ਤਾਜਾ ਖ਼ਬਰਾਂ


ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਦਲ ਦੇ 99ਵੇਂ ਸਥਾਪਨਾ ਦਿਵਸ 'ਤੇ ਰਖਵਾਇਆ ਜਾ ਰਿਹਾ ਸ੍ਰੀ ਅਖੰਡ ਪਾਠ ਸਾਹਿਬ
. . .  12 minutes ago
ਅੰਮ੍ਰਿਤਸਰ, 12 ਦਸੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਦਲ ਦੇ 99ਵੇਂ ਸਥਾਪਨਾ ਦਿਵਸ ਦੇ ਸਬੰਧ ਵਿਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਰਖਵਾਇਆ...
ਪਹਾੜਾਂ ਦੀ ਰਾਣੀ ਸ਼ਿਮਲਾ 'ਚ ਹੋਈ ਬਰਫ਼ਬਾਰੀ,ਦੇਖੋ ਖ਼ੂਬਸੂਰਤ ਨਜ਼ਾਰਾ
. . .  19 minutes ago
ਸ਼ਿਮਲਾ, 12 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ 'ਚ ਬਰਫ਼ਬਾਰੀ ਹੋਈ...
ਝਾਰਖੰਡ ਵਿਧਾਨ ਸਭਾ ਚੋਣਾਂ : ਸਖਤ ਸੁਰੱਖਿਆ ਹੇਠ ਤੀਸਰੇ ਪੜਾਅ ਲਈ ਵੋਟਿੰਗ ਜਾਰੀ
. . .  35 minutes ago
ਰਾਂਚੀ, 12 ਦਸੰਬਰ- ਝਾਰਖੰਡ 'ਚ ਸਖਤ ਸੁਰੱਖਿਆ ਹੇਠ ਤੀਸਰੇ ਪੜਾਅ ਲਈ ਮਤਦਾਨ ਸ਼ੁਰੂ ਹੋ ਗਿਆ ਹੈ। ਇਹ ਵੋਟਿੰਗ 17 ਸੀਟਾਂ 'ਤੇ ਹੋ ਰਹੀ ...
ਅੱਜ ਦਾ ਵਿਚਾਰ
. . .  45 minutes ago
ਭਾਰਤ ਨੇ ਵੈਸਟ ਇੰਡੀਜ਼ ਨੂੰ 67 ਦੌੜਾਂ ਨਾਲ ਹਰਾ ਕੇ ਸੀਰੀਜ਼ 'ਤੇ ਕੀਤਾ ਕਬਜ਼ਾ
. . .  1 day ago
ਨਸ਼ਾ ਤਸਕਰੀ ਦੇ ਮਾਮਲੇ ਵਿਚ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ 'ਤੇ ਹਮਲਾ-ਪੰਜ ਜ਼ਖ਼ਮੀ
. . .  1 day ago
ਕਪੂਰਥਲਾ, 11 ਦਸੰਬਰ (ਅਮਰਜੀਤ ਸਿੰਘ ਸਡਾਨਾ)-ਥਾਣਾ ਸੁਭਾਨਪੁਰ ਜ਼ਿਲ੍ਹਾ ਕਪੂਰਥਲਾ ਅਧੀਨ ਆਉਂਦੇ ਪਿੰਡ ਹਮੀਰਾ ਵਿਖੇ ਅੱਜ ਦੇਰ ਸ਼ਾਮ ਨਸ਼ਾ ਤਸਕਰੀ ਦੇ ਮਾਮਲੇ ਨੂੰ ਲੈ ਕੇ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ ...
ਭਾਰਤ - ਵੈਸਟ ਇੰਡੀਜ਼ ਟੀ-20 : ਭਾਰਤ ਨੇ ਵੈਸਟ ਇੰਡੀਜ਼ ਨੂੰ ਦਿੱਤਾ 241 ਦੌੜਾਂ ਦਾ ਟੀਚਾ
. . .  1 day ago
ਨਵੀਂ ਦਿੱਲੀ : ਰਾਜ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਸੋਧ ਬਿੱਲ 2019
. . .  1 day ago
ਭਾਰਤ - ਵੈਸਟ ਇੰਡੀਜ਼ ਟੀ-20 : ਕੋਹਲੀ ਨੇ ਲਗਾਇਆ ਅਰਧ ਸੈਂਕੜਾ
. . .  1 day ago
ਨਵੀਂ ਦਿੱਲੀ : ਰਾਜ ਸਭਾ 'ਚ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਕੁਲ 14 ਸੋਧਾਂ 'ਤੇ ਵੋਟਿੰਗ ਜਾਰੀ
. . .  1 day ago
ਨਵੀਂ ਦਿੱਲੀ : ਨਾਗਰਿਕਤਾ ਬਿੱਲ ਨੂੰ ਸਿਲੈੱਕਟ ਕਮੇਟੀ 'ਚ ਭੇਜਣ ਦਾ ਪ੍ਰਸਤਾਵ ਖ਼ਾਰਜ
. . .  1 day ago
ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  1 day ago
ਫ਼ਤਿਹਗੜ੍ਹ ਸਾਹਿਬ, 11 ਦਸੰਬਰ (ਅਰੁਣ ਅਹੂਜਾ)- ਬੀਤੀ ਦੇਰ ਰਾਤ ਸੰਤ ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਅਣਪਛਾਤੇ ਫ਼ੋਨ ਨੰਬਰ ਤੋਂ ਜਾਨੋ ਮਾਰਨ ਦੀ ਧਮਕੀ ਮਿਲਣ ਦਾ ਸਮਾਚਾਰ ਹੈ। ਅੱਜ ਸਵੇਰੇ ਜਿਉ ਹੀ ਇਸ ਧਮਕੀ ਦੀ ...
ਨਾਗਰਿਕਤਾ ਸੋਧ ਬਿਲ 2019 : ਬਿਲ 'ਤੇ ਰਾਜ ਸਭਾ ਵਿਚ ਹੋ ਰਹੀ ਹੈ ਵੋਟਿੰਗ
. . .  1 day ago
ਨਾਗਰਿਕਤਾ ਸੋਧ ਬਿਲ 2019 : ਅਹਿਮਦੀਆਂ ਜਮਾਤ ਨੂੰ ਬਿਲ ਦੇ ਅੰਦਰ ਲਿਆਂਦਾ ਜਾਵੇ - ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਵਿਚ ਕਿਹਾ
. . .  1 day ago
ਨਾਗਰਿਕਤਾ ਸੋਧ ਬਿਲ 2019 : ਭਾਰਤ ਮੁਸਲਿਮ ਮੁਕਤ ਨਹੀਂ ਹੋ ਸਕਦਾ, ਬਿਲ ਕਿਸੇ ਦੀਆਂ ਭਾਵਨਾਵਾਂ ਦੇ ਖਿਲਾਫ ਨਹੀਂ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਕਈ ਵਾਰ ਕਾਂਗਰਸ ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਦੇ ਬਿਆਨ ਇਕੋ ਜਿਹੇ - ਗ੍ਰਹਿ ਮੰਤਰੀ
. . .  1 day ago
ਉੱਘੇ ਪੱਤਰਕਾਰ ਸ਼ਿੰਗਾਰਾ ਸਿੰਘ ਦਾ ਹੋਇਆ ਦਿਹਾਂਤ
. . .  1 day ago
ਨਾਗਰਿਕਤਾ ਸੋਧ ਬਿਲ 2019 : ਇਹ ਬਿਲ ਨਾਗਰਿਕਤਾ ਦੇਣ ਦਾ ਹੈ, ਖੋਹਣ ਦੀ ਨਹੀਂ ਹੈ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਦਿੱਲੀ 'ਚ 21 ਹਜ਼ਾਰ ਸਿੱਖ ਰਹਿੰਦੇ ਹਨ ਜੋ ਅਫ਼ਗ਼ਾਨਿਸਤਾਨ ਤੋਂ ਆਏ ਹਨ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਦੇਸ਼ ਦੀ ਵੰਡ ਨਾ ਹੁੰਦੀ ਤਾਂ ਨਾਗਰਿਕਤਾ ਸੋਧ ਬਿਲ ਲਿਆਉਣਾ ਹੀ ਨਹੀਂ ਪੈਂਦਾ - ਗ੍ਰਹਿ ਮੰਤਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਭਾਦੋਂ ਸੰਮਤ 551

ਮਾਨਸਾ

ਮੰਦਰ ਢਾਹੁਣ ਵਿਰੱੁਧ ਗ੍ਰੰਥੀ ਸਭਾ ਵਲੋਂ ਰੋਸ ਪ੍ਰਦਰਸ਼ਨ ਅੱਜ

ਬੋਹਾ, 18 ਅਗਸਤ (ਪ. ਪ.)-ਸ਼ਹੀਦ ਬਾਬਾ ਦੀਪ ਸਿੰਘ ਗੰ੍ਰਥੀ ਸਭਾ ਮਾਲਵਾ ਦੀ ਬੈਠਕ ਇੱਥੋਂ ਦੇ ਗੁਰਦੁਆਰਾ ਗਾਦੜ ਪੱਤੀ ਬੋਹਾ ਵਿਖੇ ਬਾਬਾ ਜਸਵਿੰਦਰ ਸਿੰਘ ਫੱਤੇ ਵਾਲਿਆਂ ਦੀ ਪ੍ਰਧਾਨਗੀ ਹੇਠ ਹੋਈ | ਇਸ ਬੈਠਕ 'ਚ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਬਰੇਟਾ, ਕੁਲਵੰਤ ਸਿੰਘ ...

ਪੂਰੀ ਖ਼ਬਰ »

ਹਰ ਵਿਅਕਤੀ ਨੂੰ ਕਰਮਾਂ ਦਾ ਫਲ ਜ਼ਰੂਰ ਭੋਗਣਾ ਪੈਂਦੈ-ਸਾਧਵੀ ਉਪਾਸਨਾ

ਸਰਦੂਲਗੜ੍ਹ, 18 ਅਗਸਤ (ਜੀ. ਐਮ. ਅਰੋੜਾ)-ਹਰੇਕ ਵਿਅਕਤੀ ਨੂੰ ਆਪਣੇ ਕਰਮਾ ਦਾ ਫਲ ਜ਼ਰੂਰ ਭੋਗਣਾ ਪੈਂਦਾ ਹੈ | ਸਾਨੂੰ ਆਪਣੀ ਜ਼ਿੰਦਗੀ 'ਚ ਚੰਗੇ ਕਰਮ ਕਰਨੇ ਚਾਹੀਦੇ ਹਨ | ਉਕਤ ਵਿਚਾਰ ਜੈਨ ਸਾਧਵੀ ਉਪਾਸਨਾ ਨੇ ਜੈਨ ਸਭਾ ਪੁਰਾਣਾ ਬਾਜਾਰ ਸਰਦੂਲਗੜ੍ਹ ਵਿਖੇ ਧਰਮ ਸਭਾ ਨੂੰ ...

ਪੂਰੀ ਖ਼ਬਰ »

ਰਾਮ ਲੀਲ੍ਹਾ ਦੀਆਂ ਤਿਆਰੀਆਂ ਸ਼ੁਰੂ

ਬੁਢਲਾਡਾ, 18 ਅਗਸਤ (ਨਿ.ਪ.ਪ.)-ਸਨਾਤਨ ਧਰਮ ਪੰਜਾਬ ਮਹਾਵੀਰ ਦਲ ਬੁਢਲਾਡਾ ਵਲੋਂ ਹਰ ਸਾਲ ਵਾਂਗ ਇਸ ਸਾਲ ਵੀ ਭਗਵਾਨ ਰਾਮ ਚੰਦਰ ਦੇ ਜੀਵਨ 'ਤੇ ਆਧਾਰਿਤ ਕੀਤੀ ਜਾਣ ਵਾਲੀ ਰਾਮ ਲੀਲਾ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨਿਰਦੇਸ਼ਕ ...

ਪੂਰੀ ਖ਼ਬਰ »

15 ਕਿੱਲੋ ਭੁੱਕੀ ਸਮੇਤ 2 ਕਾਬੂ

ਸਰਦੂਲਗੜ੍ਹ, 18 ਅਗਸਤ (ਪ. ਪ.)-ਸਥਾਨਕ ਥਾਣੇ ਦੀ ਪੁਲਿਸ ਨੇ 2 ਵਿਅਕਤੀਆਂ ਕੋਲੋਂ ਭੁੱਕੀ ਬਰਾਮਦ ਕੀਤੀ ਹੈ | ਥਾਣਾ ਮੁਖੀ ਸੰਦੀਪ ਸਿੰਘ ਭਾਟੀ ਦੇ ਦੱਸਣ ਮੁਤਾਬਿਕ ਸਹਾਇਕ ਥਾਣੇਦਾਰ ਹਰਦੇਵ ਸਿੰਘ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਸੰਘਾ ਵਿਖੇ ਛਾਪੇਮਾਰੀ ਕਰ ਕੇ ...

ਪੂਰੀ ਖ਼ਬਰ »

ਸੀਵਰੇਜ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਬਾਹਰ ਨਿਕਲਣਾ ਹੋਇਆ ਔਖਾ

ਬਰੇਟਾ, 18 ਅਗਸਤ (ਜੀਵਨ ਸ਼ਰਮਾ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ 13 ਦੇ ਵਾਸੀਆਂ ਨੂੰ ਸੀਵਰੇਜ ਸਿਸਟਮ ਖੜ੍ਹ ਜਾਣ ਕਾਰਨ ਗਲੀਆਂ 'ਚ ਪਾਣੀ ਇਕੱਠਾ ਹੋਣ ਕਰ ਕੇ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਵਾਰਡ ਵਾਸੀਆਂ ਨੇ ਦੱਸਿਆ ਕਿ ਸੀਵਰੇਜ ਸਿਸਟਮ ਖੜ੍ਹਨ ਨਾਲ ...

ਪੂਰੀ ਖ਼ਬਰ »

ਮੁਫ਼ਤ ਕਾਨੂੰਨੀ ਸਹਾਇਤਾ ਦੇ ਪ੍ਰਚਾਰ ਲਈ ਵਿਦਿਆਰਥੀ ਅੱਗੇ ਆਉਣ-ਜੱਜ ਅਮਨਦੀਪ ਸਿੰਘ

ਬੁਢਲਾਡਾ, 18 ਅਗਸਤ (ਸਵਰਨ ਸਿੰਘ ਰਾਹੀ)-ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਥਾਨਕ ਮਨੂੰ ਵਾਟਿਕਾ ਸਕੂਲ ਵਿਖੇ ਵਿਦਿਆਰਥੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਲਹਿਰ ਦਾ ਹਿੱਸਾ ਬਣਾਉਣ ਲਈ ਪ੍ਰੇਰਣਾਦਾਇਕ ਸੈਮੀਨਾਰ ਕਰਵਾਇਆ ਗਿਆ | ਸਮਾਗਮ ਨੂੰ ਸੰਬੋਧਨ ਕਰਦਿਆਂ ਸੀ. ...

ਪੂਰੀ ਖ਼ਬਰ »

ਸਾਹਿਤ ਉਹੀ ਹੁੰਦਾ ਹੈ ਜੋ ਆਮ ਲੋਕਾਂ ਲਈ ਲਿਖਿਆ ਜਾਂਦੈ-ਕਰਮ ਸਿੰਘ ਜ਼ਖ਼ਮੀ

ਭੀਖੀ, 18 ਅਗਸਤ (ਬਲਦੇਵ ਸਿੰਘ ਸਿੱਧੂ)-ਸ਼ਹੀਦ ਭਗਤ ਸਿੰਘ ਯਾਦਗਾਰੀ ਲਾਇਬਰੇਰੀ ਭੀਖੀ ਵਿਖੇ ਨਵਯੁੱਗ ਸਾਹਿਤ ਕਲਾ ਮੰਚ ਭੀਖੀ ਵਲੋਂ ਗਜ਼ਲਗੋ ਕਰਮ ਸਿੰਘ ਜ਼ਖਮੀ ਨਾਲ ਰੂ-ਬ-ਰੂ ਪ੍ਰੋਗਰਾਮ ਕਰਵਾਇਆ ਗਿਆ | ਇਸ ਦੀ ਸ਼ੁਰੂਆਤ ਡਾਕਟਰ ਕੁਲਦੀਪ ਚੌਹਾਨ ਵਲੋਂ ਲੇਖਕ ਦੇ ...

ਪੂਰੀ ਖ਼ਬਰ »

ਟੈੱਟ ਪਾਸ ਬੇਰੁਜ਼ਗਾਰ ਬੀ.ਐੱਡ. ਅਧਿਆਪਕਾਂ ਦੀ ਮੀਟਿੰਗ ਹੋਈ

ਬੁਢਲਾਡਾ, 18 ਅਗਸਤ (ਨਿ.ਪ.ਪ.)-ਅੱਜ ਇਥੇ ਟੈੱਟ ਪਾਸ ਬੇਰੁਜ਼ਗਾਰ ਬੀ.ਐੱਡ. ਅਧਿਆਪਕ ਯੂਨੀਅਨ ਦੀ ਜ਼ਿਲ੍ਹਾ ਮਾਨਸਾ ਦੀ ਮੀਟਿੰਗ ਪ੍ਰਧਾਨ ਬਲਕਾਰ ਸਿੰਘ ਮੰਘਾਣੀਆਂ ਦੀ ਅਗਵਾਈ ਹੇਠ ਹੋਈ, ਜਿਸ ਨੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਮੰਗ ਕੀਤੀ ਕਿ ਆਪਣੇ ਵਾਅਦੇ ਮੁਤਾਬਿਕ ...

ਪੂਰੀ ਖ਼ਬਰ »

ਵਿੱਦਿਆ ਮੰਦਰ ਮਾਨਸਾ ਦੇ ਮਹਾਂਵੀਰ ਬਲਾਕ ਦਾ ਕੀਤਾ ਉਦਘਾਟਨ

ਮਾਨਸਾ, 18 ਅਗਸਤ (ਸਟਾਫ਼ ਰਿਪੋਰਟਰ)-ਚੇਤਨ ਸਿੰਘ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਮੰਦਰ ਮਾਨਸਾ ਵਿਖੇ ਨਵੇਂ ਮਹਾਂਵੀਰ ਬਲਾਕ ਦਾ ਉਦਘਾਟਨ ਰਾਸ਼ਟਰੀ ਸਵੈਮ ਸੇਵਕ ਸੰਘ ਦੇ ਸਹਾਇਕ ਕਾਰਜਕਰਤਾ ਬੀ. ਭਾਗੈਯਾ ਵਲੋਂ ਕੀਤਾ ਗਿਆ | ਇਹ ਬਲਾਕ ਸੰਘ ਦੇ ਸੀਨੀਅਰ ...

ਪੂਰੀ ਖ਼ਬਰ »

ਵਾਟਰ ਵਰਕਸ ਤੋਂ ਦੂਸ਼ਿਤ ਪਾਣੀ ਮਿਲਣ ਕਾਰਨ ਲੋਕਾਂ ਵਲੋਂ ਨਾਅਰੇਬਾਜ਼ੀ

ਬਰੇਟਾ, 18 ਅਗਸਤ (ਜੀਵਨ ਸ਼ਰਮਾ)-ਨੇੜਲੇ ਪਿੰਡ ਧਰਮਪੁਰਾ ਵਿਖੇ ਲੋਕਾਂ ਨੂੰ ਪੀਣ ਵਾਲਾ ਪਾਣੀ ਦੂਸ਼ਿਤ ਮਿਲਣ ਕਾਰਨ ਬਿਮਾਰੀਆਂ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ, ਜਿਸ ਦੇ ਰੋਸ ਵਜੋਂ ਪਿੰਡ ਵਾਸੀਆਂ ਵਲੋਂ ਸਬੰਧਿਤ ਵਿਭਾਗ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਕਿਹਾ ...

ਪੂਰੀ ਖ਼ਬਰ »

ਹਰਿਆਣਵੀ ਤੇ ਘਰ ਦੀ ਕੱਢੀ ਸ਼ਰਾਬ, ਲਾਹਣ ਤੇ ਭੁੱਕੀ ਚੂਰਾ ਪੋਸਤ ਬਰਾਮਦ

ਮਾਨਸਾ, 18 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)-ਜ਼ਿਲੇ੍ਹ ਅੰਦਰ ਨਸ਼ਿਆਂ ਦੀ ਰੋਕਥਾਮ ਸਬੰਧੀ ਨਸ਼ਾ ਤਸਕਰਾਂ ਿਖ਼ਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ | ਸਮਾਜ ਵਿਰੋਧੀ ਅਨਸਰ ਜੋ ਜੇਲ੍ਹਾਂ ਵਿਚ ਬੰਦ ਹਨ ਜਾਂ ਪੈਰੋਲ 'ਤੇ ਬਾਹਰ ਆਏ ਹਨ, 'ਤੇ ਵੀ ਮਾਨਸਾ ਪੁਲਿਸ ਵਲੋਂ ...

ਪੂਰੀ ਖ਼ਬਰ »

ਪਿੰਡ ਬਾਂਡੀ ਦੀ ਔਰਤ ਨੇ ਕਰਵਾਇਆ ਜਬਰ ਜਨਾਹ ਦਾ ਮਾਮਲਾ ਦਰਜ

ਸੰਗਤ ਮੰਡੀ, 18 ਅਗਸਤ (ਅੰਮਿ੍ਤਪਾਲ ਸ਼ਰਮਾ)-ਥਾਣਾ ਸੰਗਤ ਦੀ ਪੁਲਿਸ ਨੇ ਪਿੰਡ ਬਾਂਡੀ ਦੀ ਵਿਆਹੁਤਾ ਔਰਤ ਦੀ ਸ਼ਿਕਾਇਤ 'ਤੇ ਪਿੰਡ ਵਾਸੀ ਇਕ ਵਿਅਕਤੀ 'ਤੇ ਜਬਰ ਜਨਾਹ ਦਾ ਮਾਮਲਾ ਦਰਜ ਕੀਤਾ ਹੈ | ਥਾਣਾ ਸੰਗਤ ਦੇ ਐਸ.ਐਚ.ਓ. ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਪਿੰਡ ...

ਪੂਰੀ ਖ਼ਬਰ »

ਆਂਗਣਵਾੜੀ ਦੇ ਗ਼ਰੀਬ ਬੱਚਿਆਂ ਦਾ ਜਨਮ ਦਿਨ ਮਨਾਉਣ ਦੀ ਨਿਵੇਕਲੀ ਪਿਰਤ ਸ਼ੁਰੂ

ਬੁਢਲਾਡਾ, 18 ਅਗਸਤ (ਰਾਹੀ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ 8 ਭੀਖੀ ਰੋਡ ਸਥਿਤ ਆਂਗਣਵਾੜੀ ਕੇਂਦਰ ਦੀਆਂ ਵਰਕਰਾਂ ਦੇ ਉਪਰਾਲੇ ਨਾਲ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਵੀ ਜਨਮ ਦਿਨ ਮਨਾਉਣ ਦੀਆਂ ਖ਼ੁਸ਼ੀਆਂ ਲਈ ਉਤਸ਼ਾਹਿਤ ਕਰਨ ਦਾ ਕਾਰਜ ਅਰੰਭ ਕੀਤਾ ਹੈ | ਕੇਂਦਰ ਦੇ ...

ਪੂਰੀ ਖ਼ਬਰ »

ਕੈਂਪ 'ਚ 71 ਯੂਨਿਟ ਖ਼ੂਨਦਾਨ ਹੋਇਆ

ਬਰੇਟਾ, 18 ਅਗਸਤ (ਜੀਵਨ ਸ਼ਰਮਾ)-ਗਿਆਨ ਸਾਗਰ ਕਾਨਵੈਂਟ ਸਕੂਲ ਕਾਹਨਗੜ੍ਹ ਵਲੋਂ ਆਸਰਾ ਫਾਊਾਡੇਸ਼ਨ ਬਰੇਟਾ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਸਕੂਲ ਚੇਅਰਮੈਨ ਰਾਮ ਸਿੰਘ ਸੇਖੋਂ ਵਲੋਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਖ਼ੂਨਦਾਨ ਸਭ ਤੋਂ ...

ਪੂਰੀ ਖ਼ਬਰ »

ਚੋਣ ਪ੍ਰਕਿਰਿਆ ਦੀ ਦਿੱਤੀ ਜਾਣਕਾਰੀ

ਝੁਨੀਰ, 18 ਅਗਸਤ (ਰਮਨਦੀਪ ਸਿੰਘ ਸੰਧੂ)-ਗੁਰੂ ਹਰਿਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੌੜਕੀਆਂ ਵਿਖੇ ਚੋਣ ਪ੍ਰਕਿਰਿਆ ਸਬੰਧੀ ਜਾਣਕਾਰੀ ਦਿੱਤੀ ਗਈ | ਸਕੂਲ ਵਿਚ ਮਤਦਾਨ ਕਰਵਾਏ ਗਏ | ਵਿਦਿਆਰਥੀਆਂ ਵਲੋਂ 2 ਨਾਮਜ਼ਦ ਪਾਰਟੀਆਂ ਦੇ ਉਮੀਦਵਾਰ ਅਤੇ ਕੁਝ ਆਜ਼ਾਦ ...

ਪੂਰੀ ਖ਼ਬਰ »

ਢੈਪਈ ਵਿਖੇ ਤੀਆਂ ਦਾ ਤਿਉਹਾਰ ਤੇ ਸੱਭਿਆਚਾਰਕ ਮੇਲਾ ਕਰਵਾਇਆ

ਭੀਖੀ, 18 ਅਗਸਤ (ਗੁਰਿੰਦਰ ਸਿੰਘ ਔਲਖ)-ਪਿੰਡ ਹਮੀਰਗੜ੍ਹ ਢੈਪਈ ਵਿਖੇ ਗ੍ਰਾਮ ਪੰਚਾਇਤ, ਯੁਵਕ ਸੇਵਾਵਾਂ ਕਲੱਬ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਤੀਆਂ ਦਾ ਤਿਉਹਾਰ ਤੇ ਸੱਭਿਆਚਾਰਕ ਮੇਲਾ ਪਿੰਡ ਦੇ ਖੇਡ ਸਟੇਡੀਅਮ ਵਿਖੇ ਕਰਵਾਇਆ ਗਿਆ | ਸਮਾਗਮ ਦੌਰਾਨ ...

ਪੂਰੀ ਖ਼ਬਰ »

ਸਾਂਝੀਆਂ ਥਾਵਾਂ 'ਤੇ ਨੌਜਵਾਨਾਂ ਨੇ ਬੂਟੇ ਲਗਾਏ

ਝੁਨੀਰ, 18 ਅਗਸਤ (ਨਿ. ਪ. ਪ.)- ਕਸਬਾ ਝੁਨੀਰ ਦੇ ਗਰਲਜ਼ ਹੋਸਟਲ ਅਤੇ ਸ਼ਮਸ਼ਾਨ ਘਾਟ ਵਿਖੇ ਨੌਜਵਾਨਾਂ ਨੇ ਬੂਟੇ ਲਗਾਏ | ਥਾਣਾ ਝੁਨੀਰ ਦੇ ਸਬ ਇੰਸਪੈਕਟਰ ਪਰਮਿੰਦਰ ਕੌਰ ਢਿੱਲੋਂ ਨੇ ਬੂਟਾ ਲਗਾ ਕੇ ਸ਼ੁਰੂਆਤ ਕੀਤੀ | ਉਨ੍ਹਾਂ ਕਿਹਾ ਕਿ ਸਾਨੂੰ ਵਾਤਾਵਰਨ ਨੂੰ ਸਾਫ਼ ਸੁਥਰਾ ...

ਪੂਰੀ ਖ਼ਬਰ »

ਸੀਵਰੇਜ ਦਾ ਮਸਲਾ ਹੱਲ ਕਰਵਾਉਣ ਲਈ ਧਰਨਾ 17ਵੇਂ ਦਿਨ 'ਚ ਦਾਖ਼ਲ

ਮਾਨਸਾ, 18 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)-ਪ੍ਰਗਤੀਸ਼ੀਲ ਇਸਤਰੀ ਸਭਾ (ਏਪਵਾ) ਅਤੇ ਵਾਰਡ ਸੁਧਾਰ ਸੰਘਰਸ਼ ਕਮੇਟੀ ਵਲੋਂ ਸਥਾਨਕ 33 ਫੁੱਟ ਰੋਡ ਉੱਪਰ ਲਗਾਇਆ ਧਰਨਾ 17ਵੇਂ ਦਿਨ 'ਚ ਸ਼ਾਮਿਲ ਹੋ ਗਿਆ ਹੈ | ਸੰਬੋਧਨ ਕਰਦਿਆਂ ਕਮੇਟੀ ਦੇ ਕਨਵੀਨਰ ਕਾਮਰੇਡ ਨਰਿੰਦਰ ਕੌਰ ...

ਪੂਰੀ ਖ਼ਬਰ »

ਮੈਰਿਟ 'ਚ ਆਉਣ 'ਤੇ ਮਾਪਿਆਂ ਵਲੋਂ ਸਕੂਲ ਨੂੰ ਐਲ.ਈ.ਡੀ. ਭੇਟ

ਬੋਹਾ, 18 ਅਗਸਤ (ਰਮੇਸ਼ ਤਾਂਗੜੀ)-ਸਰਕਾਰੀ ਸਮਾਰਟ ਸੈਕੰਡਰੀ ਸਕੂਲ ਬੋਹਾ (ਮੰੁਡੇ) ਦਾ ਵਿਦਿਆਰਥੀ ਕਪਿਲ ਕੁਮਾਰ ਜਿਸ ਨੇ ਇਸ ਵਰ੍ਹੇ 2018-19 ਦੌਰਾਨ ਸਕੂਲ ਦੀ ਬਾਰਵੀਂ ਜਮਾਤ 'ਚੋਂ ਸਾਇੰਸ ਵਿਸ਼ਿਆਂ ਨਾਲ ਪੰਜਾਬ ਸਕੂਲ ਸਿੱਖਿਆ ਬੋਰਡ 'ਚੋਂ ਮੈਰਿਟ ਪ੍ਰਾਪਤ ਕੀਤੀ ਅਤੇ ...

ਪੂਰੀ ਖ਼ਬਰ »

ਮੈਥ ਉਲੰਪੀਅਡ 'ਚ ਰਾਮਗੜ੍ਹ ਸ਼ਾਹਪੁਰੀਆ ਸਕੂਲ ਰਿਹਾ ਜੇਤੂ

ਬੋਹਾ, 18 ਅਗਸਤ (ਰਮੇਸ਼ ਤਾਂਗੜੀ)-ਜਨਵਰੀ 2019 ਦੌਰਾਨ ਪੰਜਾਬ ਦੇ ਸਾਰੇ ਸਕੂਲਾਂ ਵਿਚਕਾਰ ਗਣਿਤ ਵਿਸੇ ਨਾਲ ਸਬੰਧਿਤ ਮੁਕਾਬਲੇ ਮੈਥ ਉਲੰਪੀਅਡ ਦੇ ਸਿਰਲੇਖ ਹੇਠ ਕਰਵਾਇਆ ਗਿਆ | ਮਾਨਸਾ ਜ਼ਿਲੇ੍ਹ ਦੇ 6ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਇਸ ਮੁਕਾਬਲੇ 'ਚ ਭਾਗ ਲਿਆ | ਪਿ੍ੰਸੀਪਲ ਨਿਰਮਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਮੁਕਾਬਲੇ ਪੂਰੇ ਪਾਰਦਰਸ਼ੀ ਢੰਗ ਨਾਲ ਕਰਵਾਏ ਹਨ | ਜ਼ਿਲ੍ਹਾ ਮੈਥ ਕੋਆਰਡੀਨੇਟਰ ਰੁਪਿੰਦਰ ਸਿੰਘ ਤੇ ਬੀ.ਐਮ. ਹਰਜਿੰਦਰ ਸਿੰਘ ਬਿੱਟੂ ਨੇ ਦੱਸਿਆ ਕਿ ਇਸ ਉਲੰਪੀਅਡ ਮੁਕਾਬਲੇ 'ਚ ਛੇਵੀਂ ਤੋਂ ਅੱਠਵੀਂ ਦੇ 9 ਵਿਦਿਆਰਥੀਆਂ ਨੇ 9ਵੀਂ ਤੋਂ 12ਵੀਂ ਤੱਕ ਦੇ 12 ਵਿਦਿਆਰਥੀਆਂ ਨੇ ਜ਼ਿਲ੍ਹਾ ਮਾਨਸਾ 'ਚ ਪਹਿਲਾ ਸਥਾਨ ਪ੍ਰਾਪਤ ਕਰ ਕੇ ਚੜ੍ਹਤ ਕਾਇਮ ਕੀਤੀ | ਉਨ੍ਹਾਂ ਦੱਸਿਆ ਕਿ ਇਸ ਪ੍ਰਾਪਤੀ 'ਤੇ ਛੇਵੀਂ ਤੋਂ 9ਵੀਂ ਵਿਦਿਆਰਥੀਆਂ ਨੂੰ ਇਕ ਹਜ਼ਾਰ ਰੁਪਿਆ ਪ੍ਰਤੀ ਵਿਦਿਆਰਥੀਆਂ ਨੂੰ ਸਨਮਾਨ ਰਾਸ਼ੀ ਦਿੱਤੀ ਗਈ | ਸਕੂਲ ਦੀ ਪੀ.ਟੀ.ਏ. ਤੇ ਐਸ.ਐਮ.ਸੀ. ਕਮੇਟੀ ਦੇ ਪ੍ਰਧਾਨ ਸੁਖਦੇਵ ਸਿੰਘ ਅਤੇ ਪਿੰਡ ਵਾਸੀਆਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ | ਇਨ੍ਹਾਂ ਟਾਪਰ ਤੇ ਸਨਮਾਨਿਤ ਵਿਦਿਆਰਥੀਆਂ 'ਚ ਸਿਮਰ ਕੌਰ, ਅਰਸ਼ਦੀਪ ਰੇਸ਼ਮਾ, ਪਰਮਜੀਤ ਸਿੰਘ, ਜਗਮੀਤ ਸਿੰਘ , ਅਨਮੋਲ ਸਰਬੀ ਤੇ ਸਵਰਨਜੀਤ ਸ਼ਾਮਿਲ ਸਨ | ਇਸ ਮੌਕੇ ਸਕੂਲ 'ਚ ਹੋਏ ਸਨਮਾਨ ਸਮਾਗਮ ਮੌਕੇ ਪਿ੍ੰਸੀਪਲ ਮੋਨੰੂ ਸਿੰਗਲਾ, ਹਸੀਪਾਲ ਸਿੰਘ, ਗੁਰਦੀਪ ਪੁਰੀ, ਆਦਿ ਦੀ ਸ਼ਲਾਘਾ ਕੀਤੀ | ਇਸ ਮੌਕੇ ਸਕੂਲ ਸਟਾਫ਼ 'ਚੋਂ ਜਸਵੀਰ ਸਿੰਘ, ਦਿਲਬਾਗ ਰਿਉਂਦ, ਗੁਰਦੀਪ ਗਾਮੀਵਾਲਾ, ਜਗਦੀਪ ਸਿੰਘ, ਮੋਨੂੰ ਸਿੰਗਲਾ, ਕੁਲਵੰਤ ਸਿੰਘ ਤੇ ਮੰਗਲ ਸਿੰਘ ਆਦਿ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਮੁਰੰਮਤ ਲਈ ਪੱੁਟੀ ਬੋਹਾ-ਹਾਕਮਵਾਲਾ ਸੜਕ ਕਾਰਨ ਪੇ੍ਰਸ਼ਾਨ ਹਨ ਖੇਤਰ ਦੇ ਲੋਕ

ਬੋਹਾ, 18 ਅਗਸਤ (ਰਮੇਸ਼ ਤਾਂਗੜੀ)- ਬੋਹਾ-ਹਾਕਮਵਾਲਾ ਸੰਪਰਕ ਸੜਕ 'ਤੇ ਇਕ ਕਿਲੋਮੀਟਰ ਟੋਟਾ ਨਿਰਮਾਣ ਵਿਭਾਗ ਵਲੋਂ ਪੁੱਟਿਆ ਇਕ ਮਹੀਨੇ ਤੋਂ ਵੱਧ ਸਮਾਂ ਹੋ ਚੱੁਕਿਆ ਹੈ, ਪਰ ਹਾਲੇ ਤੱਕ ਇਹ ਸੜਕ ਨਹੀਂ ਬਣਾਈ ਗਈ, ਜਿਸ ਤੋਂ ਹਾਕਮਵਾਲਾ, ਸਰਦਾਰੇ ਵਾਲਾ ਆਦਿ ਪਿੰਡਾਂ ਨੂੰ ...

ਪੂਰੀ ਖ਼ਬਰ »

ਮੈਥ ਉਲੰਪੀਅਡ 'ਚ ਰਾਮਗੜ੍ਹ ਸ਼ਾਹਪੁਰੀਆ ਸਕੂਲ ਰਿਹਾ ਜੇਤੂ

ਬੋਹਾ, 18 ਅਗਸਤ (ਰਮੇਸ਼ ਤਾਂਗੜੀ)-ਜਨਵਰੀ 2019 ਦੌਰਾਨ ਪੰਜਾਬ ਦੇ ਸਾਰੇ ਸਕੂਲਾਂ ਵਿਚਕਾਰ ਗਣਿਤ ਵਿਸੇ ਨਾਲ ਸਬੰਧਿਤ ਮੁਕਾਬਲੇ ਮੈਥ ਉਲੰਪੀਅਡ ਦੇ ਸਿਰਲੇਖ ਹੇਠ ਕਰਵਾਇਆ ਗਿਆ | ਮਾਨਸਾ ਜ਼ਿਲੇ੍ਹ ਦੇ 6ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਇਸ ਮੁਕਾਬਲੇ 'ਚ ਭਾਗ ...

ਪੂਰੀ ਖ਼ਬਰ »

ਸੱਪ ਦੇ ਡੰਗਣ ਨਾਲ ਕਿਸਾਨ ਦੀ ਮੌਤ

ਗੋਨਿਆਣਾ, 18 ਅਗਸਤ (ਲਛਮਣ ਦਾਸ ਗਰਗ)-ਨਜਦੀਕੀ ਪਿੰਡ ਗੋਨਿਆਣਾ ਖੁਰਦ ਵਿਖੇ ਸੱਪ ਦੇ ਡੰਗਣ ਨਾਲ ਇਕ ਕਿਸਾਨ ਦੀ ਮੌਤ ਹੋ ਗਈ | ਪਰਿਵਾਰਕ ਸੂਤਰਾਂ ਅਨੁਸਾਰ ਕਿਸਾਨ ਨੱਛਤਰ ਸਿੰਘ (65) ਪੁੱਤਰ ਕਰਨੈਲ ਸਿੰਘ ਵਾਸੀ ਗੋਨਿਆਣਾ ਖੁਰਦ ਬੀਤੀ ਸ਼ਾਮ ਆਪਣੇ ਖੇਤ 'ਚ ਕੰਮ ਕਰਦੇ ਸਮੇਂ ...

ਪੂਰੀ ਖ਼ਬਰ »

ਸੰਘਰਸ਼ੀ ਨੌਜਵਾਨਾਂ 'ਤੇ ਦਰਜ ਕੀਤੇ ਪਰਚੇ ਦੀ ਇਨਕਲਾਬੀ ਧਿਰਾਂ ਵਲੋਂ ਨਿਖੇਧੀ

ਬਠਿੰਡਾ, 18 ਅਗਸਤ (ਸੁਖਵਿੰਦਰ ਸਿੰਘ ਸੁੱਖਾ)-ਪੁਲੀਸ ਵਲੋਂ ਸੀ.ਪੀ.ਆਈ. (ਐੱਮ.ਐੱਲ.) ਲਿਬਰੇਸ਼ਨ ਦੇ ਮਾਨਸਾ ਸ਼ਹਿਰੀ ਸਕੱਤਰ ਕਾਮਰੇਡ ਬਿੰਦਰ ਅਲਖ ਤੇ ਨੌਜਵਾਨ ਸਭਾ ਦੇ ਆਗੂ ਪ੍ਰਦੀਪ ਸਿੰਘ ਖ਼ਾਲਸਾ ਸਣੇ ਹੋਰ 6 ਨੌਜਵਾਨਾਂ ਉੱਪਰ ਕਥਿਤ ਤੌਰ 'ਤੇ ਗ਼ੈਰਕਾਨੂੰਨੀ ਪਿਸਤੌਲ ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX