ਤਾਜਾ ਖ਼ਬਰਾਂ


ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ
. . .  1 day ago
ਠੱਠੀ ਭਾਈ, 21 ਨਵੰਬਰ (ਜਗਰੂਪ ਸਿੰਘ ਮਠਾੜੂ)-ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਅਤੇ ਸੀਨੀਅਰ ਆਗੂ ਭਗਵੰਤ ਮਾਨ 22 ਨਵੰਬਰ ਨੂੰ ਸ਼ਾਮ 4 ਵਜੇ ਤੋਂ 6 ਵਜੇ ਤੱਕ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ...
ਕਿਸਾਨਾਂ ਤੱਕ ਨਹੀਂ ਪਹੁੰਚੇਗਾ ਪਰਾਲੀ ਦੀ ਸੰਭਾਲ ਲਈ ਐਲਾਨ ਕੀਤਾ ਮੁਆਵਜ਼ਾ : ਚੀਮਾ
. . .  1 day ago
ਫ਼ਤਿਹਗੜ੍ਹ ਸਾਹਿਬ, 21 ਨਵੰਬਰ (ਅਰੁਣ ਆਹੂਜਾ)- ਪਿਛਲੀ ਅਕਾਲੀ ਸਰਕਾਰ ਸਮੇਂ ਹੋਂਦ 'ਚ ਆਏ ਬਿਜਲੀ ਮਾਫ਼ੀਆ, ਰੇਤ ਮਾਫ਼ੀਆ, ਲੈਂਡ ਮਾਫ਼ੀਆਂ, ਕੇਬਲ ਮਾਫ਼ੀਆ ਤੇ ਗੁੰਡਾ ਟੈਕਸ ...
ਈ.ਡੀ. ਨੇ ਕਸ਼ਮੀਰ 'ਚ 7 ਅੱਤਵਾਦੀਆਂ ਦੀ ਜਾਇਦਾਦ ਕੀਤੀ ਜ਼ਬਤ
. . .  1 day ago
ਨਵੀਂ ਦਿੱਲੀ, 21 ਨਵੰਬਰ- ਟੈਰਰ ਫੰਡਿੰਗ ਮਾਮਲੇ 'ਚ ਈ.ਡੀ. ਨੇ ਕਸ਼ਮੀਰ 'ਚ ਹਿਜ਼ਬੁਲ ਮੁਜ਼ਾਹਦੀਨ ਦੇ ਅੱਤਵਾਦੀਆਂ ਦੀ ਜਾਇਦਾਦ ਨੂੰ ਜ਼ਬਤ ਕਰ...
ਵਿਧਾਇਕ ਦੇ ਫ਼ੋਨ ਦੀ ਟੈਪਿੰਗ ਦਾ ਗਰਮਾਇਆ ਮਾਮਲਾ
. . .  1 day ago
ਸਮਾਣਾ(ਪਟਿਆਲਾ) 21 ਨਵੰਬਰ (ਸਾਹਿਬ ਸਿੰਘ)- ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ ਦਾ ਫ਼ੋਨ ਸੀ.ਆਈ.ਏ. ਸਮਾਣਾ ਦੇ ਸਾਬਕਾ ਮੁਖੀ ਇੰਸਪੈਕਟਰ ਵਿਜੇ ਕੁਮਾਰ ਵਲੋਂ ਕਥਿਤ ਟੈਪ ਕਰਨ ਦਾ ਮਾਮਲਾ ਗਰਮਾ...
ਅਣਪਛਾਤੇ ਵਿਅਕਤੀਆਂ ਨੇ ਕਾਰ ਸਵਾਰ ਨੂੰ ਗੋਲੀ ਮਾਰ ਕੇ ਕੀਤਾ ਜ਼ਖਮੀ
. . .  1 day ago
ਸੁਲਤਾਨਵਿੰਡ, 21 ਨਵੰਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ-ਜਲੰਧਰ ਜੀ.ਟੀ ਰੋਤ ਸਥਿਤ ਟੀ ਪੁਆਇੰਟ ਨਿਊ ਅੰਮ੍ਰਿਤਸਰ ਵਿਖੇ ਆਈ ਟਵੰਟੀ ਕਾਰ 'ਚ ਅਣਪਛਾਤੇ ਸਵਾਰ ਵਿਅਕਤੀਆਂ ਵੱਲੋਂ ਦੂਜੇ ਕਾਰ ਸਵਾਰ ਵਿਅਕਤੀ ...
ਡਿਊਟੀ 'ਚ ਕੁਤਾਹੀ ਵਰਤਣ 'ਤੇ ਅਧਿਆਪਕ ਮੁਅੱਤਲ
. . .  1 day ago
ਸੰਗਰੂਰ, 21 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਅੱਜ ਸ਼ੁਰੂ ਹੋਈਆਂ ਪੰਜਾਬ ਸਕੂਲੀ ਖੇਡਾਂ 'ਚ ਡਿਊਟੀ 'ਚ ਕੁਤਾਹੀ ਕਾਰਣ ਜੋਗਿੰਦਰ ਸਿੰਘ ਲੈਕਚਰਾਰ ਫਿਜ਼ੀਕਲ ਐਜੂਕੇਸ਼ਨ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਦੋਦਾ (ਸ੍ਰੀ ਮੁਕਤਸਰ ਸਾਹਿਬ) ਨੂੰ ਤਤਕਾਲ...
ਪੰਜਾਬ ਦੀਆਂ ਅਧਿਆਪਕ, ਮੁਲਾਜ਼ਮ ਜਥੇਬੰਦੀਆਂ ਵਲੋਂ 24 ਨਵੰਬਰ ਨੂੰ ਸਿੱਖਿਆ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ
. . .  1 day ago
ਸੰਗਰੂਰ, 21 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਵੱਖ-ਵੱਖ ਪੱਕੇ ਮੋਰਚੇ ਲਾਈ ਬੈਠੇ ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਅਤੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਵਲੋਂ ਇੱਕਜੁੱਟ ਹੋ ਕੇ 24 ਨਵੰਬਰ ਨੂੰ....
ਆਮਿਰ ਖ਼ਾਨ ਨੇ ਰੂਪਨਗਰ ਸਥਿਤ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਵਿਖੇ ਟੇਕਿਆ ਮੱਥਾ
. . .  1 day ago
ਰੂਪਨਗਰ, 21 ਨਵੰਬਰ (ਸਤਨਾਮ ਸਿੰਘ ਸੱਤੀ)- ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਅੱਜ ਦੁਪਹਿਰ ਕਰੀਬ 1 ਵਜੇ ਇਤਿਹਾਸਕ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਵਿਖੇ ਮੱਥਾ ਟੇਕਣ ਪੁੱਜੇ। ਉਹ...
ਜਮੀਅਤ ਉਲਮਾ-ਏ-ਹਿੰਦ ਬਾਬਰੀ ਮਸਜਿਦ ਮਾਮਲੇ 'ਚ ਸੁਪਰੀਮ ਕੋਰਟ 'ਚ ਨਹੀਂ ਦਾਇਰ ਕਰੇਗਾ ਸਮੀਖਿਆ ਪਟੀਸ਼ਨ
. . .  1 day ago
ਨਵੀਂ ਦਿੱਲੀ, 21 ਨਵੰਬਰ- ਜਮੀਅਤ ਉਲਮਾ-ਏ-ਹਿੰਦ ਨੇ ਇੱਕ ਸਪਸ਼ਟੀਕਰਨ ਜਾਰੀ ਕਰਦਿਆਂ ਕਿਹਾ ਕਿ ਜਮੀਅਤ ਉਲਮਾ-ਏ-ਹਿੰਦ ਨੇ ਇੱਕ ਪ੍ਰਸਤਾਵ ਪਾਸ ਕੀਤਾ ਹੈ ਕਿ ਉਹ ਬਾਬਰੀ ਮਸਜਿਦ...
ਸਰਾਏ ਅਮਾਨਤ ਖਾਂ ਪਹੁੰਚੀ ਮਨਦੀਪ ਦੀ ਮ੍ਰਿਤਕ ਦੇਹ, ਦਿਲ ਦਾ ਦੌਰਾ ਪੈਣ ਕਾਰਨ ਦੁਬਈ 'ਚ ਹੋਈ ਸੀ ਮੌਤ
. . .  1 day ago
ਸਰਾਏ ਅਮਾਨਤ ਖਾਂ, 21 ਨਵੰਬਰ (ਨਰਿੰਦਰ ਸਿੰਘ ਦੋਦੇ)- ਸਰਹੱਦੀ ਪਿੰਡ ਗੰਡੀ ਵਿੰਡ ਦੇ ਵਸਨੀਕ 23 ਸਾਲਾ ਨੌਜਵਾਨ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਅੱਜ ਉਸ ਦੇ ਘਰ ਪਹੁੰਚ ਗਈ ਹੈ ਅਤੇ ਹੁਣ ਉਸ...
ਬੈਂਕ 'ਚ ਪੈਸੇ ਜਮਾ ਕਰਵਾਉਣ ਗਏ ਪ੍ਰਵਾਸੀ ਮਜ਼ਦੂਰ ਕੋਲੋਂ 50 ਹਜ਼ਾਰ ਰੁਪਏ ਲੁੱਟ ਕੇ ਫ਼ਰਾਰ ਹੋਇਆ ਵਿਅਕਤੀ
. . .  1 day ago
ਗੁਰਦਾਸਪੁਰ, 21 ਨਵੰਬਰ (ਆਲਮਬੀਰ ਸਿੰਘ)- ਸਥਾਨਕ ਸ਼ਹਿਰ ਦੇ ਮੰਡੀ ਰੋਡ ਸਥਿਤ ਸੈਂਟਰਲ ਬੈਂਕ ਵਿਖੇ ਅੱਜ ਸਵੇਰੇ ਪੈਸੇ ਜਮਾ ਕਰਵਾਉਣ ਗਏ ਇੱਕ ਪ੍ਰਵਾਸੀ ਮਜ਼ਦੂਰ ਕੋਲੋਂ ਇੱਕ ਵਿਅਕਤੀ 50 ਹਜ਼ਾਰ ਰੁਪਏ...
ਗੁਰੂਹਰਸਹਾਏ ਸ਼ਹਿਰ 'ਚ ਡੇਂਗੂ ਨੇ ਦਿੱਤੀ ਦਸਤਕ
. . .  1 day ago
ਗੁਰੂਹਰਸਹਾਏ, 21 ਨਵੰਬਰ (ਕਪਿਲ ਕੰਧਾਰੀ)- ਇੱਕ ਪਾਸੇ ਜਿੱਥੇ ਗੁਰੂਹਰਸਹਾਏ 'ਚ 4 ਦਸੰਬਰ ਨੂੰ ਅੰਤਰਰਾਸ਼ਟਰੀ ਕਬੱਡੀ ਮੈਚ ਹੋਣ ਜਾ ਰਹੇ ਹਨ, ਉੱਥੇ ਹੀ ਦੂਜੇ ਪਾਸੇ ਸ਼ਹਿਰ 'ਚ ਡੇਂਗੂ ਦਾ ਕਹਿਰ ਸ਼ੁਰੂ...
ਬੇਅੰਤ ਸਿੰਘ ਦੀ ਸਰਕਾਰ ਵਾਂਗ ਪੰਜਾਬ 'ਚ ਸਮੁੱਚੇ ਅਧਿਕਾਰਾਂ ਦਾ ਹੋ ਰਿਹੈ ਘਾਣ- ਮਜੀਠੀਆ
. . .  1 day ago
ਚੰਡੀਗੜ੍ਹ, 21 ਨਵੰਬਰ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ. ਐੱਸ. ਆਈ. ਰੰਗੇ ਹੱਥੀਂ ਦਬੋਚਿਆ
. . .  1 day ago
ਬਠਿੰਡਾ, 21 ਨਵੰਬਰ (ਨਾਇਬ ਸਿੱਧੂ)- ਵਿਜੀਲੈਂਸ ਬਿਊਰੋ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਅੱਜ ਵਾਰੰਟ ਸਟਾਫ਼ ਇੱਕ ਏ. ਐੱਸ. ਆਈ. ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ...
ਕੇਜਰੀਵਾਲ ਦੀ ਰਿਹਾਇਸ਼ ਨੇੜੇ ਭਾਜਪਾ ਵਲੋਂ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 21 ਨਵੰਬਰ- ਭਾਜਪਾ ਵਰਕਰਾਂ ਅਤੇ ਨੇਤਾਵਾਂ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਨੇੜੇ ਪਾਣੀ ਦੇ ਸੈਂਪਲਾਂ ਨਾਲ ਵਿਰੋਧ ਪ੍ਰਦਰਸ਼ਨ ਕੀਤਾ। ਦੱਸਣਯੋਗ ਹੈ ਕਿ...
ਪੰਜਵੀਂ ਅਤੇ ਅੱਠਵੀਂ ਜਮਾਤ ਦੀਆਂ ਪ੍ਰੀਖਿਆ ਫ਼ੀਸਾਂ 'ਚ ਕੀਤੇ ਵਾਧੇ ਕਾਰਨ ਗਰੀਬ ਮਾਪਿਆਂ 'ਚ ਭਾਰੀ ਰੋਸ
. . .  1 day ago
ਧੁੰਦ ਕਾਰਨ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀ ਜ਼ਖ਼ਮੀ
. . .  1 day ago
ਸ਼ਰਦ ਪਵਾਰ ਦੀ ਰਿਹਾਇਸ਼ 'ਤੇ ਪਹੁੰਚੇ ਅਹਿਮਦ ਪਟੇਲ
. . .  1 day ago
ਦੋਬੁਰਜੀ ਵਿਖੇ ਚੋਰਾਂ ਨੇ ਲੁੱਟਿਆ ਐੱਸ. ਬੀ. ਆਈ. ਦਾ ਏ. ਟੀ. ਐੱਮ.
. . .  1 day ago
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਲਿਆ ਹਲਫ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਉਤਸ਼ਾਹ ਤੋਂ ਬਿਨਾਂ ਕੋਈ ਵੀ ਮਹਾਨ ਪ੍ਰਾਪਤੀ ਨਹੀਂ ਹੋ ਸਕਦੀ। -ਐਮਰਸਨ

ਪੰਜਾਬ / ਜਨਰਲ

ਕੈਨੇਡਾ 'ਚ ਸ਼ੋਅ ਦੌਰਾਨ ਗੁਰਦਾਸ ਮਾਨ ਦਾ ਜ਼ੋਰਦਾਰ ਵਿਰੋਧ

ਐਬਟਸਫੋਰਡ, 22 ਸਤੰਬਰ (ਗੁਰਦੀਪ ਸਿੰਘ ਗਰੇਵਾਲ)-ਮਾਂ ਬੋਲੀ ਪੰਜਾਬੀ ਪ੍ਰਤੀ ਪ੍ਰਗਟਾਏ ਗਏ ਰਵੱਈਏ ਕਾਰਨ ਨਾਮਵਰ ਗਾਇਕ ਗੁਰਦਾਸ ਮਾਨ ਦਾ ਵਿਰੋਧ ਵਿਦੇਸ਼ਾਂ ਤੱਕ ਪਹੁੰਚ ਗਿਆ ਹੈ | ਗਾਇਕ ਪ੍ਰਤੀ ਪੰਜਾਬੀ ਪ੍ਰੇਮੀਆਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਕੈਨੇਡਾ ਦੇ ...

ਪੂਰੀ ਖ਼ਬਰ »

ਪੰਜਾਬੀ ਕਲਾਕਾਰਾਂ ਨੇ ਮੰਦਭਾਗਾ ਦੱਸਿਆ

ਕੁੱਪ ਕਲਾਾ, 22 ਸਤੰਬਰ (ਮਨਜਿੰਦਰ ਸਿੰਘ ਸਰੌਦ) -ਕੈਨੇਡਾ ਵਿਖੇ ਸ਼ੋਅ ਦੌਰਾਨ ਗੁਰਦਾਸ ਮਾਨ ਵਲੋਂ ਸਰੋਤਿਆਾ ਨੂੰ ਅਪਸ਼ਬਦ ਬੋਲਣ ਦਾ ਮਾਮਲਾ ਹੋਰ ਗੰਭੀਰ ਹੁੰਦਾ ਜਾ ਰਿਹਾ ਹੈ | ਇਸ ਸਬੰਧੀ ਪੰਜਾਬ ਦੇ ਨਾਮਵਰ ਕਲਾਕਾਰਾਂ ਪੰਮੀ ਬਾਈ, ਸੁਖਵਿੰਦਰ ਸੁੱਖੀ, ਹਰਿੰਦਰ ਸੰਧੂ, ...

ਪੂਰੀ ਖ਼ਬਰ »

ਪੰਡਿਤ ਰਾਓ ਧਰੇਨਵਰ ਵਲੋਂ ਗੁਰਦਾਸ ਮਾਨ ਤੇ ਹੁਕਮ ਚੰਦ ਦੀ ਸ਼ਿਕਾਇਤ

ਜਗਰਾਉਂ, 22 ਸਤੰਬਰ (ਜੋਗਿੰਦਰ ਸਿੰਘ)-ਕਰਨਾਟਕਾ ਦੇ ਮੂਲ ਨਿਵਾਸੀ ਤੇ ਪੰਜਾਬੀ ਭਾਸ਼ਾ ਪ੍ਰਤੀ ਅਥਾਹ ਪਿਆਰ ਰੱਖਣ ਵਾਲੇ ਪੰਡਿਤ ਰਾਓ ਧਰੇਨਵਰ ਨੇ ਅੱਜ ਪ੍ਰਸਿੱਧ ਲੇਖਕ ਜਸਵੰਤ ਸਿੰਘ ਕੰਵਲ ਕੋਲ ਪਹੁੰਚ ਕੇ ਪੰਜਾਬੀ ਭਾਸ਼ਾ ਦਾ ਨਿਰਾਦਰ ਕਰਨ ਵਾਲੇ ਪ੍ਰਸਿੱਧ ਗਾਇਕ ...

ਪੂਰੀ ਖ਼ਬਰ »

ਦੇਸ਼ ਵਿਆਪੀ ਹੜਤਾਲ ਕਾਰਨ 5 ਦਿਨ ਬੰਦ ਰਹਿਣਗੀਆਂ ਬੈਂਕਾਂ

ਲੁਧਿਆਣਾ, 22 ਸਤੰਬਰ (ਸਲੇਮਪੁਰੀ)-ਦੇਸ਼ ਦੀਆਂ ਸਮੂਹ ਬੈਂਕਾਂ ਦੇ ਮੁਲਾਜਮਾਂ ਵਲੋਂ ਮੰਗਾਂ ਨੂੰ ਲੈ ਕੇ ਦੇਸ਼ ਵਿਆਪੀ ਹੜਤਾਲ ਕੀਤੀ ਜਾ ਰਹੀ ਹੈ, ਜਿਸ ਕਰਕੇ ਲੋਕਾਂ ਨੂੰ ਪੈਸੇ ਦਾ ਲੈਣ-ਦੇਣ ਕਰਨ ਲਈ 5 ਦਿਨ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ | ਭਾਰਤੀ ਸਟੇਟ ...

ਪੂਰੀ ਖ਼ਬਰ »

ਕੌਮਾਂਤਰੀ ਨਗਰ ਕੀਰਤਨ ਦਾ ਮੁੰਬਈ ਦੀਆਂ ਸੰਗਤਾਂ ਵਲੋਂ ਸਵਾਗਤ

ਅੰਮਿ੍ਤਸਰ, 22 ਸਤੰਬਰ (ਸਟਾਫ ਰਿਪੋਰਟਰ)-ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ ਨਗਰ ਕੀਰਤਨ ਬੀਤੀ ਰਾਤ ਬੇਲਾਪੁਰ ਨਵੀਂ ਮੁੰਬਈ ਵਿਖੇ ਪੁੱਜਾ, ਜਿਥੇ ਸੰਗਤ ਨੇ ਵੱਡੀ ਗਿਣਤੀ 'ਚ ਸ਼ਮੂਲੀਅਤ ਕਰ ਕੇ ਸ਼ਰਧਾ ਪ੍ਰਗਟਾਈ | ਰਾਤ ਸਮੇਂ ਨਗਰ ...

ਪੂਰੀ ਖ਼ਬਰ »

ਮੁਕੇਰੀਆਂ ਤੋਂ ਭਾਜਪਾ ਦੀ ਟਿਕਟ ਲਈ 7 ਦਾਅਵੇਦਾਰ

ਰਾਮਗੜ੍ਹੀਆ, ਸਰਵਜੀਤ ਸਿੰਘ ਮੁਕੇਰੀਆਂ, 22 ਸਤੰਬਰ - ਹਲਕਾ ਮੁਕੇਰੀਆਂ 'ਚ ਹੋ ਰਹੀ ਜ਼ਿਮਨੀ ਚੋਣ ਨੂੰ ਲੈ ਕੇ ਭਾਜਪਾ ਵਲੋਂ ਮੁਕੇਰੀਆਂ ਦੇ ਸੱਤ ਦਾਅਵੇਦਾਰਾਂ ਨੇ ਟਿਕਟ ਲਈ ਅਰਜ਼ੀਆਂ ਹਾਈਕਮਾਂਡ ਨੂੰ ਭੇਜੀਆਂ ਹਨ | ਟਿਕਟ ਦੇ ਦਾਅਵੇਦਾਰਾਂ 'ਚ ਸਾਬਕਾ ਮੰਤਰੀ ਅਰੁਣੇਸ਼ ...

ਪੂਰੀ ਖ਼ਬਰ »

18 ਨਿੱਜੀ ਨਸ਼ਾ ਛੁਡਾਊ ਕੇਂਦਰਾਂ ਦੇ ਲਾਇਸੈਂਸ ਮੁਅੱਤਲ

ਚੰਡੀਗੜ੍ਹ, 22 ਸਤੰਬਰ (ਅਜੀਤ ਬਿਊਰੋ)-ਸੂਬੇ 'ਚ 18 ਨਿਜੀ ਨਸ਼ਾ ਛੁਡਾਊ ਕੇਂਦਰਾਂ ਦੇ ਲਾਇਸੈਂਸ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤੇ ਗਏ ਹਨ | ਡਰੱਗ ਐਡਮਨਿਸਟ੍ਰੇਸ਼ਨ ਵਿੰਗ ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਬਪਰੇਨੋਰਫਿਨ ਤੇ ਨੈਲੋਜ਼ੋਨ ਦੇ ਇਨ੍ਹਾਂ ਕੇਂਦਰਾਂ ...

ਪੂਰੀ ਖ਼ਬਰ »

ਬਿਨਾਂ ਸਿਰ ਤੇ ਬਾਹਾਂ ਤੋਂ ਮਿਲੀ ਗਲੀ-ਸੜੀ ਲਾਸ਼

ਬਟਾਲਾ, 22 ਸਤੰਬਰ (ਕਾਹਲੋਂ)-ਅੱਜ ਸ਼ਹਿਰ 'ਚ ਸਨਸਨੀ ਫੈਲ ਗਈ, ਜਦੋਂ ਪਟਾਕਾ ਫੈਕਟਰੀ ਕੋਲ ਹੰਸਲੀ ਨਾਲੇ 'ਚੋਂ ਇਕ ਬਿਨਾਂ ਸਿਰ ਤੇ ਬਾਹਾਂ ਤੋਂ ਗਲੀ-ਸੜੀ ਲਾਸ਼ ਮਿਲੀ | ਲਾਸ਼ ਪਲਾਸਟਿਕ ਦੇ ਬੋਰੇ 'ਚ ਲਪੇਟੀ ਹੋਈ ਸੀ | ਇਕ ਰਾਹਗੀਰ ਨੇ ਦੱਸਿਆ ਕਿ ਹੰਸਲੀ ਨਾਲੇ 'ਚੋਂ ਬਹੁਤ ...

ਪੂਰੀ ਖ਼ਬਰ »

9 ਲੱਖ ਨੌਕਰੀਆਂ ਦੇਣ ਦੇ ਅੰਕੜੇ ਤੋਂ ਭੱਜਣ ਲੱਗੀ ਸਰਕਾਰ

ਦਵਿੰਦਰ ਪਾਲ ਸਿੰਘ ਫ਼ਾਜ਼ਿਲਕਾ, 22 ਸਤੰਬਰ -ਰੁਜ਼ਗਾਰ ਮੇਲਿਆਂ ਦੇ 5ਵੇਂ ਪੜਾਅ ਤੱਕ ਪਹੁੰਚਦਿਆਂ 9 ਲੱਖ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਫ਼ਰਜ਼ੀ ਅੰਕੜਿਆਂ ਦਾ ਕੌੜਾ ਸੱਚ ਇਹ ਹੈ ਕਿ ਰੁਜ਼ਗਾਰ ਵਿਭਾਗ ਵੇਰਵਿਆਂ ਤੋਂ ਭੱਜ ਰਿਹਾ ਹੈ | ਰੁਜ਼ਗਾਰ ਮੇਲਿਆਂ ਦਾ ਗੇੜਾ ...

ਪੂਰੀ ਖ਼ਬਰ »

ਬਿਜਲੀ ਦੀ ਖਪਤ ਦਾ ਅੰਕੜਾ ਪਿਛਲੇ ਸਾਲ ਦੇ ਮੁਕਾਬਲੇ ਘੱਟ

ਪਟਿਆਲਾ, 22 ਸਤੰਬਰ (ਜਸਪਾਲ ਸਿੰਘ ਢਿੱਲੋਂ)-ਮੌਸਮ 'ਚ ਤਬਦੀਲੀ ਦਾ ਸਿੱਧਾ ਅਸਰ ਬਿਜਲੀ ਦੀ ਖਪਤ 'ਤੇ ਪਿਆ ਹੈ | ਇਸ ਵੇਲੇ ਰਾਜ ਅੰਦਰ ਬਿਜਲੀ ਖਪਤ ਦਾ ਅੰਕੜਾ 2324 ਲੱਖ ਯੂਨਿਟ ਹੈ ਜਦਕਿ ਪਿਛਲੇ ਸਾਲ ਬਿਜਲੀ ਦੀ ਖਪਤ 2175 ਲੱਖ ਯੂਨਿਟ ਦਰਜ ਕੀਤੀ ਗਈ ਸੀ | ਰਾਜ ਅੰਦਰ ਇਸ ਵੇਲੇ ਸਥਿਤੀ ...

ਪੂਰੀ ਖ਼ਬਰ »

ਸਾਢੇ 12 ਕਰੋੜ ਦੀ ਹੈਰੋਇਨ ਸਮੇਤ 3 ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਨੇ 3 ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਸਾਢੇ 12 ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਗਿ੍ਫਤਾਰ ਨੌਜਵਾਨਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ...

ਪੂਰੀ ਖ਼ਬਰ »

ਭਾਈ ਲੌ ਾਗੋਵਾਲ ਦੀ ਅਗਵਾਈ 'ਚ ਵਫ਼ਦ ਕਾਨਪੁਰ ਸਿੱਖ ਕਤਲੇਆਮ ਦੀ ਵਿਸ਼ੇਸ਼ ਜਾਂਚ ਟੀਮ ਨੂੰ ਮਿਲਿਆ

ਅੰਮਿ੍ਤਸਰ, 22 ਸਤੰਬਰ (ਸਟਾਫ਼ ਰਿਪੋਰਟਰ)¸1984 ਦੇ ਕਾਨਪੁਰ ਸਿੱਖ ਕਤਲੇਆਮ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ 'ਸਿਟ' ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੀ ਅਗਵਾਈ 'ਚ ਕਾਨਪੁਰ ਗਏ ਇਕ ਉੱਚ-ਪੱਧਰੀ ਵਫ਼ਦ ਨੂੰ ਭਰੋਸਾ ਦਿੱਤਾ ਹੈ ਕਿ ਇਕ ...

ਪੂਰੀ ਖ਼ਬਰ »

ਲੋਹੀਆਂ 'ਚ ਟੁੱਟੇ ਬੰਨ੍ਹ ਬੰਨ੍ਹਣ ਦੇ ਕਾਰਜ ਤੋਂ ਬਾਅਦ 'ਸਰਬੱਤ ਦਾ ਭਲਾ-ਏਡ' ਨੇ ਫੜੀ ਕਿਸਾਨਾਂ ਦੀ ਬਾਂਹ

ਲੋਹੀਆਂ ਖਾਸ, 22 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -19 ਅਗਸਤ ਨੂੰ ਲੋਹੀਆਂ ਇਲਾਕੇ 'ਚ ਸਤਲੁਜ ਦਰਿਆ ਦੇ ਅਨੇਕਾਂ ਥਾਵਾਂ ਤੋਂ ਟੁੱਟਣ ਨਾਲ ਆਏ ਭਿਆਨਕ ਹੜ੍ਹਾਂ ਦੇ ਪੀੜਤਾਂ ਲਈ 'ਸਰਬੱਤ ਦਾ ਭਲਾ-ਏਡ' ਸੰਸਥਾ ਨੇ ਬੇਮਿਸਾਲ ਸੇਵਾ ਕੀਤੀ ਹੈ | 'ਸਰਬੱਤ ਦਾ ਭਲਾ-ਏਡ' ਪਿੰਡ ...

ਪੂਰੀ ਖ਼ਬਰ »

ਧਰਨੇ 'ਤੇ ਬੈਠੇ ਕਿਸਾਨਾਂ, ਮਜ਼ਦੂਰਾਂ ਤੇ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਨਾਲ ਮਿਲਣ ਦਾ ਸਮਾਂ ਮਿਲਿਆ

ਪਟਿਆਲਾ, 22 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਸ਼ਹਿਰ ਦੀ ਹੱਦ ਤੋਂ ਤਕਰੀਬਨ 15 ਕਿੱਲੋਮੀਟਰ ਦੂਰ ਆਪਣੀਆਂ ਮੰਗਾਂ ਦੇ ਹੱਕ 'ਚ ਪੱਕਾ ਮੋਰਚਾ ਲਾਈ ਬੈਠੇ ਕਿਸਾਨਾਂ, ਮਜ਼ਦੂਰਾਂ ਤੇ ਮੁਲਾਜ਼ਮਾਂ ਨੂੰ ਆਖਿਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਦਾ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ 2 ਕਿਸਾਨਾਂ ਵਲੋਂ ਖ਼ੁਦਕੁਸ਼ੀ

ਝੁਨੀਰ, 22 ਸਤੰਬਰ (ਰਮਨਦੀਪ ਸਿੰਘ ਸੰਧੂ)- ਨੇੜਲੇ ਪਿੰਡ ਭੰਮੇ ਕਲਾਂ ਦੇ ਕਰਜ਼ਾਈ ਕਿਸਾਨ ਨੇ ਖ਼ੁਦਕੁਸ਼ੀ ਕਰ ਲਈ ਹੈ | ਜਾਣਕਾਰੀ ਅਨੁਸਾਰ ਕਿਸਾਨ ਜਸਵੀਰ ਸਿੰਘ (35) ਪੰਜ ਏਕੜ ਜ਼ਮੀਨ ਦਾ ਮਾਲਕ ਸੀ ਤੇ ਉਸ ਦੇ ਸਿਰ ਬੈਂਕਾਂ ਤੇ ਆੜ੍ਹਤੀਆਂ ਦਾ 10 ਲੱਖ ਰੁਪਏ ਦਾ ਕਰਜ਼ਾ ਸੀ | ...

ਪੂਰੀ ਖ਼ਬਰ »

ਖੇਤੀ ਮਸ਼ੀਨਰੀ ਬਣਾਉਣ ਵਾਲਿਆਂ ਦੇ ਮੁਨਾਫੇ ਕਾਰਨ ਨਹੀਂ ਨਿਕਲ ਰਿਹਾ ਪਰਾਲੀ ਦਾ ਹੱਲ

ਲੱਖੋ ਕੇ ਬਹਿਰਾਮ, 22 ਸਤੰਬਰ (ਰਾਜਿੰਦਰ ਸਿੰਘ ਹਾਂਡਾ)- ਪਿਛਲੇ ਕਈ ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਕਿਸਾਨਾਂ ਨੂੰ ਰੋਕਣ ਲਈ ਹੱਥ-ਪੈਰ ਮਾਰ ਰਹੀ ਸਰਕਾਰ ਤੇ ਖੇਤੀਬਾੜੀ ਵਿਭਾਗ ਦੀ ਕਾਰਗੁਜਾਰੀ 'ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਸ ਦੇ ਹੱਲ ...

ਪੂਰੀ ਖ਼ਬਰ »

ਪੰਜਾਬ ਨੂੰ ਬਚਾਉਣ ਲਈ ਲੋਕ ਹੱਕਾਂ ਨੂੰ ਬਚਾਉਣਾ ਜ਼ਰੂਰੀ-ਡਾ: ਜੌਹਲ

ਸੰਗਰੂਰ, 22 ਸਤੰਬਰ (ਸੁਖਵਿੰਦਰ ਸਿੰਘ ਫੁੱਲ) -ਉੱਘੇ ਅਰਥਸ਼ਾਸਤਰੀ ਤੇ ਕਨਵੀਨਰ ਲੋਕ ਅਧਿਕਾਰ ਲਹਿਰ ਡਾ: ਸਰਦਾਰਾ ਸਿੰਘ ਜੌਹਲ ਨੇ ਕਿਹਾ ਹੈ ਕਿ ਜੇਕਰ ਪੰਜਾਬ ਤੇ ਪੰਜਾਬੀਆਂ ਨੂੰ ਬਚਾਉਣਾ ਹੈ ਤਾਂ ਸਾਨੂੰ ਲੋਕ ਹੱਕਾਂ ਨੂੰ ਬਚਾਉਣਾ ਪਵੇਗਾ | ਅੱਜ ਇੱਥੇ ਲੋਕ ਅਧਿਕਾਰ ...

ਪੂਰੀ ਖ਼ਬਰ »

ਪ੍ਰੋ: ਗੁਰਭਜਨ ਸਿੰਘ ਗਿੱਲ ਦਾ ਸ਼ੇਖ ਫ਼ਰੀਦ ਕਵਿਤਾ ਪੁਰਸਕਾਰ-2019 ਨਾਲ ਸਨਮਾਨ

ਫ਼ਰੀਦਕੋਟ, 22 ਸਤੰਬਰ (ਜਸਵੰਤ ਸਿੰਘ ਪੁਰਬਾ)-ਬੀਤੀ ਸ਼ਾਮ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਸੈਨੇਟ ਹਾਲ ਵਿਖੇ 15ਵਾਂ ਸ਼ੇਖ ਬਾਬਾ ਫ਼ਰੀਦ ਕਵੀ ਦਰਬਾਰ ਲਿਟਰੇਰੀ ਫੋਰਮ ਫ਼ਰੀਦਕੋਟ ਵਲੋਂ ਪੰਜਾਬੀ ਸਾਹਿਤ ਅਕਾਦਮੀ ਚੰਡੀਗੜ੍ਹ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਨਾਨਕਸਰ ਠਾਠ ਮੰਡੀਰਾਂ ਵਿਖੇ ਬਾਬਾ ਨੰਦ ਸਿੰਘ ਕਲੇਰਾਂ ਵਾਲਿਆਂ ਦੀ ਬਰਸੀ ਨਮਿਤ ਸਮਾਗਮ ਸ਼ੁਰੂ

ਬਾਘਾ ਪੁਰਾਣਾ, 22 ਸਤੰਬਰ (ਬਲਰਾਜ ਸਿੰਗਲਾ)-ਗੁਰਦੁਆਰਾ ਗੁਰੂ ਨਾਨਕ ਦਰਬਾਰ ਨਾਨਕਸਰ ਠਾਠ ਮੰਡੀਰਾਂ ਵਾਲਾ ਨਵਾਂ ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਬਲਦੇਵ ਸਿੰਘ ਵਲੋਂ ਮੁੱਖ ਪ੍ਰਬੰਧਕ ਭਾਈ ਹਰਪ੍ਰੀਤ ਸਿੰਘ ਡੋਨੀ ਚੜਿੱਕ ਦੇ ਪ੍ਰਬੰਧਾਂ ਹੇਠ ਬਾਬਾ ਨੰਦ ਸਿੰਘ ...

ਪੂਰੀ ਖ਼ਬਰ »

ਡਾ. ਗਿੱਲ ਨੇ ਕਲਗ਼ੀਧਰ ਟਰੱਸਟ ਦੇ ਉਪ-ਪ੍ਰਧਾਨ ਤੇ ਚੇਅਰਮੈਨ ਅਕਾਲ ਅਕੈਡਮੀ ਵਜੋਂ ਸੇਵਾਵਾਂ ਨਿਭਾਈਆਂ-ਬਾਬਾ ਇਕਬਾਲ ਸਿੰਘ

ਧਰਮਗੜ੍ਹ, 22 ਸਤੰਬਰ (ਗੁਰਜੀਤ ਸਿੰਘ ਚਹਿਲ) -ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਉਪ-ਪ੍ਰਧਾਨ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਉਪ-ਕੁਲਪਤੀ ਪਦਮ ਭੂਸ਼ਣ ਡਾ. ਖੇਮ ਸਿੰਘ ਗਿੱਲ ਦੇ ਭੋਗ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਲਗ਼ੀਧਰ ਟਰੱਸਟ ਬੜੂ ...

ਪੂਰੀ ਖ਼ਬਰ »

ਬਾਬਾ ਸੇਵਾ ਸਿੰਘ ਦੀ ਬਰਸੀ ਸਬੰਧੀ ਗੁਰਮਤਿ ਸਮਾਗਮ 2 ਨੂੰ

ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸੰਤ ਬਾਬਾ ਸੇਵਾ ਸਿੰਘ ਦੀ ਬਰਸੀ ਸਬੰਧੀ ਗੁਰਮਤਿ ਸਮਾਗਮ 2 ਅਕਤੂਬਰ ਨੂੰ ਗੁਰਦੁਆਰਾ ਨਾਨਕ ਨਿਵਾਸ, ਬੂੜਾ ਗੁੱਜਰ ਰੋਡ ਵਿਖੇ ਕਰਵਾਏ ਜਾ ਰਹੇ ਹਨ | ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਭਾਈ ਗੁਰਮੀਤ ਸਿੰਘ ...

ਪੂਰੀ ਖ਼ਬਰ »

ਅਕਤੂਬਰ ਤੋਂ ਬਾਜ਼ਾਰ 'ਚੋਂ ਗ਼ਾਇਬ ਹੋ ਜਾਣਗੇ ਪਤਲੇ ਪਲਾਸਟਿਕ ਦੇ ਲਿਫ਼ਾਫ਼ੇ

ਜਲੰਧਰ, 22 ਸਤੰਬਰ (ਸ਼ਿਵ ਸ਼ਰਮਾ)- ਪਤਲਾ ਲਿਫ਼ਾਫ਼ਾ ਬਾਜ਼ਾਰ 'ਚੋਂ ਪੂਰੀ ਤਰ੍ਹਾਂ ਨਾਲ ਗ਼ਾਇਬ ਹੋਣ ਜਾ ਰਿਹਾ ਹੈ ਕਿਉਂਕਿ ਕੇਂਦਰ ਸਰਕਾਰ ਨੇ ਪਤਲੇ ਲਿਫ਼ਾਫ਼ੇ ਨੂੰ ਸਭ ਤੋਂ ਜ਼ਿਆਦਾ ਖ਼ਤਰਨਾਕ ਮੰਨਦੇ ਹੋਏ ਇਸ ਨੂੰ ਹੀ ਨਿਸ਼ਾਨੇ 'ਤੇ ਲਿਆ ਹੈ | ਪਲਾਸਟਿਕ ਦੇ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਦੀ ਅਰਦਾਸ ਨਾਲ ਇਕੋਤਰੀ ਸਮਾਗਮ ਦੀ ਆਰੰਭਤਾ

ਟਾਂਡਾ ਉੜਮੁੜ, 22 ਸਤੰਬਰ (ਦੀਪਕ ਬਹਿਲ)-ਸਾਲਾਨਾ ਇਕੋਤਰੀ ਸਮਾਗਮ ਅੱਜ ਟਾਂਡਾ ਵਿਖੇ 101 ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਨਾਲ ਆਰੰਭ ਹੋਏ | ਇਸ ਮੌਕੇ ਸੰਤ ਗੁਰਦਿਆਲ ਸਿੰਘ ਨੇ ਇਕੋਤਰੀ ਸਮਾਗਮ ਨੂੰ ਸੇਵਾ, ਸਿਮਰਨ ਤੇ ਸਤਸੰਗ ਦਾ ਸੁਮੇਲ ਦੱਸਿਆ ਤੇ ਕਿਹਾ ਕਿ 23 ਦਿਨ ਤੱਕ ...

ਪੂਰੀ ਖ਼ਬਰ »

4 ਸਾਲਾ ਲੜਕੀ ਨਾਲ ਜਬਰ ਜਨਾਹ ਤੇ ਹੱਤਿਆ ਦੇ ਦੋਸ਼ੀ ਨੂੰ ਮੌਤ ਦੀ ਸਜ਼ਾ

ਗਿਰੀਦੀਹ (ਝਾਰਖੰਡ), 22 ਸਤੰਬਰ (ਏਜੰਸੀ)-ਇੱਥੋਂ ਦੀ ਇਕ ਵਿਸ਼ੇਸ਼ ਪਾਕਸੋ ਅਦਾਲਤ ਨੇ ਇਕ 4 ਸਾਲਾ ਬੱਚੀ ਨਾਲ ਜਬਰ ਜਨਾਹ ਉਪਰੰਤ ਉਸ ਦੀ ਹੱਤਿਆ ਦੇ ਦੋਸ਼ੀ ਨੂੰ ਮੌਤ ਦੀ ਸਜ਼ਾ ਸੁਣਾਈ ਹੈ, ਜਦਕਿ ਇਸੇ ਮਾਮਲੇ 'ਚ ਉਸ ਦੇ ਪਿਤਾ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ | ਪਾਕਸੋ ...

ਪੂਰੀ ਖ਼ਬਰ »

ਬਾਬਾ ਨਿਰਮਲ ਸਿੰਘ ਚੱਕ ਸਿੰਘਾਂ ਨਹੀਂ ਰਹੇ-ਸਸਕਾਰ ਭਲਕੇ

ਗੜ੍ਹਸ਼ੰਕਰ, ਸਮੰੁਦੜਾ 22 ਸਤੰਬਰ (ਧਾਲੀਵਾਲ, ਤੀਰਥ ਸਿੰਘ)- ਨਿਹੰਗ ਸਿੰਘ ਜਥੇਬੰਦੀ ਤਰਨਾ ਦਲ ਹਰੀਆਂ ਵੇਲਾਂ ਦੇ ਮੋਢੀਆਂ 'ਚੋਂ ਇਕ, ਇਲਾਕੇ 'ਚ ਗੁਰਮਤਿ ਪ੍ਰਚਾਰ ਦੀ ਲਹਿਰ ਚਲਾਉਣ ਵਾਲੇ ਸਿੱਖ ਪ੍ਰਚਾਰਕ ਤੇ ਗੁਰਦੁਆਰਾ ਦਮਦਮਾ ਸਾਹਿਬ ਚੱਕ ਸਿੰਘਾ-ਚੱਕ ਹਾਜੀਪੁਰ ਦੇ ...

ਪੂਰੀ ਖ਼ਬਰ »

ਤਕਨੀਕੀ ਨੁਕਸ ਕਾਰਨ ਗ਼ਲਤ ਹੈੱਡਿੰਗ ਛਪਣ ਸਬੰਧੀ ਸਪੱਸ਼ਟੀਕਰਨ

ਜਲੰਧਰ, 22 ਸਤੰਬਰ (ਅ.ਬ.)-ਬੀਤੇ ਦਿਨੀਂ ਆਸ਼ਾ ਵਰਕਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ 27 ਸਤੰਬਰ ਤੋਂ ਸ਼ੁਰੂ ਹੋ ਰਹੇ ਧਰਨਿਆਂ ਸਬੰਧੀ ਛਪੀ ਇਕ ਖਬਰ ਦਾ ਹੈਡਿੰਗ ਤਕਨੀਕੀ ਨੁਕਸ ਕਾਰਨ ਗਲਤ ਛਪ ਗਿਆ ਸੀ | ਬੇਧਿਆਨੀ 'ਚ ਹੋਈ ਇਸ ਗਲਤੀ ਦਾ ਸਾਨੂੰ ਬੇਹੱਦ ਅਫਸੋਸ ਹੈ | ...

ਪੂਰੀ ਖ਼ਬਰ »

ਹਵਾਰਾ ਕਮੇਟੀ ਨੇ 22 ਸਿੱਖ ਕੈਦੀਆਂ ਨੂੰ ਰਿਹਾਅ ਕਰਵਾਉਣ ਲਈ ਰਾਸ਼ਟਰਪਤੀ ਨੂੰ ਲਿਖੀ ਚਿੱਠੀ

ਜਲੰਧਰ, 22 ਸਤੰਬਰ (ਸ਼ਿਵ ਸ਼ਰਮਾ)- ਜਥੇਦਾਰ ਜਗਤਾਰ ਸਿੰਘ ਹਵਾਲਾ ਕਮੇਟੀ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਮੇਤ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ 'ਚ ਬੰਦ 22 ਸਿੱਖ ...

ਪੂਰੀ ਖ਼ਬਰ »

ਪੰਜਾਬ ਜ਼ਿਮਨੀ ਚੋਣਾਂ ਸਬੰਧੀ ਨੋਟੀਫ਼ਿਕੇਸ਼ਨ ਅੱਜ

ਚੰਡੀਗੜ੍ਹ, 22 ਸਤੰਬਰ (ਅਜੀਤ ਬਿਊਰੋ)-ਵਿਧਾਨ ਸਭਾ ਹਲਕਾ ਫਗਵਾੜਾ, ਮੁਕੇਰੀਆਂ, ਦਾਖਾ ਤੇ ਜਲਾਲਾਬਾਦ ਦੀ ਜ਼ਿਮਨੀ ਚੋਣ ਸਬੰਧੀ ਨੋਟੀਫ਼ਿਕੇਸ਼ਨ 23 ਸਤੰਬਰ ਨੂੰ ਜਾਰੀ ਕਰ ਦਿੱਤਾ ਜਾਵੇਗਾ, ਜਿਸ ਦੇ ਨਾਲ ਹੀ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਹੋ ...

ਪੂਰੀ ਖ਼ਬਰ »

ਤੰਤੀ ਸਾਜ਼ਾਂ ਨਾਲ ਕੀਰਤਨ ਨੇ ਰੂਹਾਨੀਅਤ ਦਾ ਰੰਗ ਬੰਨਿ੍ਹਆ

ਨਵੀਂ ਦਿੱਲੀ, 22 ਸਤੰਬਰ (ਜਗਤਾਰ ਸਿੰਘ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਰਾਗ ਤਰੰਗ' ਪ੍ਰੋਗਰਾਮ ਇੱਥੇ ਸੁਰਤਾਲ ਓਪਨ ਥੀਏਟਰ ਤਾਲਕਟੋਰਾ ਗਾਰਡਨ 'ਚ ਕਰਵਾਇਆ ਗਿਆ ਜਿਸ ਵਿਚ ਚੋਟੀ ਦੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੀ ਸਮਾਜ ਨੂੰ ਦੇਣ ਅਦੁੱਤੀ-ਡਾ. ਸਵਰਾਜਬੀਰ

ਜਲੰਧਰ, 22 ਸਤੰਬਰ (ਜਸਪਾਲ ਸਿੰਘ)-ਗੁਰੂ ਨਾਨਕ ਦੇਵ ਜੀ ਨੇ ਜ਼ਬਰ-ਜ਼ੁਲਮ, ਲੁੱਟ-ਖਸੁੱਟ, ਆਰਥਿਕ ਤੇ ਸਮਾਜਿਕ ਨਾ ਬਰਾਬਰਤਾ ਖਿਲਾਫ ਆਵਾਜ਼ ਬੁਲੰਦ ਕਰਦੇ ਹੋਏ ਸਮਾਜ ਨੂੰ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ ਤੇ ਅਜੌਕੇ ਸਮੇਂ 'ਚ ਜਦੋਂ ਇਕ ਵਾਰ ਫਿਰ ਸਮਾਜ ਅੰਦਰ ...

ਪੂਰੀ ਖ਼ਬਰ »

ਜੀ.ਐਸ.ਟੀ. ਰਿਫੰਡ ਜਾਰੀ ਨਾ ਕਰਨ 'ਤੇ ਸ਼ੋ੍ਰੋਮਣੀ ਕਮੇਟੀ ਤੇ ਅਕਾਲੀ ਦਲ ਵਲੋਂ ਪੰਜਾਬ ਸਰਕਾਰ ਦੀ ਨਿਖੇਧੀ

ਅੰਮਿ੍ਤਸਰ, 22 ਸਤੰਬਰ (ਜੱਸ)- ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਸ੍ਰੀ ਹਰਿਮੰਦਰ ਸਾਹਿਬ ਤੇ ਸੂਬੇ ਦੇ ਬਾਕੀ ਤਖ਼ਤ ਸਾਹਿਬਾਨ ਦੇ ਲੰਗਰ 'ਤੇ ਸੂਬਾ ਸਰਕਾਰ ਵਲੋਂ ਜੀ. ਐਸ. ਟੀ. ਵਾਪਸ ਕਰਨ ਦਾ ਵਾਅਦਾ ਪੂਰਾ ਨਾ ਕਰਨ 'ਤੇ ਪੰਜਾਬ ਸਰਕਾਰ ਦੀ ...

ਪੂਰੀ ਖ਼ਬਰ »

ਅਸੀਂ ਭਾਰਤ ਦੀਆਂ ਊਰਜਾ ਸੁਰੱਖਿਆ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਵਚਨਬੱਧ-ਸਾਊਦੀ ਅਰਬ

ਨਵੀਂ ਦਿੱਲੀ, 22 ਸਤੰਬਰ (ਏਜੰਸੀ)-ਆਪਣੀਆਂ ਤੇਲ ਸੁਵਿਧਾਵਾਂ 'ਤੇ ਸਭ ਤੋਂ ਵੱਡੇ ਹਮਲੇ ਦੇ ਬਾਵਜੂਦ ਸਾਊਦੀ ਅਰਬ ਨੇ ਕਿਹਾ ਕਿ ਉਹ ਭਾਰਤ ਦੀਆਂ ਊਰਜਾ ਸੁਰੱਖਿਆ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਤੇ ਬਾਜ਼ਾਰ ਸਥਿਰਤਾ ਨੂੰ ਬਣਾਈ ਰੱਖਣ ਲਈ ਹੋਰ ਤੇਲ ਉਤਪਾਦਕਾਂ ...

ਪੂਰੀ ਖ਼ਬਰ »

ਆਪਣਾ ਪੰਜਾਬ ਪਾਰਟੀ ਨੇ ਜ਼ਿਮਨੀ ਚੋਣ ਲਈ ਉਮੀਦਵਾਰ ਐਲਾਨੇ

ਐੱਸ. ਏ. ਐੱਸ. ਨਗਰ, 22 ਸਤੰਬਰ (ਜਸਬੀਰ ਸਿੰਘ ਜੱਸੀ)-ਸੁੱਚਾ ਸਿੰਘ ਛੋਟੇਪੁਰ ਦੀ ਆਪਣਾ ਪੰਜਾਬ ਪਾਰਟੀ ਵਲੋਂ ਜ਼ਿਮਨੀ ਚੋਣਾਂ ਬਾਰੇ 2 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ | ਇਸ ਸਬੰਧੀ ਕੋਰ ਕਮੇਟੀ ਮੈਂਬਰ ਜਸਵੀਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਪਾਰਟੀ ਨੇ ਮੀਟਿੰਗ ਤੋਂ ...

ਪੂਰੀ ਖ਼ਬਰ »

ਚੀਨ ਭਾਰਤ ਦੀ ਸਾਈਕਲ ਸਨਅਤ ਨੂੰ ਗੁਆਂਢੀ ਮੁਲਕਾਂ ਰਾਹੀਂ ਤਬਾਹ ਕਰਨ ਦੇ ਰਾਹ ਪਿਆ

ਲੁਧਿਆਣਾ, 22 ਸਤੰਬਰ (ਪੁਨੀਤ ਬਾਵਾ)-ਚੀਨ ਵਲੋਂ ਭਾਰਤ ਦੀ ਸਾਈਕਲ ਸਨਅਤ ਨੂੰ ਤਬਾਹ ਕਰਨ ਲਈ ਗੁਆਂਢੀ ਮੁਲਕਾਂ ਦਾ ਸਹਾਰਾ ਲਿਆ ਜਾ ਰਿਹਾ ਹੈ | ਚੀਨ ਏਸ਼ੀਅਨ ਮੁਲਕਾਂ ਰਾਹੀਂ ਭਾਰਤ 'ਚ ਸਾਈਕਲ ਤੇ ਸਾਈਕਲ ਉਤਪਾਦ ਭੇਜ ਰਿਹਾ ਹੈ, ਜਿਸ ਨਾਲ ਭਾਰਤ ਦੀ ਸਾਈਕਲ ਸਨਅਤ ਦਿਨੋਂ-ਦਿਨ ...

ਪੂਰੀ ਖ਼ਬਰ »

ਉੱਤਰੀ ਰਾਜਾਂ ਦੀ ਮੀਟਿੰਗ 'ਚ ਰੇਲਵੇ ਨਾਲ ਮੁੱਦੇ ਉਠਾਉਣਗੇ ਸੰਸਦ ਮੈਂਬਰ ਚੌਧਰੀ

ਜਲੰਧਰ, 22 ਸਤੰਬਰ (ਸ਼ਿਵ)- 25 ਸਤੰਬਰ ਨੂੰ ਦਿੱਲੀ 'ਚ ਉੱਤਰੀ ਰਾਜਾਂ ਦੇ ਸੰਸਦ ਮੈਂਬਰਾਂ ਦੀ ਉੱਤਰੀ ਰੇਲਵੇ ਦੇ ਉੱਚ-ਅਧਿਕਾਰੀਆਂ ਨਾਲ ਹੋਣ ਜਾ ਰਹੀਹੈ, ਜਿਸ 'ਚ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਕਈ ਮੁੱਦੇ ਉਠਾਉਣ ਜਾ ਰਹੇ ਹਨ | ਇਸ ਬਾਰੇ ਉਨ੍ਹਾਂ ਬਕਾਇਦਾ ਇਕ ਸੂਚੀ ਵੀ ...

ਪੂਰੀ ਖ਼ਬਰ »

ਗੁ: ਸ੍ਰੀ ਪਲਾਹ ਸਾਹਿਬ ਦਾ ਸਾਲਾਨਾ ਜੋੜ ਮੇਲਾ ਸ਼ਰਧਾ ਨਾਲ ਮਨਾਇਆ

ਅੰਮਿ੍ਤਸਰ, 22 ਸਤੰਬਰ (ਹਰਮਿੰਦਰ ਸਿੰਘ)-ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ੍ਰੀ ਪਲਾਹ ਸਾਹਿਬ ਦਾ ਸਾਲਾਨਾ ਜੋੜ ਮੇਲਾ ਸ਼ਰਧਾ ਮਨਾਇਆ ਗਿਆ | ਇਸ ਸਬੰਧ 'ਚ 1 ਸਤੰਬਰ ਤੋਂ ਆਰੰਭ ਹੋਈ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਮੁਕੇਰੀਆਂ ਤੋਂ ਟਿਕਟ ਦੇ ਚਾਹਵਾਨ 6 ਕਾਂਗਰਸੀ ਆਗੂਆਂ ਨੇ ਅਪਨਾਏ ਬਾਗ਼ੀ ਤੇਵਰ

ਮੁਕੇਰੀਆਂ, 22 ਸਤੰਬਰ (ਸਰਵਜੀਤ ਸਿੰਘ)- ਜ਼ਿਮਨੀ ਚੋਣ ਲਈ ਹਲਕਾ ਮੁਕੇਰੀਆਂ ਤੋਂ ਕਾਂਗਰਸ ਦੀ ਟਿਕਟ ਦੀ ਮੰਗ ਕਰ ਰਹੇ 6 ਕਾਂਗਰਸੀ ਆਗੂਆਂ ਦੇ ਸਬਰ ਦਾ ਬੰਨ੍ਹ ਉਸ ਵੇਲੇ ਟੁੱਟ ਗਿਆ ਜਦੋਂ ਮੀਡੀਆ 'ਚ ਸਵ. ਵਿਧਾਇਕ ਰਜਨੀਸ਼ ਕੁਮਾਰ ਬੱਬੀ ਦੇ ਪਰਿਵਾਰਕ ਮੈਂਬਰ ਨੂੰ ਟਿਕਟ ਦੇਣ ...

ਪੂਰੀ ਖ਼ਬਰ »

ਅੱਜ ਵੀ ਮੌਜੂਦ ਹਨ 1853 'ਚ ਬਣੇ ਸਾਂਡਰਸ ਤਲਾਬ ਦੀਆਂ ਨਿਸ਼ਾਨੀਆਂ

ਅੰਮਿ੍ਤਸਰ, 22 ਸਤੰਬਰ (ਸੁਰਿੰਦਰ ਕੋਛੜ)-1853 'ਚ ਅੰਮਿ੍ਤਸਰ ਦੇ ਪਹਿਲੇ ਡਿਪਟੀ ਕਮਿਸ਼ਨਰ ਸੀ.ਬੀ. ਸਾਂਡਰਸ ਵਲੋਂ ਬਣਵਾਇਆ ਖ਼ੂਬਸੂਰਤ ਵਿਸ਼ਾਲ ਤਲਾਬ ਭਾਵੇਂ ਅੱਜ ਪੂਰੀ ਤਰ੍ਹਾਂ ਨਾਲ ਲੁਪਤ ਹੋ ਚੁੱਕਾ ਹੈ, ਪਰ ਉਸ ਦੀਆਂ ਬਹੁਤ ਸਾਰੀਆਂ ਨਿਸ਼ਾਨੀਆਂ ਅੱਜ ਵੀ ਮੌਜੂਦ ਹਨ | ...

ਪੂਰੀ ਖ਼ਬਰ »

ਸਰਪੰਚਾਂ ਵਲੋਂ ਦਿਲਚਸਪੀ ਨਾ ਦਿਖਾਏ ਜਾਣ ਕਾਰਨ ਬਹੁਤੇ ਪਿੰਡਾਂ 'ਚ ਪੂਰਾ ਨਹੀਂ ਹੋਇਆ 550 ਬੂਟੇ ਲਗਾਉਣ ਦਾ ਟੀਚਾ

ਵਰਸੋਲਾ, 22 ਸਤੰਬਰ (ਵਰਿੰਦਰ ਸਹੋਤਾ)-ਪੰਜਾਬ ਸਰਕਾਰ ਵਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੰੂ ਸਮਰਪਿਤ ਹਰੇਕ ਪਿੰਡ 'ਚ 550 ਬੂਟੇ ਲਗਾਉਣ ਦਾ ਫੈਸਲਾ ਕੀਤਾ ਗਿਆ ਸੀ | ਹਰ ਪਿੰਡ 'ਚ 550 ਬੂਟੇ ਲਗਾਉਣ ਲਈ ਬੇਸ਼ੱਕ ਸਰਕਾਰ ਵਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ...

ਪੂਰੀ ਖ਼ਬਰ »

ਲਗਾਤਾਰ ਛੇਵੇਂ ਦਿਨ ਵਧੀਆਂ ਪੈਟਰੋਲ/ਡੀਜ਼ਲ ਦੀਆਂ ਕੀਮਤਾਂ

ਨਵੀਂ ਦਿੱਲੀ, 22 ਸਤੰਬਰ (ਏਜੰਸੀ)-ਸਾਊਦੀ ਅਰਬ 'ਤੇ ਵੱਡੇ ਹਮਲੇ ਤੋਂ ਬਾਅਦ ਐਤਵਾਰ ਨੂੰ ਲਗਾਤਾਰ ਛੇਵੇਂ ਦਿਨ ਪੈਟਰੋਲ ਤੇ ਡੀਜ਼ਲ ਦੀ ਕੀਮਤ 'ਚ ਵਾਧਾ ਦਰਜ ਕੀਤਾ ਗਿਆ ਹੈ | ਇਨ੍ਹਾਂ 6 ਦਿਨਾਂ 'ਚ ਦੇਸ਼ ਦੀ ਰਾਜਧਾਨੀ ਦਿੱਲੀ 'ਚ ਪੈਟਰੋਲ 1.59 ਰੁਪਏ ਲੀਟਰ ਮਹਿੰਗਾ ਹੋ ਗਿਆ ਹੈ ਤੇ ...

ਪੂਰੀ ਖ਼ਬਰ »

80 ਰੁਪਏ ਕਿਲੋ ਤੱਕ ਪੁੱਜੇ ਪਿਆਜ਼ ਦੇ ਭਾਅ

ਨਵੀਂ ਦਿੱਲੀ, 22 ਸਤੰਬਰ (ਏਜੰਸੀ)-ਕੌਮੀ ਰਾਜਧਾਨੀ ਤੇ ਦੇਸ਼ ਦੇ ਹੋਰ ਹਿੱਸਿਆਂ 'ਚ ਰਸੋਈ 'ਚ ਵਰਤੇ ਜਾਣ ਵਾਲੇ ਪਿਆਜ਼ ਦੀ ਪਰਚੂਨ ਕੀਮਤ 70 ਤੋਂ 80 ਰੁਪਏ ਪ੍ਰਤੀ ਕਿੱਲੋਗਰਾਮ 'ਤੇ ਪਹੁੰਚ ਗਈ ਹੈ, ਜਿਸ ਉਪਰੰਤ ਕੇਂਦਰ ਪਿਆਜ਼ ਵਪਾਰੀਆਂ 'ਤੇ ਇਸ ਦੇ ਭੰਡਾਰ ਕਰਨ ਦੀ ਹੱਦ ਤੈਅ ਕਰਨ ...

ਪੂਰੀ ਖ਼ਬਰ »

ਕਾਂਗਰਸ ਨੇ ਗੁਜਰਾਤ ਦੀਆਂ ਸਾਰੀਆਂ ਖ਼ਾਲੀ ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਦਾ ਐਲਾਨ ਨਾ ਕਰਨ 'ਤੇ ਚੋਣ ਕਮਿਸ਼ਨ 'ਤੇ ਕੀਤਾ ਤਨਜ਼

ਨਵੀਂ ਦਿੱਲੀ, 22 ਸਤੰਬਰ (ਉਪਮਾ ਡਾਗਾ ਪਾਰਥ)-ਚੋਣ ਕਮਿਸ਼ਨ ਵਲੋਂ ਸਨਿਚਰਵਾਰ ਨੂੰ ਹਰਿਆਣਾ, ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਦਾ ਐਲਾਨ ਕਰਨ ਦੇ ਨਾਲ 63 ਵਿਧਾਨ ਸਭਾ ਹਲਕਿਆਂ 'ਚ ਵੀ ਜ਼ਿਮਨੀ ਚੋਣ ਦਾ ਐਲਾਨ ਕੀਤਾ ਗਿਆ ਹੈ ਪਰ ਇਸ 'ਚ ਗੁਜਰਾਤ ਦੀਆਂ 7 ਖਾਲੀ ਵਿਧਾਨ ਸਭਾ ...

ਪੂਰੀ ਖ਼ਬਰ »

ਗੁਜਰਾਤ ਦੀਆਂ 2 ਹੋਰ ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ 21 ਅਕਤੂਬਰ ਨੂੰ

ਨਵੀਂ ਦਿੱਲੀ, 22 ਸਤੰਬਰ (ਏਜੰਸੀ)- ਚੋਣ ਕਮਿਸ਼ਨ ਨੇ ਐਤਵਾਰ ਨੂੰ ਗੁਜਰਾਤ ਦੀਆਂ 2 ਹੋਰ ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਦਾ ਐਲਾਨ ਕਰ ਦਿੱਤਾ, ਜਿਸ ਨਾਲ ਜ਼ਿਮਨੀ ਚੋਣਾਂ ਲਈ ਸੀਟਾਂ ਦੀ ਕੁੱਲ ਗਿਣਤੀ ਦੇਸ਼ ਭਰ 'ਚ 66 ਹੋ ਗਈ ਹੈ | ਚੋਣ ਕਮਿਸ਼ਨ ਵਲੋਂ ਜਾਰੀ ਬਿਆਨ ...

ਪੂਰੀ ਖ਼ਬਰ »

ਬੋਹਰਾ ਭਾਈਚਾਰੇ ਦਾ ਵਫ਼ਦ ਪ੍ਰਧਾਨ ਮੰਤਰੀ ਨੂੰ ਮਿਲਿਆ

ਹਿਊਸਟਨ, 22 ਸਤੰਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੱਥੇ ਦਾਉਦੀ ਬੋਹਰਾ ਭਾਈਚਾਰੇ ਦੇ ਵਫ਼ਦ ਨੂੰ ਵੀ ਮਿਲੇ | ਵਫ਼ਦ ਦੇ ਮੈਂਬਰਾਂ ਨੇ ਪ੍ਰਧਾਨ ਮੰਤਰੀ ਨੂੰ ਇਕ ਸ਼ਾਲ ਭੇਟ ਕੀਤਾ | ਇਸ ਸਬੰਧੀ ਮੋਦੀ ਨੇ ਟਵੀਟ ਕਰਦੇ ਹੋਏ ਕਿਹਾ ਕਿ ਦਾਉਦੀ ਬੋਹਰਾ ਭਾਈਚਾਰੇ ਨੇ ...

ਪੂਰੀ ਖ਼ਬਰ »

50 ਲੱਖ ਟਨ ਐਲ.ਐਨ.ਜੀ. ਦਰਾਮਦ ਕਰਨ ਬਾਰੇ ਸਮਝੌਤਾ

ਹਿਊਸਟਨ, 22 ਸਤੰਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਹਿਊਸਟਨ ਵਿਚ ਅਮਰੀਕਾ ਦੇ ਤੇਲ ਤੇ ਗੈਸ ਖੇਤਰਾਂ ਦੀਆਂ ਕੰਪਨੀਆਂ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ (ਸੀ.ਈ.ਓਜ਼) ਨਾਲ ਬੈਠਕ ਕੀਤੀ ਤੇ ਭਾਰਤ 'ਚ ਊਰਜਾ ਦੀ ਵਧਦੀ ਮੰਗ ਦੇ ਮੱਦੇਨਜ਼ਰ ਇਸ ਖੇਤਰ 'ਚ ...

ਪੂਰੀ ਖ਼ਬਰ »

ਉਧਾਰ ਦੇ ਜਹਾਜ਼ ਰਾਹੀਂ ਅਮਰੀਕਾ ਪੁੱਜੇ ਇਮਰਾਨ ਖ਼ਾਨ

ਨਿਊਯਾਰਕ, 22 ਸਤੰਬਰ (ਏਜੰਸੀ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਆਪਣੀ ਅਮਰੀਕੀ ਯਾਤਰਾ ਦੌਰਾਨ ਇਕ ਵਾਰੀ ਫਿਰ ਮਜ਼ਾਕ ਦਾ ਪਾਤਰ ਬਣ ਗਏ ਹਨ | ਇਕ ਹਫ਼ਤੇ ਦੇ ਦੌਰੇ 'ਤੇ ਅਮਰੀਕਾ ਪੁੱਜੇ ਇਮਰਾਨ ਖ਼ਾਨ ਦਾ ਇੱਥੇ ਪੁੱਜਣ 'ਤੇ ਕੋਈ ਖ਼ਾਸ ਸਵਾਗਤ ਵੀ ਨਹੀਂ ਕੀਤਾ ...

ਪੂਰੀ ਖ਼ਬਰ »

ਪਾਕਿ ਤੋਂ ਆਜ਼ਾਦੀ ਲਈ ਬਲੋਚ, ਸਿੰਧੀ ਤੇ ਪਸ਼ਤੋ ਸੰਗਠਨਾਂ ਨੇ ਮੋਦੀ ਤੇ ਟਰੰਪ ਤੋਂ ਮੰਗੀ ਮਦਦ

ਹਿਊਸਟਨ, 22 ਸਤੰਬਰ (ਏਜੰਸੀ)-ਇਥੇ ਬਲੋਚ, ਸਿੰਧੀ ਤੇ ਪਸ਼ਤੋ ਭਾਈਚਾਰਿਆਂ ਦੇ ਆਗੂਆਂ ਨੇ ਵੱਡੀ ਗਿਣਤੀ 'ਚ ਇਕੱਠੇ ਹੋ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਤੋਂ ਪਾਕਿਸਤਾਨ ਤੋਂ ਆਜ਼ਾਦੀ ਦਿਵਾਉਣ ਲਈ ਮਦਦ ਦੀ ਗੁਹਾਰ ਲਗਾਈ | ਇਨ੍ਹਾਂ ਭਾਈਚਾਰਿਆਂ ਦੇ ਲੋਕ ਵੱਡੀ ਗਿਣਤੀ 'ਚ ਐਨ.ਆਰ.ਜੀ. ਸਟੇਡੀਅਮ ਸਾਹਮਣੇ ਪ੍ਰਦਰਸ਼ਨ ਕਰਨ ਲਈ ਇਕੱਠੇ ਹੋਏ, ਤਾਂ ਕਿ ਉਹ ਮੋਦੀ ਤੇ ਟਰੰਪ ਦਾ ਧਿਆਨ ਆਪਣੇ ਵੱਲ ਖਿੱਚ ਸਕਣ | ਪੂਰੇ ਅਮਰੀਕਾ ਤੋਂ ਬਲੋਚ, ਸਿੰਧੀ ਤੇ ਪਸ਼ਤੋ ਭਾਈਚਾਰੇ ਦੇ ਲੋਕ ਇਥੇ ਪੁੱਜੇ, ਜਿਨ੍ਹਾਂ ਇਥੇ ਪ੍ਰਦਰਸ਼ਨ ਕਰਦੇ ਹੋਏ ਭਾਰਤੀ ਤੇ ਅਮਰੀਕੀ ਆਗੂਆਂ ਕੋਲੋਂ ਪਾਕਿਸਤਾਨ ਤੋਂ ਉਨ੍ਹਾਂ ਨੂੰ ਆਜ਼ਾਦ ਕਰਵਾਉਣ ਲਈ ਮਦਦ ਦੀ ਅਪੀਲ ਕੀਤੀ | ਇਨ੍ਹਾਂ ਸੰਗਠਨਾਂ ਦੇ ਮੈਂਬਰਾਂ ਨੇ ਸਨਿਚਰਵਾਰ ਨੂੰ ਦੋਸ਼ ਲਾਇਆ ਕਿ ਪਾਕਿਸਤਾਨੀ ਫ਼ੌਜ ਤੇ ਆਈ.ਐਸ.ਆਈ. ਉਨ੍ਹਾਂ 'ਤੇ ਬਹੁਤ ਜ਼ੁਲਮ ਕਰ ਰਹੀ ਹੈ ਤੇ ਇਨ੍ਹਾਂ ਭਾਈਚਾਰਿਆਂ ਦੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ | ਬਲੋਚ ਨੈਸ਼ਨਲ ਮੂਵਮੈਂਟ ਦੇ ਅਮਰੀਕੀ ਪ੍ਰਤੀਨਿਧੀ ਨਬੀ ਬਕਸ਼ ਬਲੋਚ ਨੇ ਕਿਹਾ ਕਿ ਅਸੀਂ ਪਾਕਿਸਤਾਨ ਤੋਂ ਆਜ਼ਾਦੀ ਚਾਹੁੰਦੇ ਹਾਂ | ਭਾਰਤ ਤੇ ਅਮਰੀਕਾ ਨੂੰ ਸਾਡੀ ਮਦਦ ਕਰਨੀ ਚਾਹੀਦੀ ਹੈ, ਜਿਵੇਂ ਭਾਰਤ ਨੇ ਸਾਲ 1971 'ਚ ਬੰਗਲਾਦੇਸ਼ ਦੇ ਲੋਕਾਂ ਦੀ ਕੀਤੀ ਸੀ | ਸਨਿਚਰਵਾਰ ਨੂੰ 100 ਤੋਂ ਵੱਧ ਸਿੰਧੀ ਭਾਈਚਾਰੇ ਦੇ ਲੋਕ ਹਿਊਸਟਨ ਪੁੱਜੇ |


ਖ਼ਬਰ ਸ਼ੇਅਰ ਕਰੋ

ਲਗਾਤਾਰ ਛੇਵੇਂ ਦਿਨ ਵਧੀਆਂ ਪੈਟਰੋਲ/ਡੀਜ਼ਲ ਦੀਆਂ ਕੀਮਤਾਂ

ਨਵੀਂ ਦਿੱਲੀ, 22 ਸਤੰਬਰ (ਏਜੰਸੀ)-ਸਾਊਦੀ ਅਰਬ 'ਤੇ ਵੱਡੇ ਹਮਲੇ ਤੋਂ ਬਾਅਦ ਐਤਵਾਰ ਨੂੰ ਲਗਾਤਾਰ ਛੇਵੇਂ ਦਿਨ ਪੈਟਰੋਲ ਤੇ ਡੀਜ਼ਲ ਦੀ ਕੀਮਤ 'ਚ ਵਾਧਾ ਦਰਜ ਕੀਤਾ ਗਿਆ ਹੈ | ਇਨ੍ਹਾਂ 6 ਦਿਨਾਂ 'ਚ ਦੇਸ਼ ਦੀ ਰਾਜਧਾਨੀ ਦਿੱਲੀ 'ਚ ਪੈਟਰੋਲ 1.59 ਰੁਪਏ ਲੀਟਰ ਮਹਿੰਗਾ ਹੋ ਗਿਆ ਹੈ ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX