ਬਟਾਲਾ, 13 ਅਕਤੂਬਰ (ਕਾਹਲੋਂ)-ਇੰਪਲਾਈਜ਼ ਫੈਡਰੇਸ਼ਨ ਪੰਜਾਬ ਬਿਜਲੀ ਬੋਰਡ ਹੁਣ ਪਾਵਰਕਾਮ/ਟਰਾਂਸਕੋ ਪੰਜਾਬ ਦੇ ਪ੍ਰਧਾਨ ਗੁਰਵੇਲ ਸਿੰਘ ਬੱਲਪੁਰੀਆਂ ਨੇ ਇਕ ਪ੍ਰੈਸ ਬਿਆਨ ਰਾਹੀਂ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਨੂੰ ਪੰਜਾਬ ਦੀ ਮੌਜ਼ੂਦਾ ਸਰਕਾਰ ਤੇ ਆਪਣੀਆਂ ...
ਗੁਰਦਾਸਪੁਰ, 13 ਅਕਤੂਬਰ (ਆਰਿਫ਼)-ਗੁਰਦਾਸਪੁਰ ਦੇ ਸਾਂਸਦ ਸੰਨੀ ਦਿਓਲ ਬੀਤੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੰੂ ਮਿਲੇ, ਜਿਨ੍ਹਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵੀ ਵਾਇਰਲ ਹੋ ਰਹੀਆਂ ਹਨ | ਇਸ ਸਬੰਧੀ ਉਨ੍ਹਾਂ ਦੇ ਪੀ.ਏ ਗੁਰਪ੍ਰੀਤ ਸਿੰਘ ਪਲਹੇੜੀ ਨੇ ...
ਹਰਚੋਵਾਲ, 13 ਅਕਤੂਬਰ (ਢਿੱਲੋਂ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਰਜਿ: ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਕਲ ਹਰਚੋਵਾਲ ਦੇ ਮੁੱਖ ਅਹੁਦੇਦਾਰਾਂ ਦੀ ਮੀਟਿੰਗ ਸਰਕਲ ਹਰਚੋਵਾਲ ਦੇ ਜਨਰਲ ਸਕੱਤਰ ਡਾ. ਪਿਆਰਾ ਸਿੰਘ ਹੰਬੋਵਾਲ ਦੀ ਕਲੀਨਿਕ ਔਲਖ ਕਲਾਂ ਵਿਖੇ ...
ਬਟਾਲਾ, 13 ਅਕਤੂਬਰ (ਕਾਹਲੋਂ)-ਆਸਟ੍ਰੇਲੀਆ ਦੇ ਸ਼ਹਿਰ ਐਡੀਲੈਂਡ 'ਚ 5 ਤੋਂ 12 ਅਕਤੂਬਰ ਤੱਕ ਹੋਈਆਂ ਮਾਸਟਰ ਖੇਡਾਂ ਵਿਚ ਭਾਰ ਸੁੱਟਣ 'ਚ ਸੋਨੇ ਅਤੇ ਜੈਵਲਿਨ ਸੁੱਟਣ 'ਚ ਚਾਂਦੀ ਤਗਮੇ ਜਿੱਤ ਕੇ ਭਾਰਤ ਅਤੇ ਖ਼ਾਸ ਕਰਕੇ ਪੰਜਾਬ ਦਾ ਨਾਂਅ ਰੌਸ਼ਨ ਕਰਨ ਵਾਲੀ ਬਟਾਲਾ ਨਜ਼ਦੀਕੀ ...
ਗੁਰਦਾਸਪੁਰ, 13 ਅਕਤੂਬਰ (ਭਾਗਦੀਪ ਸਿੰਘ ਗੋਰਾਇਆ)-ਹਾਈ ਅਲਰਟ ਦੇ ਚੱਲਦਿਆਂ ਅਤੇ ਤਿਉਹਾਰਾਂ ਦੇ ਮੱਦੇਨਜ਼ਰ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਤੇ ਪਠਾਨਕੋਟ ਨੰੂ ਪਹਿਲਾਂ ਹੀ ਸੰਵੇਦਨਸ਼ੀਲ ਮੰਨਿਆ ਜਾ ਰਿਹਾ ਹੈ | ਜਿਸ ਦੇ ਚੱਲਦਿਆਂ ਬੀਤੇ ਦਿਨੀਂ ਵੀ ਜ਼ਿਲ੍ਹਾ ...
ਧਾਰੀਵਾਲ, 13 ਅਕਤੂਬਰ (ਸਵਰਨ ਸਿੰਘ)-ਸਥਾਨਕ ਦਾਣਾ ਮੰਡੀ 'ਚ ਕਿਰਾਏ ਦੇ ਮਕਾਨ ਵਿਚ ਰਹਿੰਦੇ ਸਰਵਣ ਸਿੰਘ ਉਰਫ ਸੋਮਾ ਦੀ ਪਤਨੀ ਪੂਜਾ ਦੀ ਆਪਣੇ ਹੀ ਪਤੀ ਵਲੋਂ ਮਾਰੇ ਜਾਣ ਦੇ ਮਾਮਲੇ ਵਿਚ ਪੁਲਿਸ ਨੇ ਜਿੱਥੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਉਸ ਦੇ ਮਾਪਿਆਂ ਦੇ ਹਵਾਲੇ ...
ਪੁਰਾਣਾ ਸ਼ਾਲਾ, 13 ਅਕਤੂਬਰ (ਗੁਰਵਿੰਦਰ ਸਿੰਘ ਗੁਰਾਇਆ)-ਸਥਾਨਿਕ ਕਸਬੇ ਦੇ ਜੰਮਪਲ ਲੁਬਾਣਾ ਬਰਾਦਰੀ ਨਾਲ ਸਬੰਧਿਤ ਅਮਰੀਕਾ ਰਹਿੰਦੇ ਇਕ ਨੌਜਵਾਨ ਸਮੇਤ ਉਸ ਦੇ ਪੰਜ ਪਰਿਵਾਰਕ ਮੈਂਬਰਾਂ ਿਖ਼ਲਾਫ਼ ਦਾਜ ਦੇ ਦੋਸ਼ਾਂ ਵਿਚ ਨਵ ਵਿਆਹੁਤਾ ਦੀ ਬੇਰਹਿਮੀ ਨਾਲ ਕੁੱਟਮਾਰ ...
ਬਟਾਲਾ, 13 ਅਕਤੂਬਰ (ਕਾਹਲੋਂ)-ਆਲ ਇੰਡੀਆ ਲੋਕ ਯੁਵਾ ਸ਼ਕਤੀ ਵਲੋਂ ਧਾਰੋਵਾਲੀ ਸੁਖਜਿੰਦਰ ਸਿੰਘ ਰੰਧਾਵਾ ਦੇ ਗ੍ਰਹਿ ਅੱਗੇ ਰੋਸ ਮੁਜਾਹਰਾ ਕੀਤਾ ਗਿਆ | ਪਾਰਟੀ ਦੇ ਰਾਸ਼ਟਰੀ ਪ੍ਰਧਾਨ ਭਾਰਤੀ ਘੱਟ ਗਿਣਤੀ-ਦਲਿਤ ਫਰੰਟ ਦੇ ਕੌਮੀ ਚੇਅਰਮੈਨ ਡਾ. ਸਤਿਨਾਮ ਸਿੰਘ ਬਾਜਵਾ ਨੇ ...
ਗੁਰਦਾਸਪੁਰ, 13 ਅਕਤੂਬਰ (ਸੁਖਵੀਰ ਸਿੰਘ ਸੈਣੀ)-ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਨੇ ਜਾਣਕਾਰੀ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ 'ਚ 12 ਅਕਤੂਬਰ ਤੱਕ 27356 ਮੀਟਰਕ ਟਨ ਝੋਨੇ ਦੀ ਆਮਦ ਹੋਈ ਸੀ, ਜਿਸ ਵਿਚੋਂ 20295 ਮੀਟਰਿਕ ਟਨ ਝੋਨੇ ਦੀ ਖ਼ਰੀਦ ਹੋ ਚੁੱਕੀ ਹੈ | ਪਨਗਰੇਨ ਨੇ 11262, ...
ਕਲਾਨੌਰ, 13 ਅਕਤੂਬਰ (ਪੁਰੇਵਾਲ)-ਕਲਾਨੌਰ ਦੇ ਬਾਜ਼ਾਰਾਂ 'ਚ ਪਿਛਲੇ ਕਾਫ਼ੀ ਸਮੇਂ ਤੋਂ ਹੁਣ ਤੱਕ ਗੁਪਤ ਤਰੀਕੇ ਨਾਲ ਗੱਡੀਆਂ 'ਚੋਂ ਮਠਿਆਈਆਂ ਦੀ ਸਪਲਾਈ ਦਾ ਕਾਰਜ ਬੇਖੌਫ ਜਾਰੀ ਹੈ ਜੋ ਅਜੇ ਤੱਕ ਸਿਹਤ ਵਿਭਾਗ ਦੀਆਂ ਨਜ਼ਰਾਂ ਤੋਂ ਦੂਰ ਹੀ ਲੱਗਦਾ ਹੈ | ਜਾਣਕਾਰੀ ਅਨੁਸਾਰ ...
ਕੋਟਲੀ ਸੂਰਤ ਮੱਲ੍ਹੀ, 13 ਅਕਤੂਬਰ (ਕੁਲਦੀਪ ਸਿੰਘ ਨਾਗਰਾ)-ਭਾਵੇ ਕਿ ਸਰਕਾਰ ਵਲੋਂ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਵੇਚਣ ਲਈ ਕੋਈ ਮੁਸ਼ਕਲ ਪੇਸ਼ ਨਾ ਆਉਣ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਇਲਾਕੇ ਦੇ ਦਰਜਨਾਂ ਪਿੰਡਾਂ ਦੇ ਕੇਂਦਰ ਬਿੰਦੂ ਕਸਬਾ ਕੋਟਲੀ ਸੂਰਤ ...
ਦੋਰਾਂਗਲਾ, 13 ਅਕਤੂਬਰ (ਲਖਵਿੰਦਰ ਸਿੰਘ ਚੱਕਰਾਜਾ)-ਸੁਰੱਖਿਆ ਏਜੰਸੀਆਂ ਨੰੂ ਮਿਲੀ ਖ਼ੁਫ਼ੀਆ ਜਾਣਕਾਰੀ ਤੋਂ ਬਾਅਦ ਸਰਹੱਦੀ ਖੇਤਰ ਅੰਦਰ ਪੁਲਿਸ ਵਲੋਂ ਸ਼ੁਰੂ ਕੀਤਾ ਗਿਆ ਤਲਾਸ਼ੀ ਅਭਿਆਨ ਅੱਜ ਦੂਜੇ ਦਿਨ ਵੀ ਜਾਰੀ ਰਿਹਾ | ਜ਼ਿਲ੍ਹਾ ਪੁਲਿਸ ਮੁਖੀ ਗੁਰਦਾਸਪੁਰ ਦੀ ...
ਕਾਹਨੂੰਵਾਨ, 13 ਅਕਤੂਬਰ (ਹਰਜਿੰਦਰ ਸਿੰਘ ਜੱਜ)-ਬਲਾਕ ਸੰਮਤੀ ਕਾਹਨੂੰਵਾਨ ਦੇ ਚੇਅਰਮੈਨ ਕੁਲਦੀਪ ਸਿੰਘ ਵਾਹਲਾ ਨੇ ਕਿਹਾ ਕਿ ਹਲਕਾ ਵਿਧਾਇਕ ਕਾਦੀਆਂ ਦੇ ਫਤਹਿਜੰਗ ਸਿੰਘ ਬਾਜਵਾ ਵਲੋਂ ਜਿੱਥੇ ਹਲਕੇ ਦੇ ਪਿੰਡਾਂ ਦੇ ਵਿਕਾਸ ਲਈ ਸਿਰਤੋੜ ਯਤਨ ਕਰਕੇ ਲੱਖਾਂ ਰੁਪਏ ...
ਬਟਾਲਾ, 13 ਅਕਤੂਬਰ (ਸੁਖਦੇਵ ਸਿੰਘ)-ਬ੍ਰਹਮ ਗਿਆਨੀ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣਾਂ ਵਾਲਿਆਂ ਦੀ ਮਿੱਠੀ ਯਾਦ 'ਚ ਗੁਰਦੁਆਰਾ ਅੰਗੀਠਾ ਸਾਹਿਬ ਨਿੱਕੇ ਘੁੰਮਣ 'ਚ ਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰਜ਼ ਯੂਨੀਅਨ ਵਲੋਂ 13 ਅਤੇ 14 ਅਕਤੂਬਰ ਨੂੰ ਦੋ ਰੋਜ਼ਾ ...
ਬਟਾਲਾ, 13 ਅਕਤੂਬਰ (ਕਾਹਲੋਂ)-ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੀ ਅੱਜ ਬਟਾਲਾ ਵਿਖੇ ਭਰਵੀਂ ਮੀਟਿੰਗ ਹੋਈ | ਮੀਟਿੰਗ 'ਚ ਬਟਾਲਾ ਅਤੇ ਕਾਦੀਆਂ ਬਲਾਕ ਦੇ ਡੀ.ਟੀ.ਐਫ. ਦੇ ਮੈਂਬਰ ਹਾਜ਼ਰ ਹੋਏ | ਇਸ ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਵਡਾਲਾ ਬਾਂਗਰ ...
ਧਾਰੀਵਾਲ, 13 ਅਕਤੂਬਰ (ਸਵਰਨ ਸਿੰਘ)-ਸਿੱਖਿਆ ਵਿਭਾਗ ਪੰਜਾਬ 'ਚ ਕੰਮ ਕਰਦੇ ਦਰਜਾ ਚਾਰ ਕਰਮਚਾਰੀਆਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ 15 ਅਕਤੁੂਬਰ ਨੂੰ ਡੀ.ਪੀ.ਆਈ. ਦਫਤਰ ਮੋਹਾਲੀ ਵਿਖੇ ਨੰਗੇ ਧੜ ਰੈਲੀ ਕੀਤੀ ਜਾਵੇਗੀ | ਇਸ ਸਬੰਧੀ ਦਰਜਾ ਚਾਰ ਯੂਨੀਅਨ ...
ਬਟਾਲਾ, 13 ਅਕਤੂਬਰ (ਕਾਹਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਯਾਦਗਾਰ-ਏ-ਸ਼ਹੀਦਾਂ, ਪਿੰਡ ਅਗਵਾਨ ਵਿਖੇ 19 ਅਕਤੂਬਰ ਨੂੰ ਹੋ ਰਹੇ ਮਹਾਨ ਗੁਰਮਤਿ ਸਮਾਗਮ ਸਬੰਧੀ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ | ...
ਫਤਹਿਗੜ੍ਹ ਚੂੜੀਆਂ, 13 ਅਕਤੂਬਰ (ਧਰਮਿੰਦਰ ਸਿੰਘ ਬਾਠ)-ਯੂਥ ਅਕਾਲੀ ਦਲ ਮਾਝਾ ਜ਼ੋਨ ਦੇ ਪ੍ਰਧਾਨ ਰਵੀਕਰਨ ਸਿੰਘ ਕਾਹਲੋਂ ਵਲੋਂ ਹਲਕਾ ਦਾਖਾ 'ਚ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਦੇ ਹੱਕ 'ਚ ਪਿੰਡ ਰੂਮੀ ਵਿਖੇ ਚੋਣ ਮੀਟਿੰਗਾਂ ਕੀਤੀਆਂ ਗਈਆਂ | ਇਸ ਮੌਕੇ ...
ਗੁਰਦਾਸਪੁਰ, 13 ਅਕਤੂਬਰ (ਆਲਮਬੀਰ ਸਿੰਘ)-65ਵੀਆਂ ਪੰਜਾਬ ਰਾਜ ਜੂਡੋ ਖੇਡਾਂ 'ਚੋਂ ਧੰਨ ਦੇਵੀ ਸਕੂਲ ਦੇ ਮਹੇਸ਼ ਇੰਦਰ ਸੈਣੀ ਨੇ ਸੋਨ ਤਗਮਾ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਪਿ੍ੰਸੀਪਲ ਸ਼ਿਪਰਾ ਗੁਪਤਾ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਅਗਵਾਈ ...
ਬਹਿਰਾਮਪੁਰ, 13 ਅਕਤੂਬਰ (ਬਲਬੀਰ ਸਿੰਘ ਕੋਲਾ)-ਜ਼ਿਲ੍ਹੇ ਅੰਦਰ ਹਾਈ ਅਲਰਟ ਦੇ ਚੱਲਦਿਆਂ ਜ਼ਿਲ੍ਹਾ ਪੁਲਿਸ ਮੁਖੀ ਸਵਰਨਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐਸ.ਪੀ. ਸੋਹਣ ਲਾਲ ਦੀ ਅਗਵਾਈ ਹੇਠ ਥਾਣਾ ਬਹਿਰਾਮਪੁਰ ਅਧੀਨ ਆਉਂਦੇ ਸਰਹੱਦੀ ਇਲਾਕੇ ਅੰਦਰ ਤਲਾਸ਼ੀ ...
ਫਤਹਿਗੜ੍ਹ ਚੂੜੀਆਂ, 13 ਅਕਤੂਬਰ (ਧਰਮਿੰਦਰ ਸਿੰਘ ਬਾਠ)-ਬਲਾਕ ਫਤਹਿਗੜ੍ਹ ਚੂੜੀਆਂ ਦੇ ਅਧੀਨ ਪੈਂਦੇ ਪਿੰਡ ਪਿੰਡੀ ਵਿਖੇ ਆਧੁਨਿਕ ਤਰੀਕੇ ਨਾਲ ਖੇਡ ਸਟੇਡੀਅਮ ਤਿਆਰ ਕੀਤਾ ਜਾਵੇਗਾ | ਇੰਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਰਣਬੀਰ ਸਿੰਘ ਮੂਧਲ ਵਲੋਂ ...
ਗੁਰਦਾਸਪੁਰ, 13 ਅਕਤੂਬਰ (ਆਰਿਫ਼)-ਗੁਰੂ ਨਾਨਕ ਇੰਟਰਨੈਸ਼ਨਲ ਸਕੂਲ ਗਾਜੀਕੋਟ ਵਿਖੇ ਡੈਕਲਾਮੇਸ਼ਨ ਮੁਕਾਬਲੇ ਕਰਵਾਏ ਗਏ | ਜਿਸ 'ਚ ਚਾਰ ਹਾਊਸਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਜੂਨੀਅਰ ਵਿੰਗ ਵਿਚੋਂ ਜੈਸਮੀਨ ਹਾਊਸ ਦੀ ਜਤਿੰਦਰ ਕੌਰ ਪਹਿਲੇ, ਲੋਟਸ ਹਾਊਸ ਦੀ ਭਾਵਨਾ ...
ਗੁਰਦਾਸਪੁਰ, 13 ਅਕਤੂਬਰ (ਭਾਗਦੀਪ ਸਿੰਘ ਗੋਰਾਇਆ)-65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਕਬੱਡੀ ਅੰਡਰ 17 ਲੜਕਿਆਂ ਦਾ ਸਮਾਪਤੀ ਸਮਾਗਮ ਕਰਵਾਇਆ ਗਿਆ | ਇਨ੍ਹਾਂ ਖੇਡਾਂ 'ਚ ਪੰਜਾਬ ਭਰ ਵਿਚੋਂ 21 ਜ਼ਿਲਿ੍ਹਆਂ ਦੀਆਂ ਟੀਮਾਂ ਤੇ 3 ਵਿੰਗਾਂ ਨੇ ਭਾਗ ਲਿਆ, ਜਿਨ੍ਹਾਂ ਵਿਚੋਂ ...
ਬਟਾਲਾ, 13 ਅਕਤੂਬਰ (ਸੁਖਦੇਵ ਸਿੰਘ)-ਰਾਇਲ ਇੰਸਟੀਚਿਊਟ ਆਫ਼ ਨਰਸਿੰਗ ਜੈਤੋੋਸਰਜਾ ਬਟਾਲਾ 'ਚ ਚੇਅਰਮੈਨ ਸੁਖਜਿੰਦਰ ਸਿੰਘ ਰੰਧਾਵਾ ਦੀ ਪ੍ਰੇਰਣਾ ਸਦਕਾ ਪਿ੍ੰਸੀ: ਮੈਡਮ ਰਿੰਟੂ ਚਤੁਰਵੇਦੀ ਦੀ ਅਗਵਾਈ 'ਚ ਵਿਸ਼ਵ ਦਿਮਾਗੀ ਰੋਗ ਦਿਵਸ ਸਬੰਧੀ ਸੈਮੀਨਾਰ ਕਰਵਾਇਆ ਗਿਆ | ਇਸ ...
ਕਲਾਨੌਰ, 13 ਅਕਤੂਬਰ (ਪੁਰੇਵਾਲ)-ਜ਼ਿਲ੍ਹਾ ਜਨਰਲ ਸਕੱਤਰ ਕਾਂਗਰਸ ਰਣਜੀਤ ਸਿੰਘ ਗੋਲਡੀ ਖੈਹਿਰਾ ਵਲੋਂ ਮਾਰਕਿਟ ਕਮੇਟੀ ਕਲਾਨੌਰ ਅਧੀਨ ਪੈਂਦੀ ਮੰਡੀ ਭਿਖਾਰੀਵਾਲ 'ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ | ਇਸ ਮੌਕੇ ਆਕਸਨ ਰਿਕਾਰਡਰ ਚਰਨਜੀਤ ਸਿੰਘ ਆਲੋਵਾਲ ...
ਕਾਲਾ ਅਫਗਾਨਾ, 13 ਅਕਤੁੂਬਰ (ਅਵਤਾਰ ਸਿੰਘ ਰੰਧਾਵਾ)-ਹਾਲ ਹੀ ਵਿਚ ਸੰਗਰੂਰ ਵਿਖੇ ਹੋਈ ਸਟੇਟ ਬੈਡਮਿੰਟਨ ਚੈਂਪੀਅਨਸ਼ਿਪ ਵਿਚ ਨੇੜਲੇ ਡੀਵਾਈਨ ਪਬਲਿਕ ਸਕੂਲ ਮਾਲੇਵਾਲ ਦੇ ਨੌਾਵੀਂ ਜਮਾਤ ਦੇੇ ਵਿਦਿਆਰਥੀ ਵੰਸ਼ ਧਨੋਧਰਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਜਿਸ ਦਾ ...
ਗੁਰਦਾਸਪੁਰ, 13 ਅਕਤੂਬਰ (ਆਲਮਬੀਰ ਸਿੰਘ)-ਡੈਮੋਕੈ੍ਰਟਿਕ ਟੀਚਰ ਫਰੰਟ ਦਾ ਡੈਲੀਗੇਟ ਇਜਲਾਸ ਵਲੋਂ ਬਲਾਕ ਦੇ ਮੈਂਬਰਾਂ ਦੀ ਸਰਵਸੰਮਤੀ ਨਾਲ ਚੋਣ ਕੀਤੀ ਗਈ ਜਿਸ ਵਿਚ ਬਲਾਕ-1 (ਗੁਰਦਾਸਪੁਰ) ਸਾਹਿਬ ਸਿੰਘ ਬਲਾਕ ਪ੍ਰਧਾਨ, ਭੁਪਿੰਦਰ ਸਿੰਘ ਜਨਰਲ ਸਕੱਤਰ, ਸੰਦੀਪ ਸਿੰਘ ...
ਕਾਦੀਆਂ, 13 ਅਕਤੁੂਬਰ (ਗੁਰਪ੍ਰੀਤ ਸਿੰਘ)- ਪੰਜਾਬ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਕਾਦੀਆਂ ਵਲੋਂ ਐਸੋਸੀਏਸ਼ਨ ਦੇ ਪ੍ਰਧਾਨ ਸਵਿੰਦਰ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਕਾਦੀਆਂ ਦਫ਼ਤਰ ਵਿਖੇ ਸਮੂਹ ਪੈਨਸ਼ਨਰਾਂ ਵਲੋਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ...
ਫਤਹਿਗੜ੍ਹ ਚੂੜੀਆਂ, 13 ਅਕਤੂਬਰ (ਐਮ.ਐਸ. ਫੁੱਲ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਡੇਂਗੂ ਦੇ ਸੀਜਨ ਨੂੰ ਮੁੱਖ ਰੱਖਦਿਆਂ ਨਗਰ ਕੌਾਸਲ ਅਤੇ ਸਿਹਤ ਵਿਭਾਗ ਵਲੋਂ ਸਾਂਝੇ ਤੌਰ 'ਤੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਫੋਗਿੰਗ ਕਰਵਾਈ ਗਈ ਤਾਂ ਕਿ ਡੇਂਗੂ ਵਰਗੀ ...
ਗੁਰਦਾਸਪੁਰ, 13 ਅਕਤੂਬਰ (ਭਾਗਦੀਪ ਸਿੰਘ ਗੋਰਾਇਆ)-ਟੈਕਨੀਕਲ ਸਰਵਿਸਿਜ਼ ਯੂਨੀਅਨ ਸਰਕਲ ਗੁਰਦਾਸਪੁਰ ਦੀ ਮੀਟਿੰਗ ਸਰਕਲ ਦਫ਼ਤਰ ਵਿਖੇ ਸੁਰਿੰਦਰ ਪੱਪੂ ਅਤੇ ਭੁਪਨੇਸ਼ ਕੁਮਾਰ ਪੱਪੂ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸੁਰਿੰਦਰ ਪੱਪੂ ਨੇ ਚੇਅਰਮੈਨ ਪਾਵਰਕਾਮ ...
ਧਾਰੀਵਾਲ, 13 ਅਕਤੂਬਰ (ਸਵਰਨ ਸਿੰਘ)-ਸਥਾਨਕ ਸੰਤਨੀ ਤਰੇਜਾ ਕੈਥੋਲਿਕ ਚਰਚ ਧਾਰੀਵਾਲ ਵਿਖੇ ਪ੍ਰਚਾਰਕ ਬਾਊ ਸ਼ੇਖਰ ਡਡਵਾਂ ਅਤੇ ਬਾਊ ਨਿਸ਼ਾਨ ਦੀ ਬਦਲੀ ਹੋਣ 'ਤੇ ਸਮਾਰੋਹ ਕੀਤਾ ਗਿਆ | ਦੱਸਣਯੋਗ ਹੈ ਕਿ ਬਾਊ ਸ਼ੇਖਰ ਨਾਹਰ ਪਿਛਲੇ ਕਈ ਸਾਲਾਂ ਤੋਂ ਬਤੌਰ ਪ੍ਰਚਾਰਕ ਸੇਵਾ ...
ਫਤਹਿਗੜ੍ਹ ਚੂੜੀਆਂ, 13 ਅਕਤੂਬਰ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਦੇ ਪੰਡਿਤ ਮੋਹਨ ਲਾਲ ਐਸ.ਡੀ. ਕਾਲਜ ਫਾਰ ਗਰਲਜ਼ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿ੍ੰਸੀਪਲ ਅਲਕਾ ਵਿਜ ਦੀ ਦੇਖ-ਰੇਖ ਹੇਠ ਇੰਟਰ ਸਕੂਲ ...
ਫਤਹਿਗੜ੍ਹ ਚੂੜੀਆਂ, 13 ਅਕਤੂਬਰ (ਧਰਮਿੰਦਰ ਸਿੰਘ ਬਾਠ)- ਫਤਹਿਗੜ੍ਹ ਚੂੜੀਆਂ ਦੀ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਵਲੋਂ ਫਤਹਿਗੜ੍ਹ ਚੂੜੀਆਂ ਦੀ ਦਾਣਾ ਮੰਡੀ 'ਚ ਕੀਤੇ ਗਏ ਘਟੀਆ ਪ੍ਰਬੰਧਾਂ ਤੋਂ ਇਲਾਕੇ ਦੇ ਕਿਸਾਨ ਅਤੇ ਪੱਲੇਦਾਰ ਡਾਢੇ ਪ੍ਰੇਸ਼ਾਨ ...
ਪੁਰਾਣਾ ਸ਼ਾਲਾ, 13 ਅਕਤੂਬਰ (ਅਸ਼ੋਕ ਸ਼ਰਮਾ)- ਬੇਟ ਇਲਾਕੇ ਦੇ ਪਿੰਡ ਜਗਤਪੁਰ ਕਲਾਂ ਅਤੇ ਟਾਂਡਾ ਸਮੇਤ ਹੋਰ ਡੇਰਿਆਂ ਨੰੂ ਜਾਣ ਵਾਲੀਆਂ ਸੰਪਰਕ ਸੜਕਾਂ ਦੀ ਹਾਲਤ ਬਹੁਤ ਖਸਤਾ ਹੋਈ ਸੀ | ਹੁਣ ਹਲਕਾ ਵਿਧਾਇਕਾ ਸ੍ਰੀਮਤੀ ਅਰੁਣਾ ਚੌਧਰੀ ਤੇ ਸੀਨੀਅਰ ਕਾਂਗਰਸੀ ਆਗੂ ਅਸ਼ੋਕ ...
ਗੁਰਦਾਸਪੁਰ, 13 ਅਕਤੂਬਰ (ਭਾਗਦੀਪ ਸਿੰਘ ਗੋਰਾਇਆ)- ਸ਼ਿਵਾਲਿਕ ਕਲੱਬ ਕ੍ਰਿਸ਼ਨਾ ਮੰਦਰ ਮੰਡੀ ਵਲੋਂ ਇਕ ਸਨਮਾਨ ਸਮਾਗਮ ਕਰਵਾਇਆ ਗਿਆ ਜਿਸ ਵਿਚ ਸ਼ਹਿਰ ਦੀਆਂ ਪ੍ਰਮੁੱਖ ਸਖ਼ਸ਼ੀਆਂ ਜਿਨ੍ਹਾਂ ਵਿਚ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਉਨ੍ਹਾਂ ਦੀ ਪਤਨੀ ...
ਪੁਰਾਣਾਂ ਸ਼ਾਲਾ, 13 ਅਕਤੂਬਰ (ਅਸ਼ੋਕ ਸ਼ਰਮਾ)-ਪਿੰਡ ਨਾਨੋਨੰਗਲ ਵਿਖੇ ਪ੍ਰਾਚੀਨ ਗੁਰਦੁਆਰਾ ਸ੍ਰੀ ਪੰਚਾਇਣ ਖੰਡ ਸਾਹਿਬ ਦੇ ਦੀਵਾਨ ਹਾਲ ਦੀ ਸੇਵਾ ਮੁਕੰਮਲ ਹੋਣ ਤੋਂ ਬਾਅਦ ਪਿੰਡ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਸਦਕਾ ਨਵੇਂ ਨਿਸ਼ਾਨ ਸਾਹਿਬ ਦੀ ਕਾਰ ਸੇਵਾ ...
ਫਤਹਿਗੜ੍ਹ ਚੂੜੀਆਂ, 13 ਅਕਤੂਬਰ (ਐਮ.ਐਸ. ਫੁੱਲ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅਤੇ ਮਿਸ਼ਨਰੀ ਸਰਕਲ ਵਲੋਂ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪੁਰਬ ਨੂੰ ਸਮਰਪਿਤ ਧਾਰਮਿਕ ਮੁਕਾਬਲੇ ਫਤਹਿਗੜ੍ਹ ਚੂੜੀਆਂ ਦੀ ਸਮੂਹ ਸਾਧ-ਸੰਗਤ ਦੇ ਸਹਿਯੋਗ ਨਾਲ ...
ਕਾਹਨੂੰਵਾਨ, 13 ਅਕਤੂਬਰ (ਹਰਜਿੰਦਰ ਸਿੰਘ ਜੱਜ)-ਬਲਾਕ ਕਾਹਨੂੰਵਾਨ ਦੇ ਪਿੰਡ ਨਾਲ ਗੁਰੂ ਮਾਨਿਓ ਗ੍ਰੰਥ ਸਾਲਾਨਾ ਗੁਰਮਤਿ ਚੇਤਨਾ ਸਮਾਗਮ ਕਰਵਾਉਣ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਸਮਾਗਮ ਸਬੰਧੀ ਗੱਲਬਾਤ ਕਰਦਿਆਂ ਸੁਖਦੇਵ ਸਿੰਘ ਗੋਲਡੀ, ਸਤਨਾਮ ਸਿੰਘ, ...
ਪੁਰਾਣਾ ਸ਼ਾਲਾ, 13 ਅਕਤੂਬਰ (ਅਸ਼ੋਕ ਸ਼ਰਮਾ/ਗੁਰਵਿੰਦਰ ਸਿੰਘ ਗੁਰਾਇਆ)-ਨੇੜਲੇ ਪਿੰਡ ਨਵਾਂ ਨੌਸ਼ਹਿਰਾ ਦੀ ਮਹਿਲਾ ਸਰਪੰਚ ਦੇ 29 ਸਾਲਾ ਪੜ੍ਹੇ ਲਿਖੇ ਹੋਣਹਾਰ ਨੌਜਵਾਨ ਦੇ ਭੇਦਭਰੀ ਹਾਲਾਤਾਂ 'ਚ ਲਾਪਤਾ ਹੋ ਜਾਣ ਉਪਰੰਤ ਮਾਪੇ ਡੂੰਘੀ ਚਿੰਤਾ ਦੇ ਆਲਮ 'ਚ ਹਨ | ਜਿਸ ਸਬੰਧੀ ...
ਨੌਸ਼ਹਿਰਾ ਮੱਝਾ ਸਿੰਘ, 13 ਅਕਤੂਬਰ (ਤਰਸੇਮ ਸਿੰਘ ਤਰਾਨਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਪੁਰਬ ਨੂੰ ਸਮਰਪਿਤ ਨਿਸ਼ਕਾਮ ਕੀਰਤਨੀ ਜਥਾ ਗੁਰਦਾਸਪੁਰ ਵਲੋਂ ਡਾ. ਸ਼ਿਵ ਸਿੰਘ ਗੁਰਦਾਸਪੁਰ ਵਾਲਿਆਂ ਦੀ ਪ੍ਰੇਰਣਾ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ...
ਵਡਾਲਾ ਬਾਂਗਰ, 13 ਅਕਤੁੂਬਰ (ਭੁੰਬਲੀ)-ਪਿੰਡ ਭੋਜਰਾਜ ਸਮੂਹ ਸਾਧ ਸੰਗਤ ਵਲੋਂ ਛੇਵੇਂ ਪਾਤਸ਼ਾਹ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਯਾਦ ਨੂੰ ਸਮਰਪਿਤ ਸਾਲਾਨਾ ਛਿੰਝ ਤੇ ਜੋੜ ਮੇਲਾ ਕਰਵਾਇਆ ਗਿਆ | ਮੇਲੇ ਵਿਚ ਐੱਨ. ਆਰ. ਆਈ. ਭਰਾਵਾਂ ਦਾ ...
ਗੁਰਦਾਸਪੁਰ, 13 ਅਕਤੂਬਰ (ਭਾਗਦੀਪ ਸਿੰਘ ਗੋਰਾਇਆ)-3807 ਟਰੇਡ ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਦੀ ਮੀਟਿੰਗ ਗੁਰੂ ਨਾਨਕ ਪਾਰਕ ਗੁਰਦਾਸਪੁਰ ਵਿਖੇ ਭਗਵਾਨ ਦਾਸ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਬੋਲਦਿਆਂ ਭਗਵਾਨ ਦਾਸ ਨੇ ਕਿਹਾ ਕਿ 3807 ਸਿੱਖਿਆ ਪ੍ਰੋਵਾਈਡਰ ...
ਪੁਰਾਣਾ ਸ਼ਾਲਾ, 13 ਅਕਤੂਬਰ (ਅਸ਼ੋਕ ਸ਼ਰਮਾ)- ਪੰਡੋਰੀ ਮਹੰਤਾਂ ਅੰਦਰ ਪੈਂਦੇ ਪਿੰਡ ਗਾਦੜੀਆਂ ਵਿਖੇ ਇਕ ਰੋਜ਼ਾ ਦੁੱਧ ਉਤਪਾਦਕ ਕੈਂਪ ਲਗਾਇਆ ਗਿਆ | ਇਸ ਮੌਕੇ ਦਲਬੀਰ ਸਿੰਘ ਡੇਅਰੀ ਵਿਕਾਸ ਇੰਸਪੈਕਟਰ ਨੇ ਕਿਸਾਨਾਂ ਦੇ ਇਕ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ...
ਘੁਮਾਣ, 13 ਅਕਤੁੂਬਰ (ਬੰਮਰਾਹ)-ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਚ ਪਹੁੰਚਣ 'ਤੇ ਐੱਨ.ਸੀ.ਸੀ. ਕਮਾਂਡਰ ਅਫ਼ਸਰ ਸ੍ਰੀ ਰਵੀ ਸ਼ਰਮਾ ਦਾ ਚੇਅਰਮੈਨ ਸ: ਅਮਰਿੰਦਰ ਸਿੰਘ ਚੀਮਾ ਤੇ ਪਿ੍ੰਸੀਪਲ ਸ੍ਰੀਮਤੀ ਪ੍ਰਵੀਨ ਸ਼ਰਮਾ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਉਨ੍ਹਾਂ ਨੇ ਸਕੂਲ ...
ਘੁਮਾਣ, 13 ਅਕਤੁੂਬਰ (ਬੰਮਰਾਹ)-ਸਾਬਕਾ ਮੰਤਰੀ ਕੈਪਟਨ ਬਲਬੀਰ ਸਿੰਘ ਬਾਠ ਵਲੋਂ ਦਾਣਾ ਮੰਡੀ ਚੋਣੇ ਅਤੇ ਸੀਨੀਅਰ ਅਕਾਲੀ ਆਗੂ ਅਰਜਿੰਦਰ ਸਿੰਘ ਰਾਜਾ ਚੌਧਰੀਵਾਲ ਦੀ ਆੜ੍ਹਤ ਦਾ ਦੌਰਾ ਕੀਤਾ | ਉਨ੍ਹਾਂ ਨਾਲ ਪੰਜਾਬ ਐਗਰੋ ਦੇ ਸਾਬਕਾ ਚੇਅਰਮੈਨ ਤਰਲੋਕ ਸਿੰਘ ਬਾਠ ਤੇ ...
ਅਲੀਵਾਲ, 13 ਅਕਤੁੂਬਰ (ਅਵਤਾਰ ਸਿੰਘ ਰੰਧਾਵਾ)- ਸ੍ਰੀ ਗੁਰੂ ਰਾਮਦਾਸ ਸੀਨੀਅਰ ਸੈਕੰਡਰੀ ਸਕੂਲ ਖਹਿਰਾ ਕਲਾਂ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੂਹ ਸਟਾਫ਼ ਅਤੇ ਸਕੂਲੀ ਵਿਦਿਆਰਥੀਆਂ ਵਲੋਂ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ | ...
ਕੋਟਲੀ ਸੂਰਤ ਮੱਲ੍ਹੀ, 13 ਅਕਤੂਬਰ (ਕੁਲਦੀਪ ਸਿੰਘ ਨਾਗਰਾ)-ਨੇੜਲੇ ਪਿੰਡ ਦਰਗਾਬਾਦ ਵਿਖੇ ਬਾਬਾ ਮੋਹਰ ਸਿੰਘ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਕਰਵਾਇਆ ਗਿਆ, ਜਿਸ ਵਿਚ ਵੱਖ-ਵੱਖ ਜਥਿਆਂ ਨੇ ਸ਼ਾਨਾਮੱਤੇ ਸਿੱਖ ਇਤਿਹਾਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਆਥਣ ਸਮੇਂ ...
ਗੁਰਦਾਸਪੁਰ, 13 ਅਕਤੂਬਰ (ਆਰਿਫ਼)- ਸਥਾਨਕ ਕਾਲਜ ਰੋਡ 'ਤੇ ਸਥਿਤ ਐਜੂਕੇਸ਼ਨ ਵਰਲਡ ਵਿਚ ਮਹਾਰਾਜਾ ਰਣਜੀਤ ਸਿੰਘ ਅਕੈਡਮੀ ਦੀ ਕੋਚਿੰਗ ਲਈ ਦਾਖ਼ਲਾ ਸ਼ੁਰੂ ਕਰ ਦਿੱਤਾ ਗਿਆ ਹੈ | ਇਸ ਸਬੰਧੀ ਐਜੂਕੇਸ਼ਨ ਵਰਲਡ ਦੇ ਮੈਨੇਜਿੰਗ ਪਾਰਟਨਰ ਅਨੁਜ ਮਹਾਜਨ ਨੇ ਦੱਸਿਆ ਕਿ ...
ਧਾਰੀਵਾਲ, 13 ਅਕਤੂਬਰ (ਸਵਰਨ ਸਿੰਘ)-ਇਥੋਂ ਨਜ਼ਦੀਕ ਲਿਟਲ ਫਲਾਵਰ ਕਾਨਵੈਂਟ ਸਕੂਲ ਧਾਰੀਵਾਲ ਵਿਖੇ ਡਾਇਓਸਿਸ ਆਫ਼ ਜਲ਼ੰਧਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਡਾਇਰੈਕਟਰ ਫਾਦਰ ਜੋਸਫ ਮੈਥਿਊ ਦੇ ਪ੍ਰਬੰਧਾਂ ਹੇਠ ਪਿ੍ੰਸੀਪਲ ਸਿਸਟਰ ਰਜੀਨਾ ਪੌਲ ਦੀ ਅਗਵਾਈ ਵਿਚ 'ਸਿਖਾਉਣਾ ...
ਡੇਰਾ ਬਾਬਾ ਨਾਨਕ, 13 ਅਕਤੂਬਰ (ਵਿਜੇ ਸ਼ਰਮਾ)-ਮਨੱੁਖਤਾ ਦੀ ਨਿਸ਼ਕਾਮ ਸੇਵਾ ਕਰ ਰਹੀ ਸੰਸਥਾ ਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਸਿੱਖੀ ਸੇਵਾ ਮਿਸ਼ਨ ਯੂ.ਕੇ. ਵਲੋਂ 'ਗੁਰੂ ਨਾਨਕ ਨਾਮ ਸੇਵਾ ਮਿਸ਼ਨ' ਡੇਰਾ ਬਾਬਾ ਨਾਨਕ ਦੇ ਪ੍ਰਬੰਧਾਂ ਹੇਠ ਪਿੰਡ ਭਗਠਾਣਾ ਬੋਹੜਵਾਲਾ ...
ਵਡਾਲਾ ਗ੍ਰੰਥੀਆਂ, 13 ਅਕਤੁੂਬਰ (ਗੁਰਪ੍ਰਤਾਪ ਸਿੰਘ ਕਾਹਲੋਂ)- ਇੱਥੇ ਗੁਰਦੁਆਰਾ ਸ੍ਰੀ ਫਲਾਹੀ ਸਾਹਿਬ ਵਿਖੇ ਖੰਡ ਮਿੱਲ ਬਟਾਲਾ ਵਲੋਂ ਇਲਾਕੇ ਦੇ ਕਿਸਾਨਾਂ ਨਾਲ ਗੰਨੇ ਦੀ ਪੱਤਝੜ ਰੁੱਤ 'ਚ ਬਿਜਾਈ ਅਤੇ ਆ ਰਹੇ ਗੰਨਾ ਪਿੜਾਈ ਸੀਜ਼ਨ ਲਈ ਗੰਨੇ ਦੀ ਬਿਜਾਈ ਸਬੰਧੀ ...
ਬਟਾਲਾ, 13 ਅਕਤੂਬਰ (ਬੁੱਟਰ)-ਸਥਾਨਕ ਦਾਣਾ ਮੰਡੀ 'ਚ ਕਿਸਾਨਾਂ ਨੂੰ ਪਰਮਲ ਦਾ ਤਹਿਸ਼ੁਦਾ ਸਰਕਾਰੀ ਮੁੱਲ ਨਾ ਮਿਲਣ ਕਰਕੇ ਵੱਡਾ ਘਾਟਾ ਸਹਿਣ ਕਰਨਾ ਪੈ ਰਿਹਾ ਹੈ | ਮੰਡੀ ਵਿਚ ਪਿੰਡ ਕਾਲਾ ਅਫਗਾਨਾ 'ਚ ਆਪਣੀ ਫ਼ਸਲ ਵੇਚਣ ਆਏ ਕਿਸਾਨ ਗੁਰਮੇਜ ਸਿੰਘ ਨੇ ਦੱਸਿਆ ਕਿ ਉਹ ਤੀਜੀ ...
ਜੈਤੀਪੁਰ 13 ਅਕਤੂਬਰ (ਭੁਪਿੰਦਰ ਸਿੰਘ ਗਿੱਲ)-ਯੂਥ ਅਕਾਲੀ ਦਲ ਮਾਝਾ ਜ਼ੋਨ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਰੰਧਾਵਾ ਜੈਂਤੀਪੁਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਵਿਖੇ ਸ਼ੋ੍ਰਮਣੀ ਕਮੇਟੀ ਵਲੋਂ ...
ਬਟਾਲਾ, 13 ਅਕਤੂਬਰ (ਹਰਦੇਵ ਸਿੰਘ ਸੰਧੂ)-ਗ਼ਰੀਬ ਨਿਵਾਜ ਚੈਰੀਟੇਬਲ ਟਰੱਸਟ ਉਮਰਪੁਰਾ ਬਟਾਲਾ ਵਲੋਂ ਮੁੱਖ ਸੇਵਾਦਾਰ ਬਾਬਾ ਹਰਜੀਤ ਸਿੰਘ ਮਹਿਤਾ ਚੌਕ ਵਾਲਿਆਂ ਦੇ ਉਪਰਾਲੇ ਸਦਕਾ ਦੇਸ਼-ਵਿਦੇਸ਼ ਦੀ ਸੰਗਤ ਦੇ ਸਹਿਯੋਗ ਨਾਲ ਇਤਿਹਾਸਕ ਗੁਰਦੁਆਰਾ ਡੇਹਰਾ ਸਾਹਿਬ ...
ਪੁਰਾਣਾ ਸ਼ਾਲਾ, 13 ਅਕਤੂਬਰ (ਗੁਰਵਿੰਦਰ ਸਿੰਘ ਗੁਰਾਇਆ)-ਵਿਧਾਨ ਸਭਾ ਹਲਕਾ ਮੁਕੇਰੀਆਾ ਤੋਂ ਪਾਰਟੀ ਨੂੰ ਸਮਰਪਿਤ ਬੇਦਾਗ਼ ਅਤੇ ਸੀਨੀਅਰ ਭਾਜਪਾ ਆਗੂ ਜੰਗੀ ਲਾਲ ਮਹਾਜਨ ਨੂੰ ਭਾਜਪਾ ਹਾਈਕਮਾਨ ਵਲੋਂ ਚੱਲ ਰਹੀ ਜ਼ਿਮਨੀ ਚੋਣ ਦੌਰਾਨ ਐਮ.ਐਲ.ਏ. ਦੀ ਉਮੀਦਵਾਰੀ ਦੀ ...
ਸ੍ਰੀ ਹਰਿਗੋਬਿੰਦਪੁਰ, 13 ਅਕਤੂਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਸ਼ਹਿਰ 'ਚ ਵਾਲਮੀਕਿ ਮੁਹੱਲੇ ਤੋਂ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਸ਼ੋਭਾ ਯਾਤਰਾ ਕੱਢੀ ਗਈ ਸ਼ੋਭਾ ਯਾਤਰਾ ਦੀ ਸ਼ੁਰੂਆਤ ਸਾਬਕਾ ਚੇਅਰਮੈਂਨ ਬਲਵਿੰਦਰ ਸਿੰਘ ਨਾਭਾ ਅਤੇ ...
ਦੀਨਾਨਗਰ, 13 ਅਕਤੂਬਰ (ਸੰਧੂ/ਸ਼ਰਮਾ)-ਪੰਜਾਬ ਦੇ ਸਰਹੱਦੀ ਜ਼ਿਲਿ੍ਹਆਂ 'ਚ ਹੋਏ ਹਾਈ ਅਲਰਟ ਨੂੰ ਦੇਖਦਿਆਂ ਦੀਨਾਨਗਰ ਪੁਲਿਸ ਵਲੋਂ ਵੀ ਪੂਰੀ ਮੁਸਤੈਦੀ ਨਾਲ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ | ਇਸ ਸਬੰਧੀ ਦੀਨਾਨਗਰ ਥਾਣੇ ਦੇ ਐਸ.ਐੱਚ.ਓ. ਬਲਦੇਵ ਰਾਜ ਸ਼ਰਮਾ ਨੇ ਦੱਸਿਆ ...
ਧਿਆਨਪੁਰ, 13 ਅਕਤੂਬਰ (ਸਰਬਜੀਤ ਸਿੰਘ ਰਿਆੜ)-ਕਸਬਾ ਧਿਆਨਪੁਰ 'ਚ ਈਸਾਈ ਭਾਈਚਾਰੇ ਦੀ ਇਕ ਵਿਸ਼ੇਸ਼ ਮੀਟਿੰਗ ਨੂੰ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਵਿਕਟਰ ਮਸੀਹ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਵੀ ਈਸਾਈ ਭਾਈਚਾਰਾ ਸਮਾਜਿਕ, ...
ਬਟਾਲਾ, 13 ਅਕਤੂਬਰ (ਕਾਹਲੋਂ)-ਅੰਤਰ-ਰਾਸ਼ਟਰੀ ਪੱਧਰ 'ਤੇ ਕੁਦਰਤੀ ਜਾਂ ਗੈਰ ਕੁਦਰਤੀ ਆਫ਼ਤਾਂ ਨੂੰ ਘੱਟ ਕਰਨ ਤੇ ਜਾਗਰੂਕ ਕਰਨ ਲਈ 1989 ਈ. ਨੂੰ ਸ਼ੁਰੂਆਤ ਹੋਈ | ਬਾਅਦ 'ਚ ਸੰਯੁਕਤ ਰਾਸ਼ਟਰ ਵਲੋਂ 13 ਅਕਤੂਬਰ ਨੂੰ ਕੁਦਰਤੀ ਜਾਂ ਗੈਰ ਕੁਦਰਤੀ ਆਫ਼ਤਾਂ ਮੌਕੇ ਜਾਨ-ਮਾਲ ਦੇ ...
ਗੁਰਦਾਸਪੁਰ, 13 ਅਕਤੂਬਰ (ਭਾਗਦੀਪ ਸਿੰਘ ਗੋਰਾਇਆ)-ਕਸ਼ਮੀਰੀ ਲੋਕਾਂ ਦੇ ਹੱਕਾਂ ਦੀ ਬਹਾਲੀ ਲਈ ਅੰਮਿ੍ਤਸਰ ਵਿਖੇ 15 ਅਕਤੂਬਰ ਨੰੂ ਕੀਤੀ ਜਾ ਰਹੀ ਰੈਲੀ ਵਿਚ ਸੀ.ਪੀ.ਆਈ. ਐਮ.ਐਲ ਲਿਬਰੇਸ਼ਨ ਸ਼ਾਮਿਲ ਹੋਵੇਗਾ | ਇਸ ਸਬੰਧੀ ਲੋਕਾਂ ਨੂੰ ਲਾਮਬੱਧ ਕਰਨ ਲਈ ਮਨਜੀਤ ਰਾਜ ਵਲੋਂ ...
ਕਾਹਨੂੰਵਾਨ, 13 ਅਕਤੂਬਰ (ਹਰਜਿੰਦਰ ਸਿੰਘ ਜੱਜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਸਮਾਗਮਾਂ ਸਮਰਪਿਤ ਤੇ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣਾਂ ਵਾਲਿਆਂ ਦੀ 31ਵੀਂ ਬਰਸੀ ਮੌਕੇ 10ਵਾਂ ਆਲੌਕਿਕ ਨਗਰ ਕੀਰਤਨ ਬਲਾਕ ਕਾਹਨੂੰਵਾਨ ਦੇ ਪਿੰਡ ਸੂਚ ਤੋਂ ...
ਗੁਰਦਾਸਪੁਰ, 13 ਅਕਤੂਬਰ (ਆਰਿਫ਼)-ਜਨਰਲ ਸਮਾਜ ਪਾਰਟੀ ਇਕਾਈ ਗੁਰਦਾਸਪੁਰ ਦੀ ਮੀਟਿੰਗ ਸਥਾਨਿਕ ਫਿਸ਼ ਪਾਰਕ ਵਿਖੇ ਹੋਈ | ਜਿਸ ਦੀ ਪ੍ਰਧਾਨਗੀ ਸੂਬਾ ਪ੍ਰਧਾਨ ਇੰਜੀ: ਪ੍ਰੀਤਮ ਸਿੰਘ ਭੱਟੀ ਨੇ ਕੀਤੀ | ਇਸ ਮੌਕੇ ਜ਼ਿਲ੍ਹਾ ਕਾਰਜਕਾਰਨੀ ਦਾ ਗਠਨ ਕੀਤਾ ਗਿਆ | ਜਿਸ 'ਚ ...
ਘਰੋਟਾ, 13 ਅਕਤੂਬਰ (ਸੰਜੀਵ ਗੁਪਤਾ)-50ਵਾਂ ਦੋ ਰੋਜ਼ਾ ਜੈ ਬਾਬਾ ਛਿੰਝ ਮੇਲਾ ਸਫਲਤਾ ਪੂਰਵਕ ਸਮਾਪਤ ਹੋ ਗਿਆ | ਜਿਸ ਦੀ ਪ੍ਰਧਾਨਗੀ ਪਿੰਡ ਜੰਡੀ ਦੇ ਸਰਪੰਚ ਰਵਿੰਦਰ ਸਿੰਘ ਸੋਨੰੂ ਨੇ ਕੀਤੀ | ਜਦੋਂ ਕਿ ਇਨਾਮ ਵੰਡਣ ਦੀ ਰਸਮ ਬਾਬਾ ਗੁਰਪ੍ਰੀਤ ਦਾਸ ਨੇ ਨਿਭਾਈ | ਕਬੱਡੀ ...
ਬਟਾਲਾ, 13 ਅਕਤੂਬਰ (ਸੁਖਦੇਵ ਸਿੰਘ)-ਬ੍ਰਹਮ ਗਿਆਨੀ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣਾਂ ਵਾਲਿਆਂ ਦੀ ਮਿੱਠੀ ਯਾਦ 'ਚ ਗੁਰਦੁਆਰਾ ਅੰਗੀਠਾ ਸਾਹਿਬ ਨਿੱਕੇ ਘੁੰਮਣ 'ਚ ਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰਜ਼ ਯੂਨੀਅਨ ਵਲੋਂ 13 ਅਤੇ 14 ਅਕਤੂਬਰ ਨੂੰ ਦੋ ਰੋਜ਼ਾ ...
ਨਰੋਟ ਜੈਮਲ ਸਿੰਘ, 13 ਅਕਤੂਬਰ (ਗੁਰਮੀਤ ਸਿੰਘ)-ਨਰੋਟ ਜੈਮਲ ਸਿੰਘ ਤੋਂ ਅੱਡਾ ਫਤਿਹਪੁਰ ਰੋਡ ਉੱਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਦੇ ਕੋਲ ਦੇਰ ਸ਼ਾਮ ਨੂੰ ਸੜਕ ਹਾਦਸੇ 'ਚ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ | ਜਿਸ ਦੀ ਪਹਿਚਾਣ ਨਰੋਟ ਜੈਮਲ ਸਿੰਘ ...
ਪਠਾਨਕੋਟ, 13 ਅਕਤੂਬਰ (ਚੌਹਾਨ)-ਅਖਿਲ ਭਾਰਤੀਏ ਕਸ਼ਤਰੀਏ ਮਹਾਂ ਸਭਾ ਦੀ ਮੀਟਿੰਗ ਪਠਾਨਕੋਟ ਵਿਖੇ ਚੌਧਰੀ ਰਾਜੇਸ਼ਵਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਮਹਾਂ ਸਭਾ ਦੇ ਰਾਸ਼ਟਰੀ ਪ੍ਰਧਾਨ ਮਹਿੰਦਰ ਸਿੰਘ ਤੋਮਰ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਜਦੋਂ ਕਿ ...
ਸ਼ਾਹਪੁਰ ਕੰਢੀ, 13 ਅਕਤੂਬਰ (ਰਣਜੀਤ ਸਿੰਘ)-ਭਗਵਾਨ ਵਾਲਮੀਕੀ ਧਾਰਮਿਕ ਸਭਾ ਸ਼ਾਹਪੁਰ ਕੰਢੀ ਟਾਊਨਸ਼ਿਪ ਵਲੋਂ ਭਗਵਾਨ ਵਾਲਮੀਕੀ ਦਾ ਜਨਮ ਦਿਹਾੜਾ ਪ੍ਰਧਾਨ ਰੋਹਿਤ ਭੱਟੀ ਦੀ ਪ੍ਰਧਾਨਗੀ ਹੇਠ ਸਥਾਨਿਕ ਵਾਲਮੀਕੀ ਮੰਦਰ ਵਿਖੇ ਮਨਾਇਆ ਗਿਆ | ਜਿਸ 'ਚ ਡਾ: ਰੋਹਿਤ ਲਹੌਰੀਆ ...
ਸ਼ਾਹਪੁਰ ਕੰਢੀ, 13 ਅਕਤੂਬਰ (ਰਣਜੀਤ ਸਿੰਘ)-ਕਰਮਚਾਰੀਆਂ ਵਲੋਂ ਮੰਗਾਂ ਦੀ ਪੂਰਤੀ ਲਈ ਸ਼ੁਰੂ ਕੀਤੇ ਸੰਘਰਸ਼ ਨੰੂ ਹੋਰ ਤੇਜ਼ ਕਰਨ ਦੇ ਮੰਤਵ ਨਾਲ ਬਣਾਏ ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਯੂ.ਟੀ. ਦੀ ਮੀਟਿੰਗ ਜ਼ਿਲ੍ਹਾ ਕੋਆਰਡੀਨੇਟਰ ਗੁਰਨਾਮ ਸਿੰਘ ਸੈਣੀ ਦੀ ...
ਪਠਾਨਕੋਟ, 13 ਅਕਤੂਬਰ (ਚੌਹਾਨ)-ਰਾਸ਼ਟਰੀ ਸਵੈ ਸੇਵਕ ਸੰਘ ਪਠਾਨਕੋਟ ਧਾਰ ਖੰਡ ਵਲੋਂ ਪੱਥ ਮਾਰਚ ਦਾ ਸੰਚਾਲਨ ਪਿ੍ੰਸੀਪਲ ਬੀ.ਐਸ. ਮਨਹਾਸ ਦੀ ਪ੍ਰਧਾਨਗੀ ਹੇਠ ਬਧਾਣੀ ਦੇ ਹਨੰੂਮਾਨ ਮੰਦਰ ਤੋਂ ਲੈ ਕੇ ਬੁੰਗਲ ਬਾਜ਼ਾਰ ਤੱਕ ਕਰਵਾਇਆ ਗਿਆ | ਪੱਥ ਸੰਚਾਲਨ ਤੋਂ ਪਹਿਲਾਂ ਸਵੈ ...
ਪਠਾਨਕੋਟ, 13 ਅਕਤੂਬਰ (ਚੌਹਾਨ)-ਅੱਤਵਾਦੀ ਹਮਲੇ ਦੀ ਸੂਹ ਮਿਲਣ ਤੋਂ ਬਾਅਦ ਜ਼ਿਲ੍ਹੇ ਅੰਦਰ ਡਿਪਟੀ ਕਮਿਸ਼ਨਰ ਰਾਮਵੀਰ ਵਲੋਂ 3 ਡਿਊਟੀ ਮੈਜਿਸਟ੍ਰੇਟ, 8 ਨੋਡਲ ਅਫ਼ਸਰ ਤੇ 1 ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ | ਡਿਪਟੀ ਕਮਿਸ਼ਨਰ ਵਲੋਂ ਆਪਣੇ ਆਦੇਸ਼ ਰਾਹੀਂ ਐਸ.ਡੀ.ਐਮ. ...
ਪਠਾਨਕੋਟ, 13 ਅਕਤੂਬਰ (ਚੌਹਾਨ)-ਪਠਾਨਕੋਟ ਨੰੂ ਨਗਰ ਪਾਲਿਕਾ ਤੋਂ ਨਗਰ ਨਿਗਮ ਦਾ ਦਰਜਾ ਮਿਲ ਗਿਆ | ਪਰ ਇਸ ਦਾ ਫ਼ਾਇਦਾ ਅੱਜ ਤੱਕ 50 ਵਾਰਡਾਂ ਦੇ ਰਹਿਣ ਵਾਲਿਆਂ ਨੰੂ ਨਹੀਂ ਹੋਇਆ | ਗਊ ਸੈੱਸ ਦੇ ਨਾਂਅ 'ਤੇ ਨਗਰ ਨਿਗਮ ਅੰਦਰ ਵੱਸਦੇ ਲੋਕਾਂ ਤੋਂ ਕਰੋੜਾਂ ਰੁਪਏ ਇਕੱਠਾ ਕਰ ...
ਪਠਾਨਕੋਟ, 13 ਅਕਤੂਬਰ (ਚੌਹਾਨ)-ਅੱਤਵਾਦੀ ਹਮਲੇ ਦੀ ਸੂਹ ਮਿਲਣ ਤੋਂ ਬਾਅਦ ਜ਼ਿਲ੍ਹੇ ਅੰਦਰ ਡਿਪਟੀ ਕਮਿਸ਼ਨਰ ਰਾਮਵੀਰ ਵਲੋਂ 3 ਡਿਊਟੀ ਮੈਜਿਸਟ੍ਰੇਟ, 8 ਨੋਡਲ ਅਫ਼ਸਰ ਤੇ 1 ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ | ਡਿਪਟੀ ਕਮਿਸ਼ਨਰ ਵਲੋਂ ਆਪਣੇ ਆਦੇਸ਼ ਰਾਹੀਂ ਐਸ.ਡੀ.ਐਮ. ...
ਪਠਾਨਕੋਟ, 13 ਅਕਤੂਬਰ (ਆਰ. ਸਿੰਘ)- ਆਰ.ਆਰ.ਐਮ.ਕੇ. ਆਰੀਆ ਮਹਿਲਾ ਕਾਲਜ ਵਿਖੇ ਕਾਰਜਕਾਰੀ ਪਿ੍ੰਸੀਪਲ ਡਾ: ਸੁਨੀਤਾ ਡੋਗਰਾ ਦੀ ਅਗਵਾਈ ਵਿਚ ਨਾਰੀ ਸਸ਼ਕਤੀਕਰਨ ਸੈੱਲ ਵਲੋਂ 'ਅਨੋਖੀ ਨਾਰੀ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ¢ ਸੈਮੀਨਾਰ ਵਿਚ ਡਾ: ਰੁਪਿੰਦਰਜੀਤ ਕੌਰ ਗਿੱਲ ...
ਪਠਾਨਕੋਟ, 13 ਅਕਤੂਬਰ (ਆਰ. ਸਿੰਘ/ਚੌਹਾਨ)- ਸ੍ਰੀ ਸਾਈਾ ਕਾਲਜ ਆਫ਼ ਐਜੂਕੇਸ਼ਨ ਬਧਾਨੀ ਪਠਾਨਕੋਟ ਵਿਖੇ ਵਾਤਾਵਰਨ ਦੀ ਸ਼ੁੱਧਤਾ ਅਤੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਬੂਟੇ ਲਗਾਏ ਗਏ ਜਿਸ ਵਿਚ ਸ੍ਰੀ ਸਾਈਾ ਗਰੁੱਪ ਦੇ ਐਮ.ਡੀ. ਤਿ੍ਪਤਾ ਪੁੰਜ ਅਤੇ ...
ਪਠਾਨਕੋਟ, 13 ਅਕਤੂਬਰ (ਸੰਧੂ)-ਲਾਇਨਜ਼ ਕਲੱਬ ਪਠਾਨਕੋਟ ਵਲੋਂ ਕਲੱਬ ਦੇ ਪ੍ਰਧਾਨ ਅਵਤਾਰ ਅਬਰੋਲ ਦੀ ਪ੍ਰਧਾਨਗੀ ਹੇਠ ਸਥਾਨਿਕ ਮਾਡਲ ਟਾਊਨ ਸਥਿਤ ਰੈੱਡ ਕਰਾਸ ਬਲਾਇੰਡ ਸਕੂਲ ਤੇ ਆਂਗਣਵਾੜੀ ਸਕੂਲ ਵਿਚ ਬੱਚਿਆਂ ਦੇ ਮੈਡੀਕਲ ਜਾਂਚ ਲਈ ਕੈਂਪ ਲਗਾਇਆ ਗਿਆ | ਜਿਸ ਵਿਚ ...
ਪਠਾਨਕੋਟ, 13 ਅਕਤੂਬਰ (ਸੰਧੂ/ਆਰ. ਸਿੰਘ)-ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ ਸੁਸਾਇਟੀ ਦੇ ਪ੍ਰਧਾਨ ਵਿਜੇ ਪਾਸੀ ਦੀ ਪ੍ਰਧਾਨਗੀ ਹੇਠ ਸਥਾਨਕ ਟਰਾਂਸਪੋਰਟ ਦਫ਼ਤਰ ਵਿਖੇ ਡਰਾਈਵਿੰਗ ਲਾਇਸੈਂਸ ਬਣਾਉਣ ਲਈ ਕੈਂਪ ਲਗਾਇਆ ਗਿਆ ਜਿਸ ਵਿਚ 12 ਵਿਦਿਆਰਥੀਆਂ ਨੇ ਪੱਕੇ ...
ਕਾਹਨੂੰਵਾਨ, 13 ਅਕਤੂਬਰ (ਹਰਜਿੰਦਰ ਸਿੰਘ ਜੱਜ)-ਬਲਾਕ ਸੰਮਤੀ ਕਾਹਨੂੰਵਾਨ ਦੇ ਚੇਅਰਮੈਨ ਕੁਲਦੀਪ ਸਿੰਘ ਵਾਹਲਾ ਨੇ ਕਿਹਾ ਕਿ ਹਲਕਾ ਵਿਧਾਇਕ ਕਾਦੀਆਂ ਦੇ ਫਤਹਿਜੰਗ ਸਿੰਘ ਬਾਜਵਾ ਵਲੋਂ ਜਿੱਥੇ ਹਲਕੇ ਦੇ ਪਿੰਡਾਂ ਦੇ ਵਿਕਾਸ ਲਈ ਸਿਰਤੋੜ ਯਤਨ ਕਰਕੇ ਲੱਖਾਂ ਰੁਪਏ ...
ਧਾਰੀਵਾਲ, 13 ਅਕਤੂਬਰ (ਸਵਰਨ ਸਿੰਘ)-ਸਿੱਖਿਆ ਵਿਭਾਗ ਪੰਜਾਬ 'ਚ ਕੰਮ ਕਰਦੇ ਦਰਜਾ ਚਾਰ ਕਰਮਚਾਰੀਆਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ 15 ਅਕਤੁੂਬਰ ਨੂੰ ਡੀ.ਪੀ.ਆਈ. ਦਫਤਰ ਮੋਹਾਲੀ ਵਿਖੇ ਨੰਗੇ ਧੜ ਰੈਲੀ ਕੀਤੀ ਜਾਵੇਗੀ | ਇਸ ਸਬੰਧੀ ਦਰਜਾ ਚਾਰ ਯੂਨੀਅਨ ...
ਬਟਾਲਾ, 13 ਅਕਤੂਬਰ (ਕਾਹਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਯਾਦਗਾਰ-ਏ-ਸ਼ਹੀਦਾਂ, ਪਿੰਡ ਅਗਵਾਨ ਵਿਖੇ 19 ਅਕਤੂਬਰ ਨੂੰ ਹੋ ਰਹੇ ਮਹਾਨ ਗੁਰਮਤਿ ਸਮਾਗਮ ਸਬੰਧੀ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ | ...
ਫਤਹਿਗੜ੍ਹ ਚੂੜੀਆਂ, 13 ਅਕਤੂਬਰ (ਧਰਮਿੰਦਰ ਸਿੰਘ ਬਾਠ)-ਬਲਾਕ ਫਤਹਿਗੜ੍ਹ ਚੂੜੀਆਂ ਦੇ ਅਧੀਨ ਪੈਂਦੇ ਪਿੰਡ ਪਿੰਡੀ ਵਿਖੇ ਆਧੁਨਿਕ ਤਰੀਕੇ ਨਾਲ ਖੇਡ ਸਟੇਡੀਅਮ ਤਿਆਰ ਕੀਤਾ ਜਾਵੇਗਾ | ਇੰਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਰਣਬੀਰ ਸਿੰਘ ਮੂਧਲ ਵਲੋਂ ...
ਬਟਾਲਾ, 13 ਅਕਤੂਬਰ (ਕਾਹਲੋਂ)-ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੀ ਅੱਜ ਬਟਾਲਾ ਵਿਖੇ ਭਰਵੀਂ ਮੀਟਿੰਗ ਹੋਈ | ਮੀਟਿੰਗ 'ਚ ਬਟਾਲਾ ਅਤੇ ਕਾਦੀਆਂ ਬਲਾਕ ਦੇ ਡੀ.ਟੀ.ਐਫ. ਦੇ ਮੈਂਬਰ ਹਾਜ਼ਰ ਹੋਏ | ਇਸ ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਵਡਾਲਾ ਬਾਂਗਰ ...
ਪਠਾਨਕੋਟ, 13 ਅਕਤੂਬਰ (ਆਰ. ਸਿੰਘ)-ਰਮਾ ਚੋਪੜਾ ਸਨਾਤਨ ਧਰਮ ਕੰਨਿਆ ਕਾਲਜ ਵਿਖੇ ਪਿ੍ੰਸੀਪਲ ਡਾ: ਸਤਿੰਦਰ ਕੌਰ ਕਾਹਲੋਂ ਦੇ ਦਿਸ਼ਾ ਨਿਰਦੇਸ਼ਾਾ ਅਨੁਸਾਰ ਕਾਮਰਸ ਵਿਭਾਗ ਵਲੋਂ ਵਿਦਿਆਰਥਣਾਂ ਅੰਦਰ ਕਿਤਾਬਾਂ ਪੜ੍ਹਨ ਦੀ ਰੁਚੀ ਪੈਦਾ ਕਰਨ ਲਈ ਪੁਸਤਕ ਮੇਲਾ ਲਗਾਇਆ ਗਿਆ | ...
ਪਠਾਨਕੋਟ, 13 ਅਕਤੂਬਰ (ਸੰਧੂ)-ਖੱਤਰੀ ਯੁਵਾ ਸੰਗਠਨ ਵਲੋਂ ਪ੍ਰਧਾਨ ਕਪਿਲ ਮਲਹੋਤਰਾ ਦੀ ਪ੍ਰਧਾਨਗੀ ਗੇਠ ਵਾਰਡ ਨੰਬਰ-11 ਵਿਖੇ ਮੀਟਿੰਗ ਕੀਤੀ ਗਈ | ਜਿਸ 'ਚ ਖੱਤਰੀ ਸਭਾ ਦੇ ਜ਼ਿਲ੍ਹਾ ਪ੍ਰਧਾਨ ਵਿਜੇ ਪਾਸੀ, ਸਰਪ੍ਰਸਤ ਨਰੇਸ਼ ਕੋਹਲੀ ਅਤੇ ਪ੍ਰਧਾਨ ਸੰਜੇ ਆਨੰਦ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਮੀਟਿੰਗ ਦੌਰਾਨ ਖੱਤਰੀ ਯੁਵਾ ਸੰਗਠਨ ਦੀ ਕਾਰਜਕਾਰਨੀ ਦਾ ਵਿਸਥਾਰ ਕਰਦੇ ਹੋਏ ਹੇਮੰਤ ਮਰਵਾਹਾ ਨੂੰ ਵਾਰਡ ਨੰਬਰ-11 ਦਾ ਪ੍ਰਧਾਨ ਨਿਯੁਕਤ ਕੀਤਾ ਗਿਆ | ਨਵੇਂ ਬਣੇ ਪ੍ਰਧਾਨ ਨੇ ਕਿਹਾ ਕਿ ਸਭਾ ਵਲੋਂ ਜੋ ਜਿੰਮੇਵਾਰੀ ਉਨਾਂ ਨੂੰ ਸੌਪੀ ਗਈ ਹੈ ਉਸ ਨੂੰ ਇਮਾਨਦਾਰੀ ਨਾਲ ਨਿਭਾਉਣਗੇ | ਇਸ ਮੌਕੇ ਆਰ.ਕੇ ਖੰਨਾ, ਦੀਪਕ ਕੱਕੜ, ਪੀ.ਆਰ ਪਾਸੀ, ਵਿਸ਼ਾਲ ਸੁਨੇਜਾ, ਸੰਦੀਪ ਕਪੂਰ, ਚੇਤਨ ਵਿੱਜ, ਮਨੀਸ਼, ਦਿਨੇਸ਼ ਧਨੋਤਰਾ, ਦਵਿੰਦਰ ਮਰਵਾਹਾ ਆਦਿ ਹਾਜ਼ਰ ਸਨ |
ਪਠਾਨਕੋਟ, 13 ਅਕਤੂਬਰ (ਆਰ. ਸਿੰਘ)-ਸੁਰੱਖਿਆ ਏਜੰਸੀਆਂ ਵਲੋਂ ਮਿਲੇ ਇਨਪੁੱਟ ਦੇ ਚੱਲਦੇ ਹੋਏ ਜ਼ਿਲ੍ਹਾ ਪਠਾਨਕੋਟ, ਗੁਰਦਾਸਪੁਰ, ਬਟਾਲਾ ਵਿਚ ਹੋਏ ਰੈੱਡ ਅਲਰਟ ਅਤੇ ਤਿਉਹਾਰਾਂ ਦੇ ਚੱਲਦੇ ਪਠਾਨਕੋਟ ਜ਼ਿਲੇ੍ਹ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵੱਖ-ਵੱਖ ...
ਪਠਾਨਕੋਟ, 13 ਅਕਤੂਬਰ (ਆਰ. ਸਿੰਘ)-ਸਰਬੱਤ ਖ਼ਾਲਸਾ ਧਾਰਮਿਕ ਸੰਸਥਾ ਵਲੋਂ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਦਸਮੇਸ਼ ਗਾਰਡਨ ਕਲੋਨੀ ਪਠਾਨਕੋਟ ਵਿਖੇ ਗੁਰਮਤਿ ਸਮਾਗਮ ਕਰਵਾਇਆ ...
ਸੁਜਾਨਪੁਰ, 13 ਅਕਤੂਬਰ (ਜਗਦੀਪ ਸਿੰਘ)-ਸੁਜਾਨਪੁਰ ਪੁਲਿਸ ਵਲੋਂ 8 ਸਾਲਾ ਬੱਚੀ ਨਾਲ ਅਸ਼ਲੀਲ ਹਰਕਤਾਂ ਕਰਨ 'ਤੇ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਕਥਿਤ ਦੋਸ਼ੀ ਦੀ ਪਹਿਚਾਣ ਅਮਿਤ ਪੁੱਤਰ ਮਾਰਕਸ ਵਾਸੀ ਸੁਜਾਨਪੁਰ ਵਜੋਂ ਹੋਈ ਹੈ | ਥਾਣਾ ਮੁਖੀ ਅਸ਼ਵਨੀ ...
ਪਠਾਨਕੋਟ, 13 ਅਕਤੂਬਰ (ਆਰ. ਸਿੰਘ/ਆਸ਼ੀਸ਼ ਸ਼ਰਮਾ)-ਬ੍ਰਾਹਮਣ ਸਭਾ ਪਠਾਨਕੋਟ ਵਲੋਂ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਇਕ ਜ਼ਰੂਰਤਮੰਦ ਲੜਕੀ ਦੇ ਵਿਆਹ ਵਿਚ ਸਹਿਯੋਗ ਦੇਣ ਲਈ ਸਭਾ ਵਲੋਂ ਰਾਸ਼ਨ ਅਤੇ ਹੋਰ ਸਮਾਨ ਦਿੱਤਾ ਗਿਆ | ਇਸ ਮੌਕੇ ਤੇ ਮੁੱਖ ਮਹਿਮਾਨ ਪਵਨ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX