ਤਾਜਾ ਖ਼ਬਰਾਂ


ਕੱਲ੍ਹ ਰਾਜ ਸਭਾ 'ਚ ਪੇਸ਼ ਕੀਤਾ ਜਾ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  3 minutes ago
ਨਵੀਂ ਦਿੱਲੀ, 10 ਦਸੰਬਰ- ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਨਾਗਰਿਕਤਾ ਸੋਧ ਬਿੱਲ 2019 ਕੱਲ੍ਹ...
ਸੰਘਣੀ ਧੁੰਦ ਕਾਰਨ ਆਮ ਜਨ ਜੀਵਨ ਪ੍ਰਭਾਵਿਤ
. . .  20 minutes ago
ਢਿਲਵਾਂ, 10 ਦਸੰਬਰ (ਪ੍ਰਵੀਨ ਕੁਮਾਰ)- ਅੱਜ ਸਵੇਰ ਤੋਂ ਹੀ ਪਈ ਸੰਘਣੀ ਧੁੰਦ ਕਾਰਨ ਇੱਥੇ ਆਮ ਜਨ ਜੀਵਨ ਕਾਫ਼ੀ ਪ੍ਰਭਾਵਿਤ ਹੋਇਆ ਹੈ। ਧੁੰਦ ਦੇ ਕਾਰਨ ਜੀ. ਟੀ. ਰੋਡ ਢਿਲਵਾਂ ਤੋਂ ਗੁਜ਼ਰਨ...
ਸੰਘਣੀ ਧੁੰਦ ਕਾਰਨ ਜੰਡਿਆਲਾ ਗੁਰੂ ਨੇੜੇ ਗੱਡੀਆਂ 'ਚ ਗੱਡੀਆਂ ਵੱਜੀਆਂ
. . .  38 minutes ago
ਜੰਡਿਆਲਾ, 10 ਦਸੰਬਰ (ਰਣਜੀਤ ਸਿੰਘ ਜੋਸਨ)- ਮੌਸਮ ਦੇ ਬਦਲੇ ਮਿਜ਼ਾਜ ਕਾਰਨ ਪਈ ਸੰਘਣੀ ਧੁੰਦ ਦੇ ਚੱਲਦਿਆਂ ਅੱਜ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਬੰਡਾਲਾ ਨੇੜੇ ਹਾਈਵੇਅ...
ਧੁੰਦ ਕਾਰਨ ਰਾਜਾਸਾਂਸੀ ਹਵਾਈ ਅੱਡੇ 'ਤੇ ਕਈ ਉਡਾਣਾਂ 'ਚ ਹੋਈ ਦੇਰੀ
. . .  about 1 hour ago
ਰਾਜਾਸਾਂਸੀ, 10 ਦਸੰਬਰ (ਹਰਦੀਪ ਸਿੰਘ ਖੀਵਾ)- ਕੜਾਕੇ ਦੀ ਪੈ ਰਹੀ ਠੰਢ ਦੌਰਾਨ ਮੌਸਮ ਦੀ ਖ਼ਰਾਬੀ ਹੋਣ ਅਤੇ ਸੰਘਣੀ ਧੁੰਦ ਪੈਣ ਕਾਰਨ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ...
ਗਿੱਪੀ ਗਰੇਵਾਲ ਦੇ ਘਰ ਤੀਸਰੇ ਬੇਟੇ ਨੇ ਲਿਆ ਜਨਮ
. . .  about 1 hour ago
ਜਲੰਧਰ, 10 ਦਸੰਬਰ- ਫ਼ਿਲਮੀ ਹਸਤੀਆਂ ਦੇ ਘਰ ਅੱਜ ਖ਼ੁਸ਼ੀਆਂ ਦਾ ਤਾਂਤਾ ਲੱਗਿਆ ਹੋਇਆ ...
ਗਿੱਪੀ ਗਰੇਵਾਲ ਦੇ ਘਰ ਬੇਟੇ ਨੇ ਲਿਆ ਜਨਮ
. . .  about 1 hour ago
ਗਿੱਪੀ ਗਰੇਵਾਲ ਦੇ ਘਰ ਬੇਟੇ ਨੇ ਲਿਆ ਜਨਮ...
ਕਪਿਲ ਸ਼ਰਮਾ ਦੇ ਘਰ ਆਈ ਨੰਨ੍ਹੀ ਪਰੀ, ਗਿੰਨੀ ਨੇ ਦਿੱਤਾ ਬੇਟੀ ਨੂੰ ਜਨਮ
. . .  about 1 hour ago
ਮੁੰਬਈ, 10 ਦਸੰਬਰ- ਕਾਮੇਡੀਅਨ ਕਪਿਲ ਸ਼ਰਮਾ ਦੀ ਪਤਨੀ ਗਿੰਨੀ ਚਤਰਥ ਨੇ ਅੱਜ ਇੱਕ ਬੇਟੀ ਨੂੰ ਜਨਮ ਦਿੱਤਾ ਹੈ। ਕਪਿਲ ਸ਼ਰਮਾ ਨੇ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ ਹੈ। ਦੱਸ ਦੇਈਏ ਕਿ ਕਪਿਲ ਸ਼ਰਮਾ ਦੀ...
ਕਪਿਲ ਸ਼ਰਮਾ ਤੇ ਗਿੰਨੀ ਚਤਰਥ ਦੇ ਘਰ ਆਈ ਨੰਨ੍ਹੀ ਪਰੀ
. . .  about 1 hour ago
ਕਪਿਲ ਸ਼ਰਮਾ ਤੇ ਗਿੰਨੀ ਚਤਰਥ ਦੇ ਘਰ ਆਈ ਨੰਨ੍ਹੀ ਪਰੀ...
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਅਸਮ 'ਚ 12 ਘੰਟੇ ਦੇ ਲਈ ਦਿੱਤਾ ਗਿਆ ਬੰਦ ਦਾ ਸੱਦਾ
. . .  about 2 hours ago
ਗੁਹਾਟੀ, 10 ਦਸੰਬਰ- ਸੋਮਵਾਰ ਨੂੰ ਲੋਕ ਸਭਾ ਤੋਂ ਨਾਗਰਿਕਤਾ ਸੋਧ ਬਿੱਲ ਪਾਸ ਹੋ ਗਿਆ ਹੈ। ਹੁਣ ਇਸ ਬਿੱਲ ਨੂੰ ਲੈ ਕੇ ਅਸਮ 'ਚ ਵਿਰੋਧ...
ਅੱਜ ਰਾਜ ਸਭਾ 'ਚ ਪੇਸ਼ ਹੋ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  about 2 hours ago
ਨਵੀਂ ਦਿੱਲੀ, 10 ਦਸੰਬਰ- ਲੋਕ ਸਭਾ 'ਚ ਨਾਗਰਿਕਤਾ ਸੋਧ ਬਿੱਲ ਪਾਸ ਹੋਣ ਤੋਂ ਬਾਅਦ ਹੁਣ ਇਸ ਨੂੰ ਰਾਜ ਸਭਾ 'ਚ ਪੇਸ਼ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਭਾਜਪਾ ਨੇ ਇਸ ...
ਰਾਜ ਸਭਾ 'ਚ ਅੱਜ ਅਮਿਤ ਸ਼ਾਹ ਪੇਸ਼ ਕਰਨਗੇ 'ਅਸਲਾ ਸੋਧ ਬਿੱਲ 2019'
. . .  about 2 hours ago
ਨਵੀਂ ਦਿੱਲੀ, 10 ਦਸੰਬਰ- ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਰਾਜ ਸਭਾ 'ਚ 'ਅਸਲਾ ਸੋਧ ਬਿੱਲ 2019' ਪੇਸ਼ ...
ਅੱਜ ਦਾ ਵਿਚਾਰ
. . .  about 2 hours ago
ਸੜਕ ਹਾਦਸੇ ਵਿਚ ਕਾਰਾਂ ਦੀ ਜ਼ਬਰਦਸਤ ਟੱਕਰ, 1 ਦੀ ਮੌਤ, 1 ਜ਼ਖਮੀ
. . .  1 day ago
ਭੋਗਪੁਰ, 9 ਦਸੰਬਰ (ਕੁਲਦੀਪ ਸਿੰਘ ਪਾਬਲਾ)- ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ਉੱਪਰ ਸਥਿਤ ਪਿੰਡ ਕਾਲਾ ਬੱਕਰਾ ਨਜ਼ਦੀਕ ਵਾਪਰੇ ਸੜਕ ਹਾਦਸੇ ਵਿਚ ਕਾਰ ਡਰਾਈਵਰ ਇੱਕ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ...
ਸੰਵਿਧਾਨਕ ਵਿਵਸਥਾ ਅਨੁਸਾਰ ਹਰ ਐਕਟ ਨੂੰ ਲਾਗੂ ਕਰਨਾ ਮਮਤਾ ਦੀ ਜ਼ਿੰਮੇਵਾਰੀ - ਰਾਮ ਮਾਧਵ
. . .  1 day ago
ਨਵੀਂ ਦਿੱਲੀ, 9 ਦਸੰਬਰ - ਭਾਜਪਾ ਆਗੂ ਰਾਮ ਮਾਧਵ ਦਾ ਕਹਿਣਾ ਹੈ ਕਿ ਸੰਵਿਧਾਨਿਕ ਵਿਵਸਥਾ ਅਨੁਸਾਰ ਲੋਕ ਸਭਾ ਵੱਲੋਂ ਪਾਸ ਕੀਤੇ ਹਰ ਐਕਟ ਨੂੰ ਲਾਗੂ ਕਰਨਾ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਜ਼ਿੰਮੇਵਾਰੀ ਹੈ।
ਨਾਗਰਿਕਤਾ ਮਿਲਣ ਤੋਂ ਬਾਅਦ ਕਿੰਨੀ ਵਧੇਗੀ ਦੇਸ਼ ਦੀ ਆਬਾਦੀ? - ਸ਼ਿਵ ਸੈਨਾ ਸੰਸਦ ਮੈਂਬਰ
. . .  1 day ago
ਨਵੀਂ ਦਿੱਲੀ, 9 ਦਸੰਬਰ -ਸ਼ਿਵ ਸੈਨਾ ਦੇ ਸੰਸਦ ਮੈਂਬਰ ਵਿਨਾਇਕ ਰਾਊਤ ਨੇ ਲੋਕ ਸਭਾ 'ਚ ਬੋਲਦਿਆਂ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਵਿਚ ਜ਼ਿਕਰ ਕੀਤੇ ਗਏ 6 ਭਾਈਚਾਰਿਆ ਦੇ ਕਿੰਨੇ ਲੋਕ ਭਾਰਤ 'ਚ ਰਹਿ ਰਹੇ ਹਨ?ਕੇਂਦਰੀ ਗ੍ਰਹਿ ਮੰਤਰੀ ਨੇ...
ਕਿਸਾਨ ਜਗਸੀਰ ਸਿੰਘ ਦਾ ਤੀਜੇ ਦਿਨ ਵੀ ਨਹੀਂ ਹੋਇਆ ਸਸਕਾਰ
. . .  1 day ago
ਚੋਰਾਂ ਨੇ ਬੰਦ ਮਕਾਨ ਚੋਂ 14 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ 'ਤੇ ਕੀਤਾ ਹੱਥ ਸਾਫ਼
. . .  1 day ago
ਸਵਾਤੀ ਮਾਲੀਵਾਲ ਨੇ ਸਮ੍ਰਿਤੀ ਈਰਾਨੀ ਨਿਰਭਿਆ ਫ਼ੰਡ ਵੰਡਣ ਲਈ ਲਿਖੀ ਚਿੱਠੀ
. . .  1 day ago
ਦਿੱਲੀ ਅਗਨੀਕਾਂਡ : ਮਨੁੱਖੀ ਅਧਿਕਾਰ ਕਮਿਸ਼ਨ ਨੇ ਦਿੱਲੀ ਸਰਕਾਰ ਸਮੇਤ ਹੋਰਨਾਂ ਨੂੰ ਭੇਜਿਆ ਨੋਟਿਸ
. . .  1 day ago
ਡਮਟਾਲ ਪੁਲਿਸ ਵੱਲੋਂ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਫ਼ਤਹਿਗੜ੍ਹ ਸਾਹਿਬ

ਦਾਖਾ 'ਚ ਇਯਾਲੀ ਨੂੰ ਕਾਮਯਾਬ ਕਰਨ ਲਈ ਹਲਕੇ ਦੇ ਲੋਕ ਹੋਏ ਇਕ ਜੁੱਟ-ਰਾਜੂ ਖੰਨਾ

ਅਮਲੋਹ, 13 ਅਕਤੂਬਰ (ਕੁਲਦੀਪ ਸ਼ਾਰਦਾ)-ਹਲਕਾ ਦਾਖਾ ਦੇ ਸੂਝਵਾਨ ਵੋਟਰਾਂ ਨੇ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਨੂੰ ਵੱਡੀ ਜਿੱਤ ਦੇਣ ਦਾ ਮਨ ਬਣਾ ਲਿਆ ਹੈ ਅਤੇ ਵੋਟਰ ਇਕ ਜੁੱਟ ਹੋ ਕੇ ਆਪ ਮੁਹਾਰੇ ਉਸ ਦੀ ਮੁਹਿੰਮ ਵਿਚ ਕੁਦ ਪਏ ਹਨ | ਇਸ ਗੱਲ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਉਦਯੋਗਿਕ ਦੌਰਾ

ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਭੂਸ਼ਨ ਸੂਦ)-ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਪੀਜੀ ਡਿਪਾਰਟਮੈਂਟ ਆਫ਼ ਕੰਪਿਊਟਰ ਸਾਇੰਸ ਦੇ ਬੀ.ਸੀ.ਏ. ਦੇ ਤੀਸਰੇ ਸਾਲ ਦੇ ਵਿਦਿਆਰਥੀਆਂ ਨੂੰ ਸੀ.ਐਸ. ਸਾਫਟ ਸਲੂਸ਼ਨਜ਼, ਮੁਹਾਲੀ ਦਾ ਉਦਯੋਗਿਕ ਦੌਰਾ ਕਰਵਾਇਆ ਗਿਆ ਤਾਂ ਜੋ ...

ਪੂਰੀ ਖ਼ਬਰ »

ਆੜ੍ਹਤੀ ਐਸੋਸੀਏਸ਼ਨ ਖਮਾਣੋਂ ਨੇ ਕਿਸਾਨਾਂ ਨੂੰ ਸੱੁਕਾ ਝੋਨਾ ਲਿਆਉਣ ਦੀ ਕੀਤੀ ਅਪੀਲ

ਖਮਾਣੋਂ, 13 ਅਕਤੂਬਰ (ਜੋਗਿੰਦਰ ਪਾਲ)-ਕਿਸਾਨ ਦਾਣਾ ਮੰਡੀ ਵਿਚ ਸੱੁਕਾ ਝੋਨਾ ਲਿਆਉਣ ਨੂੰ ਹੀ ਤਰਜੀਹ ਦੇਣ, ਕਿਉਂਕਿ ਨਮੀ ਰਹਿਤ ਸੁੱਕਾ ਝੋਨਾ ਲਿਆਉਣ ਨਾਲ ਕਿਸਾਨਾਂ ਨੂੰ ਕਿਸੇ ਤਰਾਂ ਦੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ | ਉਕਤ ਵਿਚਾਰ ਆੜ੍ਹਤੀ ਐਸੋਸੀਏਸ਼ਨ ...

ਪੂਰੀ ਖ਼ਬਰ »

ਰਾਣਵਾਂ 'ਚ ਦੂਜਾ ਖ਼ੂਨਦਾਨ ਕੈਂਪ

ਖਮਾਣੋਂ, 13 ਅਕਤੂਬਰ (ਜੋਗਿੰਦਰ ਪਾਲ)-ਸੰਤ ਈਸਰ ਸਰ ਵੈੱਲਫੇਅਰ ਸੁਸਾਇਟੀ ਰਾਣਵਾਂ ਵਲੋਂ ਦੂਜਾ ਖ਼ੂਨਦਾਨ ਕੈਂਪ ਪਿੰਡ ਦੀ ਪੰਚਾਇਤ ਦੇ ਸਹਿਯੋਗ ਨਾਲ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਰਾਣਵਾਂ ਵਿਖੇ ਲਗਾਇਆ ਗਿਆ | ਕੈਂਪ ਦੌਰਾਨ ਡਾ. ਮੋਹਣਜੀਤ ਸਿੰਘ, ਡਾ. ਏਕਤਾ ਅਤੇ ...

ਪੂਰੀ ਖ਼ਬਰ »

ਬਿਨਾਂ ਤਲਾਕ ਦਿੱਤੇ ਦੂਸਰਾ ਵਿਆਹ ਕਰਵਾਉਣ ਵਾਲੇ ਨੌਜਵਾਨ ਿਖ਼ਲਾਫ਼ ਮਾਮਲਾ ਦਰਜ

ਖ਼ਮਾਣੋਂ, 13 ਅਕਤੂਬਰ (ਮਨਮੋਹਣ ਸਿੰਘ ਕਲੇਰ)-ਸਬ ਡਵੀਜ਼ਨ ਖਮਾਣੋਂ 'ਚ ਪੈਂਦੇ ਪਿੰਡ ਕੋਟਲਾ ਬਡਲਾ ਦੇ ਨੌਜਵਾਨ ਭਵਨਜੀਤ ਸਿੰਘ ਪੁੱਤਰ ਜਸਪਾਲ ਸਿੰਘ ਿਖ਼ਲਾਫ਼ ਪਹਿਲੀ ਪਤਨੀ ਨੂੰ ਬਿਨਾਂ ਤਲਾਕ ਦਿੱਤੇ ਦੂਸਰਾ ਵਿਆਹ ਕਰਵਾਉਣ 'ਤੇ ਮਾਮਲਾ ਦਰਜ ਕੀਤਾ ਗਿਆ ਹੈ, ਪ੍ਰੈੱਸ ...

ਪੂਰੀ ਖ਼ਬਰ »

ਟਰੇਨ ਦੀ ਲਪੇਟ 'ਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ

ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਮਨਪ੍ਰੀਤ ਸਿੰਘ)-ਬ੍ਰਾਹਮਣ ਮਾਜਰਾ ਸਰਹਿੰਦ ਰੇਲਵੇ ਓਵਰ ਬਿ੍ਜ ਦੇ ਨੀਚੇ ਰੇਲਵੇ ਲਾਇਨ ਪਾਰ ਕਰਦੇ ਸਮੇਂ ਇਕ ਵਿਅਕਤੀ ਦੇ ਟਰੇਨ ਦੀ ਲਪੇਟ ਵਿਚ ਆ ਜਾਣ ਕਾਰਨ ਉਸ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਦਿੰਦਿਆਂ ਜੀ.ਆਰ.ਪੀ ਦੇ ...

ਪੂਰੀ ਖ਼ਬਰ »

ਪਿੰਡ ਈਸਰਹੇਲ ਦਾ ਡਾ. ਸੰਜੀਵ ਕੁਮਾਰ ਐਸ. ਡੀ. ਐਮ. ਵਲੋਂ ਵਿਸ਼ੇਸ਼ ਦੌਰਾ

ਚੁੰਨ੍ਹੀ, 13 ਅਕਤੂਬਰ (ਗੁਰਪ੍ਰੀਤ ਸਿੰਘ ਬਿਲਿੰਗ)-ਪਿੰਡ ਈਸਰਹੇਲ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਦੇਖਣ ਲਈ ਡਾਕਟਰ ਸੰਜੀਵ ਕੁਮਾਰ ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ...

ਪੂਰੀ ਖ਼ਬਰ »

ਨਹਿਰ 'ਚ ਪਾੜ ਵਧਣ ਨਾਲ ਪਿੰਡਾਂ ਦੇ ਲੋਕਾਂ 'ਚ ਡਰ ਤੇ ਸਹਿਮ ਦਾ ਮਾਹੌਲ

ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਭੂਸ਼ਨ ਸੂਦ, ਅਰੂਣ ਅਹੁਜਾ)-ਇਸ ਜ਼ਿਲ੍ਹੇ ਦੇ ਪਿੰਡ ਹਰਲਾਲਪੁਰਾ ਨੇੜੇ ਨਹਿਰ ਵਿਚ ਪਾੜ ਪੈ ਜਾਣ ਕਾਰਨ ਲੋਕਾਂ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਲੋਕਾਂ ਨੇ ਟਰੈਕਟਰ ਟਰਾਲੀਆਂ ਵਿਚ ਮਿੱਟੀ ਲਿਆ ਕੇ ਬੜੀ ਮੁਸ਼ਕਿਲ ਨਾਲ ਨਹਿਰ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਨੇ ਹਲਕੇ ਦਾ ਪੂਰਨ ਵਿਕਾਸ ਕਰਵਾਇਆ-ਡਾ. ਬਲਰਾਮ ਸ਼ਰਮਾ

ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਮਨਪ੍ਰੀਤ ਸਿੰਘ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਵਲੋਂ ਹਲਕੇ ਦਾ ਪੂਰਨ ਵਿਕਾਸ ਕਰਵਾਇਆ ਜਾ ਰਿਹਾ ਹੈ, ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾ ਬਲਾਕ ਖੇੜਾ ਦੇ ਪ੍ਰਧਾਨ ਡਾ. ...

ਪੂਰੀ ਖ਼ਬਰ »

ਸਲਾਣੀ ਸਕੂਲ ਦੇ ਵਿਦਿਆਰਥੀ ਦੀ ਬੇਰਹਿਮੀ ਨਾਲ ਕੀਤੀ ਕੁੱਟਮਾਰ

ਅਮਲੋਹ, 13 ਅਕਤੂਬਰ (ਕੁਲਦੀਪ ਸ਼ਾਰਦਾ)-ਸਰਕਾਰੀ ਹਾਈ ਸਕੂਲ ਸਲਾਣੀ 'ਚ ਦਸਵੀਂ ਜਮਾਤ 'ਚ ਪੜ੍ਹਦੇ ਵਿਦਿਆਰਥੀ ਗੁਰਸੇਵਕ ਸਿੰਘ ਦੀ ਸਕੂਲ ਦੇ ਹੀ ਦੋ ਵਿਦਿਆਰਥੀਆਂ ਵਲੋਂ ਬੇਰਹਿਮੀ ਨਾਲ ਕੁੱਟਮਾਰ ਕੀਤੇ ਜਾਣ ਕਾਰਨ ਮਾਪਿਆਂ ਨੇ ਉਸ ਨੰੂ ਜ਼ਖਮੀ ਹਾਲਤ 'ਚ ਸਿਵਲ ਹਸਪਤਾਲ ...

ਪੂਰੀ ਖ਼ਬਰ »

3-3 ਬਾਈਕ ਸਵਾਰਾਂ ਦੇ ਹੋਣਗੇ ਵਾਹਨ ਜ਼ਬਤ-ਡੀ. ਐਮ. ਪੀ.

ਬਸੀ ਪਠਾਣਾਂ, 13 ਅਕਤੂਬਰ (ਗੁਰਬਚਨ ਸਿੰਘ ਰੁਪਾਲ, ਗੌਤਮ)-ਬਸੀ ਪਠਾਣਾਂ ਸਰਕਲ ਦੀ ਪੁਲਿਸ ਨੇ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਕੇ ਕਾਨੂੰਨ ਨੂੰ ਟਿੱਚ ਸਮਝਣ ਵਾਲਿਆਂ ਨੂੰ ਸਬਕ ਸਿਖਾਉਣ ਦਾ ਫ਼ੈਸਲਾ ਕੀਤਾ ਹੈ | ਡੀ.ਐਮ.ਪੀ ਸੁਖਮਿੰਦਰ ਸਿੰਘ ਚੌਹਾਨ 'ਅਜੀਤ' ਨੂੰ ਦੱਸਿਆ ...

ਪੂਰੀ ਖ਼ਬਰ »

ਮੈਣ ਮਾਜਰੀ 'ਚ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ

ਨੰਦਪੁਰ ਕਲੌੜ, 13 ਅਕਤੂਬਰ (ਜਰਨੈਲ ਸਿੰਘ ਧੁੰਦਾ)-ਬਲਾਕ ਬਸੀ ਪਠਾਣਾਂ ਅਧੀਨ ਪਿੰਡ ਮੈਣ ਮਾਜਰੀ ਵਿਖੇ ਸਮੂਹ ਨਗਰ ਬਾਬਾ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ ਗਿਆ, ਜਿਸ 'ਚ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ, ਪੰਚਾਇਤ ਸੰਮਤੀ ਬਸੀ ਪਠਾਣਾਂ ਦੀ ...

ਪੂਰੀ ਖ਼ਬਰ »

ਚਨਾਰਥਲ ਕਲਾਂ 'ਚ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ

ਫ਼ਤਹਿਗੜ੍ਹ ਸਾਹਿਬ/ਜਖ਼ਵਾਲੀ, 13 ਅਕਤੂਬਰ (ਭੂਸ਼ਨ ਸੂਦ, ਨਿਰਭੈ ਸਿੰਘ)-ਵਾਲਮੀਕ ਧਰਮਸ਼ਾਲਾ ਪਿੰਡ ਚਨਾਰਥਲ ਕਲਾਂ ਵਿਖੇ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਤੇ ਸਰਪੰਚ ਜਗਦੀਪ ਸਿੰਘ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦਾ ਪ੍ਰਗਟ ਉਤਸਵ ਮਨਾਇਆ

ਨੋਗਾਵਾਂ, 13 ਅਕਤੂਬਰ (ਰਵਿੰਦਰ ਮੌਦਗਿਲ)-ਸ਼ਹਿਜਾਦਪੁਰ ਵਾਸੀਆਂ ਵਲੋਂ ਭਗਵਾਨ ਵਾਲਮੀਕਿ ਦਾ ਪ੍ਰਗਟ ਉਤਸਵ ਮਨਾਇਆ ਗਿਆ | ਸਰਪੰਚ ਬਲਜਿੰਦਰ ਸਿੰਘ ਅਤੇ ਦਵਿੰਦਰ ਸਿੰਘ ਸ਼ਹੀਦਗੜ੍ਹ ਪੰਚਾਇਤ ਸੰਮਤੀ ਮੈਂਬਰ ਨੇ ਦੱਸਿਆ ਕਿ ਸੰਗਤ ਨੇ ਪੂਰੀ ਸ਼ਰਧਾ ਨਾਲ ਭਗਵਾਨ ਵਾਲਮੀਕਿ ਦੇ ਨਾਂਅ ਦਾ ਗੁਣਗਾਨ ਕਰਨ ਉਪਰੰਤ ਪੰਗਤ 'ਚ ਬੈਠ ਕੇ ਲੰਗਰ ਦਾ ਪ੍ਰਸ਼ਾਦ ਵੀ ਚੱਖਿਆ | ਇਸ ਮੌਕੇ ਹੋਰ ਸ਼ਰਧਾਲੂਆਂ ਨਾਲ ਸਰਪੰਚ ਬਲਜਿੰਦਰ ਸਿੰਘ, ਦਵਿੰਦਰ ਸਿੰਘ ਸ਼ਹੀਦਗੜ੍ਹ ਮੈਂਬਰ ਪੰਚਾਇਤ ਸੰਮਤੀ, ਸੁਖਦੇਵ ਸਿੰਘ ਸ਼ਹਿਜਾਦਪੁਰ, ਹਰਪ੍ਰੀਤ ਸਿੰਘ ਗੋਗੀ ਸ਼ਿਵਦਾਸਪੁਰ, ਸੁਰਮੁੱਖ ਸਿੰਘ ਧੂੰਦਾ, ਹਰਿੰਦਰ ਸਿੰਘ, ਪੰਚ, ਕਿਰਨਦੀਪ ਕੌਰ ਪੰਚ ਅਤੇ ਸੁਖਦੇਵ ਸਿੰਘ ਵੀ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਲਿਖਾਰੀ ਸਭਾ ਦੀ ਸਾਂਝੀ ਕਿਤਾਬ ਕਵੀ ਦਰਬਾਰ 'ਚ ਹੋਵੇਗੀ ਲੋਕ ਅਰਪਣ

ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਭੂਸ਼ਨ ਸੂਦ)-ਜ਼ਿਲ੍ਹਾ ਲਿਖਾਰੀ ਸਭਾ ਫ਼ਤਹਿਗੜ੍ਹ ਸਾਹਿਬ ਦੀ ਮਾਸਿਕ ਇਕੱਤਰਤਾ ਅਸ਼ੋਕਾ ਸੀਨੀਅਰ ਸਕੈਂਡਰੀ ਸਕੂਲ ਸਰਹਿੰਦ ਵਿਖੇ ਸਭਾ ਦੇ ਸਰਪ੍ਰਸਤ ਲਾਲ ਮਿਸਤਰੀ ਤੇ ਸੀਨੀਅਰ ਮੀਤ ਪ੍ਰਧਾਨ ਪ੍ਰੋ. ਸਾਧੂ ਸਿੰਘ ਪਨਾਗ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਤੇ ਦਰਜਾ ਚਾਰ ਮੁਲਾਜ਼ਮ ਯੂਨੀਅਨ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਭੂਸ਼ਨ ਸੂਦ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਪੰਜਾਬ ਅਤੇ ਦਰਜਾ ਚਾਰ ਗੌਰਮਿੰਟ ਮੁਲਾਜ਼ਮ ਯੂਨੀਅਨ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਚੀਮਾ ਅਤੇ ਹਰਵਿੰਦਰ ਸਿੰਘ ਰੌਣੀ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਸਲਾਹਕਾਰ ਨਾਗਰਾ ਨੇ ਜੱਲ੍ਹਾ ਤੋਂ ਸਿੱਧਵਾਂ ਸੜਕ 'ਤੇ ਪ੍ਰੀਮਿਕਸ ਦੇ ਕੰਮ ਦੀ ਕਰਵਾਈ ਸ਼ੁਰੂਆਤ

ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਭੂਸ਼ਨ ਸੂਦ, ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਦੇਣ ਲਈ ਵਚਨਬੱਧ ਹੈ ਤੇ ਪ੍ਰਮੁੱਖ ਸੜਕਾਂ, ਪਿੰਡਾਂ ਦੀਆਂ ਲਿੰਕ ਸੜਕਾਂ ਅਤੇ ਫਿਰਨੀਆਂ ਦੀ ਕਾਇਆ ਕਲਪ ਕੀਤੇ ਜਾਣ ਦਾ ਕੰਮ ਜੰਗੀ ਪੱਧਰ 'ਤੇ ਜਾਰੀ ...

ਪੂਰੀ ਖ਼ਬਰ »

400 ਬੱਚਿਆਂ ਦੇ ਦੰਦਾਂ ਦੀ ਕੀਤੀ ਜਾਂਚ

ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਭੂਸ਼ਨ ਸੂਦ)-ਸੈਕਰਡ ਹਾਰਟ ਸਕੂਲ ਭੇਰੋਪੁਰ ਵਿਖੇ ਦੰਦਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਸਕੂਲ ਦੇ ਚੇਅਰਮੈਨ ਜੋਸ ਕੋਟਰਮ ਅਤੇ ਉਪ ਚੇਅਰਮੈਨ ਜਸਟਿਨ ਕੋਟਰਮ ਨੇ ਕੀਤਾ | ਦੰਦਾਂ ਦੇ ਮਾਹਿਰ ਡਾ. ਅਵਨੀਤ ਸੰਧੂ ...

ਪੂਰੀ ਖ਼ਬਰ »

ਸੀ. ਬੀ.ਐਸ.ਈ. ਉੱਤਰੀ ਜ਼ੋਨ-2 ਰੋਲਰ ਸਕੇਟਿੰਗ ਟੂਰਨਾਮੈਂਟ- ਚੰਡੀਗੜ੍ਹ ਦੀ ਅਕਸ਼ਿਤਾ ਨੇ ਹਾਸਲ ਕੀਤਾ ਸੋਨ ਤਗਮਾ

ਨੋਗਾਵਾਂ/ਬਸੀ ਪਠਾਣਾਂ, 13 ਅਕਤੂਬਰ (ਰਵਿੰਦਰ ਮੌਦਗਿਲ/ਗੌਤਮ)-ਸੈਫਰਾਨ ਸਿਟੀ ਸਕੂਲ 'ਚ ਚੱਲ ਰਹੇ ਸੀ.ਬੀ.ਐਸ.ਈ ਉਤੱਰੀ ਜ਼ੋਨ-2 ਰੋਲਰ ਸਕੇਟਿੰਗ ਟੂਰਨਾਮੈਂਟ 'ਚ ਅੱਜ ਚੰਡੀਗੜ੍ਹ ਦੀ ਅਕਸ਼ਿਤਾ ਨੇ ਚਾਰ ਰਾਜਾ ਦੇ ਖਿਡਾਰੀਆਂ ਨੂੰ ਪਛਾੜਦੇ ਹੋਏ 500 ਮੀਟਰ 'ਚ ਸੋਨ ਤਗਮਾ ਹਾਸਲ ...

ਪੂਰੀ ਖ਼ਬਰ »

ਅਨਾਜ ਮੰਡੀ ਦੁਧਨਸਾਧਾਂ ਵਿਖੇ ਹੈਰੀਮਾਨ ਨੇ ਕਿਸਾਨਾਂ ਤੇ ਆੜ੍ਹਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ

ਦੇਵੀਗੜ੍ਹ, 13 ਅਕਤੂਬਰ (ਮੁਖਤਿਆਰ ਸਿੰਘ ਨੌਗਾਵਾਂ)-ਅਨਾਜ ਮੰਡੀ ਦੁਧਨਸਾਧਾਂ ਵਿਖੇ ਬੀਤੇ ਕਈ ਦਿਨਾਂ ਤੋਂ ਆੜ੍ਹਤੀ, ਕਿਸਾਨਾਂ ਅਤੇ ਸ਼ੈਲਰ ਮਾਲਕਾਂ 'ਚ ਝੋਨੇ ਨੂੰ ਲੈ ਕੇ ਚੱਲ ਰਹੇ ਰੇੜਕੇ ਦੇ ਮੱਦੇਨਜ਼ਰ ਹਲਕਾ ਸਨੌਰ ਦੇ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ ਨੇ ...

ਪੂਰੀ ਖ਼ਬਰ »

ਸਰਹਿੰਦ ਕੌ ਾਸਲ ਦੇ ਖਾਤੇ 'ਚੋਂ 10 ਲੱਖ 32 ਹਜ਼ਾਰ ਦੀ ਰਾਸ਼ੀ ਅਣਅਧਿਕਾਰਤ ਤਰੀਕੇ ਨਾਲ ਹੋਈ ਗ਼ਾਇਬ

ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਭੂਸ਼ਨ ਸੂਦ)-ਜ਼ਿਲ੍ਹਾ ਹੈੱਡਕੁਆਟਰ 'ਤੇ ਸਥਿਤ ਨਗਰ ਕੌਾਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਵਲੋਂ ਕੈਸ਼ ਬੁੱਕ 'ਚ ਹਿਸਾਬ ਕਿਤਾਬ ਰੱਖਣ ਦਾ ਕੰਮ ਹੀ ਨਿਰਾਲਾ ਹੈ, ਜਿੱਥੇ ਸਾਰੇ ਰੂਲਾਂ ਨੂੰ ਕਥਿਤ ਛਿੱਕੇ ਟੰਗ ਕੇ ...

ਪੂਰੀ ਖ਼ਬਰ »

ਧਾਰਮਿਕ ਕੁਇਜ਼ ਮੁਕਾਬਲੇ 'ਚ ਖ਼ੋਜੇ ਮਾਜਰਾ, ਫ਼ਤਿਹਗੜ੍ਹ ਸਾਹਿਬ ਦੀਆਂ ਟੀਮਾਂ ਨੇ ਬਾਜ਼ੀ ਮਾਰੀ

ਨੋਗਾਵਾਂ, 13 ਅਕਤੂਬਰ (ਰਵਿੰਦਰ ਮੌਦਗਿਲ)-ਸਿੱਖ ਮਿਸ਼ਨਰੀ ਕਾਲਜ ਦੇ ਫ਼ਤਹਿਗੜ੍ਹ ਜ਼ੋਨ ਵਲੋਂ ਪਿੰਡ ਬਿੰਜਲਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਕੁਇਜ਼ ਮੁਕਾਬਲੇ ਕਰਵਾਏ ਗਏ | ਜਿਸ ਵਿਚ ਸਰਕਲ ਫ਼ਤਹਿਗੜ੍ਹ ਸਾਹਿਬ ਅਤੇ ਸਰਕਲ ਖ਼ੋਜੇ ਮਾਜਰਾ ਦੀਆਂ ਬੱਚਿਆਂ ...

ਪੂਰੀ ਖ਼ਬਰ »

ਜ਼ਿਲੇ੍ਹ ਭਰ 'ਚ ਵੱਖ-ਵੱਖ ਥਾਵਾਂ 'ਤੇ ਮਨਾਇਆ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ

ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਭੂਸ਼ਨ ਸੂਦ)-ਜ਼ਿਲੇ੍ਹ ਭਰ 'ਚ ਵੱਖ-ਵੱਖ ਸਥਾਨਾਂ 'ਤੇ ਵੱਖਰੇ-ਵੱਖਰੇ ਢੰਗ ਨਾਲ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਪੰਜਾਬ ਪ੍ਰਦੇਸ਼ ਵਾਲਮੀਕਿ ਸਭਾ ਸਰਹਿੰਦ ਦੇ ਜੱਟਪੁਰਾ ਮੁਹੱਲਾ ...

ਪੂਰੀ ਖ਼ਬਰ »

ਮਾਤਾ ਦੀ ਭੇਟ 'ਸ਼ੇਰ ਦੀ ਸਵਾਰੀ' ਦਾ ਪੋਸਟਰ ਜਾਰੀ

ਭੜੀ, 13 ਅਕਤੂਬਰ (ਭਰਪੂਰ ਸਿੰਘ ਹਵਾਰਾ)-ਨਜ਼ਦੀਕੀ ਪਿੰਡ ਮਾਨੂੰਪੁਰ ਵਿਖੇ ਸਥਿਤ ਸੀਤਲਾ ਮਾਤਾ ਮੰਦਰ ਵਿਚ ਗਾਇਕ ਹਰਭਜਨ ਸਿੰਘ ਜੱਲੋਵਾਲ ਵਲੋਂ ਸ਼ੇਰ ਦੀ ਸਵਾਰੀ ਦਾ ਪੋਸਟਰ ਜਾਰੀ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਇਹ ਪੋਸਟਰ ਸੀਤਲਾ ਮਾਤਾ ਮੰਦਿਰ ਦੇ ਮੁੱਖ ਸੇਵਾਦਾਰ ...

ਪੂਰੀ ਖ਼ਬਰ »

ਸਾਬਕਾ ਫ਼ੌਜੀਆਂ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਭੂਸ਼ਨ ਸੂਦ)-ਸਾਬਕਾ ਸੈਨਿਕ ਐਸੋਸੀਏਸ਼ਨ ਸੇਵਾ ਪੰਜਾਬ ਦੀ ਜ਼ਿਲ੍ਹਾ ਇਕਾਈ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਸੂਬੇਦਾਰ ਜਰਨੈਲ ਸਿੰਘ ਦੀ ਅਗਵਾਈ ਹੇਠ ਹੋਈ | ਜਿਸ ਵਿਚ ਸਾਬਕਾ ਫ਼ੌਜੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਕਾਨੂੰਨੀ ਸਾਖਰਤਾ ਕੈਂਪ

ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਭੂਸ਼ਨ ਸੂਦ)-ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਕੰਪਿਊਟਰ ਸਾਇੰਸ ਵਿਭਾਗ ਦੁਆਰਾ ਕਾਨੂੰਨੀ ਸਾਖਰਤਾ ਕੈਂਪ ਲਗਾਇਆ ਗਿਆ | ਇਸ ਮੌਕੇ ਮੁੱਖ ਬੁਲਾਰਿਆਂ ਵਜੋਂ ਗੁਰਪ੍ਰਤਾਪ ਸਿੰਘ, ਚੀਫ਼ ਜੁਡੀਸ਼ਲ ਮੈਜਿਸਟਰੇਟ-ਕਮ ਸਕੱਤਰ, ...

ਪੂਰੀ ਖ਼ਬਰ »

ਕੌ ਾਸਲਰ ਜਸਦੇਵ ਸਿੰਘ ਖਮਾਣੋਂ ਨੂੰ ਸਦਮਾ- ਭਣੋਈਆ ਸਵਰਗਵਾਸ

ਖਮਾਣੋਂ, 13 ਅਕਤੂਬਰ (ਜੋਗਿੰਦਰ ਪਾਲ)-ਜਸਦੇਵ ਸਿੰਘ ਕੌਾਸਲਰ ਖਮਾਣੋਂ ਨੂੰ ਉਸ ਸਮੇਂ ਗਹਿਰਾ ਸਦਮਾ ਪੱੁਜਾ ਜਦੋਂ ਉਨ੍ਹਾਂ ਦੇ ਭਣੋਈਆ ਬਲਕਾਰ ਸਿੰਘ ਰੰਗੀ ਸਾਬਕਾ ਸਰਪੰਚ ਬਹਿਰਾਮਪੁਰ ਦਾ 7 ਅਕਤੂਬਰ ਦਿਨ ਸੋਮਵਾਰ ਨੂੰ ਕੁੱਝ ਸਮਾਂ ਬਿਮਾਰ ਰਹਿਣ ਉਪਰੰਤ ਦਿਹਾਂਤ ਹੋ ...

ਪੂਰੀ ਖ਼ਬਰ »

ਅਮਲੋਹ 'ਚ ਸ਼ਰਧਾ ਨਾਲ ਮਨਾਇਆ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ

ਅਮਲੋਹ, 13 ਅਕਤੂਬਰ (ਸੂਦ, ਸ਼ਾਰਦਾ)-ਮਹਾਂਰਿਸ਼ੀ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਭਗਵਾਨ ਵਾਲਮੀਕਿ ਮੰਦਰ ਕਮੇਟੀ ਅਮਲੋਹ ਵਲੋਂ ਵਾਲਮੀਕਿ ਮੰਦਰ ਵਿਚ ਸ੍ਰੀ ਰਮਾਇਣ ਦੇ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਝੰਡਾ ਝਲਾਉਣ ਦੀ ਰਸਮ ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਸੀਨੀਅਰ ...

ਪੂਰੀ ਖ਼ਬਰ »

ਗੁਰਦਿਆਲ ਚੰਦ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਨਿਯੁਕਤ

ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਮਨਪ੍ਰੀਤ ਸਿੰਘ)-ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੁਭਾਸ਼ ਸੂਦ ਵਲੋਂ ਗੁਰਦਿਆਲ ਚੰਦ ਬਡਾਲੀ ਮਾਈ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਤਹਿਗੜ੍ਹ ਸਾਹਿਬ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਨਵਨਿਯੁਕਤ ਜਨਰਲ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਮੋਹਿੰਦਰ ਪਾਲ ਵਲੋਂ ਅੰਗਹੀਣ ਸੰਸਥਾ ਨੂੰ 11 ਹਜ਼ਾਰ ਰੁਪਏ ਭੇਟ

ਖਮਾਣੋਂ, 13 ਅਕਤੂਬਰ (ਜੋਗਿੰਦਰ ਪਾਲ)-ਸਰਬੱਤ ਦਾ ਭਲਾ ਹੈਂਡੀਕੈਪਡ ਲੋਕ ਭਲਾਈ ਸੰਸਥਾ (ਰਜਿ.) ਫ਼ਤਹਿਗੜ੍ਹ ਸਾਹਿਬ ਦੇ ਸਮਾਜ ਭਲਾਈ ਦੇ ਕੀਤੇ ਕੰਮਾਂ ਨੂੰ ਦੇਖਦੇ ਹੋਏ ਪ੍ਰਵਾਸੀ ਭਾਰਤੀ ਮੋਹਿੰਦਰ ਪਾਲ ਸ਼ਰਮਾ ਕੈਨੇਡਾ ਅਤੇ ਉਨ੍ਹਾਂ ਦੇ ਵੱਡੇ ਭਰਾ ਰਾਜਿੰਦਰ ਪਾਲ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਤੇ ਐਸ. ਓ. ਆਈ. ਦੇ ਵਰਕਰ ਅਕਾਲੀ ਸਰਕਾਰ ਬਣਾਉਣ 'ਚ ਅਹਿਮ ਰੋਲ ਅਦਾ ਕਰਨਗੇ-ਰਾਜੂ ਖੰਨਾ

ਅਮਲੋਹ, 13 ਅਕਤੂਬਰ (ਸੂਦ)-ਕਿਸੇ ਵੀ ਪਾਰਟੀ ਲਈ ਨੌਜਵਾਨ ਵਰਗ ਰੀਡ ਦੀ ਹੱਡੀ ਹੁੰਦਾ ਹੈ | ਇਸ ਗੱਲ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਪ੍ਰਧਾਨ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਪਾਰਟੀ ਦਫ਼ਤਰ ਅਮਲੋਹ ਵਿਚ ਹਲਕੇ ਦੇ ਨੌਜਵਾਨਾਂ ਅਤੇ ...

ਪੂਰੀ ਖ਼ਬਰ »

ਡੀ.ਐਮ.ਐਫ. ਦੇ ਸੱਦੇ 'ਤੇ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ-ਪੱਤਰ

ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਭੂਸ਼ਨ ਸੂਦ)-ਡੈਮੋਕਰੈਟਿਕ ਮੁਲਾਜ਼ਮ ਫੈਡਰੇਸ਼ਨ (ਡੀ.ਐੱਮ.ਐੱਫ) ਪੰਜਾਬ ਦੇ ਸੱਦੇ 'ਤੇ ਸੂਬਾਈ ਆਗੂ ਦਵਿੰਦਰ ਸਿੰਘ ਪੂਨੀਆ ਅਤੇ ਜ਼ਿਲ੍ਹਾ ਆਗੂਆਂ ਜੋਸ਼ੀਲ ਤਿਵਾੜੀ ਤੇ ਲਖਵਿੰਦਰ ਰੁੜਕੀ ਦੀ ਸਾਂਝੀ ਅਗਵਾਈ ਵਿਚ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਡਾ: ਮੋਹਣ ਲਾਲ ਸਲੇਮਪੁਰ ਜ਼ਿਲ੍ਹਾ ਕਾਂਗਰਸ ਦੇ ਮੀਤ ਪ੍ਰਧਾਨ ਬਣੇ

ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਭੂਸ਼ਨ ਸੂਦ)-ਫ਼ਤਹਿਗੜ੍ਹ ਸਾਹਿਬ ਹਲਕੇ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਸਿਫ਼ਾਰਸ਼ 'ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਭਾਸ਼ ਸੂਦ ਵਲੋਂ ਡਾ. ਮੋਹਣ ਲਾਲ ਸਲੇਮਪੁਰ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਮੀਤ ਪ੍ਰਧਾਨ ...

ਪੂਰੀ ਖ਼ਬਰ »

ਵੱਟਾਂ 'ਤੇ ਝੋਨੇ ਦੀ ਬਿਜਾਈ ਕਰ ਕੇ ਵਾਤਾਵਰਨ ਨੂੰ ਬਚਾਇਆ ਜਾ ਸਕਦੈ-ਡਾ: ਦਲੇਰ, ਜੜ੍ਹੀਆ

ਸਲਾਣਾ, 13 ਅਕਤੂਬਰ (ਗੁਰਚਰਨ ਸਿੰਘ ਜੰਜੂਆ)-ਪੰਜਾਬ 'ਚ ਅਗਰ ਝੋਨੇ ਦੀ ਬਿਜਾਈ ਕੱਦੂ ਕਰਨ ਦੀ ਬਜਾਏ ਵੱਟਾਂ ਉੱਪਰ ਕੀਤੀ ਜਾਵੇ ਤਾਂ ਜਿੱਥੇ ਪੰਜਾਬ ਦਾ ਵਾਤਾਵਰਨ ਦੂਸ਼ਿਤ ਹੋਣੇ ਬਚੇਗਾ, ਉੱਥੇ ਘੱਟ ਖ਼ਰਚ ਨਾਲ ਵਧੇਰੇ ਝਾੜ ਪ੍ਰਾਪਤ ਹੋਵੇਗਾ | ਇਹ ਵਿਚਾਰ ਪੰਜਾਬ ਦੇ ਖੇਤੀ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਤੇ ਦਰਜਾ ਚਾਰ ਮੁਲਾਜ਼ਮ ਯੂਨੀਅਨ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਭੂਸ਼ਨ ਸੂਦ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਪੰਜਾਬ ਅਤੇ ਦਰਜਾ ਚਾਰ ਗੌਰਮਿੰਟ ਮੁਲਾਜ਼ਮ ਯੂਨੀਅਨ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਚੀਮਾ ਅਤੇ ਹਰਵਿੰਦਰ ਸਿੰਘ ਰੌਣੀ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਵਿਧਾਇਕ ਨਾਗਰਾ ਦੀ ਅਗਵਾਈ ਹੇਠ ਹਲਕੇ ਦਾ ਹੋ ਰਿਹਾ ਹੈ ਪੂਰਨ ਵਿਕਾਸ-ਦਵਿੰਦਰ ਜੱਲ੍ਹਾ

ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਮਨਪ੍ਰੀਤ ਸਿੰਘ)-ਕਾਂਗਰਸ ਸਰਕਾਰ ਪੰਜਾਬ ਤੇ ਪੰਜਾਬੀਆਂ ਦੀ ਹਿਤੈਸ਼ੀ ਪਾਰਟੀ ਹੈ, ਜਿਸ ਨੇ ਆਪਣੇ ਕਾਰਜਕਾਲ ਸਮੇਂ ਸੂਬੇ ਦਾ ਪੂਰਨ ਵਿਕਾਸ ਕਰਵਾਇਆ ਹੈ | ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਤੇ ਸਰਪੰਚ ਦਵਿੰਦਰ ਸਿੰਘ ਜੱਲ੍ਹਾ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX