ਤਾਜਾ ਖ਼ਬਰਾਂ


ਭੁੱਖ ਹੜਤਾਲ 'ਤੇ ਬੈਠੀ ਸਵਾਤੀ ਮਾਲੀਵਾਲ ਦੀ ਵਿਗੜੀ ਹਾਲਤ
. . .  18 minutes ago
ਨਵੀਂ ਦਿੱਲੀ, 15 ਦਸੰਬਰ- ਭੁੱਖ ਹੜਤਾਲ 'ਤੇ ਬੈਠੀ ਦਿੱਲੀ ਮਹਿਲਾ ਆਯੋਗ ਦੀ ਪ੍ਰਧਾਨ ਸਵਾਤੀ ਮਾਲੀਵਾਲ ਦੀ ਹਾਲਤ ਵਿਗੜ ਗਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ...
ਮਦਰ ਡੇਅਰੀ ਵੱਲੋਂ ਦੁੱਧ ਦੀ ਕੀਮਤ 'ਚ 3 ਰੁਪਏ ਪ੍ਰਤੀ ਲੀਟਰ ਵਾਧਾ
. . .  1 day ago
ਨਵੀਂ ਦਿੱਲੀ, 14 ਦਸੰਬਰ - ਮਦਰ ਡੇਅਰੀ ਵੱਲੋਂ ਦੁੱਧ ਦੀਆਂ ਕੀਮਤਾਂ ਵਿਚ 3 ਰੁਪਏ ਪ੍ਰਤੀ ਲੀਟਰ ਵਾਧਾ ਕੀਤਾ ਗਿਆ ਹੈ।
ਅਧਿਆਪਕ ਨੂੰ ਗੋਲੀ ਮਾਰ ਕੇ ਖੋਹੀ ਕਾਰ
. . .  1 day ago
ਹਰੀਕੇ ਪੱਤਣ, 14 ਦਸੰਬਰ (ਸੰਜੀਵ ਕੁੰਦਰਾ) - ਕਸਬੇ ਦੇ ਬਿਲਕੁਲ ਨੇੜੇ ਅੱਜ ਸ਼ਾਮ 6.30 ਵਜੇ ਦੇ ਕਰੀਬ ਪਿਸਤੌਲਧਾਰੀ 2 ਲੁਟੇਰੇ ਇੱਕ ਅਧਿਆਪਕ ਨੂੰ ਗੋਲੀ ਮਾਰ ਕੇ ਜ਼ਖਮੀ...
ਨਾਗਰਿਕਤਾ ਸੋਧ ਬਿੱਲ ਖਿਲਾਫ ਫਿਰ ਬੋਲੇ ਕੈਪਟਨ
. . .  1 day ago
ਚੰਡੀਗੜ੍ਹ, 14 ਦਸੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਗਰਿਕਤਾ ਸੋਧ ਬਿੱਲ ਖਿਲਾਫ ਬੋਲਦਿਆਂ ਕਿਹਾ ਕਿ ਭਾਰਤ ਦਾ ਧਰਮ ਨਿਰਪੱਖ ਤਾਣਾ ਬਾਣਾ ਹਮੇਸ਼ਾ ਇਸ...
5 ਕਰੋੜ ਦੀ ਹੈਰੋਇਨ ਸਮੇਤ ਨੌਜਵਾਨ ਕਾਬੂ
. . .  1 day ago
ਅਜਨਾਲਾ, 14 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਥਾਣਾ ਅਜਨਾਲਾ ਅਧੀਨ ਆਉਂਦੇ ਪਿੰਡ ਫੱਤੇਵਾਲ ਦੇ ਇੱਕ ਨੌਜਵਾਨ ਹਰਜੀਤ ਸਿੰਘ ਪੁੱਤਰ ਪੂਰਨ ਸਿੰਘ ਨੂੰ ਥਾਣਾ ਘਰਿੰਡਾ ਦੀ ਪੁਲਿਸ...
ਜੇ.ਐਨ.ਯੂ ਦੇ ਉਪ ਕੁਲਪਤੀ 'ਤੇ ਹਮਲਾ
. . .  1 day ago
ਨਵੀਂ ਦਿੱਲੀ, 14 ਦਸੰਬਰ - ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ.ਐਨ.ਯੂ)ਦੇ ਉਪ ਕੁਲਪਤੀ ਐਮ ਜਗਦੇਸ਼ ਕੁਮਾਰ ਦੀ ਕਾਰ ਉੱਪਰ ਯੂਨੀਵਰਸਿਟੀ ਕੰਪਲੈਕਸ ਅੰਦਰ ਕੁੱਝ ਵਿਦਿਆਰਥੀਆਂ...
ਕਾਰ ਦੇ ਦਰਖ਼ਤ ਨਾਲ ਟਕਰਾਈ ਇਕ ਦੀ ਮੌਤ, 4 ਜ਼ਖ਼ਮੀ
. . .  1 day ago
ਕੋਟਕਪੂਰਾ, 14 ਦਸੰਬਰ (ਮੋਹਰ ਸਿੰਘ ਗਿੱਲ) - ਅੱਜ ਸ਼ਾਮ ਸਥਾਨਕ ਸ੍ਰੀ ਮੁਕਤਸਰ ਸਾਹਿਬ ਸੜਕ 'ਤੇ ਪਿੰਡ ਕੋਠੇ ਵੜਿੰਗ ਕੋਲ ਇਕ ਕਾਰ ਅਚਾਨਕ ਬੇਕਾਬੂ ਹੋ ਕੇ ਨਾਲ ਲੱਗਦੇ ਦਰਖ਼ਤ...
ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਆਪਣੇ ਰੁਖ 'ਤੇ ਕਾਇਮ - ਪ੍ਰਸ਼ਾਂਤ ਕਿਸ਼ੋਰ
. . .  1 day ago
ਪਟਨਾ, 14 ਦਸੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨਾਲ ਮੁਲਾਕਾਤ ਤੋਂ ਬਾਅਦ ਜਨਤਾ ਦਲ ਯੁਨਾਇਟਡ ਦੇ ਉਪ ਪ੍ਰਧਾਨ ਪ੍ਰਸ਼ਾਂਤ ਕਿਸ਼ੋਰ ਨੇ ਕਿਹਾ ਕਿ ਨਾਗਰਿਕਤਾ ਸੋਧ ਬਿੱਲ...
ਮਮਤਾ ਵੱਲੋਂ ਲੋਕਾਂ ਨੂੰ ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਪ੍ਰਦਰਸ਼ਨਾਂ ਵਿਚ ਸ਼ਾਮਲ ਨਾ ਹੋਣ ਦੀ ਅਪੀਲ
. . .  1 day ago
ਕੋਲਕਾਤਾ, 14 ਦਸੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੂਬੇ ਦੇ ਲੋਕਾਂ ਨੂੰ ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਹੋ ਰਹੇ ਪ੍ਰਦਰਸ਼ਨਾਂ ਵਿਚ ਸ਼ਾਮਲ ਨਾ ਹੋਣ ਦੀ ਅਪੀਲ...
ਵੀਰ ਸਾਵਰਕਰ ਦਾ ਅਪਮਾਨ ਨਾ ਕੀਤਾ ਜਾਵੇ - ਸੰਜੇ ਰਾਊਤ
. . .  1 day ago
ਮੁੰਬਈ, 14 ਦਸੰਬਰ - ਕਾਂਗਰਸੀ ਆਗੂ ਗਾਂਧੀ ਵੱਲੋਂ 'ਭਾਰਤ ਬਚਾਓ ਰੈਲੀ' ਦੌਰਾਨ ਸਾਵਰਕਰ ਸਬੰਧੀ ਦਿੱਤੇ ਗਏ ਬਿਆਨ 'ਤੇ ਬੋਲਦਿਆਂ ਸ਼ਿਵ ਸੈਨਾ ਦੇ ਸੀਨੀਅਰ ਆਗੂ ਸੰਜੇ ਰਾਊਤ ਨੇ ਕਿਹਾ...
ਭਾਰਤ ਦੀ ਰੂਹ ਨੂੰ ਚੀਰ ਦੇਵੇਗਾ ਨਾਗਰਿਕਤਾ ਸੋਧ ਬਿੱਲ - ਸੋਨੀਆ ਗਾਂਧੀ
. . .  1 day ago
ਨਵੀਂ ਦਿੱਲੀ, 14 ਦਸੰਬਰ - ਕਾਂਗਰਸ ਵੱਲੋਂ ਆਯੋਜਿਤ 'ਭਾਰਤ ਬਚਾਓ ਰੈਲੀ' ਨੂੰ ਸੰਬੋਧਨ ਕਰਦਿਆ ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ...
ਪ੍ਰਧਾਨ ਮੰਤਰੀ ਮੋਦੀ ਵੱਲੋਂ ਹਵਾਈ ਫ਼ੌਜ ਦੇ ਪਾਈਲਟਾਂ ਤੇ ਹੋਰ ਜਵਾਨਾਂ ਨਾਲ ਮੁਲਾਕਾਤ
. . .  1 day ago
ਕਾਨਪੁਰ, 14 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਵਾਈ ਫ਼ੌਜ ਦੇ ਪਾਈਲਟਾਂ ਤੇ ਹੋਰ ਜਵਾਨਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਦੇਸ਼ ਨੂੰ ਹਵਾਈ ਫ਼ੌਜ 'ਤੇ...
ਕੋਰ ਆਫ਼ ਜਲੰਧਰ ਨੇ ਜਿੱਤਿਆ 44ਵਾਂ ਆਲ ਇੰਡੀਆ ਲਿਬਰਲਜ਼ ਹਾਕੀ ਟੂਰਨਾਮੈਂਟ
. . .  1 day ago
ਨਾਭਾ, 14 ਦਸੰਬਰ (ਕਰਮਜੀਤ ਸਿੰਘ) - 8 ਦਸੰਬਰ ਤੋਂ ਸਥਾਨਕ ਕਾਲਜ ਸਟੇਡੀਅਮ 'ਚ ਸ਼ੁਰੂ ਹੋਇਆ 44ਵਾਂ ਆਲ ਇੰਡੀਆ ਲਿਬਰਲਜ਼ ਹਾਕੀ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਸਮਾਪਤ...
ਸਿਮਰਨਜੀਤ ਸਿੰਘ ਮਾਨ ਮੁੜ ਤੋਂ 5 ਸਾਲਾਂ ਲਈ ਚੁਣੇ ਗਏ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ
. . .  1 day ago
ਅੰਮ੍ਰਿਤਸਰ, 14 ਦਸੰਬਰ (ਅਜਾਇਬ ਸਿੰਘ ਔਜਲਾ) - ਸਿਮਰਨਜੀਤ ਸਿੰਘ ਮਾਨ ਨੂੰ ਮੁੜ ਤੋਂ 5 ਸਾਲਾਂ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਇਹ ਫ਼ੈਸਲਾ ਅੱਜ ਇੱਥੇ ਜ਼ਿਲ੍ਹਾ ਪ੍ਰਧਾਨਾਂ ਵਰਕਿੰਗ ਕਮੇਟੀ ਦੇ ਮੈਂਬਰਾਂ ਅਤੇ ਹੋਰ ਅਹੁਦੇਦਾਰਾਂ ਦੀ ਹਾਜ਼ਰੀ...
ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣੇ 'ਤੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਸੁਖਬੀਰ ਬਾਦਲ ਨੂੰ ਦਿੱਤੀ ਵਧਾਈ
. . .  1 day ago
ਅਮਲੋਹ, 14 ਦਸੰਬਰ (ਗੁਰਚਰਨ ਸਿੰਘ ਜੰਜੂਆ)- ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਤੀਜੀ ਵਾਰ ਸਰਬ ਸੰਮਤੀ ਨਾਲ ਪ੍ਰਧਾਨ ਚੁਣੇ ਜਾਣ 'ਤੇ ਯੂਥ ਅਕਾਲੀ ਦਲ...
ਸ਼੍ਰੋਮਣੀ ਅਕਾਲੀ ਦਾ ਡੈਲੀਗੇਟ ਇਜਲਾਸ ਖ਼ਤਮ
. . .  1 day ago
ਬਾਦਲ ਪਰਿਵਾਰ ਤੋਂ ਖ਼ਫ਼ਾ ਟਕਸਾਲੀ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਦੇ ਅੱਗੇ ਸਨਮੁਖ ਹੋ ਕੇ ਕੀਤੀ ਅਰਦਾਸ
. . .  1 day ago
ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਟ ਇਜਲਾਸ ਨੂੰ ਸੁਖਬੀਰ ਬਾਦਲ ਵਲੋਂ ਸੰਬੋਧਨ
. . .  1 day ago
ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਵਧਾਈ ਫ਼ਾਰੂਕ ਅਬਦੁੱਲਾ ਦੀ ਨਜ਼ਰਬੰਦੀ
. . .  1 day ago
'ਭਾਰਤ ਬਚਾਓ' ਰੈਲੀ 'ਚ ਬੋਲੇ ਰਾਹੁਲ- ਮੇਰਾ ਨਾਂ ਰਾਹੁਲ ਸਾਵਰਕਰ ਨਹੀਂ, ਮਰ ਜਾਵਾਂਗਾ ਪਰ ਮੁਆਫ਼ੀ ਨਹੀਂ ਮੰਗਾਂਗਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਭਾਦੋਂ ਸੰਮਤ 551

ਮਾਨਸਾ

ਮੰਦਰ ਢਾਹੁਣ ਵਿਰੱੁਧ ਗ੍ਰੰਥੀ ਸਭਾ ਵਲੋਂ ਰੋਸ ਪ੍ਰਦਰਸ਼ਨ ਅੱਜ

ਬੋਹਾ, 18 ਅਗਸਤ (ਪ. ਪ.)-ਸ਼ਹੀਦ ਬਾਬਾ ਦੀਪ ਸਿੰਘ ਗੰ੍ਰਥੀ ਸਭਾ ਮਾਲਵਾ ਦੀ ਬੈਠਕ ਇੱਥੋਂ ਦੇ ਗੁਰਦੁਆਰਾ ਗਾਦੜ ਪੱਤੀ ਬੋਹਾ ਵਿਖੇ ਬਾਬਾ ਜਸਵਿੰਦਰ ਸਿੰਘ ਫੱਤੇ ਵਾਲਿਆਂ ਦੀ ਪ੍ਰਧਾਨਗੀ ਹੇਠ ਹੋਈ | ਇਸ ਬੈਠਕ 'ਚ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਬਰੇਟਾ, ਕੁਲਵੰਤ ਸਿੰਘ ...

ਪੂਰੀ ਖ਼ਬਰ »

ਹਰ ਵਿਅਕਤੀ ਨੂੰ ਕਰਮਾਂ ਦਾ ਫਲ ਜ਼ਰੂਰ ਭੋਗਣਾ ਪੈਂਦੈ-ਸਾਧਵੀ ਉਪਾਸਨਾ

ਸਰਦੂਲਗੜ੍ਹ, 18 ਅਗਸਤ (ਜੀ. ਐਮ. ਅਰੋੜਾ)-ਹਰੇਕ ਵਿਅਕਤੀ ਨੂੰ ਆਪਣੇ ਕਰਮਾ ਦਾ ਫਲ ਜ਼ਰੂਰ ਭੋਗਣਾ ਪੈਂਦਾ ਹੈ | ਸਾਨੂੰ ਆਪਣੀ ਜ਼ਿੰਦਗੀ 'ਚ ਚੰਗੇ ਕਰਮ ਕਰਨੇ ਚਾਹੀਦੇ ਹਨ | ਉਕਤ ਵਿਚਾਰ ਜੈਨ ਸਾਧਵੀ ਉਪਾਸਨਾ ਨੇ ਜੈਨ ਸਭਾ ਪੁਰਾਣਾ ਬਾਜਾਰ ਸਰਦੂਲਗੜ੍ਹ ਵਿਖੇ ਧਰਮ ਸਭਾ ਨੂੰ ...

ਪੂਰੀ ਖ਼ਬਰ »

ਰਾਮ ਲੀਲ੍ਹਾ ਦੀਆਂ ਤਿਆਰੀਆਂ ਸ਼ੁਰੂ

ਬੁਢਲਾਡਾ, 18 ਅਗਸਤ (ਨਿ.ਪ.ਪ.)-ਸਨਾਤਨ ਧਰਮ ਪੰਜਾਬ ਮਹਾਵੀਰ ਦਲ ਬੁਢਲਾਡਾ ਵਲੋਂ ਹਰ ਸਾਲ ਵਾਂਗ ਇਸ ਸਾਲ ਵੀ ਭਗਵਾਨ ਰਾਮ ਚੰਦਰ ਦੇ ਜੀਵਨ 'ਤੇ ਆਧਾਰਿਤ ਕੀਤੀ ਜਾਣ ਵਾਲੀ ਰਾਮ ਲੀਲਾ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨਿਰਦੇਸ਼ਕ ...

ਪੂਰੀ ਖ਼ਬਰ »

15 ਕਿੱਲੋ ਭੁੱਕੀ ਸਮੇਤ 2 ਕਾਬੂ

ਸਰਦੂਲਗੜ੍ਹ, 18 ਅਗਸਤ (ਪ. ਪ.)-ਸਥਾਨਕ ਥਾਣੇ ਦੀ ਪੁਲਿਸ ਨੇ 2 ਵਿਅਕਤੀਆਂ ਕੋਲੋਂ ਭੁੱਕੀ ਬਰਾਮਦ ਕੀਤੀ ਹੈ | ਥਾਣਾ ਮੁਖੀ ਸੰਦੀਪ ਸਿੰਘ ਭਾਟੀ ਦੇ ਦੱਸਣ ਮੁਤਾਬਿਕ ਸਹਾਇਕ ਥਾਣੇਦਾਰ ਹਰਦੇਵ ਸਿੰਘ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਸੰਘਾ ਵਿਖੇ ਛਾਪੇਮਾਰੀ ਕਰ ਕੇ ...

ਪੂਰੀ ਖ਼ਬਰ »

ਸੀਵਰੇਜ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਬਾਹਰ ਨਿਕਲਣਾ ਹੋਇਆ ਔਖਾ

ਬਰੇਟਾ, 18 ਅਗਸਤ (ਜੀਵਨ ਸ਼ਰਮਾ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ 13 ਦੇ ਵਾਸੀਆਂ ਨੂੰ ਸੀਵਰੇਜ ਸਿਸਟਮ ਖੜ੍ਹ ਜਾਣ ਕਾਰਨ ਗਲੀਆਂ 'ਚ ਪਾਣੀ ਇਕੱਠਾ ਹੋਣ ਕਰ ਕੇ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਵਾਰਡ ਵਾਸੀਆਂ ਨੇ ਦੱਸਿਆ ਕਿ ਸੀਵਰੇਜ ਸਿਸਟਮ ਖੜ੍ਹਨ ਨਾਲ ...

ਪੂਰੀ ਖ਼ਬਰ »

ਮੁਫ਼ਤ ਕਾਨੂੰਨੀ ਸਹਾਇਤਾ ਦੇ ਪ੍ਰਚਾਰ ਲਈ ਵਿਦਿਆਰਥੀ ਅੱਗੇ ਆਉਣ-ਜੱਜ ਅਮਨਦੀਪ ਸਿੰਘ

ਬੁਢਲਾਡਾ, 18 ਅਗਸਤ (ਸਵਰਨ ਸਿੰਘ ਰਾਹੀ)-ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਥਾਨਕ ਮਨੂੰ ਵਾਟਿਕਾ ਸਕੂਲ ਵਿਖੇ ਵਿਦਿਆਰਥੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਲਹਿਰ ਦਾ ਹਿੱਸਾ ਬਣਾਉਣ ਲਈ ਪ੍ਰੇਰਣਾਦਾਇਕ ਸੈਮੀਨਾਰ ਕਰਵਾਇਆ ਗਿਆ | ਸਮਾਗਮ ਨੂੰ ਸੰਬੋਧਨ ਕਰਦਿਆਂ ਸੀ. ...

ਪੂਰੀ ਖ਼ਬਰ »

ਸਾਹਿਤ ਉਹੀ ਹੁੰਦਾ ਹੈ ਜੋ ਆਮ ਲੋਕਾਂ ਲਈ ਲਿਖਿਆ ਜਾਂਦੈ-ਕਰਮ ਸਿੰਘ ਜ਼ਖ਼ਮੀ

ਭੀਖੀ, 18 ਅਗਸਤ (ਬਲਦੇਵ ਸਿੰਘ ਸਿੱਧੂ)-ਸ਼ਹੀਦ ਭਗਤ ਸਿੰਘ ਯਾਦਗਾਰੀ ਲਾਇਬਰੇਰੀ ਭੀਖੀ ਵਿਖੇ ਨਵਯੁੱਗ ਸਾਹਿਤ ਕਲਾ ਮੰਚ ਭੀਖੀ ਵਲੋਂ ਗਜ਼ਲਗੋ ਕਰਮ ਸਿੰਘ ਜ਼ਖਮੀ ਨਾਲ ਰੂ-ਬ-ਰੂ ਪ੍ਰੋਗਰਾਮ ਕਰਵਾਇਆ ਗਿਆ | ਇਸ ਦੀ ਸ਼ੁਰੂਆਤ ਡਾਕਟਰ ਕੁਲਦੀਪ ਚੌਹਾਨ ਵਲੋਂ ਲੇਖਕ ਦੇ ...

ਪੂਰੀ ਖ਼ਬਰ »

ਟੈੱਟ ਪਾਸ ਬੇਰੁਜ਼ਗਾਰ ਬੀ.ਐੱਡ. ਅਧਿਆਪਕਾਂ ਦੀ ਮੀਟਿੰਗ ਹੋਈ

ਬੁਢਲਾਡਾ, 18 ਅਗਸਤ (ਨਿ.ਪ.ਪ.)-ਅੱਜ ਇਥੇ ਟੈੱਟ ਪਾਸ ਬੇਰੁਜ਼ਗਾਰ ਬੀ.ਐੱਡ. ਅਧਿਆਪਕ ਯੂਨੀਅਨ ਦੀ ਜ਼ਿਲ੍ਹਾ ਮਾਨਸਾ ਦੀ ਮੀਟਿੰਗ ਪ੍ਰਧਾਨ ਬਲਕਾਰ ਸਿੰਘ ਮੰਘਾਣੀਆਂ ਦੀ ਅਗਵਾਈ ਹੇਠ ਹੋਈ, ਜਿਸ ਨੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਮੰਗ ਕੀਤੀ ਕਿ ਆਪਣੇ ਵਾਅਦੇ ਮੁਤਾਬਿਕ ...

ਪੂਰੀ ਖ਼ਬਰ »

ਵਿੱਦਿਆ ਮੰਦਰ ਮਾਨਸਾ ਦੇ ਮਹਾਂਵੀਰ ਬਲਾਕ ਦਾ ਕੀਤਾ ਉਦਘਾਟਨ

ਮਾਨਸਾ, 18 ਅਗਸਤ (ਸਟਾਫ਼ ਰਿਪੋਰਟਰ)-ਚੇਤਨ ਸਿੰਘ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਮੰਦਰ ਮਾਨਸਾ ਵਿਖੇ ਨਵੇਂ ਮਹਾਂਵੀਰ ਬਲਾਕ ਦਾ ਉਦਘਾਟਨ ਰਾਸ਼ਟਰੀ ਸਵੈਮ ਸੇਵਕ ਸੰਘ ਦੇ ਸਹਾਇਕ ਕਾਰਜਕਰਤਾ ਬੀ. ਭਾਗੈਯਾ ਵਲੋਂ ਕੀਤਾ ਗਿਆ | ਇਹ ਬਲਾਕ ਸੰਘ ਦੇ ਸੀਨੀਅਰ ...

ਪੂਰੀ ਖ਼ਬਰ »

ਵਾਟਰ ਵਰਕਸ ਤੋਂ ਦੂਸ਼ਿਤ ਪਾਣੀ ਮਿਲਣ ਕਾਰਨ ਲੋਕਾਂ ਵਲੋਂ ਨਾਅਰੇਬਾਜ਼ੀ

ਬਰੇਟਾ, 18 ਅਗਸਤ (ਜੀਵਨ ਸ਼ਰਮਾ)-ਨੇੜਲੇ ਪਿੰਡ ਧਰਮਪੁਰਾ ਵਿਖੇ ਲੋਕਾਂ ਨੂੰ ਪੀਣ ਵਾਲਾ ਪਾਣੀ ਦੂਸ਼ਿਤ ਮਿਲਣ ਕਾਰਨ ਬਿਮਾਰੀਆਂ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ, ਜਿਸ ਦੇ ਰੋਸ ਵਜੋਂ ਪਿੰਡ ਵਾਸੀਆਂ ਵਲੋਂ ਸਬੰਧਿਤ ਵਿਭਾਗ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਕਿਹਾ ...

ਪੂਰੀ ਖ਼ਬਰ »

ਹਰਿਆਣਵੀ ਤੇ ਘਰ ਦੀ ਕੱਢੀ ਸ਼ਰਾਬ, ਲਾਹਣ ਤੇ ਭੁੱਕੀ ਚੂਰਾ ਪੋਸਤ ਬਰਾਮਦ

ਮਾਨਸਾ, 18 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)-ਜ਼ਿਲੇ੍ਹ ਅੰਦਰ ਨਸ਼ਿਆਂ ਦੀ ਰੋਕਥਾਮ ਸਬੰਧੀ ਨਸ਼ਾ ਤਸਕਰਾਂ ਿਖ਼ਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ | ਸਮਾਜ ਵਿਰੋਧੀ ਅਨਸਰ ਜੋ ਜੇਲ੍ਹਾਂ ਵਿਚ ਬੰਦ ਹਨ ਜਾਂ ਪੈਰੋਲ 'ਤੇ ਬਾਹਰ ਆਏ ਹਨ, 'ਤੇ ਵੀ ਮਾਨਸਾ ਪੁਲਿਸ ਵਲੋਂ ...

ਪੂਰੀ ਖ਼ਬਰ »

ਪਿੰਡ ਬਾਂਡੀ ਦੀ ਔਰਤ ਨੇ ਕਰਵਾਇਆ ਜਬਰ ਜਨਾਹ ਦਾ ਮਾਮਲਾ ਦਰਜ

ਸੰਗਤ ਮੰਡੀ, 18 ਅਗਸਤ (ਅੰਮਿ੍ਤਪਾਲ ਸ਼ਰਮਾ)-ਥਾਣਾ ਸੰਗਤ ਦੀ ਪੁਲਿਸ ਨੇ ਪਿੰਡ ਬਾਂਡੀ ਦੀ ਵਿਆਹੁਤਾ ਔਰਤ ਦੀ ਸ਼ਿਕਾਇਤ 'ਤੇ ਪਿੰਡ ਵਾਸੀ ਇਕ ਵਿਅਕਤੀ 'ਤੇ ਜਬਰ ਜਨਾਹ ਦਾ ਮਾਮਲਾ ਦਰਜ ਕੀਤਾ ਹੈ | ਥਾਣਾ ਸੰਗਤ ਦੇ ਐਸ.ਐਚ.ਓ. ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਪਿੰਡ ...

ਪੂਰੀ ਖ਼ਬਰ »

ਆਂਗਣਵਾੜੀ ਦੇ ਗ਼ਰੀਬ ਬੱਚਿਆਂ ਦਾ ਜਨਮ ਦਿਨ ਮਨਾਉਣ ਦੀ ਨਿਵੇਕਲੀ ਪਿਰਤ ਸ਼ੁਰੂ

ਬੁਢਲਾਡਾ, 18 ਅਗਸਤ (ਰਾਹੀ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ 8 ਭੀਖੀ ਰੋਡ ਸਥਿਤ ਆਂਗਣਵਾੜੀ ਕੇਂਦਰ ਦੀਆਂ ਵਰਕਰਾਂ ਦੇ ਉਪਰਾਲੇ ਨਾਲ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਵੀ ਜਨਮ ਦਿਨ ਮਨਾਉਣ ਦੀਆਂ ਖ਼ੁਸ਼ੀਆਂ ਲਈ ਉਤਸ਼ਾਹਿਤ ਕਰਨ ਦਾ ਕਾਰਜ ਅਰੰਭ ਕੀਤਾ ਹੈ | ਕੇਂਦਰ ਦੇ ...

ਪੂਰੀ ਖ਼ਬਰ »

ਕੈਂਪ 'ਚ 71 ਯੂਨਿਟ ਖ਼ੂਨਦਾਨ ਹੋਇਆ

ਬਰੇਟਾ, 18 ਅਗਸਤ (ਜੀਵਨ ਸ਼ਰਮਾ)-ਗਿਆਨ ਸਾਗਰ ਕਾਨਵੈਂਟ ਸਕੂਲ ਕਾਹਨਗੜ੍ਹ ਵਲੋਂ ਆਸਰਾ ਫਾਊਾਡੇਸ਼ਨ ਬਰੇਟਾ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਸਕੂਲ ਚੇਅਰਮੈਨ ਰਾਮ ਸਿੰਘ ਸੇਖੋਂ ਵਲੋਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਖ਼ੂਨਦਾਨ ਸਭ ਤੋਂ ...

ਪੂਰੀ ਖ਼ਬਰ »

ਚੋਣ ਪ੍ਰਕਿਰਿਆ ਦੀ ਦਿੱਤੀ ਜਾਣਕਾਰੀ

ਝੁਨੀਰ, 18 ਅਗਸਤ (ਰਮਨਦੀਪ ਸਿੰਘ ਸੰਧੂ)-ਗੁਰੂ ਹਰਿਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੌੜਕੀਆਂ ਵਿਖੇ ਚੋਣ ਪ੍ਰਕਿਰਿਆ ਸਬੰਧੀ ਜਾਣਕਾਰੀ ਦਿੱਤੀ ਗਈ | ਸਕੂਲ ਵਿਚ ਮਤਦਾਨ ਕਰਵਾਏ ਗਏ | ਵਿਦਿਆਰਥੀਆਂ ਵਲੋਂ 2 ਨਾਮਜ਼ਦ ਪਾਰਟੀਆਂ ਦੇ ਉਮੀਦਵਾਰ ਅਤੇ ਕੁਝ ਆਜ਼ਾਦ ...

ਪੂਰੀ ਖ਼ਬਰ »

ਢੈਪਈ ਵਿਖੇ ਤੀਆਂ ਦਾ ਤਿਉਹਾਰ ਤੇ ਸੱਭਿਆਚਾਰਕ ਮੇਲਾ ਕਰਵਾਇਆ

ਭੀਖੀ, 18 ਅਗਸਤ (ਗੁਰਿੰਦਰ ਸਿੰਘ ਔਲਖ)-ਪਿੰਡ ਹਮੀਰਗੜ੍ਹ ਢੈਪਈ ਵਿਖੇ ਗ੍ਰਾਮ ਪੰਚਾਇਤ, ਯੁਵਕ ਸੇਵਾਵਾਂ ਕਲੱਬ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਤੀਆਂ ਦਾ ਤਿਉਹਾਰ ਤੇ ਸੱਭਿਆਚਾਰਕ ਮੇਲਾ ਪਿੰਡ ਦੇ ਖੇਡ ਸਟੇਡੀਅਮ ਵਿਖੇ ਕਰਵਾਇਆ ਗਿਆ | ਸਮਾਗਮ ਦੌਰਾਨ ...

ਪੂਰੀ ਖ਼ਬਰ »

ਸਾਂਝੀਆਂ ਥਾਵਾਂ 'ਤੇ ਨੌਜਵਾਨਾਂ ਨੇ ਬੂਟੇ ਲਗਾਏ

ਝੁਨੀਰ, 18 ਅਗਸਤ (ਨਿ. ਪ. ਪ.)- ਕਸਬਾ ਝੁਨੀਰ ਦੇ ਗਰਲਜ਼ ਹੋਸਟਲ ਅਤੇ ਸ਼ਮਸ਼ਾਨ ਘਾਟ ਵਿਖੇ ਨੌਜਵਾਨਾਂ ਨੇ ਬੂਟੇ ਲਗਾਏ | ਥਾਣਾ ਝੁਨੀਰ ਦੇ ਸਬ ਇੰਸਪੈਕਟਰ ਪਰਮਿੰਦਰ ਕੌਰ ਢਿੱਲੋਂ ਨੇ ਬੂਟਾ ਲਗਾ ਕੇ ਸ਼ੁਰੂਆਤ ਕੀਤੀ | ਉਨ੍ਹਾਂ ਕਿਹਾ ਕਿ ਸਾਨੂੰ ਵਾਤਾਵਰਨ ਨੂੰ ਸਾਫ਼ ਸੁਥਰਾ ...

ਪੂਰੀ ਖ਼ਬਰ »

ਸੀਵਰੇਜ ਦਾ ਮਸਲਾ ਹੱਲ ਕਰਵਾਉਣ ਲਈ ਧਰਨਾ 17ਵੇਂ ਦਿਨ 'ਚ ਦਾਖ਼ਲ

ਮਾਨਸਾ, 18 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)-ਪ੍ਰਗਤੀਸ਼ੀਲ ਇਸਤਰੀ ਸਭਾ (ਏਪਵਾ) ਅਤੇ ਵਾਰਡ ਸੁਧਾਰ ਸੰਘਰਸ਼ ਕਮੇਟੀ ਵਲੋਂ ਸਥਾਨਕ 33 ਫੁੱਟ ਰੋਡ ਉੱਪਰ ਲਗਾਇਆ ਧਰਨਾ 17ਵੇਂ ਦਿਨ 'ਚ ਸ਼ਾਮਿਲ ਹੋ ਗਿਆ ਹੈ | ਸੰਬੋਧਨ ਕਰਦਿਆਂ ਕਮੇਟੀ ਦੇ ਕਨਵੀਨਰ ਕਾਮਰੇਡ ਨਰਿੰਦਰ ਕੌਰ ...

ਪੂਰੀ ਖ਼ਬਰ »

ਮੈਰਿਟ 'ਚ ਆਉਣ 'ਤੇ ਮਾਪਿਆਂ ਵਲੋਂ ਸਕੂਲ ਨੂੰ ਐਲ.ਈ.ਡੀ. ਭੇਟ

ਬੋਹਾ, 18 ਅਗਸਤ (ਰਮੇਸ਼ ਤਾਂਗੜੀ)-ਸਰਕਾਰੀ ਸਮਾਰਟ ਸੈਕੰਡਰੀ ਸਕੂਲ ਬੋਹਾ (ਮੰੁਡੇ) ਦਾ ਵਿਦਿਆਰਥੀ ਕਪਿਲ ਕੁਮਾਰ ਜਿਸ ਨੇ ਇਸ ਵਰ੍ਹੇ 2018-19 ਦੌਰਾਨ ਸਕੂਲ ਦੀ ਬਾਰਵੀਂ ਜਮਾਤ 'ਚੋਂ ਸਾਇੰਸ ਵਿਸ਼ਿਆਂ ਨਾਲ ਪੰਜਾਬ ਸਕੂਲ ਸਿੱਖਿਆ ਬੋਰਡ 'ਚੋਂ ਮੈਰਿਟ ਪ੍ਰਾਪਤ ਕੀਤੀ ਅਤੇ ...

ਪੂਰੀ ਖ਼ਬਰ »

ਮੈਥ ਉਲੰਪੀਅਡ 'ਚ ਰਾਮਗੜ੍ਹ ਸ਼ਾਹਪੁਰੀਆ ਸਕੂਲ ਰਿਹਾ ਜੇਤੂ

ਬੋਹਾ, 18 ਅਗਸਤ (ਰਮੇਸ਼ ਤਾਂਗੜੀ)-ਜਨਵਰੀ 2019 ਦੌਰਾਨ ਪੰਜਾਬ ਦੇ ਸਾਰੇ ਸਕੂਲਾਂ ਵਿਚਕਾਰ ਗਣਿਤ ਵਿਸੇ ਨਾਲ ਸਬੰਧਿਤ ਮੁਕਾਬਲੇ ਮੈਥ ਉਲੰਪੀਅਡ ਦੇ ਸਿਰਲੇਖ ਹੇਠ ਕਰਵਾਇਆ ਗਿਆ | ਮਾਨਸਾ ਜ਼ਿਲੇ੍ਹ ਦੇ 6ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਇਸ ਮੁਕਾਬਲੇ 'ਚ ਭਾਗ ...

ਪੂਰੀ ਖ਼ਬਰ »

ਮੁਰੰਮਤ ਲਈ ਪੱੁਟੀ ਬੋਹਾ-ਹਾਕਮਵਾਲਾ ਸੜਕ ਕਾਰਨ ਪੇ੍ਰਸ਼ਾਨ ਹਨ ਖੇਤਰ ਦੇ ਲੋਕ

ਬੋਹਾ, 18 ਅਗਸਤ (ਰਮੇਸ਼ ਤਾਂਗੜੀ)- ਬੋਹਾ-ਹਾਕਮਵਾਲਾ ਸੰਪਰਕ ਸੜਕ 'ਤੇ ਇਕ ਕਿਲੋਮੀਟਰ ਟੋਟਾ ਨਿਰਮਾਣ ਵਿਭਾਗ ਵਲੋਂ ਪੁੱਟਿਆ ਇਕ ਮਹੀਨੇ ਤੋਂ ਵੱਧ ਸਮਾਂ ਹੋ ਚੱੁਕਿਆ ਹੈ, ਪਰ ਹਾਲੇ ਤੱਕ ਇਹ ਸੜਕ ਨਹੀਂ ਬਣਾਈ ਗਈ, ਜਿਸ ਤੋਂ ਹਾਕਮਵਾਲਾ, ਸਰਦਾਰੇ ਵਾਲਾ ਆਦਿ ਪਿੰਡਾਂ ਨੂੰ ਜਾਣ ਵਾਲੇ ਲੋਕ ਪੇ੍ਰਸ਼ਾਨ ਹਨ, ਉਥੇ ਇਸ ਸੜਥ 'ਤੇ ਪੈਂਦੀਆਂ ਜ਼ਮੀਨਾਂ ਦੇ ਮਾਲਕ ਕਿਸਾਨਾਂ ਨੂੰ ਵੀ ਭਾਰੀ ਦਿੱਕਤ ਆ ਰਹੀ ਹੈ | ਨਗਰ ਪੰਚਾਇਤ ਬੋਹਾ ਦੇ ਐਮ.ਸੀ. ਮੁਖਤਿਆਰ ਸਿੰਘ ਨੇ ਦੱਸਿਆ ਕਿ ਜਿੰਨੀ ਸੜਕ ਪੱੁਟੀ ਗਈ ਹੈ, ਉਹ ਨਗਰ ਪੰਚਾਇਤ ਦੀ ਹਦੂਦ ਅੰਦਰ ਪੈਂਦੀ ਹੈ ਅਤੇ ਬੋਹਾ 'ਚ ਸੀਵਰੇਜ ਦੇ ਕੰਮ ਚੱਲਣ ਕਾਰਨ ਇਹ ਸੜਕ ਵੀ ਪੱੁਟ ਕੇ ਬਣਾਉਣੀ ਬਣਦੀ ਹੈ | ਉਨ੍ਹਾਂ ਦ ੱਸਿਆ ਕਿ ਸੜਕਾਂ ਦਾ ਕੰਮ ਇੰਨੀ ਢਿੱਲੀ ਰਫ਼ਤਾਰ ਨਾਲ ਚੱਲ ਰਿਹਾ ਹੈ ਕਿ ਇਕ ਕਿਲੋਮੀਟਰ ਲਈ ਡੇਢ ਮਹੀਨੇ ਤੋਂ ਵੱਧ ਸਮਾਂ ਲੰਘ ਰਿਹਾ ਹੈ | ਐਮ.ਸੀ. ਨੇ ਕਿਹਾ ਕਿ ਉਨ੍ਹਾਂ ਦੇ ਖੇਤੀ ਧੰਦੇ ਠੱਪ ਪਏ ਹਨ ਅਤੇ ਖੇਤਾਂ 'ਚ ਟਰੈਕਟਰ-ਟਰਾਲੀ ਤੇ ਹੋਰ ਸੰਦ ਲਿਜਾਣ ਦੀ ਦਿੱਕਤ ਆਉਂਦੀ ਹੈ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸੜਕ ਕੁਝ ਦਿਨ੍ਹਾਂ 'ਚ ਬਣਾਉਣੀ ਸ਼ੁਰੂ ਨਾ ਕੀਤੀ ਗਈ ਤਾਂ ਉਹ ਕਰਾਹੇ ਲਗਾ ਕੇ ਸੜਕ 'ਤੇ ਪਏ ਖੱਡੇ ਪੂਰ ਦੇਣਗੇ | ਇਸ ਦੌਰਾਨ ਪੰਜਾਬ ਮੰਡੀ ਬੋਰਡ ਸਿਵਲ ਦੇ ਐਸ. ਡੀ. ਓ. ਨਾਲ ਸੜਕ ਬਾਰੇ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸੜਕ 'ਤੇ ਮਿੱਟੀ ਪਾਉਣ ਦਾ ਕੰਮ ਨਗਰ ਪੰਚਾਇਤ ਜਾਂ ਲੋਕਾਂ ਨੇ ਕਰਨਾ ਹੈ | ਜਦੋਂ ਵੀ ਸੜਕ 'ਤੇ ਮਿੱਟੀ ਪਾ ਦਿੱਤੀ ਗਈ ਤਾਂ ਉਹ ਸੜਕ ਬਣਾਉਣ ਦਾ ਕੰਮ ਸ਼ੁਰੂ ਕਰ ਦੇਣਗੇ | ਦੂਜੇ ਪਾਸੇ ਨਗਰ ਪੰਚਾਇਤ ਦੇ ਪ੍ਰਧਾਨ ਸੁਨੀਲ ਕੁਮਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਮਿੱਟੀ ਪਾਉਣ ਬਾਰੇ ਕੋਈ ਲਿਖਤੀ ਪੱਤਰ ਨਹੀਂ ਮਿਲਿਆ |


ਖ਼ਬਰ ਸ਼ੇਅਰ ਕਰੋ

ਮੈਥ ਉਲੰਪੀਅਡ 'ਚ ਰਾਮਗੜ੍ਹ ਸ਼ਾਹਪੁਰੀਆ ਸਕੂਲ ਰਿਹਾ ਜੇਤੂ

ਬੋਹਾ, 18 ਅਗਸਤ (ਰਮੇਸ਼ ਤਾਂਗੜੀ)-ਜਨਵਰੀ 2019 ਦੌਰਾਨ ਪੰਜਾਬ ਦੇ ਸਾਰੇ ਸਕੂਲਾਂ ਵਿਚਕਾਰ ਗਣਿਤ ਵਿਸੇ ਨਾਲ ਸਬੰਧਿਤ ਮੁਕਾਬਲੇ ਮੈਥ ਉਲੰਪੀਅਡ ਦੇ ਸਿਰਲੇਖ ਹੇਠ ਕਰਵਾਇਆ ਗਿਆ | ਮਾਨਸਾ ਜ਼ਿਲੇ੍ਹ ਦੇ 6ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਇਸ ਮੁਕਾਬਲੇ 'ਚ ਭਾਗ ...

ਪੂਰੀ ਖ਼ਬਰ »

ਸੱਪ ਦੇ ਡੰਗਣ ਨਾਲ ਕਿਸਾਨ ਦੀ ਮੌਤ

ਗੋਨਿਆਣਾ, 18 ਅਗਸਤ (ਲਛਮਣ ਦਾਸ ਗਰਗ)-ਨਜਦੀਕੀ ਪਿੰਡ ਗੋਨਿਆਣਾ ਖੁਰਦ ਵਿਖੇ ਸੱਪ ਦੇ ਡੰਗਣ ਨਾਲ ਇਕ ਕਿਸਾਨ ਦੀ ਮੌਤ ਹੋ ਗਈ | ਪਰਿਵਾਰਕ ਸੂਤਰਾਂ ਅਨੁਸਾਰ ਕਿਸਾਨ ਨੱਛਤਰ ਸਿੰਘ (65) ਪੁੱਤਰ ਕਰਨੈਲ ਸਿੰਘ ਵਾਸੀ ਗੋਨਿਆਣਾ ਖੁਰਦ ਬੀਤੀ ਸ਼ਾਮ ਆਪਣੇ ਖੇਤ 'ਚ ਕੰਮ ਕਰਦੇ ਸਮੇਂ ...

ਪੂਰੀ ਖ਼ਬਰ »

ਸੰਘਰਸ਼ੀ ਨੌਜਵਾਨਾਂ 'ਤੇ ਦਰਜ ਕੀਤੇ ਪਰਚੇ ਦੀ ਇਨਕਲਾਬੀ ਧਿਰਾਂ ਵਲੋਂ ਨਿਖੇਧੀ

ਬਠਿੰਡਾ, 18 ਅਗਸਤ (ਸੁਖਵਿੰਦਰ ਸਿੰਘ ਸੁੱਖਾ)-ਪੁਲੀਸ ਵਲੋਂ ਸੀ.ਪੀ.ਆਈ. (ਐੱਮ.ਐੱਲ.) ਲਿਬਰੇਸ਼ਨ ਦੇ ਮਾਨਸਾ ਸ਼ਹਿਰੀ ਸਕੱਤਰ ਕਾਮਰੇਡ ਬਿੰਦਰ ਅਲਖ ਤੇ ਨੌਜਵਾਨ ਸਭਾ ਦੇ ਆਗੂ ਪ੍ਰਦੀਪ ਸਿੰਘ ਖ਼ਾਲਸਾ ਸਣੇ ਹੋਰ 6 ਨੌਜਵਾਨਾਂ ਉੱਪਰ ਕਥਿਤ ਤੌਰ 'ਤੇ ਗ਼ੈਰਕਾਨੂੰਨੀ ਪਿਸਤੌਲ ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX