ਤਾਜਾ ਖ਼ਬਰਾਂ


ਕਾਲੇ ਪੀਲੀਏ ਕਾਰਨ ਵਿਅਕਤੀ ਦੀ ਮੌਤ
. . .  10 minutes ago
ਲੌਂਗੋਵਾਲ, 10 ਦਸੰਬਰ (ਸ. ਸ. ਖੰਨਾ)- ਸਥਾਨਕ ਕਸਬੇ ਅੰਦਰ ਅੱਜ ਮਾਹੌਲ ਉਦੋਂ ਗ਼ਮਗੀਨ ਹੋ ਗਿਆ, ਜਦੋਂ ਪਤਾ ਲੱਗਾ ਕਿ ਨਗਰ ਕੌਂਸਲ ਦੇ ਸਾਬਕਾ ਮੀਤ ਪ੍ਰਧਾਨ ਕ੍ਰਿਪਾਲ ਸਿੰਘ ਗੇਹਲਾ ਦੇ ਸਪੁੱਤਰ ਕਾਕਾ ਹਰਵਿੰਦਰ ਸਿੰਘ...
ਦਿੱਲੀ ਅਗਨੀਕਾਂਡ 'ਤੇ ਦਾਇਰ ਪਟੀਸ਼ਨ ਹਾਈਕੋਰਟ ਵਲੋਂ ਖ਼ਾਰਜ
. . .  16 minutes ago
ਨਵੀਂ ਦਿੱਲੀ, 10 ਦਸੰਬਰ- ਦਿੱਲੀ ਹਾਈਕੋਰਟ ਨੇ ਆਜ਼ਾਦ ਮੰਡੀ ਅਗਨੀਕਾਂਡ ਦੀ ਨਿਆਇਕ ਜਾਂਚ ਅਤੇ ਸੀ. ਬੀ. ਆਈ. ਨੂੰ ਮਾਮਲਾ ਸੌਂਪਣ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਖ਼ਾਰਜ...
ਫ਼ਾਰੂਕ ਅਬਦੁੱਲਾ ਨੂੰ ਹਿਰਾਸਤ 'ਚ ਰੱਖਣ 'ਤੇ ਬੋਲੇ ਸ਼ਾਹ- ਕਾਂਗਰਸ ਨੇ ਸ਼ੇਖ਼ ਅਬਦੁੱਲਾ ਨੂੰ 11 ਸਾਲ ਤੱਕ ਜੇਲ੍ਹ 'ਚ ਰੱਖਿਆ
. . .  42 minutes ago
ਨਵੀਂ ਦਿੱਲੀ, 10 ਦਸੰਬਰ- ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ ਨੇ ਜੰਮੂ-ਕਸ਼ਮੀਰ ਦੇ ਮੁੱਦੇ 'ਤੇ ਲੋਕ ਸਭਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਵਾਲ ਪੁੱਛਦਿਆਂ ਕਿਹਾ ਕਿ ਲੱਗਦਾ ਹੈ ਕਿ ਕਸ਼ਮੀਰ 'ਚ ਰਾਮ ਰਾਜ ਆ...
ਆਪਸੀ ਝਗੜੇ ਦੌਰਾਨ ਗੋਲੀ ਚੱਲਣ ਕਾਰਨ ਸੀ. ਆਰ. ਪੀ. ਐੱਫ. ਦੇ ਦੋ ਜਵਾਨਾਂ ਦੀ ਮੌਤ
. . .  about 1 hour ago
ਰਾਂਚੀ, 10 ਦਸੰਬਰ- ਝਾਰਖੰਡ 'ਚ ਆਪਸੀ ਝਗੜੇ ਤੋਂ ਬਾਅਦ ਹੋਈ ਗੋਲੀਬਾਰੀ 'ਚ ਇੱਕ ਅਧਿਕਾਰੀ ਸਣੇ ਸੀ. ਆਰ. ਪੀ. ਐੱਫ. ਦੇ ਦੋ ਜਵਾਨਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ...
ਆਰਮੀ ਕੈਂਪ 'ਚੋਂ ਰਫ਼ਲਾਂ ਅਤੇ ਕਾਰਤੂਸ ਚੋਰੀ ਕਰਕੇ ਫ਼ਰਾਰ ਹੋਇਆ ਫੌਜੀ ਹਰਪ੍ਰੀਤ ਟਾਂਡਾ ਪੁਲਿਸ ਵਲੋਂ ਕਾਬੂ
. . .  about 1 hour ago
ਟਾਂਡਾ ਉੜਮੁੜ, 10 ਦਸੰਬਰ (ਦੀਪਕ ਬਹਿਲ)- ਮੱਧ ਪ੍ਰਦੇਸ਼ ਦੇ ਪੰਚਮੜੀ ਆਰਮੀ ਟਰੇਨਿੰਗ ਕੈਂਪ 'ਚੋਂ ਦੋ ਰਫ਼ਲਾਂ ਅਤੇ 70 ਕਾਰਤੂਸ ਚੋਰੀ ਕਰਕੇ ਫ਼ਰਾਰ ਹੋਏ ਫੌਜੀ ਹਰਪ੍ਰੀਤ ਸਿੰਘ ਨੂੰ ਟਾਂਡਾ ਪੁਲਿਸ ਅਤੇ ਖ਼ੁਫ਼ੀਆ ਏਜੰਸੀਆਂ...
ਅੰਟਾਰਕਟਿਕਾ ਜਾ ਰਿਹਾ ਚਿੱਲੀ ਹਵਾਈ ਫੌਜ ਦਾ ਜਹਾਜ਼ ਹੋਇਆ ਲਾਪਤਾ, 38 ਲੋਕ ਸਨ ਸਵਾਰ
. . .  about 1 hour ago
ਸੈਂਟੀਆਗੋ, 10 ਦਸੰਬਰ- ਦੱਖਣੀ ਅਮਰੀਕੀ ਦੇਸ਼ ਚਿੱਲੀ 'ਚ ਹਵਾਈ ਫੌਜ ਦੇ ਇੱਕ ਜਹਾਜ਼ ਦੇ ਲਾਪਤਾ ਹੋਣ ਦੀ ਖ਼ਬਰ ਮਿਲੀ ਹੈ। ਚਿੱਲੀ ਦੀ ਹਵਾਈ ਫੌਜ ਮੁਤਾਬਕ ਇਸ ਜਹਾਜ਼ 'ਚ 38 ਲੋਕ ਸਵਾਰ...
ਦਿੱਲੀ 'ਚ ਫ਼ਰਨੀਚਰ ਮਾਰਕੀਟ 'ਚ ਲੱਗੀ ਅੱਗ
. . .  about 2 hours ago
ਨਵੀਂ ਦਿੱਲੀ, 10 ਦਸੰਬਰ- ਰਾਜਧਾਨੀ ਦਿੱਲੀ ਦੇ ਕਿਰਾੜੀ 'ਚ ਫ਼ਰਨੀਚਰ ਮਾਰਕੀਟ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਅੱਗ 'ਤੇ ਕਾਬੂ ਪਾਉਣ ਲਈ...
ਕੱਲ੍ਹ ਰਾਜ ਸਭਾ 'ਚ ਪੇਸ਼ ਕੀਤਾ ਜਾ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  about 2 hours ago
ਨਵੀਂ ਦਿੱਲੀ, 10 ਦਸੰਬਰ- ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਨਾਗਰਿਕਤਾ ਸੋਧ ਬਿੱਲ 2019 ਕੱਲ੍ਹ...
ਸੰਘਣੀ ਧੁੰਦ ਕਾਰਨ ਆਮ ਜਨ ਜੀਵਨ ਪ੍ਰਭਾਵਿਤ
. . .  about 2 hours ago
ਢਿਲਵਾਂ, 10 ਦਸੰਬਰ (ਪ੍ਰਵੀਨ ਕੁਮਾਰ)- ਅੱਜ ਸਵੇਰ ਤੋਂ ਹੀ ਪਈ ਸੰਘਣੀ ਧੁੰਦ ਕਾਰਨ ਇੱਥੇ ਆਮ ਜਨ ਜੀਵਨ ਕਾਫ਼ੀ ਪ੍ਰਭਾਵਿਤ ਹੋਇਆ ਹੈ। ਧੁੰਦ ਦੇ ਕਾਰਨ ਜੀ. ਟੀ. ਰੋਡ ਢਿਲਵਾਂ ਤੋਂ ਗੁਜ਼ਰਨ...
ਸੰਘਣੀ ਧੁੰਦ ਕਾਰਨ ਜੰਡਿਆਲਾ ਗੁਰੂ ਨੇੜੇ ਗੱਡੀਆਂ 'ਚ ਗੱਡੀਆਂ ਵੱਜੀਆਂ
. . .  about 2 hours ago
ਜੰਡਿਆਲਾ, 10 ਦਸੰਬਰ (ਰਣਜੀਤ ਸਿੰਘ ਜੋਸਨ)- ਮੌਸਮ ਦੇ ਬਦਲੇ ਮਿਜ਼ਾਜ ਕਾਰਨ ਪਈ ਸੰਘਣੀ ਧੁੰਦ ਦੇ ਚੱਲਦਿਆਂ ਅੱਜ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਬੰਡਾਲਾ ਨੇੜੇ ਹਾਈਵੇਅ...
ਧੁੰਦ ਕਾਰਨ ਰਾਜਾਸਾਂਸੀ ਹਵਾਈ ਅੱਡੇ 'ਤੇ ਕਈ ਉਡਾਣਾਂ 'ਚ ਹੋਈ ਦੇਰੀ
. . .  about 3 hours ago
ਰਾਜਾਸਾਂਸੀ, 10 ਦਸੰਬਰ (ਹਰਦੀਪ ਸਿੰਘ ਖੀਵਾ)- ਕੜਾਕੇ ਦੀ ਪੈ ਰਹੀ ਠੰਢ ਦੌਰਾਨ ਮੌਸਮ ਦੀ ਖ਼ਰਾਬੀ ਹੋਣ ਅਤੇ ਸੰਘਣੀ ਧੁੰਦ ਪੈਣ ਕਾਰਨ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ...
ਗਿੱਪੀ ਗਰੇਵਾਲ ਦੇ ਘਰ ਤੀਸਰੇ ਬੇਟੇ ਨੇ ਲਿਆ ਜਨਮ
. . .  about 3 hours ago
ਜਲੰਧਰ, 10 ਦਸੰਬਰ- ਫ਼ਿਲਮੀ ਹਸਤੀਆਂ ਦੇ ਘਰ ਅੱਜ ਖ਼ੁਸ਼ੀਆਂ ਦਾ ਤਾਂਤਾ ਲੱਗਿਆ ਹੋਇਆ ...
ਗਿੱਪੀ ਗਰੇਵਾਲ ਦੇ ਘਰ ਬੇਟੇ ਨੇ ਲਿਆ ਜਨਮ
. . .  about 3 hours ago
ਗਿੱਪੀ ਗਰੇਵਾਲ ਦੇ ਘਰ ਬੇਟੇ ਨੇ ਲਿਆ ਜਨਮ...
ਕਪਿਲ ਸ਼ਰਮਾ ਦੇ ਘਰ ਆਈ ਨੰਨ੍ਹੀ ਪਰੀ, ਗਿੰਨੀ ਨੇ ਦਿੱਤਾ ਬੇਟੀ ਨੂੰ ਜਨਮ
. . .  about 3 hours ago
ਮੁੰਬਈ, 10 ਦਸੰਬਰ- ਕਾਮੇਡੀਅਨ ਕਪਿਲ ਸ਼ਰਮਾ ਦੀ ਪਤਨੀ ਗਿੰਨੀ ਚਤਰਥ ਨੇ ਅੱਜ ਇੱਕ ਬੇਟੀ ਨੂੰ ਜਨਮ ਦਿੱਤਾ ਹੈ। ਕਪਿਲ ਸ਼ਰਮਾ ਨੇ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ ਹੈ। ਦੱਸ ਦੇਈਏ ਕਿ ਕਪਿਲ ਸ਼ਰਮਾ ਦੀ...
ਕਪਿਲ ਸ਼ਰਮਾ ਤੇ ਗਿੰਨੀ ਚਤਰਥ ਦੇ ਘਰ ਆਈ ਨੰਨ੍ਹੀ ਪਰੀ
. . .  about 4 hours ago
ਕਪਿਲ ਸ਼ਰਮਾ ਤੇ ਗਿੰਨੀ ਚਤਰਥ ਦੇ ਘਰ ਆਈ ਨੰਨ੍ਹੀ ਪਰੀ...
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਅਸਮ 'ਚ 12 ਘੰਟੇ ਦੇ ਲਈ ਦਿੱਤਾ ਗਿਆ ਬੰਦ ਦਾ ਸੱਦਾ
. . .  about 4 hours ago
ਅੱਜ ਰਾਜ ਸਭਾ 'ਚ ਪੇਸ਼ ਹੋ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  about 4 hours ago
ਰਾਜ ਸਭਾ 'ਚ ਅੱਜ ਅਮਿਤ ਸ਼ਾਹ ਪੇਸ਼ ਕਰਨਗੇ 'ਅਸਲਾ ਸੋਧ ਬਿੱਲ 2019'
. . .  about 4 hours ago
ਅੱਜ ਦਾ ਵਿਚਾਰ
. . .  about 5 hours ago
ਸੜਕ ਹਾਦਸੇ ਵਿਚ ਕਾਰਾਂ ਦੀ ਜ਼ਬਰਦਸਤ ਟੱਕਰ, 1 ਦੀ ਮੌਤ, 1 ਜ਼ਖਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਹੁਸ਼ਿਆਰਪੁਰ / ਮੁਕੇਰੀਆਂ

ਗੁਰਦੁਆਰਾ ਰਾਮਪੁਰ ਖੇੜਾ 'ਚ ਕਰਵਾਏੇ ਗੁਰਬਾਣੀ ਕੰਠ ਮੁਕਾਬਲੇ

ਗੜ੍ਹਦੀਵਾਲਾ, 13 ਅਕਤੂਬਰ (ਚੱਗਰ)-ਸ੍ਰੀ ਗੁਰੁ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਵਸ ਨੂੰ ਸਮਰਪਿਤ ਗੁਰਦੁਆਰਾ ਰਾਮਪੁਰ ਖੇੜਾ ਵਿਖੇ ਮੁੱਖ ਸੇਵਾਦਾਰ ਸੰਤ ਸੇਵਾ ਸਿੰਘ ਦੀ ਅਗਵਾਈ ਹੇਠ ਛੋਟੇ ਬਚਿਆਂ ਨੂੰ ਸਿੱਖ ਵਿਰਸੇ ਅਤੇ ਗੁਰਬਾਣੀ ਨਾਲ ਜੋੜਨ ਲਈ ਗੁਰਬਾਣੀ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਲਪੇਟ ਵਿੱਚ ਆਉਣ ਨਾਲ ਦੋ ਗੰਭੀਰ ਜ਼ਖ਼ਮੀ

ਘੋਗਰਾ, 13ਅਕਤੂਬਰ (ਆਰ.ਐੱਸ.ਸਲਾਰੀਆ)-ਦਸੂਹਾ ਹਾਜ਼ੀਪੁਰ ਸੜ੍ਹਕ ਦੇ ਅੱਡਾ ਚੌਹਣਾ ਦੇ ਨਜ਼ਦੀਕ ਵਾਪਰੇ ਭਿਆਨਿਕ ਸੜ੍ਹਕ ਹਾਦਸੇ ਵਿੱਚ 2 ਵਿਅਕਤੀਆਂ ਦੇ ਜ਼ਖਮੀਂ ਹੋ ਜਾਣ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਪ੍ਰਵੀਨ ਕੁਮਾਰ ਪੁੱਤਰ ਦੀਨਾਂ ਨਾਥ ਅਤੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖਮੀ ਦੀ ਮੌਤ

ਹੁਸ਼ਿਆਰਪੁਰ, 13 ਅਕਤੂਬਰ (ਬਲਜਿੰਦਰਪਾਲ ਸਿੰਘ)-ਸੜਕ ਹਾਦਸੇ 'ਚ ਜ਼ਖਮੀ ਹੋਏ ਨੌਜਵਾਨ ਦੀ ਸਰਕਾਰੀ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ | ਜਾਣਕਾਰੀ ਅਨੁਸਾਰ ਪਿੰਡ ਭੂਤਪੁਰ ਦਾ ਵਾਸੀ ਅਮਨ (25) ਪੁੱਤਰ ਪ੍ਰੇਮ ਸਿੰਘ 11 ਅਕਤੂਬਰ ਨੂੰ ਹਿਮਾਚਲ ਦੇ ਜ਼ਿਲ੍ਹਾ ਕਾਂਗੜਾ ਦੀ ...

ਪੂਰੀ ਖ਼ਬਰ »

ਬੱਸ ਤੇ ਟਰੱਕ ਦੀ ਟੱਕਰ 'ਚ ਡਰਾੲਵੀਰ ਤੇ ਸਵਾਰੀਆਂ ਜ਼ਖ਼ਮੀ

ਹੁਸ਼ਿਆਰਪੁਰ, 13 ਅਕਤੂਬਰ (ਬਲਜਿੰਦਰਪਾਲ ਸਿੰਘ)-ਦਿੱਲੀ ਤੋਂ ਕਟੜਾ ਜਾ ਰਹੀ ਇਕ ਟੂਰਿਸਟ ਬੱਸ ਨੂੰ ਪੁਰਹੀਰਾਂ ਚੌਾਕ 'ਚ ਟਰੱਕ ਨੇ ਆਪਣੀ ਲਪੇਟ 'ਚ ਲੈ ਲਿਆ | ਜਿਸ ਨਾਲ ਡਰਾਈਵਰ ਅਤੇ ਯਾਤਰੀ ਜ਼ਖਮੀ ਹੋ ਗਏ | ਥਾਣਾ ਮਾਡਲ ਟਾਊਨ ਪੁਲਿਸ ਨੇ ਡਰਾਈਵਰ ਦੀ ਸ਼ਿਕਾਇਤ ਦੇ ਟਰੱਕ ...

ਪੂਰੀ ਖ਼ਬਰ »

ਫ਼ੋਨ 'ਤੇ ਬਿਜਲੀ ਮੁਲਾਜ਼ਮ ਨਾਲ ਮਾੜਾ ਵਿਵਹਾਰ ਕਰਨ 'ਤੇ ਪਰਚਾ ਦਰਜ

ਚੌਲਾਂਗ, 13 ਅਕਤੂਬਰ (ਸੁਖਦੇਵ ਸਿੰਘ)-ਟਾਂਡਾ ਥਾਣਾ ਵਲੋਂ ਪਾਵਰਕਾਮ ਮੁਲਾਜ਼ਮ ਨਾਲ ਫ਼ੋਨ 'ਤੇ ਬਦਸਲੂਕੀ ਤੇ ਧਮਕੀਆਂ ਦੇਣ ਸਬੰਧੀ ਅਣਪਛਾਤੇ ਵਿਅਕਤੀ 'ਤੇ ਪਰਚਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਗੁਰਦੀਪ ਸਿੰਘ ਏ.ਏ.ਈ. ਦੇ ਬਿਆਨਾਂ 'ਤੇ ਪਰਚਾ ਨੰਬਰ 233 ਆਈ.ਪੀ.ਸੀ. ਦੀ ...

ਪੂਰੀ ਖ਼ਬਰ »

ਪੂਰੇ ਜੋਬਨ 'ਤੇ ਚੱਲ ਰਿਹੈ 61ਵਾਂ ਖੇਤਰੀ ਯੁਵਕ ਤੇ ਵਿਰਾਸਤ ਮੇਲਾ

ਗੜ੍ਹਸ਼ੰਕਰ, 13 ਅਕਤੂਬਰ (ਧਾਲੀਵਾਲ/ਬਾਲੀ)-ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖਾਲਸਾ ਕਾਲਜ ਵਿਖੇ ਕਾਲਜ ਦੀ 50ਵੀਂ ਵਰੇ੍ਹਗੰਢ ਮੌਕੇ ਪਿ੍ੰਸੀਪਲ ਡਾ. ਪ੍ਰੀਤ ਮਹਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਪੰਜਾਬ ਯੂਨੀਵਰਸਿਟੀ ਵਲੋਂ ਕਰਵਾਇਆ ਜਾ ਰਿਹਾ ਹੁਸ਼ਿਆਰਪੁਰ ਜ਼ੋਨ-ਏ ਦਾ ...

ਪੂਰੀ ਖ਼ਬਰ »

ਦਹੇਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਪਤੀ ਤੇ ਸੱਸ ਨਾਮਜ਼ਦ

ਹੁਸ਼ਿਆਰਪੁਰ, 13 ਅਕਤੂਬਰ (ਬਲਜਿੰਦਰਪਾਲ ਸਿੰਘ)-ਦਹੇਜ ਦੀ ਕਥਿਤ ਮੰਗ ਨੂੰ ਲੈ ਕੇ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਕਥਿਤ ਦੋਸ਼ 'ਚ ਥਾਣਾ ਸਦਰ ਪੁਲਿਸ ਨੇ ਪਤੀ ਅਤੇ ਸੱਸ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਬਸੀ ਦੋਲਤ ਖਾਂ ਦੀ ਵਾਸੀ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਐੱਸ.ਡੀ.ਐਮ. ਦਫ਼ਤਰ ਮੁਕੇਰੀਆਂ ਵਿਖੇ ਧਰਨਾ ਅੱਜ

ਮੁਕੇਰੀਆਂ, 13 ਅਕਤੂਬਰ (ਰਾਮਗੜ੍ਹੀਆ)-ਕਿਸਾਨ ਐਕਸ਼ਨ ਕਮੇਟੀ ਮੁਕੇਰੀਆਂ, ਗੁਰਦਾਸਪੁਰ ਦੇ ਸਾਂਝੇ ਮੋਰਚੇ ਵਲੋਂ ਕਿਸਾਨਾਂ ਦੀ ਸ਼ੂਗਰ ਮਿਲਾਂ ਵੱਲ ਗੰਨੇ ਦੀ ਬਕਾਇਆ ਰਕਮ ਅਦਾ ਨਾ ਕਰਨ ਗੰਨੇ ਦਾ ਅਗਲੇ ਸੀਜ਼ਨ ਵਾਸਤੇ ਕੋਈ ਰੇਟ ਨਾ ਵਧਾਉਣ ਅਤੇ ਮਿਲਾਂ ਨੂੰ ਸਮੇਂ ਅੰਦਰ ...

ਪੂਰੀ ਖ਼ਬਰ »

ਸਕੂਲਾਂ 'ਚ ਅਧਿਆਪਕਾਂ ਦੀਆਂ ਪੋਸਟਾਂ ਖਾਲੀ ਰੱਖ ਕੇ ਬੱਚਿਆਂ ਨਾਲ ਕੀਤਾ ਜਾ ਰਿਹੈ ਖਿਲਵਾੜ-ਧੀਮਾਨ

ਹੁਸ਼ਿਆਰਪੁਰ, 13 ਅਕਤੂਬਰ (ਬਲਜਿੰਦਰਪਾਲ ਸਿੰਘ)-ਲੇਬਰ ਪਾਰਟੀ ਵਲੋਂ ਸਰਕਾਰੀ ਪ੍ਰਾਇਮਰੀ ਅਤੇ ਪ੍ਰੀ ਪ੍ਰਾਇਮਰੀ ਕਲਾਸਾਂ ਵਿਚ ਪੜ੍ਹਦੇ ਬੱਚਿਆਂ ਨਾਲ ਭਾਰਤ ਸਰਕਾਰ ਦੇ ਐਚ.ਆਰ.ਡੀ. ਮੰਤਰਾਲੇ ਅਤੇ ਸੂਬਾ ਸਰਕਾਰ ਦੀਆਂ ਅਣਗਹਿਲੀਆਂ ਕਾਰਨ ਕੀਤੇ ਜਾ ਰਹੇ ਭੇਦਭਾਵ ਦੇ ...

ਪੂਰੀ ਖ਼ਬਰ »

ਕਾਲਜ ਆਫ ਨਰਸਿੰਗ ਕੰਧਾਲਾ ਜੱਟਾਂ ਦਾ ਨਤੀਜਾ ਸੌ ਫੀਸਦੀ ਰਿਹਾ

ਅੱਡਾ ਸਰਾਂ, 13 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)-ਸਿੱਖਿਆ ਸੰਸਥਾ ਪਬਲਿਕ ਖਾਲਸਾ ਕਾਲਜ ਕਮੇਟੀ ਦੇ ਕਾਲਜ ਆਫ ਨਰਸਿੰਗ ਕੰਧਾਲਾ ਜੱਟਾਂ ਦਾ ਪੋਸਟ ਬੇਸਿਕ ਬੀ. ਐੱਸ.ਸੀ. ਨਰਸਿੰਗ ਦੂਜੇ ਸਾਲ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਠ ਦਿਨਾਂ ਗੁਰਮਤਿ ਸਮਾਗਮ ਸਮਾਪਤ

ਗੜ੍ਹਦੀਵਾਲਾ, 13 ਅਕਤੂਬਰ (ਚੱਗਰ)-ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਰਾਮਪੁਰ ਖੇੜਾ ਵਿਖੇ ਅੱਠ ਦਿਨਾਂ ਨਾਮ ਅਭਿਆਸ ਕਮਾਈ ਗੁਰਮਤਿ ਸਮਾਗਮ ਕਰਵਾਇਆ ਗਿਆ | ਸਮਾਗਮ ਦੇ ...

ਪੂਰੀ ਖ਼ਬਰ »

ਜਥੇਦਾਰ ਚੱਕ ਅਤੇ ਸਰਬਜੋਤ ਸਾਬੀ ਦੀ ਅਗਵਾਈ 'ਚ ਪਿੰਡ ਚੱਕ ਅੱਲਾ ਬਖਸ਼ ਵਿਖੇ ਅਕਾਲੀ ਵਰਕਰਾਂ ਦਾ ਹੋਇਆ ਵਿਸ਼ਾਲ ਇਕੱਠ

ਮੁਕੇਰੀਆਂ, 13 ਅਕਤੂਬਰ (ਰਾਮਗੜ੍ਹੀਆ, ਸਰਵਜੀਤ ਸਿੰਘ)-ਅਜ ਮੁਕੇਰੀਆਂ ਦੇ ਵਾਰਡ ਨੰਬਰ 12 ਪਿੰਡ ਚੱਕ ਅੱਲਾ ਬਖ਼ਸ਼ ਵਿਖੇ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਸ਼੍ਰੀ ਜੰਗੀ ਲਾਲ ਮਹਾਜਨ ਦੇ ਹੱਕ ਵਿਚ ਜਥੇਦਾਰ ਰਵਿੰਦਰ ਸਿੰਘ ਚੱਕ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਸਰਬਜੋਤ ਸਿੰਘ ਸਾਬੀ ਸਕੱਤਰ ਜਨਰਲ ਸ਼੍ਰੋਮਣੀ ਯੂਥ ਅਕਾਲੀ ਦਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦਾ ਇਕ ਵਿਸ਼ਾਲ ਇਕੱਠ ਹੋਇਆ | ਇਸ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਜਥੇਦਾਰ ਰਵਿੰਦਰ ਸਿੰਘ ਚੱਕ ਅਤੇ ਸਰਬਜੋਤ ਸਿੰਘ ਸਾਬੀ ਨੇ ਕਿਹਾ ਕਿ ਹੁਣ ਸਮਾ ਆ ਗਿਆ ਹੈ ਕਿ ਕਾਂਗਰਸ ਪਾਰਟੀ ਦੇ ਵੱਲੋਂ ਕੀਤੇ ਜਾ ਰਹੇ ਜ਼ੁਲਮਾਂ ਦਾ ਮੰੂਹ-ਤੋੜ ਜਵਾਬ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਕੈਪਟਨ ਨੇ ਪੰਜਾਬ ਦੇ ਲੋਕਾਂ ਨਾਲ ਗੁਟਕਾ ਸਾਹਿਬ ਦੀ ਝੂਠੀ ਸੌਾਹ ਖਾ ਕਿ ਝੂਠੇ ਬਾਅਦੇ ਕਰਕੇ ਸਰਕਾਰ ਬਣਾਈ ਅਤੇ ਹੁਣ ਤਕ ਝੂਠ ਬੋਲ ਕੇ ਪੰਜਾਬ ਦੀ ਜਨਤਾ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਕੈਪਟਨ ਨੇ ਪੰਜਾਬ ਦੇ ਲੋਕਾਂ ਨਾਲ ਵੱਡਾ ਧੋਖਾ ਕੀਤਾ ਹੈ ਕਿਉਂਕਿ ਨਾ ਤਾਂ ਨਸ਼ਿਆਂ ਤੇ ਲਗਾਮ ਲੱਗੀ ਹੈ ਅਤੇ ਨਾ ਹੀ ਕਿਸਾਨਾਂ ਦੇ ਪੂਰੇ ਕਰਜ਼ੇ ਮਾਫ਼ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਨੌਜਵਾਨ ਅਜ ਵੀ ਸਮਾਰਟ ਫੋਨਾਂ ਦੀ ਉਡੀਕ ਕਰ ਰਹੇ ਹਨ ਅਤੇ ਬੇਰੁਜ਼ਗਾਰੀ ਕਾਰਨ ਨਸ਼ਿਆਂ ਵਿਚ ਗ਼ਲਤਾਨ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਸਰਕਾਰ ਰੋਜ਼ਗਾਰ ਮੇਲੇ ਲਗਾ ਕਿ ਡਿਗਰੀ ਹੋਲਡਰ ਨੌਜਵਾਨਾ ਨੂੰ 4-5 ਹਜ਼ਾਰ ਦੀ ਨੌਕਰੀਆਂ ਦੇਣ ਦੇ ਵਾਅਦੇ ਕਰਦੇ ਉਨ੍ਹਾਂ ਦੇ ਨਾਲ ਮਜ਼ਾਕ ਕਰ ਰਹੀ ਹੈ | ਇਸ ਸਮੇਂ ਮੁਲਾਜ਼ਮ ਜਥੇਬੰਦੀਆਂ ਦੇ ਜੁਝਾਰੂ ਆਗੂ ਕਾਮਰੇਡ ਵਿਜੇ ਸ਼ਰਮਾ ਅਤੇ ਈਸ਼ਰ ਸਿੰਘ ਮੰਝਪੁਰ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਜ ਭਾਰਤ ਦੇਸ਼ ਨੂੰ ਦੁਨੀਆ ਦੇ ਸਾਹਮਣੇ ਇਕ ਤਾਕਤਵਰ ਦੇਸ਼ ਵਜੋਂ ਪੇਸ਼ ਕਰਦੇ ਇਕ ਵੱਖਰੀ ਪਹਿਚਾਣ ਬਣਾਈ ਹੈ | ਧਾਰਾ 370 ਅਤੇ 35 ਏ ਤੌੜ ਕਿ ਵਿਰੋਧੀ ਮੁਲਕ ਨੂੰ ਹਿਲਾ ਕਿ ਰੱਖ ਦਿੱਤਾ ਹੈ | ਉਨ੍ਹਾਂ ਕਿਹਾ ਦੇਸ਼ ਦੀ ਤਰੱਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵੱਲੋਂ ਜੋ ਕਰਵਾਈ ਜਾ ਰਹੀ ਹੈ ਉਹ ਪਿਛਲੇ 70 ਸਾਲਾਂ ਵਿਚ ਨਹੀਂ ਹੋਈ | ਉਨ੍ਹਾਂ ਅਪੀਲ ਕੀਤੀ ਕਿ ਕਾਂਗਰਸ ਤੋਂ ਛੁਟਕਾਰਾ ਪਾਉਣ ਲਈ ਅਤੇ ਹਲਕਾ ਮੁਕੇਰੀਆਂ ਦੇ ਵਿਕਾਸ ਲਈ 21 ਤਰੀਕ ਨੂੰ ਗੱਠਜੋੜ ਦੇ ਉਮੀਦਵਾਰ ਜੰਗੀ ਲਾਲ ਮਹਾਜਨ ਨੂੰ ਕਮਲ ਦੇ ਫ਼ੁਲ ਚੋਣ ਨਿਸ਼ਾਨ ਤੇ ਵੋਟਾਂ ਪਾ ਕੇ ਕਾਮਯਾਬ ਕਰੋ | ਇਸ ਸਮੇਂ ਉਮੀਦਵਾਰ ਜੰਗੀ ਲਾਲ ਨੇ ਕਿਹਾ ਕਿ ਜੇਕਰ ਤੁਸੀਂ ਮੈਨੂੰ ਕਾਮਯਾਬ ਕਰਦੇ ਹੋ ਤਾਂ ਮੈਨੂੰ ਮਿਲਣ ਵਾਲੀ ਤਨਖ਼ਾਹ ਮੈ ਇਕ ਪੈਸਾ ਖ਼ੁਦ ਨਹੀਂ ਰੱਖਾਂਗਾ ਅਤੇ ਸਾਰਾ ਪੈਸਾ ਲੋਕ ਭਲਾਈ ਕੰਮਾਂ ਵਾਸਤੇ ਖ਼ਰਚ ਕਰਾਂਗਾ | ਇਸ ਸਮੇਂ ਜਸਵਿੰਦਰ ਸਿੰਘ ਬਿੱਟੂ, ਈਸ਼ਰ ਸਿੰਘ ਮੰਝਪੁਰ, ਹਰਮਨਜੀਤ ਸਿੰਘ ਚੱਕ, ਕਾਮਰੇਡ ਵਿਜੇ ਸ਼ਰਮਾ,ਸੁਖਦੇਵ ਸਿੰਘ ਕਾਲੇਬਾਗ,ਗੁਬਖਸ਼ ਸਿੰਘ, ਸਵਰਨ ਸਿੰਘ, ਕੁਲਵਿੰਦਰ ਸਿੰਘ, ਮਾਸਟਰ ਦੀਪ ਸਿੰਘ, ਮਨਜੀਤ ਸਿੰਘ,ਰਜਿੰਦਰ ਸਿੰਘ,ਬਲਦੇਵ ਸਿੰਘ ਸਮੇਤ ਹੋਰ ਵਰਕਰ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਪ੍ਰੋਫੈਸਰ ਮੁਲਤਾਨੀ ਦੇ ਹੱਕ ਵਿਚ ਭੰਗਾਲਾ ਵਿਖੇ ਚੋਣ ਇਕੱਠ

ਭੰਗਾਲਾ, 13 ਅਕਤੂਬਰ (ਸਰਵਜੀਤ ਸਿੰਘ)-ਆਮ ਆਦਮੀ ਪਾਰਟੀ ਦੇ ਉਮੀਦਵਾਰ ਪ੍ਰੋਫੈਸਰ ਜੀ.ਐਸ. ਮੁਲਤਾਨੀ ਦੇ ਹੱਕ ਵਿਚ ਚੋਣ ਇਕੱਠ ਹੋਇਆ | ਇਸ ਸਮੇਂ ਇਕੱਠ ਨੂੰ ਸੰਬੋਧਨ ਕਰਦੇ ਹੋਏ ਪ੍ਰੋਫੈਸਰ ਜੀ.ਐਸ. ਮੁਲਤਾਨੀ ਨੇ ਕਿਹਾ ਕਿ ਮੇਰਾ ਰਾਜਨੀਤੀ ਵਿਚ ਆਉਣ ਦਾ ਮਕਸਦ ਪੈਸਾ ਕਮਾਉਣਾ ...

ਪੂਰੀ ਖ਼ਬਰ »

ਮਾਨ ਦਲ ਦੇ ਉਮੀਦਵਾਰ ਗੁਰਵਤਨ ਸਿੰਘ ਮੁਲਤਾਨੀ ਵਲੋਂ ਟਾਂਡਾ ਰਾਮ ਸਹਾਏ ਵਿਖੇ ਭਾਰੀ ਚੋਣ ਜਲਸਾ

ਐਮਾ ਮਾਂਗਟ, 13 ਅਕਤੂਬਰ (ਭੰਮਰਾ)-ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਸ. ਗੁਰਵਤਨ ਸਿੰਘ ਮੁਲਤਾਨੀ ਵਲੋਂ ਪਿੰਡ ਟਾਂਡਾ ਰਾਮ ਸਹਾਏ ਵਿਖੇ ਆਪਣੇ ਚੋਣ ਪ੍ਰਚਾਰ ਲਈ ਇਕ ਭਾਰੀ ਜਲਸਾ ਕੀਤਾ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਸ਼ੋ੍ਰਮਣੀ ਅਕਾਲੀ ਦਲ ਮਾਨ (ਅ) ਦੇ ਜਨਰਲ ...

ਪੂਰੀ ਖ਼ਬਰ »

ਮਨਹੋਤਾ ਵਿਖੇ 46 ਯੂਨਿਟ ਖ਼ੂਨਦਾਨ

ਪੱਸੀ ਕੰਡੀ, 13 ਅਕਤੂਬਰ (ਜਗਤਾਰ ਸਿੰਘ ਰਜਪਾਲਮਾ)- ਮਨਹੋਤਾ ਬਲੱਡ ਸੇਵਾ ਵਲੋਂ ਐੱਚ.ਐਡ.ਐਫ.ਸੀ ਬੈਕ ਅਤੇ ਯੂਥ ਕਲੱਬ ਕਟੋਹੜ ਦੇ ਵਿਸ਼ੇਸ਼ ਸਹਿਯੋਗ ਸਦਕਾ ਨੀਮ ਪਹਾੜੀ ਵਿਚ ਵੱਸਦੇ ਪਿੰਡ ਮਨਹੋਤਾ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ ਜਿਸ ਵਿਚ ਡਾ.ਐੱਸ.ਪੀ.ਸਿੰਘ ਐੱਸ.ਐਮ.ਓ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਧਾਰਮਿਕ ਸਮਾਗਮ

ਦਸੂਹਾ, 13 ਅਕਤੂਬਰ (ਕੌਸ਼ਲ)-ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਮਿਆਣੀ ਰੋਡ ਦਸੂਹਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਸੁਖਵਿੰਦਰ ਸਿੰਘ ਬਾਜਵਾ ਅਤੇ ਮਾਸਟਰ ਵਰਿੰਦਰ ਸਿੰਘ ...

ਪੂਰੀ ਖ਼ਬਰ »

ਕਾਂਗਰਸੀ ਆਗੂ ਦਵਿੰਦਰ ਬਾਟਾ ਦੀ ਅਗਵਾਈ ਵਿਚ ਇੰਦੂ ਬਾਲਾ ਦੇ ਹੱਕ ਵਿਚ ਵਿਸ਼ਾਲ ਚੋਣ ਬੈਠਕ

ਮੁਕੇਰੀਆਂ, 13 ਅਕਤੂਬਰ (ਰਾਮਗੜ੍ਹੀਆ, ਸਰਵਜੀਤ ਸਿੰਘ)-ਕਾਂਗਰਸ ਪਾਰਟੀ ਦੀ ਉਮੀਦਵਾਰ ਮੈਡਮ ਇੰਦੂ ਬਾਲਾ ਦੇ ਹੱਕ ਵਿਚ ਸੀਨੀਅਰ ਕਾਂਗਰਸੀ ਆਗੂ ਦਵਿੰਦਰ ਬਾਟਾ ਦੀ ਅਗਵਾਈ ਹੇਠ ਮੁਕੇਰੀਆਂ ਸ਼ਹਿਰ ਦੀ ਵਾਰਡ ਨੰਬਰ 6 ਵਿਚ ਵਿਸ਼ਾਲ ਬੈਠਕ ਹੋਈ | ਇਸ ਸਮੇਂ ਇਕੱਠ ਨੂੰ ...

ਪੂਰੀ ਖ਼ਬਰ »

ਜੰਗੀ ਲਾਲ ਮਹਾਜਨ ਵੱਡੇ ਫ਼ਰਕ ਨਾਲ ਜਿੱਤ ਹਾਸਲ ਕਰਨਗੇ-ਸਾਬੀ, ਮੰਝਪੁਰ

ਭਗਾਲਾ, 13 ਅਕਤੂਬਰ (ਸਰਬਜੀਤ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਅਤੇ ਗੱਠਜੋੜ ਦੇ ਮੁਕੇਰੀਆਂ ਹਲਕੇ ਤੋਂ ਜਿਮਨੀ ਚੋਣ ਲੜ ਰਹੇ ਉਮੀਦਵਾਰ ਸ੍ਰੀ ਜੰਗੀ ਲਾਲ ਮਹਾਜਨ ਵੱਡੇ ਫਰਕ ਨਾਲ ਜਿੱਤ ਹਾਸਲ ਕਰਨਗੇ | ਅੱਜ ਵੱਖ-ਵੱਖ ਪਿੰਡਾਂ ਪੁਰਾਣਾ ਭੰਗਾਲਾ, ਕਾਲੇਬਾਗ, ਮੌਲੀ, ...

ਪੂਰੀ ਖ਼ਬਰ »

ਨਵੀਂ ਦਾਣਾ ਮੰਡੀ 'ਚ ਝੋਨੇ ਦੀ ਖ਼ਰੀਦ ਦਾ ਗੋਲਡੀ ਵਲੋਂ ਉਦਘਾਟਨ

ਮਾਹਿਲਪੁਰ, 13 ਅਕਤੂਬਰ (ਦੀਪਕ ਅਗਨੀਹੋਤਰੀ)-ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਤੋਂ ਇੰਚਾਰਜ ਅਤੇ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਨੇ ਮਾਹਿਲਪੁਰ ਵਿਖ਼ੇ ਨਵੀਂ ਦਾਣਾ ਮੰਡੀ ਵਿਚ ਝੋਨੇ ਦੀ ਖ਼ਰੀਦ ਦਾ ਉਦਘਾਟਨ ਕੀਤਾ | ਇਸ ਮੌਕੇ ਗੋਲਡੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ...

ਪੂਰੀ ਖ਼ਬਰ »

ਸਰਬਜੋਤ ਸਿੰਘ ਸਾਬੀ ਵਲੋਂ ਜੰਗੀ ਲਾਲ ਮਹਾਜਨ ਦੇ ਹੱਕ ਵਿਚ ਚੋਣ ਪ੍ਰਚਾਰ

ਘੋਗਰਾ, 13 ਅਕਤੂਬਰ (ਆਰ.ਐੱਸ.ਸਲਾਰੀਆ)-ਵਿਧਾਨ ਸਭਾ ਹਲਕਾ ਮੁਕੇਰੀਆਂ ਦੀ ਜ਼ਿਮਨੀ ਚੋਣ ਲਈ ਵੋਟਾਂ 21 ਅਕਤੂਬਰ ਨੂੰ ਪੈ ਰਹੀਆਂ ਹਨ, ਜਿਵੇਂ ਹੀ ਵੋਟਾਂ ਦੇ ਦਿਨ ਨਜ਼ਦੀਕ ਆ ਰਹੇ ਹਨ ਤਿਵੇਂ-ਤਿਵੇਂ ਚੋਣ ਅਖਾੜਾ ਭਖਦਾ ਜਾ ਰਿਹਾ ਹੈ | ਹਲਕਾ ਮੁਕੇਰੀਆਂ ਤੋਂ ਅਕਾਲੀ ਭਾਜਪਾ ...

ਪੂਰੀ ਖ਼ਬਰ »

ਪ੍ਰਦੀਪ ਗੋਲਡੀ ਦੀ ਅਗਵਾਈ ਹੇਠ ਇੰਦੂ ਬਾਲਾ ਦੇ ਹੱਕ ਵਿਚ ਵਿਸ਼ਾਲ ਰੈਲੀ

ਮੁਕੇਰੀਆਂ, ਨੌਸ਼ਹਿਰਾ ਪੱਤਣ, 13 ਅਕਤੂਬਰ (ਸਰਵਜੀਤ ਸਿੰਘ, ਰਾਜੀਵ ਸ਼ਰਮਾ, ਪੁਰੇਵਾਲ)-ਕਾਂਗਰਸ ਪਾਰਟੀ ਦੀ ਉਮੀਦਵਾਰ ਮੈਡਮ ਇੰਦੂ ਬਾਲਾ ਦਾ ਪਿੰਡ ਤੱਗੜ ਕਲਾਂ ਵਿਖੇ ਪਹੁੰਚਣ 'ਤੇ ਸੰਮਤੀ ਮੈਂਬਰ ਪ੍ਰਦੀਪ ਗੋਲਡੀ ਦੀ ਅਗਵਾਈ ਹੇਠ ਪਿੰਡ ਵਾਸੀਆਂ ਨੇ ਜ਼ੋਰਦਾਰ ਸਵਾਗਤ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਰਾਣਾ ਵਲੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਇੰਦੂ ਬਾਲਾ ਦੇ ਹੱਕ ਵਿਚ ਚੋਣ ਪ੍ਰਚਾਰ

ਦਸੂਹਾ, 13 ਅਕਤੂਬਰ (ਭੁੱਲਰ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਵਿਚ ਜ਼ਿਮਨੀ ਚੋਣਾਂ ਵਿਚ ਚਾਰ ਦੀਆਂ ਚਾਰ ਸੀਟਾਂ ਤੇ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ | ਇਸ ਗੱਲ ਦਾ ਪ੍ਰਗਟਾਵਾ ਕਾਂਗਰਸ ਸੇਵਾ ਦਲ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਮੈਡਮ ਇੰਦੂ ਬਾਲਾ ਨੂੰ ਮਿਲ ਰਿਹਾ ਲੋਕਾਂ ਵਲੋਂ ਭਰਵਾਂ ਹੁੰਗਾਰਾ-ਸੁਮਿਤ ਡਡਵਾਲ

ਹਾਜੀਪੁਰ, 13 ਅਕਤੂਬਰ (ਪੁਨੀਤ ਭਾਰਦਵਾਜ)-21 ਅਕਤੂਬਰ ਨੂੰ ਹੋਣ ਜਾ ਰਹੀਆਂ ਜਿਮਨੀ ਚੋਣ ਵਿਚ ਕਾਂਗਰਸ ਪਾਰਟੀ ਦੀ ਵੱਡੀ ਜਿੱਤ ਹੋਵੇਗੀ ਅਤੇ ਵਿਰੋਧੀ ਧਿਰ ਦੇ ਸਾਰੇ ਦਾਅਵਿਆਂ ਦੀ ਇਲਾਕੇ ਦੀ ਜਨਤਾ ਹਵਾ ਕੱਢ ਦੇਵੇਗੀ | ਇਹ ਵਿਚਾਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਜਨਮ ਦਿਵਸ ਨੂੰ ਸਮਰਪਿਤ ਸ਼ੋਭਾ ਯਾਤਰਾ ਕੱਢੀ

ਚੱਬੇਵਾਲ, 13 ਅਕਤੂਬਰ (ਰਾਜਾ ਸਿੰਘ ਪੱਟੀ)-ਪਿੰਡ ਪੱਟੀ ਵਿਖੇ ਭਗਵਾਨ ਵਾਲਮੀਕਿ ਮੰਦਰ ਦੀ ਪ੍ਰਬੰਧਕ ਕਮੇਟੀ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਭਗਵਾਨ ਵਾਲਮੀਕਿ ਦੇ ਜਨਮ ਦਿਵਸ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ | ਸ਼ੋਭਾ ਯਾਤਰਾ ਦੀ ਅਰੰਭਤਾ ਐਸ. ...

ਪੂਰੀ ਖ਼ਬਰ »

ਜੋਨਲ ਮੁਕਾਬਲੇ 'ਚ ਗੁਰਸੇਵਕ ਨੇ ਦੂਜੀ ਵਾਰ ਕੀਤਾ ਪਹਿਲਾ ਸਥਾਨ ਹਾਸਲ

ਗੜ੍ਹਦੀਵਾਲਾ, 13 ਅਕਤੂਬਰ (ਚੱਗਰ) ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਮਾਤਾ ਸੁੰਦਰੀ ਯੁਨੀਵਰਸਿਟੀ ਗਰਲਜ਼ ਕਾਲਜ ਮਾਨਸਾ ਵਿਖੇ ਕਰਵਾਏ ਗਏ ਜ਼ੋਨਲ ਪੱਧਰੀ ਯੂਥ ਫੈਸਟੀਵਲ ਵਿਚ ਗੜ੍ਹਦੀਵਾਲਾ ਨਿਵਾਸੀ ਗੁਰਸੇਵਕ ਸਿੰਘ ਨੇ ਕਲਾਸੀਕਲ ਵਿਚ ਲਗਾਤਾਰ ਦੂਸਰੇ ਸਾਲ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਕੀਰਤਨ ਦਰਬਾਰ ਸਬੰਧੀ ਰੇਲਵੇ ਮੰਡੀ ਸਕੂਲ 'ਚ ਸੈਮੀਨਾਰ

ਹੁਸ਼ਿਆਰਪੁਰ, 13 ਅਕਤੂਬਰ (ਬਲਜਿੰਦਰਪਾਲ ਸਿੰਘ)-ਸੰਤ ਅਨੂਪ ਸਿੰਘ ਊਨਾ ਸਾਹਿਬ ਅਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 19 ਅਕਤੂਬਰ ਨੂੰ ਰੌਸ਼ਨ ਗਰਾਊਾਡ ਹੁਸ਼ਿਆਰਪੁਰ ਵਿਖੇ ਕਰਵਾਏ ...

ਪੂਰੀ ਖ਼ਬਰ »

ਕਾਲਜ 'ਚ ਅੰਤਰਰਾਸ਼ਟਰੀ ਅਨੁਵਾਦ ਦਿਵਸ ਮਨਾਇਆ

ਹਰਿਆਣਾ, 13 ਅਕਤੂਬਰ (ਖੱਖ)- ਜੀ.ਜੀ.ਡੀ.ਐਸ.ਡੀ.ਕਾਲਜ ਹਰਿਆਣਾ ਵਿਖੇ ਕਾਲਜ ਦੇ ਪਿ੍ੰਸੀਪਲ ਡਾ. ਗੁਰਦੀਪ ਕੁਮਾਰ ਸ਼ਰਮਾ ਦੀ ਯੋਗ ਅਗਵਾਈ ਹੇਠ ਹਿੰਦੀ ਵਿਭਾਗ ਵਲੋਂ ਅੰਤਰ ਰਾਸ਼ਟਰੀ ਅਨੁਵਾਦ ਦਿਵਸ ਮਨਾਇਆ ਗਿਆ | ਇਸ ਸਮੇਂ ਹਿੰਦੀ ਵਿਭਾਗ ਦੀ ਮੁਖੀ ਪ੍ਰੋ. ਰਜਿੰਦਰ ਕੌਰ ਨੇ ...

ਪੂਰੀ ਖ਼ਬਰ »

ਭਾਜਪਾ ਪ੍ਰਧਾਨ ਦੀ ਕੌ ਾਸਲਰ ਪਤਨੀ ਬੀਬੀ ਕੁਲਦੀਪ ਕੌਰ ਨੂੰ ਅੰਤਿਮ ਵਿਦਾਇਗੀ

ਮਾਹਿਲਪੁਰ, 13 ਅਕਤੂਬਰ (ਦੀਪਕ ਅਗਨੀਹੋਤਰੀ)-ਮਾਹਿਲਪੁਰ ਤੋਂ ਭਾਰਤੀ ਜਨਤਾ ਪਾਰਟੀ ਦੇ ਬਲਾਕ ਪ੍ਰਧਾਨ ਅਮਰਜੀਤ ਸਿੰਘ ਭਿੰਦਾ ਦੀ ਕੌਾਸਲਰ ਪਤਨੀ ਬੀਬੀ ਕੁਲਦੀਪ ਕੌਰ ਦਾ ਅੱਜ ਤੜਕਸਾਰ ਸੰਖੇਪ ਜਿਹੀ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ | ਉਨ੍ਹਾਂ ਦਾ ਅੰਤਿਮ ਸਸਕਾਰ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਦਸੂਹਾ ਵਿਖੇ 'ਇੰਡਸਟਰੀਅਲ ਸੈਮੀਨਾਰ ਕਮ ਵਰਕਸ਼ਾਪ' ਲਗਾਈ

ਦਸੂਹਾ, 13 ਅਕਤੂਬਰ (ਭੁੱਲਰ)- ਜੇ.ਸੀ.ਡੀ.ਏ.ਵੀ. ਕਾਲਜ ਦਸੂਹਾ ਵਿਚ ਚੱਲ ਰਹੇ ਯੂ.ਜੀ.ਸੀ. ਕੰਮਿਉਨਟੀ ਕਾਲਜ ਮਲਟੀਮੀਡੀਆ ਗਰਾਫ਼ਿਕਸ ਐਾਡ ਐਨੀਮੇਸ਼ਨ ਵਲੋਂ ਟੈੱਕ ਕਾਇਟਸ ਆਈ.ਟੀ. ਕੋ. ਪ੍ਰਾਈਵੇਟ ਲਿਮਟਿਡ ਜਲੰਧਰ ਦੇ ਸਹਿਯੋਗ ਨਾਲ ਐਡਵਾਂਸ ਡਿਪਲੋਮਾ ਮਲਟੀਮੀਡੀਆ ਦੇ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ

ਕੋਟਫਤੂਹੀ, 13 ਅਕਤੂਬਰ (ਅਮਰਜੀਤ ਸਿੰਘ ਰਾਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਿੰਡ ਦਾਤਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ...

ਪੂਰੀ ਖ਼ਬਰ »

ਬਾਬਾ ਨਿਰਮਲ ਸਿੰਘ ਚੱਕ ਸਿੰਘਾ ਪੰਥ ਦੀ ਚੜ੍ਹਦੀ ਕਲਾ ਲਈ ਹਮੇਸ਼ਾ ਤਤਪਰ ਰਹੇ-ਬਾਬਾ ਨਿਹਾਲ ਸਿੰਘ

ਗੜ੍ਹਸ਼ੰਕਰ, 13 ਅਕਤੂਬਰ (ਧਾਲੀਵਾਲ)- ਬੀਤੇ ਦਿਨੀਂ ਸੱਚਖੰਡ ਪਿਆਨਾ ਕਰ ਗਏ ਗੁਰਦੁਆਰਾ ਸ੍ਰੀ ਦਮ ਦਮਾ ਸਾਹਿਬ ਪਿੰਡ ਚੱਕ ਸਿੰਘਾ ਚੱਕ ਹਾਜੀਪੁਰ ਦੇ ਮੁੱਖ ਸੇਵਾਦਾਰ ਬਾਬਾ ਨਿਰਮਲ ਸਿੰਘ ਦੇ ਪਰਿਵਾਰ ਨਾਲ ਜਥੇਦਾਰ ਬਾਬਾ ਨਿਹਾਲ ਸਿੰਘ ਮੁਖੀ ਮਿਸਲ ਸ਼ਹੀਦਾਂ ਤਰਨਾ ਦਲ ...

ਪੂਰੀ ਖ਼ਬਰ »

ਵਿਜੇ ਸਿਟੀ ਸੈਂਟਰ ਮਾਲ ਦਸੂਹਾ ਵਿਖੇ ਵੈਡਿੰਗ ਸਪੈਸ਼ਲ ਮਾਲ ਬਣਨ ਨਾਲ ਲੋਕਾਂ ਵਿੱਚ ਖੁਸ਼ੀ ਦੀ ਲਹਿਰ

ਦਸੂਹਾ, 13 ਅਕਤੂਬਰ (ਭੁੱਲਰ)- ਵਿਜੇ ਸਿਟੀ ਸੈਂਟਰ ਮਾਲ ਦਸੂਹਾ ਵਿਖੇ ਵੈਡਿੰਗ ਸਪੈਸ਼ਲ ਮਾਲ ਬਣਨ ਨਾਲ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ਸਬੰਧੀ ਵਿਜੇ ਸ਼ਰਮਾ ਮਾਲਕ ਵਿਜੇ ਸਿਟੀ ਸੈਂਟਰ ਮਾਲ ਦਸੂਹਾ ਨੇ ਕਿਹਾ ਕਿ ਇਹ ਵੈਡਿੰਗ ਸਪੈਸ਼ਲ ਮਾਲ ਬਣਨ ਨਾਲ ...

ਪੂਰੀ ਖ਼ਬਰ »

ਐੱਸ. ਓ. ਡੀ. ਵਲੋਂ ਜ਼ਰੂਰਤਮੰਦ ਵਿਦਿਆਰਥਣ ਨੂੰ ਦਸ ਹਜ਼ਾਰ ਰੁਪਏ ਦੀ ਸਹਾਇਤਾ ਭੇਟ

ਦਸੂਹਾ, 13 ਅਕਤੂਬਰ (ਭੁੱਲਰ)- ਸਟੂਡੈਂਟ ਆਰਗੇਨਾਈਜੇਸ਼ਨ ਆਫ਼ ਦਸੂਹਾ ਵਲੋਂ ਨੌਵੀਂ ਜਮਾਤ ਦੀ ਵਿਦਿਆਰਥਣ ਨੂੰ ਦਸ ਹਜ਼ਾਰ ਰੁਪਏ ਦੀ ਸਹਾਇਤਾ ਭੇਟ ਕੀਤੀ ਗਈ | ਇਸ ਮੌਕੇ ਐੱਸ. ਓ. ਡੀ. ਦੇ ਪ੍ਰਧਾਨ ਹਰਜੋਤ ਸਿੰਘ ਸਹੋਤਾ ਨੇ ਦੱਸਿਆ ਕਿ ਇਸ ਵਿਦਿਆਰਥਣ ਦੇ ਦਿਲ ਦਾ ਆਪੇ੍ਰਸ਼ਨ ...

ਪੂਰੀ ਖ਼ਬਰ »

ਦਸੂਹਾ ਵਿਖੇ ਸਿਹਤ ਜਾਗਰੂਕਤਾ ਸਬੰਧੀ ਸੈਮੀਨਾਰ

ਦਸੂਹਾ, 13 ਅਕਤੂਬਰ (ਭੁੱਲਰ)- ਦਸੂਹਾ ਵਿਖੇ ਹਰਬਲਾਈਫ ਵਲੋਂ ਸਿਹਤ ਜਾਗਰੂਕਤਾ ਸਬੰਧੀ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਜੀ. ਈ. ਟੀ. ਈਸ਼ਾ ਧੀਮਾਨ ਅਤੇ ਏ ਡਬਲਯੂ ਟੀ ਮਨਜੀਤ ਸਿੰਘ ਨੇ ਸਿਹਤ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਤਲੀਆਂ, ਖੱਟੀਆਂ, ...

ਪੂਰੀ ਖ਼ਬਰ »

ਜੰਗੀ ਲਾਲ ਦੀ ਜਿੱਤ ਨੂੰ ਪੱਕਾ ਕਰਨ ਲਈ ਬੀਬੀਆਂ ਨੇ ਘਰ-ਘਰ ਜਾ ਕੇ ਵੋਟਰਾਂ ਨਾਲ ਕੀਤਾ ਸੰਪਰਕ

ਹਾਜੀਪੁਰ, 13 ਅਕਤੂਬਰ (ਪੁਨੀਤ ਭਾਰਦਵਾਜ)-ਹਲਕਾ ਮੁਕੇਰੀਆਂ ਤੋਂ ਭਾਜਪਾ-ਅਕਾਲੀ ਦਲ ਦੇ ਉਮੀਦਾਵਰ ਸ੍ਰੀ ਜੰਗੀ ਲਾਲ ਮਹਾਜਨ ਦੀ ਜਿੱਤ ਨੂੰ ਪੱਕਾ ਕਰਨ ਵਾਸਤੇ ਬੀਬੀਆਂ ਨੇ ਘਰ-ਘਰ ਜਾ ਕੇ ਵੋਟਰਾਂ ਨਾਲ ਗੱਲ ਕੀਤੀ | ਅੱਜ ਕਸਬਾ ਹਾਜੀਪੁਰ ਵਿਚ ਅਕਾਲੀ ਦਲ ਦੀ ਸਰਕਲ ਪ੍ਰਧਾਨ ...

ਪੂਰੀ ਖ਼ਬਰ »

ਪਿੰਡ ਭਾਗੜਾਂ ਵਿਖੇ ਤਿ੍ਪਤ ਬਾਜਵਾ ਅਤੇ ਰੰਧਾਵਾ ਨੇ ਮੈਡਮ ਇੰਦੂ ਬਾਲਾ ਦੇ ਹੱਕ ਵਿੱਚ ਕੀਤਾ ਚੋਣ ਪ੍ਰਚਾਰ

ਘੋਗਰਾ, 13 ਅਕਤੂਬਰ (ਆਰ.ਐੱਸ.ਸਲਾਰੀਆ)- ਕਾਂਗਰਸ ਪਾਰਟੀ ਦੀ ਹਲਕਾ ਮੁਕੇਰੀਆਂ ਤੋਂ ਉਮੀਦਵਾਰ ਮੈਂਡਮ ਇੰਦੂ ਬਾਲਾ ਦੀ ਜਿੱਤ ਯਕੀਨੀ ਬਣਾਉਣ ਲਈ ਪੰਜਾਬ ਦੇ ਪੰਚਾਇਤ ਮੰਤਰੀ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਅਤੇ ਪੰਜਾਬ ਸਕੱਤਰ ਕਾਂਗਰਸ ਜਸਵੰਤ ਸਿੰਘ ਰੰਧਾਵਾ ਨੇ ਹਲਕੇ ...

ਪੂਰੀ ਖ਼ਬਰ »

ਗੜ੍ਹਦੀਵਾਲਾ 'ਚ ਭਗਵਾਨ ਵਾਲਮੀਕਿ ਦੇ ਜਨਮ ਦਿਹਾੜੇ ਸਬੰਧੀ ਸ਼ੋਭਾ ਯਾਤਰਾ ਸਜਾਈ

ਗੜ੍ਹਦੀਵਾਲਾ, 13 ਅਕਤੂਬਰ (ਚੱਗਰ)- ਭਗਵਾਨ ਸ਼੍ਰੀ ਵਾਲਮੀਕਿ ਦੇ ਜਨਮ ਦਿਵਸ ਦੇ ਸਬੰਧ ਵਿਚ ਵਾਲਮੀਕਿ ਭਾਈਚਾਰਾ ਗੜ੍ਹਦੀਵਾਲਾ ਵਲੋਂ ਸ਼ੋਭਾ ਯਾਤਰਾ ਸਜਾਈ ਗਈ | ਜਿਸ ਵਿਚ ਪਦ੍ਰੇਸ਼ ਕਾਂਗਰਸ ਮੈਂਬਰ ਜੋਗਿੰਦਰ ਸਿੰਘ ਗਿਲਜੀਆਂ ਅਤੇ ਕਮਲਜੀਤ ਸਿੰਘ ਕੁਲਾਰ ਮੈਂਬਰ ਕੋਰ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਹਾਜੀਪੁਰ ਦਾ ਦਰਜਾ ਘਟ ਕੇ ਪੀ. ਐੱਚ. ਸੀ. ਹੋਣਾ ਕਾਂਗਰਸ ਦੇ ਵਿਧਾਇਕ ਦੀ ਦੇਣ-ਕੁਲਦੀਪ ਕੌਰ ਸੈਣੀ

ਹਾਜੀਪੁਰ, 13 ਅਕਤੂਬਰ (ਰਣਜੀਤ ਸਿੰਘ)- ਵਿਧਾਨ ਸਭਾ ਹਲਕਾ ਮੁਕੇਰੀਆਂ ਤੋਂ ਭਾਜਪਾ ਅਕਾਲੀ ਦਲ ਗੱਠਜੋੜ ਦੇ ਸਾਂਝੇ ਉਮੀਦਵਾਰ ਜੰਗੀ ਲਾਲ ਮਹਾਜਨ ਦੇ ਹੱਕ 'ਚ ਭਾਜਪਾ ਮਹਿਲਾ ਮੰਡਲ ਦੀ ਸੀਨੀਅਰ ਆਗੂ ਕੁਲਦੀਪ ਕੌਰ ਸੈਣੀ ਦੀ ਅਗਵਾਈ ਹੇਠ ਹਾਜੀਪੁਰ ਦੇ ਘਰਾਂ ਚ ਜਾ ਕੇ ਭਾਜਪਾ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਜਨਮ ਦਿਹਾੜੇ 'ਤੇ ਦੋ ਦਿਨਾਂ ਸਮਾਗਮ

ਮਾਹਿਲਪੁਰ 13 ਅਕਤੂਬਰ (ਦੀਪਕ ਅਗਨੀਹੋਤਰੀ)-ਵਾਲਮੀਕਿ ਮੰਦਰ ਕਮੇਟੀ ਅਤੇ ਭਗਵਾਨ ਵਾਲਮੀਕਿ ਸਭਾ ਵਲੋਂ ਭਗਵਾਨ ਵਾਲਮੀਕਿ ਦੇ ਜਨਮ ਦਿਹਾੜੇ ਨੂੰ ਸਮਰਪਿਤ ਦੋ ਦਿਨਾਂ ਧਾਰਮਿਕ ਸਮਾਗਮ ਕਰਵਾਇਆ ਜਿਸ ਵਿਚ ਭਗਵਾਨ ਵਾਲਮੀਕ ਜੀ ਦੇ ਜਨਮ ਦਿਹਾੜੇ ਨਾਲ ਸਬੰਧਿਤ ਝਾਕੀਆਂ ਅਤੇ ...

ਪੂਰੀ ਖ਼ਬਰ »

ਭਾਈ ਘਨੱਈਆ ਚੈਰੀਟੇਬਲ ਟਰੱਸਟ ਵਲੋਂ ਹੜ੍ਹ ਪ੍ਰਭਾਵਿਤ ਇਲਾਕੇ ਲਈ ਰਾਹਤ ਸਮੱਗਰੀ ਭੇਟ

ਟਾਂਡਾ ਉੜਮੁੜ, 13 ਅਕਤੂਬਰ (ਭਗਵਾਨ ਸਿੰਘ ਸੈਣੀ)-ਭਾਈ ਘਨੱਈਆ ਚੈਰੀਟੇਬਲ ਟਰੱਸਟ ਉੜਮੁੜ ਵਲੋਂ ਟਰੱਸਟ ਦੇ ਸੰਸਥਾਪਕ ਅਤੇ ਪ੍ਰਧਾਨ ਉੱਜਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਲਈ ਬਿਸਤਰੇ ਅਤੇ ਹੋਰ ਰਾਹਤ ਸਮਗਰੀ ਭੇਜੀ ਗਈ | ਟਰੱਸਟ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸ਼ੋਭਾ ਯਾਤਰਾ ਸਜਾਈ

ਕੋਟਫਤੂਹੀ, 13 ਅਕਤੂਬਰ (ਅਮਰਜੀਤ ਸਿੰਘ ਰਾਜਾ)-ਪਿੰਡ ਗੋਂਦਪੁਰ 'ਚ ਭਗਵਾਨ ਵਾਲਮੀਕਿ ਮੰਦਰ ਤੋਂ ਪ੍ਰਬੰਧਕ ਕਮੇਟੀ ਵਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸ਼ੋਭਾ ਯਾਤਰਾ ਸਜਾਈ ਗਈ, ਜੋ ਸਮੁੱਚੇ ਪਿੰਡ ਦੀ ਪ੍ਰਕਰਮਾਂ ਉਪਰੰਤ ਸ਼ਾਮ ਨੂੰ ਉਕਤ ਮੰਦਰ ...

ਪੂਰੀ ਖ਼ਬਰ »

ਬੇਗਮਪੁਰਾ ਟਾਈਗਰ ਫੋਰਸ ਵਲੋਂ ਪੰਜਵੇਂ ਦਿਨ ਵੀ ਭੁੱਖ ਹੜਤਾਲ ਜਾਰੀ

ਹੁਸ਼ਿਆਰਪੁਰ, 13 ਅਕਤੂਬਰ (ਬਲਜਿੰਦਰਪਾਲ ਸਿੰਘ)-ਤੁਗਲਕਾਬਾਦ ਦਿੱਲੀ ਵਿਖੇ ਢਾਏ ਗੁਰੂ ਰਵਿਦਾਸ ਮੰਦਿਰ ਦੀ ਮੁੜ ਉਸਾਰੀ ਕਰਵਾਉਣ ਅਤੇ ਗੁਰੂ ਘਰ ਢਾਉਣ ਦੇ ਵਿਰੋਧ ਦੌਰਾਨ ਜੇਲ੍ਹ ਵਿਚ ਬੰਦ 97 ਸਾਥੀਆਾ ਦੀ ਰਿਹਾਈ ਲਈ ਬੇਗਮਪੁਰਾ ਟਾਇਗਰ ਫੋਰਸ ਵਲੋਂ ਜ਼ਿਲ੍ਹਾ ...

ਪੂਰੀ ਖ਼ਬਰ »

ਕਬੱਡੀ ਟੂਰਨਾਮੈਂਟ ਹਰਿਆਣਾ ਵਿਖੇ ਓਪਨ 'ਚ ਧਾਮੀ ਕਲੱਬ ਕੈਲੋਂ ਦੀ ਰਹੀ ਝੰਡੀ

ਹਰਿਆਣਾ, 13 ਅਕਤੂਬਰ (ਹਮਮੇਲ ਸਿੰਘ ਖੱਖ)-ਨਿਊ ਸ੍ਰੀ ਰਾਮ ਵੈੱਲਫੇਅਰ ਸੁਸਾਇਟੀ ਹਰਿਆਣਾ ਦੀ ਟੂਰਨਾਮੈਂਟ ਕਮੇਟੀ ਵਲੋਂ ਸੁਖਜੀਤ ਸਿੰਘ ਸੁੱਖਾ ਧਾਮੀ ਤੇ ਨੰ: ਮੁਕੰਦ ਲਾਲ ਕੁਲੀਆਂ, ਮਾ. ਸਰਬਜੀਤ ਸਿੰਘ ਜੱਲੋਵਾਲ ਅਤੇ ਲਾਲਾ ਛੱਜੂ ਰਾਮ ਦੀ ਯਾਦ ਨੂੰ ਸਮਰਪਿਤ 17ਵਾਂ ...

ਪੂਰੀ ਖ਼ਬਰ »

ਕੌਲਪੁਰ ਦਾ 11ਵਾਂ ਸਭਿਆਚਾਰਕ ਛਿੰਝ ਮੇਲਾ ਧੂਮ-ਧਾਮ ਨਾਲ ਸਮਾਪਤ

ਨੰਗਲ ਬਿਹਾਲਾਂ, 13 ਅਕਤੂਬਰ (ਵਿਨੋਦ ਮਹਾਜਨ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੈੱਲਫੇਅਰ ਸੁਸਾਇਟੀ ਰਜਿ ਕੌਲਪੁਰ ਵਿਖੇ 11ਵਾਂ ਵਿਸ਼ਾਲ ਸਭਿਆਚਾਰਕ ਛਿੰਝ ਮੇਲਾ ਬੜੀ ਧੂਮ-ਧਾਮ ਨਾਲ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਮੈਡਮ ਇੰਦੂ ਬਾਲਾ ਦੇ ਹੱਕ ਵਿਚ ਪਿੰਡ ਕਲੋਤਾ ਵਿਖੇ ਚੋਣ ਜਲਸਾ

ਨੌਸ਼ਹਿਰਾ ਪੱਤਣ, 13 ਅਕਤੂਬਰ (ਰਾਜੀਵ ਸ਼ਰਮਾ)-ਮੈਡਮ ਇੰਦੂ ਬਾਲਾ ਦੇ ਹੱਕ ਵਿਚ ਪਿੰਡ ਕਲੋਤਾ ਵਿਖੇ ਚੋਣ ਜਲਸਾ ਕਰਵਾਇਆ ਗਿਆ ਜਿਸ ਵਿਚ ਕੈਬਨਿਟ ਮੰਤਰੀ ਪੰਜਾਬ ਸ. ਤਿ੍ਪਤ ਰਜਿੰਦਰ ਸਿੰਘ ਬਾਜਵਾ ਅਤੇ ਵਿਧਾਇਕ ਅਟਾਰੀ ਸ. ਤਰਸੇਮ ਸਿੰਘ ਡੀ.ਸੀ. ਵਿਸ਼ੇਸ਼ ਤੌਰ 'ਤੇ ਪਹੁੰਚੇ | ...

ਪੂਰੀ ਖ਼ਬਰ »

ਜੰਗੀ ਲਾਲ ਮਹਾਜਨ ਵਲੋਂ ਮੁਰਾਦਪੁਰ, ਸਿੰਘੋਵਾਲ ਅਤੇ ਬੰਬੋਵਾਲ ਦਾ ਤੁਫ਼ਾਨੀ ਦੌਰਾ

ਨੰਗਲ ਬਿਹਾਲਾਂ, 13 ਅਕਤੂਬਰ (ਵਿਨੋਦ ਮਹਾਜਨ)-ਅੱਜ ਹਲਕਾ ਮੁਕੇਰੀਆਂ ਤੋਂ ਅਕਾਲੀ ਭਾਜਪਾ ਉਮੀਦਵਾਰ ਸ੍ਰੀ ਜੰਗੀ ਲਾਲ ਮਹਾਜਨ ਨੇ ਪਿੰਡ ਮੁਰਾਦਪੁਰ ਅਵਾਣਾਂ, ਸਿੰਘੋਵਾਲ ਅਤੇ ਬੰਬੋਵਾਲ ਦਾ ਤੁਫ਼ਾਨੀ ਚੁਣਾਵੀ ਦੌਰਾ ਕੀਤਾ | ਪਿੰਡ ਸਿੰਘੋਵਾਲ ਵਿਖੇ ਸਰਪੰਚ ਸ੍ਰੀਮਤੀ ...

ਪੂਰੀ ਖ਼ਬਰ »

ਬਾਬਾ ਲੱਖੀ ਸ਼ਾਹ ਲੁਬਾਣਾ ਭਵਨ ਮੁਕੇਰੀਆਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ

ਮੁਕੇਰੀਆਂ, 13 ਅਕਤੂਬਰ (ਰਾਮਗੜ੍ਹੀਆ, ਸਰਵਜੀਤ ਸਿੰਘ)-ਅੱਜ ਬਾਬਾ ਲੱਖੀ ਸ਼ਾਹ ਲੁਬਾਣਾ ਭਵਨ ਮੁਕੇਰੀਆਂ ਵਿਖੇ ਬਾਬਾ ਲੱਖੀ ਸ਼ਾਹ ਲੁਬਾਣਾ ਵੈੱਲਫੇਅਰ ਟਰੱਸਟ ਮੁਕੇਰੀਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਤੇ ਭਾਜਪਾ ਹਮੇਸ਼ਾ ਵਿਕਾਸ ਕਾਰਜਾਂ ਦੇ ਬਲਬੂਤੇ ਵੋਟਾਂ ਮੰਗਦਾ ਆਇਆ - ਮੰਝਪੁਰ, ਸ਼ਰਮਾ

ਮੁਕੇਰੀਆਂ, 13 ਅਕਤੂਬਰ (ਰਾਮਗੜ੍ਹੀਆ)-ਸ਼ੋ੍ਰਮਣੀ ਅਕਾਲੀ ਦਲ ਤੇ ਭਾਜਪਾ ਗੱਠਜੋੜ ਨੇ ਹਮੇਸ਼ਾ ਵਿਕਾਸ ਦੇ ਮੁੱਦੇ ਦੀ ਗੱਲ ਕੀਤੀ ਹੈ | ਇਹ ਵਿਚਾਰ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਅਤੇ ਜਨਰਲ ਸਕੱਤਰ ਸ. ਈਸ਼ਰ ਸਿੰਘ ਮੰਝਪੁਰ ਅਤੇ ਭਾਜਪਾ ਦੇ ਸੀਨੀਅਰ ਆਗੂ ...

ਪੂਰੀ ਖ਼ਬਰ »

ਨਸ਼ਾ ਸੁਚੇਤ ਲਹਿਰ ਧੁੱਗਾ ਵਲੋਂ ਸ਼ਹੀਦ ਫ਼ੌਜੀ ਦੇ ਪਿਤਾ ਦਾ ਸਨਮਾਨ

ਦਸੂਹਾ, 13 ਅਕਤੂਬਰ (ਭੁੱਲਰ)- ਸ਼ਹੀਦ ਕੌਮ ਦਾ ਅਨਮੋਲ ਸਰਮਾਇਆ ਹੁੰਦੇ ਹਨ | ਇਸ ਗੱਲ ਦਾ ਪ੍ਰਗਟਾਵਾ ਜਸਵਿੰਦਰ ਸਿੰਘ ਧੁੱਗਾ ਨੇ ਨਸ਼ਾ ਸੁਚੇਤ ਲਹਿਰ ਧੁੱਗਾ ਕਲਾਂ ਵਲੋਂ ਸ਼ਹੀਦ ਫ਼ੌਜੀ ਪਰਮਿੰਦਰ ਸਿੰਘ ਧੁੱਗਾ ਦੇ ਪਿਤਾ ਤਰਲੋਚਨ ਸਿੰਘ ਧੁੱਗਾ ਵਾਸੀ ਕੈਨੇਡਾ ਦਾ ...

ਪੂਰੀ ਖ਼ਬਰ »

ਬੇਰੋਕ ਚਿੱਟਾ ਨਸ਼ਾ ਤੇ ਮਿਲਦੀਆਂ ਸਰਿੰਜਾਂ ਕੰਢੀ ਦੇ ਨੌਜਵਾਨਾਂ ਦੀ ਜਾਨ ਲੈਣ ਲੱਗੀਆਂ

ਤਲਵਾੜਾ, 13 ਅਕਤੂਬਰ (ਸੁਰੇਸ਼ ਕੁਮਾਰ)- ਸਰਕਾਰ ਤੇ ਪ੍ਰਸਾਸ਼ਨ ਵਲੋਂ ਨਸ਼ਾ ਤਸਕਰਾਂ ਖਿਲਾਫ਼ ਵਰਤੀ ਜਾ ਰਹੀ ਅਣਗਹਿਲੀ ਕਾਰਨ ਕੰਢੀ ਖੇਤਰ ਦੇ ਨੌਜਵਾਨ ਦਿਨੋਂ ਦਿਨ ਨਸ਼ੇ ਦੇ ਆਦੀ ਹੁੰਦੇ ਜਾ ਰਹੇ ਹਨ¢ ਇਸ ਦੀ ਤਸਦੀਕ ਬੀਤੇ ਦਿਨ ਕਥਿਤ ਨਸ਼ੇ ਦੀ ਓਵਰਡੋਜ਼ ਕਾਰਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX