ਗੜ੍ਹਦੀਵਾਲਾ, 13 ਅਕਤੂਬਰ (ਚੱਗਰ)-ਸ੍ਰੀ ਗੁਰੁ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਵਸ ਨੂੰ ਸਮਰਪਿਤ ਗੁਰਦੁਆਰਾ ਰਾਮਪੁਰ ਖੇੜਾ ਵਿਖੇ ਮੁੱਖ ਸੇਵਾਦਾਰ ਸੰਤ ਸੇਵਾ ਸਿੰਘ ਦੀ ਅਗਵਾਈ ਹੇਠ ਛੋਟੇ ਬਚਿਆਂ ਨੂੰ ਸਿੱਖ ਵਿਰਸੇ ਅਤੇ ਗੁਰਬਾਣੀ ਨਾਲ ਜੋੜਨ ਲਈ ਗੁਰਬਾਣੀ ...
ਘੋਗਰਾ, 13ਅਕਤੂਬਰ (ਆਰ.ਐੱਸ.ਸਲਾਰੀਆ)-ਦਸੂਹਾ ਹਾਜ਼ੀਪੁਰ ਸੜ੍ਹਕ ਦੇ ਅੱਡਾ ਚੌਹਣਾ ਦੇ ਨਜ਼ਦੀਕ ਵਾਪਰੇ ਭਿਆਨਿਕ ਸੜ੍ਹਕ ਹਾਦਸੇ ਵਿੱਚ 2 ਵਿਅਕਤੀਆਂ ਦੇ ਜ਼ਖਮੀਂ ਹੋ ਜਾਣ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਪ੍ਰਵੀਨ ਕੁਮਾਰ ਪੁੱਤਰ ਦੀਨਾਂ ਨਾਥ ਅਤੇ ...
ਹੁਸ਼ਿਆਰਪੁਰ, 13 ਅਕਤੂਬਰ (ਬਲਜਿੰਦਰਪਾਲ ਸਿੰਘ)-ਸੜਕ ਹਾਦਸੇ 'ਚ ਜ਼ਖਮੀ ਹੋਏ ਨੌਜਵਾਨ ਦੀ ਸਰਕਾਰੀ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ | ਜਾਣਕਾਰੀ ਅਨੁਸਾਰ ਪਿੰਡ ਭੂਤਪੁਰ ਦਾ ਵਾਸੀ ਅਮਨ (25) ਪੁੱਤਰ ਪ੍ਰੇਮ ਸਿੰਘ 11 ਅਕਤੂਬਰ ਨੂੰ ਹਿਮਾਚਲ ਦੇ ਜ਼ਿਲ੍ਹਾ ਕਾਂਗੜਾ ਦੀ ...
ਹੁਸ਼ਿਆਰਪੁਰ, 13 ਅਕਤੂਬਰ (ਬਲਜਿੰਦਰਪਾਲ ਸਿੰਘ)-ਦਿੱਲੀ ਤੋਂ ਕਟੜਾ ਜਾ ਰਹੀ ਇਕ ਟੂਰਿਸਟ ਬੱਸ ਨੂੰ ਪੁਰਹੀਰਾਂ ਚੌਾਕ 'ਚ ਟਰੱਕ ਨੇ ਆਪਣੀ ਲਪੇਟ 'ਚ ਲੈ ਲਿਆ | ਜਿਸ ਨਾਲ ਡਰਾਈਵਰ ਅਤੇ ਯਾਤਰੀ ਜ਼ਖਮੀ ਹੋ ਗਏ | ਥਾਣਾ ਮਾਡਲ ਟਾਊਨ ਪੁਲਿਸ ਨੇ ਡਰਾਈਵਰ ਦੀ ਸ਼ਿਕਾਇਤ ਦੇ ਟਰੱਕ ...
ਚੌਲਾਂਗ, 13 ਅਕਤੂਬਰ (ਸੁਖਦੇਵ ਸਿੰਘ)-ਟਾਂਡਾ ਥਾਣਾ ਵਲੋਂ ਪਾਵਰਕਾਮ ਮੁਲਾਜ਼ਮ ਨਾਲ ਫ਼ੋਨ 'ਤੇ ਬਦਸਲੂਕੀ ਤੇ ਧਮਕੀਆਂ ਦੇਣ ਸਬੰਧੀ ਅਣਪਛਾਤੇ ਵਿਅਕਤੀ 'ਤੇ ਪਰਚਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਗੁਰਦੀਪ ਸਿੰਘ ਏ.ਏ.ਈ. ਦੇ ਬਿਆਨਾਂ 'ਤੇ ਪਰਚਾ ਨੰਬਰ 233 ਆਈ.ਪੀ.ਸੀ. ਦੀ ...
ਗੜ੍ਹਸ਼ੰਕਰ, 13 ਅਕਤੂਬਰ (ਧਾਲੀਵਾਲ/ਬਾਲੀ)-ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖਾਲਸਾ ਕਾਲਜ ਵਿਖੇ ਕਾਲਜ ਦੀ 50ਵੀਂ ਵਰੇ੍ਹਗੰਢ ਮੌਕੇ ਪਿ੍ੰਸੀਪਲ ਡਾ. ਪ੍ਰੀਤ ਮਹਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਪੰਜਾਬ ਯੂਨੀਵਰਸਿਟੀ ਵਲੋਂ ਕਰਵਾਇਆ ਜਾ ਰਿਹਾ ਹੁਸ਼ਿਆਰਪੁਰ ਜ਼ੋਨ-ਏ ਦਾ ...
ਹੁਸ਼ਿਆਰਪੁਰ, 13 ਅਕਤੂਬਰ (ਬਲਜਿੰਦਰਪਾਲ ਸਿੰਘ)-ਦਹੇਜ ਦੀ ਕਥਿਤ ਮੰਗ ਨੂੰ ਲੈ ਕੇ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਕਥਿਤ ਦੋਸ਼ 'ਚ ਥਾਣਾ ਸਦਰ ਪੁਲਿਸ ਨੇ ਪਤੀ ਅਤੇ ਸੱਸ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਬਸੀ ਦੋਲਤ ਖਾਂ ਦੀ ਵਾਸੀ ...
ਮੁਕੇਰੀਆਂ, 13 ਅਕਤੂਬਰ (ਰਾਮਗੜ੍ਹੀਆ)-ਕਿਸਾਨ ਐਕਸ਼ਨ ਕਮੇਟੀ ਮੁਕੇਰੀਆਂ, ਗੁਰਦਾਸਪੁਰ ਦੇ ਸਾਂਝੇ ਮੋਰਚੇ ਵਲੋਂ ਕਿਸਾਨਾਂ ਦੀ ਸ਼ੂਗਰ ਮਿਲਾਂ ਵੱਲ ਗੰਨੇ ਦੀ ਬਕਾਇਆ ਰਕਮ ਅਦਾ ਨਾ ਕਰਨ ਗੰਨੇ ਦਾ ਅਗਲੇ ਸੀਜ਼ਨ ਵਾਸਤੇ ਕੋਈ ਰੇਟ ਨਾ ਵਧਾਉਣ ਅਤੇ ਮਿਲਾਂ ਨੂੰ ਸਮੇਂ ਅੰਦਰ ...
ਹੁਸ਼ਿਆਰਪੁਰ, 13 ਅਕਤੂਬਰ (ਬਲਜਿੰਦਰਪਾਲ ਸਿੰਘ)-ਲੇਬਰ ਪਾਰਟੀ ਵਲੋਂ ਸਰਕਾਰੀ ਪ੍ਰਾਇਮਰੀ ਅਤੇ ਪ੍ਰੀ ਪ੍ਰਾਇਮਰੀ ਕਲਾਸਾਂ ਵਿਚ ਪੜ੍ਹਦੇ ਬੱਚਿਆਂ ਨਾਲ ਭਾਰਤ ਸਰਕਾਰ ਦੇ ਐਚ.ਆਰ.ਡੀ. ਮੰਤਰਾਲੇ ਅਤੇ ਸੂਬਾ ਸਰਕਾਰ ਦੀਆਂ ਅਣਗਹਿਲੀਆਂ ਕਾਰਨ ਕੀਤੇ ਜਾ ਰਹੇ ਭੇਦਭਾਵ ਦੇ ...
ਅੱਡਾ ਸਰਾਂ, 13 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)-ਸਿੱਖਿਆ ਸੰਸਥਾ ਪਬਲਿਕ ਖਾਲਸਾ ਕਾਲਜ ਕਮੇਟੀ ਦੇ ਕਾਲਜ ਆਫ ਨਰਸਿੰਗ ਕੰਧਾਲਾ ਜੱਟਾਂ ਦਾ ਪੋਸਟ ਬੇਸਿਕ ਬੀ. ਐੱਸ.ਸੀ. ਨਰਸਿੰਗ ਦੂਜੇ ਸਾਲ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ...
ਗੜ੍ਹਦੀਵਾਲਾ, 13 ਅਕਤੂਬਰ (ਚੱਗਰ)-ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਰਾਮਪੁਰ ਖੇੜਾ ਵਿਖੇ ਅੱਠ ਦਿਨਾਂ ਨਾਮ ਅਭਿਆਸ ਕਮਾਈ ਗੁਰਮਤਿ ਸਮਾਗਮ ਕਰਵਾਇਆ ਗਿਆ | ਸਮਾਗਮ ਦੇ ...
ਮੁਕੇਰੀਆਂ, 13 ਅਕਤੂਬਰ (ਰਾਮਗੜ੍ਹੀਆ, ਸਰਵਜੀਤ ਸਿੰਘ)-ਅਜ ਮੁਕੇਰੀਆਂ ਦੇ ਵਾਰਡ ਨੰਬਰ 12 ਪਿੰਡ ਚੱਕ ਅੱਲਾ ਬਖ਼ਸ਼ ਵਿਖੇ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਸ਼੍ਰੀ ਜੰਗੀ ਲਾਲ ਮਹਾਜਨ ਦੇ ਹੱਕ ਵਿਚ ਜਥੇਦਾਰ ਰਵਿੰਦਰ ਸਿੰਘ ਚੱਕ ਮੈਂਬਰ ਸ਼੍ਰੋਮਣੀ ਕਮੇਟੀ ਅਤੇ ...
ਭੰਗਾਲਾ, 13 ਅਕਤੂਬਰ (ਸਰਵਜੀਤ ਸਿੰਘ)-ਆਮ ਆਦਮੀ ਪਾਰਟੀ ਦੇ ਉਮੀਦਵਾਰ ਪ੍ਰੋਫੈਸਰ ਜੀ.ਐਸ. ਮੁਲਤਾਨੀ ਦੇ ਹੱਕ ਵਿਚ ਚੋਣ ਇਕੱਠ ਹੋਇਆ | ਇਸ ਸਮੇਂ ਇਕੱਠ ਨੂੰ ਸੰਬੋਧਨ ਕਰਦੇ ਹੋਏ ਪ੍ਰੋਫੈਸਰ ਜੀ.ਐਸ. ਮੁਲਤਾਨੀ ਨੇ ਕਿਹਾ ਕਿ ਮੇਰਾ ਰਾਜਨੀਤੀ ਵਿਚ ਆਉਣ ਦਾ ਮਕਸਦ ਪੈਸਾ ਕਮਾਉਣਾ ...
ਐਮਾ ਮਾਂਗਟ, 13 ਅਕਤੂਬਰ (ਭੰਮਰਾ)-ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਸ. ਗੁਰਵਤਨ ਸਿੰਘ ਮੁਲਤਾਨੀ ਵਲੋਂ ਪਿੰਡ ਟਾਂਡਾ ਰਾਮ ਸਹਾਏ ਵਿਖੇ ਆਪਣੇ ਚੋਣ ਪ੍ਰਚਾਰ ਲਈ ਇਕ ਭਾਰੀ ਜਲਸਾ ਕੀਤਾ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਸ਼ੋ੍ਰਮਣੀ ਅਕਾਲੀ ਦਲ ਮਾਨ (ਅ) ਦੇ ਜਨਰਲ ...
ਪੱਸੀ ਕੰਡੀ, 13 ਅਕਤੂਬਰ (ਜਗਤਾਰ ਸਿੰਘ ਰਜਪਾਲਮਾ)- ਮਨਹੋਤਾ ਬਲੱਡ ਸੇਵਾ ਵਲੋਂ ਐੱਚ.ਐਡ.ਐਫ.ਸੀ ਬੈਕ ਅਤੇ ਯੂਥ ਕਲੱਬ ਕਟੋਹੜ ਦੇ ਵਿਸ਼ੇਸ਼ ਸਹਿਯੋਗ ਸਦਕਾ ਨੀਮ ਪਹਾੜੀ ਵਿਚ ਵੱਸਦੇ ਪਿੰਡ ਮਨਹੋਤਾ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ ਜਿਸ ਵਿਚ ਡਾ.ਐੱਸ.ਪੀ.ਸਿੰਘ ਐੱਸ.ਐਮ.ਓ ਪੀ.ਐੱਚ.ਸੀ ਮੰਡ ਭੰਡੇਰ ਮੁੱਖ ਮਹਿਮਾਨ ਵਜੋਂ ਜਦਕਿ ਡਾ.ਨਿਰਮਲ ਸਿੰਘ ਰਾਜੀਵ ਕੁਮਾਰ ਬੀਈਈ, ਜਤਿੰਦਰ ਮੰਡ,ਧਰਮਿੰਦਰ ਸਿੰਘ ਤੇ ਸੰਦੀਪ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ 48 ਯੂਨਿਟ ਖ਼ੂਨ ਦਾਨ ਕੀਤਾ ਗਿਆ | ਇਸ ਮੌਕੇ ਡਾ.ਐੱਸ.ਪੀ.ਸਿੰਘ, ਡਾ. ਨਿਰਮਲ ਸਿੰਘ ਤੇ ਰੋਮੀ ਮਨਹੋਤਾ ਨੇ ਕਿਹਾ ਕਿ ਖ਼ੂਨਦਾਨ ਇਕ ਮਹਾਨ ਦਾਨ ਹੈ ਜਿਸ ਨਾਲ ਕਿਸੇ ਦੀ ਅਨਮੋਲ ਜ਼ਿੰਦਗੀ ਬਚਾਈ ਜਾ ਸਕਦੀ ਹੈ | ਆਿਖ਼ਰ ਵਿਚ ਰੋਮੀ ਮਨਹੋਤਾ ਵਲੋਂ ਆਏ ਹੋਏ ਮਹਿਮਾਨਾਂ, ਖ਼ੂਨਦਾਨ ਕਰਨ ਵਾਲੇ ਨੌਜਵਾਨਾਂ ਅਤੇ ਸਹਿਯੋਗੀ ਸੱਜਣਾਂ ਦਾ ਧੰਨਵਾਦ ਕੀਤਾ | ਇਸ ਮੌਕੇ ਐੱਚ.ਐਡ.ਐਫ.ਸੀ ਬੈਕ ਵਲੋਂ ਹਰਸ਼, ਮਹੋਤਾ ਬਲੱਡ ਸੇਵਾ ਵਲੋਂ ਰੋਮੀ, ਬੰਟੀ, ਡੇਜੀ, ਰਾਜੂ ਕੋਈ, ਬਲਵਿੰਦਰ ਮੱਕੋਵਾਲ, ਸੰਜੂ ਢੋਲਵਾਹਾ, ਝਮਡਾ ਰਾਮ, ਲਾਡੀ ਪ੍ਰਧਾਨ, ਮਿੰਟੂ, ਧਰਮਪਾਲ, ਡਾ. ਪ੍ਰਵੇਸ਼, ਸਾਬਕਾ ਸਰਪੰਚ ਨਿਰਮਲਾ ਦੇਵੀ ਸਮੇਥ ਅਨੇਕਾ ਨੌਜਵਾਨ ਤੇ ਪਤਵੰਤੇ ਸੱਜਣ ਹਾਜ਼ਰ ਸਨ |
ਦਸੂਹਾ, 13 ਅਕਤੂਬਰ (ਕੌਸ਼ਲ)-ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਮਿਆਣੀ ਰੋਡ ਦਸੂਹਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਸੁਖਵਿੰਦਰ ਸਿੰਘ ਬਾਜਵਾ ਅਤੇ ਮਾਸਟਰ ਵਰਿੰਦਰ ਸਿੰਘ ...
ਮੁਕੇਰੀਆਂ, 13 ਅਕਤੂਬਰ (ਰਾਮਗੜ੍ਹੀਆ, ਸਰਵਜੀਤ ਸਿੰਘ)-ਕਾਂਗਰਸ ਪਾਰਟੀ ਦੀ ਉਮੀਦਵਾਰ ਮੈਡਮ ਇੰਦੂ ਬਾਲਾ ਦੇ ਹੱਕ ਵਿਚ ਸੀਨੀਅਰ ਕਾਂਗਰਸੀ ਆਗੂ ਦਵਿੰਦਰ ਬਾਟਾ ਦੀ ਅਗਵਾਈ ਹੇਠ ਮੁਕੇਰੀਆਂ ਸ਼ਹਿਰ ਦੀ ਵਾਰਡ ਨੰਬਰ 6 ਵਿਚ ਵਿਸ਼ਾਲ ਬੈਠਕ ਹੋਈ | ਇਸ ਸਮੇਂ ਇਕੱਠ ਨੂੰ ...
ਭਗਾਲਾ, 13 ਅਕਤੂਬਰ (ਸਰਬਜੀਤ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਅਤੇ ਗੱਠਜੋੜ ਦੇ ਮੁਕੇਰੀਆਂ ਹਲਕੇ ਤੋਂ ਜਿਮਨੀ ਚੋਣ ਲੜ ਰਹੇ ਉਮੀਦਵਾਰ ਸ੍ਰੀ ਜੰਗੀ ਲਾਲ ਮਹਾਜਨ ਵੱਡੇ ਫਰਕ ਨਾਲ ਜਿੱਤ ਹਾਸਲ ਕਰਨਗੇ | ਅੱਜ ਵੱਖ-ਵੱਖ ਪਿੰਡਾਂ ਪੁਰਾਣਾ ਭੰਗਾਲਾ, ਕਾਲੇਬਾਗ, ਮੌਲੀ, ...
ਮਾਹਿਲਪੁਰ, 13 ਅਕਤੂਬਰ (ਦੀਪਕ ਅਗਨੀਹੋਤਰੀ)-ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਤੋਂ ਇੰਚਾਰਜ ਅਤੇ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਨੇ ਮਾਹਿਲਪੁਰ ਵਿਖ਼ੇ ਨਵੀਂ ਦਾਣਾ ਮੰਡੀ ਵਿਚ ਝੋਨੇ ਦੀ ਖ਼ਰੀਦ ਦਾ ਉਦਘਾਟਨ ਕੀਤਾ | ਇਸ ਮੌਕੇ ਗੋਲਡੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ...
ਘੋਗਰਾ, 13 ਅਕਤੂਬਰ (ਆਰ.ਐੱਸ.ਸਲਾਰੀਆ)-ਵਿਧਾਨ ਸਭਾ ਹਲਕਾ ਮੁਕੇਰੀਆਂ ਦੀ ਜ਼ਿਮਨੀ ਚੋਣ ਲਈ ਵੋਟਾਂ 21 ਅਕਤੂਬਰ ਨੂੰ ਪੈ ਰਹੀਆਂ ਹਨ, ਜਿਵੇਂ ਹੀ ਵੋਟਾਂ ਦੇ ਦਿਨ ਨਜ਼ਦੀਕ ਆ ਰਹੇ ਹਨ ਤਿਵੇਂ-ਤਿਵੇਂ ਚੋਣ ਅਖਾੜਾ ਭਖਦਾ ਜਾ ਰਿਹਾ ਹੈ | ਹਲਕਾ ਮੁਕੇਰੀਆਂ ਤੋਂ ਅਕਾਲੀ ਭਾਜਪਾ ...
ਮੁਕੇਰੀਆਂ, ਨੌਸ਼ਹਿਰਾ ਪੱਤਣ, 13 ਅਕਤੂਬਰ (ਸਰਵਜੀਤ ਸਿੰਘ, ਰਾਜੀਵ ਸ਼ਰਮਾ, ਪੁਰੇਵਾਲ)-ਕਾਂਗਰਸ ਪਾਰਟੀ ਦੀ ਉਮੀਦਵਾਰ ਮੈਡਮ ਇੰਦੂ ਬਾਲਾ ਦਾ ਪਿੰਡ ਤੱਗੜ ਕਲਾਂ ਵਿਖੇ ਪਹੁੰਚਣ 'ਤੇ ਸੰਮਤੀ ਮੈਂਬਰ ਪ੍ਰਦੀਪ ਗੋਲਡੀ ਦੀ ਅਗਵਾਈ ਹੇਠ ਪਿੰਡ ਵਾਸੀਆਂ ਨੇ ਜ਼ੋਰਦਾਰ ਸਵਾਗਤ ...
ਦਸੂਹਾ, 13 ਅਕਤੂਬਰ (ਭੁੱਲਰ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਵਿਚ ਜ਼ਿਮਨੀ ਚੋਣਾਂ ਵਿਚ ਚਾਰ ਦੀਆਂ ਚਾਰ ਸੀਟਾਂ ਤੇ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ | ਇਸ ਗੱਲ ਦਾ ਪ੍ਰਗਟਾਵਾ ਕਾਂਗਰਸ ਸੇਵਾ ਦਲ ਦੇ ਜ਼ਿਲ੍ਹਾ ਪ੍ਰਧਾਨ ...
ਹਾਜੀਪੁਰ, 13 ਅਕਤੂਬਰ (ਪੁਨੀਤ ਭਾਰਦਵਾਜ)-21 ਅਕਤੂਬਰ ਨੂੰ ਹੋਣ ਜਾ ਰਹੀਆਂ ਜਿਮਨੀ ਚੋਣ ਵਿਚ ਕਾਂਗਰਸ ਪਾਰਟੀ ਦੀ ਵੱਡੀ ਜਿੱਤ ਹੋਵੇਗੀ ਅਤੇ ਵਿਰੋਧੀ ਧਿਰ ਦੇ ਸਾਰੇ ਦਾਅਵਿਆਂ ਦੀ ਇਲਾਕੇ ਦੀ ਜਨਤਾ ਹਵਾ ਕੱਢ ਦੇਵੇਗੀ | ਇਹ ਵਿਚਾਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ...
ਚੱਬੇਵਾਲ, 13 ਅਕਤੂਬਰ (ਰਾਜਾ ਸਿੰਘ ਪੱਟੀ)-ਪਿੰਡ ਪੱਟੀ ਵਿਖੇ ਭਗਵਾਨ ਵਾਲਮੀਕਿ ਮੰਦਰ ਦੀ ਪ੍ਰਬੰਧਕ ਕਮੇਟੀ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਭਗਵਾਨ ਵਾਲਮੀਕਿ ਦੇ ਜਨਮ ਦਿਵਸ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ | ਸ਼ੋਭਾ ਯਾਤਰਾ ਦੀ ਅਰੰਭਤਾ ਐਸ. ...
ਗੜ੍ਹਦੀਵਾਲਾ, 13 ਅਕਤੂਬਰ (ਚੱਗਰ) ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਮਾਤਾ ਸੁੰਦਰੀ ਯੁਨੀਵਰਸਿਟੀ ਗਰਲਜ਼ ਕਾਲਜ ਮਾਨਸਾ ਵਿਖੇ ਕਰਵਾਏ ਗਏ ਜ਼ੋਨਲ ਪੱਧਰੀ ਯੂਥ ਫੈਸਟੀਵਲ ਵਿਚ ਗੜ੍ਹਦੀਵਾਲਾ ਨਿਵਾਸੀ ਗੁਰਸੇਵਕ ਸਿੰਘ ਨੇ ਕਲਾਸੀਕਲ ਵਿਚ ਲਗਾਤਾਰ ਦੂਸਰੇ ਸਾਲ ...
ਹੁਸ਼ਿਆਰਪੁਰ, 13 ਅਕਤੂਬਰ (ਬਲਜਿੰਦਰਪਾਲ ਸਿੰਘ)-ਸੰਤ ਅਨੂਪ ਸਿੰਘ ਊਨਾ ਸਾਹਿਬ ਅਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 19 ਅਕਤੂਬਰ ਨੂੰ ਰੌਸ਼ਨ ਗਰਾਊਾਡ ਹੁਸ਼ਿਆਰਪੁਰ ਵਿਖੇ ਕਰਵਾਏ ...
ਹਰਿਆਣਾ, 13 ਅਕਤੂਬਰ (ਖੱਖ)- ਜੀ.ਜੀ.ਡੀ.ਐਸ.ਡੀ.ਕਾਲਜ ਹਰਿਆਣਾ ਵਿਖੇ ਕਾਲਜ ਦੇ ਪਿ੍ੰਸੀਪਲ ਡਾ. ਗੁਰਦੀਪ ਕੁਮਾਰ ਸ਼ਰਮਾ ਦੀ ਯੋਗ ਅਗਵਾਈ ਹੇਠ ਹਿੰਦੀ ਵਿਭਾਗ ਵਲੋਂ ਅੰਤਰ ਰਾਸ਼ਟਰੀ ਅਨੁਵਾਦ ਦਿਵਸ ਮਨਾਇਆ ਗਿਆ | ਇਸ ਸਮੇਂ ਹਿੰਦੀ ਵਿਭਾਗ ਦੀ ਮੁਖੀ ਪ੍ਰੋ. ਰਜਿੰਦਰ ਕੌਰ ਨੇ ...
ਮਾਹਿਲਪੁਰ, 13 ਅਕਤੂਬਰ (ਦੀਪਕ ਅਗਨੀਹੋਤਰੀ)-ਮਾਹਿਲਪੁਰ ਤੋਂ ਭਾਰਤੀ ਜਨਤਾ ਪਾਰਟੀ ਦੇ ਬਲਾਕ ਪ੍ਰਧਾਨ ਅਮਰਜੀਤ ਸਿੰਘ ਭਿੰਦਾ ਦੀ ਕੌਾਸਲਰ ਪਤਨੀ ਬੀਬੀ ਕੁਲਦੀਪ ਕੌਰ ਦਾ ਅੱਜ ਤੜਕਸਾਰ ਸੰਖੇਪ ਜਿਹੀ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ | ਉਨ੍ਹਾਂ ਦਾ ਅੰਤਿਮ ਸਸਕਾਰ ...
ਦਸੂਹਾ, 13 ਅਕਤੂਬਰ (ਭੁੱਲਰ)- ਜੇ.ਸੀ.ਡੀ.ਏ.ਵੀ. ਕਾਲਜ ਦਸੂਹਾ ਵਿਚ ਚੱਲ ਰਹੇ ਯੂ.ਜੀ.ਸੀ. ਕੰਮਿਉਨਟੀ ਕਾਲਜ ਮਲਟੀਮੀਡੀਆ ਗਰਾਫ਼ਿਕਸ ਐਾਡ ਐਨੀਮੇਸ਼ਨ ਵਲੋਂ ਟੈੱਕ ਕਾਇਟਸ ਆਈ.ਟੀ. ਕੋ. ਪ੍ਰਾਈਵੇਟ ਲਿਮਟਿਡ ਜਲੰਧਰ ਦੇ ਸਹਿਯੋਗ ਨਾਲ ਐਡਵਾਂਸ ਡਿਪਲੋਮਾ ਮਲਟੀਮੀਡੀਆ ਦੇ ...
ਕੋਟਫਤੂਹੀ, 13 ਅਕਤੂਬਰ (ਅਮਰਜੀਤ ਸਿੰਘ ਰਾਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਿੰਡ ਦਾਤਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ...
ਗੜ੍ਹਸ਼ੰਕਰ, 13 ਅਕਤੂਬਰ (ਧਾਲੀਵਾਲ)- ਬੀਤੇ ਦਿਨੀਂ ਸੱਚਖੰਡ ਪਿਆਨਾ ਕਰ ਗਏ ਗੁਰਦੁਆਰਾ ਸ੍ਰੀ ਦਮ ਦਮਾ ਸਾਹਿਬ ਪਿੰਡ ਚੱਕ ਸਿੰਘਾ ਚੱਕ ਹਾਜੀਪੁਰ ਦੇ ਮੁੱਖ ਸੇਵਾਦਾਰ ਬਾਬਾ ਨਿਰਮਲ ਸਿੰਘ ਦੇ ਪਰਿਵਾਰ ਨਾਲ ਜਥੇਦਾਰ ਬਾਬਾ ਨਿਹਾਲ ਸਿੰਘ ਮੁਖੀ ਮਿਸਲ ਸ਼ਹੀਦਾਂ ਤਰਨਾ ਦਲ ...
ਦਸੂਹਾ, 13 ਅਕਤੂਬਰ (ਭੁੱਲਰ)- ਵਿਜੇ ਸਿਟੀ ਸੈਂਟਰ ਮਾਲ ਦਸੂਹਾ ਵਿਖੇ ਵੈਡਿੰਗ ਸਪੈਸ਼ਲ ਮਾਲ ਬਣਨ ਨਾਲ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ਸਬੰਧੀ ਵਿਜੇ ਸ਼ਰਮਾ ਮਾਲਕ ਵਿਜੇ ਸਿਟੀ ਸੈਂਟਰ ਮਾਲ ਦਸੂਹਾ ਨੇ ਕਿਹਾ ਕਿ ਇਹ ਵੈਡਿੰਗ ਸਪੈਸ਼ਲ ਮਾਲ ਬਣਨ ਨਾਲ ...
ਦਸੂਹਾ, 13 ਅਕਤੂਬਰ (ਭੁੱਲਰ)- ਸਟੂਡੈਂਟ ਆਰਗੇਨਾਈਜੇਸ਼ਨ ਆਫ਼ ਦਸੂਹਾ ਵਲੋਂ ਨੌਵੀਂ ਜਮਾਤ ਦੀ ਵਿਦਿਆਰਥਣ ਨੂੰ ਦਸ ਹਜ਼ਾਰ ਰੁਪਏ ਦੀ ਸਹਾਇਤਾ ਭੇਟ ਕੀਤੀ ਗਈ | ਇਸ ਮੌਕੇ ਐੱਸ. ਓ. ਡੀ. ਦੇ ਪ੍ਰਧਾਨ ਹਰਜੋਤ ਸਿੰਘ ਸਹੋਤਾ ਨੇ ਦੱਸਿਆ ਕਿ ਇਸ ਵਿਦਿਆਰਥਣ ਦੇ ਦਿਲ ਦਾ ਆਪੇ੍ਰਸ਼ਨ ...
ਦਸੂਹਾ, 13 ਅਕਤੂਬਰ (ਭੁੱਲਰ)- ਦਸੂਹਾ ਵਿਖੇ ਹਰਬਲਾਈਫ ਵਲੋਂ ਸਿਹਤ ਜਾਗਰੂਕਤਾ ਸਬੰਧੀ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਜੀ. ਈ. ਟੀ. ਈਸ਼ਾ ਧੀਮਾਨ ਅਤੇ ਏ ਡਬਲਯੂ ਟੀ ਮਨਜੀਤ ਸਿੰਘ ਨੇ ਸਿਹਤ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਤਲੀਆਂ, ਖੱਟੀਆਂ, ...
ਹਾਜੀਪੁਰ, 13 ਅਕਤੂਬਰ (ਪੁਨੀਤ ਭਾਰਦਵਾਜ)-ਹਲਕਾ ਮੁਕੇਰੀਆਂ ਤੋਂ ਭਾਜਪਾ-ਅਕਾਲੀ ਦਲ ਦੇ ਉਮੀਦਾਵਰ ਸ੍ਰੀ ਜੰਗੀ ਲਾਲ ਮਹਾਜਨ ਦੀ ਜਿੱਤ ਨੂੰ ਪੱਕਾ ਕਰਨ ਵਾਸਤੇ ਬੀਬੀਆਂ ਨੇ ਘਰ-ਘਰ ਜਾ ਕੇ ਵੋਟਰਾਂ ਨਾਲ ਗੱਲ ਕੀਤੀ | ਅੱਜ ਕਸਬਾ ਹਾਜੀਪੁਰ ਵਿਚ ਅਕਾਲੀ ਦਲ ਦੀ ਸਰਕਲ ਪ੍ਰਧਾਨ ...
ਘੋਗਰਾ, 13 ਅਕਤੂਬਰ (ਆਰ.ਐੱਸ.ਸਲਾਰੀਆ)- ਕਾਂਗਰਸ ਪਾਰਟੀ ਦੀ ਹਲਕਾ ਮੁਕੇਰੀਆਂ ਤੋਂ ਉਮੀਦਵਾਰ ਮੈਂਡਮ ਇੰਦੂ ਬਾਲਾ ਦੀ ਜਿੱਤ ਯਕੀਨੀ ਬਣਾਉਣ ਲਈ ਪੰਜਾਬ ਦੇ ਪੰਚਾਇਤ ਮੰਤਰੀ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਅਤੇ ਪੰਜਾਬ ਸਕੱਤਰ ਕਾਂਗਰਸ ਜਸਵੰਤ ਸਿੰਘ ਰੰਧਾਵਾ ਨੇ ਹਲਕੇ ...
ਗੜ੍ਹਦੀਵਾਲਾ, 13 ਅਕਤੂਬਰ (ਚੱਗਰ)- ਭਗਵਾਨ ਸ਼੍ਰੀ ਵਾਲਮੀਕਿ ਦੇ ਜਨਮ ਦਿਵਸ ਦੇ ਸਬੰਧ ਵਿਚ ਵਾਲਮੀਕਿ ਭਾਈਚਾਰਾ ਗੜ੍ਹਦੀਵਾਲਾ ਵਲੋਂ ਸ਼ੋਭਾ ਯਾਤਰਾ ਸਜਾਈ ਗਈ | ਜਿਸ ਵਿਚ ਪਦ੍ਰੇਸ਼ ਕਾਂਗਰਸ ਮੈਂਬਰ ਜੋਗਿੰਦਰ ਸਿੰਘ ਗਿਲਜੀਆਂ ਅਤੇ ਕਮਲਜੀਤ ਸਿੰਘ ਕੁਲਾਰ ਮੈਂਬਰ ਕੋਰ ...
ਹਾਜੀਪੁਰ, 13 ਅਕਤੂਬਰ (ਰਣਜੀਤ ਸਿੰਘ)- ਵਿਧਾਨ ਸਭਾ ਹਲਕਾ ਮੁਕੇਰੀਆਂ ਤੋਂ ਭਾਜਪਾ ਅਕਾਲੀ ਦਲ ਗੱਠਜੋੜ ਦੇ ਸਾਂਝੇ ਉਮੀਦਵਾਰ ਜੰਗੀ ਲਾਲ ਮਹਾਜਨ ਦੇ ਹੱਕ 'ਚ ਭਾਜਪਾ ਮਹਿਲਾ ਮੰਡਲ ਦੀ ਸੀਨੀਅਰ ਆਗੂ ਕੁਲਦੀਪ ਕੌਰ ਸੈਣੀ ਦੀ ਅਗਵਾਈ ਹੇਠ ਹਾਜੀਪੁਰ ਦੇ ਘਰਾਂ ਚ ਜਾ ਕੇ ਭਾਜਪਾ ...
ਮਾਹਿਲਪੁਰ 13 ਅਕਤੂਬਰ (ਦੀਪਕ ਅਗਨੀਹੋਤਰੀ)-ਵਾਲਮੀਕਿ ਮੰਦਰ ਕਮੇਟੀ ਅਤੇ ਭਗਵਾਨ ਵਾਲਮੀਕਿ ਸਭਾ ਵਲੋਂ ਭਗਵਾਨ ਵਾਲਮੀਕਿ ਦੇ ਜਨਮ ਦਿਹਾੜੇ ਨੂੰ ਸਮਰਪਿਤ ਦੋ ਦਿਨਾਂ ਧਾਰਮਿਕ ਸਮਾਗਮ ਕਰਵਾਇਆ ਜਿਸ ਵਿਚ ਭਗਵਾਨ ਵਾਲਮੀਕ ਜੀ ਦੇ ਜਨਮ ਦਿਹਾੜੇ ਨਾਲ ਸਬੰਧਿਤ ਝਾਕੀਆਂ ਅਤੇ ...
ਟਾਂਡਾ ਉੜਮੁੜ, 13 ਅਕਤੂਬਰ (ਭਗਵਾਨ ਸਿੰਘ ਸੈਣੀ)-ਭਾਈ ਘਨੱਈਆ ਚੈਰੀਟੇਬਲ ਟਰੱਸਟ ਉੜਮੁੜ ਵਲੋਂ ਟਰੱਸਟ ਦੇ ਸੰਸਥਾਪਕ ਅਤੇ ਪ੍ਰਧਾਨ ਉੱਜਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਲਈ ਬਿਸਤਰੇ ਅਤੇ ਹੋਰ ਰਾਹਤ ਸਮਗਰੀ ਭੇਜੀ ਗਈ | ਟਰੱਸਟ ...
ਕੋਟਫਤੂਹੀ, 13 ਅਕਤੂਬਰ (ਅਮਰਜੀਤ ਸਿੰਘ ਰਾਜਾ)-ਪਿੰਡ ਗੋਂਦਪੁਰ 'ਚ ਭਗਵਾਨ ਵਾਲਮੀਕਿ ਮੰਦਰ ਤੋਂ ਪ੍ਰਬੰਧਕ ਕਮੇਟੀ ਵਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸ਼ੋਭਾ ਯਾਤਰਾ ਸਜਾਈ ਗਈ, ਜੋ ਸਮੁੱਚੇ ਪਿੰਡ ਦੀ ਪ੍ਰਕਰਮਾਂ ਉਪਰੰਤ ਸ਼ਾਮ ਨੂੰ ਉਕਤ ਮੰਦਰ ...
ਹੁਸ਼ਿਆਰਪੁਰ, 13 ਅਕਤੂਬਰ (ਬਲਜਿੰਦਰਪਾਲ ਸਿੰਘ)-ਤੁਗਲਕਾਬਾਦ ਦਿੱਲੀ ਵਿਖੇ ਢਾਏ ਗੁਰੂ ਰਵਿਦਾਸ ਮੰਦਿਰ ਦੀ ਮੁੜ ਉਸਾਰੀ ਕਰਵਾਉਣ ਅਤੇ ਗੁਰੂ ਘਰ ਢਾਉਣ ਦੇ ਵਿਰੋਧ ਦੌਰਾਨ ਜੇਲ੍ਹ ਵਿਚ ਬੰਦ 97 ਸਾਥੀਆਾ ਦੀ ਰਿਹਾਈ ਲਈ ਬੇਗਮਪੁਰਾ ਟਾਇਗਰ ਫੋਰਸ ਵਲੋਂ ਜ਼ਿਲ੍ਹਾ ...
ਹਰਿਆਣਾ, 13 ਅਕਤੂਬਰ (ਹਮਮੇਲ ਸਿੰਘ ਖੱਖ)-ਨਿਊ ਸ੍ਰੀ ਰਾਮ ਵੈੱਲਫੇਅਰ ਸੁਸਾਇਟੀ ਹਰਿਆਣਾ ਦੀ ਟੂਰਨਾਮੈਂਟ ਕਮੇਟੀ ਵਲੋਂ ਸੁਖਜੀਤ ਸਿੰਘ ਸੁੱਖਾ ਧਾਮੀ ਤੇ ਨੰ: ਮੁਕੰਦ ਲਾਲ ਕੁਲੀਆਂ, ਮਾ. ਸਰਬਜੀਤ ਸਿੰਘ ਜੱਲੋਵਾਲ ਅਤੇ ਲਾਲਾ ਛੱਜੂ ਰਾਮ ਦੀ ਯਾਦ ਨੂੰ ਸਮਰਪਿਤ 17ਵਾਂ ...
ਨੰਗਲ ਬਿਹਾਲਾਂ, 13 ਅਕਤੂਬਰ (ਵਿਨੋਦ ਮਹਾਜਨ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੈੱਲਫੇਅਰ ਸੁਸਾਇਟੀ ਰਜਿ ਕੌਲਪੁਰ ਵਿਖੇ 11ਵਾਂ ਵਿਸ਼ਾਲ ਸਭਿਆਚਾਰਕ ਛਿੰਝ ਮੇਲਾ ਬੜੀ ਧੂਮ-ਧਾਮ ਨਾਲ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਪ੍ਰਧਾਨ ...
ਨੌਸ਼ਹਿਰਾ ਪੱਤਣ, 13 ਅਕਤੂਬਰ (ਰਾਜੀਵ ਸ਼ਰਮਾ)-ਮੈਡਮ ਇੰਦੂ ਬਾਲਾ ਦੇ ਹੱਕ ਵਿਚ ਪਿੰਡ ਕਲੋਤਾ ਵਿਖੇ ਚੋਣ ਜਲਸਾ ਕਰਵਾਇਆ ਗਿਆ ਜਿਸ ਵਿਚ ਕੈਬਨਿਟ ਮੰਤਰੀ ਪੰਜਾਬ ਸ. ਤਿ੍ਪਤ ਰਜਿੰਦਰ ਸਿੰਘ ਬਾਜਵਾ ਅਤੇ ਵਿਧਾਇਕ ਅਟਾਰੀ ਸ. ਤਰਸੇਮ ਸਿੰਘ ਡੀ.ਸੀ. ਵਿਸ਼ੇਸ਼ ਤੌਰ 'ਤੇ ਪਹੁੰਚੇ | ...
ਨੰਗਲ ਬਿਹਾਲਾਂ, 13 ਅਕਤੂਬਰ (ਵਿਨੋਦ ਮਹਾਜਨ)-ਅੱਜ ਹਲਕਾ ਮੁਕੇਰੀਆਂ ਤੋਂ ਅਕਾਲੀ ਭਾਜਪਾ ਉਮੀਦਵਾਰ ਸ੍ਰੀ ਜੰਗੀ ਲਾਲ ਮਹਾਜਨ ਨੇ ਪਿੰਡ ਮੁਰਾਦਪੁਰ ਅਵਾਣਾਂ, ਸਿੰਘੋਵਾਲ ਅਤੇ ਬੰਬੋਵਾਲ ਦਾ ਤੁਫ਼ਾਨੀ ਚੁਣਾਵੀ ਦੌਰਾ ਕੀਤਾ | ਪਿੰਡ ਸਿੰਘੋਵਾਲ ਵਿਖੇ ਸਰਪੰਚ ਸ੍ਰੀਮਤੀ ...
ਮੁਕੇਰੀਆਂ, 13 ਅਕਤੂਬਰ (ਰਾਮਗੜ੍ਹੀਆ, ਸਰਵਜੀਤ ਸਿੰਘ)-ਅੱਜ ਬਾਬਾ ਲੱਖੀ ਸ਼ਾਹ ਲੁਬਾਣਾ ਭਵਨ ਮੁਕੇਰੀਆਂ ਵਿਖੇ ਬਾਬਾ ਲੱਖੀ ਸ਼ਾਹ ਲੁਬਾਣਾ ਵੈੱਲਫੇਅਰ ਟਰੱਸਟ ਮੁਕੇਰੀਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ...
ਮੁਕੇਰੀਆਂ, 13 ਅਕਤੂਬਰ (ਰਾਮਗੜ੍ਹੀਆ)-ਸ਼ੋ੍ਰਮਣੀ ਅਕਾਲੀ ਦਲ ਤੇ ਭਾਜਪਾ ਗੱਠਜੋੜ ਨੇ ਹਮੇਸ਼ਾ ਵਿਕਾਸ ਦੇ ਮੁੱਦੇ ਦੀ ਗੱਲ ਕੀਤੀ ਹੈ | ਇਹ ਵਿਚਾਰ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਅਤੇ ਜਨਰਲ ਸਕੱਤਰ ਸ. ਈਸ਼ਰ ਸਿੰਘ ਮੰਝਪੁਰ ਅਤੇ ਭਾਜਪਾ ਦੇ ਸੀਨੀਅਰ ਆਗੂ ...
ਦਸੂਹਾ, 13 ਅਕਤੂਬਰ (ਭੁੱਲਰ)- ਸ਼ਹੀਦ ਕੌਮ ਦਾ ਅਨਮੋਲ ਸਰਮਾਇਆ ਹੁੰਦੇ ਹਨ | ਇਸ ਗੱਲ ਦਾ ਪ੍ਰਗਟਾਵਾ ਜਸਵਿੰਦਰ ਸਿੰਘ ਧੁੱਗਾ ਨੇ ਨਸ਼ਾ ਸੁਚੇਤ ਲਹਿਰ ਧੁੱਗਾ ਕਲਾਂ ਵਲੋਂ ਸ਼ਹੀਦ ਫ਼ੌਜੀ ਪਰਮਿੰਦਰ ਸਿੰਘ ਧੁੱਗਾ ਦੇ ਪਿਤਾ ਤਰਲੋਚਨ ਸਿੰਘ ਧੁੱਗਾ ਵਾਸੀ ਕੈਨੇਡਾ ਦਾ ...
ਤਲਵਾੜਾ, 13 ਅਕਤੂਬਰ (ਸੁਰੇਸ਼ ਕੁਮਾਰ)- ਸਰਕਾਰ ਤੇ ਪ੍ਰਸਾਸ਼ਨ ਵਲੋਂ ਨਸ਼ਾ ਤਸਕਰਾਂ ਖਿਲਾਫ਼ ਵਰਤੀ ਜਾ ਰਹੀ ਅਣਗਹਿਲੀ ਕਾਰਨ ਕੰਢੀ ਖੇਤਰ ਦੇ ਨੌਜਵਾਨ ਦਿਨੋਂ ਦਿਨ ਨਸ਼ੇ ਦੇ ਆਦੀ ਹੁੰਦੇ ਜਾ ਰਹੇ ਹਨ¢ ਇਸ ਦੀ ਤਸਦੀਕ ਬੀਤੇ ਦਿਨ ਕਥਿਤ ਨਸ਼ੇ ਦੀ ਓਵਰਡੋਜ਼ ਕਾਰਨ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX