ਪੋਜੇਵਾਲ ਸਰਾਂ, 13 ਅਕਤੂਬਰ (ਨਵਾਂਗਰਾਈਾ)-ਪਿੰਡ ਚਾਂਦਪੁਰ ਰੁੜਕੀ ਦੇ ਮਹਾਨ ਸਪੂਤ ਤੇ ਦੇਸ਼ ਦੇ ਨਾਇਕ ਵੀਰ ਬਿ੍ਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦੀ ਯਾਦ ਵਿਚ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੇ ਜੱਦੀ ਪਿੰਡ ਚਾਂਦਪੁਰ ਰੁੜਕੀ ਵਿਖੇ ਉਨ੍ਹਾਂ ਦੀ ਯਾਦਗਾਰ ਦੀ ਕੀਤੀ ...
ਬੰਗਾ, 13 ਅਕਤੂਬਰ (ਨੂਰਪੁਰ) - ਦੀਵਾਲੀ ਮੌਕੇ ਬੰਗਾ ਸਬ ਡਵੀਜ਼ਨ 'ਚ ਪਟਾਕਿਆਂ ਦੀ ਵਿੱਕਰੀ ਦੇ ਆਰਜ਼ੀ ਲਾਇਸੰਸ ਲੈਣ ਲਈ ਅਰਜ਼ੀਆਂ ਸੋਮਵਾਰ 14 ਅਕਤੂਬਰ ਤੋਂ ਐਸ. ਡੀ. ਐਮ ਦਫ਼ਤਰ ਬੰਗਾ ਵਿਖੇ ਦਿੱਤੀਆਂ ਜਾ ਸਕਣਗੀਆਂ | ਇਹ ਜਾਣਕਾਰੀ ਦਿੰਦਿਆਂ ਐਸ. ਡੀ. ਐਮ ਬੰਗਾ ਗੋਤਮ ਜੈਨ ਨੇ ...
ਮੇਹਲੀ, 13 ਅਕਤੂਬਰ (ਸੰਦੀਪ ਸਿੰਘ) - ਦਿਨ-ਦਿਹਾੜੇ ਘਰ ਦੇ ਤਾਲੇ ਤੋੜ ਕੇ ਚੋਰਾਂ ਵਲੋਂ ਘਰ ਅੰਦਰੋਂ ਨਕਦੀ, ਗਹਿਣੇ ਅਤੇ ਸੀ. ਸੀ. ਟੀ. ਵੀ. ਕੈਮਰੇ ਦਾ ਡੀ. ਵੀ. ਆਰ. ਚੋਰੀ ਕਰਨ ਦਾ ਸਮਾਚਾਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਬਨਿੰਦਰ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ...
ਕਟਾਰੀਆਂ, 13 ਅਕਤੂਬਰ (ਨਵਜੋਤ ਸਿੰਘ ਜੱਖੂ) - ਪਿਛਲੇ ਕੁੱਝ ਸਮੇਂ ਤੋਂ ਪੰਜਾਬ ਵਿਚ ਜੁਗਾੜ ਲਾ ਕੇ ਤਿਆਰ ਕੀਤੀਆਂ ਮੋਟਰਸਾਈਕਲ ਰੇਹੜੀਆਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ | ਇਹ ਰੇਹੜੀਆਂ ਮੋਟਰਸਾਈਕਲਾਂ ਨੂੰ ਅੱਧ ਵਿਚਾਲਿਓਾ ਕੱਟ ਕੇ ਲੱਕੜ ਜਾਂ ਲੋਹੇ ਦੀਆਂ ...
ਰਾਹੋਂ, 13 ਅਕਤੂਬਰ (ਭਾਗੜਾ)-ਭਗਵਾਨ ਵਾਲਮੀਕਿ ਮੰਦਰ ਪ੍ਰਬੰਧਕ ਕਮੇਟੀ ਮੁਹੱਲਾ ਤਾਜਪੁਰ ਰਾਹੋਂ ਵਲੋਂ ਸਮੂਹ ਸ਼ਹਿਰ ਵਾਸੀਆਂ ਅਤੇ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਮਹਾਂਰਿਸ਼ੀ ਭਗਵਾਨ ਵਾਲਮੀਕਿ ਦਾ ਪ੍ਰਗਟ ਉਤਸਵ ਮਨਾਇਆ ਜਾ ਰਿਹਾ ਹੈ | 15 ਅਕਤੂਬਰ ਨੂੰ ...
ਨਵਾਂਸ਼ਹਿਰ, 13 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)- ਅੱਜ ਭਗਵਾਨ ਵਾਲਮੀਕਿ ਮੰਦਰ ਪਿੰਡ ਲੰਗੜੋਆ ਵਿਖੇ ਸੰਗਤਾਂ ਵਲੋਂ ਮਹਾਂਰਿਸ਼ੀ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ ਗਿਆ | ਜਾਣਕਾਰੀ ਦਿੰਦੇ ਹੋਏ ਸਾਬਕਾ ਸਰਪੰਚ ਸੁਰਿੰਦਰ ਝੱਲੀ ਨੇ ਦੱਸਿਆ ਕਿ ਪ੍ਰਗਟ ਦਿਵਸ ...
ਨਵਾਂਸ਼ਹਿਰ, 13 ਅਕਤੂਬਰ (ਹਰਵਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਅਲਕਾ ਮੀਨਾ ਵਲੋਂ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਵਿਰੱੁਧ ਵਿੱਢੀ ਮੁਹਿੰਮ ਤਹਿਤ ਥਾਣਾ ਸਦਰ ਨਵਾਂਸ਼ਹਿਰ ਦੀ ਪੁਲਿਸ ਵਲੋਂ 10 ਕਿਲੋ ਡੋਡੇ ਚੂਰਾ ਪੋਸਤ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ...
ਨਵਾਂਸ਼ਹਿਰ, 13 ਅਕਤੂਬਰ (ਹਰਵਿੰਦਰ ਸਿੰਘ)-ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਰਾਮ ਦਾਸ ਸੇਵਾ ਸੁਸਾਇਟੀ ਵਲੋਂ ਖ਼ਾਲਸਾ ਸਕੂਲ ਦੀ ਗਰਾਉਂਡ 'ਚ ਕਰਵਾਏ ਜਾ ਰਹੇ 18,19,20 ਅਕਤੂਬਰ ਦੇ ਸਮਾਗਮਾਂ ਦੀ ਆਰੰਭਤਾ ਲਈ ਅਰਦਾਸ ...
ਮਜਾਰੀ/ਸਾਹਿਬਾ, 13 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)-ਸਰਕਾਰੀ ਸਕੂਲ ਸਮਾਜ ਦੀ ਆਪਣੀ ਸੰਪਤੀ ਹੈ | ਜਿਸ ਨੂੰ ਸਾਂਭਣ ਲਈ ਸਮਾਜਸੇਵੀ ਤੇ ਪਿੰਡਾਂ ਦੀਆਂ ਪੰਚਾਇਤਾਂ ਅੱਗੇ ਆਉਣ | ਇਹ ਪ੍ਰਗਟਾਵਾ ਜ਼ਿਲ੍ਹਾ ਪ੍ਰਾਇਮਰੀ ਸਿੱਖਿਆ ਅਫ਼ਸਰ (ਐਲੀਮੈਂਟਰੀ) ਸਤਿੰਦਰਵੀਰ ਸਿੰਘ ...
ਔੜ, 13 ਅਕਤੂਬਰ (ਜਰਨੈਲ ਸਿੰਘ ਖ਼ੁਰਦ)-ਸੰਵਿਧਾਨ ਦੀ 73 ਵੀ ਸੋਧ ਤੋਂ ਬਾਅਦ ਬਣੇ ਪੰਜਾਬ ਪੰਚਾਇਤੀ ਰਾਜ ਐਕਟ 1994 ਵਿਚ ਪੰਚਾਇਤ, ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਪੱਧਰ 'ਤੇ ਔਰਤਾਂ ਦੇ ਰਾਖਵੇਂਕਰਨ ਦਾ ਉਪਬੰਧ ਕੀਤਾ ਹੋਇਆ ਹੈ ਪਰ ਹੁਣ ਵੇਖਣ ਵਿਚ ਇਹ ਆ ਰਿਹਾ ਹੈ ...
ਨਵਾਂਸ਼ਹਿਰ, 13 ਅਕਤੂਬਰ (ਪਿੰਟੂ)- ਅੱਜ ਸਥਾਨਕ ਸ਼੍ਰੀ ਵਿਸ਼ਵਕਰਮਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਮੂਸਾਪੁਰ ਰੋਡ ਵਿਖੇ ਪਿ੍ੰਸੀਪਲ ਰਜਨੀਸ਼ ਕੁਮਾਰੀ ਦੀ ਅਗਵਾਈ ਵਿਚ ਮਹਾਂਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਭਾਸ਼ਣ ਅਤੇ ਕਵਿਤਾ ...
ਰੱਤੇਵਾਲ, 13 ਅਕਤੂਬਰ (ਜੋਨੀ ਭਾਟੀਆ)- ਪੰਜਾਬ ਵਿਚ ਹੋਣ ਜਾ ਰਹੀਆਂ 4 ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਵਿਚ ਮਾਹੌਲ ਕਾਾਗਰਸ ਦੇ ਹੱਕ ਵਿਚ ਚੱਲ ਰਿਹਾ ਹੈ ਅਤੇ ਇਹ ਚੋਣਾਂ ਸਾਰੇ ਕਾਂਗਰਸੀ ਉਮੀਦਵਾਰ ਸ਼ਾਨ ਨਾਲ ਜਿੱਤਣਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...
ਬਹਿਰਾਮ, 13 ਅਕਤੂਬਰ (ਨਛੱਤਰ ਸਿੰਘ) - ਖੇਡਾਂ ਜਿਥੇ ਤੰਦਰੁਸਤੀ ਪ੍ਰਦਾਨ ਕਰਦੀਆਂ ਹਨ ਉਥੇ ਇਨਸਾਨ ਨੂੰ ਕਾਮਯਾਬੀ ਵੱਲ ਵੀ ਲਿਜਾਂਦੀਆਂ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਕਾਲ ਅਕੈਡਮੀ ਚੱਕ ਮੰਡੇਰ ਦੇ ਮੁੱਖ ਅਧਿਆਪਕਾ ਮਨਿੰਦਰਪਾਲ ਕੌਰ ਸੰਧੂ ਨੇ ਅਕਾਲ ...
ਸੰਧਵਾਂ, 13 ਅਕਤੂਬਰ (ਪ੍ਰੇਮੀ ਸੰਧਵਾਂ)-ਸ਼ਹੀਦ ਸੰਤੋਖ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਵਿਖੇ ਪਿ੍ੰ. ਮਨੋਹਰ ਲਾਲ ਖਟਕੜ ਦੀ ਅਗਵਾਈ 'ਚ ਸਨਮਾਨ ਸਮਾਗਮ ਕਰਵਾਇਆ ਗਿਆ ਜਿਸ 'ਚ ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ.) ਦੇ ਸੂਬਾ ਕਮੇਟੀ ਮੈਂਬਰ ਸੁਖਦੇਵ ਸਿੰਘ ...
ਔੜ/ਝਿੰਗੜਾਂ, 13 ਅਕਤੂਬਰ (ਕੁਲਦੀਪ ਸਿੰਘ ਝਿੰਗੜ)-ਪਿੰਡ ਲੜੋਆ ਵਿਖੇ ਸਿਹਤ ਵਿਭਾਗ ਦੀ ਟੀਮ ਵਲੋਂ ਡਾ.ਰਵਿੰਦਰ ਸਿੰਘ ਐੱਸ.ਐਮ.ਓ ਮੁਕੰਦਪੁਰ ਦੀ ਅਗਵਾਈ ਹੇਠ ਬੇਟੀ ਬਚਾਓ ਬੇਟੀ ਪੜ੍ਹਾਓ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਹੈਲਥ ਇੰਸਪੈਕਟਰ ਰਾਜ ਕੁਮਾਰ ਮੁਕੰਦਪੁਰ ...
ਸੰਧਵਾਂ, 13 ਅਕਤੂਬਰ (ਪ੍ਰੇਮੀ ਸੰਧਵਾਂ) - ਸੰਤ ਹਰੀ ਦਾਸ ਸੰਤ ਆਸ਼ਰਮ ਤੇ ਰਵਿਦਾਸੀਆ ਧਰਮ ਅਸਥਾਨ ਪਿੰਡ ਸੰਧਵਾਂ ਵਿਖੇ ਪੁੰਨਿਆ ਦੇ ਸਬੰਧ 'ਚ ਸੰਤ ਕ੍ਰਿਸ਼ਨਾ ਦੇਵੀ ਮੁੱਖ ਸੇਵਾਦਾਰ ਡੇਰਾ ਸੰਤ ਹਰੀ ਦਾਸ ਬੋਪਾਰਾਏ ਕਲਾਂ (ਜਲੰਧਰ) ਦੀ ਰਹਿਨੁਮਾਈ ਹੇਠ ਮਹੀਨਾਵਾਰੀ ...
ਸੰਧਵਾਂ, 13 ਅਕਤੂਬਰ (ਪ੍ਰੇਮੀ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੂੰਢ ਮਕਸੂਦਪੁਰ ਦੇ ਖੇਡ ਮੈਦਾਨ ਵਿਚ ਵਿਦਿਆਰਥੀਆਂ ਦੇ ਏ ਤੇ ਬੀ ਗਰੁੱਪ ਬਣਾ ਕੇ ਪਿ੍ੰ. ਕਸ਼ਮੀਰ ਚੰਦ ਜੀਵਨਪੁਰੀ ਦੀ ਅਗਵਾਈ 'ਚ ਕਿ੍ਕਟ ਦਾ ਦੋਸਤਾਨਾ ਮੈਚ ਕਰਵਾਇਆ ਗਿਆ | ਜਿਸ 'ਚ ਸੂੰਢ ਮਕਸੂਦਪੁਰ ਏ ...
ਬੰਗਾ, 13 ਅਕਤੂਬਰ (ਲਾਲੀ ਬੰਗਾ) - ਗੁਰੂ ਨਾਨਕ ਕਾਲਜ ਫਾਰ ਵੁਮੈਨ ਬੰਗਾ 'ਚ ਅੰਤਰ - ਸਕੂਲ ਰੰਗੋਲੀ, ਵਾਦ-ਵਿਵਾਦ, ਮੈਂਹਦੀ, ਪ੍ਰਸ਼ਨਾਵਲੀ, ਸੋਲੋ ਗੀਤ ਅਤੇ ਕਬੱਡੀ ਮੈਚ ਕਰਵਾਏ ਗਏ ਜਿਸ ਵਿਚ ਭਗਵਾਨ ਮਹਾਂਵੀਰ ਪਬਲਿਕ ਸਕੂਲ ਬੰਗਾ ਦੇ ਕੁੱਲ 26 ਵਿਦਿਆਰਥੀਆਂ ਨੇ ਵੱਖ-ਵੱਖ ...
ਬੰਗਾ, 13 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ. ਐਸ. ਸੀ. ਪੋਸਟ ਬੇਸਿਕ (ਫਾਈਨਲ) ਸੈਸ਼ਨ 2017-19 ਦਾ ਸ਼ਾਨਦਾਰ 100 ਫੀਸਦੀ ਨਤੀਜਾ ਆਇਆ ਹੈ | ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਾਡ ...
ਰਾਹੋਂ, 13 ਅਕਤੂਬਰ (ਬਲਬੀਰ ਸਿੰਘ ਰੂਬੀ)- ਯੂਨੀਵਰਸਿਟੀ ਬਾਡੀ ਬਿਲਡਿੰਗ ਅਤੇ ਫਿਟਨੈੱਸ ਐਸੋਸੀਏਸ਼ਨ ਦੇ ਆਲ ਇੰਡੀਆ ਚੇਅਰਮੈਨ ਭਲਵਾਨ ਭੁਪਿੰਦਰ ਪਾਲ ਸਿੰਘ ਜਾਡਲਾ ਵਲੋਂ ਰਾਹੋਂ ਨਿਵਾਸੀ ਉੱਘੇ ਸਮਾਜਸੇਵੀ ਸਤਨਾਮ ਸਿੰਘ ਭਾਰਟਾ ਨੂੰ ਐਸੋਸੀਏਸ਼ਨ ਦਾ ਜ਼ਿਲ੍ਹਾ ...
ਰਾਹੋਂ, 13 ਅਕਤੂਬਰ (ਬਲਬੀਰ ਸਿੰਘ ਰੂਬੀ)- ਪੀ.ਐਚ.ਸੀ. ਰਾਹੋਂ ਵਿਖੇ ਮਾਨਸਿਕ ਸਿਹਤ ਦਿਵਸ ਮਨਾਇਆ ਗਿਆ | ਇਸ ਮੌਕੇ ਬਤੌਰ ਮੁੱਖ ਮਹਿਮਾਨ ਡਾ: ਰਾਜ ਰਾਣੀ ਡਿਪਟੀ ਮੈਡੀਕਲ ਕਮਿਸ਼ਨਰ ਨੇ ਕਿਹਾ ਕਿ ਮਾਨਸਿਕ ਤੌਰ 'ਤੇ ਤੰਦਰੁਸਤ ਰਹਿਣ ਲਈ ਸਾਨੂੰ ਕਈ ਤਰ੍ਹਾਂ ਦੇ ਨਿਯਮਾਂ ਦਾ ...
ਸਮੁੰਦੜਾ, 13 ਅਕਤੂਬਰ (ਤੀਰਥ ਸਿੰਘ ਰੱਕੜ)- ਪਿੰਡ ਪਨਾਮ ਵਿਖੇ ਓਲੰਪੀਅਨ ਜਰਨੈਲ ਸਿੰਘ ਖੇਡ ਸਟੇਡੀਅਮ 'ਚ ਫੁੱਟਬਾਲ ਲੀਗ ਦੇ ਆਰੰਭ ਹੋਏ ਦੂਸਰੇ ਰਾਉਂਡ ਦੇ ਫਸਵੇਂ ਮੁਕਾਬਲਿਆਂ 'ਚ ਸਮੁੰਦੜਾ ਜ਼ੋਨ ਨੇ ਬਲਾਚੌਰ ਜ਼ੋਨ ਨੂੰ 4-1 ਨਾਲ ਅਤੇ ਨਵਾਂਸ਼ਹਿਰ ਜ਼ੋਨ ਨੇ ਪਨਾਮ ਨੂੰ 2-1 ...
ਸਾਹਲੋਂ, 13 ਅਕਤੂਬਰ (ਨਿੱਘ੍ਹਾ)- ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਕਰਿਆਮ ਨੇ ਬਲਾਕ ਸੰਮਤੀ ਮੈਂਬਰ ਅਜੀਤ ਸਿੰਘ ਦੇ ਉੱਦਮ ਸਦਕਾ ਛੋਟੇ ਕਿਸਾਨਾਂ ਲਈ ਨਵਾਂ ਟਰੈਕਟਰ ਖ਼ਰੀਦਿਆ | ਇਸ ਮੌਕੇ ਸਕੱਤਰ ਤਰਵਿੰਦਰ ਸਿੰਘ ਨੇ ਦੱਸਿਆ ਕਿ ਪ੍ਰਧਾਨ ਹਰਦੀਪ ਸਿੰਘ ਅਟਵਾਲ ਦੀ ...
ਨਵਾਂਸ਼ਹਿਰ, 13 ਅਕਤੂਬਰ (ਹਰਵਿੰਦਰ ਸਿੰਘ)-ਪਿੰਡ ਸਲੋਹ ਦੀ ਨੌਜਵਾਨ ਸਭਾ ਵਲੋਂ ਸਵੱਛ ਭਾਰਤ ਅਭਿਆਨ ਤਹਿਤ ਪਿੰਡ ਵਿਚ ਅੱਜ ਗਲੀਆਂ, ਨਾਲੀਆਂ ਦੀ ਸਫ਼ਾਈ ਕੀਤੀ ਗਈ ਅਤੇ ਸਫ਼ਾਈ ਉਪਰੰਤ ਸੁੰਦਰ ਬੂਟੇ ਗਮਲਿਆਂ ਵਿਚ ਲਗਾ ਕੇ ਘਰਾਂ ਦੇ ਬਾਹਰ ਰੱਖੇ ਗਏ ਅਤੇ ਘਰਾਂ ਦੇ ਮੁਖੀਆਂ ...
ਰੈਲਮਾਜਰਾ, ਕਾਠਗੜ੍ਹ, 13 ਅਕਤੂਬਰ (ਸੁਭਾਸ਼ ਟੌਾਸਾ, ਬਲਦੇਵ ਸਿੰਘ ਪਨੇਸਰ)-ਪਿੰਡ ਰਾਏਪੁਰ ਮਾਜਰਾ ਦੀ ਨਵੀਂ ਆਬਾਦੀ ਵਿਚ ਸਥਿਤ ਗੁਰਦੁਆਰਾ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ...
ਬੰਗਾ, 13 ਅਕਤੂਬਰ (ਕਰਮ ਲਧਾਣਾ) - ਬਾਬਾ ਭਗਵਾਨ ਦਾਸ, ਬਾਬਾ ਹਰਸ਼ੁ ਜੀ ਡੇਰਾ ਗੋਬਿੰਦਪੁਰ ਵਿਖੇ ਸਤਿਸੰਗ ਕਰਵਾਇਆ ਗਿਆ | ਡੇਰੇ ਦੇ ਸਕੱਤਰ ਬਸ਼ੰਬਰ ਦਾਸ ਵਲੋਂ ਸਤਿਸੰਗ ਕਰਦਿਆਂ ਕਿਹਾ ਕਿ ਕਿਸੇ ਮਨੁੱਖ ਲਈ ਚੰਗਾ ਆਚਰਣ ਧਾਰਨ ਕੀਤੇ ਬਿਨਾ ਰੱਬ ਦੀ ਪ੍ਰਾਪਤੀ ਅਸੰਭਵ ਹੈ | ...
ਭੱਦੀ, 13 ਅਕਤੂਬਰ (ਨਰੇਸ਼ ਧੌਲ)-ਹੀਰਾ ਲਾਲ ਕਾਹਨਪੁਰ ਵਾਲਿਆਂ ਦੀ ਟੀਮ ਬਲਵੀਰ ਕੁਮਾਰ, ਰਮੇਸ਼ ਕੁਮਾਰ ਆਦਿ ਵਲੋਂ ਪਿੰਡ ਧੌਲ ਵਿਖੇ ਹੈਰਾਨੀ ਭਰੇ ਵੱਖ-ਵੱਖ ਕਰਤਬ ਦਿਖਾਏ ਗਏ | ਸਮੁੱਚੀ ਟੀਮ ਵਲੋਂ ਲੱਤਾਂ ਉੱਤੇ ਗਾਡਰ ਰੱਖ ਕੇ 10 ਸਾਈਕਲ ਚੁੱਕਣੇ, ਦੰਦਾਂ ਨਾਲ ਗਾਡਰ ...
ਭੱਦੀ, 13 ਅਕਤੂਬਰ (ਨਰੇਸ਼ ਧੌਲ)- ਪੁਲਿਸ ਵਿਭਾਗ ਵਲੋਂ ਪਿੰਡ-ਪਿੰਡ ਚਲਾਏ ਗਏ ਸਾਂਝੀ ਸੱਥ ਪ੍ਰੋਗਰਾਮਾਂ ਦੀ ਲੜੀ ਤਹਿਤ ਐੱਸ.ਐਚ.ਓ. ਗੁਰਮੁਖ ਸਿੰਘ ਥਾਣਾ ਸਦਰ ਬਲਾਚੌਰ ਦੀ ਅਗਵਾਈ ਹੇਠ ਪਿੰਡ ਟਕਾਰਲਾ ਵਿਖੇ ਸਰਪੰਚ ਤਰਸੇਮ ਲਾਲ ਦੇ ਗ੍ਰਹਿ ਵਿਖੇ ਲੋਕਾਂ ਨਾਲ ਵਿਸ਼ੇਸ਼ ...
ਪੱਲੀ ਝਿੱਕੀ, 13 ਅਕਤੂਬਰ (ਪਾਬਲਾ) - ਬਾਬਾ ਨੰਦ ਸਿੰਘ ਅਤੇ ਬਾਬਾ ਗੁਲਾਬ ਸਿੰਘ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਗੁਲਾਬ ਆਸ਼ਰਮ ਪਿੰਡ ਨੌਰਾ ਵਿਖੇ ਮੁੱਖ ਸੇਵਾਦਾਰ ਬਾਬਾ ਜਰਨੈਲ ਸਿੰਘ ਅਤੇ ਸਮੂਹ ਨਗਰ ਨਿਵਾਸੀ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਲਾਨਾ ...
ਸਾਹਲੋਂ, 13 ਅਕਤੂਬਰ (ਨਿੱਘ੍ਹਾ)- ਪਿੰਡ ਮਹਿਰਮਪੁਰ ਵਿਖੇ ਸਮੂਹ ਐਨ.ਆਰ.ਆਈ, ਨਸ਼ਾ ਵਿਰੋਧੀ ਸੰਸਥਾ ਅਤੇ ਕੁਲਦੀਪ ਸਿੰਘ ਢਿੱਲੋਂ ਦੇ ਪਰਿਵਾਰ ਵਲੋਂ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਪਹਿਲਾ ਮੁਫ਼ਤ ਕੈਂਸਰ ਜਾਂਚ ਕੈਂਪ ਲਗਾਇਆ ਗਿਆ | ਜਿਸ ਵਿਚ ...
ਪੋਜੇਵਾਲ ਸਰਾਂ 13 ਅਕਤੂਬਰ (ਨਵਾਂਗਰਾਈਾ)-ਜ਼ਿਲ੍ਹਾ ਸਹੀਦ ਭਗਤ ਸਿੰਘ ਨਗਰ ਵਿਚ ਮਿਹਨਤੀ ਤੇ ਲਗਨਸ਼ੀਲ ਅਧਿਕਾਰੀਆਂ ਅਤੇ ਅਧਿਆਪਕਾਂ ਵਲੋਂ ਜ਼ਿਲੇ੍ਹ ਦੇ 68 ਪ੍ਰਾਇਮਰੀ ਅਤੇ 53 ਮਿਡਲ , ਹਾਈ ਤੇ ਸੈਕੰਡਰੀ ਸਕੂਲਾਂ ਨੂੰ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਨਮੂਨੇ ਦੇ ...
ਮੁਕੰਦਪੁਰ, 13 ਅਕਤੂਬਰ (ਬਖਲੌਰ) - ਪਿੰਡ ਰਟੈਂਡਾ ਵਿਖੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਨੀਲੇ ਕਾਰਡ ਧਾਰਕਾਂ ਦੇ ਈ-ਕਾਰਡ ਬਣਾਏ ਗਏ ਜਿਸ ਦੌਰਾਨ ਕੁਲਦੀਪ ਬੰਗਾ ਕਾਮਨ ਸਰਵਿਸ ਸੈਂਟਰ ਗਹਿਲ ਮਜਾਰੀ ਵਲੋਂ ਪਹਿਲੇ ਗੇੜ ਵਿਚ ਸਬੰਧ ਸਿਹਤ ਬੀਮਾ ਯੋਜਨਾ ਤਹਿਤ 160 ਨੀਲੇ ...
ਮਜਾਰੀ/ਸਾਹਿਬਾ, 13 ਅਕਤੂਬਰ ( ਚਾਹਲ)-ਬਲਾਕ ਪੱਧਰ ਦੀਆਂ ਪ੍ਰਾਇਮਰੀ ਸਕੂਲਾਂ ਦੀਆਂ ਖੇਡਾਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਕਰਾਵਰ ਦੇ ਬੈਡਮਿੰਟਨ ਦੇ ਮੁਕਾਬਲਿਆਂ ਵਿਚ ਜੇਤੂ ਰਹੇ ਵਿਦਿਆਰਥੀਆਂ ਦਾ ਪਿੰਡ ਦੀ ਪੰਚਾਇਤ ਤੇ ਸਕੂਲ ਸਟਾਫ਼ ਵਲੋਂ ਸਨਮਾਨ ਕੀਤਾ ਗਿਆ | ਇਸ ...
ਨਵਾਂਸ਼ਹਿਰ, 13 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਚੌਕ, ਨਵਾਂਸ਼ਹਿਰ ਤੋਂ ਪ੍ਰਭਾਤ ਫੇਰੀਆਂ ਆਰੰਭ ਹੋ ਗਈਆਂ | ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ...
ਟੱਪਰੀਆਂ ਖ਼ੁਰਦ, 13 ਅਕਤੂਬਰ (ਸ਼ਾਮ ਸੁੰਦਰ ਮੀਲੂ)-ਸਮਾਜ ਅੰਦਰ ਵਧ ਰਹੇ ਬੇਲੋੜੇ ਰਸਮੋ ਰਿਵਾਜ਼ਾਾ ਤੋਂ ਛੁਟਕਾਰਾ ਅਤੇ ਸਾਦਗੀ ਭਰਿਆ ਕਾਰਜ ਕਰਨ ਸਬੰਧੀ ਨਵੀਂ ਪੀੜੀ੍ਹ ਨੂੰ ਜਾਗਰੂਕ ਕਰਨ ਲਈ ਹੋਂਦ ਵਿਚ ਆਈ 'ਸੰਵਾਦ' ਸੁਸਾਇਟੀ ਨੇ ਸਤਿਗੁਰੂ ਲਾਲ ਦਾਸ ਬ੍ਰਹਮਾ ਨੰਦ ...
ਮਜਾਰੀ/ਸਾਹਿਬਾ, 13 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)-ਸਿਆਣੇ ਕਹਿੰਦੇ ਹਨ ਕਿ ਪ੍ਰਮਾਤਮਾ ਦੇ ਘਰ ਦਾ ਕਿਸੇ ਨੂੰ ਵੀ ਭੇਤ ਨਹੀ ਹੈ ਉਹ ਜੋ ਕਰਦਾ ਚੰਗਾ ਹੀ ਕਰਦਾ ਹੈ | ਬੀਤੇ ਦਿਨੀ ਪਿੰਡ ਸਾਹਿਬਾ ਵਿਖੇ ਪਰਮਿੰਦਰ ਸਿੰਘ ਪੁੱਤਰ ਸੰਸਾਰ ਚੰਦ ਦੀ ਪਤਨੀ ਬੀਬੀ ਰੇਸ਼ਮ ਕੌਰ ਨੇ ...
ਬੰਗਾ, 13 ਅਕਤੂਬਰ (ਲਾਲੀ ਬੰਗਾ) - ਸੁਆਮੀ ਰੂਪ ਚੰਦ ਜੈਨ ਮਾਡਲ ਸਕੂਲ ਬੰਗਾ 'ਚ ਪਲਾਸਟਿਕ ਦਾ ਇਸਤੇਮਾਲ ਰੋਕਣ ਲਈ ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਮੰਜੂ ਮੋਹਨ ਬਾਲਾ ਨੇ ਦੱਸਿਆ ਕਿ ਨਗਰ ਪਾਲਿਕਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲ ਵਿਖੇ ਸਵੇਰ ਦੀ ਸਭਾ ਵਿਚ ਬੱਚਿਆਂ ...
ਨਵਾਂਸ਼ਹਿਰ, 13 ਅਕਤੂਬਰ (ਹਰਵਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਖੰਡ ਕੀਰਤਨੀ ਜਥਿਆਂ ਅਤੇ ਕਲਗ਼ੀਧਰ ਸੇਵਕ ਜਥਾ ਕਾਹਮਾ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਰੈਣ ...
ਕਟਾਰੀਆਂ, 13 ਅਕਤੂਬਰ (ਨਵਜੋਤ ਸਿੰਘ ਜੱਖੂ) - ਪੰਜਾਬ ਵਿਚ ਕਾਂਗਰਸ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੀ ਬਿਹਤਰੀ ਲਈ ਨਵੀਆਂ ਨੀਤੀਆਂ ਬਣਾ ਰਹੀ ਹੈ ਤਾਂ ਜੋ ਪੰਜਾਬ ਦਾ ਹਰ ਵਰਗ ਖੁਸ਼ਹਾਲ ਹੋ ਕੇ ਪੰਜਾਬ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾ ਸਕੇ ...
ਮੁਕੰਦਪੁਰ, 13 ਅਕਤੂਬਰ (ਸੁਖਜਿੰਦਰ ਸਿੰਘ ਬਖਲੌਰ) - ਪੰਜਾਬ ਸਕੂਲ ਖੇਡਾਂ ਦੌਰਾਨ ਜ਼ਿਲ੍ਹਾ ਪੱਧਰ ਦੇ ਖੇਡ ਮੁਕਾਬਲਿਆਂ 'ਚ ਅਮਰਦੀਪ ਸੈਕੰਡਰੀ ਸਕੂਲ ਮੁਕੰਦਪੁਰ ਦੇ ਵਿਦਿਆਰਥੀ ਗੌਤਮ ਰਾਣਾ ਪੁੱਤਰ ਬਰਿੰਦਰ ਸਿੰਘ ਵਾਸੀ ਸ਼ੇਖੂਪੁਰ ਭਾਰ 74 ਕਿਲੋਗ੍ਰਾਮ ਅੰਡਰ-19 ...
ਮੇਹਲੀ, 13 ਅਕਤੂਬਰ (ਸੰਦੀਪ ਸਿੰਘ) - ਪਿੰਡ ਜੰਡਿਆਲੀ ਵਿਖੇ ਪਿੰਡ ਵਾਸੀਆਂ ਵਲੋਂ ਘਰ ਦੇ ਤਾਲੇ ਤੋੜ ਕੇ ਘਰ ਅੰਦਰ ਚੋਰੀ ਕਰਦੇ ਦੋ ਚੋਰਾਂ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰਨ ਦੀ ਖਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚੌਾਕੀ ਇੰਚਾਰਜ਼ ਮੇਹਲੀ ਪਵਿੱਤਰ ਸਿੰਘ ਨੇ ...
ਬਹਿਰਾਮ, 13 ਅਕਤੂਬਰ (ਨਛੱਤਰ ਸਿੰਘ) - ਬੱਧਣ ਗੋਤ ਜਠੇਰੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੇਵਲ ਸਿੰਘ ਕਾਨੂੰਗੋ ਪਿੰਡ ਚੇਲਾ ਨੇ ਇਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੱਧਣ ਗੋਤ ਭਾਈਚਾਰੇ ਵਲੋਂ ਬਜ਼ੁਰਗਾਂ ਦੀ ਯਾਦ ਵਿਚ ਸਲਾਨਾ ਜੋੜ ਮੇਲਾ ਪਿੰਡ ਢਾਡਾ ਕਲਾਂ ਵਿਖੇ 20 ...
ਬਹਿਰਾਮ, 13 ਅਕਤੂਬਰ (ਨਛੱਤਰ ਸਿੰਘ) - ਡਾ. ਭੀਮ ਰਾਓ ਅੰਬੇਡਕਰ ਸਪੋਰਟਸ ਐਾਡ ਵੈੱਲਫੇਅਰ ਸੁਸਾਇਟੀ ਚੱਕ ਬਿਲਗਾਂ, ਅੰਬੇਡਕਰ ਸੈਨਾ ਪੰਜਾਬ ਵਲੋਂ ਸਿਵਲ ਹਸਪਤਾਲ ਫਗਵਾੜਾ ਦੇ ਸਹਿਯੋਗ ਨਾਲ ਚੱਕ ਬਿਲਗਾਂ ਵਿਖੇ ਸਵੈ ਇੱਛਕ ਖੂਨ ਦਾਨ ਕੈਂਪ ਲਗਾਇਆ ਗਿਆ ਜਿਸ ਵਿਚ 53 ਖੂਨ ...
ਬੰਗਾ, 13 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚ ਪਰਾਲੀ ਅਤੇ ਹੋਰ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਤੋਂ ਰੋਕਣ ਲਈ ਬੰਗਾ ਸਬ ਡਵੀਜ਼ਨ 'ਚ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਦੇ ਆਦੇਸ਼ਾਂ 'ਤੇ ਦੋ ਬਲਾਕ ਪੱਧਰੀ ਨਿਗਰਾਨ ਟੀਮਾਂ ਦਾ ...
ਨਵਾਂਸ਼ਹਿਰ, 13 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਵਲੋਂ ਨਵਾਂਸ਼ਹਿਰ ਸਬ ਡਵੀਜ਼ਨ 'ਚ ਪਰਾਲੀ ਅਤੇ ਹੋਰ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਤੋਂ ਰੋਕਣ ਲਈ ਨਵਾਂਸ਼ਹਿਰ ਅਤੇ ਸੜੋਆ ਬਲਾਕ 'ਚ ਚਾਰ ਬਲਾਕ ਪੱਧਰੀ ਨਿਗਰਾਨ ਟੀਮਾਂ ਦਾ ਗਠਨ ...
ਪੱਲੀ ਝਿੱਕੀ, 13 ਅਕਤੂਬਰ (ਕੁਲਦੀਪ ਸਿੰਘ ਪਾਬਲਾ) - ਸ਼ਿਵ ਸ਼ੰਕਰ ਮਾਂ ਦੁਰਗਾ ਮੰਦਰ ਪਿੰਡ ਪੱਲੀ ਉੱਚੀ ਵਿਖੇ ਮੰਦਰ ਦੀ ਮੁੱਖ ਸੇਵਾਦਾਰ ਬੀਬੀ ਸੋਮਾ ਰਾਣੀ, ਸਮੂਹ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ, ਨਗਰ ਵਾਸੀ ਅਤੇ ਐਨ. ਆਰ. ਆਈ ਵੀਰਾਂ ਦੇ ਸਹਿਯੋਗ ਨਾਲ ਸਲਾਨਾ 10ਵਾਂ ...
ਬੰਗਾ, 13 ਅਕਤੂਬਰ (ਕਰਮ ਲਧਾਣਾ) - ਪਿੰਡ ਹੀਉਂ ਦੇ ਭਗਵਾਨ ਵਾਲਮੀਕਿ ਮੰਦਰ ਵਿਖੇ ਪ੍ਰਗਟ ਦਿਵਸ ਸਬੰਧੀ ਸਮਾਗਮ ਕਰਾਇਆ ਗਿਆ | ਭਗਵਾਨ ਵਾਲਮੀਕਿ ਮੰਦਰ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਾਏ ਇਸ ਸਮਾਗਮ ਦੇ ਮੁੱਖ ਮਹਿਮਾਨ ਕਾਂਗਰਸ ਦੇ ...
ਮੁਕੰਦਪੁਰ, 13 ਅਕਤੂਬਰ (ਸੁਖਜਿੰਦਰ ਸਿੰਘ ਬਖਲੌਰ) - ਲਾਇਨਜ਼ ਕਲੱਬ ਮੁਕੰਦਪੁਰ 321 ਡੀ ਵਲੋਂ ਕੀਤੇ ਜਾ ਰਹੇ ਲੋਕ ਭਲਾਈ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦੇ ਹੋਏ ਪ੍ਰਧਾਨ ਕਿਸ਼ਨ ਚੰਦ ਦੀ ਅਗਵਾਈ ਹੇਠ ਅਮਰਦੀਪ ਮੈਮੋਰੀਅਲ ਕਾਲਜ ਵਿਖੇ ਬਲੱਡ ਬੈਂਕ ਨਵਾਂਸ਼ਹਿਰ ਦੇ ...
ਬੰਗਾ, 13 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਕਾਂਗਰਸ ਪਾਰਟੀ ਆਪਣੀਆਂ ਨੈਤਿਕ ਕਦਰਾਂ ਕੀਮਤਾਂ ਭੁੱਲ ਗਈ ਹੈ ਇਸ ਦੇ ਵਿਧਾਇਕ ਪੰਥਕ ਮਰਿਆਦਾ ਦਾ ਘਾਣ ਕਰਕੇ ਸਿੱਖਾਂ ਦੇ ਕੇਸਾਂ ਦੀ ਬੇਅਦਬੀ ਕਰ ਰਹੇ ਹਨ | ਇਹ ਪ੍ਰਗਟਾਵਾ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਸਾਬਕਾ ਮੈਂਬਰ ਪਾਰਲੀਮੈਂਟ ਹਲਕਾ ਸ੍ਰੀ ਅਨੰਦਪੁਰ ਸਾਹਿਬ ਨੇ ਖਟਕੜ ਕਲਾਂ ਵਿਖੇ ਕਰਵਾਏ ਕਬੱਡੀ ਮਹਾਂਕੁੰਭ 'ਚ ਸ਼ਿਰਕਤ ਕਰਨ ਉਪਰੰਤ ਕੀਤਾ | ਉਨ੍ਹਾਂ ਕਿਹਾ ਅਕਾਲੀ-ਭਾਜਪਾ ਚਾਰ ਦੀਆਂ ਚਾਰ ਹੀ ਜਿਮਨੀ ਚੋਣਾਂ 'ਚ ਜਿੱਤ ਪ੍ਰਾਪਤ ਕਰੇਗੀ | ਕਾਂਗਰਸੀ ਵਿਧਾਇਕ ਜੋ ਵੀ ਹੁਲੜਬਾਜੀ ਕਰ ਰਹੇ ਹਨ, ਇਹ ਇਨ੍ਹਾਂ ਦੀ ਬੁਖਲਾਹਟ ਦੀ ਨਿਸ਼ਾਨੀ ਹੈ | ਉਨ੍ਹਾਂ ਕਿਹਾ ਕਾਂਗਰਸ ਸਰਕਾਰ ਹਰ ਫਰੰਟ 'ਤੇ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ ਤੇ ਇਸ ਪਾਸ ਇਸ ਸਮੇਂ ਕੋਈ ਮੁੱਦਾ ਨਹੀਂ ਹੈ | ਕਿਸਾਨਾਂ ਦਾ ਝੋਨਾ ਮੰਡੀਆਂ 'ਚ ਰੁੱਲ ਰਿਹਾ ਹੈ | ਮੁਲਾਜਮ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ | ਸਰਕਾਰ ਨੇ ਸਾਂਝ ਕੇਂਦਰ, ਥਰਮਲ ਪਲਾਂਟ ਬੰਦ ਕਰ ਦਿੱਤੇ ਹਨ | ਲੋਕਾਂ ਨੂੰ ਬੁਢਾਪਾ-ਵਿਧਵਾ ਪੈਨਸ਼ਨਾਂ, ਸ਼ਗਨ ਸਕੀਮ ਨਹੀਂ ਮਿਲ ਰਹੀਆਂ | ਰੇਤਾ, ਸ਼ਰਾਬ 'ਤੇ ਕਬਜੇ ਕੀਤੇ ਹੋਏ ਹਨ | ਹਰ ਪਾਸੇ ਅਰਾਜਕਤਾ ਫੈਲੀ ਹੋਈ ਹੈ | ਉਨ੍ਹਾਂ ਕਿਹਾ ਕਾਂਗਰਸ ਸਰਕਾਰ ਨੇ ਝੂਠ ਦੇ ਸਹਾਰੇ ਸੱਤਾ ਦੀ ਪ੍ਰਾਪਤੀ ਕੀਤੀ ਪਰ ਕਿਸੇ ਵੀ ਵਰਗ ਦਾ ਕੋਈ ਵਾਅਦਾ ਪੂਰਾ ਨਹੀਂ ਕੀਤਾ | ਇਸ ਮੌਕੇ 'ਤੇ ਡਾ. ਸੁਖਵਿੰਦਰ ਕੁਮਾਰ ਸੁੱਖੀ ਵਿਧਾਇਕ ਹਲਕਾ ਬੰਗਾ, ਜਥੇ. ਸੰਤੋਖ ਸਿੰਘ ਮੱਲ੍ਹਾ ਸਾਬਕਾ ਚੇਅਰਮੈਨ ਸ਼ੂਗਰਮਿੱਲ, ਬਾਬਾ ਹਰਮਿੰਦਰ ਸਿੰਘ ਲੱਕੀ, ਸਾਬਕਾ ਸਰਪੰਚ ਸੁਖਵਿੰਦਰ ਸਿੰਘ, ਕੁਲਵਿੰਦਰ ਸਿੰਘ ਢਾਹਾਂ ਸਰਕਲ ਪ੍ਰਧਾਨ, ਜਸਵਿੰਦਰ ਸਿੰਘ ਮਾਨ, ਕੁਲਜੀਤ ਸਿੰਘ ਸਰਹਾਲ ਵਾਈਸ ਚੇਅਰਮੈਨ, ਸਤਨਾਮ ਸਿੰਘ ਲਾਦੀਆਂ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ, ਸੋਹਣ ਲਾਲ ਢੰਡਾ ਜ਼ਿਲ੍ਹਾ ਪ੍ਰਧਾਨ ਐਸ. ਸੀ ਵਿੰਗ, ਕਰਮਜੀਤ ਸਿੰਘ ਕਰਨਾਣਾ, ਕੁਲਜੀਤ ਸਿੰਘ ਲੱਕੀ, ਰਾਜਵਿੰਦਰ ਸਿੰਘ ਲੱਕੀ, ਸੁਖਦੀਪ ਸਿੰਘ ਸ਼ੁਕਾਰ ਜ਼ਿਲ੍ਹਾ ਪ੍ਰਧਾਨ ਦੁਆਬਾ ਜੋਨ, ਰਵੀ ਭੂਸ਼ਣ ਪ੍ਰਧਾਨ ਨਗਰ ਕੌਾਸਲ, ਜੀਤ ਸਿੰਘ ਭਾਟੀਆ, ਮਨਮੀਤ ਕੁਮਾਰ ਸੋਨੂੰ, ਪਰਮ ਸਿੰਘ ਖਾਲਸਾ, ਹਰਦੇਵ ਸਿੰਘ ਹਰਪਾਲਪੁਰ ਆਦਿ ਹਾਜ਼ਰ ਸਨ |
ਬੰਗਾ, 13 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਇਤਿਹਾਸਕ ਗੁਰਦੁਆਰਾ ਨਾਨਕਸਰ ਹਕੀਮਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਦੀ ਅਗਵਾਈ 'ਚ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ | ਭੋਗ ਉਪਰੰਤ ...
ਨਵਾਂਸ਼ਹਿਰ, 13 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਸੀ.ਆਈ.ਟੀ.ਯੂ ਤੇ ਨਵਾਂਸ਼ਹਿਰ ਵਿਖੇ ਸੂਬਾਈ ਇਜਲਾਸ ਵਿਚ ਮਜ਼ਦੂਰਾਂ ਅਤੇ ਮੁਲਾਜ਼ਮਾਂ ਦੀਆਂ ਮੰਗਾਂ 'ਤੇ ਤਿੰਨ ਦਿਨ ਵਿਚਾਰ ਵਟਾਂਦਰਾ ਕਰਨ ਉਪਰੰਤ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ | ਨਵਾਂਸ਼ਹਿਰ ਵਿਖੇ ...
ਪੋਜੇਵਾਲ ਸਰਾਂ, 13 ਅਕਤੂਬਰ (ਰਮਨ ਭਾਟੀਆ, ਨਵਾਂਗਰਾੲੀਂ)- ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਵੱਡੇ ਸਪੁੱਤਰ ਬਾਬਾ ਗੁਰਦਿੱਤਾ ਜੀ ਦੇ ਜਨਮ ਦਿਵਸ ਸਬੰਧੀ ਪਿੰਡ ਚਾਂਦਪੁਰ ਰੁੜਕੀ ਵਿਖੇ ਸਥਿਤ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਗੁਰਦੁਆਰਾ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX