ਤਾਜਾ ਖ਼ਬਰਾਂ


ਟਰੱਕ ਅਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 2 ਵਿਅਕਤੀਆਂ ਦੀ ਮੌਤ, ਦੋ ਗੰਭੀਰ ਜ਼ਖ਼ਮੀ
. . .  14 minutes ago
ਪਾਤੜਾਂ, 17 ਫਰਵਰੀ (ਗੁਰਇਕਬਾਲ ਸਿੰਘ ਖ਼ਾਲਸਾ)- ਬੀਤੀ ਦੇਰ ਰਾਤ ਇੱਥੇ ਕੌਮੀ ਮਾਰਗ 'ਤੇ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ 'ਚ ਜ਼ਖ਼ਮੀ ਹੋ...
ਵੈਨ ਹਾਦਸੇ ਤੋਂ ਬਾਅਦ ਲੌਂਗੋਵਾਲ ਦੇ ਨਿੱਜੀ ਸਕੂਲਾਂ ਵਿਚ ਛਾਇਆ ਸੰਨਾਟਾ, ਸਕੂਲ ਬੱਸਾਂ ਹੋਈਆਂ ਅਲੋਪ
. . .  12 minutes ago
ਲੌਂਗੋਵਾਲ, 17 ਫਰਵਰੀ (ਸ.ਸ.ਖੰਨਾ,ਵਿਨੋਦ) - ਬੀਤੇ ਦਿਨੀਂ ਇੱਕ ਨਿੱਜੀ ਸਕੂਲ ਦੀ ਵੈਨ ਨੂੰ ਅੱਗ ਲੱਗਣ ਕਾਰਨ ਚਾਰ ਮਾਸੂਮ ਬੱਚਿਆਂ ਦੀ ਮੌਤ ਹੋਣ ਕਾਰਨ ਕਸਬਾ ਲੌਂਗੋਵਾਲ ...
ਨਿਰਭੈਆ ਮਾਮਲੇ 'ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਸੁਣਵਾਈ ਜਾਰੀ
. . .  24 minutes ago
ਫ਼ਿਰੋਜ਼ਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਉਪ ਪ੍ਰਧਾਨ ਰਾਕੇਸ਼ ਕੁਮਾਰ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
. . .  29 minutes ago
ਚੰਡੀਗੜ੍ਹ, 17 ਫਰਵਰੀ (ਵਿਕਰਮਜੀਤ ਸਿੰਘ ਮਾਨ)- ਫ਼ਿਰੋਜ਼ਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਉਪ ਪ੍ਰਧਾਨ ਰਾਜੇਸ਼ ਕੁਮਾਰ ਨੇ ਅੱਜ ਆਪਣੇ ਅਹੁਦੇ ਅਤੇ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ...
ਸ਼ਾਹੀਨ ਬਾਗ ਦੇ ਮੁੱਦੇ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  41 minutes ago
ਸ਼੍ਰੋਮਣੀ ਕਮੇਟੀ ਤੋਂ ਬਾਦਲ ਪਰਿਵਾਰ ਦਾ ਕਬਜ਼ਾ ਹਟਾਉਣ ਲਈ ਸੁਖਦੇਵ ਢੀਂਡਸਾ ਦਾ ਦੇਵਾਂਗਾ ਸਾਥ- ਰਾਮੂਵਾਲੀਆ
. . .  43 minutes ago
ਬਰਨਾਲਾ, 17 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)- ਲੋਕ ਭਲਾਈ ਪਾਰਟੀ ਦੀ ਮੁੜ ਸੁਰਜੀਤੀ ਲਈ ਅੱਜ ਬਰਨਾਲਾ ਵਿਖੇ ਪਾਰਟੀ ਵਰਕਰਾਂ ਵਲੋਂ ਰੱਖੀ ਗਈ ਇੱਕ ਮੀਟਿੰਗ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  about 1 hour ago
ਬਰਨਾਲਾ/ਰੂੜੇਕੇ ਕਲਾਂ, 17 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)- ਮਾਨਸਾ-ਬਰਨਾਲਾ ਮੁੱਖ ਮਾਰਗ 'ਤੇ ਰੂੜੇਕੇ ਕਲਾਂ ਵਿਖੇ ਵਾਪਰੇ ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਕੱਤਰ ਕੀਤੀ...
ਬੈਂਕ ਮੁਲਾਜ਼ਮ ਤੋਂ ਲੱਖਾਂ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  about 1 hour ago
ਜ਼ੀਰਾ, 17 ਫਰਵਰੀ (ਪ੍ਰਤਾਪ ਸਿੰਘ ਹੀਰਾ)- ਅੱਜ ਸਵੇਰੇ ਕਰੀਬ 11.40 ਵਜੇ ਤਲਵੰਡੀ ਰੋਡ ਜ਼ੀਰਾ ਵਿਖੇ ਸਥਿਤ ਰਤਨਾਕਰ ਬੈਂਕ (ਆਰ. ਬੀ. ਐੱਲ. ਬੈਂਕ) ਦੇ ਮੁਲਾਜ਼ਮ ਕੋਲੋਂ ਮੋਟਰਸਾਈਕਲ ਸਵਾਰ ਤਿੰਨ ਲੁਟੇਰੇ...
ਮਾਣਹਾਨੀ ਦੇ ਮਾਮਲੇ 'ਚ ਬੈਂਸ ਵਿਰੁੱਧ ਗ਼ੈਰ-ਜ਼ਮਾਨਤੀ ਵਾਰੰਟ ਜਾਰੀ
. . .  about 1 hour ago
ਪਟਿਆਲਾ, 17 ਫਰਵਰੀ (ਅਮਨਦੀਪ ਸਿੰਘ)- ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ...
ਅੰਮ੍ਰਿਤਸਰ : ਮੁਲਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਨਿਗਮ ਮੁਲਾਜ਼ਮਾਂ ਵਲੋਂ ਹੜਤਾਲ
. . .  about 1 hour ago
ਅੰਮ੍ਰਿਤਸਰ, 17 ਫਰਵਰੀ (ਹਰਮਿੰਦਰ ਸਿੰਘ)- ਨਗਰ ਨਿਗਮ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਸੰਬੰਧੀ ਮੁਲਾਜ਼ਮਾਂ ਦੀ ਸਾਂਝੀ ਸੰਘਰਸ਼ ਕਮੇਟੀ ਵਲੋਂ ਨਿਗਮ ਪ੍ਰਸ਼ਾਸਨ ਨੂੰ ਦਿੱਤੇ ਅਲਟੀਮੇਟਮ ਦਾ...
ਮੁੰਬਈ 'ਚ ਜੀ. ਐੱਸ. ਟੀ. ਭਵਨ 'ਚ ਲੱਗੀ ਅੱਗ
. . .  about 1 hour ago
ਮੁੰਬਈ, 17 ਫਰਵਰੀ- ਮੁੰਬਈ ਦੇ ਮਝਗਾਂਓ ਇਲਾਕੇ 'ਚ ਸਥਿਤ ਜੀ. ਐੱਸ. ਟੀ. ਭਵਨ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ ਭਵਨ ਦੀ ਸੱਤਵੀਂ ਅਤੇ ਅੱਠਵੀਂ ਮੰਜ਼ਲ 'ਤੇ ਲੱਗੀ...
ਸੂਬੇ ਦੇ ਕਿਸਾਨਾਂ ਲਈ ਪੰਜਾਬ ਮੰਡੀ ਬੋਰਡ ਨੇ ਸ਼ੁਰੂ ਕੀਤੀ ਸਿਹਤ ਬੀਮਾ ਯੋਜਨਾ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 17 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)- ਪੰਜਾਬ ਰਾਜ ਦੇ ਸਮੁੱਚੇ ਕਿਸਾਨਾਂ ਲਈ ਪੰਜਾਬ ਮੰਡੀ ਬੋਰਡ ਵਲੋਂ ਭਾਰਤ ਸਰਬੱਤ ਬੀਮਾ ਯੋਜਨਾ ਦੇ ਤਹਿਤ 5 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ...
ਲੌਂਗੋਵਾਲ ਵੈਨ ਹਾਦਸਾ : ਮਾਸੂਮ ਬੱਚਿਆਂ ਦੇ ਪਰਿਵਾਰਾਂ ਨਾਲ ਦੁੱਖ ਵੰਡਾਉਣ ਪਹੁੰਚੇ ਭਾਈ ਲੌਂਗੋਵਾਲ
. . .  about 2 hours ago
ਲੌਂਗੋਵਾਲ, 17 ਫਰਵਰੀ (ਸ. ਸ. ਖੰਨਾ, ਵਿਨੋਦ)- ਬੀਤੇ ਦਿਨੀਂ ਲੌਂਗੋਵਾਲ ਵਿਖੇ ਇੱਕ ਨਿੱਜੀ ਸਕੂਲ ਦੀ ਵੈਨ ਨੂੰ ਅੱਗ ਲੱਗਣ ਕਾਰਨ ਚਾਰ ਮਾਸੂਮ ਬੱਚਿਆਂ ਦੀ ਜਿੰਦਾ ਸੜਨ ਕਾਰਨ ਮੌਤ ਹੋ ਗਈ ਸੀ। ਅੱਜ ਸ਼੍ਰੋਮਣੀ...
ਹਥਿਆਰਾਂ ਦੀ ਨੋਕ 'ਤੇ ਗੋਲਡ ਲੋਨ ਕੰਪਨੀ 'ਚੋਂ 12 ਕਰੋੜ ਰੁਪਏ ਦਾ ਸੋਨਾ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  39 minutes ago
ਲੁਧਿਆਣਾ, 17 ਫਰਵਰੀ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਗਿੱਲ ਰੋਡ 'ਤੇ ਸਥਿਤ ਸੋਨਾ ਗਿਰਵੀ ਰੱਖ ਕੇ ਕਰਜ਼ਾ ਦੇਣ ਵਾਲੀ ਕੰਪਨੀ ਆਈ. ਆਈ. ਐੱਫ. ਐੱਲ. ਦੇ ਦਫ਼ਤਰ 'ਚੋਂ ਅੱਜ ਦਿਨ-ਦਿਹਾੜੇ...
ਦੇਸ਼ ਭਰ 'ਚ ਜਲਦ ਹੀ ਲਾਗੂ ਹੋਵੇਗੀ ਇੱਕ ਰਾਸ਼ਟਰ, ਇੱਕ ਰਾਸ਼ਨ ਕਾਰਡ ਸਕੀਮ- ਰਾਓਸਾਹੇਬ ਦਾਨਵੇ
. . .  about 2 hours ago
ਰਾਜਾਸਾਂਸੀ, 17 ਫਰਵਰੀ (ਹੇਰ, ਖੀਵਾ)- ਕੇਂਦਰੀ ਰਾਜ ਮੰਤਰੀ ਰਾਓਸਾਹੇਬ ਪਾਟਿਲ ਦਾਨਵੇ ਨੇ ਰਾਜਾਸਾਂਸੀ ਵਿਖੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਜਲਦ ਹੀ ਦੇਸ਼ ਭਰ 'ਚ ਜਲਦ ਹੀ ਇੱਕ ਰਾਸ਼ਟਰ, ਇੱਕ ਰਾਸ਼ਨ...
ਸ੍ਰੀ ਮੁਕਤਸਰ ਸਾਹਿਬ : ਵੈਨਾਂ ਦੀ ਚੈਕਿੰਗ ਕਾਰਨ ਚਾਲਕਾਂ 'ਚ ਮਚਿਆ ਹੜਕੰਪ, ਸਕੂਲਾਂ 'ਚੋਂ ਗ਼ਾਇਬ ਹੋਈਆਂ ਵੈਨਾਂ
. . .  about 2 hours ago
ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਵਜੋਂ ਸੰਭਾਲਿਆ ਕਾਰਜਭਾਰ
. . .  about 3 hours ago
ਜਲੰਧਰ : ਸ਼ਮਸ਼ਾਨ ਘਾਟ ਨੇੜਿਓਂ ਮਿਲੀ ਵਿਅਕਤੀ ਦੀ ਲਾਸ਼
. . .  about 3 hours ago
ਅਬੋਹਰ ਦੇ ਸਰਕਾਰੀ ਹਸਪਤਾਲ 'ਚ ਲੱਗੇ ਪੰਘੂੜੇ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
. . .  about 3 hours ago
ਫੌਜ 'ਚ ਮਹਿਲਾ ਅਧਿਕਾਰੀਆਂ ਨੂੰ ਮਿਲੇਗਾ ਸਥਾਈ ਕਮਿਸ਼ਨ, ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਪਾਈ ਝਾੜ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਭਾਦੋਂ ਸੰਮਤ 551

ਮੋਗਾ

ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆ ਦੇ ਸਿਰ ਸਜਿਆ ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਮੈਨੀ ਦਾ ਤਾਜ

ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ ਮੋਗਾ, 15 ਸਤੰਬਰ-ਅੱਜ ਬਾਅਦ ਦੁਪਹਿਰ ਡੀ.ਸੀ. ਕੰਪਲੈਕਸ ਦੇ ਦਫ਼ਤਰ ਜ਼ਿਲ੍ਹਾ ਪ੍ਰੀਸ਼ਦ ਵਿਖੇ ਰਿਟਰਨਿੰਗ ਅਫ਼ਸਰ ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਦੀ ਦੇਖ-ਰੇਖ ਹੇਠ ਹੋਈ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਵਿਚ ਹਲਕਾ ਵਿਧਾਇਕ ...

ਪੂਰੀ ਖ਼ਬਰ »

ਆਵਾਜਾਈ ਠੱਪ ਕਰਕੇ ਫੂਕਿਆ ਕੈਪਟਨ ਸਰਕਾਰ ਦਾ ਪੁਤਲਾ

ਨਿਹਾਲ ਸਿੰਘ ਵਾਲਾ, 15 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)- ਕਸ਼ਮੀਰੀਆਂ ਨੂੰ ਸਵੈ-ਨਿਰਣੇ ਦਾ ਹੱਕ ਦਿਵਾਉਣ ਲਈ 11 ਜਥੇਬੰਦੀਆਂ ਵਲੋਂ ਅੱਜ ਚੰਡੀਗੜ੍ਹ ਵਿਖੇ ਕੀਤੇ ਜਾਣ ਵਾਲੇ ਵਿਸ਼ਾਲ ਰੋਸ ਧਰਨੇ ਤੇ ਰੋਹ ਭਰਪੂਰ ਮੁਜ਼ਾਹਰੇ ਵਿਚ ਪਹੰੁਚਣ ਤੋਂ ਰੋਕਣ 'ਤੇ ਅੱਜ ਵੱਖ-ਵੱਖ ...

ਪੂਰੀ ਖ਼ਬਰ »

ਕਿਸਾਨਾਂ ਦੇ ਸੂਬਾ ਪੱਧਰੀ ਧਰਨੇ ਨੂੰ ਲੈ ਕੇ ਡੀ.ਐਸ.ਪੀ. ਤੇ ਥਾਣਾ ਮੁਖੀ ਵਲੋਂ ਦਿਨ-ਰਾਤ ਨਾਕਾਬੰਦੀ

ਬਾਘਾ ਪੁਰਾਣਾ, 15 ਸਤੰਬਰ (ਬਲਰਾਜ ਸਿੰਗਲਾ)- ਪੰਜਾਬ ਦੀਆਂ 11 ਕਿਸਾਨ ਜਥੇਬੰਦੀਆਂ ਵਲੋਂ ਸਾਂਝੇ ਤੌਰ 'ਤੇ ਮੋਹਾਲੀ ਵਿਖੇ ਸੂਬਾ ਪੱਧਰੀ ਧਰਨਾ ਲਾਉਣ ਨੂੰ ਲੈ ਕੇ ਸਰਗਰਮ ਹੋਈਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਨੂੰ ਧਰਨੇ ਵਿਚ ਜਾਣ ਤੋਂ ਰੋਕਣ ਲਈ ਡੀ.ਐਸ.ਪੀ. ...

ਪੂਰੀ ਖ਼ਬਰ »

ਧਮਕੀਆਂ ਤੋਂ ਬਾਅਦ ਖ਼ਰੀਦਣ ਦੀ ਕੀਤੀ ਕੋਸ਼ਿਸ਼ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ ਮਾਮਲੇ ਸਬੰਧੀ ਮੁੱਖ ਗਵਾਹ ਨੇ ਕੀਤੇ ਨਵੇਂ ਖ਼ੁਲਾਸੇ

ਸਮਾਲਸਰ, 15 ਸਤੰਬਰ (ਕਿਰਨਦੀਪ ਸਿੰਘ ਬੰਬੀਹਾ)- ਕਰੀਬ ਚਾਰ ਸਾਲ ਪਹਿਲਾਂ 4 ਨਵੰਬਰ, 2015 ਨੂੰ ਸਵੇਰ ਵੇਲੇ ਪਿੰਡ ਮੱਲਕੇ (ਮੋਗਾ) ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਸੈਂਚੀ ਦੇ ਪੱਤਰੇ ਪਿੰਡ ਦੀਆਂ ਗਲੀਆਂ 'ਚ ਖਿਲਾਰਣ ਉਪਰੰਤ ਪਰਚਾ ਦਰਜ ਕਰ ਲਿਆ ਗਿਆ ਸੀ | ਕੇਸ ਵਿਚ ਪੁਲਿਸ ਨੇ ...

ਪੂਰੀ ਖ਼ਬਰ »

ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ ਮਾਮਲੇ ਸਬੰਧੀ ਮੁੱਖ ਗਵਾਹ ਨੇ ਕੀਤੇ ਨਵੇਂ ਖ਼ੁਲਾਸੇ

ਸਮਾਲਸਰ, 15 ਸਤੰਬਰ (ਕਿਰਨਦੀਪ ਸਿੰਘ ਬੰਬੀਹਾ)- ਕਰੀਬ ਚਾਰ ਸਾਲ ਪਹਿਲਾਂ 4 ਨਵੰਬਰ, 2015 ਨੂੰ ਸਵੇਰ ਵੇਲੇ ਪਿੰਡ ਮੱਲਕੇ (ਮੋਗਾ) ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਸੈਂਚੀ ਦੇ ਪੱਤਰੇ ਪਿੰਡ ਦੀਆਂ ਗਲੀਆਂ 'ਚ ਖਿਲਾਰਣ ਉਪਰੰਤ ਪਰਚਾ ਦਰਜ ਕਰ ਲਿਆ ਗਿਆ ਸੀ | ਕੇਸ ਵਿਚ ਪੁਲਿਸ ਨੇ ...

ਪੂਰੀ ਖ਼ਬਰ »

ਜਲ ਸ਼ਕਤੀ ਅਭਿਆਨ ਤਹਿਤ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ

ਮੋਗਾ, 15 ਸਤੰਬਰ (ਪੱਤਰ ਪੇ੍ਰਰਕਾਂ ਰਾਹੀਂ)- ਡਿਪਟੀ ਕਮਿਸ਼ਨਰ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਵਿੰਦਰ ਸਿੰਘ ਦੀ ਯੋਗ ਰਹਿਨੁਮਾਈ ਹੇਠ ਬਲਾਕ ਮੋਗਾ-1 ਵਲੋਂ ਜਲ ਸ਼ਕਤੀ ਅਭਿਆਨ ਤਹਿਤ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ...

ਪੂਰੀ ਖ਼ਬਰ »

ਮੋਹਾਲੀ ਵਿਖੇ ਸੂਬਾ ਪੱਧਰੀ ਧਰਨੇ 'ਚ ਮਿੰਨੀ ਬੱਸ 'ਤੇ ਜਾ ਰਹੇ ਕਿਸਾਨਾਂ ਨੂੰ ਪੁਲਿਸ ਨੇ ਰੋਕਿਆ

ਬਾਘਾ ਪੁਰਾਣਾ, 15 ਸਤੰਬਰ (ਬਲਰਾਜ ਸਿੰਗਲਾ)- ਪੰਜਾਬ ਦੀਆਂ 11 ਕਿਸਾਨ ਜਥੇਬੰਦੀਆਂ ਵਲੋਂ ਸਾਂਝੇ ਤੌਰ 'ਤੇ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਸਾਹਮਣੇ ਸੂਬਾ ਪੱਧਰੀ ਧਰਨਾ ਦੇਣ ਲਈ ਉਲੀਕੇ ਗਏ ਪ੍ਰੋਗਰਾਮ ਤਹਿਤ ਜਿੱਥੇ ਪੰਜਾਬ ਦੇ ਕੋਨੇ-ਕੋਨੇ ਤੋਂ ਕਿਸਾਨ ਜਥੇਬੰਦੀਆਂ ...

ਪੂਰੀ ਖ਼ਬਰ »

ਮੁੱਖ ਖੇਤੀਬਾੜੀ ਅਫ਼ਸਰ ਮੋਗਾ ਵਲੋਂ ਪਰਾਲੀ ਨਾ ਸਾੜਨ ਵਾਲੇ 10 ਕਿਸਾਨ ਸਨਮਾਨਿਤ ਜਲ ਸ਼ਕਤੀ ਅਭਿਆਨ ਤਹਿਤ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ

ਮੋਗਾ, 15 ਸਤੰਬਰ (ਪੱਤਰ ਪੇ੍ਰਰਕਾਂ ਰਾਹੀਂ)- ਡਿਪਟੀ ਕਮਿਸ਼ਨਰ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਵਿੰਦਰ ਸਿੰਘ ਦੀ ਯੋਗ ਰਹਿਨੁਮਾਈ ਹੇਠ ਬਲਾਕ ਮੋਗਾ-1 ਵਲੋਂ ਜਲ ਸ਼ਕਤੀ ਅਭਿਆਨ ਤਹਿਤ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ...

ਪੂਰੀ ਖ਼ਬਰ »

ਭਗਵੰਤ ਮਾਨ ਦੀ 18 ਦੀ ਰੈਲੀ ਲਈ ਵਰਕਰਾਂ 'ਚ ਭਾਰੀ ਉਤਸ਼ਾਹ-ਬਿਲਾਸਪੁਰ

ਅਜੀਤਵਾਲ, 15 ਸਤੰਬਰ (ਹਰਦੇਵ ਸਿੰਘ ਮਾਨ)- ਆਮ ਆਦਮੀ ਪਾਰਟੀ ਹਲਕਾ ਨਿਹਾਲ ਸਿੰਘ ਵਾਲਾ ਦੀ ਅਹਿਮ ਮੀਟੰਗ ਪਾਰਟੀ ਆਗੂ ਗੁਰਪ੍ਰੀਤ ਸਿੰਘ ਭਜੀ ਚੂਹੜਚੱਕ ਦੇ ਗ੍ਰਹਿ ਵਿਖੇ ਹੋਈ ਜਿਸ 'ਚ ਪਾਰਟੀ ਦੇ ਅਬਜ਼ਰਵਰ ਐਡਵੋਕੇਟ ਕੀਰਤ ਸਿੰਗਲਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ...

ਪੂਰੀ ਖ਼ਬਰ »

ਪਿੰਡ ਖਾਈ ਵਿਖੇ ਨਸ਼ਾ ਕਰਦੇ ਦੋ ਗਿ੍ਫ਼ਤਾਰ

ਨਿਹਾਲ ਸਿੰਘ ਵਾਲਾ, 15 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)- ਚੌਕੀ ਦੀਨਾ ਦੀ ਪੁਲਿਸ ਨੇ ਪਿੰਡ ਖਾਈ ਦੇ ਨਜ਼ਦੀਕ ਬੰਦ ਪਏ ਪੈਟਰੋਲ ਪੰਪ ਦੇ ਬੇ-ਆਬਾਦ ਕਮਰੇ ਵਿਚ ਨਸ਼ਾ ਕਰਦੇ ਦੋ ਨੌਜਵਾਨਾਂ ਨੰੂ ਕਾਬੂ ਕੀਤਾ ਹੈ¢ ਪੁਲਿਸ ਸੂਤਰਾਂ ਅਨੁਸਾਰ ਗਸ਼ਤ ਕਰਦੀ ਪੁਲਿਸ ਪਾਰਟੀ ਨੇ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਜਥੇਬੰਦੀ ਹੜ੍ਹ ਪੀੜਤਾਂ ਲਈ ਕੈਂਪ ਲਗਾਵੇਗੀ-ਪ੍ਰਧਾਨ ਖੋਟੇ

ਬਾਘਾ ਪੁਰਾਣਾ, 15 ਸਤੰਬਰ (ਬਲਰਾਜ ਸਿੰਗਲਾ)- ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਡਾ: ਧੰਨਾ ਮੱਲ ਗੋਇਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿੱਥੇ ਪਿਛਲੇ ਕਈ ਦਿਨਾਂ ਤੋਂ ਹੜ੍ਹਾਂ ਦੀ ਮਾਰ ਹੇਠ ਆਏ ਪਿੰਡਾਂ ਦੇ ਲੋਕਾਂ ਨੂੰ ਹਰ ਜ਼ਿਲ੍ਹੇ ...

ਪੂਰੀ ਖ਼ਬਰ »

ਸਾਬਕਾ ਸੈਨਿਕ ਵੈੱਲਫੇਅਰ ਯੂਨੀਅਨ ਦੀ ਮਹੀਨਾਵਾਰ ਇਕੱਤਰਤਾ

ਬਾਘਾ ਪੁਰਾਣਾ, 15 ਸਤੰਬਰ (ਬਲਰਾਜ ਸਿੰਗਲਾ)- ਸਾਬਕਾ ਸੈਨਿਕ ਵੈੱਲਫੇਅਰ ਯੂਨੀਅਨ ਬਲਾਕ ਬਾਘਾ ਪੁਰਾਣਾ ਦੀ ਮਹੀਨਾਵਾਰ ਇਕੱਤਰਤਾ ਪ੍ਰਧਾਨ ਸੂਬੇਦਾਰ ਹਰਦੀਪ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਵਿਸ਼ਵਕਰਮਾ ਵਿਖੇ ਹੋਈ ਜਿਸ ਵਿਚ ਸਾਬਕਾ ਸੈਨਿਕਾਂ ਲਈ ...

ਪੂਰੀ ਖ਼ਬਰ »

ਸ੍ਰੀ ਬ੍ਰਾਹਮਣ ਸਭਾ ਪੰਜਾਬ ਜ਼ਿਲ੍ਹਾ ਮੋਗਾ ਦੀ ਵਿਸ਼ੇਸ਼ ਮੀਟਿੰਗ 'ਚ ਕੀਤੀ ਨਵੇਂ ਅਹੁਦੇਦਾਰਾਂ ਦੀ ਚੋਣ

ਮੋਗਾ, 15 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਸ੍ਰੀ ਬ੍ਰਾਹਮਣ ਸਭਾ ਪੰਜਾਬ ਜ਼ਿਲ੍ਹਾ ਮੋਗਾ ਦੀ ਇਕ ਵਿਸ਼ੇਸ਼ ਮੀਟਿੰਗ ਸਭਾ ਦੇ ਸੀਨੀਅਰ ਮੈਂਬਰ ਕੇ.ਆਰ. ਜੋਸ਼ੀ ਦੇ ਗ੍ਰਹਿ ਵਿਖੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਪ੍ਰਦੀਪ ਭਾਰਤੀ ਦੀ ਪ੍ਰਧਾਨਗੀ ਹੇਠ ਅਤੇ ...

ਪੂਰੀ ਖ਼ਬਰ »

ਗੋਲਡਨ ਟਰੈਵਲ ਐਡਵਾਈਜ਼ਰ ਨੇ ਸੁਖਦੇਵ ਕੌਰ ਦਾ ਆਸਟੇ੍ਰਲੀਆ ਦਾ ਵੀਜ਼ਾ ਲਗਵਾਇਆ

ਮੋਗਾ, 15 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗਾ-ਮਾਲਵੇ ਿਖ਼ੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਟਰੈਵਲ ਐਡਵਾਈਜ਼ਰ ਨੇ ਬਲਦੇਵ ਸਿੰਘ ਵਾਸੀ ਬਾਘਾ ਪੁਰਾਣਾ ਦਾ ਆਸਟੇ੍ਰਲੀਆ ਦਾ ਵੀਜ਼ਾ ਲਗਵਾ ਕੇ ਦਿੱਤਾ | ਐਮ. ਡੀ. ਸੁਭਾਸ਼ ਪਲਤਾ ਅਤੇ ਸਨੀ ਢੰਡ ਨੇ ਵੀਜ਼ਾ ਸੌਾਪਦਿਆਂ ...

ਪੂਰੀ ਖ਼ਬਰ »

ਦੇਸ਼ ਭਗਤ ਕਾਲਜ ਦੇ ਵਿਦਿਆਰਥੀਆਂ ਦਾ ਨਤੀਜਾ ਰਿਹਾ ਸ਼ਾਨਦਾਰ

ਮੋਗਾ, 15 ਸਤੰਬਰ (ਸੁਰਿੰਦਰਪਾਲ ਸਿੰਘ)- ਦੇਸ਼ ਭਗਤ ਕਾਲਜ ਮੋਗਾ ਵਿਖੇ ਚੱਲ ਰਹੇ ਬੀ.ਐਸ.ਸੀ. ਫ਼ੈਸ਼ਨ ਟੈਕਨੋਲਜੀ ਦੇ ਚੌਥੇ ਸਮੈਸਟਰ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ ਜਿਸ 'ਚ ਜੈਸਮੀਨ ਕੌਰ ਨੇ 8.71 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਪਹਿਲਾ, ਰਾਜਵੀਰ ਕੌਰ ਨੇ 8.63 ...

ਪੂਰੀ ਖ਼ਬਰ »

ਪ੍ਰਾਈਵੇਟ ਬੱਸ ਤੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਹੋਈ ਮੀਟਿੰਗ

ਮੋਗਾ, 15 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਅੱਜ ਪ੍ਰਾਈਵੇਟ ਬੱਸ ਤੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਵਿਸ਼ੇਸ਼ ਮੀਟਿੰਗ ਪ੍ਰਧਾਨ ਨਰੋਤਮ ਪੁਰੀ ਦੀ ਪ੍ਰਧਾਨਗੀ ਹੇਠ ਪੁਰੀ ਕੰਪਲੈਕਸ ਵਿਖੇ ਹੋਈ ਜਿੱਥੇ ਬੱਸ ਅਪਰੇਟਰ ਤੇ ਮਿੰਨੀ ਬੱਸ ਅਪਰੇਟਰਾਂ ਨੂੰ ਆ ...

ਪੂਰੀ ਖ਼ਬਰ »

ਹੋਲੀ ਹਾਰਟ ਸਕੂਲ ਅਜੀਤਵਾਲ 'ਚ ਸਵੱਛ ਭਾਰਤ ਮੁਹਿੰਮ ਤਹਿਤ ਸੈਮੀਨਾਰ

ਅਜੀਤਵਾਲ, 15 ਨਵੰਬਰ (ਹਰਦੇਵ ਸਿੰਘ ਮਾਨ)- ਵਿੱਦਿਅਕ ਸੰਸਥਾ ਹੋਲੀ ਹਾਰਟ ਸਕੂਲ ਅਜੀਤਵਾਲ ਵਿਖੇ ਸਵੱਛ ਭਾਰਤ ਮੁਹਿੰਮ ਤਹਿਤ ਪਿ੍ੰ: ਸਾਕਸ਼ੀ ਗੁਲੇਰੀਆ ਦੀ ਰਹਿਨੁਮਾਈ ਹੇਠ ਸਵੈ-ਸਫਾਈ ਬਾਰੇ ਸੈਮੀਨਾਰ ਕਰਵਾਇਆ ਗਿਆ | ਇਸ ਦੌਰਾਨ ਅਧਿਆਪਕਾਂ ਵਲੋਂ ਬੱਚਿਆਂ ਨੂੰ ਨਹੁੰ ...

ਪੂਰੀ ਖ਼ਬਰ »

ਮੋਗਾ ਦੇ ਮੇਜਰ ਪ੍ਰਦੀਪ ਕੁਮਾਰ ਨੇ ਰਾਸ਼ਟਰੀ ਪੱਧਰ ਦਾ ਸਿਖਲਾਈ ਪ੍ਰੋਗਰਾਮ ਸਫ਼ਲਤਾਪੂਰਵਕ ਚਲਾਇਆ

ਮੋਗਾ, 15 ਸਤੰਬਰ (ਸ਼ਿੰਦਰ ਸਿੰਘ ਭੁਪਾਲ)- ਕੇਂਦਰ ਸਰਕਾਰ ਦੇ ਅਦਾਰੇ ਡੀ.ਓ.ਪੀ.ਟੀ. ਜੋ ਕਿ ਦੇਸ਼ ਭਰ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਸਿਖਲਾਈ ਨੂੰ ਸੰਚਾਲਿਤ ਕਰਨ ਵਾਲੀ ਸੰਸਥਾ ਹੈ ਵਲੋਂ ਰਾਸ਼ਟਰੀ ਪੱਧਰ ਦੇ ਡਾਇਰੈਕਟ ਸਿਖਲਾਈ ਸਕਿਲਜ ਪੋ੍ਰਗਰਾਮ ਨੂੰ ਚਲਾਉਣ ਦੀ ...

ਪੂਰੀ ਖ਼ਬਰ »

12ਵਾਂ ਸ੍ਰੀ ਗਣਪਤੀ ਮਹਾਂ ਉਤਸਵ ਧੂਮਧਾਮ ਨਾਲ ਸਮਾਪਤ

ਬਾਘਾ ਪੁਰਾਣਾ, 15 ਸਤੰਬਰ (ਬਲਰਾਜ ਸਿੰਗਲਾ)- ਸ੍ਰੀ ਗਣਪਤੀ ਸੇਵਾ ਮੰਡਲ ਬਾਘਾ ਪੁਰਾਣਾ ਵਲੋਂ ਸ੍ਰੀ ਗਣਪਤੀ ਦਾ 12ਵਾਂ ਮਹਾਂ ਉਤਸਵ ਸਥਾਨਕ ਸ਼ਹਿਰ ਦੀ ਸੁਭਾਸ਼ ਦਾਣਾ ਮੰਡੀ ਵਿਚ ਬਹੁਤ ਹੀ ਧੂਮਧਾਮ ਨਾਲ ਕਰਵਾਇਆ ਗਿਆ | ਆਖ਼ਰੀ ਦਿਨ ਸਵੇਰੇ ਸਭ ਤੋਂ ਪਹਿਲਾਂ ਪੂਜਨ ਕੀਤਾ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਉਤਸਵ ਦੇ ਸਬੰਧਾਂ ਵਿਚ ਵਿਚਾਰ ਗੋਸ਼ਟੀ ਤੇ ਧਾਰਮਿਕ ਸਮਾਗਮ

ਮੋਗਾ, 15 ਸਤੰਬਰ (ਨਿਰਮਲ ਸਿੰਘ ਕਾਲੜਾ)- ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਉਤਸਵ ਨੂੰ ਸਮਰਪਿਤ ਪਿੰਡ ਖੋਸਾ ਪਾਂਡੋ ਵਿਖੇ ਵਾਤਾਵਰਨ ਪ੍ਰੇਮੀ ਸੰਤ ਗੁਰਮੀਤ ਸਿੰਘ ਦੀ ਅਗਵਾਈ ਹੇਠ ਵਿਚਾਰ ਗੋਸ਼ਟੀ ਤੇ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿਚ ਕਰੀਬ 550 ਕਲੱਬ ਦੀ ...

ਪੂਰੀ ਖ਼ਬਰ »

ਗੁਰੂ ਸਾਹਿਬ ਦਾ ਸੰਦੇਸ਼ ਮਨੁੱਖਤਾ ਦੀ ਭਲਾਈ ਲਈ-ਜਤਿੰਦਰ ਸਿੰਘ ਪੰਨੂ 550 ਸਾਲਾ ਪ੍ਰਕਾਸ਼ ਉਤਸਵ ਦੇ ਸਬੰਧਾਂ ਵਿਚ ਵਿਚਾਰ ਗੋਸ਼ਟੀ ਤੇ ਧਾਰਮਿਕ ਸਮਾਗਮ

ਮੋਗਾ, 15 ਸਤੰਬਰ (ਨਿਰਮਲ ਸਿੰਘ ਕਾਲੜਾ)- ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਉਤਸਵ ਨੂੰ ਸਮਰਪਿਤ ਪਿੰਡ ਖੋਸਾ ਪਾਂਡੋ ਵਿਖੇ ਵਾਤਾਵਰਨ ਪ੍ਰੇਮੀ ਸੰਤ ਗੁਰਮੀਤ ਸਿੰਘ ਦੀ ਅਗਵਾਈ ਹੇਠ ਵਿਚਾਰ ਗੋਸ਼ਟੀ ਤੇ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿਚ ਕਰੀਬ 550 ਕਲੱਬ ਦੀ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਓਪਨ ਵਰਕ ਪਰਮਿਟ 'ਚ ਮਾਹਿਰ-ਡੱਲਾ

ਮੋਗਾ, 15 ਸਤੰਬਰ (ਸੁਰਿੰਦਰਪਾਲ ਸਿੰਘ)- ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਮੈਕਰੋ ਗਲੋਬਲ ਮੋਗਾ ਓਪਨ ਵਰਕ ਪਰਮਿਟ ਰਾਹੀਂ ਕੈਨੇਡਾ ਜਾਣ ਵਾਲਿਆਂ ਲਈ ਵਰਦਾਨ ਸਾਬਤ ਹੋ ਰਹੀ ਹੈ | ਪਿਛਲੇ ਦਿਨਾਂ ਵਿਚ ਸੰਸਥਾ ਅਨੇਕਾਂ ਹੀ ਓਪਨ ਵਰਕ ਪਰਮਿਟ ਰਾਹੀਂ ਨੌਜਵਾਨਾਂ ਨੂੰ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ 16 ਦੇਸ਼ਾਂ ਨਾਲ ਕਰ ਮੁਕਤ ਸਮਝੌਤੇ ਦੇ ਵਿਰੋਧ 'ਚ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ

ਫ਼ਤਿਹਗੜ੍ਹ ਪੰਜਤੂਰ, 15 ਸਤੰਬਰ (ਜਸਵਿੰਦਰ ਸਿੰਘ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਮੋਗਾ ਦੇ ਕਸਬਾ ਫ਼ਤਿਹਗੜ੍ਹ ਪੰਜਤੂਰ ਵਿਚ ਸੈਂਕੜੇ ਦੀ ਤਾਦਾਦ ਵਿਚ ਆਏ ਪਿੰਡਾਂ ਵਿਚੋਂ ਕਿਸਾਨਾਂ, ਮਜ਼ਦੂਰ ਨੇ ਸ਼ਹਿਰ ਦੇ ਮੇਨ ਧਰਮਕੋਟ ...

ਪੂਰੀ ਖ਼ਬਰ »

ਨਗਰ ਟਰੱਸਟ ਸੁਧਾਰ ਮੋਗਾ ਦੇ ਚੇਅਰਮੈਨ ਵਿਨੋਦ ਬਾਂਸਲ ਦਾ ਫਤਿਹਗੜ੍ਹ ਪੰਜਤੂਰ ਪਹੁੰਚਣ 'ਤੇ ਭਰਵਾਂ ਸਵਾਗਤ

ਫ਼ਤਿਹਗੜ੍ਹ ਪੰਜਤੂਰ, 15 ਸਤੰਬਰ (ਜਸਵਿੰਦਰ ਸਿੰਘ)-ਸਥਾਨਕ ਕਸਬੇ ਦੇ ਜੰਮ ਪਲ ਅਤੇ ਕਾਂਗਰਸ ਪਾਰਟੀ ਦੇ ਥੰਮ ਜਾਣੇ ਜਾਂਦੇ ਆਗੂ ਵਿਨੋਦ ਬਾਂਸਲ ਜਿਨ੍ਹਾਂ ਨੇ ਸਮਾਜਿਕ, ਰਾਜਨੀਤਕ ਖੇਤਰ ਦੀ ਸ਼ੁਰੂਆਤ ਕਸਬਾ ਫਤਹਿਗੜ੍ਹ ਪਜੰਤੂਰ ਤੋਂ ਕਰਦਿਆਂ ਆਪਣੀਆਂ ਮੰਜ਼ਿਲਾਂ ਨੂੰ ...

ਪੂਰੀ ਖ਼ਬਰ »

ਪੁਲਿਸ ਵਲੋਂ ਬੁਰੀ ਤਰ੍ਹਾਂ ਗਲੀ ਹੋਈ ਲਾਸ਼ ਬਰਾਮਦ

ਬਾਘਾ ਪੁਰਾਣਾ, 15 ਸਤੰਬਰ (ਬਲਰਾਜ ਸਿੰਗਲਾ)- ਅੱਜ ਬਾਅਦ ਦੁਪਹਿਰ ਬਾਘਾ ਪੁਰਾਣਾ ਪੁਲਿਸ ਵਲੋਂ ਬਾਘਾ ਪੁਰਾਣਾ ਤੋਂ ਮੁਦਕੀ ਵਾਲੀ ਸੜਕ 'ਤੇ ਸਥਿਤ ਪੀਰ ਨਿਗਾਹੇ ਤੋਂ ਥੋੜ੍ਹੀ ਦੂਰ ਸੜਕ ਦੇ ਖਤਾਨਾਂ ਦੀ ਝਾੜੀ ਤੇ ਘਾਹ-ਫੂਸ ਵਿਚ ਸੁੱਟੀ ਹੋਈ ਇਕ ਅਣਪਛਾਤੀ ਗਲੀ ਸੜੀ ਲਾਸ਼ ...

ਪੂਰੀ ਖ਼ਬਰ »

ਰੰਜਸ਼ ਨੂੰ ਲੈ ਕੇ ਗਊਸ਼ਾਲਾ ਅੱਗੇ ਕੀਤੀ ਫਾਇਰਿੰਗ

ਬਾਘਾ ਪੁਰਾਣਾ, 15 ਸਤੰਬਰ (ਬਲਰਾਜ ਸਿੰਗਲਾ)- ਰੰਜਸ਼ ਨੂੰ ਲੈ ਕੇ ਸਥਾਨਕ ਸ਼ਹਿਰ ਦੀ ਜੈ ਸਿੰਘ ਵਾਲਾ ਸੜਕ 'ਤੇ ਸਥਿਤ ਗਊਸ਼ਾਲਾ ਅੱਗੇ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਵਲੋਂ ਪੁਲਿਸ ਥਾਣਾ ਬਾਘਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਵਲੋਂ ਧਰਨਾ

ਕਿਸ਼ਨਪੁਰਾ ਕਲਾਂ, 15 ਸਤੰਬਰ (ਅਮੋਲਕ ਸਿੰਘ ਕਲਸੀ)- ਅੱਜ ਭਾਰਤੀ ਕਿਸਾਨ ਯੂਨੀਅਨ ਵਲੋਂ ਕਸ਼ਮੀਰੀ ਲੋਕਾਂ ਨਾਲ ਹੋਏ ਧੱਕੇ ਿਖ਼ਲਾਫ਼ ਹਾਅ ਦਾ ਨਾਅਰਾ ਮਾਰਨ ਮੋਹਾਲੀ ਵਿਖੇ 11 ਜਥੇਬੰਦੀਆਂ ਵਲੋਂ ਦੁਸਹਿਰਾ ਗਰਾੳਾੂਡ ਮੋਹਾਲੀ ਵਿਖੇ ਰੈਲੀ ਕਰਕੇ ਉਪ ਰਾਜਪਾਲ ਨੂੰ ਮੰਗ ...

ਪੂਰੀ ਖ਼ਬਰ »

ਮਾਤਾ ਰਛਪਾਲ ਕੌਰ ਖੰਭੇ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾ ਦੇ ਫ਼ੁੱਲ ਭੇਟ

n ਸਵਰਗੀ ਮਾਤਾ ਰਛਪਾਲ ਕੌਰ ਦੇ ਸ਼ਰਧਾਂਜਲੀ ਸਮਾਗਮ 'ਤੇ ਰਾਗੀ ਜਥਾ ਕੀਰਤਨ ਕਰਦਾ ਹੋਇਆ | ਤਸਵੀਰ: ਜਸਵਿੰਦਰ ਸਿੰਘ ਫ਼ਤਿਹਗੜ੍ਹ ਪੰਜਤੂਰ, 15 ਸਤੰਬਰ (ਜਸਵਿੰਦਰ ਸਿੰਘ)- ਕਾਂਗਰਸ ਪਾਰਟੀ ਦੇ ਨਿਧੜਕ ਨੌਜਵਾਨ ਆਗੂ ਤੇ ਬਲਾਕ ਫ਼ਤਿਹਗੜ੍ਹ ਪੰਜਤੂਰ ਦੇ ਪ੍ਰਧਾਨ ਜਰਨੈਲ ...

ਪੂਰੀ ਖ਼ਬਰ »

ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਮੋਗਾ, 15 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਅੱਜ ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ ਨੇ ਇਕ ਮੀਟਿੰਗ ਤੋਂ ਬਾਅਦ ਡਿਪਟੀ ਕਮਿਸ਼ਨਰ ਮੋਗਾ ਨੂੰ ਇਕ ਮੰਗ ਪੱਤਰ ਦਿੱਤਾ ਜਿਸ ਵਿਚ ਪੰਜ ਸੌ ਯੂਨਿਟ ਬਿਜਲੀ ਮੁਆਫ਼ੀ, ਮੁਫ਼ਤ ਬੱਸ ਪਾਸ, ਟੋਲ-ਪਲਾਜ਼ਾ ਤੋਂ ਛੋਟ, ...

ਪੂਰੀ ਖ਼ਬਰ »

ਪਿੰਡ ਭਿੰਡਰ ਕਲਾਂ ਵਿਖੇ ਖੂਨਦਾਨ ਕੈਂਪ ਲਗਾਇਆ

ਕਿਸ਼ਨਪੁਰਾ ਕਲਾਂ, 15 ਸਤੰਬਰ (ਪਰਮਿੰਦਰ ਸਿੰਘ ਗਿੱਲ)- ਸੰਤ ਬਾਬਾ ਖਜਾਨ ਸਿੰਘ ਦੇ ਬਰਸੀ ਸਮਾਗਮ 'ਤੇ ਸ਼ਹੀਦ ਭਗਤ ਸਿੰਘ ਯੂਥ ਕਲੱਬ, ਨਿਊ ਸਰਾਂ ਕਲੀਨਕ ਅਤੇ ਸਮੂਹ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਪਿੰਡ ਭਿੰਡਰ ਕਲਾਂ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ | ਕੈਂਪ ਦਾ ...

ਪੂਰੀ ਖ਼ਬਰ »

ਪਿੰਡ ਰੌਲੀ ਵਿਖੇ ਸੰਤ ਬਾਬਾ ਮਾਨ ਦਾਸ ਦੀ ਬਰਸੀ ਮਨਾਈ

ਮੋਗਾ, 15 ਸਤੰਬਰ (ਅਮਰਜੀਤ ਸਿੰਘ ਸੰਧੂ)-ਇੱਥੋਂ ਨਜ਼ਦੀਕ ਪਿੰਡ ਰੌਲੀ ਵਿਖੇ ਸੱਚਖੰਡ ਵਾਸੀ ਸੰਤ ਬਾਬਾ ਮਾਨ ਦਾਸ ਦੀ 71ਵੀਂ ਬਰਸੀ ਡੇਰਾ ਬਾਬਾ ਮਾਨ ਦਾਸ ਬਾਬਾ ਬਿਸ਼ਨ ਦਾਸ ਵਿਖੇ ਡੇਰੇ ਦੇ ਮੁੱਖ ਸੇਵਾਦਾਰ ਬਾਬਾ ਰਛਪਾਲ ਸਿੰਘ ਤੇ ਕੈਪਟਨ ਗੁਰਚਰਨ ਸਿੰਘ ਦੀ ਯੋਗ ਅਗਵਾਈ ...

ਪੂਰੀ ਖ਼ਬਰ »

ਸੰਤ ਬਾਬਾ ਸਰਦਾਰਾ ਸਿੰਘ ਤੇ ਮਾਤਾ ਕਰਮ ਕੌਰ ਨਮਿਤ ਬਰਸੀ ਸਮਾਗਮ

n ਬਰਸੀ ਸਮਾਗਮ ਮੌਕੇ ਬਾਬਾ ਭਾਈ ਸੁਖਦੇਵ ਸਿੰਘ ਕੱਕਣ ਤੇ ਗੋਬਿੰਦਰ ਸਿੰਘ ਜਿੰਦੀ ਸੰਤਾਂ ਨੂੰ ਸਨਮਾਨਿਤ ਕਰਦੇ ਹੋਏ | (ਸੱਜੇ) ਬਰਸੀ ਸਮਾਗਮ ਵਿਚ ਪੁੱਜੀ ਸੰਗਤ | ਤਸਵੀਰਾਂ: ਬਲਰਾਜ ਸਿੰਗਲਾ ਬਾਘਾ ਪੁਰਾਣਾ, 15 ਸਤੰਬਰ (ਬਲਰਾਜ ਸਿੰਗਲਾ)- ਬ੍ਰਹਮ ਗਿਆਨੀ ਸੰਤ ਬਾਬਾ ...

ਪੂਰੀ ਖ਼ਬਰ »

ਇਨਸਾਫ਼ ਮਿਲਣ ਦੀ ਆਸ ਲਈ ਬੈਠਾ ਹੈ ਪੀੜਤ ਪਰਿਵਾਰ

ਮੋਗਾ, 15 ਸਤੰਬਰ (ਗੁਰਤੇਜ ਸਿੰਘ)- ਥਾਣਾ ਕੋਟ ਈਸੇ ਖਾਂ ਅਧੀਨ ਆਉਂਦੇ ਪਿੰਡ ਚੂਹੜਚੱਕ ਵਿਖੇ ਇਕ ਮਕਾਨ ਨੂੰ ਢਾਹ ਕੇ ਉਸ ਵਿਚੋਂ ਦੀ ਧਰਮਸ਼ਾਲਾ ਨੂੰ ਧੱਕੇ ਨਾਲ ਰਸਤਾ ਕੱਢ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ ਤੇ ਪਰਿਵਾਰਿਕ ਮੈਂਬਰਾਂ ਵਿਚ ਭਿੰਦਰ ਸਿੰਘ ਪੁੱਤਰ ਗੁਰਚਰਨ ...

ਪੂਰੀ ਖ਼ਬਰ »

ਅੱਖਾਂ ਦੇ ਕੈਂਪ ਦੌਰਾਨ 570 ਮਰੀਜ਼ਾਂ ਦੀ ਮੁਫ਼ਤ ਜਾਂਚ

ਫਤਹਿਗੜ੍ਹ ਪੰਜਤੂਰ, 15 ਸਤੰਬਰ (ਜਸਵਿੰਦਰ ਸਿੰਘ)- ਇਲਾਕੇ ਦੇ ਅੰਦਰ ਧਾਰਮਿਕ ਅਤੇ ਸਮਾਜ ਸੇਵੀ ਕੰਮਾਂ ਨੂੰ ਸਮਰਪਿਤ ਦਸਮੇਸ਼ ਗੁਰਮਤਿ ਪ੍ਰਚਾਰ ਲਹਿਰ ਤੇ (ਨਸ਼ਾ ਮੁਕਤੀ) ਦਸਮੇਸ਼ ਗੁਰਮਤਿ ਵਿਦਿਆਲੇ ਇਲਾਕਾ ਫਤਹਿਗੜ ਪੰਜਤੂਰ ਵਲੋਂ ਵੱਖ-ਵੱਖ ਪਿੰਡਾਂ ਵਿਚ ਜਾ ਕੇ ...

ਪੂਰੀ ਖ਼ਬਰ »

107 ਮਰੀਜ਼ਾਂ ਦੇ ਅਪਰੇਸ਼ਨ ਹੋਣਗੇ ਅੱਖਾਂ ਦੇ ਕੈਂਪ ਦੌਰਾਨ 570 ਮਰੀਜ਼ਾਂ ਦੀ ਮੁਫ਼ਤ ਜਾਂਚ

ਫਤਹਿਗੜ੍ਹ ਪੰਜਤੂਰ, 15 ਸਤੰਬਰ (ਜਸਵਿੰਦਰ ਸਿੰਘ)- ਇਲਾਕੇ ਦੇ ਅੰਦਰ ਧਾਰਮਿਕ ਅਤੇ ਸਮਾਜ ਸੇਵੀ ਕੰਮਾਂ ਨੂੰ ਸਮਰਪਿਤ ਦਸਮੇਸ਼ ਗੁਰਮਤਿ ਪ੍ਰਚਾਰ ਲਹਿਰ ਤੇ (ਨਸ਼ਾ ਮੁਕਤੀ) ਦਸਮੇਸ਼ ਗੁਰਮਤਿ ਵਿਦਿਆਲੇ ਇਲਾਕਾ ਫਤਹਿਗੜ ਪੰਜਤੂਰ ਵਲੋਂ ਵੱਖ-ਵੱਖ ਪਿੰਡਾਂ ਵਿਚ ਜਾ ਕੇ ਧਾਰਮਿਕ ਗਤੀਵਿਧੀਆਂ ਨੂੰ ਮੁੱਖ ਰੱਖਦੇ ਹੋਏ ਲੋਕਾਂ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਅਤੇ ਉਨ੍ਹਾਂ ਦੇ ਪਾਏ ਹੋਏ ਪੂਰਨਿਆਂ 'ਤੇ ਚੱਲਣ ਲਈ ਸੰਗਤ ਨੂੰ ਪ੍ਰੇਰਿਤ ਕਰਨ ਦੇ ਨਾਲ ਸਮਾਜ ਸੇਵੀ ਕੰਮਾਂ ਨੂੰ ਮੁੱਖ ਰੱਖਦੇ ਹੋਏ ਉਨ੍ਹਾਂ ਵਲੋਂ ਖੂਨਦਾਨ ਕੈਂਪ, ਅੱਖਾਂ ਦਾ ਮੁਫ਼ਤ ਜਾਂਚ ਕੈਂਪ, ਆਪ੍ਰੇਸ਼ਨ ਕੈਂਪ ਅਤੇ ਨਸ਼ੇ ਵਿਚ ਗਲਤਾਨ ਹੁੰਦੇ ਜਾ ਰਹੇ ਨੌਜਵਾਨਾਂ ਲਈ ਚਾਨਣ ਮੁਨਾਰਾ ਸਾਬਤ ਹੋ ਰਹੇ ਹਨ | ਇਸੇ ਹੀ ਲੜੀ ਤਹਿਤ ਸਮੂਹ ਸੇਵਾਦਾਰਾਂ ਵਲੋਂ ਸਮੂਹ ਇਲਾਕਾ ਨਿਵਾਸੀ ਸੰਗਤਾਂ ਅਤੇ ਪਿੰਡ ਮੌਜੇਵਾਲਾ ਦੇ ਸ਼ਬੇਗ ਸਿੰਘ, ਬਗੀਚਾ ਸਿੰਘ, ਗੁਰਦੇਵ ਸਿੰਘ ਅਤੇ ਸਮੂਹ ਗ੍ਰਾਮ ਪੰਚਾਇਤ ਤੇ ਪਿੰਡ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਅੱਖਾਂ ਦੀ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਜਿਸ ਦਾ ਰਸਮੀ ਉਦਘਾਟਨ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐਸ. ਆਈ. ਮੁਖਵਿੰਦਰ ਸਿੰਘ, ਬਲਵਿੰਦਰ ਸਿੰਘ ਭੱਠਲ ਵਲੋਂ ਕੀਤਾ ਗਿਆ | ਲਹਿਰ ਦੇ ਸੇਵਾਦਾਰਾਂ ਨੇ ਦੱਸਿਆ ਕਿ ਇਸ ਅੱਖਾਂ ਦੇ ਕੈਂਪ ਵਿਚ ਸ਼ੰਕਰਾ ਹਸਪਤਾਲ ਭੰਨਹੋੜ ਲੁਧਿਆਣਾ ਤੋਂ ਡਾਕਟਰਾਂ ਦੀ ਮਾਹਿਰ ਟੀਮ ਵਲੋਂ 570 ਮਰੀਜ਼ਾਂ ਦੀ ਜਾਂਚ ਤੇ ਆਪ੍ਰੇਸ਼ਨ ਲਈ 107 ਯੋਗ ਮਰੀਜ਼ਾਂ ਨੂੰ ਚੁਣਿਆ ਗਿਆ | ਸੇਵਾਦਾਰਾਂ ਨੇ ਦੱਸਿਆ ਕਿ ਪ੍ਰਚਾਰ ਲਹਿਰ ਵਲੋਂ ਮੁਫ਼ਤ ਬੱਸ ਸੇਵਾ ਅਤੇ ਮਰੀਜ਼ਾਂ ਨੂੰ ਲੈ ਕੇ ਜਾਇਆ ਜਾਵੇਗਾ ਤੇ ਅਪਰੇਸ਼ਨ ਦੌਰਾਨ ਲਹਿਰ ਦੇ ਸੇਵਾਦਾਰਾਂ ਵਲੋਂ ਮਰੀਜ਼ਾਂ ਲਈ ਲੰਗਰ ਦਾ ਪ੍ਰਬੰਧ ਕਰਨ ਦੇ ਨਾਲ ਉਪਰੰਤ ਉਨ੍ਹਾਂ ਮਰੀਜ਼ਾਂ ਨੂੰ ਵਾਪਸ ਵੀ ਲਿਆਇਆ ਜਾਵੇਗਾ | ਇਸ ਦੌਰਾਨ ਲਹਿਰ ਦੇ ਸੇਵਾਦਾਰਾਂ ਵਲੋਂ ਪਹੁੰਚੀਆਂ ਸ਼ਖ਼ਸੀਅਤਾਂ ਦਾ ਮਾਣ-ਸਨਮਾਨ ਵੀ ਕੀਤਾ ਗਿਆ |


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX