ਤਾਜਾ ਖ਼ਬਰਾਂ


ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ
. . .  1 day ago
ਠੱਠੀ ਭਾਈ, 21 ਨਵੰਬਰ (ਜਗਰੂਪ ਸਿੰਘ ਮਠਾੜੂ)-ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਅਤੇ ਸੀਨੀਅਰ ਆਗੂ ਭਗਵੰਤ ਮਾਨ 22 ਨਵੰਬਰ ਨੂੰ ਸ਼ਾਮ 4 ਵਜੇ ਤੋਂ 6 ਵਜੇ ਤੱਕ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ...
ਕਿਸਾਨਾਂ ਤੱਕ ਨਹੀਂ ਪਹੁੰਚੇਗਾ ਪਰਾਲੀ ਦੀ ਸੰਭਾਲ ਲਈ ਐਲਾਨ ਕੀਤਾ ਮੁਆਵਜ਼ਾ : ਚੀਮਾ
. . .  1 day ago
ਫ਼ਤਿਹਗੜ੍ਹ ਸਾਹਿਬ, 21 ਨਵੰਬਰ (ਅਰੁਣ ਆਹੂਜਾ)- ਪਿਛਲੀ ਅਕਾਲੀ ਸਰਕਾਰ ਸਮੇਂ ਹੋਂਦ 'ਚ ਆਏ ਬਿਜਲੀ ਮਾਫ਼ੀਆ, ਰੇਤ ਮਾਫ਼ੀਆ, ਲੈਂਡ ਮਾਫ਼ੀਆਂ, ਕੇਬਲ ਮਾਫ਼ੀਆ ਤੇ ਗੁੰਡਾ ਟੈਕਸ ...
ਈ.ਡੀ. ਨੇ ਕਸ਼ਮੀਰ 'ਚ 7 ਅੱਤਵਾਦੀਆਂ ਦੀ ਜਾਇਦਾਦ ਕੀਤੀ ਜ਼ਬਤ
. . .  1 day ago
ਨਵੀਂ ਦਿੱਲੀ, 21 ਨਵੰਬਰ- ਟੈਰਰ ਫੰਡਿੰਗ ਮਾਮਲੇ 'ਚ ਈ.ਡੀ. ਨੇ ਕਸ਼ਮੀਰ 'ਚ ਹਿਜ਼ਬੁਲ ਮੁਜ਼ਾਹਦੀਨ ਦੇ ਅੱਤਵਾਦੀਆਂ ਦੀ ਜਾਇਦਾਦ ਨੂੰ ਜ਼ਬਤ ਕਰ...
ਵਿਧਾਇਕ ਦੇ ਫ਼ੋਨ ਦੀ ਟੈਪਿੰਗ ਦਾ ਗਰਮਾਇਆ ਮਾਮਲਾ
. . .  1 day ago
ਸਮਾਣਾ(ਪਟਿਆਲਾ) 21 ਨਵੰਬਰ (ਸਾਹਿਬ ਸਿੰਘ)- ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ ਦਾ ਫ਼ੋਨ ਸੀ.ਆਈ.ਏ. ਸਮਾਣਾ ਦੇ ਸਾਬਕਾ ਮੁਖੀ ਇੰਸਪੈਕਟਰ ਵਿਜੇ ਕੁਮਾਰ ਵਲੋਂ ਕਥਿਤ ਟੈਪ ਕਰਨ ਦਾ ਮਾਮਲਾ ਗਰਮਾ...
ਅਣਪਛਾਤੇ ਵਿਅਕਤੀਆਂ ਨੇ ਕਾਰ ਸਵਾਰ ਨੂੰ ਗੋਲੀ ਮਾਰ ਕੇ ਕੀਤਾ ਜ਼ਖਮੀ
. . .  1 day ago
ਸੁਲਤਾਨਵਿੰਡ, 21 ਨਵੰਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ-ਜਲੰਧਰ ਜੀ.ਟੀ ਰੋਤ ਸਥਿਤ ਟੀ ਪੁਆਇੰਟ ਨਿਊ ਅੰਮ੍ਰਿਤਸਰ ਵਿਖੇ ਆਈ ਟਵੰਟੀ ਕਾਰ 'ਚ ਅਣਪਛਾਤੇ ਸਵਾਰ ਵਿਅਕਤੀਆਂ ਵੱਲੋਂ ਦੂਜੇ ਕਾਰ ਸਵਾਰ ਵਿਅਕਤੀ ...
ਡਿਊਟੀ 'ਚ ਕੁਤਾਹੀ ਵਰਤਣ 'ਤੇ ਅਧਿਆਪਕ ਮੁਅੱਤਲ
. . .  1 day ago
ਸੰਗਰੂਰ, 21 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਅੱਜ ਸ਼ੁਰੂ ਹੋਈਆਂ ਪੰਜਾਬ ਸਕੂਲੀ ਖੇਡਾਂ 'ਚ ਡਿਊਟੀ 'ਚ ਕੁਤਾਹੀ ਕਾਰਣ ਜੋਗਿੰਦਰ ਸਿੰਘ ਲੈਕਚਰਾਰ ਫਿਜ਼ੀਕਲ ਐਜੂਕੇਸ਼ਨ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਦੋਦਾ (ਸ੍ਰੀ ਮੁਕਤਸਰ ਸਾਹਿਬ) ਨੂੰ ਤਤਕਾਲ...
ਪੰਜਾਬ ਦੀਆਂ ਅਧਿਆਪਕ, ਮੁਲਾਜ਼ਮ ਜਥੇਬੰਦੀਆਂ ਵਲੋਂ 24 ਨਵੰਬਰ ਨੂੰ ਸਿੱਖਿਆ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ
. . .  1 day ago
ਸੰਗਰੂਰ, 21 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਵੱਖ-ਵੱਖ ਪੱਕੇ ਮੋਰਚੇ ਲਾਈ ਬੈਠੇ ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਅਤੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਵਲੋਂ ਇੱਕਜੁੱਟ ਹੋ ਕੇ 24 ਨਵੰਬਰ ਨੂੰ....
ਆਮਿਰ ਖ਼ਾਨ ਨੇ ਰੂਪਨਗਰ ਸਥਿਤ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਵਿਖੇ ਟੇਕਿਆ ਮੱਥਾ
. . .  1 day ago
ਰੂਪਨਗਰ, 21 ਨਵੰਬਰ (ਸਤਨਾਮ ਸਿੰਘ ਸੱਤੀ)- ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਅੱਜ ਦੁਪਹਿਰ ਕਰੀਬ 1 ਵਜੇ ਇਤਿਹਾਸਕ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਵਿਖੇ ਮੱਥਾ ਟੇਕਣ ਪੁੱਜੇ। ਉਹ...
ਜਮੀਅਤ ਉਲਮਾ-ਏ-ਹਿੰਦ ਬਾਬਰੀ ਮਸਜਿਦ ਮਾਮਲੇ 'ਚ ਸੁਪਰੀਮ ਕੋਰਟ 'ਚ ਨਹੀਂ ਦਾਇਰ ਕਰੇਗਾ ਸਮੀਖਿਆ ਪਟੀਸ਼ਨ
. . .  1 day ago
ਨਵੀਂ ਦਿੱਲੀ, 21 ਨਵੰਬਰ- ਜਮੀਅਤ ਉਲਮਾ-ਏ-ਹਿੰਦ ਨੇ ਇੱਕ ਸਪਸ਼ਟੀਕਰਨ ਜਾਰੀ ਕਰਦਿਆਂ ਕਿਹਾ ਕਿ ਜਮੀਅਤ ਉਲਮਾ-ਏ-ਹਿੰਦ ਨੇ ਇੱਕ ਪ੍ਰਸਤਾਵ ਪਾਸ ਕੀਤਾ ਹੈ ਕਿ ਉਹ ਬਾਬਰੀ ਮਸਜਿਦ...
ਸਰਾਏ ਅਮਾਨਤ ਖਾਂ ਪਹੁੰਚੀ ਮਨਦੀਪ ਦੀ ਮ੍ਰਿਤਕ ਦੇਹ, ਦਿਲ ਦਾ ਦੌਰਾ ਪੈਣ ਕਾਰਨ ਦੁਬਈ 'ਚ ਹੋਈ ਸੀ ਮੌਤ
. . .  1 day ago
ਸਰਾਏ ਅਮਾਨਤ ਖਾਂ, 21 ਨਵੰਬਰ (ਨਰਿੰਦਰ ਸਿੰਘ ਦੋਦੇ)- ਸਰਹੱਦੀ ਪਿੰਡ ਗੰਡੀ ਵਿੰਡ ਦੇ ਵਸਨੀਕ 23 ਸਾਲਾ ਨੌਜਵਾਨ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਅੱਜ ਉਸ ਦੇ ਘਰ ਪਹੁੰਚ ਗਈ ਹੈ ਅਤੇ ਹੁਣ ਉਸ...
ਬੈਂਕ 'ਚ ਪੈਸੇ ਜਮਾ ਕਰਵਾਉਣ ਗਏ ਪ੍ਰਵਾਸੀ ਮਜ਼ਦੂਰ ਕੋਲੋਂ 50 ਹਜ਼ਾਰ ਰੁਪਏ ਲੁੱਟ ਕੇ ਫ਼ਰਾਰ ਹੋਇਆ ਵਿਅਕਤੀ
. . .  1 day ago
ਗੁਰਦਾਸਪੁਰ, 21 ਨਵੰਬਰ (ਆਲਮਬੀਰ ਸਿੰਘ)- ਸਥਾਨਕ ਸ਼ਹਿਰ ਦੇ ਮੰਡੀ ਰੋਡ ਸਥਿਤ ਸੈਂਟਰਲ ਬੈਂਕ ਵਿਖੇ ਅੱਜ ਸਵੇਰੇ ਪੈਸੇ ਜਮਾ ਕਰਵਾਉਣ ਗਏ ਇੱਕ ਪ੍ਰਵਾਸੀ ਮਜ਼ਦੂਰ ਕੋਲੋਂ ਇੱਕ ਵਿਅਕਤੀ 50 ਹਜ਼ਾਰ ਰੁਪਏ...
ਗੁਰੂਹਰਸਹਾਏ ਸ਼ਹਿਰ 'ਚ ਡੇਂਗੂ ਨੇ ਦਿੱਤੀ ਦਸਤਕ
. . .  1 day ago
ਗੁਰੂਹਰਸਹਾਏ, 21 ਨਵੰਬਰ (ਕਪਿਲ ਕੰਧਾਰੀ)- ਇੱਕ ਪਾਸੇ ਜਿੱਥੇ ਗੁਰੂਹਰਸਹਾਏ 'ਚ 4 ਦਸੰਬਰ ਨੂੰ ਅੰਤਰਰਾਸ਼ਟਰੀ ਕਬੱਡੀ ਮੈਚ ਹੋਣ ਜਾ ਰਹੇ ਹਨ, ਉੱਥੇ ਹੀ ਦੂਜੇ ਪਾਸੇ ਸ਼ਹਿਰ 'ਚ ਡੇਂਗੂ ਦਾ ਕਹਿਰ ਸ਼ੁਰੂ...
ਬੇਅੰਤ ਸਿੰਘ ਦੀ ਸਰਕਾਰ ਵਾਂਗ ਪੰਜਾਬ 'ਚ ਸਮੁੱਚੇ ਅਧਿਕਾਰਾਂ ਦਾ ਹੋ ਰਿਹੈ ਘਾਣ- ਮਜੀਠੀਆ
. . .  1 day ago
ਚੰਡੀਗੜ੍ਹ, 21 ਨਵੰਬਰ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ. ਐੱਸ. ਆਈ. ਰੰਗੇ ਹੱਥੀਂ ਦਬੋਚਿਆ
. . .  1 day ago
ਬਠਿੰਡਾ, 21 ਨਵੰਬਰ (ਨਾਇਬ ਸਿੱਧੂ)- ਵਿਜੀਲੈਂਸ ਬਿਊਰੋ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਅੱਜ ਵਾਰੰਟ ਸਟਾਫ਼ ਇੱਕ ਏ. ਐੱਸ. ਆਈ. ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ...
ਕੇਜਰੀਵਾਲ ਦੀ ਰਿਹਾਇਸ਼ ਨੇੜੇ ਭਾਜਪਾ ਵਲੋਂ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 21 ਨਵੰਬਰ- ਭਾਜਪਾ ਵਰਕਰਾਂ ਅਤੇ ਨੇਤਾਵਾਂ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਨੇੜੇ ਪਾਣੀ ਦੇ ਸੈਂਪਲਾਂ ਨਾਲ ਵਿਰੋਧ ਪ੍ਰਦਰਸ਼ਨ ਕੀਤਾ। ਦੱਸਣਯੋਗ ਹੈ ਕਿ...
ਪੰਜਵੀਂ ਅਤੇ ਅੱਠਵੀਂ ਜਮਾਤ ਦੀਆਂ ਪ੍ਰੀਖਿਆ ਫ਼ੀਸਾਂ 'ਚ ਕੀਤੇ ਵਾਧੇ ਕਾਰਨ ਗਰੀਬ ਮਾਪਿਆਂ 'ਚ ਭਾਰੀ ਰੋਸ
. . .  1 day ago
ਧੁੰਦ ਕਾਰਨ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀ ਜ਼ਖ਼ਮੀ
. . .  1 day ago
ਸ਼ਰਦ ਪਵਾਰ ਦੀ ਰਿਹਾਇਸ਼ 'ਤੇ ਪਹੁੰਚੇ ਅਹਿਮਦ ਪਟੇਲ
. . .  1 day ago
ਦੋਬੁਰਜੀ ਵਿਖੇ ਚੋਰਾਂ ਨੇ ਲੁੱਟਿਆ ਐੱਸ. ਬੀ. ਆਈ. ਦਾ ਏ. ਟੀ. ਐੱਮ.
. . .  1 day ago
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਲਿਆ ਹਲਫ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਭਾਦੋਂ ਸੰਮਤ 551
ਵਿਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਜੀਆ ਚਾਰਲਸ

ਲੁਧਿਆਣਾ

6 ਸਾਲਾ ਮਾਸੂਮ ਬਾਲੜੀ ਨਾਲ ਜਬਰ-ਜਨਾਹ ਕਰਨ ਵਾਲਾ ਗਿ੍ਫ਼ਤਾਰ

ਲੁਧਿਆਣਾ, 15 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਮਾਤਾ ਰਾਣੀ ਕਾਲੋਨੀ ਭਾਮੀਆਂ ਕਲਾਂ 'ਚ 6 ਸਾਲ ਦੀ ਮਾਸੂਮ ਬਾਲੜੀ ਨਾਲ ਜਬਰ-ਜਨਾਹ ਕਰਨ ਵਾਲੇ ਨੌਜਵਾਨ ਨੂੰ ਪੁਲਿਸ ਨੇ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪਿਓ ਧੀ ਦੀ ਮੌਤ

ਲੁਧਿਆਣਾ, 15 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਬਸਤੀ ਜੋਧੇਵਾਲ ਚੌਕ 'ਚ ਅੱਜ ਦੇਰ ਰਾਤ ਹੋਏ ਇਕ ਸੜਕ ਹਾਦਸੇ 'ਚ ਪਿਓ ਧੀ ਦੀ ਮੌਤ ਹੋ ਗਈ ਹੈ, ਜਦਕਿ ਇਕ ਹੋਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ ਹੈ | ਜਾਣਕਾਰੀ ਅਨੁਸਾਰ ਘਟਨਾ ਅੱਜ ਰਾਤ 10 ਵਜੇ ਦੇ ਕਰੀਬ ਉਸ ਵਕਤ ਵਾਪਰੀ ...

ਪੂਰੀ ਖ਼ਬਰ »

ਸ਼ਾਹ ਵਲੋਂ ਹਿੰਦੀ ਭਾਸ਼ੀ ਦੇਸ਼ ਐਲਾਨਣਾ ਸੰਵਿਧਾਨ ਦੀ ਉਲੰਘਣਾ- ਫੈੱਡਰੇਸ਼ਨ ਗਰੇਵਾਲ

ਲੁਧਿਆਣਾ, 15 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਹਿੰਦੀ ਦਿਵਸ ਮੌਕੇ ਇਕ ਦੇਸ਼ ਇਕ ਭਾਸ਼ਾ ਦਾ ਦਿੱਤਾ ਨਾਅਰਾ ਬਹੁਤ ਮੰਦਭਾਗਾ ਹੈ, ਜਿਸ ਨਾਲ ਦੇਸ਼ ਅੰਦਰ ਵੱਖ-ਵੱਖ ਭਾਸ਼ਾਵਾਂ ਵਾਲੀਆਂ ਕੌਮਾਂ ਅਤੇ ਫਿਰਕਿਆਂ 'ਚ ਬੇਚੈਨੀ ਦਾ ...

ਪੂਰੀ ਖ਼ਬਰ »

ਨਾਕਾ ਤੋੜ ਕੇ ਭੱਜੇੇ ਕਾਰ ਚਾਲਕ ਨੇ ਮਹਿਲਾ ਪੁਲਿਸ ਮੁਲਾਜ਼ਮ 'ਤੇ ਕਾਰ ਚੜ੍ਹਾਈ, ਗੰਭੀਰ ਜ਼ਖ਼ਮੀ

ਲੁਧਿਆਣਾ, 15 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਨਾਕਾ ਤੋੜ ਕੇ ਭੱਜ ਰਹੇ ਕਾਰ ਚਾਲਕ ਨੂੰ ਰੋਕ ਰਹੀ ਮਹਿਲਾ ਪੁਲਿਸ ਮੁਲਾਜ਼ਮ 'ਤੇ ਚਾਲਕ ਵਲੋਂ ਕਾਰ ਚੜ੍ਹਾ ਦਿੱਤੀ ਗਈ, ਜਿਸ ਦੇ ਸਿੱਟੇ ਵਜੋਂ ਮਹਿਲਾ ਪੁਲਿਸ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਈ | ਜ਼ਖ਼ਮੀ ਹਾਲਤ ਵਿਚ ਮਹਿਲਾ ਪੁਲਿਸ ਮੁਲਾਜ਼ਮ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ | ਜਾਣਕਾਰੀ ਅਨੁਸਾਰ ਆਰਤੀ ਚੌਕ ਵਿਚ ਨਾਕੇ 'ਤੇ ਤਾਇਨਾਤ ਪੁਲਿਸ ਮੁਲਾਜ਼ਮ ਨੇ ਕਾਲੀ ਸ਼ੀਸ਼ਿਆਂ ਵਾਲੀ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ, ਪਰ ਕਾਰ ਚਾਲਕ ਨੇ ਨਾਕਾ ਤੋੜ ਦਿੱਤਾ ਅਤੇ ਕਾਰ ਭਜਾ ਦਿੱਤੀ | ਉੱਥੇ ਮੌਜੂਦ ਮੁਲਾਜ਼ਮਾਂ ਵਲੋਂ ਇਸ ਦੀ ਸੂਚਨਾ ਅਗਲੇ ਨਾਕੇ 'ਤੇ ਦਿੱਤੀ ਗਈ | ਉੱਥੇ ਵੀ ਕਾਰ ਰੋਕਣ ਦੀ ਕੋਸ਼ਿਸ਼ ਕੀਤੀ ਗਈ, ਪਰ ਕਾਰ ਚਾਲਕ ਵਲੋਂ ਉੱਥੇ ਵੀ ਕਾਰ ਨਹੀਂ ਰੋਕੀ ਗਈ, ਜਿਸ 'ਤੇ ਉਥੇ ਮੌਜੂਦ ਮੁਲਾਜ਼ਮਾਂ ਨੇ ਅਗਲੇ ਨਾਕੇ 'ਤੇ ਇਸ ਦੀ ਸੂਚਨਾ ਦਿੱਤੀ | ਅਗਲੇ ਨਾਕੇ 'ਤੇ ਪੁਲਿਸ ਮੁਲਾਜ਼ਮਾਂ ਵਲੋਂ ਜਦੋਂ ਕਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਚਾਲਕ ਵਲੋਂ ਉੱਥੇ ਤਾਇਨਾਤ ਮਹਿਲਾ ਪੁਲਿਸ ਮੁਲਾਜ਼ਮ 'ਤੇ ਕਾਰ ਚੜ੍ਹਾ ਦਿੱਤੀ | ਮੁਲਾਜ਼ਮਾਂ ਵਲੋਂ ਪਿੱਛਾ ਕਰਕੇ ਕਾਰ ਚਾਲਕ ਨੂੰ ਗਿ੍ਫ਼ਤਾਰ ਕਰ ਲਿਆ ਗਿਆ | ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਯੋਗੇਸ਼ ਕੁਮਾਰ ਵਾਸੀ ਕਪੂਰਥਲਾ ਵਜੋਂ ਕੀਤੀ ਗਈ ਹੈ | ਪੁਲਿਸ ਨੇ ਉਸ ਦੀ ਕਾਰ ਵੀ ਕਬਜ਼ੇ ਵਿਚ ਲੈ ਲਈ ਹੈ ਤੇ ਉਸ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ | ਕਾਰ ਚਾਲਕ ਵਲੋਂ ਮਹਿਲਾ ਪੁਲਿਸ ਮੁਲਾਜ਼ਮ ਤੇ ਚੜ੍ਹਾਈ ਕਾਰ ਕਾਰਨ ਉਸ ਦੇ ਪੈਰ ਦੀ ਹੱਡੀ ਟੁੱਟ ਗਈ ਹੈ |


ਖ਼ਬਰ ਸ਼ੇਅਰ ਕਰੋ

ਗੋਆ ਦੇ ਸਾਬਕਾ ਮੁੱਖ ਮੰਤਰੀ ਵਲੋਂ ਕਾਂਗਰਸੀਆਂ ਨੂੰ ਲੋਕਾਂ ਦੀ ਭਲਾਈ ਲਈ ਉਪਰਾਲੇ ਕਰਨ ਦੀ ਅਪੀਲ

ਲੁਧਿਆਣਾ, 15 ਸਤੰਬਰ (ਪੁਨੀਤ ਬਾਵਾ)-ਗੋਆ ਦੇ ਸਾਬਕਾ ਮੁੱਖ ਮੰਤਰੀ ਤੇ ਵਿਰੋਧੀ ਧਿਰ ਦੇ ਆਗੂ ਦਿਗਾਂਬਰ ਕਾਮਤ ਨੇ ਕਾਂਗਰਸੀਆਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਦੀ ਭਲਾਈ ਲਈ ਪੰਜਾਬ ਸਰਕਾਰ ਵਲੋਂ ਚਲਾਈਆਂ ਜਾਣ ਵਾਲੀਆਂ ਯੋਜਨਾਵਾਂ ਨੂੰ ਲੋੜਵੰਦਾਂ ਤੱਕ ਪਹੰੁਚਾਉਣ ਲਈ ...

ਪੂਰੀ ਖ਼ਬਰ »

ਪੰਜਾਬ ਕੈਮਿਸਟ ਐਸੋਸੀਏਸ਼ਨ ਦੀ ਸੂਬਾ ਪੱਧਰੀ ਮੀਟਿੰਗ ਦੌਰਾਨ ਮੰਗਾਂ ਨਾ ਮੰਨਣ ਦੀ ਸੂਰਤ 'ਚ ਦੁਕਾਨਾਂ ਬੰਦ ਕਰਨ ਦੀ ਦਿੱਤੀ ਚਿਤਾਵਨੀ

ਲੁਧਿਆਣਾ, 15 ਸਤੰਬਰ (ਸਲੇਮਪੁਰੀ)-ਪੰਜਾਬ ਦੇ ਕੈਮਿਸਟਾਂ ਨੇ ਮੰਗਾਂ ਨਾ ਮੰਨਣ ਦੀ ਸੂਰਤ 'ਚ ਦਵਾਈਆਂ ਵਾਲੀਆਂ ਦੁਕਾਨਾਂ ਬੰਦ ਰੱਖਣ ਲਈ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ | ਅੱਜ ਪੰਜਾਬ ਕੈਮਿਸਟ ਐਸੋਸੀਏਸ਼ਨ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਸੁਰਿੰਦਰ ...

ਪੂਰੀ ਖ਼ਬਰ »

ਦਾਖਾ ਪੁਲਿਸ ਿਖ਼ਲਾਫ਼ ਲੋਕਾਂ ਨੇ ਧਰਨਾ ਲਗਾ ਕੇ ਦੇਰ ਰਾਤ ਤੱਕ ਕੀਤੀ ਨਾਅਰੇਬਾਜ਼ੀ

ਹੰਬੜਾਂ, 15 ਸਤੰਬਰ (ਹਰਵਿੰਦਰ ਸਿੰਘ ਮੱਕੜ)-ਇਥੋਂ ਨਜ਼ਦੀਕੀ ਪਿੰਡ ਘਮਣੇਵਾਲ ਵਿਖੇ ਇਕ ਚੋਰ ਨੂੰ ਉਸ ਦੇ ਘਰੋਂ ਹੋਰ ਬਰਾਮਦਗੀ ਲਈ ਲੈ ਕੇ ਆਏ ਏ.ਐਸ.ਆਈ. ਅਵਤਾਰ ਸਿੰਘ ਪੁਲਿਸ ਸਮੇਤ ਘਮਣੇਵਾਲ (ਕੁਲੀਆਂ) 'ਚ ਪਹੁੰਚੇ ਤਾਂ ਉਤਰਦੇ ਹੀ ਨਸ਼ੇੜੀ ਚੋਰ ਚਕਮਾ ਦੇ ਕੇ ਨਾਲ ਲੱਗਦੇ ...

ਪੂਰੀ ਖ਼ਬਰ »

ਕੰਪਨੀ ਦਾ ਨਕਲੀ ਮਾਰਕਾ ਲਗਾ ਕੇ ਜਰਦਾ ਵੇਚਣ ਵਾਲੇ ਦੋ ਦੁਕਾਨਦਾਰਾਂ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 15 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਜਰਦਾ ਬਣਾਉਣ ਵਾਲੀ ਕੰਪਨੀ ਪ੍ਰਭਾਤ ਜਰਦਾ ਫੈਕਟਰੀ ਨੋਇਡਾ ਦੇ ਅਧਿਕਾਰਤ ਰਾਜੀਵ ਝਾਅ ਦੀ ਸ਼ਿਕਾਇਤ 'ਤੇ ਸੱਤ ਪ੍ਰਕਾਸ਼ ਗਾਂਧੀ ਪੁੱਤਰ ਉਂਕਾਰ ਨਾਥ ਅਤੇ ਤਰੁਣ ਕੁਮਾਰ ਵਾਸੀ ਗਿਰਜਾਘਰ ਚੌਕ ਿਖ਼ਲਾਫ਼ ਕੇਸ ...

ਪੂਰੀ ਖ਼ਬਰ »

ਲੁਟੇਰਾ ਗਰੋਹ ਦੇ ਤਿੰਨ ਮੈਂਬਰ ਗਿ੍ਫ਼ਤਾਰ

ਲੁਧਿਆਣਾ, 15 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਸੀ. ਪੁਲਿਸ ਵਲੋਂ ਲੁਟੇਰਾ ਗਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਅੱਠ ਮੋਬਾਈਲ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਆਈ.ਏ. ਸਟਾਫ਼ ਦੇ ...

ਪੂਰੀ ਖ਼ਬਰ »

ਹੈਰੋਇਨ ਸਮੇਤ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 15 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐਸ.ਟੀ.ਐਫ਼. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ ਇਕ ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸਰੀਂਹ ਕਬੱਡੀ ਕੱਪ ਸਮਾਪਤ

ਡੇਹਲੋਂ, 15 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)- ਪਿੰਡ ਸਰੀਂਹ ਵਿਖੇ ਬਾਬਾ ਗੁੱਗਾ ਜਾਹਿਰ ਪੀਰ ਸਪੋਰਟਸ ਕਲੱਬ ਵਲੋਂ ਐਨ.ਆਰ.ਆਈ. ਵੀਰਾਂ ਅਤੇ ਸਮੂਹ ਨਗਰ ਦੇ ਸਹਿਯੋਗ ਸਦਕਾ 11ਵਾਂ ਕਬੱਡੀ ਕੱਪ ਅਮਿਟ ਯਾਦਾਂ ਛੱਡਦਾ ਸਮਾਪਤ ਹੋ ਗਿਆ | ਕਬੱਡੀ ਦੀਆਂ 38 ਟੀਮਾਂ 'ਚ ਨਾਮੀ ...

ਪੂਰੀ ਖ਼ਬਰ »

ਰਾਜਸਥਾਨ ਦੂਸਰੇ ਸੂਬਿਆਂ ਨੂੰ ਪੱਥਰ ਮੁਫ਼ਤ ਨਹੀਂ ਦਿੰਦਾ ਤਾਂ ਪੰਜਾਬ ਦਾ ਪਾਣੀ ਮੁਫ਼ਤ ਕਿਉਂ ਵੰਡਿਆ ਜਾ ਰਿਹੈ-ਸੰਗਠਨ

ਲੁਧਿਆਣਾ, 15 ਸਤੰਬਰ (ਬੀ.ਐਸ.ਬਰਾੜ)-ਸਿੱਖ ਸੰਸਥਾਵਾਂ ਅਤੇ ਹੋਰ ਸ਼ਖ਼ਸੀਅਤਾਂ ਵਲੋਂ ਸਾਂਝੇ ਮੰਚ ਪੰਥਕ ਤਾਲਮੇਲ ਸੰਗਠਨ ਵਲੋਂ ਪਾਣੀ ਦੀ ਸੰਭਾਲ ਲਹਿਰ ਅਧੀਨ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਵਿਖੇ ਪਾਣੀ ਮਹਾਂ-ਪੰਚਾਇਤ ਬੁਲਾਈ ਗਈ¢ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ...

ਪੂਰੀ ਖ਼ਬਰ »

ਜਨਤਾ ਨੂੰ ਬੁਨਿਆਦੀ ਸਹੂਲਤਾਂ ਦੇਣ ਦੀ ਬਜਾਏ ਵਿਧਾਇਕਾਂ ਨੂੰ ਕੈਬਨਿਟ ਰੈਂਕ ਦੇਣਾ ਜਨਤਕ ਫ਼ੰਡ ਦੀ ਬਰਬਾਦੀ- ਡੰਗ, ਗਿਆਸਪੁਰਾ

ਲੁਧਿਆਣਾ, 15 ਸਤੰਬਰ (ਅਮਰੀਕ ਸਿੰਘ ਬੱਤਰਾ)-ਕਾਂਗਰਸ ਸਰਕਾਰ ਵਲੋਂ ਵਿਧਾਇਕਾਂ ਨੂੰ ਕੈਬਨਿਟ ਮੰਤਰੀ ਦਾ ਰੈਂਕ ਦੇ ਕੇ ਪੰਜਾਬ ਦੇ ਖ਼ਜ਼ਾਨੇ 'ਤੇ ਪਾਏ ਜਾ ਰਹੇ ਵਾਧੂ ਬੋਝ ਦੀ ਨਿੰਦਾ ਕਰਦਿਆਂ ਨਗਰ ਨਿਗਮ ਵਿਰੋਧੀ ਧਿਰ ਦੇ ਆਗੂ ਜਥੇਦਾਰ ਹਰਭਜਨ ਸਿੰਘ ਡੰਗ ਅਤੇ ਅਕਾਲੀ ਦਲ ...

ਪੂਰੀ ਖ਼ਬਰ »

ਛੋਟੇ ਸਨਅਤਕਾਰਾਂ ਨੂੰ ਸਮਾਰਟ ਐਸ.ਐਮ.ਈ. ਬਣਾਉਣ ਸਬੰਧੀ ਸੀਸੂ ਵਲੋਂ ਵਿਸ਼ੇਸ਼ ਸਮਾਗਮ

ਲੁਧਿਆਣਾ, 15 ਸਤੰਬਰ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਵਲੋਂ ਮੁਹੱਲਿਆਂ 'ਚ ਵੱਸਦੇ ਛੋਟੇ ਸਨਅਤਕਾਰਾਂ ਦੀ ਭਲਾਈ ਲਈ ਕਈ ਪ੍ਰਕਾਰ ਦੇ ਯਤਨ ਕੀਤੇ ਜਾ ਰਹੇ ਹਨ, ਜਿਸ ਤਹਿਤ ਸੀਸੂ ਨੇ ਪ੍ਰਧਾਨ ਉਪਕਾਰ ਸਿੰਘ ਆਹੂਜਾ ਦੀ ਅਗਵਾਈ ...

ਪੂਰੀ ਖ਼ਬਰ »

ਲਾਪਤਾ ਹੋਈ ਲੜਕੀ ਦੀ ਨਹਿਰ 'ਚੋਂ ਲਾਸ਼ ਬਰਾਮਦ

ਲੁਧਿਆਣਾ, 15 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗੁਰੂ ਤੇਗ ਬਹਾਦਰ ਨਗਰ ਤੋਂ ਸ਼ੱਕੀ ਹਾਲਾਤ ਵਿਚ ਤਿੰਨ ਦਿਨ ਪਹਿਲਾਂ ਲਾਪਤਾ ਹੋਈ ਲੜਕੀ ਦੀ ਲਾਸ਼ ਪੁਲਿਸ ਨੇ ਨਹਿਰ 'ਚੋਂ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਐਸ.ਐਚ.ਓ. ਸੁਖਦੇਵ ਸਿੰਘ ਬਰਾੜ ਨੇ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 15 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਛਾਪਾਮਾਰੀ ਕਰਕੇ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਵਿਸ਼ਨੂੰ ਕੁਮਾਰ ਵਾਸੀ ਜਸਵੰਤ ਨਗਰ ਨੂੰ ...

ਪੂਰੀ ਖ਼ਬਰ »

ਇੰਦਰਜੀਤ ਸਿੰਘ ਲੋਪੋ ਬਣੇ ਮਾਤਾ ਗੰਗਾ ਖ਼ਾਲਸਾ ਕਾਲਜ ਕੋਟਾਂ ਦੇ ਉਪ ਪ੍ਰਧਾਨ

ਬੀਜਾ, 15 ਸਤੰਬਰ (ਕਸ਼ਮੀਰਾ ਸਿੰਘ ਬਗ਼ਲੀ)-ਮਾਤਾ ਗੰਗਾ ਖ਼ਾਲਸਾ ਕਾਲਜ ਮੰਜੀ ਸਾਹਿਬ ਕੋਟਾਂ ਦੀ ਲੋਕਲ ਪ੍ਰਬੰਧਕ ਕਮੇਟੀ ਦੇ ਉਪ ਪ੍ਰਧਾਨ ਦੀ ਚੋਣ ਇਲਾਕੇ ਦੇ ਲੋਕਾਂ ਦੀ ਮੰਗ 'ਤੇ ਪਿਛਲੇ 10 ਸਾਲਾਂ ਤੋਂ ਕਾਲਜ ਵਿਚ ਪ੍ਰਧਾਨਗੀ ਦੇ ਸਮੇਂ ਦੌਰਾਨ ਲੋੜਵੰਦ ਤੇ ਹੁਸ਼ਿਆਰ ...

ਪੂਰੀ ਖ਼ਬਰ »

ਗਰੇਵਾਲ ਨੇ ਹੈਦਰਾਬਾਦ 'ਚ ਕੌਮਾਂਤਰੀ ਮਰੀਜ਼ ਸੁਰੱਖਿਆ ਕਾਨਫ਼ਰੰਸ 'ਚ ਹਿੱਸਾ ਲਿਆ

ਲੁਧਿਆਣਾ, 15 ਸਤੰਬਰ (ਸਲੇਮਪੁਰੀ)-ਪਿਛਲੇ ਦਿਨੀਂ ਅਪੋਲੋ ਹਸਪਤਾਲ ਹੈਦਰਾਬਾਦ ਦੀ ਪ੍ਰਬੰਧਕ ਕਮੇਟੀ ਵਲੋਂ ਹਸਪਤਾਲ 'ਚ ਸੰਸਾਰ ਪੱਧਰੀ 8ਵੀਂ ਕੌਮਾਂਤਰੀ ਮਰੀਜ਼ ਸੁਰੱਖਿਆ ਕਾਨਫ਼ਰੰਸ-2019 ਕਰਵਾਈ ਗਈ, ਜਿਸ ਵਿਚ ਦੇਸ਼-ਵਿਦੇਸ਼ 'ਚੋਂ ਵੱਡੀ ਗਿਣਤੀ ਵਿਚ ਕੌਮੀ ਅਤੇ ...

ਪੂਰੀ ਖ਼ਬਰ »

ਪੀਣ ਵਾਲੇ ਪਾਣੀ ਦੀ ਕਮੀ ਅਤੇ ਸੀਵਰੇਜ ਜਾਮ ਦੀ ਸਮੱਸਿਆ ਤੋਂ ਪ੍ਰੇਸ਼ਾਨ ਲੋਕਾਂ ਨੇ ਲਗਾਇਆ ਧਰਨਾ

ਲੁਧਿਆਣਾ, 15 ਸਤੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਵਾਰਡ 22 ਅਧੀਨ ਪੈਂਦੇ ਪਿੰਡ ਸ਼ੇਰਪੁਰ ਖੁਰਦ ਵਿਚ ਪਿਛਲੇ ਕਰੀਬ ਢਾਈ ਮਹੀਨਿਆਂ ਤੋਂ ਪੀਣ ਵਾਲੇ ਸਾਫ਼ ਪਾਣੀ ਦੀ ਕਮੀ ਤੋਂ ਪ੍ਰੇਸ਼ਾਨ ਲੋਕਾਂ ਨੇ ਸਨਿਚਰਵਾਰ ਨੂੰ ਮੁੱਖ ਸੜਕ 'ਤੇ ਧਰਨਾ ਲਗਾ ਕੇ ਟਰੈਫ਼ਿਕ ਜਾਮ ਕਰ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ 'ਚ ਇਲਾਕਾ ਨਿਵਾਸੀਆਂ ਦੀ ਬੈਠਕ

ਢੰਡਾਰੀ ਕਲਾਂ, 15 ਸਤੰਬਰ (ਪਰਮਜੀਤ ਸਿੰਘ ਮਠਾੜੂ )-ਵਾਰਡ ਨੰਬਰ-30 ਢੰਡਾਰੀ ਕਲਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਇਲਾਕਾ ਨਿਵਾਸੀਆਂ ਦੀ ਇਕ ਅਹਿਮ ਬੈਠਕ ਹੋਈ ¢ ਬੈਠਕ ਦੀ ਅਗਵਾਈ ਕਾਂਗਰਸ ਕਮੇਟੀ ਦੇ ਸਕੱਤਰ ਅੰਮਿ੍ਤਪਾਲ ਸਿੰਘ ਪਾਲੀ ਦੁਆਰਾ ਕੀਤੀ ਗਈ ¢ ਸ. ਪਾਲੀ ਨੇ ...

ਪੂਰੀ ਖ਼ਬਰ »

ਵਿਧਾਇਕ ਬੈਂਸ 'ਤੇ ਪੁਲਿਸ ਪਰਚਾ ਦਰਜ ਕਰਨਾ ਲੋਕਤੰਤਰ ਦਾ ਘਾਣ- ਜਥੇਬੰਦੀ

ਲੁਧਿਆਣਾ, 15 ਸਤੰਬਰ (ਸਲੇਮਪੁਰੀ)- ਅੱਜ ਪੰਜਾਬ ਪੈਨਸ਼ਨਰਜ਼ ਯੂਨੀਅਨ ਪੰਜਾਬ ਸ਼ਾਖਾ ਲੁਧਿਆਣਾ ਦੇ ਅਹੁਦੇਦਾਰਾਂ ਦੀ ਇਕ ਮੀਟਿੰਗ ਹੋਈ | ਇਸ ਮੌਕੇ ਆਗੂਆਂ ਨੇ ਪੰਜਾਬ ਸਰਕਾਰ ਵਲੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਵਿਰੁੱਧ ਦਰਜ ਕੀਤੇ ਪੁਲਿਸ ਪਰਚੇ ਦੀ ਨਿੰਦਾ ...

ਪੂਰੀ ਖ਼ਬਰ »

ਕਾਰਜਕਾਰੀ ਇੰਜੀਨੀਅਰ ਵਿਰੁੱਧ ਪੱਕਾ ਮੋਰਚਾ 17 ਤੋਂ ਲਗਾਇਆ ਜਾਵੇਗਾ-ਕੁਤਬੇਵਾਲ

ਮਾਮਲਾ ਸਮੇਂ ਸਿਰ ਤਨਖ਼ਾਹਾਂ ਨਾ ਮਿਲਣ 'ਤੇ ਤਨਖ਼ਾਹਾਂ 'ਚੋਂ ਟੈਕਸ ਕੱਟਣ ਦਾ ਲੁਧਿਆਣਾ, 15 ਸਤੰਬਰ (ਸਲੇਮਪੁਰੀ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਇਕਾਈ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ...

ਪੂਰੀ ਖ਼ਬਰ »

ਕਿੱਡਜੀ ਸਕੂਲ ਦੇ ਵਿਦਿਆਰਥੀਆਂ ਨੇ ਪ੍ਰੋਲਾਈਫ਼ ਹਸਪਤਾਲ ਗਿੱਲ ਦਾ ਕੀਤਾ ਵਿਸ਼ੇਸ਼ ਦੌਰਾ

ਆਲਮਗੀਰ, 15 ਸਤੰਬਰ (ਜਰਨੈਲ ਸਿੰਘ ਪੱਟੀ)-ਦੱਖਣੀ ਬਾਈਪਾਸ ਪਾਮ ਇਨਕਲੇਵ ਸਥਿਤ ਕਿੱਡਜੀ ਪ੍ਰੀ-ਸਕੂਲ ਦੇ ਸਮੂਹ ਵਿਦਿਆਰਥੀਆਂ ਦੇ ਇਕ ਵਫ਼ਦ ਨੇ ਸਕੂਲ ਡਾਇਰੈਕਟਰ ਮੈਡਮ ਪ੍ਰਵਿੰਦਰ ਕੌਰ ਦੀ ਅਗਵਾਈ ਹੇਠ ਪ੍ਰੋਲਾਈਫ਼ ਸੁਪਰ ਸਪੈਸ਼ਲਿਟੀ ਐਾਡ ਟਰੋਮਾ ਕੇਅਰ ਸੈਂਟਰ ਗਿੱਲ਼ ...

ਪੂਰੀ ਖ਼ਬਰ »

ਫਿੱਕੋ ਵਲੋਂ ਪੀ. ਐਸ. ਆਈ. ਸੀ. ਫ਼ੋਕਲ ਪੁਆਇੰਟਾਂ ਦਾ ਬੁਨਿਆਦੀ ਢਾਂਚਾ ਸੁਧਾਰਨ ਤੇ ਅਪਗ੍ਰੇਡ ਕਰਨ ਦੀ ਅਪੀਲ

ਲੁਧਿਆਣਾ, 15 ਸਤੰਬਰ (ਪੁਨੀਤ ਬਾਵਾ)-ਫੈੱਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫ਼ਿਕੋ) ਵਲੋਂ ਪੰਜਾਬ ਰਾਜ ਲਘੂ ਉਦਯੋਗ ਨਿਰਯਾਤ ਨਿਗਮ (ਪੀ. ਐਸ. ਆਈ. ਈ. ਸੀ.) ਨੂੰ ਫ਼ੋਕਲ ਪੁਆਇੰਟਾਂ ਦਾ ਬੁਨਿਆਦੀ ਢਾਂਚਾ ਸੁਧਾਰਨ ਤੇ ਫ਼ੋਕਲ ਪੁਆਇੰਟਾਂ ਨੂੰ ...

ਪੂਰੀ ਖ਼ਬਰ »

ਜਵੱਦੀ ਟਕਸਾਲ ਵਿਖੇ ਹਫ਼ਤਾਵਾਰੀ ਨਾਮ ਅਭਿਆਸ ਸਮਾਗਮ ਹੋਇਆ

ਲੁਧਿਆਣਾ, 15 ਸਤੰਬਰ (ਕਵਿਤਾ ਖੁੱਲਰ)- ਧੰਨ-ਧੰਨ ਸਾਹਿਬ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ ਸੰਤ ਬਾਬਾ ਸੁੱਚਾ ਸਿੰਘ ਜੀ ਬਾਨੀ ਜਵੱਦੀ ਟਕਸਾਲ ਵਲੋਂ ਗੁਰਮਤਿ ਦੇ ਪ੍ਰਚਾਰ ਅਤੇ ਪ੍ਰਸਾਰ ਦੀ ...

ਪੂਰੀ ਖ਼ਬਰ »

ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਪੁੰਨਿਆ ਦਾ ਦਿਹਾੜਾ ਮਨਾਇਆ

ਇਯਾਲੀ/ਥਰੀਕੇ, 15 ਸਤੰਬਰ (ਰਾਜ ਜੋਸ਼ੀ)-ਪਿੰਡ ਝਾਂਡੇ ਵਿਖੇ ਸਥਿਤ ਗੁਰੂ ਨਾਨਕ ਦਰਬਾਰ ਵਿਖੇ ਪੁੰਨਿਆ ਦਾ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ | ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਸੰਤ ਰਾਮਪਾਲ ਸਿੰਘ ਦੀ ਅਗਵਾਈ ਹੇਠ ਸਜਾਏ ਗਏ ਰੂਹਾਨੀ ਦੀਵਾਨ ਸਮੇਂ ਉਨ੍ਹਾਂ ਸ੍ਰੀ ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਾ ਦੱਖਣੀ ਕਾਂਗਰਸ ਇੰਚਾਰਜ ਤੋਂ ਹੋਇਆ ਸੱਖ਼ਣਾ

ਡਾਬਾ/ਲੁਹਾਰਾ, 15 ਸਤੰਬਰ (ਕੁਲਵੰਤ ਸਿੰਘ ਸੱਪਲ)-ਸੂਬੇ ਵਿਚਲੀਆਂ ਰਾਜਨੀਤਿਕ ਪਾਰਟੀਆਂ ਚੋਣਾਂ ਤੋਂ ਪਹਿਲਾਂ ਮੁਹੱਲੇ ਤੋਂ ਲੈ ਕੇ ਸੂਬਾ ਪੱਧਰੀਆਂ ਅਹੁਦੇਦਾਰੀਆਂ ਰਿਓੜੀਆਂ ਵਾਂਗ ਵੰਡਦੀਆਂ ਹਨ ਤਾਂ ਜੋ ਉਕਤ ਅਹੁਦੇਦਾਰਾਂ ਤੋਂ ਹਾਈਕਮਾਂਡ ਵੋਟਾਂ ਦੌਰਾਨ ਡੱਟ ਕੇ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿਬੜੀ ਸਾਹਿਤ ਸਭਾ ਹਰਨਾਮਪੁਰਾ ਦੀ ਸਾਹਿਤਕ ਮਿਲਣੀ

ਆਲਮਗੀਰ, 15 ਸਤੰਬਰ (ਜਰਨੈਲ ਸਿੰਘ ਪੱਟੀ)-ਸਾਹਿਤ ਸਭਾ ਹਰਨਾਮਪੁਰਾ ਦੀ ਸਾਹਿਤਕ ਮਿਲਣੀ ਅਤੇ ਕਵੀ ਦਰਬਾਰ ਸਭਾ ਦੇ ਪ੍ਰਧਾਨ ਅੰਮਿ੍ਤਪਾਲ ਸਿੰਘ ਦੀ ਪ੍ਰਧਾਨਗੀ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰਨਾਮਪੁਰਾ ਵਿਖੇ ਹੋਇਆ | ਮੁੱਖ ਮਹਿਮਾਨ ਵਜੋਂ ਪਹੁੰਚੇ ਧਰਮਿੰਦਰ ...

ਪੂਰੀ ਖ਼ਬਰ »

ਪੰਜਾਬੀ ਲਈ ਬੱਚੇ ਜਲੰਧਰ ਦੂਰਦਰਸ਼ਨ ਨਾਲ ਜੁੜਨ- ਡਾ. ਗਰੇਵਾਲ

ਇਯਾਲੀ/ਥਰੀਕੇ, 15 ਸਤੰਬਰ (ਰਾਜ ਜੋਸ਼ੀ)-ਹੰਬੜਾਂ ਰੋਡ ਸਥਿਤ ਪਿੰਡ ਬਸੰਤ ਨਗਰ ਦੇ ਸਮਾਜ ਸੇਵੀ ਡਾ. ਜਸਵੀਰ ਸਿੰਘ ਗਰੇਵਾਲ ਨੇ ਭਾਰਤ ਦੇ ਆਪਣੇ ਚੈਨਲ ਦੂਰਦਰਸ਼ਨ ਦੇ ਅੱਜ ਸਥਾਪਨਾ ਦਿਵਸ ਮੌਕੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਤਰਜਮਾਨੀ ਕਰਦੇ ਜਲੰਧਰ ਦੂਰਦਰਸ਼ਨ ...

ਪੂਰੀ ਖ਼ਬਰ »

ਸਿੰਘ ਸਾਹਿਬ ਜਥੇ. ਗਿਆਨੀ ਰਣਜੀਤ ਸਿੰਘ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਹੋਏ ਨਤਮਸਤਕ

ਲੁਧਿਆਣਾ, 15 ਸਤੰਬਰ (ਅਮਰੀਕ ਸਿੰਘ ਬੱਤਰਾ)-ਤਖਤ ਸ੍ਰੀ ਪਟਨਾ ਸਾਹਿਬ ਦੇ ਸਿੰਘ ਸਾਹਿਬ ਜਥੇਦਾਰ ਗਿਆਨੀ ਰਣਜੀਤ ਸਿੰਘ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਨਤਮਸਤਕ ਹੋਏ | ਮੁੱਖ ਸੇਵਾਦਾਰ ਪਿ੍ਤਪਾਲ ਸਿੰਘ ਨੇ ਜਥੇਦਾਰ ਰਣਜੀਤ ਸਿੰਘ ਦਾ ਸਨਮਾਨ ਕਰਦੇ ਹੋਏ ਉਨ੍ਹਾਂ ਦੀ ...

ਪੂਰੀ ਖ਼ਬਰ »

ਵੱਡੀ ਗਿਣਤੀ 'ਚ ਨੌਜਵਾਨਾਂ ਨੇ ਇਯਾਲੀ ਨੂੰ ਦਿੱਤਾ ਸਮਰਥਨ

ਜੋਧਾਂ, 15 ਸਤੰਬਰ (ਗੁਰਵਿੰਦਰ ਸਿੰਘ ਹੈਪੀ)-ਹਲਕਾ ਦਾਖਾ 'ਚ ਹੋਣ ਜਾ ਰਹੀ ਜ਼ਿਮਨੀ ਚੋਣ ਦੀ ਤਰੀਕ ਦਾ ਐਲਾਨ ਹੋਣਾ ਭਾਵੇਂ ਹਾਲੇ ਬਾਕੀ ਹੈ, ਪਰ ਹਲਕਾ ਦਾਖਾ ਇੰਚਾਰਜ ਸਾਬਕਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵਲੋਂ ਹਲਕੇ ਅੰਦਰ ਕੀਤੀ ਜਾਂ ਰਹੀਆਂ ਮੀਟਿੰਗਾਂ 'ਚ ਉਨ੍ਹਾਂ ...

ਪੂਰੀ ਖ਼ਬਰ »

ਸਪਰਿੰਗ ਡੇਲ ਸਕੂਲ 'ਚ ਹੋਇਆ ਸਮਾਗਮ

ਲੁਧਿਆਣਾ, 15 ਸਤੰਬਰ (ਬੀ.ਐਸ.ਬਰਾੜ)-ਸਪਰਿੰਗ ਡੇਲ ਪਬਲਿਕ ਸਕੂਲ ਵਿਖੇ 'ਹਿੰਦੀ ਦਿਵਸ' ਨੂੰ ਬੜੇ ਹੀ ਸੁਚਾਰੂ ਰੂਪ ਵਿਚ ਮਨਾਇਆ ਗਿਆ | ਇਸ ਮੌਕੇ 'ਹਿੰਦੀ' ਭਾਸ਼ਾ ਦੇ ਗੌਰਵਸ਼ਾਲੀ ਇਤਿਹਾਸ 'ਤੇ ਬੱਚਿਆਂ ਨੇ ਸੁੰਦਰ ਕਵਿਤਾਵਾਂ ਸੁਣਾਈਆਂ ਅਤੇ ਭਾਸ਼ਣ ਦਿੱਤੇ | ਬੱਚਿਆਂ ਨੇ ...

ਪੂਰੀ ਖ਼ਬਰ »

ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ

ਲੁਧਿਆਣਾ, 15 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਥਾਣਾ ਸਲੇਮਟਾਬਰੀ ਦੇ ਘੇਰੇ ਅੰਦਰ ਪੈਂਦੇ ਅਮਨ ਨਗਰ 'ਚ ਬੀਤੀ ਰਾਤ ...

ਪੂਰੀ ਖ਼ਬਰ »

90 ਫ਼ੀਸਦੀ ਸਸਤੀ ਕਣਕ ਵੰਡਣ ਦਾ ਕੰਮ ਹੋਇਆ ਮੁਕੰਮਲ

ਲੁਧਿਆਣਾ, 15 ਸਤੰਬਰ (ਜੁਗਿੰਦਰ ਸਿੰਘ ਅਰੋੜਾ)-ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਿਕ ਇਸ ਵਾਰ ਨੀਲੇ ਕਾਰਡ ਧਾਰਕਾਂ ਨੰੂ ਚਾਰ ਲੱਖ ਕੁਇੰਟਲ ਤੋਂ ਜ਼ਿਆਦਾ ਸਸਤੀ ਕਣਕ ਵੰਡੀ ਜਾਵੇਗੀ ਅਤੇ ਵਿਭਾਗ ਦੇ ਅਧਿਕਾਰੀਆਂ ਮੁਤਾਬਿਕ ਪੂਰੀ ...

ਪੂਰੀ ਖ਼ਬਰ »

ਪੈਨਸ਼ਨਰਾਂ ਵਲੋਂ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਸੰਘਰਸ਼ ਦਾ ਐਲਾਨ

ਲੁਧਿਆਣਾ, 15 ਸਤੰਬਰ (ਸਲੇਮਪੁਰੀ)-ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ 'ਚੋਂ ਸੇਵਾ ਮੁਕਤ ਹੋਏ ਪੈਨਸ਼ਨਰਜ਼ ਨੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਸੰਘਰਸ਼ ਦਾ ਐਲਾਨ ਕੀਤਾ ਹੈ | ਅੱਜ ਪੈਨਸ਼ਨਰਾਂ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਭਾਵ ਗੌਰਮਿੰਟ ਪੈਨਸ਼ਨਰਜ਼ ...

ਪੂਰੀ ਖ਼ਬਰ »

ਪਲਸ ਪੋਲੀਓ ਦੇ ਪਹਿਲੇ ਦਿਨ ਸੂਬੇ 'ਚ 336062 ਬੱਚਿਆਂ ਨੂੰ ਪਿਲਾਈ ਦਵਾਈ

ਲੁਧਿਆਣਾ, 15 ਸਤੰਬਰ (ਸਲੇਮਪੁਰੀ)-ਦੇਸ਼ 'ਚੋਂ ਨਾਮੁਰਾਦ ਬਿਮਾਰੀ ਪੋਲੀਓ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਸਿਹਤ ਵਿਭਾਗ ਵਲੋਂ ਦੇਸ਼ ਦੇ ਹੋਰਨਾਂ ਸੂਬਿਆਂ ਦੀ ਤਰ੍ਹਾਂ ਪੰਜਾਬ ਵਿਚ ਵੀ ਪਲਸ ਪੋਲੀਓ ਮੁਹਿੰਮ ਤਹਿਤ ਬੱਚਿਆਂ ਨੂੰ ਦਵਾਈ ਪਿਲਾਈ ਗਈ | ਪੰਜਾਬ ਸਰਕਾਰ ਦੇ ...

ਪੂਰੀ ਖ਼ਬਰ »

ਅਚਾਰੀਆ ਚੇਤਨਾ ਨੰਦ ਭੂਰੀਵਾਲਿਆਂ ਦਾ ਜਨਮ ਦਿਵਸ ਨੂੰ ਸਮਰਪਿਤ ਸੰਤ ਸਮਾਗਮ ਆਰੰਭ

ਟੱਪਰੀਆਂ ਖ਼ੁਰਦ/ਨੂਰਪੁਰ ਬੇਦੀ, 15 ਸਤੰਬਰ (ਸ਼ਾਮ ਸੁੰਦਰ ਮੀਲੂ, ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)- ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸੀ ਸੰਪਰਦਾਇ) ਦੀ ਸੰਗਤ ਵੱਲੋਂ ਮਨਾਏ ਜਾ ਰਹੇ ਭੂਰੀਵਾਲੇ ਗੁਰਗੱਦੀ ਪਰੰਪਰਾ ਦੇ ਮੌਜੂਦਾ ...

ਪੂਰੀ ਖ਼ਬਰ »

ਡਿਸਟਰੀਬਿਊਟਰਾਂ ਨਾਲ ਧੱਕੇਸ਼ਾਹੀ ਕਰਨ ਵਾਲੀਆਂ ਕੰਪਨੀਆਂ ਿਖ਼ਲਾਫ਼ ਸੰਘਰਸ਼ ਵਿੱਢਣ ਦਾ ਫ਼ੈਸਲਾ

ਲੁਧਿਆਣਾ, 15 ਸਤੰਬਰ (ਪੁਨੀਤ ਬਾਵਾ)-ਲੁਧਿਆਣਾ ਕੰਜ਼ਿਊਮਰ ਪ੍ਰੋਡਕਟਸ ਡਿਸਟਰੀਬਿਊਟਰ ਐਸੋਸੀਏਸ਼ਨ (ਐਲ.ਸੀ.ਪੀ.ਡੀ.ਏ.) ਦੀ ਕਾਰਜਕਾਰਨੀ ਇਕ ਅਹਿਮ ਮੀਟਿੰਗ ਪ੍ਰਧਾਮ ਹਰਕੇਸ਼ ਮਿੱਤਲ ਦੀ ਅਗਵਾਈ ਵਿਚ ਸਤਲੁਜ ਕਲੱਬ ਵਿਖੇ ਹੋਈ, ਜਿਸ ਵਿਚ ਫ਼ੈਸਲਾ ਕੀਤਾ ਗਿਆ ਕਿ ...

ਪੂਰੀ ਖ਼ਬਰ »

ਵਪਾਰ ਮੰਡਲ ਦੀ ਮੀਟਿੰਗ 'ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵਾਅਦਾ ਖਿਲਾਫ਼ੀ ਦੀ ਨਿੰਦਾ

ਲੁਧਿਆਣਾ, 15 ਸਤੰਬਰ (ਪੁਨੀਤ ਬਾਵਾ)-ਵਪਾਰ ਮੰਡਲ ਦੀ ਇਕ ਅਹਿਮ ਮੀਟਿੰਗ ਸਥਾਨਕ ਮਾਤਾ ਰਾਣੀ ਚੌਕ ਵਿਖੇ ਸੂਬਾ ਜਨਰਲ ਸਕੱਤਰ ਸੁਨੀਲ ਮਹਿਰਾ, ਸਕੱਤਰ ਮਹਿੰਦਰ ਅਗਰਵਾਲ ਤੇ ਚੇਅਰਮੈਨ ਪਵਨ ਲਹਿਰ ਦੀ ਹਾਜ਼ਰੀ ਵਿਚ ਹੋਈ, ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਪੰਜਾਬ ਕੈਟ ਦੇ ਹਰਕੇਸ਼ ਮਿੱਤਲ ਪ੍ਰਧਾਨ ਤੇ ਟਾਰਜਨ ਜਨਰਲ ਸਕੱਤਰ ਬਣੇ

ਲੁਧਿਆਣਾ, 15 ਸਤੰਬਰ (ਪੁਨੀਤ ਬਾਵਾ)-ਕਨਫ਼ੈਡਰੇਸ਼ਨ ਆਫ਼ ਆਲ ਇੰਡੀਆ ਟਰੇਡਰਜ਼ (ਕੈਟ) ਦੇ ਕੌਮੀ ਪ੍ਰਧਾਨ ਬੀ.ਸੀ. ਭਰਤੀਆ ਤੇ ਕੌਮੀ ਜਨਰਲ ਸਕੱਤਰ ਪ੍ਰਵੀਨ ਖੰਡੇਵਾਲ ਵਲੋਂ ਲੁਧਿਆਣਾ ਦੇ ਵਪਾਰੀ ਆਗੂ ਹਰਕੇਸ਼ ਮਿੱਤਲ ਨੂੰ ਕੈਟ ਪੰਜਾਬ ਦਾ ਪ੍ਰਧਾਨ ਨਿਯੁਕਤ ਕੀਤਾ ਹੈ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX