ਤਾਜਾ ਖ਼ਬਰਾਂ


ਸੜਕ ਹਾਦਸੇ ਵਿਚ ਪ੍ਰਵਾਸੀ ਮਜ਼ਦੂਰ ਦੀ ਮੌਤ ਤੋਂ ਰੋਹ ਵਿਚ ਆਏ ਵੱਡੀ ਗਿਣਤੀ ਪ੍ਰਵਾਸੀ ਮਜ਼ਦੂਰਾਂ ਨੇ ਮੁੱਖ ਮਾਰਗ ਕੀਤਾ ਜਾਮ
. . .  1 day ago
ਮੁੱਲਾਂਪੁਰ ਗਰੀਬਦਾਸ, 20 ਅਕਤੂਬਰ (ਦਿਲਬਰ ਸਿੰਘ ਖੈਰਪੁਰ) - ਸੜਕ ਹਾਦਸੇ ਵਿਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਤੋਂ ਰੋਹ ਵਿਚ ਵੱਡੀ ਗਿਣਤੀ ਪ੍ਰਵਾਸੀਆਂ ਨੇ ਮੁੱਲਾਂਪੁਰ ਗਰੀਬਦਾਸ ਵਿਖੇ ਚੰਡੀਗੜ੍ਹ - ਬੱਦੀ - ਕੁਰਾਲੀ ਮੁੱਖ ਮਾਰਗ ਘੰਟਾ ਭਰ ਜਾਮ ਰੱਖਿਆ। ਮ੍ਰਿਤਕ ਦੀ ਲਾਸ਼ ਸੜਕ 'ਤੇ ਰੱਖ ਕੇ ਜਾਮ ਕਰਨ ਵਾਲੇ...
ਅੰਤਰਰਾਸ਼ਟਰੀ ਨਗਰ ਕੀਰਤਨ ਨੇ ਜ਼ਿਲ੍ਹਾ ਸੰਗਰੂਰ 'ਚ ਪ੍ਰਵੇਸ਼ ਕੀਤਾ
. . .  1 day ago
ਲੌਂਗੋਵਾਲ, 20 ਅਕਤੂਬਰ (ਵਿਨੋਦ ਖੰਨਾ) – ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਅੰਤਰ ਰਾਸ਼ਟਰੀ ਨਗਰ ਕੀਰਤਨ ਅੱਜ ਸੰਗਰੂਰ ਜ਼ਿਲ੍ਹੇ ਵਿਚ ਪ੍ਰਵੇਸ਼ ਕਰ ਗਿਆ ਹੈ। ਸੰਗਰੂਰ ਜ਼ਿਲ੍ਹੇ ਦੇ ਪਹਿਲੇ ਪੜਾਅ ਅਤੇ 52 ਸ਼ਹੀਦਾਂ ਦੀ ਪਾਵਨ ਧਰਤੀ...
ਅੱਤਵਾਦੀ ਘੁਸਪੈਠ ਦੇ ਲਈ ਨਵੇਂ-ਨਵੇਂ ਤਰੀਕਿਆਂ ਦੀ ਕਰ ਰਹੇ ਹਨ ਵਰਤੋਂ : ਫ਼ੌਜ ਮੁਖੀ
. . .  1 day ago
ਨਵੀਂ ਦਿੱਲੀ, 20 ਅਕਤੂਬਰ- ਫ਼ੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਮਕਬੂਜ਼ਾ ਕਸ਼ਮੀਰ ਦੇ ਅੰਦਰ ਸਥਿਤ ਅੱਤਵਾਦੀ ...
ਨਹੀ ਰਹੇ ਹਿਸਾਰ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਦੇਵ ਰਾਜ ਭੂੰਬਲਾ
. . .  1 day ago
ਪੋਜੇਵਾਲ ਸਰਾਂ, 20 ਅਕਤੂਬਰ (ਨਵਾਂਗਰਾਈਂ) - ਕੰਢੀ ਦੇ ਇਸ ਇਲਾਕੇ ਦੇ ਮਾਣ ਤੇ ਨਾਮਵਰ ਸ਼ਖ਼ਸੀਅਤ ਤੇ ਹਿਸਾਰ ਖੇਤੀਬਾੜੀ ਯੂਨੀਵਰਸਿਟੀ ...
ਲੱਖਾਂ ਦੇ ਸੋਨੇ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਹੈਦਰਾਬਾਦ, 20 ਅਕਤੂਬਰ- ਕਸਟਮ ਵਿਭਾਗ ਦੀ ਏਅਰ ਇੰਟੇਲੀਜੈਂਸੀ ਯੂਨਿਟ ਨੇ ਹੈਦਰਾਬਾਦ ਦੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ...
ਜਲਾਲਾਬਾਦ ਜ਼ਿਮਨੀ ਚੋਣਾਂ : ਫ਼ੈਕਟਰੀਆਂ/ਦੁਕਾਨਾਂ ਅਤੇ ਵਪਾਰਕ ਇਕਾਈਆਂ 'ਚ ਕੰਮ ਕਰਦੇ ਕਿਰਤੀਆਂ ਲਈ ਪੇਡ ਛੁੱਟੀ ਦਾ ਐਲਾਨ
. . .  1 day ago
ਫ਼ਾਜ਼ਿਲਕਾ, 20 ਅਕਤੂਬਰ (ਪ੍ਰਦੀਪ ਕੁਮਾਰ) : ਵਿਧਾਨ ਸਭਾ ਹਲਕਾ-79 ਜਲਾਲਾਬਾਦ 'ਚ 21 ਅਕਤੂਬਰ ਸੋਮਵਾਰ ਨੂੰ ਹੋ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਹਲਕਾ ਜਲਾਲਾਬਾਦ 'ਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ 'ਚ ...
ਨਾਭਾ ਦੀ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਖ਼ੁਦਕੁਸ਼ੀ
. . .  1 day ago
ਨਾਭਾ, 20 ਅਕਤੂਬਰ (ਅਮਨਦੀਪ ਸਿੰਘ ਲਵਲੀ)- ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਗਲ 'ਚ ਫਾਹਾ ਲੈ ਦਰਖਤ ਨਾਲ ਲਟਕ...
ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਦੀ ਕਾਰਵਾਈ ਤੋਂ ਬੌਖਲਾਇਆ ਪਾਕਿ, ਭਾਰਤੀ ਡਿਪਟੀ ਹਾਈ ਕਮਿਸ਼ਨ ਨੂੰ ਕੀਤਾ ਤਲਬ
. . .  1 day ago
ਇਸਲਾਮਾਬਾਦ, 20 ਅਕਤੂਬਰ- ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਵੱਲੋਂ ਅੱਤਵਾਦੀ ਲਾਂਚ ਪੈਡ 'ਤੇ ਹਮਲਾ ਕਰਨ ਤੋਂ ਬਾਅਦ ...
ਹਰਿਆਣਾ ਵਿਧਾਨਸਭਾ ਚੋਣਾਂ : ਪੋਲਿੰਗ ਸਟੇਸ਼ਨਾਂ ਦੇ ਲਈ ਰਵਾਨਾ ਹੋਇਆ ਚੋਣ ਅਮਲਾ
. . .  1 day ago
ਚੰਡੀਗੜ੍ਹ, 20 ਅਕਤੂਬਰ- ਕੱਲ੍ਹ ਹੋਣ ਵਾਲੀ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਲਈ ਅੰਬਾਲਾ 'ਚ ਚੋਣ ਅਮਲਾ...
ਬੇਰੁਜ਼ਗਾਰ ਬੀ.ਐਡ ਅਧਿਆਪਕਾਂ ਨੇ ਸਿੱਖਿਆ ਮੰਤਰੀ ਦਾ ਪੁਤਲਾ ਫੂਕ ਕੇ ਕਾਲੀ ਦੀਵਾਲੀ ਮਨਾਉਣ ਦਾ ਕੀਤਾ ਐਲਾਨ
. . .  1 day ago
ਸੰਗਰੂਰ, 20 ਅਕਤੂਬਰ (ਧੀਰਜ ਪਸ਼ੋਰੀਆ)- ਤਕਰੀਬਨ ਸਵਾ ਮਹੀਨੇ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਗਾਈ ਬੈਠੇ ਬੇਰੁਜ਼ਗਾਰ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  1 day ago
ਮੌਸਮ ਵਿਭਾਗ ਵੱਲੋਂ ਮਹਾਰਾਸ਼ਟਰ 'ਚ ਮੀਂਹ ਦਾ ਅਲਰਟ ਕੀਤਾ ਜਾਰੀ
. . .  1 day ago
ਮੁੰਬਈ, 20 ਅਕਤੂਬਰ- ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦਿਆਂ ਕਿਹਾ ਕਿ 21 ਅਤੇ 22 ਅਕਤੂਬਰ ਨੂੰ ਮਹਾਰਾਸ਼ਟਰ ਦੇ ਰਾਏਗੜ੍ਹ ਦੇ ਕਈ ਇਲਾਕਿਆਂ 'ਚ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਤੀਸਰੇ ਦਿਨ ਭਾਰਤ ਨੇ 498/9 'ਤੇ ਪਾਰੀ ਦਾ ਕੀਤਾ ਐਲਾਨ
. . .  1 day ago
ਜੰਮੂ-ਕਸ਼ਮੀਰ 'ਚ ਸਰਹੱਦ 'ਤੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਰੱਖਿਆ ਮੰਤਰੀ ਨੇ ਫ਼ੌਜ ਮੁਖੀ ਨਾਲ ਕੀਤੀ ਗੱਲਬਾਤ
. . .  1 day ago
ਨਵੀਂ ਦਿੱਲੀ, 20 ਅਕਤੂਬਰ- ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਅੱਜ ਪਾਕਿਸਤਾਨ ਫ਼ੌਜ ਵੱਲੋਂ ਕੀਤੀ ਜੰਗਬੰਦੀ ਦੀ ਉਲੰਘਣਾ ਤੋਂ ਬਾਅਦ ਸਰਹੱਦ 'ਤੇ ਮੌਜੂਦਾ ਹਾਲਤਾਂ...
ਦੋ ਯੂਨੀਅਨਾਂ ਵੱਲੋਂ 22 ਅਕਤੂਬਰ ਨੂੰ ਹੜਤਾਲ ਦਾ ਐਲਾਨ
. . .  1 day ago
ਨਵੀਂ ਦਿੱਲੀ, 20 ਅਕਤੂਬਰ- ਮੋਦੀ ਸਰਕਾਰ ਵੱਲੋਂ ਬੈਂਕਾਂ ਦੇ ਕੀਤੇ ਰਲੇਵੇਂ ਦੇ ਖ਼ਿਲਾਫ਼ ਦੋ ਯੂਨੀਅਨਾਂ ਨੇ 22 ਅਕਤੂਬਰ ਨੂੰ 24 ਘੰਟਿਆਂ ਦੀ ਹੜਤਾਲ ਦਾ ਐਲਾਨ ਕੀਤਾ ਹੈ। ਅਜਿਹੀ ਸਥਿਤੀ 'ਚ ਅਗਲੇ ਹਫ਼ਤੇ ਬੈਂਕਾਂ ...
ਰੱਖਿਆ ਮੰਤਰੀ ਵੱਲੋਂ ਉਪ ਰਾਸ਼ਟਰਪਤੀ ਨਾਲ ਮੁਲਾਕਾਤ
. . .  1 day ago
ਭਾਰਤੀ ਫ਼ੌਜ ਨੇ ਪਾਕਿਸਤਾਨੀ ਫ਼ੌਜ 5 ਜਵਾਨਾਂ ਨੂੰ ਕੀਤਾ ਢੇਰ, ਕਈ ਅੱਤਵਾਦੀ ਠਿਕਾਣੇ ਵੀ ਕੀਤੇ ਤਬਾਹ
. . .  1 day ago
ਖੰਨਾ 'ਚ ਚੋਰਾਂ ਨੇ 7 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
. . .  1 day ago
ਪਿੰਡ ਸੁਲਤਾਨੀ ਵਾਸੀਆਂ ਤੇ ਕਿਸਾਨ ਜਥੇਬੰਦੀਆਂ ਨੇ ਥਾਣਾ ਦੋਰਾਂਗਲਾ ਸਾਹਮਣੇ ਲਗਾਇਆ ਅਣਮਿਥੇ ਸਮੇਂ ਲਈ ਧਰਨਾ
. . .  1 day ago
ਜਲਾਲਾਬਾਦ ਜ਼ਿਮਨੀ ਚੋਣਾਂ : ਪੁਲਿਸ ਮੁਲਾਜ਼ਮਾਂ ਸਮੇਤ ਬੀ.ਐੱਸ.ਐਫ ਅਤੇ ਪੀ.ਏ.ਪੀ ਜਵਾਨਾਂ ਦੀਆਂ ਕੰਪਨੀਆਂ ਦੀ ਹੋਈ ਤਾਇਨਾਤੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਭਾਦੋਂ ਸੰਮਤ 551
ਵਿਚਾਰ ਪ੍ਰਵਾਹ: ਤਿੱਖੇ ਤੇ ਕੌੜੇ ਸ਼ਬਦ ਕਮਜ਼ੋਰ ਪੱਖ ਦੀ ਨਿਸ਼ਾਨੀ ਹਨ। -ਵਿਕਟਰ ਹਿਊਗੋ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਜ਼ਿਲ੍ਹੇ 'ਚ ਪਾਸਪੋਰਟ ਦਫ਼ਤਰ ਖੁਲ੍ਹਵਾਉਣਾ ਅਤੇ ਰਾਹੋਂ-ਸਮਰਾਲਾ ਤੇ ਬਲਾਚੌਰ ਨੂੰ ਰੇਲਵੇ ਲਿੰਕ ਕਰਵਾਉਣਾ ਪ੍ਰਮੁੱਖ ਤਰਜੀਹਾਂ 'ਚ ਸ਼ਾਮਿਲ- ਮਨੀਸ਼ ਤਿਵਾੜੀ

ਨਵਾਂਸ਼ਹਿਰ, 11 ਸਤੰਬਰ (ਗੁਰਬਖਸ਼ ਸਿੰਘ ਮਹੇ)-ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚ ਪਾਸਪੋਰਟ ਦਫ਼ਤਰ ਖੁਲ੍ਹਵਾਉਣਾ ਅਤੇ ਰਾਹੋਂ-ਸਮਰਾਲਾ ਤੇ ਬਲਾਚੌਰ ਰੇਲ ਲਿੰਕ ਕਰਵਾਉਣਾ ਮੇਰੀਆਂ ਪ੍ਰਮੁੱਖ ਤਰਜੀਹਾਂ 'ਚ ਸ਼ਾਮਿਲ ਹੈ, ਜਿਸ ਲਈ ਕੇਂਦਰ ਪੱਧਰ 'ਤੇ ਯਤਨ ਜਾਰੀ ਹਨ | ਇਹ ...

ਪੂਰੀ ਖ਼ਬਰ »

ਮੱਲਪੁਰ ਅੜਕਾਂ ਦੇ ਨੌਜਵਾਨ ਦੀ ਡੁਬਈ 'ਚ ਹਾਦਸੇ ਦੌਰਾਨ ਹੋਈ ਮੌਤ

ਮੱਲਪੁਰ ਅੜਕਾਂ, 11 ਸਤੰਬਰ (ਮਨਜੀਤ ਸਿੰਘ ਜੱਬੋਵਾਲ) - ਪਿੰਡ ਮੱਲਪੁਰ ਅੜਕਾਂ ਦਾ ਅਮਨਦੀਪ ਪੁੱਤਰ ਪਿਆਰਾ ਰਾਮ ਜੋ ਢਾਈ ਸਾਲ ਪਹਿਲਾਂ ਰੋਜੀ ਰੋਟੀ ਕਮਾਉਣ ਲਈ ਡੁਬਈ ਗਿਆ ਸੀ ਜੋ ਕਿ ਕਰੇਨ ਡਰਾਇਵਰ ਸੀ | ਕਿਸੇ ਕਾਰਨ ਕਰੇਨ ਚਲਾਉਂਦੇ ਪਲਟਨ ਨਾਲ ਉਸ ਦੀ ਮੌਤ ਹੋ ਗਈ ਸੀ | ਉਸ ...

ਪੂਰੀ ਖ਼ਬਰ »

3582 ਮਾਸਟਰ ਕਾਡਰ ਯੂਨੀਅਨ ਦੀ ਮੀਟਿੰਗ

ਨਵਾਂਸ਼ਹਿਰ, 11 ਸਤੰਬਰ (ਹਰਵਿੰਦਰ ਸਿੰਘ)- 3582 ਮਾਸਟਰ ਕਾਡਰ ਯੂਨੀਅਨ ਪੰਜਾਬ ਦੀ ਮੀਟਿੰਗ ਇੱਥੇ ਸੂਬਾ ਪ੍ਰਧਾਨ ਦਲਜੀਤ ਸਫੀਪੁਰ ਅਤੇ ਰਾਜਪਾਲ ਖਨੌਰੀ ਦੀ ਅਗਵਾਈ ਹੇਠ ਹੋਈ | ਜਿਸ ਵਿਚ ਉਨ੍ਹਾਂ ਸਿੱਖਿਆ ਮੰਤਰੀ ਦੇ ਉਸ ਬਿਆਨ ਦੀ ਨਿਖੇਧੀ ਕੀਤੀ ਜਿਸ ਵਿਚ ਉਨ੍ਹਾਂ ਕਿਹਾ ਸੀ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਵਲੋਂ ਡੀ.ਸੀ. ਦਫ਼ਤਰ ਅੱਗੇ ਧਰਨਾ ਕੱਲ੍ਹ

ਨਵਾਂਸ਼ਹਿਰ, 11 ਸਤੰਬਰ (ਪਿੰਟੂ)-ਭਾਰਤੀ ਕਿਸਾਨ ਯੂਨੀਅਨ ਲਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਰਟੈਂਡਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਾਕਿਯੂ ਵਲੋਂ ਕਿਸਾਨਾਂ ਦੀਆਂ ਮੰਗਾਂ ਸਬੰਧੀ ਡੀ.ਸੀ. ਦਫ਼ਤਰ ਅੱਗੇ ਧਰਨਾ 13 ਸਤੰਬਰ ਦਿਨ ਸ਼ੁੱਕਰਵਾਰ ਨੂੰ ...

ਪੂਰੀ ਖ਼ਬਰ »

30 ਲੀਟਰ ਲਾਹਣ ਸਮੇਤ ਕਾਬੂ

ਰਾਹੋਂ, 11 ਸਤੰਬਰ (ਬਲਬੀਰ ਸਿੰਘ ਰੂਬੀ)- ਸਥਾਨਕ ਪੁਲਿਸ ਨੇ 30 ਲੀਟਰ ਲਾਹਣ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਐੱਸ.ਐੱਚ.ਓ. ਗੌਰਵ ਧੀਰ ਨੇ ਦੱਸਿਆ ਕਿ ਏ.ਐੱਸ.ਆਈ. ਸੁਰਿੰਦਰ ਪਾਲ ਚੌਾਕੀ ਇੰਚਾਰਜ ਸ਼ੇਖ਼ਾਂ ਮਜਾਰਾ ਨੂੰ ਇਕ ਗੁਪਤ ਸੂਚਨਾ ਮਿਲੀ ਕਿ ...

ਪੂਰੀ ਖ਼ਬਰ »

ਕਾਨੂੰਨ ਵਿਵਸਥਾ ਚੁਸਤ ਦਰੁਸਤ ਰੱਖਣ ਨੂੰ ਪਹਿਲ ਦੇਵਾਂਗੇ-ਐੱਸ.ਪੀ. ਬਲਵਿੰਦਰ ਸਿੰਘ

ਨਵਾਂਸ਼ਹਿਰ, 11 ਸਤੰਬਰ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚ ਕਾਨੂੰਨ ਵਿਵਸਥਾ ਨੂੰ ਚੁਸਤ ਦਰੁਸਤ ਰੱਖਣ ਨੂੰ ਪਹਿਲ ਦਿੱਤੀ ਜਾਵੇਗੀ ਅਤੇ ਕਿਸੇ ਵੀ ਸਮਾਜ ਵਿਰੋਧੀ ਤੱਤ ਨੂੰ ਜ਼ਿਲ੍ਹੇ ਦੇ ਮਾਹੌਲ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ...

ਪੂਰੀ ਖ਼ਬਰ »

ਪੀ. ਸੀ. ਐੱਸ. ਤੇ ਮਾਲ ਅਧਿਕਾਰੀਆਂ ਨੇ ਕਾਲੇ ਬਿੱਲੇ ਲਾ ਕੇ ਕੀਤਾ ਰੋਸ ਪ੍ਰਗਟ

ਨਵਾਂਸ਼ਹਿਰ, 11 ਸਤੰਬਰ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹੇ ਦੇ ਪੀ.ਸੀ.ਐੱਸ. ਅਫ਼ਸਰਾਂ ਅਤੇ ਮਾਲ ਅਫ਼ਸਰਾਂ ਵਲੋਂ ਗੁਰਦਾਸਪੁਰ ਅਤੇ ਫ਼ਿਰੋਜ਼ਪੁਰ 'ਚ ਸੀਨੀਅਰ ਅਧਿਕਾਰੀਆਂ ਨਾਲ ਹੋਏ ਦੁਰਵਿਵਹਾਰ ਦੇ ਵਿਰੋਧ ਵਜੋਂ ਅੱਜ ਕਾਲੇ ਬਿੱਲੇ ਲਾ ਕੇ ਰੋਸ ਦਾ ਪ੍ਰਗਟਾਵਾ ਕੀਤਾ ...

ਪੂਰੀ ਖ਼ਬਰ »

ਸਰਬ ਸੰਮਤੀ ਨਾਲ ਹੋਈ ਸਹਿਕਾਰੀ ਸਭਾ ਜਾਡਲੀ ਦੀ ਚੋਣ

ਜਾਡਲਾ, 11 ਸਤੰਬਰ (ਬੱਲੀ)- ਪਿੰਡ ਜਾਡਲੀ ਦੀ ਬਹੁ ਮੰਤਵੀ ਸਹਿਕਾਰੀ ਸਭਾ ਦੀ ਬਲਾਕ ਕਾਂਗਰਸ ਦੇ ਪ੍ਰਧਾਨ ਹਰਜੀਤ ਸਿੰਘ ਜਾਡਲੀ ਦੇ ਯਤਨਾਂ ਸਦਕਾ ਸਰਬ ਸੰਮਤੀ ਨਾਲ ਹੋਈ ਚੋਣ ਵਿਚ ਪ੍ਰਧਾਨ ਨਵਰੂਪ ਸਿੰਘ, ਸੀਨੀਅਰ ਮੀਤ ਪ੍ਰਧਾਨ ਹਰਮੇਸ਼ ਸਿੰਘ ਸਿੰਬਲ ਮਜਾਰਾ, ਜੂਨੀਅਰ ਮੀਤ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਦੇ ਕੰਮ ਸਮੂਹ ਮੈਂਬਰਾਾ ਦੇ ਸਹਿਯੋਗ ਨਾਲ ਕਰਵਾਏ ਜਾਣਗੇ-ਤੀਰਥ ਸਿੰਘ ਮੇਹਲੀਆਣਾ

ਮੇਹਲੀ, 11 ਸਤੰਬਰ (ਸੰਦੀਪ ਸਿੰਘ) - ਪੰਚਾਇਤ ਸੰਮਤੀ ਦੇ ਸਮੁੱਚੇ ਕਾਰਜਾਂ ਨੂੰ ਵਿਕਾਸ ਦੀਆਂ ਨਵੀਆਂ ਲੀਹਾਂ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ ਅਤੇ ਸੰਮਤੀ ਦੇ ਸਾਰੇ ਕੰਮਾਂ 'ਚ ਸਮੂਹ ਮੈਂਬਰਾਂ ਦੀ ਰਾਏ ਅਤੇ ਸਹਿਯੋਗ ਲਿਆ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਪਾਵਰਕਾਮ ਮੁਲਾਜਮਾਂ ਵਲੋਂ ਡਵੀਜਨ ਪੱਧਰੀ ਧਰਨਾ ਤੇ ਅਰਥੀ ਫੂਕ ਮੁਜ਼ਾਹਰਾ

ਮੁਕੰਦਪੁਰ, 11 ਸਤੰਬਰ (ਦੇਸ ਰਾਜ ਬੰਗਾ) - ਪਾਵਰਕਾਮ ਦੇ ਮੁਲਾਜਮਾਂ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਗਠਿਤ ਕੀਤੇ ਗਏ ਸਾਂਝਾ ਸੰਘਰਸ਼ ਮੰਚ ਵਲੋਂ ਡਵੀਜਨ ਦਫ਼ਤਰ ਮੂਹਰੇ ਧਰਨਾ ਦਿੱਤਾ ਗਿਆ ਅਤੇ ਅਰਥੀ ਫੂਕ ਮੁਜਾਹਰਾ ਕੀਤਾ ਗਿਆ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ...

ਪੂਰੀ ਖ਼ਬਰ »

ਬਹਿਰਾਮ-ਮਾਹਿਲਪੁਰ ਸੜਕ 'ਤੇ ਖੱਡਿਆਂ ਕਾਰਨ ਪੱਥਰ ਨਾਲ ਭਰਿਆ ਟਿੱਪਰ ਪਲਟਿਆ

ਬਹਿਰਾਮ, 11 ਸਤੰਬਰ (ਨਛੱਤਰ ਸਿੰਘ ਬਹਿਰਾਮ) - ਅੱਜ ਸਵੇਰੇ 5 ਵਜੇ ਇਕ ਟਿੱਪਰ ਨੰਬਰ ਪੀ. ਬੀ 07 ਏ. ਬੀ 6016 ਜਿਸ ਨੂੰ ਜਸਵੀਰ ਸਿੰਘ ਚਲਾ ਰਿਹਾ ਸੀ, ਜੋ ਮਿੱਟੀ ਪੱਥਰ ਨਾਲ ਲੱਦਿਆ ਹੋਇਆ ਸੀ ਜਦੋਂ ਬਹਿਰਾਮ ਨਹਿਰ ਪੁੱਲ ਕੋਲ ਆਇਆ ਤਾਂ ਸੜਕ ਵਿਚਕਾਰ ਪਏ ਡੂੰਘੇ ਖੱਡਿਆਂ ਕਾਰਨ ...

ਪੂਰੀ ਖ਼ਬਰ »

-ਮਾਮਲਾ ਡਾਕਟਰ ਦੀ ਡਿਊਟੀ 'ਚ ਵਿਘਨ ਪਾਉਣ ਦਾ-

ਸਿਵਲ ਹਸਪਤਾਲ ਦੇ ਮੁਲਾਜ਼ਮਾਂ ਕੀਤੀਆਂ ਸਿਹਤ ਸੇਵਾਵਾਂ ਠੱਪ

ਨਵਾਂਸ਼ਹਿਰ, 11 ਸਤੰਬਰ (ਗੁਰਬਖਸ਼ ਸਿੰਘ ਮਹੇ)- ਸਿਵਲ ਹਸਪਤਾਲ ਨਵਾਂਸ਼ਹਿਰ ਦੇ ਸਮੂਹ ਸਟਾਫ਼ ਵਲੋਂ ਬੀਤੀ 6 ਅਤੇ 7 ਸਤੰਬਰ ਦੀ ਦਰਮਿਆਨੀ ਰਾਤ ਨੂੰ ਵਾਪਰੀ ਘਟਨਾ ਦੇ ਵਿਰੋਧ ਵਿਚ ਪੁਲਿਸ ਵਲੋਂ ਕਿਸੇ ਵੀ ਵਿਅਕਤੀ ਨੂੰ ਗਿ੍ਫ਼ਤਾਰ ਨਾ ਕਰਨ ਦੇ ਵਿਰੋਧ 'ਚ ਮੁਲਾਜ਼ਮਾ ਨੇ ...

ਪੂਰੀ ਖ਼ਬਰ »

ਪੰਜਾਬ ਅੰਦਰ ਨਸ਼ਿਆਂ ਦੇ ਕਾਰਨ ਨੌਜਵਾਨਾਂ ਦੀਆਂ ਮੌਤਾਂ ਗੰਭੀਰ ਚਿੰਤਾ ਦਾ ਵਿਸ਼ਾ-ਸੀ.ਜੇ.ਐਮ. ਹਰਪ੍ਰੀਤ ਕੌਰ

ਨਵਾਂਸ਼ਹਿਰ, 11 ਸਤੰਬਰ (ਗੁਰਬਖਸ਼ ਸਿੰਘ ਮਹੇ)- ਪੰਜਾਬ ਦੇ ਨੌਜਵਾਨਾਂ ਨੇ ਹਰ ਥਾਂ 'ਤੇ ਮੱਲ੍ਹਾਂ ਮਾਰੀਆਂ ਹਨ, ਭਾਵੇਂ ਉਹ ਜੰਗ ਦਾ ਮੈਦਾਨ ਜਾਂ ਫਿਰ ਦੇਸ਼ ਦੀ ਆਜ਼ਾਦੀ ਦੀ ਗੱਲ ਹੋਵੇ, ਪੰਜਾਬ ਦੇ ਨੌਜਵਾਨਾਂ ਦਾ ਵੱਧ ਯੋਗਦਾਨ ਰਿਹਾ ਹੈ | ਇਸ ਗੱਲ ਦਾ ਪ੍ਰਗਟਾਵਾ ਜ਼ਿਲ੍ਹਾ ...

ਪੂਰੀ ਖ਼ਬਰ »

ਕਾਂਗਰਸ ਹਰ ਵਰਗ ਦੇ ਲੋਕਾਂ ਦੀ ਹਰਮਨ ਪਿਆਰੀ ਪਾਰਟੀ-ਮਕਸੂਦਪੁਰ

ਸੰਧਵਾਂ, 11 ਸਤੰਬਰ (ਪ੍ਰੇਮੀ ਸੰਧਵਾਂ) - ਸੂਬੇ ਦੀਆਂ ਵਿਰੋਧੀ ਪਾਰਟੀਆਂ ਵਾਂਗ ਕਦੇ ਵੀ ਕਾਂਗਰਸ ਸਰਕਾਰ ਨੇ ਡੰਗ ਟਪਾਉਣ ਵਾਲੀ ਨੀਤੀ ਨਹੀਂ ਅਪਣਾਈ ਸਗੋਂ ਜੋ ਆਖਿਆ ਉਸ ਨੂੰ ਪੂਰਾ ਕਰਕੇ ਦਿਖਾਇਆ, ਜਿਵੇਂ ਕਿਸਾਨਾਂ ਦੇ ਕਰਜ ਮੁਆਫ਼ ਕਰਨੇ, ਬੇਰੁਜਗਾਰਾਂ ਨੂੰ ਰੁਜ਼ਗਾਰ ...

ਪੂਰੀ ਖ਼ਬਰ »

ਫ਼ਸਲੀ ਵਿਭਿੰਨਤਾ ਸਮੇਂ ਦੀ ਮੁੱਖ ਲੋੜ-ਡਾ: ਰਾਜ ਕੁਮਾਰ

ਭੱਦੀ, 11 ਸਤੰਬਰ (ਨਰੇਸ਼ ਧੌਲ)-ਫ਼ਸਲੀ ਵਿਭਿੰਨਤਾ ਸਮੇਂ ਦੀ ਮੁੱਖ ਲੋੜ ਬਣਦਾ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਖੇਤੀਬਾੜੀ ਅਫ਼ਸਰ ਰਾਜ ਕੁਮਾਰ ਬਲਾਚੌਰ ਨੇ ਕਿਸਾਨਾਂ ਨੂੰ ਜਾਗਰੂਕ ਕਰਨ ਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਲਗਾਏ ...

ਪੂਰੀ ਖ਼ਬਰ »

ਜਲ ਸ਼ਕਤੀ ਅਭਿਆਨ ਤਹਿਤ ਮੁਕੰਮਲ ਹੋਏ ਕੰਮਾਂ ਦਾ ਬੀ. ਡੀ. ਪੀ. ਓ. ਵਲੋਂ ਨਿਰੀਖਣ

ਔੜ, 11 ਸਤੰਬਰ (ਖ਼ੁਰਦ)- ਔੜ ਵਿਖੇ ਜਲ ਸ਼ਕਤੀ ਅਭਿਆਨ ਸਕੀਮ ਤਹਿਤ ਰੀਚਾਰਜ ਪਿੱਟ ਸਕੀਮ ਸਬੰਧੀ ਮੁਕੰਮਲ ਕਰਵਾਏ ਜਾ ਚੁੱਕੇ ਕੰਮਾਂ ਦਾ ਨਿਰੀਖਣ ਬੀ.ਡੀ.ਪੀ.ਓ. ਔੜ ਰਾਜੇਸ਼ ਚੱਢਾ ਵਲੋਂ ਕੀਤਾ ਗਿਆ | ਇਸ ਮੌਕੇ ਸ੍ਰੀ ਚੱਢਾ ਨੇ ਆਖਿਆ ਕਿ ਸ਼.ਸ.ਸ.ਸ.ਔੜ 'ਚ ਉਨ੍ਹਾਂ ਦੇ ਆਪਣੇ ...

ਪੂਰੀ ਖ਼ਬਰ »

ਮਸੀਹੀ ਭਾਈਚਾਰੇ ਦੀ ਮੀਟਿੰਗ ਹੋਈ

ਕਾਠਗੜ੍ਹ, 11 ਸਤੰਬਰ (ਬਲਦੇਵ ਸਿੰਘ ਪਨੇਸਰ)-ਕਿ੍ਸਚੀਅਨ ਨੈਸ਼ਨਲ ਫ਼ਰੰਟ ਅਤੇ ਪਾਸਟਰ ਐਸੋਸੀਏਸ਼ਨ ਤੇ ਸ਼ੋਭਾ ਯਾਤਰਾ ਕਮੇਟੀ ਨਵਾਂਸ਼ਹਿਰ ਦੀ ਮਹੀਨਾਵਾਰ ਮੀਟਿੰਗ ਪਾਸਟਰ ਸੁਖਵਿੰਦਰ ਮਸੀਹ ਦੀ ਅਗਵਾਈ ਹੇਠ ਟੀਮ ਐਮ ਐੱਸ ਚਰਚ ਕਾਠਗੜ੍ਹ ਵਿਖੇ ਹੋਈ | ਕਿ੍ਸਚੀਅਨ ...

ਪੂਰੀ ਖ਼ਬਰ »

ਦੀ ਮਝੂਰ ਕੋਆਪ੍ਰੇਟਿਵ ਖੇਤੀਬਾੜੀ ਬਹੁਮੰਤਵੀ ਸਹਿਕਾਰੀ ਸਭਾ ਦੀ ਸਰਵਸੰਮਤੀ ਨਾਲ ਚੋਣ

ਉਸਮਾਨਪੁਰ, 11 ਸਤੰਬਰ (ਮਝੂਰ)- ਦੀ ਮਝੂਰ ਕੋਆਪ੍ਰੇਟਿਵ ਖੇਤੀਬਾੜੀ ਬਹੁਮੰਤਵੀ ਸਹਿਕਾਰੀ ਸਭਾ ਲਿਮਟਿਡ ਮਝੂਰ ਦੇ ਅਧੀਨ ਆਉਂਦੇ ਪਿੰਡਾਂ ਮਝੂਰ, ਮੁਜੱਫਰਪੁਰ, ਰਕਾਸਣ, ਆਲੋਵਾਲ ਅਤੇ ਸ਼ਾਹਪੁਰ ਪੱਟੀ ਦੇ ਮੈਂਬਰਾਂ ਦੀ ਚੋਣ ਸਭਾ ਦੇ ਸਕੱਤਰ ਬਲਬੀਰ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਖ਼ੁਰਾਕ ਅਤੇ ਸਪਲਾਈ ਵਿਭਾਗ ਦੇ ਇੰਸਪੈਕਟਰਾਂ ਨੇ ਕੀਤੀ ਹੜਤਾਲ

ਨਵਾਂਸ਼ਹਿਰ, 11 ਸਤੰਬਰ (ਹਰਵਿੰਦਰ ਸਿੰਘ)- ਖ਼ੁਰਾਕ ਅਤੇ ਸਪਲਾਈ ਵਿਭਾਗ ਵਲੋਂ ਇੰਸਪੈਕਟਰਾਂ ਵਿਰੁੱਧ ਕੀਤੀਆਂ ਜਾ ਰਹੀਆਂ ਜ਼ਿਆਦਤੀਆਂ ਅਤੇ 25 ਕਰੋੜ ਦੀ ਰਿਕਵਰੀ ਇੰਸਪੈਕਟਰਾਂ ਸਿਰ ਪਾਉਣ ਦੇ ਵਿਰੁੱਧ ਅੱਜ ਮੁੱਖ ਦਫ਼ਤਰ ਚੰਡੀਗੜ੍ਹ ਰੋਡ ਵਿਖੇ ਸਮੂਹ ਇੰਸਪੈਕਟਰਾਂ ...

ਪੂਰੀ ਖ਼ਬਰ »

ਸੈੱਲਫ਼ ਮੇਡ ਸਮਾਰਟ ਸਕੂਲ ਲਈ ਮੁੱਖ ਅਧਿਆਪਕ 'ਤੇ ਸਮੂਹ ਸਟਾਫ਼ ਦਾ ਸਿੱਖਿਆ ਸਕੱਤਰ ਵਲੋਂ ਸਨਮਾਨ

ਉਸਮਾਨਪੁਰ, 11 ਸਤੰਬਰ (ਮਝੂਰ)-ਸਿੱਖਿਆ ਵਿਚ ਗੁਣਾਤਮਿਕ ਸੁਧਾਰ ਲਿਆਉਣ ਅਤੇ ਸਰਕਾਰੀ ਹਾਈ ਸਕੂਲ ਕੋਟ ਰਾਾਝਾ ਨੂੰ ਸੈੱਲਫ਼ ਮੇਡ ਸਮਾਰਟ ਸਕੂਲ ਬਣਾਉਣ ਸਬੰਧੀ ਸਕੂਲ ਮੁਖੀ ਲਖਵੀਰ ਸਿੰਘ ਵਲੋਂ ਸਿੱਖਿਆ ਦੇ ਖੇਤਰ ਵਿਚ ਵਧੀਆ ਯੋਗਦਾਨ ਪਾਉਣ ਅਤੇ ਨਵੀਨ ਪਾਲ ਗੁਲ੍ਹਾਟੀ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਪਿੰਡ ਵਾਸੀਆਂ ਨੂੰ ਕੀਤਾ ਮਲੇਰੀਆ ਬੁਖ਼ਾਰ ਬਾਰੇ ਜਾਗਰੂਕ

ਨਵਾਂਸ਼ਹਿਰ, 11 ਸਤੰਬਰ (ਗੁਰਬਖਸ਼ ਸਿੰਘ ਮਹੇ)- ਸਿਹਤ ਵਿਭਾਗ ਦੀ ਟੀਮ ਵਲੋਂ ਪਿੰਡ ਬਘੌਰਾਂ ਦੇ ਇਕ ਵਿਅਕਤੀ ਨੂੰ ਮਲੇਰੀਆ ਬੁਖ਼ਾਰ ਤੋਂ ਪੀੜਤ ਹੋਣ ਕਰਕੇ ਲੋਕਾਂ ਨੂੰ ਇਸ ਬੁਖ਼ਾਰ ਤੋਂ ਬਚਾਅ ਸਬੰਧੀ ਜਾਗਰੂਕ ਕਰਨ ਲਈ ਘਰ-ਘਰ ਜਾ ਕੇ ਜਾਗਰੂਕ ਕੀਤਾ ਗਿਆ | ਜਿਸ ਵਿਚ ਬੀ.ਈ.ਈ. ...

ਪੂਰੀ ਖ਼ਬਰ »

ਬਾਜ਼ੀਗਰਾਂ ਨੇ ਆਪਣੀ ਕਲਾ ਦੇ ਜੌਹਰ ਵਿਖਾਏ

ਭੱਦੀ, 11 ਸਤੰਬਰ (ਨਰੇਸ਼ ਧੌਲ)-ਪੁਰਾਤਨ ਵਿਰਸੇ ਨੂੰ ਕਾਇਮ ਰੱਖਦਿਆਂ ਸਮੂਹ ਗਰਾਮ ਪੰਚਾਇਤ ਕਸਬਾ ਭੱਦੀ ਦੇ ਸਹਿਯੋਗ ਨਾਲ ਪਿੰਡ ਸੁੱਧਾ ਮਾਜਰਾ ਦੇ ਬਾਜ਼ੀਗਰਾਂ ਵਲੋਂ ਆਪਣੀ ਕਲਾ ਦੇ ਜੌਹਰ ਵਿਖਾਏ ਗਏ | ਇਸ ਦੌਰਾਨ ਨੌਜਵਾਨਾਂ ਵਲੋਂ ਲੰਬੀ ਛਾਲ, ਉੱਚੀ ਛਾਲ, ਇੱਕ ਕੜੇ ...

ਪੂਰੀ ਖ਼ਬਰ »

ਆਵਾਜਾਈ ਨਿਯਮਾਂ 'ਤੇ ਚੱਲ ਕੇ ਦੁਰਘਟਨਾਵਾਂ ਨੂੰ ਰੋਕਿਆ ਜਾ ਸਕਦਾ ਹੈ-ਲਖਵੀਰ ਲਾਲ

ਘੁੰਮਣਾਂ, 11 ਸਤੰਬਰ (ਮਹਿੰਦਰ ਪਾਲ ਸਿੰਘ) - ਐਸ. ਐਸ. ਪੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੰਮਣ ਵਿਖੇ ਸਾਂਝ ਕੇਂਦਰ ਬਹਿਰਾਮ ਦੇ ਏ. ਐਸ. ਆਈ ਲਖਵੀਰ ਲਾਲ, ਸਤਨਾਮ ਸਿੰਘ ਵਲੋਂ ਸਕੂਲ ਦੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ ਗਈ | ਜਿਸ ਵਿਚ ਸਾਂਝ ਸੇਵਾਵਾਂ, ਵੋਮੈਨ ਹੈਲਪ, ਟੋਲ ਫ੍ਰਰੀ ਨੰਬਰ, ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਬੱਚਿਆਂ ਨੂੰ ਜਾਣੂੰ ਕਰਵਾਇਆ | ਉਨ੍ਹਾਂ ਕਿਹਾ ਕਿ ਟਰੈਫਿਕ ਦੇ ਨਿਯਮਾਂ 'ਤੇ ਚੱਲ ਕੇ ਦੁਰਘਟਨਾਵਾਂ ਨੂੰ ਰੋਕਿਆ ਜਾ ਸਕਦਾ ਹੈ | ਸਿਰ 'ਤੇ ਹੈਲਮੈਟ ਪਹਿਨਣ ਨਾਲ ਅਚਾਨਕ ਵਾਪਰੀ ਘਟਨਾਂ ਤੋਂ ਸਿਰ ਦੀ ਸੱਟ ਤੋਂ ਬਚਾਅ ਕੀਤਾ ਜਾ ਸਕਦਾ ਹੈ ਜਦਕਿ ਵਾਹਨ ਚਾਲਕ ਇਸ ਨੂੰ ਮਜ਼ਬੂਰੀ ਸਮਝ ਰਹੇ ਹਨ | ਇਸ ਮੌਕੇ 'ਤੇ ਪਿ੍ੰਸੀਪਲ ਜਗਤਾਰ ਸਿੰਘ, ਇੰਦਰਜੀਤ ਕੌਰ, ਜਸਵੀਰ ਕੌਰ, ਮਨਜੀਤ ਕੁਮਾਰੀ, ਮਨਜਿੰਦਰ ਸਿੰਘ, ਹਰੀ ਕਿ੍ਸ਼ਨ, ਰਮਨਦੀਪ ਸਿੰਘ, ਸੁਰਿੰਦਰ ਪਾਲ, ਸੁਮਨ ਭਾਰਗਵ, ਬਰਿੰਦਰਪਾਲ ਸਿੰਘ, ਗੁਰਦੇਵ ਸਿੰਘ, ਸੋਨਿਕਾ ਰਾਣੀ, ਅਮਨਦੀਪ ਕੌਰ, ਈਮਾ ਭੱਟੀ, ਵਰਿੰਦਰ ਕੌਰ, ਮਨਪ੍ਰੀਤ ਸਿੰਘ, ਕਮਲਾ ਰਾਣੀ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਨਵਾਂਸ਼ਹਿਰ, 11 ਸਤੰਬਰ (ਹਰਵਿੰਦਰ ਸਿੰਘ)- ਪੈਨਸ਼ਨਰਜ਼ ਐਸੋਸੀਏਸ਼ਨ ਪੀ.ਐੱਸ.ਪੀ.ਸੀ.ਐੱਲ ਸਰਕਲ ਨਵਾਂਸ਼ਹਿਰ ਦੀ ਵਰਕਿੰਗ ਕਾਰਜਕਾਰੀ ਕਮੇਟੀ ਦੀ ਮੀਟਿੰਗ ਸ਼ਿਵ ਕੁਮਾਰ ਤਿਵਾੜੀ ਦੀ ਪ੍ਰਧਾਨਗੀ ਹੇਠ ਸਰਕਲ ਦਫ਼ਤਰ ਨਵਾਂਸ਼ਹਿਰ ਵਿਖੇ ਕੀਤੀ ਗਈ | ਜਿਸ ਵਿਚ ਫੈਸਲਾ ...

ਪੂਰੀ ਖ਼ਬਰ »

ਸਰਕਾਰੀ ਟੂਟੀਆਂ 'ਚ ਪੀਣ ਵਾਲੇ ਪਾਣੀ ਨਾਲ ਸਪੋਲੀਏ ਮੁਫ਼ਤ

ਨਵਾਂਸ਼ਹਿਰ, 11 ਸਤੰਬਰ (ਹਰਵਿੰਦਰ ਸਿੰਘ)- ਅੱਜ ਕੱਲ੍ਹ ਨਵਾਂਸ਼ਹਿਰ ਦੇ ਲੋਕਾਂ ਨੂੰ ਜਿੱਥੇ ਪੀਣ ਵਾਲੇ ਸਾਫ਼ ਪਾਣੀ ਦੀ ਥਾਂ ਗੰਦਾ ਪਾਣੀ ਮਿਲ ਰਿਹਾ ਹੈ ਉੱਥੇ ਨਾਲ ਹੀ ਸਪੋਲੀਏ ਵੀ ਮੁਫ਼ਤ ਮਿਲ ਰਹੇ ਹਨ | ਕੇ.ਸੀ. ਹੋਟਲ ਦੇ ਪਿੱਛੇ ਬੰਗਾ ਰੋਡ 'ਤੇ ਰਹਿੰਦੇ ਸੁਰਿੰਦਰ ...

ਪੂਰੀ ਖ਼ਬਰ »

117 ਵਿਧਾਨ ਸਭਾ ਹਲਕਿਆਂ 'ਚ ਅੱਜ ਬਸਪਾ ਸਰਕਾਰ ਦੇ ਪਾਪਾਂ ਦਾ ਘੜਾ ਭੰਨੇਗੀ-ਜਸਵੀਰ ਸਿੰਘ ਗੜ੍ਹੀ

ਨਵਾਂਸ਼ਹਿਰ, 11 ਸਤੰਬਰ (ਮਹੇ)- ਬਸਪਾ ਪੰਜਾਬ ਦੇ ਸੂਬਾ ਪ੍ਰਧਾਨ ਸ: ਜਸਵੀਰ ਸਿੰਘ ਗੜ੍ਹੀ ਨੇ ਪੈੱ੍ਰਸ ਨੋਟ ਜਾਰੀ ਕਰਦਿਆਂ ਕਿਹਾ ਕਿ 12 ਸਤੰਬਰ ਨੂੰ 12 ਮੁੱਦਿਆਂ ਉੱਪਰ ਬਸਪਾ ਕੇਂਦਰ ਤੇ ਰਾਜ ਸਰਕਾਰ ਦੇ ਪਾਪਾਂ ਦਾ ਘੜਾ ਪੰਜਾਬ ਦੀਆਂ 117 ਵਿਧਾਨ ਸਭਾਵਾਂ ਵਿਚ ਚੌਾਕਾਂ ਵਿਚ ...

ਪੂਰੀ ਖ਼ਬਰ »

ਵਿੱਦਿਅਕ ਸੰਸਥਾਵਾਂ ਵਿਚ ਅੱਜ ਹੋਵੇਗੀ ਮੁਕੰਮਲ ਹੜਤਾਲ- ਪੀ.ਐੱਸ.ਯੂ.

ਨਵਾਂਸ਼ਹਿਰ, 11 ਸਤੰਬਰ (ਮਹੇ)-ਆਰ.ਕੇ.ਆਰੀਆ ਕਾਲਜ ਨਵਾਂਸ਼ਹਿਰ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ 12 ਸਤੰਬਰ ਨੰੂ ਵਿਦਿਆਰਥੀ ਮੰਗਾਂ ਨੂੰ ਲੈ ਕੇ ਹੋ ਰਹੀ ਮੁਕੰਮਲ ਹੜਤਾਲ ਸਬੰਧੀ ਰੈਲੀ ਕੀਤੀ ਗਈ | ਪੀ.ਐੱਸ.ਯੂ. ਦੇ ਸੂਬਾ ਵਿਤ ਸਕੱਤਰ ਬਲਜੀਤ ਧਰਮਕੋਟ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਜਾਗਰੂਕਤਾ ਸਮਾਗਮ ਕਰਵਾਇਆ

ਮੁਕੰਦਪੁਰ, 11 ਸਤੰਬਰ (ਅਮਰੀਕ ਸਿੰਘ ਢੀਂਡਸਾ) - ਸਰਕਾਰੀ ਐਲੀਮੈਂਟਰੀ ਸਕੂਲ ਚਾਹਲ ਕਲਾਂ ਵਿਖੇ ਸਮਾਜ ਨੂੰ ਨਸ਼ਿਆਂ ਪ੍ਰਤੀ ਸੁਚੇਤ ਕਰਨ ਲਈ ਗ੍ਰਾਮ ਪੰਚਾਇਤ ਚਾਹਲ ਕਲਾਂ ਵਲੋਂ ਸੁਵਿਧਾ ਕੇਂਦਰ ਮਕੰਦਪੁਰ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਜਾਗਰੂਕਤਾ ਸਮਾਗਮ ਕਰਵਾਇਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX