ਤਾਜਾ ਖ਼ਬਰਾਂ


ਕਿਸਾਨ ਸੰਘਰਸ਼ ਕਮੇਟੀ ਵਲੋਂ ਐੱਸ. ਡੀ. ਐੱਮ. ਦਫ਼ਤਰ ਸ਼ਾਹਕੋਟ ਮੂਹਰੇ ਵਿਸ਼ਾਲ ਧਰਨਾ
. . .  1 minute ago
ਸ਼ਾਹਕੋਟ, 17 ਫਰਵਰੀ (ਸਚਦੇਵਾ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਦੀ ਅਗਵਾਈ ਹੇਠ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਐੱਸ. ਡੀ. ਐੱਮ. ਦਫ਼ਤਰ ਸ਼ਾਹਕੋਟ...
ਸ਼ਾਹੀਨ ਬਾਗ਼ ਪ੍ਰਦਰਸ਼ਨਕਾਰੀਆਂ ਦਾ ਪੱਖ ਜਾਣਨ ਲਈ ਸੁਪਰੀਮ ਕੋਰਟ ਨੇ ਨਿਯੁਕਤ ਕੀਤੇ ਵਾਰਤਾਕਾਰ
. . .  8 minutes ago
ਨਵੀਂ ਦਿੱਲੀ, 17 ਫਰਵਰੀ- ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼ ਦਿੱਲੀ ਦੇ ਸ਼ਾਹੀਨ ਬਾਗ਼ 'ਚ ਪਿਛਲੇ ਦੋ ਮਹੀਨਿਆਂ ਤੋਂ ਜਾਰੀ...
ਨੀਲੇ ਕਾਰਡ ਕੱਟੇ ਜਾਣ ਕਾਰਨ ਪੰਜਾਬ ਸਰਕਾਰ ਖ਼ਿਲਾਫ਼ ਸ੍ਰੀ ਮੁਕਤਸਰ ਸਾਹਿਬ 'ਚ ਰੋਹ ਭਰਪੂਰ ਪ੍ਰਦਰਸ਼ਨ
. . .  10 minutes ago
ਸ੍ਰੀ ਮੁਕਤਸਰ ਸਾਹਿਬ, 17 ਫਰਵਰੀ (ਰਣਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਆਟਾ-ਦਾਲ ਸਕੀਮ ਤਹਿਤ ਬਣਾਏ ਨੀਲੇ ਕਾਰਡ ਪੰਜਾਬ ਭਰ 'ਚ ਵੱਡੀ ਗਿਣਤੀ 'ਚ ਕੱਟੇ ਜਾਣ ਕਾਰਨ ਮਜ਼ਦੂਰਾਂ 'ਚ ਰੋਸ ਪਾਇਆ ਜਾ...
ਲੌਂਗੋਵਾਲ ਹਾਦਸੇ ਤੋਂ ਬਾਅਦ ਹਰਕਤ 'ਚ ਆਇਆ ਪ੍ਰਸ਼ਾਸਨ, ਸੂਬੇ ਭਰ 'ਚ ਮੁਹਿੰਮ ਚਲਾ ਕੇ ਸਕੂਲ ਬੱਸਾਂ ਦੀ ਕੀਤੀ ਚੈਕਿੰਗ
. . .  16 minutes ago
ਚੰਡੀਗੜ੍ਹ, 17 (ਅ. ਬ.)- ਬੀਤੇ ਦਿਨੀਂ ਸੰਗਰੂਰ ਦੇ ਲੌਂਗੋਵਾਲ 'ਚ ਵਾਪਰੇ ਸਕੂਲ ਵੈਨ ਹਾਦਸੇ 'ਚ ਚਾਰ ਬੱਚਿਆਂ ਦੀ ਮੌਤ ਤੋਂ ਬਾਅਦ ਅੱਜ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ...
ਟਰੱਕ ਅਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 2 ਵਿਅਕਤੀਆਂ ਦੀ ਮੌਤ, ਦੋ ਗੰਭੀਰ ਜ਼ਖ਼ਮੀ
. . .  51 minutes ago
ਪਾਤੜਾਂ, 17 ਫਰਵਰੀ (ਗੁਰਇਕਬਾਲ ਸਿੰਘ ਖ਼ਾਲਸਾ)- ਬੀਤੀ ਦੇਰ ਰਾਤ ਇੱਥੇ ਕੌਮੀ ਮਾਰਗ 'ਤੇ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ 'ਚ ਜ਼ਖ਼ਮੀ ਹੋ...
ਵੈਨ ਹਾਦਸੇ ਤੋਂ ਬਾਅਦ ਲੌਂਗੋਵਾਲ ਦੇ ਨਿੱਜੀ ਸਕੂਲਾਂ ਵਿਚ ਛਾਇਆ ਸੰਨਾਟਾ, ਸਕੂਲ ਬੱਸਾਂ ਹੋਈਆਂ ਅਲੋਪ
. . .  49 minutes ago
ਲੌਂਗੋਵਾਲ, 17 ਫਰਵਰੀ (ਸ.ਸ.ਖੰਨਾ,ਵਿਨੋਦ) - ਬੀਤੇ ਦਿਨੀਂ ਇੱਕ ਨਿੱਜੀ ਸਕੂਲ ਦੀ ਵੈਨ ਨੂੰ ਅੱਗ ਲੱਗਣ ਕਾਰਨ ਚਾਰ ਮਾਸੂਮ ਬੱਚਿਆਂ ਦੀ ਮੌਤ ਹੋਣ ਕਾਰਨ ਕਸਬਾ ਲੌਂਗੋਵਾਲ ...
ਨਿਰਭੈਆ ਮਾਮਲੇ 'ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਸੁਣਵਾਈ ਜਾਰੀ
. . .  1 minute ago
ਫ਼ਿਰੋਜ਼ਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਉਪ ਪ੍ਰਧਾਨ ਰਾਕੇਸ਼ ਕੁਮਾਰ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
. . .  about 1 hour ago
ਚੰਡੀਗੜ੍ਹ, 17 ਫਰਵਰੀ (ਵਿਕਰਮਜੀਤ ਸਿੰਘ ਮਾਨ)- ਫ਼ਿਰੋਜ਼ਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਉਪ ਪ੍ਰਧਾਨ ਰਾਜੇਸ਼ ਕੁਮਾਰ ਨੇ ਅੱਜ ਆਪਣੇ ਅਹੁਦੇ ਅਤੇ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ...
ਸ਼ਾਹੀਨ ਬਾਗ ਦੇ ਮੁੱਦੇ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 1 hour ago
ਸ਼੍ਰੋਮਣੀ ਕਮੇਟੀ ਤੋਂ ਬਾਦਲ ਪਰਿਵਾਰ ਦਾ ਕਬਜ਼ਾ ਹਟਾਉਣ ਲਈ ਸੁਖਦੇਵ ਢੀਂਡਸਾ ਦਾ ਦੇਵਾਂਗਾ ਸਾਥ- ਰਾਮੂਵਾਲੀਆ
. . .  about 1 hour ago
ਬਰਨਾਲਾ, 17 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)- ਲੋਕ ਭਲਾਈ ਪਾਰਟੀ ਦੀ ਮੁੜ ਸੁਰਜੀਤੀ ਲਈ ਅੱਜ ਬਰਨਾਲਾ ਵਿਖੇ ਪਾਰਟੀ ਵਰਕਰਾਂ ਵਲੋਂ ਰੱਖੀ ਗਈ ਇੱਕ ਮੀਟਿੰਗ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  about 1 hour ago
ਬਰਨਾਲਾ/ਰੂੜੇਕੇ ਕਲਾਂ, 17 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)- ਮਾਨਸਾ-ਬਰਨਾਲਾ ਮੁੱਖ ਮਾਰਗ 'ਤੇ ਰੂੜੇਕੇ ਕਲਾਂ ਵਿਖੇ ਵਾਪਰੇ ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਕੱਤਰ ਕੀਤੀ...
ਬੈਂਕ ਮੁਲਾਜ਼ਮ ਤੋਂ ਲੱਖਾਂ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  about 1 hour ago
ਜ਼ੀਰਾ, 17 ਫਰਵਰੀ (ਪ੍ਰਤਾਪ ਸਿੰਘ ਹੀਰਾ)- ਅੱਜ ਸਵੇਰੇ ਕਰੀਬ 11.40 ਵਜੇ ਤਲਵੰਡੀ ਰੋਡ ਜ਼ੀਰਾ ਵਿਖੇ ਸਥਿਤ ਰਤਨਾਕਰ ਬੈਂਕ (ਆਰ. ਬੀ. ਐੱਲ. ਬੈਂਕ) ਦੇ ਮੁਲਾਜ਼ਮ ਕੋਲੋਂ ਮੋਟਰਸਾਈਕਲ ਸਵਾਰ ਤਿੰਨ ਲੁਟੇਰੇ...
ਮਾਣਹਾਨੀ ਦੇ ਮਾਮਲੇ 'ਚ ਬੈਂਸ ਵਿਰੁੱਧ ਗ਼ੈਰ-ਜ਼ਮਾਨਤੀ ਵਾਰੰਟ ਜਾਰੀ
. . .  1 minute ago
ਪਟਿਆਲਾ, 17 ਫਰਵਰੀ (ਅਮਨਦੀਪ ਸਿੰਘ)- ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ...
ਅੰਮ੍ਰਿਤਸਰ : ਮੁਲਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਨਿਗਮ ਮੁਲਾਜ਼ਮਾਂ ਵਲੋਂ ਹੜਤਾਲ
. . .  about 2 hours ago
ਅੰਮ੍ਰਿਤਸਰ, 17 ਫਰਵਰੀ (ਹਰਮਿੰਦਰ ਸਿੰਘ)- ਨਗਰ ਨਿਗਮ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਸੰਬੰਧੀ ਮੁਲਾਜ਼ਮਾਂ ਦੀ ਸਾਂਝੀ ਸੰਘਰਸ਼ ਕਮੇਟੀ ਵਲੋਂ ਨਿਗਮ ਪ੍ਰਸ਼ਾਸਨ ਨੂੰ ਦਿੱਤੇ ਅਲਟੀਮੇਟਮ ਦਾ...
ਮੁੰਬਈ 'ਚ ਜੀ. ਐੱਸ. ਟੀ. ਭਵਨ 'ਚ ਲੱਗੀ ਅੱਗ
. . .  about 2 hours ago
ਮੁੰਬਈ, 17 ਫਰਵਰੀ- ਮੁੰਬਈ ਦੇ ਮਝਗਾਂਓ ਇਲਾਕੇ 'ਚ ਸਥਿਤ ਜੀ. ਐੱਸ. ਟੀ. ਭਵਨ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ ਭਵਨ ਦੀ ਸੱਤਵੀਂ ਅਤੇ ਅੱਠਵੀਂ ਮੰਜ਼ਲ 'ਤੇ ਲੱਗੀ...
ਸੂਬੇ ਦੇ ਕਿਸਾਨਾਂ ਲਈ ਪੰਜਾਬ ਮੰਡੀ ਬੋਰਡ ਨੇ ਸ਼ੁਰੂ ਕੀਤੀ ਸਿਹਤ ਬੀਮਾ ਯੋਜਨਾ
. . .  about 2 hours ago
ਲੌਂਗੋਵਾਲ ਵੈਨ ਹਾਦਸਾ : ਮਾਸੂਮ ਬੱਚਿਆਂ ਦੇ ਪਰਿਵਾਰਾਂ ਨਾਲ ਦੁੱਖ ਵੰਡਾਉਣ ਪਹੁੰਚੇ ਭਾਈ ਲੌਂਗੋਵਾਲ
. . .  about 2 hours ago
ਹਥਿਆਰਾਂ ਦੀ ਨੋਕ 'ਤੇ ਗੋਲਡ ਲੋਨ ਕੰਪਨੀ 'ਚੋਂ 12 ਕਰੋੜ ਰੁਪਏ ਦਾ ਸੋਨਾ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  about 1 hour ago
ਦੇਸ਼ ਭਰ 'ਚ ਜਲਦ ਹੀ ਲਾਗੂ ਹੋਵੇਗੀ ਇੱਕ ਰਾਸ਼ਟਰ, ਇੱਕ ਰਾਸ਼ਨ ਕਾਰਡ ਸਕੀਮ- ਰਾਓਸਾਹੇਬ ਦਾਨਵੇ
. . .  about 3 hours ago
ਸ੍ਰੀ ਮੁਕਤਸਰ ਸਾਹਿਬ : ਵੈਨਾਂ ਦੀ ਚੈਕਿੰਗ ਕਾਰਨ ਚਾਲਕਾਂ 'ਚ ਮਚਿਆ ਹੜਕੰਪ, ਸਕੂਲਾਂ 'ਚੋਂ ਗ਼ਾਇਬ ਹੋਈਆਂ ਵੈਨਾਂ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਭਾਦੋਂ ਸੰਮਤ 551

ਸ੍ਰੀ ਮੁਕਤਸਰ ਸਾਹਿਬ

ਸੇਵਾ ਕੇਂਦਰ ਬਣੇ, ਮੇਵਾ ਕੇਂਦਰ..ਭਿ੍ਸ਼ਟਾਚਾਰ ਦਾ ਬੋਲਬਾਲਾ

ਮਲੋਟ, 11 ਸਤੰਬਰ (ਗੁਰਮੀਤ ਸਿੰਘ ਮੱਕੜ)- ਲੋਕਾਂ ਦੀ ਸਹੂਲਤ ਲਈ ਬਣਾਏ ਗਏ ਸੇਵਾ ਕੇਂਦਰ ਹੁਣ ਮੇਵਾ ਕੇਂਦਰ ਬਣ ਗਏ ਹਨ, ਜਿੱਥੇ ਲੋਕਾਂ ਦਾ ਕੰਮ ਨਾ ਕਰਕੇ ਮੇਵਾ ਦੇਣ ਵਾਲੇ ਖਪਤਕਾਰਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ | ਇਸ ਦੀ ਜਾਣਕਾਰੀ ਦਿੰਦੇ ਹੋਏ ਸਥਾਨਕ ਤਹਿਸੀਲ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਦੇ 2 ਨੌਜਵਾਨਾਂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ

ਸ੍ਰੀ ਮੁਕਤਸਰ ਸਾਹਿਬ, 11 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਦੋ ਵਿਅਕਤੀਆਂ ਦੀ ਸੜਕ ਹਾਦਸੇ ਦੌਰਾਨ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਹਰਿੰਦਰ ਸਿੰਘ ਸਿੱਧੂ (46) ਡਿਪਟੀ ਮੈਨੇਜਰ ਪੰਜਾਬ ਰਾਜ ...

ਪੂਰੀ ਖ਼ਬਰ »

25 ਕਰੋੜ ਦੀ ਰਿਕਵਰੀ ਪਾਉਣ ਤੋਂ ਭੜਕੇ ਇੰਸਪੈਕਟਰਾਂ ਨੇ ਘੇਰਿਆ ਦਫ਼ਤਰ

ਸ੍ਰੀ ਮੁਕਤਸਰ ਸਾਹਿਬ, 11 ਸਤੰਬਰ (ਹਰਮਹਿੰਦਰ ਪਾਲ)-ਜ਼ਿਲ੍ਹਾ ਫੂਡ ਸਪਲਾਈ ਅਤੇ ਕੰਟਰੋਲ ਦਫ਼ਤਰ ਦੇ ਇੰਸਪੈਕਟਰਾਂ 'ਤੇ ਵਿਭਾਗ ਵਲੋਂ 25 ਕਰੋੜ ਦੀ ਰਿਕਵਰੀ ਪਾਉਣ ਤੋਂ ਭੜਕੇ ਇੰਸਪੈਕਟਰਾਂ ਨੇ ਅੱਜ ਡੀ. ਐੱਫ਼. ਐੱਸ. ਸੀ. ਦਫ਼ਤਰ ਦਾ ਘਿਰਾਓ ਕੀਤਾ | ਇਸ ਮੌਕੇ ਪ੍ਰਦਰਸ਼ਨ ਕਰ ...

ਪੂਰੀ ਖ਼ਬਰ »

ਡੀ. ਐੱਮ. ਐੱਫ਼. ਵਲੋਂ ਟੈੱਟ ਪਾਸ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ

ਸ੍ਰੀ ਮੁਕਤਸਰ ਸਾਹਿਬ, 11 ਸਤੰਬਰ (ਰਣਜੀਤ ਸਿੰਘ ਢਿੱਲੋਂ)- ਡੀ. ਐੱਮ. ਐੱਫ਼. (ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ) ਪੰਜਾਬ ਨੇੇ ਈ.ਟੀ.ਟੀ. ਅਤੇ ਬੀ.ਐੱਡ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ ਕੀਤੀ ਹੈ | | ਫ਼ੈਡਰੇਸ਼ਨ ਦੇ ਸੂਬਾ ਸੰਯੁਕਤ ਸਕੱਤਰ ...

ਪੂਰੀ ਖ਼ਬਰ »

ਕੁੱਟਮਾਰ ਦੇ ਸ਼ਿਕਾਰ ਵਿਅਕਤੀ ਦੀ ਇਲਾਜ ਖੁਣੋਂ ਮੌਤ, ਮਾਮਲਾ ਦਰਜ

ਸ੍ਰੀ ਮੁਕਤਸਰ ਸਾਹਿਬ, 11 ਸਤੰਬਰ (ਹਰਮਹਿੰਦਰ ਪਾਲ)-ਸਿਲੰਡਰ ਨੂੰ ਲੈ ਕੇ ਸ਼ਹਿਰ ਦੇ ਮੌੜ ਰੋਡ ਬਾਈਪਾਸ 'ਤੇ ਕਾਲੋਨੀ 'ਚ ਹੋਏ ਝਗੜੇ 'ਚ ਕੁੱਝ ਵਿਅਕਤੀਆਂ ਨੇ ਇਕ ਵਿਅਕਤੀ ਨੂੰ ਬੁਰੀ ਤਰ੍ਹਾਂ ਨਾਲ ਕੁੱਟਿਆ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ | ਉਸ ਦੇ ਬਾਅਦ ਉਸ ਦੀ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਵਲੋਂ ਪੋਸਟਰ ਜਾਰੀ

ਗਿੱਦੜਬਾਹਾ, 11 ਸਤੰਬਰ (ਬਲਦੇਵ ਸਿੰਘ ਘੱਟੋਂ)- ਗਿੱਦੜਬਾਹਾ ਡਵੀਜ਼ਨ ਵਿਚ ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਪਾਵਰਕਾਮ ਜ਼ੋਨ ਬਠਿੰਡਾ, ਸਰਕਲ ਪ੍ਰਧਾਨ ਕਿਰਪਾਲ ਸਿੰਘ ਮੱਲ੍ਹੀ, ਟੀ. ਅੱੈਸ. ਯੂ. (ਭੰਗਲ ਗਰੁੱਪ) ਰੋਸ਼ਨ ਸਿੰਘ ਮੰਡਲ ਪ੍ਰਧਾਨ ਦੀ ਅਗਵਾਈ ਵਿਚ ਮੀਟਿੰਗ ਕੀਤੀ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਸਰਕਾਰੀ ਹਸਪਤਾਲ ਗਿੱਦੜਬਾਹਾ ਦਾ ਦੌਰਾ

ਗਿੱਦੜਬਾਹਾ, 11 ਸਤੰਬਰ (ਬਲਦੇਵ ਸਿੰਘ ਘੱਟੋਂ)-ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਡਾ. ਨਵਦੀਪ ਸਿੰਘ ਨੇ ਸਿਵਲ ਹਸਪਤਾਲ ਗਿੱਦੜਬਾਹਾ ਦਾ ਦੌਰਾ ਕੀਤਾ | ਇਸ ਮੌਕੇ ਸਿਵਲ ਹਸਪਤਾਲ ਗਿੱਦੜਬਾਹਾ ਦੇ ਐੱਸ. ਐੱਸ. ਓ. ਡਾ. ਪ੍ਰਦੀਪ ਸਚਦੇਵਾ ਦੀ ਅਗਵਾਈ ਵਿਚ ਸਮੂਹ ਸਟਾਫ਼ ਵਲੋਂ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਕਮੇਟੀ ਨੇ ਮੰਦਬੁੱਧੀ ਔਰਤ ਨੂੰ ਆਸਰਾ ਕੇਂਦਰ ਭਰਤੀ ਕਰਵਾਇਆ

ਦੋਦਾ, 11 ਸਤੰਬਰ (ਰਵੀਪਾਲ)-ਨਸ਼ਾ ਵਿਰੋਧੀ ਤੇ ਵੈੱਲਫੇਅਰ ਕਮੇਟੀ ਦੋਦਾ ਵਲੋਂ ਕੂੜੇ-ਕਰਕਟ 'ਚ ਦਿਨ ਰਾਤ ਰੁਲ ਰਹੀ ਮੰਦਬੁੱਧੀ ਔਰਤ ਨੂੰ ਹਰਪ੍ਰਭੂ ਸਿਮਰਨ ਆਸਰਾ ਕੇਂਦਰ ਐਲਨਾਬਾਦ ਹਰਿਆਣਾ ਪ੍ਰਦੇਸ਼ 'ਚ ਭਰਤੀ ਕਰਵਾਇਆ ਗਿਆ | ਕਮੇਟੀ ਦੇ ਆਗੂ ਪੂਰਨ ਸਿੰਘ, ਬੇਅੰਤ ਸਿੰਘ, ...

ਪੂਰੀ ਖ਼ਬਰ »

ਸ਼ਹਿਰ ਵਾਸੀ ਆਪਣਾ ਬਣਦਾ ਪ੍ਰਾਪਰਟੀ ਟੈਕਸ 30 ਤੱਕ ਜਮ੍ਹਾਂ ਕਰਵਾਉਣ- ਧਾਲੀਵਾਲ

ਮਲੋਟ, 11 ਸਤੰਬਰ (ਗੁਰਮੀਤ ਸਿੰਘ ਮੱਕੜ)-ਪ੍ਰਾਪਰਟੀ ਟੈਕਸ ਇੰਸਪੈਕਟਰ ਜਗਤਾਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤੇ ਨਗਰ ਕੌਾਸਲ ਦੇ ਕਾਰਜਸਾਧਕ ਅਫ਼ਸਰ ਜਗਸੀਰ ਸਿੰਘ ਧਾਲੀਵਾਲ ਨੇ ਸ਼ਹਿਰ ਵਾਸੀਆਂ ਨੂੰ ਦੁਕਾਨ ਜਾਂ ਮਕਾਨ ਦਾ ਬਕਾਇਆ ਹਾਊਸ ਟੈਕਸ ਤੇ ਪ੍ਰਾਪਰਟੀ ਟੈਕਸ ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀ ਯੂਨੀਅਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 11 ਸਤੰਬਰ (ਰਣਜੀਤ ਸਿੰਘ ਢਿੱਲੋਂ)-ਮਗਨਰੇਗਾ ਕਰਮਚਾਰੀ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਲਵਿੰਦਰ ਸਿੰਘ ਦੀ ਅਗਵਾਈ ਹੇਠ ਸਥਾਨਕ ਗੁਰੂ ਗੋਬਿੰਦ ਪਾਰਕ ਵਿਖੇ ਹੋਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਗੁਰਦਾਸ ਸਿੰਘ ਬਾਦਲ ਨੇ ਗ੍ਰਹਿ ਵਿਖੇ ਪਹੁੰਚ ਕੇ ਪ੍ਰਕਾਸ਼ ਸਿੰਘ ਬਾਦਲ ਦਾ ਹਾਲ ਪੁੱਛਿਆ

ਲੰਬੀ, 11 ਸਤੰਬਰ (ਸ਼ਿਵਰਾਜ ਸਿੰਘ ਬਰਾੜ, ਮੇਵਾ ਸਿੰਘ)-ਸਿਆਸੀ ਵਖਰੇਵਿਆਂ ਦੇ ਬਾਵਜੂਦ ਰਾਮ ਲਛਮਣ ਦੀ ਜੋੜੀ ਵਜੋਂ ਜਾਣੇ ਜਾਂਦੇ ਪ੍ਰਕਾਸ਼ ਸਿੰਘ ਬਾਦਲ ਅਤੇ ਗੁਰਦਾਸ ਸਿੰਘ ਬਾਦਲ ਦਾ ਪਿਆਰ ਅਜੇ ਵੀ ਜਿਉਂ ਦਾ ਤਿਉਂ ਬਰਕਰਾਰ ਹੈ | ਸਿਆਸਤ ਦੀ ਸ਼ਤਰੰਜੀ ਖੇਡ ਕਾਰਨ ਬਾਦਲ ...

ਪੂਰੀ ਖ਼ਬਰ »

ਦਸਮੇਸ਼ ਕਾਲਜ ਬਾਦਲ ਦੀਆਂ ਵਿਦਿਆਰਥਣਾਂ ਵਲੋਂ ਰੋਜ਼ਗਾਰ ਬਿਉਰੋ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 11 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਦਸਮੇਸ਼ ਗਰਲਜ਼ ਕਾਲਜ, ਬਾਦਲ ਦੀਆਂ ਵਿਦਿਆਰਥਣਾਂ ਨੇ ਦੌਰਾ ਕੀਤਾ | ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਉਤਪਤੀ ਤੇ ਟ੍ਰੇਨਿੰਗ ਅਫ਼ਸਰ ...

ਪੂਰੀ ਖ਼ਬਰ »

ਖੋ-ਖੋ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ

ਪੰਨੀਵਾਲਾ ਫ਼ੱਤਾ, 11 ਸਤੰਬਰ (ਰੁਪਿੰਦਰ ਸਿੰਘ ਸੇਖੋਂ)- ਜ਼ੋਨ ਰਾਣੀਵਾਲਾ ਦੇ ਸਕੂਲੀ ਖੇਡਾਂ ਦੇ ਹੋਏ ਜ਼ੋਨ ਮੁਕਾਬਲਿਆਂ 'ਚ ਗੁੱਡ ਸੈਫ਼ਰਡ ਸਕੂਲ ਪੰਨੀਵਾਲਾ ਦੇ ਵਿਦਿਆਰਥੀਆਂ ਨੇ ਖੋ-ਖੋ-17 ਸਾਲ ਵਰਗ 'ਚ ਪਹਿਲਾ, ਲੜਕੇ 14 ਸਾਲਾ ਵਰਗ ਵਿਚ ਦੂਜਾ ਅਤੇ ਅੰਡਰ-19 ਲੜਕਿਆਂ ਨੇ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਪ੍ਰਭਾਤ ਫੇਰੀ ਕੱਢੀ

ਗਿੱਦੜਬਾਹਾ, 11 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਪਿੰਡਾਂ ਵਿਚ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ | ਗੋਬਿੰਦ ਸਿੰਘ ਲੌਾਗੋਵਾਲ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਤੇ ਟੈ੍ਰਫਿਕ ਨਿਯਮਾਂ ਸਬੰਧੀ ਸੈਮੀਨਾਰ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 11 ਸਤੰਬਰ (ਰਣਜੀਤ ਸਿੰਘ ਢਿੱਲੋਂ)-ਵਾਈ. ਐੱਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਿੰਡ ਥਾਂਦੇਵਾਲਾ ਵਿਖੇ ਨਸ਼ਾ ਵਿਰੋਧੀ ਤੇ ਟੈ੍ਰਫਿਕ ਨਿਯਮਾਂ ਸਬੰਧੀ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਏ. ਐੱਸ. ਆਈ. ਕਾਸਮ ਅਲੀ, ਏ. ਐੱਸ. ਆਈ. ਗੁਰਜੰਟ ਸਿੰਘ ...

ਪੂਰੀ ਖ਼ਬਰ »

ਫ਼ਰੀਡਮ ਫ਼ਾਈਟਰਜ਼ ਸੰਸਥਾ ਦੀ ਮੀਟਿੰਗ ਹੋਈ

ਮਲੋਟ, 11 ਸਤੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਫ਼ਰੀਡਮ ਫ਼ਾਈਟਰਜ਼ ਉਤਰਾਧਿਕਾਰੀ ਸੰਸਥਾ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਨਿਰਮਲ ਸਿੰਘ ਦੀ ਅਗਵਾਈ ਵਿਚ ਹੋਈ, ਜਿਸ ਵਿਚ ਸੰਸਥਾ ਦੀ ਮੰਗਾਂ ਨੂੰ ਲੈ ਕੇ ਅਹਿਮ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਨੂੰ ਸੰਬੋਧਨ ਕਰਦੇ ...

ਪੂਰੀ ਖ਼ਬਰ »

ਨਸ਼ਿਆਂ ਤੇ ਭਰੂਣ ਹੱਤਿਆ ਿਖ਼ਲਾਫ਼ ਜਾਗਰੂਕਤਾ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 11 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸਮਾਜਿਕ ਸੁਰੱਖਿਆ ਤੇ ਇਸਤਰੀ 'ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਸਮਾਜਸੇਵੀ ਸੰਸਥਾ ਆਸਰਾ ਚੈਰੀਟੇਬਲ ਫਾਊਾਡੇਸ਼ਨ ਵਲੋਂ ਨਸ਼ਿਆਂ ਤੇ ਭਰੂਣ ਹੱਤਿਆ ਿਖ਼ਲਾਫ਼ 'ਨਵੀਂ ਸਵੇਰ ਵੱਲ' ਮੁਹਿੰਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਬਰਕੰਦੀ ਵਿਖੇ ਸਨਮਾਨ ਸਮਾਗਮ ਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਸਕੂਲ ਮੁਖੀ ਜਸਮੀਤ ਕੌਰ, ਚੇਅਰਮੈਨ ਗੀਤਾ ਰਾਣੀ, ਸਕੂਲ ਮੁਖੀ ਮਨਜਿੰਦਰ ਕੌਰ, ਚੇਅਰਮੈਨ ਮਨਪ੍ਰੀਤ ਕੌਰ, ਸਕੂਲ ਮੁਖੀ ਨੀਤੂ ਅਤੇ ਚੇਅਰਮੈਨ ਸੁਖਜਿੰਦਰ ਕੌਰ ਦੀ ਅਗਵਾਈ ਵਿਚ ਕਰਵਾਏ ਗਏ ਸਮਾਗਮ ਮੌਕੇ ਖੇਡਾਂ ਤੇ ਪੜ੍ਹਾਈ ਵਿਚ ਉਪਲੱਬਧੀਆਂ ਹਾਸਲ ਕਰਨ ਵਾਲੇ ਵਿਦਿਆਰਥੀਆਂ 'ਤੇ ਖਿਡਾਰੀਆਂ ਨੂੰ ਪ੍ਰਸੰਸਾ ਪੱਤਰ ਤੇ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੰਸਥਾ ਦੇ ਪ੍ਰਬੰਧਕ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਅਜਿਹੇ ਉਪਰਾਲੇ ਜਾਰੀ ਰਹਿਣਗੇ |


ਖ਼ਬਰ ਸ਼ੇਅਰ ਕਰੋ

ਜ਼ਿਲ੍ਹਾ ਪੱਧਰੀ ਫੁੱਟਬਾਲ ਟੂਰਨਾਮੈਂਟ ਸਮਾਪਤ

ਸ੍ਰੀ ਮੁਕਤਸਰ ਸਾਹਿਬ, 11 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਤੇ ਏ. ਈ. ਓ. ਦਲਜੀਤ ਸਿੰਘ ਵੜਿੰਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿ੍ੰਸੀਪਲ ਸੁਖਦਰਸ਼ਨ ਸਿੰਘ ਬੇਦੀ ਦੀ ਨਿਗਰਾਨੀ ਹੇਠ ਸਥਾਨਕ ਗੁਰੂ ਗੋਬਿੰਦ ਸਿੰਘ ...

ਪੂਰੀ ਖ਼ਬਰ »

ਚੈਂਪੀਅਨ ਬਣਨ 'ਤੇ ਸਮਾਗਮ ਦੌਰਾਨ ਜੇਤੂ ਸਕੂਲੀ ਬੱਚਿਆਂ ਦਾ ਸਨਮਾਨ

ਦੋਦਾ, 11 ਸਤੰਬਰ (ਰਵੀਪਾਲ)-ਪਿਛਲੇ ਦਿਨੀਂ ਕਰਵਾਈਆਂ ਗਰਮ ਰੁੱਤ ਖੇਡਾਂ ਦੇ ਮੁਕਾਬਲੇ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੋਦਾ ਵਲੋਂ ਚੈਂਪੀਅਨ ਬਣਨ 'ਤੇ ਸਕੂਲ 'ਚ ਕਰਵਾਏ ਸਮਾਗਮ ਦੌਰਾਨ ਜੇਤੂ ਬੱਚਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਪਿ੍ੰਸੀਪਲ ਮੈਡਮ ਅੰਜਨਾ ...

ਪੂਰੀ ਖ਼ਬਰ »

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੂੰ ਮਿਲਿਆ ਆਧੁਨਿਕ 'ਟੈਨਿਸ ਅਕੈਡਮੀ' ਦਾ ਮਾਣ

ਸ੍ਰੀ ਮੁਕਤਸਰ ਸਾਹਿਬ, 11 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਜ਼ਿਲ੍ਹਾ ਉਲੰਪਿਕ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਨੇ ਸ੍ਰੀ ਮੁਕਤਸਰ ਸਾਹਿਬ ਦੇ ਵਾਸੀਆਂ ਖਾਸ ਕਰਕੇ ਨੌਜਵਾਨਾਂ ਨੂੰ ਖੇਡਾਂ ਵੱਲ ਮੋੜਨ ਲਈ ਵਿਲੱਖਣ ਪਹਿਲ ਕੀਤੀ ਹੈ | ਤੰਦਰੁਸਤ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ 'ਚ ਨਸ਼ਿਆਂ ਵਿਰੁੱਧ ਸੈਮੀਨਾਰ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 11 ਸਤੰਬਰ (ਰਣਜੀਤ ਸਿੰਘ ਢਿੱਲੋਂ)- ਭਾਰਤ ਸਰਕਾਰ ਦੇ ਮਨੁੱਖੀ ਵਿਕਾਸ ਮੰਤਰਾਲੇ ਵਲੋਂ ਸ਼ੁਰੂ ਕੀਤੇ ਗਏ ਸਵੱਛ ਪਖਵਾੜਾ ਪ੍ਰੋਗਰਾਮ ਅਧੀਨ ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਤੇ ਗੁਰੂ ਨਾਨਕ ਕਾਲਜੀਏਟ ਸ. ਸ. ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ...

ਪੂਰੀ ਖ਼ਬਰ »

ਗੁਰਦੀਪ ਸਿੰਘ ਨੇ ਭਾਈਕਾ ਕੇਰਾ ਚੌਕੀ ਦਾ ਚਾਰਜ ਸੰਭਾਲਿਆ

ਲੰਬੀ, 11 ਸਤੰਬਰ (ਸ਼ਿਵਰਾਜ ਸਿੰਘ ਬਰਾੜ)- ਹਲਕਾ ਲੰਬੀ ਦੀ ਪੁਲਿਸ ਚੌਕੀ ਭਾਈਕਾ ਕੇਰਾ ਦਾ ਇੰਚਾਰਜ ਗੁਰਦੀਪ ਸਿੰਘ ਸੇਖੋਂ ਨੰੂ ਲਾਇਆ ਗਿਆ ਹੈ | ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਦੀਪ ਸਿੰਘ ਸੇਖੋਂ ਨੇ ਕਿਹਾ ਕਿ ਗੈਰ ਸਮਾਜਿਕ ਅਨਸਰਾਂ ਨਾਲ ਸਖ਼ਤੀ ਨਾਲ ...

ਪੂਰੀ ਖ਼ਬਰ »

ਕਰਾਟੇ ਖਿਡਾਰੀਆਂ ਨੇ ਜਿੱਤੇ ਸੋਨੇ ਦੇ ਤਗਮੇ

ਮਲੋਟ, 11 ਸਤੰਬਰ (ਗੁਰਮੀਤ ਸਿੰਘ ਮੱਕੜ)- ਜ਼ਿਲ੍ਹਾ ਸਿੱਖਿਆ ਵਿਭਾਗ ਵਲੋਂ ਸਕੂਲ ਗੇਮ ਆਫ਼ ਇੰਡੀਆ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਸਿਟੀ ਮੋਨਟੇਸਰੀ ਸਕੂਲ ਗਿੱਦੜਬਾਹਾ ਵਿਖੇ ਕਰਵਾਏ ਗਏ, ਜਿਸ ਵਿਚ ਜ਼ਿਲੇ੍ਹ ਭਰ ਦੇ ਸਕੂਲਾਂ ਦੇ ਲਗਪਗ 300 ਵਿਦਿਆਰਥੀਆਂ ਨੇ ਭਾਗ ਲਿਆ ਤੇ ...

ਪੂਰੀ ਖ਼ਬਰ »

ਅੰਮਿ੍ਤ ਪਬਲਿਕ ਸਕੂਲ ਦੀ ਫੁੱਟਬਾਲ ਟੀਮ ਰਹੀ ਅੱਵਲ

ਦੋਦਾ , 11 ਸਤੰਬਰ (ਰਵੀਪਾਲ)- ਅੰਮਿ੍ਤ ਪਬਲਿਕ ਸਕੂਲ ਭਲਾਈਆਣਾ ਦੇ ਖਿਡਾਰੀਆਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ 'ਚ ਹੋਈਆਂ ਜ਼ਿਲ੍ਹਾ ਪੱਧਰੀ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ...

ਪੂਰੀ ਖ਼ਬਰ »

ਨਿਊ ਸ੍ਰੀ ਰਾਮ ਨਾਟਕ ਕਲੱਬ ਗਿੱਦੜਬਾਹਾ ਦੀ ਚੋਣ ਸਰਬਸੰਮਤੀ ਨਾਲ ਹੋਈ

ਗਿੱਦੜਬਾਹਾ, 11 ਸਤੰਬਰ (ਬਲਦੇਵ ਸਿੰਘ ਘੱਟੋਂ)-ਸਥਾਨਕ ਧਾਰਮਿਕ ਸੰਸਥਾ ਨਿਊ ਸ੍ਰੀ ਰਾਮ ਨਾਟਕ ਕਲੱਬ ਦੀ ਮੀਟਿੰਗ ਸੰਸਥਾਪਕ ਗੋਬਿੰਦ ਗੁਪਤਾ ਤੇ ਪ੍ਰਧਾਨ ਅਸ਼ੋਕ ਬੁੱਟਰ ਦੀ ਅਗਵਾਈ ਵਿਚ ਕੀਤੀ ਗਈ | ਇਸ ਮੌਕੇ ਸਾਲ 2019-20 ਲਈ ਸਰਬਸੰਮਤੀ ਨਾਲ ਚੋਣ ਕੀਤੀ ਗਈ | ਇਸ ਸਬੰਧੀ ...

ਪੂਰੀ ਖ਼ਬਰ »

ਚਰਨਜੀਤ ਕੌਰ ਸਿੱਧੂ ਨਮਿਤ ਅੰਤਿਮ ਅਰਦਾਸ 13 ਨੂੰ

ਸ੍ਰੀ ਮੁਕਤਸਰ ਸਾਹਿਬ, 11 ਸਤੰਬਰ (ਰਣਜੀਤ ਸਿੰਘ ਢਿੱਲੋਂ)-ਬਲਵਿੰਦਰ ਸਿੰਘ ਸਿੱਧੂ ਸੀਨੀਅਰ ਸਹਾਇਕ ਅਸਲਾ ਸ਼ਾਖਾ ਦਫ਼ਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਵੱਡੇ ਭਰਜਾਈ ਚਰਨਜੀਤ ਕੌਰ ਸਿੱਧੂ ਪਤਨੀ ਦਰਸ਼ਨ ਸਿੰਘ ਸਿੱਧੂ ਵਾਸੀ ਗੁਰੂ ਤੇਗ ਬਹਾਦਰ ਡੇਅਰੀ ...

ਪੂਰੀ ਖ਼ਬਰ »

ਵਿਧਾਇਕ ਰਾਜਾ ਵੜਿੰਗ ਦੇ ਜੱਦੀ ਪਿੰਡ 'ਚ ਵੰਡੇ ਲੱਡੂ

ਮੰਡੀ ਬਰੀਵਾਲਾ, 11 ਸਤੰਬਰ (ਨਿਰਭੋਲ ਸਿੰਘ)-ਅਮਰਿੰਦਰ ਸਿੰਘ ਰਾਜਾ ਵੜਿੰਗ ਵਿਧਾਇਕ ਗਿੱਦੜਬਾਹਾ ਨੂੰ ਕੈਬਨਿਟ ਰੈਂਕ ਮਿਲਣ 'ਤੇ ਉਨ੍ਹਾਂ ਦੇ ਜੱਦੀ ਪਿੰਡ ਵੜਿੰਗ ਵਿਚ ਖ਼ੁਸ਼ੀਆਂ ਦਾ ਮਾਹੌਲ ਦੇਖਣ ਨੂੰ ਮਿਲਿਆ | ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਅਮਰਿੰਦਰ ਸਿੰਘ ਰਾਜਾ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਮੱਛਰ ਮਾਰਨ ਵਾਲੀ ਸਪਰੇਅ ਕਰਵਾਈ

ਗਿੱਦੜਬਾਹਾ, 11 ਸਤੰਬਰ (ਬਲਦੇਵ ਸਿੰਘ ਘੱਟੋਂ)-ਸਥਾਨਕ ਬਾਦਲ ਰੋਡ 'ਤੇ ਮਲੇਰੀਏ ਦਾ ਪੌਜਟਿਵ ਕੇਸ ਮਿਲਣ ਤੋਂ ਬਾਅਦ ਸਿਵਲ ਹਸਪਤਾਲ ਗਿੱਦੜਬਾਹਾ ਦੇ ਪ੍ਰਸ਼ਾਸਨ ਵਲੋਂ ਚੌਕਸੀ ਵਰਤਦਿਆਂ ਬਾਦਲ ਰੋਡ ਅਤੇ ਆਸ-ਪਾਸ ਦੇ ਖੇਤਰਾਂ 'ਚ ਵਸਦੇ ਲੋਕਾਂ ਦੀ ਜਾਂਚ ਕੀਤੀ ਅਤੇ ਮੌਕੇ ...

ਪੂਰੀ ਖ਼ਬਰ »

ਕਿਸਾਨ ਬੇਅੰਤ ਸਿੰਘ ਨੇ ਹੈਪੀ ਸੀਡਰ ਨਾਲ ਕਣਕ ਬਿਜਾਈ ਦਾ ਲਿਆ ਫ਼ੈਸਲਾ

ਲੰਬੀ, 11 ਸਤੰਬਰ (ਸ਼ਿਵਰਾਜ ਸਿੰਘ ਬਰਾੜ)- ਜ਼ਿਲ੍ਹੇ ਦੇ ਪਿੰਡ ਲੰਬੀ ਦੇ ਕਿਸਾਨ ਬੇਅੰਤ ਸਿੰਘ ਨੇ ਪਿਛਲੇ ਸਾਲ ਆਪਣੇ 12 ਏਕੜ ਖੇਤ ਵਿਚੋਂ 2 ਏਕੜ ਵਿਚ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਦਾ ਤਜਰਬਾ ਕਰਦਿਆਂ ਇਸ ਵਾਰ ਆਪਣੇ ਉਸੇ ਸਫ਼ਲ ਤਜਰਬੇ ਦੇ ਅਧਾਰ 'ਤੇ ਉਸਨੇ ਆਪਣੇ ਸਾਰੇ ...

ਪੂਰੀ ਖ਼ਬਰ »

ਗੁਰਦੀਪ ਸਿੰਘ ਨੇ ਭਾਈਕਾ ਕੇਰਾ ਚੌਕੀ ਦਾ ਚਾਰਜ ਸੰਭਾਲਿਆ

ਲੰਬੀ, 11 ਸਤੰਬਰ (ਸ਼ਿਵਰਾਜ ਸਿੰਘ ਬਰਾੜ)- ਹਲਕਾ ਲੰਬੀ ਦੀ ਪੁਲਿਸ ਚੌਕੀ ਭਾਈਕਾ ਕੇਰਾ ਦਾ ਇੰਚਾਰਜ ਗੁਰਦੀਪ ਸਿੰਘ ਸੇਖੋਂ ਨੰੂ ਲਾਇਆ ਗਿਆ ਹੈ | ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਦੀਪ ਸਿੰਘ ਸੇਖੋਂ ਨੇ ਕਿਹਾ ਕਿ ਗੈਰ ਸਮਾਜਿਕ ਅਨਸਰਾਂ ਨਾਲ ਸਖ਼ਤੀ ਨਾਲ ...

ਪੂਰੀ ਖ਼ਬਰ »

ਚਰਨਜੀਤ ਕੌਰ ਸਿੱਧੂ ਨਮਿਤ ਅੰਤਿਮ ਅਰਦਾਸ 13 ਨੂੰ

ਚਰਨਜੀਤ ਕੌਰ ਸਿੱਧੂ | ਸ੍ਰੀ ਮੁਕਤਸਰ ਸਾਹਿਬ, 11 ਸਤੰਬਰ (ਰਣਜੀਤ ਸਿੰਘ ਢਿੱਲੋਂ)-ਬਲਵਿੰਦਰ ਸਿੰਘ ਸਿੱਧੂ ਸੀਨੀਅਰ ਸਹਾਇਕ ਅਸਲਾ ਸ਼ਾਖਾ ਦਫ਼ਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਵੱਡੇ ਭਰਜਾਈ ਚਰਨਜੀਤ ਕੌਰ ਸਿੱਧੂ ਪਤਨੀ ਦਰਸ਼ਨ ਸਿੰਘ ਸਿੱਧੂ ਵਾਸੀ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਸਿੱਧੂਪੁਰ) ਬਲਾਕ ਗਿੱਦੜਬਾਹਾ ਦੀ ਚੋਣ ਹੋਈ

ਗਿੱਦੜਬਾਹਾ, 11 ਸਤੰਬਰ (ਬਲਦੇਵ ਸਿੰਘ ਘੱਟੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਬਲਾਕ ਪੱਧਰੀ ਚੋਣ ਅੱਜ ਸਥਾਨਕ ਗੁਰਦੁਆਰਾ ਦੁੱਖ ਨਿਵਾਰਣ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਬੂੜਾ ਗੁੱਜਰ ਦੀ ਹਾਜ਼ਰੀ ਵਿਚ ਹੋਈ, ਜਿਸ ਵਿਚ ਗੋਰਾ ਸਿੰਘ ...

ਪੂਰੀ ਖ਼ਬਰ »

ਸੇਮ ਨਾਲਿਆਂ ਦੇ ਪੁਲਾਂ 'ਤੇ ਗਰਿੱਲਾਂ ਲਗਾਉਣ ਦੀ ਮੰਗ

ਮੰਡੀ ਬਰੀਵਾਲਾ, 11 ਸਤੰਬਰ (ਨਿਰਭੋਲ ਸਿੰਘ)- ਗੁਰਵਿੰਦਰ ਸਿੰਘ, ਨਵਰਾਜ ਸਿੰਘ, ਮਹਿੰਦਰ ਸਿੰਘ ਨੇ ਦੱਸਿਆ ਕਿ ਭਾਵੇਂ ਸੇਮ ਨਾਲਿਆਂ ਨੂੰ ਬਣਾਇਆ ਲੰਮਾ ਸਮਾਂ ਹੋ ਗਿਆ ਹੈ ਅਤੇ ਜੋ ਸੇਮ ਨਾਲੇ ਬਣਾਏ ਗਏ ਹਨ | ਉਨ੍ਹਾਂ ਦੇ ਪੁਲਾਂ 'ਤੇ ਗਰਿੱਲਾਂ ਅਜੇ ਤੱਕ ਨਹੀਂ ਲਾਈਆਂ, ਜਿਸ ...

ਪੂਰੀ ਖ਼ਬਰ »

ਐੱਸ. ਓ. ਆਈ. ਦੀ ਜਿੱਤ 'ਚ ਲੱਪੀ ਈਨਾਖੇੜਾ ਨੇ ਨਿਭਾਈ ਅਹਿਮ ਭੂਮਿਕਾ

ਮਲੋਟ, 11 ਸਤੰਬਰ (ਗੁਰਮੀਤ ਸਿੰਘ ਮੱਕੜ)- ਸਥਾਨਕ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਲੱਪੀ ਈਨਾਖੇੜਾ ਵਲੋਂ ਪੰਜਾਬ ਯੂਨੀਵਰਸਿਟੀ ਸਟੂਡੈਂਟ ਕੌਸਲ ਚੰਡੀਗੜ੍ਹ ਦੀਆਂ ਚੋਣਾਂ ਵਿਚ ਅਕਾਲੀ ਦਲ ਵਿੰਗ ਐੱਸ. ਓ. ਆਈ. ਦੇ ਚੇਤਨ ਚੌਧਰੀ ਦੇ ਪ੍ਰਧਾਨ ਦੇ ਅਹੁਦੇ ਦੀ ਚੋਣ ...

ਪੂਰੀ ਖ਼ਬਰ »

ਰਾਹੁਲ ਕੁਮਾਰ ਨੂੰ ਸੇਵਾਦਾਰ, ਬੇਲਦਾਰ ਤੇ ਮਾਲੀ ਯੂਨੀਅਨ ਦਾ ਪ੍ਰਧਾਨ ਚੁਣਿਆ

ਮਲੋਟ, 11 ਸਤੰਬਰ (ਗੁਰਮੀਤ ਸਿੰਘ ਮੱਕੜ)- ਸਥਾਨਕ ਨਗਰ ਕੌਾਸਲ ਦਫ਼ਤਰ ਵਿਖੇ ਨਗਰ ਕੌਾਸਲ ਸੇਵਾਦਾਰ, ਬੇਲਦਾਰ ਤੇ ਮਾਲੀ ਯੂਨੀਅਨ ਦੇ ਮੈਂਬਰਾਂ ਦਾ ਇਕ ਅਹਿਮ ਮੀਟਿੰਗ ਹੋਈ | ਇਸ ਮੀਟਿੰਗ ਦੇ ਦੌਰਾਨ ਪੰਜਾਬ ਮਿਊਾਸੀਪਲ ਵਰਕਰ ਯੂਨੀਅਨ ਦੇ ਵਾਇਸ ਪ੍ਰਧਾਨ ਜਗਤਾਰ ਸਿੰਘ ਨੇ ...

ਪੂਰੀ ਖ਼ਬਰ »

ਗ੍ਰਾਮੀਣ ਡਾਕ ਸੇਵਕਾਂ ਦੀਆਂ ਅਸਾਮੀਆਂ ਲਈ ਅਪਲਾਈ ਕਰਨ ਦੀ ਤਰੀਕ 'ਚ ਵਾਧਾ

ਸ੍ਰੀ ਮੁਕਤਸਰ ਸਾਹਿਬ, 11 ਸਤੰਬਰ (ਰਣਜੀਤ ਸਿੰਘ ਢਿੱਲੋਂ)- ਭਾਰਤੀ ਡਾਕ ਵਿਭਾਗ ਵਲੋਂ ਫ਼ਰੀਦਕੋਟ ਡਿਵੀਜ਼ਨ (ਜ਼ਿਲ੍ਹਾ ਫ਼ਰੀਦਕੋਟ, ਮੋਗਾ, ਸ੍ਰੀ ਮੁਕਤਸਰ ਸਾਹਿਬ) ਅਧੀਨ ਸਥਾਪਿਤ ਡਾਕ ਘਰਾਂ ਵਿਚ ਖਾਲੀ ਪਈਆਂ ਗ੍ਰਾਮੀਣ ਡਾਕ ਸੇਵਕਾਂ ਦੀਆਂ 49 ਅਸਾਮੀਆਂ ਭਰਨ ਲਈ ਆਨਲਾਈਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX