ਲੁਧਿਆਣਾ, 11 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸ਼ਿਮਲਾਪੁਰੀ ਵਿਚ ਬੀਤੀ ਦੇਰ ਰਾਤ ਹੋਈ ਇਕ ਨੌਜਵਾਨ ਦੀ ਮੌਤ ਦੇ ਮਾਮਲੇ ਵਿਚ ਮਿ੍ਤਕ ਦੇ ਪਰਿਵਾਰ ਵਲੋਂ ਐਸ.ਐਚ.ਓ. ਿਖ਼ਲਾਫ਼ ਕਤਲ ਦਾ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਲਾਸ਼ ਲੈਣ ਤੋਂ ਇਨਕਾਰ ਕਰ ਦਿੱਤਾ ਹੈ | ...
ਲੁਧਿਆਣਾ, 11 ਸਤੰਬਰ (ਜੁਗਿੰਦਰ ਸਿੰਘ ਅਰੋੜਾ)-ਸਰਕਾਰ ਵਲੋਂ ਪਾਈ 25 ਕਰੋੜ ਦੀ ਰਿਕਵਰੀ ਿਖ਼ਲਾਫ਼ ਅੱਜ ਖ਼ੁਰਾਕ ਸਪਲਾਈ ਵਿਭਾਗ ਦੇ ਏ. ਐਫ. ਐਸ. ਓ. ਅਤੇ ਇੰਸਪੈਕਟਰਾਂ ਵਲੋਂ ਰੋਸ ਧਰਨਾ ਦਿੱਤਾ ਗਿਆ ਅਤੇ ਰੋਸ ਦਾ ਪ੍ਰਗਟਾਵਾ ਵੀ ਕੀਤਾ ਗਿਆ | ਸਰਾਭਾ ਨਗਰ ਸਥਿਤ ਨਗਰ ਨਿਗਮ ਦੀ ...
ਲੁਧਿਆਣਾ, 11 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਸੰਜੇ ਸਿੰਘ-ਬਿਕਰਮ ਸਿੰਘ ਮਜੀਠੀਆ ਮਾਣਹਾਨੀ ਕੇਸ ਦੀ ਸੁਣਵਾਈ 18 ਸਤੰਬਰ ਤੱਕ ਮੁਲਤਵੀ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਉੱਪਰ ਵਿਧਾਨ ਸਭਾ ਚੋਣਾਂ ਦੇ ...
ਲੁਧਿਆਣਾ, 11 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਥਰੀਕੇ 'ਚ ਬੀਤੇ ਦਿਨ ਮਾਲ ਵਿਭਾਗ ਦੇ ਪਟਵਾਰੀ 'ਤੇ ਕਾਤਲਾਨਾ ਹਮਲਾ ਕਰਨ ਦੇ ਮਾਮਲੇ 'ਚ ਪੁਲਿਸ ਨੇ ਚਾਰ ਨੌਜਵਾਨਾਂ ਨੂੰ ਕਾਬੂ ਕਰ ਲਿਆ ਹੈ | ਜਾਣਕਾਰੀ ਅਨੁਸਾਰ ਘਟਨਾ ਬੀਤੇ ਦਿਨ ...
ਲੁਧਿਆਣਾ, 11 ਸਤੰਬਰ (ਪੁਨੀਤ ਬਾਵਾ)-ਜ਼ਿਲ੍ਹਾ ਪ੍ਰਸ਼ਾਸਨ 'ਚ ਤਾਇਨਾਤ 19 ਪੀ.ਸੀ.ਐਸ. ਅਧਿਕਾਰੀਆਂ ਨੇ ਅੱਜ ਸਵੇਰ ਤੋਂ ਹੀ ਹੜਤਾਲ ਕਰ ਦਿੱਤੀ | ਪੀ.ਸੀ.ਐਸ. ਅਧਿਕਾਰੀਆਂ ਨੇ ਇਕੱਠੇ ਹੋ ਕੇ ਸਰਕਟ ਹਾਊਸ ਵਿਖੇ ਇਕ ਮੀਟਿੰਗ ਕੀਤੀ, ਜਿਸ ਵਿਚ ਜ਼ੀਰਾ ਦੇ ਐਸ.ਡੀ.ਐਮ. ਨਾਲ ਵਾਪਰੀ ...
ਲੁਧਿਆਣਾ, 11 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਕੇਂਦਰੀ ਜੇਲ੍ਹ 'ਚ ਅਧਿਕਾਰੀਆਂ ਵਲੋਂ ਚੈਕਿੰਗ ਦੌਰਾਨ ਬੰਦੀਆਂ ਪਾਸੋਂ 8 ਮੋਬਾਈਲ ਬਰਾਮਦ ਕੀਤੇ ਹਨ | ਜੇਲ੍ਹ ਦੇ ਸਹਾਇਕ ਸੁਪਰਡੈਂਟ ਪਰਮਿੰਦਰ ਸਿੰਘ ਦੀ ਸ਼ਿਕਾਇਤ 'ਤੇ ਪੁਲਿਸ ਵਲੋਂ ਇਨ੍ਹਾਂ ਬੰਦੀਆਂ ਿਖ਼ਲਾਫ਼ ...
ਲੁਧਿਆਣਾ, 11 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਤਾਜਪੁਰ ਦੇ ਮੁਹੱਲਾ ਪੁਨੀਤ ਨਗਰ 'ਚ ਅੱਜ ਦੇਰ ਸ਼ਾਮ ਇਕ ਔਰਤ ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕ ਔਰਤ ਦੀ ਸ਼ਨਾਖਤ ਮਨਦੀਪ ਕੌਰ ਵਜੋਂ ਕੀਤੀ ਗਈ ਹੈ | ਮਨਦੀਪ ਕੌਰ ਦੇ ਪਤੀ ਬਲਵਿੰਦਰ ਨੇ ...
ਲੁਧਿਆਣਾ, 11 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਅਗਵਾ ਕਰਨ ਦੇ ਮਾਮਲੇ ਦਾ ਨਿਪਟਾਰਾ ਕਰਦਿਆਂ ਨੌਜਵਾਨ ਨੂੰ ਦਸ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਲੜਕੀ ਦੇ ...
ਲੁਧਿਆਣਾ, 11 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਹੈਬੋਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਲਾਦੀਆਂ ਖੁਰਦ ਸਥਿਤ ਅੰਮਿ੍ਤ ਇੰਡੋ ਕੈਨੇਡੀਅਨ ਸਕੂਲ ਦੀ ਚਾਰ ਸਾਲ ਦੀ ਬੱਚੀ ਨਾਲ ਛੇੜਖ਼ਾਨੀ ਕਰਨ ਦੇ ਮਾਮਲੇ 'ਚ ਨਾਮਜ਼ਦ ਬੱਸ ਡਰਾਈਵਰ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ...
ਲੁਧਿਆਣਾ, 11 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਾਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਸਾਹਿਬਜ਼ਾਦਾ ਫ਼ਤਹਿ ਸਿੰਘ ਨਗਰ 'ਚ ਬੀਤੀ ਦੇਰ ਰਾਤ ਇਕ ਦਰਜਨ ਦੇ ਕਰੀਬ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਗਏ ਹਮਲੇ 'ਚ ਪਤੀ-ਪਤਨੀ ਜ਼ਖ਼ਮੀ ਹੋਏ ਹਨ, ਇਨ੍ਹਾਂ 'ਚੋਂ ਪਤੀ ਦੀ ...
ਲੁਧਿਆਣਾ, 11 ਸਤੰਬਰ (ਪੁਨੀਤ ਬਾਵਾ)-ਨੈਸ਼ਨਲ ਗਰੀਨ ਟਿ੍ਬਿਊਨਲ (ਐਨ.ਜੀ.ਟੀ.) ਦੀ ਟੀਮ ਵਲੋਂ ਅੱਜ ਅਚਨਚੇਤ ਮਹਾਂਨਗਰ ਲੁਧਿਆਣਾ ਦਾ ਦੌਰਾ ਕੀਤਾ ਗਿਆ | ਦੌਰੇ ਦੌਰਾਨ ਟੀਮ ਨੇ ਸ਼ਹਿਰ 'ਚੋਂ ਲੰਘਦੇ ਬੁੱਢੇ ਨਾਲੇ ਦੇ ਕੈਮੀਕਲ ਯੁਕਤ ਕਾਲੇ ਸ਼ਾਹ ਪਾਣੀ ਦੇ ਨਮੂਨੇ ਭਰੇ | ...
ਲੁਧਿਆਣਾ, 11 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐਸ.ਟੀ.ਐਫ਼. ਦੀ ਪੁਲਿਸ ਨੇ ਸਵਾ ਦੋ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਪਿ੍ੰਟਿੰਗ ਪ੍ਰੈੱਸ ਦੇ ਮਾਲਕ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਟੀ.ਐਫ. ਦੇ ਜਿਲ੍ਹਾ ਇੰਚਾਰਜ ਇੰਸਪੈਕਟਰ ਹਰਬੰਸ ...
ਹੰਬੜਾਂ, 11 ਸੰਤਬਰ (ਜਗਦੀਸ਼ ਸਿੰਘ ਗਿੱਲ)-ਕਸਬਾ ਹੰਬੜਾਂ 'ਚ ਪਿਛਲੇ ਦਿਨੀਂ ਹੋਈਆਂ ਚੋਰੀ ਦੀਆਂ ਵਾਰਦਾਤਾਂ, ਜਿਸ ਵਿਚ 22 ਤੋਲੇ ਸੋਨਾ ਅਤੇ ਨਕਦੀ ਆਦਿ ਚੋਰੀ ਹੋਈ ਸੀ, ਦਾ ਮੁੱਖ ਸਰਗਨੇ ਨੂੰ ਹੰਬੜਾਂ ਪੁਲਿਸ ਵਲੋਂ ਕਾਬੂ ਕਰਨ ਦਾ ਦਾਅਵਾ ਕੀਤਾ | ਥਾਣਾ ਲਾਡੋਵਾਲ ਦੇ ...
ਲੁਧਿਆਣਾ, 11 ਅਗਸਤ (ਅਮਰੀਕ ਸਿੰਘ ਬੱਤਰਾ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਉਨ੍ਹਾਂ ਦੇ ਵੱਡੇ ਸਾਹਿਬਜ਼ਾਦੇ ਬਾਬਾ ਸ੍ਰੀ ਚੰਦ ਜੀ ਮਹਾਰਾਜ ਦੇ 525ਵੇਂ ਜਨਮ ਦਿਹਾੜੇ ਦੇ ਸਬੰਧ 'ਚ ਮਹਾਂਮੰਡਲੇਸ਼ਵਰ ਸੁਆਮੀ ਸ਼ਾਂਤਾ ਨੰਦ ...
ਮਸ਼ੀਨਰੀ ਸਥਾਪਤ ਕੀਤੀ ਜਾ ਰਹੀ ਹੈ-ਸਿਹਤ ਅਧਿਕਾਰੀ ਲੁਧਿਆਣਾ, 11 ਸਤੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਕੇਂਦਰ ਸਰਕਾਰ ਦੇ ਵਿੱਤੀ ਸਹਿਯੋਗ ਨਾਲ ਹੈਬੋਵਾਲ ਕਲਾਂ ਵਿਖੇ 19 ਕਰੋੜ 50 ਲੱਖ ਦੀ ਲਾਗਤ ਨਾਲ ਬਣਾਏ ਜਾ ਰਹੇ ਆਧੁਨਿਕ ਸਲਾਟਰ ਹਾਊਸ ਦੀ ...
ਲੁਧਿਆਣਾ, 11 ਸਤੰਬਰ (ਸਲੇਮਪੁਰੀ)- ਪੰਜਾਬ ਦੇ ਸਮੂਹ ਜ਼ਿਲਿ੍ਹਆਂ ਦੇ ਡੀ.ਸੀ.ਦਫ਼ਤਰਾਂ 'ਚ ਤਾਇਨਾਤ ਦਫ਼ਤਰੀ ਕਾਮਿਆਂ ਨੇ ਡੀ.ਸੀ. ਗੁਰਦਾਸਪੁਰ ਅਤੇ ਐਸ.ਡੀ.ਐਮ. ਜੀਰਾ ਨਾਲ ਹੋਈ ਕਥਿਤ ਵਧੀਕੀ ਨੂੰ ਲੈ ਕੇ ਸੋਮਵਾਰ ਤੋਂ ਜੋ ਕਲਮ ਛੋੜ ਹੜਤਾਲ ਸ਼ੁਰੂ ਕੀਤੀ ਸੀ, ਅੱਜ ਖ਼ਤਮ ਕਰਨ ...
ਲੁਧਿਆਣਾ, 11 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਸ਼ੇਰਪੁਰ ਚੌਕ ਵਿਚ ਅੱਜ ਸਵੇਰੇ ਹੋਏ ਇਕ ਸੜਕ ਹਾਦਸੇ 'ਚ ਇਕ ਲੜਕੀ ਦੀ ਮੌਤ ਹੋ ਗਈ, ਜਦਕਿ ਉਸ ਦੇ ਚਾਰ ਹੋਰ ਸਾਥੀ ਗੰਭੀਰ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਮਿ੍ਤਕ ਲੜਕੀ ਦੀ ਸ਼ਨਾਖਤ ਰਿਤੂ ਪਟੇਲ (30) ਵਜੋਂ ਕੀਤੀ ...
ਲੁਧਿਆਣਾ, 11 ਸਤੰਬਰ (ਜੁਗਿੰਦਰ ਸਿੰਘ ਅਰੋੜਾ)- ਸਮਾਜ ਸੇਵਕ ਸ੍ਰੀ ਅਰਵਿੰਦ ਸ਼ਰਮਾ ਨੇ ਅੱਜ ਇਕ ਗੱਲਬਾਤ ਦੌਰਾਨ ਕਿਹਾ ਕਿ ਖ਼ੁਰਾਕ ਸਪਲਾਈ ਵਿਭਾਗ ਇਸ ਗੱਲ ਨੰੂ ਯਕੀਨੀ ਬਣਾਵੇ ਕਿ ਕੋਈ ਕਿਧਰੇ ਵੀ ਨਿਯਮਾਂ ਦੀ ਉਲੰਘਣਾ ਨਾ ਕਰੇ ਅਤੇ ਇਸ ਕੰਮ ਉੱਪਰ ਪੂਰੀ ਨਿਗਰਾਨੀ ...
ਲੁਧਿਆਣਾ, 11 ਸਤੰਬਰ (ਪੁਨੀਤ ਬਾਵਾ)-ਲੁਧਿਆਣਾ ਟਰਾਂਸਪੋਰਟ ਵੈੱਲਫੇਅਰ ਐਸੋਸੀਏਸ਼ਨ ਦੇ ਇਕ ਵਫ਼ਦ ਵਲੋਂ ਪ੍ਰਧਾਨ ਜਸਮੀਤ ਸਿੰਘ ਪਿ੍ੰਸ ਦੀ ਅਗਵਾਈ ਵਿਚ ਲੁਧਿਆਣਾ ਦੇ ਨਵੇਂ ਆਏ ਏ.ਸੀ.ਪੀ. ਟ੍ਰੈਫ਼ਿਕ ਗੁਰਦੇਵ ਸਿੰਘ ਦੇ ਨਾਲ ਮੁਲਾਕਾਤ ਕੀਤੀ ਗਈ | ਮੁਲਾਕਾਤ ਦੌਰਾਨ ...
ਲੁਧਿਆਣਾ, 11 ਸਤੰਬਰ (ਸਲੇਮਪੁਰੀ)-ਬੀਤੇ ਦਿਨੀਂ ਲੁਧਿਆਣਾ 'ਚ ਪੈਂਦੇ ਪਿੰਡ 'ਚ ਤਾਇਨਾਤ ਪਟਵਾਰੀ ਉੱਪਰ ਨਕਾਬ-ਪੋਸ਼ਾਂ ਵਲੋਂ ਕੀਤੇ ਗਏ ਜਾਨਲੇਵਾ ਹਮਲੇ ਦੇ ਵਿਰੋਧ 'ਚ ਅੱਜ ਦੂਜੇ ਦਿਨ ਵੀ ਪਟਵਾਰੀਆਂ ਤੇ ਕਾਨੂੰਨਗੋਆਂ ਨੇ ਹੜਤਾਲ ਕਰਕੇ ਰੋਸ ਪ੍ਰਦਰਸ਼ਨ ਕੀਤਾ | ਅੱਜ ਮਾਲ ...
ਲੁਧਿਆਣਾ, 11 ਸਤੰਬਰ (ਪੁਨੀਤ ਬਾਵਾ)-ਫੁੱਲ ਲੋਡ ਟਰਾਸਪੋਰਟ ਐਸੋਸੀਏਸ਼ਨ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਮਨੋਜ ਕੁਮਾਰ ਟਿੰਕੂ ਦੀ ਅਗਵਾਈ ਵਿਚ ਟਰਾਂਸਪੋਰਟ ਨਗਰ ਵਿਖੇ ਹੋਈ, ਜਿਸ ਵਿਚ ਕੇਂਦਰ ਸਰਕਾਰ ਦੀਆਂ ਟਰੱਕ ਟਰਾਂਸਪੋਰਟਰ ਵਿਰੋਧੀ ਨੀਤੀਆਂ ਦੀ ਕਰੜੇ ਸ਼ਬਦਾਂ ...
ਲੁਧਿਆਣਾ, 11 ਸਤੰਬਰ (ਕਵਿਤਾ ਖੁੱਲਰ)-ਪੰਜਾਬ ਸਰਕਾਰ ਵਲੋਂ ਏਕੜਾਂ 'ਚ ਬਣੀਆਂ ਵੱਡੀਆਂ ਬਿਲਡਿੰਗਾਂ ਵਿਚ ਚਲ ਰਹੇ 6 ਆਦਰਸ਼ ਸਕੂਲਾਂ ਸਬੰਧੀ ਇਸ ਖੇਤਰ 'ਚ ਇਛੁੱਕ ਗਰੱੁਪਾਂ ਅਤੇ ਯੋਗ ਚੈਰੀਟੇਬਲ ਟਰੱਸਟਾਂ/ਸਭਾਵਾਂ, ਵਿਦਿਅਕ ਸੰਸਥਾਵਾਂ ਤੋਂ ਸਕੂਲ ਚਲਾਉਣ ਲਈ ਬਿਨੈ ਪੱਤਰਾਂ ਦੀ ਮੰਗ ਕਰਨ 'ਤੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਵਿਸ਼ੇਸ਼ ਨੋਟਿਸ ਲਿਆ ਹੈ ਅਤੇ ਇਸ ਸਬੰਧੀ ਸਿੱਖਿਆ ਸਕੱਤਰ ਨੂੰ ਪੱਤਰ ਲਿਖ ਕੇ ਇਸ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਧਾਇਕ ਬੈਂਸ ਨੇ ਦੱਸਿਆ ਕਿ ਉਕਤ ਸਕੂਲਾਂ ਨੂੰ ਵੱਖ-ਵੱਖ ਅਖ਼ਬਾਰਾਂ ਅਤੇ ਮਹਿਕਮੇ ਦੀ ਸੋਸ਼ਲ ਸਾਈਟ 'ਚ ਪਿਛਲੇ ਦਿਨੀਂ ਇਸ਼ਤਿਹਾਰ ਛਾਪ ਕੇ ਬਿਨੈ ਪੱਤਰਾਂ ਦੀ ਮੰਗ ਕੀਤੀ ਗਈ ਹੈ, ਜਿਨ੍ਹਾਂ 'ਚ ਆਦਰਸ਼ ਸਕੂਲ ਭੁਪਾਲ, ਬੋਹਾ (ਮਾਨਸਾ), ਆਦਰਸ਼ ਸਕੂਲ ਗੰਢੂਆ, ਬਾਲਦ ਖੁਰਦ (ਸੰਗਰੂਰ), ਆਦਰਸ਼ ਸਕੂਲ ਕਾਲੇਕੇ (ਬਰਨਾਲਾ) ਅਤੇ ਆਦਰਸ਼ ਸਕੂਲ ਮਨਾਵਾਂ (ਮੋਗਾ) ਸ਼ਾਮਿਲ ਹਨ, ਜਦਕਿ ਪਿਛੋਕੜ 'ਚ ਇਨ੍ਹਾਂ ਆਦਰਸ਼ ਸਕੂਲਾਂ ਨੂੰ ਚਲਾ ਰਹੇ ਵੱਖ-ਵੱਖ ਅਦਾਰਿਆਂ/ਸੰਸਥਾਵਾਂ ਵਲੋਂ ਬਹੁਤ ਵੱਡੀਆਂ ਧਾਂਦਲੀ ਦੀਆਂ ਅਕਸਰ ਸ਼ਿਕਾਇਤਾਂ ਮਿਲਦੀਆਂ ਰਹੀਆਂ ਹਨ | ਉਪਰੋਕਤ ਸਕੂਲਾਂ ਨੂੰ ਚਲਾਉਣ ਲਈ ਜਿਨ੍ਹਾਂ ਸੰਸਥਾਵਾਂ ਨੇ ਇਹ ਸਕੂਲ ਪ੍ਰਾਪਤ ਕੀਤੇ ਉਨ੍ਹਾਂ ਦਾ ਟੀਚਾ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਵਿਦਿਆ ਦੇਣਾ ਨਹੀਂ, ਸਗੋਂ ਵੱਡੀਆਂ ਠੱਗੀਆਂ ਮਾਰ ਕੇ ਪੈਸਾ ਇਕੱਠਾ ਕਰਨਾ ਹੈ | ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਵਿਭਾਗ ਨੇ ਇਸ ਨੂੰ ਰੱਦ ਨਾ ਕੀਤਾ ਤਾਂ ਇਹ ਮੁੱਦਾ ਪੰਜਾਬ ਵਿਧਾਨ ਸਭਾ 'ਚ ਵੀ ਚੁੱਕਿਆ ਜਾਵੇਗਾ, ਕਿਉਂਕਿ ਇਹ ਬੱਚਿਆਂ ਦੀ ਪੜ੍ਹਾਈ ਦਾ ਮੁੱਦਾ ਹੈ |
ਲੁਧਿਆਣਾ, 11 ਸਤੰਬਰ (ਸਲੇਮਪੁਰੀ)- ਸਿੱਧਵਾਂ ਨਹਿਰ ਸਥਿਤ ਪੰਚਮ ਹਸਪਤਾਲ ਜਵੱਦੀ ਵਿਚ ਹਰ ਸਾਲ ਦੀ ਤਰ੍ਹਾਂ ਇਸ ਵਾਰੀ ਵੀ ਸੰਸਾਰ ਦਿਲ ਦਿਵਸ ਮੌਕੇ ਸਮਾਜ ਦੇ ਲੋੜਵੰਦ ਮਰੀਜ਼ਾਂ ਲਈ ਵਿਸ਼ੇਸ਼ ਡਾਕਟਰੀ ਕੈਂਪ ਸ਼ੁਰੂ ਕੀਤਾ ਗਿਆ ਹੈ | ਪੰਚਮ ਹਸਪਤਾਲ ਦੇ ਮੁੱਖ ਪ੍ਰਬੰਧਕ ...
ਹੰਬੜਾਂ, 11 ਸਤੰਬਰ (ਹਰਵਿੰਦਰ ਸਿੰਘ ਮੱਕੜ)- ਪਿੰਡ ਵਲੀਪੁਰ ਕਲਾਂ ਵਿਖੇ ਨੰਬਰਦਾਰ ਹਰਪਾਲ ਸਿੰਘ ਢੇਸੀ (ਪੰਡੋਰੀ ਵਾਲੇ) ਦੀ ਅੰਤਿਮ ਅਰਦਾਸ, ਉਪਰੰਤ ਸ਼ਰਧਾਂਜ਼ਲੀ ਸਮਾਗਮ ਦੌਰਾਨ ਭਾਈ ਰਜਿੰਦਰ ਸਿੰਘ ਕਰਤਾਰਪੁਰ ਵਾਲਿਆਂ ਦੇ ਕੀਰਤਨੀ ਜੱਥੇ ਵਲੋਂ ਵੈਰਾਗਮਈ ਕੀਰਤਨ ਤੇ ...
ਆਲਮਗੀਰ, 11 ਸਤੰਬਰ (ਜਰਨੈਲ ਸਿੰਘ ਪੱਟੀ)-ਛਪਾਰ ਮੇਲੇ 'ਤੇ ਹੋ ਰਹੀ ਸ਼੍ਰੋਮਣੀ ਅਕਾਲੀ ਦਲ ਦੀ ਕਾਨਫ਼ਰੰਸ ਸੂਬੇ ਦੀ ਰਾਜਨੀਤੀ ਲਈ ਮੀਲ ਪੱਥਰ ਸਾਬਤ ਹੋਵੇਗੀ ¢ ਇਹ ਸਬਦ ਸ਼੍ਰੋਮਣੀ ਅਕਾਲੀ ਦਲ ਸਰਕਲ ਆਲਮਗੀਰ ਦੇ ਪ੍ਰਧਾਨ ਜਥੇ. ਬਲਵੰਤ ਸਿੰਘ ਰਣੀਆ, ਯੂਥ ਅਕਾਲੀ ਦਲ ਦੇ ...
ਲੁਧਿਆਣਾ, 11 ਸਤੰਬਰ (ਬੀ.ਐਸ.ਬਰਾੜ)-ਸਕੂਲ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ 'ਚ ਸਿੱਖਣ-ਸਿਖਾਉਣ ਪ੍ਰਕਿਰਿਆ ਨੂੰ ਗਿਣਾਤਮਿਕ, ਗੁਣਾਤਮਿਕ ਅਤੇ ਦਿਲਚਸਪ ਬਣਾਉਣ ਲਈ ਪ੍ਰਾਇਮਰੀ ਤੋਂ ਸੈਕੰਡਰੀ ਜਮਾਤਾਂ ਦੇ ਹਰ ਵਿਸ਼ੇ ਦੇ ਪਾਠਕ੍ਰਮ ਨੂੰ ਈ-ਕਨਟੈਂਟ ਦਾ ਰੂਪ ਦਿੱਤਾ ...
ਲੁਧਿਆਣਾ, 11 ਸਤੰਬਰ (ਅਮਰੀਕ ਸਿੰਘ ਬੱਤਰਾ)-ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡ ਗੰਜ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਨਾਮ ਸਿਮਰਨ ਅਭਿਆਸ ਸਮਾਗਮ ਕਰਵਾਇਆ ਗਿਆ, ਜਿਸ 'ਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ | ਸਮਾਗਮ ਦੌਰਾਨ ਬੀਬੀ ਬਲਵਿੰਦਰ ਕੌਰ, ਭਾਈ ...
ਲੁਧਿਆਣਾ, 11 ਸਤੰਬਰ (ਭੁਪਿੰਦਰ ਸਿੰਘ ਬਸਰਾ)-ਹੋਲਸੇਲ ਨਿਊ ਕਲਾਥ ਮਾਰਕੀਟ ਐਸੋਸੀਏਸ਼ਨ ਦੀ ਮੀਟਿੰਗ ਚੇਅਰਮੈਨ ਮਨੋਹਰ ਲਾਲ ਨਾਰੰਗ ਅਤੇ ਪ੍ਰਧਾਨ ਪੰਕਜ ਚਾਵਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਮਾਰਕਿਟ 'ਚ ਆ ਰਹੀਆਂ ਦਰਪੇਸ਼ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ...
ਲੁਧਿਆਣਾ, 11 ਸਤੰਬਰ (ਪੁਨੀਤ ਬਾਵਾ)-ਪੰਜਾਬ ਮੱਧਮ ਸਨਅਤਾਂ ਵਿਕਾਸ ਬੋਰਡ (ਪੀ.ਐਮ.ਆਈ.ਡੀ.ਬੀ.) ਦੇ ਨਵੇਂ ਨਿਯੁਕਤ ਹੋਏ ਚੇਅਰਮੈਨ ਤੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਮਰਜੀਤ ਸਿੰਘ ਟਿੱਕਾ ਵਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਮੁਲਾਕਾਤ ਕਰ ...
ਲੁਧਿਆਣਾ, 11 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਪਿੰਡ ਈਸੇਵਾਲ ਵਿਚ ਫਰਵਰੀ ਮਹੀਨੇ 'ਚ ਹੋਏ ਇਕ ਨੌਜਵਾਨ ਲੜਕੀ ਨਾਲ ਸਮੂਹਿਕ ਜਬਰ ਜਨਾਹ ਦੇ ਮਾਮਲੇ ਦੀ ਸੁਣਵਾਈ ਅਦਾਲਤ ਵਲੋਂ 18 ਸਤੰਬਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ | ਲੜਕੀ ਵਲੋਂ ਅਦਾਲਤ ਵਿਚ ਆਪਣੇ ਬਿਆਨ ...
ਲੁਧਿਆਣਾ, 11 ਸਤੰਬਰ (ਪੁਨੀਤ ਬਾਵਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੰਜਾਬ ਸਰਕਾਰ ਦੀ 'ਘਰ-ਘਰ ਰੁਜ਼ਗਾਰ ਮਿਸ਼ਨ' ਤਹਿਤ ਜ਼ਿਲ੍ਹਾ ਲੁਧਿਆਣਾ 'ਚ ਰੁਜ਼ਗਾਰ ਮੇਲਿਆਂ ਵਿਚ ਇੰਟਰਵਿਊ ਦੇਣ ਵਾਲੇ 1713 ਨੌਜਵਾਨਾਂ 'ਚੋਂ 1356 ਨੌਜਵਾਨਾਂ ਨੂੰ ਨੌਕਰੀ ਦੇਣ ਦਾ ਦਾਅਵਾ ਕੀਤਾ ਜਾ ਰਿਹਾ ...
ਲੁਧਿਆਣਾ, 11 ਸਤੰਬਰ (ਜੁਗਿੰਦਰ ਸਿੰਘ ਅਰੋੜਾ)- ਅਕਾਲ ਮਾਰਕੀਟ ਸ਼ਾਪਕੀਪਰ ਐਸੋਸੀਏਸ਼ਨ ਦੇ ਚੇਅਰੈਮਨ ਅਰਵਿੰਦਰ ਸਿੰਘ ਟੋਨੀ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਜਿੱਥੇ ਸਾਨੂੰ ਆਪਣੇ ਚੌਗਿਰਦੇ ਨੂੰ ਹਰਿਆ-ਭਰਿਆ ਕਰਨ ਲਈ ਗੰਭੀਰਤਾ ਨਾਲ ਯਤਨ ਕਰਨੇ ਚਾਹੀਦੇ ਹਨ, ਉੱਥੇ ਇਸ ...
ਲੁਧਿਆਣਾ, 11 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਪੁਲਿਸ ਦੇ ਉਪ ਪੁਲਿਸ ਕਪਤਾਨ ਬਲਵਿੰਦਰ ਸਿੰਘ ਨੂੰ ਉਸ ਵਕਤ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਭਰਾ ਸੁਖਵਿੰਦਰ ਸਿੰਘ ਦਾ ਅਚਾਨਕ ਦਿਹਾਂਤ ਹੋ ਗਿਆ | ਉਹ 57 ਸਾਲ ਦੇ ਸਨ | ਸ: ਸੁਖਵਿੰਦਰ ਸਿੰਘ ਓਰੀਐਾਟਲ ਬੈਂਕ ਆਫ਼ ...
ਲੁਧਿਆਣਾ, 11 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇ. ਰਣਜੀਤ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਛਪਾਰ ਮੇਲੇ 'ਚ 13 ਸਤੰਬਰ ਨੂੰ ਹੋਣ ਵਾਲੀ ਕਾਨਫ਼ਰੰਸ 'ਚ ਭਾਰੀ ਗਿਣਤੀ ਵਿਚ ਅਕਾਲੀ ਵਰਕਰ ਸ਼ਾਮਿਲ ਹੋਣਗੇ ਅਤੇ ਇਸ ਸਬੰਧੀ ...
ਲੁਧਿਆਣਾ, 11 ਸਤੰਬਰ (ਬੀ.ਐਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕੀਟ ਵਿਗਿਆਨ ਵਿਭਾਗ ਨੇ ਕਿ੍ਸ਼ੀ ਵਿਗਿਆਨ ਕੇਂਦਰ ਬਠਿੰਡਾ ਦੇ ਸਹਿਯੋਗ ਨਾਲ ਸਿਖਲਾਈ ਕੈਂਪ ਲਗਾਇਆ | ਭਾਰਤੀ ਖੇਤੀ ਖੋਜ ਪ੍ਰੀਸ਼ਦ ਵਲੋਂ ਲਗਾਏ ਸਿਖਲਾਈ ਕੋਰਸ ਕੀਟ ਨਾਸ਼ਕਾਂ ਦੀ ਸੁਰੱਖਿਅਤ ...
ਲੁਧਿਆਣਾ, 11 ਸਤੰਬਰ (ਬੀ.ਐਸ.ਬਰਾੜ)-ਮਾਵਾਂ ਅਤੇ ਬੱਚਿਆਂ ਵਿਚੋਂ ਕੁਪੋਸ਼ਣ, ਅਨੀਮੀਆ ਅਤੇ ਹੋਰ ਸਿਹਤ ਨਾਲ ਸਬੰਧਿਤ ਸਮੱਸਿਆਵਾਂ ਨੂੰ ਜੜ੍ਹੋਂ ਖ਼ਤਮ ਕਰਨ ਦੇ ਮਕਸਦ ਨਾਲ ਸਤੰਬਰ ਮਹੀਨੇ ਨੂੰ 'ਪੋਸ਼ਣ ਮਾਂਹ' ਵਜੋਂ ਮਨਾਇਆ ਜਾ ਰਿਹਾ ਹੈ | ਇਸ ਮਹੀਨੇ ਦੌਰਾਨ ਜ਼ਿਲ੍ਹਾ ...
ਲੁਧਿਆਣਾ, 11 ਸਤੰਬਰ (ਪੁਨੀਤ ਬਾਵਾ)-ਸਾਈਕਲ ਸਨਅਤ ਦੀ ਤਰੱਕੀ ਲਈ ਡੀ.ਐਸ. ਚਾਵਲਾ ਤੇ ਉਨ੍ਹਾਂ ਦੇ ਸਾਥੀ ਅਹੁਦੇਦਾਰਾਂ ਦੀ ਟੀਮ ਨੂੰ ਹਰ ਸਹਿਯੋਗ ਦਿੱਤਾ ਜਾਵੇਗਾ ਅਤੇ ਇਸ ਲਈ ਕੇਂਦਰ ਤੇ ਰਾਜ ਸਰਕਾਰ ਦੇ ਨਾਲ ਹਰ ਪੱਧਰ 'ਤੇ ਪਹੰੁਚ ਬਣਾਈ ਜਾਵੇਗੀ | ਇਹ ਪ੍ਰਗਟਾਵਾ ਅਕਾਲੀ ...
ਲੁਧਿਆਣਾ, 11 ਸਤੰਬਰ (ਬੀ.ਐਸ.ਬਰਾੜ)-ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਦੇ ਪਸ਼ੂਧਨ ਉਤਪਾਦ ਤਕਨਾਲੋਜੀ ਵਿਭਾਗ ਵਲੋਂ ਪੰਜ ਦਿਨਾਂ ਦਾ ਸਿਖਲਾਈ ਕੋਰਸ ਕਰਵਾਇਆ ਗਿਆ | ਇਸ ਦਾ ਵਿਸ਼ਾ 'ਸੂਰ ਦਾ ਸਾਫ਼ ਸੁਥਰਾ ਮੀਟ ਉਤਪਾਦਨ ਅਤੇ ਗੁਣਵੱਤਾ ...
ਲੁਧਿਆਣਾ, 11 ਸਤੰਬਰ (ਪੁਨੀਤ ਬਾਵਾ)-ਸਨਅਤਕਾਰਾਂ ਦੀਆਂ ਜੀ.ਐਸ.ਟੀ., ਵੈਟ ਰਿਫ਼ੰਡ ਤੇ ਹੋਰ ਸਮੱਸਿਆਵਾਂ ਸਬੰਧੀ ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਦੇ ਵਫ਼ਦ ਵਲੋਂ ਪ੍ਰਧਾਨ ਉਪਕਾਰ ਸਿੰਘ ਆਹੂਜਾ ਦੀ ਅਗਵਾਈ ਵਿਚ ਪੰਜਾਬ ਸਰਕਾਰ ਦੇ ...
ਲੁਧਿਆਣਾ, 11 ਸਤੰਬਰ (ਕਵਿਤਾ ਖੁੱਲਰ)-1984 ਸਿੱਖ ਕਤਲੇਆਮ ਪੀੜਤ ਸੁਸਾਇਟੀ ਪੰਜਾਬ ਵਲੋਂ ਪ੍ਰਧਾਨ ਸੁਰਜੀਤ ਸਿੰਘ ਅਤੇ ਬੀਬੀ ਗੁਰਦੀਪ ਕੌਰ ਪ੍ਰਧਾਨ ਤੇ ਦਲਜੀਤ ਸਿੰਘ ਸੋਨੀ, ਇੰਦਰਪਾਲ ਸਿੰਘ, ਰਾਜਿੰਦਰ ਸਿੰਘ ਭਾਟੀਆ, ਜਸਪਾਲ ਸਿੰਘ ਸੰਨੀ, ਅਮਰਜੀਤ ਸਿੰਘ ਡਿੰਪਲ, ਚਰਨਜੀਤ ...
ਲੁਧਿਆਣਾ, 11 ਸਤੰਬਰ (ਸਲੇਮਪੁਰੀ)-ਫੋਰਟਿਸ ਹਸਪਤਾਲ ਦੇ ਮਨੋਰੋਗ ਵਿਭਾਗ ਵਲੋਂ ਖ਼ੁਦਕੁਸ਼ੀ ਬਚਾਓ ਦਿਵਸ ਦੇ ਮੌਕੇ 'ਤੇ ਜਾਗਰੂਕਤਾ ਸਮਾਗਮ ਕਰਵਾਇਆ ਗਿਆ | ਇਸ ਮਨੋਰੋਗ ਵਿਭਾਗ ਦੇ ਸੀਨੀਅਰ ਕੰਸਲਟੈਂਟ ਡਾ. ਜਗਜੋਤ ਸਿੰਘ ਨੇ ਖ਼ੁਦਕੁਸ਼ੀ ਤੋਂ ਪਹਿਲਾਂ ਨੌਜਵਾਨਾਂ 'ਚ ...
ਹੰਬੜਾਂ, 11 ਸਤੰਬਰ (ਜਗਦੀਸ਼ ਸਿੰਘ ਗਿੱਲ)-ਕਸਬਾ ਹੰਬੜਾਂ ਅਤੇ ਗੌਾਸਪੁਰ ਦੇ ਕਿਸਾਨਾਂ ਜਿਨ੍ਹਾਂ ਦੀਆਂ ਫ਼ੈਕਟਰੀਆਂ ਦੇ ਪ੍ਰਦੂਸ਼ਣ ਕਾਰਨ ਫ਼ਸਲਾਂ ਖ਼ਰਾਬ ਹੋ ਚੁੱਕੀਆਂ ਹਨ, ਵਲੋਂ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਕਈ ਵਾਰ ਪ੍ਰਦੂਸ਼ਣ ਫੈਲਾਅ ਰਹੀਆਂ ਫੈਕਟਰੀਆਂ ਅਤੇ ...
ਲੁਧਿਆਣਾ, 11 ਸਤੰਬਰ (ਕਵਿਤਾ ਖੁੱਲਰ)- ਲੋਕ ਇਨਸਾਫ਼ ਪਾਰਟੀ ਦੇ ਬੁਲਾਰੇ ਅਤੇ ਵਿਧਾਨ ਸਭਾ ਹਲਕਾ ਗਿੱਲ ਦੇ ਇੰਚਾਰਜ ਗਗਨਦੀਪ ਸਿੰਘ ਸੰਨੀ ਕੈਂਥ ਦਾ ਕਹਿਣਾ ਹੈ ਕਿ ਲੋਕ ਇਨਸਾਫ਼ ਪਾਰਟੀ ਵਲੋਂ ਚਲਾਈ ਗਈ ਮੁਹਿੰਮ 'ਸਾਡਾ ਪਾਣੀ ਸਾਡਾ ਹੱਕ' ਤਹਿਤ ਲੋਕਾਂ ਨੂੰ ਜਾਗਰੂਕ ਕਰਨ ...
ਡਾਬਾ/ਲੁਹਾਰਾ, 11 ਸਤੰਬਰ (ਕੁਲਵੰਤ ਸਿੰਘ ਸੱਪਲ)-ਪਛੜੀਆਂ ਸ਼੍ਰੇਣੀਆਂ ਭਲਾਈ ਕਮਿਸ਼ਨ ਪੰਜਾਬ ਦੇ ਸਾਬਕਾ ਵਾਈਸ ਚੇਅਰਮੈਨ ਸ: ਨਿਰਮਲ ਸਿੰਘ ਐਸ. ਐਸ., ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਮੈਂਬਰ ਜਥੇਦਾਰ ਕੁਲਦੀਪ ਸਿੰਘ ਲੁਹਾਰਾ ਨੇ ਕਿਹਾ ਕਿ ਮਾਲਵੇ ਦੀ ਧਰਤੀ 'ਤੇ ...
ਡਾਬਾ/ਲੁਹਾਰਾ, 11 ਸਤੰਬਰ (ਕੁਲਵੰਤ ਸਿੰਘ ਸੱਪਲ)-ਯੂਥ ਅਕਾਲੀ ਦਲ ਕੋਰ ਕਮੇਟੀ ਮੈਂਬਰ ਜਤਿੰਦਰ ਸਿੰਘ ਖ਼ਾਲਸਾ ਨੇ ਕਿਹਾ ਕਿ ਬੀਤੇ ਦਿਨੀਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਹੋਈਆਂ ਵਿਦਿਆਰਥੀਆਂ ਕੌਾਸਲ ਚੋਣਾਂ ਵਿਚ ਅਕਾਲੀ ਦਲ ਦੀ ਜੁਝਾਰੂ ਵਿਦਿਆਰਥੀ ...
ਆਲਮਗੀਰ, 11 ਸਤੰਬਰ (ਜਰਨੈਲ ਸਿੰਘ ਪੱਟੀ)- ਲੋਕ ਇਨਸਾਫ਼ ਪਾਰਟੀ ਲੁਧਿਆਣਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਸਮਰਾਲਾ ਦੇ ਇੰਚਾਰਜ ਜਗਦੀਪ ਸਿੰਘ ਗਿੱਲ ਕਾਲਾ ਘਵੱਦੀ ਨੇ ਕਿਹਾ ਕਿ ਪਾਰਟੀ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ 'ਤੇ ਪਰਚਾ ਡੀ. ਸੀ. ...
ਲੁਧਿਆਣਾ, 11 ਸਤੰਬਰ (ਕਵਿਤਾ ਖੁੱਲਰ)-ਨਾਰੀ ਏਕਤਾ ਆਸਰਾ ਸੰਸਥਾ ਅਤੇ ਯੂਨਾਈਟਿਡ ਯੂਥ ਫੈੱਡਰੇਸ਼ਨ ਵਲੋਂ ਸਰਬੱਤ ਸਿਹਤ ਬੀਮਾ ਯੋਜਨਾ ਕੈਂਪ ਪ੍ਰਤਾਪ ਨਗਰ, ਕੋਟ ਮੰਗਲ ਸਿੰਘ ਨਗਰ, ਐਸ.ਏ.ਐਸ. ਨਗਰ, ਅਰਜਨ ਨਗਰ ਕੋਟ ਮੰਗਲ ਸਿੰਘ ਵਿਖੇ ਲਗਾਏ ਗਏ, ਜਿਨ੍ਹਾਂ ਵਿਚ 500 ਤੋਂ ਵੱਧ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX