ਤਾਜਾ ਖ਼ਬਰਾਂ


ਸਕੂਲ ਬੱਸ ਹੇਠ ਆਉਣ ਨਾਲ ਡੇਢ ਸਾਲਾ ਬੱਚੇ ਦੀ ਮੌਤ
. . .  about 1 hour ago
ਜ਼ੀਰਕਪੁਰ, 14 ਅਕਤੂਬਰ, {ਹੈਪੀ ਪੰਡਵਾਲਾ }-ਬਿਸ਼ਨਪੁਰਾ ਖੇਤਰ 'ਚ ਇਕ ਨਿੱਜੀ ਸਕੂਲ ਬੱਸ ਦੀ ਲਪੇਟ ਵਿਚ ਆਉਣ ਨਾਲ ਡੇਢ ਸਾਲਾ ਦੇ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਪਿਅੰਸ਼ ਪੁੱਤਰ ਸੰਜੈ ਕੁਮਾਰ ਵਾਸੀ ਬਿਸ਼ਨਪੁਰਾ ਵਜੋਂ ...
ਮਾਨਸਾ ਪੁਲਿਸ ਵੱਲੋਂ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼
. . .  about 1 hour ago
ਮਾਨਸਾ, 14 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਪੁਲਿਸ ਨੇ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼ ਕਰ ਕੇ ਕਰੋੜ ਰੁਪਏ ਤੋਂ ਵਧੇਰੇ ਮੁੱਲ ਦੀਆਂ ਡੁਪਲੀਕੇਟ ਬੈਟਰੀਆਂ ਬਰਾਮਦ ਕੀਤੀਆਂ ...
ਬਠਿੰਡਾ ਵਿਚ ਹੋਇਆ ਨਾਬਾਲਗ ਲੜਕੀ ਦਾ ਵਿਆਹ
. . .  about 1 hour ago
ਬਠਿੰਡਾ 14 ਅਕਤੂਬਰ - ਬਠਿੰਡਾ ਵਿਚ ਨਾਬਾਲਗ ਲੜਕੀ ਦਾ ਵਿਆਹ ਹੋਇਆ ਹੈ ।ਲੜਕੀ ਦੀ ਜਨਮ ਤਰੀਕ 13.1.2003 ਦੱਸੀ ਜਾ ਰਹੀ ਹੈ । ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਬਿਆਨ ਕਲਮਬੰਦ ...
ਸਭਿਆਚਾਰ ਤੇ ਵਿਰਾਸਤੀ ਰੰਗ ਬਿਖ਼ੇਰਦਿਆਂ 61ਵਾਂ ਖੇਤਰੀ ਯੁਵਕ ਅਤੇ ਵਿਰਾਸਤ ਮੇਲਾ ਹੋਇਆ ਸਮਾਪਤ
. . .  about 2 hours ago
ਗੜ੍ਹਸ਼ੰਕਰ, 14 ਅਕਤੂਬਰ (ਧਾਲੀਵਾਲ)- ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੀ 50ਵੀਂ ਵਰ੍ਹੇਗੰਢ ਮੌਕੇ ਕਰਵਾਇਆ ...
ਸੂਬੇ 'ਚ ਵੱਖ-ਵੱਖ ਜੇਲ੍ਹਾਂ 'ਚ ਸਜ਼ਾ ਕੱਟ ਰਹੇ ਪੰਜਾਬ ਪੁਲਿਸ ਦੇ 5 ਮੁਲਜ਼ਮਾਂ ਨੂੰ ਮਿਲੇਗੀ ਵਿਸ਼ੇਸ਼ ਛੂਟ
. . .  about 2 hours ago
ਨਵੀਂ ਦਿੱਲੀ, 14 ਅਕਤੂਬਰ- ਭਾਰਤ ਸਰਕਾਰ ਨੇ ਪੰਜਾਬ 'ਚ ਅੱਤਵਾਦ ਦੇ ਦੌਰ ਦੌਰਾਨ ਕੀਤੇ ਗਏ ਅਪਰਾਧਾਂ ਲਈ ਪੰਜਾਬ ਦੀਆਂ ਵੱਖ-ਵੱਖ...
ਪੀ.ਐਮ.ਸੀ ਬੈਂਕ ਦੇ ਜਮ੍ਹਾ ਕਰਤਾ ਦੇ ਲਈ ਨਿਕਾਸੀ ਸੀਮਾ ਵੱਧ ਕੇ ਹੋਈ 40,000 ਰੁਪਏ
. . .  about 2 hours ago
ਨਵੀਂ ਦਿੱਲੀ, 14 ਅਕਤੂਬਰ- ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਪੰਜਾਬ ਅਤੇ ਮਹਾਰਾਸ਼ਟਰ ਸਹਿਕਾਰੀ ਬੈਂਕ(ਪੀ.ਐਮ.ਸੀ) ਲਿਮਟਿਡ ਦੇ ਜਮ੍ਹਾਂ ਕਰਤਾ...
ਐਮ.ਆਈ 17 ਹੈਲੀਕਾਪਟਰ ਮਾਮਲੇ 'ਚ ਹਵਾਈ ਫ਼ੌਜ ਦੇ 6 ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 minute ago
ਨਵੀਂ ਦਿੱਲੀ, 14 ਅਕਤੂਬਰ- 27 ਫਰਵਰੀ ਨੂੰ ਸ੍ਰੀਨਗਰ 'ਚ ਐਮ.ਆਈ 17 ਨੂੰ ਆਪਣੀ ਮਿਸਾਈਲ ਦਾਗ਼ਣ ਦੇ ਮਾਮਲੇ 'ਚ ਭਾਰਤੀ ਹਵਾਈ ਫ਼ੌਜ ਵੱਲੋਂ 6 ਅਧਿਕਾਰੀਆਂ...
ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਭੇਜਿਆ ਅੰਤਰਿਮ ਖਰੜਾ
. . .  about 3 hours ago
ਨਵੀਂ ਦਿੱਲੀ, 14 ਅਕਤੂਬਰ- ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਅੰਤਰਿਮ ਖਰੜਾ ਭੇਜ ...
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 3 hours ago
ਮੋਗਾ, 14 ਅਕਤੂਬਰ- ਮੋਗਾ ਜ਼ਿਲ੍ਹੇ ਦੇ ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਬੁਰਜ ਹਮੀਰਾ 'ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਰਜ਼ੇ ਦੇ ਦੈਂਤ...
ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ
. . .  about 4 hours ago
ਨਾਭਾ, 14 ਅਕਤੂਬਰ (ਅਮਨਦੀਪ ਸਿੰਘ ਲਵਲੀ)- ਇੱਥੇ ਅੱਜ ਇੱਕ ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ 30 ਸਾਲਾ ਦਿਕਸ਼ਾ ਅਤੇ ਉਸ ਦੇ 6 ਸਾਲਾ ਪੁੱਤਰ
ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵਿਚਾਲੇ ਉਲਝਦਾ ਜਾ ਰਿਹੈ ਰੇੜਕਾ
. . .  about 4 hours ago
ਚੰਡੀਗੜ੍ਹ, 14 ਅਕਤੂਬਰ- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਰੇੜਕਾ ਉਲਝਦਾ ਜਾ ...
ਪੰਜਾਬ 'ਚ ਪਰਾਲੀ ਸਾੜਨ ਦੇ ਮੁੱਦੇ 'ਤੇ ਭਾਰਤ ਭੂਸ਼ਨ ਆਸ਼ੂ ਨੇ ਦਿੱਤਾ ਇਹ ਬਿਆਨ
. . .  about 4 hours ago
ਚੰਡੀਗੜ੍ਹ, 14 ਅਕਤੂਬਰ- ਪੰਜਾਬ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ...
ਬਾਲਾਕੋਟ 'ਚ ਆਤਮਘਾਤੀ ਹਮਲਾਵਰਾਂ ਸਣੇ 45-50 ਅੱਤਵਾਦੀ ਲੈ ਰਹੇ ਹਨ ਟਰੇਨਿੰਗ
. . .  about 4 hours ago
ਨਵੀਂ ਦਿੱਲੀ, 14 ਅਕਤੂਬਰ- ਸਰਕਾਰੀ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ ਹੈ ਕਿ ਬਾਲਾਕੋਟ 'ਚ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਕੈਂਪ 'ਚ 45-50 ਅੱਤਵਾਦੀ ਟਰੇਨਿੰਗ ਲੈ...
ਖੱਟੜ ਨੇ 'ਮਰੀ ਹੋਈ ਚੂਹੀ' ਨਾਲ ਕੀਤੀ ਸੋਨੀਆ ਗਾਂਧੀ ਦੀ ਤੁਲਨਾ
. . .  about 5 hours ago
ਚੰਡੀਗੜ੍ਹ, 14 ਅਕਤੂਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਲੈ ਕੇ ਬਹੁਤ ਹੀ ਇਤਰਾਜ਼ਯੋਗ ਬਿਆਨ ਦਿੱਤਾ ਹੈ। ਉਨ੍ਹਾਂ ਦੇ ਇਸ ਬਿਆਨ...
ਅੰਮ੍ਰਿਤਸਰ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 5 hours ago
ਅਜਨਾਲਾ/ਛੇਹਰਟਾ (ਗੁਰਪ੍ਰੀਤ ਸਿੰਘ ਢਿੱਲੋਂ, ਸੁੱਖ ਵਡਾਲੀ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਪੰਜਾਬ ਸਰਕਾਰ ਨੇ ਜ਼ਿਲ੍ਹਾ ਅੰਮ੍ਰਿਤਸਰ...
22 ਅਕਤੂਬਰ ਨੂੰ ਪਟਿਆਲਾ ਵਿਖੇ ਪੁੱਜੇਗਾ ਕੌਮਾਂਤਰੀ ਨਗਰ ਕੀਰਤਨ, ਤਿਆਰੀਆਂ ਸਬੰਧੀ ਕੀਤੀ ਗਈ ਇਕੱਤਰਤਾ
. . .  about 5 hours ago
ਸੌਰਵ ਗਾਂਗੁਲੀ ਚੁਣੇ ਗਏ ਬੀ. ਸੀ. ਸੀ. ਆਈ. ਦੇ ਪ੍ਰਧਾਨ- ਰਾਜੀਵ ਸ਼ੁਕਲਾ
. . .  about 6 hours ago
ਹਰ ਮੋਰਚੇ 'ਤੇ ਫ਼ੇਲ੍ਹ ਸਾਬਤ ਹੋਈ ਪੰਜਾਬ ਦੀ ਕਾਂਗਰਸ ਸਰਕਾਰ : ਬੀਬਾ ਬਾਦਲ
. . .  about 6 hours ago
ਅਰਥ ਸ਼ਾਸਤਰ 'ਚ ਭਾਰਤੀ ਮੂਲ ਦੇ ਅਭਿਜੀਤ ਬੈਨਰਜੀ ਸਣੇ ਤਿੰਨ ਨੂੰ ਮਿਲੇਗਾ ਨੋਬਲ ਪੁਰਸਕਾਰ
. . .  about 6 hours ago
ਅਫ਼ਗ਼ਾਨਿਸਤਾਨ 'ਚ ਹੋਏ ਹਵਾਈ ਹਮਲਿਆਂ ਦੌਰਾਨ ਨੌਂ ਅੱਤਵਾਦੀ ਢੇਰ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਭਾਦੋਂ ਸੰਮਤ 551
ਵਿਚਾਰ ਪ੍ਰਵਾਹ: ਤਿੱਖੇ ਤੇ ਕੌੜੇ ਸ਼ਬਦ ਕਮਜ਼ੋਰ ਪੱਖ ਦੀ ਨਿਸ਼ਾਨੀ ਹਨ। -ਵਿਕਟਰ ਹਿਊਗੋ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਜ਼ਿਲ੍ਹੇ 'ਚ ਪਾਸਪੋਰਟ ਦਫ਼ਤਰ ਖੁਲ੍ਹਵਾਉਣਾ ਅਤੇ ਰਾਹੋਂ-ਸਮਰਾਲਾ ਤੇ ਬਲਾਚੌਰ ਨੂੰ ਰੇਲਵੇ ਲਿੰਕ ਕਰਵਾਉਣਾ ਪ੍ਰਮੁੱਖ ਤਰਜੀਹਾਂ 'ਚ ਸ਼ਾਮਿਲ- ਮਨੀਸ਼ ਤਿਵਾੜੀ

ਨਵਾਂਸ਼ਹਿਰ, 11 ਸਤੰਬਰ (ਗੁਰਬਖਸ਼ ਸਿੰਘ ਮਹੇ)-ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚ ਪਾਸਪੋਰਟ ਦਫ਼ਤਰ ਖੁਲ੍ਹਵਾਉਣਾ ਅਤੇ ਰਾਹੋਂ-ਸਮਰਾਲਾ ਤੇ ਬਲਾਚੌਰ ਰੇਲ ਲਿੰਕ ਕਰਵਾਉਣਾ ਮੇਰੀਆਂ ਪ੍ਰਮੁੱਖ ਤਰਜੀਹਾਂ 'ਚ ਸ਼ਾਮਿਲ ਹੈ, ਜਿਸ ਲਈ ਕੇਂਦਰ ਪੱਧਰ 'ਤੇ ਯਤਨ ਜਾਰੀ ਹਨ | ਇਹ ...

ਪੂਰੀ ਖ਼ਬਰ »

ਮੱਲਪੁਰ ਅੜਕਾਂ ਦੇ ਨੌਜਵਾਨ ਦੀ ਡੁਬਈ 'ਚ ਹਾਦਸੇ ਦੌਰਾਨ ਹੋਈ ਮੌਤ

ਮੱਲਪੁਰ ਅੜਕਾਂ, 11 ਸਤੰਬਰ (ਮਨਜੀਤ ਸਿੰਘ ਜੱਬੋਵਾਲ) - ਪਿੰਡ ਮੱਲਪੁਰ ਅੜਕਾਂ ਦਾ ਅਮਨਦੀਪ ਪੁੱਤਰ ਪਿਆਰਾ ਰਾਮ ਜੋ ਢਾਈ ਸਾਲ ਪਹਿਲਾਂ ਰੋਜੀ ਰੋਟੀ ਕਮਾਉਣ ਲਈ ਡੁਬਈ ਗਿਆ ਸੀ ਜੋ ਕਿ ਕਰੇਨ ਡਰਾਇਵਰ ਸੀ | ਕਿਸੇ ਕਾਰਨ ਕਰੇਨ ਚਲਾਉਂਦੇ ਪਲਟਨ ਨਾਲ ਉਸ ਦੀ ਮੌਤ ਹੋ ਗਈ ਸੀ | ਉਸ ...

ਪੂਰੀ ਖ਼ਬਰ »

3582 ਮਾਸਟਰ ਕਾਡਰ ਯੂਨੀਅਨ ਦੀ ਮੀਟਿੰਗ

ਨਵਾਂਸ਼ਹਿਰ, 11 ਸਤੰਬਰ (ਹਰਵਿੰਦਰ ਸਿੰਘ)- 3582 ਮਾਸਟਰ ਕਾਡਰ ਯੂਨੀਅਨ ਪੰਜਾਬ ਦੀ ਮੀਟਿੰਗ ਇੱਥੇ ਸੂਬਾ ਪ੍ਰਧਾਨ ਦਲਜੀਤ ਸਫੀਪੁਰ ਅਤੇ ਰਾਜਪਾਲ ਖਨੌਰੀ ਦੀ ਅਗਵਾਈ ਹੇਠ ਹੋਈ | ਜਿਸ ਵਿਚ ਉਨ੍ਹਾਂ ਸਿੱਖਿਆ ਮੰਤਰੀ ਦੇ ਉਸ ਬਿਆਨ ਦੀ ਨਿਖੇਧੀ ਕੀਤੀ ਜਿਸ ਵਿਚ ਉਨ੍ਹਾਂ ਕਿਹਾ ਸੀ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਵਲੋਂ ਡੀ.ਸੀ. ਦਫ਼ਤਰ ਅੱਗੇ ਧਰਨਾ ਕੱਲ੍ਹ

ਨਵਾਂਸ਼ਹਿਰ, 11 ਸਤੰਬਰ (ਪਿੰਟੂ)-ਭਾਰਤੀ ਕਿਸਾਨ ਯੂਨੀਅਨ ਲਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਰਟੈਂਡਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਾਕਿਯੂ ਵਲੋਂ ਕਿਸਾਨਾਂ ਦੀਆਂ ਮੰਗਾਂ ਸਬੰਧੀ ਡੀ.ਸੀ. ਦਫ਼ਤਰ ਅੱਗੇ ਧਰਨਾ 13 ਸਤੰਬਰ ਦਿਨ ਸ਼ੁੱਕਰਵਾਰ ਨੂੰ ...

ਪੂਰੀ ਖ਼ਬਰ »

30 ਲੀਟਰ ਲਾਹਣ ਸਮੇਤ ਕਾਬੂ

ਰਾਹੋਂ, 11 ਸਤੰਬਰ (ਬਲਬੀਰ ਸਿੰਘ ਰੂਬੀ)- ਸਥਾਨਕ ਪੁਲਿਸ ਨੇ 30 ਲੀਟਰ ਲਾਹਣ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਐੱਸ.ਐੱਚ.ਓ. ਗੌਰਵ ਧੀਰ ਨੇ ਦੱਸਿਆ ਕਿ ਏ.ਐੱਸ.ਆਈ. ਸੁਰਿੰਦਰ ਪਾਲ ਚੌਾਕੀ ਇੰਚਾਰਜ ਸ਼ੇਖ਼ਾਂ ਮਜਾਰਾ ਨੂੰ ਇਕ ਗੁਪਤ ਸੂਚਨਾ ਮਿਲੀ ਕਿ ...

ਪੂਰੀ ਖ਼ਬਰ »

ਕਾਨੂੰਨ ਵਿਵਸਥਾ ਚੁਸਤ ਦਰੁਸਤ ਰੱਖਣ ਨੂੰ ਪਹਿਲ ਦੇਵਾਂਗੇ-ਐੱਸ.ਪੀ. ਬਲਵਿੰਦਰ ਸਿੰਘ

ਨਵਾਂਸ਼ਹਿਰ, 11 ਸਤੰਬਰ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚ ਕਾਨੂੰਨ ਵਿਵਸਥਾ ਨੂੰ ਚੁਸਤ ਦਰੁਸਤ ਰੱਖਣ ਨੂੰ ਪਹਿਲ ਦਿੱਤੀ ਜਾਵੇਗੀ ਅਤੇ ਕਿਸੇ ਵੀ ਸਮਾਜ ਵਿਰੋਧੀ ਤੱਤ ਨੂੰ ਜ਼ਿਲ੍ਹੇ ਦੇ ਮਾਹੌਲ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ...

ਪੂਰੀ ਖ਼ਬਰ »

ਪੀ. ਸੀ. ਐੱਸ. ਤੇ ਮਾਲ ਅਧਿਕਾਰੀਆਂ ਨੇ ਕਾਲੇ ਬਿੱਲੇ ਲਾ ਕੇ ਕੀਤਾ ਰੋਸ ਪ੍ਰਗਟ

ਨਵਾਂਸ਼ਹਿਰ, 11 ਸਤੰਬਰ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹੇ ਦੇ ਪੀ.ਸੀ.ਐੱਸ. ਅਫ਼ਸਰਾਂ ਅਤੇ ਮਾਲ ਅਫ਼ਸਰਾਂ ਵਲੋਂ ਗੁਰਦਾਸਪੁਰ ਅਤੇ ਫ਼ਿਰੋਜ਼ਪੁਰ 'ਚ ਸੀਨੀਅਰ ਅਧਿਕਾਰੀਆਂ ਨਾਲ ਹੋਏ ਦੁਰਵਿਵਹਾਰ ਦੇ ਵਿਰੋਧ ਵਜੋਂ ਅੱਜ ਕਾਲੇ ਬਿੱਲੇ ਲਾ ਕੇ ਰੋਸ ਦਾ ਪ੍ਰਗਟਾਵਾ ਕੀਤਾ ...

ਪੂਰੀ ਖ਼ਬਰ »

ਸਰਬ ਸੰਮਤੀ ਨਾਲ ਹੋਈ ਸਹਿਕਾਰੀ ਸਭਾ ਜਾਡਲੀ ਦੀ ਚੋਣ

ਜਾਡਲਾ, 11 ਸਤੰਬਰ (ਬੱਲੀ)- ਪਿੰਡ ਜਾਡਲੀ ਦੀ ਬਹੁ ਮੰਤਵੀ ਸਹਿਕਾਰੀ ਸਭਾ ਦੀ ਬਲਾਕ ਕਾਂਗਰਸ ਦੇ ਪ੍ਰਧਾਨ ਹਰਜੀਤ ਸਿੰਘ ਜਾਡਲੀ ਦੇ ਯਤਨਾਂ ਸਦਕਾ ਸਰਬ ਸੰਮਤੀ ਨਾਲ ਹੋਈ ਚੋਣ ਵਿਚ ਪ੍ਰਧਾਨ ਨਵਰੂਪ ਸਿੰਘ, ਸੀਨੀਅਰ ਮੀਤ ਪ੍ਰਧਾਨ ਹਰਮੇਸ਼ ਸਿੰਘ ਸਿੰਬਲ ਮਜਾਰਾ, ਜੂਨੀਅਰ ਮੀਤ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਦੇ ਕੰਮ ਸਮੂਹ ਮੈਂਬਰਾਾ ਦੇ ਸਹਿਯੋਗ ਨਾਲ ਕਰਵਾਏ ਜਾਣਗੇ-ਤੀਰਥ ਸਿੰਘ ਮੇਹਲੀਆਣਾ

ਮੇਹਲੀ, 11 ਸਤੰਬਰ (ਸੰਦੀਪ ਸਿੰਘ) - ਪੰਚਾਇਤ ਸੰਮਤੀ ਦੇ ਸਮੁੱਚੇ ਕਾਰਜਾਂ ਨੂੰ ਵਿਕਾਸ ਦੀਆਂ ਨਵੀਆਂ ਲੀਹਾਂ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ ਅਤੇ ਸੰਮਤੀ ਦੇ ਸਾਰੇ ਕੰਮਾਂ 'ਚ ਸਮੂਹ ਮੈਂਬਰਾਂ ਦੀ ਰਾਏ ਅਤੇ ਸਹਿਯੋਗ ਲਿਆ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਪਾਵਰਕਾਮ ਮੁਲਾਜਮਾਂ ਵਲੋਂ ਡਵੀਜਨ ਪੱਧਰੀ ਧਰਨਾ ਤੇ ਅਰਥੀ ਫੂਕ ਮੁਜ਼ਾਹਰਾ

ਮੁਕੰਦਪੁਰ, 11 ਸਤੰਬਰ (ਦੇਸ ਰਾਜ ਬੰਗਾ) - ਪਾਵਰਕਾਮ ਦੇ ਮੁਲਾਜਮਾਂ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਗਠਿਤ ਕੀਤੇ ਗਏ ਸਾਂਝਾ ਸੰਘਰਸ਼ ਮੰਚ ਵਲੋਂ ਡਵੀਜਨ ਦਫ਼ਤਰ ਮੂਹਰੇ ਧਰਨਾ ਦਿੱਤਾ ਗਿਆ ਅਤੇ ਅਰਥੀ ਫੂਕ ਮੁਜਾਹਰਾ ਕੀਤਾ ਗਿਆ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ...

ਪੂਰੀ ਖ਼ਬਰ »

ਬਹਿਰਾਮ-ਮਾਹਿਲਪੁਰ ਸੜਕ 'ਤੇ ਖੱਡਿਆਂ ਕਾਰਨ ਪੱਥਰ ਨਾਲ ਭਰਿਆ ਟਿੱਪਰ ਪਲਟਿਆ

ਬਹਿਰਾਮ, 11 ਸਤੰਬਰ (ਨਛੱਤਰ ਸਿੰਘ ਬਹਿਰਾਮ) - ਅੱਜ ਸਵੇਰੇ 5 ਵਜੇ ਇਕ ਟਿੱਪਰ ਨੰਬਰ ਪੀ. ਬੀ 07 ਏ. ਬੀ 6016 ਜਿਸ ਨੂੰ ਜਸਵੀਰ ਸਿੰਘ ਚਲਾ ਰਿਹਾ ਸੀ, ਜੋ ਮਿੱਟੀ ਪੱਥਰ ਨਾਲ ਲੱਦਿਆ ਹੋਇਆ ਸੀ ਜਦੋਂ ਬਹਿਰਾਮ ਨਹਿਰ ਪੁੱਲ ਕੋਲ ਆਇਆ ਤਾਂ ਸੜਕ ਵਿਚਕਾਰ ਪਏ ਡੂੰਘੇ ਖੱਡਿਆਂ ਕਾਰਨ ...

ਪੂਰੀ ਖ਼ਬਰ »

-ਮਾਮਲਾ ਡਾਕਟਰ ਦੀ ਡਿਊਟੀ 'ਚ ਵਿਘਨ ਪਾਉਣ ਦਾ-

ਸਿਵਲ ਹਸਪਤਾਲ ਦੇ ਮੁਲਾਜ਼ਮਾਂ ਕੀਤੀਆਂ ਸਿਹਤ ਸੇਵਾਵਾਂ ਠੱਪ

ਨਵਾਂਸ਼ਹਿਰ, 11 ਸਤੰਬਰ (ਗੁਰਬਖਸ਼ ਸਿੰਘ ਮਹੇ)- ਸਿਵਲ ਹਸਪਤਾਲ ਨਵਾਂਸ਼ਹਿਰ ਦੇ ਸਮੂਹ ਸਟਾਫ਼ ਵਲੋਂ ਬੀਤੀ 6 ਅਤੇ 7 ਸਤੰਬਰ ਦੀ ਦਰਮਿਆਨੀ ਰਾਤ ਨੂੰ ਵਾਪਰੀ ਘਟਨਾ ਦੇ ਵਿਰੋਧ ਵਿਚ ਪੁਲਿਸ ਵਲੋਂ ਕਿਸੇ ਵੀ ਵਿਅਕਤੀ ਨੂੰ ਗਿ੍ਫ਼ਤਾਰ ਨਾ ਕਰਨ ਦੇ ਵਿਰੋਧ 'ਚ ਮੁਲਾਜ਼ਮਾ ਨੇ ...

ਪੂਰੀ ਖ਼ਬਰ »

ਪੰਜਾਬ ਅੰਦਰ ਨਸ਼ਿਆਂ ਦੇ ਕਾਰਨ ਨੌਜਵਾਨਾਂ ਦੀਆਂ ਮੌਤਾਂ ਗੰਭੀਰ ਚਿੰਤਾ ਦਾ ਵਿਸ਼ਾ-ਸੀ.ਜੇ.ਐਮ. ਹਰਪ੍ਰੀਤ ਕੌਰ

ਨਵਾਂਸ਼ਹਿਰ, 11 ਸਤੰਬਰ (ਗੁਰਬਖਸ਼ ਸਿੰਘ ਮਹੇ)- ਪੰਜਾਬ ਦੇ ਨੌਜਵਾਨਾਂ ਨੇ ਹਰ ਥਾਂ 'ਤੇ ਮੱਲ੍ਹਾਂ ਮਾਰੀਆਂ ਹਨ, ਭਾਵੇਂ ਉਹ ਜੰਗ ਦਾ ਮੈਦਾਨ ਜਾਂ ਫਿਰ ਦੇਸ਼ ਦੀ ਆਜ਼ਾਦੀ ਦੀ ਗੱਲ ਹੋਵੇ, ਪੰਜਾਬ ਦੇ ਨੌਜਵਾਨਾਂ ਦਾ ਵੱਧ ਯੋਗਦਾਨ ਰਿਹਾ ਹੈ | ਇਸ ਗੱਲ ਦਾ ਪ੍ਰਗਟਾਵਾ ਜ਼ਿਲ੍ਹਾ ...

ਪੂਰੀ ਖ਼ਬਰ »

ਕਾਂਗਰਸ ਹਰ ਵਰਗ ਦੇ ਲੋਕਾਂ ਦੀ ਹਰਮਨ ਪਿਆਰੀ ਪਾਰਟੀ-ਮਕਸੂਦਪੁਰ

ਸੰਧਵਾਂ, 11 ਸਤੰਬਰ (ਪ੍ਰੇਮੀ ਸੰਧਵਾਂ) - ਸੂਬੇ ਦੀਆਂ ਵਿਰੋਧੀ ਪਾਰਟੀਆਂ ਵਾਂਗ ਕਦੇ ਵੀ ਕਾਂਗਰਸ ਸਰਕਾਰ ਨੇ ਡੰਗ ਟਪਾਉਣ ਵਾਲੀ ਨੀਤੀ ਨਹੀਂ ਅਪਣਾਈ ਸਗੋਂ ਜੋ ਆਖਿਆ ਉਸ ਨੂੰ ਪੂਰਾ ਕਰਕੇ ਦਿਖਾਇਆ, ਜਿਵੇਂ ਕਿਸਾਨਾਂ ਦੇ ਕਰਜ ਮੁਆਫ਼ ਕਰਨੇ, ਬੇਰੁਜਗਾਰਾਂ ਨੂੰ ਰੁਜ਼ਗਾਰ ...

ਪੂਰੀ ਖ਼ਬਰ »

ਫ਼ਸਲੀ ਵਿਭਿੰਨਤਾ ਸਮੇਂ ਦੀ ਮੁੱਖ ਲੋੜ-ਡਾ: ਰਾਜ ਕੁਮਾਰ

ਭੱਦੀ, 11 ਸਤੰਬਰ (ਨਰੇਸ਼ ਧੌਲ)-ਫ਼ਸਲੀ ਵਿਭਿੰਨਤਾ ਸਮੇਂ ਦੀ ਮੁੱਖ ਲੋੜ ਬਣਦਾ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਖੇਤੀਬਾੜੀ ਅਫ਼ਸਰ ਰਾਜ ਕੁਮਾਰ ਬਲਾਚੌਰ ਨੇ ਕਿਸਾਨਾਂ ਨੂੰ ਜਾਗਰੂਕ ਕਰਨ ਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਲਗਾਏ ਵਿਸ਼ੇਸ਼ ਕੈਂਪ ਦੌਰਾਨ ਪਿੰਡ ਆਕਲਿਆਣਾ ਵਿਖੇ ਕੀਤਾ | ਉਨ੍ਹਾਂ ਨੇ ਮੱਕੀ ਦੀ ਕਾਸ਼ਤ ਮੌਕੇ ਆਉਣ ਵਾਲੀਆਂ ਮੁਸ਼ਕਿਲਾਂ ਦੇ ਹੱਲ, ਕੀੜਿਆਂ ਅਤੇ ਬਿਮਾਰੀਆਂ ਦੀ ਰੋਕਥਾਮ ਬਾਰੇ ਕਿਸਾਨਾਂ ਨਾਲ ਨੁਕਤੇ ਸਾਂਝੇ ਕੀਤੇ | ਉਨ੍ਹਾਂ ਕਿਹਾ ਕਿ ਪਾਣੀ ਦੇ ਡਿਗਦੇ ਪੱਧਰ ਨੂੰ ਅਤੇ ਹੋਰ ਕੁਦਰਤੀ ਸੋਮਿਆਂ ਨੂੰ ਬਚਾਉਣ ਲਈ ਮੱਕੀ ਦੀ ਕਾਸ਼ਤ ਦੀ ਅਹਿਮ ਭੂਮਿਕਾ ਸਾਬਤ ਹੋਈ ਹੈ | ਉਨ੍ਹਾਂ ਬਾਸਮਤੀ ਦੀ ਮਿਆਰੀ ਪੈਦਾਵਾਰ ਸਬੰਧੀ ਵੀ ਜਾਣਕਾਰੀ ਦਿੱਤੀ | ਉਨ੍ਹਾਂ ਨੇ ਕਿਸਾਨਾਂ ਨੂੰ ਦੱਸਿਆ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਵਾਤਾਵਰਨ ਵਿਚ ਹਾਨੀਕਾਰਕ ਗੈਸਾਂ ਰਲਦੀਆਂ ਹਨ, ਮੁੱਢਲੇ ਅਤੇ ਸੂਖਮ ਤੱਤ ਨਸ਼ਟ ਹੋਣ ਦੇ ਨਾਲ-ਨਾਲ ਮਿੱਟੀ ਵਿਚਲੇ ਜੈਵਿਕ ਤੱਤਾਂ ਦਾ ਵੀ ਨੁਕਸਾਨ ਹੁੰਦਾ ਹੈ | ਇਸ ਮੌਕੇ ਕੰਢੀ ਖੋਜ ਕੇਂਦਰ ਬੱਲੋਵਾਲ ਸੌਖੜੀ ਤੋਂ ਆਏ ਡਾ: ਰਾਕੇਸ਼ ਕੁਮਾਰ ਨੇ ਮੱਕੀ, ਝੋਨੇ ਅਤੇ ਹੋਰ ਫ਼ਸਲਾਂ ਤੇ ਪੈਂਦੇ ਕੀੜਿਆਂ ਅਤੇ ਹੋਰ ਬਿਮਾਰੀਆਂ ਸਬੰਧੀ ਵਿਸਥਾਰ ਨਾਲ ਦੱਸਿਆ | ਕੰਢੀ ਖੋਜ ਕੇਂਦਰ ਬੱਲੋਵਾਲ ਸੌਖੜੀ ਤੋ ਹੀ ਆਏ ਮੌਸਮ ਵਿਗਿਆਨੀ ਡਾ: ਨਵਨੀਤ ਕੋਰ ਨੇ ਦੱਸਿਆ ਕਿ ਦਰਖਤਾਂ ਦੀ ਕਟਾਈ ਕਾਰਨ ਹਵਾ ਵੀ ਜ਼ਹਿਰੀਲੀ ਹੋ ਰਹੀ ਹੈ ਅਤੇ ਬੇਮੌਸਮੀ ਬਾਰਸ਼ਾਂ ਆਦਿ ਹੋਣੀਆਂ ਇਹ ਸਭ ਵਾਤਾਵਰਨ ਵਿਚ ਆ ਰਹੀਆਂ ਤਬਦੀਲੀਆਂ ਕਾਰਨ ਹੋ ਰਿਹਾ ਹੈ | ਇਸ ਮੌਕੇ ਰਾਜ ਕੁਮਾਰ ਖੇਤੀਬਾੜੀ ਵਿਸਥਾਰ ਅਫ਼ਸਰ, ਡਾ: ਬਲਵੀਰ ਕੁਮਾਰ ਸਰਪੰਚ, ਨੰਬਰਦਾਰ ਗੁਰਪ੍ਰੀਤ ਸਿੰਘ, ਸੁਰਿੰਦਰ ਸਿੰਘ ਸੋਢੀ, ਸੰਤੋਖ ਸਿੰਘ ਬੈਂਸ ਦੋਵੇਂ ਸਾਬਕਾ ਸਰਪੰਚ, ਸਤਨਾਮ ਸਿੰਘ, ਜੋਗਾ ਸਿੰਘ, ਬੇਅੰਤ ਸਿੰਘ, ਗੁਰਮੁਖ ਸਿੰਘ, ਹਰਨੇਕ ਸਿੰਘ, ਮੰਗਲ ਸਿੰਘ, ਮਨਜੀਤ ਸਿੰਘ, ਝਲਮਣ ਸਿੰਘ ਅਤੇ ਹੋਰ ਅਗਾਂਹਵਧੂ ਕਿਸਾਨ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਜਲ ਸ਼ਕਤੀ ਅਭਿਆਨ ਤਹਿਤ ਮੁਕੰਮਲ ਹੋਏ ਕੰਮਾਂ ਦਾ ਬੀ. ਡੀ. ਪੀ. ਓ. ਵਲੋਂ ਨਿਰੀਖਣ

ਔੜ, 11 ਸਤੰਬਰ (ਖ਼ੁਰਦ)- ਔੜ ਵਿਖੇ ਜਲ ਸ਼ਕਤੀ ਅਭਿਆਨ ਸਕੀਮ ਤਹਿਤ ਰੀਚਾਰਜ ਪਿੱਟ ਸਕੀਮ ਸਬੰਧੀ ਮੁਕੰਮਲ ਕਰਵਾਏ ਜਾ ਚੁੱਕੇ ਕੰਮਾਂ ਦਾ ਨਿਰੀਖਣ ਬੀ.ਡੀ.ਪੀ.ਓ. ਔੜ ਰਾਜੇਸ਼ ਚੱਢਾ ਵਲੋਂ ਕੀਤਾ ਗਿਆ | ਇਸ ਮੌਕੇ ਸ੍ਰੀ ਚੱਢਾ ਨੇ ਆਖਿਆ ਕਿ ਸ਼.ਸ.ਸ.ਸ.ਔੜ 'ਚ ਉਨ੍ਹਾਂ ਦੇ ਆਪਣੇ ...

ਪੂਰੀ ਖ਼ਬਰ »

ਮਸੀਹੀ ਭਾਈਚਾਰੇ ਦੀ ਮੀਟਿੰਗ ਹੋਈ

ਕਾਠਗੜ੍ਹ, 11 ਸਤੰਬਰ (ਬਲਦੇਵ ਸਿੰਘ ਪਨੇਸਰ)-ਕਿ੍ਸਚੀਅਨ ਨੈਸ਼ਨਲ ਫ਼ਰੰਟ ਅਤੇ ਪਾਸਟਰ ਐਸੋਸੀਏਸ਼ਨ ਤੇ ਸ਼ੋਭਾ ਯਾਤਰਾ ਕਮੇਟੀ ਨਵਾਂਸ਼ਹਿਰ ਦੀ ਮਹੀਨਾਵਾਰ ਮੀਟਿੰਗ ਪਾਸਟਰ ਸੁਖਵਿੰਦਰ ਮਸੀਹ ਦੀ ਅਗਵਾਈ ਹੇਠ ਟੀਮ ਐਮ ਐੱਸ ਚਰਚ ਕਾਠਗੜ੍ਹ ਵਿਖੇ ਹੋਈ | ਕਿ੍ਸਚੀਅਨ ...

ਪੂਰੀ ਖ਼ਬਰ »

ਦੀ ਮਝੂਰ ਕੋਆਪ੍ਰੇਟਿਵ ਖੇਤੀਬਾੜੀ ਬਹੁਮੰਤਵੀ ਸਹਿਕਾਰੀ ਸਭਾ ਦੀ ਸਰਵਸੰਮਤੀ ਨਾਲ ਚੋਣ

ਉਸਮਾਨਪੁਰ, 11 ਸਤੰਬਰ (ਮਝੂਰ)- ਦੀ ਮਝੂਰ ਕੋਆਪ੍ਰੇਟਿਵ ਖੇਤੀਬਾੜੀ ਬਹੁਮੰਤਵੀ ਸਹਿਕਾਰੀ ਸਭਾ ਲਿਮਟਿਡ ਮਝੂਰ ਦੇ ਅਧੀਨ ਆਉਂਦੇ ਪਿੰਡਾਂ ਮਝੂਰ, ਮੁਜੱਫਰਪੁਰ, ਰਕਾਸਣ, ਆਲੋਵਾਲ ਅਤੇ ਸ਼ਾਹਪੁਰ ਪੱਟੀ ਦੇ ਮੈਂਬਰਾਂ ਦੀ ਚੋਣ ਸਭਾ ਦੇ ਸਕੱਤਰ ਬਲਬੀਰ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਖ਼ੁਰਾਕ ਅਤੇ ਸਪਲਾਈ ਵਿਭਾਗ ਦੇ ਇੰਸਪੈਕਟਰਾਂ ਨੇ ਕੀਤੀ ਹੜਤਾਲ

ਨਵਾਂਸ਼ਹਿਰ, 11 ਸਤੰਬਰ (ਹਰਵਿੰਦਰ ਸਿੰਘ)- ਖ਼ੁਰਾਕ ਅਤੇ ਸਪਲਾਈ ਵਿਭਾਗ ਵਲੋਂ ਇੰਸਪੈਕਟਰਾਂ ਵਿਰੁੱਧ ਕੀਤੀਆਂ ਜਾ ਰਹੀਆਂ ਜ਼ਿਆਦਤੀਆਂ ਅਤੇ 25 ਕਰੋੜ ਦੀ ਰਿਕਵਰੀ ਇੰਸਪੈਕਟਰਾਂ ਸਿਰ ਪਾਉਣ ਦੇ ਵਿਰੁੱਧ ਅੱਜ ਮੁੱਖ ਦਫ਼ਤਰ ਚੰਡੀਗੜ੍ਹ ਰੋਡ ਵਿਖੇ ਸਮੂਹ ਇੰਸਪੈਕਟਰਾਂ ...

ਪੂਰੀ ਖ਼ਬਰ »

ਸੈੱਲਫ਼ ਮੇਡ ਸਮਾਰਟ ਸਕੂਲ ਲਈ ਮੁੱਖ ਅਧਿਆਪਕ 'ਤੇ ਸਮੂਹ ਸਟਾਫ਼ ਦਾ ਸਿੱਖਿਆ ਸਕੱਤਰ ਵਲੋਂ ਸਨਮਾਨ

ਉਸਮਾਨਪੁਰ, 11 ਸਤੰਬਰ (ਮਝੂਰ)-ਸਿੱਖਿਆ ਵਿਚ ਗੁਣਾਤਮਿਕ ਸੁਧਾਰ ਲਿਆਉਣ ਅਤੇ ਸਰਕਾਰੀ ਹਾਈ ਸਕੂਲ ਕੋਟ ਰਾਾਝਾ ਨੂੰ ਸੈੱਲਫ਼ ਮੇਡ ਸਮਾਰਟ ਸਕੂਲ ਬਣਾਉਣ ਸਬੰਧੀ ਸਕੂਲ ਮੁਖੀ ਲਖਵੀਰ ਸਿੰਘ ਵਲੋਂ ਸਿੱਖਿਆ ਦੇ ਖੇਤਰ ਵਿਚ ਵਧੀਆ ਯੋਗਦਾਨ ਪਾਉਣ ਅਤੇ ਨਵੀਨ ਪਾਲ ਗੁਲ੍ਹਾਟੀ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਪਿੰਡ ਵਾਸੀਆਂ ਨੂੰ ਕੀਤਾ ਮਲੇਰੀਆ ਬੁਖ਼ਾਰ ਬਾਰੇ ਜਾਗਰੂਕ

ਨਵਾਂਸ਼ਹਿਰ, 11 ਸਤੰਬਰ (ਗੁਰਬਖਸ਼ ਸਿੰਘ ਮਹੇ)- ਸਿਹਤ ਵਿਭਾਗ ਦੀ ਟੀਮ ਵਲੋਂ ਪਿੰਡ ਬਘੌਰਾਂ ਦੇ ਇਕ ਵਿਅਕਤੀ ਨੂੰ ਮਲੇਰੀਆ ਬੁਖ਼ਾਰ ਤੋਂ ਪੀੜਤ ਹੋਣ ਕਰਕੇ ਲੋਕਾਂ ਨੂੰ ਇਸ ਬੁਖ਼ਾਰ ਤੋਂ ਬਚਾਅ ਸਬੰਧੀ ਜਾਗਰੂਕ ਕਰਨ ਲਈ ਘਰ-ਘਰ ਜਾ ਕੇ ਜਾਗਰੂਕ ਕੀਤਾ ਗਿਆ | ਜਿਸ ਵਿਚ ਬੀ.ਈ.ਈ. ...

ਪੂਰੀ ਖ਼ਬਰ »

ਬਾਜ਼ੀਗਰਾਂ ਨੇ ਆਪਣੀ ਕਲਾ ਦੇ ਜੌਹਰ ਵਿਖਾਏ

ਭੱਦੀ, 11 ਸਤੰਬਰ (ਨਰੇਸ਼ ਧੌਲ)-ਪੁਰਾਤਨ ਵਿਰਸੇ ਨੂੰ ਕਾਇਮ ਰੱਖਦਿਆਂ ਸਮੂਹ ਗਰਾਮ ਪੰਚਾਇਤ ਕਸਬਾ ਭੱਦੀ ਦੇ ਸਹਿਯੋਗ ਨਾਲ ਪਿੰਡ ਸੁੱਧਾ ਮਾਜਰਾ ਦੇ ਬਾਜ਼ੀਗਰਾਂ ਵਲੋਂ ਆਪਣੀ ਕਲਾ ਦੇ ਜੌਹਰ ਵਿਖਾਏ ਗਏ | ਇਸ ਦੌਰਾਨ ਨੌਜਵਾਨਾਂ ਵਲੋਂ ਲੰਬੀ ਛਾਲ, ਉੱਚੀ ਛਾਲ, ਇੱਕ ਕੜੇ ...

ਪੂਰੀ ਖ਼ਬਰ »

ਆਵਾਜਾਈ ਨਿਯਮਾਂ 'ਤੇ ਚੱਲ ਕੇ ਦੁਰਘਟਨਾਵਾਂ ਨੂੰ ਰੋਕਿਆ ਜਾ ਸਕਦਾ ਹੈ-ਲਖਵੀਰ ਲਾਲ

ਘੁੰਮਣਾਂ, 11 ਸਤੰਬਰ (ਮਹਿੰਦਰ ਪਾਲ ਸਿੰਘ) - ਐਸ. ਐਸ. ਪੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੰਮਣ ਵਿਖੇ ਸਾਂਝ ਕੇਂਦਰ ਬਹਿਰਾਮ ਦੇ ਏ. ਐਸ. ਆਈ ਲਖਵੀਰ ਲਾਲ, ਸਤਨਾਮ ਸਿੰਘ ਵਲੋਂ ਸਕੂਲ ਦੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਸਬੰਧੀ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਨਵਾਂਸ਼ਹਿਰ, 11 ਸਤੰਬਰ (ਹਰਵਿੰਦਰ ਸਿੰਘ)- ਪੈਨਸ਼ਨਰਜ਼ ਐਸੋਸੀਏਸ਼ਨ ਪੀ.ਐੱਸ.ਪੀ.ਸੀ.ਐੱਲ ਸਰਕਲ ਨਵਾਂਸ਼ਹਿਰ ਦੀ ਵਰਕਿੰਗ ਕਾਰਜਕਾਰੀ ਕਮੇਟੀ ਦੀ ਮੀਟਿੰਗ ਸ਼ਿਵ ਕੁਮਾਰ ਤਿਵਾੜੀ ਦੀ ਪ੍ਰਧਾਨਗੀ ਹੇਠ ਸਰਕਲ ਦਫ਼ਤਰ ਨਵਾਂਸ਼ਹਿਰ ਵਿਖੇ ਕੀਤੀ ਗਈ | ਜਿਸ ਵਿਚ ਫੈਸਲਾ ...

ਪੂਰੀ ਖ਼ਬਰ »

ਸਰਕਾਰੀ ਟੂਟੀਆਂ 'ਚ ਪੀਣ ਵਾਲੇ ਪਾਣੀ ਨਾਲ ਸਪੋਲੀਏ ਮੁਫ਼ਤ

ਨਵਾਂਸ਼ਹਿਰ, 11 ਸਤੰਬਰ (ਹਰਵਿੰਦਰ ਸਿੰਘ)- ਅੱਜ ਕੱਲ੍ਹ ਨਵਾਂਸ਼ਹਿਰ ਦੇ ਲੋਕਾਂ ਨੂੰ ਜਿੱਥੇ ਪੀਣ ਵਾਲੇ ਸਾਫ਼ ਪਾਣੀ ਦੀ ਥਾਂ ਗੰਦਾ ਪਾਣੀ ਮਿਲ ਰਿਹਾ ਹੈ ਉੱਥੇ ਨਾਲ ਹੀ ਸਪੋਲੀਏ ਵੀ ਮੁਫ਼ਤ ਮਿਲ ਰਹੇ ਹਨ | ਕੇ.ਸੀ. ਹੋਟਲ ਦੇ ਪਿੱਛੇ ਬੰਗਾ ਰੋਡ 'ਤੇ ਰਹਿੰਦੇ ਸੁਰਿੰਦਰ ...

ਪੂਰੀ ਖ਼ਬਰ »

117 ਵਿਧਾਨ ਸਭਾ ਹਲਕਿਆਂ 'ਚ ਅੱਜ ਬਸਪਾ ਸਰਕਾਰ ਦੇ ਪਾਪਾਂ ਦਾ ਘੜਾ ਭੰਨੇਗੀ-ਜਸਵੀਰ ਸਿੰਘ ਗੜ੍ਹੀ

ਨਵਾਂਸ਼ਹਿਰ, 11 ਸਤੰਬਰ (ਮਹੇ)- ਬਸਪਾ ਪੰਜਾਬ ਦੇ ਸੂਬਾ ਪ੍ਰਧਾਨ ਸ: ਜਸਵੀਰ ਸਿੰਘ ਗੜ੍ਹੀ ਨੇ ਪੈੱ੍ਰਸ ਨੋਟ ਜਾਰੀ ਕਰਦਿਆਂ ਕਿਹਾ ਕਿ 12 ਸਤੰਬਰ ਨੂੰ 12 ਮੁੱਦਿਆਂ ਉੱਪਰ ਬਸਪਾ ਕੇਂਦਰ ਤੇ ਰਾਜ ਸਰਕਾਰ ਦੇ ਪਾਪਾਂ ਦਾ ਘੜਾ ਪੰਜਾਬ ਦੀਆਂ 117 ਵਿਧਾਨ ਸਭਾਵਾਂ ਵਿਚ ਚੌਾਕਾਂ ਵਿਚ ...

ਪੂਰੀ ਖ਼ਬਰ »

ਵਿੱਦਿਅਕ ਸੰਸਥਾਵਾਂ ਵਿਚ ਅੱਜ ਹੋਵੇਗੀ ਮੁਕੰਮਲ ਹੜਤਾਲ- ਪੀ.ਐੱਸ.ਯੂ.

ਨਵਾਂਸ਼ਹਿਰ, 11 ਸਤੰਬਰ (ਮਹੇ)-ਆਰ.ਕੇ.ਆਰੀਆ ਕਾਲਜ ਨਵਾਂਸ਼ਹਿਰ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ 12 ਸਤੰਬਰ ਨੰੂ ਵਿਦਿਆਰਥੀ ਮੰਗਾਂ ਨੂੰ ਲੈ ਕੇ ਹੋ ਰਹੀ ਮੁਕੰਮਲ ਹੜਤਾਲ ਸਬੰਧੀ ਰੈਲੀ ਕੀਤੀ ਗਈ | ਪੀ.ਐੱਸ.ਯੂ. ਦੇ ਸੂਬਾ ਵਿਤ ਸਕੱਤਰ ਬਲਜੀਤ ਧਰਮਕੋਟ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਜਾਗਰੂਕਤਾ ਸਮਾਗਮ ਕਰਵਾਇਆ

ਮੁਕੰਦਪੁਰ, 11 ਸਤੰਬਰ (ਅਮਰੀਕ ਸਿੰਘ ਢੀਂਡਸਾ) - ਸਰਕਾਰੀ ਐਲੀਮੈਂਟਰੀ ਸਕੂਲ ਚਾਹਲ ਕਲਾਂ ਵਿਖੇ ਸਮਾਜ ਨੂੰ ਨਸ਼ਿਆਂ ਪ੍ਰਤੀ ਸੁਚੇਤ ਕਰਨ ਲਈ ਗ੍ਰਾਮ ਪੰਚਾਇਤ ਚਾਹਲ ਕਲਾਂ ਵਲੋਂ ਸੁਵਿਧਾ ਕੇਂਦਰ ਮਕੰਦਪੁਰ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਜਾਗਰੂਕਤਾ ਸਮਾਗਮ ਕਰਵਾਇਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX