ਹਲਵਾਰਾ, 13 ਅਕਤੂਬਰ (ਭਗਵਾਨ ਢਿੱਲੋਂ)-ਬੀਤੀ ਰਾਤ ਉਸ ਸਮੇਂ ਪਿੰਡ ਵਾਸੀ ਵੱਡਾ ਖੜਕਾ ਸੁਣ ਕੇ ਜਦ ਬੱਸ ਅੱਡਾ ਹਲਵਾਰਾ ਵਿਖੇ ਪਹੁੰਚੇ ਤਾਂ 20 ਟਾਇਰਾਂ ਵਾਲਾ ਟਰਾਲਾ ਕਿਸੇ ਕਾਰਨ ਸੰਤੁਲਨ ਵਿਗੜਨ ਕਾਰਨ ਇਹ ਟਰਾਲਾ ਨੰ: ਪੀ.ਬੀ. 10 ਜੀ.ਕੇ. 1379 ਦੁਕਾਨਾਂ ਨਾਲ ਟੱਕਰਾ ਗਿਆ | ਜਿਸ ...
ਮੁੱਲਾਂਪੁਰ-ਦਾਖਾ, 13 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਭਾਰਤੀ ਕਮਿਊਨਿਸਟ ਪਾਰਟੀ ਮਾਰਕਸਵਾਦੀ (ਸੀ.ਪੀ.ਆਈ ਐਮ) ਦੀ ਕੇਂਦਰੀ ਕਮੇਟੀ ਦੇ ਸੱਦੇ 'ਤੇ 10 ਤੋਂ 16 ਅਕਤੂਬਰ ਤੱਕ ਹਫਤਾ ਭਰ ਚੱਲ ਰਹੀ ਨਰਿੰਦਰ ਮੋਦੀ ਦੀ ਕੇਂਦਰ ਸਰਕਾਰ ਵਿਰੁੱਧ ਮੁਹਿੰਮ ਤਹਿਤ ਮੁੱਲਾਂਪੁਰ ...
ਹੰਬੜਾਂ, 13 ਅਕਤੂਬਰ (ਹਰਵਿੰਦਰ ਸਿੰਘ ਮੱਕੜ)-ਪਿਛਲੇ ਦਿਨੀਂ ਸਿੰਘਾਪੁਰ ਵਿਖੇ ਏਸ਼ੀਆ ਪੱਧਰੀ ਹੋਈ ਵਰਲਡ ਫਿਟਨੈੱਸ ਫੈਡਰੇਸ਼ਨ ਮੋਰਟਲ ਬੈਟਲ ਬਾਡੀ ਬਿਲਡਿੰਗ ਚੈਂਪੀਅਨਸ਼ਿਪ 'ਚ ਅੰਕੁਸ਼ ਕੁਮਾਰ ਪੁੱਤਰ ਪਵਨ ਕੁਮਾਰ ਵਾਸੀ ਹਲਕਾ ਦਾਖਾ ਦੇ ਪਿੰਡ ਘਮਣੇਵਾਲ (ਲੁਧਿਆਣਾ) ...
ਪੱਖੋਵਾਲ/ਸਰਾਭਾ, 13 ਅਕਤੂਬਰ (ਕਿਰਨਜੀਤ ਕੌਰ ਗਰੇਵਾਲ)-ਕਿਸਾਨਾਂ ਦੀ ਪੁੱਤਾਂ ਵਾਂਗੂ ਪਾਲੀ ਝੋਨੇ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦ ਕੇ ਉਸ ਦੀ ਅਦਾਇਗੀ ਵੀ ਨਾਲੋਂ-ਨਾਲ ਕੀਤੀ ਜਾਵੇਗੀ, ਹਲਕਾ ਰਾਏਕੋਟ ਅਧੀਨ ਪੈਂਦੀਆਂ ਮੰਡੀਆ 'ਚ ਖਰੀਦ ਦੇ ਸਾਰੇ ਪ੍ਰੰਬਧ ਮੁਕੰਮਲ ਕਰ ਲਏ ...
ਰਾਏਕੋਟ, 13 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਕੈਨੇਡਾ ਤੇ ਪੰਜਾਬ ਸਰਕਾਰ ਤੋਂ ਮਨਜ਼ੂਰਸ਼ੁਦਾ ਕੰਪਨੀ ਸੀ.ਐਸ ਇੰਮੀਗ੍ਰੇਸ਼ਨ ਰਾਏਕੋਟ ਕੈਨੇਡਾ ਦੇ ਵੀਜ਼ੇ ਲਗਵਾਉਣ ਵਿੱਚ ਮੋਹਰੀ ਬਣੀ ਹੋਈ ਹੈ | ਇਸ ਮੌਕੇ ਮੈਨੇਜਿੰਗ ਡਾਇਰੈਕਟਰ ਰਵਿੰਦਰ ਸਿੰਘ ਮੱਲ੍ਹੀ ਨੇ ਦੱਸਿਆ ਕਿ ...
ਮੁੱਲਾਂਪੁਰ-ਦਾਖਾ, 13 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨਦੀਪ ਸਿੰਘ ਮੋਹੀ ਦੇ ਹੱਕ ਵਿਚ ਵੋਟਰਾਂ ਦੀ ਲਹਿਰ ਬਣਾਉਣ ਲਈ 'ਆਪ' ਦੇ ਸੂਬਾ ਪ੍ਰਧਾਨ ਐੱਮ.ਪੀ ਭਗਵੰਤ ਮਾਨ ਸੋਮਵਾਰ 14 ਅਕਤੂਬਰ ਹਲਕਾ ਦਾਖਾ 'ਚ ਕਈ ...
ਮੁੱਲਾਂਪੁਰ-ਦਾਖਾ, 13 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਵਿਧਾਨ ਸਭਾ ਹਲਕਾ ਦਾਖਾ ਜ਼ਿਮਨੀ ਚੋਣ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕੁਲਦੀਪ ਸਿੰਘ, ਬੱਦੋਵਾਲ ਸਾਬਕਾ ਸਰਪੰਚ ਅਮਰਜੋਤ ਸਿੰਘ ਉੱਪਰ ਕੁੱਟਮਾਰ ਦਾ ਦੋਸ਼ ਲਾਉਣ ਵਾਲੇ ਪਿੰਡ ਬੱਦੋਵਾਲ ਦੇ ਕੱਟੜ ...
ਮੁੱਲਾਂਪੁਰ-ਦਾਖਾ, 13 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਦੇ ਬੈਨਰ ਹੇਠ ਮੁਲਾਜ਼ਮਾਂ ਨੇ ਜ਼ਿਮਨੀ ਚੋਣ ਵਾਲੇ ਹਲਕਾ ਦਾਖਾ ਮੰਡੀ ਮੁੱਲਾਂਪੁਰ 'ਚ ਮਾਲਵਾ ਜ਼ੋਨ ਦੀ ਰੋਸ ਰੈਲੀ ਉਪਰੰਤ ਸ਼ਹਿਰ ਅੰਦਰ ਰੋਸ ਮਾਰਚ ਕੱਢਿਆ ਗਿਆ | ...
ਮੁੱਲਾਂਪੁਰ-ਦਾਖਾ, 13 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ ਦੇ ਵੋਟਰਾਂ ਵਲੋਂ ਚੋਣ ਪ੍ਰਣਾਲੀ ਤੇ ਅਕਾਲੀ ਦਲ ਪ੍ਰਤੀ ਦਿਖਾਈ ਜਾ ਰਹੀ ਸੰਤੁਸ਼ਟੀ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ-ਗਠਜੋੜ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਦੀ ਜਿੱਤ ਦਾ ਪ੍ਰਤੀਕ ਹੈ | ...
ਮੁੱਲਾਂਪੁਰ-ਦਾਖਾ, 13 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਦੇ ਉਮੀਦਵਾਰ ਕੈਪਟਨ ਸੰਦੀਪ ਸੰਧੂ ਵਲੋਂ ਵੋਟ ਦੀ ਅਪੀਲ ਲਈ ਦਰਜਨਾਂ ਪਿੰਡਾਂ 'ਚ ਚੋਣ ਜਲਸਿਆਂ ਨੂੰ ਸੰਬੋਧਨ ਹੁੰਦਿਆਂ ਹਲਕਾ ਦਾਖਾ ਦੇ ਸਰਬਪੱਖੀ ਵਿਕਾਸ ਲਈ ...
ਲੋਹਟਬੱਦੀ, 13 ਅਕਤੂਬਰ (ਕੁਲਵਿੰਦਰ ਸਿੰਘ ਡਾਂਗੋਂ)-ਹਲਕਾ ਦਾਖਾ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਦੇ ਉਮੀਦਵਾਰ ਕੈਪਟਨ ਸੰਦੀਪ ਸਿੰਘ ਸੰਧੂ ਦੀ ਚੋਣ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪਿੰਡ ਰਤਨ ਵਿਖੇ ਚੋਣ ਦਫ਼ਤਰ ਖੋਲਿਆ ਗਿਆ | ਜਿਸ ਦਾ ਉਦਘਾਟਨ ਕੈਪਟਨ ...
ਮੁੱਲਾਂਪੁਰ-ਦਾਖਾ, 13 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਵਲੋਂ ਐਲਾਨੇ ਉਮੀਦਵਾਰ ਕੈਪਟਨ ਸੰਦੀਪ ਸੰਧੂ ਨੂੰ ਵੋਟ ਦੀ ਅਪੀਲ ਲਈ ਸਰਕਾਰ ਦੇ ਜਲ ਸਰੋਤ ਵਿਭਾਗ ਦੇ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਵਲੋਂ ਪਿੰਡ ...
ਚੌਾਕੀਮਾਨ, 13 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਚੌਾਕੀਮਾਨ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਦਾਖਾ ਤੋਂ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਦੇ ਹੱਕ 'ਚ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਚੋਣ ਜਲਸੇ ਨੂੰ ਸੰਬੋਧਨ ਕੀਤਾ | ਇਸ ਮੌਕੇ ਨਗਰ ...
ਹੰਬੜਾਂ, 13 ਅਕਤੂਬਰ (ਜਗਦੀਸ਼ ਸਿੰਘ ਗਿੱਲ)-ਲੋਕ ਇੰਨਸਾਫ ਪਾਰਟੀ ਦੇ ਪ੍ਰਧਾਨ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਹਲਕਾ ਦਾਖਾ ਤੋਂ ਚੋਣ ਲੜ ਰਹੇ ਲਿਪ ਦੇ ਉਮੀਦਵਾਰ ਸੁਖਦੇਵ ਸਿੰਘ ਚੱਕ ਦੇ ਹੱਕ 'ਚ ਵੱਖ-ਵੱਖ ਪਿੰਡਾਂ 'ਚ ਚੋਣ ਜਲਸਿਆਂ ਨੂੰ ਸੰਬੋਧਨ ਕੀਤਾ | ਪਿੰਡ ...
ਲੋਹਟਬੱਦੀ, 13 ਅਕਤੂਬਰ (ਕੁਲਵਿੰਦਰ ਸਿੰਘ ਡਾਂਗੋਂ)-ਹਲਕਾ ਦਾਖਾ ਉਪ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਦੀ ਚੋਣ ਮੁਹਿੰਮ ਦੌਰਾਨ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਪਿੰਡ ਜੋਧਾਂ ਤੇ ...
ਚੌਾਕੀਮਾਨ, 13 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਸੂਬੇ ਦੀ ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦਾ ਜਵਾਬ ਦੇਣ ਲਈ ਹਲਕੇ ਦਾਖੇ ਦੇ ਲੋਕ ਬੇਸਬਰੀ ਨਾਲ 21 ਅਕਤੂਬਰ ਦੀ ਉਡੀਕ ਰਹੇ ਹਨ ਜਦੋਂ ਉਹ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਦਾਖਾ ਤੋਂ ਉਮੀਦਵਾਰ ਮਨਪ੍ਰੀਤ ਸਿੰਘ ...
ਅਹਿਮਦਗੜ੍ਹ, 13 ਅਕਤੂਬਰ (ਰਵਿੰਦਰ ਪੁਰੀ)-ਹਲਕਾ ਦਾਖਾ ਵਿਚ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਪਿੰਡ ਲਤਾਲਾ, ਛਪਾਰ ਤੇ ਮਿੰਨੀ ਛਪਾਰ ਵਿਖੇ ਮਨਪ੍ਰੀਤ ਸਿੰਘ ਇਯਾਲੀ ਦੇ ਹੱਕ ਵਿਚ ਵਿਸ਼ਾਲ ਚੋਣ ਜਲਸੇ ਕੀਤੇ | ਤਿੰਨਾਂ ਪਿੰਡਾਂ ਵਿਚ ਮਹਿਲਾਵਾਂ ਵਿਸ਼ੇਸ਼ ...
ਲੁਧਿਆਣਾ, 13 ਅਕਤੂਬਰ (ਪੁਨੀਤ ਬਾਵਾ)-ਜ਼ਿਲ੍ਹਾ ਲੁਧਿਆਣਾ ਦੀਆਂ 14 ਵਿਧਾਨ ਸਭਾ ਸੀਟਾਂ ਵਿਚੋਂ ਇਕ ਵਿਧਾਨ ਸਭਾ ਹਲਕਾ ਦਾਖਾ ਦੀ ਜ਼ਿਮਨੀ ਚੋਣ ਲੜ ਰਹੇ 11 ਉਮੀਦਵਾਰਾਂ ਤੋਂ ਚੋਣ ਖਰਚੇ ਦਾ ਹਿਸਾਬ ਲੈਣ ਲਈ ਅੱਜ ਦੂਸਰੀ ਮੀਟਿੰਗ ਬਚਤ ਭਵਨ ਵਿਖੇ ਸੱਦੀ ਗਈ, ਜਿਸ 'ਚ 11 ...
ਹੰਬੜਾਂ, 13 ਅਕਤੂਬਰ (ਜਗਦੀਸ਼ ਸਿੰਘ ਗਿੱਲ)-ਕਸਬਾ ਹੰਬੜਾਂ ਦੀਆਂ ਕਲੋਨੀਆਂ ਦੇ ਗੁਰਦੁਆਰਾ ਸਾਹਿਬ ਵਿਖੇ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਸਭ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ...
ਜਗਰਾਉਂ, 13 ਅਕਤੂਬਰ (ਜੋਗਿੰਦਰ ਸਿੰਘ, ਅਜੀਤ ਸਿੰਘ ਅਖਾੜਾ)-ਮਹਿਫ਼ਲ-ਏ-ਅਦੀਬ ਜਗਰਾਉਂ ਦੀ ਮਹੀਨਾਵਾਰ ਇਕੱਤਰਤਾ ਪ੍ਰਧਾਨ ਰਜਿੰਦਰਪਾਲ ਸ਼ਰਮਾ, ਪਿ੍ੰ: ਨਛੱਤਰ ਸਿੰਘ ਤੇ ਮਾ: ਮਹਿੰਦਰ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਇਸ ਵਾਰ ਗੋਲਡਨ ਬਾਗ ਜਗਰਾਉਂ ਵਿਖੇ ਡਾ: ਬਲਦੇਵ ...
ਰਾਏਕੋਟ, 13 ਅਕਤੂਬਰ (ਸੁਸ਼ੀਲ)-ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ 'ਚ ਅੱਜ ਸ਼ਹਿਰ ਵਿੱਚ ਭਾਵਾਧਸ ਦੀ ਸਥਾਨਕ ਇਕਾਈ ਵਲੋਂ ਤਹਿਸੀਲ ਪ੍ਰਧਾਨ ਦਵਿੰਦਰ ਗਿੱਲ ਬੌਬੀ ਅਤੇ ਸ਼ਹਿਰੀ ਪ੍ਰਧਾਨ ਮਿੰਟੂ ਨਾਹਰ ਦੀ ਦੇਖ ਰੇਖ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ...
ਇਯਾਲੀ/ਥਰੀਕੇ, 13 ਅਕਤੂਬਰ (ਰਾਜ ਜੋਸ਼ੀ)-ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਤੇ ਮਨਪ੍ਰੀਤ ਸਿੰਘ ਇਯਾਲੀ ਨੇ ਅੱਜ ਪੁੰਨਿਆ ਦੇ ਪਵਿੱਤਰ ਦਿਹਾੜੇ 'ਤੇ ਗੁਰੂ ਨਾਨਕ ਦਰਬਾਰ ਪਿੰਡ ਝਾਂਡੇ ਵਿਖੇ ਪੁੱਜ ਕੇ ਦਰਬਾਰ ਵਿਚ ਮੱਥਾ ਟੇਕਣ ਉਪਰੰਤ ਗੁਰੂ ਸੰਗਤਾਂ ਦੇ ...
ਰਾਏਕੋਟ, 13 ਅਕਤੂਬਰ (ਸੁਸ਼ੀਲ)-ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ 'ਚ ਅੱਜ ਸ਼ਹਿਰ ਵਿੱਚ ਭਾਵਾਧਸ ਦੀ ਸਥਾਨਕ ਇਕਾਈ ਵਲੋਂ ਤਹਿਸੀਲ ਪ੍ਰਧਾਨ ਦਵਿੰਦਰ ਗਿੱਲ ਬੌਬੀ ਅਤੇ ਸ਼ਹਿਰੀ ਪ੍ਰਧਾਨ ਮਿੰਟੂ ਨਾਹਰ ਦੀ ਦੇਖ ਰੇਖ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ...
ਜਗਰਾਉਂ, 13 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਸਬੰਧੀ ਨਗਰ ਕੌਾਸਲ ਜਗਰਾਉਂ ਵਿਖੇ ਸਮਾਗਮ ਹੋਇਆ | ਸਮਾਗਮ ਮੌਕੇ ਨਗਰ ਕੌਾਸਲ ਦੇ ਵਾਟਰ ਸਪਲਾਈ ਤੇ ਸੀਵਰੇਜ ਵਿਭਾਗ ਦੇ ਕਰਮਚਾਰੀਆਂ ਵਲੋਂ ਖਾਣ-ਪੀਣ ਦੇ ਪਦਾਰਥਾਂ ਦੇ ਲੰਗਰ ਵੀ ...
ਲੋਹਟਬੱਦੀ, 13 ਅਕਤੂਬਰ (ਕੁਲਵਿੰਦਰ ਸਿੰਘ ਡਾਂਗੋਂ)-ਥਾਣਾ ਜੋਧਾਂ ਦੇ ਪਿੰਡ ਗੁੱਜਰਵਾਲ ਵਿਖੇ ਭਗਤ ਰਵਿਦਾਸ ਜੀ ਅੰਦਰਲੀ ਧਰਮਸ਼ਾਲਾ 'ਚ ਪਿਛਲੇ ਸਮੇਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਉਚਿਤ ਸੇਵਾ ਸੰਭਾਲ 'ਚ ਪ੍ਰਬੰਧਕਾਂ ਵਲੋਂ ਲਗਾਤਾਰ ਹੀ ਕੁਤਾਹੀ ਵਰਤਣ ਤੋਂ ...
ਰਾਏਕੋਟ, 13 ਅਕਤੂਬਰ (ਸੁਸ਼ੀਲ)-ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਅੱਜ ਇੱਥੇ ਆਧਸ ਦੀ ਸਥਾਨਕ ਇਕਾਈ ਵਲੋਂ ਲੁਧਿਆਣਾ ਰੋਡ ਪੁਰਾਣੇ ਬੱਸ ਸਟੈਂਡ ਨੇੜੇ ਤਹਿਸੀਲ ਪ੍ਰਧਾਨ ਧਰਮਿੰਦਰ ਅਛੂਤ, ਸ਼ਹਿਰੀ ਪ੍ਰਧਾਨ ਰਜਿੰਦਰ ਭੀਲ ਤੇ ਜੀਵਨ ਕੁਮਾਰ ਦੀ ਅਗਵਾਈ ਹੇਠ ...
ਸਿੱਧਵਾਂ ਬੇਟ, 13 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਸਥਾਨਕ ਕਸਬੇ ਦਾ ਏਾਜਲ ਆਈਲੈਟਸ ਸੈਂਟਰ ਜੋ ਕਿ ਨਵੀਂ ਤਕਨੀਕ ਨਾਲ ਬੱਚਿਆਂ ਨੂੰ ਆਈਲੈਟਸ ਦੀ ਤਿਆਰੀ ਕਰਵਾ ਕੇ ਉਨ੍ਹਾਂ ਦੇ ਵਿਦੇਸ਼ ਪੜ੍ਹਨ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ | ਸੰਸਥਾ ਦੀ ਵਿਦਿਆਰਥਣ ...
ਸਿੱਧਵਾਂ ਬੇਟ, 13 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਆਈ.ਸੀ.ਆਈ.ਸੀ.ਆਈ ਫਾਊਾਡੇਸ਼ਨ ਵਲੋਂ ਲਾਗਲੇ ਪਿੰਡ ਸਲੇਮਪੁਰਾ ਦੀ ਗਰਾਮ ਪੰਚਾਇਤ ਦੇ ਸਹਿਯੋਗ ਨਾਲ 'ਅਕੈਡਮਿਕ ਫਾਰ ਸਕਿੱਲ ਡਿਵੈਲਪਮੈਂਟ' ਸਕੀਮ ਤਹਿਤ ਪਿੰਡ ਦੇ ਗੁਰਦੁਆਰਾ ਨਾਨਕ ਨਿਵਾਸ ਵਿਖੇ 15 ਰੋਜ਼ਾ 'ਖੂੰਭਾਂ ...
ਰਾਏਕੋਟ, 13 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੱਧਾਹੂਰ ਵਿਖੇ ਪਿ੍ੰਸੀਪਲ ਸੰਤੋਖ ਸਿੰਘ ਗਿੱਲ ਦੀ ਯੋਗ ਅਗਵਾਈ 'ਚ ਸਿੱਖਿਆ ਵਿਭਾਗ ਪੰਜਾਬ ਦੀ 'ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ' ਮੁਹਿੰਮ ਤਹਿਤ ਸਾਇੰਸ ਵਿਸ਼ੇ ਨੂੰ ਪ੍ਰਯੋਗ ...
ਜੋਧਾਂ/ਲੋਹਟਬੱਦੀ, 13 ਅਕਤੂਬਰ (ਕੁਲਵਿੰਦਰ ਸਿੰਘ ਡਾਂਗੋਂ)-ਸਰਕਾਰੀ ਪ੍ਰਾਇਮਰੀ ਸਕੂਲ ਜੋਧਾਂ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ-ਏ-ਆਜ਼ਮ ਭਗਤ ਸਿੰਘ ਤੇ ਹੋਰ ਆਜ਼ਾਦੀ ਦੇ ਸ਼ਹੀਦਾਂ ਦੀ ਯਾਦ 'ਚ ਇਨਕਲਾਬੀ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ | ਇਸ ਮੌਕੇ 'ਤੇ ...
ਹਠੂਰ, 13 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)-ਐਾਟੀ ਡਰੱਗ ਫੈਡਰੇਸ਼ਨ ਦੀ ਪਿੰਡ ਦੇਹੜਕਾ ਵਿਖੇ ਮੀਟਿੰਗ ਹੋਈ ਤੇ ਮੀਟਿੰਗ 'ਚ ਸਰਕਲ ਜਗਰਾਉਂ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਜਿਸ 'ਚ ਅਮਨਦੀਪ ਸਿੰਘ ਦੇਹੜਕਾ ਨੂੰ ਸਰਕਲ ਜਗਰਾਉਂ ਦਾ ਪ੍ਰਧਾਨ, ਦਲਜੀਤ ਸਿੰਘ ਭੱਟੀ ਮੀਤ ...
ਇਯਾਲੀ/ਥਰੀਕੇ, 13 ਅਕਤੂਬਰ (ਰਾਜ ਜੋਸ਼ੀ)-ਪੰਜਾਬ ਸਰਕਾਰ ਵਲੋਂ ਲੋੜਵੰਦ ਲੋਕਾਂ ਨੂੰ 5 ਲੱਖ ਰੁਪਏ ਤੱਕ ਦੇ ਇਲਾਜ ਲਈ ਪਿੰਡਾਂ ਤੇ ਸ਼ਹਿਰਾਂ 'ਚ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਬਣਾਏ ਹਨ | ਇਹ ਪ੍ਰਗਟਾਵਾ ਕੌਾਸਲਰ ਹਰਕਰਨ ਵੈਦ ਨੇ ਸਰਪੰਚ ਗੁਰਜਗਦੀਪ ਸਿੰਘ ਲਾਲੀ ...
ਚੌਾਕੀਮਾਨ, 13 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਪੰਡੋਰੀ ਵਿਖੇ ਵਿਧਾਇਕ ਪ੍ਰਗਟ ਸਿੰਘ ਨੇ ਨੌਜਵਾਨਾਂ ਨਾਲ ਮੀਟਿੰਗ ਕੀਤੀ ਤੇ ਉਨ੍ਹਾਂ ਨੂੰ ਖੇਡਾਂ ਖੇਡਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਅਨਿੱਖੜਵਾਂ ਅੰਗ ਹਨ ਜੋ ਸਾਡੇ ਸਰੀਰ ਨੂੰ ...
ਰਾਏਕੋਟ, 13 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਪਬਲਿਕ ਸਕੂਲ ਕਮਾਲਪੁਰਾ ਦੇ ਵਿਦਿਆਰਥੀਆਂ ਦਾ ਇਕ ਰੋਜ਼ਾ ਵਿਦਿਅਕ ਟੂਰ 'ਵੰਡਰਲੈਂਡ ਜਲੰਧਰ' ਵਿਖੇ ਲਿਜਾਇਆ ਗਿਆ | ਜਿਸ ਵਿਚ ਲਗਭਗ 50 ਵਿਦਿਆਰਥੀ ਸ਼ਾਮਿਲ ਸਨ | ਇੱਥੇ ਸਭ ਤੋਂ ਪਹਿਲਾਂ ...
ਰਾਏਕੋਟ, 13 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ ਦੀਆਂ ਗਰਾਊਾਡਾਂ 'ਚ ਜ਼ੋਨਲ ਕਨਵੀਨਰ ਪਿ੍ੰਸੀਪਲ ਸੰਤੋਖ ਸਿੰਘ ਗਿੱਲ ਦੀ ਦੇਖ-ਰੇਖ ਹੇਠ ਰਾਏਕੋਟ ਜ਼ੋਨ ਦੇ ਅਥਲੈਟਿਕਸ ਮੁਕਾਬਲੇ ਹੋਏ | ਜਿਸ ...
ਰਾਏਕੋਟ, 13 ਅਕਤੂਬਰ (ਸੁਸ਼ੀਲ)-ਪਰਾਲੀ ਸਾੜਨ ਦੇ ਰੁਝਾਨ ਨੂੰ ਠੱਲ੍ਹਣ ਲਈ ਸੀ.ਆਈ.ਆਈ ਫਾਊਾਡੇਸ਼ਨ ਵਲੋਂ ਰਾਇਲ ਇੰਨਫੀਲਡ, ਪੀ.ਏ.ਯੂ ਤੇ ਗਦਰੀ ਬਾਬਾ ਦੁੱਲਾ ਸਿੰਘ ਗਿਆਨੀ ਨਿਹਾਲ ਸਿੰਘ ਫਾਉਂਡੇਸ਼ਨ ਜਲਾਲਦੀਵਾਲ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ...
ਹਠੂਰ, 13 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)-ਪੰਜਾਬ ਕਿਸਾਨ ਯੂਨੀਅਨ ਇਕਾਈ ਮਾਣੂੰਕੇ ਵਲੋਂ ਜ਼ਿਲ੍ਹਾ ਪ੍ਰਧਾਨ ਬੂਟਾ ਸਿੰਘ ਚਕਰ ਦੀ ਅਗਵਾਈ ਵਿਚ ਮੀਟਿੰਗ ਹੋਈ, ਜਿਸ ਵਿਚ ਪਰਾਲੀ ਦੀ ਆ ਰਹੀ ਸਮੱਸਿਆ ਸਬੰਧੀ ਵਿਚਾਰਾਂ ਕੀਤੀਆਂ ਗਈਆਂ | ਇਸ ਸਬੰਧ 'ਚ ਪ੍ਰਧਾਨ ਬੂਟਾ ਸਿੰਘ ...
ਰਾਏਕੋਟ, 13 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਗਲੋਬਲ ਮਾਈਲਸਟੋਨ ਆਈਲੈਟਸ ਰਾਏਕੋਟ ਸੰਸਥਾ ਜੋ ਕਿ ਆਈਲੈਟਸ ਦੇ ਖੇਤਰ ਵਿਚ ਬਹੁਤ ਵਧੀਆ ਨਤੀਜੇ ਪ੍ਰਦਾਨ ਕਰ ਰਹੀ ਹੈ | ਇਸ ਮੌਕੇ ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਸਰਬਜੀਤ ਕੌਰ ਨੇ ਦੱਸਿਆ ਕਿ ਹਰਵਿੰਦਰ ਸਿੰਘ ਮਹਿਲਾ ...
ਸਮਰਾਲਾ, 13 ਅਕਤੂਬਰ (ਸੁਰਜੀਤ ਸਿੰਘ)-ਪੱਕੀ ਝੋਨੇ ਦੀ ਫ਼ਸਲ ਸਾਂਭਣ ਅਤੇ ਤਿਉਹਾਰਾਂ ਦੇ ਮੌਸਮ ਨੂੰ ਵੀ ਇਕ ਪਾਸੇ ਕਰ ਝਾੜ ਸਾਹਿਬ ਰੋਡ 'ਤੇ ਪੁਲ ਦੀ ਮੰਗ ਨੂੰ ਲੈ ਕੇ ਇਲਾਕਾ ਨਿਵਾਸੀ ਧਰਨੇ ਲਈ ਡਟੇ ਹੋਏ ਹਨ, ਪਰ ਅਜੇ ਤਕ ਮਸਲਾ ਹੱਲ ਹੋਣ ਦੇ ਕੋਈ ਅਸਾਰ ਨਜ਼ਰ ਨਹੀਂ ਆ ਰਹੇ | ...
ਹੰਬੜਾਂ/ਭੂੰਦੜੀ, 13 ਅਕਤੂਬਰ (ਹਰਵਿੰਦਰ ਸਿੰਘ ਮੱਕੜ/ਕੁਲਦੀਪ ਸਿੰਘ ਮਾਨ)-ਇਲਾਕੇ ਅਗਾਂਹ ਵਧੂ ਵਿਦਿਅਕ ਸੰਸਥਾ ਅਤੇ ਇਲਾਕੇ ਦੀ ਸ਼ਾਨ ਨਿਊੁ ਜੀ.ਐਮ.ਟੀ ਪਬਲਿਕ ਸਕੂਲ ਭੱਠਾ ਧੂਹਾ ਵਿਖੇ ਵਿਦਿਅਕ ਸੰਸਥਾਵਾਂ ਦੇ ਡਾਇਰੈਕਟਰ ਜਸਵੀਰ ਸਿੰਘ ਥਿੰਦ ਅਤੇ ਪਿੰ੍ਰਸੀਪਲ ਮੈਡਮ ...
ਰਾਏਕੋਟ, 13 ਅਕਤੂਬਰ (ਸੁਸ਼ੀਲ)-ਕਰੀਬੀ ਪਿੰਡ ਜੌਹਲਾਂ ਵਿਖੇ ਮੰਡੀ ਬੋਰਡ ਵਲੋਂ 45 ਲੱਖ ਦੀ ਲਾਗਤ ਨਾਲ ਪੱਕੇ ਕੀਤੇ ਗਏ ਅਨਾਜ਼ ਮੰਡੀ ਦੇ ਫੜ੍ਹ ਦਾ ਉਦਘਾਟਨ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਵਲੋਂ ਮਹੰਤ ਰਾਮਦਾਸ ਜੌਹਲਾਂ, ਸੰਦੀਪ ਸਿੰਘ ਸਿੱਧੂ ਤੋਂ ਇਲਾਵਾ ਪਿੰਡ ਦੇ ...
ਰਾਏਕੋਟ, 13 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫਾਰ ਵਿਮੈਨ ਕਮਾਲਪੁਰਾ ਦੀਆਂ ਵਿਦਿਆਰਥਣਾਂ ਨੇ 'ਐਾਗਲੋ ਸਿੱਖ ਵਾਰ ਮੈਮੋਰੀਅਲ ਫ਼ਿਰੋਜ਼ਸ਼ਾਹ' (ਫ਼ਿਰੋਜ਼ਪੁਰ) ਦਾ ਦੌਰਾ ਕੀਤਾ | ਇਹ ਮੈਮੋਰੀਅਲ ਉਨ੍ਹਾਂ ਪੰਜਾਬੀ ਸੂਰਬੀਰ ...
ਰਾਏਕੋਟ, 13 ਅਕਤੂਬਰ (ਅ.ਪ੍ਰ.)-ਨੇੜਲੇ ਪਿੰਡ ਨੱਥੋਵਾਲ ਦੀ ਖੇਤੀਬਾੜੀ ਸਹਿਕਾਰੀ ਸਭਾ ਵਲੋਂ ਪਿੰਡ ਦੇ ਕਿਸਾਨਾਂ ਦੀ ਸਹੂਲਤ ਲਈ ਸਭਾ 'ਚ ਨਵੀਂ ਖੇਤੀਬਾੜੀ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ | ਇਸ ਸਬੰਧੀ ਸਭਾ ਦੇ ਪ੍ਰਧਾਨ ਜਗਪ੍ਰੀਤ ਸਿੰਘ ਬੁੱਟਰ ਨੇ ਦੱਸਿਆ ਕਿ ਪਰਾਲੀ ...
ਗੁਰੂਸਰ ਸੁਧਾਰ, 13 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਉੱਤਰ ਭਾਰਤ ਦੇ ਸਭ ਤੋਂ ਅਹਿਮ ਤੇ ਖੇਤਰਫਲ ਪੱਖੋਂ ਸਭ ਤੋਂ ਵੱਡੇ ਹਵਾਈ ਸੈਨਿਕ ਅੱੱਡਾ ਹਲਵਾਰਾ ਵਿਖੇ ਕੇਂਦਰ ਸਰਕਾਰ ਤੇ ਸੂਬਾ ਸਰਕਾਰ ਦੀ ਭਾਈਵਾਲੀ ਨਾਲ ਸਿਵਲ ਟਰਮੀਨਲ ਤਿਆਰ ਕਰਕੇ ਇਸ ਨੂੰ ਅੰਤਰਰਾਸ਼ਟਰੀ ...
ਹੰਬੜਾਂ, 13 ਅਕਤੂਬਰ (ਹਰਵਿੰਦਰ ਸਿੰਘ ਮੱਕੜ)-ਵਿਧਾਨ ਸਭਾ ਹਲਕਾ ਦਾਖਾ ਤੋਂ ਕਾਂਗਰਸੀ ਉਮੀਦਵਾਰ ਕੈਪਟਨ ਸੰਦੀਪ ਸੰਧੂ ਦੇ ਹੱਕ 'ਚ ਖਾਦੀ ਬੋਰਡ ਦੇ ਚੇਅਰਪਰਸਨ ਤੇ ਪੰਜਾਬ ਮਹਿਲਾ ਕਾਂਗਰਸ ਪ੍ਰਧਾਨ ਮੈਡਮ ਮਮਤਾ ਦੱਤਾ ਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਰਜਿੰਦਰ ਰਾਜਾ ਨੇ ...
ਹੰਬੜਾਂ, 13 ਅਕਤਬੂਰ (ਹਰਵਿੰਦਰ ਸਿੰਘ ਮੱਕੜ)-ਦੇਸ਼-ਵਿਦੇਸ਼ ਵਿਚ 'ਵਿਕਾਸ ਪੁਰਸ਼' ਅਤੇ ਗ੍ਰਾਂਟਾਂ ਦੇ ਜਾਦੂਗਰ' ਵਜੋਂ ਜਾਣੇ ਜਾਂਦੇ ਹਲਕਾ ਦਾਖਾ ਜ਼ਿਮਨੀ ਚੋਣ ਲਈ ਅਕਾਲੀ-ਭਾਜਪਾ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਦਾ ਚੋਣ ਪ੍ਰਚਾਰ ਪੂਰੇ ਸਿਖਰਾਂ 'ਤੇ ਪਹੁੰਚ ਗਿਆ ਹੈ | ਇਸ ਸਬੰਧ ਵਿਚ ਪਿੰਡ ਬਸੈਮੀ ਵਿਖੇ ਕੀਤੇ ਚੋਣ ਜਲਸਾ ਨੂੰ ਸੰਬੋਧਨ ਕਰਦਿਆਂ ਮਨਪ੍ਰੀਤ ਸਿੰਘ ਇਯਾਲੀ ਨੇ ਆਖਿਆ ਕਿ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋਈ ਹੈ, ਜਿਸ ਤੋਂ ਪੰਜਾਬ ਦਾ ਹਰ ਵਰਗ ਦੁਖੀ ਹੈ ਅਤੇ ਉਸ ਨੂੰ ਛੇਤੀ ਚਲਦਾ ਕਰਨਾ ਚਾਹੁੰਦਾ ਹੈ ਕਿਉਂਕਿ ਕਾਂਗਰਸ ਸਰਕਾਰ ਨੇ ਸੂਬੇ ਵਿਚਲੇ ਵਿਕਾਸ ਕਾਰਜਾਂ ਨੂੰ ਖੜੋਤ ਲਿਆ ਕੇ ਰੱਖ ਦਿੱਤੀ, ਉਥੇ ਹੀ ਲੋਕ ਪੱਖੀ ਸਕੀਮਾਂ ਨੂੰ ਬੰਦ ਕਰ ਦਿੱਤਾ ਅਤੇ 2017 ਚੋਣਾਂ ਵੇਲੇ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ, ਬਲਕਿ ਸੱਤਾ ਪ੍ਰਾਪਤੀ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਹੱਥ 'ਚ ਫੜ੍ਹ ਕੇ ਚਾਰ ਹਫਤਿਆਂ ਵਿਚ ਨਸ਼ਾ ਖਤਮ ਕਰਨ ਦੀ ਸੁਹੰ ਖਾਧੀ ਸੀ ਪ੍ਰੰਤੂ ਸੂਬੇ ਨਸ਼ਾ ਪਹਿਲਾਂ ਨਾਲ ਕਾਫੀ ਵਧ ਗਿਆ ਹੈ ਅਤੇ ਹਰ ਰੋਜ਼ ਇੱਕ-ਦੋ ਨੌਜਵਾਨਾਂ ਦੀ ਮੌਤ ਨਸ਼ੇ ਕਾਰਨ ਹੋ ਰਹੀ ਹੈ | ਉਨਾਂ ਕਿਹਾ ਕਿ ਇਸ ਲੋਕ ਵਿਰੋਧੀ ਸਰਕਾਰ ਨੂੰ ਸਬਕ ਸਿਖਾਉਣ ਦਾ ਜ਼ਿਮਨੀ ਚੋਣਾਂ ਇਕ ਸੁਨਹਿਰੀ ਮੌਕਾ ਹੈ | ਇਸ ਲਈ ਉਨ੍ਹਾਂ ਨੂੰ ਜਿਤਾ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਮਜ਼ਬੂਤ ਕਰਨ ਅਤੇ ਅਗਲੀ ਅਕਾਲੀ-ਭਾਜਪਾ ਗੱਠਜੋੜ ਸਰਕਾਰ ਦਾ ਮੁੱਢ ਬੰਨਣ | ਇਸ ਸਮੇਂ ਵਿਰਸਾ ਸਿੰਘ ਵਲਟੋਹਾ, ਹਰਮੀਤ ਸਿੰਘ ਸੰਧੂ ਸਾਬਕਾ ਸੰਸਦੀ ਸਕੱਤਰ, ਰਾਮ ਆਸਰਾ ਸਿੰਘ ਚੱਕ ਕਲਾ, ਦਲਵੀਰ ਸਿੰਘ, ਗਗਨਦੀਪ ਸਿੰਘ, ਮਲਕੀਤ ਸਿੰੰੰਘ, ਵੀਰ ਸਿੰਘ, ਹਰਦੇਵ ਸਿੰਘ, ਬਲਦੇਵ ਸਿੰਘ ਸਾਬਕਾ ਸਰਪੰਚ, ਅਜੀਤ ਸਿੰਘ, ਪਰਮਿੰਦਰ ਸਿੰਘ ਪੰਚ, ਰਵਿੰਦਰ ਸਿੰਘ ਪੰਚ, ਗੁਰਦੇਵ ਸਿੰਘ, ਮਹਿੰਦਰ ਸਿੰਘ, ਜਗਮੋਹਣ ਸਿੰਘ, ਦਵਿੰਦਰ ਸਿੰਘ, ਬਲਵੀਰ ਸਿੰਘ ਆਦਿ ਹਾਜ਼ਰ ਸਨ |
ਅਹਿਮਦਗੜ੍ਹ, 13 ਅਕਤੂਬਰ (ਰਵਿੰਦਰ ਪੁਰੀ)- ਹਲਕਾ ਦਾਖਾ ਵਿਚ ਅੱਜ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਪਿੰਡ ਫੱਲੇਵਾਲ ਅਤੇ ਗੁੱਜਰਵਾਲ ਵਿਖੇ ਮਨਪ੍ਰੀਤ ਸਿੰਘ ਇਯਾਲੀ ਦੇ ਹੱਕ ਵਿਚ ਵਿਸ਼ਾਲ ਚੋਣ ਜਲਸੇ ਕੀਤੇ | ਦੋਨਾਂ ਪਿੰਡਾਂ ਵਿਚ ਮਹਿਲਾਵਾਂ ਵਿਸ਼ੇਸ਼ ...
ਮੁੱਲਾਂਪੁਰ-ਦਾਖਾ, 13 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ ਜ਼ਿਮਨੀ ਚੋਣ ਲਈ ਆਜ਼ਾਦ ਉਮੀਦਵਾਰ ਜੈ ਪ੍ਰਕਾਸ਼ ਟੀਟੂ ਬਾਣੀਆ ਸੰਸਦੀ ਚੋਣਾਂ 'ਚ ਡੋਡਿਆਂ ਦੀ ਖੇਤੀ ਲਈ ਕੇਂਦਰ 'ਤੇ ਦਬਾਅ ਬਣਾਉਂਦਾ ਰਿਹਾ, ਹੁਣ ਜ਼ਿਮਨੀ ਚੋਣ 'ਚ ਵੋਟਰਾਂ ਨੂੰ ਆਪਣੇ ਚੋਣ ਨਿਸ਼ਾਨ ...
ਸਰਾਭਾ/ਸੁਧਾਰ, 13 ਅਕਤੂਬਰ (ਕਿਰਨਜੀਤ ਕੌਰ ਗਰੇਵਾਲ, ਜਸਵਿੰਦਰ ਸਿੰਘ ਗਰੇਵਾਲ)-ਮਾੈ ਪਹਿਲਾਂ ਕਾਂਗਰਸ ਪਾਰਟੀ ਲਈ 12 ਸਾਲ ਸੇਵਾਵਾ ਦਿੱਤੀਆਂ ਹਨ, ਜਿਸਦੇ ਇੱਵਜ ਵਜਾੋ ਹੀ ਮੈਨੂੰ ਕੈਪਟਨ ਅਮਰਿੰਦਰ ਸਿੰਘ ਨੇ ਹਲਕਾ ਦਾਖਾ 'ਚ ਲੋਕ ਸੇਵਾ ਲਈ ਭੇਜਿਆ ਹੈ | ਇਸ ਲਈ ਮੈਂ ...
ਲੋਹਟਬੱਦੀ, 13 ਅਕਤੂਬਰ (ਕੁਲਵਿੰਦਰ ਸਿੰਘ ਡਾਂਗੋਂ)-ਵਿਧਾਨ ਸਭਾ ਹਲਕਾ ਉਪ ਚੋਣ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਕੈਪਟਨ ਸੰਦੀਪ ਸੰਧੂ ਦੀ ਧਰਮ ਪਤਨੀ ਪੁਨੀਤਾ ਸੰਧੂ ਨੇ ਪਿੰਡ ਰਤਨ ਵਿਖੇ ਸਰਪੰਚ ਕੋਮਲਪ੍ਰੀਤ ਕੌਰ ਪਤਨੀ ਪਾਲ ਸਿੰਘ ਰਤਨ ਦੇ ਗ੍ਰਹਿ ਇੱਕ ਚੋਣ ਜਲਸੇ ਨੂੰ ...
ਲੋਹਟਬੱਦੀ, 13 ਅਕਤੂਬਰ (ਕੁਲਵਿੰਦਰ ਸਿੰਘ ਡਾਂਗੋਂ)-ਹਲਕਾ ਦਾਖਾ ਤੋਂ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਦੇ ਉਮੀਦਾਵਰ ਕੈਪਟਨ ਸੰਦੀਪ ਸੰਧੂ ਵਲੋਂ ਲਾਗਲੇ ਪਿੰਡ ਬੱਲੋਵਾਲ ਤੇ ਚਮਿੰਡਾ ਵਿਖੇ ਚੋਣ ਜਲਸੇ ਕੀਤੇ ਗਏ | ਇਸ ਮੌਕੇ ਉਨ੍ਹਾਂ ਨਾਲ ਕੈਬਨਿਟ ਮੰਤਰੀ ਵਿਜੇਇੰਦਰ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX