ਅੰਮਿ੍ਤਸਰ, 13 ਅਕਤੂਬਰ (ਹਰਮਿੰਦਰ ਸਿੰਘ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਮਾਗਮ ਆਰੰਭ ਹੋ ਗਏ ਹਨ | ਇਸ ਸਬੰਧੀ ਅੱਜ ਸ੍ਰੀ ਦਰਬਾਰ ਸਾਹਿਬ ਦੇ ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 'ਪੜਤਾਲ ਗਾਇਨ ਸ਼ੈਲੀ ...
ਨਵਾਂ ਪਿੰਡ, 13 ਅਕਤੂਬਰ (ਜਸਪਾਲ ਸਿੰਘ)-ਸੂਬੇ 'ਚ 23 ਨੂੰ ਹੋਣ ਜਾ ਰਹੀਆਂ 4 ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਹਲਕਾ ਜੰਡਿਆਲਾ ਗੁਰੂ ਨੌਜਵਾਨ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਵਲੋਂ ਇਨ੍ਹਾਂ ਹਲਕਿਆਂ 'ਚ ਕਾਂਗਰਸ ਨੂੰ ਮਿਲ ਰਹੀ ਭਾਰੀ ...
ਸੁਲਤਾਨਵਿੰਡ, 13 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਵਿਧਾਨ ਸਭਾ ਹਲਕਾ ਦੱਖਣੀ ਦੇ ਇਲਾਕਾ ਕੋਟ ਮਿੱਤ ਸਿੰਘ ਵਿਖੇ ਚੱਲ ਰਹੇ ਫਲਾਈ ਓਵਰ ਪ੍ਰੋਜੈਕਟ ਨੂੰ ਲੈ ਕੇ ਪਿਛਲੇ ਸਮੇਂ ਦੌਰਾਨ ਇਲਾਕੇ 'ਚ ਸਥਿਤ ਰੇਲਵੇ ਫਾਟਕ ਦਾ ਰਸਤਾ ਬੰਦ ਹੋਣ ਕਰਕੇ ਜਿਥੇ ਪਹਿਲਾਂ ਹੀ ਚਾਰ ਪਹੀਆ ...
ਅਜਨਾਲਾ, 13 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਡੇਂਗੂ ਦਾ ਕਹਿਰ ਰੁਕਣ ਦੀ ਬਜਾਏ ਵਧਦਾ ਹੀ ਜਾ ਰਿਹਾ ਹੈ ਤੇ ਹੁਣ ਇਸ ਵਲੋਂ ਛੋਟੇ ਬੱਚਿਆਂ ਨੂੰ ਵੀ ਆਪਣੀ ਲਪੇਟ 'ਚ ਲੈਣਾ ਸ਼ੁਰੂ ਕਰ ਦਿੱਤਾ ਹੈ, ਉਧਰ ਸ਼ਹਿਰ 'ਚ ਡੇਂਗੂ ਨਾਲ ਤਿੰਨ ...
ਅੰਮਿ੍ਤਸਰ, 13 ਅਕਤੂਬਰ (ਰੇਸ਼ਮ ਸਿੰਘ)-ਬੀਤੇ ਦਿਨ ਕਾਂਗਰਸੀ ਆਗੂ ਨਾਲ ਲੁੱਟ ਖੋਹ ਕਰਨ ਦਾ ਮਾਮਲਾ ਥਾਣਾ ਗੇਟ ਹਕੀਮਾਂ ਦੀ ਪੁਲਿਸ ਵਲੋਂ ਦਰਜ ਕਰ ਲਿਆ ਗਿਆ ਹੈ | ਆਗੂ ਵਰਿੰਦਰ ਸਹਿਦੇਵ ਨੇ ਦੱਸਿਆ ਕਿ ਉਹ ਜਦੋਂ ਝਬਾਲ ਰੋਡ ਆਪਣੀ ਫੈਕਟਰੀ ਵੱਲ ਕਾਰ 'ਤੇ ਸਵਾਰ ਹੋ ਕੇ ਜਾ ...
ਲੋਪੋਕੇ, 13 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਸਰਹੱਦੀ ਪਿੰਡ ਮੋਹਲੇਕੇ ਦੇ ਨੰਬਰਦਾਰ ਹਰਨੇਕ ਸਿੰਘ ਪੁੱਤਰ ਪੂਰਨ ਸਿੰਘ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ, ਪੁਲਿਸ ਮੁਖੀ, ਬਾਰਡਰ ਰੇਂਜ਼ ਦੇ ਆਈ. ਜੀ, ਜ਼ਿਲ੍ਹੇ ਦੇ ਐਸ. ਐਸ. ਪੀ. ਡੀ. ਐਸ. ਪੀ. ਦੇ ਨਾਂਅ ਉਪਰ ਸ਼ਿਕਾਇਤ ਦੀਆਂ ...
ਅੰਮਿ੍ਤਸਰ, 13 ਅਕਤੂਬਰ (ਰੇਸ਼ਮ ਸਿੰਘ)-ਰਣਜੀਤ ਐਵੀਨਿਊ ਖੇਤਰ 'ਚ ਲੁੱਟਾਂ-ਖੋਹਾਂ ਕਰਨ ਵਾਲੇ ਲੁਟੇਰੇ ਸਰਗਰਮ ਹਨ ਤੇ ਪੁਲਿਸ ਇਨ੍ਹਾਂ 'ਤੇ ਕਾਬੂ ਪਾਉਣ ਤੋਂ ਅਸਮਰਥ ਹੈ ਬੀਤੇ ਦਿਨ ਇਕ ਵਪਾਰੀ ਨਾਲ ਹੋਈ ਲੁੱਟ ਖੋਹ ਦੇ ਮਾਮਲੇ ਉਪਰੰਤ ਇਕ ਹੋਰ ਵਿਦਿਆਰਥੀ ਵੀ ਲੁਟੇਰਿਆਂ ...
ਅੰਮਿ੍ਤਸਰ, 13 ਅਕਤੂਬਰ (ਰੇਸ਼ਮ ਸਿੰਘ)-ਨਨਾਣ ਨਾਲ ਉਸ ਦੀ ਭਾਬੀ ਨੇ ਹੀ ਆਪਣੇ ਪਰਿਵਾਰ ਦੇ ਹੋਰ ਮੈਂਬਰਾਂ ਨਾਲ ਰੱਲ ਕੇ ਲੱਖਾਂ ਦੀ ਠੱਗੀ ਮਾਰੇ ਜਾਣ 'ਤੇ ਉਸ ਦੇ ਗਹਿਣੇ ਚੋਰੀ ਕਰ ਲਏ ਜਾਣ ਦੇ ਦੋਸ਼ਾਂ ਦਾ ਮਾਮਲਾ ਸਾਹਮਣੇ ਆਇਆ ਹੈ | ਇਹ ਸ਼ਿਕਾਇਤ ਗੁਰਦੀਪ ਕੌਰ ਨੇ ਪੁਲਿਸ ...
ਬਾਬਾ ਬਕਾਲਾ ਸਾਹਿਬ, 13 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਅਜ਼ਾਦ ਕਿਸਾਨ ਸੰਘਰਸ਼ ਕਮੇਟੀ, ਪੰਜਾਬ ਦੀ ਤਹਿਸੀਲ ਬਾਬਾ ਬਕਾਲਾ ਸਾਹਿਬ ਵਲੋਂ ਬਾਬਾ ਬਕਾਲਾ ਸਾਹਿਬ, ਜੀ.ਟੀ. ਰੋਡ ਉਪਰ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਦਾ ਪੁਤਲਾ ...
ਰਈਆ, 13 ਅਕਤੂਬਰ (ਸ਼ਰਨਬੀਰ ਸਿਾਘ ਕੰਗ)-ਬੀਤੀ ਦੇਰ ਸ਼ਾਮ ਅਨਾਜ ਮੰਡੀ 'ਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਹੈ | ਏ.ਐੱਸ. ਆਈ. ਚੈਂਚਲ ਮਸੀਹ ਥਾਣਾ ਬਿਆਸ ਦੀ ਜਾਣਕਾਰੀ ਅਨੁਸਾਰ ਬੀਤੀ ਦੇਰ ਸ਼ਾਮ ਅਨਾਜ ਮੰਡੀ 'ਚੋਂ ਇੱਕ ਅਣਪਛਾਤੇ ਵਿਅਕਤੀ ਜਿਸ ਦੀ ਉਮਰ ...
ਚੱਬਾ, 13 ਅਕਤੂਬਰ (ਜੱਸਾ ਅਨਜਾਣ)-ਨਾਮ ਦੇ ਰਸੀਏ ਭਗਤ ਗੁਰਕਿ੍ਪਾਲ ਸਿੰਘ ਦੀ ਯਾਦ 'ਚ ਗੁਰੂੁ ਕਿਰਪਾ ਵੈੱਲਫ਼ੇਅਰ ਸੁਸਾਇਟੀ ਗੁਰੂਵਾਲੀ ਵਲੋਂ ਤੇ ਬਾਬਾ ਗੁਰਸੇਵਕ ਸਿੰਘ ਦੇ ਸਹਿਯੋਗ ਸਦਕਾ ਸੁੰਦਰ ਦਸਤਾਰ ਮੁਕਾਬਲੇ ਕਰਵਾਏ ਗਏ ਜਿਸ ਵਿਚ ਇਲਾਕੇ ਦੇ ਵੱਖ-ਵੱਖ ਸਕੂਲਾਂ ...
ਅਜਨਾਲਾ, 13 ਅਕਤੂਬਰ (ਐਸ.ਪ੍ਰਸ਼ੋਤਮ)-ਇੱਥੇ ਕਾਂਗਰਸ ਦੇ ਵਾਰਡ ਇੰਚਾਰਜਾਂ, ਸਾਬਕਾ ਕੌਾਸਲਰਾਂ, ਕੌਾਸਲਰਾਂ ਤੇ ਸ਼ਹਿਰੀ ਆਗੂਆਂ ਦੀ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਕੰਵਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ 'ਚ ਮੀਟਿੰਗ ਹੋਈ ਜਿਸ 'ਚ ਹਕਲਾ ਵਿਧਾਇਕ ਹਰਪ੍ਰਤਾਪ ...
ਛੇਹਰਟਾ, 13 ਅਕਤੂਬਰ (ਵਡਾਲੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆ ਰਹੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਸਬਾ ਚੋਗਾਵਾਂ ਤੋਂ ਸੁਲਤਾਨਪੁਰ ਲੋਧੀ ਤੱਕ ਨਗਰ ਕੀਰਤਨ ਸਜਾਏ ਗਏ | ਨਗਰ ਕੀਰਤਨ ਦਾ ਗੁਰਦੁਆਰਾ ਸੰਨ ਸਾਹਿਬ ਪਿੰਡ ਬਾਸਰਕੇ ਗਿੱਲਾਂ ਵਿਖੇ ਪਹੁੰਚਣ 'ਤੇ ...
ਅਟਾਰੀ, 13 ਅਕਤੂਬਰ (ਰੁਪਿੰਦਰਜੀਤ ਸਿੰਘ ਭਕਨਾ)-ਅਟਾਰੀ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਾਟਕ ਮੇਲਾ ਸੋਨੂੰ ਅਵਸਥੀ ਤੇ ਅਮਨ ਕੁਮਾਰ ਦੀ ਅਗਵਾਈ ਹੇਠ ਕਰਵਾਇਆ ਗਿਆ ਜਿਸ 'ਚ ਲੋਕ ਕਲਾ ਮੰਚ ਜੀਰਾ ਦੀ ਟੀਮ ਵਲੋਂ ਮੇਘ ਰਾਜ ਰੱਲਾ ਦੀ ...
ਅੰਮਿ੍ਤਸਰ, 13 ਅਕਤੂਬਰ (ਰੇਸ਼ਮ ਸਿੰਘ)-ਰਮਾਇਣ ਦੇ ਰਚੇਤਾ ਭਗਵਾਨ ਵਾਲਮੀਕਿ ਪ੍ਰਗਟ ਉਤਸਵ ਸ਼ਹਿਰ ਦੇ ਵੱਖ-ਵੱਖ ਮੰਦਿਰਾਂ 'ਚ ਵਾਲਮੀਕਿ ਭਾਈਚਾਰੇ ਵਲੋਂ ਮਨਾਇਆ ਗਿਆ, ਜਿੱਥੇ ਮੰਦਿਰਾਂ 'ਚ ਧਾਰਮਿਕ ਸਮਾਗਮ ਕਰਵਾਏ ਗਏ ਤੇ ਲੋਕਾਂ ਨੇ ਰਿਸ਼ੀ ਵਾਲਮੀਕਿ ਕਾ ਗੁਨਗਾਣ ਕੀਤਾ | ...
ਨਵਾਂ ਪਿੰਡ, 13 ਅਕਤੂਬਰ (ਜਸਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾ ਰਹੇ ਵਿਸ਼ਵ ਪੱਧਰੀ ਸਮਾਗਮਾਂ 'ਤੇ ਪਹੁੰਚਣ ਵਾਲੇ ਸ਼ਰਧਾਲੂਆਂ ਦੇ ਰਹਿਣ-ਸਹਿਣ ਤੇ ਗੁਰੂ ਘਰਾਂ ਦੀਆਂ ਚੱਲ ਰਹੀਆਂ ਸੇਵਾਵਾਂ ਕਰਨ ਦੇ ਲਈ ਡਾ: ਦਲਬੀਰ ਸਿੰਘ ਵੇਰਕਾ ਹਲਕਾ ਜੰਡਿਆਲਾ ਗੁਰੂ ਇੰਚਾਰਜ ਦੀ ਅਗਵਾਈ 'ਚ ਹਲਕੇ ਅੰਦਰੋਂ ਵੱਡਾ ਜਥਾ ਸੁਲਤਾਨਪੁਰ ਲੋਧੀ ਵਿਖੇ ਪਹੁੰਚਿਆ | ਇਸ ਮੌਕੇ ਮੈਂਬਰ ਸ਼੍ਰੋਮਣੀ ਕਮੇਟੀ ਬਿਕਰਮਜੀਤ ਸਿੰਘ ਕੋਟਲਾ ਤੇ ਅਮਰਜੀਤ ਸਿੰਘ ਬੰਡਾਲਾ, ਮਨਜੀਤ ਸਿੰਘ ਰਾਏਪੁਰ, ਮਹਿਲ ਸਿੰਘ ਛਾਪਾ, ਸਰਕਲ ਪ੍ਰਧਾਨ ਗੁਲਜ਼ਾਰ ਸਿੰਘ ਧੀਰੇ ਕੋਟ, ਸੁਰਿੰਦਰਪਾਲ ਸਿੰਘ ਸੁਰਜਨ ਸਿੰਘ ਵਾਲਾ ਆਗੂ ਮਾਝਾ ਜੋਨ, ਹਰਪ੍ਰੀਤ ਸਿੰਘ ਬਬਲੂ ਨੰਗਲ, ਧਰਮਿੰਦਰ ਸਿੰਘ ਵਡਾਲਾ ਜੌਹਲ, ਸਰਪੰਚ ਜਸਵਿੰਦਰ ਸਿੰਘ ਗਹਿਰੀ, ਬਲਵਿੰਦਰ ਸਿੰਘ ਸੇਠ, ਬਲਵਿੰਦਰ ਕੌਰ ਨਵਾਂ ਪਿੰਡ, ਕੁਲਵਿੰਦਰ ਸਿੰਘ ਭੰਗਵਾਂ, ਫੌਜੀ ਸੁਰਜਨ ਸਿੰਘ ਤੇ ਸਾਬੀ ਖਾਨਕੋਟ ਆਦਿ ਹਾਜ਼ਰ ਸਨ |
ਅਜਨਾਲਾ, 13 ਅਕਤੂਬਰ (ਐਸ.ਪ੍ਰਸ਼ੋਤਮ/ਸੁੱਖ ਮਾਹਲ)-ਆਮ ਆਦਮੀ ਪਾਰਟੀ ਦੀ ਮੀਟਿੰਗ ਉਪਰੰਤ ਮਾਝਾ ਜ਼ੋਨ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸਰਹੱਦੀ ਸਬ-ਡਵੀਜਨ ਅਜਨਾਲਾ 'ਚ ਪਿਛਲੇ 12 ਸਾਲਾਂ ਤੋਂ ਲਗਾਤਾਰ ਸਾਬਕਾ ਅਕਾਲੀ ਵਿਧਾਇਕਾਂ ਤੇ ਕਾਂਗਰਸ ਵਿਧਾਇਕਾਂ ...
ਜੈਂਤੀਪੁਰ, 13 ਅਕਤੂਬਰ (ਭੁਪਿੰਦਰ ਸਿੰਘ ਗਿੱਲ)-ਪੰਜਾਬ ਕਾਂਗਰਸ ਦੇ ਮੁੱਖ ਬੁਲਾਰੇ ਤੇ ਹਲਕਾ ਮਜੀਠਾ ਦੇ ਇੰਚਾਰਜ ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ ਨੇ ਪਿੰਡ ਮਰੜੀ ਕਲਾਂ ਵਿਖੇ ਕਾਂਗਰਸੀ ਵਰਕਰਾਂ ਦੀ ਬੁਲਾਈ ਮੀਟਿੰਗ ਦੌਰਾਨ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ...
ਸੁਲਤਾਨਵਿੰਡ, 13 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਅੰਮਿ੍ਤਸਰ ਜਲੰਧਰ ਜੀ.ਟੀ ਰੋਡ ਸਥਿਤ ਨਿਊ ਅੰਮਿ੍ਤਸਰ ਦੀ ਮੇਨ ਮਾਰਕੀਟ ਵਿਖੇ ਨਵੀਂ ਖੁੱਲ੍ਹੀ ਗਿੱਲ ਟੈਸਟਿੰਗ ਲੈਬ ਦਾ ਐਮ.ਪੀ ਗੁਰਜੀਤ ਸਿੰਘ ਔਜਲਾ ਵਲੋਂ ਅੱਜ ਰਸਮੀ ਤੌਰ 'ਤੇ ਉਦਘਾਟਨ ਕੀਤਾ ਗਿਆ | ਇਸ ਮੌਕੇ ਡਾ. ...
ਮੱਤੇਵਾਲ, 13 ਅਕਤੂਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸ਼ਤਾਬਦੀ ਸਮਾਗਮਾਂ ਸਬੰਧੀ ਸ਼੍ਰੋਮਣੀ ਅਕਾਲੀ ਦਲ ਵਲੋਂ ਸੁਲਤਾਨਪੁਰ ਲੋਧੀ ਵਿਖੇ ਕੀਤੀ ਜਾ ਰਹੀ ਸੇਵਾ 'ਚ ਹਿੱਸਾ ਲੈਣ ਲਈ ਹਲਕਾ ਮਜੀਠਾ ਦੀ ਸੰਗਤ ਹਲਕਾ ਵਿਧਾਇਕ ਬਿਕਰਮ ਸਿੰਘ ...
ਅੰਮਿ੍ਤਸਰ, 13 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)¸ਪੈਨਸ਼ਨਰਜ਼ ਵੈਲਫ਼ੇਅਰ ਐਸੋਸੀਏਸ਼ਨ (ਰਜ਼ਿ.) ਅੰਮਿ੍ਤਸਰ ਵਲੋਂ ਸੁਰਜੀਤ ਸਿੰਘ ਗੁਰਾਇਆ ਪੈਟਰਨ ਅਤੇ ਸੁਖਦੇਵ ਸਿੰਘ ਪੰਨੂ ਪ੍ਰਧਾਨ ਦੀ ਸਾਂਝੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਦੀਆਂ ਹੱਕੀ ਅਤੇ ...
ਸੁਧਾਰ, 13 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਪਿੰਡ ਤਲਵੰਡੀ ਨਾਹਰ ਵਿਖੇ ਬਾਬਾ ਹਾਕੂ ਸ਼ਾਹ ਜੀ ਦੀ ਦੇ ਦਰਬਾਰ 'ਤੇ ਮੇਲਾ ਮੁਬਾਰਕ 24 ਅਕਤੂਬਰ ਨੂੰ ਕੀਤਾ ਜਾ ਰਿਹਾ ਹੈ, ਜਿਸ ਵਿਚ ਪੰਜਾਬ ਦੇ ਮਸ਼ਹੂਰ ਗਾਇਕ ਕੁਲਦੀਪ ਰੰਧਾਵਾ, ਹਰਭਜਨ ਸ਼ੇਰਾ, ਹਰਵੰਤ ਸਹੋਤਾ, ਜਤਿੰਦਰ ...
ਖਾਸਾ, 13 ਅਕਤੂਬਰ (ਗੁਰਨੇਕ ਸਿੰਘ ਪੰਨੂ)-ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦਾ ਸਲਾਨਾ ਜੋੜ ਮੇਲੇ ਨੂੰ ਸਮਰਪਿਤ ਇਲਾਕੇ ਦੇ ਵੱਖ ਵੱਖ ਪਿੰਡਾਂ ਵਲੋਂ ਆਪੋ ਆਪਣੇ ਪਿੰਡਾਂ ਵਿਚ ਲੰਗਰ ਲਗਾਏ ਗਏ | ਇਸੇ ਲੜੀ ਤਹਿਤ ਇਲਾਕੇ ਵਿਚ ਪਿਛਲੇ ਲੰਮੇ ਸਮੇਂ ਤੋਂ ਚੱਲ ਰਹੀ ...
ਚਵਿੰਡਾ ਦੇਵੀ, 13 ਅਕਤੂਬਰ (ਸਤਪਾਲ ਸਿੰਘ ਢੱਡੇ)-ਸੀ. ਬੀ. ਐੱਸ. ਈ. ਕਲੈਸਟਰ ਦੀਆਂ ਅਥਲੈਟਿਕਸ ਖੇਡਾਂ ਸੰਤ ਬਾਬਾ ਭਾਗ ਸਿੰਘ ਸਕੂਲ ਖਿਆਲਾ (ਜਲੰਧਰ) ਵਿਖੇ ਕਰਵਾਈਆਂ ਗਈਆਂ | ਇਨ੍ਹਾਂ ਖੇਡਾਂ ਵਿਚੋ ਸੇਂਟ ਸੋਲਜ਼ਰ ਇਲੀਟ ਕੋਨਵੈਂਟ ਸਕੂਲ ਚਵਿੰਡਾ ਦੇਵੀ ਨੇ ਇਹ ਖੇਡਾਂ ...
ਮਾਨਾਂਵਾਲਾ, 13 ਅਕਤੂਬਰ (ਗੁਰਦੀਪ ਸਿੰਘ ਨਾਗੀ)¸ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਖਾਨਕੋਟ, ਅੰਮਿ੍ਤਸਰ ਵਿਖੇ 4 ਰੋਜਾ ਸੀ. ਬੀ. ਐਸ. ਈ. (ਉੱਤਰੀ ਜ਼ੋਨ) ਦਾ 18ਵਾਂ ਫੁੱਟਬਾਲ ਕਲੱਸਟਰ ਸਕੂਲ ਦੇ ਵਿਸ਼ਾਲ ਮੈਦਾਨ 'ਚ ਜੋਸ਼ੋ ਖਰੋਸ਼ ਨਾਲ ਆਰੰਭ ਹੋਇਆ, ਜਿਸ ਦੇ ਪਹਿਲੇ ਦਿਨ ...
ਜਗਦੇਵ ਕਲਾਂ, 13 ਅਕਤੂਬਰ (ਸ਼ਰਨਜੀਤ ਸਿੰਘ ਗਿੱਲ)-ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਅਤੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਬਾਬਾ ਜੀਵਨ ਸਿੰਘ ...
ਅੰਮਿ੍ਤਸਰ, 13 ਅਕਤੂਬਰ (ਰੇਸ਼ਮ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੇ ਕੈਂਪਸ 'ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ ਤੇ ਪੰਜਾਬ ਐਾਡ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਦੇ ਨੁਮਾਇੰਦਿਆਂ ਦੀ ਮੀਟਿੰਗ ਹੋਈ | ਜਿਸ 'ਚ ਯੂਨੀਵਰਸਿਟੀ ...
ਅੰਮਿ੍ਤਸਰ, 13 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪਾਰਟੀਸ਼ਨ ਮਿਊਜੀਅਮ ਅੰਮਿ੍ਤਸਰ (ਦਿ ਆਰਟਸ ਐਾਡ ਕਲਚਰਲ ਹੈਰੀਟੇਜ ਟਰੱਸਟ) ਅਤੇ ਮਨਚੈਸਟਰ ਅਜਾਇਬ ਘਰ ਦਰਮਿਆਨ ਸਮਝੌਤਾ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆ ਸੀ. ਈ. ਓ. ਮਲਿਕਾ ਆਹਲੂਵਾਲੀਆ ਨੇ ਕਿਹਾ ਕਿ ...
ਛੇਹਰਟਾ, 13 ਅਕਤੂਬਰ (ਸੁਰਿੰਦਰ ਸਿੰਘ ਵਿਰਦੀ)-ਨੈਸ਼ਨਲ ਸਟੂਡੈਂਟ ਯੂਨੀਅਨ ਆਫ਼ ਇੰਡੀਆ (ਐੱਨ. ਯੂ. ਐੱਸ. ਆਈ.) ਵਲੋਂ ਵਿਦਿਆਰਥੀ ਕਾਨਫਰੰਸ ਰੂਪ ਇੰਟਰਨੈਸ਼ਨਲ ਪੈਲੇਸ ਜੀ. ਟੀ. ਰੋਡ ਛੇਹਰਟਾ ਵਿਖੇ ਕਰਵਾਈ ਗਈ ਜਿਸ 'ਚ ਯੂਨੀਅਨ ਦੇ ਰਾਸ਼ਟਰੀ ਸਕੱਤਰ ਸਤਵੀਰ ਚੌਧਰੀ ਅਤੇ ...
ਅੰਮਿ੍ਤਸਰ, 13 ਅਕਤੂਬਰ (ਹਰਮਿੰਦਰ ਸਿੰਘ)-ਪੰਜਾਬ ਨਾਟਸ਼ਾਲਾ ਵਿਖੇ ਨਾਟਕ ਸਾਕਾ ਜਲਿ੍ਹਆਂਵਾਲਾ ਬਾਗ਼ ਦੇ 50ਵੇਂ ਸ਼ੋਅ ਦਾ ਮੰਚਨ ਕੀਤਾ ਗਿਆ | ਇਸ ਮੌਕੇ ਅਮਨਦੀਪ ਹਸਪਤਾਲ ਦੀ ਮੁਖੀ ਡਾ. ਅਮਨਦੀਪ ਕੌਰ ਨੇ ਮੁੱਖ ਤੌਰ 'ਤੇ ਸ਼ਿਰਕਤ ਕੀਤੀ | ਜਦ ਕਿ ਪੰਜਾਬ ਸਰਕਾਰ ਤੇ ...
ਅਜਨਾਲਾ, 13 ਅਕਤੂਬਰ (ਐਸ. ਪ੍ਰਸ਼ੋਤਮ)-ਪਿੰਡ ਰੋਖੇ ਵਿਖੇ ਸਾਢੇ 7 ਲੱਖ ਰੁਪਏ ਦੀ ਲਾਗਤ ਨਾਲ ਨੇਪੜੇ ਚਾੜੇ ਵਿਕਾਸ ਕਾਰਜਾਂ ਗਲੀਆਂ-ਨਾਲੀਆਂ ਨਵਿਅਉਣ ਤੇ ਗੰਦੇ ਪਾਣੀ ਦੇ ਨਿਕਾਸ ਲਈ ਬਣੇ ਨਿਕਾਸੀ ਨਾਲੇ ਦਾ ਉਦਘਾਟਨ ਵਿਧਾਇਕ ਸ: ਹਰਪ੍ਰਤਾਪ ਸਿੰਘ ਅਜਨਾਲਾ ਤੇ ਯੂਥ ...
ਅੰਮਿ੍ਤਸਰ, 13 ਅਕੂਤਬਰ (ਸੁਰਿੰਦਰਪਾਲ ਸਿੰਘ ਵਰਪਾਲ)¸ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੀਆਂ ਵੱਖ-ਵੱਖ ਟੀਮਾਂ ਵਲੋਂ ਅਚਨਚੇਤ ਛਾਪੇਮਾਰੀ ਕੀਤੀ ਗਈ ਜਿਸ 'ਚ ਬਿਜਲੀ ਚੋਰੀ ਕਰਨ ਵਾਲੇ ਖ਼ਪਤਕਾਰਾਂ ਨੂੰ ਭਾਰੀ ਜੁਰਮਾਨੇ ਪਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆ ...
ਅੰਮਿ੍ਤਸਰ, 13 ਅਕਤੂਬਰ (ਜੱਸ)-ਖ਼ਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਬੀ. ਕਾਮ., ਐਲ. ਐਲ. ਬੀ. (5 ਸਾਲਾ ਕੋਰਸ) ਸਮੈਸਟਰ ਚੌਥਾ ਅਤੇ ਬੀ. ਏ. ਐਲ. ਐਲ. ਬੀ. (5 ਸਾਲਾ ਕੋਰਸ) ਦੇ ਚੌਥਾ ਸਮੈਸਟਰ ਦੀ ਪ੍ਰੀਖਿਆਵਾਂ 'ਚ ਸ਼ਾਨਦਾਰ ਨਤੀਜੇ ...
ਬੱਚੀਵਿੰਡ, 13 ਅਕਤੂਬਰ (ਬਲਦੇਵ ਸਿੰਘ ਕੰਬੋ)-ਸਰਕਾਰ ਵਲੋਂ ਪਿੰਡਾਂ 'ਚ ਝੋਨੇ ਦੀ ਫਸਲ ਦੇ ਮੰਡੀਕਰਨ ਸਬੰਧੀ ਉਚਿਤ ਪ੍ਰਬੰਧ ਨਾ ਹੋਣ ਕਾਰਨ ਪਿੰਡਾਂ ਵਾਲੀਆਂ ਮੰਡੀਆਂ ਵਿਚ ਉਦਾਸੀ ਛਾਈ ਹੋਈ ਹੈ | ਸਰਹੱਦੀ ਖੇਤਰ ਦੇ ਪਿੰਡ ਬੱਚੀਵਿੰਡ, ਕੱਕੜ, ਸਾਰੰਗੜਾ, ਖਿਆਲਾ ਆਦਿ ...
ਅੰਮਿ੍ਤਸਰ, 13 ਅਕਤੂਬਰ (ਰੇਸ਼ਮ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਲ 2008 'ਚ ਲਾਵਾਰਿਸ ਬੱਚਿਆਂ ਦੀ ਜਾਨ ਬਚਾਉਣ ਲਈ ਰੈੱਡ ਕਰਾਸ ਦੀ ਸਹਾਇਤਾ ਨਾਲ ਸ਼ੁਰੂ ਕੀਤੀ ਗਈ ਪੰਘੂੜਾ ਸਕੀਮ ਹੁਣ ਤੱਕ 170 ਬੱਚਿਆਂ ਦੀ ਜਾਨ ਬਚਾਉਣ 'ਚ ਕਾਮਯਾਬ ਹੋਈ ਹੈ | ਇਸ ਪੰਘੂੜੇ 'ਚ 2 ਹੋਰ ਬੱਚੇ ...
ਅੰਮਿ੍ਤਸਰ, 13 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਮਾਝਾ ਜ਼ੋਨ ਦੇ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਪਾਰਟੀ ਦੇ ਲੀਗਲ ਸੈੱਲ ਦੀ ਮੀਟਿੰਗ ਹੋਈ | ਇਸ ਦੌਰਾਨ ਧਾਲੀਵਾਲ ਨੇ ਕਿਹਾ ਕਿ ਪੰਜਾਬ ਪ੍ਰਧਾਨ ਭਗਵੰਤ ਮਾਨ ਦੇ ...
ਅੰਮਿ੍ਤਸਰ, 13 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਡੀ.ਏ.ਵੀ.ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਰੋਲਰ ਸਕੇਟਿੰਗ ਐਸੋਸੀਏਸ਼ਨ ਕਰਵਾਏ ਗਏ 23ਵੀਂ ਓਪਨ ਜ਼ਿਲ੍ਹਾ ਰੋਲਰ ਸਕੇਟਿੰਗ ਮੁਕਾਬਲੇ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਅਹਿਮ ਮੱਲਾਂ ...
ਰਈਆ, 13 ਅਕਤੂਬਰ (ਸੁੱਚਾ ਸਿੰਘ ਘੁੰਮਣ)-ਰਈਆ ਤੋਂ ਨਾਥ ਦੀ ਖੂਹੀ ਸੰਪਰਕ ਸੜਕ ਜਿਸ ਦੀ ਲੰਬਾਈ 16 ਕਿਲੋਮੀਟਰ ਦੇ ਕਰੀਬ ਹੈ ਤੇ ਇਹ ਸੜਕ ਦੋ ਵਿਧਾਨ ਸਭਾ ਹਲਕਿਆਂ ਜੰਡਿਆਲਾ ਗੁਰੂ ਤੇ ਬਾਬਾ ਬਕਾਲਾ ਸਾਹਿਬ ਅਧੀਨ ਪੈਂਦੀ ਹੈ | ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ...
ਟਾਂਗਰਾ, 13 ਅਕਤੂਬਰ (ਹਰਜਿੰਦਰ ਸਿੰਘ ਕਲੇਰ)-ਹਾਈਵੇ ਜੀ.ਟੀ.ਰੋਡ ਚੌਹਾਨ ਵਿਖੇ ਟਰੈਕਟਰਾਂ ਦੀਆਂ ਬੈਟਰੀਆਂ ਚੋਰ ਲਾਹ ਕੇ ਲੈ ਗਏ | ਪਿੰਡ ਦੇ ਮੋਹਤਬਰਾਂ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਦੀਆਂ ਗੱਠਾਂ ਬਣਾਉਣ, ਬੁੱਥੇ ਵੱਡਣ ਵਾਲੇ ਰੀਪਰ ਤੇ ਹੋਰ ਮਸ਼ੀਨਰੀ ਲੈ ਕਿ ...
ਜੰਡਿਆਲਾ ਗੁਰੂ, 13 ਅਕਤੂਬਰ (ਰਣਜੀਤ ਸਿੰਘ ਜੋਸਨ)-ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਭਗਵਾਨ ਵਾਲਮੀਕ ਮਹਾਂ ਸ਼ਕਤੀ ਵੈੱਲਫੇਅਰ ਸੰਸਥਾ ਜੰਡਿਆਲਾ ਗੁਰੂ ਵਲੋਂ ਅੱਜ ਬਾਗ ਵਾਲਾ ਖ਼ੂਹ ਜੰਡਿਆਲਾ ਗੁਰੂ ਤੋਂ ਸ਼ੋਭਾ ਯਾਤਰਾ ਸਜਾਈ ਗਈ | ਇਸ ਮੌਕੇ ਵੱਖ-ਵੱਖ ...
ਬਾਬਾ ਬਕਾਲਾ ਸਾਹਿਬ, 13 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਬਾਬਾ ਬਕਾਲਾ ਸਾਹਿਬ-ਸਠਿਆਲਾ ਮੇਨ ਸੜਕ ਉਪਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਪੰਜਾਬ ਨੇ ਮਾਝਾ ਜ਼ੋਨ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਸਤਨਾਮ ਸਿੰਘ ਸਠਿਆਲਾ ਦੀ ਅਗਵਾਈ ਹੇਠ ਸੜਕ ਜਾਮ ...
ਬਾਬਾ ਬਕਾਲਾ ਸਾਹਿਬ, 13 ਅਕਤੂਬਰ (ਪ.ਪ.ਰਾਹੀਂ)-ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਇਕ ਸਾਹਿਤਕ ਸਮਾਗਮ ਅਨੈਕਸੀ ਹਾਲ, ਬਾਬਾ ਬਕਾਲਾ ਸਾਹਿਬ ਵਿਖੇ ਕਰਵਾਇਆ ਗਿਆ | ਇਸ ਮੌਕੇ ਪ੍ਰਧਾਨਗੀ ਮੰਡਲ ਵਿਚ ਦੀਪਦਵਿੰਦਰ ਸਿੰਘ ਸਕੱਤਰ ਕੇਂਦਰੀ ਪੰਜਾਬੀ ਲੇਖਕ ਸਭਾ, ...
ਚੋਗਾਵਾਂ, 13 ਅਕਤੂਬਰ (ਗੁਰਬਿੰਦਰ ਸਿੰਘ ਬਾਗੀ)-ਸ੍ਰੀ ਗੁਰੂੁ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ, ਗੁਰੂੁ ਅਰਜਨ ਦੇਵ ਜੀ ਸਤਿਸੰਗ ਸੇਵਕ ਸਭਾ ਚੋਗਾਵਾਂ ਤੇ ਇਲਾਕੇ ਦੇ ਸਹਿਯੋਗ ਨਾਲ ਪੰਜਵਾਂ ਨਗਰ ਕੀਰਤਨ ਸਜਾਇਆ ਗਿਆ ਜਿਸ ਦੀ ਆਰੰਭਤਾ ਸਿੰਘ ...
ਸੁਲਤਾਨਵਿੰਡ, 13 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੱਤੀ ਦਾਦੂ ਜੱਲ੍ਹਾ ਪਿੰਡ ਸੁਲਤਾਨਵਿੰਡ ਤੋਂ ਨਗਰ ਕੀਰਤਨ ਸਜਾਇਆ ਗਿਆ | ਸੁਲਤਾਨਵਿੰਡ ਦੇ ਵੱਖ-ਵੱਖ ਬਾਜ਼ਾਰਾਂ ਅਤੇ ਇਲਾਕਿਆਂ ਤੋਂ ਹੁੰਦਾ ਹੋਇਆ ਇਹ ...
ਚੱਬਾ, 13 ਅਕਤੂਬਰ (ਜੱਸਾ ਅਨਜਾਣ)-ਸ੍ਰੀ ਗੁਰੁੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਮੰਜੀ ਸਾਹਿਬ ਹਾਲ ਵਿਖੇ ਕਰਵਾਏ ਜਾਂਦੇ ਧਾਰਮਿਕ ਮੁਕਾਬਲਿਆਂ 'ਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ...
ਬਾਬਾ ਬਕਾਲਾ ਸਾਹਿਬ, 13 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਉਪ ਮੰਡਲ ਦੇ ਪਿੰਡ ਬੇਦਾਦਪੁਰ ਦੇ ਜੰਮਪਲ ਰਾਜਨ ਸਿੱਧੂ ਨੂੰ ਪੰਜਾਬ ਸਰਕਾਰ ਵਲੋਂ ਐਨ.ਆਰ.ਆਈ. ਵਿਭਾਗ ਦੇ ਆਨਰੇਰੀ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ | ਇਹ ਨਿਯੁਕਤੀ ਐਨ.ਆਰ.ਆਈ. ...
ਅਜਨਾਲਾ, 13 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਆਲ ਪੰਜਾਬ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ (ਏਟਕ) ਅਜਨਾਲਾ ਦੀ ਚੋਣ ਮੀਟਿੰਗ ਸੂਬਾ ਜੁਆਇੰਟ ਸਕੱਤਰ ਸਰਬਜੀਤ ਕੌਰ ਅਜਨਾਲਾ ਦੀ ਦੇਖ-ਰੇਖ ਹੇਠ ਹੋਈ | ਇਸ ਚੋਣ ਮੀਟਿੰਗ ਦੌਰਾਨ ਬਲਾਕ ਅਜਨਾਲਾ ਦੇ ਅਹੁਦੇਦਾਰਾਂ ਦੀ ...
ਅਜਨਾਲਾ, 13 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਆਲ ਪੰਜਾਬ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ (ਏਟਕ) ਅਜਨਾਲਾ ਦੀ ਚੋਣ ਮੀਟਿੰਗ ਸੂਬਾ ਜੁਆਇੰਟ ਸਕੱਤਰ ਸਰਬਜੀਤ ਕੌਰ ਅਜਨਾਲਾ ਦੀ ਦੇਖ-ਰੇਖ ਹੇਠ ਹੋਈ | ਇਸ ਚੋਣ ਮੀਟਿੰਗ ਦੌਰਾਨ ਬਲਾਕ ਅਜਨਾਲਾ ਦੇ ਅਹੁਦੇਦਾਰਾਂ ਦੀ ...
ਤਰਨ ਤਾਰਨ, 13 ਅਕਤੂਬਰ (ਹਰਿੰਦਰ ਸਿੰਘ)-'ਟੀਮ ਗਲੋਬਲ' ਇਮੀਗ੍ਰੇਸ਼ਨ ਵਲੋਂ ਇਕ ਹੋਰ ਉਪਲਬੱਧੀ ਹਾਸਲ ਕੀਤੀ ਗਈ ਹੈ, ਜਿਸ ਵਿਚ ਆਸਟ੍ਰੇਲੀਆ ਤੋਂ ਰਿਫਿਊਜ ਹੋਏ ਵਿਅਕਤੀ ਦਾ ਟੀਮ ਗ਼ਲੋਬਲ ਵਲੋਂ ਮੁੜ ਆਸਟ੍ਰੇਲੀਆ ਦਾ ਵੀਜ਼ਾ ਲਗਵਾ ਕੇ ਦਿੱਤਾ ਗਿਆ ਹੈ | ਇਸ ਸਬੰਧੀ ਵੀਜ਼ਾ ...
ਅਜਨਾਲਾ, 13 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਤਹਿਸੀਲ ਅਜਨਾਲਾ ਦੇ ਨੰਬਰਦਾਰਾਂ ਨੂੰ ਆਉਂਦੀਆਂ ਮੁਸ਼ਕਿਲਾਂ ਅਤੇ ਉਨ੍ਹਾਂ ਦੇ ਹੱਲ ਸੰਬੰਧੀ ਵਿਚਾਰ ਚਰਚਾ ਕਰਨ ਲਈ ਅੱਜ ਸਥਾਨਿਕ ਸ਼ਹਿਰ 'ਚ ਗੁਰਦੁਆਰਾ ਸ਼ਹੀਦਾਂ ਵਾਲਾ ਖੂਹ (ਕਾਲਿਆਂ ਵਾਲਾ ਖ਼ੂਹ) ਵਿਖੇ ਪੰਜਾਬ ...
ਟਾਂਗਰਾ, 13 ਅਕਤੂਬਰ (ਹਰਜਿੰਦਰ ਸਿੰਘ ਕਲੇਰ)-ਪਿੰਡ ਛੱਜਲਵੱਡੀ ਵਿਖੇ ਕਿਰਤੀ ਕਿਸਾਨ ਯੂਨੀਅਨ ਦੀ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਅਹਿਮ ਮੀਟਿੰਗ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਪ੍ਰਧਾਨ ਦਾਤਾਰ ਸਿੰਘ ਜ਼ਿਲ੍ਹਾ ਪ੍ਰਧਾਨ ਧਨਵੰਤ ਸਿੰਘ ਖਤਰਾਏ ...
ਅੰਮਿ੍ਤਸਰ, 13 ਅਕਤੂਬਰ (ਸਟਾਫ ਰਿਪੋਰਟਰ)¸ਸ਼੍ਰੋਮਣੀ ਕਮੇਟੀ ਵੱਲੋਂ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਨਾਨਕਸਰ ਹਮੀਦੀਆ ਰੋਡ ਭੋਪਾਲ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ...
ਅਜਨਾਲਾ, 13 ਅਕਤੂਬਰ (ਐਸ. ਪ੍ਰਸ਼ੋਤਮ)¸ ਮਾਰਕੀਟ ਕਮੇਟੀ ਅਜਨਾਲਾ ਵਲੋਂ ਕਿਸਾਨਾਂ ਦੀ ਸਹੂਲਤ ਲਈ ਸਾਉਣੀ ਦੀ ਮੁੱਖ ਫ਼ਸਲ ਝੋਨੇ /ਬਾਸਮਤੀ ਦੀ ਵਿਕਰੀ ਲਈ ਸਥਾਨਕ ਸ਼ਹਿਰ ਦੀ ਪ੍ਰਮੁੱਖ ਅਨਾਜ ਮੰਡੀ ਸਮੇਤ ਸਥਾਪਿਤ ਕੀਤੇ ਗਏ ਖਰੀਦ ਕੇਂਦਰਾਂ ਅਵਾਣ, ਗੱਗੋਮਾਹਲ, ਸੁਧਾਰ, ...
ਅੰਮਿ੍ਤਸਰ, 13 ਅਕਤੂਬਰ (ਰੇਸ਼ਮ ਸਿੰਘ)¸ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 2 ਦਿਨਾਂ ਚੌਥੀ ਰਾਸ਼ਟਰੀ ਜੂਨੀਅਰ ਤੇ ਸੀਨੀਅਰ ਗਤਕਾ ਚੈਂਪੀਅਨਸ਼ਿਪ ਦਾ ਉਦਘਾਟਨ ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਵੱਲੋਂ ...
ਜਗਦੇਵ ਕਲਾਂ, 13 ਅਕਤੂਬਰ (ਸ਼ਰਨਜੀਤ ਸਿੰਘ ਗਿੱਲ)-ਅਜ਼ਾਦੀ ਘੁਲਾਟੀਏ ਕਿਸ਼ਨ ਸਿੰਘ ਬੰਬ ਕਲੱਬ ਜਗਦੇਵ ਕਲਾਂ ਦੇ ਪ੍ਰਧਾਨ ਤੇ ਉੱਘੇ ਸਮਾਜ ਸੇਵਕ ਇੰਦਰਜੀਤ ਸਿੰਘ ਬੰਬ ਦੇ ਉੱਦਮ ਸਦਕਾ ਪਿਛਲੇ 6 ਸਾਲਾਂ ਤੋਂ ਆਪਣੇ ਪਰਿਵਾਰ ਨਾਲੋਂ ਵਿਛੜੇ ਇੱਕ ਨੌਜਵਾਨ ਦਾ ਆਪਣੇ ...
ਜੈਂਤੀਪੁਰ, 13 ਅਕਤੂਬਰ (ਭੁਪਿੰਦਰ ਸਿੰਘ ਗਿੱਲ)-ਯੂਥ ਅਕਾਲੀ ਦਲ ਮਾਝਾ ਜ਼ੋਨ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਰੰਧਾਵਾ ਜੈਤੀਪੁਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਨਾਏ ਜਾ ਰਹੇ 550 ਸਾਲਾ ਪ੍ਰਕਾਸ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਵਿਖੇ ਸ਼ੋ੍ਰਮਣੀ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX