ਤਾਜਾ ਖ਼ਬਰਾਂ


ਆਈ.ਯੂ.ਐਮ.ਐਲ ਅੱਜ ਸੁਪਰੀਮ ਕੋਰਟ 'ਚ ਨਾਗਰਿਕਤਾ ਸੋਧ ਬਿੱਲ ਦੇ ਖ਼ਿਲਾਫ਼ ਦਾਇਰ ਕਰੇਗੀ ਪਟੀਸ਼ਨ
. . .  5 minutes ago
ਨਵੀਂ ਦਿੱਲੀ, 12 ਦਸੰਬਰ- ਇੰਡੀਅਨ ਯੂਨੀਅਨ ਮੁਸਲਿਮ ਲੀਗ (ਆਈ.ਯੂ.ਐਮ.ਐਲ) ਅੱਜ ਸੁਪਰੀਮ ਕੋਰਟ 'ਚ ਨਾਗਰਿਕਤਾ ਸੋਧ ਬਿੱਲ ...
ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਦਲ ਦੇ 99ਵੇਂ ਸਥਾਪਨਾ ਦਿਵਸ 'ਤੇ ਰਖਵਾਇਆ ਜਾ ਰਿਹਾ ਸ੍ਰੀ ਅਖੰਡ ਪਾਠ ਸਾਹਿਬ
. . .  57 minutes ago
ਅੰਮ੍ਰਿਤਸਰ, 12 ਦਸੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਦਲ ਦੇ 99ਵੇਂ ਸਥਾਪਨਾ ਦਿਵਸ ਦੇ ਸਬੰਧ ਵਿਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਰਖਵਾਇਆ...
ਪਹਾੜਾਂ ਦੀ ਰਾਣੀ ਸ਼ਿਮਲਾ 'ਚ ਹੋਈ ਬਰਫ਼ਬਾਰੀ,ਦੇਖੋ ਖ਼ੂਬਸੂਰਤ ਨਜ਼ਾਰਾ
. . .  about 1 hour ago
ਸ਼ਿਮਲਾ, 12 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ 'ਚ ਬਰਫ਼ਬਾਰੀ ਹੋਈ...
ਝਾਰਖੰਡ ਵਿਧਾਨ ਸਭਾ ਚੋਣਾਂ : ਸਖਤ ਸੁਰੱਖਿਆ ਹੇਠ ਤੀਸਰੇ ਪੜਾਅ ਲਈ ਵੋਟਿੰਗ ਜਾਰੀ
. . .  about 1 hour ago
ਰਾਂਚੀ, 12 ਦਸੰਬਰ- ਝਾਰਖੰਡ 'ਚ ਸਖਤ ਸੁਰੱਖਿਆ ਹੇਠ ਤੀਸਰੇ ਪੜਾਅ ਲਈ ਮਤਦਾਨ ਸ਼ੁਰੂ ਹੋ ਗਿਆ ਹੈ। ਇਹ ਵੋਟਿੰਗ 17 ਸੀਟਾਂ 'ਤੇ ਹੋ ਰਹੀ ...
ਅੱਜ ਦਾ ਵਿਚਾਰ
. . .  about 1 hour ago
ਭਾਰਤ ਨੇ ਵੈਸਟ ਇੰਡੀਜ਼ ਨੂੰ 67 ਦੌੜਾਂ ਨਾਲ ਹਰਾ ਕੇ ਸੀਰੀਜ਼ 'ਤੇ ਕੀਤਾ ਕਬਜ਼ਾ
. . .  1 day ago
ਨਸ਼ਾ ਤਸਕਰੀ ਦੇ ਮਾਮਲੇ ਵਿਚ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ 'ਤੇ ਹਮਲਾ-ਪੰਜ ਜ਼ਖ਼ਮੀ
. . .  1 day ago
ਕਪੂਰਥਲਾ, 11 ਦਸੰਬਰ (ਅਮਰਜੀਤ ਸਿੰਘ ਸਡਾਨਾ)-ਥਾਣਾ ਸੁਭਾਨਪੁਰ ਜ਼ਿਲ੍ਹਾ ਕਪੂਰਥਲਾ ਅਧੀਨ ਆਉਂਦੇ ਪਿੰਡ ਹਮੀਰਾ ਵਿਖੇ ਅੱਜ ਦੇਰ ਸ਼ਾਮ ਨਸ਼ਾ ਤਸਕਰੀ ਦੇ ਮਾਮਲੇ ਨੂੰ ਲੈ ਕੇ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ ...
ਭਾਰਤ - ਵੈਸਟ ਇੰਡੀਜ਼ ਟੀ-20 : ਭਾਰਤ ਨੇ ਵੈਸਟ ਇੰਡੀਜ਼ ਨੂੰ ਦਿੱਤਾ 241 ਦੌੜਾਂ ਦਾ ਟੀਚਾ
. . .  1 day ago
ਨਵੀਂ ਦਿੱਲੀ : ਰਾਜ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਸੋਧ ਬਿੱਲ 2019
. . .  1 day ago
ਭਾਰਤ - ਵੈਸਟ ਇੰਡੀਜ਼ ਟੀ-20 : ਕੋਹਲੀ ਨੇ ਲਗਾਇਆ ਅਰਧ ਸੈਂਕੜਾ
. . .  1 day ago
ਨਵੀਂ ਦਿੱਲੀ : ਰਾਜ ਸਭਾ 'ਚ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਕੁਲ 14 ਸੋਧਾਂ 'ਤੇ ਵੋਟਿੰਗ ਜਾਰੀ
. . .  1 day ago
ਨਵੀਂ ਦਿੱਲੀ : ਨਾਗਰਿਕਤਾ ਬਿੱਲ ਨੂੰ ਸਿਲੈੱਕਟ ਕਮੇਟੀ 'ਚ ਭੇਜਣ ਦਾ ਪ੍ਰਸਤਾਵ ਖ਼ਾਰਜ
. . .  1 day ago
ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  1 day ago
ਫ਼ਤਿਹਗੜ੍ਹ ਸਾਹਿਬ, 11 ਦਸੰਬਰ (ਅਰੁਣ ਅਹੂਜਾ)- ਬੀਤੀ ਦੇਰ ਰਾਤ ਸੰਤ ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਅਣਪਛਾਤੇ ਫ਼ੋਨ ਨੰਬਰ ਤੋਂ ਜਾਨੋ ਮਾਰਨ ਦੀ ਧਮਕੀ ਮਿਲਣ ਦਾ ਸਮਾਚਾਰ ਹੈ। ਅੱਜ ਸਵੇਰੇ ਜਿਉ ਹੀ ਇਸ ਧਮਕੀ ਦੀ ...
ਨਾਗਰਿਕਤਾ ਸੋਧ ਬਿਲ 2019 : ਬਿਲ 'ਤੇ ਰਾਜ ਸਭਾ ਵਿਚ ਹੋ ਰਹੀ ਹੈ ਵੋਟਿੰਗ
. . .  1 day ago
ਨਾਗਰਿਕਤਾ ਸੋਧ ਬਿਲ 2019 : ਅਹਿਮਦੀਆਂ ਜਮਾਤ ਨੂੰ ਬਿਲ ਦੇ ਅੰਦਰ ਲਿਆਂਦਾ ਜਾਵੇ - ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਵਿਚ ਕਿਹਾ
. . .  1 day ago
ਨਾਗਰਿਕਤਾ ਸੋਧ ਬਿਲ 2019 : ਭਾਰਤ ਮੁਸਲਿਮ ਮੁਕਤ ਨਹੀਂ ਹੋ ਸਕਦਾ, ਬਿਲ ਕਿਸੇ ਦੀਆਂ ਭਾਵਨਾਵਾਂ ਦੇ ਖਿਲਾਫ ਨਹੀਂ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਕਈ ਵਾਰ ਕਾਂਗਰਸ ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਦੇ ਬਿਆਨ ਇਕੋ ਜਿਹੇ - ਗ੍ਰਹਿ ਮੰਤਰੀ
. . .  1 day ago
ਉੱਘੇ ਪੱਤਰਕਾਰ ਸ਼ਿੰਗਾਰਾ ਸਿੰਘ ਦਾ ਹੋਇਆ ਦਿਹਾਂਤ
. . .  1 day ago
ਨਾਗਰਿਕਤਾ ਸੋਧ ਬਿਲ 2019 : ਇਹ ਬਿਲ ਨਾਗਰਿਕਤਾ ਦੇਣ ਦਾ ਹੈ, ਖੋਹਣ ਦੀ ਨਹੀਂ ਹੈ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਦਿੱਲੀ 'ਚ 21 ਹਜ਼ਾਰ ਸਿੱਖ ਰਹਿੰਦੇ ਹਨ ਜੋ ਅਫ਼ਗ਼ਾਨਿਸਤਾਨ ਤੋਂ ਆਏ ਹਨ - ਗ੍ਰਹਿ ਮੰਤਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਫ਼ਤਹਿਗੜ੍ਹ ਸਾਹਿਬ

ਦਾਖਾ 'ਚ ਇਯਾਲੀ ਨੂੰ ਕਾਮਯਾਬ ਕਰਨ ਲਈ ਹਲਕੇ ਦੇ ਲੋਕ ਹੋਏ ਇਕ ਜੁੱਟ-ਰਾਜੂ ਖੰਨਾ

ਅਮਲੋਹ, 13 ਅਕਤੂਬਰ (ਕੁਲਦੀਪ ਸ਼ਾਰਦਾ)-ਹਲਕਾ ਦਾਖਾ ਦੇ ਸੂਝਵਾਨ ਵੋਟਰਾਂ ਨੇ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਨੂੰ ਵੱਡੀ ਜਿੱਤ ਦੇਣ ਦਾ ਮਨ ਬਣਾ ਲਿਆ ਹੈ ਅਤੇ ਵੋਟਰ ਇਕ ਜੁੱਟ ਹੋ ਕੇ ਆਪ ਮੁਹਾਰੇ ਉਸ ਦੀ ਮੁਹਿੰਮ ਵਿਚ ਕੁਦ ਪਏ ਹਨ | ਇਸ ਗੱਲ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਉਦਯੋਗਿਕ ਦੌਰਾ

ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਭੂਸ਼ਨ ਸੂਦ)-ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਪੀਜੀ ਡਿਪਾਰਟਮੈਂਟ ਆਫ਼ ਕੰਪਿਊਟਰ ਸਾਇੰਸ ਦੇ ਬੀ.ਸੀ.ਏ. ਦੇ ਤੀਸਰੇ ਸਾਲ ਦੇ ਵਿਦਿਆਰਥੀਆਂ ਨੂੰ ਸੀ.ਐਸ. ਸਾਫਟ ਸਲੂਸ਼ਨਜ਼, ਮੁਹਾਲੀ ਦਾ ਉਦਯੋਗਿਕ ਦੌਰਾ ਕਰਵਾਇਆ ਗਿਆ ਤਾਂ ਜੋ ...

ਪੂਰੀ ਖ਼ਬਰ »

ਆੜ੍ਹਤੀ ਐਸੋਸੀਏਸ਼ਨ ਖਮਾਣੋਂ ਨੇ ਕਿਸਾਨਾਂ ਨੂੰ ਸੱੁਕਾ ਝੋਨਾ ਲਿਆਉਣ ਦੀ ਕੀਤੀ ਅਪੀਲ

ਖਮਾਣੋਂ, 13 ਅਕਤੂਬਰ (ਜੋਗਿੰਦਰ ਪਾਲ)-ਕਿਸਾਨ ਦਾਣਾ ਮੰਡੀ ਵਿਚ ਸੱੁਕਾ ਝੋਨਾ ਲਿਆਉਣ ਨੂੰ ਹੀ ਤਰਜੀਹ ਦੇਣ, ਕਿਉਂਕਿ ਨਮੀ ਰਹਿਤ ਸੁੱਕਾ ਝੋਨਾ ਲਿਆਉਣ ਨਾਲ ਕਿਸਾਨਾਂ ਨੂੰ ਕਿਸੇ ਤਰਾਂ ਦੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ | ਉਕਤ ਵਿਚਾਰ ਆੜ੍ਹਤੀ ਐਸੋਸੀਏਸ਼ਨ ...

ਪੂਰੀ ਖ਼ਬਰ »

ਰਾਣਵਾਂ 'ਚ ਦੂਜਾ ਖ਼ੂਨਦਾਨ ਕੈਂਪ

ਖਮਾਣੋਂ, 13 ਅਕਤੂਬਰ (ਜੋਗਿੰਦਰ ਪਾਲ)-ਸੰਤ ਈਸਰ ਸਰ ਵੈੱਲਫੇਅਰ ਸੁਸਾਇਟੀ ਰਾਣਵਾਂ ਵਲੋਂ ਦੂਜਾ ਖ਼ੂਨਦਾਨ ਕੈਂਪ ਪਿੰਡ ਦੀ ਪੰਚਾਇਤ ਦੇ ਸਹਿਯੋਗ ਨਾਲ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਰਾਣਵਾਂ ਵਿਖੇ ਲਗਾਇਆ ਗਿਆ | ਕੈਂਪ ਦੌਰਾਨ ਡਾ. ਮੋਹਣਜੀਤ ਸਿੰਘ, ਡਾ. ਏਕਤਾ ਅਤੇ ...

ਪੂਰੀ ਖ਼ਬਰ »

ਬਿਨਾਂ ਤਲਾਕ ਦਿੱਤੇ ਦੂਸਰਾ ਵਿਆਹ ਕਰਵਾਉਣ ਵਾਲੇ ਨੌਜਵਾਨ ਿਖ਼ਲਾਫ਼ ਮਾਮਲਾ ਦਰਜ

ਖ਼ਮਾਣੋਂ, 13 ਅਕਤੂਬਰ (ਮਨਮੋਹਣ ਸਿੰਘ ਕਲੇਰ)-ਸਬ ਡਵੀਜ਼ਨ ਖਮਾਣੋਂ 'ਚ ਪੈਂਦੇ ਪਿੰਡ ਕੋਟਲਾ ਬਡਲਾ ਦੇ ਨੌਜਵਾਨ ਭਵਨਜੀਤ ਸਿੰਘ ਪੁੱਤਰ ਜਸਪਾਲ ਸਿੰਘ ਿਖ਼ਲਾਫ਼ ਪਹਿਲੀ ਪਤਨੀ ਨੂੰ ਬਿਨਾਂ ਤਲਾਕ ਦਿੱਤੇ ਦੂਸਰਾ ਵਿਆਹ ਕਰਵਾਉਣ 'ਤੇ ਮਾਮਲਾ ਦਰਜ ਕੀਤਾ ਗਿਆ ਹੈ, ਪ੍ਰੈੱਸ ...

ਪੂਰੀ ਖ਼ਬਰ »

ਟਰੇਨ ਦੀ ਲਪੇਟ 'ਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ

ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਮਨਪ੍ਰੀਤ ਸਿੰਘ)-ਬ੍ਰਾਹਮਣ ਮਾਜਰਾ ਸਰਹਿੰਦ ਰੇਲਵੇ ਓਵਰ ਬਿ੍ਜ ਦੇ ਨੀਚੇ ਰੇਲਵੇ ਲਾਇਨ ਪਾਰ ਕਰਦੇ ਸਮੇਂ ਇਕ ਵਿਅਕਤੀ ਦੇ ਟਰੇਨ ਦੀ ਲਪੇਟ ਵਿਚ ਆ ਜਾਣ ਕਾਰਨ ਉਸ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਦਿੰਦਿਆਂ ਜੀ.ਆਰ.ਪੀ ਦੇ ...

ਪੂਰੀ ਖ਼ਬਰ »

ਪਿੰਡ ਈਸਰਹੇਲ ਦਾ ਡਾ. ਸੰਜੀਵ ਕੁਮਾਰ ਐਸ. ਡੀ. ਐਮ. ਵਲੋਂ ਵਿਸ਼ੇਸ਼ ਦੌਰਾ

ਚੁੰਨ੍ਹੀ, 13 ਅਕਤੂਬਰ (ਗੁਰਪ੍ਰੀਤ ਸਿੰਘ ਬਿਲਿੰਗ)-ਪਿੰਡ ਈਸਰਹੇਲ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਦੇਖਣ ਲਈ ਡਾਕਟਰ ਸੰਜੀਵ ਕੁਮਾਰ ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ...

ਪੂਰੀ ਖ਼ਬਰ »

ਨਹਿਰ 'ਚ ਪਾੜ ਵਧਣ ਨਾਲ ਪਿੰਡਾਂ ਦੇ ਲੋਕਾਂ 'ਚ ਡਰ ਤੇ ਸਹਿਮ ਦਾ ਮਾਹੌਲ

ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਭੂਸ਼ਨ ਸੂਦ, ਅਰੂਣ ਅਹੁਜਾ)-ਇਸ ਜ਼ਿਲ੍ਹੇ ਦੇ ਪਿੰਡ ਹਰਲਾਲਪੁਰਾ ਨੇੜੇ ਨਹਿਰ ਵਿਚ ਪਾੜ ਪੈ ਜਾਣ ਕਾਰਨ ਲੋਕਾਂ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਲੋਕਾਂ ਨੇ ਟਰੈਕਟਰ ਟਰਾਲੀਆਂ ਵਿਚ ਮਿੱਟੀ ਲਿਆ ਕੇ ਬੜੀ ਮੁਸ਼ਕਿਲ ਨਾਲ ਨਹਿਰ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਨੇ ਹਲਕੇ ਦਾ ਪੂਰਨ ਵਿਕਾਸ ਕਰਵਾਇਆ-ਡਾ. ਬਲਰਾਮ ਸ਼ਰਮਾ

ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਮਨਪ੍ਰੀਤ ਸਿੰਘ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਵਲੋਂ ਹਲਕੇ ਦਾ ਪੂਰਨ ਵਿਕਾਸ ਕਰਵਾਇਆ ਜਾ ਰਿਹਾ ਹੈ, ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾ ਬਲਾਕ ਖੇੜਾ ਦੇ ਪ੍ਰਧਾਨ ਡਾ. ...

ਪੂਰੀ ਖ਼ਬਰ »

ਸਲਾਣੀ ਸਕੂਲ ਦੇ ਵਿਦਿਆਰਥੀ ਦੀ ਬੇਰਹਿਮੀ ਨਾਲ ਕੀਤੀ ਕੁੱਟਮਾਰ

ਅਮਲੋਹ, 13 ਅਕਤੂਬਰ (ਕੁਲਦੀਪ ਸ਼ਾਰਦਾ)-ਸਰਕਾਰੀ ਹਾਈ ਸਕੂਲ ਸਲਾਣੀ 'ਚ ਦਸਵੀਂ ਜਮਾਤ 'ਚ ਪੜ੍ਹਦੇ ਵਿਦਿਆਰਥੀ ਗੁਰਸੇਵਕ ਸਿੰਘ ਦੀ ਸਕੂਲ ਦੇ ਹੀ ਦੋ ਵਿਦਿਆਰਥੀਆਂ ਵਲੋਂ ਬੇਰਹਿਮੀ ਨਾਲ ਕੁੱਟਮਾਰ ਕੀਤੇ ਜਾਣ ਕਾਰਨ ਮਾਪਿਆਂ ਨੇ ਉਸ ਨੰੂ ਜ਼ਖਮੀ ਹਾਲਤ 'ਚ ਸਿਵਲ ਹਸਪਤਾਲ ...

ਪੂਰੀ ਖ਼ਬਰ »

3-3 ਬਾਈਕ ਸਵਾਰਾਂ ਦੇ ਹੋਣਗੇ ਵਾਹਨ ਜ਼ਬਤ-ਡੀ. ਐਮ. ਪੀ.

ਬਸੀ ਪਠਾਣਾਂ, 13 ਅਕਤੂਬਰ (ਗੁਰਬਚਨ ਸਿੰਘ ਰੁਪਾਲ, ਗੌਤਮ)-ਬਸੀ ਪਠਾਣਾਂ ਸਰਕਲ ਦੀ ਪੁਲਿਸ ਨੇ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਕੇ ਕਾਨੂੰਨ ਨੂੰ ਟਿੱਚ ਸਮਝਣ ਵਾਲਿਆਂ ਨੂੰ ਸਬਕ ਸਿਖਾਉਣ ਦਾ ਫ਼ੈਸਲਾ ਕੀਤਾ ਹੈ | ਡੀ.ਐਮ.ਪੀ ਸੁਖਮਿੰਦਰ ਸਿੰਘ ਚੌਹਾਨ 'ਅਜੀਤ' ਨੂੰ ਦੱਸਿਆ ...

ਪੂਰੀ ਖ਼ਬਰ »

ਮੈਣ ਮਾਜਰੀ 'ਚ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ

ਨੰਦਪੁਰ ਕਲੌੜ, 13 ਅਕਤੂਬਰ (ਜਰਨੈਲ ਸਿੰਘ ਧੁੰਦਾ)-ਬਲਾਕ ਬਸੀ ਪਠਾਣਾਂ ਅਧੀਨ ਪਿੰਡ ਮੈਣ ਮਾਜਰੀ ਵਿਖੇ ਸਮੂਹ ਨਗਰ ਬਾਬਾ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ ਗਿਆ, ਜਿਸ 'ਚ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ, ਪੰਚਾਇਤ ਸੰਮਤੀ ਬਸੀ ਪਠਾਣਾਂ ਦੀ ...

ਪੂਰੀ ਖ਼ਬਰ »

ਚਨਾਰਥਲ ਕਲਾਂ 'ਚ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ

ਫ਼ਤਹਿਗੜ੍ਹ ਸਾਹਿਬ/ਜਖ਼ਵਾਲੀ, 13 ਅਕਤੂਬਰ (ਭੂਸ਼ਨ ਸੂਦ, ਨਿਰਭੈ ਸਿੰਘ)-ਵਾਲਮੀਕ ਧਰਮਸ਼ਾਲਾ ਪਿੰਡ ਚਨਾਰਥਲ ਕਲਾਂ ਵਿਖੇ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਤੇ ਸਰਪੰਚ ਜਗਦੀਪ ਸਿੰਘ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦਾ ਪ੍ਰਗਟ ਉਤਸਵ ਮਨਾਇਆ

ਨੋਗਾਵਾਂ, 13 ਅਕਤੂਬਰ (ਰਵਿੰਦਰ ਮੌਦਗਿਲ)-ਸ਼ਹਿਜਾਦਪੁਰ ਵਾਸੀਆਂ ਵਲੋਂ ਭਗਵਾਨ ਵਾਲਮੀਕਿ ਦਾ ਪ੍ਰਗਟ ਉਤਸਵ ਮਨਾਇਆ ਗਿਆ | ਸਰਪੰਚ ਬਲਜਿੰਦਰ ਸਿੰਘ ਅਤੇ ਦਵਿੰਦਰ ਸਿੰਘ ਸ਼ਹੀਦਗੜ੍ਹ ਪੰਚਾਇਤ ਸੰਮਤੀ ਮੈਂਬਰ ਨੇ ਦੱਸਿਆ ਕਿ ਸੰਗਤ ਨੇ ਪੂਰੀ ਸ਼ਰਧਾ ਨਾਲ ਭਗਵਾਨ ਵਾਲਮੀਕਿ ...

ਪੂਰੀ ਖ਼ਬਰ »

ਲਿਖਾਰੀ ਸਭਾ ਦੀ ਸਾਂਝੀ ਕਿਤਾਬ ਕਵੀ ਦਰਬਾਰ 'ਚ ਹੋਵੇਗੀ ਲੋਕ ਅਰਪਣ

ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਭੂਸ਼ਨ ਸੂਦ)-ਜ਼ਿਲ੍ਹਾ ਲਿਖਾਰੀ ਸਭਾ ਫ਼ਤਹਿਗੜ੍ਹ ਸਾਹਿਬ ਦੀ ਮਾਸਿਕ ਇਕੱਤਰਤਾ ਅਸ਼ੋਕਾ ਸੀਨੀਅਰ ਸਕੈਂਡਰੀ ਸਕੂਲ ਸਰਹਿੰਦ ਵਿਖੇ ਸਭਾ ਦੇ ਸਰਪ੍ਰਸਤ ਲਾਲ ਮਿਸਤਰੀ ਤੇ ਸੀਨੀਅਰ ਮੀਤ ਪ੍ਰਧਾਨ ਪ੍ਰੋ. ਸਾਧੂ ਸਿੰਘ ਪਨਾਗ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਤੇ ਦਰਜਾ ਚਾਰ ਮੁਲਾਜ਼ਮ ਯੂਨੀਅਨ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਭੂਸ਼ਨ ਸੂਦ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਪੰਜਾਬ ਅਤੇ ਦਰਜਾ ਚਾਰ ਗੌਰਮਿੰਟ ਮੁਲਾਜ਼ਮ ਯੂਨੀਅਨ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਚੀਮਾ ਅਤੇ ਹਰਵਿੰਦਰ ਸਿੰਘ ਰੌਣੀ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਸਲਾਹਕਾਰ ਨਾਗਰਾ ਨੇ ਜੱਲ੍ਹਾ ਤੋਂ ਸਿੱਧਵਾਂ ਸੜਕ 'ਤੇ ਪ੍ਰੀਮਿਕਸ ਦੇ ਕੰਮ ਦੀ ਕਰਵਾਈ ਸ਼ੁਰੂਆਤ

ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਭੂਸ਼ਨ ਸੂਦ, ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਦੇਣ ਲਈ ਵਚਨਬੱਧ ਹੈ ਤੇ ਪ੍ਰਮੁੱਖ ਸੜਕਾਂ, ਪਿੰਡਾਂ ਦੀਆਂ ਲਿੰਕ ਸੜਕਾਂ ਅਤੇ ਫਿਰਨੀਆਂ ਦੀ ਕਾਇਆ ਕਲਪ ਕੀਤੇ ਜਾਣ ਦਾ ਕੰਮ ਜੰਗੀ ਪੱਧਰ 'ਤੇ ਜਾਰੀ ...

ਪੂਰੀ ਖ਼ਬਰ »

400 ਬੱਚਿਆਂ ਦੇ ਦੰਦਾਂ ਦੀ ਕੀਤੀ ਜਾਂਚ

ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਭੂਸ਼ਨ ਸੂਦ)-ਸੈਕਰਡ ਹਾਰਟ ਸਕੂਲ ਭੇਰੋਪੁਰ ਵਿਖੇ ਦੰਦਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਸਕੂਲ ਦੇ ਚੇਅਰਮੈਨ ਜੋਸ ਕੋਟਰਮ ਅਤੇ ਉਪ ਚੇਅਰਮੈਨ ਜਸਟਿਨ ਕੋਟਰਮ ਨੇ ਕੀਤਾ | ਦੰਦਾਂ ਦੇ ਮਾਹਿਰ ਡਾ. ਅਵਨੀਤ ਸੰਧੂ ...

ਪੂਰੀ ਖ਼ਬਰ »

ਸੀ. ਬੀ.ਐਸ.ਈ. ਉੱਤਰੀ ਜ਼ੋਨ-2 ਰੋਲਰ ਸਕੇਟਿੰਗ ਟੂਰਨਾਮੈਂਟ- ਚੰਡੀਗੜ੍ਹ ਦੀ ਅਕਸ਼ਿਤਾ ਨੇ ਹਾਸਲ ਕੀਤਾ ਸੋਨ ਤਗਮਾ

ਨੋਗਾਵਾਂ/ਬਸੀ ਪਠਾਣਾਂ, 13 ਅਕਤੂਬਰ (ਰਵਿੰਦਰ ਮੌਦਗਿਲ/ਗੌਤਮ)-ਸੈਫਰਾਨ ਸਿਟੀ ਸਕੂਲ 'ਚ ਚੱਲ ਰਹੇ ਸੀ.ਬੀ.ਐਸ.ਈ ਉਤੱਰੀ ਜ਼ੋਨ-2 ਰੋਲਰ ਸਕੇਟਿੰਗ ਟੂਰਨਾਮੈਂਟ 'ਚ ਅੱਜ ਚੰਡੀਗੜ੍ਹ ਦੀ ਅਕਸ਼ਿਤਾ ਨੇ ਚਾਰ ਰਾਜਾ ਦੇ ਖਿਡਾਰੀਆਂ ਨੂੰ ਪਛਾੜਦੇ ਹੋਏ 500 ਮੀਟਰ 'ਚ ਸੋਨ ਤਗਮਾ ਹਾਸਲ ...

ਪੂਰੀ ਖ਼ਬਰ »

ਅਨਾਜ ਮੰਡੀ ਦੁਧਨਸਾਧਾਂ ਵਿਖੇ ਹੈਰੀਮਾਨ ਨੇ ਕਿਸਾਨਾਂ ਤੇ ਆੜ੍ਹਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ

ਦੇਵੀਗੜ੍ਹ, 13 ਅਕਤੂਬਰ (ਮੁਖਤਿਆਰ ਸਿੰਘ ਨੌਗਾਵਾਂ)-ਅਨਾਜ ਮੰਡੀ ਦੁਧਨਸਾਧਾਂ ਵਿਖੇ ਬੀਤੇ ਕਈ ਦਿਨਾਂ ਤੋਂ ਆੜ੍ਹਤੀ, ਕਿਸਾਨਾਂ ਅਤੇ ਸ਼ੈਲਰ ਮਾਲਕਾਂ 'ਚ ਝੋਨੇ ਨੂੰ ਲੈ ਕੇ ਚੱਲ ਰਹੇ ਰੇੜਕੇ ਦੇ ਮੱਦੇਨਜ਼ਰ ਹਲਕਾ ਸਨੌਰ ਦੇ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ ਨੇ ...

ਪੂਰੀ ਖ਼ਬਰ »

ਸਰਹਿੰਦ ਕੌ ਾਸਲ ਦੇ ਖਾਤੇ 'ਚੋਂ 10 ਲੱਖ 32 ਹਜ਼ਾਰ ਦੀ ਰਾਸ਼ੀ ਅਣਅਧਿਕਾਰਤ ਤਰੀਕੇ ਨਾਲ ਹੋਈ ਗ਼ਾਇਬ

ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਭੂਸ਼ਨ ਸੂਦ)-ਜ਼ਿਲ੍ਹਾ ਹੈੱਡਕੁਆਟਰ 'ਤੇ ਸਥਿਤ ਨਗਰ ਕੌਾਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਵਲੋਂ ਕੈਸ਼ ਬੁੱਕ 'ਚ ਹਿਸਾਬ ਕਿਤਾਬ ਰੱਖਣ ਦਾ ਕੰਮ ਹੀ ਨਿਰਾਲਾ ਹੈ, ਜਿੱਥੇ ਸਾਰੇ ਰੂਲਾਂ ਨੂੰ ਕਥਿਤ ਛਿੱਕੇ ਟੰਗ ਕੇ ...

ਪੂਰੀ ਖ਼ਬਰ »

ਧਾਰਮਿਕ ਕੁਇਜ਼ ਮੁਕਾਬਲੇ 'ਚ ਖ਼ੋਜੇ ਮਾਜਰਾ, ਫ਼ਤਿਹਗੜ੍ਹ ਸਾਹਿਬ ਦੀਆਂ ਟੀਮਾਂ ਨੇ ਬਾਜ਼ੀ ਮਾਰੀ

ਨੋਗਾਵਾਂ, 13 ਅਕਤੂਬਰ (ਰਵਿੰਦਰ ਮੌਦਗਿਲ)-ਸਿੱਖ ਮਿਸ਼ਨਰੀ ਕਾਲਜ ਦੇ ਫ਼ਤਹਿਗੜ੍ਹ ਜ਼ੋਨ ਵਲੋਂ ਪਿੰਡ ਬਿੰਜਲਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਕੁਇਜ਼ ਮੁਕਾਬਲੇ ਕਰਵਾਏ ਗਏ | ਜਿਸ ਵਿਚ ਸਰਕਲ ਫ਼ਤਹਿਗੜ੍ਹ ਸਾਹਿਬ ਅਤੇ ਸਰਕਲ ਖ਼ੋਜੇ ਮਾਜਰਾ ਦੀਆਂ ਬੱਚਿਆਂ ...

ਪੂਰੀ ਖ਼ਬਰ »

ਜ਼ਿਲੇ੍ਹ ਭਰ 'ਚ ਵੱਖ-ਵੱਖ ਥਾਵਾਂ 'ਤੇ ਮਨਾਇਆ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ

ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਭੂਸ਼ਨ ਸੂਦ)-ਜ਼ਿਲੇ੍ਹ ਭਰ 'ਚ ਵੱਖ-ਵੱਖ ਸਥਾਨਾਂ 'ਤੇ ਵੱਖਰੇ-ਵੱਖਰੇ ਢੰਗ ਨਾਲ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਪੰਜਾਬ ਪ੍ਰਦੇਸ਼ ਵਾਲਮੀਕਿ ਸਭਾ ਸਰਹਿੰਦ ਦੇ ਜੱਟਪੁਰਾ ਮੁਹੱਲਾ ਵਿਖੇ ਝਾਕੀਆਂ ਸਜਾ ਕੇ ਸ਼ੋਭਾ ਯਾਤਰਾ ਕੱਢੀ | ਉਪਰੰਤ ਮੰਦਰ ਵਿਖੇ ਲੰਗਰ ਲਗਾਏ ਗਏ | ਇਸ ਮੌਕੇ ਰਾਮ ਮੂਰਤੀ, ਸੋਨੂੰ ਭੂੰਬਕ, ਪ੍ਰਵੀਨ ਬਾਲੂ, ਸਨੀ ਬਾਲੂ, ਰਾਹੁਲ ਵੈਦ, ਰਾਹੁਲ ਸਹੋਤਾ ਅਤੇ ਗੋਰਵ ਭੂੰਬਕ ਆਦਿ ਵੀ ਹਾਜ਼ਰ ਸਨ | ਇਸੇ ਤਰਾਂ ਰਾਸਟਰੀਆ ਵਾਲਮੀਕਿ ਸਭਾ ਵਲੋਂ ਤ੍ਰੀਹ ਮੂਰਤੀ ਮੰਦਰ ਮਾਧੋਪੁਰ ਵਿਖੇ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ ਗਿਆ | ਇਸ ਮੌਕੇ ਝੰਡਾ ਚੜਾਉਣ ਦੀ ਰਸਮ ਸਭਾ ਦੇ ਚੇਅਰਮੈਨ ਕੁਲਦੀਪ ਸਹੋਤਾ ਵਲੋਂ ਕੀਤੀ ਗਈ | ਵਾਲਮੀਕਿ ਸਮਾਜ ਨੂੰ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ | ਇਸ ਮੌਕੇ ਧਰਮਪਾਲ ਸਹੋਤਾ, ਰਘਵੀਰ ਬਡਲਾ, ਹਰਭਜਨ ਦੁਲਵਾਂ, ਰਜਿੰਦਰ ਗੋਗੀ, ਧਰਮਿੰਦਰ ਬਾੜਾ, ਗੁਰਪ੍ਰੀਤ ਸਿੰਘ, ਪਵਨ ਸਹੋਤਾ, ਸਤਨਾਮ ਸਹੋਤਾ, ਪਿੰਕੀ ਅਤੇ ਵਿਜੇ ਰਾਣੀ ਆਦਿ ਵੀ ਹਾਜ਼ਰ ਸਨ | ਇਸੇ ਤਰਾਂ ਚਣੋਂ ਪਿੰਡ ਵਿਖੇ ਵੀ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ ਗਿਆ | ਇਸ ਮੌਕੇ ਕੁਲਦੀਪ ਸਹੋਤਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਪ੍ਰਬੰਧਕਾਂ ਵਲੋਂ ਉਨ੍ਹਾਂ ਦਾ ਸਿਰੋਪਾਉ ਨਾਲ ਸਨਮਾਨ ਕੀਤਾ ਗਿਆ |
ਫ਼ਤਹਿਗੜ੍ਹ ਸਾਹਿਬ, (ਭੂਸ਼ਨ ਸੂਦ)-ਰਾਸ਼ਟਰੀਆ ਵਾਲਮੀਕਿ ਸਭਾ ਯੂਨਿਟ ਸਰਹਿੰਦ ਸ਼ਹਿਰ ਵਲੋਂ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਧਾਰਮਿਕ ਰੀਤੀ ਰਿਵਾਜ਼ਾਂ ਅਨੁਸਾਰ ਮਨਾਇਆ ਗਿਆ | ਇਸ ਮੌਕੇ ਧਾਰਮਿਕ ਸੰਮੇਲਨ ਦੌਰਾਨ ਜਯੋਤੀ ਪ੍ਰਚੰਡ ਦੀ ਰਸਮ ਬੰਟੀ ਮਹੰਤ ਵਲੋਂ ਕੀਤੀ ਗਈ, ਜਦਕਿ ਸਾਬਕਾ ਮੰਤਰੀ ਡਾ. ਹਰਬੰਸ ਲਾਲ, ਸਾਬਕਾ ਵਿਧਾਇਕ ਦੀਦਾਰ ਸਿੰਘ ਭੱਟੀ ਅਤੇ ਰਾਸ਼ਟਰੀਆ ਵਾਲਮੀਕਿ ਸਭਾ ਦੇ ਚੇਅਰਮੈਨ ਕੁਲਦੀਪ ਸਹੋਤਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ | ਪ੍ਰਬੰਧਕਾਂ ਵਲੋਂ ਆਏ ਮਹਿਮਾਨਾਂ ਦਾ ਸਿਰੋਪਾਉ ਨਾਲ ਸਨਮਾਨ ਕੀਤਾ ਗਿਆ | ਇਸ ਮੌਕੇ ਵਿਸ਼ਲੇਸ਼ਵਰ ਮੰਡਲ ਪਟਿਆਲਾ ਵਲੋਂ ਭਗਵਾਨ ਵਾਲਮੀਕਿ ਦਾ ਗੁਣਗਾਨ ਕੀਤਾ ਗਿਆ | ਇਸ ਮੌਕੇ ਦਿਲਪ੍ਰੀਤ ਭੱਟੀ, ਧਰਮਪਾਲ ਸਹੋਤਾ, ਰਜਿੰਦਰ ਗੋਗੀ, ਅਮਨ ਸਹੋਤਾ, ਲਲਿਤ ਕੁਮਾਰ, ਦੇਵਾ ਨੰਦ, ਅਰੁਣ ਵੈਦ, ਸ਼ਿਵਮ ਸਹੋਤਾ, ਜੈ ਕਰਨ, ਸਾਹਿਲ ਵੈਦ, ਰਮਨ ਸਹੋਤਾ, ਨਿਤਿਸ਼ ਰੋਹਿਤ, ਹਰਵਿੰਦਰ ਸਿੰਘ ਬੱਬਲ ਅਤੇ ਗੁਰਵਿੰਦਰ ਸਿੰਘ ਸੋਹੀ ਆਦਿ ਵੀ ਹਾਜ਼ਰ ਸਨ |
ਖਮਾਣੋਂ, ਜੋਗਿੰਦਰ ਪਾਲ)-ਨਜ਼ਦੀਕੀ ਪਿੰਡ ਭਾਂਬਰੀ ਵਿਖੇ ਵਾਲਮੀਕ ਮੰਦਿਰ ਭਾਂਬਰੀ ਵਿਖੇ ਸ੍ਰੀ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ ਗਿਆ | ਗੁਰਦੀਪ ਸਿੰਘ ਭਾਂਬਰੀ ਅਤੇ ਸਾਥੀਆਂ ਵਲੋਂ ਭਗਵਾਨ ਵਾਲਮੀਕਿ ਦੇ ਗੁਣਾਂ ਦਾ ਗੁਣਗਾਣ ਕੀਤਾ | ਸਮਾਗਮ ਦੌਰਾਨ ਸਲੋਸ਼ਨ ਸਿੰਘ ਗੋਸ਼ਾ ਪ੍ਰਧਾਨ ਕਾਂਗਰਸ ਕਮੇਟੀ ਸ਼ਹਿਰੀ ਐਸ.ਸੀ. ਵਿੰਗ ਵਿਸ਼ੇਸ਼ ਤੌਰ 'ਤੇ ਪਹੁੰਚੇ | ਪ੍ਰਬੰਧਕਾਂ ਵਲੋਂ ਅਤੁੱਟ ਲੰਗਰ ਵਰਤਾਏ ਗਏ | ਇਸ ਮੌਕੇ ਮਲਾਗਰ ਸਿੰਘ ਪੰਚ, ਨਿਰਮਲ ਸਿੰਘ ਪੰਚ, ਚਰਨਜੀਤ ਸਿੰਘ ਪੰਚ, ਸੋਹਣ ਸਿੰਘ, ਨਛੱਤਰ ਸਿੰਘ, ਕਾਲਾ ਸਿੰਘ, ਨਰਿੰਦਰ ਸਿੰਘ ਯੂ.ਏ.ਈ., ਗੁਰਪ੍ਰੀਤ ਸਿੰਘ ਯੂ.ਏ.ਈ., ਬਹਾਦਰ ਸਿੰਘ, ਕਰਮ ਸਿੰਘ ਅਤੇ ਹੋਰ ਸੰਗਤ ਹਾਜ਼ਰ ਸੀ |
ਅਮਲੋਹ, (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਭਗਵਾਨ ਵਾਲਮੀਕ ਦੇ ਸ੍ਰੀ ਰਮਾਇਣ ਦੀ ਰਚਨਾ ਕਰਕੇ ਮਾਨਵਤਾ ਨੂੰ ਵੱਡਾ ਸੰਦੇਸ਼ ਦਿੱਤਾ ਹੈ | ਇਹ ਗੱਲ ਅਮਲੋਹ ਹਲਕੇ ਦੇ ਵਿਧਾਇਕ ਰਣਦੀਪ ਸਿੰਘ ਨੇ ਵਾਲਮੀਕੀ ਮੰਦਿਰ ਅਮਲੋਹ ਤੋਂ ਬਾਅਦ ਦੁਪਹਿਰ ਸੋਭਾ ਯਾਤਰਾ ਨੂੰ ਝੰਡੀ ਦਿਖਾ ਕੇ ਰਵਾਨਾ ਕਰਨ ਮੌਕੇ ਕਹੀ | ਉਨ੍ਹਾਂ ਇਸ ਮੌਕੇ ਸਭਾ ਦੇ ਅਹੁਦੇਦਾਰਾਂ ਅਤੇ ਸ਼ਹਿਰ ਦੀਆਂ ਸ਼ਖ਼ਸੀਅਤਾਂ ਦਾ ਵੀ ਸਨਮਾਨ ਕੀਤਾ | ਇਸ ਸ਼ੋਭਾ ਯਾਤਰਾ ਵਿਚ ਹੋਰਨਾਂ ਤੋਂ ਇਲਾਵਾ ਪ੍ਰਦੇਸ ਕਾਂਗਰਸ ਦੇ ਮੈਂਬਰ ਜਸਮੀਤ ਸਿੰਘ ਰਾਜਾ, ਅਮਲੋਹ ਬਲਾਕ ਦੇ ਪ੍ਰਧਾਨ ਜਗਵੀਰ ਸਿੰਘ ਸਲਾਣਾ, ਯੂਥ ਕਾਂਗਰਸ ਦੇ ਪ੍ਰਧਾਨ ਤੇ ਸੰਮਤੀ ਮੈਂਬਰ ਗੁਰਿੰਦਰਪਾਲ ਸਿੰਘ ਹੈਪੀ, ਬਿਕਰ ਸਿੰਘ ਦੀਵਾ, ਸੰਮਤੀ ਮੈਂਬਰ ਹਰਚੰਦ ਸਿੰਘ ਸਮਸ਼ਪੁਰ, ਗੁਰਮੀਤ ਸਿੰਘ ਟਿੱਬੀ, ਨਿੱਜੀ ਸਕੱਤਰ ਰਾਮ ਕਿਸ਼ਨ ਭੱਲਾ, ਕਾਂਗਰਸ ਆਗੂ ਹੈਪੀ ਸੂਦ, ਜਗਜੀਤ ਸਿੰਘ ਦੀਸਾ ਸੌਾਟੀ, ਜਸਮੇਲ ਸਿੰਘ ਸਰਪੰਚ ਭਰਪੂਰਗੜ੍ਹ, ਦਿਲਬਾਗ ਰਾਏ ਸੂਦ, ਜੱਗਾ ਸਿੰਘ ਸਰਪੰਚ ਸਮਸ਼ਪੁਰ, ਸਾਬਕਾ ਸਰਪੰਚ ਬਲਜੀਤ ਸਿੰਘ ਮਰਾਰੜੂ, ਰਜਿੰਦਰ ਸਿੰਘ ਟਿੱਬੀ, ਲਾਲ ਚੰਦ ਕਾਲਾ, ਕਮੇਟੀ ਪ੍ਰਧਾਨ ਤੇਜਵੀਰ ਸੰਗਰ, ਲਾਲ ਚੰਦ ਕਾਲਾ, ਮਾਸਟਰ ਮਦਨ ਲਾਲ, ਡਾ. ਸ਼ਮਸ਼ੇਰ ਚੰਦ ਗੋਇਲ, ਮਾ. ਤਾਰਾ ਚੰਦ, ਯੋਗੇਸ਼ ਬੈਂਸ, ਬੱਬਲੂ ਬੈਂਸ, ਸਤਿਆਪਾਲ ਬੈਂਸ, ਭੋਲੂ ਸੰਗਰ, ਡਾ. ਅਰਜਨ ਸਿੰਘ, ਹੰਸ ਰਾਜ ਮਾਹੀ, ਸੁਰਜਣ ਸਿੰਘ ਮਹਿਮੀ, ਹਰਬੰਸ ਸਿੰਘ, ਬਿੱਟੂ ਸਿੰਘ ਅਮਲੋਹ, ਲੇਖ ਰਾਜ ਗਾਂਧੀ, ਸੁਖਵਿੰਦਰ ਸੁੱਖੀ, ਗਗਨ ਖੁੱਲਰ, ਆਦਿ ਹਾਜ਼ਰ ਸਨ |
ਫ਼ਤਹਿਗੜ੍ਹ ਸਾਹਿਬ, (ਮਨਪ੍ਰੀਤ ਸਿੰਘ)-ਭਗਵਾਨ ਵਾਲਮੀਕਿ ਦਾ ਪ੍ਰਗਟ ਦਿਹਾੜਾ ਵੱਖ-ਵੱਖ ਥਾਵਾਂ 'ਤੇ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ, ਇਸ ਮੌਕੇ ਵੱਖ-ਵੱਖ ਥਾਈਾ ਸ੍ਰੀ ਰਮਾਇਣ ਦੇ ਪਾਠ ਦੇ ਭੋਗ ਪਾਏ ਗਏ ਤੇ ਪ੍ਰਭਾਤ ਫੇਰੀਆਂ ਕੱਢੀਆਂ ਗਈਆਂ | ਸਰਹਿੰਦ ਸ਼ਹਿਰ ਵਿਖੇ ਪੰਜਾਬ ਪ੍ਰਦੇਸ਼ ਵਾਲਮੀਕਿ ਸਭਾ ਮਹੱਲਾ ਜੱਟ ਪੁਰਾ ਵਲੋਂ ਪ੍ਰਧਾਨ ਰਾਮ ਮੂਰਤੀ ਦੀ ਅਗਵਾਈ 'ਚ ਵਿਸ਼ਾਲ ਪ੍ਰਭਾਤ ਫੇਰੀ ਕੱਢੀ ਗਈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਮੱਖਣ ਲਾਲ ਸੋਨੂੰ, ਸੰਦੀਪ ਵੈਦ, ਸੋਹਣ ਲਾਲ, ਅਰੁਣ ਬਾਲੂ, ਗੌਰਵ ਭੂੰਬਕ, ਰਜਿੰਦਰ ਪਿੰਕੂ, ਪਿਆਰਾ ਲਾਲ ਗੇੜਾ, ਅਨਿਲ, ਵਿਜੈ ਕੁਮਾਰ, ਰਾਜ ਕੁਮਾਰ ਅਤੇ ਮਨਦੀਪ ਵੈਦ ਆਦਿ ਹਾਜ਼ਰ ਸਨ | ਇਸੇ ਤਰ੍ਹਾਂ ਭਗਵਾਨ ਵਾਲਮੀਕਿ ਮੰਦਿਰ ਮਹੱਲਾ ਦਲੀਚੀ ਮੰਦਿਰ ਕਮੇਟੀ ਦੇ ਆਗੂਆਂ ਵਲੋਂ ਕੀਰਤਨ ਜਥੇ ਰਾਹੀਂ ਭਗਵਾਨ ਵਾਲਮੀਕਿ ਦਾ ਗੁਣਗਾਨ ਕੀਤਾ ਗਿਆ | ਇਸ ਮੌਕੇ ਪ੍ਰਧਾਨ ਦੀਪਕ ਮੱਟੂ, ਰਵੀ ਕੁਮਾਰ, ਅਮਰਚੰਦ ਮੱਟੂ, ਪਾਲ ਚੰਦ ਮੱਟੂ, ਰਾਜਕੁਾਮਰ, ਅਵਤਾਰ ਸਿੰਘ ਸਾਧੂ ਅਤੇ ਵਿੱਕੀ ਭੂੰਬਕ ਆਦਿ ਹਾਜ਼ਰ ਸਨ | ਇਸੇ ਤਰ੍ਹਾਂ ਸੈਂਟਰਲ ਵਾਲਮੀਕਿ ਸਭਾ ਇੰਡੀਆ ਵਲੋਂ ਵੀ ਸਰਹਿੰਦ ਮੰਡੀ ਨੇੜੇ ਟੈਂਪੂ ਸਟੈਂਡ ਵਿਖੇ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਹਾੜੇ ਮੌਕੇ ਪੂਰੀ ਛੋਲਿਆਂ ਤੇ ਖੀਰ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਸ਼ੀਤਲ ਦੀਪ, ਸੁਖਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਸੁਨੀਲ ਕੁਮਾਰ ਗੋਲਡੀ, ਮਨਦੀਪ ਵਾਲੀਆ, ਜਤਿੰਦਰ, ਲਤਾ ਦੇਵੀ ਅਤੇ ਬਿਮਲਾ ਦੇਵੀ ਆਦਿ ਵੀ ਹਾਜ਼ਰ ਸਨ |
ਮੰਡੀ ਗੋਬਿੰਦਗੜ੍ਹ, (ਮੁਕੇਸ਼ ਘਈ)-ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਵਾਲਮੀਕਿ ਮੰਦਿਰ ਗਊਸ਼ਾਲਾ ਰੋਡ ਮੰਡੀ ਗੋਬਿੰਦਗੜ੍ਹ ਦੀ ਪ੍ਰਬੰਧ ਕਮੇਟੀ ਵਲੋਂ ਮਨਾਇਆ ਗਿਆ | ਇਸ ਸ਼ੁੱਭ ਅਵਸਰ 'ਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋ ਕੇ ਸਭ ਨੂੰ ਵਧਾਈ ਦਿੱਤੀ ¢ ਇਸ ਮੌਕੇ ਮੰਦਰ ਕਮੇਟੀ ਦੇ ਪ੍ਰਧਾਨ ਡੈਨੀ ਪਾਰਚਾ ਦੀ ਅਗਵਾਈ ਵਿਚ ਸਮੂਹ ਮੈਂਬਰਾਂ ਵਲੋਂ ਮੁੱਖ ਮਹਿਮਾਨ ਗੁਰਪ੍ਰੀਤ ਸਿੰਘ ਰਾਜੂ ਖੰਨਾ ਤੇ ਜਥੇਦਾਰ ਜਰਨੈਲ ਸਿੰਘ ਮਾਜਰੀ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਅਨਿਲ ਕੁਮਾਰ ਮੀਤ ਪ੍ਰਧਾਨ, ਦੀਪਕ ਕੁਮਾਰ ਬਾਲੂ, ਚੰਚਲ ਕੁਮਾਰ, ਮਨੋਜ ਕੁਮਾਰ, ਅੰਮਿ੍ਤ ਪਾਲ, ਸਸੀ ਕੁਮਾਰ, ਅਸਵਨੀ ਕੁਮਾਰ, ਦੀਪਕ ਕੁਮਾਰ ਨੋਨਾ ਅਤੇ ਧਰਮਪਾਲ ਭੜੀ ਪੀ.ਏ ਰਾਜੂ ਖੰਨਾ ਆਦਿ ਹਾਜ਼ਰ ਸਨ |
ਭੜੀ, (ਭਰਪੂਰ ਸਿੰਘ ਹਵਾਰਾ)-ਪਿੰਡ ਭੜੀ ਵਿਖੇ ਮਹਾਂਰਿਸ਼ੀ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ ਗਿਆ | ਇਸ ਦੌਰਾਨ ਰਮਾਇਣ ਦੇ ਪਾਠ ਦਾ ਭੋਗ ਪਾਇਆ ਗਿਆ | ਇਸ ਮੌਕੇ ਪ੍ਰਧਾਨ ਅਮਰੀਕ ਸਿੰਘ, ਸਾਬਕਾ ਮੈਂਬਰ ਜ਼ਿਲ੍ਹਾ ਪਰਿਸ਼ਦ ਹਰਕੀਤ ਸਿੰਘ ਭੜੀ, ਸ਼ਿੰਗਾਰਾ ਸਿੰਘ, ਪ੍ਰਦੀਪ ਸਿੰਘ, ਬੂਟਾ ਸਿੰਘ, ਗੁਰਮੀਤ ਸਿੰਘ, ਕੁਲਦੀਪ ਸਿੰਘ, ਇਕਬਾਲ ਸਿੰਘ, ਸੁਖਵਿੰਦਰ ਸਿੰਘ ਅਤੇ ਮੋਹਣ ਸਿੰਘ ਆਦਿ ਹਾਜ਼ਰ ਰਹੇ |


ਖ਼ਬਰ ਸ਼ੇਅਰ ਕਰੋ

ਮਾਤਾ ਦੀ ਭੇਟ 'ਸ਼ੇਰ ਦੀ ਸਵਾਰੀ' ਦਾ ਪੋਸਟਰ ਜਾਰੀ

ਭੜੀ, 13 ਅਕਤੂਬਰ (ਭਰਪੂਰ ਸਿੰਘ ਹਵਾਰਾ)-ਨਜ਼ਦੀਕੀ ਪਿੰਡ ਮਾਨੂੰਪੁਰ ਵਿਖੇ ਸਥਿਤ ਸੀਤਲਾ ਮਾਤਾ ਮੰਦਰ ਵਿਚ ਗਾਇਕ ਹਰਭਜਨ ਸਿੰਘ ਜੱਲੋਵਾਲ ਵਲੋਂ ਸ਼ੇਰ ਦੀ ਸਵਾਰੀ ਦਾ ਪੋਸਟਰ ਜਾਰੀ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਇਹ ਪੋਸਟਰ ਸੀਤਲਾ ਮਾਤਾ ਮੰਦਿਰ ਦੇ ਮੁੱਖ ਸੇਵਾਦਾਰ ...

ਪੂਰੀ ਖ਼ਬਰ »

ਸਾਬਕਾ ਫ਼ੌਜੀਆਂ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਭੂਸ਼ਨ ਸੂਦ)-ਸਾਬਕਾ ਸੈਨਿਕ ਐਸੋਸੀਏਸ਼ਨ ਸੇਵਾ ਪੰਜਾਬ ਦੀ ਜ਼ਿਲ੍ਹਾ ਇਕਾਈ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਸੂਬੇਦਾਰ ਜਰਨੈਲ ਸਿੰਘ ਦੀ ਅਗਵਾਈ ਹੇਠ ਹੋਈ | ਜਿਸ ਵਿਚ ਸਾਬਕਾ ਫ਼ੌਜੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਕਾਨੂੰਨੀ ਸਾਖਰਤਾ ਕੈਂਪ

ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਭੂਸ਼ਨ ਸੂਦ)-ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਕੰਪਿਊਟਰ ਸਾਇੰਸ ਵਿਭਾਗ ਦੁਆਰਾ ਕਾਨੂੰਨੀ ਸਾਖਰਤਾ ਕੈਂਪ ਲਗਾਇਆ ਗਿਆ | ਇਸ ਮੌਕੇ ਮੁੱਖ ਬੁਲਾਰਿਆਂ ਵਜੋਂ ਗੁਰਪ੍ਰਤਾਪ ਸਿੰਘ, ਚੀਫ਼ ਜੁਡੀਸ਼ਲ ਮੈਜਿਸਟਰੇਟ-ਕਮ ਸਕੱਤਰ, ...

ਪੂਰੀ ਖ਼ਬਰ »

ਕੌ ਾਸਲਰ ਜਸਦੇਵ ਸਿੰਘ ਖਮਾਣੋਂ ਨੂੰ ਸਦਮਾ- ਭਣੋਈਆ ਸਵਰਗਵਾਸ

ਖਮਾਣੋਂ, 13 ਅਕਤੂਬਰ (ਜੋਗਿੰਦਰ ਪਾਲ)-ਜਸਦੇਵ ਸਿੰਘ ਕੌਾਸਲਰ ਖਮਾਣੋਂ ਨੂੰ ਉਸ ਸਮੇਂ ਗਹਿਰਾ ਸਦਮਾ ਪੱੁਜਾ ਜਦੋਂ ਉਨ੍ਹਾਂ ਦੇ ਭਣੋਈਆ ਬਲਕਾਰ ਸਿੰਘ ਰੰਗੀ ਸਾਬਕਾ ਸਰਪੰਚ ਬਹਿਰਾਮਪੁਰ ਦਾ 7 ਅਕਤੂਬਰ ਦਿਨ ਸੋਮਵਾਰ ਨੂੰ ਕੁੱਝ ਸਮਾਂ ਬਿਮਾਰ ਰਹਿਣ ਉਪਰੰਤ ਦਿਹਾਂਤ ਹੋ ...

ਪੂਰੀ ਖ਼ਬਰ »

ਅਮਲੋਹ 'ਚ ਸ਼ਰਧਾ ਨਾਲ ਮਨਾਇਆ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ

ਅਮਲੋਹ, 13 ਅਕਤੂਬਰ (ਸੂਦ, ਸ਼ਾਰਦਾ)-ਮਹਾਂਰਿਸ਼ੀ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਭਗਵਾਨ ਵਾਲਮੀਕਿ ਮੰਦਰ ਕਮੇਟੀ ਅਮਲੋਹ ਵਲੋਂ ਵਾਲਮੀਕਿ ਮੰਦਰ ਵਿਚ ਸ੍ਰੀ ਰਮਾਇਣ ਦੇ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਝੰਡਾ ਝਲਾਉਣ ਦੀ ਰਸਮ ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਸੀਨੀਅਰ ...

ਪੂਰੀ ਖ਼ਬਰ »

ਗੁਰਦਿਆਲ ਚੰਦ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਨਿਯੁਕਤ

ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਮਨਪ੍ਰੀਤ ਸਿੰਘ)-ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੁਭਾਸ਼ ਸੂਦ ਵਲੋਂ ਗੁਰਦਿਆਲ ਚੰਦ ਬਡਾਲੀ ਮਾਈ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਤਹਿਗੜ੍ਹ ਸਾਹਿਬ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਨਵਨਿਯੁਕਤ ਜਨਰਲ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਮੋਹਿੰਦਰ ਪਾਲ ਵਲੋਂ ਅੰਗਹੀਣ ਸੰਸਥਾ ਨੂੰ 11 ਹਜ਼ਾਰ ਰੁਪਏ ਭੇਟ

ਖਮਾਣੋਂ, 13 ਅਕਤੂਬਰ (ਜੋਗਿੰਦਰ ਪਾਲ)-ਸਰਬੱਤ ਦਾ ਭਲਾ ਹੈਂਡੀਕੈਪਡ ਲੋਕ ਭਲਾਈ ਸੰਸਥਾ (ਰਜਿ.) ਫ਼ਤਹਿਗੜ੍ਹ ਸਾਹਿਬ ਦੇ ਸਮਾਜ ਭਲਾਈ ਦੇ ਕੀਤੇ ਕੰਮਾਂ ਨੂੰ ਦੇਖਦੇ ਹੋਏ ਪ੍ਰਵਾਸੀ ਭਾਰਤੀ ਮੋਹਿੰਦਰ ਪਾਲ ਸ਼ਰਮਾ ਕੈਨੇਡਾ ਅਤੇ ਉਨ੍ਹਾਂ ਦੇ ਵੱਡੇ ਭਰਾ ਰਾਜਿੰਦਰ ਪਾਲ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਤੇ ਐਸ. ਓ. ਆਈ. ਦੇ ਵਰਕਰ ਅਕਾਲੀ ਸਰਕਾਰ ਬਣਾਉਣ 'ਚ ਅਹਿਮ ਰੋਲ ਅਦਾ ਕਰਨਗੇ-ਰਾਜੂ ਖੰਨਾ

ਅਮਲੋਹ, 13 ਅਕਤੂਬਰ (ਸੂਦ)-ਕਿਸੇ ਵੀ ਪਾਰਟੀ ਲਈ ਨੌਜਵਾਨ ਵਰਗ ਰੀਡ ਦੀ ਹੱਡੀ ਹੁੰਦਾ ਹੈ | ਇਸ ਗੱਲ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਪ੍ਰਧਾਨ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਪਾਰਟੀ ਦਫ਼ਤਰ ਅਮਲੋਹ ਵਿਚ ਹਲਕੇ ਦੇ ਨੌਜਵਾਨਾਂ ਅਤੇ ...

ਪੂਰੀ ਖ਼ਬਰ »

ਡੀ.ਐਮ.ਐਫ. ਦੇ ਸੱਦੇ 'ਤੇ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ-ਪੱਤਰ

ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਭੂਸ਼ਨ ਸੂਦ)-ਡੈਮੋਕਰੈਟਿਕ ਮੁਲਾਜ਼ਮ ਫੈਡਰੇਸ਼ਨ (ਡੀ.ਐੱਮ.ਐੱਫ) ਪੰਜਾਬ ਦੇ ਸੱਦੇ 'ਤੇ ਸੂਬਾਈ ਆਗੂ ਦਵਿੰਦਰ ਸਿੰਘ ਪੂਨੀਆ ਅਤੇ ਜ਼ਿਲ੍ਹਾ ਆਗੂਆਂ ਜੋਸ਼ੀਲ ਤਿਵਾੜੀ ਤੇ ਲਖਵਿੰਦਰ ਰੁੜਕੀ ਦੀ ਸਾਂਝੀ ਅਗਵਾਈ ਵਿਚ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਡਾ: ਮੋਹਣ ਲਾਲ ਸਲੇਮਪੁਰ ਜ਼ਿਲ੍ਹਾ ਕਾਂਗਰਸ ਦੇ ਮੀਤ ਪ੍ਰਧਾਨ ਬਣੇ

ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਭੂਸ਼ਨ ਸੂਦ)-ਫ਼ਤਹਿਗੜ੍ਹ ਸਾਹਿਬ ਹਲਕੇ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਸਿਫ਼ਾਰਸ਼ 'ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਭਾਸ਼ ਸੂਦ ਵਲੋਂ ਡਾ. ਮੋਹਣ ਲਾਲ ਸਲੇਮਪੁਰ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਮੀਤ ਪ੍ਰਧਾਨ ...

ਪੂਰੀ ਖ਼ਬਰ »

ਵੱਟਾਂ 'ਤੇ ਝੋਨੇ ਦੀ ਬਿਜਾਈ ਕਰ ਕੇ ਵਾਤਾਵਰਨ ਨੂੰ ਬਚਾਇਆ ਜਾ ਸਕਦੈ-ਡਾ: ਦਲੇਰ, ਜੜ੍ਹੀਆ

ਸਲਾਣਾ, 13 ਅਕਤੂਬਰ (ਗੁਰਚਰਨ ਸਿੰਘ ਜੰਜੂਆ)-ਪੰਜਾਬ 'ਚ ਅਗਰ ਝੋਨੇ ਦੀ ਬਿਜਾਈ ਕੱਦੂ ਕਰਨ ਦੀ ਬਜਾਏ ਵੱਟਾਂ ਉੱਪਰ ਕੀਤੀ ਜਾਵੇ ਤਾਂ ਜਿੱਥੇ ਪੰਜਾਬ ਦਾ ਵਾਤਾਵਰਨ ਦੂਸ਼ਿਤ ਹੋਣੇ ਬਚੇਗਾ, ਉੱਥੇ ਘੱਟ ਖ਼ਰਚ ਨਾਲ ਵਧੇਰੇ ਝਾੜ ਪ੍ਰਾਪਤ ਹੋਵੇਗਾ | ਇਹ ਵਿਚਾਰ ਪੰਜਾਬ ਦੇ ਖੇਤੀ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਤੇ ਦਰਜਾ ਚਾਰ ਮੁਲਾਜ਼ਮ ਯੂਨੀਅਨ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਭੂਸ਼ਨ ਸੂਦ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਪੰਜਾਬ ਅਤੇ ਦਰਜਾ ਚਾਰ ਗੌਰਮਿੰਟ ਮੁਲਾਜ਼ਮ ਯੂਨੀਅਨ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਚੀਮਾ ਅਤੇ ਹਰਵਿੰਦਰ ਸਿੰਘ ਰੌਣੀ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਵਿਧਾਇਕ ਨਾਗਰਾ ਦੀ ਅਗਵਾਈ ਹੇਠ ਹਲਕੇ ਦਾ ਹੋ ਰਿਹਾ ਹੈ ਪੂਰਨ ਵਿਕਾਸ-ਦਵਿੰਦਰ ਜੱਲ੍ਹਾ

ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਮਨਪ੍ਰੀਤ ਸਿੰਘ)-ਕਾਂਗਰਸ ਸਰਕਾਰ ਪੰਜਾਬ ਤੇ ਪੰਜਾਬੀਆਂ ਦੀ ਹਿਤੈਸ਼ੀ ਪਾਰਟੀ ਹੈ, ਜਿਸ ਨੇ ਆਪਣੇ ਕਾਰਜਕਾਲ ਸਮੇਂ ਸੂਬੇ ਦਾ ਪੂਰਨ ਵਿਕਾਸ ਕਰਵਾਇਆ ਹੈ | ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਤੇ ਸਰਪੰਚ ਦਵਿੰਦਰ ਸਿੰਘ ਜੱਲ੍ਹਾ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX