ਤਾਜਾ ਖ਼ਬਰਾਂ


ਬੀਜ ਘੁਟਾਲੇ 'ਤੇ ਮਜੀਠੀਆ ਨੇ ਚੁੱਕੇ ਸਵਾਲ
. . .  4 minutes ago
ਚੰਡੀਗੜ੍ਹ, 1 ਜੂਨ (ਸੁਰਿੰਦਰਪਾਲ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ....
ਗੱਡੀ ਨੂੰ ਲੱਗੀ ਅੱਗ
. . .  52 minutes ago
ਖਰੜ, 1 ਜੂਨ (ਗੁਰਮੁੱਖ ਸਿੰਘ ਮਾਨ )- ਖਰੜ ਸਥਿਤ ਸੰਨੀ ਐਨਕਲੇਵ ਦੀ ਮਾਰਕੀਟ 'ਚ ਇਕ ਗੱਡੀ ਨੂੰ ਅੱਗ ਲੱਗਣ ਦੀ ਖ਼ਬਰ ਮਿਲੀ ਹੈ ਪਰ ਜਾਨੀ ..
ਕੇਂਦਰੀ ਮੰਤਰੀ ਮੰਡਲ ਦੇ ਫ਼ੈਸਲਿਆਂ 'ਤੇ ਕੇਂਦਰੀ ਮੰਤਰੀ ਮੀਡੀਆ ਨੂੰ ਕਰ ਰਹੇ ਹਨ ਸੰਬੋਧਨ
. . .  59 minutes ago
ਪਿੰਡ ਬੀਰਮੀ ਦੀ ਬਰਾਂਚ ਅਚਾਨਕ ਬੰਦ ਕਰ ਦੇਣ ਵਿਰੁੱਧ ਮਾਪਿਆਂ ਨੇ ਕੀਤਾ ਰੋਸ ਪ੍ਰਦਰਸ਼ਨ
. . .  about 1 hour ago
ਲੁਧਿਆਣਾ, 1 ਜੂਨ(ਅਮਰੀਕਾ ਸਿੰਘ ਬਤਰਾ)- ਸਥਾਨਕ ਗੁਰੂ ਨਾਨਕ ਪਬਲਿਕ ਸਕੂਲ ਪ੍ਰਬੰਧਕਾਂ ਵੱਲੋਂ ਆਪਣੇ ਪਿੰਡ ...
ਬਟਾਲਾ ਸ਼ਹਿਰ 'ਚ ਦਿਨ-ਦਿਹਾੜੇ ਡਾਕਾ, ਲੜਕੀ ਨੂੰ ਬੰਧਕ ਬਣਾ ਕੇ ਲੁੱਟਿਆ ਸੋਨਾ ਅਤੇ ਨਕਦੀ
. . .  about 1 hour ago
ਬਟਾਲਾ, 1 ਜੂਨ (ਕਾਹਲੋਂ)- ਸ਼ਹਿਰ ਦੇ ਭਰੀ ਵਸੋਂ ਵਾਲੇ ਇਲਾਕੇ ਸ਼ਿਵ ਨਗਰ 'ਚ ਬਾਅਦ ਦੁਪਹਿਰ ਕੁੱਝ ਨੌਜਵਾਨਾਂ ਵੱਲੋਂ ਇਕ ਘਰ...
ਐੱਸ.ਸੀ ਕਮਿਸ਼ਨ ਕਿਸੇ ਵੀ ਦਲਿਤ ਨਾਲ ਵਧੀਕੀ ਨਹੀ ਹੋਣ ਦੇਵੇਗਾ -ਪੂਨਮ ਕਾਂਗੜਾ
. . .  about 1 hour ago
ਤਪਾ ਮੰਡੀ, 01 ਜੂਨ (ਵਿਜੇ ਸ਼ਰਮਾ)- ਐੱਸ.ਸੀ ਕਮਿਸ਼ਨ ਕਿਸੇ ਵੀ ਦਲਿਤ 'ਤੇ ਵਧੀਕੀ ਨਹੀ ਹੋਣ ਦੇਵੇਗਾ , ਭਾਵੇਂ ਵਧੀਕੀ ਕਰਨ ਵਾਲਾ ਕਿਸੇ ਵੀ ...
ਪੰਜਾਬ ਸਰਕਾਰ ਨੇ ਅਨਲਾਕ-1 ਦੇ ਲਈ ਜਾਰੀ ਕੀਤੇ ਦਿਸ਼ਾ ਨਿਰਦੇਸ਼
. . .  about 2 hours ago
ਚੰਡੀਗੜ੍ਹ, 1 ਜੂਨ- ਪੰਜਾਬ ਸਰਕਾਰ ਨੇ ਅਨਲੌਕ -1 ਦੇ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ...
ਹੁਣ 5 ਜੂਨ ਤੱਕ ਬਦਲੀ ਲਈ ਅਪਲਾਈ ਕਰ ਸਕਣਗੇ ਅਧਿਆਪਕ
. . .  about 2 hours ago
ਨੂਰਪੁਰ ਬੇਦੀ, 1 ਜੂਨ (ਹਰਦੀਪ ਸਿੰਘ ਢੀਂਡਸਾ)- ਸਿੱਖਿਆ ਵਿਭਾਗ ਪੰਜਾਬ ਵੱਲੋਂ ਅਧਿਆਪਕਾਂ ਨੂੰ ਬਦਲੀਆਂ ਲਈ ਅਪਲਾਈ ਕਰਨ ...
ਦੋਸਤਾਂ ਨਾਲ ਡੈਮ 'ਚ ਨਹਾਉਣ ਗਏ ਵਿਦਿਆਰਥੀ ਦੀ ਮਿਲੀ ਲਾਸ਼
. . .  about 2 hours ago
ਹੁਸ਼ਿਆਰਪੁਰ, 1 ਜੂਨ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਹੁਸ਼ਿਆਰਪੁਰ ਦੇ ਮਹਿੰਗਰੋਵਾਲ ਡੈਮ 'ਚ ਨਹਾਉਣ ਗਏ ਦੋਸਤਾਂ ਨਾਲ 12ਵੀਂ..
ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਔਰਤ ਨੂੰ ਮਾਰੀ ਗੋਲੀ
. . .  about 2 hours ago
ਐੱਨ.ਆਰ.ਆਈ ਪਤੀ ਪਤਨੀ ਦੇ ਦੋਹਰੇ ਕਤਲ ਕੇਸ 'ਚ ਮੁੱਖ ਦੋਸ਼ੀ ਸਮੇਤ ਤਿੰਨ ਦੋਸ਼ੀ ਗ੍ਰਿਫ਼ਤਾਰ
. . .  about 2 hours ago
ਫਗਵਾੜਾ, 1 ਜੂਨ (ਹਰੀਪਾਲ ਸਿੰਘ)- ਫਗਵਾੜਾ ਦੇ ਓਂਕਾਰ ਨਗਰ ਇਲਾਕੇ 'ਚ ਇੱਕ ਐਨ.ਆਰ.ਆਈ ਪਤੀ-ਪਤਨੀ ਕਿਰਪਾਲ ਸਿੰਘ ਅਤੇ ਦਵਿੰਦਰ ਕੌਰ...
ਮਸ਼ਹੂਰ ਸੰਗੀਤਕਾਰ ਵਾਜਿਦ ਖਾਨ ਨੂੰ ਦਿੱਤੀ ਗਈ ਅੰਤਿਮ ਵਿਦਾਈ
. . .  about 2 hours ago
ਮੁੰਬਈ, 1 ਜੂਨ - ਮਸ਼ਹੂਰ ਸੰਗੀਤਕਾਰ ਤੇ ਗਾਇਕ ਵਾਜਿਦ ਖਾਨ ਦਾ ਮੁੰਬਈ ਦੇ ਇੱਕ ਹਸਪਤਾਲ ਵਿਚ ਦੇਹਾਂਤ ਹੋ...
ਜ਼ਿਲ੍ਹਾ ਪਠਾਨਕੋਟ ਦੇ ਸਿਵਲ ਸਰਜਨ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 3 hours ago
ਪਠਾਨਕੋਟ, 1 ਮਈ (ਸੰਧੂ)- ਜ਼ਿਲ੍ਹਾ ਪਠਾਨਕੋਟ ਦੇ ਸਿਵਲ ਸਰਜਨ ਡਾ. ਵਿਨੋਦ ਸਰੀਨ ਨੇ ਆਪਣੇ ਅਹੁਦੇ ਤੋਂ ...
ਬੱਸ ਸਟੈਂਡ ਦੇ ਨਜ਼ਦੀਕ ਟਾਵਰ 'ਤੇ ਚੜ੍ਹਿਆ ਵਿਅਕਤੀ
. . .  about 3 hours ago
ਅੰਮ੍ਰਿਤਸਰ, 1 ਜੂਨ (ਰਾਜੇਸ਼ ਕੁਮਾਰ ਸੰਧੂ)- ਅੰਮ੍ਰਿਤਸਰ ਬੱਸ ਸਟੈਂਡ ਦੇ ਨੇੜੇ ਇਕ ਵਿਅਕਤੀ ਬਿਜਲੀ ਦੇ ਟਾਵਰ...
ਪਿੰਡ ਨੰਗਲੀ(ਹੁਸ਼ਿਆਰਪੁਰ) 'ਚ ਕੋਰੋਨਾ ਦੇ 8 ਹੋਰ ਮਾਮਲੇ ਆਏ ਸਾਹਮਣੇ
. . .  about 3 hours ago
ਮਿਆਣੀ, 1 ਜੂਨ (ਹਰਜਿੰਦਰ ਸਿੰਘ ਮੁਲਤਾਨੀ)- ਪਿੰਡ ਨੰਗਲੀ (ਜਲਾਲਪੁਰ ) 'ਚ ਕੋਰੋਨਾ ਦਾ ਕਹਿਰ ਲਗਾਤਾਰ ...
ਪਠਾਨਕੋਟ 'ਚ ਕੋਰੋਨਾ ਦੇ ਦੋ ਹੋਰ ਮਰੀਜ਼ਾਂ ਦੀ ਪੁਸ਼ਟੀ
. . .  about 3 hours ago
ਪਠਾਨਕੋਟ, 1 ਜੂਨ (ਸੰਧੂ)- ਪਠਾਨਕੋਟ 'ਚ ਕੋਰੋਨਾ ਦੇ ਦੋ ਹੋਰ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ...
18 ਪਾਜ਼ੀਟਿਵ ਕੇਸ ਆਉਣ ਤੋਂ ਬਾਅਦ ਕੋਰੋਨਾ ਹੋਟ ਸਪਾਟ ਨੰਗਲੀ (ਹੁਸ਼ਿਆਰਪੁਰ) ਬਣਿਆ ਕੰਟੇਨਮੈਂਟ ਜ਼ੋਨ
. . .  about 3 hours ago
ਟਾਂਡਾ ਉੜਮੁੜ(ਹੁਸ਼ਿਆਰਪੁਰ), 1 ਜੂਨ(ਜਸਪ੍ਰੀਤ ਸੈਣੀ)-ਕੋਰੋਨਾ ਵਾਇਰਸ ਜਿੱਥੇ ਪੂਰੀ ਦੁਨੀਆਂ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ ਉੱਥੇ ਹੀ ਟਾਂਡਾ ਉੜਮੁੜ ਅਧੀਨ ਪੈਂਦੇ ਪਿੰਡ ਨੰਗਲੀ ਜਲਾਲਪੁਰ ਦਾ ਲਖਵਿੰਦਰ ਸਿੰਘ ਜਿਸ ਦੀ ਮੌਤ ਤੋਂ ਬਾਅਦ ਉਸ ਦੀ ਰਿਪੋਰਟ ...
ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਸ਼ੁਰੂ
. . .  about 4 hours ago
ਨਵੀਂ ਦਿੱਲੀ, 1 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਅੱਜ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਸ਼ੁਰੂ ਹੋ...
ਕੇਜਰੀਵਾਲ ਸਰਕਾਰ ਵੱਲੋਂ ਦਿੱਲੀ ਸਰਹੱਦ ਨੂੰ ਇਕ ਹਫਤੇ ਦੇ ਲਈ ਸੀਲ ਕਰਨ ਦਾ ਐਲਾਨ
. . .  about 4 hours ago
ਨਵੀਂ ਦਿੱਲੀ, 1 ਜੂਨ(ਜਗਤਾਰ ਸਿੰਘ)- ਦੇਸ਼ ਭਰ 'ਚ ਕੋਰੋਨਾ ਲਾਕਡਾਊਨ 5 ਦੀ ਸ਼ੁਰੂਆਤ ਹੋ ਗਈ ਹੈ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਤੇ ਟੀ.ਐੱਸ. ਯੂ. ਦੇ ਦਿੱਤੇ ਸੱਦੇ ਤੇ ਸਬ ਡਵੀਜ਼ਨ ਬੰਡਾਲਾ ਵਿਖੇ ਵਿਸ਼ਾਲ ਰੋਸ ਰੈਲੀ
. . .  about 4 hours ago
ਜੰਡਿਆਲਾ ਗੁਰੂ, 1 ਜੂਨ(ਰਣਜੀਤ ਸਿੰਘ ਜੋਸਨ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਤੇ ਟੀ.ਐੱਸ. ਯੂ. ਵੱਲੋਂ ਦਿੱਤੇ ...
ਬਿੱਲ 2020 ਖ਼ਿਲਾਫ਼ ਇੰਪਲਾਈਜ਼ ਫੈਡਰੇਸ਼ਨ ਵੱਲੋਂ ਰੋਸ ਪ੍ਰਦਰਸ਼ਨ
. . .  about 5 hours ago
ਬਲਾਚੌਰ 1 ਜੂਨ (ਦੀਦਾਰ ਸਿੰਘ ਬਲਾਚੌਰੀਆ) - ਕੇਂਦਰ ਸਰਕਾਰ ਦੇ ਤਜਵੀਜੀ 2020 ਦੇ ਖ਼ਿਲਾਫ਼ ਅੱਜ ਬਿਜਲੀ ਦਫ਼ਤਰ...
ਕੋਰੋਨਾ ਖ਼ਿਲਾਫ਼ ਫ਼ਰੰਟ ਲਾਈਨ 'ਤੇ ਲੜ ਰਹੇ ਵਰਕਰਾਂ ਵਿਰੁੱਧ ਕਿਸੇ ਤਰਾਂ ਦੀ ਹਿੰਸਾ ਬਰਦਾਸ਼ਤ ਨਹੀਂ - ਪ੍ਰਧਾਨ ਮੰਤਰੀ
. . .  about 5 hours ago
ਨਵੀਂ ਦਿੱਲੀ, 1 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਹਿਣਾ ਹੈ ਕਿ ਉਹ ਸਪਸ਼ਟ ਕਰਦੇ ਹਨ ਕਿ ਕੋਰੋਨਾ ਖ਼ਿਲਾਫ਼ ਫ਼ਰੰਟ ਲਾਈਨ 'ਤੇ ਜੰਗ ਲੜ ਰਹੇ ਵਰਕਰਾਂ ਵਿਰੁੱਧ ਕਿਸੇ ਵੀ ਤਰਾਂ ਦੀ ਹਿੰਸਾ...
ਕਤਲ ਕੇਸ 'ਚ ਲੋੜੀਂਦਾ ਮੁਲਜ਼ਮ ਰਾਜਸਥਾਨ ਤੋਂ ਕਾਬੂ
. . .  about 5 hours ago
ਪਟਿਆਲਾ, 1 ਜੂਨ (ਮਨਦੀਪ ਸਿੰਘ ਖਰੋੜ) - ਪਿਛਲੇ ਦਿਨੀਂ ਸਥਾਨਕ ਭਰਤ ਨਗਰ ਵਿਖੇ ਹੋਏ ਨੌਜਵਾਨ ਦੇ ਕਤਲ ਦੇ ਮਾਮਲੇ 'ਚ ਲੋੜੀਂਦੇ ਮੁਲਜ਼ਮ ਪਵਨ ਕੁਮਾਰ ਨੂੰ ਡੀ.ਐੱਸ.ਪੀ. ਸਿਟੀ-2 ਸੌਰਵ ਜਿੰਦਲ ਅਤੇ ਪਟਿਆਲਾ ਸੀ.ਆਈ.ਏ ਸਟਾਫ਼ ਦੇ ਮੁਖੀ ਸ਼ਮਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਰਾਜਸਥਾਨ...
ਕੋਰੋਨਾ ਖ਼ਿਲਾਫ਼ ਲੜਾਈ 'ਚ ਮੈਡੀਕਲ ਵਰਕਰਾਂ ਦੀ ਜਿੱਤ ਯਕੀਨੀ - ਪ੍ਰਧਾਨ ਮੰਤਰੀ
. . .  about 5 hours ago
ਨਵੀਂ ਦਿੱਲੀ, 1 ਜੂਨ - ਪ੍ਰਧਾਨ ਮੰਤਰੀ ਨੇ ਕਰਨਾਟਕ 'ਚ ਰਾਜੀਵ ਗਾਂਧੀ ਸਿਹਤ ਵਿਗਿਆਨ ਯੂਨੀਵਰਸਿਟੀ ਦੇ ਸਿਲਵਰ ਜੁਬਲੀ ਸਮਾਰੋਹ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਅਦਿੱਖ ਦੁਸ਼ਮਣ ਹੈ, ਪਰੰਤੂ ਸਾਡੇ ਯੋਧੇ ਅਤੇ ਮੈਡੀਕਲ ਵਰਕਰ ਅਜੇਤੂ ਹਨ। ਇਹ ਲੜਾਈ ਅਦਿੱਖ ਅਤੇ ਅਜੇਤੂ ਵਿਚਕਾਰ...
ਅੱਜ ਤੋਂ ਸ਼ੁਰੂ ਹੋਈਆਂ 200 ਟਰੇਨਾਂ
. . .  about 6 hours ago
ਨਵੀਂ ਦਿੱਲੀ, 1 ਜੂਨ - ਰੇਲਵੇ ਨੇ ਅੱਜ ਤੋਂ 200 ਟਰੇਨਾਂ ਸ਼ੁਰੂ ਕੀਤੀਆਂ ਹਨ, ਜਿਸ ਨੂੰ ਲੈ ਕੇ ਵੱਖ ਵੱਖ ਸ਼ਹਿਰਾਂ ਦੇ ਸਟੇਸ਼ਨਾਂ ਤੋਂ ਟਰੇਨਾਂ ਰਵਾਨਾ ਹੋਈਆਂ। 200 ਟਰੇਨਾਂ ਸ਼ੁਰੂ ਹੋਣ ਦੇ ਪਹਿਲੇ ਦਿਨ 1.45 ਲੱਖ ਲੋਕਾਂ ਨੇ ਟਿਕਟਾਂ ਖ਼ਰੀਦੀਆਂ ਹਨ। ਰੇਲਵੇ ਨੂੰ ਜੂਨ ਵਿਚ ਹੀ ਕਰੀਬ 26 ਲੱਖ ਲੋਕਾਂ ਦੇ ਟਰੇਨਾਂ 'ਚ ਸਫ਼ਰ ਕਰਨ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਅੱਸੂ ਸੰਮਤ 551

ਸ੍ਰੀ ਮੁਕਤਸਰ ਸਾਹਿਬ

ਕਰੋੜਾਂ ਰੁਪਏ ਖਰਚ ਕੇ ਵੀ ਸ਼ਹਿਰ ਦੇ ਸੀਵਰੇਜ ਦੀ ਸਮੱਸਿਆ ਜਿਉਂ ਦੀ ਤਿਉਂ

ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਹਰਮਹਿੰਦਰ ਪਾਲ)-ਸ਼ਹਿਰ ਦੇ ਸੀਵਰੇਜ ਸਿਸਟਮ ਦੀ ਸਮੱਸਿਆ ਦਿਨ-ਬ-ਦਿਨ ਵਿਗੜਦੀ ਜਾ ਰਹੀ ਹੈ | ਜੇਕਰ ਸਬੰਧਿਤ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੇ ਇਸ ਸਮੱਸਿਆ ਨੂੰ ਗੰਭੀਰਤਾ ਨਾਲ ਨਾ ਲਿਆ ਤਾਂ ਆਉਣ ਵਾਲੇ ਸਮੇਂ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਬੂਟੇ ਲਾਏ ਜਾਣਗੇ- ਵਿਧਾਇਕ ਰੋਜ਼ੀ ਬਰਕੰਦੀ

ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ...

ਪੂਰੀ ਖ਼ਬਰ »

ਵਿਧਾਇਕ ਰੋਜ਼ੀ ਬਰਕੰਦੀ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)- ਹਲਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਗੁਰੂ ਗੋਬਿੰਦ ਸਿੰਘ ਪਾਰਕ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੰੁਚੇ | ਇਸ ਮੌਕੇ ਪਾਰਕ ਦੀ ਸੈਰ ਕਮੇਟੀ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਵਿਧਾਇਕ ਰਾਜਾ ਵੜਿੰਗ ਵਲੋਂ ਵਰਕਰਾਂ ਨਾਲ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)- ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਤੇ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵਲੋਂ ਪਿੰਡ ਚੜ੍ਹੇਵਣ ਵਿਖੇ ਬਲਾਕ ਸੰਮਤੀ ਮੈਂਬਰ ਮਨਿੰਦਰ ਸਿੰਘ ਮਨੀ ਦੇ ਗ੍ਰਹਿ ਵਿਖੇ ਵਰਕਰਾਂ ਨਾਲ ਮੀਟਿੰਗ ...

ਪੂਰੀ ਖ਼ਬਰ »

ਨੌਜਵਾਨਾਂ ਵਲੋਂ ਸ਼ਹਿਰ 'ਚ ਨਸ਼ਿਆਂ ਿਖ਼ਲਾਫ਼ ਮਾਰਚ

ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)-ਗਲੀਆਂ ਤੇ ਮੁਹੱਲਿਆਂ 'ਚ ਵਿਕ ਰਹੇ ਨਸ਼ੇ ਨੂੰ ਬੰਦ ਕਰਵਾਉਣ ਅਤੇ ਨੌਜਵਾਨ ਪੀੜ੍ਹੀ ਨੂੰ ਇਸ ਭੈੜੀ ਅਲਾਮਤ ਤੋਂ ਬਚਾਉਣ ਲਈ ਨਸ਼ਿਆਂ ਖਿਲਾਫ਼ ਨੌਜਵਾਨਾਂ ਵਲੋਂ ਸ਼ਹਿਰ ਵਿਚ ਮਾਰਚ ਕੱਢਿਆ ਗਿਆ, ਜਿਸ ਵਿਚ ਵੱਡੀ ...

ਪੂਰੀ ਖ਼ਬਰ »

ਨੌਜਵਾਨ ਭਾਰਤ ਸਭਾ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)- ਨੌਜਵਾਨ ਭਾਰਤ ਸਭਾ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਸੂਬਾ ਕਮੇਟੀ ਮੈਂਬਰ ਗੁਰਾਂਦਿੱਤਾ ਝਬੇਲਵਾਲੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਵਲੋਂ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ...

ਪੂਰੀ ਖ਼ਬਰ »

ਬਾਰਸ਼ ਕਾਰਿਨ ਕਿਸਾਨਾਂ ਦੀਆਂ ਚਿੰਤਾਵਾਂ ਵਧੀਆਂ

ਮੰਡੀ ਬਰੀਵਾਲਾ, 22 ਸਤੰਬਰ (ਨਿਰਭੋਲ ਸਿੰਘ)-ਭਾਵੇਂ ਬਾਰਸ਼ ਕਾਰਨ ਗਰਮੀ ਤੋਂ ਰਾਹਤ ਮਿਲੀ ਹੈ ਤੇ ਮੌਸਮ ਦਾ ਮਜਾਜ਼ ਵੀ ਬਦਲਿਆ-ਬਦਲਿਆ ਨਜ਼ਰ ਆ ਰਿਹਾ ਹੈ, ਪਰ ਬਾਰਸ਼ ਨੇ ਕਿਸਾਨਾਂ ਦੀਆਂ ਚਿੰਤਾਵਾਂ ਵੀ ਵਧਾ ਦਿੱਤੀਆਂ ਹਨ | ਕਿਸਾਨ ਨਾਇਬ ਸਿੰਘ ਦਾ ਕਹਿਣਾ ਹੈ ਕਿ ਉਸਦਾ ...

ਪੂਰੀ ਖ਼ਬਰ »

ਅਵਾਰਾ ਪਸ਼ੂ ਨੇ ਬਜ਼ੁਰਗ ਨੂੰ ਕੀਤਾ ਜ਼ਖ਼ਮੀ

ਮਲੋਟ, 22 ਸਤੰਬਰ (ਗੁਰਮੀਤ ਸਿੰਘ ਮੱਕੜ)-ਸੜਕਾਂ 'ਤੇ ਘੁੰਮਦੇ ਆਵਾਰਾ ਪਸ਼ੂ ਇਨਸਾਨਾਂ ਲਈ ਮੁਸੀਬਤ ਬਣਦੇ ਜਾ ਰਹੇ ਹਨ, ਪਰ ਪ੍ਰਸ਼ਾਸਨ ਤੇ ਸਰਕਾਰ ਲੋਕਾਂ ਤੋਂ ਟੈਕਸ ਵਸੂਲ ਕੇ ਵੀ ਇਨ੍ਹਾਂ ਦਾ ਕੋਈ ਹੱਲ ਕਰਨ ਵੱਲ ਸੰਜੀਦਗੀ ਨਹੀਂ ਦਿਖਾ ਰਹੇ | ਸ਼ਹਿਰ ਦੇ ਵਾਰਡ ਨੰ: 19 ...

ਪੂਰੀ ਖ਼ਬਰ »

ਮਲੋਟ 'ਚ ਰਿਲਾਇੰਸ ਪੰਪ 'ਤੇ ਮੋਬਾਈਲ ਤੇ ਨਕਦੀ ਲੁੱਟੀ

ਮਲੋਟ, 22 ਸਤੰਬਰ (ਪਾਟਿਲ)-ਬੀਤੀ ਰਾਤ ਦਾਨੇਵਾਲਾ ਚੌਾਕ ਤੋਂ ਡਿਫੈਂਸ ਰੋਡ ਸਥਿਤ ਰਿਲਾਇੰਸ ਪੰਪ 'ਤੇ ਲੁੱਟ ਦੀ ਵਾਰਦਾਤ ਹੋਣ ਦਾ ਸਮਾਚਾਰ ਹੈ | ਇਕੱਤਰ ਜਾਣਕਾਰੀ ਅਨੁਸਾਰ ਬੀਤੀ ਰਾਤ 10:26 ਵਜੇ ਰਿਲਾਇੰਸ ਪੰਪ 'ਤੇ 3 ਨਕਾਬਪੋਸ਼ ਹਥਿਆਰਬੰਦ ਨੌਜਵਾਨ ਮੋਟਰਸਾਇਕਲ 'ਤੇ ਸਵਾਰ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਾਂਝੇ ਰੂਪ 'ਚ ਮਨਾਉਣ ਦਾ ਫ਼ੈਸਲਾ

ਮਲੋਟ, 22 ਸਤੰਬਰ (ਗੁਰਮੀਤ ਸਿੰਘ ਮੱਕੜ)-ਸ਼ਹਿਰ ਦੀਆਂ ਸੰਗਤਾਂ, ਗੁਰਦੁਆਰਾ ਪ੍ਰਬੰਧਕਾਂ ਤੇ ਵੱਖ-ਵੱਖ ਧਾਰਮਿਕ ਸੰਗਠਨਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸੰਯੁਕਤ ਰੂਪ ਵਿਚ ਧੂਮਧਾਮ ਨਾਲ ਮਨਾਉਣ ਦਾ ਫ਼ੈਸਲਾ ਕੀਤਾ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਸੋਮਵਾਰ ਤੇ ਮੰਗਲਵਾਰ ਨੂੰ ਸਾਰੇ ਸਰੀਰ ਦੇ ਐਨਾਲਾਈਜ਼ਿੰਗ ਟੈਸਟ ਮੁਫਤ

ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਅ. ਬ.)-ਡਾ. ਸ਼ਾਰਦਾ ਮੈਡੀਲਾਈਫ ਆਯੂਰਵੈਦਿਕ ਹਸਪਤਾਲ ਮਾਨਸਾ ਕਾਲੋਨੀ, ਅਬੋਹਰ ਰੋਡ, ਸਾਹਮਣੇ ਪਟਿਆਲਾ ਹਸਪਤਾਲ, ਨੇੜੇ ਬੱਸ ਸਟੈਂਡ, ਸ੍ਰੀ ਮੁਕਤਸਰ ਸਾਹਿਬ 'ਚ ਸੋਮਵਾਰ ਅਤੇ ਮੰਗਲਵਾਰ ਨੂੰ ਸਾਰੇ ਸਰੀਰ ਦੇ ਬਾਇਮੈਗਨੈਟਿਕ ਟੈਸਟ ਮੁਫ਼ਤ ...

ਪੂਰੀ ਖ਼ਬਰ »

ਰਾਸ਼ਟਰੀ ਪੋਸ਼ਣ ਮਿਸ਼ਨ ਤਹਿਤ ਸਕੂਲਾਂ 'ਚ ਪੇਂਟਿੰਗ ਮੁਕਾਬਲੇ ਕਰਵਾਏ

ਲੰਬੀ, 22 ਸਤੰਬਰ (ਸ਼ਿਵਰਾਜ ਸਿੰਘ ਬਰਾੜ)-ਡਾਇਰੈਕਟਰ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਲੰਬੀ ਬਲਾਕ ਅੰਦਰ ਸੀ.ਡੀ.ਪੀ.ਓ. ਪਰਮਜੀਤ ਕੌਰ ਦੀ ਅਗਵਾਈ ਹੇਠ ਬਲਾਕ ਲੰਬੀ ਦੇ ਪਿੰਡਾਂ ਵਿਚ ਪੋਸ਼ਣ ਦਿਵਸ ਮਨਾਇਆ ਗਿਆ | ਸੀ.ਡੀ.ਪੀ.ਓ. ਪਰਮਜੀਤ ...

ਪੂਰੀ ਖ਼ਬਰ »

'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਤਹਿਤ ਸਾਇੰਸ ਮੇਲਾ ਲਗਾਇਆ

ਲੰਬੀ, 22 ਸਤੰਬਰ (ਮੇਵਾ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਅਬੁੱਲ ਖੁਰਾਣਾ ਵਿਖੇ 'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਵਿਗਿਆਨ ਪ੍ਰਾਜੈਕਟ ਤਹਿਤ ਛੇਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਦਾ ਸਾਇੰਸ ਮੇਲਾ ਲਾਇਆ ਗਿਆ | ਇਸ ਤੋਂ ਪਹਿਲਾਂ ਕੁਲਵਿੰਦਰ ...

ਪੂਰੀ ਖ਼ਬਰ »

ਦਿਵਿਆ ਜਯੋਤੀ ਜਾਗ੍ਰਤੀ ਸੰਸਥਾਨ ਨੇ ਪ੍ਰੋਗਰਾਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)-ਦਿਵਿਆ ਜਯੋਤੀ ਜਾਗ੍ਰਤੀ ਸੰਸਥਾਨ ਵਲੋਂ ਸਥਾਨਕ ਆਸ਼ਰਮ ਵਿਖੇ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਸਾਧਵੀ ਸੁਸੰਗੀਤਾ ਭਾਰਤੀ ਨੇ ਕਿਹਾ ਕਿ ਅੱਜ ਮਨੁੱਖ ਆਪਣੇ ਲਾਲਚ ਕਾਰਨ ਹੀ ਦੁਖੀ ਹੈ ਤੇ ਹਰ ਵਕਤ ਮਾਇਆ ਦੇ ...

ਪੂਰੀ ਖ਼ਬਰ »

ਭਾਕਿਯੂ ਕਾਦੀਆਂ ਵਲੋਂ ਦਿੱਲੀ ਰੈਲੀ ਦੀ ਸਫ਼ਲਤਾ ਲਈ ਪਿੰਡਾਂ ਦੇ ਦੌਰੇ

ਮੰਡੀ ਬਰੀਵਾਲਾ, 22 ਸਤੰਬਰ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂਆਂ ਜਗਦੇਵ ਸਿੰਘ ਕਾਨਿਆਂਵਾਲੀ ਜ਼ਿਲ੍ਹਾ ਪ੍ਰਧਾਨ, ਦਲਜੀਤ ਸਿੰਘ ਰੰਧਾਵਾ ਜਨਰਲ ਸਕੱਤਰ, ਹਰਪਾਲ ਸਿੰਘ ਡੋਹਕ ਮੀਤ ਪ੍ਰਧਾਨ, ਦਵਿੰਦਰ ਸਿੰਘ ਭੰਗੇਵਾਲਾ ਆਦਿ ਨੇ ਜੰਮੁੂਆਣਾ, ...

ਪੂਰੀ ਖ਼ਬਰ »

ਸੰਦੀਪ ਸਿੰਘ ਦਾ ਕਬੱਡੀ ਗੋਲਡ ਕੱਪ 'ਤੇ ਵਿਸ਼ੇਸ਼ ਸਨਮਾਨ

ਫ਼ਰੀਦਕੋਟ, 22 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ 'ਤੇ ਹਰ ਸਾਲ ਹੋਣ ਵਾਲੇ ਕਬੱਡੀ ਗੋਲਡ ਕੱਪ ਟੂਰਨਾਮੈਂਟ ਤੇ ਮੌਜੂਦਾ ਸਰਕਾਰ ਦੇ ਓ.ਐੱਸ.ਡੀ. ਟੂ ਸੀ.ਐੱਮ. ਸੰਦੀਪ ਸਿੰਘ ਸੰਨੀ ਬਰਾੜ ਦਾ ਪਹੁੰਚਣ 'ਤੇ ਕਲੱਬ ਦੇ ਅਹੁਦੇਦਾਰ ਮਹੀਪਇੰਦਰ ਸਿੰਘ ...

ਪੂਰੀ ਖ਼ਬਰ »

ਭਰੂਣ ਹੱਤਿਆ ਵਿਰੁੱਧ ਪ੍ਰੋਗਰਾਮ ਕਰਵਾਇਆ

ਰੁਪਾਣਾ, 22 ਸਤੰਬਰ (ਜਗਜੀਤ ਸਿੰਘ)- ਸਮਾਜਿਕ ਸੁਰੱਖਿਆ ਵਿਭਾਗ ਚੰਡੀਗੜ੍ਹ ਤੇ ਮੁਕਤੀਸਰ ਵੈੱਲਫੇਅਰ ਕਲੱਬ ਸ੍ਰੀ ਮੁਕਤਸਰ ਸਾਹਿਬ ਵਲੋਂ ਚਲਾਈ ਗਈ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਾਮਕੋਟ ਵਿਖੇ ਸਕੂਲ ਪਿ੍ੰਸੀਪਲ ਰਜਿੰਦਰ ਕੁਮਾਰ ਸੋਨੀ ਦੀ ਅਗਵਾਈ ...

ਪੂਰੀ ਖ਼ਬਰ »

ਬੁੱਟਰ ਸ਼ਰੀਂਹ ਦੇ ਬੱਚਿਆਂ ਨੇ ਖੇਡਾਂ 'ਚ ਮਾਰੀਆਂ ਮੱਲਾਂ

ਦੋਦਾ, 22 ਸਤੰਬਰ (ਰਵੀਪਾਲ)-ਜ਼ਿਲ੍ਹਾ ਪੱਧਰੀ ਸਕੂਲ ਖੇਡਾਂ 'ਚ ਸਰਕਾਰੀ ਹਾਈ ਸਕੂਲ ਬੁੱਟਰ ਸ਼ਰੀਂਹ ਦੀਆਂ ਖਿਡਾਰਨਾਂ ਨੇ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦੇ ਪ੍ਰਭਾਵਸ਼ਾਲੀ ਜਿੱਤਾਂ ਦਰਜ ਕੀਤੀਆਂ | ਇਸ ਸਬੰਧੀ ਜਾਣਕਾਰੀ ਦਿੰਦੇ ਟੀਮ ਟਰੇਨਰ ਤਰਸੇਮ ਭਲਾਈਆਣਾ ਨੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਕਿਤਾਬ ਘਰ ਮਲੋਟ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ

ਮਲੋਟ, 22 ਸਤੰਬਰ (ਪਾਟਿਲ)-ਇਲਾਕੇ ਦੇ ਹੁਸ਼ਿਆਰ ਅਤੇ ਲੋੜਵੰਦ ਵਿਦਿਆਰਥੀਆਂ ਲਈ ਕਿਤਾਬਾਂ ਮੁਹੱਈਆ ਕਰਵਾਉਣ ਦਾ ਕੰਮ ਕਰ ਰਹੀ ਸਮਾਜ ਸੇਵੀ ਸੰਸਥਾ ਸ਼ਹੀਦ ਭਗਤ ਸਿੰਘ ਕਿਤਾਬ ਘਰ ਦੀ ਇਮਾਰਤ ਬਣਾਉਣ ਦੀ ਨੀਂਹ ਅੱਜ ਇਲਾਕੇ ਦੇ ਉੱਘੇ ਸਿੱਖਿਆ ਸ਼ਾਸਤਰੀ ਅਤੇ ਸਮਾਜ ਸੇਵੀ ...

ਪੂਰੀ ਖ਼ਬਰ »

ਗੁਰੂਕੁਲ ਸਕੂਲ 'ਚ ਸਵੱਛ ਮੁਹਿੰਮ ਤਹਿਤ ਕੀਤੀ ਸਫ਼ਾਈ

ਮੰਡੀ ਬਰੀਵਾਲਾ, 22 ਸਤੰਬਰ (ਨਿਰਭੋਲ ਸਿੰਘ)-ਗੁਰੂਕੁਲ ਸਕੂਲ ਹਰੀਕੇ ਕਲਾਂ ਵਿਚ ਸਵੱਛ ਭਾਰਤ ਮੁਹਿੰਮ ਤਹਿਤ ਸਫ਼ਾਈ ਕੀਤੀ ਗਈ | ਇਸ ਸਮੇਂ ਸਕੂਲ ਦੀ ਪਿੰ੍ਰਸੀਪਲ ਡਾ. ਸਿਮਰਜੀਤ ਕੌਰ ਨੇ ਕਿਹਾ ਕਿ ਪਲਾਸਟਿਕ ਦੀ ਵਰਤੋਂ ਨਹੀਂ ਕਰਨੀ ਚਾਹੀਦੀ | ਉਨ੍ਹਾਂ ਕਿਹਾ ਕਿ ਪਲਾਸਟਿਕ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਦੋ ਭਰਾ ਜ਼ਖ਼ਮੀ

ਰੁਪਾਣਾ, 22 ਸਤੰਬਰ (ਜਗਜੀਤ ਸਿੰਘ)- ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਅਨੁਸਾਰ ਲਖਵਿੰਦਰ ਸਿੰਘ ਪੁੱਤਰ ਪਾਲ ਸਿੰਘ ਵਾਸੀ ਲੱਖੇਵਾਲੀ ਤੇ ਉਸਦਾ ਭਰਾ ਹਰਜਿੰਦਰ ਸਿੰਘ ਜੋ ਕਿ ਰੋਜ਼ਾਨਾ ਦੀ ਤਰ੍ਹਾਂ ਸੇਤੀਆ ...

ਪੂਰੀ ਖ਼ਬਰ »

ਬੇਕਾਬੂ ਹੋ ਕੇ ਟਰਾਲਾ ਖਤਾਨਾਂ 'ਚ ਪਲਟਿਆ

ਰੁਪਾਣਾ, 22 ਸਤੰਬਰ (ਜਗਜੀਤ ਸਿੰਘ)-ਬੇਕਾਬੂ ਹੋ ਕੇ ਟਰਾਲਾ ਖਤਾਨਾਂ 'ਚ ਪਲਟ ਗਿਆ ਤੇ ਸਵਾਰ ਵਾਲ-ਵਾਲ ਬਚ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਅਨੁਸਾਰ ਡਰਾਈਵਰ ਬਿੱਟੂ ਵਾਸੀ ਰਾਜਸਥਾਨ ਜੋ ਕਿ ਆਪਣੇ ਸਹਾਇਕ ਨਾਲ ਟਰਾਲੇ ਨੰ: (ਆਰ.ਜੇ 13 ਜੀ.ਬੀ 3776) ਤੇ ਰਾਜਸਥਾਨੀ ...

ਪੂਰੀ ਖ਼ਬਰ »

'ਬੇਟੀ ਬਚਾਓ, ਬੇਟੀ ਪੜ੍ਹਾਓ' ਵਿਸ਼ੇ 'ਤੇ ਵਿਸ਼ੇਸ਼ ਨਾਟਕ ਪੇਸ਼

ਦੋਦਾ, 22 ਸਤੰਬਰ (ਰਵੀਪਾਲ)- ਨਿਊ ਏਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੁਖਾਲਾ ਵਿਖੇ ਮੁਕਤੀਸਰ ਵੈੱਲਫ਼ੇਅਰ ਕਲੱਬ ਵਲੋਂ 'ਬੇਟੀ ਬਚਾਓ, ਬੇਟੀ ਪੜ੍ਹਾਓ' ਵਿਸ਼ੇ 'ਤੇ ਇਕ ਵਿਸ਼ੇਸ਼ ਨਾਟਕ ਪੇਸ਼ ਕੀਤਾ ਗਿਆ | ਇਸ ਨਾਟਕ ਦਾ ਮੁੱਖ ਮਕਸਦ ਬੇਟੀਆਂ ਨੂੰ ਸਿੱਖਿਅਤ ਕਰਨ ਲਈ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਦਿੱਤਾ ਲੈਕਚਰ

ਲੰਬੀ, 22 ਸਤੰਬਰ (ਮੇਵਾ ਸਿੰਘ)-ਪੰਜਾਬ ਯੂਨੀਵਰਸਿਟੀ ਕੰਸਟੀਚੁਐਾਟ ਕਾਲਜ ਸਿੱਖਵਾਲਾ ਵਿਖੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਦ੍ਹਰਵਾੜਾ ਮਨਾਉਣ ਸਮੇਂ ਵਿਸ਼ੇਸ਼ ਤੌਰ 'ਤੇ ਪਹੁੰਚੇ ਪ੍ਰੋਫੈਸਰ ਰੌਨਕੀ ਰਾਮ ਪੰਜਾਬ ਯੂਨੀਵਰਸਿਟੀ ...

ਪੂਰੀ ਖ਼ਬਰ »

ਲੱਖੇਵਾਲੀ ਸਕੂਲ (ਕੰਨਿਆ) ਦੀ ਕਬੱਡੀ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ

ਮੰਡੀ ਲੱਖੇਵਾਲੀ, 22 ਸਤੰਬਰ (ਮਿਲਖ ਰਾਜ)- ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਦੀ ਅਗਵਾਈ ਵਿਚ ਜ਼ਿਲ੍ਹਾ ਟੂਰਨਾਮੈਂਟ ਸਰਕਲ ਕਬੱਡੀ ਅੰਡਰ 19 (ਲੜਕੀਆਂ) ਪਿੰਡ ਦੋਦਾ ਵਿਖੇ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ ਜ਼ਿਲੇ੍ਹ ਦੀਆਂ ਕੁੱਲ 10 ਟੀਮਾਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਮਲੋਟ, 22 ਸਤੰਬਰ (ਗੁਰਮੀਤ ਸਿੰਘ ਮੱਕੜ)- ਕਬਰਵਾਲਾ ਪੁਲਿਸ ਨੇ ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਪਿੰਡ ਮਿੱਢਾ ਦੇ ਨਜ਼ਦੀਕ ਸੀ, ਤਾਂ ਸਾਹਮਣੇ ਤੋਂ ਆ ਰਹੇ ਵਿਅਕਤੀ ਸੁਰਜੀਤ ਰਾਮ ਵਾਸੀ ਮਿੱਢਾ ਆਪਣੇ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਰ ਮੁਕਾਬਲੇ ਕਰਵਾਏ

ਮੰਡੀ ਬਰੀਵਾਲਾ, 22 ਸਤੰਬਰ (ਨਿਰਭੋਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰੀਵਾਲਾ ਵਿਚ ਦਸਤਾਰ ਮੁਕਾਬਲੇ ਕਰਵਾਏ ਗਏ | ਇਨ੍ਹਾਂ ਦਸਤਾਰ ਮੁਕਾਬਲਿਆਂ ਵਿਚ ਛੇਵੀਂ ਕਲਾਸ ਤੋਂ ਲੈ ਕੇ ਅੱਠਵੀਂ ਤੇ ...

ਪੂਰੀ ਖ਼ਬਰ »

ਪੁਲਿਸ ਵਲੋਂ ਦੜਾ ਸੱਟਾ ਲਗਾਉਣ ਵਾਲਾ ਕਾਬੂ

ਮਲੋਟ, 22 ਸਤੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਥਾਣਾ ਸਦਰ ਵਲੋਂ ਇਕ ਵਿਅਕਤੀ ਨੂੰ ਦੜਾ ਸੱਟਾ ਲਗਾਉਂਦੇ ਹੋਏ 240 ਰੁਪਏ ਸਮੇਤ ਕਾਬੂ ਕੀਤਾ ਗਿਆ, ਜਿਸ ਨੂੰ ਬਾਅਦ ਵਿਚ ਜ਼ਮਾਨਤ 'ਤੇ ਰਿਹਾ ਕਰ ਦਿੱਤਾ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਜਦੋਂ ਪਿੰਡ ਝੋਰੜ ਸੀ, ...

ਪੂਰੀ ਖ਼ਬਰ »

ਬਾਬਾ ਫ਼ਰੀਦ ਫ਼ੁੱਟਬਾਲ ਟੂਰਨਾਮੈਂਟ ਦੇ ਸੈਮੀਫ਼ਾਈਨਲ ਮੈਚ ਹੋਏ

ਫ਼ਰੀਦਕੋਟ, 22 ਸਤੰਬਰ (ਹਰਮਿੰਦਰ ਸਿੰਘ ਮਿੰਦਾ)-ਬਾਬਾ ਫ਼ਰੀਦ ਆਗਮਨ ਪੁਰਬ 'ਤੇ ਬਾਬਾ ਫ਼ਰੀਦ ਫੁੱਟਬਾਲ ਕਲੱਬ ਵਲੋਂ ਕਰਵਾਏ ਜਾ ਰਹੇ 27ਵੇਂ ਬਾਬਾ ਫ਼ਰੀਦ ਫੁੱਟਬਾਲ ਟੂਰਨਾਮੈਂਟ ਦੇ ਤੀਜੇ ਦਿਨ ਸੈਮੀਫ਼ਾਈਨਲ ਮੈਚ ਕਰਵਾਏ ਗਏ, ਜਿਸ ਵਿਚ ਪਹਿਲਾ ਸੈਮੀਫ਼ਾਈਨਲ ਮੈਚ ...

ਪੂਰੀ ਖ਼ਬਰ »

ਗੁਰੁ ਤੇਗ਼ ਬਹਾਦਰ ਸਕੂਲ ਜ਼ਿਲ੍ਹਾ ਪੱਧਰੀ ਖੇਡਾਂ 'ਚ ਰਿਹਾ ਮੋਹਰੀ

ਸਾਦਿਕ, 22 ਸਤੰਬਰ (ਗੁਰਭੇਜ ਸਿੰਘ ਚੌਹਾਨ, ਆਰ.ਐੱਸ.ਧੁੰਨਾ)- ਗੁਰੁ ਤੇਗ਼ ਬਹਾਦਰ ਸਕੂਲ ਮਹਿਮੂਆਣਾ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਮੋਹਰੀ ਰਿਹਾ ਹੈ | ਇਸ ਮੌਕੇ ਸਕੂਲ ਦੇ ਡਾਇਰੈਕਟਰ ਤੇ ਪਿ੍ੰਸੀਪਲ ਸੁਖਵੀਰ ਕੌਰ ਬਰਾੜ ਨੇ ਦੱਸਿਆ ਕਿ ਬੀਤੇ ਦਿਨ ਹੋਈਆਂ ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

ਹਰਜਿੰਦਰ ਸਿੰਘ ਸੂਰੇਵਾਲੀਆ ਦੇ ਕਲਮੀ ਚਿੱਤਰ 'ਅਦਬੀ ਚਿਹਰੇ' ਰਿਲੀਜ਼

ਫ਼ਰੀਦਕੋਟ, 22 ਸਤੰਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੇ ਸਰਕਾਰੀ ਬਰਜਿੰਦਰਾ ਕਾਲਜ ਵਿਚ ਪੰਜਾਬੀ ਦੇ ਪ੍ਰਸਿੱਧ ਕਹਾਣੀਕਾਰ ਤੇ ਕਾਲਮਨਵੀਸ ਹਰਜਿੰਦਰ ਸਿੰਘ ਸੂਰੇਵਾਲੀਆ ਦੇ ਕਲਮੀ ਚਿੱਤਰਾਂ ਦੀ ਪੁਸਤਕ 'ਅਦਬੀ ਚਿਹਰੇ' ਰੀਲੀਜ਼ ਕੀਤੀ ਗਈ | ਇਸ ਪੁਸਤਕ ਵਿਚ ਪੋ੍ਰ. ...

ਪੂਰੀ ਖ਼ਬਰ »

ਬੇਕਾਬੂ ਹੋ ਕੇ ਟਰਾਲਾ ਖਤਾਨਾਂ 'ਚ ਪਲਟਿਆ

ਰੁਪਾਣਾ, 22 ਸਤੰਬਰ (ਜਗਜੀਤ ਸਿੰਘ)-ਬੇਕਾਬੂ ਹੋ ਕੇ ਟਰਾਲਾ ਖਤਾਨਾਂ 'ਚ ਪਲਟ ਗਿਆ ਤੇ ਸਵਾਰ ਵਾਲ-ਵਾਲ ਬਚ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਅਨੁਸਾਰ ਡਰਾਈਵਰ ਬਿੱਟੂ ਵਾਸੀ ਰਾਜਸਥਾਨ ਜੋ ਕਿ ਆਪਣੇ ਸਹਾਇਕ ਨਾਲ ਟਰਾਲੇ ਨੰ: (ਆਰ.ਜੇ 13 ਜੀ.ਬੀ 3776) ਤੇ ਰਾਜਸਥਾਨੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਦੋ ਭਰਾ ਜ਼ਖ਼ਮੀ

ਰੁਪਾਣਾ, 22 ਸਤੰਬਰ (ਜਗਜੀਤ ਸਿੰਘ)- ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਅਨੁਸਾਰ ਲਖਵਿੰਦਰ ਸਿੰਘ ਪੁੱਤਰ ਪਾਲ ਸਿੰਘ ਵਾਸੀ ਲੱਖੇਵਾਲੀ ਤੇ ਉਸਦਾ ਭਰਾ ਹਰਜਿੰਦਰ ਸਿੰਘ ਜੋ ਕਿ ਰੋਜ਼ਾਨਾ ਦੀ ਤਰ੍ਹਾਂ ਸੇਤੀਆ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਦਿੱਤਾ ਲੈਕਚਰ

ਲੰਬੀ, 22 ਸਤੰਬਰ (ਮੇਵਾ ਸਿੰਘ)-ਪੰਜਾਬ ਯੂਨੀਵਰਸਿਟੀ ਕੰਸਟੀਚੁਐਾਟ ਕਾਲਜ ਸਿੱਖਵਾਲਾ ਵਿਖੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਦ੍ਹਰਵਾੜਾ ਮਨਾਉਣ ਸਮੇਂ ਵਿਸ਼ੇਸ਼ ਤੌਰ 'ਤੇ ਪਹੁੰਚੇ ਪ੍ਰੋਫੈਸਰ ਰੌਨਕੀ ਰਾਮ ਪੰਜਾਬ ਯੂਨੀਵਰਸਿਟੀ ...

ਪੂਰੀ ਖ਼ਬਰ »

ਲੱਖੇਵਾਲੀ ਸਕੂਲ (ਕੰਨਿਆ) ਦੀ ਕਬੱਡੀ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ

ਮੰਡੀ ਲੱਖੇਵਾਲੀ, 22 ਸਤੰਬਰ (ਮਿਲਖ ਰਾਜ)- ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਦੀ ਅਗਵਾਈ ਵਿਚ ਜ਼ਿਲ੍ਹਾ ਟੂਰਨਾਮੈਂਟ ਸਰਕਲ ਕਬੱਡੀ ਅੰਡਰ 19 (ਲੜਕੀਆਂ) ਪਿੰਡ ਦੋਦਾ ਵਿਖੇ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ ਜ਼ਿਲੇ੍ਹ ਦੀਆਂ ਕੁੱਲ 10 ਟੀਮਾਂ ਨੇ ਭਾਗ ਲਿਆ | ...

ਪੂਰੀ ਖ਼ਬਰ »

'ਬੇਟੀ ਬਚਾਓ, ਬੇਟੀ ਪੜ੍ਹਾਓ' ਵਿਸ਼ੇ 'ਤੇ ਵਿਸ਼ੇਸ਼ ਨਾਟਕ ਪੇਸ਼

ਦੋਦਾ, 22 ਸਤੰਬਰ (ਰਵੀਪਾਲ)- ਨਿਊ ਏਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੁਖਾਲਾ ਵਿਖੇ ਮੁਕਤੀਸਰ ਵੈੱਲਫ਼ੇਅਰ ਕਲੱਬ ਵਲੋਂ 'ਬੇਟੀ ਬਚਾਓ, ਬੇਟੀ ਪੜ੍ਹਾਓ' ਵਿਸ਼ੇ 'ਤੇ ਇਕ ਵਿਸ਼ੇਸ਼ ਨਾਟਕ ਪੇਸ਼ ਕੀਤਾ ਗਿਆ | ਇਸ ਨਾਟਕ ਦਾ ਮੁੱਖ ਮਕਸਦ ਬੇਟੀਆਂ ਨੂੰ ਸਿੱਖਿਅਤ ਕਰਨ ਲਈ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਰ ਮੁਕਾਬਲੇ ਕਰਵਾਏ

ਮੰਡੀ ਬਰੀਵਾਲਾ, 22 ਸਤੰਬਰ (ਨਿਰਭੋਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰੀਵਾਲਾ ਵਿਚ ਦਸਤਾਰ ਮੁਕਾਬਲੇ ਕਰਵਾਏ ਗਏ | ਇਨ੍ਹਾਂ ਦਸਤਾਰ ਮੁਕਾਬਲਿਆਂ ਵਿਚ ਛੇਵੀਂ ਕਲਾਸ ਤੋਂ ਲੈ ਕੇ ਅੱਠਵੀਂ ਤੇ 9ਵੀਂ ਕਲਾਸ ਤੋਂ ਲੈ ਕੇ 10+2 ਤੱਕ ਕਲਾਸਾਂ ਦੇ ਮੁਕਾਬਲੇ ਕਰਵਾਏ ਗਏ | ਦਸਵੀਂ ਕਲਾਸ ਦੇ ਅੰਮਿ੍ਤਪਾਲ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ ਤੇ ਛੇਵੀਂ ਤੋਂ ਅੱਠਵੀਂ ਦੇ ਮੁਕਾਬਲਿਆਂ ਵਿਚ ਕੁਲਬੀਰ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ | ਸਕੂਲ ਦੀ ਪਿੰ੍ਰਸੀਪਲ ਰੇਨੂ ਕਟਾਰੀਆ ਨੇ ਵਿਦਿਆਰਥੀਆਂ ਨੂੰ ਦਸਤਾਰ ਦੀ ਮਹੱਤਤਾ ਤੋਂ ਜਾਣੂ ਕਰਵਾਇਆ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਗਤੀਵਿਧੀਆਂ ਵਿਚ ਭਾਗ ਲੈਣ ਲਈ ਵੀ ਪ੍ਰੇਰਿਤ ਕੀਤਾ | ਇਸ ਸਮੇਂ ਸਕੂਲ ਦਾ ਸਟਾਫ਼ ਹਾਜ਼ਰ ਸੀ |


ਖ਼ਬਰ ਸ਼ੇਅਰ ਕਰੋ

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਮਲੋਟ, 22 ਸਤੰਬਰ (ਗੁਰਮੀਤ ਸਿੰਘ ਮੱਕੜ)- ਕਬਰਵਾਲਾ ਪੁਲਿਸ ਨੇ ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਪਿੰਡ ਮਿੱਢਾ ਦੇ ਨਜ਼ਦੀਕ ਸੀ, ਤਾਂ ਸਾਹਮਣੇ ਤੋਂ ਆ ਰਹੇ ਵਿਅਕਤੀ ਸੁਰਜੀਤ ਰਾਮ ਵਾਸੀ ਮਿੱਢਾ ਆਪਣੇ ...

ਪੂਰੀ ਖ਼ਬਰ »

ਪੁਲਿਸ ਵਲੋਂ ਦੜਾ ਸੱਟਾ ਲਗਾਉਣ ਵਾਲਾ ਕਾਬੂ

ਮਲੋਟ, 22 ਸਤੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਥਾਣਾ ਸਦਰ ਵਲੋਂ ਇਕ ਵਿਅਕਤੀ ਨੂੰ ਦੜਾ ਸੱਟਾ ਲਗਾਉਂਦੇ ਹੋਏ 240 ਰੁਪਏ ਸਮੇਤ ਕਾਬੂ ਕੀਤਾ ਗਿਆ, ਜਿਸ ਨੂੰ ਬਾਅਦ ਵਿਚ ਜ਼ਮਾਨਤ 'ਤੇ ਰਿਹਾ ਕਰ ਦਿੱਤਾ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਜਦੋਂ ਪਿੰਡ ਝੋਰੜ ਸੀ, ...

ਪੂਰੀ ਖ਼ਬਰ »

ਬਾਬਾ ਫ਼ਰੀਦ ਫ਼ੁੱਟਬਾਲ ਟੂਰਨਾਮੈਂਟ ਦੇ ਸੈਮੀਫ਼ਾਈਨਲ ਮੈਚ ਹੋਏ

ਫ਼ਰੀਦਕੋਟ, 22 ਸਤੰਬਰ (ਹਰਮਿੰਦਰ ਸਿੰਘ ਮਿੰਦਾ)-ਬਾਬਾ ਫ਼ਰੀਦ ਆਗਮਨ ਪੁਰਬ 'ਤੇ ਬਾਬਾ ਫ਼ਰੀਦ ਫੁੱਟਬਾਲ ਕਲੱਬ ਵਲੋਂ ਕਰਵਾਏ ਜਾ ਰਹੇ 27ਵੇਂ ਬਾਬਾ ਫ਼ਰੀਦ ਫੁੱਟਬਾਲ ਟੂਰਨਾਮੈਂਟ ਦੇ ਤੀਜੇ ਦਿਨ ਸੈਮੀਫ਼ਾਈਨਲ ਮੈਚ ਕਰਵਾਏ ਗਏ, ਜਿਸ ਵਿਚ ਪਹਿਲਾ ਸੈਮੀਫ਼ਾਈਨਲ ਮੈਚ ...

ਪੂਰੀ ਖ਼ਬਰ »

ਗੁਰੁ ਤੇਗ਼ ਬਹਾਦਰ ਸਕੂਲ ਜ਼ਿਲ੍ਹਾ ਪੱਧਰੀ ਖੇਡਾਂ 'ਚ ਰਿਹਾ ਮੋਹਰੀ

ਸਾਦਿਕ, 22 ਸਤੰਬਰ (ਗੁਰਭੇਜ ਸਿੰਘ ਚੌਹਾਨ, ਆਰ.ਐੱਸ.ਧੁੰਨਾ)- ਗੁਰੁ ਤੇਗ਼ ਬਹਾਦਰ ਸਕੂਲ ਮਹਿਮੂਆਣਾ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਮੋਹਰੀ ਰਿਹਾ ਹੈ | ਇਸ ਮੌਕੇ ਸਕੂਲ ਦੇ ਡਾਇਰੈਕਟਰ ਤੇ ਪਿ੍ੰਸੀਪਲ ਸੁਖਵੀਰ ਕੌਰ ਬਰਾੜ ਨੇ ਦੱਸਿਆ ਕਿ ਬੀਤੇ ਦਿਨ ਹੋਈਆਂ ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

ਹਰਜਿੰਦਰ ਸਿੰਘ ਸੂਰੇਵਾਲੀਆ ਦੇ ਕਲਮੀ ਚਿੱਤਰ 'ਅਦਬੀ ਚਿਹਰੇ' ਰਿਲੀਜ਼

ਫ਼ਰੀਦਕੋਟ, 22 ਸਤੰਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੇ ਸਰਕਾਰੀ ਬਰਜਿੰਦਰਾ ਕਾਲਜ ਵਿਚ ਪੰਜਾਬੀ ਦੇ ਪ੍ਰਸਿੱਧ ਕਹਾਣੀਕਾਰ ਤੇ ਕਾਲਮਨਵੀਸ ਹਰਜਿੰਦਰ ਸਿੰਘ ਸੂਰੇਵਾਲੀਆ ਦੇ ਕਲਮੀ ਚਿੱਤਰਾਂ ਦੀ ਪੁਸਤਕ 'ਅਦਬੀ ਚਿਹਰੇ' ਰੀਲੀਜ਼ ਕੀਤੀ ਗਈ | ਇਸ ਪੁਸਤਕ ਵਿਚ ਪੋ੍ਰ. ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਫੁੱਟਬਾਲ ਟੂਰਨਾਮੈਂਟ (ਲੜਕੇ) ਦੀ ਸ਼ੁਰੂਆਤ

ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਤੇ ਏ. ਈ. ਓ. ਦਲਜੀਤ ਸਿੰਘ ਵੜਿੰਗ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪਿ੍ੰਸੀਪਲ ਸੁਖਦਰਸ਼ਨ ਸਿੰਘ ਬੇਦੀ ਦੀ ਦੇਖ-ਰੇਖ ਹੇਠ ਲੜਕਿਆਂ ਦੇ ਫੁੱਟਬਾਲ ਟੂਰਨਾਮੈਂਟ ਦੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੇ ਵਿਦਿਆਰਥੀਆਂ ਵਲੋਂ ਖੇਤੀਬਾੜੀ ਯੂਨੀਵਰਸਿਟੀ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਾਂਬੱਧਰ ਦੇ ਵਿਦਿਆਰਥੀਆਂ ਨੇ ਪਿ੍ੰਸੀਪਲ ਸੁਖਵਿੰਦਰਪਾਲ ਸਿੰਘ ਦੀ ਅਗਵਾਈ ਹੇਠ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਦੌਰਾ ਕੀਤਾ | ਇਸ ਮੌਕੇ ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »

ਭਾਕਿਯੂ (ਰਾਜੇਵਾਲ) ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)- ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਮੀਟਿੰਗ ਹੋਈ | ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕੁੱਝ ਸ਼ਰਾਰਤੀ ਤੱਤ ਯੂਨੀਅਨ ਦੀ ਆੜ ਵਿਚ ਆਪਸੀ ਭਾਈਚਾਰੇ ਨੂੰ ਖਤਮ ਕਰਨਾ ਚਾਹੁੰਦੇ ਹਨ | ...

ਪੂਰੀ ਖ਼ਬਰ »

ਪੋਸ਼ਣ ਅਭਿਆਨ ਤਹਿਤ ਲੋਕਾਂ ਨੂੰ ਕੀਤਾ ਜਾਗਰੂਕ

ਗਿੱਦੜਬਾਹਾ, 22 ਸਤੰਬਰ (ਬਲਦੇਵ ਸਿੰਘ ਘੱਟੋਂ)-ਪੋਸ਼ਣ ਅਭਿਆਨ ਪ੍ਰੋਗਰਾਮ ਤਹਿਤ ਪਿੰਡ ਬਾਦੀਆਂ ਵਿਚ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਨਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਸੀ.ਡੀ.ਪੀ.ਓ. ਗਿੱਦੜਬਾਹਾ ਪੰਕਜ ਮੋਰੀਆ, ਸਰਕਲ ਸੁਪਰਵਾਈਜ਼ਰ ਸਤਵੰਤ ਕੌਰ ਤੇ ...

ਪੂਰੀ ਖ਼ਬਰ »

ਥਰਾਜਵਾਲਾ ਸਕੂਲ 'ਚ ਵਿਗਿਆਨ ਮੇਲਾ ਕਰਵਾਇਆ

ਲੰਬੀ, 22 ਸਤੰਬਰ (ਸ਼ਿਵਰਾਜ ਸਿੰਘ ਬਰਾੜ)- ਹਲਕੇ ਦੇ ਪਿੰਡ ਥਰਾਜਵਾਲਾ ਦੇ ਵਿਚ ਡੀ.ਈ.ਓ. ਮਲਕੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੀਨੀਅਰ ਸੈਕੰਡਰੀ ਸਕੂਲ ਥਰਾਜਵਾਲਾ ਵਿਖੇ ਪਿੰ੍ਰਸੀਪਲ ਪਿ੍ਤਪਾਲ ਕੌਰ, ਕਰਮਜੀਤ, ਅਜਾਦਵਿੰਦਰ ਸਿੰਘ ਤੇ ਜਸਵਿੰਦਰ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਨੈਤਿਕ ਸਿੱਖਿਆ ਪ੍ਰੀਖਿਆ 'ਚ ਜੀ. ਟੀ. ਬੀ. ਸਕੂਲ ਦੇ ਵਿਦਿਆਰਥੀ ਮੈਰਿਟ 'ਚ ਆਏ

ਮਲੋਟ, 22 ਸਤੰਬਰ (ਪਾਟਿਲ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ (ਅਬੋਹਰ, ਗੰਗਾਨਗਰ ਜ਼ੋਨ) ਵਲੋਂ ਬੀਤੇ ਮਹੀਨੇ ਕਰਵਾਏ ਗਏ ਨੈਤਿਕ ਸਿੱਖਿਆ ਦੇ ਇਮਤਿਹਾਨ ਵਿਚ ਜੀ. ਟੀ. ਬੀ. ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ (ਐਲੀਮੈਂਟਰੀ ਵਿੰਗ) ਮਲੋਟ ਦੇ 8 ਵਿਦਿਆਰਥੀ ਮੈਰਿਟ ਵਿਚ ...

ਪੂਰੀ ਖ਼ਬਰ »

ਗੁਰੂਕੁਲ ਸਕੂਲ 'ਚ ਸਵੱਛ ਮੁਹਿੰਮ ਤਹਿਤ ਕੀਤੀ ਸਫ਼ਾਈ

ਮੰਡੀ ਬਰੀਵਾਲਾ, 22 ਸਤੰਬਰ (ਨਿਰਭੋਲ ਸਿੰਘ)-ਗੁਰੂਕੁਲ ਸਕੂਲ ਹਰੀਕੇ ਕਲਾਂ ਵਿਚ ਸਵੱਛ ਭਾਰਤ ਮੁਹਿੰਮ ਤਹਿਤ ਸਫ਼ਾਈ ਕੀਤੀ ਗਈ | ਇਸ ਸਮੇਂ ਸਕੂਲ ਦੀ ਪਿੰ੍ਰਸੀਪਲ ਡਾ. ਸਿਮਰਜੀਤ ਕੌਰ ਨੇ ਕਿਹਾ ਕਿ ਪਲਾਸਟਿਕ ਦੀ ਵਰਤੋਂ ਨਹੀਂ ਕਰਨੀ ਚਾਹੀਦੀ | ਉਨ੍ਹਾਂ ਕਿਹਾ ਕਿ ਪਲਾਸਟਿਕ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸਕੂਲ ਖੇਡਾਂ 'ਚ ਦੂਜੇ ਦਿਨ ਖੋ-ਖੋ ਦੇ ਹੋਏ ਫਸਵੇਂ ਮੁਕਾਬਲੇ

ਗਿੱਦੜਬਾਹਾ, 22 ਸਤੰਬਰ (ਬਲਦੇਵ ਸਿੰਘ ਘੱਟੋਂ)-ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਛੱਤਿਆਣਾ ਵਿਖੇ ਚੱਲ ਰਹੇ ਜ਼ਿਲ੍ਹਾ ਪੱਧਰੀ ਅੰਡਰ-14 ਤੇ ਅੰਡਰ-17 ਸਾਲ ਵਰਗ ਦੇ ਲੜਕੇ ਲੜਕੀਆਂ ਦੇ ਖੋ-ਖੋ ਮੁਕਾਬਲਿਆਂ ਵਿਚ ਅੱਜ ਦੂਜੇ ਦਿਨ ਬੜੇ ਫਸਵੇਂ ਮੁਕਾਬਲੇ ਦੇਖਣ ਨੂੰ ਮਿਲੇ | ...

ਪੂਰੀ ਖ਼ਬਰ »

ਜਲਾਲਾਬਾਦ ਰੋਡ 'ਤੇ ਰੇਲਵੇ ਓਵਰਬਿ੍ਜ ਦੀ ਉਸਾਰੀ 'ਚ ਦੇਰੀ ਬਣੀ ਲੋਕਾਂ ਲਈ ਮੁਸੀਬਤ

ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਹਰਮਹਿੰਦਰ ਪਾਲ)- ਜਲਾਲਾਬਾਦ ਰੋਡ 'ਤੇ ਫਾਟਕ ਨੰਬਰ ਬੀ-30 'ਤੇ ਉਸਾਰੀ ਅਧੀਨ ਫਲਾਈ ਓਵਰ ਲੋਕਾਂ ਲਈ ਮੁਸੀਬਤ ਬਣਦਾ ਜਾ ਰਿਹਾ ਹੈ, ਕਿਉਂਕਿ ਹੁਣ ਪੁਲ ਦੀ ਉਸਾਰੀ ਦਾ ਕੰਮ ਕਈ ਦਿਨਾਂ ਤੋਂ ਬੰਦ ਪਿਆ ਹੈ | ਇਸ ਪੁਲ ਨੂੰ ਬਣਾਉਣ ਦੀ ਸਕੀਮ ਸਾਲ 2009 ...

ਪੂਰੀ ਖ਼ਬਰ »

ਜੀ.ਟੀ.ਬੀ. ਖ਼ਾਲਸਾ ਪਬਲਿਕ ਸਕੂਲ ਵਲੋਂ ਸਵੱਛਤਾ ਅਭਿਆਨ ਦੀ ਸ਼ੁਰੂਆਤ

ਮਲੋਟ, 22 ਸਤੰਬਰ (ਪਾਟਿਲ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੇਸ਼ ਵਿਚ ਚਲਾਏ ਗਏ 'ਸਵੱਛਤਾ ਹੀ ਸੇਵਾ' ਮਿਸ਼ਨ ਤਹਿਤ ਜੀ.ਟੀ.ਬੀ. ਖ਼ਾਲਸਾ ਪਬਲਿਕ ਸੀਨੀ ਸੈਕੰਡਰੀ ਸਕੂਲ ਦੀਆਂ ਐਨ.ਸੀ.ਸੀ. ਕੈਡਿਟਸ ਅਤੇ 6 ਪੰਜਾਬ ਗਰਲਜ਼ ਬਟਾਲੀਅਨ ਐਨ.ਸੀ.ਸੀ. ਅਕੈਡਮੀ ਦਾਨੇਵਾਲਾ ਮਲੋਟ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX