ਤਾਜਾ ਖ਼ਬਰਾਂ


ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
. . .  about 5 hours ago
ਮਹਿਲ ਕਲਾਂ, 26 ਜਨਵਰੀ (ਤਰਸੇਮ ਸਿੰਘ ਚੰਨਣਵਾਲ ) - ਮਹਿਲ ਕਲਾਂ ਬਲਾਕ ਅਧੀਨ ਆਉਂਦੇ ਪਿੰਡ ਰਾਏਸਰ ਵਿਖੇ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ...
ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ
. . .  1 day ago
ਕੁੱਪ ਕਲਾਂ, 26 ਜਨਵਰੀ (ਕੁਲਦੀਪ ਸਿੰਘ ਲਵਲੀ/ਮਨਜਿੰਦਰ ਸਿੰਘ ਸਰੌਦ) ਅੱਜ ਮਲੇਰਕੋਟਲਾ-ਲੁਧਿਆਣਾ ਮਾਰਗ ਤੇ ਪਿੰਡ ਭੋਗੀਵਾਲ ਨੇੜੇ ਗੰਨੇ ਨਾਲ ਲੱਦੀ ਖੜ੍ਹੀ ਟਰਾਲੀ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ, ਜਦਕਿ...
ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
. . .  1 day ago
ਲੋਹਟਬੱਦੀ, 26 ਜਨਵਰੀ (ਕੁਲਵਿੰਦਰ ਸਿੰਘ ਡਾਂਗੋ) - ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦਵਾਰਾ ਈਸ਼ਰਸਰ ਸਾਹਿਬ ਪਿੰਡ ਲੋਹਟਬੱਦੀ ਨੇੜੇ ਕਲਿਆਣ ਪੁਲ ਦੇ ਮੁੱਖ ਸੇਵਾਦਾਰ ਸੰਤ ਬਾਬਾ ਅਵਤਾਰ ਸਿੰਘ, 50 ਸਾਲ ਅੱਜ ਆਪਣਾ ਪੰਜ ਭੌਤਿਕ...
ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  1 day ago
ਹੈਦਰਾਬਾਦ, 26 ਜਨਵਰੀ - ਹੈਦਰਾਬਾਦ ਪੁਲਿਸ ਨੇ ਲੰਗਰਹਾਉਸ ਪੁਲਿਸ ਥਾਣੇ ਦੀ ਹੱਦ ਅੰਦਰ ਨਾਗਰਿਕਤਾ ਸੋਧ ਕਾਨੂੰਨ ਅਤੇ ਐਨ.ਆਰ.ਸੀ ਖ਼ਿਲਾਫ਼ ਪ੍ਰਦਰਸ਼ਨ ਵਿਚ ਹਿੱਸਾ ਲੈਣ 'ਤੇ ਭੀਮ ਆਰਮੀ...
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 26 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਵਿਚ 'ਖੇਲੋ ਇੰਡੀਆ' ਵਿਚ ਹਿੱਸਾ ਲੈਣ ਵਾਲੇ ਖਿਡਾਰੀਆ ਤੇ ਮੇਜ਼ਬਾਨਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਰਾਸ਼ਟਰੀ ਖੇਡਾਂ ਇੱਕ ਅਜਿਹਾ ਅਖਾੜਾ ਹਨ, ਜਿਨ੍ਹਾਂ ਵਿਚ...
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਖਾਸਾ, 26 ਜਨਵਰੀ (ਗੁਰਨੇਕ ਸਿੰਘ ਪੰਨੂੰ)- ਬੀਤੀ ਰਾਤ ਪਿੰਡ ਖੁਰਮਣੀਆਂ ਵਿਖੇ ਇੱਕ ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕਾ ਦੀ ਪਹਿਚਾਣ ਕੰਵਲਜੀਤ ਕੌਰ...
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  1 day ago
ਲੌਂਗੋਵਾਲ, 26 ਜਨਵਰੀ (ਵਿਨੋਦ, ਸ. ਸ. ਖੰਨਾ)– ਸਾਬਕਾ ਚੇਅਰਮੈਨ ਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਗੁਰਦੁਆਰਾ ਯਾਦਗਾਰ ਭਾਈ ਮਨੀ ਸਿੰਘ ਲੌਂਗੋਵਾਲ ਵਿਖੇ ਲੌਂਗੋਵਾਲ ਇਲਾਕੇ ਦੇ ਵਰਕਰਾਂ ਨੇ ਵਿਸ਼ਾਲ ਇਕੱਠ...
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  1 day ago
ਜਲੰਧਰ, 26 ਜਨਵਰੀ (ਚਿਰਾਗ਼ ਸ਼ਰਮਾ) - ਗਣਤੰਤਰ ਦਿਵਸ ਮੌਕੇ ਜਲੰਧਰ ਵਿਖੇ ਹੋਏ ਸਮਾਰੋਹ ਦੌਰਾਨ ਪੰਜਾਬ ਦੇ ਜੇਲ੍ਹ ਤੇ ਸਹਿਕਾਰਤਾ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਜਲੰਧਰ...
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  1 day ago
ਗੁਰਦਾਸਪੁਰ, 26 ਜਨਵਰੀ (ਆਰਿਫ਼) - ਅੱਜ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਬਾਕੀ ਦਫ਼ਤਰ...
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  1 day ago
ਰਾਜਾਸਾਂਸੀ, 26 ਜਨਵਰੀ (ਹੇਰ, ਖੀਵਾ) - ਅੰਮ੍ਰਿਤਸਰ ਦੇ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਨਾਂਦੇੜ ਤੋਂ ਸਵੇਰੇ 9 ਵਜੇ ਪਹੁੰਚਣ ਵਾਲੀ ਅਜੇ ਤੱਕ ਨਹੀ ਪਹੁੰਚੀ ਹੈ ਅਜੇ ਤੱਕ ਜਿਸ ਦੇ ਰੋਸ ਵਜੋਂ ਯਾਤਰੂਆਂ ਨੇ ਹਵਾਈ ਅੱਡੇ ਅੰਦਰ ਨਾਅਰੇਬਾਜ਼ੀ ਕੀਤੀ। ਇਸ ਤੋਂ ਇਲਾਵਾ...
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  1 day ago
ਅਮਲੋਹ, 26 ਜਨਵਰੀ (ਪੱਤਰ ਪ੍ਰੇਰਕ) ਅਮਲੋਹ ਦੇ ਨਜ਼ਦੀਕ ਪੈਂਦੀ ਇਕ ਫਰਨੇਸ ਇਕਾਈ ਵਿਚ ਬੀਤੀ ਦੇਰ ਰਾਤ ਧਮਾਕਾ ਹੋਣ ਕਾਰਨ 6 ਮਜ਼ਦੂਰਾਂ ਦੇ ਝੁਲਸ ਜਾਣ ਦੀ ਖ਼ਬਰ ਹੈ। ਜਿਨ੍ਹਾਂ ਚੋਂ ਇਕ ਮਜ਼ਦੂਰ ਨੇ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਦੌਰਾਨ...
ਟੀਮ ਇੰਡੀਆ ਦੀ ਨਿਊਜ਼ੀਲੈਂਡ ਨੂੰ ਉੱਪਰ 7 ਵਿਕਟਾਂ ਨਾਲ ਜਿੱਤ, ਲੜੀ 'ਚ 2-0 ਦੀ ਲੀਡ
. . .  1 day ago
ਆਕਲੈਂਡ, 26 ਜਨਵਰੀ - ਟੀਮ ਇੰਡੀਆ ਨੇ ਦੂਸਰੇ ਟੀ-20 ਵਿਚ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਨਿਊਜ਼ੀਲੈਂਡ ਦੀ ਟੀਮ ਨਿਰਧਾਰਿਤ 20...
ਮੋਬਾਈਲ ਟਾਵਰ ਤੋਂ 24 ਬੈਟਰੇ ਚੋਰੀ
. . .  1 day ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)- ਪੁਲਿਸ ਥਾਣਾ ਝੰਡੇਰ ਤਹਿਤ ਪੈਂਦੇ ਪਿੰਡ ਤੇੜਾ ਕਲਾਂ ਵਿਖੇ ਬੀਤੀ ਰਾਤ ਚੋਰਾਂ ਨੇ ਮੋਬਾਈਲ ਟਾਵਰ ਤੋਂ 24 ਦੇ ਕਰੀਬ ਬੈਟਰੇ...
ਗਣਤੰਤਰ ਦਿਵਸ 'ਤੇ ਬੀ.ਐੱਸ.ਐਫ ਅਤੇ ਪਾਕਿ ਰੇਂਜਰਾਂ ਵਿਚਕਾਰ ਨਹੀਂ ਹੋਈਆਂ ਮਠਿਆਈ ਦਾ ਆਦਾਨ ਪ੍ਰਦਾਨ
. . .  1 day ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ) - ਗਣਤੰਤਰ ਦਿਵਸ ਮੌਕੇ ਅਟਾਰੀ ਵਾਹਗਾ ਸਰਹੱਦ 'ਤੇ ਬੀ.ਐੱਸ.ਐਫ ਤੇ ਪਾਕਿ ਰੇਂਜਰਾਂ ਵਿਚਕਾਰ ਮਠਿਆਈ ਦਾ ਆਦਾਨ ਪ੍ਰਦਾਨ ਨਹੀਂ...
ਦੂਸਰੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਭਾਰਤ ਦਾ ਤੀਸਰਾ ਖਿਡਾਰੀ (ਸ਼੍ਰੇਅਸ ਅਈਅਰ) 44 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਭਾਰਤ 103/2
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਕੇ.ਐੱਲ.ਰਾਹੁਲ ਨੇ ਠੋਕਿਆ ਲਗਾਤਾਰ ਦੂਸਰਾ ਅਰਧ ਸੈਂਕੜਾ
. . .  1 day ago
ਹਿਮਾਚਲ ਪ੍ਰਦੇਸ਼ ਦੇ ਕੇਲਾਂਗ 'ਚ ਲਹਿਰਾਇਆ ਗਿਆ ਤਿਰੰਗਾ
. . .  1 day ago
ਅੰਮ੍ਰਿਤਸਰ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 24 ਅੱਸੂ ਸੰਮਤ 551

ਪਟਿਆਲਾ

ਬਾਲ ਮਜ਼ਦੂਰੀ ਕਾਨੂੰਨ ਤੇ ਸਿੱਖਿਆ ਦਾ ਅਧਿਕਾਰ ਦੀ ਹੋ ਰਹੀ ਹੈ ਸ਼ਰੇਆਮ-ਉਲੰਘਣਾ

ਪਟਿਆਲਾ, 9 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਸਾਡੇ ਦੇਸ਼ 'ਚ ਲੱਗਿਆ ਬਾਲ ਮਜ਼ਦੂਰੀ ਦਾ ਕਲੰਕ ਧੌਣ ਦੇ ਭਾਵੇਂ ਕਿੰਨੇ ਦਾਅਵੇ ਕੀਤਾ ਜਾ ਰਹੇ ਹਨ ਪਰ ਇਸ ਦੀ ਅਸਲ ਤਸਵੀਰ ਮੁੱਖ ਮੰਤਰੀ ਪੰਜਾਬ ਦੇ ਆਪਣੇ ਸ਼ਹਿਰ ਪਟਿਆਲਾ 'ਚ ਹੀ ਹੁੰਦੀ ਬਾਲ ਮਜ਼ਦੂਰੀ ਤੋਂ ਸਪਸ਼ਟ ਨਜ਼ਰ ...

ਪੂਰੀ ਖ਼ਬਰ »

45 ਸਾਲਾ ਔਰਤ ਦੀ ਨਹਿਰ 'ਚ ਡਿਗਣ ਕਾਰਨ ਮੌਤ

ਪਟਿਆਲਾ, 9 ਅਕਤੂਬਰ (ਮਨਦੀਪ ਸਿੰਘ ਖਰੋੜ)-ਸਥਾਨਕ ਕੈਰੀਅਰ ਇਨਕਲੇਵ 'ਚ ਰਹਿਣ ਵਾਲੀ ਇਕ 45 ਸਾਲਾ ਔਰਤ ਦੀ ਭਾਖੜਾ ਨਹਿਰ 'ਚ ਡਿੱਗਣ ਕਾਰਨ ਮੌਤ ਹੋਣ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ | ਮਿ੍ਤਕ ਦੀ ਪਹਿਚਾਣ ਸੁਖਵਿੰਦਰ ਕੌਰ (45) ਵਾਸੀ ਪਿੰਡ ਮੂਲੇਪੁਰ ਜ਼ਿਲ੍ਹਾ ਫ਼ਤਿਹਗੜ੍ਹ ...

ਪੂਰੀ ਖ਼ਬਰ »

ਸਹਿਕਾਰੀ ਵਿਭਾਗ ਦੇ ਅਧਿਕਾਰੀਆਂ ਦੀਆਂ ਵੀ ਲੱਗੀਆਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਲਈ ਡਿਊਟੀਆਂ

ਪਟਿਆਲਾ, 9 ਸਤੰਬਰ (ਜ.ਸ. ਢਿੱਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੀਆਂ ਤਿਆਰੀਆਂ ਨੂੰ ਸਰਕਾਰ ਅੰਤਿਮ ਛੋਹਾਂ ਦੇ ਰਹੀ ਹੈ | ਸਰਕਾਰ ਵਲੋਂ ਇਨ੍ਹਾਂ ਸਮਾਗਮਾਂ ਦੀ ਸਫਲਤਾ ਲਈ ਬਹੁਤ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਤੇ ਹੋਰਨਾਂ ...

ਪੂਰੀ ਖ਼ਬਰ »

ਤਲਾਕ ਦਿੱਤੇ ਬਿਨਾਂ ਦੂਜਾ ਵਿਆਹ ਕਰਵਾਉਣ 'ਤੇ ਔਰਤ ਿਖ਼ਲਾਫ਼ ਕੇਸ ਦਰਜ

ਪਟਿਆਲਾ, 9 ਅਕਤੂਬਰ (ਮਨਦੀਪ ਸਿੰਘ ਖਰੋੜ)-ਥਾਣਾ ਔਰਤਾਂ ਦੀ ਪੁਲਿਸ ਨੇ ਇਕ ਵਿਆਹੁਤਾ ਵਲੋਂ ਆਪਣੇ ਪਤੀ ਨੂੰ ਤਲਾਕ ਦਿੱਤੇ ਬਿਨਾਂ ਦੂਜਾ ਵਿਆਹ ਕਰਵਾਉਣ ਦੇ ਮਾਮਲੇ 'ਚ ਉਸ ਦੇ ਪਤੀ ਦੀ ਸ਼ਿਕਾਇਤ 'ਤੇ ਔਰਤ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਪੀੜਤ ਵਿਅਕਤੀ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਇਹ ਸਿਆਸੀ ਮਾਮਲਾ ਨਹੀਂ, ਸ਼ੈਲਰ ਮਾਲਕ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਰੋਟੀ ਦਾ ਸਵਾਲ ਹੈ-ਸੈਣੀ

ਪਟਿਆਲਾ, 9 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਰਾਈਸ ਮਿੱਲਰ ਐਸੋਸੀਏਸ਼ਨ ਝੋਨੇ ਦੀ ਸਟੋਰੇਜ ਦੇ ਕੀਤੇ ਬਾਈਕਾਟ ਤੋਂ ਬਾਅਦ ਸਰਕਾਰ ਨੇ ਇਸ ਨੂੰ ਰਾਜਨੀਤਕ ਰੰਗਤ ਦੀ ਗੱਲ ਆਖਣ ਤੋਂ ਬਾਅਦ ਅੱਜ ਆਲ ਇੰਡੀਆ ਰਾਈਸ ਮਿਲਰ ਐਸੋਸੀਏਸ਼ਨ ਦੇ ਪ੍ਰਧਾਨ ਤਰਸੇਮ ਸੈਣੀ ਨੇ ...

ਪੂਰੀ ਖ਼ਬਰ »

ਜੇਲ੍ਹ ਦੀ ਬਾਹਰਲੀ ਕੰਧ ਨੇੜੇ ਤੋਂ ਮੋਬਾਇਲ ਤੇ ਜਰਦਾ ਬਰਾਮਦ

ਪਟਿਆਲਾ, 9 ਅਕਤੂਬਰ (ਮਨਦੀਪ ਸਿੰਘ ਖਰੋੜ)-ਕੇਂਦਰੀ ਜੇਲ੍ਹ ਪਟਿਆਲਾ ਦੀ ਫੂਲਕੀਆ ਇੰਨਕਲੇਵ ਦੇ ਪਾਸੇ ਬਣੀ ਬਾਹਰਲੀ ਦੀਵਾਰ ਨੇੜੇ ਤੋਂ ਟੇਪ ਨਾਲ ਲਪੇਟਿਆ ਹੋਇਆ ਇਕ ਲਿਫ਼ਾਫ਼ਾ ਬਰਾਮਦ ਹੋਇਆ ਹੈ | ਜੇਲ੍ਹ ਅਧਿਕਾਰੀਆਂ ਵਲੋਂ ਇਸ ਲਿਫ਼ਾਫ਼ੇ ਨੂੰ ਚੈੱਕ ਕਰਨ 'ਤੇ 2 ...

ਪੂਰੀ ਖ਼ਬਰ »

ਬਨੂੜ ਵਿਖੇ ਰਹਿੰਦੇ ਮਾਂ ਤੇ ਪੁੱਤ ਭੇਦ ਭਰੇ ਹਾਲਾਤ 'ਚ ਲਾਪਤਾ

ਬਨੂੜ, 9 ਅਕਤੂਬਰ (ਭੁਪਿੰਦਰ ਸਿੰਘ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ 9 ਵਿਖੇ ਰਹਿੰਦੇ ਮਾਂ ਤੇ ਪੁੱਤ ਭੇਦ ਭਰੇ ਹਾਲਾਤ ਵਿਚ ਲਾਪਤਾ ਹੋ ਗਏ | ਪੀੜਤ ਪੱਪੂ ਕੁਮਾਰ ਨੇ ਦੱਸਿਆ ਕਿ ਉਹ ਮੂਲ ਰੂਪ ਵਿਚ ਬਿਹਾਰ ਦੇ ਪਿੰਡ ਹਰਦੋਇਆ ਦਾ ਰਹਿਣ ਵਾਲਾ ਹੈ ਤੇ ਪਿਛਲੇ ਲੰਮੇ ਸਮੇਂ ਤੋਂ ਉਹ ...

ਪੂਰੀ ਖ਼ਬਰ »

ਰੋਜ਼ਗਾਰ ਮੇਲੇ ਸਬੰਧੀ ਝੂਠੀਆਂ ਅਫ਼ਵਾਹਾਂ ਨੇ ਨੌਜਵਾਨਾਂ ਤੇ ਵਿੱਦਿਅਕ ਸੰਸਥਾ ਨੂੰ ਪਾਇਆ ਚੱਕਰਾਂ 'ਚ

ਪਟਿਆਲਾ, 9 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਸੋਸ਼ਲ ਮੀਡੀਆ 'ਤੇ ਫੈਲੀਆਂ ਝੂਠੀਆਂ ਅਫ਼ਵਾਹਾਂ ਕਾਰਨ ਕਈ ਵਾਰ ਆਮ ਲੋਕਾਂ ਨੂੰ ਵੱਡੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਇਸੇ ਤਰ੍ਹਾਂ ਦਾ ਹੀ ਕੁਝ ਸਥਾਨਿਕ ਆਈ.ਟੀ.ਆਈ. ਪਟਿਆਲਾ ਵਿਖੇ ਵਾਪਰ ਰਿਹਾ ਹੈ | ਕਿਸੇ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਸਾਈਕਲ ਸਵਾਰ ਦੀ ਮੌਤ

ਪਟਿਆਲਾ, 9 ਅਕਤੂਬਰ (ਮਨਦੀਪ ਸਿੰਘ ਖਰੋੜ)-ਘਨੋਰ ਰੋਡ 'ਤੇ ਸਥਿਤ ਪਿੰਡ ਰਾਏਪੁਰ ਮੰਡਲਾ ਵਿਖੇ ਇਕ ਵਾਪਰੇ ਸੜਕ ਹਾਦਸੇ 'ਚ ਸਾਈਕਲ ਸਵਾਰ ਦੀ ਮੌਤ ਹੋਣ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ | ਮਿ੍ਤਕ ਦੀ ਪਹਿਚਾਣ ਜੀਤ (37) ਵਾਸੀ ਘਨੌਰ ਵਜੋਂ ਹੋਈ ਹੈ | ਇਸ ਹਾਦਸੇ ਦੀ ਸ਼ਿਕਾਇਤ ...

ਪੂਰੀ ਖ਼ਬਰ »

ਧਾਰਮਿਕ ਸਮਾਗਮ 13 ਨੂੰ

ਨਾਭਾ, 9 ਅਕਤੂਬਰ (ਕਰਮਜੀਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵਿਸ਼ਾਲ ਧਾਰਮਿਕ ਸਮਾਗਮ 13 ਅਕਤੂਬਰ ਨੂੰ ਨੇੜਲੇ ਪਿੰਡ ਅਲਹੌਰਾਂ ਦੇ ਗੁਰਦੁਆਰਾ ਸਿੱਧਸਰ ਸਾਹਿਬ ਵਿਖੇ ਸਵੇਰੇ 9 ਤੋਂ 4 ਵਜੇ ਤੱਕ ਕਰਵਾਏ ਜਾ ਰਹੇ ਹਨ | ਇਸ ...

ਪੂਰੀ ਖ਼ਬਰ »

ਜਾਨੋਂ ਮਾਰਨ ਦੀ ਨੀਯਤ ਨਾਲ ਹਮਲਾ ਕਰਨ ਵਾਲਿਆਂ ਿਖ਼ਲਾਫ਼ ਪਰਚਾ ਦਰਜ

ਪਟਿਆਲਾ, 9 ਅਕਤੂਬਰ (ਮਨਦੀਪ ਸਿੰਘ ਖਰੋੜ)-ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਨਾਲ ਉਸ ਦੇ ਸਿਰ 'ਤੇ ਕਿਰਪਾਨ ਮਾਰਨ ਤੇ ਪੇਟ 'ਚ ਛੁਰਾ ਮਾਰਨ ਦੇ ਮਾਮਲੇ 'ਚ ਥਾਣਾ ਪਸਿਆਣਾ ਦੀ ਪੁਲਿਸ ਨੇ 15 ਅਣਪਛਾਤੇ ਵਿਅਕਤੀਆਂ ਸਮੇਤ 19 ਜਣਿਆਂ ਿਖ਼ਲਾਫ਼ ਇਰਾਦਾ ਕਤਲ ਦਾ ਪਰਚਾ ਦਰਜ ਕਰ ਲਿਆ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਦੀ ਹੁਣ ਤੱਕ ਦੀ ਕਾਰਗੁਜ਼ਾਰੀ ਜ਼ੀਰੋ-ਦੇਵ ਮਾਨ

ਭਾਦਸੋਂ, 9 ਅਕਤੂਬਰ (ਪ੍ਰਦੀਪ ਦੰਦਰਾਲ਼ਾ)-ਪੰਜਾਬ 'ਚ ਕਾਂਗਰਸ ਦੇ ਰਾਜ 'ਚ ਲੋਕ ਬੁਰੀ ਤਰ੍ਹਾਂ ਨਾਲ਼ ਦੁਖੀ ਹਨ | ਇਹ ਪ੍ਰਗਟਾਵਾ ਨਰਿੰਦਰ ਜੋਸ਼ੀ ਦੇ ਦਫ਼ਤਰ ਪੁੱਜ ਕੇ ਆਮ ਆਦਮੀ ਪਾਰਟੀ ਹਲਕਾ ਨਾਭਾ ਦੇ ਇੰਚਾਰਜ ਦੇਵ ਮਾਨ ਨੇ ਭਾਦਸੋਂ ਵਿਖੇ ਕੀਤਾ | ਉਨ੍ਹਾਂ ਕਿਹਾ ਕਿ ਇਸ ...

ਪੂਰੀ ਖ਼ਬਰ »

ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਦੀ ਕਾਰ ਸੇਵਾ ਲਈ ਹਲਕਾ ਸ਼ੁਤਰਾਣਾ ਤੋਂ ਭਾਰੀ ਗਿਣਤੀ 'ਚ ਸੰਗਤ ਜਾਵੇਗੀ-ਬੀਬੀ ਲੂੰਬਾ

ਪਾਤੜਾਂ, 9 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਗੁਰੂ ਜੀ ਦੀ ਚਰਨ ਛੋਹ ਪ੍ਰਾਪਤ ਸੁਲਤਾਨਪੁਰ ਲੋਧੀ ਵਿਖੇ ਇਤਿਹਾਸਕ ਗੁਰਧਾਮਾਂ ਦੀ ਕਾਰ ਸੇਵਾ ਚੱਲ ਰਹੀ ਹੈ | ਇਸ ਕਾਰ ਸੇਵਾ ਲਈ ਹਲਕਾ ਸ਼ੁਤਰਾਣਾ ਤੋਂ ...

ਪੂਰੀ ਖ਼ਬਰ »

ਬਹਾਦਰਗੜ੍ਹ ਸਕੂਲ ਦੇ ਪਿ੍ੰਸੀਪਲ ਸਮੇਤ 35 ਅਧਿਆਪਕ ਸਿੱਖਿਆ ਮੰਤਰੀ ਵਲੋਂ ਸਨਮਾਨਿਤ

ਬਹਾਦਰਗੜ੍ਹ, 9 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਬੀਤੇ ਦਿਨੀਂ ਪਟਿਆਲਾ ਜ਼ਿਲੇ੍ਹ ਦੇ ਅਧਿਆਪਕਾਂ ਦੇ ਸਨਮਾਨ ਸਮਾਰੋਹ ਦੌਰਾਨ ਬਹਾਦਰਗੜ੍ਹ ਸਕੂਲ ਦੇ ਪਿ੍ੰਸੀਪਲ ਅਤੇ 35 ਅਧਿਆਪਕਾਂ ਨੂੰ ਲੋਕ ਸਭਾ ਮੈਂਬਰ ਪ੍ਰਨੀਤ ਕੌਰ, ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ...

ਪੂਰੀ ਖ਼ਬਰ »

ਦੁਲੱਦੀ ਬਹੁਮੰਤਵੀ ਸਹਿਕਾਰੀ ਸਭਾ 'ਤੇ ਕਾਂਗਰਸ ਕਾਬਜ਼

ਨਾਭਾ, 9 ਅਕਤੂਬਰ (ਕਰਮਜੀਤ ਸਿੰਘ)-ਸਹਿਕਾਰੀ ਖੇਤੀਬਾੜੀ ਸੇਵਾ ਸੁਸਾਇਟੀ ਪਿੰਡ ਦੁਲੱਦੀ ਦੀ ਪ੍ਰਧਾਨਗੀ ਦੀ ਚੋਣ ਕੀਤੀ ਗਈ | ਜਿੱਥੇ ਕਾਂਗਰਸ ਦੇ ਮੈਂਬਰ ਬਹੁਮੱਤ ਨਾਲ ਕਾਬਜ਼ ਹੋਏ | ਇਸ ਚੋਣ 'ਚ ਸੀਨੀਅਰ ਕਾਂਗਰਸੀ ਆਗੂ ਗੁਰਜੰਟ ਸਿੰਘ ਦੁਲੱਦੀ ਦੇ ਭਤੀਜੇ ਸਿਕੰਦਰ ਸਿੰਘ ...

ਪੂਰੀ ਖ਼ਬਰ »

ਮਾਣਕਪੁਰ ਸਕੂਲ ਦੇ ਖਿਡਾਰੀਆਂ ਨੇ ਜ਼ੋਨਲ ਪੱਧਰੀ ਟੂਰਨਾਮੈਂਟ 'ਚ ਮਾਰੀਆਂ ਮੱਲਾਂ

ਬਨੂੜ, 9 ਅਕਤੂਬਰ (ਭੁਪਿੰਦਰ ਸਿੰਘ)-ਰਾਜਪੁਰਾ ਵਿਖੇ ਸਰਦ ਰੁੱਤ ਦੇ ਹੋਏ ਜ਼ੋਨਲ ਟੂਰਨਾਮੈਂਟ ਵਿਚ ਮਾਣਕਪੁਰ ਦੇ ਸਰਕਾਰੀ ਸੀਨੀਅਰ ਸਮਾਰਟ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਟੂਰਨਾਮੈਂਟ ਵਿਚ ਜੇਤੂ ਰਹੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਕਿਸਾਨ ਨਿਧੀ ਯੋਜਨਾ ਤਹਿਤ ਸਹਿਕਾਰੀ ਬੈਂਕ ਲਾਭਪਾਤਰੀਆਂ ਦੇ ਖਾਤੇ 'ਚ ਆਏ 6.44 ਕਰੋੜ -ਐਮ.ਡੀ. ਗੁਰਬਾਜ ਸਿੰਘ

ਪਟਿਆਲਾ, 9 ਅਕਤੂਬਰ (ਜਸਪਾਲ ਸਿੰਘ ਢਿੱਲੋਂ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਸਮੇਂ ਦੌਰਾਨ ਕਿਸਾਨਾਂ ਨੂੰ 6000 ਰੁਪਏ ਦੀ ਜੋ ਸਹਾਇਤਾ ਰਾਸ਼ੀ ਦੀ ਪ੍ਰਧਾਨ ਮੰਤਰੀ ਕਿਸਾਨ ਨਿਧੀ ਯੋਜਨਾ ਭੇਜੀ ਜਾ ਰਹੀ ਹੈ | ਇਸ ਸਬੰਧੀ ਸਹਿਕਾਰੀ ਬੈਂਕ ਦੇ ਪ੍ਰਬੰਧਕ ਨਿਰਦੇਸ਼ਕ ...

ਪੂਰੀ ਖ਼ਬਰ »

ਪ੍ਰਕਾਸ਼ ਪੂਰਬ ਨੂੰ ਸਮਰਪਿਤ ਰੈਲੀ ਕੱਢਣ ਉਪਰੰਤ ਸਫ਼ਾਈ ਮੁਹਿੰਮ ਦੀ ਕੀਤੀ ਸ਼ੁਰੂਆਤ

ਰਾਜਪੁਰਾ, 9 ਅਕਤੂਬਰ (ਜੀ.ਪੀ. ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਨਗਰ ਕੌਾਸਲ ਦੇ ਕਾਰਜਸਾਧਕ ਅਫ਼ਸਰ ਰਵਨੀਤ ਸਿੰਘ ਦੀ ਅਗਵਾਈ ਹੇਠ ਖ਼ਾਲਸਾ ਸਕੂਲ ਦੇ ਵਿਦਿਆਰਥੀਆਂ ਨਾਲ ਸ਼ਹਿਰ ਦੀ ਸੁੰਦਰਤਾ ਲਈ ਸਫ਼ਾਈ ਕਰਨ ਦੀ ਮੁਹਿੰਮ ਦੀ ...

ਪੂਰੀ ਖ਼ਬਰ »

ਭਾਦਸੋਂ ਦੇ ਦੁਸਹਿਰਾ ਸਮਾਗਮ 'ਚ ਸਾਧੂ ਸਿੰਘ ਧਰਮਸੋਤ ਨੇ ਕੀਤੀ ਸ਼ਮੂਲੀਅਤ

ਭਾਦਸੋਂ, 9 ਅਕਤੂਬਰ (ਗੁਰਬਖ਼ਸ਼ ਸਿੰਘ ਵੜੈਚ)-ਸੀਨੀਅਰ ਸੈਕੰਡਰੀ ਸਕੂਲ ਭਾਦਸੋਂ ਦੇ ਖੇਡ ਮੈਦਾਨ ਵਿਚ ਦੁਸਹਿਰੇ ਦਾ ਤਿਉਹਾਰ ਹਰ ਸਾਲ ਦੀ ਤਰ੍ਹਾਂ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਰਾਮ ਚੰਦਰ ਦੇ ਜੀਵਨ ਨਾਲ ਸਬੰਧਿਤ ਝਾਕੀਆਂ ਕੱਢ ਕੇ ਸ਼ਾਮ ਨੂੰ ਰਾਵਣ ਦੇ ...

ਪੂਰੀ ਖ਼ਬਰ »

ਪਟਿਆਲਾ-ਸੰਗਰੂਰ ਮਾਰਗ 'ਤੇ ਖੇਤਾਂ ਨੂੰ ਅੱਗ ਲਾਉਣ ਦੇ ਮਾਮਲੇ ਸਾਹਮਣੇ ਆਏ

ਪਟਿਆਲਾ, 9 ਅਕਤੂਬਰ (ਜਸਪਾਲ ਸਿੰਘ ਢਿੱਲੋਂ)-ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਸਬੰਧੀ ਕੌਮੀ ਗਰੀਨ ਟਿ੍ਬਿਊਨਲ ਨੇ ਪਿਛਲੇ ਸਮੇਂ ਤੋਂ ਸਖ਼ਤ ਆਦੇਸ਼ ਦਿੱਤੇ ਹੋਏ ਹਨ | ਇਸ ਸਬੰਧੀ ਗਰੀਨ ਟਿ੍ਬਿਊਨਲ ਨੇ ਰਾਜਾਂ ਨੂੰ ਬੁਲਾਕੇ ਇਸ ਵਿਰੁੱਧ ਸਾਰਥਿਕ ਕਦਮ ਉਠਾਉਣ ਲਈ ਆਖਿਆ ...

ਪੂਰੀ ਖ਼ਬਰ »

ਪੁਲ ਬਣਾਉਣ ਵਾਲਾ ਠੇਕੇਦਾਰ ਕੰਮ ਛੱਡ ਤੁਰਦਾ ਬਣਿਆ

ਪਟਿਆਲਾ, 9 ਅਕਤੂਬਰ (ਅ.ਸ. ਆਹਲੂਵਾਲੀਆ)-ਸਨੌਰੀ ਅੱਡਾ ਪੁਲ ਜੋ ਨਗਰ ਨਿਗਮ ਦੀਆਂ ਹੀ ਕਈ ਕਾਲੋਨੀਆਂ ਦੇ ਨਾਲ-ਨਾਲ ਦੇਵੀਗੜ੍ਹ, ਸਨੌਰ ਦੇ ਨਾਗਰਿਕਾਂ ਲਈ ਸ਼ਹਿਰ 'ਚ ਆਉਣ-ਜਾਣ ਦਾ ਸੁਰੱਖਿਅਤ ਰਸਤਾ ਸੀ, ਨੂੰ ਤੋੜ ਕੇ ਬਣਾਉਣ 'ਚ ਹੋ ਰਹੀ ਦੇਰੀ ਨੇ ਵਿਰੋਧੀਆਂ ਨੂੰ ਵੀ ਸਰਕਾਰ ...

ਪੂਰੀ ਖ਼ਬਰ »

ਨਗਰ ਕੌਾਸਲ ਨਾਭਾ ਦੇ ਸਾਬਕਾ ਪ੍ਰਧਾਨ ਗੁਰਸੇਵਕ ਸਿੰਘ ਗੋਲੂ ਨੂੰ ਸਦਮਾ-ਪਿਤਾ ਸਵਰਗਵਾਸ

ਨਾਭਾ, 9 ਅਕਤੂਬਰ (ਕਰਮਜੀਤ ਸਿੰਘ, ਅਮਨਦੀਪ ਸਿੰਘ ਲਵਲੀ)-ਨਗਰ ਕੌਾਸਲ ਨਾਭਾ ਦੇ ਸਾਬਕਾ ਪ੍ਰਧਾਨ ਅਤੇ ਮਾਲਵਾ ਜ਼ੋਨ ਦੋ ਦੇ ਐੱਸ.ਓ. ਆਈ. ਪ੍ਰਧਾਨ ਗੁਰਸੇਵਕ ਸਿੰਘ ਗੋਲੂ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਡਾ. ਕਰਨੈਲ ਸਿੰਘ ਸੰਖੇਪ ਬਿਮਾਰੀ ...

ਪੂਰੀ ਖ਼ਬਰ »

ਪੰਜਾਬ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਪ੍ਰਮੁੱਖ ਸਕੱਤਰ ਵਲੋਂ ਸੁਪਰ ਸਪੈਸ਼ਲਿਸਟ ਬਲਾਕ ਦਾ ਦੌਰਾ

ਪਟਿਆਲਾ, 9 ਅਕਤੂਬਰ (ਮਨਦੀਪ ਸਿੰਘ ਖਰੋੜ)-ਪੰਜਾਬ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ ਅੱਜ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਸੁਪਰ ਸਪੈਸ਼ਲਿਸਟ ਬਲਾਕ 'ਚ ਚੱਲ ਰਹੇ ਕਾਰਜਾਂ ਦਾ ਮੁਆਇਨਾ ਕਰਨ ਲਈ ਪਟਿਆਲਾ ਪੁੱਜੇ | ਇਸ ਦੌਰਾਨ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ 'ਪੰਜਾਬੀ ਨਾਵਲ ਦਾ ਵਿਧਾਗਤ ਪਰਿਪੇਖ' ਵਿਸ਼ੇ 'ਤੇ ਸੈਮੀਨਾਰ

ਪਟਿਆਲਾ, 9 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬੀ ਸਾਹਿਤ ਅਧਿਐਨ ਵਿਭਾਗ ਵਲੋਂ ਇਕ ਦਿਨਾ ਸੈਮੀਨਾਰ 'ਪੰਜਾਬੀ ਨਾਵਲ : ਵਿਧਾਗਤ ਪਰਿਪੇਖ' ਵਿਸ਼ੇ 'ਤੇ ਕਰਵਾਇਆ ਗਿਆ | ਇਸ ਮੌਕੇ ਪ੍ਰਧਾਨਗੀ ਭਾਸ਼ਣ ਦਿੰਦਿਆਂ ਡੀਨ ਅਕਾਦਮਿਕ ...

ਪੂਰੀ ਖ਼ਬਰ »

ਮੋਦੀ ਕਾਲਜ ਦੇ ਗੱਭਰੂਆਂ ਨੇ ਜਿੱਤੀ ਪੰਜਾਬੀ ਯੂਨੀਵਰਸਿਟੀ ਕਿ੍ਕਟ ਚੈਂਪੀਅਨਸ਼ਿਪ

ਪਟਿਆਲਾ, 9 ਅਕਤੂਬਰ (ਚਹਿਲ)-ਕਿ੍ਕਟ ਹੱਬ ਤੇ ਫੋਕਲ ਪੁਆਇੰਟ ਪਟਿਆਲਾ ਵਿਖੇ ਸੰਪੰਨ ਹੋਏ ਪੰਜਾਬੀ ਯੂਨੀਵਰਸਿਟੀ ਅੰਤਰ-ਕਾਲਜ ਕਿ੍ਕਟ ਟੂਰਨਾਮੈਂਟ ਦੇ ਫਾਈਨਲ ਮੁਕਾਬਲੇ ਵਿਚ ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਦੀ ਟੀਮ ਨੇ ਸਰਕਾਰੀ ਰਜਿੰਦਰਾ ਕਾਲਜ, ਬਠਿੰਡਾ ਨੂੰ ...

ਪੂਰੀ ਖ਼ਬਰ »

ਖੇਤਰੀ ਯੁਵਕ ਮੇਲਾ ਕੱਲ੍ਹ ਤੋਂ

ਪਟਿਆਲਾ, 9 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਪੰਜਾਬੀ ਯੂਨੀਵਰਸਿਟੀ ਵਲੋਂ ਕਰਵਾਇਆ ਜਾਂਦਾ ਪਟਿਆਲਾ ਜੋਨ ਦਾ ਖੇਤਰੀ ਯੁਵਕ ਮੇਲਾ ਇਸ ਵਾਰ ਖ਼ਾਲਸਾ ਕਾਲਜ ਪਟਿਆਲਾ ਚ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਖ਼ਾਲਸਾ ਕਾਲਜ ਦੇ ਪਿੰ੍ਰਸੀਪਲ ਡਾ. ਧਰਮਿੰਦਰ ਸਿੰਘ ...

ਪੂਰੀ ਖ਼ਬਰ »

ਸ਼ਹਿਰ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਨਗਰ ਕੌਾਸਲ ਵਚਨਬੱਧ ਹੈ-ਸ਼ੈਂਟੀ

ਨਾਭਾ, 9 ਅਕਤੂਬਰ (ਕਰਮਜੀਤ ਸਿੰਘ)-ਸ਼ਹਿਰ ਦੀਆਂ ਬੁਨਿਆਦੀ ਸਮੱਸਿਆਵਾਂ ਜਿਵੇਂ ਨਵੀਆਂ ਸੜਕਾਂ ਬਣਾਉਣਾ, ਸ਼ਹਿਰ ਵਿਚ ਸਫ਼ਾਈ ਦਾ ਮਜ਼ਬੂਤ ਪ੍ਰਬੰਧ ਅਤੇ ਸਟਰੀਟ ਲਾਈਟਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਨਗਰ ਕੌਾਸਲ ਵਚਨਬੱਧ ਹੈ | ਇਹ ਗੱਲ ਨਗਰ ਕੌਾਸਲ ਪ੍ਰਧਾਨ ...

ਪੂਰੀ ਖ਼ਬਰ »

ਪੂਟਾ ਵਲੋਂ ਡੀ.ਏ. ਦੀਆਂ ਕਿਸ਼ਤਾਂ ਤੇ ਬਕਾਏ ਤੁਰੰਤ ਦਿੱਤੇ ਜਾਣ ਦੀ ਮੰਗ

ਪਟਿਆਲਾ, 9 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਪੰਜਾਬੀ ਯੂਨੀਵਰਸਿਟੀ ਟੀਚਰ ਐਸੋਸੀਏਸ਼ਨ (ਪੂਟਾ) ਦੀ ਬੈਠਕ ਹੋਈ | ਜਿਸ ਵਿਚ ਅਧਿਆਪਕਾ ਦੀਆਂ ਸਮੱਸਿਆਵਾਂ ਬਾਰੇ ਵਿਚਾਰਾਂ ਕੀਤੀਆਂ ਗਈਆਂ | ਪੂਟਾ ਦੇ ਪ੍ਰਧਾਨ ਡਾ. ਜਸਵਿੰਦਰ ...

ਪੂਰੀ ਖ਼ਬਰ »

ਨਗਰ ਕੌਾਸਲ ਨੇ 9 ਪਰਿਵਾਰਾਂ ਨੂੰ ਮਕਾਨ ਬਣਾਉਣ ਲਈ ਰਾਸ਼ੀ ਦੇ ਦਸਤਾਵੇਜ਼ ਵੰਡੇ

ਬਨੂੜ, 9 ਅਕਤੂਬਰ (ਭੁਪਿੰਦਰ ਸਿੰਘ)-ਬਿਨਾਂ ਛੱਤ ਅਤੇ ਕੱਚੇ ਮਕਾਨਾਂ ਵਾਲੇ ਪਰਿਵਾਰਾਂ ਨੂੰ ਪੱਕੇ ਮਕਾਨ ਬਣਾਉਣ ਦੀ ਯੋਜਨਾ ਅਧੀਨ ਨਗਰ ਕੌਾਸਲ ਬਨੂੜ ਵਲੋਂ 9 ਪਰਿਵਾਰਾਂ ਨੂੰ 3 ਲੱਖ 90 ਹਜ਼ਾਰ ਦੀ ਰਾਸ਼ੀ ਦੇ ਦਸਤਾਵੇਜ਼ ਸੌਾਪੇ ਗਏ | ਕੌਾਸਲ ਦੇ ਅਹਾਤੇ ਵਿਚ ਹੋਏ ਸਮਾਗਮ ...

ਪੂਰੀ ਖ਼ਬਰ »

ਪੀ.ਆਰ.ਟੀ.ਸੀ. ਵਰਕਸ਼ਾਪ ਤੋਂ ਸਨੌਰੀ ਅੱਡੇ ਤੱਕ ਸੜਕ ਬਣਾਉਣ ਦਾ ਕੰਮ ਆਰੰਭ- ਮੇਅਰ

ਪਟਿਆਲਾ, 9 ਅਕਤੂਬਰ (ਅ.ਸ. ਆਹਲੂਵਾਲੀਆ)-ਪੀ.ਆਰ.ਟੀ.ਸੀ. ਵਰਕਸ਼ਾਪ ਤੋਂ ਸਨੌਰੀ ਅੱਡੇ ਤੱਕ 1.75 ਕਿਲੋਮੀਟਰ ਸੜਕ ਨੂੰ 2 ਕਰੋੜ 94 ਲੱਖ ਰੁਪਏ ਖ਼ਰਚ ਕੇ ਬਣਵਾਉਣ ਲਈ ਕਾਗਜ਼ੀ ਕਾਰਵਾਈ ਪੂਰੀ ਕਰ ਲਈ ਗਈ ਹੈ | ਪਿਛਲੇ 11 ਸਾਲਾਂ ਤੋਂ ਇਸ ਸੜਕ 'ਤੇ ਸੀਵਰੇਜ ਬਲਾਕ ਰਹਿਣ ਦੀ ਸਮੱਸਿਆ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਣੇ ਤਿੰਨ ਕਾਬੂ

ਰਾਜਪੁਰਾ, 9 ਅਕਤੂਬਰ (ਰਣਜੀਤ ਸਿੰਘ, ਜੀ.ਪੀ. ਸਿੰਘ)-ਗੰਡਾ ਖੇੜੀ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਨਸ਼ੀਲੇ ਪਦਾਰਥ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਥਾਣੇਦਾਰ ਦਲਜੀਤ ਸਿੰਘ ਸਮੇਤ ਪੁਲਿਸ ਪਾਰਟੀ ਪਿੰਡ ਭੱਦਕ ਮੋੜ ਨੇੜੇ ...

ਪੂਰੀ ਖ਼ਬਰ »

ਗੱਜੂਮਾਜਰਾ 'ਚ ਭਗਵਾਨ ਵਾਲਮੀਕਿ ਮੂਰਤੀ ਸਥਾਪਨਾ ਕਰਵਾਈ

ਸਮਾਣਾ, 9 ਅਕਤੂਬਰ (ਗੁਰਦੀਪ ਸ਼ਰਮਾ)-ਨੇੜਲੇ ਪਿੰਡ ਗੱਜੂਮਾਜਰਾ ਵਿਖੇ ਭਗਵਾਨ ਵਾਲਮੀਕ ਵੈੱਲਫੇਅਰ ਸੁਸਾਇਟੀ ਯੂਨਿਟ ਪੰਜਾਬ ਵਲੋਂ ਭਗਵਾਨ ਵਾਲਮੀਕ ਦੀ ਮੂਰਤੀ ਸਥਾਪਨਾ ਕਰਵਾਈ ਗਈ | ਇਸ ਮੌਕੇ ਮੁੱਖ ਮਹਿਮਾਨ ਵਜੋਂ ਵਿਧਾਇਕ ਰਜਿੰਦਰ ਸਿੰਘ ਅਤੇ ਪੀ.ਏ. ਮੇਜਰ ਸਿੰਘ ...

ਪੂਰੀ ਖ਼ਬਰ »

ਸਹਿ ਅਕਾਦਮਿਕ ਮੁਕਾਬਲਿਆਂ 'ਚ ਭਾਈ ਰਾਮ ਕਿਸ਼ਨ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ 9 ਤਗਮੇ

ਪਟਿਆਲਾ, 9 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਗਏ ਸਹਿ ਅਕਾਦਮਿਕ ਵਿੱਦਿਅਕ ਮੁਕਾਬਲੇ ਵਿਚ ਭਾਈ ਰਾਮ ਕਿਸ਼ਨ ਗੁਰਮਤਿ ਪਬਲਿਕ ਸੀ.ਸੈ. ਸਕੂਲ ਦੇ ਵਿਦਿਆਰਥੀਆਂ ਨੇ 9 ਤਗਮੇ ਜਿੱਤੇ | ਜਿਸ ਵਿਚ ਭਾਸ਼ਣ ਪ੍ਰਤੀਯੋਗਤਾ ਵਿਚ ...

ਪੂਰੀ ਖ਼ਬਰ »

ਆੜ੍ਹਤੀਆਂ ਤੇ ਸ਼ੈਲਰ ਮਾਲਕਾਂ ਦੀ ਹੜਤਾਲ ਕਾਰਨ ਮੰਡੀ 'ਚ ਲੱਗੇ ਬੋਰੀਆਂ ਦੇ ਅੰਬਾਰ

ਰਾਜਪੁਰਾ, 9 ਅਕਤੂਬਰ (ਰਣਜੀਤ ਸਿੰਘ)-ਇੱਥੋਂ ਦੀ ਅਨਾਜ ਮੰਡੀ ਵਿਚ ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਦੀ ਹੜਤਾਲ ਕਾਰਨ ਅਨਾਜ ਮੰਡੀ ਵਿਚ ਕਿਸਾਨਾਂ ਦਾ ਸੋਨਾ ਰੁਲਦਾ ਵਿਖਾਈ ਦੇ ਰਿਹਾ ਹੈ | ਜਿਸ ਕਾਰਨ ਕਿਸਾਨਾਂ ਦੇ ਚਿਹਰਿਆਂ ਤੋਂ ਰੌਣਕ ਗ਼ਾਇਬ ਹੈ | ਮੰਡੀ ਵਿਚ 1,22,780 ਕੁਇੰਟਲ ਝੋਨਾ ਅਣਵਿਕਿਆ ਪਿਆ ਹੈ | ਜਾਣਕਾਰੀ ਮੁਤਾਬਿਕ ਅਨਾਜ ਮੰਡੀ ਵਿਚ ਝੋਨੇ ਦੀ ਲਿਫ਼ਟਿੰਗ ਨਾ ਹੋਣ ਕਾਰਨ ਅਤੇ ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਦੀ ਹੜਤਾਲ ਕਾਰਨ ਮੰਡੀ ਵਿਚ ਝੋਨੇ ਦੀਆਂ ਬੋਰੀਆਂ ਦੇ ਅੰਬਾਰ ਲੱਗ ਗਏ ਹਨ | ਆੜ੍ਹਤੀ ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਮੇਜਰ ਸਿੰਘ ਲਹਿਲ ਨੇ ਦਸਿਆ ਕਿ ਅੱਜ ਤੋਂ ਆੜ੍ਹਤੀਆਂ ਨੇ ਕੰਡਾ ਲਾਉਣਾ ਬੰਦ ਕਰ ਦਿਤਾ ਹੈ | ਜਿਸ ਕਾਰਨ ਕੋਈ ਵੀ ਆੜ੍ਹਤੀ ਫਸਲ ਦੀ ਤੁਲਾਈ ਨਹੀਂ ਕਰ ਰਿਹਾ ਹੈ | ਅੱਜ ਮੰਡੀ ਵਿਚ ਸਿਰਫ਼ ਬਾਸਮਤੀ ਹੀ ਵਿਕ ਰਹੀ ਹੈ ਅਤੇ ਇਸ ਦੀ ਹੀ ਤੁਲਾਈ ਹੋ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਕੱਲ੍ਹ ਤੋਂ ਇਸ ਖ਼ਰੀਦ ਮੂਹਰੇ ਵੀ ਹੜਤਾਲ਼ੀਆਂ ਬੈਰੀਕੇਡ ਲਾ ਕੇ ਇਹ ਕੰਮ ਵੀ ਬੰਦ ਕਰ ਦਿਤਾ ਜਾਵੇਗਾ | ਇਸ ਦੇ ਨਾਲ ਹੀ ਮੰਡੀ ਵਿਚ ਆਏ ਕਿਸਾਨਾਂ ਗੁਰਮੁਖ ਸਿੰਘ, ਨਿਸ਼ਾਨ ਸਿੰਘ, ਨਛੱਤਰ ਸਿੰਘ, ਗੁਲਾਬ ਸਿੰਘ, ਭੋਲਾ ਸਿੰਘ ਅਤੇ ਹੋਰਨਾਂ ਨੇ ਦੱਸਿਆ ਕਿ ਉਹ ਆਪਣੀ ਕਾਫੀ ਜ਼ਿਆਦਾ ਫਸਲ ਅੰਬਾਲਾ ਜਾ ਕੇ ਵੇਚ ਕੇ ਆਏ ਹਨ | ਉਨ੍ਹਾਂ ਨੇ ਦੱਸਿਆ ਕਿ ਅੰਬਾਲਾ ਸ਼ਹਿਰ ਵਿਚ ਝੋਨੇ ਦੀ ਖ਼ਰੀਦ ਨਾਲ ਦੀ ਨਾਲ ਹੋ ਕੇ ਪੈਸੇ ਵੀ ਨਗਦ ਮਿਲ ਜਾਂਦੇ ਹਨ | ਇਸ ਦੇ ਨਾਲ ਜਿੱਥੇ ਮਾਰਕੀਟ ਕਮੇਟੀ ਨੂੰ ਫ਼ੀਸ ਦਾ ਨੁਕਸਾਨ ਹੋ ਰਿਹਾ ਹੈ ਉੱਥੇ ਹੀ ਕਿਸਾਨਾਂ ਦੀ ਦੂਰ-ਦੁਰਾਡੇ ਜਾਣ ਕਾਰਨ ਤੇਲ ਅਤੇ ਸਮੇਂ ਦੀ ਬਰਬਾਦੀ ਹੋ ਰਹੀ ਹੈ ਅਤੇ ਸਰਕਾਰ ਨੂੰ ਵੀ ਘਾਟਾ ਪੈ ਰਿਹਾ ਹੈ | ਇਸ ਸਬੰਧੀ ਮਾਰਕੀਟ ਕਮੇਟੀ ਦੇ ਸੁਪਰਡੈਂਟ ਗੁਰਦੀਪ ਸਿੰਘ ਨੇ ਦੱਸਿਆ ਕਿ ਅੱਜ ਤੱਕ ਮੰਡੀ ਵਿਚ 1,64,850 ਕੁਇੰਟਲ ਕਣਕ ਆਈ ਹੈ | ਜਿਸ ਵਿਚੋਂ 42070 ਕਵਿੰਟਲ ਦੀ ਖ਼ਰੀਦ ਹੋ ਚੁੱਕੀ ਹੈ | ਮੰਡੀ ਵਿਚ 1,22,780 ਕੁਇੰਟਲ ਅਣਵਿਕੀ ਪਈ ਹੈ |


ਖ਼ਬਰ ਸ਼ੇਅਰ ਕਰੋ

ਸ਼ੁਤਰਾਣਾ ਵਿਖੇ ਭਾਖੜਾ ਨਹਿਰ ਦੀ ਹਾਲਤ ਖਸਤਾ

ਸ਼ੁਤਰਾਣਾ, 9 ਅਕਤੂਬਰ (ਬਲਦੇਵ ਸਿੰਘ ਮਹਿਰੋਕ)-ਸਥਾਨਕ ਕਸਬੇ ਵਿਖੇ ਭਾਖੜਾ ਨਹਿਰ (ਬੀ.ਐਮ.ਐਲ.) ਉੱਪਰ ਬਣਿਆ ਹੋਇਆ ਅਤਿ ਖਸਤਾ ਹਾਲਤ ਪੁਲ਼ ਕਦੇ ਵੀ ਟੁੱਟ ਕੇ ਕੋਈ ਭਿਆਨਕ ਹਾਦਸਾ ਵਾਪਰ ਸਕਦਾ ਹੈ ਪਰ ਕੰੁਭਕਰਨੀ ਨੀਂਦੇ ਸੁੱਤਾ ਸਬੰਧਿਤ ਵਿਭਾਗ ਤੇ ਪ੍ਰਸ਼ਾਸਨ ਪੂਰੀ ...

ਪੂਰੀ ਖ਼ਬਰ »

ਅਨਾਜ ਮੰਡੀ ਤੇ ਦੋ ਕਾਲੋਨੀਆਂ ਸਮੇਤ ਗੁਦਾਮਾਂ ਨੂੰ ਜੋੜਨ ਵਾਲੀ ਸੜਕ ਉੱਤੇ ਟੁੱਟਿਆ ਸੀਵਰੇਜ ਦਾ ਮੈਨ ਹੋਲ

ਬਨੂੜ, 9 ਅਕਤੂਬਰ (ਭੁਪਿੰਦਰ ਸਿੰਘ)-ਸ਼ਹਿਰ ਦੇ ਵਾਰਡ ਨੰ: 12 ਵਿਖੇ ਅਨਾਜ ਮੰਡੀ ਦੇ ਮੁੱਖ ਗੇਟ ਸਾਹਮਣੇ ਸੜਕ ਵਿਚਾਲੇ ਟੁੱਟਿਆ ਮੇਨ ਹੋਲ ਕਿਸੇ ਵੱਡੇ ਹਾਦਸੇ ਦੀ ਉਡੀਕ 'ਚ ਹੈ | ਜਿਸ ਪ੍ਰਤੀ ਨਾ ਅਜੇ ਤਕ ਕੌਾਸਲ ਨੇ ਕੁਝ ਕੀਤਾ ਤੇ ਨਾ ਹੀ ਸੀਵਰੇਜ ਬੋਰਡ ਦੇ ਕਿਸੇ ਅਧਿਕਾਰੀ ਦੀ ...

ਪੂਰੀ ਖ਼ਬਰ »

20 ਸਾਲਾ ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਿਖ਼ਲਾਫ਼ ਕੇਸ ਦਰਜ

ਪਟਿਆਲਾ, 9 ਅਕਤੂਬਰ (ਮਨਦੀਪ ਸਿੰਘ ਖਰੋੜ)-ਇੱਥੋਂ ਦੇ ਇਕ ਪਿੰਡ ਦੀ ਰਹਿਣ ਵਾਲੀ 20 ਸਾਲਾ ਲੜਕੀ 8 ਅਕਤੂਬਰ ਵਾਲੇ ਦਿਨ ਰਾਤੀ 11 ਵਜੇ ਦੇ ਕਰੀਬ ਜਾਗਰਨ ਤੋਂ ਵਾਪਸ ਆਪਣੇ ਘਰ ਆ ਰਹੀ ਸੀ, ਇਸੇ ਦੌਰਾਨ ਪਹਿਲਾਂ ਹੀ ਰਸਤੇ 'ਚ ਖੜ੍ਹੇ ਇਕ ਵਿਅਕਤੀ ਲੜਕੀ ਨੂੰ ਰੋਕ ਕੇ ਉਸ ਨਾਲ ...

ਪੂਰੀ ਖ਼ਬਰ »

ਸਰਕਾਰ ਸ਼ੈਲਰ ਵਾਲਿਆਂ ਦਾ ਮਸਲਾ ਜਲਦੀ ਹੱਲ ਕਰ ਕੇ ਕਿਸਾਨਾਂ ਨੂੰ ਰਾਹਤ ਪਹੁੰਚਾਵੇ-ਚੰਦੂਮਾਜਰਾ

ਦੇਵੀਗੜ੍ਹ, 9 ਅਕਤੂਬਰ (ਮੁਖ਼ਤਿਆਰ ਸਿੰਘ ਨੌਗਾਵਾਂ)-ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਝੋਨੇ ਦੇ ਸੀਜ਼ਨ ਦੌਰਾਨ ਆੜ੍ਹਤੀਆਂ ਅਤੇ ਸ਼ੈਲਰ ਵਾਲਿਆਂ ਲਈ ਕੋਈ ਚੰਗੀ ਪਾਲਿਸੀ ਨਾ ਬਣਾਏ ਜਾਣ ਕਰਕੇ ਕਿਸਾਨ, ਆੜ੍ਹਤੀਏ ਅਤੇ ਸ਼ੈਲਰਾਂ ਵਾਲੇ ਕਸੂਤੀ ਸਥਿਤੀ ਵਿਚ ਫਸੇ ਹੋਏ ਹਨ, ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਵਲੋਂ ਨੈਸ਼ਨਲ ਐਗਰੀ ਫੂਡ ਬਾਇਓਟੈਕਨਾਲੋੋਜੀ ਇੰਸਟੀਚਿਊਟ ਦਾ ਇਕ ਦਿਨਾ ਵਿੱਦਿਅਕ ਦੌਰਾ

ਪਟਿਆਲਾ, 9 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਪਟਿਆਲਾ ਦੇ ਫਿਜ਼ਿਕਸ ਅਤੇ ਕੈਮਿਸਟਰੀ ਵਿਭਾਗ ਵੱਲੋਂ ਨੈਸ਼ਨਲ ਐਗਰੀ ਫੂਡ ਬਾਇਓਟੈਕਨਾਲੋੋਜੀ ਇੰਸਟੀਚਿਊਟ ਮੋਹਾਲੀ ਦੀ ਲੈਬ ਦਾ ਇਕ ਦਿਨਾ ਵਿੱਦਿਅਕ ਦੌਰਾ ਕੀਤਾ ਗਿਆ | ਇਸ ਦੌਰਾ ਦੌਰਾਨ ਲਗਪਗ 40 ...

ਪੂਰੀ ਖ਼ਬਰ »

ਕਬੱਡੀ 'ਚ ਜ਼ਿਲੇ੍ਹ ਦੀ ਲੜਕੀਆਂ ਬਣੀਆਂ ਪੰਜਾਬ ਚੈਂਪੀਅਨ

ਪਟਿਆਲਾ, 9 ਅਕਤੂਬਰ (ਚਹਿਲ)-ਖੇਡ ਵਿਭਾਗ ਦੇ ਕੋਚ ਗੁਰਪ੍ਰੀਤ ਸਿੰਘ ਤੇ ਸੁਖਪਾਲ ਪਾਲੀ ਅਜਨੌਦਾ ਦੀ ਸਿਖਲਾਈ ਯਾਫ਼ਤਾ ਪਟਿਆਲਾ ਜ਼ਿਲੇ੍ਹ ਦੀਆਂ ਲੜਕੀਆਂ ਦੀ ਟੀਮ ਨੇ ਪੰਜਾਬ ਸਕੂਲ ਖੇਡਾਂ ਦੇ ਅੰਡਰ-19 ਮੁਕਾਬਲਿਆਂ 'ਚ ਸੋਨ ਤਗਮਾ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ | ...

ਪੂਰੀ ਖ਼ਬਰ »

ਪਹਿਰ ਖ਼ੁਰਦ ਦੇ ਕਿਸਾਨਾਂ ਨੇ ਪਰਾਲੀ ਨੂੰ ਅੱਗ ਨਾ ਲਗਾ ਕੇ ਕਣਕ ਦੀ ਕੀਤੀ ਸਿੱਧੀ ਬਿਜਾਈ

ਰਾਜਪੁਰਾ, 9 ਅਕਤੂਬਰ (ਜੀ.ਪੀ. ਸਿੰਘ)-ਨੇੜਲੇ ਪਿੰਡ ਪਹਿਰ ਖ਼ੁਰਦ 'ਚ ਅਗਾਂਹਵਧੂ ਸੋਚ ਵਾਲੇ ਕਿਸਾਨ ਵਲੋਂ ਆਪਣੇ ਝੋਨੇ ਦੇ ਖੇਤਾਂ 'ਚ ਪਰਾਲੀ ਨੂੰ ਅੱਗ ਨਾ ਲਗਾ ਕੇ ਕਣਕ ਦੀ ਅਗੇਤੀ ਸਿੱਧੀ ਬਿਜਾਈ ਕਰਕੇ ਇਕ ਵਧੀਆ ਮਿਸਾਲ ਦਿੰਦਿਆਂ ਇਲਾਕੇ ਦੇ ਕਿਸਾਨਾਂ ਲਈ ...

ਪੂਰੀ ਖ਼ਬਰ »

ਨਵੀਆਂ ਨੀਤੀਆਂ ਸਰਕਾਰ ਦੀ ਬਦਨੀਤ ਹੋਈ ਨੀਤ 'ਤੇ ਲਾ ਰਹੀਆਂ ਨੇ ਮੋਹਰ-ਪ੍ਰਧਾਨ ਗੁਰਦੀਪ ਸਿੰਘ ਚੀਮਾ

ਰਾਜਪੁਰਾ, 9 ਅਕਤੂਬਰ (ਰਣਜੀਤ ਸਿੰਘ)-ਪੰਜਾਬ ਸਰਕਾਰ ਦੀਆਂ ਨਵੀਆਂ ਨੀਤੀਆਂ ਕਾਰਨ ਸ਼ੈਲਰ ਉਦਯੋਗ ਉੱਜੜਨ ਕਿਨਾਰੇ ਪੁੱਜ ਗਿਆ ਹੈ ਅਤੇ ਇਹ ਨੀਤੀਆਂ ਸਰਕਾਰ ਦੀ ਮਾੜੀ ਨੀਤ 'ਤੇ ਮੋਹਰ ਲਾ ਰਹੀਆਂ ਹਨ ਅਤੇ ਸ਼ੈਲਰ ਮਾਲਕਾਂ ਨੂੰ ਕਿਸੇ ਵੀ ਕੀਮਤ 'ਤੇ ਮਨਜ਼ੂਰ ਨਹੀਂ ਹਨ | ਇਹ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX