਡਅਰੀ ਯੂਨੀਅਨ ਵਲੋਂ ਮੇਅਰ ਨੰੂ ਮੰਗ ਪੱਤਰ

ਡਾਬਾ/ਲੁਹਾਰਾ, 18 ਅਗਸਤ (ਕੁਲਵੰਤ ਸਿੰਘ ਸੱਪਲ)-ਵਿਧਾਨ ਸਭਾ ਹਲਕਾ ਦੱਖਣੀ ਅਧੀਂਨ ਆਉਂਦੇ ਪਿੰਡ ਲੁਹਾਰਾ ਅਤੇ ਨੇੜਲੇ ਇਲਾਕਿਆਂ ਦੀਆਂ ਡੇਅਰੀਆਂ ਦੇ ਮਾਲਕ ਮੇਅਰ ਬਲਕਾਰ ਸਿੰਘ ਸੰਧੂ ਨੂੰ ਮਿਲੇ | ਇਸ ਮੌਕੇ ਵਾਰਡ ਨੰਬਰ-31 ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਸਰਬਜੀਤ ...

ਪੂਰੀ ਖ਼ਬਰ »

ਖ਼ਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰ ਮੋਬਾਈਲਾਂ ਸਮੇਤ ਗਿ੍ਫ਼ਤਾਰ

ਲੁੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ. ਏ. ਸਟਾਫ ਦੀ ਪੁਲਿਸ ਨੇ ਖਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 13 ਮੋਬਾਈਲ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ...

ਪੂਰੀ ਖ਼ਬਰ »

ਰਾਸ਼ਨ ਡੀਪੂਆਂ 'ਤੇ ਛੋਟਾ ਸਿਲੰਡਰ ਮੁਹੱਈਆ ਹੋਣ ਨਾਲ ਲੋਕਾਂ ਨੂੰ ਮਿਲੇਗਾ ਲਾਭ

ਲੁਧਿਆਣਾ, 18 ਅਗਸਤ (ਜੁਗਿੰਦਰ ਸਿੰਘ ਅਰੋੜਾ)- ਗੈਸ ਕੰਪਨੀਆਂ ਵਲੋਂ ਹੁਣ ਰਾਸ਼ਨ ਡੀਪੂਆਂ 'ਤੇ ਵੀ ਛੋਟੇ ਪੰਜ ਕਿਲੋ ਵਾਲੇ ਰਸੋਈ ਗੈਸ ਸਿਲੰਡਰ ਮੁਹੱਈਆ ਕਰਵਾਏ ਜਾ ਰਹੇ ਹਨ | ਅਜਿਹਾ ਹੋਣ ਨਾਲ ਲੋਕਾਂ ਨੂੰ ਭਾਰੀ ਲਾਭ ਹੋਵੇਗਾ ਅਤੇ ਰਸੋਈ ਗੈਸ ਹਰ ਵਿਅਕਤੀ ਦੀ ਪਹੁੰਚ ਵਿਚ ...

ਪੂਰੀ ਖ਼ਬਰ »

ਸ਼ਹਿਰ ਦੇ ਕਈ ਇਲਾਕਿਆਂ 'ਚ ਹੋ ਰਿਹੈ ਘਰੇਲੂ ਰਸੋਈ ਗੈਸ ਦਾ ਦੁਰਉਪਯੋਗ

ਲੁਧਿਆਣਾ, 18 ਅਗਸਤ (ਜੁਗਿੰਦਰ ਅਰੋੜਾ)-ਸ਼ਹਿਰ ਅਨੇਕਾਂ ਹੀ ਇਲਾਕਿਆਂ ਵਿਚ ਕਥਿਤ ਤੌਰ ਤੇ ਘਰੇਲੂ ਰਸੋਈ ਗੈਸ ਦਾ ਦੁਰਉਪਯੋਗ ਹੋ ਰਿਹਾ ਹੈ ਜੋ ਕਿ ਪੂਰੀ ਤਰ੍ਹਾਂ ਨਿਯਮਾਂ ਦੀ ਉਲੰਘਣਾ ਹੈ | ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਸਥਿਤ ਢਾਬੇ, ਫਾਸਟ ਫੂਡ ਦੁਕਾਨਾਂ ਅਤੇ ਖਾਣ ...

ਪੂਰੀ ਖ਼ਬਰ »

ਸ਼ਹਿਰ ਨੂੰ ਹਰਿਆ-ਭਰਿਆ ਰੱਖਣਾ ਜ਼ਰੂਰੀ-ਪਾਲ ਖੁਰਾਣਾ

ਲੁਧਿਆਣਾ, 18 ਅਗਸਤ (ਜੁਗਿੰਦਰ ਸਿੰਘ ਅਰੋੜਾ)- ਪੰਜਾਬ ਫਰਨੀਚਰ ਐਸੋਸੀਏਸ਼ਨ ਦੇ ਚੇਅਰਮੈਨ ਸ੍ਰੀ ਪਾਲ ਖੁਰਾਣਾ ਨੇ ਕਿਹਾ ਕਿ ਸ਼ਹਿਰ ਨੂੰ ਹਰਾ ਭਰਾ ਅਤੇ ਸਾਫ ਸਵੱਛ ਕਰਨਾ ਅਤਿ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਸਾਡੇ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ

ਲੁਧਿਆਣਾ, 18 ਅਗਸਤ (ਕਵਿਤਾ ਖੁੱਲਰ)-ਸ੍ਰੀ ਗੁਰੂ ਗ੍ਰੰਥ ਸਾਹਿਬ ਅੰਦਰ ਦਰਜ ਗੁਰੂ ਸਾਹਿਬਾਨ ਦੀ ਬਾਣੀ ਸਮੁੱਚੀ ਮਨੁੱਖਤਾ ਨੂੰ ਅਕਾਲ ਪੁਰਖ ਦੀ ਬੰਦਗੀ ਕਰਨ ਅਤੇ ਸਾਂਝੀਵਾਲਤਾ ਦਾ ਉਪਦੇਸ਼ ਦਿੰਦੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੁਰੂ ਘਰ ਦੇ ਕੀਰਤਨੀਏ ਭਾਈ ...

ਪੂਰੀ ਖ਼ਬਰ »

ਪਿੰਡ ਗਿੱਲ 'ਚ ਲੈਂਟਰ ਡਿਗਣ ਨਾਲ ਦੋ ਪਸ਼ੂਆਂ ਦੀ ਮੌਤ

ਆਲਮਗੀਰ, 18 ਅਗਸਤ (ਜਰਨੈਲ ਸਿੰਘ ਪੱਟੀ)-ਭਾਰੀ ਬਾਰਿਸ਼ ਕਾਰਨ ਪਿੰਡ ਗਿੱਲ ਦੇ ਕਿਸਾਨ ਹਰਚੰਦ ਸਿੰਘ ਪੁੱਤਰ ਬਚਨ ਸਿੰਘ ਗਿੱਲ ਦੇ ਪਸ਼ੂਆਂ ਵਾਲੇ ਵਾੜੇ ਦਾ ਲੈਂਟਰ ਡਿਗਣ ਨਾਲ ਇਕ ਮੱਝ ਤੇ ਇਕ ਬਲਦ ਦੀ ਮੌਤ ਹੋ ਗਈ ਅਤੇ ਕਈ ਪਸ਼ੂ ਗੰਭੀਰ ਜ਼ਖ਼ਮੀ ਹਨ | ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਗੁ: ਟਾਹਲੀਆਣਾ ਸਾਹਿਬ 'ਚ ਚੌਥਾ ਮਹਾਨ ਕਥਾ ਕੀਰਤਨ ਦਰਬਾਰ

ਰਾਏਕੋਟ, 18 ਅਗਸਤ (ਬਲਵਿੰਦਰ ਸਿੰਘ ਲਿੱਤਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਗੁ: ਟਾਹਲੀਆਣਾ ਸਾਹਿਬ ਪਾਤਸ਼ਾਹੀ ਦਸਵੀਂ ਰਾਏਕੋਟ ਵਿਖੇ ਚੌਥਾ ਮਹਾਨ ਕਥਾ-ਕੀਰਤਨ ਅਤੇ ਢਾਡੀ ਦਰਬਾਰ ਜੱਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਅੰਤਿ੍ਗ ...

ਪੂਰੀ ਖ਼ਬਰ »

ਸਮਾਜ ਸੇਵੀ ਟਰੱਸਟਾਂ ਨੇ ਕੱਢਿਆ ਨਸ਼ਿਆਂ ਿਖ਼ਲਾਫ਼ ਮਾਰਚ

ਲੁਧਿਆਣਾ, 18 ਅਗਸਤ (ਬੀ.ਐਸ.ਬਰਾੜ)-ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮਕਸਦ ਨਾਲ ਭਾਈ ਘਨ੍ਹਈਆ ਚੈਰੀਟੇਬਲ ਟਰੱਸਟ ਦੁਆਰਾ 'ਨਸ਼ਾ ਛੁਡਾਓ-ਪੰਜਾਬ ਬਚਾਓ' ਚੇਤਨਾ ਮਾਰਚ ਦਾ ਆਯੋਜਨ ਮੁੱਲਾਂਪੁਰ ਤੱਕ ਕੀਤਾ ਗਿਆ, ਜਿਸ ਵਿਚ ਹਰ ਵਰਗ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ | ਮਾਰਚ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਕੱਲ੍ਹ

ਲੁਧਿਆਣਾ, 18 ਅਗਸਤ (ਅਮਰੀਕ ਸਿੰਘ ਬੱਤਰਾ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸਕੂਲ ਵਿਦਿਆਰਥੀਆਂ ਵਿਚ ਨੈਤਿਕ ਕਦਰਾਂ-ਕੀਮਤਾਂ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਕਰਵਾਇਆ ਜਾਂਦਾ ਨੈਤਿਕ ਸਿੱਖਿਆ ਦਾ ਇਮਤਿਹਾਨ ਇਸ ਵਾਰ 20 ਅਗਸਤ ਨੂੰ ਪੰਜਾਬ, ਹਰਿਆਣਾ, ...

ਪੂਰੀ ਖ਼ਬਰ »

ਪ੍ਰਕਾਸ਼ ਸਿੰਘ ਬਾਦਲ ਦੱਸਣ 1978 'ਚ ਐਮਰਜੈਂਸੀ ਦੀ ਕੀ ਲੋੜ ਸੀ-ਵਿਧਾਇਕ ਬੈਂਸ

ਲੁਧਿਆਣਾ, 18 ਅਗਸਤ (ਬੀ.ਐਸ.ਬਰਾੜ)- ਪੰਜਾਬ ਦੇ ਪਾਣੀ ਦੇ ਮੁੱਦੇ 'ਤੇ ਕਾਂਗਰਸ ਅਤੇ ਅਕਾਲੀ ਦਲ ਬਾਦਲ ਲੋਕਾਂ ਦੀ ਅੱਖਾਂ ਵਿਚ ਘੱਟਾ ਪਾ ਕੇ ਰਾਜਨੀਤੀ ਕਰਦੇ ਆ ਰਹੇ ਹਨ | ਕਾਂਗਰਸ ਅਤੇ ਬਾਦਲ ਦਲ ਨੇ ਹਰ ਵਾਰ ਵੋਟਾਂ ਵੋਟਰਨ ਲਈ ਪੰਜਾਬ ਦੇ ਪਾਣੀਆਂ ਦੇ ਮੁੱਦੇ ਨੂੰ ਅਧਾਰ ਬਣਾ ...

ਪੂਰੀ ਖ਼ਬਰ »

ਹੰਬੜਾਂ ਪੁਲਿਸ ਵਲੋਂ ਲੁਟੇਰਾ ਗਰੋਹ ਦੇ ਤਿੰਨ ਮੈਂਬਰ ਕਾਬੂ

ਹੰਬੜਾਂ, 18 ਅਗਸਤ (ਹਰਵਿੰਦਰ ਸਿੰਘ ਮੱਕੜ)-ਹੰਬੜਾਂ ਪੁਲਿਸ ਚੌਕੀ ਵਲੋਂ ਲੁਟੇਰਾ ਗਰੋਹ ਦੇ ਤਿੰਨ ਮੈਂਬਰਾਂ ਨੰੂ ਕਾਬੂ ਕੀਤਾ ਗਿਆ ਹੈ | ਚੌਕੀ ਮੁਖੀ ਹਰਮੇਸ਼ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਗਸ਼ਤ ਦੌਰਾਨ ਹੰਬੜਾਂ ਦੇ ਮੁੱਖ ਚੌਕ ਤੋਂ ਲੁਟੇਰਾ ਗਰੋਹ ਦੇ 3 ਮੈਂਬਰਾਂ ...

ਪੂਰੀ ਖ਼ਬਰ »

ਜੱਸੋਵਾਲ ਵਿਖੇ ਮਾ: ਹੀਰਾ ਲਾਲ ਦੀ ਯਾਦ 'ਚ ਜੋੜ ਮੇਲਾ ਤੇ ਭੰਡਾਰਾ

ਆਲਮਗੀਰ, 18 ਅਗਸਤ (ਜਰਨੈਲ ਸਿੰਘ ਪੱਟੀ)-ਇੱਥੋਂ ਨੇੜਲੇ ਪਿੰਡ ਜੱਸੋਵਾਲ ਵਿਖੇ ਸਮਾਜ ਸੇਵੀ ਮਾਸਟਰ ਹੀਰਾ ਲਾਲ ਦੀ ਯਾਦ 'ਚ 7ਵਾਂ ਜੋੜਮੇਲਾ ਤੇ ਭੰਡਾਰਾ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਕੁਲਵਿੰਦਰ ਸਿੰਘ ਸ਼ੈਂਕੀ ਦੀ ਅਗਵਾਈ ਹੇਠ ਬੜ੍ਹੀ ਸ਼ਰਧਾ ਭਾਵਨਾ ਸਾਹਿਤ ...

ਪੂਰੀ ਖ਼ਬਰ »

ਕੇਂਦਰ ਜੰਮੂ-ਕਸ਼ਮੀਰ 'ਚ ਜਮਹੂਰੀ ਹੱਕਾਂ ਤੋਂ ਪਾਬੰਦੀਆਂ ਖ਼ਤਮ ਕਰੇ-ਕਾਮਾਗਾਟਾਮਾਰੂ ਕਮੇਟੀ

ਲੁਧਿਆਣਾ, 18 ਅਗਸਤ (ਸਲੇਮਪੁਰੀ)- ਕਾਮਾਗਾਟਾਮਾਰੂ ਯਾਦਗਾਰ ਕਮੇਟੀ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਸਾਥੀ ਕੁਲਦੀਪ ਸਿੰਘ ਐਡਵੋਕੇਟ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਹੋਰਨਾਂ ਸਾਥੀਆਂ ਤੋਂ ਇਲਾਵਾ ਕਮੇਟੀ ਆਗੂ ਜਸਦੇਵ ਸਿੰਘ ਲਲਤੋਂ, ਗੁਰਨਾਮ ਸਿੰਘ ਸਿੱਧੂ, ...

ਪੂਰੀ ਖ਼ਬਰ »

'ਵੱਡਿਆਂ ਦਾ ਸਤਿਕਾਰ ਕਰੋ' ਐਨ.ਜੀ.ਓ. ਵਲੋਂ ਮੈਡੀਕਲ ਕੈਂਪ

ਫੁੱਲਾਂਵਾਲ, 18 ਅਗਸਤ (ਮਨਜੀਤ ਸਿੰਘ ਦੁੱਗਰੀ)-'ਵੱਡਿਆਂ ਦਾ ਸਤਿਕਾਰ ਕਰੋ' ਐਨ.ਜੀ.ਓ. ਵਲੋਂ ਮਰਹੂਮ ਗਾਇਕ ਤੇ ਟੀ ਸੀਰੀਜ਼ ਦੇ ਸੰਸਥਾਪਕ ਗੁਲਸ਼ਨ ਕੁਮਾਰ ਦੀ ਯਾਦ ਵਿਚ ਸੱਤਵਾਂ ਵਿਸ਼ਾਲ ਮੈਡੀਕਲ ਕੈਂਪ ਜੋਸਫ਼ ਸਕੂਲ ਧਾਂਦਰਾ ਰੋਡ ਲੁਧਿਆਣਾ ਵਿਖੇ ਲਗਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਸਕੂਲ 'ਚ ਵਣ ਮਹਾਂਉਤਸਵ ਮਨਾਇਆ

ਲੁਧਿਆਣਾ, 18 ਅਗਸਤ (ਬੀ. ਐਸ. ਬਰਾੜ)- ਫੈਵੀਕੋਲ ਚੈਂਪੀਅਨ ਕਲੱਬ ਅਤੇ ਕਾਰਪੇਂਟਰ ਠੇਕੇਦਾਰਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਹਰਿਕ੍ਰਿਸ਼ਨ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਧਾਂਦਰਾ ਵਿਖੇ ਵਣ ਮਹਾਂਉਤਸਵ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਪੂਜਾ ਸ਼ੂਕਲਾ, ਸਰਪੰਚ ...

ਪੂਰੀ ਖ਼ਬਰ »

ਹੰਬੜਾਂ 'ਚ ਮੁਸਲਿਮ ਭਾਈਚਾਰੇ ਵਲੋਂ ਕਬਰਸਤਾਨ ਦੀ ਜਗ੍ਹਾ ਲਈ ਸਰਪੰਚ ਨੂੰ ਮੰਗ ਪੱਤਰ

ਹੰਬੜਾਂ, 18 ਅਗਸਤ (ਹਰਵਿੰਦਰ ਸਿੰਘ ਮੱਕੜ )- ਹੰਬੜਾਂ 'ਚ ਮੁਸਲਿਮ ਭਾਈਚਾਰੇ ਦਾ ਇਕ ਵਫਦ ਮੌਲਾਨਾ ਜੁਬੇਰ ਮੱਕਾ ਮਸਜਿਦ ਇਮਾਮ ਸਾਹਿਬ ਗੌਾਸਪੁਰ ਦੀ ਅਗਵਾਈ ਹੇਠ ਸਰਪੰਚ ਰਣਯੋਧ ਸਿੰਘ ਜੱਗਾ ਨੰੂ ਹੰਬੜਾਾ 'ਚ ਕਬਰਸਤਾਨ ਬਣਾਉਣ ਵਾਸਤੇ ਲੋੜੀਂਦੀ ਜਗ੍ਹਾ ਦੇਣ ਲਈ ਇਕ ਮੰਗ ...

ਪੂਰੀ ਖ਼ਬਰ »

ਜਗਰਾਉਂ 'ਚ ਮਿਲਣਗੀਆਂ ਘੱਟ ਰੇਟ 'ਤੇ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 18 ਅਗਸਤ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਅਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ਦੀ ...

ਪੂਰੀ ਖ਼ਬਰ »

ਪੁਲਿਸ ਹਿਰਾਸਤ 'ਚ ਨੌਜਵਾਨ 'ਤੇ ਤਸ਼ੱਦਦ ਕਰਨ 'ਤੇ ਲੋਕਾਂ ਵਲੋਂ ਥਾਣੇ ਦਾ ਘਿਰਾਓ

ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜਮਾਲਪੁਰ ਦੇ ਰਹਿਣ ਵਾਲੇ ਇਕ ਨੌਜਵਾਨ ਨੂੰ ਪੁਲਿਸ ਹਿਰਾਸਤ ਵਿਚ ਰੱਖ ਕੇ ਉਸ 'ਤੇ ਅੰਨ੍ਹਾ ਤਸ਼ੱਦਦ ਕਰਨ ਦੇ ਮਾਮਲੇ ਨੂੰ ਲੈ ਕੇ ਲੋਕਾਂ ਵਲੋਂ ਅੱਜ ਥਾਣਾ ਡਿਵੀਜ਼ਨ ਨੰਬਰ-2 ਦਾ ਘਿਰਾਓ ਕੀਤਾ ਗਿਆ, ਜਿਸ ਕਾਰਨ ਉੱਥੇ ...

ਪੂਰੀ ਖ਼ਬਰ »

- ਬਹੁ-ਚਰਚਿਤ ਹੁਸ਼ਿਆਰਪੁਰ ਜ਼ਮੀਨੀ ਘੁਟਾਲਾ - ਵਿਜੀਲੈਂਸ ਵਲੋਂ ਮਾਮਲਾ ਰੱਦ ਕਰਨ ਲਈ ਦਾਇਰ ਕੀਤੀ ਦਰਖ਼ਾਸਤ ਨੂੰ ਚੁਣੌਤੀ

ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)- ਹੁਸ਼ਿਆਰਪੁਰ ਦੇ ਬਹੁਚਰਚਿਤ ਜ਼ਮੀਨ ਘੁਟਾਲੇ ਵਿਚ ਵਿਜੀਲੈਂਸ ਬਿਊਰੋ ਵਲੋਂ ਦਰਜ ਕੀਤੀ ਐੱਫ.ਆਈ.ਆਰ. ਨੂੰ ਰੱਦ ਕਰਵਾਉਣ ਲਈ ਅਦਾਲਤ ਵਿਚ ਦਾਇਰ ਕੀਤੀ ਦਰਖ਼ਾਸਤ ਨੂੰ ਕੁਝ ਵਿਅਕਤੀਆਂ ਵਲੋਂ ਚੁਣੌਤੀ ਦਿੱਤੀ ਗਈ ਹੈ ਜਿਸ ਦੀ ...

ਪੂਰੀ ਖ਼ਬਰ »

ਟ੍ਰੈਫਿਕ ਪੁਲਿਸ ਅਧਿਕਾਰੀ ਵਲੋਂ ਟੈਂਪੂ ਵਗਾਰ 'ਤੇ ਮੰਗਣ ਦੀ ਵਾਇਰਲ ਆਡੀਓ ਬਣੀ ਚਰਚਾ ਦਾ ਵਿਸ਼ਾ

ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਨੌ ਲੱਖਾ ਸਿਨੇਮਾ ਸੜਕ 'ਤੇ ਸਥਿਤ ਪਾਲ ਟੂਰ ਐਾਡ ਟਰੈਵਲਜ਼ ਸਰਵਿਸ ਦੇ ਮਾਲਕ ਪਾਸੋਂ ਟ੍ਰੈਫਿਕ ਪੁਲਿਸ ਦੇ ਇਕ ਮੁਲਾਜ਼ਮ ਵਲੋਂ ਮੁਫ਼ਤ ਵਿਚ ਟੈਂਪੂ ਦਿੱਲੀ ਭੇਜਣ ਬਾਰੇ ਹੋਈ ਗੱਲਬਾਤ ਦੀ ਵਾਇਰਲ ਹੋਈ ਆਡੀਓ ਅੱਜ ...

ਪੂਰੀ ਖ਼ਬਰ »

ਯੂਨੀਵਰਸਿਟੀ 'ਚ ਮੱਛੀ ਪਾਲਣ ਸਬੰਧੀ ਸਿਖਲਾਈ

ਲੁਧਿਆਣਾ, 18 ਅਗਸਤ (ਬੀ.ਐਸ.ਬਰਾੜ)-ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਫਿਸ਼ਰੀਜ਼ ਕਾਲਜ ਵਿਖੇ ਪੰਜ ਦਿਨਾ ਸਿਖਲਾਈ ਕੋਰਸ ਕਰਵਾਇਆ ਗਿਆ, ਜਿਸ ਵਿਚ ਪੰਜਾਬ ਅਤੇ ਹਰਿਆਣਾ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ 27 ਪ੍ਰਤਿਭਾਗੀ ਸ਼ਾਮਿਲ ਹੋਏ, ...

ਪੂਰੀ ਖ਼ਬਰ »

ਬੈਂਕ ਆਫ਼ ਇੰਡੀਆ ਨੇ ਕਰਵਾਈ ਗਾਹਕ ਮਿਲਣੀ

ਲੁਧਿਆਣਾ, 18 ਅਗਸਤ (ਭੁਪਿੰਦਰ ਸਿੰਘ ਬਸਰਾ)-ਬੈਂਕ ਆਫ ਇੰਡੀਆ ਦੀ ਲੁਧਿਆਣਾ ਸ਼ਾਖਾ ਵੱਲੋਂ ਗਾਹਕ ਮਿਲਣੀ ਕਰਵਾਈ ਗਈ, ਜਿਸ ਵਿਚ ਵੱਡੀ ਗਿਣਤੀ ਵਿਚ ਬੈਂਕ ਦੇ ਕਈ ਵਰ੍ਹੇ ਪੁਰਾਣੇ ਗਾਹਕਾਂ ਨੇ ਹਿਸਾ ਲਿਆ | ਇਸ ਮੌਕੇ ਬੈਂਕ ਦੇ ਪ੍ਰਮੁੱਖ ਅਧਿਕਾਰੀ ਸ੍ਰੀ ਪਰਵੀਨ ਠਾਕੁਰ ਨੇ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਸ਼ਨ ਮੁਕਾਬਲੇ

ਲੁਧਿਆਣਾ, 18 ਅਗਸਤ (ਬੀ.ਐਸ.ਬਰਾੜ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਸਿੱਖਿਆ ਵਿਭਾਗ ਵਲੋਂ ਜ਼ਿਲ੍ਹੇ ਦੇ 533 ਸਰਕਾਰੀ ਸਕੂਲਾਂ ਵਿਚ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ 'ਤੇ ਆਧਾਰਤ ਭਾਸ਼ਣ ਮੁਕਾਬਲੇ ਕਰਵਾਏ ਗਏ | ਇਸ ...

ਪੂਰੀ ਖ਼ਬਰ »

ਉਪ ਕੁਲਪਤੀ ਵਲੋਂ ਡਿਜ਼ੀਟਲ ਅਖਬਾਰ 'ਖੇਤੀ ਸੰਦੇਸ਼' ਦਾ 100ਵਾਂ ਅੰਕ ਜਾਰੀ

ਲੁਧਿਆਣਾ, 18 ਅਗਸਤ (ਬੀ.ਐਸ.ਬਰਾੜ)-ਪੀ.ਏ.ਯੂ. ਵਲੋਂ ਕਿਸਾਨਾਂ ਤੱਕ ਨਵੀਂ ਸੂਚਨਾ ਤਕਨੀਕ ਦੇ ਜ਼ਰੀਏ ਪਹੁੰਚ ਕਰਨ ਦੇ ਸਿਲਸਿਲੇ ਵਜੋਂ ਕੱਢਿਆ ਜਾਂਦਾ ਹਫ਼ਤਾਵਾਰ ਡਿਜ਼ੀਟਲ ਅਖਬਾਰ ' ਖੇਤੀ ਸੰਦੇਸ਼' 100ਵੇਂ ਨਿਰਵਿਘਨ ਅੰਕ ਤੱਕ ਪਹੁੰਚ ਗਿਆ ਹੈ | 15 ਅਗਸਤ ਨੂੰ ਆਜ਼ਾਦੀ ਦਿਵਸ ...

ਪੂਰੀ ਖ਼ਬਰ »

ਸਾਈਾ ਸਕੂਲ ਦੇ ਬੱਚਿਆਂ ਨੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਭੇਜੀ ਰੱਖੜੀ

ਡਾਬਾ/ਲੁਹਾਰਾ, 18 ਅਗਸਤ (ਕੁਲਵੰਤ ਸਿੰਘ ਸੱਪਲ)- ਰੱਖੜੀ ਦੇ ਤਿਉਹਾਰ ਦੇ ਮੌਕੇ ਸਾਂਈ ਪਬਲਿਕ ਸਕੂਲ ਬਰੋਟਾ ਰੋਡ ਸ਼ਿਮਲਾਪੁਰੀ ਵਿਖੇ ਵਿਦਿਆਰਥੀਆਂ ਦੇ ਰਾਖੀ ਮੇਕਿੰਗ ਮੁਕਾਬਲਾ ਕਰਵਾਇਆ ਗਿਆ | ਵਿਦਿਆਰਥੀਆਂ ਦੁਆਰਾ ਇਹ ਸਾਰੀਆਂ ਹੱਥੀ ਬਣਾਈਆਂ ਰੱਖੜੀਆਂ ਪ੍ਰਧਾਨ ...

ਪੂਰੀ ਖ਼ਬਰ »

ਲਿਪ ਵਰਕਰਾਂ ਵਲੋਂ ਪੁਲਿਸ ਮੁਲਾਜ਼ਮ ਦਾ ਸਟਿੰਗ ਆਪੇ੍ਰਸ਼ਨ-ਰਿਸ਼ਵਤ ਲੈਂਦਾ ਕਾਬੂ

ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)- ਲੋਕ ਇਨਸਾਫ ਪਾਰਟੀ ਦੇ ਵਰਕਰਾਂ ਨੇ ਅੱਜ ਦੇਰ ਸ਼ਾਮ ਇਕ ਸਹਾਇਕ ਸਬ ਇੰਸਪੈਕਟਰ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕਰਕੇ ਉਸ ਦੀ ਵੀਡੀਓ ਫੇਸਬੁਕ 'ਤੇ ਅਪਲੋਡ ਕਰ ਦਿੱਤੀ | ਜਾਣਕਾਰੀ ਅਨੁਸਾਰ ਪੀੜਤ ਨੌਜਵਾਨ ਦੇ ...

ਪੂਰੀ ਖ਼ਬਰ »

ਪੀ. ਏ. ਯੂ. 'ਚ ਸਿਖਲਾਈ ਕੈਂਪ ਸਮਾਪਤ

ਲੁਧਿਆਣਾ 18 ਅਗਸਤ (ਬੀ.ਐਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋ ਨਿਰਦੇਸ਼ਕ ਪਸਾਰ ਸਿੱਖਿਆ ਡਾ. ਜਸਕਰਨ ਸਿੰਘ ਮਾਹਲ ਦੀ ਰਹਿਨੁਮਾਈ ਹੇਠ ਪੰਜਾਬ ਦੇ ਕਿਸਾਨਾਂ ਅਤੇ ਕਿਸਾਨ ਬੀਬੀਆਂ ਲਈ ਪੰਜ ਦਿਨਾ ' ਖੇਤੀ ਆਧਾਰਿਤ ਉਦਯੋਗ ਸਥਾਪਿਤ ਕਰਨ ਬਾਰੇ ਵਿਸ਼ੇਸ਼ ...

ਪੂਰੀ ਖ਼ਬਰ »

ਸਾਫ਼ ਸੁਥਰੇ ਮੀਟ ਦੀ ਵਰਤੋਂ ਸਬੰਧੀ ਯੂਨੀਵਰਸਿਟੀ 'ਚ ਹੋਈ ਸਿਖਲਾਈ

ਲੁਧਿਆਣਾ, 18 ਅਗਸਤ (ਬੀ.ਐਸ.ਬਰਾੜ)-ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਵਲੋਂ ਮੀਟ ਉਪਭੋਗੀਆਂ ਦੀ ਸਿਹਤ ਸਬੰਧੀ ਧਿਆਨ ਰੱਖਦਿਆਂ ਸਾਫ ਸੁਥਰੇ ਮੀਟ ਦੇ ਉਤਪਾਦਨ ਅਤੇ ਮੀਟ ਦੇ ਸਹਿ-ਉਤਪਾਦਾਂ ਦੀ ਵਰਤੋਂ ਸਬੰਧੀ ਪੰਜ ਦਿਨਾਂ ਦਾ ਸਿਖਲਾਈ ...

ਪੂਰੀ ਖ਼ਬਰ »

ਲੋਕ ਆਨਲਾਈਨ ਪ੍ਰਣਾਲੀ ਰਾਹੀਂ ਗੈਸ ਕੁਨੈਕਸ਼ਨ ਵੀ ਲੈ ਸਕਦੇ

ਲੁਧਿਆਣਾ, 18 ਅਗਸਤ (ਜੁਗਿੰਦਰ ਸਿੰਘ ਅਰੋੜਾ)-ਗੈਸ ਕੰਪਨੀਆਂ ਵਲੋਂ ਦਿੱਤੀ ਸਹੂਲਤ ਅਨੁਸਾਰ ਤੇਜੀ ਨਾਲ ਹੋਈ ਤਰੱਕੀ ਦੇ ਜਮਾਨੇ ਵਿਚ ਹੁਣ ਲੋਕ ਆਨ ਲਾਈਨ ਪ੍ਰਣਾਲੀ ਰਾਹੀਂ ਵੀ ਰਸੋਈ ਗੈਸ ਦਾ ਕੂਨੈਕਸ਼ਨ ਲੈ ਸਕਦੇ ਹਨ, ਜਦੋਂ ਕਿ ਰਸੋਈ ਦੀ ਬੁਕਿੰਗ ਲਈ ਤਾਂ ਖਪਤਕਾਰਾਂ ...

ਪੂਰੀ ਖ਼ਬਰ »

ਸਕੂਲ ਵਿਚ ਰੱਖੜੀ ਬਣਾਉਣ ਅਤੇ ਥਾਲੀ ਸਜਾਉਣ ਦੇ ਮੁਕਾਬਲੇ ਕਰਵਾਏ

ਫੁੱਲਾਂਵਾਲ, 18 ਅਗਸਤ (ਮਨਜੀਤ ਸਿੰਘ ਦੁੱਗਰੀ)-ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਠੱਕਰਵਾਲ ਵਿਖੇ ਰੱਖੜੀ ਬਣਾਉਣ ਅਤੇ ਥਾਲੀ ਸਜਾਉਣ ਦੇ ਦਿਲਕਸ਼ ਮੁਕਾਬਲੇ ਕਰਵਾਏ ਗਏ, ਜਿਸ ਵਿਚ ਸਕੂਲ ਦੇ ਚਾਰ ਹਾਊਸਾਂ ਦੇ ਬੱਚਿਆਂ ਨੇ ਭਾਗ ਲੈਂਦਿਆਂ ਆਪਣੇ ...

ਪੂਰੀ ਖ਼ਬਰ »

ਕੈਪਟਨ ਸਰਕਾਰ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਵਚਨਵੱਧ-ਲਾਪਰਾਂ

ਹੰਬੜਾਂ, 18 ਅਗਸਤ (ਜਗਦੀਸ਼ ਸਿੰਘ ਗਿੱਲ)-ਕੈਪਟਨ ਸਰਕਾਰ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਵਚਨਬੱਧ ਹੈ ਤੇ ਜਲਦੀ ਹੀ ਪਿੰਡਾਂ ਨੂੰ ਵੱਡੀਆਂ ਗ੍ਰਾਂਟਾਂ ਰਾਹੀ ਨਿਵਾਜਿਆਂ ਜਾਵੇਗਾ ਅਤੇ ਪਿੰਡਾਂ ਦੇ ਵਿਕਾਸ ਕਾਰਜ ਬਿਨਾ ਭੇਦ ਭਾਵ ਕੀਤੇ ਜਾਣਗੇ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਆਈ.ਡੀ.ਪੀ.ਡੀ. ਵਲੋਂ ਜੰਮੂ ਤੇ ਕਸ਼ਮੀਰ 'ਚ ਪਾਬੰਦੀਆਂ ਤੁਰੰਤ ਖ਼ਤਮ ਕਰਨ ਦੀ ਮੰਗ

ਲੁਧਿਆਣਾ, 18 ਅਗਸਤ (ਸਲੇਮਪੁਰੀ)-ਡਾਕਟਰਾਂ ਦੀ ਜਥੇਬੰਦੀ ਇੰਡੀਅਨ ਡਾਕਟਰਜ਼ ਫ਼ਾਰ ਪੀਸ ਐਾਡ ਡਿਵੈਲਪਮੈਂਟ (ਆਈ ਡੀ ਪੀ ਡੀ) ਨੇ ਜੰਮੂ ਤੇ ਕਸ਼ਮੀਰ ਦੇ ਹਾਲਾਤਾਂ ਕਰਕੇ ਭਾਰਤ ਤੇ ਪਾਕਿਸਤਾਨ ਵਿੱਚ ਵਧ ਰਹੇ ਤਣਾਉ ਤੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਦੋਵੇਂ ਦੇਸ਼ਾਂ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਤੋਂ ਪ੍ਰੇਸ਼ਾਨ ਲੋਕਾਂ ਨੇ ਕੀਤਾ ਰੋਸ ਪ੍ਰਦਰਸ਼ਨ

ਲੁਧਿਆਣਾ, 18 ਅਗਸਤ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਜ਼ੋਨ ਡੀ ਅਧੀਨ ਪੈਂਦੇ ਹੈਬੋਵਾਲ ਏਰੀਆ ਵਿਚ ਅਵਾਰਾ ਪਸ਼ੂਆਂ ਦੀ ਭਰਮਾਰ ਤੋਂ ਪ੍ਰੇਸ਼ਾਨ ਲੋਕਾਂ ਨੇ ਗੈਰ ਸਰਕਾਰੀ ਸੰਸਥਾਵਾਂ ਦੇ ਸਹਿਯੋਗ ਨਾਲ ਰੋਸ ਪ੍ਰਦਰਸ਼ਨ ਕਰਕੇ ਸਮੱਸਿਆ ਹੱਲ ਕਰਨ ਦੀ ਮੰਗ ਕੀਤੀ ਹੈ | ਸਮਾਜ ...

ਪੂਰੀ ਖ਼ਬਰ »

ਨਵਨਿਯੁਕਤ ਇੰਚਾਰਜ ਕਡਿਆਣਾ ਦਾ ਸਲੇਮਪੁਰ ਪੰਚਾਇਤ ਵਲੋਂ ਸਨਮਾਨ

ਭਾਮੀਆਂ ਕਲਾਂ, 18 ਅਗਸਤ (ਜਤਿੰਦਰ ਭੰਬੀ)- ਰਾਹੋਂ ਰੋਡ 'ਤੇ ਸਥਿਤ ਪਿੰਡ ਸਲੇਮਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਵਿਸ਼ਵ ਮਹਾਂਪੀਠ ਉੱਤਰ ਪ੍ਰਦੇਸ਼ ਦੇ ਨਵਨਿਯੁਕਤ ਇੰਚਾਰਜ ਸਰਬਜੀਤ ਸਿੰਘ ਕਡਿਆਣਾ ਦਾ ਪਿੰਡ ਸਲੇਮਪੁਰ ਵਿਖੇ ਸਰਪੰਚ ਸੁਰਦਿੰਰਪਾਲ ਸਿੰਘ ਤੇ ਸਮੂਹ ਨਗਰ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਲਈ ਲੋਕਾਾ ਵਿਚ ਭਾਰੀ ਉਤਸ਼ਾਹ- ਬੇਦੀ, ਲੀਲ

ਇਯਾਲੀ/ਥਰੀਕੇ, 18 ਅਗਸਤ (ਰਾਜ ਜੋਸ਼ੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਹਲਕਾ ਪੱਛਮੀ ਲੁਧਿਆਣਾ ਵਿਖੇ ਹਲਕਾ ਪੱਛਮੀ ਦੇ ਸੀਨੀਅਰ ਆਗੂ ...

ਪੂਰੀ ਖ਼ਬਰ »

ਰੱਖੜ ਪੁੰਨਿਆ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ

ਇਯਾਲੀ/ਥਰੀਕੇ, 18 ਅਗਸਤ (ਰਾਜ ਜੋਸ਼ੀ)-ਧਾਰਮਿਕ ਸੰਸਥਾਨ ਗੁਰੂ ਨਾਨਕ ਦਰਬਾਰ ਪਿੰਡ ਝਾਂਡੇ ਵਿਖੇ ਪੁੱਜੀਆਂ ਸੰਗਤਾਂ ਨੇ ਰੱਖੜ ਪੁੰਨਿਆਂ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ | ਇਸ ਦਿਹਾੜੇ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਸਜਾਏ ਗਏ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਸਲੇਮਟਾਬਰੀ 'ਚ ਪੇਪਰ ਰੀਡਿੰਗ ਮੁਕਾਬਲਾ

ਲੁਧਿਆਣਾ, 18 ਅਗਸਤ (ਬੀ. ਐਸ. ਬਰਾੜ)- ਸਰਕਾਰੀ ਹਾਈ ਸਕੂਲ ਸਲੇਮਟਾਬਰੀ ਵਿਖੇ ਪੰਜਾਬ ਰਾਜ ਊਰਜਾ ਨਿਗਮ ਵਲੋਂ ਇੰਜੀਨੀਅਰ ਸੰਦੀਪ ਅਲੀਪੁਰੀਆ, ਵਧੀਕ ਨਿਗਰਾਨ ਇੰਜੀਨੀਅਰ, ਡੀ.ਐਸ.ਐਮ. ਪਟਿਆਲਾ ਦੀ ਅਗਵਾਈ ਹੇਠ 'ਬਿਜਲੀ ਦੀ ਬੱਚਤ ਕਿਉਂ ਅਤੇ ਕਿਵੇਂ' ਵਿਸ਼ੇ 'ਤੇ ਪੇਪਰ ...

ਪੂਰੀ ਖ਼ਬਰ »

ਜੀ. ਆਈ. ਐਮ. ਟੀ. ਦਾ ਨਤੀਜਾ ਸ਼ਾਨਦਾਰ

ਲੁਧਿਆਣਾ, 18 ਅਗਸਤ (ਬੀ.ਐਸ.ਬਰਾੜ)-ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂੁਨੀਵਰਸਿਟੀ ਵਲੋਂ ਐਮ.ਬੀ.ਏ. ਚੌਥੇ ਸਮੈਸਟਰ ਦੇ ਐਲਾਨੇ ਨਤੀਜੇ 'ਚ ਗੁਰੂ ਨਾਨਕ ਇਨਸਟੀਚਿਊਟ ਆਫ਼ ਮੈਨੇਜਮੈਂਟ ਅਤੇ ਟੈਕਨਾਲੋਜੀ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ, ਜਿਸ ਵਿਚ ...

ਪੂਰੀ ਖ਼ਬਰ »

ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ 'ਚ ਸਮਾਗਮ

ਲੁਧਿਆਣਾ, 18 ਅਗਸਤ (ਬੀ.ਐਸ.ਬਰਾੜ)- ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਵਲੋਂ ਪ੍ਰਤਿਭਾ ਖੋਜ ਮੁਕਬਾਲਾ ਕਰਵਾਇਆ ਗਿਆ | ਇਸ ਮੌਕੇ ਗੁਜਰਾਂਵਾਲਾ ਖ਼ਾਲਸਾ ਐਜੂਕੇਸ਼ਨਲ ਕੌਾਸਲ ਦੇ ਆਨਰੇਰੀ ਜਨਰਲ ਸਕੱਤਰ ਡਾ. ਸ. ਪ. ਸਿੰਘ ਨੇ ਵਿਦਿਆਰਥੀਆਂ ਨੂੰ ਕਾਲਜ ਵਿਚ ਸਮੇਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX