ਤਾਜਾ ਖ਼ਬਰਾਂ


ਰਾਹੁਲ ਗਾਂਧੀ ਦੇ ਬਿਆਨ 'ਤੇ ਭੜਕੀ ਸਮ੍ਰਿਤੀ ਈਰਾਨੀ ਨੇ ਚੋਣ ਕਮਿਸ਼ਨ 'ਚ ਦਰਜ ਕਰਾਈ ਸ਼ਿਕਾਇਤ
. . .  about 2 hours ago
ਨਵੀਂ ਦਿੱਲੀ, 13 ਦਸੰਬਰ - ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਦੇ ਰੇਪ ਇਨ ਇੰਡੀਆ ਵਾਲੀ ਟਿੱਪਣੀ 'ਤੇ ਭਾਰਤੀ ਜਨਤਾ ਪਾਰਟੀ ਨੇ ਚੋਣ ਕਮਿਸ਼ਨ 'ਚ ਸ਼ਿਕਾਇਤ ਦਰਜ ਕਰਾਈ ਹੈ। ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ ਨੇ ਕਿਹਾ ਕਿ ਉਨ੍ਹਾਂ ਨੇ ਰਾਹੁਲ ਗਾਂਧੀ ਦੀ ਟਿੱਪਣੀ ਖਿਲਾਫ...
ਸੂਬੇ ਨਾਗਰਿਕਤਾ ਕਾਨੂੰਨ ਲਾਗੂ ਕਰਨ ਤੋਂ ਇਨਕਾਰ ਨਹੀਂ ਕਰ ਸਕਦੇ - ਮੀਡੀਆ ਰਿਪੋਰਟ
. . .  about 2 hours ago
ਨਵੀਂ ਦਿੱਲੀ, 13 ਦਸੰਬਰ - ਨਾਗਰਿਕਤਾ ਸੋਧ ਐਕਟ ਨੂੰ ਆਪਣੇ ਰਾਜਾਂ ਵਿਚ ਲਾਗੂ ਕਰਨ ਨੂੰ ਲੈ ਕੇ ਹੁਣ ਤੱਕ ਛੱਤੀਸਗੜ੍ਹ, ਕੇਰਲ, ਪੰਜਾਬ , ਪੱਛਮੀ ਬੰਗਾਲ ਤੇ ਮੱਧ ਪ੍ਰਦੇਸ਼ ਨੇ ਸਪਸ਼ਟ ਕੀਤਾ ਹੈ ਕਿ ਉਹ ਇਸ ਕਾਨੂੰਨ ਨੂੰ ਆਪਣੇ ਰਾਜਾਂ ਵਿਚ ਲਾਗੂ ਨਹੀਂ ਕਰਨਗੇ ਪਰੰਤੂ ਰਿਪੋਰਟਾਂ...
ਮੀਂਹ ਦੇ ਪਾਣੀ ਨਾਲ ਕਰਤਾਰਪੁਰ ਲਾਂਘਾ ਮਾਰਗ ਨੁਕਸਾਨਿਆ
. . .  about 3 hours ago
ਕਰਤਾਰਪੁਰ ਲਾਂਘਾ, 13 ਦਸੰਬਰ (ਡਾ.ਕਾਹਲੋਂ, ਪੁਰੇਵਾਲ) - ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਜੀ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਲਈ ਡੇਰਾ ਬਾਬਾ ਨਾਨਕ ਤੋਂ ਭਾਰਤ-ਪਾਕਿ ਕੌਮਾਂਤਰੀ ਸਰਹੱਦ ਤੱਕ ਨੈਸ਼ਨਲ ਹਾਈਵੇਅ ਅਥਾਰਿਟੀ ਆਫ਼ ਇੰਡੀਆ...
ਕਲਾਨੌਰ ਦੇ ਐਸ.ਐਮ.ਓ. ਡਾ ਲਖਵਿੰਦਰ ਸਿੰਘ ਅਠਵਾਲ ਦਾ ਨੈਸ਼ਨਲ ਐਵਾਰਡ ਨਾਲ ਸਨਮਾਨ
. . .  about 3 hours ago
ਕਲਾਨੌਰ, 13 ਦਸੰਬਰ (ਪੁਰੇਵਾਲ) - ਆਯੂਸ਼ਮਾਨ ਭਾਰਤ ਅਧੀਨ ਸ਼ੁਰੂ ਕੀਤੇ ਗਏ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਪ੍ਰਤੀ ਆਪਣੀਆਂ ਚੰਗੀਆਂ ਸੇਵਾਵਾਂ ਦੇਣ ਅਤੇ ਇਸ 'ਚ ਦੇਸ਼ ਭਰ 'ਚ ਚੰਗੀ ਕਾਰਗੁਜ਼ਾਰੀ ਵਿਖਾਉਣ 'ਤੇ ਜ਼ਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਸ਼ਹੀਦ ਸੁਖਵਿੰਦਰ...
ਪੰਜਾਬ 'ਚ ਡਿਜੀਟਲ ਕ੍ਰਾਂਤੀ ਨੂੰ ਹੋਰ ਨਿਖਾਰਨ ਲਈ ਕੈਪਟਨ ਵੱਲੋਂ ਅਹਿਮ ਐਲਾਨ
. . .  about 3 hours ago
ਚੰਡੀਗੜ੍ਹ, 13 ਦਸੰਬਰ - ਸੂਬੇ ਵਿਚ ਡਿਜੀਟਲ ਇਨਕਲਾਬ 'ਚ ਹੋਰ ਪ੍ਰਗਤੀ ਲਿਆਉਣ ਦੇ ਮਕਸਦ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਦੀਆਂ ਸਾਰੀਆਂ ਸਰਕਾਰੀ ਸੰਸਥਾਵਾਂ ਅਗਲੇ ਮਹੀਨੇ ਜਨਵਰੀ ਤੋਂ ਨਵੀਆਂ ਫਾਈਲਾਂ...
ਅਮਿਤ ਸ਼ਾਹ ਦਾ ਵੀ ਸ਼ਿਲਾਂਗ ਦੌਰਾ ਰੱਦ, ਫਰਾਂਸ ਵੱਲੋਂ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ
. . .  about 4 hours ago
ਨਵੀਂ ਦਿੱਲੀ, 13 ਦਸੰਬਰ - ਨਾਗਰਿਕਤਾ ਸੋਧ ਕਾਨੂੰਨ ਤੋਂ ਬਾਅਦ ਪੂਰਬ ਉਤਰ ਦੇ ਹਾਲਾਤ ਗੰਭੀਰ ਬਣੇ ਹੋਏ ਹਨ। ਵੱਡੇ ਪੱਧਰ 'ਤੇ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਜਾਪਾਨ ਦੇ ਪ੍ਰਧਾਨ ਮੰਤਰੀ ਸਿੰਜੋ ਆਬੇ ਦਾ ਭਾਰਤ ਦੌਰਾ ਜੋ ਗੁਹਾਟੀ 'ਚ ਹੋਣਾ ਸੀ ਰੱਦ ਹੋ ਗਿਆ ਹੈ। ਹੁਣ...
ਨਾਗਰਿਕਤਾ ਕਾਨੂੰਨ : ਵਿਰੋਧ 'ਚ ਸੜਕ 'ਤੇ ਜਾਮੀਆ ਦੇ ਵਿਦਿਆਰਥੀ, ਪੁਲਿਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ
. . .  about 4 hours ago
ਦਿੱਲੀ, 13 ਦਸੰਬਰ - ਨਾਗਰਿਕਤਾ ਸੋਧ ਐਕਟ ਨੂੰ ਲੈ ਕੇ ਦੇਸ਼ ਭਰ ਵਿਚ ਵਿਰੋਧ ਪ੍ਰਦਰਸ਼ਨ ਜਾਰੀ ਹੈ। ਉੱਥੇ ਹੀ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਵੀ ਇਸ ਨੂੰ ਲੈ ਕੇ ਲੋਕ ਸੜਕਾਂ 'ਤੇ ਉਤਰੇ ਹੋਏ ਹਨ। ਹੁਣ ਜਾਮੀਆ ਮਿਲੀਆ ਇਸਲਾਮਿਕ ਵਿਚ ਵਿਦਿਆਰਥੀ ਇਸ ਐਕਟ ਨੂੰ ਲੈ ਕੇ...
ਅਰਥਵਿਵਸਥਾ 'ਚ ਸੁਧਾਰ ਲਈ ਚੁੱਕੇ ਕਦਮਾਂ ਨੇ ਦਿਖਾਏ ਰੰਗ -ਨਿਰਮਲਾ ਸੀਤਰਮਣ
. . .  about 5 hours ago
ਨਵੀਂ ਦਿੱਲੀ, 13 ਦਸੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਅਰਥਵਿਵਸਥਾ ਸਰਕਾਰ ਵੱਲੋਂ ਕੀਤੇ ਗਏ ਕੁੱਝ ਸੁਧਾਰਾਂ ਦੇ ਨਤੀਜੇ ਦਿਸਣੇ ਸ਼ੁਰੂ ਹੋ ਗਏ ਹਨ। ਦੇਸ਼ ਵਿਚ ਨਿਵੇਸ਼ ਵੱਧ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਅਰਥਵਿਵਸਥਾ ਨੂੰ ਰਫ਼ਤਾਰ ਦੇਣ...
ਕੈਬ 'ਤੇ ਜਾਰੀ ਵਿਰੋਧ ਪ੍ਰਦਰਸ਼ਨ ਵਿਚਕਾਰ ਜਾਪਾਨ ਦੇ ਪ੍ਰਧਾਨ ਮੰਤਰੀ ਨੇ ਭਾਰਤ ਦੌਰਾ ਟਾਲਿਆ
. . .  about 5 hours ago
ਨਵੀਂ ਦਿੱਲੀ, 13 ਦਸੰਬਰ - ਨਾਗਰਿਕਤਾ ਸੋਧ ਬਿਲ (ਕੈਬ) ਖਿਲਾਫ ਜਾਰੀ ਵਿਰੋਧ ਪ੍ਰਦਰਸ਼ਨ ਵਿਚਕਾਰ ਭਾਰਤ ਜਾਪਾਨ ਵਿਚਕਾਰ ਹੋਣ ਵਾਲੀ ਸਿਖਰ ਬੈਠਕ ਟਾਲ ਦਿੱਤੀ ਗਈ ਹੈ। ਇਹ ਜਾਣਕਾਰੀ ਵਿਦੇਸ਼ ਮੰਤਰਾਲਾ ਨੇ ਦਿੱਤੀ। ਇਹ ਬੈਠਕ ਗੁਹਾਟੀ ਵਿਚ ਹੋਣੀ ਸੀ। ਜਾਪਾਨ ਦੇ ਪ੍ਰਧਾਨ...
ਕੈਦੀ ਨੂੰ ਉਸ ਦੇ ਸਾਥੀ ਲੈ ਕੇ ਹੋਏ ਫ਼ਰਾਰ, ਗੋਲੀਬਾਰੀ 'ਚ ਇਕ ਮੁਲਾਜ਼ਮ ਜ਼ਖਮੀ
. . .  about 5 hours ago
ਮੂਨਕ, 13 ਦਸੰਬਰ (ਅ.ਬ) - ਜ਼ਿਲ੍ਹਾ ਸੰਗਰੂਰ ਦੇ ਮੂਨਕ 'ਚ ਇਕ ਕੈਦੀ ਨੂੰ ਉਸ ਦੇ ਸਾਥੀ ਲੈ ਕੇ ਫ਼ਰਾਰ ਹੋ ਗਏ ਹਨ। ਮੁਲਜ਼ਮਾਂ ਵੱਲੋਂ ਕੀਤੀ ਗਈ ਫਾਇਰਿੰਗ 'ਚ ਇਕ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਿਆ...
ਰਿਸ਼ਵਤ ਲੈਂਦਾ ਬੀ.ਡੀ.ਪੀ.ਓ ਕਾਬੂ
. . .  about 6 hours ago
ਪਾਤੜਾਂ, 13 ਦਸੰਬਰ (ਜਗਦੀਸ਼ ਸਿੰਘ ਕੰਬੋਜ)- ਚੌਕਸੀ ਵਿਭਾਗ ਨੇ ਪਾਤੜਾਂ ਵਿਖੇ ਛਾਪੇਮਾਰੀ ਕਰ ਕੇ..
ਦਿੱਲੀ : ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਨਾਗਰਿਕਤਾ ਸੋਧ ਬਿਲ ਦੇ ਖ਼ਿਲਾਫ਼ ਪ੍ਰਦਰਸ਼ਨ
. . .  about 6 hours ago
ਨਵੀਂ ਦਿੱਲੀ, 13 ਦਸੰਬਰ- ਦਿੱਲੀ ਦੇ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਦੇ ਵਿਦਿਆਰਥੀ ਨਾਗਰਿਕਤਾ ਸੋਧ ਬਿਲ ਦੇ ਖ਼ਿਲਾਫ਼ ਪ੍ਰਦਰਸ਼ਨ...
ਅਦਾਲਤ ਨੇ ਰਤੁਲ ਪੁਰੀ ਦੀ ਜ਼ਮਾਨਤ ਪਟੀਸ਼ਨ ਨੂੰ ਦਿੱਤੀ ਮਨਜ਼ੂਰੀ
. . .  about 6 hours ago
ਨਵੀਂ ਦਿੱਲੀ, 13 ਦਸੰਬਰ- ਦਿੱਲੀ ਦੀ ਇਕ ਵਿਸ਼ੇਸ਼ ਅਦਾਲਤ ਨੇ ਬੈਂਕ ਮਾਮਲੇ 'ਚ ਰਤੁਲ ਪੁਰੀ ਦੀ ਜ਼ਮਾਨਤ...
ਨਾਗਰਿਕਤਾ ਸੋਧ ਬਿੱਲ ਦੇ ਖ਼ਿਲਾਫ਼ ਸੁਪਰੀਮ ਕੋਰਟ ਪਹੁੰਚੇ ਕਾਂਗਰਸੀ ਨੇਤਾ ਜੈ ਰਾਮ ਰਮੇਸ਼
. . .  about 7 hours ago
ਨਵੀਂ ਦਿੱਲੀ, 13 ਦਸੰਬਰ- ਨਾਗਰਿਕਤਾ ਸੋਧ ਬਿਲ ਦੇ ਖ਼ਿਲਾਫ਼ ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਜੈਰਾਮ ਰਮੇਸ਼ ਨੇ ਆਪਣੀ ਪਟੀਸ਼ਨ...
ਜੰਮੂ-ਕਸ਼ਮੀਰ ਹਾਈਕੋਰਟ ਦੇ ਚਾਰ ਜੱਜਾਂ ਨੇ ਆਪਣੀ ਰਿਪੋਰਟਰ ਸੁਪਰੀਮ ਕੋਰਟ 'ਚ ਕੀਤੀ ਦਾਇਰ
. . .  about 7 hours ago
ਨਵੀਂ ਦਿੱਲੀ, 13 ਦਸੰਬਰ- ਜੰਮੂ ਕਸ਼ਮੀਰ ਹਾਈਕੋਰਟ ਦੇ ਚਾਰ ਜੱਜਾਂ ਨੇ ਅੱਜ ਸੁਪਰੀਮ ਕੋਰਟ 'ਚ ਆਪਣੀ ਰਿਪੋਰਟ ਦਾਇਰ ਕਰਦਿਆਂ ਕਿਹਾ ਕਿ ...
ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ ਅਕਾਲੀ ਦਲ ਬਾਦਲ ਦੀ ਵਰਕਿੰਗ ਕਮੇਟੀ ਦੀ ਬੈਠਕ
. . .  about 8 hours ago
ਹਾਈਕਮਾਂਡ ਤੇ ਕੈਪਟਨ ਨੂੰ ਹੈ ਮੰਤਰੀ ਮੰਡਲ 'ਚ ਫੇਰ ਬਦਲ ਕਰਨ ਦਾ ਅਧਿਕਾਰ : ਤ੍ਰਿਪਤ ਬਾਜਵਾ
. . .  about 7 hours ago
ਦਿੱਲੀ ਹਾਈਕੋਰਟ ਨੇ ਜੇ.ਐਨ.ਯੂ ਦੇ ਵਿਦਿਆਰਥੀਆਂ ਦਾ ਮੰਗਿਆ ਵੇਰਵਾ
. . .  about 7 hours ago
ਮਾਜਰੀ ਪੁਲਿਸ ਨੇ ਫੜੀ ਖੇਰ ਲੱਕੜ ਦੀ ਭਰੀ ਦਸ ਚੱਕੀ ਗੱਡੀ
. . .  about 8 hours ago
'ਰੇਪ ਇਨ ਇੰਡੀਆ' ਵਾਲੀ ਟਿੱਪਣੀ ਦੇ ਲਈ ਰਾਹੁਲ ਗਾਂਧੀ ਨੇ ਮਾਫ਼ੀ ਮੰਗਣ ਤੋਂ ਕੀਤਾ ਸਾਫ਼ ਇਨਕਾਰ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਜਗਰਾਓਂ

ਹਲਵਾਰਾ ਬੱਸ ਅੱਡੇ 'ਤੇ ਭਿਆਨਕ ਹਾਦਸਾ

ਹਲਵਾਰਾ, 13 ਅਕਤੂਬਰ (ਭਗਵਾਨ ਢਿੱਲੋਂ)-ਬੀਤੀ ਰਾਤ ਉਸ ਸਮੇਂ ਪਿੰਡ ਵਾਸੀ ਵੱਡਾ ਖੜਕਾ ਸੁਣ ਕੇ ਜਦ ਬੱਸ ਅੱਡਾ ਹਲਵਾਰਾ ਵਿਖੇ ਪਹੁੰਚੇ ਤਾਂ 20 ਟਾਇਰਾਂ ਵਾਲਾ ਟਰਾਲਾ ਕਿਸੇ ਕਾਰਨ ਸੰਤੁਲਨ ਵਿਗੜਨ ਕਾਰਨ ਇਹ ਟਰਾਲਾ ਨੰ: ਪੀ.ਬੀ. 10 ਜੀ.ਕੇ. 1379 ਦੁਕਾਨਾਂ ਨਾਲ ਟੱਕਰਾ ਗਿਆ | ਜਿਸ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ ਪਾਬੰਦੀਆਂ ਦੇ ਰੋਸ ਵਜੋ ਮੋਦੀ-ਸ਼ਾਹ ਦਾ ਪੁਤਲਾ ਫੂਕਿਆ

ਮੁੱਲਾਂਪੁਰ-ਦਾਖਾ, 13 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਭਾਰਤੀ ਕਮਿਊਨਿਸਟ ਪਾਰਟੀ ਮਾਰਕਸਵਾਦੀ (ਸੀ.ਪੀ.ਆਈ ਐਮ) ਦੀ ਕੇਂਦਰੀ ਕਮੇਟੀ ਦੇ ਸੱਦੇ 'ਤੇ 10 ਤੋਂ 16 ਅਕਤੂਬਰ ਤੱਕ ਹਫਤਾ ਭਰ ਚੱਲ ਰਹੀ ਨਰਿੰਦਰ ਮੋਦੀ ਦੀ ਕੇਂਦਰ ਸਰਕਾਰ ਵਿਰੁੱਧ ਮੁਹਿੰਮ ਤਹਿਤ ਮੁੱਲਾਂਪੁਰ ...

ਪੂਰੀ ਖ਼ਬਰ »

ਸੁਖਬੀਰ ਵਲੋਂ ਏਸ਼ੀਆ ਪੱਧਰ 'ਤੇ ਤਗਮਾ ਜੇਤੂ ਅੰਕੁਸ਼ ਕੁਮਾਰ ਦਾ ਸਨਮਾਨ

ਹੰਬੜਾਂ, 13 ਅਕਤੂਬਰ (ਹਰਵਿੰਦਰ ਸਿੰਘ ਮੱਕੜ)-ਪਿਛਲੇ ਦਿਨੀਂ ਸਿੰਘਾਪੁਰ ਵਿਖੇ ਏਸ਼ੀਆ ਪੱਧਰੀ ਹੋਈ ਵਰਲਡ ਫਿਟਨੈੱਸ ਫੈਡਰੇਸ਼ਨ ਮੋਰਟਲ ਬੈਟਲ ਬਾਡੀ ਬਿਲਡਿੰਗ ਚੈਂਪੀਅਨਸ਼ਿਪ 'ਚ ਅੰਕੁਸ਼ ਕੁਮਾਰ ਪੁੱਤਰ ਪਵਨ ਕੁਮਾਰ ਵਾਸੀ ਹਲਕਾ ਦਾਖਾ ਦੇ ਪਿੰਡ ਘਮਣੇਵਾਲ (ਲੁਧਿਆਣਾ) ...

ਪੂਰੀ ਖ਼ਬਰ »

ਪੱਖੋਵਾਲ 'ਚ ਕਾਮਿਲ ਬੋਪਾਰਾਏ ਨੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

ਪੱਖੋਵਾਲ/ਸਰਾਭਾ, 13 ਅਕਤੂਬਰ (ਕਿਰਨਜੀਤ ਕੌਰ ਗਰੇਵਾਲ)-ਕਿਸਾਨਾਂ ਦੀ ਪੁੱਤਾਂ ਵਾਂਗੂ ਪਾਲੀ ਝੋਨੇ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦ ਕੇ ਉਸ ਦੀ ਅਦਾਇਗੀ ਵੀ ਨਾਲੋਂ-ਨਾਲ ਕੀਤੀ ਜਾਵੇਗੀ, ਹਲਕਾ ਰਾਏਕੋਟ ਅਧੀਨ ਪੈਂਦੀਆਂ ਮੰਡੀਆ 'ਚ ਖਰੀਦ ਦੇ ਸਾਰੇ ਪ੍ਰੰਬਧ ਮੁਕੰਮਲ ਕਰ ਲਏ ...

ਪੂਰੀ ਖ਼ਬਰ »

ਸੀ.ਐਸ. ਇੰਮੀਗ੍ਰੇਸ਼ਨ ਰਾਏਕੋਟ ਨੇ ਦੋ ਵਿਜ਼ਟਰ ਵੀਜ਼ੇ ਲਗਵਾਏ

ਰਾਏਕੋਟ, 13 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਕੈਨੇਡਾ ਤੇ ਪੰਜਾਬ ਸਰਕਾਰ ਤੋਂ ਮਨਜ਼ੂਰਸ਼ੁਦਾ ਕੰਪਨੀ ਸੀ.ਐਸ ਇੰਮੀਗ੍ਰੇਸ਼ਨ ਰਾਏਕੋਟ ਕੈਨੇਡਾ ਦੇ ਵੀਜ਼ੇ ਲਗਵਾਉਣ ਵਿੱਚ ਮੋਹਰੀ ਬਣੀ ਹੋਈ ਹੈ | ਇਸ ਮੌਕੇ ਮੈਨੇਜਿੰਗ ਡਾਇਰੈਕਟਰ ਰਵਿੰਦਰ ਸਿੰਘ ਮੱਲ੍ਹੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਭਗਵੰਤ ਮਾਨ ਅੱਜ ਹਲਕਾ ਦਾਖਾ 'ਚ

ਮੁੱਲਾਂਪੁਰ-ਦਾਖਾ, 13 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨਦੀਪ ਸਿੰਘ ਮੋਹੀ ਦੇ ਹੱਕ ਵਿਚ ਵੋਟਰਾਂ ਦੀ ਲਹਿਰ ਬਣਾਉਣ ਲਈ 'ਆਪ' ਦੇ ਸੂਬਾ ਪ੍ਰਧਾਨ ਐੱਮ.ਪੀ ਭਗਵੰਤ ਮਾਨ ਸੋਮਵਾਰ 14 ਅਕਤੂਬਰ ਹਲਕਾ ਦਾਖਾ 'ਚ ਕਈ ...

ਪੂਰੀ ਖ਼ਬਰ »

ਹਲਕਾ ਦਾਖਾ 'ਚ ਕਾਂਗਰਸ ਦੇ 2 ਧੜਿਆਂ ਵਿਚਕਾਰ ਲੜਾਈ ਨੇ ਲਿਆ ਨਵਾਂ ਮੋੜ

ਮੁੱਲਾਂਪੁਰ-ਦਾਖਾ, 13 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਵਿਧਾਨ ਸਭਾ ਹਲਕਾ ਦਾਖਾ ਜ਼ਿਮਨੀ ਚੋਣ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕੁਲਦੀਪ ਸਿੰਘ, ਬੱਦੋਵਾਲ ਸਾਬਕਾ ਸਰਪੰਚ ਅਮਰਜੋਤ ਸਿੰਘ ਉੱਪਰ ਕੁੱਟਮਾਰ ਦਾ ਦੋਸ਼ ਲਾਉਣ ਵਾਲੇ ਪਿੰਡ ਬੱਦੋਵਾਲ ਦੇ ਕੱਟੜ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਮੁਲਾਜ਼ਮ ਫੈੱਡਰੇਸ਼ਨ ਪੰਜਾਬ ਵਲੋਂ ਮੰਡੀ ਮੁੱਲਾਂਪੁਰ 'ਚ ਸਰਕਾਰ ਵਿਰੁੱਧ ਧਰਨਾ

ਮੁੱਲਾਂਪੁਰ-ਦਾਖਾ, 13 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਦੇ ਬੈਨਰ ਹੇਠ ਮੁਲਾਜ਼ਮਾਂ ਨੇ ਜ਼ਿਮਨੀ ਚੋਣ ਵਾਲੇ ਹਲਕਾ ਦਾਖਾ ਮੰਡੀ ਮੁੱਲਾਂਪੁਰ 'ਚ ਮਾਲਵਾ ਜ਼ੋਨ ਦੀ ਰੋਸ ਰੈਲੀ ਉਪਰੰਤ ਸ਼ਹਿਰ ਅੰਦਰ ਰੋਸ ਮਾਰਚ ਕੱਢਿਆ ਗਿਆ | ...

ਪੂਰੀ ਖ਼ਬਰ »

ਹਲਕਾ ਦਾਖਾ ਜ਼ਿਮਨੀ ਚੋਣ 'ਚ ਇਯਾਲੀ ਮਜ਼ਬੂਤ ਲੀਡਰ-ਹਰਸਿਮਰਤ ਕੌਰ ਬਾਦਲ

ਮੁੱਲਾਂਪੁਰ-ਦਾਖਾ, 13 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ ਦੇ ਵੋਟਰਾਂ ਵਲੋਂ ਚੋਣ ਪ੍ਰਣਾਲੀ ਤੇ ਅਕਾਲੀ ਦਲ ਪ੍ਰਤੀ ਦਿਖਾਈ ਜਾ ਰਹੀ ਸੰਤੁਸ਼ਟੀ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ-ਗਠਜੋੜ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਦੀ ਜਿੱਤ ਦਾ ਪ੍ਰਤੀਕ ਹੈ | ...

ਪੂਰੀ ਖ਼ਬਰ »

ਕੈਪਟਨ ਸੰਦੀਪ ਸੰਧੂ ਵਲੋਂ ਦਰਜਨ ਪਿੰਡਾਂ 'ਚ ਚੋਣ ਜਲਸੇ

ਮੁੱਲਾਂਪੁਰ-ਦਾਖਾ, 13 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਦੇ ਉਮੀਦਵਾਰ ਕੈਪਟਨ ਸੰਦੀਪ ਸੰਧੂ ਵਲੋਂ ਵੋਟ ਦੀ ਅਪੀਲ ਲਈ ਦਰਜਨਾਂ ਪਿੰਡਾਂ 'ਚ ਚੋਣ ਜਲਸਿਆਂ ਨੂੰ ਸੰਬੋਧਨ ਹੁੰਦਿਆਂ ਹਲਕਾ ਦਾਖਾ ਦੇ ਸਰਬਪੱਖੀ ਵਿਕਾਸ ਲਈ ...

ਪੂਰੀ ਖ਼ਬਰ »

ਕੈਪਟਨ ਸੰਧੂ ਵਲੋਂ ਚੋਣ ਦਫ਼ਤਰ ਦਾ ਉਦਘਾਟਨ ਮੰਤਰੀ ਵਿਜੇਇੰਦਰ ਸਿੰਗਲਾ, ਵਿਧਾਇਕ ਵੈਦ, ਦਾਖਾ, ਸੋਨੀ, ਲਾਪਰਾਂ, ਭੈਣੀ ਉਚੇਚੇ ਤੌਰ 'ਤੇ ਪੁੱਜੇ

ਲੋਹਟਬੱਦੀ, 13 ਅਕਤੂਬਰ (ਕੁਲਵਿੰਦਰ ਸਿੰਘ ਡਾਂਗੋਂ)-ਹਲਕਾ ਦਾਖਾ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਦੇ ਉਮੀਦਵਾਰ ਕੈਪਟਨ ਸੰਦੀਪ ਸਿੰਘ ਸੰਧੂ ਦੀ ਚੋਣ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪਿੰਡ ਰਤਨ ਵਿਖੇ ਚੋਣ ਦਫ਼ਤਰ ਖੋਲਿਆ ਗਿਆ | ਜਿਸ ਦਾ ਉਦਘਾਟਨ ਕੈਪਟਨ ...

ਪੂਰੀ ਖ਼ਬਰ »

ਸੁੱਖ ਸਰਕਾਰੀਆ ਵਲੋਂ ਕੈਪਟਨ ਸੰਧੂ ਦੇ ਹੱਕ 'ਚ ਮੀਟਿੰਗ

ਮੁੱਲਾਂਪੁਰ-ਦਾਖਾ, 13 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਵਲੋਂ ਐਲਾਨੇ ਉਮੀਦਵਾਰ ਕੈਪਟਨ ਸੰਦੀਪ ਸੰਧੂ ਨੂੰ ਵੋਟ ਦੀ ਅਪੀਲ ਲਈ ਸਰਕਾਰ ਦੇ ਜਲ ਸਰੋਤ ਵਿਭਾਗ ਦੇ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਵਲੋਂ ਪਿੰਡ ...

ਪੂਰੀ ਖ਼ਬਰ »

ਦਾਖਾ ਹਲਕਾ ਦੇ ਲੋਕ ਵੱਡੀ ਲੀਡ ਨਾਲ ਇਯਾਲੀ ਨੂੰ ਜਿਤਾਉਣਗੇ-ਬੀਬਾ ਬਾਦਲ

ਚੌਾਕੀਮਾਨ, 13 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਚੌਾਕੀਮਾਨ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਦਾਖਾ ਤੋਂ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਦੇ ਹੱਕ 'ਚ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਚੋਣ ਜਲਸੇ ਨੂੰ ਸੰਬੋਧਨ ਕੀਤਾ | ਇਸ ਮੌਕੇ ਨਗਰ ...

ਪੂਰੀ ਖ਼ਬਰ »

ਹਲਕਾ ਦਾਖਾ ਦੇ ਲੋਕ ਲਿਪ ਉਮੀਦਵਾਰ ਚੱਕ ਨੂੰ ਜਿਤਾ ਕੇ ਨਵਾਂ ਇਤਿਹਾਸ ਰਚਣਗੇ-ਬੈਂਸ

ਹੰਬੜਾਂ, 13 ਅਕਤੂਬਰ (ਜਗਦੀਸ਼ ਸਿੰਘ ਗਿੱਲ)-ਲੋਕ ਇੰਨਸਾਫ ਪਾਰਟੀ ਦੇ ਪ੍ਰਧਾਨ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਹਲਕਾ ਦਾਖਾ ਤੋਂ ਚੋਣ ਲੜ ਰਹੇ ਲਿਪ ਦੇ ਉਮੀਦਵਾਰ ਸੁਖਦੇਵ ਸਿੰਘ ਚੱਕ ਦੇ ਹੱਕ 'ਚ ਵੱਖ-ਵੱਖ ਪਿੰਡਾਂ 'ਚ ਚੋਣ ਜਲਸਿਆਂ ਨੂੰ ਸੰਬੋਧਨ ਕੀਤਾ | ਪਿੰਡ ...

ਪੂਰੀ ਖ਼ਬਰ »

ਇਯਾਲੀ ਦੇ ਹੱਕ 'ਚ ਬੀਬੀ ਬਾਦਲ ਵਲੋਂ ਚੋਣ ਰੈਲੀਆਂ

ਲੋਹਟਬੱਦੀ, 13 ਅਕਤੂਬਰ (ਕੁਲਵਿੰਦਰ ਸਿੰਘ ਡਾਂਗੋਂ)-ਹਲਕਾ ਦਾਖਾ ਉਪ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਦੀ ਚੋਣ ਮੁਹਿੰਮ ਦੌਰਾਨ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਪਿੰਡ ਜੋਧਾਂ ਤੇ ...

ਪੂਰੀ ਖ਼ਬਰ »

ਇਯਾਲੀ ਦੇ ਹੱਕ 'ਚ ਮੀਟਿੰਗ

ਚੌਾਕੀਮਾਨ, 13 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਸੂਬੇ ਦੀ ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦਾ ਜਵਾਬ ਦੇਣ ਲਈ ਹਲਕੇ ਦਾਖੇ ਦੇ ਲੋਕ ਬੇਸਬਰੀ ਨਾਲ 21 ਅਕਤੂਬਰ ਦੀ ਉਡੀਕ ਰਹੇ ਹਨ ਜਦੋਂ ਉਹ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਦਾਖਾ ਤੋਂ ਉਮੀਦਵਾਰ ਮਨਪ੍ਰੀਤ ਸਿੰਘ ...

ਪੂਰੀ ਖ਼ਬਰ »

ਕੇਂਦਰੀ ਮੰਤਰੀ ਬੀਬਾ ਬਾਦਲ ਵਲੋਂ ਇਯਾਲੀ ਦੇ ਹੱਕ 'ਚ ਚੋਣ ਜਲਸੇ

ਅਹਿਮਦਗੜ੍ਹ, 13 ਅਕਤੂਬਰ (ਰਵਿੰਦਰ ਪੁਰੀ)-ਹਲਕਾ ਦਾਖਾ ਵਿਚ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਪਿੰਡ ਲਤਾਲਾ, ਛਪਾਰ ਤੇ ਮਿੰਨੀ ਛਪਾਰ ਵਿਖੇ ਮਨਪ੍ਰੀਤ ਸਿੰਘ ਇਯਾਲੀ ਦੇ ਹੱਕ ਵਿਚ ਵਿਸ਼ਾਲ ਚੋਣ ਜਲਸੇ ਕੀਤੇ | ਤਿੰਨਾਂ ਪਿੰਡਾਂ ਵਿਚ ਮਹਿਲਾਵਾਂ ਵਿਸ਼ੇਸ਼ ...

ਪੂਰੀ ਖ਼ਬਰ »

ਦਾਖਾ ਜ਼ਿਮਨੀ ਚੋਣ ਲੜ ਰਹੇ 11 ਉਮੀਦਵਾਰਾਂ 'ਚੋਂ 9 ਨੇ ਆਪਣੇ ਖ਼ਰਚੇ ਦਾ ਦਿੱਤਾ ਹਿਸਾਬ

ਲੁਧਿਆਣਾ, 13 ਅਕਤੂਬਰ (ਪੁਨੀਤ ਬਾਵਾ)-ਜ਼ਿਲ੍ਹਾ ਲੁਧਿਆਣਾ ਦੀਆਂ 14 ਵਿਧਾਨ ਸਭਾ ਸੀਟਾਂ ਵਿਚੋਂ ਇਕ ਵਿਧਾਨ ਸਭਾ ਹਲਕਾ ਦਾਖਾ ਦੀ ਜ਼ਿਮਨੀ ਚੋਣ ਲੜ ਰਹੇ 11 ਉਮੀਦਵਾਰਾਂ ਤੋਂ ਚੋਣ ਖਰਚੇ ਦਾ ਹਿਸਾਬ ਲੈਣ ਲਈ ਅੱਜ ਦੂਸਰੀ ਮੀਟਿੰਗ ਬਚਤ ਭਵਨ ਵਿਖੇ ਸੱਦੀ ਗਈ, ਜਿਸ 'ਚ 11 ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ

ਹੰਬੜਾਂ, 13 ਅਕਤੂਬਰ (ਜਗਦੀਸ਼ ਸਿੰਘ ਗਿੱਲ)-ਕਸਬਾ ਹੰਬੜਾਂ ਦੀਆਂ ਕਲੋਨੀਆਂ ਦੇ ਗੁਰਦੁਆਰਾ ਸਾਹਿਬ ਵਿਖੇ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਸਭ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਭਾਈ ਮੱਖਣ ਸਿੰਘ ਧਾਪ ਦੇ ਰਾਗੀ ਜਥੇ ਵਲੋਂ ਕੀਰਤਨ ਵਿਖਿਆਨ ਰਾਹੀਂ ਹਾਜਰੀ ਭਰੀ ਅਤੇ ਸੰਗਤਾਂ ਨੂੰ ਭਗਵਾਨ ਵਾਲਮੀਕਿ ਜੀ ਦੇ ਜੀਵਨ ਤੋਂ ਜਾਣੂ ਕਰਵਾਇਆ | ਇਸ ਮੌਕੇ ਪ੍ਰਬੰਧਕਾਂ ਵਲੋਂ ਕਸਬਾ ਹੰਬੜਾਂ ਦੇ ਵਿਕਾਸ ਕਾਰਜ ਕਰਵਾਉਣ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਤੇ ਪਿੰਡ ਦੀਆਂ ਜਰੂਰਤਾਂ ਨੂੰ ਪੂਰਾ ਕਰਵਾਉਣ ਬਦਲੇ ਸਰਪੰਚ ਰਣਯੋਧ ਸਿੰਘ ਜੱਗਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਗੁਰਦੁਆਰਾ ਚੜ੍ਹਦੀ ਕਲਾ ਹੰਬੜਾਂ ਦੇ ਪ੍ਰਧਾਨ ਤੇਜਾ ਸਿੰਘ ਗਿੱਲ ਵਲੋਂ ਨੌਜਵਾਨਾਂ ਨੂੰ ਗੁਰੂ ਘਰ ਨਾਲ ਜੋੜਨ ਅਤੇ ਧਾਰਮਿਕ ਕੰਮਾਂ ਵਿਚ ਵੱਧ ਚੜਕੇ ਯੋਗਦਾਨ ਪਾਉਣ ਬਦਲੇ ਸਨਮਾਨਿਤ ਕੀਤਾ | ਇਸ ਮੌਕੇ ਪੰਚ ਜਸਪਾਲ ਸਿੰਘ ਪਾਲਾ, ਪੰਚ ਬਲਵਿੰਦਰ ਸਿੰਘ ਫੌਜੀ, ਪੰਚ ਰਣਜੀਤ ਸਿੰਘ ਚੀਮਾ, ਪੰਚ ਹਰਪਾਲ ਸਿੰਘ ਫੌਜੀ, ਲਿਪ ਆਗੂ ਪਰਮਿੰਦਰ ਸਿੰਘ ਸਿਡਾਨਾ ਸੋਨੂੰ, ਲਿਪ ਆਗੂ ਅਜੀਤ ਸਿੰਘ ਢਿੱਲੋਂ, ਜਗਦੇਵ ਸਿੰਘ ਦੇਬੀ, ਤਰਸੇਮ ਸਿੰਘ, ਜਰਨੈਲ ਸਿੰਘ ਜੈਲਾ, ਭੂਪਿੰਦਰ ਸਿੰਘ ਕਾਲਾ, ਪੰਚ ਸਰਬਜੀਤ ਸਿੰਘ ਕਾਲਾ, ਰਣਵੀਰ ਸਿੰਘ ਆਦਿ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਮਹਿਫ਼ਲ-ਏ-ਅਦੀਬ ਦੀ ਇਕੱਤਰਤਾ ਵਿਚ ਅਦੀਬਾਂ ਨੇ ਬੰਨਿ੍ਹਆਂ ਰੰਗ

ਜਗਰਾਉਂ, 13 ਅਕਤੂਬਰ (ਜੋਗਿੰਦਰ ਸਿੰਘ, ਅਜੀਤ ਸਿੰਘ ਅਖਾੜਾ)-ਮਹਿਫ਼ਲ-ਏ-ਅਦੀਬ ਜਗਰਾਉਂ ਦੀ ਮਹੀਨਾਵਾਰ ਇਕੱਤਰਤਾ ਪ੍ਰਧਾਨ ਰਜਿੰਦਰਪਾਲ ਸ਼ਰਮਾ, ਪਿ੍ੰ: ਨਛੱਤਰ ਸਿੰਘ ਤੇ ਮਾ: ਮਹਿੰਦਰ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਇਸ ਵਾਰ ਗੋਲਡਨ ਬਾਗ ਜਗਰਾਉਂ ਵਿਖੇ ਡਾ: ਬਲਦੇਵ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਸ਼ੋਭਾ ਯਾਤਰਾ ਕੱਢੀ

ਰਾਏਕੋਟ, 13 ਅਕਤੂਬਰ (ਸੁਸ਼ੀਲ)-ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ 'ਚ ਅੱਜ ਸ਼ਹਿਰ ਵਿੱਚ ਭਾਵਾਧਸ ਦੀ ਸਥਾਨਕ ਇਕਾਈ ਵਲੋਂ ਤਹਿਸੀਲ ਪ੍ਰਧਾਨ ਦਵਿੰਦਰ ਗਿੱਲ ਬੌਬੀ ਅਤੇ ਸ਼ਹਿਰੀ ਪ੍ਰਧਾਨ ਮਿੰਟੂ ਨਾਹਰ ਦੀ ਦੇਖ ਰੇਖ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੇ ਇਯਾਲੀ ਨੇ ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਲਵਾਈ ਹਾਜ਼ਰੀ

ਇਯਾਲੀ/ਥਰੀਕੇ, 13 ਅਕਤੂਬਰ (ਰਾਜ ਜੋਸ਼ੀ)-ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਤੇ ਮਨਪ੍ਰੀਤ ਸਿੰਘ ਇਯਾਲੀ ਨੇ ਅੱਜ ਪੁੰਨਿਆ ਦੇ ਪਵਿੱਤਰ ਦਿਹਾੜੇ 'ਤੇ ਗੁਰੂ ਨਾਨਕ ਦਰਬਾਰ ਪਿੰਡ ਝਾਂਡੇ ਵਿਖੇ ਪੁੱਜ ਕੇ ਦਰਬਾਰ ਵਿਚ ਮੱਥਾ ਟੇਕਣ ਉਪਰੰਤ ਗੁਰੂ ਸੰਗਤਾਂ ਦੇ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਸ਼ੋਭਾ ਯਾਤਰਾ ਕੱਢੀ

ਰਾਏਕੋਟ, 13 ਅਕਤੂਬਰ (ਸੁਸ਼ੀਲ)-ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ 'ਚ ਅੱਜ ਸ਼ਹਿਰ ਵਿੱਚ ਭਾਵਾਧਸ ਦੀ ਸਥਾਨਕ ਇਕਾਈ ਵਲੋਂ ਤਹਿਸੀਲ ਪ੍ਰਧਾਨ ਦਵਿੰਦਰ ਗਿੱਲ ਬੌਬੀ ਅਤੇ ਸ਼ਹਿਰੀ ਪ੍ਰਧਾਨ ਮਿੰਟੂ ਨਾਹਰ ਦੀ ਦੇਖ ਰੇਖ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ

ਜਗਰਾਉਂ, 13 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਸਬੰਧੀ ਨਗਰ ਕੌਾਸਲ ਜਗਰਾਉਂ ਵਿਖੇ ਸਮਾਗਮ ਹੋਇਆ | ਸਮਾਗਮ ਮੌਕੇ ਨਗਰ ਕੌਾਸਲ ਦੇ ਵਾਟਰ ਸਪਲਾਈ ਤੇ ਸੀਵਰੇਜ ਵਿਭਾਗ ਦੇ ਕਰਮਚਾਰੀਆਂ ਵਲੋਂ ਖਾਣ-ਪੀਣ ਦੇ ਪਦਾਰਥਾਂ ਦੇ ਲੰਗਰ ਵੀ ...

ਪੂਰੀ ਖ਼ਬਰ »

ਮਾਮਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਸਮੇਂ ਅਣਗਹਿਲੀ ਵਰਤਣ ਦਾ ਪ੍ਰਬੰਧਕਾਂ ਨੂੰ ਦਿੱਤਾ 15 ਦਿਨ ਦਾ ਨੋਟਿਸ

ਲੋਹਟਬੱਦੀ, 13 ਅਕਤੂਬਰ (ਕੁਲਵਿੰਦਰ ਸਿੰਘ ਡਾਂਗੋਂ)-ਥਾਣਾ ਜੋਧਾਂ ਦੇ ਪਿੰਡ ਗੁੱਜਰਵਾਲ ਵਿਖੇ ਭਗਤ ਰਵਿਦਾਸ ਜੀ ਅੰਦਰਲੀ ਧਰਮਸ਼ਾਲਾ 'ਚ ਪਿਛਲੇ ਸਮੇਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਉਚਿਤ ਸੇਵਾ ਸੰਭਾਲ 'ਚ ਪ੍ਰਬੰਧਕਾਂ ਵਲੋਂ ਲਗਾਤਾਰ ਹੀ ਕੁਤਾਹੀ ਵਰਤਣ ਤੋਂ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਲੰਗਰ ਲਗਾਇਆ

ਰਾਏਕੋਟ, 13 ਅਕਤੂਬਰ (ਸੁਸ਼ੀਲ)-ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਅੱਜ ਇੱਥੇ ਆਧਸ ਦੀ ਸਥਾਨਕ ਇਕਾਈ ਵਲੋਂ ਲੁਧਿਆਣਾ ਰੋਡ ਪੁਰਾਣੇ ਬੱਸ ਸਟੈਂਡ ਨੇੜੇ ਤਹਿਸੀਲ ਪ੍ਰਧਾਨ ਧਰਮਿੰਦਰ ਅਛੂਤ, ਸ਼ਹਿਰੀ ਪ੍ਰਧਾਨ ਰਜਿੰਦਰ ਭੀਲ ਤੇ ਜੀਵਨ ਕੁਮਾਰ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਏਾਜਲ ਆਈਲਟਸ ਸੈਂਟਰ ਦੇ ਵਿਦਿਆਰਥੀ ਨੇ 6.5 ਬੈਂਡ ਲਏ

ਸਿੱਧਵਾਂ ਬੇਟ, 13 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਸਥਾਨਕ ਕਸਬੇ ਦਾ ਏਾਜਲ ਆਈਲੈਟਸ ਸੈਂਟਰ ਜੋ ਕਿ ਨਵੀਂ ਤਕਨੀਕ ਨਾਲ ਬੱਚਿਆਂ ਨੂੰ ਆਈਲੈਟਸ ਦੀ ਤਿਆਰੀ ਕਰਵਾ ਕੇ ਉਨ੍ਹਾਂ ਦੇ ਵਿਦੇਸ਼ ਪੜ੍ਹਨ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ | ਸੰਸਥਾ ਦੀ ਵਿਦਿਆਰਥਣ ...

ਪੂਰੀ ਖ਼ਬਰ »

'ਖੁੰਭਾਂ ਦੀ ਖੇਤੀ' ਸਬੰਧੀ ਕੋਰਸ ਕਰਨ ਵਾਲੇ ਸਿੱਖਿਆਰਥੀਆਂ ਨੂੰ ਸਰਟੀਫ਼ਿਕੇਟ ਵੰਡੇ

ਸਿੱਧਵਾਂ ਬੇਟ, 13 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਆਈ.ਸੀ.ਆਈ.ਸੀ.ਆਈ ਫਾਊਾਡੇਸ਼ਨ ਵਲੋਂ ਲਾਗਲੇ ਪਿੰਡ ਸਲੇਮਪੁਰਾ ਦੀ ਗਰਾਮ ਪੰਚਾਇਤ ਦੇ ਸਹਿਯੋਗ ਨਾਲ 'ਅਕੈਡਮਿਕ ਫਾਰ ਸਕਿੱਲ ਡਿਵੈਲਪਮੈਂਟ' ਸਕੀਮ ਤਹਿਤ ਪਿੰਡ ਦੇ ਗੁਰਦੁਆਰਾ ਨਾਨਕ ਨਿਵਾਸ ਵਿਖੇ 15 ਰੋਜ਼ਾ 'ਖੂੰਭਾਂ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੱਧਾਹੂਰ ਵਿਖੇ ਸਾਇੰਸ ਮੇਲਾ

ਰਾਏਕੋਟ, 13 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੱਧਾਹੂਰ ਵਿਖੇ ਪਿ੍ੰਸੀਪਲ ਸੰਤੋਖ ਸਿੰਘ ਗਿੱਲ ਦੀ ਯੋਗ ਅਗਵਾਈ 'ਚ ਸਿੱਖਿਆ ਵਿਭਾਗ ਪੰਜਾਬ ਦੀ 'ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ' ਮੁਹਿੰਮ ਤਹਿਤ ਸਾਇੰਸ ਵਿਸ਼ੇ ਨੂੰ ਪ੍ਰਯੋਗ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਜੋਧਾਂ ਦੇ ਬੱਚਿਆਂ ਵਲੋਂ ਇਨਕਲਾਬੀ ਸਮਾਗਮ

ਜੋਧਾਂ/ਲੋਹਟਬੱਦੀ, 13 ਅਕਤੂਬਰ (ਕੁਲਵਿੰਦਰ ਸਿੰਘ ਡਾਂਗੋਂ)-ਸਰਕਾਰੀ ਪ੍ਰਾਇਮਰੀ ਸਕੂਲ ਜੋਧਾਂ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ-ਏ-ਆਜ਼ਮ ਭਗਤ ਸਿੰਘ ਤੇ ਹੋਰ ਆਜ਼ਾਦੀ ਦੇ ਸ਼ਹੀਦਾਂ ਦੀ ਯਾਦ 'ਚ ਇਨਕਲਾਬੀ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ | ਇਸ ਮੌਕੇ 'ਤੇ ...

ਪੂਰੀ ਖ਼ਬਰ »

ਐਾਟੀ ਡਰੱਗ ਫੈੱਡਰੇਸ਼ਨ ਸਰਕਲ ਜਗਰਾਉਂ ਦੇ ਅਹੁਦੇਦਾਰਾਂ ਦੀ ਚੋਣ

ਹਠੂਰ, 13 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)-ਐਾਟੀ ਡਰੱਗ ਫੈਡਰੇਸ਼ਨ ਦੀ ਪਿੰਡ ਦੇਹੜਕਾ ਵਿਖੇ ਮੀਟਿੰਗ ਹੋਈ ਤੇ ਮੀਟਿੰਗ 'ਚ ਸਰਕਲ ਜਗਰਾਉਂ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਜਿਸ 'ਚ ਅਮਨਦੀਪ ਸਿੰਘ ਦੇਹੜਕਾ ਨੂੰ ਸਰਕਲ ਜਗਰਾਉਂ ਦਾ ਪ੍ਰਧਾਨ, ਦਲਜੀਤ ਸਿੰਘ ਭੱਟੀ ਮੀਤ ...

ਪੂਰੀ ਖ਼ਬਰ »

ਲਾਭਪਾਤਰੀਆਂ ਨੂੰ ਸਿਹਤ ਬੀਮਾ ਯੋਜਨਾ ਦੇ ਸਮਾਰਟ ਕਾਰਡ ਵੰਡੇ

ਇਯਾਲੀ/ਥਰੀਕੇ, 13 ਅਕਤੂਬਰ (ਰਾਜ ਜੋਸ਼ੀ)-ਪੰਜਾਬ ਸਰਕਾਰ ਵਲੋਂ ਲੋੜਵੰਦ ਲੋਕਾਂ ਨੂੰ 5 ਲੱਖ ਰੁਪਏ ਤੱਕ ਦੇ ਇਲਾਜ ਲਈ ਪਿੰਡਾਂ ਤੇ ਸ਼ਹਿਰਾਂ 'ਚ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਬਣਾਏ ਹਨ | ਇਹ ਪ੍ਰਗਟਾਵਾ ਕੌਾਸਲਰ ਹਰਕਰਨ ਵੈਦ ਨੇ ਸਰਪੰਚ ਗੁਰਜਗਦੀਪ ਸਿੰਘ ਲਾਲੀ ...

ਪੂਰੀ ਖ਼ਬਰ »

ਵਿਧਾਇਕ ਪ੍ਰਗਟ ਸਿੰਘ ਵਲੋਂ ਨੌਜਵਾਨਾਂ ਨਾਲ ਮੀਟਿੰਗ

ਚੌਾਕੀਮਾਨ, 13 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਪੰਡੋਰੀ ਵਿਖੇ ਵਿਧਾਇਕ ਪ੍ਰਗਟ ਸਿੰਘ ਨੇ ਨੌਜਵਾਨਾਂ ਨਾਲ ਮੀਟਿੰਗ ਕੀਤੀ ਤੇ ਉਨ੍ਹਾਂ ਨੂੰ ਖੇਡਾਂ ਖੇਡਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਅਨਿੱਖੜਵਾਂ ਅੰਗ ਹਨ ਜੋ ਸਾਡੇ ਸਰੀਰ ਨੂੰ ...

ਪੂਰੀ ਖ਼ਬਰ »

ਵਿੱਦਿਅਕ ਟੂਰ ਲਗਾਇਆ

ਰਾਏਕੋਟ, 13 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਪਬਲਿਕ ਸਕੂਲ ਕਮਾਲਪੁਰਾ ਦੇ ਵਿਦਿਆਰਥੀਆਂ ਦਾ ਇਕ ਰੋਜ਼ਾ ਵਿਦਿਅਕ ਟੂਰ 'ਵੰਡਰਲੈਂਡ ਜਲੰਧਰ' ਵਿਖੇ ਲਿਜਾਇਆ ਗਿਆ | ਜਿਸ ਵਿਚ ਲਗਭਗ 50 ਵਿਦਿਆਰਥੀ ਸ਼ਾਮਿਲ ਸਨ | ਇੱਥੇ ਸਭ ਤੋਂ ਪਹਿਲਾਂ ...

ਪੂਰੀ ਖ਼ਬਰ »

ਰਾਏਕੋਟ ਜ਼ੋਨ ਦੇ ਅਥਲੈਟਿਕਸ ਮੁਕਾਬਲੇ ਕਰਵਾਏ

ਰਾਏਕੋਟ, 13 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ ਦੀਆਂ ਗਰਾਊਾਡਾਂ 'ਚ ਜ਼ੋਨਲ ਕਨਵੀਨਰ ਪਿ੍ੰਸੀਪਲ ਸੰਤੋਖ ਸਿੰਘ ਗਿੱਲ ਦੀ ਦੇਖ-ਰੇਖ ਹੇਠ ਰਾਏਕੋਟ ਜ਼ੋਨ ਦੇ ਅਥਲੈਟਿਕਸ ਮੁਕਾਬਲੇ ਹੋਏ | ਜਿਸ ...

ਪੂਰੀ ਖ਼ਬਰ »

ਕਿਸਾਨ ਕਣਕ ਦੀ ਸਿੱਧੀ ਬਿਜਾਈ ਨੂੰ ਤਰਜੀਹ ਦੇਣ-ਡਾ. ਸਿੱਧੂ

ਰਾਏਕੋਟ, 13 ਅਕਤੂਬਰ (ਸੁਸ਼ੀਲ)-ਪਰਾਲੀ ਸਾੜਨ ਦੇ ਰੁਝਾਨ ਨੂੰ ਠੱਲ੍ਹਣ ਲਈ ਸੀ.ਆਈ.ਆਈ ਫਾਊਾਡੇਸ਼ਨ ਵਲੋਂ ਰਾਇਲ ਇੰਨਫੀਲਡ, ਪੀ.ਏ.ਯੂ ਤੇ ਗਦਰੀ ਬਾਬਾ ਦੁੱਲਾ ਸਿੰਘ ਗਿਆਨੀ ਨਿਹਾਲ ਸਿੰਘ ਫਾਉਂਡੇਸ਼ਨ ਜਲਾਲਦੀਵਾਲ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ...

ਪੂਰੀ ਖ਼ਬਰ »

ਪੰਜਾਬ ਕਿਸਾਨ ਯੂਨੀਅਨ ਵਲੋਂ ਮੀਟਿੰਗ

ਹਠੂਰ, 13 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)-ਪੰਜਾਬ ਕਿਸਾਨ ਯੂਨੀਅਨ ਇਕਾਈ ਮਾਣੂੰਕੇ ਵਲੋਂ ਜ਼ਿਲ੍ਹਾ ਪ੍ਰਧਾਨ ਬੂਟਾ ਸਿੰਘ ਚਕਰ ਦੀ ਅਗਵਾਈ ਵਿਚ ਮੀਟਿੰਗ ਹੋਈ, ਜਿਸ ਵਿਚ ਪਰਾਲੀ ਦੀ ਆ ਰਹੀ ਸਮੱਸਿਆ ਸਬੰਧੀ ਵਿਚਾਰਾਂ ਕੀਤੀਆਂ ਗਈਆਂ | ਇਸ ਸਬੰਧ 'ਚ ਪ੍ਰਧਾਨ ਬੂਟਾ ਸਿੰਘ ...

ਪੂਰੀ ਖ਼ਬਰ »

ਗਲੋਬਲ ਮਾਈਲਸਟੋਨ ਆਈਲੈਟਸ ਰਾਏਕੋਟ ਦੇ ਵਿਦਿਆਰਥੀ ਨੇ ਆਈਲੈਟਸ 'ਚ ਮੱਲਾਂ ਮਾਰੀਆਂ

ਰਾਏਕੋਟ, 13 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਗਲੋਬਲ ਮਾਈਲਸਟੋਨ ਆਈਲੈਟਸ ਰਾਏਕੋਟ ਸੰਸਥਾ ਜੋ ਕਿ ਆਈਲੈਟਸ ਦੇ ਖੇਤਰ ਵਿਚ ਬਹੁਤ ਵਧੀਆ ਨਤੀਜੇ ਪ੍ਰਦਾਨ ਕਰ ਰਹੀ ਹੈ | ਇਸ ਮੌਕੇ ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਸਰਬਜੀਤ ਕੌਰ ਨੇ ਦੱਸਿਆ ਕਿ ਹਰਵਿੰਦਰ ਸਿੰਘ ਮਹਿਲਾ ...

ਪੂਰੀ ਖ਼ਬਰ »

ਤਿਉਹਾਰਾਂ ਦੇ ਮੌਸਮ 'ਚ ਵੀ ਝਾੜ ਸਾਹਿਬ ਰੋਡ 'ਤੇ ਪੁਲ ਲਈ ਡਟੇ ਬੈਠੇ ਹਨ ਧਰਨਾਕਾਰੀ

ਸਮਰਾਲਾ, 13 ਅਕਤੂਬਰ (ਸੁਰਜੀਤ ਸਿੰਘ)-ਪੱਕੀ ਝੋਨੇ ਦੀ ਫ਼ਸਲ ਸਾਂਭਣ ਅਤੇ ਤਿਉਹਾਰਾਂ ਦੇ ਮੌਸਮ ਨੂੰ ਵੀ ਇਕ ਪਾਸੇ ਕਰ ਝਾੜ ਸਾਹਿਬ ਰੋਡ 'ਤੇ ਪੁਲ ਦੀ ਮੰਗ ਨੂੰ ਲੈ ਕੇ ਇਲਾਕਾ ਨਿਵਾਸੀ ਧਰਨੇ ਲਈ ਡਟੇ ਹੋਏ ਹਨ, ਪਰ ਅਜੇ ਤਕ ਮਸਲਾ ਹੱਲ ਹੋਣ ਦੇ ਕੋਈ ਅਸਾਰ ਨਜ਼ਰ ਨਹੀਂ ਆ ਰਹੇ | ...

ਪੂਰੀ ਖ਼ਬਰ »

ਨਿਊੁ ਜੀ.ਐਮ.ਟੀ. ਸਕੂਲ 'ਚ ਹਿੰਦੀ ਸਹੋਦਿਆ ਮੁਕਾਬਲੇ ਕਰਵਾਏ

ਹੰਬੜਾਂ/ਭੂੰਦੜੀ, 13 ਅਕਤੂਬਰ (ਹਰਵਿੰਦਰ ਸਿੰਘ ਮੱਕੜ/ਕੁਲਦੀਪ ਸਿੰਘ ਮਾਨ)-ਇਲਾਕੇ ਅਗਾਂਹ ਵਧੂ ਵਿਦਿਅਕ ਸੰਸਥਾ ਅਤੇ ਇਲਾਕੇ ਦੀ ਸ਼ਾਨ ਨਿਊੁ ਜੀ.ਐਮ.ਟੀ ਪਬਲਿਕ ਸਕੂਲ ਭੱਠਾ ਧੂਹਾ ਵਿਖੇ ਵਿਦਿਅਕ ਸੰਸਥਾਵਾਂ ਦੇ ਡਾਇਰੈਕਟਰ ਜਸਵੀਰ ਸਿੰਘ ਥਿੰਦ ਅਤੇ ਪਿੰ੍ਰਸੀਪਲ ਮੈਡਮ ...

ਪੂਰੀ ਖ਼ਬਰ »

ਡਾ. ਅਮਰ ਸਿੰਘ ਵਲੋਂ ਜੌਹਲਾਂ ਅਨਾਜ ਮੰਡੀ ਦੇ ਨਵੇਂ ਫੜ੍ਹ ਦਾ ਉਦਘਾਟਨ

ਰਾਏਕੋਟ, 13 ਅਕਤੂਬਰ (ਸੁਸ਼ੀਲ)-ਕਰੀਬੀ ਪਿੰਡ ਜੌਹਲਾਂ ਵਿਖੇ ਮੰਡੀ ਬੋਰਡ ਵਲੋਂ 45 ਲੱਖ ਦੀ ਲਾਗਤ ਨਾਲ ਪੱਕੇ ਕੀਤੇ ਗਏ ਅਨਾਜ਼ ਮੰਡੀ ਦੇ ਫੜ੍ਹ ਦਾ ਉਦਘਾਟਨ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਵਲੋਂ ਮਹੰਤ ਰਾਮਦਾਸ ਜੌਹਲਾਂ, ਸੰਦੀਪ ਸਿੰਘ ਸਿੱਧੂ ਤੋਂ ਇਲਾਵਾ ਪਿੰਡ ਦੇ ...

ਪੂਰੀ ਖ਼ਬਰ »

ਵਿਦਿਆਰਥਣਾਂ ਵਲੋਂ ਐਾਗਲੋ ਸਿੱਖ ਵਾਰ ਮੈਮੋਰੀਅਲ ਦਾ ਦੌਰਾ

ਰਾਏਕੋਟ, 13 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫਾਰ ਵਿਮੈਨ ਕਮਾਲਪੁਰਾ ਦੀਆਂ ਵਿਦਿਆਰਥਣਾਂ ਨੇ 'ਐਾਗਲੋ ਸਿੱਖ ਵਾਰ ਮੈਮੋਰੀਅਲ ਫ਼ਿਰੋਜ਼ਸ਼ਾਹ' (ਫ਼ਿਰੋਜ਼ਪੁਰ) ਦਾ ਦੌਰਾ ਕੀਤਾ | ਇਹ ਮੈਮੋਰੀਅਲ ਉਨ੍ਹਾਂ ਪੰਜਾਬੀ ਸੂਰਬੀਰ ...

ਪੂਰੀ ਖ਼ਬਰ »

ਪਰਾਲੀ ਸਾੜਨ ਤੋਂ ਬਚਾਉਣ ਲਈ ਖੇਤੀਬਾੜੀ ਸਹਿਕਾਰੀ ਸਭਾ ਦਾ ਉਪਰਾਲਾ

ਰਾਏਕੋਟ, 13 ਅਕਤੂਬਰ (ਅ.ਪ੍ਰ.)-ਨੇੜਲੇ ਪਿੰਡ ਨੱਥੋਵਾਲ ਦੀ ਖੇਤੀਬਾੜੀ ਸਹਿਕਾਰੀ ਸਭਾ ਵਲੋਂ ਪਿੰਡ ਦੇ ਕਿਸਾਨਾਂ ਦੀ ਸਹੂਲਤ ਲਈ ਸਭਾ 'ਚ ਨਵੀਂ ਖੇਤੀਬਾੜੀ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ | ਇਸ ਸਬੰਧੀ ਸਭਾ ਦੇ ਪ੍ਰਧਾਨ ਜਗਪ੍ਰੀਤ ਸਿੰਘ ਬੁੱਟਰ ਨੇ ਦੱਸਿਆ ਕਿ ਪਰਾਲੀ ...

ਪੂਰੀ ਖ਼ਬਰ »

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਲਈ 'ਗਲਾਡਾ' ਵਲੋਂ ਕਿਸਾਨਾਂ ਦੀਆਂ ਮੋਟਰਾਂ, ਕੋਠਿਆਂ ਤੇ ਦਰੱਖ਼ਤਾਂ ਦਾ ਸਰਵੇਖਣ ਸ਼ੁਰੂ

ਗੁਰੂਸਰ ਸੁਧਾਰ, 13 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਉੱਤਰ ਭਾਰਤ ਦੇ ਸਭ ਤੋਂ ਅਹਿਮ ਤੇ ਖੇਤਰਫਲ ਪੱਖੋਂ ਸਭ ਤੋਂ ਵੱਡੇ ਹਵਾਈ ਸੈਨਿਕ ਅੱੱਡਾ ਹਲਵਾਰਾ ਵਿਖੇ ਕੇਂਦਰ ਸਰਕਾਰ ਤੇ ਸੂਬਾ ਸਰਕਾਰ ਦੀ ਭਾਈਵਾਲੀ ਨਾਲ ਸਿਵਲ ਟਰਮੀਨਲ ਤਿਆਰ ਕਰਕੇ ਇਸ ਨੂੰ ਅੰਤਰਰਾਸ਼ਟਰੀ ...

ਪੂਰੀ ਖ਼ਬਰ »

ਮਮਤਾ ਦੱਤਾ ਵਲੋਂ ਕੈਪਟਨ ਸੰਧੂ ਦੇ ਹੱਕ 'ਚ ਚੋਣ ਪ੍ਰਚਾਰ

ਹੰਬੜਾਂ, 13 ਅਕਤੂਬਰ (ਹਰਵਿੰਦਰ ਸਿੰਘ ਮੱਕੜ)-ਵਿਧਾਨ ਸਭਾ ਹਲਕਾ ਦਾਖਾ ਤੋਂ ਕਾਂਗਰਸੀ ਉਮੀਦਵਾਰ ਕੈਪਟਨ ਸੰਦੀਪ ਸੰਧੂ ਦੇ ਹੱਕ 'ਚ ਖਾਦੀ ਬੋਰਡ ਦੇ ਚੇਅਰਪਰਸਨ ਤੇ ਪੰਜਾਬ ਮਹਿਲਾ ਕਾਂਗਰਸ ਪ੍ਰਧਾਨ ਮੈਡਮ ਮਮਤਾ ਦੱਤਾ ਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਰਜਿੰਦਰ ਰਾਜਾ ਨੇ ...

ਪੂਰੀ ਖ਼ਬਰ »

ਇਯਾਲੀ ਵਲੋਂ ਪਿੰਡ ਬਸੈਮੀ 'ਚ ਹੋਇਆ ਭਰਵਾਂ ਚੋਣ ਜਲਸਾ

ਹੰਬੜਾਂ, 13 ਅਕਤਬੂਰ (ਹਰਵਿੰਦਰ ਸਿੰਘ ਮੱਕੜ)-ਦੇਸ਼-ਵਿਦੇਸ਼ ਵਿਚ 'ਵਿਕਾਸ ਪੁਰਸ਼' ਅਤੇ ਗ੍ਰਾਂਟਾਂ ਦੇ ਜਾਦੂਗਰ' ਵਜੋਂ ਜਾਣੇ ਜਾਂਦੇ ਹਲਕਾ ਦਾਖਾ ਜ਼ਿਮਨੀ ਚੋਣ ਲਈ ਅਕਾਲੀ-ਭਾਜਪਾ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਦਾ ਚੋਣ ਪ੍ਰਚਾਰ ਪੂਰੇ ਸਿਖਰਾਂ 'ਤੇ ਪਹੁੰਚ ਗਿਆ ਹੈ ...

ਪੂਰੀ ਖ਼ਬਰ »

ਰਾਜੇ-ਮਹਾਰਾਜੇ ਵਾਲੀ ਸੂਬਾ ਸਰਕਾਰ ਨੂੰ ਚੱਲਦਾ ਕਰਨ ਲਈ ਚਾਰੇ ਜ਼ਿਮਨੀ ਚੋਣਾਂ ਹਰਾਉਣੀਆਂ ਅਤੀ ਜ਼ਰੂਰੀ-ਬੀਬਾ ਬਾਦਲ

ਅਹਿਮਦਗੜ੍ਹ, 13 ਅਕਤੂਬਰ (ਰਵਿੰਦਰ ਪੁਰੀ)- ਹਲਕਾ ਦਾਖਾ ਵਿਚ ਅੱਜ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਪਿੰਡ ਫੱਲੇਵਾਲ ਅਤੇ ਗੁੱਜਰਵਾਲ ਵਿਖੇ ਮਨਪ੍ਰੀਤ ਸਿੰਘ ਇਯਾਲੀ ਦੇ ਹੱਕ ਵਿਚ ਵਿਸ਼ਾਲ ਚੋਣ ਜਲਸੇ ਕੀਤੇ | ਦੋਨਾਂ ਪਿੰਡਾਂ ਵਿਚ ਮਹਿਲਾਵਾਂ ਵਿਸ਼ੇਸ਼ ...

ਪੂਰੀ ਖ਼ਬਰ »

ਟੀਟੂ ਬਾਣੀਆਂ ਵਲੋਂ ਅਨੋਖੇ ਢੰਗ ਨਾਲ ਚੋਣ ਪ੍ਰਚਾਰ

ਮੁੱਲਾਂਪੁਰ-ਦਾਖਾ, 13 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ ਜ਼ਿਮਨੀ ਚੋਣ ਲਈ ਆਜ਼ਾਦ ਉਮੀਦਵਾਰ ਜੈ ਪ੍ਰਕਾਸ਼ ਟੀਟੂ ਬਾਣੀਆ ਸੰਸਦੀ ਚੋਣਾਂ 'ਚ ਡੋਡਿਆਂ ਦੀ ਖੇਤੀ ਲਈ ਕੇਂਦਰ 'ਤੇ ਦਬਾਅ ਬਣਾਉਂਦਾ ਰਿਹਾ, ਹੁਣ ਜ਼ਿਮਨੀ ਚੋਣ 'ਚ ਵੋਟਰਾਂ ਨੂੰ ਆਪਣੇ ਚੋਣ ਨਿਸ਼ਾਨ ...

ਪੂਰੀ ਖ਼ਬਰ »

ਸਾਰਾ ਜੀਵਨ ਹਲਕਾ ਦਾਖਾ ਦੇ ਲੋਕਾਂ ਦੀ ਸੇਵਾ 'ਚ ਲਗਾਵਾਂਗਾ-ਸੰਧੂ

ਸਰਾਭਾ/ਸੁਧਾਰ, 13 ਅਕਤੂਬਰ (ਕਿਰਨਜੀਤ ਕੌਰ ਗਰੇਵਾਲ, ਜਸਵਿੰਦਰ ਸਿੰਘ ਗਰੇਵਾਲ)-ਮਾੈ ਪਹਿਲਾਂ ਕਾਂਗਰਸ ਪਾਰਟੀ ਲਈ 12 ਸਾਲ ਸੇਵਾਵਾ ਦਿੱਤੀਆਂ ਹਨ, ਜਿਸਦੇ ਇੱਵਜ ਵਜਾੋ ਹੀ ਮੈਨੂੰ ਕੈਪਟਨ ਅਮਰਿੰਦਰ ਸਿੰਘ ਨੇ ਹਲਕਾ ਦਾਖਾ 'ਚ ਲੋਕ ਸੇਵਾ ਲਈ ਭੇਜਿਆ ਹੈ | ਇਸ ਲਈ ਮੈਂ ...

ਪੂਰੀ ਖ਼ਬਰ »

ਪੁਨੀਤਾ ਸੰਧੂ ਵਲੋਂ ਚੋਣ ਪ੍ਰਚਾਰ

ਲੋਹਟਬੱਦੀ, 13 ਅਕਤੂਬਰ (ਕੁਲਵਿੰਦਰ ਸਿੰਘ ਡਾਂਗੋਂ)-ਵਿਧਾਨ ਸਭਾ ਹਲਕਾ ਉਪ ਚੋਣ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਕੈਪਟਨ ਸੰਦੀਪ ਸੰਧੂ ਦੀ ਧਰਮ ਪਤਨੀ ਪੁਨੀਤਾ ਸੰਧੂ ਨੇ ਪਿੰਡ ਰਤਨ ਵਿਖੇ ਸਰਪੰਚ ਕੋਮਲਪ੍ਰੀਤ ਕੌਰ ਪਤਨੀ ਪਾਲ ਸਿੰਘ ਰਤਨ ਦੇ ਗ੍ਰਹਿ ਇੱਕ ਚੋਣ ਜਲਸੇ ਨੂੰ ...

ਪੂਰੀ ਖ਼ਬਰ »

ਕੈਪਟਨ ਸੰਧੂ ਵਲੋਂ ਚੋਣ ਜਲਸੇ

ਲੋਹਟਬੱਦੀ, 13 ਅਕਤੂਬਰ (ਕੁਲਵਿੰਦਰ ਸਿੰਘ ਡਾਂਗੋਂ)-ਹਲਕਾ ਦਾਖਾ ਤੋਂ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਦੇ ਉਮੀਦਾਵਰ ਕੈਪਟਨ ਸੰਦੀਪ ਸੰਧੂ ਵਲੋਂ ਲਾਗਲੇ ਪਿੰਡ ਬੱਲੋਵਾਲ ਤੇ ਚਮਿੰਡਾ ਵਿਖੇ ਚੋਣ ਜਲਸੇ ਕੀਤੇ ਗਏ | ਇਸ ਮੌਕੇ ਉਨ੍ਹਾਂ ਨਾਲ ਕੈਬਨਿਟ ਮੰਤਰੀ ਵਿਜੇਇੰਦਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX