ਤਾਜਾ ਖ਼ਬਰਾਂ


ਪੁਣਛ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  3 minutes ago
ਸ੍ਰੀਨਗਰ, 9 ਦਸੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਸ਼ਾਹਪੁਰ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਭਾਰਤੀ ਫੌਜ...
ਰਾਸ਼ਟਰਪਤੀ ਭਵਨ ਵੱਲ ਜਾ ਰਹੇ ਜੇ. ਐੱਨ. ਯੂ. ਵਿਦਿਆਰਥੀਆਂ 'ਤੇ ਪੁਲਿਸ ਵਲੋਂ ਲਾਠੀਚਾਰਜ
. . .  21 minutes ago
ਨਵੀਂ ਦਿੱਲੀ, 9 ਦਸੰਬਰ- ਫ਼ੀਸ ਵਾਧੇ ਦੇ ਵਿਵਾਦ ਨੂੰ ਲੈ ਕੇ ਰਾਸ਼ਟਰਪਤੀ ਭਵਨ ਵੱਲ ਮਾਰਚ ਕਰ ਰਹੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਦੇ ਵਿਦਿਆਰਥੀਆਂ...
ਜੈਤੋ-ਕੋਟਕਪੂਰਾ ਰੋਡ 'ਤੇ ਪਿੰਡ ਮੱਤਾ ਦੇ ਲੋਕਾਂ ਨੇ ਨੌਜਵਾਨ ਦੀ ਲਾਸ਼ ਰੱਖ ਕੇ ਲਾਇਆ ਧਰਨਾ
. . .  27 minutes ago
ਜੈਤੋ, 9 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਪਿੰਡ ਮੱਤਾ ਦੇ ਲੋਕਾਂ ਨੇ ਮ੍ਰਿਤਕ ਮਨਪ੍ਰੀਤ ਸਿੰਘ ਦੀ ਲਾਸ਼ ਨੂੰ ਜੈਤੋ-ਕੋਟਕਪੂਰਾ ਰੋਡ 'ਤੇ ਸਥਿਤ ਪਿੰਡ ਅਜਿੱਤਗਿੱਲ ਵਿਖੇ ਰੱਖ ਕੇ ਪੁਲਿਸ ਪ੍ਰਸ਼ਾਸਨ...
ਜਲੰਧਰ: ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੀ ਮੀਟਿੰਗ 'ਚ ਪਹੁੰਚੇ ਸੁਨੀਲ ਜਾਖੜ
. . .  45 minutes ago
ਜਲੰਧਰ, 9 ਦਸੰਬਰ (ਚਿਰਾਗ਼)- ਜਲੰਧਰ ਦੇ ਅਰਬਨ ਅਸਟੇਟ ਫ਼ੇਜ਼ 2 ਵਿਖੇ ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ ਤੋਂ ਬਾਅਦ ਸੁਨੀਲ ਜਾਖੜ ਜ਼ਿਲ੍ਹਾ ਕਾਂਗਰਸੀ...
ਕਰਨਾਟਕ ਜ਼ਿਮਨੀ ਚੋਣਾਂ 'ਚ ਮਿਲੀ ਹਾਰ ਤੋਂ ਬਾਅਦ ਸਿਧਰਾਮਈਆ ਨੇ ਦਿੱਤਾ ਅਸਤੀਫ਼ਾ
. . .  47 minutes ago
ਬੈਂਗਲੁਰੂ, 9 ਦਸੰਬਰ- ਕਰਨਾਟਕ ਦੀਆਂ 15 ਵਿਧਾਨ ਸਭਾ ਸੀਟਾਂ 'ਤੇ ਹੋਈਆਂ ਜ਼ਿਮਨੀ ਚੋਣਾਂ 'ਚ ਮਿਲੀ ਹਾਰ ਤੋਂ ਬਾਅਦ ਸਿਧਰਾਮਈਆ ਨੇ ਕਾਂਗਰਸ ਵਿਧਾਇਕ ਦਲ ਦੇ ਨੇਤਾ...
ਬੰਬ ਧਮਾਕੇ ਦੇ ਮਾਮਲੇ 'ਚ ਭਾਈ ਹਵਾਰਾ ਬਰੀ
. . .  55 minutes ago
ਲੁਧਿਆਣਾ, 9 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਸਾਲ 1995 'ਚ ਘੰਟਾ ਘਰ ਵਿਖੇ ਹੋਏ ਬੰਬ ਧਮਾਕੇ ਦੇ ਮਾਮਲੇ 'ਚ ਭਾਈ ਜਗਤਾਰ ਸਿੰਘ ਹਵਾਰਾ...
ਕਰਨਾਟਕ ਵਿਧਾਨ ਸਭਾ ਚੋਣਾਂ : 6 ਸੀਟਾਂ 'ਤੇ ਅੱਗੇ ਚੱਲ ਰਹੀ ਹੈ ਭਾਜਪਾ
. . .  about 1 hour ago
ਬੈਂਗਲੁਰੂ, 9 ਦਸੰਬਰ- ਕਰਨਾਟਕ ਵਿਧਾਨ ਸਭਾ ਉਪ ਚੋਣਾਂ ਦੀਆਂ 15 ਸੀਟਾਂ 'ਤੇ ਗਿਣਤੀ ਜਾਰੀ ਹੈ। ਹੁਣ ਤੱਕ 6 ਸੀਟਾਂ 'ਤੇ ਭਾਜਪਾ ਜਿੱਤ ਚੁੱਕੀ ਹੈ ਅਤੇ 6 ਸੀਟਾਂ '...
ਸੁਪਰੀਮ ਕੋਰਟ ਨੇ ਦਿੱਲੀ 'ਚ ਨਿਰਮਾਣ ਕਾਰਜਾਂ 'ਤੇ ਲੱਗੀ ਰੋਕ ਹਟਾਈ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਸੁਪਰੀਮ ਕੋਰਟ ਨੇ ਦਿੱਲੀ-ਐੱਨ. ਸੀ. ਆਰ. 'ਚ ਕਿਸੇ ਵੀ ਤਰ੍ਹਾਂ ਦੇ ਨਿਰਮਾਣ ਕਾਰਜਾਂ 'ਤੇ ਲੱਗੀ ਰੋਕ ਹਟਾ ਦਿੱਤੀ ਹੈ। ਹੁਣ ਸਵੇਰੇ 6 ਵਜੇ ਤੋਂ ਸ਼ਾਮੀਂ 6 ਵਜੇ...
ਰਾਹੁਲ ਬੋਲੇ- ਔਰਤਾਂ ਨੂੰ ਬਾਹਰ ਨਿਕਲਣ 'ਚ ਡਰ, ਕਿਹੋ ਜਿਹੀ ਰੱਖਿਆ ਕਰ ਰਹੇ ਪ੍ਰਧਾਨ ਮੰਤਰੀ?
. . .  about 1 hour ago
ਰਾਂਚੀ, 9 ਦਸੰਬਰ- ਝਾਰਖੰਡ ਦੇ ਹਜਾਰੀਬਾਗ 'ਚ ਇੱਕ ਚੋਣ ਰੈਲੀ ਨੂੰ ਸੰਬੋਧਿਤ ਕਰਦਿਆਂ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲੋਂ ਸਵਾਲ ਪੁੱਛੇ। ਉਨ੍ਹਾਂ ਕਿਹਾ ਕਿ ਦੇਸ਼...
ਭੁੱਖ ਨਾਲ ਹੋਈਆਂ ਮੌਤਾਂ 'ਤੇ ਸੁਪਰੀਮ ਕੋਰਟ ਨੇ ਸਾਰਿਆਂ ਸੂਬਿਆਂ ਨੂੰ ਜਾਰੀ ਕੀਤਾ ਨੋਟਿਸ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਆਧਾਰ ਕਾਰਡ ਦੀ ਵਜ੍ਹਾ ਕਾਰਨ ਰਾਸ਼ਨ ਨਾ ਮਿਲਣ ਦੇ ਕਾਰਨ ਭੁੱਖ ਨਾਲ ਹੋਈਆਂ ਮੌਤਾਂ 'ਤੇ...
ਅਦਾਲਤ ਨੇ ਵਾਡਰਾ ਨੂੰ ਵਿਦੇਸ਼ ਜਾਣ ਦੀ ਦਿੱਤੀ ਇਜਾਜ਼ਤ
. . .  about 2 hours ago
ਨਵੀਂ ਦਿੱਲੀ, 9 ਦਸੰਬਰ- ਦਿੱਲੀ ਦੀ ਇੱਕ ਅਦਾਲਤ ਨੇ ਮਨੀ ਲਾਂਡਰਿੰਗ ਮਾਮਲੇ 'ਚ ਜ਼ਮਾਨਤ 'ਤੇ ਚੱਲ ਰਹੇ ਕਾਂਗਰਸ ਦੀ ਜਨਰਲ ਸਕੱਤਰ ਰਾਬਰਟ ਵਾਡਰਾ ਨੂੰ...
ਦਿੱਲੀ : ਜਾਂਚ ਲਈ ਅਨਾਜ ਮੰਡੀ ਪਹੁੰਚੀ ਫੋਰੈਂਸਿਕ ਟੀਮ
. . .  about 2 hours ago
ਨਵੀਂ ਦਿੱਲੀ, 9 ਦਸੰਬਰ- ਫੋਰੈਂਸਿਕ ਟੀਮ ਜਾਂਚ ਲਈ ਦਿੱਲੀ ਦੀ ਅਨਾਜ ਮੰਡੀ 'ਚ ਸਥਿਤ ਫੈਕਟਰੀ ਦੀ ਇਮਾਰਤ 'ਚ ਪਹੁੰਚੀ ਹੈ। ਗੌਰਤਲਬ ਹੈ ਕਿ ਬੀਤੇ ਦਿਨ ਇਸ...
ਕੜਾਕੇ ਦੀ ਠੰਢ ਕਾਰਨ ਬਜ਼ੁਰਗ ਵਿਅਕਤੀ ਦੀ ਹੋਈ ਮੌਤ
. . .  about 2 hours ago
ਬਾਘਾਪੁਰਾਣਾ, 19 ਦਸੰਬਰ (ਬਲਰਾਜ ਸਿੰਗਲਾ)- ਕੜਾਕੇ ਦੀ ਠੰਢ ਕਾਰਨ ਬਜ਼ੁਰਗ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ...
ਵੋਟਿੰਗ ਤੋਂ ਬਾਅਦ ਲੋਕ ਸਭਾ 'ਚ ਪੇਸ਼ ਹੋਇਆ ਨਾਗਰਿਕਤਾ ਸੋਧ ਬਿੱਲ
. . .  about 2 hours ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 2019 ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੇਸ਼ ਕਰਨ ਦਾ ਪ੍ਰਸਤਾਵ ਰੱਖਿਆ, ਜਿਸ ਤੋਂ ਬਾਅਦ ਲੋਕ ਸਭਾ 'ਚ ਇਸ ਨੂੰ ਪੇਸ਼ ਕੀਤੇ ਜਾਣ ਨੂੰ...
ਕਾਂਗਰਸ ਨੇ ਧਰਮ ਦੇ ਆਧਾਰ 'ਤੇ ਦੇਸ਼ ਨੂੰ ਵੰਡਿਆ- ਅਮਿਤ ਸ਼ਾਹ
. . .  about 2 hours ago
ਨਵੀਂ ਦਿੱਲੀ, 9 ਦਸੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਗਰਿਕਤਾ ਸੋਧ ਬਿੱਲ 2019 'ਤੇ ਬੋਲਦਿਆਂ ਕਿਹਾ ਕਿ ਇਸ ਬਿੱਲ ਦੀ ਲੋੜ ਕਿਉਂ ਪਈ? ਉਨ੍ਹਾਂ ਕਿਹਾ ਕਿ ਕਾਂਗਰਸ ਨੇ...
ਜਲੰਧਰ: ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਹੰਗਾਮਾ
. . .  1 minute ago
ਦਿੱਲੀ : ਅਨਾਜ ਮੰਡੀ 'ਚ ਲੋਕਾਂ ਵਲੋਂ ਪ੍ਰਦਰਸ਼ਨ
. . .  about 3 hours ago
ਬਾਘਾਪੁਰਾਣਾ : ਨਗਰ ਨਿਗਮ ਦੇ ਵਿਹੜੇ 'ਚ ਮੱਚਿਆ ਘਮਸਾਣ
. . .  about 1 hour ago
'ਆਪ' ਵਲੋਂ ਨਾਗਰਿਕਤਾ ਸੋਧ ਬਿੱਲ ਦਾ ਕੀਤਾ ਜਾਵੇਗਾ ਵਿਰੋਧ
. . .  about 3 hours ago
ਲੋਕ ਸਭਾ 'ਚ ਪੇਸ਼ ਹੋਇਆ ਨਾਗਰਿਕਤਾ ਸੋਧ ਬਿੱਲ, ਅਮਿਤ ਸ਼ਾਹ ਨੇ ਕਿਹਾ- ਹਰੇਕ ਸਵਾਲ ਦਾ ਜਵਾਬ ਦੇਵਾਂਗਾ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਬਿ੍ਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦੀ ਯਾਦਗਾਰ ਬਣਾਉਣ ਲਈ ਪੰਜਾਬ ਸਰਕਾਰ ਵਲੋਂ 25 ਲੱਖ ਰੁਪਏ ਚੈੱਕ ਦਿੱਤਾ

ਪੋਜੇਵਾਲ ਸਰਾਂ, 13 ਅਕਤੂਬਰ (ਨਵਾਂਗਰਾਈਾ)-ਪਿੰਡ ਚਾਂਦਪੁਰ ਰੁੜਕੀ ਦੇ ਮਹਾਨ ਸਪੂਤ ਤੇ ਦੇਸ਼ ਦੇ ਨਾਇਕ ਵੀਰ ਬਿ੍ਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦੀ ਯਾਦ ਵਿਚ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੇ ਜੱਦੀ ਪਿੰਡ ਚਾਂਦਪੁਰ ਰੁੜਕੀ ਵਿਖੇ ਉਨ੍ਹਾਂ ਦੀ ਯਾਦਗਾਰ ਦੀ ਕੀਤੀ ...

ਪੂਰੀ ਖ਼ਬਰ »

ਪਟਾਕਿਆਂ ਦੇ ਲਾਇਸੰਸ ਲਈ ਅਰਜ਼ੀਆਂ ਸੋਮਵਾਰ ਤੋਂ ਲਈਆਂ ਜਾਣਗੀਆਂ - ਐਸ. ਡੀ. ਐਮ

ਬੰਗਾ, 13 ਅਕਤੂਬਰ (ਨੂਰਪੁਰ) - ਦੀਵਾਲੀ ਮੌਕੇ ਬੰਗਾ ਸਬ ਡਵੀਜ਼ਨ 'ਚ ਪਟਾਕਿਆਂ ਦੀ ਵਿੱਕਰੀ ਦੇ ਆਰਜ਼ੀ ਲਾਇਸੰਸ ਲੈਣ ਲਈ ਅਰਜ਼ੀਆਂ ਸੋਮਵਾਰ 14 ਅਕਤੂਬਰ ਤੋਂ ਐਸ. ਡੀ. ਐਮ ਦਫ਼ਤਰ ਬੰਗਾ ਵਿਖੇ ਦਿੱਤੀਆਂ ਜਾ ਸਕਣਗੀਆਂ | ਇਹ ਜਾਣਕਾਰੀ ਦਿੰਦਿਆਂ ਐਸ. ਡੀ. ਐਮ ਬੰਗਾ ਗੋਤਮ ਜੈਨ ਨੇ ...

ਪੂਰੀ ਖ਼ਬਰ »

ਚੋਰਾਂ ਨੇ ਦਿਨ-ਦਿਹਾੜੇ ਨਕਦੀ ਅਤੇ ਗਹਿਣੇ ਕੀਤੇ ਚੋਰੀ

ਮੇਹਲੀ, 13 ਅਕਤੂਬਰ (ਸੰਦੀਪ ਸਿੰਘ) - ਦਿਨ-ਦਿਹਾੜੇ ਘਰ ਦੇ ਤਾਲੇ ਤੋੜ ਕੇ ਚੋਰਾਂ ਵਲੋਂ ਘਰ ਅੰਦਰੋਂ ਨਕਦੀ, ਗਹਿਣੇ ਅਤੇ ਸੀ. ਸੀ. ਟੀ. ਵੀ. ਕੈਮਰੇ ਦਾ ਡੀ. ਵੀ. ਆਰ. ਚੋਰੀ ਕਰਨ ਦਾ ਸਮਾਚਾਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਬਨਿੰਦਰ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ...

ਪੂਰੀ ਖ਼ਬਰ »

ਪੰਜਾਬ 'ਚ ਤੇਜ਼ੀ ਨਾਲ ਵੱਧ ਰਿਹੈ ਜੁਗਾੜੀ ਮੋਟਰਸਾਈਕਲ ਰੇਹੜੀਆਂ ਦਾ ਰੁਝਾਨ

ਕਟਾਰੀਆਂ, 13 ਅਕਤੂਬਰ (ਨਵਜੋਤ ਸਿੰਘ ਜੱਖੂ) - ਪਿਛਲੇ ਕੁੱਝ ਸਮੇਂ ਤੋਂ ਪੰਜਾਬ ਵਿਚ ਜੁਗਾੜ ਲਾ ਕੇ ਤਿਆਰ ਕੀਤੀਆਂ ਮੋਟਰਸਾਈਕਲ ਰੇਹੜੀਆਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ | ਇਹ ਰੇਹੜੀਆਂ ਮੋਟਰਸਾਈਕਲਾਂ ਨੂੰ ਅੱਧ ਵਿਚਾਲਿਓਾ ਕੱਟ ਕੇ ਲੱਕੜ ਜਾਂ ਲੋਹੇ ਦੀਆਂ ...

ਪੂਰੀ ਖ਼ਬਰ »

ਮਹਾਂਰਿਸ਼ੀ ਵਾਲਮੀਕਿ ਪ੍ਰਗਟ ਉਤਸਵ ਸਬੰਧੀ ਸ਼ੋਭਾ ਯਾਤਰਾ ਕੱਲ੍ਹ

ਰਾਹੋਂ, 13 ਅਕਤੂਬਰ (ਭਾਗੜਾ)-ਭਗਵਾਨ ਵਾਲਮੀਕਿ ਮੰਦਰ ਪ੍ਰਬੰਧਕ ਕਮੇਟੀ ਮੁਹੱਲਾ ਤਾਜਪੁਰ ਰਾਹੋਂ ਵਲੋਂ ਸਮੂਹ ਸ਼ਹਿਰ ਵਾਸੀਆਂ ਅਤੇ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਮਹਾਂਰਿਸ਼ੀ ਭਗਵਾਨ ਵਾਲਮੀਕਿ ਦਾ ਪ੍ਰਗਟ ਉਤਸਵ ਮਨਾਇਆ ਜਾ ਰਿਹਾ ਹੈ | 15 ਅਕਤੂਬਰ ਨੂੰ ...

ਪੂਰੀ ਖ਼ਬਰ »

ਮਹਾਂਰਿਸ਼ੀ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ

ਨਵਾਂਸ਼ਹਿਰ, 13 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)- ਅੱਜ ਭਗਵਾਨ ਵਾਲਮੀਕਿ ਮੰਦਰ ਪਿੰਡ ਲੰਗੜੋਆ ਵਿਖੇ ਸੰਗਤਾਂ ਵਲੋਂ ਮਹਾਂਰਿਸ਼ੀ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ ਗਿਆ | ਜਾਣਕਾਰੀ ਦਿੰਦੇ ਹੋਏ ਸਾਬਕਾ ਸਰਪੰਚ ਸੁਰਿੰਦਰ ਝੱਲੀ ਨੇ ਦੱਸਿਆ ਕਿ ਪ੍ਰਗਟ ਦਿਵਸ ...

ਪੂਰੀ ਖ਼ਬਰ »

10 ਕਿੱਲੋ ਡੋਡੇ ਚੂਰਾ ਪੋਸਤ ਸਮੇਤ ਇਕ ਕਾਬੂ

ਨਵਾਂਸ਼ਹਿਰ, 13 ਅਕਤੂਬਰ (ਹਰਵਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਅਲਕਾ ਮੀਨਾ ਵਲੋਂ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਵਿਰੱੁਧ ਵਿੱਢੀ ਮੁਹਿੰਮ ਤਹਿਤ ਥਾਣਾ ਸਦਰ ਨਵਾਂਸ਼ਹਿਰ ਦੀ ਪੁਲਿਸ ਵਲੋਂ 10 ਕਿਲੋ ਡੋਡੇ ਚੂਰਾ ਪੋਸਤ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸਬੰਧੀ ਅਰਦਾਸ ਸਮਾਗਮ ਕਰਵਾਇਆ

ਨਵਾਂਸ਼ਹਿਰ, 13 ਅਕਤੂਬਰ (ਹਰਵਿੰਦਰ ਸਿੰਘ)-ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਰਾਮ ਦਾਸ ਸੇਵਾ ਸੁਸਾਇਟੀ ਵਲੋਂ ਖ਼ਾਲਸਾ ਸਕੂਲ ਦੀ ਗਰਾਉਂਡ 'ਚ ਕਰਵਾਏ ਜਾ ਰਹੇ 18,19,20 ਅਕਤੂਬਰ ਦੇ ਸਮਾਗਮਾਂ ਦੀ ਆਰੰਭਤਾ ਲਈ ਅਰਦਾਸ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਲਈ ਸਮਾਜ ਦੇ ਸਹਿਯੋਗ ਦੀ ਵੱਡੀ ਜ਼ਰੂਰਤ-ਸਤਿੰਦਰਵੀਰ ਸਿੰਘ

ਮਜਾਰੀ/ਸਾਹਿਬਾ, 13 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)-ਸਰਕਾਰੀ ਸਕੂਲ ਸਮਾਜ ਦੀ ਆਪਣੀ ਸੰਪਤੀ ਹੈ | ਜਿਸ ਨੂੰ ਸਾਂਭਣ ਲਈ ਸਮਾਜਸੇਵੀ ਤੇ ਪਿੰਡਾਂ ਦੀਆਂ ਪੰਚਾਇਤਾਂ ਅੱਗੇ ਆਉਣ | ਇਹ ਪ੍ਰਗਟਾਵਾ ਜ਼ਿਲ੍ਹਾ ਪ੍ਰਾਇਮਰੀ ਸਿੱਖਿਆ ਅਫ਼ਸਰ (ਐਲੀਮੈਂਟਰੀ) ਸਤਿੰਦਰਵੀਰ ਸਿੰਘ ...

ਪੂਰੀ ਖ਼ਬਰ »

ਸਰਪੰਚ/ਪੰਚ ਪਤਨੀ ਦੇ ਅਹੁਦੇ ਦੀ ਦੁਰਵਰਤੋਂ ਕਰਨ ਵਾਲੇ ਸਾਵਧਾਨ ਹੋ ਜਾਣ-ਬੀ.ਡੀ.ਪੀ.ਓ. ਚੱਢਾ

ਔੜ, 13 ਅਕਤੂਬਰ (ਜਰਨੈਲ ਸਿੰਘ ਖ਼ੁਰਦ)-ਸੰਵਿਧਾਨ ਦੀ 73 ਵੀ ਸੋਧ ਤੋਂ ਬਾਅਦ ਬਣੇ ਪੰਜਾਬ ਪੰਚਾਇਤੀ ਰਾਜ ਐਕਟ 1994 ਵਿਚ ਪੰਚਾਇਤ, ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਪੱਧਰ 'ਤੇ ਔਰਤਾਂ ਦੇ ਰਾਖਵੇਂਕਰਨ ਦਾ ਉਪਬੰਧ ਕੀਤਾ ਹੋਇਆ ਹੈ ਪਰ ਹੁਣ ਵੇਖਣ ਵਿਚ ਇਹ ਆ ਰਿਹਾ ਹੈ ...

ਪੂਰੀ ਖ਼ਬਰ »

ਸਕੂਲ 'ਚ ਭਾਸ਼ਣ ਅਤੇ ਕਵਿਤਾ ਮੁਕਾਬਲੇ ਕਰਵਾਏ

ਨਵਾਂਸ਼ਹਿਰ, 13 ਅਕਤੂਬਰ (ਪਿੰਟੂ)- ਅੱਜ ਸਥਾਨਕ ਸ਼੍ਰੀ ਵਿਸ਼ਵਕਰਮਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਮੂਸਾਪੁਰ ਰੋਡ ਵਿਖੇ ਪਿ੍ੰਸੀਪਲ ਰਜਨੀਸ਼ ਕੁਮਾਰੀ ਦੀ ਅਗਵਾਈ ਵਿਚ ਮਹਾਂਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਭਾਸ਼ਣ ਅਤੇ ਕਵਿਤਾ ...

ਪੂਰੀ ਖ਼ਬਰ »

ਜ਼ਿਮਨੀ ਚੋਣਾਂ ਵਿਚ ਮਾਹੌਲ ਕਾਂਗਰਸ ਦੇ ਹੱਕ ਵਿਚ-ਵਿਕੀ ਚੌਧਰੀ, ਦੇਸਰਾਜ

ਰੱਤੇਵਾਲ, 13 ਅਕਤੂਬਰ (ਜੋਨੀ ਭਾਟੀਆ)- ਪੰਜਾਬ ਵਿਚ ਹੋਣ ਜਾ ਰਹੀਆਂ 4 ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਵਿਚ ਮਾਹੌਲ ਕਾਾਗਰਸ ਦੇ ਹੱਕ ਵਿਚ ਚੱਲ ਰਿਹਾ ਹੈ ਅਤੇ ਇਹ ਚੋਣਾਂ ਸਾਰੇ ਕਾਂਗਰਸੀ ਉਮੀਦਵਾਰ ਸ਼ਾਨ ਨਾਲ ਜਿੱਤਣਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਅਕਾਲ ਅਕੈਡਮੀ 'ਚ ਫੁੱਟਬਾਲ ਮੁਕਾਬਲੇ ਕਰਵਾਏ

ਬਹਿਰਾਮ, 13 ਅਕਤੂਬਰ (ਨਛੱਤਰ ਸਿੰਘ) - ਖੇਡਾਂ ਜਿਥੇ ਤੰਦਰੁਸਤੀ ਪ੍ਰਦਾਨ ਕਰਦੀਆਂ ਹਨ ਉਥੇ ਇਨਸਾਨ ਨੂੰ ਕਾਮਯਾਬੀ ਵੱਲ ਵੀ ਲਿਜਾਂਦੀਆਂ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਕਾਲ ਅਕੈਡਮੀ ਚੱਕ ਮੰਡੇਰ ਦੇ ਮੁੱਖ ਅਧਿਆਪਕਾ ਮਨਿੰਦਰਪਾਲ ਕੌਰ ਸੰਧੂ ਨੇ ਅਕਾਲ ...

ਪੂਰੀ ਖ਼ਬਰ »

ਹੋਣਹਾਰ ਵਿਦਿਆਰਥੀਆਂ ਦਾ ਕੀਤਾ ਸਨਮਾਨ

ਸੰਧਵਾਂ, 13 ਅਕਤੂਬਰ (ਪ੍ਰੇਮੀ ਸੰਧਵਾਂ)-ਸ਼ਹੀਦ ਸੰਤੋਖ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਵਿਖੇ ਪਿ੍ੰ. ਮਨੋਹਰ ਲਾਲ ਖਟਕੜ ਦੀ ਅਗਵਾਈ 'ਚ ਸਨਮਾਨ ਸਮਾਗਮ ਕਰਵਾਇਆ ਗਿਆ ਜਿਸ 'ਚ ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ.) ਦੇ ਸੂਬਾ ਕਮੇਟੀ ਮੈਂਬਰ ਸੁਖਦੇਵ ਸਿੰਘ ...

ਪੂਰੀ ਖ਼ਬਰ »

ਬੇਟੀ ਬਚਾਓ ਬੇਟੀ ਪੜ੍ਹਾਓ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਔੜ/ਝਿੰਗੜਾਂ, 13 ਅਕਤੂਬਰ (ਕੁਲਦੀਪ ਸਿੰਘ ਝਿੰਗੜ)-ਪਿੰਡ ਲੜੋਆ ਵਿਖੇ ਸਿਹਤ ਵਿਭਾਗ ਦੀ ਟੀਮ ਵਲੋਂ ਡਾ.ਰਵਿੰਦਰ ਸਿੰਘ ਐੱਸ.ਐਮ.ਓ ਮੁਕੰਦਪੁਰ ਦੀ ਅਗਵਾਈ ਹੇਠ ਬੇਟੀ ਬਚਾਓ ਬੇਟੀ ਪੜ੍ਹਾਓ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਹੈਲਥ ਇੰਸਪੈਕਟਰ ਰਾਜ ਕੁਮਾਰ ਮੁਕੰਦਪੁਰ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦੀ ਬੇੜੀ ਦੇ ਸਵਾਰ ਕਦੇ ਡੋਲਦੇ ਨਹੀਂ- ਸੰਤ ਕਿ੍ਸ਼ਨਾ ਦੇਵੀ

ਸੰਧਵਾਂ, 13 ਅਕਤੂਬਰ (ਪ੍ਰੇਮੀ ਸੰਧਵਾਂ) - ਸੰਤ ਹਰੀ ਦਾਸ ਸੰਤ ਆਸ਼ਰਮ ਤੇ ਰਵਿਦਾਸੀਆ ਧਰਮ ਅਸਥਾਨ ਪਿੰਡ ਸੰਧਵਾਂ ਵਿਖੇ ਪੁੰਨਿਆ ਦੇ ਸਬੰਧ 'ਚ ਸੰਤ ਕ੍ਰਿਸ਼ਨਾ ਦੇਵੀ ਮੁੱਖ ਸੇਵਾਦਾਰ ਡੇਰਾ ਸੰਤ ਹਰੀ ਦਾਸ ਬੋਪਾਰਾਏ ਕਲਾਂ (ਜਲੰਧਰ) ਦੀ ਰਹਿਨੁਮਾਈ ਹੇਠ ਮਹੀਨਾਵਾਰੀ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਕ੍ਰਿਕਟ ਦਾ ਦੋਸਤਾਨਾ ਮੈਚ ਖੇਡਿਆ

ਸੰਧਵਾਂ, 13 ਅਕਤੂਬਰ (ਪ੍ਰੇਮੀ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੂੰਢ ਮਕਸੂਦਪੁਰ ਦੇ ਖੇਡ ਮੈਦਾਨ ਵਿਚ ਵਿਦਿਆਰਥੀਆਂ ਦੇ ਏ ਤੇ ਬੀ ਗਰੁੱਪ ਬਣਾ ਕੇ ਪਿ੍ੰ. ਕਸ਼ਮੀਰ ਚੰਦ ਜੀਵਨਪੁਰੀ ਦੀ ਅਗਵਾਈ 'ਚ ਕਿ੍ਕਟ ਦਾ ਦੋਸਤਾਨਾ ਮੈਚ ਕਰਵਾਇਆ ਗਿਆ | ਜਿਸ 'ਚ ਸੂੰਢ ਮਕਸੂਦਪੁਰ ਏ ...

ਪੂਰੀ ਖ਼ਬਰ »

ਅੰਤਰ ਸਕੂਲ ਪ੍ਰਤੀਯੋਗਿਤਾ 'ਚ ਬੀ. ਐਮ. ਪੀ. ਐਸ. ਦੀਆਂ ਸ਼ਾਨਦਾਰ ਪ੍ਰਾਪਤੀਆਂ

ਬੰਗਾ, 13 ਅਕਤੂਬਰ (ਲਾਲੀ ਬੰਗਾ) - ਗੁਰੂ ਨਾਨਕ ਕਾਲਜ ਫਾਰ ਵੁਮੈਨ ਬੰਗਾ 'ਚ ਅੰਤਰ - ਸਕੂਲ ਰੰਗੋਲੀ, ਵਾਦ-ਵਿਵਾਦ, ਮੈਂਹਦੀ, ਪ੍ਰਸ਼ਨਾਵਲੀ, ਸੋਲੋ ਗੀਤ ਅਤੇ ਕਬੱਡੀ ਮੈਚ ਕਰਵਾਏ ਗਏ ਜਿਸ ਵਿਚ ਭਗਵਾਨ ਮਹਾਂਵੀਰ ਪਬਲਿਕ ਸਕੂਲ ਬੰਗਾ ਦੇ ਕੁੱਲ 26 ਵਿਦਿਆਰਥੀਆਂ ਨੇ ਵੱਖ-ਵੱਖ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਦਾ ਨਤੀਜਾ ਰਿਹਾ ਸ਼ਾਨਦਾਰ

ਬੰਗਾ, 13 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ. ਐਸ. ਸੀ. ਪੋਸਟ ਬੇਸਿਕ (ਫਾਈਨਲ) ਸੈਸ਼ਨ 2017-19 ਦਾ ਸ਼ਾਨਦਾਰ 100 ਫੀਸਦੀ ਨਤੀਜਾ ਆਇਆ ਹੈ | ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਾਡ ...

ਪੂਰੀ ਖ਼ਬਰ »

ਸਤਨਾਮ ਸਿੰਘ ਭਾਰਟਾ ਬਾਡੀ ਬਿਲਡਿੰਗ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਰਾਹੋਂ, 13 ਅਕਤੂਬਰ (ਬਲਬੀਰ ਸਿੰਘ ਰੂਬੀ)- ਯੂਨੀਵਰਸਿਟੀ ਬਾਡੀ ਬਿਲਡਿੰਗ ਅਤੇ ਫਿਟਨੈੱਸ ਐਸੋਸੀਏਸ਼ਨ ਦੇ ਆਲ ਇੰਡੀਆ ਚੇਅਰਮੈਨ ਭਲਵਾਨ ਭੁਪਿੰਦਰ ਪਾਲ ਸਿੰਘ ਜਾਡਲਾ ਵਲੋਂ ਰਾਹੋਂ ਨਿਵਾਸੀ ਉੱਘੇ ਸਮਾਜਸੇਵੀ ਸਤਨਾਮ ਸਿੰਘ ਭਾਰਟਾ ਨੂੰ ਐਸੋਸੀਏਸ਼ਨ ਦਾ ਜ਼ਿਲ੍ਹਾ ...

ਪੂਰੀ ਖ਼ਬਰ »

ਪੀ.ਐਚ.ਸੀ. ਰਾਹੋਂ ਵਿਖੇ ਮਾਨਸਿਕ ਸਿਹਤ ਦਿਵਸ ਮਨਾਇਆ

ਰਾਹੋਂ, 13 ਅਕਤੂਬਰ (ਬਲਬੀਰ ਸਿੰਘ ਰੂਬੀ)- ਪੀ.ਐਚ.ਸੀ. ਰਾਹੋਂ ਵਿਖੇ ਮਾਨਸਿਕ ਸਿਹਤ ਦਿਵਸ ਮਨਾਇਆ ਗਿਆ | ਇਸ ਮੌਕੇ ਬਤੌਰ ਮੁੱਖ ਮਹਿਮਾਨ ਡਾ: ਰਾਜ ਰਾਣੀ ਡਿਪਟੀ ਮੈਡੀਕਲ ਕਮਿਸ਼ਨਰ ਨੇ ਕਿਹਾ ਕਿ ਮਾਨਸਿਕ ਤੌਰ 'ਤੇ ਤੰਦਰੁਸਤ ਰਹਿਣ ਲਈ ਸਾਨੂੰ ਕਈ ਤਰ੍ਹਾਂ ਦੇ ਨਿਯਮਾਂ ਦਾ ਪਾਲਣ ਕਰਨ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਘਬਰਾਹਟ, ਬੇਚੈਨੀ, ਹੱਥ ਕੰਬਣੇ, ਬੇਲੋੜੀ ਚਿੰਤਾ, ਵਾਰ-ਵਾਰ ਹੱਥ ਧੋਣਾ, ਵਾਰ ਵਾਰ ਤਾਲਾ ਚੈੱਕ ਕਰਨਾ, ਨਸ਼ਿਆਂ ਦੀ ਵਰਤੋਂ ਕਰਨਾ, ਗੁੱਸੇ ਦਾ ਵਧਣਾ, ਵੱਧ ਬੋਲਣਾ, ਚਿੜਚਿੜਾਪਣ, ਉਦਾਸੀ ਵਿਚ ਰਹਿਣਾ, ਮਰਨ ਦੇ ਿਖ਼ਆਲ ਆਉਣੇ, ਬਹੁਤ ਜ਼ਿਆਦਾ ਥਕਾਨ ਰਹਿਣਾ, ਨੀਂਦ ਬਹੁਤ ਜ਼ਿਆਦਾ ਆਉਣਾ ਜਾ ਘੱਟ ਆਉਣਾ ਆਦਿ ਲੱਛਣ ਮਾਨਸਿਕ ਰੋਗ ਦੇ ਵੀ ਹੋ ਸਕਦੇ ਹਨ | ਇਸ ਲਈ ਜੇਕਰ ਕੋਈ ਮਰੀਜ਼ ਵਿਚ ਅਜਿਹੇ ਲੱਛਣ ਦਿਖਾਈ ਦਿੰਦੇ ਹਨ ਤਾਂ ਉਸ ਨੂੰ ਦਿਮਾਗ਼ੀ ਰੋਗਾਂ ਦੇ ਮਾਹਿਰ ਡਾਕਟਰ ਕੋਲ ਜ਼ਰੂਰ ਦਿਖਾਉਣਾ ਚਾਹੀਦਾ ਹੈ | ਇਸ ਮੌਕੇ ਡਾ: ਊਸ਼ਾ ਕਿਰਨ ਸੀਨੀਅਰ ਮੈਡੀਕਲ ਅਫ਼ਸਰ ਰਾਹੋਂ ਅਤੇ ਡਾ: ਭਵਨੀਸ਼ ਸ਼ਾਰਧਾ ਨੇ ਕਿਹਾ ਕਿ ਮਾਨਸਿਕ ਰੋਗਾਂ ਸਬੰਧੀ ਜ਼ਿਲੇ੍ਹ ਵਿਚ ਸੰਵਾਦ ਪ੍ਰੋਗਰਾਮ ਵੀ ਚਲਾਇਆ ਜਾ ਰਿਹਾ ਹੈ ਅਤੇ ਨਸ਼ਿਆਂ ਤੋਂ ਨਿਜਾਤ ਦਿਵਾਉਣ ਲਈ ਕਾੳਾੂਸਲਿੰਗ ਪ੍ਰੋਗਰਾਮ, ਡੋਪੇ ਪ੍ਰੋਗਰਾਮ, ਬਡੀ ਪ੍ਰੋਗਰਾਮ ਅਤੇ ਨਾਰਕੋਟਿਕ ਪ੍ਰੀਵੈਨਸ਼ਨ ਪ੍ਰੋਗਰਾਮ ਸਰਕਾਰ ਵਲੋਂ ਚਲਾਏ ਜਾ ਰਹੇ ਹਨ | ਇਸ ਮੌਕੇ ਡਾ: ਭਵਨੀਸ਼ ਸ਼ਾਰਧਾ, ਰੀਟ ਬਾਲਾ ਸਟਾਫ਼ ਨਰਸ, ਹਰਜਿੰਦਰ ਕੌਰ ਅਤੇ ਕਮਲਜੀਤ ਕੌਰ ਏ.ਐਨ.ਐਮ, ਸਟਾਫ਼ ਮੈਂਬਰ ਅਤੇ ਪਤਵੰਤੇ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਫੁੱਟਬਾਲ ਦੇ ਮੁਕਾਬਲੇ 'ਚ ਸਮੁੰਦੜਾ ਜ਼ੋਨ ਨੇ ਬਲਾਚੌਰ ਨੂੰ ਹਰਾਇਆ

ਸਮੁੰਦੜਾ, 13 ਅਕਤੂਬਰ (ਤੀਰਥ ਸਿੰਘ ਰੱਕੜ)- ਪਿੰਡ ਪਨਾਮ ਵਿਖੇ ਓਲੰਪੀਅਨ ਜਰਨੈਲ ਸਿੰਘ ਖੇਡ ਸਟੇਡੀਅਮ 'ਚ ਫੁੱਟਬਾਲ ਲੀਗ ਦੇ ਆਰੰਭ ਹੋਏ ਦੂਸਰੇ ਰਾਉਂਡ ਦੇ ਫਸਵੇਂ ਮੁਕਾਬਲਿਆਂ 'ਚ ਸਮੁੰਦੜਾ ਜ਼ੋਨ ਨੇ ਬਲਾਚੌਰ ਜ਼ੋਨ ਨੂੰ 4-1 ਨਾਲ ਅਤੇ ਨਵਾਂਸ਼ਹਿਰ ਜ਼ੋਨ ਨੇ ਪਨਾਮ ਨੂੰ 2-1 ...

ਪੂਰੀ ਖ਼ਬਰ »

ਸਹਿਕਾਰੀ ਸਭਾ ਨੇ ਛੋਟੇ ਕਿਸਾਨਾਂ ਲਈ ਟਰੈਕਟਰ ਖ਼ਰੀਦਿਆ

ਸਾਹਲੋਂ, 13 ਅਕਤੂਬਰ (ਨਿੱਘ੍ਹਾ)- ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਕਰਿਆਮ ਨੇ ਬਲਾਕ ਸੰਮਤੀ ਮੈਂਬਰ ਅਜੀਤ ਸਿੰਘ ਦੇ ਉੱਦਮ ਸਦਕਾ ਛੋਟੇ ਕਿਸਾਨਾਂ ਲਈ ਨਵਾਂ ਟਰੈਕਟਰ ਖ਼ਰੀਦਿਆ | ਇਸ ਮੌਕੇ ਸਕੱਤਰ ਤਰਵਿੰਦਰ ਸਿੰਘ ਨੇ ਦੱਸਿਆ ਕਿ ਪ੍ਰਧਾਨ ਹਰਦੀਪ ਸਿੰਘ ਅਟਵਾਲ ਦੀ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕੀਤੀ ਪਿੰਡ ਦੀ ਸਫ਼ਾਈ

ਨਵਾਂਸ਼ਹਿਰ, 13 ਅਕਤੂਬਰ (ਹਰਵਿੰਦਰ ਸਿੰਘ)-ਪਿੰਡ ਸਲੋਹ ਦੀ ਨੌਜਵਾਨ ਸਭਾ ਵਲੋਂ ਸਵੱਛ ਭਾਰਤ ਅਭਿਆਨ ਤਹਿਤ ਪਿੰਡ ਵਿਚ ਅੱਜ ਗਲੀਆਂ, ਨਾਲੀਆਂ ਦੀ ਸਫ਼ਾਈ ਕੀਤੀ ਗਈ ਅਤੇ ਸਫ਼ਾਈ ਉਪਰੰਤ ਸੁੰਦਰ ਬੂਟੇ ਗਮਲਿਆਂ ਵਿਚ ਲਗਾ ਕੇ ਘਰਾਂ ਦੇ ਬਾਹਰ ਰੱਖੇ ਗਏ ਅਤੇ ਘਰਾਂ ਦੇ ਮੁਖੀਆਂ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਰੈਲਮਾਜਰਾ, ਕਾਠਗੜ੍ਹ, 13 ਅਕਤੂਬਰ (ਸੁਭਾਸ਼ ਟੌਾਸਾ, ਬਲਦੇਵ ਸਿੰਘ ਪਨੇਸਰ)-ਪਿੰਡ ਰਾਏਪੁਰ ਮਾਜਰਾ ਦੀ ਨਵੀਂ ਆਬਾਦੀ ਵਿਚ ਸਥਿਤ ਗੁਰਦੁਆਰਾ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ...

ਪੂਰੀ ਖ਼ਬਰ »

ਚੰਗੇ ਆਚਰਨ ਬਿਨਾਂ ਰੱਬ ਦੀ ਪ੍ਰਾਪਤੀ ਅਸੰਭਵ- ਬਸ਼ੰਬਰ ਦਾਸ

ਬੰਗਾ, 13 ਅਕਤੂਬਰ (ਕਰਮ ਲਧਾਣਾ) - ਬਾਬਾ ਭਗਵਾਨ ਦਾਸ, ਬਾਬਾ ਹਰਸ਼ੁ ਜੀ ਡੇਰਾ ਗੋਬਿੰਦਪੁਰ ਵਿਖੇ ਸਤਿਸੰਗ ਕਰਵਾਇਆ ਗਿਆ | ਡੇਰੇ ਦੇ ਸਕੱਤਰ ਬਸ਼ੰਬਰ ਦਾਸ ਵਲੋਂ ਸਤਿਸੰਗ ਕਰਦਿਆਂ ਕਿਹਾ ਕਿ ਕਿਸੇ ਮਨੁੱਖ ਲਈ ਚੰਗਾ ਆਚਰਣ ਧਾਰਨ ਕੀਤੇ ਬਿਨਾ ਰੱਬ ਦੀ ਪ੍ਰਾਪਤੀ ਅਸੰਭਵ ਹੈ | ...

ਪੂਰੀ ਖ਼ਬਰ »

ਹੀਰਾ ਲਾਲ ਦੀ ਟੀਮ ਨੇ ਹੈਰਾਨੀਜਨਕ ਕਰਤਬ ਦਿਖਾਏ

ਭੱਦੀ, 13 ਅਕਤੂਬਰ (ਨਰੇਸ਼ ਧੌਲ)-ਹੀਰਾ ਲਾਲ ਕਾਹਨਪੁਰ ਵਾਲਿਆਂ ਦੀ ਟੀਮ ਬਲਵੀਰ ਕੁਮਾਰ, ਰਮੇਸ਼ ਕੁਮਾਰ ਆਦਿ ਵਲੋਂ ਪਿੰਡ ਧੌਲ ਵਿਖੇ ਹੈਰਾਨੀ ਭਰੇ ਵੱਖ-ਵੱਖ ਕਰਤਬ ਦਿਖਾਏ ਗਏ | ਸਮੁੱਚੀ ਟੀਮ ਵਲੋਂ ਲੱਤਾਂ ਉੱਤੇ ਗਾਡਰ ਰੱਖ ਕੇ 10 ਸਾਈਕਲ ਚੁੱਕਣੇ, ਦੰਦਾਂ ਨਾਲ ਗਾਡਰ ...

ਪੂਰੀ ਖ਼ਬਰ »

ਐੱਸ.ਐਚ.ਓ. ਗੁਰਮੁਖ ਸਿੰਘ ਵਲੋਂ ਸਾਂਝੀ ਸੱਥ ਪ੍ਰੋਗਰਾਮ ਤਹਿਤ ਵਿਚਾਰ ਵਟਾਂਦਰਾ

ਭੱਦੀ, 13 ਅਕਤੂਬਰ (ਨਰੇਸ਼ ਧੌਲ)- ਪੁਲਿਸ ਵਿਭਾਗ ਵਲੋਂ ਪਿੰਡ-ਪਿੰਡ ਚਲਾਏ ਗਏ ਸਾਂਝੀ ਸੱਥ ਪ੍ਰੋਗਰਾਮਾਂ ਦੀ ਲੜੀ ਤਹਿਤ ਐੱਸ.ਐਚ.ਓ. ਗੁਰਮੁਖ ਸਿੰਘ ਥਾਣਾ ਸਦਰ ਬਲਾਚੌਰ ਦੀ ਅਗਵਾਈ ਹੇਠ ਪਿੰਡ ਟਕਾਰਲਾ ਵਿਖੇ ਸਰਪੰਚ ਤਰਸੇਮ ਲਾਲ ਦੇ ਗ੍ਰਹਿ ਵਿਖੇ ਲੋਕਾਂ ਨਾਲ ਵਿਸ਼ੇਸ਼ ...

ਪੂਰੀ ਖ਼ਬਰ »

ਸਲਾਨਾ ਗੁਰਮਤਿ ਸਮਾਗਮ ਕਰਵਾਇਆ

ਪੱਲੀ ਝਿੱਕੀ, 13 ਅਕਤੂਬਰ (ਪਾਬਲਾ) - ਬਾਬਾ ਨੰਦ ਸਿੰਘ ਅਤੇ ਬਾਬਾ ਗੁਲਾਬ ਸਿੰਘ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਗੁਲਾਬ ਆਸ਼ਰਮ ਪਿੰਡ ਨੌਰਾ ਵਿਖੇ ਮੁੱਖ ਸੇਵਾਦਾਰ ਬਾਬਾ ਜਰਨੈਲ ਸਿੰਘ ਅਤੇ ਸਮੂਹ ਨਗਰ ਨਿਵਾਸੀ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਲਾਨਾ ...

ਪੂਰੀ ਖ਼ਬਰ »

ਮੁਫ਼ਤ ਕੈਂਸਰ ਜਾਂਚ ਕੈਂਪ ਲਗਾਇਆ

ਸਾਹਲੋਂ, 13 ਅਕਤੂਬਰ (ਨਿੱਘ੍ਹਾ)- ਪਿੰਡ ਮਹਿਰਮਪੁਰ ਵਿਖੇ ਸਮੂਹ ਐਨ.ਆਰ.ਆਈ, ਨਸ਼ਾ ਵਿਰੋਧੀ ਸੰਸਥਾ ਅਤੇ ਕੁਲਦੀਪ ਸਿੰਘ ਢਿੱਲੋਂ ਦੇ ਪਰਿਵਾਰ ਵਲੋਂ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਪਹਿਲਾ ਮੁਫ਼ਤ ਕੈਂਸਰ ਜਾਂਚ ਕੈਂਪ ਲਗਾਇਆ ਗਿਆ | ਜਿਸ ਵਿਚ ...

ਪੂਰੀ ਖ਼ਬਰ »

ਅਧਿਆਪਕਾਂ ਨੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਜ਼ਿਲੇ੍ਹ ਦੇ 68 ਪ੍ਰਾਇਮਰੀ ਤੇ 53 ਅਪਰ ਪ੍ਰਾਇਮਰੀ ਸਕੂਲ ਸੁੰਦਰ ਤੇ ਸਮਾਰਟ ਬਣਾਏ

ਪੋਜੇਵਾਲ ਸਰਾਂ 13 ਅਕਤੂਬਰ (ਨਵਾਂਗਰਾਈਾ)-ਜ਼ਿਲ੍ਹਾ ਸਹੀਦ ਭਗਤ ਸਿੰਘ ਨਗਰ ਵਿਚ ਮਿਹਨਤੀ ਤੇ ਲਗਨਸ਼ੀਲ ਅਧਿਕਾਰੀਆਂ ਅਤੇ ਅਧਿਆਪਕਾਂ ਵਲੋਂ ਜ਼ਿਲੇ੍ਹ ਦੇ 68 ਪ੍ਰਾਇਮਰੀ ਅਤੇ 53 ਮਿਡਲ , ਹਾਈ ਤੇ ਸੈਕੰਡਰੀ ਸਕੂਲਾਂ ਨੂੰ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਨਮੂਨੇ ਦੇ ...

ਪੂਰੀ ਖ਼ਬਰ »

ਨੀਲੇ ਕਾਰਡ ਧਾਰਕਾਂ ਦੇ ਈ- ਕਾਰਡ ਬਣਾਏ

ਮੁਕੰਦਪੁਰ, 13 ਅਕਤੂਬਰ (ਬਖਲੌਰ) - ਪਿੰਡ ਰਟੈਂਡਾ ਵਿਖੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਨੀਲੇ ਕਾਰਡ ਧਾਰਕਾਂ ਦੇ ਈ-ਕਾਰਡ ਬਣਾਏ ਗਏ ਜਿਸ ਦੌਰਾਨ ਕੁਲਦੀਪ ਬੰਗਾ ਕਾਮਨ ਸਰਵਿਸ ਸੈਂਟਰ ਗਹਿਲ ਮਜਾਰੀ ਵਲੋਂ ਪਹਿਲੇ ਗੇੜ ਵਿਚ ਸਬੰਧ ਸਿਹਤ ਬੀਮਾ ਯੋਜਨਾ ਤਹਿਤ 160 ਨੀਲੇ ...

ਪੂਰੀ ਖ਼ਬਰ »

ਬਲਾਕ ਪੱਧਰੀ ਖੇਡਾਂ ਵਿਚ ਜੇਤੂ ਬੱਚਿਆਂ ਦਾ ਸਨਮਾਨ

ਮਜਾਰੀ/ਸਾਹਿਬਾ, 13 ਅਕਤੂਬਰ ( ਚਾਹਲ)-ਬਲਾਕ ਪੱਧਰ ਦੀਆਂ ਪ੍ਰਾਇਮਰੀ ਸਕੂਲਾਂ ਦੀਆਂ ਖੇਡਾਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਕਰਾਵਰ ਦੇ ਬੈਡਮਿੰਟਨ ਦੇ ਮੁਕਾਬਲਿਆਂ ਵਿਚ ਜੇਤੂ ਰਹੇ ਵਿਦਿਆਰਥੀਆਂ ਦਾ ਪਿੰਡ ਦੀ ਪੰਚਾਇਤ ਤੇ ਸਕੂਲ ਸਟਾਫ਼ ਵਲੋਂ ਸਨਮਾਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਆਰੰਭ

ਨਵਾਂਸ਼ਹਿਰ, 13 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਚੌਕ, ਨਵਾਂਸ਼ਹਿਰ ਤੋਂ ਪ੍ਰਭਾਤ ਫੇਰੀਆਂ ਆਰੰਭ ਹੋ ਗਈਆਂ | ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ...

ਪੂਰੀ ਖ਼ਬਰ »

ਬੇਲੋੜੇ ਰਸਮੋ ਰਿਵਾਜ਼ਾਾ ਤੋਂ ਛੁਟਕਾਰਾ ਅਤੇ ਸਾਦਗੀ ਭਰਿਆ ਕਾਰਜ ਕਰਨ ਦਾ ਹੋਕਾ ਦਿੱਤਾ

ਟੱਪਰੀਆਂ ਖ਼ੁਰਦ, 13 ਅਕਤੂਬਰ (ਸ਼ਾਮ ਸੁੰਦਰ ਮੀਲੂ)-ਸਮਾਜ ਅੰਦਰ ਵਧ ਰਹੇ ਬੇਲੋੜੇ ਰਸਮੋ ਰਿਵਾਜ਼ਾਾ ਤੋਂ ਛੁਟਕਾਰਾ ਅਤੇ ਸਾਦਗੀ ਭਰਿਆ ਕਾਰਜ ਕਰਨ ਸਬੰਧੀ ਨਵੀਂ ਪੀੜੀ੍ਹ ਨੂੰ ਜਾਗਰੂਕ ਕਰਨ ਲਈ ਹੋਂਦ ਵਿਚ ਆਈ 'ਸੰਵਾਦ' ਸੁਸਾਇਟੀ ਨੇ ਸਤਿਗੁਰੂ ਲਾਲ ਦਾਸ ਬ੍ਰਹਮਾ ਨੰਦ ...

ਪੂਰੀ ਖ਼ਬਰ »

ਰੇਸ਼ਮ ਕੌਰ ਨੇ ਦਿੱਤਾ ਤਿੰਨ ਬੱਚੀਆਂ ਨੂੰ ਜਨਮ, ਮਾਂ ਤੇ ਬੱਚੀਆਂ ਤੰਦਰੁਸਤ

ਮਜਾਰੀ/ਸਾਹਿਬਾ, 13 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)-ਸਿਆਣੇ ਕਹਿੰਦੇ ਹਨ ਕਿ ਪ੍ਰਮਾਤਮਾ ਦੇ ਘਰ ਦਾ ਕਿਸੇ ਨੂੰ ਵੀ ਭੇਤ ਨਹੀ ਹੈ ਉਹ ਜੋ ਕਰਦਾ ਚੰਗਾ ਹੀ ਕਰਦਾ ਹੈ | ਬੀਤੇ ਦਿਨੀ ਪਿੰਡ ਸਾਹਿਬਾ ਵਿਖੇ ਪਰਮਿੰਦਰ ਸਿੰਘ ਪੁੱਤਰ ਸੰਸਾਰ ਚੰਦ ਦੀ ਪਤਨੀ ਬੀਬੀ ਰੇਸ਼ਮ ਕੌਰ ਨੇ ...

ਪੂਰੀ ਖ਼ਬਰ »

ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਬੰਗਾ, 13 ਅਕਤੂਬਰ (ਲਾਲੀ ਬੰਗਾ) - ਸੁਆਮੀ ਰੂਪ ਚੰਦ ਜੈਨ ਮਾਡਲ ਸਕੂਲ ਬੰਗਾ 'ਚ ਪਲਾਸਟਿਕ ਦਾ ਇਸਤੇਮਾਲ ਰੋਕਣ ਲਈ ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਮੰਜੂ ਮੋਹਨ ਬਾਲਾ ਨੇ ਦੱਸਿਆ ਕਿ ਨਗਰ ਪਾਲਿਕਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲ ਵਿਖੇ ਸਵੇਰ ਦੀ ਸਭਾ ਵਿਚ ਬੱਚਿਆਂ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ

ਨਵਾਂਸ਼ਹਿਰ, 13 ਅਕਤੂਬਰ (ਹਰਵਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਖੰਡ ਕੀਰਤਨੀ ਜਥਿਆਂ ਅਤੇ ਕਲਗ਼ੀਧਰ ਸੇਵਕ ਜਥਾ ਕਾਹਮਾ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਰੈਣ ...

ਪੂਰੀ ਖ਼ਬਰ »

ਕਾਂਗਰਸ ਹੀ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ 'ਤੇ ਲਿਜਾ ਸਕਦੀ ਹੈ- ਸਾਬੀ ਕੰਗਰੌੜ

ਕਟਾਰੀਆਂ, 13 ਅਕਤੂਬਰ (ਨਵਜੋਤ ਸਿੰਘ ਜੱਖੂ) - ਪੰਜਾਬ ਵਿਚ ਕਾਂਗਰਸ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੀ ਬਿਹਤਰੀ ਲਈ ਨਵੀਆਂ ਨੀਤੀਆਂ ਬਣਾ ਰਹੀ ਹੈ ਤਾਂ ਜੋ ਪੰਜਾਬ ਦਾ ਹਰ ਵਰਗ ਖੁਸ਼ਹਾਲ ਹੋ ਕੇ ਪੰਜਾਬ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾ ਸਕੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ 'ਚ ਅਮਰਦੀਪ ਸਕੂਲ ਰਿਹਾ ਅੱਵਲ

ਮੁਕੰਦਪੁਰ, 13 ਅਕਤੂਬਰ (ਸੁਖਜਿੰਦਰ ਸਿੰਘ ਬਖਲੌਰ) - ਪੰਜਾਬ ਸਕੂਲ ਖੇਡਾਂ ਦੌਰਾਨ ਜ਼ਿਲ੍ਹਾ ਪੱਧਰ ਦੇ ਖੇਡ ਮੁਕਾਬਲਿਆਂ 'ਚ ਅਮਰਦੀਪ ਸੈਕੰਡਰੀ ਸਕੂਲ ਮੁਕੰਦਪੁਰ ਦੇ ਵਿਦਿਆਰਥੀ ਗੌਤਮ ਰਾਣਾ ਪੁੱਤਰ ਬਰਿੰਦਰ ਸਿੰਘ ਵਾਸੀ ਸ਼ੇਖੂਪੁਰ ਭਾਰ 74 ਕਿਲੋਗ੍ਰਾਮ ਅੰਡਰ-19 ...

ਪੂਰੀ ਖ਼ਬਰ »

ਪਿੰਡ ਵਾਸੀਆਂ ਨੇ ਚੋਰਾਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਮੇਹਲੀ, 13 ਅਕਤੂਬਰ (ਸੰਦੀਪ ਸਿੰਘ) - ਪਿੰਡ ਜੰਡਿਆਲੀ ਵਿਖੇ ਪਿੰਡ ਵਾਸੀਆਂ ਵਲੋਂ ਘਰ ਦੇ ਤਾਲੇ ਤੋੜ ਕੇ ਘਰ ਅੰਦਰ ਚੋਰੀ ਕਰਦੇ ਦੋ ਚੋਰਾਂ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰਨ ਦੀ ਖਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚੌਾਕੀ ਇੰਚਾਰਜ਼ ਮੇਹਲੀ ਪਵਿੱਤਰ ਸਿੰਘ ਨੇ ...

ਪੂਰੀ ਖ਼ਬਰ »

ਬੱਧਣ ਜਠੇਰਿਆਂ ਦਾ ਜੋੜ ਮੇਲਾ 20 ਨੂੰ

ਬਹਿਰਾਮ, 13 ਅਕਤੂਬਰ (ਨਛੱਤਰ ਸਿੰਘ) - ਬੱਧਣ ਗੋਤ ਜਠੇਰੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੇਵਲ ਸਿੰਘ ਕਾਨੂੰਗੋ ਪਿੰਡ ਚੇਲਾ ਨੇ ਇਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੱਧਣ ਗੋਤ ਭਾਈਚਾਰੇ ਵਲੋਂ ਬਜ਼ੁਰਗਾਂ ਦੀ ਯਾਦ ਵਿਚ ਸਲਾਨਾ ਜੋੜ ਮੇਲਾ ਪਿੰਡ ਢਾਡਾ ਕਲਾਂ ਵਿਖੇ 20 ...

ਪੂਰੀ ਖ਼ਬਰ »

ਖੂਨ ਦਾਨ ਕੈਂਪ ਲਗਾਇਆ-53 ਖੂਨ ਦਾਨੀਆਂ ਨੇ ਦਾਨ ਕੀਤਾ ਖੂਨ

ਬਹਿਰਾਮ, 13 ਅਕਤੂਬਰ (ਨਛੱਤਰ ਸਿੰਘ) - ਡਾ. ਭੀਮ ਰਾਓ ਅੰਬੇਡਕਰ ਸਪੋਰਟਸ ਐਾਡ ਵੈੱਲਫੇਅਰ ਸੁਸਾਇਟੀ ਚੱਕ ਬਿਲਗਾਂ, ਅੰਬੇਡਕਰ ਸੈਨਾ ਪੰਜਾਬ ਵਲੋਂ ਸਿਵਲ ਹਸਪਤਾਲ ਫਗਵਾੜਾ ਦੇ ਸਹਿਯੋਗ ਨਾਲ ਚੱਕ ਬਿਲਗਾਂ ਵਿਖੇ ਸਵੈ ਇੱਛਕ ਖੂਨ ਦਾਨ ਕੈਂਪ ਲਗਾਇਆ ਗਿਆ ਜਿਸ ਵਿਚ 53 ਖੂਨ ...

ਪੂਰੀ ਖ਼ਬਰ »

ਪਰਾਲੀ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਤੋਂ ਰੋਕਣ ਲਈ ਬੰਗਾ ਸਬ ਡਵੀਜ਼ਨ 'ਚ ਨਿਗਰਾਨ ਟੀਮਾਂ ਦਾ ਗਠਨ ਕੀਤਾ ਗਿਆ-ਐਸ. ਡੀ. ਐਮ ਗੌਤਮ ਜੈਨ

ਬੰਗਾ, 13 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚ ਪਰਾਲੀ ਅਤੇ ਹੋਰ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਤੋਂ ਰੋਕਣ ਲਈ ਬੰਗਾ ਸਬ ਡਵੀਜ਼ਨ 'ਚ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਦੇ ਆਦੇਸ਼ਾਂ 'ਤੇ ਦੋ ਬਲਾਕ ਪੱਧਰੀ ਨਿਗਰਾਨ ਟੀਮਾਂ ਦਾ ...

ਪੂਰੀ ਖ਼ਬਰ »

ਪਰਾਲੀ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਚਾਰ ਟੀਮਾਂ ਦਾ ਗਠਨ ਕੀਤਾ ਗਿਆ-ਐੱਸ. ਡੀ. ਐਮ.

ਨਵਾਂਸ਼ਹਿਰ, 13 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਵਲੋਂ ਨਵਾਂਸ਼ਹਿਰ ਸਬ ਡਵੀਜ਼ਨ 'ਚ ਪਰਾਲੀ ਅਤੇ ਹੋਰ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਤੋਂ ਰੋਕਣ ਲਈ ਨਵਾਂਸ਼ਹਿਰ ਅਤੇ ਸੜੋਆ ਬਲਾਕ 'ਚ ਚਾਰ ਬਲਾਕ ਪੱਧਰੀ ਨਿਗਰਾਨ ਟੀਮਾਂ ਦਾ ਗਠਨ ...

ਪੂਰੀ ਖ਼ਬਰ »

ਸਾਲਾਨਾ 10ਵਾਂ ਜਾਗਰਣ ਕਰਵਾ ਇਆ

ਪੱਲੀ ਝਿੱਕੀ, 13 ਅਕਤੂਬਰ (ਕੁਲਦੀਪ ਸਿੰਘ ਪਾਬਲਾ) - ਸ਼ਿਵ ਸ਼ੰਕਰ ਮਾਂ ਦੁਰਗਾ ਮੰਦਰ ਪਿੰਡ ਪੱਲੀ ਉੱਚੀ ਵਿਖੇ ਮੰਦਰ ਦੀ ਮੁੱਖ ਸੇਵਾਦਾਰ ਬੀਬੀ ਸੋਮਾ ਰਾਣੀ, ਸਮੂਹ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ, ਨਗਰ ਵਾਸੀ ਅਤੇ ਐਨ. ਆਰ. ਆਈ ਵੀਰਾਂ ਦੇ ਸਹਿਯੋਗ ਨਾਲ ਸਲਾਨਾ 10ਵਾਂ ...

ਪੂਰੀ ਖ਼ਬਰ »

ਮਹਾਂਰਿਸ਼ੀ ਵਾਲਮੀਕਿ ਦੇ ਪ੍ਰਕਾਸ਼ ਪੁਰਬ 'ਤੇ ਸਮਾਗਮ

ਬੰਗਾ, 13 ਅਕਤੂਬਰ (ਕਰਮ ਲਧਾਣਾ) - ਪਿੰਡ ਹੀਉਂ ਦੇ ਭਗਵਾਨ ਵਾਲਮੀਕਿ ਮੰਦਰ ਵਿਖੇ ਪ੍ਰਗਟ ਦਿਵਸ ਸਬੰਧੀ ਸਮਾਗਮ ਕਰਾਇਆ ਗਿਆ | ਭਗਵਾਨ ਵਾਲਮੀਕਿ ਮੰਦਰ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਾਏ ਇਸ ਸਮਾਗਮ ਦੇ ਮੁੱਖ ਮਹਿਮਾਨ ਕਾਂਗਰਸ ਦੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਲੋਂ ਲਗਾਏ ਖੂਨਦਾਨ ਕੈਂਪ ਦੌਰਾਨ 44 ਯੂਨਿਟ ਖੂਨ ਇਕੱਤਰ

ਮੁਕੰਦਪੁਰ, 13 ਅਕਤੂਬਰ (ਸੁਖਜਿੰਦਰ ਸਿੰਘ ਬਖਲੌਰ) - ਲਾਇਨਜ਼ ਕਲੱਬ ਮੁਕੰਦਪੁਰ 321 ਡੀ ਵਲੋਂ ਕੀਤੇ ਜਾ ਰਹੇ ਲੋਕ ਭਲਾਈ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦੇ ਹੋਏ ਪ੍ਰਧਾਨ ਕਿਸ਼ਨ ਚੰਦ ਦੀ ਅਗਵਾਈ ਹੇਠ ਅਮਰਦੀਪ ਮੈਮੋਰੀਅਲ ਕਾਲਜ ਵਿਖੇ ਬਲੱਡ ਬੈਂਕ ਨਵਾਂਸ਼ਹਿਰ ਦੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੈਤਿਕ ਕਦਰਾਂ ਕੀਮਤਾਂ ਭੁੱਲੀ- ਚੰਦੂਮਾਜਰਾ

ਬੰਗਾ, 13 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਕਾਂਗਰਸ ਪਾਰਟੀ ਆਪਣੀਆਂ ਨੈਤਿਕ ਕਦਰਾਂ ਕੀਮਤਾਂ ਭੁੱਲ ਗਈ ਹੈ ਇਸ ਦੇ ਵਿਧਾਇਕ ਪੰਥਕ ਮਰਿਆਦਾ ਦਾ ਘਾਣ ਕਰਕੇ ਸਿੱਖਾਂ ਦੇ ਕੇਸਾਂ ਦੀ ਬੇਅਦਬੀ ਕਰ ਰਹੇ ਹਨ | ਇਹ ਪ੍ਰਗਟਾਵਾ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਸਾਬਕਾ ਮੈਂਬਰ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਗੁਰਮਤਿ ਸਮਾਗਮ ਕਰਵਾਇਆ

ਬੰਗਾ, 13 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਇਤਿਹਾਸਕ ਗੁਰਦੁਆਰਾ ਨਾਨਕਸਰ ਹਕੀਮਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਦੀ ਅਗਵਾਈ 'ਚ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ | ਭੋਗ ਉਪਰੰਤ ...

ਪੂਰੀ ਖ਼ਬਰ »

ਸੀਟੂ ਦੇ ਸੂਬਾਈ ਇਜਲਾਸ 'ਚ ਮਜ਼ਦੂਰਾਂ/ਮੁਲਾਜ਼ਮਾਂ ਦੀਆਂ ਮੰਗਾਂ 'ਤੇ ਵਿਚਾਰ ਚਰਚਾ ਕਰਨ ਉਪਰੰਤ ਸੰਘਰਸ਼ ਉਲੀਕਿਆ ਜਾਵੇਗਾ - ਮਹਾਂ ਸਿੰਘ ਰੌੜੀ

ਨਵਾਂਸ਼ਹਿਰ, 13 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਸੀ.ਆਈ.ਟੀ.ਯੂ ਤੇ ਨਵਾਂਸ਼ਹਿਰ ਵਿਖੇ ਸੂਬਾਈ ਇਜਲਾਸ ਵਿਚ ਮਜ਼ਦੂਰਾਂ ਅਤੇ ਮੁਲਾਜ਼ਮਾਂ ਦੀਆਂ ਮੰਗਾਂ 'ਤੇ ਤਿੰਨ ਦਿਨ ਵਿਚਾਰ ਵਟਾਂਦਰਾ ਕਰਨ ਉਪਰੰਤ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ | ਨਵਾਂਸ਼ਹਿਰ ਵਿਖੇ ...

ਪੂਰੀ ਖ਼ਬਰ »

ਬਾਬਾ ਗੁਰਦਿੱਤਾ ਦੇ ਜਨਮ ਉਤਸਵ ਸਬੰਧੀ ਸਾਲਾਨਾ ਤਿੰਨ ਦਿਨਾਂ ਸੰਤ ਸਮਾਗਮ 22 ਤੋਂ

ਪੋਜੇਵਾਲ ਸਰਾਂ, 13 ਅਕਤੂਬਰ (ਰਮਨ ਭਾਟੀਆ, ਨਵਾਂਗਰਾੲੀਂ)- ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਵੱਡੇ ਸਪੁੱਤਰ ਬਾਬਾ ਗੁਰਦਿੱਤਾ ਜੀ ਦੇ ਜਨਮ ਦਿਵਸ ਸਬੰਧੀ ਪਿੰਡ ਚਾਂਦਪੁਰ ਰੁੜਕੀ ਵਿਖੇ ਸਥਿਤ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਗੁਰਦੁਆਰਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX