ਤਾਜਾ ਖ਼ਬਰਾਂ


ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ
. . .  about 3 hours ago
ਠੱਠੀ ਭਾਈ, 21 ਨਵੰਬਰ (ਜਗਰੂਪ ਸਿੰਘ ਮਠਾੜੂ)-ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਅਤੇ ਸੀਨੀਅਰ ਆਗੂ ਭਗਵੰਤ ਮਾਨ 22 ਨਵੰਬਰ ਨੂੰ ਸ਼ਾਮ 4 ਵਜੇ ਤੋਂ 6 ਵਜੇ ਤੱਕ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ...
ਕਿਸਾਨਾਂ ਤੱਕ ਨਹੀਂ ਪਹੁੰਚੇਗਾ ਪਰਾਲੀ ਦੀ ਸੰਭਾਲ ਲਈ ਐਲਾਨ ਕੀਤਾ ਮੁਆਵਜ਼ਾ : ਚੀਮਾ
. . .  about 3 hours ago
ਫ਼ਤਿਹਗੜ੍ਹ ਸਾਹਿਬ, 21 ਨਵੰਬਰ (ਅਰੁਣ ਆਹੂਜਾ)- ਪਿਛਲੀ ਅਕਾਲੀ ਸਰਕਾਰ ਸਮੇਂ ਹੋਂਦ 'ਚ ਆਏ ਬਿਜਲੀ ਮਾਫ਼ੀਆ, ਰੇਤ ਮਾਫ਼ੀਆ, ਲੈਂਡ ਮਾਫ਼ੀਆਂ, ਕੇਬਲ ਮਾਫ਼ੀਆ ਤੇ ਗੁੰਡਾ ਟੈਕਸ ...
ਈ.ਡੀ. ਨੇ ਕਸ਼ਮੀਰ 'ਚ 7 ਅੱਤਵਾਦੀਆਂ ਦੀ ਜਾਇਦਾਦ ਕੀਤੀ ਜ਼ਬਤ
. . .  about 4 hours ago
ਨਵੀਂ ਦਿੱਲੀ, 21 ਨਵੰਬਰ- ਟੈਰਰ ਫੰਡਿੰਗ ਮਾਮਲੇ 'ਚ ਈ.ਡੀ. ਨੇ ਕਸ਼ਮੀਰ 'ਚ ਹਿਜ਼ਬੁਲ ਮੁਜ਼ਾਹਦੀਨ ਦੇ ਅੱਤਵਾਦੀਆਂ ਦੀ ਜਾਇਦਾਦ ਨੂੰ ਜ਼ਬਤ ਕਰ...
ਵਿਧਾਇਕ ਦੇ ਫ਼ੋਨ ਦੀ ਟੈਪਿੰਗ ਦਾ ਗਰਮਾਇਆ ਮਾਮਲਾ
. . .  about 4 hours ago
ਸਮਾਣਾ(ਪਟਿਆਲਾ) 21 ਨਵੰਬਰ (ਸਾਹਿਬ ਸਿੰਘ)- ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ ਦਾ ਫ਼ੋਨ ਸੀ.ਆਈ.ਏ. ਸਮਾਣਾ ਦੇ ਸਾਬਕਾ ਮੁਖੀ ਇੰਸਪੈਕਟਰ ਵਿਜੇ ਕੁਮਾਰ ਵਲੋਂ ਕਥਿਤ ਟੈਪ ਕਰਨ ਦਾ ਮਾਮਲਾ ਗਰਮਾ...
ਅਣਪਛਾਤੇ ਵਿਅਕਤੀਆਂ ਨੇ ਕਾਰ ਸਵਾਰ ਨੂੰ ਗੋਲੀ ਮਾਰ ਕੇ ਕੀਤਾ ਜ਼ਖਮੀ
. . .  about 5 hours ago
ਸੁਲਤਾਨਵਿੰਡ, 21 ਨਵੰਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ-ਜਲੰਧਰ ਜੀ.ਟੀ ਰੋਤ ਸਥਿਤ ਟੀ ਪੁਆਇੰਟ ਨਿਊ ਅੰਮ੍ਰਿਤਸਰ ਵਿਖੇ ਆਈ ਟਵੰਟੀ ਕਾਰ 'ਚ ਅਣਪਛਾਤੇ ਸਵਾਰ ਵਿਅਕਤੀਆਂ ਵੱਲੋਂ ਦੂਜੇ ਕਾਰ ਸਵਾਰ ਵਿਅਕਤੀ ...
ਡਿਊਟੀ 'ਚ ਕੁਤਾਹੀ ਵਰਤਣ 'ਤੇ ਅਧਿਆਪਕ ਮੁਅੱਤਲ
. . .  about 5 hours ago
ਸੰਗਰੂਰ, 21 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਅੱਜ ਸ਼ੁਰੂ ਹੋਈਆਂ ਪੰਜਾਬ ਸਕੂਲੀ ਖੇਡਾਂ 'ਚ ਡਿਊਟੀ 'ਚ ਕੁਤਾਹੀ ਕਾਰਣ ਜੋਗਿੰਦਰ ਸਿੰਘ ਲੈਕਚਰਾਰ ਫਿਜ਼ੀਕਲ ਐਜੂਕੇਸ਼ਨ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਦੋਦਾ (ਸ੍ਰੀ ਮੁਕਤਸਰ ਸਾਹਿਬ) ਨੂੰ ਤਤਕਾਲ...
ਪੰਜਾਬ ਦੀਆਂ ਅਧਿਆਪਕ, ਮੁਲਾਜ਼ਮ ਜਥੇਬੰਦੀਆਂ ਵਲੋਂ 24 ਨਵੰਬਰ ਨੂੰ ਸਿੱਖਿਆ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ
. . .  about 5 hours ago
ਸੰਗਰੂਰ, 21 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਵੱਖ-ਵੱਖ ਪੱਕੇ ਮੋਰਚੇ ਲਾਈ ਬੈਠੇ ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਅਤੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਵਲੋਂ ਇੱਕਜੁੱਟ ਹੋ ਕੇ 24 ਨਵੰਬਰ ਨੂੰ....
ਆਮਿਰ ਖ਼ਾਨ ਨੇ ਰੂਪਨਗਰ ਸਥਿਤ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਵਿਖੇ ਟੇਕਿਆ ਮੱਥਾ
. . .  about 6 hours ago
ਰੂਪਨਗਰ, 21 ਨਵੰਬਰ (ਸਤਨਾਮ ਸਿੰਘ ਸੱਤੀ)- ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਅੱਜ ਦੁਪਹਿਰ ਕਰੀਬ 1 ਵਜੇ ਇਤਿਹਾਸਕ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਵਿਖੇ ਮੱਥਾ ਟੇਕਣ ਪੁੱਜੇ। ਉਹ...
ਜਮੀਅਤ ਉਲਮਾ-ਏ-ਹਿੰਦ ਬਾਬਰੀ ਮਸਜਿਦ ਮਾਮਲੇ 'ਚ ਸੁਪਰੀਮ ਕੋਰਟ 'ਚ ਨਹੀਂ ਦਾਇਰ ਕਰੇਗਾ ਸਮੀਖਿਆ ਪਟੀਸ਼ਨ
. . .  about 6 hours ago
ਨਵੀਂ ਦਿੱਲੀ, 21 ਨਵੰਬਰ- ਜਮੀਅਤ ਉਲਮਾ-ਏ-ਹਿੰਦ ਨੇ ਇੱਕ ਸਪਸ਼ਟੀਕਰਨ ਜਾਰੀ ਕਰਦਿਆਂ ਕਿਹਾ ਕਿ ਜਮੀਅਤ ਉਲਮਾ-ਏ-ਹਿੰਦ ਨੇ ਇੱਕ ਪ੍ਰਸਤਾਵ ਪਾਸ ਕੀਤਾ ਹੈ ਕਿ ਉਹ ਬਾਬਰੀ ਮਸਜਿਦ...
ਸਰਾਏ ਅਮਾਨਤ ਖਾਂ ਪਹੁੰਚੀ ਮਨਦੀਪ ਦੀ ਮ੍ਰਿਤਕ ਦੇਹ, ਦਿਲ ਦਾ ਦੌਰਾ ਪੈਣ ਕਾਰਨ ਦੁਬਈ 'ਚ ਹੋਈ ਸੀ ਮੌਤ
. . .  about 6 hours ago
ਸਰਾਏ ਅਮਾਨਤ ਖਾਂ, 21 ਨਵੰਬਰ (ਨਰਿੰਦਰ ਸਿੰਘ ਦੋਦੇ)- ਸਰਹੱਦੀ ਪਿੰਡ ਗੰਡੀ ਵਿੰਡ ਦੇ ਵਸਨੀਕ 23 ਸਾਲਾ ਨੌਜਵਾਨ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਅੱਜ ਉਸ ਦੇ ਘਰ ਪਹੁੰਚ ਗਈ ਹੈ ਅਤੇ ਹੁਣ ਉਸ...
ਬੈਂਕ 'ਚ ਪੈਸੇ ਜਮਾ ਕਰਵਾਉਣ ਗਏ ਪ੍ਰਵਾਸੀ ਮਜ਼ਦੂਰ ਕੋਲੋਂ 50 ਹਜ਼ਾਰ ਰੁਪਏ ਲੁੱਟ ਕੇ ਫ਼ਰਾਰ ਹੋਇਆ ਵਿਅਕਤੀ
. . .  about 7 hours ago
ਗੁਰਦਾਸਪੁਰ, 21 ਨਵੰਬਰ (ਆਲਮਬੀਰ ਸਿੰਘ)- ਸਥਾਨਕ ਸ਼ਹਿਰ ਦੇ ਮੰਡੀ ਰੋਡ ਸਥਿਤ ਸੈਂਟਰਲ ਬੈਂਕ ਵਿਖੇ ਅੱਜ ਸਵੇਰੇ ਪੈਸੇ ਜਮਾ ਕਰਵਾਉਣ ਗਏ ਇੱਕ ਪ੍ਰਵਾਸੀ ਮਜ਼ਦੂਰ ਕੋਲੋਂ ਇੱਕ ਵਿਅਕਤੀ 50 ਹਜ਼ਾਰ ਰੁਪਏ...
ਗੁਰੂਹਰਸਹਾਏ ਸ਼ਹਿਰ 'ਚ ਡੇਂਗੂ ਨੇ ਦਿੱਤੀ ਦਸਤਕ
. . .  about 5 hours ago
ਗੁਰੂਹਰਸਹਾਏ, 21 ਨਵੰਬਰ (ਕਪਿਲ ਕੰਧਾਰੀ)- ਇੱਕ ਪਾਸੇ ਜਿੱਥੇ ਗੁਰੂਹਰਸਹਾਏ 'ਚ 4 ਦਸੰਬਰ ਨੂੰ ਅੰਤਰਰਾਸ਼ਟਰੀ ਕਬੱਡੀ ਮੈਚ ਹੋਣ ਜਾ ਰਹੇ ਹਨ, ਉੱਥੇ ਹੀ ਦੂਜੇ ਪਾਸੇ ਸ਼ਹਿਰ 'ਚ ਡੇਂਗੂ ਦਾ ਕਹਿਰ ਸ਼ੁਰੂ...
ਬੇਅੰਤ ਸਿੰਘ ਦੀ ਸਰਕਾਰ ਵਾਂਗ ਪੰਜਾਬ 'ਚ ਸਮੁੱਚੇ ਅਧਿਕਾਰਾਂ ਦਾ ਹੋ ਰਿਹੈ ਘਾਣ- ਮਜੀਠੀਆ
. . .  about 7 hours ago
ਚੰਡੀਗੜ੍ਹ, 21 ਨਵੰਬਰ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ. ਐੱਸ. ਆਈ. ਰੰਗੇ ਹੱਥੀਂ ਦਬੋਚਿਆ
. . .  about 7 hours ago
ਬਠਿੰਡਾ, 21 ਨਵੰਬਰ (ਨਾਇਬ ਸਿੱਧੂ)- ਵਿਜੀਲੈਂਸ ਬਿਊਰੋ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਅੱਜ ਵਾਰੰਟ ਸਟਾਫ਼ ਇੱਕ ਏ. ਐੱਸ. ਆਈ. ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ...
ਕੇਜਰੀਵਾਲ ਦੀ ਰਿਹਾਇਸ਼ ਨੇੜੇ ਭਾਜਪਾ ਵਲੋਂ ਪ੍ਰਦਰਸ਼ਨ
. . .  about 8 hours ago
ਨਵੀਂ ਦਿੱਲੀ, 21 ਨਵੰਬਰ- ਭਾਜਪਾ ਵਰਕਰਾਂ ਅਤੇ ਨੇਤਾਵਾਂ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਨੇੜੇ ਪਾਣੀ ਦੇ ਸੈਂਪਲਾਂ ਨਾਲ ਵਿਰੋਧ ਪ੍ਰਦਰਸ਼ਨ ਕੀਤਾ। ਦੱਸਣਯੋਗ ਹੈ ਕਿ...
ਪੰਜਵੀਂ ਅਤੇ ਅੱਠਵੀਂ ਜਮਾਤ ਦੀਆਂ ਪ੍ਰੀਖਿਆ ਫ਼ੀਸਾਂ 'ਚ ਕੀਤੇ ਵਾਧੇ ਕਾਰਨ ਗਰੀਬ ਮਾਪਿਆਂ 'ਚ ਭਾਰੀ ਰੋਸ
. . .  about 8 hours ago
ਧੁੰਦ ਕਾਰਨ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀ ਜ਼ਖ਼ਮੀ
. . .  about 9 hours ago
ਸ਼ਰਦ ਪਵਾਰ ਦੀ ਰਿਹਾਇਸ਼ 'ਤੇ ਪਹੁੰਚੇ ਅਹਿਮਦ ਪਟੇਲ
. . .  about 9 hours ago
ਦੋਬੁਰਜੀ ਵਿਖੇ ਚੋਰਾਂ ਨੇ ਲੁੱਟਿਆ ਐੱਸ. ਬੀ. ਆਈ. ਦਾ ਏ. ਟੀ. ਐੱਮ.
. . .  about 9 hours ago
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਲਿਆ ਹਲਫ਼
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਮਹਾਨਤਾ ਸ਼ਕਤੀਸ਼ਾਲੀ ਹੋਣ ਵਿਚ ਨਹੀਂ ਹੁੰਦੀ, ਸਗੋਂ ਸ਼ਕਤੀ ਦੀ ਸਹੀ ਅਤੇ ਉਚਿਤ ਵਰਤੋਂ ਕਰਨ ਵਿਚ ਹੁੰਦੀ ਹੈ। -ਹੈਨਰੀ ਵਾਰਡ

ਖੇਡ ਸੰਸਾਰ

ਵਿਸ਼ਵ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ

ਮੈਰੀਕਾਮ ਕੁਆਰਟਰ ਫਾਈਨਲ 'ਚ, ਸਵੀਟੀ ਬੂਰਾ ਬਾਹਰ

ਉਲਾਨ-ੳਦੇ (ਰੂਸ), 8 ਅਕਤੂਬਰ (ਏਜੰਸੀ)-6 ਵਾਰ ਦੀ ਵਿਸ਼ਵ ਚੈਂਪੀਅਨ ਐਮ.ਸੀ. ਮੈਰੀਕਾਮ (51 ਕਿੱਲੋ) ਨੇ ਪ੍ਰੀ-ਕੁਆਰਟਰ ਫਾਈਨਲ 'ਚ ਮਿਲੀ ਜਿੱਤ ਨਾਲ ਵਿਸ਼ਵ ਮਹਿਲਾ ਮੁੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਕੁਆਰਟਰ ਫਾਈਨਲ 'ਚ ਜਗ੍ਹਾ ਬਣਾ ਲਈ ਹੈ, ਜਦੋਂਕਿ ਚੈਂਪੀਅਨਸ਼ਿਪ ਦੀ ਸਾਬਕਾ ਚਾਂਦੀ ਦਾ ਤਗਮਾ ਜੇਤੂ ਸਵੀਟੀ ਬੂਰਾ (75 ਕਿੱਲੋ) ਹਾਰ ਕੇ ਬਾਹਰ ਹੋ ਗਈ ਹੈ | ਭਾਰਤ ਦੀ ਅਨੁਭਵੀ ਮੁੱਕੇਬਾਜ਼ ਮੈਰੀਕਾਮ ਨੇ ਥਾਈਲੈਂਡ ਦੀ ਜੁਟਾਮਾਸ ਜਿਟਪੋਂਗ ਨੂੰ 5-0 ਨਾਲ ਮਾਤ ਦਿੱਤੀ | ਥਾਈਲੈਂਡ ਦੀ ਮੁੱਕੇਬਾਜ਼ੀ ਨੇ ਹਾਲਾਂਕਿ ਹਮਲਾਵਰ ਰੁੱਖ ਅਪਣਾਉਂਦਿਆਂ ਆਪਣੇ ਮੁੱਕਿਆਂ ਨਾਲ 36 ਸਾਲ ਦੀ ਮੈਰੀਕਾਮ ਸਾਹਮਣੇ ਸਖ਼ਤ ਚੁਨੌਤੀ ਪੇਸ਼ ਕੀਤੀ ਪਰ ਉਹ ਅੰਕ ਜੁਟਾਉਣ 'ਚ ਨਾਕਾਮ ਰਹੀ | ਟੂਰਨਾਮੈਂਟ 'ਚ ਤੀਸਰਾ ਦਰਜਾ ਪ੍ਰਾਪਤ ਮੈਰੀਕਾਮ ਨੂੰ ਪਹਿਲੇ ਦੌਰ 'ਚ ਬਾਈ ਮਿਲੀ ਸੀ | ਮੈਰੀਕਾਮ ਨੇ ਤਿੰਨ ਮਿੰਟ ਆਪਣੀ ਵਿਰੋਧੀ ਮੁੱਕੇਬਾਜ਼ ਨੂੰ ਸਮਝਣ 'ਚ ਲਗਾਏ, ਤੇ ਫਿਰ ਮੁਕਾਬਲੇ 'ਚ ਸ਼ਿਕੰਜਾ ਕੱਸ ਲਿਆ | ਮੈਰੀਕਾਮ 51 ਕਿੱਲੋ ਵਰਗ 'ਚ ਪਹਿਲਾ ਵਿਸ਼ਵ ਤਗਮਾ ਹਾਸਲ ਕਰਨ 'ਚ ਜੁਟੀ ਹੋਈ ਹੈ | ਮੈਰੀਕਾਮ ਨੇ ਦੂਸਰੇ ਦੌਰ 'ਚ ਤੇਜ਼ੀ ਫੜੀ, ਤੇ ਉਹ ਆਪਣੇ ਜਵਾਬੀ ਹਮਲਿਆਂ 'ਚ ਕਾਫੀ ਸਟੀਕ ਰਹੀ | ਦੂਜੇ ਪਾਸੇ ਸਵੀਟੀ ਬੂਰਾ ਨੂੰ 75 ਕਿੱਲੋ ਵਰਗ 'ਚ ਹਾਰ ਕੇ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ | ਉਹ ਚੁਨੌਤੀ ਦੇਣ ਦੇ ਬਾਵਜੂਦ ਟੂਰਨਾਮੈਂਟ 'ਚ ਦੂਸਰਾ ਦਰਜਾ ਪ੍ਰਾਪਤ ਇੰਗਲੈਂਡ ਦੀ ਲਾਰੈਨ ਪ੍ਰਾਈਸ ਤੋਂ 1-3 ਨਾਲ ਹਾਰ ਗਈ | ਪ੍ਰਾਈਸ ਵਸ਼ਵ ਚੈਂਪੀਅਨਸ਼ਿਪ, ਯੂਰਪੀਅਨ ਚੈਂਪੀਅਨਸ਼ਿਪ ਤੇ ਰਾਸ਼ਟਰਮੰਡਲ ਖੇਡਾਂ ਦੀ ਮੌਜੂਦਾ ਚੈਂਪੀਅਨ ਹੈ |


ਖ਼ਬਰ ਸ਼ੇਅਰ ਕਰੋ

ਸਿਮੋਨ ਬਾਈਲਸ ਬਣੀ ਸਭ ਤੋਂ ਵੱਧ ਤਗਮੇ ਜਿੱਤਣ ਵਾਲੀ ਜਿਮਨਾਸਟ

ਸਟੁਟਗਾਰਟ (ਜਰਮਨੀ), 8 ਅਕਤੂਬਰ (ਏਜੰਸੀ)-ਅਮਰੀਕਾ ਦੀ ਦਿੱਗਜ਼ ਜਿਮਨਾਸਟ ਸਿਮੋਨ ਬਾਈਲਸ ਨੇ ਵਿਸ਼ਵ ਕਲਾਤਮਕ ਜਿਮਨਾਸਟਿਕ ਚੈਂਪੀਅਨਸ਼ਿਪ 'ਚ ਰਿਕਾਰਡ 15ਵੇਂ ਵਿਸ਼ਵ ਿਖ਼ਤਾਬ 'ਤੇ ਕਬਜ਼ਾ ਕੀਤਾ ਹੈ | ਅਮਰੀਕਾ ਨੇ ਮਹਿਲਾਵਾਂ ਦੀ ਟੀਮ 'ਚ ਸੋਨ ਤਗਮਾ ਜਿੱਤਿਆ ਹੈ, ਜਦੋਂਕਿ ...

ਪੂਰੀ ਖ਼ਬਰ »

ਭਾਰਤ ਦਾ ਵਿਸ਼ਵ ਕਲਾਤਮਕ ਜਿਮਨਾਸਟਿਕ ਚੈਂਪੀਅਨਸ਼ਿਪ 'ਚ ਨਿਰਾਸ਼ਾਜਨਕ ਪ੍ਰਦਰਸ਼ਨ

ਸਟੁਟਗਾਰਟ (ਜਰਮਨੀ), 8 ਅਕਤੂਬਰ (ਏਜੰਸੀ)-ਭਾਰਤੀ ਜਿਮਨਾਸਟਾਂ ਦਾ 49ਵੀਂ ਵਿਸ਼ਵ ਕਲਾਤਮਕ ਜਿਮਨਾਸਟਿਕ ਚੈਂਪੀਅਨਸ਼ਿਪ 'ਚ ਨਿਰਾਸ਼ਾਜਨਕ ਪ੍ਰਦਰਸ਼ਨ ਜਾਰੀ ਰਿਹਾ, ਜਿਸ 'ਚ ਪੁਰਸ਼ ਖਿਡਾਰੀ ਆਲ-ਰਾਊਾਡ ਤੇ ਵਿਅਕਤੀਗਤ ਮੁਕਾਬਲਿਆਂ ਦੇ ਫਾਈਨਲ 'ਚ ਜਗ੍ਹਾ ਬਣਾਉਣ 'ਚ ਨਾਕਾਮ ...

ਪੂਰੀ ਖ਼ਬਰ »

ਸੁਲਤਾਨ ਜੌਹਰ ਹਾਕੀ ਟੂਰਨਾਮੈਂਟ ਲਈ ਭਾਰਤੀ ਟੀਮ ਰਵਾਨਾ

ਪਟਿਆਲਾ, 8 ਅਕਤੂਬਰ (ਚਹਿਲ)-ਮਲੇਸ਼ੀਆ 'ਚ 12 ਤੋਂ 19 ਅਕਤੂਬਰ ਤੱਕ ਹੋਣ ਵਾਲੇ 9ਵੇਂ ਸੁਲਤਾਨ ਜੌਹਰ ਹਾਕੀ ਕੱਪ ਲਈ ਭਾਰਤੀ ਜੂਨੀਅਰ ਟੀਮ ਰਵਾਨਾ ਹੋ ਗਈ ਹੈ | ਇਸ ਟੂਰਨਾਮੈਂਟ 'ਚ ਭਾਰਤ ਤੋਂ ਇਲਾਵਾ ਮਲੇਸ਼ੀਆ, ਆਸਟੇ੍ਰਲੀਆ, ਇੰਗਲੈਂਡ, ਜਪਾਨ ਤੇ ਨਿਊਜ਼ੀਲੈਂਡ ਦੀਆਂ ਟੀਮਾਂ ...

ਪੂਰੀ ਖ਼ਬਰ »

ਅਕਮਲ ਨੇ ਟੀ-20 'ਚ ਜ਼ੀਰੋ 'ਤੇ ਆਊਟ ਹੋਣ ਦੇ ਰਿਕਾਰਡ ਦੀ ਕੀਤੀ ਬਰਾਬਰੀ

ਲਾਹੌਰ, 8 ਅਕਤੂਬਰ (ਏਜੰਸੀ)- ਪਾਸਿਤਾਨ ਦੇ ਬੱਲੇਬਾਜ਼ ਉਮਰ ਅਕਮਲ ਨੇ ਟੀ-20 ਕੌਮਾਂਤਰੀ ਮੈਚਾਂ 'ਚ ਸਭ ਤੋਂ ਜ਼ਿਆਦਾ ਵਾਰ ਜ਼ੀਰੋ 'ਤੇ ਆਊਟ ਹੋਣ ਦੇ ਮਾਮਲੇ 'ਚ ਸ੍ਰੀਲੰਕਾ ਦੇ ਸਾਬਕਾ ਕਪਤਾਨ ਤਿਲਕਰਤਨੇ ਦਿਲਸ਼ਾਨ ਦੀ ਬਰਾਬਰੀ ਕਰ ਲਈ ਹੈ | ਅਕਮਲ ਸ੍ਰੀਲੰਕਾ ਦੇ ਿਖ਼ਲਾਫ਼ ...

ਪੂਰੀ ਖ਼ਬਰ »

ਸ਼ੰਘਾਈ ਮਾਸਟਰਜ਼: ਫੈਡਰਰ ਤੇ ਮੇਦਵੇਦੇਵ ਅਗਲੇ ਦੌਰ, ਐਾਡੀ ਮਰੇ ਬਾਹਰ

ਸ਼ੰਘਾਈ, 8 ਅਕਤੂਬਰ (ਏਜੰਸੀ)- ਸਵਿਟਜ਼ਰਲੈਂਡ ਦੇ ਸਟਾਰ ਖਿਡਾਰੀ ਤੇ ਵਿਸ਼ਵ ਦੇ ਮੌਜੂਦਾ ਨੰਬਰ ਤਿੰਨ ਖਿਡਾਰੀ ਰੋਜਰ ਫੈਡਰਰ (38 ਸਾਲ) ਅਤੇ ਰੂਸ ਦੇ ਖਿਡਾਰੀ ਡੈਨੀਅਲ ਮੇਦਵੇਦੇਵ (23 ਸਾਲ) ਚੀਨ 'ਚ ਚਲ ਰਹੇ ਟੈਨਿਸ ਟੂਰਨਾਮੈਂਟ ਸ਼ੰਘਾਈ ਮਾਸਟਰਜ਼ 'ਚ ਆਪਣੇ-ਆਪਣੇ ਮੈਚ ਜਿੱਤ ...

ਪੂਰੀ ਖ਼ਬਰ »

ਭਾਰਤੀ ਟੀਮ ਨੂੰ ਹਾਲਤ ਅਨੁਸਾਰ ਢਲਣ ਦੀ ਕਲਾ ਸਿੱਖਣੀ ਹੋਵੇਗੀ-ਭਾਰਤ ਅਰੁਣ

ਪੁਣੇ, 8 ਅਕਤੂਬਰ (ਏਜੰਸੀ)- ਭਾਰਤੀ ਗੇਂਦਬਾਜ਼ੀ ਕੋਚ ਭਾਰਤ ਅਰੁਣ ਆਪਣੇ ਗੇਂਦਬਾਜ਼ਾਂ ਦੇ ਪ੍ਰਦਰਸ਼ਨ ਤੋਂ ਖੁਸ਼ ਹਨ ਕਿ ਉਨ੍ਹਾਂ ਆਪਣੇ ਹੁਨਰ ਦੇ ਨਾਲ ਪਿਚ ਦੀ ਪ੍ਰਕ੍ਰਿਤੀ ਦਾ ਅਸਰ ਖ਼ੁਦ ਦੇ ਪ੍ਰਦਰਸ਼ਨ 'ਤੇ ਨਹੀਂ ਪੈਣ ਦਿੱਤਾ | ਮੁਹੰਮਦ ਸ਼ਮੀ ਨੇ ਵਿਸ਼ਾਖਾਪਟਨਮ 'ਚ ...

ਪੂਰੀ ਖ਼ਬਰ »

ਸਮਿਥ ਤੇ ਵਾਰਨਰ ਦੀ ਆਸਟੇ੍ਰਲੀਆ ਟੀ-20 ਟੀਮ 'ਚ ਵਾਪਸੀ

ਮੈਲਬੋਰਨ, 8 ਅਕਤੂਬਰ (ਏਜੰਸੀ)- ਆਸਟੇ੍ਰਲੀਆ ਨੇ ਸ੍ਰੀਲੰਕਾ ਤੇ ਪਾਕਿਸਤਾਨ ਨਾਲ ਹੋਣ ਵਾਲੀ ਟੀ-20 ਲੜੀ ਲਈ ਹਰਫ਼ਨਮੌਲਾ ਖਿਡਾਰੀ ਮਾਰਕਸ ਸਟੋਇਨਸ ਨੂੰ ਟੀਮ 'ਚ ਜਗ੍ਹਾ ਨਹੀਂ ਦਿੱਤੀ ਹੈ, ਜਦੋਂਕਿ ਐਸ਼ੇਜ਼ ਲੜੀ 'ਚ ਦਮਦਾਰ ਪ੍ਰਦਰਸ਼ਨ ਕਰਨ ਵਾਲੇ ਸਟੀਵ ਸਮਿਥ ਦੀ ਟੀਮ 'ਚ ...

ਪੂਰੀ ਖ਼ਬਰ »

ਟੋਕੀਓ ਉਲੰਪਿਕ: 3 ਗੁਣਾ 3 ਬਾਸਕਿਟਬਾਲ ਕੁਆਲੀਫਾਇਰ ਦੀ ਮੇਜ਼ਬਾਨੀ ਕਰੇਗਾ ਭਾਰਤ

ਮਾਯੇਸ (ਸਵਿਟਜ਼ਰਲੈਂਡ), 8 ਅਕਤੂਬਰ (ਏਜੰਸੀ)-ਭਾਰਤ ਟੋਕੀਓ ਉਲੰਪਿਕ-2020 ਲਈ ਤਿੰਨ ਗੁਣਾ ਤਿੰਨ ਬਾਸਕਿਟਬਾਲ ਕੁਆਲੀਫਾਇਰ ਟੂਰਨਾਮੈਂਟ ਦੀ ਮੇਜ਼ਬਾਨੀ ਕਰੇਗਾ | ਇਹ ਕੁਆਲੀਫਾਇਰ ਮੈਚ ਅਗਲੇ ਸਾਲ ਭਾਰਤ ਮਾਰਚ 'ਚ ਹੋਣਗੇ | ਬਾਸਕਿਟਬਾਲ ਦੀ ਕੌਮਾਂਤਰੀ ਸੰਸਥਾ ਐਫ. ਆਈ. ਬੀ. ਏ. ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX