ਤਾਜਾ ਖ਼ਬਰਾਂ


ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀ ਬੰਗਲਾਦੇਸ਼ 'ਤੇ ਲੀਡ 200 ਟੱਪੀ, ਸਕੋਰ 359/4
. . .  7 minutes ago
ਰਾਜਪਾਲ ਵੀ.ਪੀ. ਸਿੰਘ ਬਦਨੌਰ ਸਮੇਤ ਵੱਖ-ਵੱਖ ਸਖ਼ਸ਼ੀਅਤਾਂ ਵੱਲੋਂ ਖੰਨਾ ਦੀ ਮਾਤਾ ਨੂੰ ਸ਼ਰਧਾ ਦੇ ਫੁਲ ਭੇਟ
. . .  12 minutes ago
ਗੜ੍ਹਸ਼ੰਕਰ, 15 ਨਵੰਬਰ (ਧਾਲੀਵਾਲ)- ਭਾਜਪਾ ਦੇ ਕੌਮੀ ਮੀਤ ਪ੍ਰਧਾਨ ਅਵਿਨਾਸ਼ ਰਾਏ ਖੰਨਾ ਦੇ ਮਾਤਾ ਸਵ. ਰਾਜ ਰਾਣੀ ਖੰਨਾ ਨਮਿਤ ਇੱਥੇ ਬੰਗਾ ਰੋਡ 'ਤੇ ਇਕ ਪੈਲੇਸ 'ਚ ਕਰਵਾਈ ਗਈ ਪ੍ਰਾਰਥਨਾ ਸਭਾ 'ਚ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ, ਰਾਣਾ ਕੇ.ਪੀ. ਸਿੰਘ ਸਪੀਕਰ...
ਬਠਿੰਡਾ 'ਚ ਪੁਸਤਕ ਮੇਲਾ, ਨੌਜਵਾਨਾਂ 'ਚ ਉਤਸ਼ਾਹ
. . .  29 minutes ago
ਬਠਿੰਡਾ, 15 ਨਵੰਬਰ (ਨਾਇਬ ਸਿੱਧੂ) - ਬਠਿੰਡਾ ਦੇ ਸਰਕਾਰੀ ਰਜਿੰਦਰਾ ਕਾਲਜ ਵਿਖੇ ਤਿੰਨ ਰੋਜ਼ਾ ਪੁਸਤਕ ਮੇਲਾ ਲਾਇਆ ਗਿਆ ਹੈ ਇਹ ਪੁਸਤਕ ਮੇਲਾ 15 ਤੋ 17 ਨਵੰਬਰ ਤੱਕ ਚੱਲੇਗਾ । ਇਸ ਪੁਸਤਕ ਮੇਲੇ ਵਿਚ ਵੱਖ ਵੱਖ ਤਰ੍ਹਾਂ ਦੀਆਂ ਪੁਸਤਕਾਂ ਦੀਆਂ ਸਟਾਲਾਂ ਲਗਾਈਆਂ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀਆਂ 4 ਵਿਕਟਾਂ ਆਊਟ, ਸਕੋਰ 327 (177 ਦੌੜਾਂ ਦੀ ਬੜ੍ਹਤ)
. . .  50 minutes ago
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਦੇ ਦਫ਼ਤਰ ਨੂੰ ਲੱਗੀ ਭਿਆਨਕ ਅੱਗ
. . .  57 minutes ago
ਟਾਂਗਰਾ (ਅੰਮ੍ਰਿਤਸਰ), 15 ਨਵੰਬਰ (ਹਰਜਿੰਦਰ ਸਿੰਘ ਕਲੇਰ) - ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਵਿਖੇ ਰਾਤ ਨੂੰ ਦਫ਼ਤਰ ਵਿਚ ਅੱਗ ਲੱਗਣ ਕਾਰਨ ਸਰਕਾਰੀ ਰਿਕਾਰਡ ਸੜ ਕੇ ਸੁਆਹ ਹੋ ਗਿਆ। ਰਾਤ ਸਮੇਂ ਇੱਥੇ ਕੋਈ ਚੌਕੀਦਾਰ ਨਹੀਂ ਸੀ ਤੇ ਅਧਿਕਾਰੀਆਂ...
ਭਾਰਤ 'ਚ ਆਮ ਲੋਕ ਹੋ ਰਹੇ ਹਨ ਗਰੀਬ - ਰਿਪੋਰਟ
. . .  about 1 hour ago
ਨਵੀਂ ਦਿੱਲੀ, 15 ਨਵੰਬਰ - ਇਕ ਪ੍ਰਸਿੱਧ ਅਖ਼ਬਾਰ ਮੁਤਾਬਿਕ ਨੈਸ਼ਨਲ ਸਟੈਟਿਸਟਿਕਲ ਆਫ਼ਿਸ (ਕੌਮੀ ਅੰਕੜਾ ਸੰਸਥਾਨ) ਦੇ ਅੰਕੜਿਆਂ ਦੇ ਹਵਾਲੇ ਅਨੁਸਾਰ 2017-18 ਵਿਚ ਪੇਂਡੂ ਇਲਾਕਿਆਂ ਵਿਚ ਖਪਤਕਾਰਾਂ ਦੇ ਖ਼ਰਚ ਕਰਨ ਦੀ ਤਾਕਤ ਵਿਚ 8.8 ਫ਼ੀਸਦੀ ਗਿਰਾਵਟ ਦੇਖੀ...
ਇੰਦੌਰ ਟੈੱਸਟ ਦਾ ਦੂਸਰਾ ਦਿਨ : ਭਾਰਤ ਦੀ ਸਥਿਤੀ ਮਜ਼ਬੂਤ, 150 ਦੌੜਾਂ ਦੀ ਮਿਲੀ ਲੀਡ
. . .  about 1 hour ago
ਮਹਾਰਾਸ਼ਟਰ 'ਚ ਬਣੇਗੀ ਗੱਠਜੋੜ ਸਰਕਾਰ ਤੇ 5 ਸਾਲ ਤੱਕ ਚੱਲੇਗੀ - ਸ਼ਰਦ ਪਵਾਰ
. . .  about 1 hour ago
ਮੁੰਬਈ, 15 ਨਵੰਬਰ - ਐਨ.ਸੀ.ਪੀ. ਪ੍ਰਮੁੱਖ ਸ਼ਰਦ ਪਵਾਰ ਨੇ ਅੱਜ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਮਹਾਰਾਸ਼ਟਰ ਵਿਚ ਗੱਠਜੋੜ ਸਰਕਾਰ ਬਣੇਗੀ ਤੇ 5 ਸਾਲ ਤੱਕ ਚੱਲੇਗੀ। ਉਨ੍ਹਾਂ ਕਿਹਾ ਕਿ ਗੱਠਜੋੜ ਸਰਕਾਰ ਲਈ ਧਰਮ ਨਿਰਪੇਖਤਾ ਜ਼ਰੂਰੀ ਹੈ। ਪਵਾਰ ਨੇ ਕਿਹਾ ਕਿ ਉਹ...
ਨਾਭਾ ਜੇਲ੍ਹ 'ਚ ਇਕ ਕੈਦੀ ਦਾ ਹੋ ਰਿਹੈ ਨਿਕਾਹ
. . .  about 2 hours ago
ਨਾਭਾ, 15 ਨਵੰਬਰ (ਕਰਮਜੀਤ ਸਿੰਘ) - ਮੈਕਸਿਮਮ ਸਿਕਿਓਰਟੀ ਜੇਲ੍ਹ 'ਚ ਅੱਜ ਇਕ ਹੋਰ ਕੈਦੀ ਦਾ ਨਿਕਾਹ ਹੋ ਰਿਹਾ ਹੈ। ਇਸ ਤੋਂ ਕੁੱਝ ਦਿਨ ਪਹਿਲਾ ਮਨਦੀਪ ਸਿੰਘ ਨਾਂ ਦੇ ਗੈਂਗਸਟਰ ਦਾ ਮੈਕਸਿਮਮ ਸਿਕਿਓਰਟੀ ਜੇਲ੍ਹ ਵਿਚ ਵਿਆਹ ਹੋਇਆ ਸੀ। ਹਾਈਕੋਰਟ ਦੇ ਆਦੇਸ਼ਾਂ 'ਤੇ...
ਲਤਾ ਮੰਗੇਸ਼ਕਰ ਦੀ ਸਿਹਤ 'ਚ ਸੁਧਾਰ
. . .  about 2 hours ago
ਮੁੰਬਈ, 15 ਨਵੰਬਰ - 90 ਸਾਲਾ ਲਤਾ ਮੰਗੇਸ਼ਕਰ ਮੁੰਬਈ ਦੇ ਇਕ ਹਸਪਤਾਲ ਵਿਚ ਭਰਤੀ ਹਨ। ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਅਫ਼ਵਾਹਾਂ 'ਤੇ ਰੋਗ ਲਗਾਉਂਦੇ ਹੋਏ ਉਨ੍ਹਾਂ ਦੀ ਟੀਮ ਦਾ ਕਹਿਣਾ ਹੈ ਕਿ ਲਤਾ ਮੰਗੇਸ਼ਕਰ ਦੀ ਸਿਹਤ ਪਹਿਲਾ ਨਾਲੋਂ ਬਿਹਤਰ ਹੈ ਤੇ ਉਨ੍ਹਾਂ ਦੀ ਸਿਹਤ...
ਇੰਦੌਰ ਟੈੱਸਟ ਦੂਸਰਾ ਦਿਨ : ਮਅੰਕ ਅਗਰਵਾਲ ਨੇ ਬਣਾਇਆ ਸੈਂਕੜਾ, ਭਾਰਤ 222/3 'ਤੇ
. . .  about 2 hours ago
ਇੰਦੌਰ ਟੈੱਸਟ ਦੂਸਰਾ ਦਿਨ : ਮਅੰਕ ਅਗਰਵਾਲ ਨੇ ਬਣਾਇਆ ਸੈਂਕੜਾ, ਭਾਰਤ 222/3...
ਬਠਿੰਡਾ ਦੇ ਇੱਕ ਸਰਕਾਰੀ ਸਕੂਲ ਦੀਆਂ 3 ਨਾਬਾਲਗ ਲੜਕੀਆਂ ਗ਼ਾਇਬ
. . .  about 3 hours ago
ਬਠਿੰਡਾ, 15 ਨਵੰਬਰ (ਨਾਇਬ ਸਿੱਧੂ) - ਬਠਿੰਡਾ ਦੇ ਇੱਕ ਸਰਕਾਰੀ ਸਕੂਲ ਦੀਆਂ 3 ਨਾਬਾਲਗ ਵਿਦਿਆਰਥਣਾਂ ਭੇਦਭਰੀ ਹਾਲਾਤ ਵਿਚ ਗ਼ਾਇਬ ਹੋ ਗਈਆਂ ਹਨ । ਥਾਣਾ ਕੋਤਵਾਲੀ ਵਿਖੇ ਮਾਮਲਾ ਕਰਵਾਇਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਬਠਿੰਡਾ ਦੇ ਕਿਸੇ ਆਦਮੀ...
ਇੰਦੌਰ ਟੈਸਟ ਦੂਸਰਾ ਦਿਨ : ਭਾਰਤ 206/3 'ਤੇ ਖੇਡ ਰਿਹੈ, ਹੁਣ ਤੱਕ 56 ਦੌੜਾਂ ਦੀ ਬੜ੍ਹਤ
. . .  about 3 hours ago
ਸ਼੍ਰੋਮਣੀ ਕਮੇਟੀ ਵੱਲੋਂ 99ਵਾਂ ਸਥਾਪਨਾ ਦਿਵਸ ਮਨਾਇਆ ਗਿਆ
. . .  about 3 hours ago
ਅੰਮ੍ਰਿਤਸਰ, 15 ਨਵੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦਾ ਅੱਜ 99ਵਾਂ ਸਥਾਪਨਾ ਦਿਵਸ ਸਮੂਹ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਅਤੇ ਅਧਿਕਾਰੀਆਂ ਵੱਲੋਂ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਮੌਕੇ ਰਾਗੀ ਜਥਿਆਂ ਨੇ ਸ਼ਬਦ ਕੀਰਤਨ ਕੀਤਾ ਗਿਆ। ਇਸ ਮੌਕੇ ਭਾਈ...
ਅਦਾਲਤ ਦੇ ਅਪਮਾਨ ਦੇ ਗੁਨਾਹਗਾਰ ਹਨ ਮਾਲਵਿੰਦਰ ਤੇ ਸ਼ਿਵਇੰਦਰ - ਸੁਪਰੀਮ ਕੋਰਟ
. . .  about 3 hours ago
ਨਵੀਂ ਦਿੱਲੀ, 15 ਨਵੰਬਰ - ਰਨਬੈਕਸੀ ਦੇ ਸਾਬਕਾ ਪ੍ਰਮੋਟਰ ਭਰਾ ਮਾਲਵਿੰਦਰ ਸਿੰਘ ਤੇ ਸ਼ਿਵਇੰਦਰ ਸਿੰਘ ਨੂੰ ਸੁਪਰੀਮ ਕੋਰਟ ਵਲੋਂ ਅਦਾਲਤ ਦੇ ਅਪਮਾਨ ਲਈ ਗੁਨਾਹਗਾਰ ਪਾਇਆ ਗਿਆ ਹੈ। ਇਹ ਕੇਸ ਜਾਪਾਨੀ ਫਰਮ ਦਾਇਚੀ ਸੈਨਕਿਊ ਵਲੋਂ ਦਾਇਰ...
ਲੁਧਿਆਣਾ 'ਚ ਕਾਂਗਰਸ ਵੱਲੋਂ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ
. . .  about 3 hours ago
ਚੋਰੀ ਦੀ ਨੀਅਤ ਨਾਲ ਘਰ 'ਚ ਦਾਖਲ ਹੋਏ ਚੋਰ ਵੱਲੋਂ ਮਾਲਕ ਨੂੰ ਕੀਤਾ ਗਿਆ ਗੰਭੀਰ ਜ਼ਖਮੀ
. . .  about 4 hours ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ 150 ਦੌੜਾਂ ਪਾਰ, ਮਅੰਕ ਅਗਰਵਾਲ ਸੈਂਕੜੇ ਬਣਾਉਣ ਦੇ ਨੇੜੇ
. . .  about 4 hours ago
ਪਾਕਿਸਤਾਨ ਦੇ ਕਈ ਪਿੰਡ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ 20 ਮੌਤਾਂ
. . .  about 4 hours ago
ਓ.ਸੀ.ਆਈ. ਕਾਰਡ ਨਾਲ ਪ੍ਰਵਾਸੀ ਪੰਜਾਬੀ ਵੀ ਕਰ ਸਕਦੇ ਹਨ ਕਰਤਾਰਪੁਰ ਸਾਹਿਬ ਦੀ ਯਾਤਰਾ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਮਹਾਨਤਾ ਸ਼ਕਤੀਸ਼ਾਲੀ ਹੋਣ ਵਿਚ ਨਹੀਂ ਹੁੰਦੀ, ਸਗੋਂ ਸ਼ਕਤੀ ਦੀ ਸਹੀ ਅਤੇ ਉਚਿਤ ਵਰਤੋਂ ਕਰਨ ਵਿਚ ਹੁੰਦੀ ਹੈ। -ਹੈਨਰੀ ਵਾਰਡ

ਖੇਡ ਸੰਸਾਰ

ਵਿਸ਼ਵ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ

ਮੈਰੀਕਾਮ ਕੁਆਰਟਰ ਫਾਈਨਲ 'ਚ, ਸਵੀਟੀ ਬੂਰਾ ਬਾਹਰ

ਉਲਾਨ-ੳਦੇ (ਰੂਸ), 8 ਅਕਤੂਬਰ (ਏਜੰਸੀ)-6 ਵਾਰ ਦੀ ਵਿਸ਼ਵ ਚੈਂਪੀਅਨ ਐਮ.ਸੀ. ਮੈਰੀਕਾਮ (51 ਕਿੱਲੋ) ਨੇ ਪ੍ਰੀ-ਕੁਆਰਟਰ ਫਾਈਨਲ 'ਚ ਮਿਲੀ ਜਿੱਤ ਨਾਲ ਵਿਸ਼ਵ ਮਹਿਲਾ ਮੁੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਕੁਆਰਟਰ ਫਾਈਨਲ 'ਚ ਜਗ੍ਹਾ ਬਣਾ ਲਈ ਹੈ, ਜਦੋਂਕਿ ਚੈਂਪੀਅਨਸ਼ਿਪ ਦੀ ਸਾਬਕਾ ...

ਪੂਰੀ ਖ਼ਬਰ »

ਸਿਮੋਨ ਬਾਈਲਸ ਬਣੀ ਸਭ ਤੋਂ ਵੱਧ ਤਗਮੇ ਜਿੱਤਣ ਵਾਲੀ ਜਿਮਨਾਸਟ

ਸਟੁਟਗਾਰਟ (ਜਰਮਨੀ), 8 ਅਕਤੂਬਰ (ਏਜੰਸੀ)-ਅਮਰੀਕਾ ਦੀ ਦਿੱਗਜ਼ ਜਿਮਨਾਸਟ ਸਿਮੋਨ ਬਾਈਲਸ ਨੇ ਵਿਸ਼ਵ ਕਲਾਤਮਕ ਜਿਮਨਾਸਟਿਕ ਚੈਂਪੀਅਨਸ਼ਿਪ 'ਚ ਰਿਕਾਰਡ 15ਵੇਂ ਵਿਸ਼ਵ ਿਖ਼ਤਾਬ 'ਤੇ ਕਬਜ਼ਾ ਕੀਤਾ ਹੈ | ਅਮਰੀਕਾ ਨੇ ਮਹਿਲਾਵਾਂ ਦੀ ਟੀਮ 'ਚ ਸੋਨ ਤਗਮਾ ਜਿੱਤਿਆ ਹੈ, ਜਦੋਂਕਿ ...

ਪੂਰੀ ਖ਼ਬਰ »

ਭਾਰਤ ਦਾ ਵਿਸ਼ਵ ਕਲਾਤਮਕ ਜਿਮਨਾਸਟਿਕ ਚੈਂਪੀਅਨਸ਼ਿਪ 'ਚ ਨਿਰਾਸ਼ਾਜਨਕ ਪ੍ਰਦਰਸ਼ਨ

ਸਟੁਟਗਾਰਟ (ਜਰਮਨੀ), 8 ਅਕਤੂਬਰ (ਏਜੰਸੀ)-ਭਾਰਤੀ ਜਿਮਨਾਸਟਾਂ ਦਾ 49ਵੀਂ ਵਿਸ਼ਵ ਕਲਾਤਮਕ ਜਿਮਨਾਸਟਿਕ ਚੈਂਪੀਅਨਸ਼ਿਪ 'ਚ ਨਿਰਾਸ਼ਾਜਨਕ ਪ੍ਰਦਰਸ਼ਨ ਜਾਰੀ ਰਿਹਾ, ਜਿਸ 'ਚ ਪੁਰਸ਼ ਖਿਡਾਰੀ ਆਲ-ਰਾਊਾਡ ਤੇ ਵਿਅਕਤੀਗਤ ਮੁਕਾਬਲਿਆਂ ਦੇ ਫਾਈਨਲ 'ਚ ਜਗ੍ਹਾ ਬਣਾਉਣ 'ਚ ਨਾਕਾਮ ...

ਪੂਰੀ ਖ਼ਬਰ »

ਸੁਲਤਾਨ ਜੌਹਰ ਹਾਕੀ ਟੂਰਨਾਮੈਂਟ ਲਈ ਭਾਰਤੀ ਟੀਮ ਰਵਾਨਾ

ਪਟਿਆਲਾ, 8 ਅਕਤੂਬਰ (ਚਹਿਲ)-ਮਲੇਸ਼ੀਆ 'ਚ 12 ਤੋਂ 19 ਅਕਤੂਬਰ ਤੱਕ ਹੋਣ ਵਾਲੇ 9ਵੇਂ ਸੁਲਤਾਨ ਜੌਹਰ ਹਾਕੀ ਕੱਪ ਲਈ ਭਾਰਤੀ ਜੂਨੀਅਰ ਟੀਮ ਰਵਾਨਾ ਹੋ ਗਈ ਹੈ | ਇਸ ਟੂਰਨਾਮੈਂਟ 'ਚ ਭਾਰਤ ਤੋਂ ਇਲਾਵਾ ਮਲੇਸ਼ੀਆ, ਆਸਟੇ੍ਰਲੀਆ, ਇੰਗਲੈਂਡ, ਜਪਾਨ ਤੇ ਨਿਊਜ਼ੀਲੈਂਡ ਦੀਆਂ ਟੀਮਾਂ ...

ਪੂਰੀ ਖ਼ਬਰ »

ਅਕਮਲ ਨੇ ਟੀ-20 'ਚ ਜ਼ੀਰੋ 'ਤੇ ਆਊਟ ਹੋਣ ਦੇ ਰਿਕਾਰਡ ਦੀ ਕੀਤੀ ਬਰਾਬਰੀ

ਲਾਹੌਰ, 8 ਅਕਤੂਬਰ (ਏਜੰਸੀ)- ਪਾਸਿਤਾਨ ਦੇ ਬੱਲੇਬਾਜ਼ ਉਮਰ ਅਕਮਲ ਨੇ ਟੀ-20 ਕੌਮਾਂਤਰੀ ਮੈਚਾਂ 'ਚ ਸਭ ਤੋਂ ਜ਼ਿਆਦਾ ਵਾਰ ਜ਼ੀਰੋ 'ਤੇ ਆਊਟ ਹੋਣ ਦੇ ਮਾਮਲੇ 'ਚ ਸ੍ਰੀਲੰਕਾ ਦੇ ਸਾਬਕਾ ਕਪਤਾਨ ਤਿਲਕਰਤਨੇ ਦਿਲਸ਼ਾਨ ਦੀ ਬਰਾਬਰੀ ਕਰ ਲਈ ਹੈ | ਅਕਮਲ ਸ੍ਰੀਲੰਕਾ ਦੇ ਿਖ਼ਲਾਫ਼ ...

ਪੂਰੀ ਖ਼ਬਰ »

ਸ਼ੰਘਾਈ ਮਾਸਟਰਜ਼: ਫੈਡਰਰ ਤੇ ਮੇਦਵੇਦੇਵ ਅਗਲੇ ਦੌਰ, ਐਾਡੀ ਮਰੇ ਬਾਹਰ

ਸ਼ੰਘਾਈ, 8 ਅਕਤੂਬਰ (ਏਜੰਸੀ)- ਸਵਿਟਜ਼ਰਲੈਂਡ ਦੇ ਸਟਾਰ ਖਿਡਾਰੀ ਤੇ ਵਿਸ਼ਵ ਦੇ ਮੌਜੂਦਾ ਨੰਬਰ ਤਿੰਨ ਖਿਡਾਰੀ ਰੋਜਰ ਫੈਡਰਰ (38 ਸਾਲ) ਅਤੇ ਰੂਸ ਦੇ ਖਿਡਾਰੀ ਡੈਨੀਅਲ ਮੇਦਵੇਦੇਵ (23 ਸਾਲ) ਚੀਨ 'ਚ ਚਲ ਰਹੇ ਟੈਨਿਸ ਟੂਰਨਾਮੈਂਟ ਸ਼ੰਘਾਈ ਮਾਸਟਰਜ਼ 'ਚ ਆਪਣੇ-ਆਪਣੇ ਮੈਚ ਜਿੱਤ ...

ਪੂਰੀ ਖ਼ਬਰ »

ਭਾਰਤੀ ਟੀਮ ਨੂੰ ਹਾਲਤ ਅਨੁਸਾਰ ਢਲਣ ਦੀ ਕਲਾ ਸਿੱਖਣੀ ਹੋਵੇਗੀ-ਭਾਰਤ ਅਰੁਣ

ਪੁਣੇ, 8 ਅਕਤੂਬਰ (ਏਜੰਸੀ)- ਭਾਰਤੀ ਗੇਂਦਬਾਜ਼ੀ ਕੋਚ ਭਾਰਤ ਅਰੁਣ ਆਪਣੇ ਗੇਂਦਬਾਜ਼ਾਂ ਦੇ ਪ੍ਰਦਰਸ਼ਨ ਤੋਂ ਖੁਸ਼ ਹਨ ਕਿ ਉਨ੍ਹਾਂ ਆਪਣੇ ਹੁਨਰ ਦੇ ਨਾਲ ਪਿਚ ਦੀ ਪ੍ਰਕ੍ਰਿਤੀ ਦਾ ਅਸਰ ਖ਼ੁਦ ਦੇ ਪ੍ਰਦਰਸ਼ਨ 'ਤੇ ਨਹੀਂ ਪੈਣ ਦਿੱਤਾ | ਮੁਹੰਮਦ ਸ਼ਮੀ ਨੇ ਵਿਸ਼ਾਖਾਪਟਨਮ 'ਚ ...

ਪੂਰੀ ਖ਼ਬਰ »

ਸਮਿਥ ਤੇ ਵਾਰਨਰ ਦੀ ਆਸਟੇ੍ਰਲੀਆ ਟੀ-20 ਟੀਮ 'ਚ ਵਾਪਸੀ

ਮੈਲਬੋਰਨ, 8 ਅਕਤੂਬਰ (ਏਜੰਸੀ)- ਆਸਟੇ੍ਰਲੀਆ ਨੇ ਸ੍ਰੀਲੰਕਾ ਤੇ ਪਾਕਿਸਤਾਨ ਨਾਲ ਹੋਣ ਵਾਲੀ ਟੀ-20 ਲੜੀ ਲਈ ਹਰਫ਼ਨਮੌਲਾ ਖਿਡਾਰੀ ਮਾਰਕਸ ਸਟੋਇਨਸ ਨੂੰ ਟੀਮ 'ਚ ਜਗ੍ਹਾ ਨਹੀਂ ਦਿੱਤੀ ਹੈ, ਜਦੋਂਕਿ ਐਸ਼ੇਜ਼ ਲੜੀ 'ਚ ਦਮਦਾਰ ਪ੍ਰਦਰਸ਼ਨ ਕਰਨ ਵਾਲੇ ਸਟੀਵ ਸਮਿਥ ਦੀ ਟੀਮ 'ਚ ਵਾਪਸੀ ਹੋਈ ਹੈ | ਸਮਿਥ ਲਗਪਗ ਸਾਢੇ ਤਿੰਨ ਸਾਲ ਬਾਅਦ ਆਪਣਾ ਪਹਿਲਾ ਟੀ-20 ਮੈਚ ਖੇਡਣਗੇ | ਉਨ੍ਹਾਂ ਨੇ ਆਪਣਾ ਆਖਰੀ ਟੀ-20 ਮੁਹਾਲੀ 'ਚ ਖੇਡਿਆ ਸੀ | ਸਮਿਥ ਦੇ ਨਾਲ ਡੇਵਿਡ ਵਰਨਰ, ਪੈਟ ਕਮਿੰਸ ਤੇ ਮਿਸ਼ੇਲ ਸਟਾਰਕ ਦੀ ਵੀ ਟੀਮ 'ਚ ਵਾਪਸੀ ਹੋਈ ਹੈ | ਐਰੋਨ ਫਿੰਚ ਨੂੰ ਟੀਮ ਦਾ ਕਪਤਾਨ ਬਣਾਇਆ ਗਿਆ ਹੈ, ਜਦੋਂਕਿ ਵਿਕਟਕੀਪਰ ਬੱਲੇਬਾਜ਼ ਅਲੈਕਸ ਕੈਰੀ ਤੇ ਕਮਿੰਸ ਨੂੰ ਉਪ ਕਪਤਾਨ ਬਣਾਇਆ ਗਿਆ ਹੈ | ਆਸਟ੍ਰੇਲੀਆ ਤੇ ਸ੍ਰੀਲੰਕਾ 'ਚ ਤਿੰਨ ਮੈਚਾਂ ਦੀ ਟੀ-20 ਲੜੀ 27, 30 ਅਕਤੂਬਰ ਤੇ ਇਕ ਨਵੰਬਰ ਨੂੰ ਖੇਡੀ ਜਾਵੇਗੀ, ਜਦੋਂਕਿ ਪਾਕਿਸਤਾਨ ਦੇ ਨਾਲ ਤਿੰਨ ਮੈਚਾਂ ਦੀ ਟੀ-20 ਲੜੀ ਦੀ ਸ਼ੁਰੂਆਤ 3 ਨਵੰਬਰ ਨੂੰ ਹੋਵੇਗੀ, ਜੋ 8 ਨਵੰਬਰ ਤੱਕ ਚੱਲੇਗੀ |


ਖ਼ਬਰ ਸ਼ੇਅਰ ਕਰੋ

ਟੋਕੀਓ ਉਲੰਪਿਕ: 3 ਗੁਣਾ 3 ਬਾਸਕਿਟਬਾਲ ਕੁਆਲੀਫਾਇਰ ਦੀ ਮੇਜ਼ਬਾਨੀ ਕਰੇਗਾ ਭਾਰਤ

ਮਾਯੇਸ (ਸਵਿਟਜ਼ਰਲੈਂਡ), 8 ਅਕਤੂਬਰ (ਏਜੰਸੀ)-ਭਾਰਤ ਟੋਕੀਓ ਉਲੰਪਿਕ-2020 ਲਈ ਤਿੰਨ ਗੁਣਾ ਤਿੰਨ ਬਾਸਕਿਟਬਾਲ ਕੁਆਲੀਫਾਇਰ ਟੂਰਨਾਮੈਂਟ ਦੀ ਮੇਜ਼ਬਾਨੀ ਕਰੇਗਾ | ਇਹ ਕੁਆਲੀਫਾਇਰ ਮੈਚ ਅਗਲੇ ਸਾਲ ਭਾਰਤ ਮਾਰਚ 'ਚ ਹੋਣਗੇ | ਬਾਸਕਿਟਬਾਲ ਦੀ ਕੌਮਾਂਤਰੀ ਸੰਸਥਾ ਐਫ. ਆਈ. ਬੀ. ਏ. ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX